ਤਾਜਾ ਖ਼ਬਰਾਂ


ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  3 minutes ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  36 minutes ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  45 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 1 hour ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  22 minutes ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  41 minutes ago
ਅੱਜ ਦਾ ਵਿਚਾਰ
. . .  52 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਸੰਗਰੂਰ

ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ 'ਚ ਸ਼ੁਰੂ ਹੋਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਲੈ ਕੇ ਪੂਰਾ ਉਤਸ਼ਾਹ

 ਸੰਗਰੂਰ, 23 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ 14 ਨਵੰਬਰ ਨੂੰ ਬਾਲ ਦਿਵਸ ਮੌਕੇ ਸ਼ੁਰੂ ਹੋਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਦੇ ਪ੍ਰਾਇਮਰੀ ਸਕੂਲਾਂ 'ਚ ਉਤਸ਼ਾਹ ਬਰਕਰਾਰ ਹੈ। ਜ਼ਿਲ੍ਹੇ ਦੇ 667 ਪ੍ਰਾਇਮਰੀ ਸਕੂਲਾਂ 'ਚ 14 ਨਵੰਬਰ ਨੂੰ 7537 ਨੰਨ੍ਹੇ ਬੱਚੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਦਾਖਲ ਹੋਏ ਸਨ ਅਤੇ ਇਹ ਦਾਖਲਾ ਅਜੇ ਵੀ ਮੱਠਾ ਨਹੀਂ ਪਿਆ, 22 ਨਵੰਬਰ ਤੱਕ ਜ਼ਿਲ੍ਹੇ ਦੇ ਇਨ੍ਹਾਂ ਸਕੂਲਾਂ 'ਚ ਬੱਚਿਆਂ ਦੀ ਗਿਣਤੀ 8022 ਹੋ ਗਈ ਹੈ। ਇਨ੍ਹਾਂ ਸਕੂਲਾਂ 'ਚ ਸਭ ਤੋਂ ਵੱਧ ਬੱਚੇ 3 ਸਾਲ ਉਮਰ ਦੇ ਆਏ ਹਨ। ਤਿੰਨ ਸਾਲ ਤੋਂ ਉੱਪਰ ਦੇ ਬੱਚਿਆਂ ਨੂੰ ਨਰਸਰੀ, ਚਾਰ ਸਾਲ ਤੋਂ ਉੱਪਰ ਦੇ ਬੱਚਿਆਂ ਨੂੰ ਐਲ.ਕੇ.ਜੀ ਅਤੇ ਪੰਜ ਸਾਲ ਦੇ ਬੱਚਿਆਂ ਨੂੰ ਯੂ.ਕੇ.ਜੀ ਵਿਚ ਦਾਖਲ ਕੀਤਾ ਗਿਆ ਹੈ। ਸਭ ਤੋਂ ਵੱਧ ਲਹਿਰਾਗਾਗਾ ਬਲਾਕ ਦੇ ਸਕੂਲਾਂ ਵਿਚ 1488 ਬੱਚੇ ਦਾਖਲ ਹੋਏ ਹਨ। ਜ਼ਿਲ੍ਹੇ ਵਿਚ ਹੁਣ ਤੱਕ 3632 ਬੱਚੇ ਨਰਸਰੀ, 3510 ਬੱਚੇ ਐਲ.ਕੇ.ਜੀ ਅਤੇ 880 ਬੱਚੇ ਯੂ.ਕੇ.ਜੀ ਵਿਚ ਦਾਖਲ ਹੋਏ ਹਨ। ਜ਼ਿਆਦਾਤਰ ਬੱਚਿਆਂ ਨੂੰ ਮਾਪੇ ਹੀ ਸਕੂਲਾਂ ਵਿਚ ਛੱਡ ਕੇ ਜਾਂਦੇ ਹਨ। ਬੱਚੇ 9:30 ਵਜੇ 12:30 ਤੱਕ ਸਕੂਲਾਂ ਵਿਚ ਰਹਿੰਦੇ ਹਨ। ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਾਬ ਦੇ ਪ੍ਰਾਇਮਰੀ ਸਕੂਲਾਂ ਦੇ ਹੈੱਡਟੀਚਰ ਸ੍ਰੀ ਰਾਮ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿਚ ਪ੍ਰੀ-ਨਰਸਰੀ ਜਮਾਤਾਂ ਵਿਚ 53 ਬੱਚੇ ਦਾਖਲ ਹੋਏ ਹਨ। ਬੱਚਿਆਂ ਨੂੰ ਸਕੂਲ ਵਿਚ ਹਰ ਸੰਭਵ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਪਿੰਡ ਵਾਸੀਆਂ ਅਤੇ ਮਾਪਿਆਂ ਵਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਅਧਿਆਪਕ ਆਗੂ ਜੋਤਿੰਦਰ ਸਿੰਘ ਜੋਤੀ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਨਰਸਰੀ ਜਮਾਤਾਂ ਸ਼ੁਰੂ ਕਰਨਾ ਪ੍ਰਾਇਮਰੀ ਸਿੱਖਿਆ ਨੂੰ ਬਚਾਉਣ ਲਈ ਚੁੱਕਿਆ ਗਿਆ ਕਦਮ ਇਕ ਇਤਿਹਾਸਕ ਕਦਮ ਹੈ। ਫ਼ਿਲਹਾਲ ਸਿੱਖਿਆ ਵਿਭਾਗ ਵਲੋਂ ਨਵੀਆਂ ਸ਼ੁਰੂ ਹੋਈਆਂ ਜਮਾਤਾਂ ਲਈ ਕੋਈ ਗਰਾਂਟ ਨਾ ਆਉਣ ਕਾਰਨ ਦਿੱਕਤਾਂ ਆ ਰਹੀਆਂ ਹਨ ਪਰ ਫਿਰ ਵੀ ਅਧਿਆਪਕ ਆਪਣੇ ਪਲਿਓ ਪੈਸੇ ਖ਼ਰਚ ਕੇ ਇਸ ਸਕੀਮ ਨੂੰ ਕਾਮਯਾਬ ਕਰ ਰਹੇ ਹਨ। ਅਧਿਆਪਕ ਆਗੂ ਸ੍ਰੀ ਜੋਤੀ ਨੇ ਹੋਰ ਦੱਸਿਆ ਕਿ ਮਿਡ-ਡੇ ਮੀਲ ਗਰਾਂਟ ਨਾ ਆਉਣ ਕਾਰਨ ਜ਼ਿਲ੍ਹੇ ਦੇ 667 ਪ੍ਰਾਇਮਰੀ ਸਕੂਲਾਂ ਵਿਚੋਂ ਕਰੀਬ 150 ਸਕੂਲਾਂ ਵਿਚ ਦੁਪਹਿਰ ਦਾ ਖਾਣਾ ਬੰਦ ਹੋ ਚੁੱਕਾ ਹੈ। ਇਨ੍ਹਾਂ 150 ਸਕੂਲਾਂ ਵਿਚ ਪ੍ਰਾਇਮਰੀ ਬੱਚਿਆਂ ਦੇ ਨਾਲ-ਨਾਲ ਪ੍ਰੀ ਨਰਸਰੀ ਬੱਚਿਆਂ ਨੂੰ ਵੀ ਆਪਣਾ ਖਾਣਾ ਘਰੋਂ ਹੀ ਲਿਆਉਣਾ ਪੈ ਰਿਹਾ ਹੈ।
ਅਮਰਗੜ੍ਹ, (ਝੱਲ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਸ਼ੁਰੂ ਕੀਤੀਆਂ ਪ੍ਰੀ-ਪ੍ਰਾਮਿਰੀ ਜਮਾਤਾਂ ਸਬੰਧੀ ਆਲਮ ਇਹ ਹੈ ਕਿ ਜਿੰਨੀ ਛੇਤੀ ਇਹ ਸਕੀਮ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸੀ ਉਨੀ ਹੀ ਛੇਤੀ ਬੰਦ ਹੋਣ ਕਿਨਾਰੇ ਪੁੱਜ ਚੁੱਕੀ ਹੈ। ਹਲਕਾ ਅਮਰਗੜ੍ਹ ਦੇ ਸਕੂਲਾਂ ਵਿਚ ਜਦੋਂ ਪ੍ਰੀ ਨਰਸਰੀ ਬਾਬਤ ਅਧਿਆਪਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਉੱਤੇ ਪ੍ਰਬੰਧਾਂ ਦੀ ਥੁੜ ਕਾਰਨ ਪ੍ਰੀ-ਨਰਸਰੀ ਫੇਲ ਹੋਣ ਦੀ ਕਗਾਰ ਉੱਤੇ ਹੈ ਕਿਉਂਕਿ ਛੋਟੇ ਬੱਚਿਆਂ ਲਈ ਯੋਗ ਫਰਨੀਚਰ ਉੱਤੇ ਖਾਣਾ ਵੱਡੀ ਸਮੱਸਿਆ ਹੈ। ਅਧਿਆਪਕ ਵਰਗ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਨਿਰਾਸ ਹੈ।
ਧੂਰੀ, (ਸੁਖਵੰਤ ਸਿੰਘ ਭੁੱਲਰ)-ਸਰਕਾਰੀ ਪ੍ਰਾਇਮਰੀ ਸਕੂਲ ਬਰੜਵਾਲ ਦੇ ਸੈਂਟਰ ਹੈੱਡ ਟੀਚਰ ਲਾਭ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਐਜੂਕੇਸ਼ਨ ਸੈਕਟਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਰਸਰੀ, ਪ੍ਰੀ-ਪ੍ਰਾਇਮਰੀ ਦੇ ਸ਼ੁਰੂ ਕੀਤੇ ਨਵੇਂ ਸੈਸ਼ਨ ਵਿਚ 23 ਬੱਚਿਆਂ ਦਾ ਦਾਖਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਰਸਰੀ ਅਤੇ ਪ੍ਰੀ ਨਰਸਰੀ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਮੌਕੇ ਹਰਜਿੰਦਰ ਕੌਰ, ਕਮਲੇਸ ਰਾਣੀ, ਅਰਚਣਾ ਰਾਣੀ, ਦਲਜੀਤ ਸਿੰਘ ਈਸੜਾ ਆਦਿ ਸਕੂਲ ਸਟਾਫ਼ ਵੀ ਹਾਜ਼ਰ ਸੀ।
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦੀ ਯੋਜਨਾ ਅੱਧ ਵਿਚਾਲੇ ਹੀ ਦਮ ਤੋੜਦੀ ਨਜ਼ਰ ਆ ਰਹੀ ਹੈ। ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਤੋਂ ਪਹਿਲਾਂ ਬਿਨਾਂ ਕੀਤੇ ਪ੍ਰਬੰਧਾਂ ਦੇ ਇਸ ਸਕੀਮ ਨੂੰ ਲਾਗੂ ਕਰਨਾ ਸਕੂਲ ਅਧਿਆਪਕਾਂ ਲਈ ਗਲੇ ਦੀ ਹੱਡੀ ਸਾਬਤ ਹੋ ਰਿਹਾ ਹੈ। ਸੰਦੌੜ ਇਲਾਕੇ ਦੇ ਵੱਖ-ਵੱਖ ਸਕੂਲਾਂ ਤੋਂ ਪ੍ਰਾਪਤ ਰਿਪੋਰਟਾਂ ਮੁਤਾਬਿਕ ਭਾਵੇਂ ਸਕੂਲਾਂ 'ਚ ਛੋਟੇ ਬੱਚਿਆਂ ਦੇ ਦਾਖ਼ਲੇ ਹੋਏ ਹਨ ਪਰ ਸਕੂਲ 'ਚ ਉਨ੍ਹਾਂ ਦੇ ਬੈਠਣ ਦਾ ਪ੍ਰਬੰਧ, ਖਾਣ-ਪੀਣ ਤੇ ਅਧਿਆਪਕ ਦਾ ਪ੍ਰਬੰਧ ਨਾ ਹੋਣ ਕਾਰਨ ਇਹ ਸਕੀਮ ਫ਼ੇਲ੍ਹ ਹੁੰਦੀ ਜਾਪ ਰਹੀ ਹੈ। ਜਾਣਕਾਰੀ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਫਰਵਾਲੀ ਵਿਖੇ 15 ਬੱਚਿਆਂ ਦੇ ਪ੍ਰੀ-ਪ੍ਰਾਮਿਰੀ ਜਮਾਤ ਵਿਚ ਦਾਖਲਾ ਹੋਇਆ ਹੈ ਪਰ ਪਹਿਲਾਂ ਹੀ ਸਕੂਲ 'ਚ 70 ਬੱਚਿਆਂ ਨੂੰ ਦੋ ਅਧਿਆਪਕ ਪੜ੍ਹਾ ਰਹੇ ਹਨ ਜਦਕਿ ਨਵੇਂ ਦਾਖਲ ਹੋਏ 15 ਬੱਚਿਆਂ ਦੇ ਲਈ ਕੋਈ ਵਾਧੂ ਅਧਿਆਪਕ ਦਾ ਪ੍ਰਬੰਧ ਨਹੀਂ ਹੈ। ਪ੍ਰੀ ਨਰਸਰੀ ਦੇ ਬੱਚਿਆਂ ਦੇ ਲਈ ਖਿਡੌਣਿਆਂ, ਖਾਣਾ ਅਤੇ ਬੈਠਣ ਲਈ ਕੁਰਸੀਆਂ ਦੀ ਵੀ ਘਾਟ ਹੈ। ਇਹੀ ਹਾਲ ਸਰਕਾਰੀ ਪ੍ਰਾਇਮਰੀ ਸਕੂਲ ਦੁਲਮਾਂ ਕਲਾਂ ਦਾ ਹੈ ਜਿੱਥੇ ਨਵੇਂ ਦਾਖਲ ਹੋਏ 9 ਬੱਚਿਆਂ ਦੀ ਸਾਂਭ ਸੰਭਾਲ ਦਾ ਕੋਈ ਠੋਸ ਪ੍ਰਬੰਧ ਨਹੀਂ ਹੈ। ਸ.ਪ੍ਰ. ਸਕੂਲ ਝਨੇਰ ਵਿਖੇ 30 ਬੱਚੇ ਦਾਖਲ ਹੋਏ ਹਨ ਇੱਥੇ ਵੀ ਬਾਕੀ ਸਕੂਲਾਂ ਵਾਲਾ ਹੀ ਹਾਲ ਹੈ।

ਆਂਗਣਵਾੜੀ ਮੁਲਾਜ਼ਮਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਮਲੇਰਕੋਟਲਾ, 23 ਨਵੰਬਰ (ਹਨੀਫ਼ ਥਿੰਦ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਗੁਰਮੇਲ ਕੌਰ ਬਿੰਜੋਕੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਧਰਨਾ ਤੇ ਭੁੱਖ ਹੜਤਾਲ ਮੈਂਬਰਾਂ ਤੋਂ ਸ਼ੁਰੂ ਕੀਤੀ ਗਈ ਜਿਸ 'ਚ ਸ਼ਿੰਦਰ ਕੌਰ ਬੜੀ ਜਨਰਲ ਸਕੱਤਰ, ਗੁਰਚਰਨ ਕੌਰ, ...

ਪੂਰੀ ਖ਼ਬਰ »

ਸ਼ਰਾਬ ਲਿਆਉਂਦਾ ਵਿਅਕਤੀ ਮੌਕੇ ਤੋਂ ਫ਼ਰਾਰ

ਭਵਾਨੀਗੜ੍ਹ, 23 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ 2 ਪੇਟੀਆਂ ਸ਼ਰਾਬ ਸਮੇਤ ਇੱਕ ਵਿਅਕਤੀ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਵਲੋਂ ਪਿੰਡ ਬਾਲਦ ਖ਼ੁਰਦ ਵਿਖੇ ਗਸ਼ਤ ਕੀਤੀ ਜਾ ਰਹੀ ਸੀ, ਜਿਸ ...

ਪੂਰੀ ਖ਼ਬਰ »

ਡੀ-ਫ਼ਾਰਮੇਸੀ 'ਚ ਦਾਖ਼ਲਾ 30 ਤੱਕ

ਮਲੇਰਕੋਟਲਾ, 23 ਨਵੰਬਰ (ਹਨੀਫ਼ ਥਿੰਦ)-ਗਰੇਵਾਲ ਚੌਾਕ ਡਿਫ਼ੈਂਸ ਕਲੋਨੀ ਮਲੇਰਕੋਟਲਾ ਨੇੜੇ ਸੰਗਰੂਰ ਆਯੁਰਵੈਦਿਕ ਕਾਲਜ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਵਿਖੇ ਡੀ. ਫਾਰਮੇਸੀ (ਉਪਵੈਦ) ਕੋਰਸ ਲਈ ਸੈਸ਼ਨ 2017-18 ਸਬੰਧੀ ਦਾਖ਼ਲਾ ਚੱਲ ਰਿਹਾ ਹੈ ਜਿਸ ਸਬੰਧੀ ...

ਪੂਰੀ ਖ਼ਬਰ »

ਅਗਰਵਾਲ ਭਵਨ ਦੇ ਹਾਲ ਨੂੰ ਲੱਗੇ ਤਾਲਿਆਂ ਤੋਂ ਪ੍ਰੇਸ਼ਾਨ ਮਹਿਲਾਵਾਂ ਪਹੁੰਚੀਆਂ ਥਾਣੇ

ਸੰਗਰੂਰ, 23 ਨਵੰਬਰ (ਧੀਰਜ ਪਸ਼ੌਰੀਆ)-ਅਗਰਵਾਲ ਸਭਾ ਸੰਗਰੂਰ ਦਾ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਹੁਣ ਨਵਾਂ ਵਿਵਾਦ ਅਗਰਵਾਲ ਸਭਾ ਮਹਿਲਾ ਵਿੰਗ ਸੰਗਰੂਰ ਦੀ ਮਹੀਨਾਵਾਰ ਬੈਠਕ ਨੂੰ ਲੈ ਕੇ ਉੱਠਿਆ ਹੈ | ਅਗਰਵਾਲ ਵੂਮੈਨ ਆਰਗੇਨਾਈਜ਼ੇਸ਼ਨ ਸੰਗਰੂਰ ਦੇ ਮੀਨਾ ...

ਪੂਰੀ ਖ਼ਬਰ »

'ਗੁਰੂ ਮਾਣਿਓ ਗ੍ਰੰਥ ਮੁਹਿੰਮ' ਤਹਿਤ ਸਮਾਗਮ ਜਾਰੀ ਰਹਿਣਗੇ-ਸੰਤ ਢੱਡਰੀਆਂ ਵਾਲੇ

ਦਿੜ੍ਹਬਾ ਮੰਡੀ, 23 ਨਵੰਬਰ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ)- ਸਿੱਖ ਧਰਮ ਦੇ ਪ੍ਰਚਾਰ ਲਈ ਦਿ੍ੜ੍ਹ ਇਰਾਦੇ ਨਾਲ ਪ੍ਰਚਾਰ ਕਰਦਾ ਰਹਾਂਗਾ, ਕੋਈ ਵੀ ਤਾਕਤ ਗੁਰਬਾਣੀ ਦਾ ਪ੍ਰਚਾਰ ਕਰਨ ਤੋਂ ਰੋਕ ਨਹੀਂ ਸਕਦੀ | 'ਗੁਰੂ ਮਾਣਿਓ ਗ੍ਰੰਥ' ਮੁਹਿੰਮ ਤਹਿਤ ਸਮਾਗਮ ਜਾਰੀ ...

ਪੂਰੀ ਖ਼ਬਰ »

ਸਵੇਰੇ 5 ਵਜੇ ਤੋਂ ਲਾਈਨਾਂ 'ਚ ਪੈਸੇ ਲੈਣ ਲਈ ਬੈਂਕਾਂ ਅੱਗੇ ਖੜ੍ਹਦੇ ਨੇ ਕਿਸਾਨ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪਿਛਲੇ ਵਰ੍ਹੇ ਨੋਟਬੰਦੀ ਸਮੇਂ ਵਿਗੜਿਆ ਤਾਣਾ-ਬਾਣਾ ਅਜੇ ਤਾਂਈ ਲੀਂਹ 'ਤੇ ਨਹੀਂ ਆਇਆ ਜਿਸ ਕਰਕੇ ਬੈਂਕ ਨਾਲ ਲੈਣ-ਦੇਣ ਕਰਨ ਵਾਲੇ ਖਾਤੇਦਾਰਾਂ ਨੂੰ ਵੱਡੀ ਪ੍ਰੇਸ਼ਾਨੀ ਪੇਸ਼ ਆ ਰਹੀ ਹੈ | ਝੋਨੇ ਦੀ ...

ਪੂਰੀ ਖ਼ਬਰ »

ਬੇ੍ਰਨਟਰੀ ਵਰਲਡ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ

ਅਮਰਗੜ੍ਹ, 23 ਨਵੰਬਰ (ਸੁਖਜਿੰਦਰ ਸਿੰਘ ਝੱਲ)-ਬ੍ਰੇਨਟਰੀ ਵਰਲਡ ਸਕੂਲ ਅਮਰਗੜ੍ਹ ਵਿਖੇ ਅੰਤਰ ਹਾਊਸ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਦਾ ਉਦਘਾਟਨ ਚੇਅਰਮੈਨ ਆਰ.ਪੀ. ਗੋਇਲ ਅਤੇ ਪਿ੍ੰਸੀਪਲ ਮੈਡਮ ਰਿੱਤੂ ਪਾਠਕ ਨੇ ਕੀਤਾ | ਚਾਰੇ ਹਾਊਸਾਂ ਦੇ ਦਰਮਿਆਨ ਹੋਏ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਜੱਸੀ ਪੰਜਗਰਾਈਆਂ ਨੂੰ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ

ਸ਼ੇਰਪੁਰ, 23 ਨਵੰਬਰ (ਸੁਰਿੰਦਰ ਚਹਿਲ)-ਨੌਜਵਾਨ ਕਾਂਗਰਸੀ ਆਗੂ ਤੇ ਸਮਾਜ ਸੇਵੀ ਜਸਪਾਲ ਸਿੰਘ ਜੱਸੀ ਫਤਹਿਗੜ੍ਹ ਪੰਜਗਰਾਈਆਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੀ ਸਿਫ਼ਾਰਸ਼ 'ਤੇ ਕਾਂਗਰਸ ...

ਪੂਰੀ ਖ਼ਬਰ »

ਭੁੱਕੀ ਦੀ ਖੇਪ ਸਣੇ ਟਰੱਕ ਚਾਲਕ ਗਿ੍ਫ਼ਤਾਰ

ਸੰਗਰੂਰ, 23 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਪੈਸ਼ਲ ਟਾਸਕ ਫੋਰਸ ਪੁਲਿਸ ਸੰਗਰੂਰ ਤੇ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੀ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਤਹਿਤ ਇਕ ਵਿਅਕਤੀ ਨੂੰ 62 ਕਿੱਲੋ ਭੁੱਕੀ ਸਣੇ ਕਾਬੂ ਕੀਤਾ ਗਿਆ ਹੈ | ਸਪੈਸ਼ਲ ਟਾਸਕ ਫੋਰਸ ...

ਪੂਰੀ ਖ਼ਬਰ »

ਕੈਨੇਡਾ ਤੋਂ ਪੁੱਜੇ ਚੱਠਾ ਦਾ ਸਵਾਗਤ

ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਲਾਈਫ਼ ਗਾਰਡ ਗਰੁੱਪ ਆਫ਼ ਇੰਸਟੀਚਿਊਸ਼ਨਜ 'ਚ ਅੱਜ ਵਿਸ਼ਵ ਪੰਜਾਬੀ ਕਾਨਫ਼ਰੰਸ ਤੇ ਕਲਮ ਫਾੳਾੂਡੇਸ਼ਨ ਦੇ ਪ੍ਰਧਾਨ ਅਜੈਬ ਸਿੰਘ ਚੱਠਾ ਕੈਨੇਡਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਸੰਸਥਾ ਦੇ ਡਾਇਰੈਕਟਰ ਡਾ. ਸੁਖਵਿੰਦਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਧੂਰੀ, 23 ਨਵੰਬਰ (ਸੁਖਵੰਤ ਸਿੰਘ ਭੁੱਲਰ)-ਆਲ ਪੰਜਾਬ ਆਂਗਣਵਾੜੀ ਯੂਨੀਅਨ (ਹਰਗੋਬਿੰਦ ਗਰੁੱਪ) ਦੀ ਸੂਬਾ ਪ੍ਰਚਾਰ ਸਕੱਤਰ ਬਲਜੀਤ ਕੌਰ ਪੇਧਨੀ ਦੀ ਅਗਵਾਈ ਹੇਠ ਇਕੱਤਰ ਆਂਗਣਵਾੜੀ ਵਰਕਰ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਸੁਨੀਤਾ ਰਾਣੀ ਨੇ ਕਬੱਡੀ 'ਚ ਕੀਤਾ ਇਲਾਕੇ ਦਾ ਨਾਂਅ ਰੌਸ਼ਨ

ਮੰਡਵੀ, 23 ਨਵੰਬਰ (ਰਣਜੀਤ ਸਿੰਘ ਧਾਲੀਵਾਲ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਛਾਜਲਾ ਵਿਖੇ ਹੋਈਆ ਕੁੜੀਆਂ ਤੇ ਮੁੰਡਿਆਂ ਦੀਆਂ ਰਾਜ ਪੱਧਰੀ ਜੂਨੀਅਰ ਸਰਕਲ ਸਟਾਇਲ ਕਬੱਡੀ ਖੇਡਾਂ ਵਿਖੇ ਸੰਗਰੂਰ ਜ਼ਿਲੇ੍ਹ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸੰਗਰੂਰ ਦੀ ਟੀਮ ਵਲੋਂ ...

ਪੂਰੀ ਖ਼ਬਰ »

ਖੇੜੀ ਜੱਟਾਂ ਵਿਖੇ ਕੰਪਿਊਟਰ ਦੇ ਸਿੱਖਿਆਰਥੀਆਂ ਨੰੂ ਸਰਟੀਫਿਕੇਟ ਵੰਡੇ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਵਲੋਂ ਪਿੰਡ ਖੇੜੀ-ਜੱਟਾਂ ਪਟਵਾਰੀ ਗਿਰਧਾਰੀ ਲਾਲ ਮੈਮੋਰੀਅਲ ਹਾਲ ਵਿਖੇ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਦੀ ਟਰੇਨਿੰਗ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਹਾਲੇ ਵੀ ਹੋ ਰਹੇ ਨੇ ਦਾਖ਼ਲੇ

ਸ਼ੇਰਪੁਰ, 23 ਨਵੰਬਰ (ਦਰਸ਼ਨ ਸਿੰਘ ਖੇੜੀ)-ਪੰਜਾਬ ਸਰਕਾਰ ਵੱਲੋਂ 14 ਨਵੰਬਰ ਤੋਂ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਦੇ ਤਹਿਤ ਖੇੜੀ ਕਲਾਂ ਦੇ ਸਕੂਲ ਵਿਚ ਹੁਣ ਤੱਕ 28 ਬੱਚੇ ਦਾਖਲ ਹੋ ਚੁੱਕੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਅਜੈਬ ਲਖ਼ੇਵਾਲ ਪ੍ਰਧਾਨ ਬਣੇ

ਭਵਾਨੀਗੜ੍ਹ, 23 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਚੋਣ ਜ਼ਿਲ੍ਹਾ ਆਗੂ ਜਨਕ ਸਿੰਘ ਭੁਟਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ 'ਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਅਜੈਬ ਸਿੰਘ ਲਖ਼ੇਵਾਲ, ਜਰਨਲ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ 'ਚ ਸ਼ੁਰੂ ਹੋਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਲੈ ਕੇ ਪੂਰਾ ਉਤਸ਼ਾਹ

ਸੰਗਰੂਰ, 23 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ 14 ਨਵੰਬਰ ਨੂੰ ਬਾਲ ਦਿਵਸ ਮੌਕੇ ਸ਼ੁਰੂ ਹੋਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਦੇ ਪ੍ਰਾਇਮਰੀ ਸਕੂਲਾਂ 'ਚ ਉਤਸ਼ਾਹ ਬਰਕਰਾਰ ਹੈ | ਜ਼ਿਲ੍ਹੇ ਦੇ 667 ਪ੍ਰਾਇਮਰੀ ਸਕੂਲਾਂ ...

ਪੂਰੀ ਖ਼ਬਰ »

ਸੰਦੌੜ ਦਾ ਕਬੱਡੀ ਖਿਡਾਰੀ ਕੌਮੀ ਮੁਕਾਬਲੇ ਲਈ ਚੁਣਿਆ

ਸੰਦੌੜ, 23 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਨਾਮਵਰ ਵਿੱਦਿਅਕ ਸੰਸਥਾ ਕਪਿਲਾ ਮਾਡਲ ਸਕੂਲ ਸੰਦੌੜ ਦੇ ਦੋ ਕਬੱਡੀ ਖਿਡਾਰੀਆਂ ਨੇ ਬੀਤੇ ਦਿਨੀਂ 63ਵੀਂ ਪੰਜਾਬ ਰਾਜ ਕਬੱਡੀ ਸਰਕਲ ਦੀਆਂ ਹੋਈਆਂ ਖੇਡਾਂ ਵਿਚ ਜ਼ਬਰਦਸਤ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ ਕਰਾਇਆ

ਮਲੇਰਕੋਟਲਾ, 23 ਨਵੰਬਰ (ਕੁਠਾਲਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਹਸਪਤਾਲ ਦੇ ਵਾਰਡਾਂ ਵਿਚ ਜਾ ਕੇ ਅਭਿਸ਼ੇਕ ਵਰਤਾਇਆ ਲੰਗਰ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਿਵਲ ਹਸਪਤਾਲ ਸੰਗਰੂਰ ਵਿਖੇ ਸ੍ਰੀ ਦੁਰਗਾ ਸੇਵਾ ਦਲ ਵਲੋਂ ਚਲਾਏ ਜਾ ਰਹੇ ਮਰੀਜ਼ ਤੇ ਉਨ੍ਹਾਂ ਦੇ ਨਾਲ ਆਏ ਵਿਅਕਤੀਆਂ ਲਈ ਪਿਛਲੇ ਲੰਮੇ ਸਮੇਂ ਤੋਂ ਚਲਾਏ ਜਾ ਰਹੇ ਦਾਲ, ਦਲ਼ੀਆ ਤੇ ਰੋਟੀ ਦੇ ਲੰਗਰ ਦੀ ਸੇਵਾ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੇ 5 ਵਿਦਿਆਰਥੀਆਂ ਨੇ ਕੌਮੀ ਖੇਡਾਂ 'ਚ ਭਾਗ ਲਿਆ

ਮੰਡਵੀ, 23 ਨਵੰਬਰ (ਰਣਜੀਤ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਛੱਤੀਸਗੜ੍ਹ ਵਿਖੇ ਹੋਈਆਂ 63ਵੀਆਂ ਰਾਸ਼ਟਰੀ ਪੱਧਰੀ ਸਕੂਲ ਖੇਡਾਂ 'ਚ ਇਲਾਕੇ ਦੀ ਸੰਸਥਾ ਕੈਂਬਰਿਜ਼ ਗਲੋਬਲ ਸਕੂਲ ਬੁਸਹਿਰਾ ਦੇ 5 ਵਿਦਿਆਰਥੀਆਂ ਨੇ ਪੰਜਾਬ ਦੀ ਟੀਮ ਵੱਲੋਂ ਹਿੱਸਾ ਲੈ ਕੇ ਇਲਾਕੇ ਅਤੇ ਸਕੂਲ ...

ਪੂਰੀ ਖ਼ਬਰ »

ਨਾਰੀ ਸ਼ਕਤੀ ਵੁਮੈਨ ਸੈੱਲ ਨੇ ਔਰਤਾਂ ਦੇ ਮਸਲੇ ਹੱਲ ਕੀਤੇ

ਭਵਾਨੀਗੜ੍ਹ, 23 ਨਵੰਬਰ (ਜਰਨੈਲ ਸਿੰਘ ਮਾਝੀ)-ਨਾਰੀ ਸ਼ਕਤੀ ਵੁਮੈਨ ਸੈੱਲ ਦੀ ਇਕਾਈ ਭਵਾਨੀਗੜ੍ਹ ਦੀ ਮੀਟਿੰਗ ਸੂਬਾ ਪ੍ਰਧਾਨ ਅਨੂਪਮਾ ਕੌਾਸਲ ਦੀ ਅਗਵਾਈ ਹੇਠ ਭਵਾਨੀਗੜ੍ਹ ਵਿਖੇ ਹੋਈ ਜਿਸ ਵਿਚ ਔਰਤਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰਾਂ ਕੀਤੀਆਂ ਗਈਆ | ਇਸ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਖ਼ੂਨਦਾਨ ਕੈਂਪ ਲਗਾ ਕੇ ਸ਼ਰਧਾਂਜਲੀ ਭੇਟ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸਾਲ ਖ਼ੂਨਦਾਨ ਕੈਂਪ ਦਾ ਆਯੋਜਨ ਗੁਰਦੁਆਰਾ ਸ੍ਰੀ ਮਹਿਲ ਮੁਬਾਰਕ ਵਿਖੇ ਕੀਤਾ ਗਿਆ | ਬਲੱਡ ਡੋਨਰਜ਼ ਐਾਡ ਹੈਲਥ ਕੇਅਰ ...

ਪੂਰੀ ਖ਼ਬਰ »

ਕਲੱਬ ਕਬੱਡੀ ਕੱਪ ਦਾ ਸਟਿੱਕਰ ਜਾਰੀ

ਅਮਰਗੜ੍ਹ, 23 ਨਵੰਬਰ (ਸੁਖਜਿੰਦਰ ਸਿੰਘ ਝੱਲ)-ਮੀਰੀ ਪੀਰੀ ਸਪੋਰਟਸ ਤੇ ਵੈੱਲਫੇਅਰ ਕਲੱਬ ਲਾਗੜੀਆਂ ਵਲੋਂ ਕਰਵਾਏ ਜਾ ਰਹੇ 9ਵੇਂ ਕਬੱਡੀ ਕੱਪ ਦਾ ਸਟਿੱਕਰ ਨਾਇਬ ਤਹਿਸੀਲਦਾਰ ਬਹਾਦਰ ਸਿੰਘ, ਸੰਮਤੀ ਮੈਂਬਰ ਜਗਰੂਪ ਸਿੰਘ ਬਿੱਟੂ ਜਲਾਲਗੜ੍ਹ, ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਸੱਤੀ ਨੇ 'ਆਪਣਾ ਜਵਾਕ' ਕੈਸਿਟ ਪੰਜਾਬੀ ਸਰੋਤਿਆਂ ਦੇ ਪਾਈ ਝੋਲੀ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਇਲਾਕੇ ਦੀ ਪ੍ਰਸਿੱਧ ਗਾਇਕ ਜੋੜੀ ਗੁਰਪ੍ਰੀਤ ਗੋਪੀ ਤੇ ਸਤਵੀਰ ਸੱਤੀ ਦੀ ਡਿਊਟ ਕੈਸਿਟ 'ਆਪਣਾ ਜਵਾਕ' ਅੱਜ ਇੱਥੇ ਸ਼ਿਵਮ ਹੋਟਲ ਵਿਖੇ ਰਿਲੀਜ਼ ਕੀਤੀ ਗਈ | ਰਿਲੀਜ਼ ਕਰਨ ਦੀ ਰਸਮ ਮੁਲਾਜ਼ਮ ਆਗੂ ਤੇ ਸਮਾਜ ਸੇਵੀ ਬੀਬੀ ਪਵਿੱਤਰ ...

ਪੂਰੀ ਖ਼ਬਰ »

ਗੁਰਮਿਤ ਮੁਕਾਬਲੇ 'ਚੋਂ ਵਿਦਿਆਰਥਣਾਂ ਜੇਤੂ

ਲੌਾਗੋਵਾਲ, 23 ਨਵੰਬਰ (ਵਿਨੋਦ)-ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਮੈਨੇਜਰ ਭੁਪਿੰਦਰ ਸਿੰਘ ਅਤੇ ਸੇਵਾਦਾਰ ਸੁਖਵੀਰ ਸਿੰਘ ਦੀ ਅਗਵਾਈ ਹੇਠ ਜ਼ੋਨ ਸੁਨਾਮ ਨਾਲ ਸਬੰਧਿਤ ਸਕੂਲਾਂ ਦੇ ਗੁਰਮਤਿ ਮੁਕਾਬਲਿਆਂ 'ਚੋਂ ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਝੂੰਦਾਂ ਨੂੰ ਮਿਲੇ ਮਾਣ ਸਦਕਾ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ

ਅਮਰਗੜ੍ਹ, 23 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਵੱਡੀ ਜ਼ਿੰਮੇਵਾਰੀ ਦੇ ਕੇ ਮਾਣ ਬਖ਼ਸ਼ਿਆ ਹੈ ਜਿਸ ਸਦਕਾ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਇਹ ਵਿਚਾਰ ਸਾਂਝੇ ਕਰਦਿਆਂ ਮਨਜਿੰਦਰ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਵਲੋਂ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 23 ਨਵੰਬਰ (ਜਰਨੈਲ ਸਿੰਘ ਮਾਝੀ)-ਨਗਰ ਕੌਾਸਲ ਵਲੋਂ ਮਾਈਆ ਪੱਤੀ ਥਾਈਾ ਦੇ ਨਜ਼ਦੀਕ ਟੈਂਕੀ ਦੇ ਕੋਲ ਬਣਾਏ ਜਾ ਰਹੇ ਕੂੜੇ ਦੇ ਡੰਪ ਨੂੰ ਲੈ ਕੇ ਮਹੱਲਾ ਵਾਸੀਆਂ ਨੇ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੱਲਬਾਤ ਕਰਦੇ ਹੋਏ ਹਰਭਜਨ ਸਿੰਘ ...

ਪੂਰੀ ਖ਼ਬਰ »

ਪਰਖ ਮੁਕਾਬਲੇ 'ਚ ਬਾਲੀਆਂ ਸਕੂਲ ਦੀ ਝੰਡੀ

ਮੂਲੋਵਾਲ, 23 ਨਵੰਬਰ (ਰਤਨ ਭੰਡਾਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਹਰਕੰਵਲਜੀਤ ਕੌਰ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਰਜਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਸੈਂਟਰ ਗਣਿਤ ਸੰਜੀਵ ਕੁਮਾਰ ਦੀ ਅਗਵਾਈ ਵਿਚ ਗਣਿਤ ਅਤੇ ਵਿਗਿਆਨ ਵਿਸ਼ੇਸ਼ ਨੂੰ ਰੌਚਕ ਅਤੇ ਸਰਕਲ ...

ਪੂਰੀ ਖ਼ਬਰ »

ਪਿੰਡ ਘੋੜੇਨਬ ਵਿਖੇ ਪ੍ਰਬੰਧਕ ਲਗਾਏ ਜਾਣ ਿਖ਼ਲਾਫ਼ ਕੋਰਟ 'ਚ ਕੇਸ ਦਾਇਰ ਕਰਾਂਗਾ-ਪੂਨੀਆ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ)-ਗ੍ਰਾਮ ਪੰਚਾਇਤ ਘੋੜੇਨਬ ਦੇ ਅਕਾਲੀ ਸਰਪੰਚ ਨੈਬ ਸਿੰਘ ਪੂਨੀਆ ਨੇ ਸਪਸ਼ਟ ਕੀਤਾ ਹੈ ਕਿ ਮੈਨੂੰ ਸਰਪੰਚੀ ਦੇ ਅਹੁਦੇ ਤੋਂ ਬਰਖ਼ਾਸਤ ਨਹੀਂ ਕੀਤਾ ਗਿਆ ਬਲਕਿ ਸਵਾ ਮਹੀਨੇ ਲਈ ਕੰਮ-ਕਾਰ ਲਈ ਗ੍ਰਾਮ ਸੇਵਕ ਸੁਖਵਿੰਦਰ ਸਿੰਘ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX