ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਰੁਝਾਣਾਂ 'ਚ ਭਾਜਪਾ ਨੂੰ ਬਹੁਮਤ
. . .  10 minutes ago
ਹਿਮਾਚਲ ਪ੍ਰਦੇਸ਼ : ਭਾਜਪਾ 39 ਤੇ ਕਾਂਗਰਸ 22 'ਤੇ
. . .  17 minutes ago
ਗੁਜਰਾਤ : ਭਾਜਪਾ 103, ਕਾਂਗਰਸ 78 'ਤੇ
. . .  24 minutes ago
ਗੁਜਰਾਤ : ਫਿਲਹਾਲ ਦੇ ਰੁਝਾਣਾਂ 'ਚ ਭਾਜਪਾ ਬਹੁਮਤ ਦੇ ਪਾਰ
. . .  39 minutes ago
ਗੁਜਰਾਤ : ਫਿਲਹਾਲ ਦੇ ਰੁਝਾਣਾਂ 'ਚ ਭਾਜਪਾ ਬਹੁਮਤ ਦੇ ਪਾਰ
. . .  38 minutes ago
ਗੁਜਰਾਤ : ਫਿਲਹਾਲ ਦੇ ਰੁਝਾਣਾਂ 'ਚ ਭਾਜਪਾ ਬਹੁਮਤ ਦੇ ਪਾਰ
. . .  38 minutes ago
ਗੁਜਰਾਤ : ਕਾਂਗਰਸ ਤੇ ਭਾਜਪਾ ਵਿਚਕਾਰ ਟਕਰ ਜਾਰੀ, ਭਾਜਪਾ 98 - ਕਾਂਗਰਸ 79
. . .  51 minutes ago
ਹਿਮਾਚਲ ਪ੍ਰਦੇਸ਼ : ਭਾਜਪਾ 36 ਤੇ ਕਾਂਗਰਸ 19 ਸੀਟਾਂ 'ਤੇ ਅੱਗੇ
. . .  54 minutes ago
ਗੁਜਰਾਤ : ਰੁਝਾਣਾਂ 'ਚ ਕਾਂਗਰਸ ਨੇ ਭਾਜਪਾ ਨੂੰ ਪਿੱਛੇ ਕੀਤਾ, ਭਾਜਪਾ 84-ਕਾਂਗਰਸ 81
. . .  about 1 hour ago
ਹਿਮਾਚਲ ਪ੍ਰਦੇਸ਼ 'ਚ ਭਾਜਪਾ 21 ਤੇ ਕਾਂਗਰਸ 14 'ਤੇ ਅੱਗੇ
. . .  about 1 hour ago
ਗੁਜਰਾਤ : ਰੁਝਾਣਾਂ 'ਚ ਕਾਂਗਰਸ ਵਲੋਂ ਭਾਜਪਾ ਨੂੰ ਜੋਰਦਾਰ ਟੱਕਰ
. . .  about 1 hour ago
ਗੁਜਰਾਤ 'ਚ ਸਖਤ ਟਕਰ, ਭਾਜਪਾ 82 ਤੇ ਕਾਂਗਰਸ 70 ਸੀਟਾਂ 'ਤੇ ਅੱਗੇ
. . .  about 1 hour ago
ਹਿਮਾਚਲ ਪ੍ਰਦੇਸ਼ 'ਚ ਭਾਜਪਾ 18 ਸੀਟਾਂ 'ਤੇ ਅੱਗੇ
. . .  about 1 hour ago
ਗੁਜਰਾਤ : ਰੁਝਾਣਾਂ ਵਿਚ ਭਾਜਪਾ ਬਹੁਮਤ ਨੇੜੇ
. . .  about 1 hour ago
ਗੁਜਰਾਤ 'ਚ ਭਾਜਪਾ 84 ਤੇ ਕਾਂਗਰਸ 52 'ਤੇ ਅੱਗੇ
. . .  about 1 hour ago
ਹਿਮਾਚਲ ਪ੍ਰਦੇਸ਼ 'ਚ ਭਾਜਪਾ 11, ਕਾਂਗਰਸ 7 'ਤੇ ਅੱਗੇ
. . .  about 1 hour ago
ਗੁਜਰਾਤ ਤੇ ਹਿਮਾਚਲ ਦੋਵਾਂ ਵਿਚ ਭਾਜਪਾ ਨੂੰ ਬੜਤ
. . .  about 1 hour ago
ਗੁਜਰਾਤ 'ਚ ਭਾਜਪਾ 50 ਤੇ ਕਾਂਗਰਸ 33 'ਤੇ ਅੱਗੇ, ਸਖ਼ਤ ਮੁਕਾਬਲੇ ਦਾ ਅੰਦੇਸ਼ਾ
. . .  about 1 hour ago
ਗੁਜਰਾਤ ਦੀਆਂ 182 ਤੇ ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਦੇ ਐਲਾਨੇ ਜਾ ਰਹੇ ਹਨ ਚੋਣ ਨਤੀਜੇ
. . .  about 2 hours ago
ਹਿਮਾਚਲ ਪ੍ਰਦੇਸ਼ 'ਚ ਭਾਜਪਾ 4 ਸੀਟਾਂ 'ਤੇ ਅੱਗੇ, ਕਾਂਗਰਸ 1 'ਤੇ
. . .  about 2 hours ago
ਗੁਜਰਾਤ ਵਿਚ ਭਾਜਪਾ ਸ਼ੁਰੂਆਤੀ ਰੁਝਾਣਾਂ 'ਚ 14 ਸੀਟਾਂ ਤੇ ਅੱਗੇ, ਕਾਂਗਰਸ 4
. . .  about 2 hours ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਣ ਆਉਣੇ ਸ਼ੁਰੂ
. . .  about 2 hours ago
ਮਾਛੀਵਾੜਾ 'ਚ ਹੁਣ ਤਕ ਮਾਛਿਵਾੜਾ ਚ 43% ਵੋਟਾ ਪੋਲ ਹੋਇਆ
. . .  1 day ago
ਮਿਰਚ ਮੰਡੀ ਨੇੜੇ ਪਟਾਕਿਆਂ ਦੇ ਟੈਂਪੂ 'ਚ ਧਮਾਕਾ ,ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਟਿਆਲਾ 'ਚ 60 ਵਾਰਡਾਂ 'ਚੋਂ 59 'ਤੇ ਕਾਂਗਰਸੀ ਉਮੀਦਵਾਰ ਜੇਤੂ , ਵਾਰਡ 37 ਦੇ ਇਕ ਬੂਥ 'ਤੇ ਮੁੜ ਹੋਵੇਗੀ ਚੋਣ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦਾ ਨਤੀਜਾ , ਕਾਂਗਰਸ 63, ਅਕਾਲੀ ਦਲ 7 ,ਭਾਜਪਾ 7 ਅਤੇ ਆਜ਼ਾਦ ਉਮੀਦਵਾਰ 8 ਜੇਤੂ
. . .  1 day ago
ਪਟਿਆਲਾ 'ਚ 60 'ਚੋਂ 58 'ਤੇ ਕਾਂਗਰਸ ਕਾਬਜ਼, 2 ਦੇ ਨਤੀਜੇ ਬਾਕੀ
. . .  1 day ago
3 ਨਗਰ ਨਿਗਮਾਂ ਤੇ 31 ਨਗਰ ਪ੍ਰੀਸ਼ਦਾਂ 'ਤੇ ਕਾਂਗਰਸ ਦੀ ਜਿੱਤ - ਕੈਪਟਨ
. . .  1 day ago
ਅੰਮ੍ਰਿਤਸਰ ਨਗਰ ਨਿਗਮ 'ਚ ਕਾਂਗਰਸ ਦੇ 52, ਅਕਾਲੀ ਦਲ ਦੇ 6, ਭਾਜਪਾ ਦੇ 6 ਤੇ 6 ਹੋਰ ਉਮੀਦਵਾਰ ਜੇਤੂ
. . .  1 day ago
ਤੀਸਰੇ ਇੱਕ ਦਿਨਾਂ ਮੈਚ 'ਚ ਸ੍ਰੀਲੰਕਾ ਨੂੰ ਹਰਾ ਕੇ ਭਾਰਤ ਨੇ ਜਿੱਤੀ ਸੀਰੀਜ਼
. . .  1 day ago
ਕਾਂਗਰਸ ਪ੍ਰਧਾਨ ਬਣਨ 'ਤੇ ਰਾਹੁਲ ਨੇ ਚੱਖ਼ੀ ਪਹਿਲੀ ਜਿੱਤ- ਸਿੱਧੂ
. . .  1 day ago
ਚੋਣ ਨਤੀਜਿਆਂ ਤੋਂ ਬਹੁਤ ਖ਼ੁਸ਼ - ਕੈਪਟਨ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਾਰਡ ਨੰ 78 ਤੋਂ ਅਕਾਲੀ ਦਲ ਦੇ ਸੁਖਬੀਰ ਸਿੰਘ ਸੋਨੀ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਾਰਡ ਨੰ 73 ਤੋਂ ਕਾਂਗਰਸ ਦੀ ਤਲਵਿੰਦਰ ਕੌਰ ਜੇਤੂ
. . .  1 day ago
ਚੋਣ ਕਮਿਸ਼ਨ ਦੀ ਭੂਮਿਕਾ ਬਾਰੇ ਹਾਈ ਕੋਰਟ ਨੂੰ ਦੱਸਾਂਗੇ- ਸੁਖਬੀਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ
  •     Confirm Target Language  

ਖੰਨਾ / ਸਮਰਾਲਾ / ਜਗਰਾਓਂ

ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜਗਰਾਉਂ, 23 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੇ ਗੁਰਦੁਆਰਾ ਸਹਿਬਾਨਾਂ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਜਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਇਸ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਬੁਲਾਰਿਆਂ ਨੇ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਿੱਖੀ ਸਿਧਾਂਤਾਂ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆ | ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਮੇਜਰ ਸਿੰਘ ਭੈਣੀ, ਕਰਨਜੀਤ ਸਿੰਘ ਸੋਨੀ ਗਾਲਿਬ, ਯੂਥ ਕਾਂਗਰਸੀ ਆਗੂ ਕਮਲਜੀਤ ਸਿੰਘ ਬਰਾੜ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਨਗਰ ਕੌਾਸਲ ਪ੍ਰਧਾਨ ਚਰਨਜੀਤ ਕੌਰ, ਪਿ੍ੰ: ਚਰਨਜੀਤ ਸਿੰਘ ਭੰਡਾਰੀ, ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਜਥੇਦਾਰ ਹਰਸੁਰਿੰਦਰ ਸਿੰਘ ਗਰੇਵਾਲ, ਡਾਇਰੈਕਟਰ ਰਛਪਾਲ ਸਿੰਘ ਤਲਵਾੜਾ, ਐਡਵੋਕੇਟ ਅਮਰਜੀਤ ਸਿੰਘ ਲਾਂਬਾ, ਗਿਆਨੀ ਮਨਪ੍ਰੀਤ ਸਿੰਘ, ਹਰਦੇਵ ਸਿੰਘ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਬਰਾਬਰਤਾ ਦੇ ਹੱਕਾਂ ਲਈ ਸਿੱਖ ਗੁਰੂ ਸਾਹਿਬਾਨਾਂ ਨੇ ਹਮੇਸ਼ਾ ਅਵਾਜ਼ ਬੁਲੰਦ ਕੀਤੀ | ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਸੀਸ ਚਾਂਦਨੀ ਚੌਾਕ ਦਿੱਲੀ ਵਿਖੇ ਕੁਰਬਾਨ ਕਰ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਸੰਸਾਰ ਅੰਦਰ ਜੋ ਮਾਰਧਾੜ ਦਾ ਬੋਲਬਾਲਾ ਵੱਧ ਰਿਹਾ ਹੈ, ਇਸ ਨੂੰ ਠੱਲਣ ਲਈ ਗੁਰੂ ਸਾਹਿਬਾਨਾਂ ਦੇ ਪਾਏ ਪੂਰਨਿਆਂ 'ਤੇ ਚਲਣਾ ਪਵੇਗਾ | ਉਨ੍ਹਾਂ ਕਿਹਾ ਕਿ ਇਸ ਗੌਰਵਮਈ ਸਿਧਾਂਤਾਂ ਸਦਕੇ ਹੀ ਅੱਜ ਸੰਸਾਰ ਅੰਦਰ ਸਿੱਖਾਂ ਨੂੰ ਮਨੁੱਖੀ ਅਧਿਕਾਰਾਂ ਦੇ ਮਸੀਹਾ ਕਰਕੇ ਸਨਮਾਨਿਆ ਜਾਂਦਾ ਹੈ |
n ਹਠੂਰ, (ਜਸਵਿੰਦਰ ਸਿੰਘ ਛਿੰਦਾ)- ਪਿੰਡ ਬੁਰਜ ਕੁਲਾਰਾ ਵਿਖੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਨਗਰ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਕਰਵਾਏ ਗਏ ਤੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ, ਜਿਸ ਵਿਚ ਰਾਗੀ ਭਾਨਾ ਸਿੰਘ ਰਾਮਾ, ਗੁਰਨੈਬ ਸਿੰਘ ਮੱਝੂਕੇ ਅਤੇ ਵੱਖ-ਵੱਖ ਜਥਿਆਂ ਨੇ ਜਿੱਥੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਵੀਰ ਖਾਲਸਾ ਗਤਕਾ ਅਖਾੜਾ ਦੇ ਸਿੰਘਾਂ ਨੇ ਗਤਕੇ ਦੇ ਜ਼ੌਹਰ ਵੀ ਵਿਖਾਏ | ਇਸ ਮੌਕੇ ਬੂਟਾ ਸਿੰਘ ਬੁਰਜ ਕੁਲਾਰਾ, ਸਰਪੰਚ ਸੁਖਵਿੰਦਰ ਸਿੰਘ, ਮੱਖਣ ਸਿੰਘ, ਭਾਨਾ ਸਿੰਘ, ਕੁਲਵੰਤ ਸਿੰਘ, ਪ੍ਰਧਾਨ ਗੁਲਜ਼ਾਰ ਸਿੰਘ, ਨਾਜ਼ਰ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਬੂਟਾ ਸਿੰਘ, ਚਮਕੌਰ ਸਿੰਘ, ਜਗਤਾਰ ਸਿੰਘ, ਸੋਹਨ ਸਿੰਘ, ਗ੍ਰੰਥੀ ਗਿਆਨੀ ਹਰਨੇਕ ਸਿੰਘ ਆਦਿ ਹਾਜ਼ਰ ਸਨ |

ਸਵਾਤੀ ਟਿਵਾਣਾ ਨੇ ਐੱਸ. ਡੀ. ਐੱਮ. ਪਾਇਲ ਵਜੋਂ ਅਹੁਦਾ ਸੰਭਾਲਿਆ

ਪਾਇਲ, 23 ਨਵੰਬਰ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)- ਪਿਛਲੇ ਦਿਨੀਂ ਸਬ-ਡਵੀਜ਼ਨ ਪਾਇਲ ਦੇ ਐੱਸ. ਡੀ. ਐੱਮ. ਪਰਮਜੀਤ ਸਿੰਘ ਦੀ ਬਦਲੀ ਉਪਰੰਤ 2016 ਬੈਂਚ ਦੀ ਪੀ. ਸੀ. ਐੱਸ. ਮੈਡਮ ਸਵਾਤੀ ਟਿਵਾਣਾ (ਕਾਰਜਕਾਰੀ ਮੈਜਿਸਟਰੇਟ ਲੁਧਿਆਣਾ) ਨੇ ਸਬ-ਡਵੀਜ਼ਨ ਪਾਇਲ ਦੇ ...

ਪੂਰੀ ਖ਼ਬਰ »

ਭੱੁਕੀ ਤੇ ਚਰਸ ਸਮੇਤ ਦੋ ਕਾਬੂ

ਜਗਰਾਉਂ, 23 ਨਵੰਬਰ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਭੱੁਕੀ ਤੇ ਚਰਸ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਹਠੂਰ ਦੇ ਏ.ਐਸ.ਆਈ ਕੁਲਵਿੰਦਰ ਸਿੰਘ ਵੱਲੋਂ ਮੁਲਾਜ਼ਮਾਂ ਸਮੇਤ ਗਸ਼ਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਦੂਜੇ ਦਿਨ ਵੀ ਦੂਲੋ ਦੀ ਕੋਠੀ ਅੱਗੇ ਖ਼ਾਲੀ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਦੂਜੇ ਦਿਨ ਵੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਸਰਕਲ ਸਮਰਾਲਾ ਦੇ ਪ੍ਰਧਾਨ ਹਰਦੇਵ ਕੌਰ ਦੀ ਅਗਵਾਈ ਵਿਚ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਤੇ ਪੰਜਾਬ ਕਾਂਗਰਸ ਦੇ ਸਾਬਕ ਪ੍ਰਧਾਨ ਸ਼ਮਸ਼ੇਰ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਬੋਰਡ ਦੀ ਮੀਟਿੰਗ 'ਚ ਗੂੰਜਿਆ ਕਰੋੜਾਂ ਦੇ ਘੁਟਾਲੇ ਦਾ ਮੁੱਦਾ

ਜਗਰਾਉਂ, 23 ਨਵੰਬਰ (ਜੋਗਿੰਦਰ ਸਿੰਘ)- ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜਗਰਾਉਂ ਨਾਲ ਸਬੰਧਤ ਕਿਸਾਨ ਹਿੱਤੂ ਬੋਰਡ ਦੀ ਅੱਜ ਇਥੇ ਹੋਈ ਮੀਟਿੰਗ ਦੌਰਾਨ ਵੀ ਬੈਂਕ 'ਚ ਹੋਏ ਕਰੋੜਾਂ ਦੇ ਘੁਟਾਲੇ ਦਾ ਮੁੱਦਾ ਭਾਰੂ ਰਿਹਾ | ਇਸ ਮੌਕੇ ਬੈਂਕ ਦੇ ਚੇਅਰਮੈਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਆਈਲੈਟਸ 'ਚ ਚੰਗੇ ਬੈਂਡ ਲੈ ਕੇ ਸੈਂਟਰ ਦਾ ਨਾਂਅ ਉੱਚਾ ਕੀਤਾ- ਬਰਾੜ

ਜਗਰਾਉਂ, 23 ਨਵੰਬਰ (ਜੋਗਿੰਦਰ ਸਿੰਘ)- ਜਗਰਾਉਂ ਦੇ ਸਵਿਫ਼ਟ ਆਈਲੈਟਸ ਸੈਂਟਰ ਦੇ ਵਿਦਿਆਰਥੀਆਂ ਨੇ ਚੰਗੇ ਬੈਂਡ ਲੈ ਕੇ ਪ੍ਰਾਪਤੀਆਂ ਦਰਜ ਕੀਤੀਆਂ | ਇਸ ਸੈਂਟਰ ਦੇ ਡਾਇਰੈਕਟਰ ਇਕਬਾਲਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੈਂਟਰ ਦੇ ਵਿਦਿਆਰਥੀ ਪਰਮਿੰਦਰ ਸਿੰਘ ਨੇ 7.5 ...

ਪੂਰੀ ਖ਼ਬਰ »

ਜਗਰਾਉਂ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 23 ਨਵੰਬਰ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਖੰਡੂਰ ਵਲੋਂ ਇਯਾਲੀ ਤੇ ਭੁਪਿੰਦਰ ਸਿੰਘ ਕੁਲਾਰ ਦਾ ਸਨਮਾਨ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਜਥੇਬੰਧਕ ਢਾਂਚੇ ਦੇ ਐਲਾਨ ਸਮੇਂ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਦਾਖਾ ਅੰਦਰ ਅਕਾਲੀ ਦਲ ਦੇ ਇੰਚਾਰਜ ਮਨਪ੍ਰੀਤ ਸਿੰਘ ਇਯਾਲੀ ਨੂੰ ਜਨ: ਸਕੱਤਰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸਿੱਧਵਾਂ ਬੇਟ, 23 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਨਗਰ ਸਲੇਮਪੁਰਾ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਸੈਕਟਰੀ ਗਿਆਨੀ ਜਗਜੀਤ ਸਿੰਘ ...

ਪੂਰੀ ਖ਼ਬਰ »

ਭੂੰਦੜੀ ਸਕੂਲ 'ਚ ਗਣਿਤ ਮੇਲਾ ਕਰਵਾਇਆ

ਭੂੰਦੜੀ, 23 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਸਕੂਲ ਮੁਖੀ ਵਰਿੰਦਰਜੀਤ ਕੌਰ ਦੀ ਅਗਵਾਈ ਅਧੀਨ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਗਣਿਤ ਵਿਸ਼ੇ ਨੂੰ ਰੋਚਿਕਤਾ ਭਰਪੂਰ ਬਣਾਉਣ ਲਈ ਗਣਿਤ ਮੇਲਾ ...

ਪੂਰੀ ਖ਼ਬਰ »

ਦਾਜ ਪ੍ਰਥਾ ਤੇ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਚੌਾਕੀਮਾਨ, 23 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੰਸਥਾ ਦੇ ਪਿ੍ੰਸੀਪਲ ਡਾ: ਪਰਮਜੀਤ ਕੌਰ ਦੀ ਅਗਵਾਈ ਤੇ '5 ਪੰਜਾਬ ਗਰਲਜ਼ ਬਟਾਲੀਅਨ' ਐੱਨ.ਸੀ.ਸੀ. ਮੋਗਾ ਦੇ ...

ਪੂਰੀ ਖ਼ਬਰ »

ਗ੍ਰੀਨਲੈਂਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕਈ ਇਨਾਮ ਜਿੱਤੇ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਗ੍ਰੀਨਲੈਂਡ ਕਾਨਵੈਂਟ ਸਕੂਲ ਨਿਊ ਸੁਭਾਸ਼ ਨਗਰ ਦੇ ਵਿਦਿਆਰਥੀਆਂ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਕੇਂਦਰੀ ਜ਼ੋਨ) 'ਚ ਸਮੂਹਿਕ ਨਾਚ ਅਤੇ ਪਾਵਰ ਪੁਆਇੰਟ ਪੇਸ਼ਕਾਰੀ 'ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਇਨ੍ਹਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਖੰਨਾ, 23 ਨਵੰਬਰ (ਅਜੀਤ ਬਿਊਰੋ)- ਐੱਸ. ਐੱਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਵੱਲੋਂ ਹਰ ਤਰ੍ਹਾਂ ਦੇ ਨਸ਼ਿਆਂ ਿਖ਼ਲਾਫ਼ ਵੱਡੇ ਤੇ ਛੋਟੇ ਪੱਧਰ ਤੇ ਚਲਾਈ ਮੁਹਿੰਮ ਤਹਿਤ ਸ: ਰਛਪਾਲ ਸਿੰਘ ਢੀਂਡਸਾ ਡੀ. ਐੱਸ. ਪੀ. ਪਾਇਲ ਦੀਆਂ ਹਦਾਇਤਾਂ ਤੇ ਐੱਸ. ਐੱਚ. ਓ. ਪਾਇਲ ਗੁਰਮੇਲ ਸਿੰਘ ...

ਪੂਰੀ ਖ਼ਬਰ »

ਭੁੱਕੀ ਚੂਰੇ ਸਮੇਤ ਇਕ ਗਿ੍ਫ਼ਤਾਰ

ਸਿੱਧਵਾਂ ਬੇਟ, 23 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਬਹਾਦਰ ਸਿੰਘ ਨੇ ਦਰਿਆ ਸਤਲੁਜ ਨਜ਼ਦੀਕ ਦੌਰਾਨੇ ਗਸ਼ਤ ਇਕ ਸ਼ੱਕੀ ਵਿਅਕਤੀ ਨੂੰ ਘੇਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਕਿੱਲੋ ਨਾਜ਼ਾਇਜ ਭੁੱਕੀ ਚੂਰਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕੌਾਸਲ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਜਥੇ. ਉਮੈਦਪੁਰੀ

ਮਾਛੀਵਾੜਾ ਸਾਹਿਬ, 23 ਨਵੰਬਰ (ਸੁਖਵੰਤ ਸਿੰਘ ਗਿੱਲ)- ਨਗਰ ਕੌਾਸਲ ਦੇ ਸਾਬਕਾ ਉਪ ਪ੍ਰਧਾਨ ਤੇ ਅਕਾਲੀ ਆਗੂ ਨਰਿੰਦਰ ਸਿੰਘ ਧਨੋਆ ਜੋ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਪਾਰਟੀ 'ਚ ਮਤਭੇਦ ਹੋਣ ਕਾਰਣ ਸਰਗਰਮੀਆਂ ਤੋਂ ਦੂਰ ਸਨ ਅੱਜ ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਜਥੇ. ...

ਪੂਰੀ ਖ਼ਬਰ »

ਖੰਨਾ ਦੇ ਸਿਵਲ ਹਸਪਤਾਲ 'ਚ ਬਿਲਡਿੰਗ ਬਣਾ ਰਹੇ ਕਰਮਚਾਰੀਆਂ ਵਲੋਂ ਔਰਤ ਨਾਲ ਛੇੜਛਾੜ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀਤੀ ਰਾਤ ਖੰਨਾ ਦੇ ਸਿਵਲ ਹਸਪਤਾਲ ਦੀ ਸਫ਼ਾਈ ਕਰਮਚਾਰੀ ਦੀ ਨੂੰਹ ਨਾਲ ਕੁੱਝ ਵਿਅਕਤੀਆਂ ਵਲੋਂ ਛੇੜਛਾੜ ਦਾ ਮਾਮਲਾ ਕਾਫ਼ੀ ਤੂਲ ਫੜ ਗਿਆ ਹੈ | ਪਛੜ ਕੇ ਮਿਲੀ ਸੂਚਨਾ ਅਨੁਸਾਰ ਰਾਤੀ ਕਰੀਬ 9 ਵਜੇ ਜਦੋਂ ਸਫ਼ਾਈ ਕਰਮਚਾਰੀ ਦੀ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਲੱਖਾਂ ਬਟੋਰਨ ਵਾਲੇ ਵਿਰੁੱਧ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਦਿਹਾਤੀ ਐੱਸ. ਐੱਸ. ਪੀ. ਸੁਰਜੀਤ ਸਿੰਘ ਦੇ ਹੁਕਮਾਂ ਨਾਲ ਦਾਖਾ ਪੁਲਿਸ ਵਲੋਂ ਨੌਕਰੀ ਦਾ ਝਾਂਸਾ ਦੇ ਕੇ 9 ਲੱਖ 50 ਹਜ਼ਾਰ ਬਟੋਰਨ ਵਾਲੇ ਜਗਰਾਜ ਸਿੰਘ ਪੁੱਤਰ ਹਰਬੰਸ ਸਿੰਘ ਪਿੰਡ ਦਿਆਲਪੁਰਾ ਤਹਿਸੀਲ ...

ਪੂਰੀ ਖ਼ਬਰ »

ਰਾਮਗੜ੍ਹ ਕਬੱਡੀ ਕੱਪ ਦੀਆ ਤਿਆਰੀਆਂ ਮੁਕੰਮਲ

ਸਾਹਨੇਵਾਲ, 23 ਨਵੰਬਰ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਦੇ ਨਜ਼ਦੀਕ ਪਿੰਡ ਰਾਮਗੜ੍ਹ ਵਿਖੇ ਸਵ: ਦਲਜੀਤ ਸਿੰਘ ਦੀ ਯਾਦ 'ਚ ਸਮੂਹ ਨਗਰ ਨਿਵਾਸੀਆਂ ਐੱਨ.ਆਰ.ਆਈ. ਵੀਰਾ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਅਤੇ ਸਹਿਯੋਗੀ ਦੋਸਤਾ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਵਾਇਆ ਜਾ ...

ਪੂਰੀ ਖ਼ਬਰ »

15 ਲੱਖ ਦੀ ਠੱਗੀ ਮਾਰਨ ਵਾਲੇ ਪਤੀ, ਪਤਨੀ ਸਮੇਤ ਨੰਬਰਦਾਰ 'ਤੇ ਧੋਖਾਧੜੀ ਦਾ ਮਾਮਲਾ ਦਰਜ

ਸਮਰਾਲਾ, 23 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਅੱਜ ਸਮਰਾਲਾ ਪੁਲਿਸ ਵਲੋਂ ਜਾਅਲਸਾਜ਼ੀ ਕਰਕੇ 15 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ, ਪਤਨੀ ਤੇ ਇਕ ਨੰਬਰਦਾਰ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਗਿਆ ਹੈ | ਕਥਿਤ ਦੋਸ਼ੀਆਂ ਦੀ ਪਛਾਣ ...

ਪੂਰੀ ਖ਼ਬਰ »

ਜੰਗਲੀ ਜਾਨਵਰਾਂ ਵਲੋਂ ਕੀਤੇ ਜਾ ਰਹੇ ਫ਼ਸਲਾਂ ਦੇ ਉਜਾੜੇ ਕਾਰਨ ਅੱਧੀ ਦਰਜਨ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ

ਦੋਰਾਹਾ, 23 ਨਵੰਬਰ (ਮਨਜੀਤ ਸਿੰਘ ਗਿੱਲ)- ਦੋਰਾਹਾ ਲਾਗਲੇ ਬੇਗੋਵਾਲ ਤੇ ਰਾਮਪੁਰ ਆਦਿ ਕਰੀਬ ਅੱਧੀ ਦਰਜਨ ਪਿੰਡਾਂ ਵਿਚ ਜੰਗਲੀ ਜਾਨਵਰਾਂ (ਨੀਲ ਗਾਵਾਂ ਤੇ ਰੋਝਾਂ) ਵਲੋਂ ਫ਼ਸਲਾਂ ਦੇ ਕੀਤੇ ਜਾ ਰਹੇ ਉਜਾੜੇ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ ਹਨ | ਕਈ ਥਾਵਾਂ 'ਤੇ ਇਹ ਰੋਝ ...

ਪੂਰੀ ਖ਼ਬਰ »

ਹਲਕਾ ਪਾਇਲ 'ਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਹੋਇਆ-ਵਿਧਾਇਕ ਲੱਖਾ

ਦੋਰਾਹਾ, 23 ਨਵੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਹਲਕਾ ਪਾਇਲ ਦੇ ਵਿਧਾਨਕਾਰ ਲਖਵੀਰ ਸਿੰਘ ਲੱਖਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਵਿਸ਼ੇਸ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਕਹਿਣੀ ਤੇ ਕਰਨੀ ਪ੍ਰਪੱਕ ਹੈ, ...

ਪੂਰੀ ਖ਼ਬਰ »

ਖੰਨਾ 'ਚ ਵੱਖ-ਵੱਖ ਗੁਰਦੁਆਰਿਆਂ ਵਿਚ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਮਲੇਰਕੋਟਲਾ ਰੋਡ ਖੰਨਾ ਵਿਖੇ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਦੀ ਕੁਲਾਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ 'ਚ ਹੋਏ ਗਬਨ ਦਾ ਇਕ-ਇਕ ਪੈਸਾ ਕਿਸਾਨਾਂ ਨੂੰ ਦਿਵਾਇਆ ਜਾਵੇਗਾ- ਬੈਂਸ, ਚੱਕ

ਚੌਾਕੀਮਾਨ, 23 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਕੁਲਾਰ ਵਿਖੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਕਮੇਟੀ ਤੇ ਸੈਕਟਰੀ ਵਲੋਂ ਕੀਤੇ ਤਕਰੀਬਨ 7 ਕਰੋੜ ਦੇ ਗਬਨ ਸਬੰਧੀ ਲੋਕਾਂ ਤੋਂ ...

ਪੂਰੀ ਖ਼ਬਰ »

ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਕਿਸਾਨਾਂ ਨੂੰ ਜਾਗਰੂਕ ਕੀਤਾ

ਸਮਰਾਲਾ, 23 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਮਰਾਲਾ ਵਿਖੇ ਮੱਛੀ ਪਾਲਨ ਵਿਭਾਗ ਲੁਧਿਆਣਾ ਵਲੋਂ ਸਹਾਇਕ ਡਾਇਰੈਕਟਰ ਮੱਛੀ ਪਾਲਨ ਸੁਨੀਲ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਆਤਮਾ ਸਕੀਮ ਅਧੀਨ ਵਿਸ਼ਵ ਮੱਛੀ ਪਾਲਨ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਨਪੁਰ ਹੈੱਡ ਪੁਲ ਆਵਾਜਾਈ ਲਈ ਦਸੰਬਰ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ ਚਾਲੂ

ਦੋਰਾਹਾ, 23 ਨਵੰਬਰ (ਜਸਵੀਰ ਝੱਜ)- ਦੋਰਾਹਾ ਦੀ ਦੱਖਣੀ ਬਾਈ ਪਾਸ ਦੀ ਸਰਹਿੰਦ ਨਹਿਰ ਦੇ ਕੰਢੇ ਮਾਨਪੁਰ ਹੈੱਡ ਪੁਲ਼ ਜੋ ਕਿ ਦੀਪ ਨਗਰ ਤੇ ਗੁਰਥਲ਼ੀ (ਗੁੜûੜੀ) ਦੇ ਨਾਮ ਵੀ ਜਾਣਿਆ ਜਾਂਦਾ ਹੈ | ਇਸ ਪੁਲ ਦੇ ਦਸੰਬਰ ਦੇ ਪਹਿਲੇ ਹਫ਼ਤੇ ਆਵਾਜਾਈ ਲਈ ਸ਼ੁਰੂ ਹੋਣ ਦੀ ਆਸ ਹੈ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਸਾਹਨੇਵਾਲ, 23 ਨਵੰਬਰ (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ¢ਅੰਮਿ੍ਤ ਵੇਲੇ ਸ੍ਰੀ ਅਖੰਡ ...

ਪੂਰੀ ਖ਼ਬਰ »

ਭਾਈ ਹਰਚਰਨ ਸਿੰਘ ਖਾਲਸਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬੀਜਾ, 23 ਨਵੰਬਰ (ਰਣਧੀਰ ਸਿੰਘ ਧੀਰਾ)- ਅੰਤਰਰਾਸ਼ਟਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਤੇ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਰਮ ਪੱਤੀ ਬੀਜਾ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਾ ਦੇ ਸਤਿਕਾਰਯੋਗ ਪਿਤਾ ਭਾਈ ਹਰਚਰਨ ਸਿੰਘ ਖਾਲਸਾ ਦਿਲ ...

ਪੂਰੀ ਖ਼ਬਰ »

ਕਿੰਡਰ ਗਾਰਟਨ ਸਕੂਲ 'ਚ ਸ਼ਹੀਦੀ ਦਿਵਸ ਮਨਾਇਆ

ਸਮਰਾਲਾ, 23 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਵਿਤਾਵਾਾ ਤੇ ਕਵੀਸ਼ਰੀਆਾ ...

ਪੂਰੀ ਖ਼ਬਰ »

ਕਰਮਸਰ ਕਾਲਜ 'ਚ ਨਸ਼ਿਆਂ ਦੇ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਰਾੜਾ ਸਾਹਿਬ, 23 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)- ਸਰਕਾਰੀ ਕਾਲਜ ਕਰਮਸਰ ਵਿਖੇ ਪਿ੍ੰਸੀਪਲ ਡਾ. ਜਸਵੰਤ ਸਿੰਘ ਦੀ ਦੇਖ ਰੇਖ ਹੇਠ ਨਸ਼ਿਆਂ ਦੇ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਥਾਨਕ ਆਰਜ਼ੂ ਹਸਪਤਾਲ ਰਾੜਾ ਸਾਹਿਬ ਦੇ ਡਾ. ਐੱਸ. ਐੱਸ. ਜੌਲੀ ਤੇ ਡਾ. ਦੀਪਕ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਸਮਰਾਲਾ, 23 ਨਵੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪੰਜਾਬੀ ਸਾਹਿਤ ਸਭਾ (ਰਜਿ:) ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਭਾ ਦੇ ਸਰਪ੍ਰਸਤ ਸਵ: ਜੋਗਿੰਦਰ ਸਿੰਘ ਜੋਸ਼ ਨੂੰ ਸਮਰਪਿਤ ਕੀਤੀ ਗਈ, ਜੋ ਕਿ ਪਿਛਲੇ ...

ਪੂਰੀ ਖ਼ਬਰ »

ਭਾਈ ਹਰਚਰਨ ਸਿੰਘ ਖਾਲਸਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬੀਜਾ, 23 ਨਵੰਬਰ (ਰਣਧੀਰ ਸਿੰਘ ਧੀਰਾ)- ਅੰਤਰਰਾਸ਼ਟਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਤੇ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਰਮ ਪੱਤੀ ਬੀਜਾ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਾ ਦੇ ਸਤਿਕਾਰਯੋਗ ਪਿਤਾ ਭਾਈ ਹਰਚਰਨ ਸਿੰਘ ਖਾਲਸਾ ਦਿਲ ...

ਪੂਰੀ ਖ਼ਬਰ »

ਸ. ਸ. ਸ. ਸਕੂਲ (ਲੜਕੇ) ਮਲੌਦ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਮਲੌਦ, 23 ਨਵੰਬਰ (ਸਹਾਰਨ ਮਾਜਰਾ)-ਸ. ਸ. ਸ. ਸਕੂਲ (ਲੜਕੇ) ਮਲੌਦ ਵਿਖੇ ਸਰਕਾਰੀ ਸਕੂਲਾਂ ਦੇ ਨੌਵੀਂ, ਦਸਵੀਂ ਦੇ ਵਿਦਿਆਰਥੀਆਂ ਦਾ ਹਿਸਾਬ ਅਤੇ ਸਾਇੰਸ ਵਿਸ਼ੇ ਤੇ ਆਧਾਰਿਤ ਬਲਾਕ ਪੱਧਰੀ ਕੁਇਜ਼ ਮੁਕਾਬਲਾ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ ਸ਼ੋਅ ਐਾਡ ਟੈੱਲ ਮੁਕਾਬਲਾ ਕਰਵਾਇਆ

ਦੋਰਾਹਾ, 23 ਨਵੰਬਰ (ਜਸਵੀਰ ਝੱਜ)- ਦੋਰਾਹਾ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ | ਇਸੇ ਲੜੀ ਵਿਚ ਸ਼ੋਅ ਐਾਡ ਟੈੱਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ...

ਪੂਰੀ ਖ਼ਬਰ »

ਖੜ੍ਹੀ ਪਰਾਲੀ 'ਚ ਹੈਪੀ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ

ਸ੍ਰੀ ਮਾਛੀਵਾੜਾ ਸਾਹਿਬ, 23 ਨਵੰਬਰ (ਮਨੋਜ ਕੁਮਾਰ)- ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਛੀਵਾੜਾ ਦੇ ਇੰਚਾਰਜ ਡਾ. ਮਨਜੀਤ ਸਿੰਘ ਦੀ ਅਗਵਾਈ 'ਚ ਝੋਨੇ ਦੀ ਖੜੀ ਪਰਾਲੀ 'ਚ ਹੈਪੀ ਸੀਡਰ ਮਸ਼ੀਨ ਦੀ ਮਦਦ ਨਾਲ ਕਣਕ ਦੀ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਫੁੱਟਬਾਲ ਟੂਰਨਾਂਮੈਂਟ ਸ਼ੁਰੂ

ਸਿੱਧਵਾਂ ਬੇਟ, 23 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਵਿੱਤਰ ਜਨਮ ਅਸਥਾਨ ਨਗਰ ਸ਼ੇਰਪੁਰ ਕਲਾਂ ਵਿਖੇ ਧੰਨ-ਧੰਨ ਬਾਬਾ ਨੰਦ ਸਿੰਘ ਜੀ ਸਪੋਰਟਸ ਕਲੱਬ ਵਲੋਂ ਗ੍ਰਾਂਮ ਪੰਚਾਇਤ, ...

ਪੂਰੀ ਖ਼ਬਰ »

ਨਗਰ ਕੌ ਾਸਲ ਦਾ ਵਫ਼ਦ ਪੁਲਿਸ ਕਪਤਾਨ ਨੂੰ ਮਿਲਿਆ

ਜਗਰਾਉਂ, 23 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸਥਾਨਕ ਨਗਰ ਕੌਾਸਲ ਦਾ ਇਕ ਵਫ਼ਦ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਸੁਰਜੀਤ ਸਿੰਘ ਨੂੰ ਮਿਲਿਆ | ਇਸ ਦੌਰਾਨ ਦੋਵੇਂ ਧਿਰਾਂ ਦੀ ਸ਼ਹਿਰ ਨਿਵਾਸੀਆਂ ਨੂੰ ਆ ਰਹੀਆਂ ਕਠਿਨਾਈਆਂ ਪ੍ਰਤੀ ਵੀ ਚਰਚਾ ਹੋਈ | ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਰਾਏਕੋਟ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਵਲੋਂ ਵੀਜ਼ਿਆਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਕੇਵਲ 10 ਦਿਨਾਂ ਵਿਚ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਇਸ ਮੌਕੇ ਡਾਇਰੈਕਟਰ ਪਰਮਿੰਦਰ ਸਿੰਘ ਤੇ ਉੱਪ ਡਾਇਰੈਕਟਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਜਲਾਲਦੀਵਾਲ ਵਿਖੇ ਗਣਿਤ ਮੇਲਾ ਕਰਵਾਇਆ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਵਿਖੇ ਪੰਜ ਰੋਜ਼ਾ ਗਣਿਤ ਮੇਲਾ ਮਨਾਇਆ ਗਿਆ | ਇਸ ਮੇਲੇ ਵਿਚ ਪਿੰ੍ਰਸੀਪਲ ਜਸਵਿੰਦਰ ਕੌਰ ਦੀ ਅਗਵਾਈ 'ਚ ਗਣਿਤ ਅਧਿਆਪਕ ਸੁਮਨਪਾਲ ਸਿੰਘ, ਜਸਵਿੰਦਰ ਕੌਰ ਅਤੇ ਕੰਵਲਪੀ੍ਰਤ ...

ਪੂਰੀ ਖ਼ਬਰ »

ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਾਅ ਬਦਲਣ ਨਾਲ ਪੰਜਾਬੀਆਾ ਦੇ ਮਨਾਾ 'ਤੇ ਭਾਰੀ ਸੱਟ ਵੱਜੇਗੀ- ਪ੍ਰੋ. ਬੀਜਾ

ਬੀਜਾ, 23 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਦਿੱਲੀ ਦੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਮ ਬਦਲ ਕੇ ਵੰਦੇ ਮਾਤਰਮ ਮਹਾਾਵਿਦਿਆਲਾ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਦੇ ਸੰਬੰਧੀ ਆਪ ਪਾਰਟੀ ਦੀ ਇਕੱਤਰਤਾ

ਸ੍ਰੀ ਮਾਛੀਵਾੜਾ ਸਾਹਿਬ, 23 ਨਵੰਬਰ (ਮਨੋਜ ਕੁਮਾਰ)- ਅਗਲੇ ਮਹੀਨੇ ਹੋਣ ਵਾਲੀਆਂ ਨਗਰ ਕੌਾਸਲ ਚੋਣਾਂ ਦੇ ਸੰਬੰਧ 'ਚ 'ਆਪ' ਆਗੂ ਸਰਬੰਸ ਸਿੰਘ ਮਾਣਕੀ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਮੀਟਿੰਗ ਹੋਈ | ਜਿਸ ਵਿਚ ਇਨ੍ਹਾਂ ਚੋਣਾਂ ਦੌਰਾਨ ਸ਼ਹਿਰ ਦੇ 15 ਵਾਰਡਾਂ ਵਿਚ ਉਮੀਦਵਾਰ ...

ਪੂਰੀ ਖ਼ਬਰ »

ਖੰਨਾ ਦੀ ਪ੍ਰਾਇਮਰੀ ਅੰਤਰ ਜ਼ਿਲ੍ਹਾ ਜਿਮਨਾਸਟਿਕ ਖੇਡ 'ਚ ਝੰਡੀ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਪ੍ਰਾਇਮਰੀ ਅੰਤਰ ਜ਼ਿਲ੍ਹਾ ਸਕੂਲ ਸਟੇਟ ਖੇਡਾਂ ਜੋ ਪਟਿਆਲਾ ਵਿਚ ਕਰਵਾਈਆਂ ਗਈਆਂ ਤੇ 22 ਜ਼ਿਲਿ੍ਹਆਂ ਨੇ ਭਾਗ ਲਿਆ ਵਿਚ ਖੰਨਾ ਦੇ ਖਿਡਾਰੀਆਂ ਦੀ ਝੰਡੀ ਰਹੀ | ਇਨ੍ਹਾਂ ਖੇਡਾਂ ਵਿਚ ਲੜਕੀਆਂ ਵਿਚੋਂ ਦੂਜੇ ਨੰਬਰ 'ਤੇ ਰਹਿਣ ਵਾਲੇ ...

ਪੂਰੀ ਖ਼ਬਰ »

ਫੇਰੂਰਾਈਾ ਵਿਖੇ ਬਣਾਈ ਜਾ ਰਹੀ ਹੈ ਅਤਿ ਆਧੁਨਿਕ ਪਾਰਕ

ਹਠੂਰ, 23 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਫੇਰੂਰਾਈਾ ਵਿਖੇ ਪੰਚਾਇਤ ਵਲੋਂ ਪੰਚਾਇਤੀ ਸ਼ਾਮਲਾਟ ਵਾਲੀ ਜਗ੍ਹਾ 'ਤੇ ਅਤਿ ਆਧੁਨਿਕ ਪਾਰਕ ਬਣਾਉਣ ਦਾ ਕੰਮ ਸਰਪੰਚ ਜਥੇਦਾਰ ਹਰਚਰਨ ਸਿੰਘ ਫੇਰੂਰਾਈਾ ਦੀ ਅਗਵਾਈ ਹੇਠ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਪ੍ਰੈੱਸ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਆਲਮਗੀਰ ਨੂੰ ਗਤੀਵਿਧੀਆਂ ਤੇਜ਼ ਕਰਨ ਦਾ ਸੁਖਬੀਰ ਸਿੰਘ ਬਾਦਲ ਤੋਂ ਮਿਲਿਆ ਥਾਪੜਾ

ਆਲਮਗੀਰ, 23 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ ਆਪਣੇ ਸਾਥੀਆਂ ਸਮੇਤ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਦਿੱਲੀ ਵਿਖੇ ਵਿਸ਼ੇਸ਼ ਤੌਰ 'ਤੇ ਮਿਲੇ ¢ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਡਾਕਟਰ ਦੀ ਸਲਾਹ ਤੋਂ ਬਿਨਾਂ ਕਿਸੇ ਵੀ ਬਿਮਾਰੀ 'ਚ ਦਵਾਈ ਲੈਣਾ ਖ਼ਤਰੇ ਤੋਂ ਖਾਲੀ ਨਹੀਂ- ਡਾ. ਭਾਟੀਆ

ਲਾਡੋਵਾਲ, 23 ਨਵੰਬਰ (ਬਲਬੀਰ ਸਿੰਘ ਰਾਣਾ)-ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੂੰਮਕਲਾਂ ਦੇ ਐਸ.ਐਮ.ਓ. , ਡਾ. ਆਰ.ਪੀ. ਭਾਟੀਆ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਰੱਜੋਵਾਲ ਵਿਖੇ ਵਿਸ਼ਵ ਐਾਟੀਬਾਇਓਟਿਕ ਜਾਗਰੂਕਤਾ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਂ ਤੋਂ ਬਦਬੂ ਫੈਲਣ ਨਾਲ ਪੈਦਾ ਹੁੰਦੀਆਂ ਹਨ ਭਿਆਨਕ ਬਿਮਾਰੀਆਂ

ਢੰਡਾਰੀ ਕਲਾਂ, 23 ਨਵੰਬਰ (ਪਰਮਜੀਤ ਸਿੰਘ ਮਠਾੜੂ)-ਇਲਾਕੇ 'ਚ ਲੱਗੇ ਕੂੜੇ ਦੇ ਢੇਰਾਂ ਤੋਂ ਬਦਬੂ ਆਉਣ ਨਾਲ ਅਨੇਕਾਂ ਨਿਵਾਸੀ ਬਿਮਾਰੀਆਂ ਨਾਲ ਪੀੜ੍ਹਤ ਹਨ | ਮੈਡੀਕਲ ਲੈਬੋਰੇਟਰੀਆਂ, ਕਲੀਨਿਕ ਅਤੇ ਘਰਾਂ 'ਚ ਲੋਕ ਬਿਮਾਰ ਪਏ ਹਨ | ਢੰਡਾਰੀ ਇਲਾਕੇ ਨੂੰ ਨਗਰ ਨਿਗਮ ਅਧੀਨ ਆਏ ...

ਪੂਰੀ ਖ਼ਬਰ »

ਖ਼ਤਰਨਾਕ ਵੀ ਹੋ ਸਕਦਾ ਹੈ ਰਸੋਈ ਗੈਸ ਦੀ ਰੀਫਿਿਲੰਗ ਕਰਨਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

ਛੋਟੇ ਸਨਅਤਕਾਰਾਂ ਨੂੰ ਰਾਹਤ ਦੇਣ ਲਈ ਵੀ.ਡੀ.ਐਸ. ਸਕੀਮ ਸ਼ੁਰੂ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਛੋਟੇ ਸਨਅਤਕਾਰਾਂ ਨੂੰ ਰਾਹਤ ਦੇਣ ਲਈ ਸਮਾਲ ਪਾਵਰ ਕੁਨੈਕਸ਼ਨ (ਐਸ.ਪੀ.) ਬਿਜਲੀ ਕੁਨੈਕਸ਼ਨਾਂ ਲਈ ਵੀ.ਡੀ.ਐਸ. ਸਕੀਮ ਲਾਗੂ ਕਰ ਕਰ ਦਿੱਤੀ ਹੈ | ਪੰਜਾਬ ਰਾਜ ਬਿਜਲੀ ਨਿਗਮ ਵਲੋਂ ਸਰਕੂਲਰ ਨੰਬਰ 52/2017 ਮਿਤੀ 15 ਨਵੰਬਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ ਕਾਲਜ ਮੁਕਾਬਲੇ 'ਚ ਜਿੱਤੇ ਇਨਾਮ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਪੰਜਾਬ ਯੂਨੀਵਰਸਿਟੀ ਅੰਤਰ ਕਾਲਜ ਭਾਰ ਚੁੱਕਣ ਮੁਕਾਬਲੇ ਵਿਚ ਸਰਕਾਰੀ ਕਾਲਜ ਲੜਕੀਆਂ ਦੀਆਂ ਤਿੰਨ ਵਿਦਿਆਰਥਣਾਂ ਨੇ ਅਹਿਮ ਪ੍ਰਾਪਤੀਆਂ ਕਰਦਿਆਂ ਇਨਾਮ ਜਿੱਤੇ ਹਨ | ਸੁਮਨ ਨੇ 48 ਕਿਲੋਗ੍ਰਾਮ, ਬੀ. ਲਕਸ਼ਮੀ ਨੇ 53 ਕਿਲੋਗ੍ਰਾਮ ...

ਪੂਰੀ ਖ਼ਬਰ »

ਖ਼ਤਰਨਾਕ ਵੀ ਹੋ ਸਕਦਾ ਹੈ ਰਸੋਈ ਗੈਸ ਦੀ ਰੀਫਿਿਲੰਗ ਕਰਨਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਖੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਡਾਬਾ/ਲੁਹਾਰਾ, 23 ਨਵੰਬਰ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਵਿਖੇ ਸਾਲਾਨਾ ਗੁਰਮੇਲ ਸਿੰਘ ਯਾਦਗਰੀ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ , ਜਿਸ 'ਚ ਵੱਖ-ਵੱਖ ਸਕੂਲਾਂ ਦੀਆ ਸੱਤ ਟੀਮਾਂ ਨੇ ਹਿੱਸਾ ਲਿਆ | ਇਸ ਸਮਾਗਮ 'ਚ ...

ਪੂਰੀ ਖ਼ਬਰ »

ਸ਼ਰ੍ਹੇਆਮ ਹੋ ਰਹੀ ਨਿਯਮਾਂ ਦੀ ਉਲੰਘਣਾ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਇਸ ਗੱਲ ਦੇ ਦਾਅਵੇ ਕੀਤੇ ਜਾਾਦੇ ਹਨ ਕਿ ਕਿਸੇ ਨੂੰ ਵੀ ਨਿਯਮਾਾ ਦੀ ਉਲਘਣਾ ਨਹੀਂ ਕਰਨ ਦਿੱਤੀ ਜਾਵੇਗੀ ਪਰ ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਦੇ ਅਨੇਕਾਂ ਹੀ ਇਲਾਕਿਆਾ 'ਚ ਸ਼ਰ੍ਹੇਆਮ ਹੀ ...

ਪੂਰੀ ਖ਼ਬਰ »

ਫ਼ਿਕੋ ਵਲੋਂ ਵਾਤਾਵਰਨ ਦੀ ਸੰਭਾਲ ਕਰਨ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)- ਫ਼ੈਡਰਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਅੱਜ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਕਰਕੇ ਵਾਤਾਵਰਨ ਨੂੰ ...

ਪੂਰੀ ਖ਼ਬਰ »

-ਮਾਮਲਾ ਮੰਨੀਆਂ ਮੰਗਾਂ ਲਾਗੂ ਨਾ ਕਰਨ ਦਾ- ਬੋਰਡ ਦੇ ਡਾਇਰੈਕਟਰਾਂ ਦਾ ਫ਼ੀਲਡ 'ਚ ਆਉਣ 'ਤੇ ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ ਰੋਸ ਵਿਖਾਵਾ-ਪੱਪੂ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਸ੍ਰੀ ਏ.ਵੈਣੂ ਪ੍ਰਸਾਦ ਨੇ 12 ਅਗਸਤ ਨੰੂ ਜਾਇੰਟ ਫੋਰਮ ਪੰਜਾਬ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਸੈਂਟਰ ਦੀਆਂ ਆਈਲਟਸ ਸੇਵਾਵਾਂ ਸ਼ਾਨਦਾਰ- ਡੱਲਾ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਵੱਖ-ਵੱਖ ਸੈਂਟਰਾਂ ਅੰਦਰ ਵਿਦਿਆਰਥੀ ਵਰਗ ਨੂੰ ਵਿਦੇਸ਼ਾਂ ਲਈ ਪੜ੍ਹਾਈ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਤੇ ਇੰਮੀਗ੍ਰੇਸ਼ਨ ਦੀ ਸ਼ਾਨਦਾਰ ਸਰਵਿਸ ਦੇ ਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX