ਤਾਜਾ ਖ਼ਬਰਾਂ


ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  3 minutes ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  36 minutes ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  45 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 1 hour ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  22 minutes ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  41 minutes ago
ਅੱਜ ਦਾ ਵਿਚਾਰ
. . .  52 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਬਰਨਾਲਾ

ਐਸ.ਬੀ.ਆਈ. ਬਰਾਂਚ ਚੰਨਣਵਾਲ ਦੇ ਅਧਿਕਾਰੀਆਂ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਖਫਾ

ਮਹਿਲ ਕਲਾਂ, 23 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਬੀਤੇ ਕੁਝ ਸਮਾਂ ਪਹਿਲਾਂ ਸਟੇਟ ਬੈਂਕ ਆਫ਼ ਪਟਿਆਲਾ ਬਰਾਂਚ ਚੰਨਣਵਾਲ ਜੋ ਹੁਣ ਸਟੇਟ ਬੈਂਕ ਆਫ਼ ਇੰਡੀਆ 'ਚ ਮਰਜ਼ ਹੋ ਚੁੱਕੀ ਹੈ, ਦੇ ਮੁਲਾਜ਼ਮਾਂ ਦੀਆਂ ਆਪਹੁਦਰੀਆਂ ਤੇ ਮਾੜੀਆਂ ਦੇਣਦਾਰੀਆਂ ਤੋਂ ਪਿੰਡ ਚੰਨਣਵਾਲ ਦੇ ਸਮੂਹ ਨਗਰ ਨਿਵਾਸੀਆਂ ਤੋਂ ਇਲਾਵਾ ਕਿਸਾਨ ਤੇ ਮਜ਼ਦੂਰ ਵੀ ਅਸੰਤੁਸ਼ਟ ਵਿਖਾਈ ਦੇ ਰਹੇ | ਬੈਂਕ ਮੁਲਾਜ਼ਮਾਂ ਦੇ ਮਾੜੇ ਰਵਈਏ ਤੇ ਮਾੜੀ ਕਾਰਗੁਜ਼ਾਰੀ ਤੋਂ ਅੱਕੇ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਵਲੋਂ ਸਾਂਝੇ ਰੂਪ 'ਚ ਅਗਲੇ ਦਿਨੀਂ ਬੈਂਕ ਅਧਿਕਾਰੀਆਂ ਿਖ਼ਲਾਫ਼ ਸਾਂਝਾ ਮੋਰਚਾ ਖੋਲ੍ਹਣ ਦਾ ਸਾਫ਼ ਅਨੁਮਾਨ ਹੈ | ਇਸ ਸਮੇਂ ਨਗਰ ਪੰਚਾਇਤ ਦੇ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੇ ਬੈਂਕ ਦੀ ਮਾੜੀ ਕਾਰਗੁਜ਼ਾਰੀ ਦੀ ਨਿੰਦਾ ਸਖ਼ਤ ਸ਼ਬਦਾਂ ਵਿਚ ਕਰਦਿਆਂ ਕਿਹਾ ਕਿ ਬੈਂਕ ਮੈਨੇਜਰ ਸਮੇਤ ਬੈਂਕ ਦਾ ਸਮੂਹ ਸਟਾਫ਼ ਦੀ ਮਾੜੀ ਮੂੰਹ ਬੋਲੀ ਸ਼ਬਦਾਵਲੀ ਦੀ ਬਦੌਲਤ ਵਧੇਰੇ ਲੋਕਾਂ ਵਲੋਂ ਆਪਣੇ ਬੈਂਕ ਖਾਤੇ ਨੇੜਲੀਆਂ ਹੋਰ ਨਿੱਜੀ ਬੈਂਕਾਂ ਵਿਚ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਬੈਂਕ ਅਧਿਕਾਰੀਆਂ ਵਲੋਂ ਸਮੇਂ ਸਿਰ ਲੋੜਵੰਦ ਲੋਕਾਂ, ਕਿਸਾਨਾਂ ਅਤੇ ਹੋਰ ਕਾਰੋਬਾਰੀਆਂ ਨੰੂ ਕੈਸ਼ ਨਾ ਦੇ ਕੇ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਵਿਚ ਵਧੇਰੇ ਵਾਧਾ ਕੀਤਾ ਜਾ ਰਿਹਾ ਹੈ | ਜਿਸ ਨੰੂ ਗ੍ਰਾਮ ਪੰਚਾਇਤ ਵਲੋਂ ਕਦੇ ਅਤੇ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਰਪੰਚ ਧਾਲੀਵਾਲ ਨੇ ਦੱਸਿਆ ਕਿ ਬੈਂਕ ਦਾ ਸਬੰਧਿਤ ਮੈਨੇਜਰ ਦਾ ਜ਼ਿਆਦਾ ਛੁੱਟੀ ਜਾਣਾ ਜਾਂ ਫਰਲੋ 'ਤੇ ਰਹਿਣ ਕਰ ਕੇ ਸਥਾਨਕ ਮੌਜੂਦਾ ਮੁਲਾਜ਼ਮਾਂ ਵਲੋਂ ਸਮੇਂ ਸਿਰ ਬੈਂਕ ਦਾ ਮੁੱਖ ਗੇਟ ਵੀ ਨਹੀਂ ਖੋਲਿ੍ਹਆ ਜਾਂਦਾ, ਜਿਸ ਕਰ ਕੇ ਬੈਂਕ ਦੇ ਖਾਤਾ ਧਾਰਕਾਂ ਨੰੂ ਅੱਤ ਦੀ ਠੰਢ ਅਤੇ ਗਰਮੀ ਦੇ ਦਿਨਾਂ ਦਾ ਜ਼ਿਆਦਾ ਸਮਾਂ ਸੜਕ 'ਤੇ ਹੀ ਗੁਜ਼ਾਰਿਆ ਜਾਂਦਾ ਹੈ | ਇਸ ਸਮੇਂ ਗ੍ਰਾਮ ਪੰਚਾਇਤ ਵਲੋਂ ਐਸ.ਬੀ.ਆਈ. ਦੀ ਜ਼ੋਨਲ ਬਰਾਂਚ ਦੇ ਅਧਿਕਾਰੀਆਂ ਤੋਂ ਸਥਾਨਕ ਬੈਂਕ ਦੇ ਸਮੂਹ ਮੁਲਾਜ਼ਮਾਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਅਚਨਚੇਤ ਚੈਕਿੰਗ ਕਰਵਾਉਣ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੰੂ ਲਿਖਤੀ ਸ਼ਿਕਾਇਤਾਂ ਕਰਨ ਦੇਣ ਦਾ ਜ਼ਿਕਰ ਕੀਤਾ | ਇਸ ਮੌਕੇ ਬਾਬਾ ਯਾਦਵਿੰਦਰ ਸਿੰਘ ਚੰਨਣਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

ਗਊਸ਼ਾਲਾ ਆਲੀਕੇ ਵਲੋਂ ਮਾਨਵਤਾ ਦੀ ਸੇਵਾ ਲਈ ਕੀਤਾ ਡਾ. ਬੱੁਟਰ ਦਾ ਸਨਮਾਨ

ਤਪਾ ਮੰਡੀ, 23 ਨਵੰਬਰ (ਵਿਜੇ ਸਰਮਾ)-ਸਥਾਨਕ ਸਿਵਲ ਹਸਪਤਾਲ ਦੇ ਮਾਹਿਰ ਡਾ. ਸਤਿੰਦਰਪਾਲ ਸਿੰਘ ਬੱੁਟਰ ਵਲੋਂ ਮਾਨਵਤਾ ਲਈ ਕੀਤੇ ਜਾ ਰਹੇ ਕੰਮਾਂ ਨੂੰ ਵੇਖਦੇ ਹੋਏ ਨੇੜਲੇ ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਦੀ ਸੰਤ ਚਿਤਾਨੰਦ ਗਉਸ਼ਾਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਖੇਡ ਅਭਿਆਸ ਦੌਰਾਨ ਜ਼ਖ਼ਮੀ ਹੋਏ ਵਿਦਿਆਰਥੀ ਦੀ ਹੋਈ ਮੌਤ

ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਸਥਾਨਕ ਪਿੰਡ ਢਿਲਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਿਜ਼ੀਕਲ ਦੇ ਪੀਰੀਅਡ ਦੌਰਾਨ ਇਕ +1 ਕਲਾਸ ਦਾ ਵਿਦਿਆਰਥੀ ਖੇਡਦੇ ਹੋਏ ਦੋ ਦਿਨ ਪਹਿਲਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਦਰੱਖਤ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਹੰਡਿਆਇਆ, 23 ਨਵੰਬਰ (ਗੁਰਜੀਤ ਸਿੰਘ ਖੱੁਡੀ)-ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਅਚਾਨਕ ਦਰੱਖਤ ਨਾਲ ਟਕਰਾਉਣ ਕਰ ਕੇ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਚੌਕੀ ਹੰਡਿਆਇਆ ਦੇ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬਲਵੀਰ ਖ਼ਾਨ (52) ਪੱੁਤਰ ਨੰਦ ਖ਼ਾਨ ...

ਪੂਰੀ ਖ਼ਬਰ »

7100 ਨਸ਼ੀਲੀਆਂ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਇਕ ਕਾਬੂ

ਮਹਿਲ ਕਲਾਂ, 23 ਨਵੰਬਰ (ਅਵਤਾਰ ਸਿੰਘ ਅਣਖੀ)-ਸੀ.ਆਈ.ਏ.ਸਟਾਫ਼ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਮੁੱਖ ਮੁਨਸ਼ੀ ਜਗਦੀਪ ਸਿੰਘ, ਕਾਂਸਟੇਬਲ ਲਖਵੀਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਬਰਨਾਲਾ ਦੇ ...

ਪੂਰੀ ਖ਼ਬਰ »

ਜ਼ਖ਼ਮੀਆਂ ਦਾ ਪਤਾ ਲੈਣ ਆਇਆ ਬਜ਼ੁਰਗ ਹੋਇਆ ਰੱਬ ਨੂੰ ਪਿਆਰਾ
ਸੜਕ ਹਾਦਸੇ ਦੌਰਾਨ ਪਿਓ-ਪੁੱਤਰ ਗੰਭੀਰ ਜ਼ਖ਼ਮੀ

ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਅੱਜ ਸਵੇਰੇ ਮੌੜ ਮਕਸੂਥਾ ਦੇ ਨਜ਼ਦੀਕ ਜਸਵੰਤ ਸਿੰਘ ਤੇ ਉਸ ਦਾ ਪੁੱਤਰ ਰੇਸ਼ਮ ਸਿੰਘ ਦਾ ਮੋਟਰਸਾਈਕਲ ਤੇ ਸਕਾਰਪੀਉ ਨਾਲ ਸੜਕ ਹਾਦਸਾ ਹੋਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ | ਡਾਕਟਰਾਂ ਨੇ ਜ਼ਖ਼ਮੀਆਂ ਦੀ ਹਾਲਤ ਗੰਭੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਹਰਪਾਲ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਆਉਣਾ ਚਾਹੀਦੈ ਅੱਗੇ

ਤਪਾ ਮੰਡੀ , 23 ਨਵੰਬਰ (ਵਿਜੇ ਸ਼ਰਮਾ)-ਸੂਬੇ 'ਚ ਹਰ ਰੋਜ਼ ਜ਼ਿਆਦਾ ਹਾਦਸੇ ਲੋਕਾਂ ਦੀ ਲਾਪ੍ਰਵਾਹੀ ਅਤੇ ਨਸ਼ੇ ਦਾ ਸੇਵਨ ਕਰਕੇ ਹੋ ਰਹੇ ਹਨ , ਜਿਸ 'ਚ ਹਰ ਰੋਜ਼ ਅਨੇਕਾਂ ਹੀ ਕੀਮਤੀ ਜਾਨਾਂ ਚਲੀਆਂ ਜਾਦੀਆਂ ਹਨ , ਜਿੰਨ੍ਹਾ ਨੂੰ ਰੋਕਣ ਲਈ ਸਰਕਾਰਾਂ ਭਾਵੇਂ ਕਾਨੂੰਨ ਤਾਂ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਮਹਿਲ ਕਲਾਂ, 23 ਨਵੰਬਰ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਨੇ ਦੋ ਵਿਅਕਤੀਆਂ ਤੋਂ 20 ਬੋਤਲਾਂ ਨਾਜਾਇਜ਼ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਮੁੱਖ ਮੁਨਸ਼ੀ ਜਗਦੀਪ ਸਿੰਘ, ਕਾਂਸਟੇਬਲ ਲਖਵੀਰ ਸਿੰਘ ਨੇ ਦੱਸਿਆ ਕਿ ਐਸ.ਐਚ.ਓ. ਮਹਿਲ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਨੰਬਰਦਾਰਾਂ ਨੇ ਕੀਤੀ ਮੀਟਿੰਗ

ਤਪਾ ਮੰਡੀ , 23 ਨਵੰਬਰ (ਵਿਜੇ ਸ਼ਰਮਾ)-ਤਪਾ ਦੇ ਤਹਿਸੀਲ ਕੰਪਲੈਕਸ਼ 'ਚ ਸਬ-ਡਵੀਜਨ ਦੇ ਨੰਬਰਦਾਰਾਂ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਨੰਬਰਦਾਰ ਭੈਣੀ ਫੱਤਾ ਤੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਸਮੂਹ ਨੰਬਰਦਾਰਾਂ ਨੇ ਸਰਕਾਰ ਪਾਸੋਂ ...

ਪੂਰੀ ਖ਼ਬਰ »

ਢਾਈ ਕਿੱਲੋ ਭੱੁਕੀ ਸਮੇਤ ਇਕ ਗਿ੍ਫ਼ਤਾਰ

ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਵਿਅਕਤੀ ਨੂੰ 2 ਕਿੱਲੋ 500 ਗ੍ਰਾਮ ਭੱੁਕੀ ਤੇ ਸਕੂਟਰੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਅੰਮਿ੍ਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅੰਦਰ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ...

ਪੂਰੀ ਖ਼ਬਰ »

30 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ 2 ਪੁਲਿਸ ਅੜਿੱਕੇ

ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵੱਖ-ਵੱਖ ਕੇਸਾਂ 'ਚ ਦੋ ਵਿਅਕਤੀਆਂ ਨੂੰ 30 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਹੌਲਦਾਰ ਨਾਇਬ ਸਿੰਘ ਨੇ ਦੱਸਿਆ ਕਿ ਕਚਹਿਰੀ ਚੌਕ ਨਜ਼ਦੀਕ ਪੂਰੀ ਟੀਮ ਸਮੇਤ ਨਾਕਾ ...

ਪੂਰੀ ਖ਼ਬਰ »

ਭੱਦਲਵਡ ਸਕੂਲ ਵਿਖੇ ਬਲਾਕ ਪੱਧਰੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਮਾਗਮ ਕਰਵਾਇਆ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵਡ ਵਿਖੇ ਬਲਾਕ ਪੱਧਰੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਸਲੋਗਨ ਰਾਈਡਿੰਗ, ਪੇਂਟਿੰਗ, ਕਵਿਤਾ ਉਚਾਰਨ, ਨਾਟਕ ਅਤੇ ਭਾਸ਼ਣ ...

ਪੂਰੀ ਖ਼ਬਰ »

ਉੱਘੇ ਕਵੀਸ਼ਰ ਬਲਵੀਰ ਚੰਦ ਚੀਮਾ ਦਾ ਪੋਤਰਾ ਵੀ ਗਾਇਕੀ ਦੇ ਮੈਦਾਨ 'ਚ ਨਿੱਤਰਿਆ

ਸ਼ਹਿਣਾ, 23 ਨਵੰਬਰ (ਸੁਰੇਸ਼ ਗੋਗੀ)-ਪਿੰਡ ਚੀਮਾ ਦੇ ਉੱਘੇ ਕਵੀਸ਼ਰ ਤੇ ਸ਼ਾਸਤਰੀ ਬਲਵੀਰ ਚੰਦ ਦਾ ਪੋਤਰਾ ਰਿੰਕੂ ਸ਼ਰਮਾ ਵੀ ਗਾਇਕੀ ਦੇ ਮੈਦਾਨ 'ਚ ਆਪਣਾ ਸਿੰਗਲ ਟਰੈਕ ਲੈ ਕੇ ਹਾਜ਼ਰ ਹੋਇਆ ਹੈ | ਭਾਵੇਂ ਕਿ ਗਾਇਕੀ ਦੀ ਗੁੜ੍ਹਤੀ ਉਸ ਨੂੰ ਵਿਰਸੇ 'ਚ ਆਪਣੇ ਦਾਦਾ ਬਲਵੀਰ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਨੇ ਬਾਲ ਵਿਦਿਆਰਥੀ ਲਈ ਪਿਕਨਿਕ ਡੇ ਮਨਾਇਆ

ਭਦੌੜ, 23 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਸਕੂਲ ਦੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਜੰਗੀਆਣਾ ਤੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਬਾਲ ਵਿਦਿਆਰਥੀਆਂ ਲਈ ਪਿਕਨਿਕ ਡੇਅ ਮਨਾਇਆ ਗਿਆ¢ ਸਕੂਲ ...

ਪੂਰੀ ਖ਼ਬਰ »

ਲੋਕ-ਕਵੀ ਮਿੰਦਰਪਾਲ ਭੱਠਲ ਦਾ ਸਨਮਾਨ ਸਮਾਰੋਹ ਕਰਵਾਇਆ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਕਵੀ ਮਿੰਦਰਪਾਲ ਭੱਠਲ ਦਾ ਸਨਮਾਨ ਸਮਾਰੋਹ ਸਥਾਨਕ ਤਰਕਸ਼ੀਲ ਭਵਨ ਵਿਖੇ ਕਰਵਾਇਆ ਗਿਆ | ਜਿਸ 'ਚ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਸ਼੍ਰੋਮਣੀ ਸਾਹਿੱਤਕਾਰ ਡਾ: ਸੁਰਜੀਤ ਪਾਤਰ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਇੰਟਰਵਰਸਿਟੀ ਕੈਂਪ ਲਈ ਵਿਦਿਆਰਥੀਆਂ ਦੀ ਨਿਯੁਕਤੀ

ਭਦੌੜ, 23 ਨਵੰਬਰ (ਵਿਨੋਦ ਕਲਸੀ, ਰਾਜਿੰਦਰ ਬੱਤਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇੰਟਰ ਕਾਲਜ ਦੇ ਕਰਵਾਏ ਰੱਸਾਕਸ਼ੀ ਮੁਕਾਬਲਿਆਂ ਵਿਚ ਮੀਰੀ-ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ: ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਧੌਲਾ ਵੱਲੋਂ ਵਿਕਾਸ ਕਾਰਜਾਂ ਲਈ ਗ੍ਰਾਂਟ ਦੀ ਵੰਡ

ਤਪਾ ਮੰਡੀ, 23 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਅੱਜ ਨਗਰ ਕੌ ਾਸਲ ਤਪਾ ਵਿਖੇ ਐਮ. ਪੀ. ਲੈਂਡ ਫੰਡ ਵਿਚੋਂ ਆਈ ਗ੍ਰਾਂਟਾਂ ਦੀ ਵੰਡ ਕੀਤੀ ਗਈ | ਸ: ਧੌਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਹਾਲੇ ਵੀ ਹੋ ਰਹੇ ਨੇ ਦਾਖ਼ਲੇ

ਸ਼ੇਰਪੁਰ, 23 ਨਵੰਬਰ (ਦਰਸ਼ਨ ਸਿੰਘ ਖੇੜੀ)-ਪੰਜਾਬ ਸਰਕਾਰ ਵੱਲੋਂ 14 ਨਵੰਬਰ ਤੋਂ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਦੇ ਤਹਿਤ ਖੇੜੀ ਕਲਾਂ ਦੇ ਸਕੂਲ ਵਿਚ ਹੁਣ ਤੱਕ 28 ਬੱਚੇ ਦਾਖਲ ਹੋ ਚੁੱਕੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਖੇੜੀ ਜੱਟਾਂ ਵਿਖੇ ਕੰਪਿਊਟਰ ਦੇ ਸਿੱਖਿਆਰਥੀਆਂ ਨੰੂ ਸਰਟੀਫਿਕੇਟ ਵੰਡੇ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਵਲੋਂ ਪਿੰਡ ਖੇੜੀ-ਜੱਟਾਂ ਪਟਵਾਰੀ ਗਿਰਧਾਰੀ ਲਾਲ ਮੈਮੋਰੀਅਲ ਹਾਲ ਵਿਖੇ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਦੀ ਟਰੇਨਿੰਗ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਰਕਾਰ ਦੀਆਂ ਲਾਭਪਾਤਰੀ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਮਹਿਲ ਕਲਾਂ, 23 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲ ਮਾਜਰਾ ਵਿਖੇ ਗ੍ਰਾਮ ਪੰਚਾਇਤ ਦੇ ਸਰਪੰਚ ਤੇ ਕਾਂਗਰਸੀ ਆਗੂ ਪਲਵਿੰਦਰ ਸਿੰਘ ਕਲਾਲ ਮਾਜਰਾ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਲੋੜਵੰਦ ...

ਪੂਰੀ ਖ਼ਬਰ »

ਪੁਰਾਣੀਆਂ ਬਿਲਡਿੰਗਾਂ ਢਾਹੁਣ ਦੀ ਡਿਪਟੀ ਕਮਿਸ਼ਨਰ ਤੋਂ ਮੰਗ

ਹੰਡਿਆਇਆ, 23 ਨਵੰਬਰ (ਗੁਰਜੀਤ ਸਿੰਘ ਖੱੁਡੀ)-ਬੀਤੀ ਸ਼ਾਮ ਹੰਡਿਆਇਆ ਵਿਖੇ ਧਰਮਸ਼ਾਲਾ ਦੀ ਕੰਧ ਡਿੱਗਣ ਨਾਲ ਬੱਚੇ ਦੀ ਮੌਤ ਹੋ ਜਾਣ ਕਾਰਨ ਘਰ ਵਾਲਿਆਂ ਨੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪੁਰਾਣੀਆਂ ਇਮਾਰਤਾਂ ਦੀ ਕੰਧਾਂ ਜੋ ਪੁਰਾਣੀਆਂ ਹਨ | ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਸਾਲਾਨਾ ਖੇਡਾਂ ਦੀ ਸ਼ੁਰੂਆਤ

ਮਹਿਲ ਕਲਾਂ, 23 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸ਼ਿਆਮ ਦਾਸ ਨਾਇਕ ਦੀ ਅਗਵਾਈ 'ਚ ਛੇਵੀਂ ਸਾਲਾਨਾ ਖੇਡਾਂ ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਕੀਤੀ ਗਈ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪਹੰੁਚੇ ...

ਪੂਰੀ ਖ਼ਬਰ »

ਗੋਬਿੰਦ ਸਕੂਲ ਦੇ ਟਿਊਲਿਪ ਹਾਊਸ ਫੁੱਟਬਾਲ ਮੁਕਾਬਲਿਆਂ 'ਚ ਅੱਵਲ

ਭਦੌੜ, 23 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਿਹਤ ਪੱਖੋਂ ਵੀ ਪੂਰੀ ਤਰ੍ਹਾਂ ਤੰਦਰੁਸਤ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਕੂਲ ਦੇ ਸੀਨੀਅਰ ਰਵਾਇਤੀ ਗਰੁੱਪਾਂ ਵਿਚ ...

ਪੂਰੀ ਖ਼ਬਰ »

ਕੇਂਦਰੀ ਵਿੱਦਿਆਲਿਆ ਏਅਰ ਫੋਰਸ ਬਰਨਾਲਾ ਵਿਖੇ ਸਾਲਾਨਾ ਖੇਡ ਮੁਕਾਬਲੇ ਸ਼ਾਨੌ-ਸ਼ੌਕਤ ਨਾਲ ਕਰਵਾਏ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਕੇਂਦਰੀ ਵਿਦਿਆਲਿਆ ਏਅਰ ਫੋਰਸ ਬਰਨਾਲਾ ਵਿਖੇ ਸਾਲਾਨਾ ਖੇਡ ਸਮਾਗਮ ਸ਼ਾਨੋ -ਸ਼ੌਕਤ ਨਾਲ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਕਲਾਸਾਂ ਦੇ 320 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਸਟੇਸ਼ਨ ਕਮਾਂਡਰ ...

ਪੂਰੀ ਖ਼ਬਰ »

ਗਾਂਧੀ ਆਰੀਆ ਹਾਈ ਸਕੂਲ ਦੇ ਵਿਦਿਆਰਥੀਆਂ ਨੇ 'ਸਫ਼ਾਈ ਰੱਖੋ' ਚੇਤਨਾ ਰੈਲੀ ਕੱਢੀ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗਾਂਧੀ ਆਰੀਆ ਹਾਈ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਦੁਆਰਾ ਗਠਿਤ ਕੀਤੇ ਗਏ ਸਵੱਛਤਾ ਕਲੱਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹਿਰ ਅੰਦਰ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਹਿਤ ...

ਪੂਰੀ ਖ਼ਬਰ »

ਰਾਈਟ ਵੇਅ ਏਅਰਿਲੰਕਸ ਦੇ ਵਿਦਿਆਰਥੀਆਂ ਨੇ ਪੀ.ਟੀ.ਈ. 'ਚ ਵਧੀਆ ਅੰਕ ਹਾਸਲ ਕੀਤੇ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਤੇ ਪੀ.ਟੀ.ਈ. ਵਿਚ ਸ਼ਾਨਦਾਰ ਨਤੀਜੇ ਦੇ ਰਹੀ ਸੰਸਥਾ ਰਾਈਟ ਵੇ ਏਅਰਿਲੰਕਸ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਪੀ.ਟੀ.ਈ. ਵਿਚੋਂ ਵਧੀਆ ਅੰਕ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਦੇਵਪਿ੍ਯਾ ਤਿਆਗੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਹੇਸ਼ ਨਗਰ ਕਾਲੋਨੀ ਦੇ ਫਲੈਟਾਂ ਦਾ ਸੀਵਰੇਜ ਜੋੜਨ ਸਬੰਧੀ ਨਗਰ ਕੌਾਸਲਰ ਵਲੋਂ ਉੱਚ ਪੱਧਰੀ ਜਾਂਚ ਦੀ ਮੰਗ

ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ 'ਤੇ ਬੀਤੇ ਦਿਨੀਂ ਮਹੇਸ਼ ਨਗਰ ਕਾਲੋਨੀ ਦੇ ਫਲੈਟਾਂ ਦਾ ਨਗਰ ਕੌਾਸਲ ਬਰਨਾਲਾ ਵਲੋਂ ਸੀਵਰੇਜ ਬੋਰਡ ਦੇ ਬਿਨਾਂ ਧਿਆਨ 'ਚ ਲਿਆਂਦਿਆਂ ਸੀਵਰੇਜ ਕੁਨੈਕਸ਼ਨ ਜੋੜਨ ਸਬੰਧੀ ਸ਼ਹਿਰ ਦੇ ਨਗਰ ਕੌਾਸਲਰਾਂ ਵਲੋਂ ਇਸ ਦੀ ...

ਪੂਰੀ ਖ਼ਬਰ »

ਅਕੈਡਮੀ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਸ਼ਹੀਦ ਭਗਤ ਸਿੰਘ ਹਾਕੀ ਅਕੈਡਮੀ ਵਲੋਂ ਸਰਕਾਰੀ ਹਾਈ ਸਕੂਲ ਬਰਨਾਲਾ ਵਿਖੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਮੱੁਖ ਮਹਿਮਾਨ ਸਬ-ਇੰਸਪੈਕਟਰ ਬਲਜੀਤ ਸਿੰਘ, ਏ.ਐਸ.ਆਈ. ਰਣਜੀਤ ਸਿੰਘ, ਮੁਲਾਜਮ ਆਗੂ ਤਰਸੇਮ ...

ਪੂਰੀ ਖ਼ਬਰ »

'ਸੈਟ ਜੱਟ' ਸਿੰਗਲ ਟਰੈਕ ਨਾਲ ਸਰੋਤਿਆਂ ਦੇ ਹੋਵਾਂਗਾ ਰੂਬਰੂ-ਜੋਬਨ ਸੰਧੂ

ਸ਼ਹਿਣਾ, 23 ਨਵੰਬਰ (ਸੁਰੇਸ਼ ਗੋਗੀ)-'ਜੱਟਾ ਤੇਰੇ ਨਾਲ ਕਰਾਉਣੀ ਮੰਗਣੀ ਸੋਮਵਾਰ ਦੇ ਵਰਤ ਰੱਖਦੀ' ਗੀਤ ਨਾਲ ਪੰਜਾਬੀ ਸਰੋਤਿਆਂ ਦੀ ਜ਼ੁਬਾਨ 'ਤੇ ਚੜੇ੍ਹ ਅਤੇ ਸਟਾਰ ਕਲਾਕਾਰ ਜੋਬਨ ਸੰਧੂ ਚੰਡੀਗੜ੍ਹੀਆਂ ਨੇ ਨਵਦੀਪ ਪੈਲੇਸ ਵਿਖੇ ਇਕ ਪ੍ਰੋਗਰਾਮ ਉਪਰੰਤ ਜਾਣਕਾਰੀ ...

ਪੂਰੀ ਖ਼ਬਰ »

ਨਾਰੀ ਸ਼ਕਤੀ ਵੁਮੈਨ ਸੈੱਲ ਨੇ ਔਰਤਾਂ ਦੇ ਮਸਲੇ ਹੱਲ ਕੀਤੇ

ਭਵਾਨੀਗੜ੍ਹ, 23 ਨਵੰਬਰ (ਜਰਨੈਲ ਸਿੰਘ ਮਾਝੀ)-ਨਾਰੀ ਸ਼ਕਤੀ ਵੁਮੈਨ ਸੈੱਲ ਦੀ ਇਕਾਈ ਭਵਾਨੀਗੜ੍ਹ ਦੀ ਮੀਟਿੰਗ ਸੂਬਾ ਪ੍ਰਧਾਨ ਅਨੂਪਮਾ ਕੌਾਸਲ ਦੀ ਅਗਵਾਈ ਹੇਠ ਭਵਾਨੀਗੜ੍ਹ ਵਿਖੇ ਹੋਈ ਜਿਸ ਵਿਚ ਔਰਤਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰਾਂ ਕੀਤੀਆਂ ਗਈਆ | ਇਸ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਖ਼ੂਨਦਾਨ ਕੈਂਪ ਲਗਾ ਕੇ ਸ਼ਰਧਾਂਜਲੀ ਭੇਟ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸਾਲ ਖ਼ੂਨਦਾਨ ਕੈਂਪ ਦਾ ਆਯੋਜਨ ਗੁਰਦੁਆਰਾ ਸ੍ਰੀ ਮਹਿਲ ਮੁਬਾਰਕ ਵਿਖੇ ਕੀਤਾ ਗਿਆ | ਬਲੱਡ ਡੋਨਰਜ਼ ਐਾਡ ਹੈਲਥ ਕੇਅਰ ...

ਪੂਰੀ ਖ਼ਬਰ »

ਧੂਰੀ-ਬਰਨਾਲਾ ਸੜਕ ਦੀ ਹਾਲਤ ਤਰਸਯੋਗ

ਮੂਲੋਵਾਲ/ਧੂਰੀ, 23 ਨਵੰਬਰ (ਭੰਡਾਰੀ, ਭੁੱਲਰ)- ਧੂਰੀ-ਬਰਨਾਲਾ ਸੜਕ ਕਾਫ਼ੀ ਲੰਬੇ ਸਮੇਂ ਤੋਂ ਟੁੱਟੀ ਹੋਈ ਹੈ ਟੋਏ ਪੈ ਚੁੱਕੇ ਹਨ | ਰੋਜ਼ਾਨਾ ਆਉਣ ਜਾਣ ਵਾਲੇ ਨੌਕਰੀ ਪੇਸ਼ਾ ਮੁਲਾਜ਼ਮਾਂ, ਦਿਹਾੜੀ ਕਰਦੇ ਮਜ਼ਦੂਰ ਬਹੁਤ ਦੁਖੀ ਹਨ | ਗੁਰਦੁਆਰਾ ਮੂਲੋਵਾਲ, ਰਣੀਕੇ ਮੰਦਰ, ...

ਪੂਰੀ ਖ਼ਬਰ »

ਗੁਰਮਿਤ ਮੁਕਾਬਲੇ 'ਚੋਂ ਵਿਦਿਆਰਥਣਾਂ ਜੇਤੂ

ਲੌਾਗੋਵਾਲ, 23 ਨਵੰਬਰ (ਵਿਨੋਦ)-ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਮੈਨੇਜਰ ਭੁਪਿੰਦਰ ਸਿੰਘ ਅਤੇ ਸੇਵਾਦਾਰ ਸੁਖਵੀਰ ਸਿੰਘ ਦੀ ਅਗਵਾਈ ਹੇਠ ਜ਼ੋਨ ਸੁਨਾਮ ਨਾਲ ਸਬੰਧਿਤ ਸਕੂਲਾਂ ਦੇ ਗੁਰਮਤਿ ਮੁਕਾਬਲਿਆਂ 'ਚੋਂ ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਝੂੰਦਾਂ ਨੂੰ ਮਿਲੇ ਮਾਣ ਸਦਕਾ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ

ਅਮਰਗੜ੍ਹ, 23 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਵੱਡੀ ਜ਼ਿੰਮੇਵਾਰੀ ਦੇ ਕੇ ਮਾਣ ਬਖ਼ਸ਼ਿਆ ਹੈ ਜਿਸ ਸਦਕਾ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਇਹ ਵਿਚਾਰ ਸਾਂਝੇ ਕਰਦਿਆਂ ਮਨਜਿੰਦਰ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਵਲੋਂ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 23 ਨਵੰਬਰ (ਜਰਨੈਲ ਸਿੰਘ ਮਾਝੀ)-ਨਗਰ ਕੌਾਸਲ ਵਲੋਂ ਮਾਈਆ ਪੱਤੀ ਥਾਈਾ ਦੇ ਨਜ਼ਦੀਕ ਟੈਂਕੀ ਦੇ ਕੋਲ ਬਣਾਏ ਜਾ ਰਹੇ ਕੂੜੇ ਦੇ ਡੰਪ ਨੂੰ ਲੈ ਕੇ ਮਹੱਲਾ ਵਾਸੀਆਂ ਨੇ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਗੱਲਬਾਤ ਕਰਦੇ ਹੋਏ ਹਰਭਜਨ ਸਿੰਘ ...

ਪੂਰੀ ਖ਼ਬਰ »

ਪਿੰਡ ਘੋੜੇਨਬ ਵਿਖੇ ਪ੍ਰਬੰਧਕ ਲਗਾਏ ਜਾਣ ਿਖ਼ਲਾਫ਼ ਕੋਰਟ 'ਚ ਕੇਸ ਦਾਇਰ ਕਰਾਂਗਾ-ਪੂਨੀਆ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ)-ਗ੍ਰਾਮ ਪੰਚਾਇਤ ਘੋੜੇਨਬ ਦੇ ਅਕਾਲੀ ਸਰਪੰਚ ਨੈਬ ਸਿੰਘ ਪੂਨੀਆ ਨੇ ਸਪਸ਼ਟ ਕੀਤਾ ਹੈ ਕਿ ਮੈਨੂੰ ਸਰਪੰਚੀ ਦੇ ਅਹੁਦੇ ਤੋਂ ਬਰਖ਼ਾਸਤ ਨਹੀਂ ਕੀਤਾ ਗਿਆ ਬਲਕਿ ਸਵਾ ਮਹੀਨੇ ਲਈ ਕੰਮ-ਕਾਰ ਲਈ ਗ੍ਰਾਮ ਸੇਵਕ ਸੁਖਵਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਪਰਖ ਮੁਕਾਬਲੇ 'ਚ ਬਾਲੀਆਂ ਸਕੂਲ ਦੀ ਝੰਡੀ

ਮੂਲੋਵਾਲ, 23 ਨਵੰਬਰ (ਰਤਨ ਭੰਡਾਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਹਰਕੰਵਲਜੀਤ ਕੌਰ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਰਜਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਸੈਂਟਰ ਗਣਿਤ ਸੰਜੀਵ ਕੁਮਾਰ ਦੀ ਅਗਵਾਈ ਵਿਚ ਗਣਿਤ ਅਤੇ ਵਿਗਿਆਨ ਵਿਸ਼ੇਸ਼ ਨੂੰ ਰੌਚਕ ਅਤੇ ਸਰਕਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX