ਤਾਜਾ ਖ਼ਬਰਾਂ


ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  2 minutes ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  7 minutes ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  11 minutes ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  22 minutes ago
ਅੰਮ੍ਰਿਤਸਰ, 11 ਦਸੰਬਰ (ਰਾਜੇਸ਼ ਕੁਮਾਰ) : ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਅੱਜ ਇੱਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸੰਗਠਨਾਂ ਨਾਲ ਅਰਦਾਸ ਕਰਨ ਪਹੁੰਚੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ.....
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  28 minutes ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  42 minutes ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਜੈਨਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ 4 ਹੋ ਗਈ.....
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  52 minutes ago
ਰਾਏਪੁਰ, 11 ਦਸੰਬਰ- ਸੁਕਮਾ ਦੇ ਚਿੰਤਾ ਗੁਫ਼ਾ 'ਚ ਹੋਏ ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਸੀ.ਆਰ.ਪੀ.ਐਫ. ਜਵਾਨ ਨੂੰ ਹੈਲੀਕਾਪਟਰ ਰਾਹੀਂ ਰਾਏਪੁਰ ਲਿਜਾਇਆ ਗਿਆ ....
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 1 hour ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ...
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 1 hour ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 13 ਦਸੰਬਰ ਨੂੰ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੇਸ਼ੱਕ ਬਹੁਤ ਘੱਟ ਸਮੇਂ ਲਈ ਬੁਲਾਇਆ ਗਿਆ ਹੈ ਪਰ ਫਿਰ ਵੀ ਵਿਧਾਨ.....
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 1 hour ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ...
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 1 hour ago
ਗੁਰੂਹਰਸਹਾਏ, 11 ਦਸੰਬਰ (ਹਰਚਰਨ ਸਿੰਘ ਸੰਧੂ) - ਗੁਰੂਹਰਸਹਾਏ ਵਿਖੇ ਤਾਇਨਾਤ ਇੱਕ ਕਾਨੂੰਗੋ ਨੂੰ ਰਿਸ਼ਵਤ ਲੈਣ ਬਦਲੇ ਵਿਜੀਲੈਂਸ ਵਿਭਾਗ ਵੱਲੋਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ, ਇੱਕ ਕਿਸਾਨ ਦਾ ਕੰਮ ਨਾ ਕਰਨ ਬਦਲੇ ਕਾਨੂੰਗੋ ਵੱਲੋਂ ਰਿਸ਼ਵਤ ਦੀ.....
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 11 ਦਸੰਬਰ - ਛੱਤੀਸਗੜ੍ਹ ਤੇ ਰਾਜਸਥਾਨ 'ਚ ਵਿਧਾਨ ਸਭਾ ਚੋਣ ਨਤੀਜਿਆਂ 'ਚ ਕਾਂਗਰਸ ਨੂੰ ਮਿਲ ਰਹੀ ਸ਼ਾਨਦਾਰ ਜਿੱਤ ਨੂੰ ਲੈ ਕੇ ਇੱਥੋਂ ਦੇ ਜੇਤੂ ਕਾਂਗਰਸ ਵਿਧਾਇਕ ਭਲਕੇ ਰਾਏਪੁਰ ਤੇ ਜੈਪੁਰ 'ਚ ਬੈਠਕ ਕਰਨ ਜਾ ਰਹੇ...
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 2 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ...
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 2 hours ago
ਲੁਧਿਆਣਾ, 11 ਦਸੰਬਰ- ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੇ ਚੱਲਦਿਆਂ ਲੁਧਿਆਣਾ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਅਗਵਾਈ 'ਚ ਪਾਰਟੀ...
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 2 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਜੈਨਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ 'ਤੇ ਹੋਏ ਹਮਲੇ 'ਚ ਤਿੰਨ ਪੁਲਿਸ ਜਵਾਨ ਹਲਾਕ ਹੋ ਗਏ...
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 2 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 2 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 3 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 3 hours ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 3 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 3 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 3 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 3 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 4 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 4 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 4 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 4 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 4 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 4 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 4 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 5 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 5 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 5 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 5 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 5 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 6 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 6 hours ago
ਰਾਹੁਲ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ - ਨਵਜੋਤ ਸਿੰਘ ਸਿੱਧੂ
. . .  about 6 hours ago
ਕਪਿਲ ਦੇ ਘਰ ਅੱਜ ਕੱਢੀ ਜਾਵੇਗੀ ਜਾਗੋ, ਗੁਰਮੀਤ ਬਾਵਾ ਹੋਣਗੇ ਸ਼ਾਮਲ
. . .  about 6 hours ago
ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
. . .  about 6 hours ago
ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  about 6 hours ago
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  about 6 hours ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  about 7 hours ago
ਨਿਰੰਕਾਰੀ ਬੰਬ ਧਮਾਕਾ ਮਾਮਲਾ : ਅਵਤਾਰ ਅਤੇ ਬਿਕਰਮਜੀਤ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 7 hours ago
ਛੱਤੀਸਗੜ੍ਹ 'ਚ ਕਾਂਗਰਸ 54 ਅਤੇ ਭਾਜਪਾ 24 ਸੀਟਾਂ 'ਤੇ ਅੱਗੇ
. . .  1 minute ago
ਮੱਧ ਪ੍ਰਦੇਸ਼ 'ਚ ਭਾਜਪਾ 109 ਅਤੇ ਕਾਂਗਰਸ 107 ਸੀਟਾਂ 'ਤੇ ਅੱਗੇ
. . .  about 8 hours ago
ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਰਾਜਸਥਾਨ 'ਚ ਕਾਂਗਰਸ 90 ਅਤੇ ਭਾਜਪਾ 72 ਸੀਟਾਂ 'ਤੇ ਅੱਗੇ
. . .  about 8 hours ago
ਮੱਧ ਪ੍ਰਦੇਸ਼ 'ਚ ਕਾਂਗਰਸ 102 ਅਤੇ ਭਾਜਪਾ 96 ਸੀਟਾਂ 'ਤੇ ਅੱਗੇ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਸਾਡੀ ਸਿਹਤ

ਸਰਦ ਰੁੱਤ ਵਿਚ ਸਿਹਤ ਦੀ ਸੰਭਾਲ ਕਿਵੇਂ ਹੋਵੇ?

ਸਾਡਾ ਦੇਸ਼ ਊਸ਼ਣ ਜਲਵਾਯੂ ਵਾਲਾ ਦੇਸ਼ ਹੈ ਅਤੇ ਸਰਦੀ ਦਾ ਸਮਾਂ ਅਲਪਕਾਲੀਨ ਹੀ ਰਹਿੰਦਾ ਹੈ। ਸਰਦ ਰੁੱਤ ਕੁਦਰਤੀ ਰੂਪ ਨਾਲ ਸਿਹਤ ਰੱਖਿਅਕ ਅਤੇ ਸਰੀਰ ਨੂੰ ਬਲ ਪੁਸ਼ਟੀ ਪ੍ਰਦਾਨ ਕਰਨ ਵਾਲੀ ਹੁੰਦੀ ਹੈ। ਇਸ ਰੁੱਤ ਵਿਚ ਰਹਿਣ-ਸਹਿਣ, ਖਾਣ-ਪੀਣ ਵਿਚ ਲਾਪ੍ਰਵਾਹੀ ਅਤੇ ਭੁੱਲ-ਚੁੱਕ ਕਦੇ ਨਹੀਂ ਕਰਨੀ ਚਾਹੀਦੀ।
ਸਾਡਾ ਸਰੀਰ ਪੰਜ ਤੱਤਾਂ ਨਾਲ ਬਣਿਆ ਹੈ-ਅੱਗ, ਪਾਣੀ, ਹਵਾ, ਧਰਤੀ, ਆਕਾਸ਼। ਇਨ੍ਹਾਂ ਤੱਤਾਂ ਦੇ ਸਹਿਯੋਗ ਨਾਲ ਹੀ ਸਰੀਰ ਦੀਆਂ ਸਾਰੀਆਂ ਗਤੀਵਿਧੀਆਂ ਚੱਲਦੀਆਂ ਰਹਿੰਦੀਆਂ ਹਨ। ਅੱਗ ਸਾਡੇ ਸਰੀਰ ਨੂੰ ਜੀਵਤ ਅਤੇ ਊਰਜਾਵਾਨ ਰੱਖਦੀ ਹੈ ਅਤੇ ਖਾਧੇ ਹੋਏ ਪਦਾਰਥ ਨੂੰ ਪਚਾਉਂਦੀ ਹੈ। ਸਰਦ ਰੁੱਤ ਵਿਚ ਪੌਸ਼ਟਿਕ ਭੋਜਨ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ, ਕਿਉਂਕਿ ਮਨੁੱਖ ਨੇ ਕੁਦਰਤ ਦੇ ਨਾਲ ਇਥੋਂ ਤੱਕ ਛੇੜਛਾੜ ਅਤੇ ਮਨਮਾਨੀ ਕੀਤੀ ਹੈ ਕਿ ਕੁਦਰਤ ਦੀ ਵਿਵਸਥਾ ਵੀ ਅਸਤ-ਵਿਅਸਤ ਹੋ ਗਈ ਹੈ ਭਾਵ ਮੌਸਮ ਵੀ ਬੇਈਮਾਨ ਹੋ ਗਿਆ ਹੈ। ਸਰਦ ਰੁੱਤ ਵਿਚ ਪਾਚਣ ਸ਼ਕਤੀ ਵਧਦੀ ਹੈ। ਪਾਚਣ ਸ਼ਕਤੀ ਵਧਣ ਦਾ ਇਕ ਮੁੱਖ ਕਾਰਨ ਵੀ ਹੈ। ਇਸ ਰੁੱਤ ਵਿਚ ਰਾਤ ਲੰਬੀ ਅਤੇ ਦਿਨ ਛੋਟਾ ਹੁੰਦਾ ਹੈ ਭਾਵ ਰਾਤ ਲੰਬੀ ਹੋਣ ਕਾਰਨ ਸੌਣ ਲਈ ਸਮਾਂ ਜ਼ਿਆਦਾ ਮਿਲਦਾ ਹੈ। ਇਸ ਨਾਲ ਖਾਧਾ-ਪੀਤਾ ਹਜ਼ਮ ਹੋ ਜਾਂਦਾ ਹੈ। ਸਵੇਰੇ ਪੇਟ ਵੀ ਸਹੀ ਤਰ੍ਹਾਂ ਸਾਫ਼ ਹੋ ਜਾਂਦਾ ਹੈ। ਭੁੱਖ ਖੁੱਲ੍ਹ ਕੇ ਲੱਗੇਗੀ ਤਾਂ ਭੋਜਨ ਵੀ ਲੋੜੀਂਦੀ ਮਾਤਰਾ ਵਿਚ ਖਾਧਾ ਜਾਵੇਗਾ ਅਤੇ ਹਜ਼ਮ ਵੀ ਹੋਵੇਗਾ, ਜਿਸ ਨਾਲ ਸਰੀਰ ਵੀ ਪੁਸ਼ਟ ਅਤੇ ਬਲਵਾਨ ਹੋਵੇਗਾ। ਇਹੀ ਸਰਦ ਰੁੱਤ ਦਾ ਸਰੀਰ ਅਤੇ ਤੰਦਰੁਸਤੀ 'ਤੇ ਪੈਣ ਵਾਲਾ ਵਧੀਆ ਪ੍ਰਭਾਵ ਹੈ।
ਅਜਿਹੀ ਸਥਿਤੀ ਵਿਚ ਜੋ ਸਭ ਤੋਂ ਪ੍ਰਮੁੱਖ ਅਤੇ ਮਹੱਤਵਪੂਰਨ ਗੱਲ ਖ਼ਿਆਲ ਵਿਚ ਰੱਖਣ ਵਾਲੀ ਹੈ, ਉਹ ਇਹ ਹੈ ਕਿ ਅਜਿਹੀ ਸਿਹਤਵਰਧਕ ਅਤੇ ਬਲਪੁਸ਼ਟ ਪ੍ਰਦਾਨ ਕਰਨ ਵਾਲੀ ਰੁੱਤ ਵਿਚ ਪੌਸ਼ਟਿਕ ਆਹਾਰ ਜ਼ਰੂਰ ਲਿਆ ਜਾਵੇ ਅਤੇ ਦੋਵੇਂ ਵੇਲੇ ਸਵੇਰੇ-ਸ਼ਾਮ ਨਿਸਚਿਤ ਸਮੇਂ 'ਤੇ ਹੀ ਲਿਆ ਜਾਵੇ ਤਾਂ ਕਿ ਸਰੀਰ ਨੂੰ ਭੁੱਖ ਨਾ ਸਹਿਣੀ ਪਵੇ, ਕਿਉਂਕਿ ਸਰਦ ਰੁੱਤ ਵਿਚ ਪੇਟ ਅਗਨੀ ਵਧੀ ਹੋਈ ਹੁੰਦੀ ਹੈ ਜਿਸ ਨੂੰ ਸ਼ਾਂਤ ਕਰਨ ਲਈ ਠੀਕ ਸਮੇਂ 'ਤੇ ਭੋਜਨ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ ਅਤੇ ਭੋਜਨ ਵਿਚ ਭਾਰੀ, ਪੌਸ਼ਟਿਕ ਅਤੇ ਤਰਾਵਟ ਵਾਲੇ ਪਦਾਰਥ ਭਰਪੂਰ ਮਾਤਰਾ ਵਿਚ ਲੈਣੇ ਜ਼ਰੂਰੀ ਹੁੰਦੇ ਹਨ, ਜੋ ਵਧੀ ਹੋਈ ਪੇਟ ਅਗਨੀ ਦਾ ਮੁਕਾਬਲਾ ਕਰਕੇ ਉਸ ਨੂੰ ਸ਼ਾਂਤ ਕਰ ਸਕਣ, ਨਹੀਂ ਤਾਂ ਮਾਮੂਲੀ ਅਤੇ ਹਲਕੇ ਪਦਾਰਥਾਂ ਨੂੰ ਭਸਮ ਕਰਕੇ ਪੇਟ ਅਗਨੀ ਸਰੀਰ ਦੀਆਂ ਧਾਤੂਆਂ ਨੂੰ ਜਲਾਉਣ ਲੱਗੇਗੀ।
* ਸਰਦ ਰੁੱਤ ਵਿਚ ਜਦੋਂ ਚੰਗੀ ਠੰਢ ਪੈਣ ਲੱਗੇ, ਉਦੋਂ ਸਾਨੂੰ ਆਪਣੇ ਭੋਜਨ ਵਿਚ ਪੌਸ਼ਟਿਕ, ਚਿਕਨਾਈ ਵਾਲੇ ਮਧੁਰ, ਲਵਣ, ਰਸਯੁਕਤ, ਮਾਸਵਰਧਕ, ਖੂਨ ਵਧਾਉਣ ਵਾਲੇ, ਬਲਵਰਧਕ ਪਦਾਰਥਾਂ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ ਜਿਵੇਂ ਦੁੱਧ, ਘਿਓ, ਮੱਖਣ, ਉੜਦ ਦੀ ਦਾਲ, ਰਬੜੀ ਮਲਾਈ, ਦੁੱਧ ਚੌਲ, ਦੁੱਧ ਕੇਲਾ ਜਾਂ ਦੁੱਧ ਮਖਾਣੇ ਦੀ ਖੀਰ, ਹਰੀ ਸ਼ਾਕ ਸਬਜ਼ੀ, ਸੁੰਢ, ਅੰਜੀਰ, ਖਜੂਰ, ਲਸਣ, ਕਾਲੇ ਤਿਲ, ਗਾਜਰ ਔਲਾ, ਸ਼ਹਿਦ, ਪੁਰਾਣਾ ਗੁੜ ਅਤੇ ਮੌਸਮੀ ਫਲ ਆਦਿ।
* ਲਸਣ ਦੀਆਂ 2 ਤੋਂ 4 ਕਲੀਆਂ ਛਿੱਲ ਕੇ ਦੁੱਧ ਵਿਚ ਉਬਾਲ ਕੇ ਇਨ੍ਹਾਂ ਨੂੰ ਦੁੱਧ ਦੇ ਨਾਲ ਜਾਂ ਠੰਢੇ ਪਾਣੀ ਦੇ ਨਾਲ ਕੈਪਸੂਲ ਦੀ ਤਰ੍ਹਾਂ ਨਿਗਲ ਲਓ। ਚਾਹੋ ਤਾਂ ਘਿਓ ਵਿਚ ਤਲ ਕੇ ਖਾ ਲਓ। ਲਸਣ ਵਾਤ ਪ੍ਰਕੋਪ ਦਾ ਸ਼ਮਨ ਕਰਦਾ ਹੈ। ਦਿਲ ਨੂੰ ਬਲ ਦਿੰਦਾ ਹੈ।
* ਤਾਜ਼ੇ ਦੁੱਧ ਵਿਚ 1-2 ਚਮਚ ਸ਼ਹਿਦ ਘੋਲ ਕੇ ਸੌਣ ਸਮੇਂ ਵੀ ਪੀ ਸਕਦੇ ਹੋ। ਦੁੱਧ ਅਤੇ ਸ਼ਹਿਦ ਸਰੀਰ ਨੂੰ ਪੁਸ਼ਟ ਅਤੇ ਸੁਡੌਲ ਬਣਾਉਂਦੇ ਹਨ।
* ਸਰਤ ਰੁੱਤ ਵਿਚ ਰਹਿਣ-ਸਹਿਣ ਦਾ ਵੀ ਪੂਰਾ ਧਿਆਨ ਰੱਖਣਾ ਚਾਹੀਦਾ ਹੈ, ਕਿਉਂਕਿ ਖਾਧਾ-ਪੀਤਾ ਵੀ ਤਾਂ ਹੀ ਹਜ਼ਮ ਹੋਵੇਗਾ, ਜੇ ਰਹਿਣ-ਸਹਿਣ, ਰੋਜ਼ਮਰਾ ਅਤੇ ਚੰਗਾ ਆਚਰਣ ਹੋਵੇਗਾ। ਕੁਦਰਤ ਦਾ ਸਹਿਯੋਗ ਦਿੱਤਾ ਜਾਵੇ ਭਾਵ ਕੁਦਰਤੀ ਨਿਯਮਾਂ ਦਾ ਪਾਲਣ ਕੀਤਾ ਜਾਵੇ ਤਾਂ ਕੁਦਰਤ ਵੀ ਸਹਿਯੋਗ ਦਿੰਦੀ ਹੈ।
* ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਪਖਾਨਾ ਜਾ ਕੇ, 2-3 ਕਿਲੋਮੀਟਰ ਤੱਕ ਸੈਰ ਕਰੋ ਜਾਂ ਯੋਗ ਆਸਣ ਕਰੋ, ਕਸਰਤ ਕਰੋ, ਉਬਟਨ ਜਾਂ ਤੇਲ ਮਾਲਿਸ਼ ਕਰਕੇ ਨਹਾਉਣਾ ਚਾਹੀਦਾ ਹੈ।
* ਦੇਰ ਰਾਤ ਤੱਕ ਜਾਗਣਾ, ਸਵੇਰੇ ਦੇਰ ਤੱਕ ਸੁੱਤੇ ਰਹਿਣਾ, ਆਲਸੀ ਰੋਜ਼ਮਰਾ, ਦਿਨ ਵਿਚ ਸੌਣਾ ਆਦਿ ਕੰਮ ਇਸ ਰੁੱਤ ਵਿਚ ਨਾ ਕਰੋ।
* ਇਸ ਰੁੱਤ ਵਿਚ ਰੁੱਖੇ-ਸੁੱਕੇ, ਹਲਕੇ, ਜ਼ਿਆਦਾ ਠੰਢੇ, ਬੇਹੇ ਅਤੇ ਖੱਟੇ ਪਦਾਰਥਾਂ ਦਾ ਸੇਵਨ ਨਾ ਕਰੋ।

ਪ੍ਰਦੂਸ਼ਣ ਦਾ ਘਰ ਹੈ ਰਸੋਈਘਰ

ਰਸੋਈ ਵਿਚ ਖਾਣਾ ਬਣਾਉਣ ਲਈ ਜਲਾਏ ਜਾਣ ਵਾਲੇ ਚੁੱਲ੍ਹੇ ਵਿਚੋਂ ਨਿਕਲਣ ਵਾਲਾ ਧੂੰਆਂ, ਤੇਲ, ਘਿਓ ਅਤੇ ਸਬਜ਼ੀਆਂ ਦੇ ਭੁੰਨਣ ਦੀ ਗੰਧ ਗ੍ਰਹਿਣੀ ਦੇ ਸਰੀਰ ਵਿਚ ਪਹੁੰਚ ਕੇ ਕਈ ਤਰ੍ਹਾਂ ਦੇ ਵਿਕਾਰ ਪੈਦਾ ਕਰ ਦਿੰਦੀ ਹੈ। ਭਾਰਤੀ ਘਰਾਂ ਵਿਚ ਖਾਣਾ ਪਕਾਉਣ ਲਈ ਈਂਧਣ ਦੇ ਰੂਪ ...

ਪੂਰੀ ਖ਼ਬਰ »

ਮੋਟਾਪਾ ਪੀੜਤਾਂ ਲਈ ਬੈਰਿਐਟ੍ਰਿਕ ਸਰਜਰੀ ਹੈ ਵਰਦਾਨ

ਮੋਟਾਪਾ ਅਤੇ ਮੋਟਾਪੇ ਨਾਲ ਸਬੰਧਤ ਬਿਮਾਰੀਆਂ ਮੌਤ ਦੇ ਕਾਰਨਾਂ ਵਿਚੋਂ ਕੈਂਸਰ ਤੋਂ ਬਾਅਦ ਦੂਜਾ ਸਥਾਨ ਰੱਖਦੀਆਂ ਹਨ। ਮੋਟਾਪਾ ਜਿਥੇ ਤੁਹਾਡੀ ਸੁੰਦਰਤਾ ਨੂੰ ਗ੍ਰਹਿਣ ਲਗਾ ਦਿੰਦਾ ਹੈ, ਉਥੇ ਬਹੁਤ ਸਾਰੀਆਂ ਨਾਮੁਰਾਦ ਬਿਮਾਰੀਆਂ ਨੂੰ ਵੀ ਸੱਦਾ ਦਿੰਦਾ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਖਾਮੋਸ਼ ਕਾਤਲ ਹੁੰਦਾ ਹੈ ਉੱਚ ਖੂਨ ਦਬਾਅ

ਉੱਚ ਖੂਨ ਦਬਾਅ ਅੱਜ ਦੀ ਸਦੀ ਦਾ ਸਭ ਤੋਂ ਪ੍ਰਮੁੱਖ ਰੋਗ ਹੈ। ਇਸ ਬਿਮਾਰੀ ਦੀ ਇਕ ਇਹ ਖਾਸੀਅਤ ਹੈ ਕਿ ਇਹ ਵਧਣ 'ਤੇ ਆਪਣੇ ਆਉਣ ਦੀ ਆਹਟ ਤੱਕ ਨਹੀਂ ਦਿੰਦੀ। ਸ਼ੁਰੂ ਵਿਚ ਅਕਸਰ ਇਸ ਦੇ ਕੋਈ ਲੱਛਣ ਦਿਖਾਈ ਨਹੀਂ ਦਿੰਦੇ। ਕੁਝ ਲੋਕ ਸਿਰਦਰਦ, ਚੱਕਰ, ਧੜਕਣ, ਥਕਾਨ ਅਤੇ ਖਿੰਨਤਾ ...

ਪੂਰੀ ਖ਼ਬਰ »

ਸ਼ੂਗਰ ਅਤੇ ਕੋਲੈਸਟ੍ਰੋਲ ਵਿਚ ਲਾਭ ਪਹੁੰਚਾਉਂਦੀ ਹੈ ਮੇਥੀ

ਮੇਥੀ ਦੇ ਪੱਤਿਆਂ ਨੂੰ ਭਾਜੀ ਦੀ ਸ਼੍ਰੇਣੀ ਵਿਚ ਅਤੇ ਦਾਣਿਆਂ ਨੂੰ ਮਸਾਲੇ ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਲਾਭ ਪਹੁੰਚਾਉਂਦਾ ਹੈ। ਇਹ ਸ਼ੂਗਰ ਅਤੇ ਕੋਲੈਸਟ੍ਰੋਲ ਦੀ ਹਾਲਤ ਵਿਚ ਲਾਭ ਪਹੁੰਚਾਉਂਦਾ ਹੈ। ਅਜਿਹੇ ਰੋਗੀ ਇਸ ਨੂੰ ਪਾਣੀ ...

ਪੂਰੀ ਖ਼ਬਰ »

ਹਮੇਸ਼ਾ ਤੰਦਰੁਸਤ ਬਣੇ ਰਹਿਣ ਦੇ ਨੁਸਖੇ

ਭੱਜ-ਦੌੜ ਵਾਲੀ ਜ਼ਿੰਦਗੀ ਨੇ ਵਿਅਕਤੀ ਦੀ ਸਿਹਤ ਨੂੰ ਵੱਧ ਤੋਂ ਵੱਧ ਪ੍ਰਭਾਵਿਤ ਕੀਤਾ ਹੈ ਪਰ ਇਸ ਜ਼ਿੰਦਗੀ ਨੂੰ ਜਿਊਂਦੇ ਹੋਏ ਵੀ ਅਸੀਂ ਆਪਣੀ ਸਿਹਤ ਨੂੰ ਸਹੀ ਬਣਾਈ ਰੱਖਣ ਦੀ ਕੋਸ਼ਿਸ਼ ਤਾਂ ਕਰ ਹੀ ਸਕਦੇ ਹਾਂ। 'ਸਿਹਤ ਹੀ ਧਨ ਹੈ' ਨੂੰ ਮੰਨਣੇ ਵਾਲੇ ਵਿਅਕਤੀ ਜ਼ਰੂਰ ਹੇਠ ਲਿਖੇ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਤੁਸੀਂ ਵੀ ਪਾ ਸਕਦੇ ਹੋ ਤੇਜ਼ ਦਿਮਾਗ ਨਵੀਆਂ ਖੋਜਾਂ ਤੋਂ ਪਤਾ ਲੱਗਾ ਹੈ ਕਿ ਤੁਸੀਂ ਆਪਣੇ ਦਿਮਾਗ ਦੀ ਕਾਰਜ ਸਮਰੱਥਾ ਨੂੰ ਤੇਜ਼ ਕਰ ਸਕਦੇ ਹੋ। ਵੈਸੇ ਤਾਂ ਇਹੀ ਮੰਨਿਆ ਜਾਂਦਾ ਹੈ ਕਿ ਹਰ ਵਿਅਕਤੀ ਜਨਮ ਤੋਂ ਹੀ ਤੇਜ਼ ਦਿਮਾਗ ਜਾਂ ਘੱਟ ਦਿਮਾਗ ਦਾ ਹੁੰਦਾ ਹੈ ਪਰ ਮਾਹਿਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX