ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਹਰਿਆਣਾ ਹਿਮਾਚਲ

ਟਰਾਲੀ ਪਲਟਣ ਨਾਲ ਸੜਕ 'ਤੇ ਲੱਗਾ ਜਾਮ

ਕਾਲਾਂਵਾਲੀ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਦੇਸੂ ਰੋਡ ਦੀ ਹਾਲਤ ਜ਼ਿਆਦਾ ਖਸਤਾ ਹੋਣ ਕਾਰਨ ਬੀਤੇ ਦਿਨ ਇਸ ਸੜਕ 'ਤੇ ਜਨਤਾ ਹਸਪਤਾਲ ਦੇ ਕੋਲ ਛਟੀਆਂ ਨਾਲ ਭਰੀ ਟਰਾਲੀ ਪਲਟ ਗਈ ਜਦੋਂ ਕਿ ਟਰੈਕਟਰ ਡਰਾਈਵਰ ਬਾਲ-ਬਾਲ ਬੱਚ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲਾਂਵਾਲੀ ਵਾਸੀ ਕਿਸਾਨ ਛਟੀਆਂ ਨਾਲ ਭਰੀ ਟਰਾਲੀ ਆਪਣੇ ਘਰ ਲੈ ਕੇ ਜਾ ਰਿਹਾ ਸੀ ਕਿ ਰਸਤੇ 'ਚ ਦੇਸੂ ਰੋਡ 'ਤੇ ਜਨਤਾ ਹਸਪਤਾਲ ਦੇ ਕੋਲ ਸੜਕ 'ਚ ਪਏ ਵੱਡੇ- ਵੱਡੇ ਟੋਇਆਂ ਕਾਰਨ ਟਰਾਲੀ ਪਲਟ ਗਈ | ਜਦੋਂ ਕਿ ਕਿਸਾਨ ਬਾਲ-ਬਾਲ ਬੱਚ ਗਿਆ | ਇਸ ਘਟਨਾ ਤੋਂ ਬਾਅਦ ਸੜਕ ਜਾਮ ਹੋ ਜਾਣ ਨਾਲ ਇੱਥੋਂ ਲੰਘਣ ਵਾਲੇ ਵਾਹਨ ਡਰਾਈਵਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਖੇਤਰ ਵਾਸੀ ਮਨਜੀਤ ਸਿੰਘ, ਹਰਪ੍ਰੀਤ ਸਿੰਘ, ਇਕਬਾਲ ਸਿੰਘ, ਜਰਨੈਲ ਸਿੰਘ ਆਦਿ ਨੇ ਦੱਸਿਆ ਕਿ ਪੁਰਾਣਾ ਸਹਾਰਾ ਕਲਬ ਚੌਾਕ ਤੋਂ ਲੈ ਕੇ ਡੀ ਏ ਵੀ ਸਕੂਲ ਦੇ ਮੋੜ ਤੱਕ ਸੜਕ ਦੀ ਹਾਲਤ ਬੇਹਦ ਖਸਤਾ ਹੋ ਚੁੱਕੀ ਹੈ ਜਿਸ ਕਾਰਨ ਹਰ ਸਮੇਂ ਧੂੜ ਉੱਡਦੀ ਰਹਿੰਦੀ ਹੈ ਅਤੇ ਹਾਦਸੇ ਹੋਣ ਦਾ ਡਰ ਬਣਿਆ ਰਹਿੰਦਾ ਹੈ | ਪਲਟੀ ਹੋਈ ਟਰਾਲੀ ਨੂੰ ਅੱਜ ਰਸਤੇ 'ਚੋਂ ਹਟਾਇਆ ਗਿਆ, ਇਸ ਤੋਂ ਬਾਅਦ ਸੜਕ 'ਤੇ ਸੁਚਾਰੂ ਰੂਪ 'ਚ ਆਵਾਜਾਈ ਬਹਾਲ ਹੋ ਸਕੀ | ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਸੜਕ ਦੀ ਉਸਾਰੀ ਛੇਤੀ ਕਰਵਾਈ ਜਾਵੇ ਤਾਂਕਿ ਹਾਦਸਿਆਂ ਨੂੰ ਟਾਲਿਆ ਜਾ ਸਕੇ |

ਖੁਦਕੁਸ਼ੀ ਮਾਮਲੇ 'ਚ ਅਤਾਸ਼ਾ ਦੇ ਪਰਿਵਾਰ ਵਲੋਂ ਪ੍ਰਦਰਸ਼ਨ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)-ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੰਤਰੀ ਨਾਇਬ ਸਿੰਘ ਸੈਣੀ ਦੇ ਹੁਕਮ 'ਤੇ ਵੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਤੋਂ ਨਾਰਾਜ਼ ਮਿ੍ਤਕਾ ਅਤਾਸ਼ਾ ਦੇ ਪਰਿਵਾਰ ਵਲੋਂ ਜੰਮ ਕੇ ਪ੍ਰਦਰਸ਼ਨ ਕਰਦੇ ਹੋਏ ਪੁਲਿਸ ਿਖ਼ਲਾਫ਼ ...

ਪੂਰੀ ਖ਼ਬਰ »

ਮਕਾਨ 'ਚੋਂ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)-ਫਰੈਂਡਸ ਕਾਲੋਨੀ ਸਥਿਤ ਇਕ ਮਕਾਨ 'ਚੋਂ ਲੰਘੀ ਰਾਤ ਚੋਰਾਂ ਨੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਾਮਾਨ ਚੁਰੀ ਕਰ ਲਿਆ | ਮਕਾਨ ਮਾਲਕ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਭਾਕਿਯੂ ਨੇ ਭਾਜਪਾ ਸਰਕਾਰ 'ਤੇ ਲਗਾਇਆ ਲਗਾਤਾਰ ਅਣਦੇਖੀ ਦਾ ਦੋਸ਼

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਰਤਨ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਦੇ ਮੁੱਦਿਆਂ 'ਤੇ ਲਗਾਤਾਰ ਅਣਦੇਖੀ ਕਰ ਰਹੀ ਹੈ | ਜਿਸ ਨਾਲ ਕਿਸਾਨਾਂ ਦਿਵਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਸ਼ਾ ਮੁਕਤੀ ਕੇਂਦਰ ਦਾ ਨਿਰੀਖਣ

ਕਾਲਾਂਵਾਲੀ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)-ਮੁੱਖ ਮੰਤਰੀ ਦੀ ਸੁਸ਼ਾਸਨ ਸਹਾਇਕਾ ਪਿ੍ਅੰਕਾ ਸਿਨਹਾ ਤੇ ਕਾਲਾਂਵਾਲੀ ਦੇ ਐਸ ਡੀ ਐਮ ਬਿਜੇਂਦਰ ਸਿੰਘ ਹੁੱਡਾ ਨੇ ਅੱਜ ਸ਼ਾਮ ਨੂੰ ਔਢਾਂ ਰੋਡ 'ਤੇ ਚਲਾਏ ਜਾ ਰਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਦਾ ਨਿਰੀਖਣ ਕਰਕੇ ...

ਪੂਰੀ ਖ਼ਬਰ »

ਨਹਿਰ 'ਚ ਡੁੱਬੇ ਵਿਅਕਤੀ ਦੀ ਭਾਲ ਜਾਰੀ

ਕਾਲਾਂਵਾਲੀ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਅਸੀਰ ਦੇ ਕੋਲ ਭਾਖੜਾ ਨਹਿਰ 'ਚ ਅੱਜ ਇੱਕ ਵਿਅਕਤੀ ਡਿੱਗ ਕੇ ਡੁੱਬ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਹੱਸੂ ਦਾ ਵਾਸੀ ਗੁਰਪ੍ਰੀਤ ਸਿੰਘ ਮੋਟਰ ਸਾਈਕਲ 'ਤੇ ਕਿਤੇ ਗਿਆ ਸੀ | ਪਿੰਡ ਹੱਸੂ ਦੇ ਲੋਕਾਂ ਨੇ ...

ਪੂਰੀ ਖ਼ਬਰ »

ਨਗਰ ਨਿਗਮ ਨੇ ਨਾਜਾਇਜ਼ ਕਬਜ਼ਾ ਹਟਾਇਆ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)-ਨਗਰ ਨਿਗਮ ਨੇ ਪਿੰਡ ਉਚਾਨੀ ਵਿਖੇ ਨਗਰ ਨਿਗਮ ਦੀ ਜ਼ਮੀਨ 'ਤੇ ਪਿਛਲੇ ਲੰਮੇ ਸਮੇਂ ਤੋਂ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਛੁਡਵਾਉਂਦੇ ਹੋਏ ਗ਼ੈਰ ਕਾਨੂੰਨੀ ਕੀਤੇ ਗਏ ਨਿਰਮਾਣ ਨੂੰ ਤੋੜ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ

ਟੋਹਾਣਾ, 23 ਨਵੰਬਰ (ਗੁਰਦੀਪ ਭੱਟੀ)–ਪਿੰਡ ਸਮੈਣ ਦੇ ਨਜ਼ਦੀਕ ਕਾਰ ਤੇ ਨਿੱਜੀ ਬੱਸ 'ਚ ਹੋਈ ਸਿੱਧੀ ਟੱਕਰ 'ਚ ਮਰੂਤੀ ਕਾਰ ਸਵਾਰ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਕਾਰ ਸਵਾਰ 47 ਸਾਲਾ ਸਤਪਾਲ ਸਿੰਘ ਨੂੰ ਹਾਦਸੇ ਤੋਂ ਬਾਅਦ ਨਾਗਰਿਕ ਹਸਪਤਾਲ ਭਰਤੀ ਕਰਵਾਇਆ ਗਿਆ ...

ਪੂਰੀ ਖ਼ਬਰ »

ਛਾਪਾਮਾਰ ਟੀਮ 'ਤੇ ਹਮਲਾ ਕਰਨ ਵਾਲੀ ਔਰਤ ਨੂੰ ਜੇਲ੍ਹ ਭੇਜਿਆ

ਨੀਲੋਖੇੜੀ, 23 ਨਵੰਬਰ (ਆਹੂਜਾ)-ਪਿੰਡ ਲਾਠਰੋ 'ਚ ਬਿਜਲੀ ਬੋਰਡ ਦੀ ਟੀਮ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਹੋਰ ਦੋਸ਼ੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਔਰਤ ਨੂੰ ਕਰਨਾਲ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਔਰਤ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ ਤੋਂ ਮਿਡ-ਡੇ-ਮੀਲ ਦਾ ਸਾਮਾਨ ਚੋਰੀ

ਜੀਂਦ, 23 ਨਵੰਬਰ (ਅਜੀਤ ਬਿਊਰੋ)-ਪਿੰਡ ਭੁਰਾਇਨ ਸਥਿਤ ਆਂਗਣਵਾੜੀ ਕੇਂਦਰ ਦਾ ਤਾਲਾ ਤੋੜ ਕੇ ਚੋਰਾਂ ਨੇ ਬੀਤੀ ਰਾਤ ਮਿਡ-ਡੇ-ਮੀਲ ਦਾ ਸਾਮਾਨ ਚੋਰੀ ਕਰ ਲਿਆ | ਪਿੱਲੂਖੇੜਾ ਥਾਣਾ ਪੁਲਿਸ ਨੇ ਆਂਗਣਵਾੜੀ ਵਰਕਰ ਦੀ ਸ਼ਿਕਾਇਤ 'ਤੇ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਬਨਾਰਸ ਦੀ ਤਰਜ਼ 'ਤੇ ਬ੍ਰਹਮਸਰੋਵਰ 'ਤੇ ਪਹਿਲੀ ਵਾਰ ਹੋਈ ਆਰਤੀ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਬ੍ਰਹਮਸਰੋਵਰ ਦੇ ਪੁਰਸ਼ੋਤਮਪੁਰਾ ਬਾਗ 'ਚ ਬਨਾਰਸ ਦੀ ਤਰਜ 'ਤੇ ਪਹਿਲੀ ਵਾਰ ਕੌਮਾਂਤਰੀ ਗੀਤਾ ਮਹਾਂ-ਉਤਸਵ ਮੌਕੇ ਆਰਤੀ ਕੀਤੀ ਗਈ | ਇਸ ਆਰਤੀ 'ਚ ਡੀ.ਸੀ. ਸੁਮੇਧਾ ਕਟਾਰੀਆ, ਏ.ਡੀ.ਸੀ. ਧਰਮਵੀਰ ਸਿੰਘ, ਭਾਜਪਾ ਦੇ ਆਗੂ ਧੁੰਮਨ ...

ਪੂਰੀ ਖ਼ਬਰ »

ਬ੍ਰਹਮ ਸਰੋਵਰ ਦੇ ਕੰਢਿਆਂ 'ਤੇ ਭਾਰਤੀ ਸੰਸਕ੍ਰਿਤੀ ਦੀ ਮਹਿਕ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਬ੍ਰਹਮ ਸਰੋਵਰ ਦੇ ਕੰਢਿਆਂ 'ਤੇ ਭਾਰਤੀ ਸੰਸਕ੍ਰਿਤੀ ਦੀ ਮਹਿਕ ਨੂੰ ਦੂਰ ਤੱਕ ਮਹਿਸੂਸ ਕੀਤਾ ਜਾ ਰਿਹਾ ਹੈ | ਬ੍ਰਹਮ ਸਰੋਵਰ 'ਤੇ ਲੱਗੇ ਸਟਾਲ 'ਤੇ ਸ਼ਿਲਪਕਾਰ ਮਨਸੂਰ ਅਹਿਮਦ ਨੇ ਪਸ਼ਮੀਨੇ ਨਾਲ 17 ਮਹੀਨੇ 'ਚ ਇਕ ਸ਼ਾਲ ਤਿਆਰ ...

ਪੂਰੀ ਖ਼ਬਰ »

ਆਈ.ਸੀ.ਏ.ਆਰ. ਨੇ ਸੋਧ ਲਈ ਗੁਰੂਕੁਲ 'ਚ ਭੇਜੀ ਵਿਗਿਆਨਕਾਂ ਦੀ ਟੀਮ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਸਥਿਤ 'ਜੀਰੋ ਬਜਟ ਕੁਦਰਤੀ ਖੇਤੀ' ਕੇਂਦਰ 'ਤੇ ਚੌਧਰੀ ਚਰਨ ਸਿੰਘ ਖੇਤੀ ਯੂਨੀਵਰਸਿਟੀ ਹਿਸਾਰ ਦੇ ਡਾ. ਪਵਨ ਕੁਮਾਰ ਦੇ ਨਿਰਦੇਸ਼ਾਂ 'ਤੇ ਡਾ. ਵੀਰੇਂਦਰ ਹੁੱਡਾ ਤੇ ਡਾ. ਮਨੋਜ ਸ਼ਰਮਾ ਪੁੱਜੇ ਤੇ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾਂ ਕਰਕੇ ਸੜਕ 'ਤੇ ਦੌੜ ਰਹੀਆਂ ਹਨ ਰੇਤ ਨਾਲ ਭਰੀਆਂ ਟਰਾਲੀਆਂ

ਕੁਰੂਕਸ਼ੇਤਰ, 23 ਨਵੰਬਰ (ਸਟਾਫ਼ ਰਿਪੋਟਰ)-ਜ਼ਿਲ੍ਹੇ 'ਚ ਖਨਨ ਮਾਫ਼ੀਆ ਪੂਰੀ ਤਰ੍ਹਾਂ ਸਰਗਰਮ ਹੈ | ਨਿਯਮਾਂ ਨੂੰ ਅਣਗੌਲਿ੍ਹਆਂ ਕਰਕੇ ਰੇਤ ਨਾਲ ਭਰੀਆਂ ਟਰਾਲੀਆਂ ਸੜਕਾਂ 'ਤੇ ਦੌੜ ਰਹੀਆਂ ਹਨ | ਏਨਾ ਹੀ ਨਹੀਂ, ਦਿਨ ਸਮੇਂ ਵੀ ਇਹ ਗੌਰਖਧੰਦਾ ਧੜੱਲੇ ਨਾਲ ਚਲ ਰਿਹਾ ਹੈ | ਪਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜੀਵਨ ਆਦਰਸ਼ਾਂ ਨੂੰ ਪ੍ਰਦਰਸ਼ਿਤ ਕਰ ਰਹੀ ਨੁਮਾਇਸ਼

ਥਾਨੇਸਰ, 23 ਨਵੰਬਰ (ਅਜੀਤ ਬਿਊਰੋ)-ਮਾਨਵ ਵਿਕਾਸ ਟਰੱਸਟ ਵਲੋਂ ਗੀਤਾ ਜੈਅੰਤੀ ਉਤਸਵ 'ਤੇ ਇਤਿਹਾਸਕ ਬ੍ਰਹਮ ਸਰੋਵਰ ਦੇ ਕੰਢੇ 'ਤੇ ਸੰਵਿਧਾਨ ਤੇ ਰਾਸ਼ਟਰ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਆਦਰਸ਼ਾਂ ਨੂੰ ਪ੍ਰਦਰਸ਼ਿਤ ਕਰਦੀ ਤਸਵੀਰ ਨੁਮਾਇਸ਼ ਲੋਕਾਂ ਨੂੰ ...

ਪੂਰੀ ਖ਼ਬਰ »

ਫੈਕਲਟੀ ਡਿਵੈਲਪਮੈਂਟ ਸਮਾਗਮ ਕਰਵਾਇਆ

ਜਗਾਧਰੀ, 23 ਨਵੰਬਰ (ਜਗਜੀਤ ਸਿੰਘ)-ਕੰਪਿਊਟਰ ਸਾਇੰਸ ਐਾਡ ਐਪਲੀਕੇਸ਼ਨ ਵਿਭਾਗ ਵਲੋਂ ਚਲਾਏ ਗਏ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਸਮਾਪਨ ਹੋਇਆ | ਪ੍ਰਧਾਨਗੀ ਪਿੰ੍ਰਸੀਪਲ ਉਜਵਲ ਸ਼ਰਮਾ ਤੇ ਕੰਪਿਊਟਰ ਸਾਇੰਸ ਵਿਭਾਗ ਮੁਖੀ ਸੋਨੀਆ ਸ਼ਰਮਾ ਨੇ ਕੀਤੀ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵਲੋਂ ਜਲ ਘਰ ਦੇ ਸੁਧਾਰੀਕਰਨ ਕੰਮਾਂ ਦਾ ਜਾਇਜ਼ਾ

ਏਲਨਾਬਾਦ, 23 ਨਵੰਬਰ (ਜਗਤਾਰ ਸਮਾਲਸਰ)-ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਨੇ ਪਿੰਡ ਖਾਰੀ ਸੁਰੇਰਾ ਸਥਿਤ ਆਰੋਹੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾ ਦੀਆਂ ਸਮੱਸਿਆਵਾਂ ਸੁਣੀਆਂ | ਇਸ ...

ਪੂਰੀ ਖ਼ਬਰ »

ਵਿਸ਼ਵ ਭਾਰਤੀ ਸ਼ਾਂਤੀ ਨਿਕੇਤਨ 'ਚ ਪ੍ਰੋ. ਅਮਰਜੀਤ ਸਿੰਘ ਦੀ ਕਿਤਾਬ ਦੀ ਘੁੰਡ ਚੁਕਾਈ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਇਤਿਹਾਸ ਵਿਭਾਗ ਵਿਸ਼ਵ ਭਾਰਤੀ ਸ਼ਾਂਤੀ ਨਿਕੇਤਨ ਤੇ ਭਾਰਤੀ ਇਤਿਹਾਸ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪ੍ਰੋਫੈਸਰ ਅਮਰਜੀਤ ਸਿੰਘ ਵਲੋਂ ਸੰਪਾਦਿਤ ਕਿਤਾਬ 'ਪਾਰਟੀਸ਼ਨ ਆਫ਼ ਇੰਡੀਆ : ਰਿਥਿਕਿੰਗ' ਦੀ ਘੁੰਡ ਚੁਕਾਈ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਯਮੁਨਾਨਗਰ, 23 ਨਵੰਬਰ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹੇ ਦੀ ਸੰਗਤ ਨੇ ਮਹੰਤ ਜਗਮੋਹਨ ਸਿੰਘ ਸੇਵਾ ਪੰਥੀ ਦੇ ਸਹਿਯੋਗ ਨਾਲ ਤੇ ਸੇਵਾ ਪੰਥੀ ਦਲ ਗੁਰੂ ਨਾਨਕ ਸਤਿਸੰਗ ਲਾਇਬੇ੍ਰਰੀ ਸੁਸਾਇਟੀ ਦੇ ਸਾਲਾਨਾ ਉਪਰਾਲੇ ਸਦਕਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ 2 ਵਿਸ਼ਿਆਂ ਤਹਿਤ ਫੀਲਡ ਵਿਜ਼ਿਟ ਕਰਵਾਇਆ

ਨਰਾਇਣਗੜ੍ਹ, 23 ਨਵੰਬਰ (ਪੀ. ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਤਰੇਹੜੀ 'ਚ ਭਾਰਤ ਸਰਕਾਰ ਦੀ ਸਕੀਮ ਕੌਮੀ ਸਕਿਲ ਯੋਗਤਾ ਢਾਂਚੇ ਤਹਿਤ ਚੱਲ ਰਹੇ 2 ਵਿਸ਼ਿਆਂ ਤਹਿਤ ਫੀਲਡ ਵਿਜ਼ਟ ਕਰਵਾਇਆ ਗਿਆ | ਇਸ ਤਹਿਤ ਆਟੋਮੋਬਾਈਲ ਦੇ ਵਿਦਿਆਰਥੀਆਂ ਨੂੰ ਏਕਾਂਸ਼ ਵਹੀਲ 'ਤੇ ...

ਪੂਰੀ ਖ਼ਬਰ »

ਅੱਗ ਦੀਆਂ ਘਟਨਾਵਾਂ 'ਤੇ ਕਾਬੂ ਕਰਨ ਲਈ ਜਾਗਰੂਕ ਹੋਣਾ ਜ਼ਰੂਰੀ–ਦੁੱਗਲ

ਜਗਾਧਰੀ, 23 ਨਵੰਬਰ (ਜਗਜੀਤ ਸਿੰਘ)–ਜ਼ਿਲ੍ਹਾ ਪ੍ਰਸ਼ਾਸਨ ਤੇ ਰਾਜਸਵ ਤੇ ਆਪਦਾ ਪ੍ਰਬੰਧਨ ਵਿਭਾਗ ਵਲੋਂ ਅਗਨੀ ਸੁਰੱਖਿਆ ਹਫ਼ਤੇ ਦੌਰਾਨ ਚੌਥੇ ਦਿਨ ਪ੍ਰੋਗਰਾਮ ਸਿਵਲ ਹਸਪਤਾਲ 'ਚ ਕੀਤਾ ਗਿਆ | ਪ੍ਰਧਾਨਗੀ ਮੈਡੀਕਲ ਡਾ. ਵਿਜੈ ਦਹੀਆ ਨੇ ਕੀਤੀ | ਇਸ ਮੌਕੇ 'ਤੇ ਡਿਪਟੀ ਸਿਵਲ ...

ਪੂਰੀ ਖ਼ਬਰ »

ਗੀਤਾ ਖ਼ਰੀਦ ਮਾਮਲੇ ਦੀ ਸੀ.ਬੀ.ਆਈ. ਤੋਂ ਹੋਵੇ ਉੱਚ ਪੱਧਰੀ ਜਾਂਚ-ਪਵਨ ਗਰਗ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਜੈਅੰਤੀ ਮਹੋਤਸਵ ਦੌਰਾਨ ਕੁਰੂਕਸ਼ੇਤਰ ਵਿਕਾਸ ਬੋਰਡ ਵਲੋਂ ਦਿੱਤੇ ਗਏ ਟੈਂਡਰ ਵਿਵਾਦਾਂ ਦੇ ਘੇਰੇ 'ਚ ਆ ਗਏ ਹਨ | ਏਨਾ ਹੀ ਨਹੀਂ, ਕੇ.ਡੀ.ਬੀ. ਵਲੇਂ ਚਹੇਤਿਆਂ ਨੂੰ ਲਾਭ ਪਹੰੁਚਾਉਣ ਦੇ ਦੋਸ਼ ਵੀ ਲੱਗਣ ...

ਪੂਰੀ ਖ਼ਬਰ »

ਬਕਾਇਆ ਜਮ੍ਹਾਂ ਨਾ ਕਰਵਾ ਸਕਣ 'ਤੇ ਠੇਕੇਦਾਰ ਦੀ ਰਕਮ ਜ਼ਬਤ

ਟੋਹਾਣਾ, 23 ਨਵੰਬਰ (ਗੁਰਦੀਪ ਭੱਟੀ)–ਅਨਾਜ ਮੰਡੀ 'ਚੋਂ ਝੋਨੇ ਦੀ ਰਹਿੰਦ-ਖੂੰਹਦ ਚੁੱਕਣ ਵਾਲੇ ਠੇਕੇਦਾਰ ਈਸ਼ਵਰ ਫੌਜੀ ਵਲੋਂ ਠੇਕੇ ਦੀ ਬਕਾਇਆ ਰਕਮ ਕਰੀਬ 33 ਲੱਖ 22 ਨੰਵਬਰ ਤੱਕ ਜਮਾਂ ਨਾ ਕਰਵਾਉਣ 'ਚ ਅਸਫ਼ਰ ਰਹਿਣ 'ਤੇ ਮਾਰਕਿਟ ਕਮੇਟੀ ਟੋਹਾਣਾ ਦੇ ਠੇਕੇਦਾਰ ਵਲੋਂ ਜਮਾਂ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਹਲਾਕ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ 'ਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਜਣਿਆਂ ਦੀ ਮੌਤ ਹੋ ਗਈ | ਪੋਸਟਮਾਰਟਮ ਮਗਰੋਂ ਮਿ੍ਤਕਾਂ ਦੀਆਂ ਦੇਹਾਂ ਵਾਰਸਾਂ ਨੂੰ ਸੌਾਪ ਦਿੱਤੀਆਂ ਗਈਆਂ ਹਨ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਅੰਬਾਲਾ 'ਚ ਵੀ ਹੋਵੇਗਾ ਹੈਲਥ ਸੈਂਟਰ ਤੇ ਸ਼ਾਖਾਵਾਂ ਦਾ ਨਿਰਮਾਣ-ਡਾ. ਗਿੱਲ

ਕੁਰੂਕਸ਼ੇਤਰ/ਸ਼ਾਹਾਬਾਦ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਆਦੇਸ਼ ਗਰੁੱਪ ਦੇ ਚੇਅਰਮੈਨ ਡਾ. ਐਚ.ਐਸ. ਗਿੱਲ ਨੇ ਕਿਹਾ ਕਿ ਕੁਰੂਕਸ਼ੇਤਰ, ਅੰਬਾਲਾ ਤੇ ਯਮੁਨਾਨਗਰ ਆਦਿ ਜ਼ਿਲਿ੍ਹਆਂ ਦੇ ਮਰੀਜ਼ ਆਧੁਨਿਕ ਤਕਨੀਕ ਨਾਲ ਮੈਡੀਕਲ ਸੇਵਾਵਾਂ ਤੋਂ ਵਾਂਝੇ ਹਨ | ਇਹ ਖੇਤਰ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਸਿੱਧੀ ਅਦਾਇਗੀ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ

ਮੋਰਿੰਡਾ, 23 ਨਵੰਬਰ (ਪਿ੍ਤਪਾਲ ਸਿੰਘ)-ਆੜ੍ਹਤੀ ਐਸੋਸੀਏਸ਼ਨ ਨੇ ਸੀਜ਼ਨ 2018-19 ਤੋਂ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ 'ਚ ਭੇਜਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਸਰਕਾਰ ਤੋਂ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ...

ਪੂਰੀ ਖ਼ਬਰ »

ਰੂਪਨਗਰ ਬਾਜ਼ਾਰ 'ਚ ਹੁਣ ਐਤਵਾਰ ਨੂੰ ਮੰਜਾ ਬਾਜ਼ਾਰ ਨਾ ਲਾਉਣ ਦੇ ਹੁਕਮ

ਰੂਪਨਗਰ, 23 ਨਵੰਬਰ (ਸੱਤੀ, ਚੱਕਲ)-ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਹੇਠ ਟਰੈਫ਼ਿਕ ਪੁਲਿਸ ਵਲੋਂ ਨਗਰ ਕੌਾਸਲ ਰੂਪਨਗਰ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਨਜਾਇਜ਼ ਕਬਜ਼ੇ ਹਟਾਏ ਗਏ ਹਨ ਤੇ ਪੁਰਾਣੇ ਬੱਸ ਅੱਡੇ 'ਤੇ ਨਜਾਇਜ਼ ਖੜ੍ਹਦੀਆਂ ਬੱਸਾਂ ਦੇ ਚਲਾਨ ਕੀਤੇ ਗਏ ਹਨ ...

ਪੂਰੀ ਖ਼ਬਰ »

ਰਾਜਨੀਤਕ ਚੇਤਨਾ ਤੋਂ ਪਹਿਲਾਂ ਸਮਾਜਿਕ ਚੇਤਨਾ ਜ਼ਰੂਰੀ-ਵੀ.ਸੀ.

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਰਾਜਨੀਤਕ ਚੇਤਨਾ ਤੋਂ ਪਹਿਲਾਂ ਸਮਾਜਿਕ ਚੇਤਨਾ ਜ਼ਰੂਰੀ ਹੈ, ਜੋ ਕਿਸੇ ਵੀ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਦੌਰੇ ਤਹਿਤ ਬਾਲ ਭਵਨ ਦੇ ਬੱਚੇ ਪਹੁੰਚੇ ਮਾਰਕੰਡੇਸ਼ਵਰ ਮੰਦਿਰ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਬਾਲ ਭਵਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਸਿੱਖਿਆ ਦੌਰੇ ਲਈ ਧਾਰਮਿਕ ਤੇ ਇਤਿਹਾਸਕ ਥਾਂ ਸ਼ਾਹਾਬਾਦ ਮਾਰਕੰਡੇਸ਼ਵਰ ਮੰਦਿਰ ਦਾ ਦੌਰਾ ਕਰਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ਸਵਾਤੀ ਪਾਹਵਾ ਨੇ ਕਿਹਾ ਕਿ ਕਿਸੇ ਵੀ ਕੰਮ 'ਚ ...

ਪੂਰੀ ਖ਼ਬਰ »

ਡੇਂਗੂ ਪੀੜਤ ਦੁਲਹਾ ਹਸਪਤਾਲ ਤੋਂ ਜਾਵੇਗਾ ਫੇਰੇ ਲੈਣ

ਹਿਸਾਰ, 23 ਨਵੰਬਰ (ਅਜੀਤ ਬਿਊਰੋ)-ਕੈਮਰੀ ਰੋਡ ਸਥਿਤ ਐਮ.ਆਰ.ਐਸ. ਪ੍ਰਣਾਮੀ ਹਸਪਤਾਲ 'ਚ ਦਾਖ਼ਲ ਡੇਂਗੂ ਦਾ ਇਕ ਮਰੀਜ਼ ਅੱਜ ਦੁਲਹਾ ਬਣ ਕੇ ਫੇਰੇ ਲੈਣ ਜਾਵੇਗਾ | ਦੁਲਹੇ ਦੀ ਤਬੀਅਤ ਵੇਖਦੇ ਹੋਏ ਡਾਕਟਰ ਨੇ ਉਸ ਨੂੰ ਕੁਝ ਘੰਟੇ ਲਈ ਜਾਣ ਦੀ ਇਜਾਜ਼ਤ ਦਿੱਤੀ ਹੈ | ਫੇਰੇ ਲੈਂਦੇ ...

ਪੂਰੀ ਖ਼ਬਰ »

ਜਾਦੂ ਰਾਹੀਂ ਅੰਧਵਿਸ਼ਵਾਸ ਨੂੰ ਕੀਤਾ ਜਾ ਸਕਦੈ ਦੂਰ–ਜਾਦੂਗਰ ਸਮਰਾਟ ਸ਼ੰਕਰ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)–ਕੌਮਾਂਤਰੀ ਗੀਤਾ ਮਹਾ–ਉਤਸਵ 'ਤੇ ਵਿਸ਼ਵ ਦੇ ਉੱਘੇ ਜਾਦੂਗਰ ਸਮਰਾਟ ਸ਼ੰਕਰ ਆਪਣੀ ਕਲਾ ਨਾਲ ਜਿੱਥੇ ਸਾਰਿਆਂ ਦਾ ਮਨੋਰੰਜਨ ਕਰਨਗੇ, ਉਥੇ ਹੀ ਆਪਣੀ ਕਲਾ ਦੀ ਪੇਸ਼ਕਾਰੀ ਨਾਲ ਕੰਨਿਆ ਭਰੂਣ ਅੱਤਿਆ, ਬੇਟੀ ਬਚਾਓ–ਬੇਟੀ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਸ੍ਰੀਕ੍ਰਿਸ਼ਨ ਦਾ ਸੰਪੂਰਨ ਜੀਵਨ ਚਰਿੱਤਰ

ਥਾਨੇਸਰ, 23 ਨਵੰਬਰ (ਅਜੀਤ ਬਿਊਰੋ)–ਗੌ ਗੀਤਾ ਗਾਇਤਰੀ ਸਤਿਸੰਗ ਸੇਵਾ ਸਮਿਤੀ ਵਲੋਂ ਪਿਪਲੀ ਦੇ ਸ੍ਰੀਰਾਮ ਮੰਦਿਰ 'ਚ ਚਲ ਰਹੀ ਸ੍ਰੀਮਦ ਭਾਗਵਤ ਕਥਾ ਹਵਨ ਤੇ ਪ੍ਰਸਾਦ ਵੰਡਣ ਦੇ ਨਾਲ ਸਮਾਪਤ ਹੋਈ | ਸਮਾਪਨ ਦਿਵਸ 'ਤੇ ਕਥਾਵਾਚਕ ਪੰਡਿਤ ਅਨਿਲ ਸ਼ਾਸਤਰੀ ਨੇ ਸ੍ਰੀਕ੍ਰਿਸ਼ਨ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਜੇਤੂ ਦਾ ਕੰਮ ਬਣਿਆ ਮੁਸਾਫ਼ਰਾਂ ਦੀ ਖਿੱਚ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)–ਕੌਮਾਂਤਰੀ ਗੀਤਾ ਮਹੋਤਸਵ ਦੇ ਸ਼ਿਲਪ ਮੇਲੇ 'ਚ ਸਟਾਲ ਨੰਬਰ 249 'ਤੇ ਕੌਮੀ ਪੁਰਸਕਾਰ ਜੇਤੂ ਵਾਹਿਦ ਅਹਿਮਦ ਪੁੱਜੇ ਹਨ, ਜਿਨ੍ਹਾਂ ਨੂੰ ਮੇਜ 'ਤੇ ਹੱਥ ਨਾਲ ਕੀਤੀ ਗਈ ਬਰੀਕ ਨਿਕਾਸੀ ਲਈ ਇਹ ਪੁਰਸਕਾਰ ਮਿਲਿਆ ਹੈ | ਵਾਹਿਦ ...

ਪੂਰੀ ਖ਼ਬਰ »

ਦਿੱਲੀ ਤੋਂ ਅਨੰਦਪੁਰ ਸਾਹਿਬ ਜਾ ਰਹੇ ਸ਼ਹੀਦੀ ਮਾਰਚ ਦਾ ਕਰਨਾਲ ਪੁੱਜਣ 'ਤੇ ਭਰਵਾਂ ਸਵਾਗਤ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)-ਨੌਵੀਂ ਪਾਤਸ਼ਾਹੀ ਸ੍ਰ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਸਬੰਧ 'ਚ ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਕੱਢੇ ਜਾ ਰਹੇ ਸ਼ਹੀਦੀ ਮਾਰਚ ਦਾ ਕਰਨਾਲ ਪੁੱਜਣ 'ਤੇ ਸੰਗਤ ਵਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ | ਸ੍ਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਦੇ ਦੌਰੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੇ ਕੀਤੀ ਰਿਹਰਸਲ

ਕੁਰੂਕਸ਼ੇਤਰ, 23 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਮਹੋਤਸਵ 'ਚ ਮਾਨਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਆਗਮਨ ਨੂੰ ਲੈ ਕੇ ਪੁਲਿਸ ਨੇ ਡਿਊਟੀਆਂ ਦੀ ਰਿਹਰਸਲ ਕੀਤੀ | ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਦੌਰੇ ਦੌਰਾਨ ...

ਪੂਰੀ ਖ਼ਬਰ »

ਖਾਰੀਆਂ ਤੇ ਕਾਲੁਆਣਾ ਤੋਂ 2 ਲੜਕੀਆਂ ਲਾਪਤਾ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਖਾਰੀਆਂ ਤੇ ਕਾਲੁਆਣਾ ਤੋਂ ਦੋ ਲੜਕੀਆਂ ਭੇਦਭਰੀ ਹਾਲਤ 'ਚ ਲਾਪਤਾ ਹੋ ਗਈਆਂ | ਲੜਕੀਆਂ ਦੇ ਮਾਪਿਆਂ ਵਲੋਂ ਲੜਕੀਆਂ ਦੇ ਗੁੰਮ ਹੋਣ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਪੂਰਬੀ ਨਗਰ ਨਿਗਮ ਸਪਤਾਹਿਕ

ਬਾਜ਼ਾਰਾਂ 'ਤੇ ਕੱਸੇਗਾ ਲਗਾਮ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਰ ਇਲਾਕੇ 'ਚ ਸਪਤਾਹਿਕ ਬਾਜ਼ਾਰਾਂ ਦਾ ਖੂਬ ਬੋਲਬਾਲਾ ਹੈ ਅਤੇ ਇਨ੍ਹਾਂ ਦੀ ਗਿਣਤੀ ਦਿਨੋਂ-ਦਿਨੀਂ ਵਧਦੀ ਜਾ ਰਹੀ ਹੈ, ਜਿਸ ਕਾਰਨ ਦਿੱਲੀ ਦੀ ਟਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਕਰਕੇ ਟਰੈਫਿਕ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਦੋਵੇਂ ਸਰਕਾਰਾਂ ਵਾਅਦਿਆਂ ਤੋਂ ਮੁੱਕਰੀਆਂ-ਡਾ: ਦਿਆਲ, ਅਰਸ਼ੀ

ਲੁਧਿਆਣਾ, 23 ਨਵੰਬਰ (ਪਰਮੇਸ਼ਰ ਸਿੰਘ)- ਸੀ. ਪੀ. ਆਈ. ਦੇ ਕੌਮੀ ਕਾਰਜਕਾਰਣੀ ਮੈਂਬਰ ਡਾਕਟਰ ਜੋਗਿੰਦਰ ਦਿਆਲ ਅਤੇ ਸੂਬਾ ਸਕੱਤਰ ਹਰਦੇਵ ਸਿੰਘ ਅਰਸ਼ੀ (ਸਾਬਕਾ ਵਿਧਾਇਕ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਵਿਧਾਨ ਸਭਾ ਸੈਸ਼ਨ 'ਚ ਉਠਾਇਆ ਜਾਵੇਗਾ- ਫੂਲਕਾ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਐੱਮ. ਐੱਲ. ਏ. ਹਰਵਿੰਦਰ ਸਿੰਘ ਫੂਲਕਾ ਵਲੋਂ ਸਬ-ਤਹਿਸੀਲ ਸਿੱਧਵਾਂ ਬੇਟ ਨਾਲ ਜੁੜੇ ਪਿੰਡਾਂ ਵਿਚ ਮਾਈਨਿੰਗ ਦੇ ਗੋਰਖ ਧੰਦੇ ਬਾਰੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਸਰਕਾਰੀ ਸ਼ਹਿ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ

ਲੁਧਿਆਣਾ, 23 ਨਵੰਬਰ (ਆਹੂਜਾ)-ਗਿਆਸਪੁਰ ਨੇੜੇ ਅੱਜ ਰਾਤ ਹੋਏ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ 'ਚ ਪਾਲੂ ਰਾਮ (50) ਤੇ ਜਤਿੰਦਰ (35) ਸ਼ਾਮਿਲ ਹਨ | ਘਟਨਾ ਰਾਤ ਦੇ ਕਰੀਬ 10 ਵਜੇ ਉਸ ਸਮੇਂ ਵਾਪਰੀ ਜਦੋਂ ਜਤਿੰਦਰ ਤੇ ਪਾਲੂ ਮੋਟਰਸਾਈਕਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹੰਬੜਾਂ 'ਚ ਗਣਿਤ/ਸਾਇੰਸ ਕੁਇਜ਼ ਬਲਾਕ ਪੱਧਰੀ ਮੁਕਾਬਲੇ

ਹੰਬੜਾਂ, 23 ਨਵੰਬਰ (ਜਗਦੀਸ਼ ਸਿੰਘ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਬੜਾਂ ਵਿਖੇ ਪਿ੍ੰਸੀਪਲ ਮੈਡਮ ਸਨੇਹ ਲਤਾ ਸੈਣੀ ਅਤੇ ਲੈਕਚਰਾਰ ਸੁਰਜੀਤ ਸਿੰਘ ਲਾਂਬੜਾ ਦੀ ਅਗਵਾਈ ਹੇਠ ਸਿੱਧਵਾਂ ਬੇਟ ਬਲਾਕ-2 ਦੇ 15 ਸਕੂਲਾਂ ਦੀਆਂ ਟੀਮਾਂ 'ਚ ਬਲਾਕ ਪੱਧਰ 'ਤੇ ਗਣਿਤ ਅਤੇ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਤੇ ਐਕਟਿਵਾ ਚੋਰੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਕਾਨਵੈਂਟ ਸਕੂਲ ਦੇ ਬਾਹਰੋਂ ਚੋਰ ਦੋ ਮੋਟਰਸਾਈਕਲ ਅਤੇ ਐਕਟਿਵਾ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਪ੍ਰਸ਼ੋਤਮ ਮਿੱਤਲ ਵਾਸੀ ਫਿਰੋਜ਼ਪੁਰ ਸੜਕ ਦੀ ...

ਪੂਰੀ ਖ਼ਬਰ »

ਹਵਾਈ ਅੱਡਾ ਹਲਵਾਰਾ ਨੂੰ ਦੁਭਾਸ਼ੀਏ ਵਿਅਕਤੀਆਂ ਦੇ ਵੇਰਵੇ ਦੀ ਲੋੜ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਹਵਾਈ ਅੱਡਾ ਹਲਵਾਰਾ ਵਲੋਂ ਕਿਸੇ ਹੰਗਾਮੀ ਸਥਿਤੀ ਦਾ ਟਾਕਰਾ ਕਰਨ ਲਈ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਰੱਖਣ ਵਾਲੇ ਦੁਭਾਸ਼ੀਏ (ਇੰਟਰਪ੍ਰੀਟੇਟਰਜ਼) ਵਿਅਕਤੀਆਂ ਦੀ ਲੋੜ ਮਹਿਸੂਸ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਸਰਵੇ ਜ਼ਿਲ੍ਹੇ 'ਚ ਸ਼ੁਰੂ -ਡੀ. ਸੀ.

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰਾਜ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਅਤਿ ਗਰੀਬ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਰਾਜ 'ਚ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ...

ਪੂਰੀ ਖ਼ਬਰ »

'ਮਗਨਰੇਗਾ ਸਕੀਮ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ'

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ ਤਹਿਤ ਇਸ ਸਾਲ 2016-17 ਦੌਰਾਨ ਹੁਣ ਤੱਕ 10 ਕਰੋੜ 28 ਲੱਖ 11 ਹਜ਼ਾਰ ਰੁਪਏ ਖ਼ਰਚ ਕੀਤੇ ਗਏ ਹਨ | ਜ਼ਿਲ੍ਹਾ ਰੂਪਨਗਰ ਅੰਦਰ ਮਗਨਰੇਗਾ ਸਕੀਮ ਅਧੀਨ ਕੁੱਲ ...

ਪੂਰੀ ਖ਼ਬਰ »

ਮੜੋਲੀ ਕਬੱਡੀ ਟੂਰਨਾਮੈਂਟ ਦੌਰਾਨ ਅਧਿਆਪਕ ਸਤਵਿੰਦਰ ਸਿੰਘ ਮੜੌਲਵੀ ਦਾ ਸਨਮਾਨ

ਮੋਰਿੰਡਾ, 23 ਨਵੰਬਰ (ਕੰਗ)-ਸ਼ਹੀਦ ਕਾਂਸੀ ਰਾਮ ਮੈਮੋਰੀਅਲ ਕਲੱਬ ਤੇ ਗ੍ਰਾਮ ਪੰਚਾਇਤ ਮੜੋਲੀ ਕਲਾਂ ਵੱਲੋਂ ਗ਼ਦਰੀ ਸ਼ਹੀਦ ਪੰਡਿਤ ਕਾਂਸੀ ਰਾਮਦੀ ਯਾਦ ਨੂੰ ਸਮਰਪਿਤ 45ਵਾਂ ਸਲਾਨਾ ਕਬੱਡੀ ਟੂਰਨਾਮੈਂਟ ਪਿੰਡ ਮੜੋਲੀ ਕਲਾਂ ਵਿਖੇ ਕਰਵਾਇਆ ਗਿਆ | ਇਸ ਖੇਡ ਮੇਲੇ ਦੌਰਾਨ ...

ਪੂਰੀ ਖ਼ਬਰ »

'ਆਪ' ਵਿਧਾਇਕ ਵਲੋਂ ਦਫ਼ਤਰਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਮੰਗ

ਰੂਪਨਗਰ, 23 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਕ ਪਬਲਿਕ ਮਿਲਣੀ ਦੌਰਾਨ ਕਿਹਾ ਕਿ ਉਹ ਕਈ ਵਾਰ ਆਪਣੀ ਟੀਮ ਨਾਲ ਸਿਵਲ ਸਕੱਤਰੇਤ, ਸਿਵਲ ਹਸਪਤਾਲ, ਮਿੳਾੂਸੀਪਲ ਕਮੇਟੀ ਤੇ ਪਟਵਾਰ ਦਫ਼ਤਰਾਂ ...

ਪੂਰੀ ਖ਼ਬਰ »

ਰੋਪੜ ਜ਼ਿਲ੍ਹੇ ਦੇ 24 ਈ.ਟੀ.ਟੀ. ਅਧਿਆਪਕ ਹੈੱਡ ਟੀਚਰ ਵਜੋਂ ਪਦਉੱਨਤ

ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਪ੍ਰਾਇਮਰੀ ਵੱਲੋਂ ਅੱਜ ਰੂਪਨਗਰ ਜ਼ਿਲ੍ਹੇ ਦੇ 24 ਈ.ਟੀ.ਟੀ ਅਧਿਆਪਕਾਂ ਨੂੰ ਹੈੱਡ ਟੀਚਰ ਵਜੋਂ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਸਬੰਧ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਰੂਪਨਗਰ ਸ੍ਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪੈਨਸ਼ਨ ਸਕੀਮਾਂ ਦਾ ਲਿਆ ਜਾਇਜ਼ਾ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਸਕੀਮ ਤਹਿਤ ਸੂਬੇ ਦੇ ਬਜ਼ੁਰਗਾਂ, ਵਿਧਵਾ ਪੈਨਸ਼ਨ ਸਕੀਮ ਤਹਿਤ ਵਿਧਵਾਵਾਂ, ਨਿਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਨੂੰ ਦਿੱਤੀ ਜਾ ਰਹੀ 500 ਪ੍ਰਤੀ ਮਹੀਨਾ ...

ਪੂਰੀ ਖ਼ਬਰ »

ਰਾਜਨੀਤੀ ਤੋਂ ਉੱਪਰ ਉੱਠ ਕੇ ਹਲਕੇ ਦਾ ਵਿਕਾਸ ਕਰਦਾ ਰਹਾਂਗਾ-ਚੰਨੀ

ਮੋਰਿੰਡਾ, 23 ਨਵੰਬਰ (ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਇਲਾਕੇ ਦਾ ਵਿਕਾਸ ਰਾਜਨੀਤੀ ਤੋਂ ਉੱਪਰ ਉੱਠ ਕੇ ਕਰਦਾ ਰਹਾਂਗਾ | ਭਾਵੇਂ ਇਸ ਲਈ ਮੈਨੂੰ ਕਿਸੇ ਵੀ ਪਾਰਟੀ ਦਾ ਸਹਿਯੋਗ ਲੈਣ ਦੀ ਜ਼ਰੂਰਤ ਪਵੇ | ਹਲਕੇ ਦੇ ਵਿਕਾਸ ਲਈ ਮੈਂ ਉਹ ਵੀ ਲੈਂਦਾ ਰਹਾਂਗਾ | ਇਹ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਜੰਗਲ ਅਪਰਾਧ ਹੇਠ 10 ਗੁਣਾ ਵਧਾਇਆ ਜੁਰਮਾਨਾ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)-ਜੰਗਲਾਤ ਵਿਭਾਗ ਹਰਿਆਣਾ ਵਲੋਂ ਜਾਰੀ ਨੋਟੀਫਿਕੇਸ਼ਨ 'ਚ ਬਿਨ੍ਹਾਂ ਮੰਨਜੂਰੀ ਲੱਕੜ ਦੀ ਗੈਰ ਕਾਨੂੰਨੀ ਕਟਾਈ, ਕਬਜ਼ਾ ਤੇ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਨਾਲ ਸਬੰਧਿਤ ਕੰਮਾਂ ਲਈ ਜੁਰਮਾਨੇ 'ਚ ਭਾਰੀ ਵਾਧਾ ਕੀਤਾ ਹੈ | ਹੁਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX