ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਜਲੰਧਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ ਅਤੇ ਕੀਰਤਨ ਸਰਵਣ ਕੀਤਾ | ਇਸ ਤੋਂ ਪਹਿਲਾ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲ ਵਿਚ ਸਜਾਏ ਗਏ ਭਾਰੀ ਦੀਵਾਨਾਂ ਵਿਚ ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਸਵਰਨ ਸਿੰਘ ਹਜੂਰੀ ਰਾਗੀ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਭਾਈ ਹਰਜੀਤ ਸਿੰਘ ਜਲੰਧਰ, ਗੁਰੂ ਤੇਗ ਬਹਾਜਰ ਸੰਗੀਤ ਅਕੈਡਮੀ ਦੇ ਬੱਚਿਆ ਅਤੇ ਇਸਤਰੀ ਸਤਿਸੰਗ ਸਭਾ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਗਿਆਨੀ ਜਸਬੀਰ ਸਿੰਘ ਚਾਕਰ, ਦੂਖ ਨਿਵਾਰਨ ਲੁਧਿਆਣਾ, ਭੁਪਿੰਦਰ ਸਿੰਘ ਪਿਪਲੀ ਸਾਹਿਬ ਮਨਜੀਤ ਸਿੰਘ ਅਤੇ ਪਵਿੱਤਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਨਾਲ ਗੁਰ ਇਤਿਹਾਸ 'ਤੇ ਰੌਸ਼ਨੀ ਪਾਈ | ਸਮਾਗਮ ਦੌਰਾਨ ਸੈਂਟਰ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ, ਕੌਸਲਰ ਉਮਾ ਬੇਰੀ, ਭਾਜਪਾ ਆਗੂ ਅਮਰਜੀਤ ਸਿੰਘ ਅਮਰੀ, ਸੁਧੀਰ ਗੁੱਗੀ, ਅਨਿਲ ਸੱਚਰ, ਆਤਮ ਪ੍ਰਕਾਸ਼ ਸਿੰਘ ਬੱਬਲੂ, ਜਸਪ੍ਰੀਤ ਸਿੰਘ ਰਾਣਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਗੁਰਦੁਆਰਾ ਡਿਫਾੈਸ ਕਲੋਨੀ ਦੇ ਪ੍ਰਧਾਨ ਪ੍ਰਮਾਤਮਾ ਸਿੰਘ ਨੂੰ ਵਿਸ਼ੇਸ਼ ਤੌਰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਤਰਲੋਚਨ ਸਿੰਘ ਸਿੰਘ ਸਭਾਵਾਂ ਦੇ ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਜਥੇਦਾਰ ਇੰਦਰਜੀਤ ਸਿੰਘ, ਭੁਪਿੰਦਰਪਾਲ ਸਿੰਘ ਖਾਲਸਾ, ਮਨਿੰਦਰ ਸਿੰਘ ਸੋਨੂੰ ਗੋਬਿੰਦਗੜ੍ਹ ਤੋਂ ਇਲਾਵਾ ਗੁਰਦੁਆਰਾ ਕਮੇਟੀ ਮੈਂਬਰ ਈਸ਼ਰ ਸਿੰਘ ਪ੍ਰਧਾਨ,ਸਰਵਣ ਸਿੰਘ ਰੀਹਲ ਚੇਅਰਮੈਨ, ਜਤਿੰਦਰ ਸਿੰਘ ਖਾਲਸਾ, ਚਰਨਜੀਤ ਸਿੰਘ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਚਰਨ ਸਿੰਘ ਬਾਗਾਵਾਲੇ, ਗੁਰਮਿੰਦਰ ਸਿੰਘ ਗੋਮਾ, ਮਨਿੰਦਰਪਾਲ ਸਿੰਘ ਮਨੀ, ਮਲਵਿੰਦਰ ਸਿੰਘ ਸਹਿਗਲ, ਬਲਬੀਰ ਸਿੰਘ, ਸਰਬਜੀਤ ਸਿੰਘ ਹਰਪਾਲ ਸਿੰਘ ਭਾਰਜ, ਭੁਰਿਪੰਦਰ ਜੀਤ ਸਿੰਘ ਰੇਖੀ, ਹਰਜਿੰਦਰ ਸਿੰਘ ਜਸਵਿੰਦਰ ਸਿੰਘ ਰਵਿੰਦਰ ਸਿੰਘ ਰੀਹਲ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ | ਸਮਾਗਮ ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ |
ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਵੀ ਸ਼ਹੀਦੀ ਪੁਰਬ ਬੜੇ ਪਿਆਰ ਸਤਿਕਾਰ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਭਾਰੀ ਦੀਵਾਨਾਂ ਵਿਚ ਭਾਈ ਸੁਖਵੰਤ ਸਿੰਘ, ਭਾਈ ਜ਼ਬਰਤੋੜ ਸਿੰਘ ਅਤੇ ਭਾਈ ਕਰਨੈਲ ਸਿੰਘ (ਸਾਰੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮਿ੍ਤਸਰ) ਨੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਜੇ.ਪੀ.ਸਿੰਘ ਦੀ ਧਾਰਮਿਕ ਪੁਸਤਕ 'ਜਪੁਜੀ ਸਾਹਿਬ ਅਰਥ ਅਤੇ ਸਿਖਿਆਵਾਂ' ਰਿਲੀਜ਼ ਕੀਤੀ ਗਈ | ਸਮਾਗਮ ਦੌਰਾਨ ਸਾਬਕਾ ਵਿਧਇਕ ਸਰਬਜੀਤ ਸਿੰਘ ਮੱਕੜ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ, ਮਹਿੰਦਰ ਸਿੰਘ ਬਾਜਵਾ, ਮਨਜੀਤ ਸਿੰਘ ਠਕੁਰਾਲ, ਕੰਵਲਜੀਤ ਸਿੰਘ ਟੋਨੀ, ਜਨਰਲਲ ਸਕੱਤਰ ਕਵੰਲਜੀਤ ਸਿੰਘ, ਹਰਜਿੰਦਰ ਸਿੰਘ ਕਾਹਲੋਂ, ਜੋਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਪਹਿਲਵਾਨ, ਪਰਮਜੀਤ ਸਿੰਘ ਕਾਹਨਪੁਰੀ ਦਲਜੀਤ ਸਿੰਘ ਲੈਂਡਲਾਰਡ, ਮੈਨੇਜ਼ਰ ਸਰੁਜੀਤ ਸਿੰਘ ਅਤੇ ਗੁਰਦੁਆਰਾ ਡਿਫੈਂਸ ਕਲੋਨੀ ਦੇ ਪ੍ਰਧਾਨ ਪ੍ਰਮਾਤਮਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ ਅਤੇ ਕੀਰਤਨ ਸਰਵਣ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਮਨਪ੍ਰੀਤ ਸਿੰਘ ਗਾਬਾ ਨੇ ਨਿਭਾਈ | ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੱੁਟ ਵਰਤਾਏ ਗਏ |
ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦਾ ਪਾਵਨ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਗਿਆਨੀ ਅਜੀਤ ਸਿੰਘ ਰਤਨ ਨੇ ਨੋਵੇਂ ਪਾਤਸ਼ਾਹ ਜੀ ਦੀ ਬਾਣੀ ਅਤੇ ਜੀਵਨ ਉੱਪਰ ਚਾਨਣਾ ਪਾਉਂਦੇ ਹੋਏ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਦਸੇ ਹੋਏ ਸਿਧਾਂਤਾ ਅਤੇ ਅਕਾਲਪੁਰਖ ਦੇ ਨਾਮ ਸਿਮਰਨ ਨਾਲ ਜੁੜਣ ਦੀ ਅਪੀਲ ਕੀਤੀ | ਇਸ ਮੌਕੇ ਭਾਈ ਅਰਵਿੰਦਰ ਸਿੰਘ ਅਤੇ ਨਵਨੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਨੇ ਗੁਰਬਾਣੀ ਦ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਦੱਸਿਆ ਕਿ ਸ਼ਾਮ ਦੇ ਦੀਵਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਦਿਆਲਯ ਦਿੱਲੀ ਤੋਂ ਆਏ ਹੋਏ ਬੱਚਿਆਂ ਨੇ ਗੁਰਬਾਣੀ ਦਾ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਗਗਨਦੀਪ ਸਿੰਘ ਸੇਠੀ, ਡਾ. ਐਚ. ਐਮ. ਹੁਰੀਆ, ਅਤੇ ਸ਼ਹਿਰ ਦੀਆਂ ਪ੍ਰੱਮੁਖ ਹਸਤੀਆਂ ਨੇ ਸੰਗਤ ਵਿਚ ਹਾਜ਼ਰੀ ਭਰੀ | ਸਵੇਰ ਦੇ ਦੀਵਾਨ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਲੋਹੀਆਂ ਨੇੜਲੇ ਪੰਪ ਤੋਂ 'ਨਿਹੰਗ ਬਾਣੇ' ਵਿਚ ਦੋ ਲੁਟੇਰਿਆਂ ਵਲੋਂ ਲੁੱਟ ਖੋਹ

ਲੋਹੀਆਂ ਖਾਸ, 23 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਲੋਹੀਆਂ ਤੋਂ ਮੱਖੂ ਜੀ.ਟੀ. ਰੋਡ 'ਤੇ ਪਿੰਡ ਕਰ੍ਹਾ ਰਾਮ ਸਿੰਘ ਵਿਖੇ ਸਥਿਤ 'ਏ.ਡੀ.ਆਈ. ਪੈਟਰੋ ਮਾਰਟ ਨਾਂਅ ਦੇ ਪੈਟਰੌਲ ਪੰਪ 'ਤੇ ਬੀਤੀ ਰਾਤ ਦੋ 'ਨਿਹੰਗ ਬਾਣੇ' 'ਚ ਆਏ ਹਥਿਆਰ ਬੰਦ ਲੁਟੇਰਿਆਂ ਨੇ ਲੁੱਟ ...

ਪੂਰੀ ਖ਼ਬਰ »

2 ਦਰਜਨ ਤੋਂ ਵੱਧ ਵਿਅਕਤੀਆਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ) - ਬਸਤੀ ਦਾਨਿਸ਼ਮੰਦਾਂ ਦੀ ਭਈਆਮੰਡੀ ਦੇ ਖੇਤਰ 'ਚ ਲੱਗਣ ਵਾਲੀ ਸਬਜ਼ੀ ਮੰਡੀ 'ਚ ਟੈਂਪਰੇਰੀ ਲਾਈਟ ਲਗਾਉਣ ਦਾ ਕੰਮ ਕਰਨ ਵਾਲੇ ਇਕ ਨੌਜਵਾਨ 'ਤੇ ਅੱਜ ਰਾਤ ਕਰੀਬ 8.15 ਵਜੇ 2 ਦਰਜਨ ਤੋਂ ਵੱਧ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਅਤੇ ਕੈਪਸੂਲਾਂ ਸਣੇ 2 ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਨਸ਼ੇ ਲਈ ਵਰਤੇ ਜਾਣ ਵਾਲੇ 661 ਟੀਕੇ, 480 ਕੈਪਸੂਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ...

ਪੂਰੀ ਖ਼ਬਰ »

ਲਾਪਤਾ ਹੋਏ ਗੁੱਕੀ ਦਾ ਪਰਿਵਾਰ ਪਹੁੰਚਿਆ ਜਲੰਧਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਦੋਸਤਾਂ ਦੇ ਨਾਲ ਮਨੀਕਰਨ ਸਾਹਿਬ ਘੁੰਮਣ ਗਏ ਗੁਰਕੀਰਤ ਸਿੰਘ ਗੁੱਕੀ ਦੇ ਪਿਤਾ ਜਗਦੇਵ ਸਿੰਘ ਜੰਗੀ, ਭਰਾ ਗੁਰਪ੍ਰੀਤ ਸਿੰਘ ਗੋਪੀ ਅਤੇ ਹੋਰ ਪਰਿਵਾਰਕ ਮੈਂਬਰ ਅੱਜ ਤੜਕੇ ਜਲੰਧਰ ਵਾਪਸ ਪਰਤ ਆਏ ਹਨ | ਫਿਲਹਾਲ ਗੁੱਕੀ ਬਾਰੇ ਕੋਈ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਲੰਧਰ ਦੇ ਆਗੂਆਂ ਨਾਲ ਮੀਟਿੰਗ-ਨਿਗਮ ਚੋਣਾਂ ਵਾਸਤੇ ਤਿਆਰ ਰਹਿਣ ਲਈ ਕਿਹਾ

ਜਲੰਧਰ, 23 ਨਵੰਬਰ (ਮਦਨ ਭਾਰਦਵਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਗਮ ਚੋਣਾਂ ਸਬੰਧੀ ਵਿਧਾਇਕਾਂ ਦੀ ਵਾਰਡਬੰਦੀ ਦੇ ਇਤਰਾਜ਼ਾਂ ਨੂੰ ਨਕਾਰਦੇ ਹੋਏ ਕਿਹਾ ਹੈ ਕਿ ਲੁਧਿਆਣਾ ਨੂੰ ਛੱਡ ਕੇ ਜਲੰਧਰ, ਅੰਮਿ੍ਤਸਰ ਅਤੇ ਪਟਿਆਲਾ ਨਗਰ ਨਿਗਮ ਚੋਣਾਂ ਦਸੰਬਰ ਵਿਚ ...

ਪੂਰੀ ਖ਼ਬਰ »

ਆਪ ਆਗੂ ਦੇ ਭਰਾ ਦੀ ਕਾਰ ਦਾ ਸ਼ੀਸ਼ਾ ਤੋੜਿਆ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਆਪ ਆਗੂ ਬੱਬੂ ਨੀਲਕੰਠ ਅਤੇ ਸਾਬਕਾ ਕੌਾਸਲਰ ਬੰਟੀ ਨੀਲਕੰਠ ਦੇ ਭਰਾ ਰਵਿੰਦਰ ਪਾਲ ਸਿੰਘ ਦੀ ਕਾਰ ਦਾ ਕਿਸੇ ਨੇ ਸ਼ੀਸ਼ਾ ਤੋੜ ਕੇ ਉਸ 'ਚ ਪਿਆ ਬੈਗ ਚੋਰੀ ਕਰ ਲਿਆ, ਬੈਗ 'ਚ ਸਵਾ ਲੱਖ ਰੁਪਏ ਦੇ ਕਰੀਬ ਨਗਦੀ ਤੇ ਜ਼ਰੂਰੀ ਦਸਤਾਵੇਜ਼ ਸਨ | ...

ਪੂਰੀ ਖ਼ਬਰ »

400 ਵਿਦਿਆਰਥੀਆਂ ਦੇ ਦੰਦਾਾ ਦੀ ਮੁਫ਼ਤ ਜਾਂਚ

ਲੋਹੀਆਾ ਖ਼ਾਸ, 23 ਨਵੰਬਰ (ਬਲਵਿੰਦਰ ਸਿੰਘ ਵਿੱਕੀ)-ਡਾ: ਗੌਰਵ ਕਟਾਰੀਆ ਮੈਕਸੀਲੋ ਫੇਸ਼ੀਅਲ ਸਰਜਨ ਅਤੇ ਡਾ: ਨੇਹਾ ਸ਼ਰਮਾ ਪ੍ਰੀਵੈਂਟਿਵ ਐਾਡ ਪੈਈਡੀਐਟਰਿਕ ਡੈਂਟਿਸਟਰੀ ਅਤੇ ਉਨ੍ਹਾਾ ਦੇ ਸਟਾਫ਼ ਵੱਲੋਂ ਸਥਾਨਕ ਫੁਲਵਾੜੀ ਪਬਲਿਕ ਸਕੂਲ ਵਿਖੇ ਦੂਸਰੀ ਤੋਂ ਸੱਤਵੀਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲਾਂਬੜਾ, 23 ਨਵੰਬਰ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵੱਲੋਂ ਅੱਜ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱ ਸਿਆ ਕਿ ਲਾਂਬੜਾ ਪੁਲਿਸ ਵਲੋਂ ਇਲਾਕੇ 'ਚ ਕੀਤੀ ਗਈ ਗਸ਼ਤ ਦੌਰਾਨ ...

ਪੂਰੀ ਖ਼ਬਰ »

ਗੁਰਦੁਆਰਾ ਥੰਮ੍ਹ ਜੀ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ ਮਨਾਇਆ

ਕਰਤਾਰਪੁਰ, 23 ਨਵੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਇਸਤਰੀ ਸਤਿਸੰਗ ਸਭਾ ਵਲੋਂ ਸਮੂਹ ਧਾਰਮਿਕ ...

ਪੂਰੀ ਖ਼ਬਰ »

'ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2018' ਲਈ ਕੱਲ੍ਹ ਤੱਕ ਭਰੇ ਜਾਣਗੇ ਆਨਲਾਈਨ ਤੇ ਆਫਲਾਈਨ ਫਾਰਮ

ਮਲਸੀਆਂ, 23 ਨਵੰਬਰ (ਸੁਖਦੀਪ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਲੋਂ 6ਵੀਂ ਜਮਾਤ ਵਿਚ ਦਾਖਲੇ ਲਈ 'ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2018' ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ ਵਿੱਚ 10 ਫਰਵਰੀ, 2018 ਦਿਨ ਸ਼ਨੀਵਾਰ ਨੂੰ ਲਈ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਗਰੀਬ ਲੜਕੀ ਦੇ ਵਿਆਹ ਲਈ ਦਿੱਤੀ ਵਿੱਤੀ ਸਹਾਇਤਾ

ਅੱਪਰਾ 23 ਨੰਬਵਰ (ਸੁਖਦੇਵ ਸਿੰਘ)-ਕਸਬਾ ਅੱਪਰਾ ਦੇ ਮੁਹੱਲਾ ਬਾਲਮੀਕੀੇ ਮਦਨ ਲਾਲ ਦੀ ਬੇਟੀ ਦੇ ਵਿਆਹ ਵਾਸਤੇ ਐਨ.ਆਰ.ਆਈ ਮਨਪ੍ਰੀਤ ਮੈਣੀ, ਮੇਜਰ ਸਿੰਘ ਸਹੋਤਾ ਦੇ ਸਹਿਯੋਗ ਨਾਲ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਗਈ | ਇਸ ਮੌਕੇ ਪੱਤਰਕਾਰਾ ਨਾਲ ਗੱਲ ਕਰਦਿਆ ਐਸ.ਆਈ ...

ਪੂਰੀ ਖ਼ਬਰ »

ਕੇ.ਐਮ.ਵੀ. ਦੀ ਅਧਿਆਪਕਾ ਦੀ ਪੁਸਤਕਾਂ ਦੀ ਘੁੰਡ ਚੁਕਾਈ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ, ਅਟਾਨਮਸ ਕਾਲਜ, ਜਲੰਧਰ ਦੇ ਕੈਮਿਸਟਰੀ ਵਿਭਾਗ ਦੀ ਅਸਿਸਟੈਂਟ ਪ੍ਰੋਫ਼ੈਸਰ ਨਰਿੰਦਰਜੀਤ ਕੌਰ ਦੀ 'ਕੰਪੈਰਟਿਵ ਸਟੱਡੀ ਆਫ਼ ਐਫ਼ਲੂਏਾਟ ਟਰੀਟਮੈਂਟ ਟੈਕਨਾਲੋਜੀ' ਪੁਸਤਕ ਦਾ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਇਆ ਸ੍ਰੀ ਗੁਰੁ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮੰਡੀ ਰੋਡ ਦੇ ਵਿਦਿਆਰਥੀਆਂ ਵੱਲੋਂ ਮਨਾਇਆ ਗਿਆ ਜਿਸ ਵਿਚ ਪਿ੍ੰਸੀਪਲ ਸਰਬਜੀਤ ਕੌਰ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਪ੍ਰੀਖਿਆਵਾਂ 'ਚ ਸਫਲਤਾ ਲਈ ਦਿੱਤੀਆਂ ਸ਼ੁੱਭ ਇੱਛਾਵਾਂ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ, ਜਲੰਧਰ ਦੀਆਂ ਵਿਦਿਆਰਥਣਾਂ ਨੂੰ ਸਫਲਤਾ ਪ੍ਰਾਪਤੀ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਮੈਸਟਰ ਪ੍ਰੀਖਿਆਵਾਂ ਦੇ ਲਈ ਸ਼ੁੱਭ ਅਸੀਸ ਕਾਰਡ ਵੰਡੇ ਗਏ | ਇਸ ਮੌਕੇ ਪਿ੍ੰਸੀਪਲ ਸਾਹਿਬਾ, ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜਲੰਧਰ ਦੇ ਅਹੁਦੇਦਾਰਾਂ ਦੀ ਹੋਈ ਚੋਣ

ਜਲੰਧਰ, 23 ਨਵੰਬਰ (ਜਤਿੰਦਰ ਸਾਬੀ) ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਬੈਠਕ ਪ੍ਰਧਾਨ ਸੁਖਦੇਵ ਲਾਲ ਬੱਬਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਤੇ ਇਸ ਵਿਚ ਬਾਕੀ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ ਤੇ ਇਸ ਦੇ ਵਿਚ ...

ਪੂਰੀ ਖ਼ਬਰ »

ਫ਼ਿਜ਼ੀਕਲ ਹੈਾਡੀਕੈਪਡ ਐਸੋਸੀਏਸ਼ਨ ਜਲੰਧਰ ਦੀ ਹੋਈ ਚੋਣ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਫ਼ਿਜ਼ੀਕਲ ਹੈਾਡੀਕੈਪ ਐਸੋਸਈਏਸ਼ਨ ਪੰਜਾਬ ਚੰਡੀਗੜ੍ਹ ਦੀ ਜ਼ਿਲਾ ਇਕਾਈ ਜਲੰਧਰ ਦੀ ਇਕ ਅਹਿਮ ਮੀਟਿੰਗ ਬਤੌਰ ਅਬਜ਼ਰਬਰ ਸਰਬਜੀਤ ਸਿੰਘ ਤੇ ਹਰਪ੍ਰੀਤ ਸਿੰਘ ਨਿਗਰਾਨੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਫ਼ਤ ਕਾਪੀਆਂ ਤੇ ਪੈਂਨਸਲਾਂ ਵੰਡੀਆਂ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਸਿੱਖ ਨੈਸ਼ਨਲ ਕੇ-ਐਜੂਕੇਸ਼ਨਲ ਮਿਡਲ ਸਕੂਲ ਮਾਡਲ ਟਾਊਨ ਜਲੰਧਰ ਵਿਖੇ ਰੋਟਰੀ ਕਲੱਬ ਮਿਡ ਟਾਊਨ ਜਲੰਧਰ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਮੁਫ਼ਤ ਕਾਪੀਆਂ ਤੇ ਪੈਂਨਸਲਾਂ ਵੰਡੀਆਂ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਲੜਕੀਆਂ ਨੂੰ ਆਤਮ ਸੁਰੱਖਿਆ ਪ੍ਰਤੀ ਜਾਣੂੰ ਕਰਾਉਣ ਸਬੰਧੀ ਸੈਮੀਨਾਰ ਕਰਵਾਇਆ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦਿਨੋ ਦਿਨ ਔਰਤਾਂ ਪ੍ਰਤੀ ਵੱਧ ਰਹੀਆਂ ਹਿੰਸਕ ਘਟਨਾਵਾਂ ਅਤੇ ਇਨ੍ਹਾਂ ਦੀ ਰੋਕਥਾਮ ਸਬੰਧੀ ਸਮਾਜ ਸੇਵੀ ਸੰਸਥਾ ਦਿਵਿਆ ਦਿ੍ਸ਼ਟੀ ਵੱਲੋਂ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਮਖਦੂਮ ਪੁਰਾ ਵਿਖੇ ਇਕ ...

ਪੂਰੀ ਖ਼ਬਰ »

ਹੇਮਕੁੰਟ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਸਪੋਰਟਸ ਮੀਟ ਕਰਵਾਈ

ਜਲੰਧਰ, 23 ਨਵੰਬਰ (ਜਤਿੰਦਰ ਸਾਬੀ)-ਹੇਮਕੁੰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਰੋਡ ਜਲੰਧਰ ਵਿਖੇ ਅੰਤਰ ਹਾਊਸ ਸਪੋਰਟਸ ਮੀਟ ਕਰਵਾਈ ਗਈ | ਇਸ ਦੇ ਵਿਚ ਜੂਨੀਅਰ ਤੇ ਸੀਨੀਅਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਗਏ | ਇਸ ਦੇ ਵਿਚ ਲੈਮਨ ਰੇਸ, ਸਪੂਨ ਰੇਸ, ਲੰਬੀ ਛਾਲ, ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਪੀੜਤ ਹੋਏ ਵਿਅਕਤੀਆਂ ਦੀ ਯਾਦ ਮਨਾਈ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਕੈਂਬਰਿਜ ਸਕੂਲ, ਲੜਕੀਆਂ, ਅਰਬਨ ਅਸਟੇਟ ਫੇਜ਼-2, ਜਲੰਧਰ ਵਿਖੇ ਟ੍ਰੈਫਿਕ ਪੁਲਿਸ ਦੇ ਉਪਰਾਲੇ ਸਦਕਾ ਇਕ ਸੈਮੀਨਾਰ ਕਰਵਾਇਆ ਗਿਆ | 'ਵਰਲਡ ਡੇਅ ਰਿਮੈਂਮਬਰੈਂਸ ਆਫ਼ ਐਕਸੀਡੈਂਟ ਵਿਕਟਮਜ਼' ਦੇ ਨਾਂਅ ਹੇਠ ਕਰਵਾਏ ਇਸ ਸੈਮੀਨਾਰ 'ਚ ਭਾਗ ...

ਪੂਰੀ ਖ਼ਬਰ »

ਲਾਪਤਾ ਬੱਚਾ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ

ਜਲੰਧਰ ਛਾਉਣੀ, 23 ਨਵੰਬਰ (ਪਵਨ ਖਰਬੰਦਾ)-ਬੀਤੇ ਕਈ ਦਿਨਾਂ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੋਇਆ ਕਰੀਬ 10 ਸਾਲਾ ਬੱਚਾ ਅੱਜ ਜਲੰਧਰ ਛਾਉਣੀ ਵਿਖੇ ਜੀ.ਆਰ.ਪੀ. ਵਲੋਂ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਚੌਾਕੀ ਇੰਚਾਰਜ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਵਾਹਨ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ 2 ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਚੋਰੀ ਕੀਤਾ ਮੋਟਰਸਾਈਕਲ ਅਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ...

ਪੂਰੀ ਖ਼ਬਰ »

ਵਿਧਾਇਕ ਟੀਨੂੰ ਦੇ ਗੁਆਂਢ ਔਰਤ ਦਾ ਪਰਸ ਲੁੱਟ ਕੇ ਨੌਜਵਾਨ ਫਰਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਵਿਧਾਇਕ ਪਵਨ ਕੁਮਾਰ ਟੀਨੂੰ ਦੇ ਘਰ ਨੇੜੇ ਪੈਦਲ ਜਾ ਰਹੀ ਇਕ ਔਰਤ ਦਾ ਮੋਟਸਾਈਕਲ ਸਵਾਰ ਨੌਜਵਾਨ ਪਰਸ ਲੁੱਟ ਕੇ ਫਰਾਰ ਹੋ ਗਿਆ | ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਪ੍ਰੀਤ ਸਿੰਘ ਵਾਸੀ ਸਾਹਿਬਜ਼ਾਦਾ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਕਲਗੀਧਰ ਸਾਹਿਬ ਤੋਂ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਚਾਹਿਆਮ ਬਸਤੀ ਸ਼ੇਖ ਜਲੰਧਰ ਤੋਂ ਅੱਜ ਸਵੇਰੇ 6 ਵਜੇ ਸ੍ਰੀ ...

ਪੂਰੀ ਖ਼ਬਰ »

ਸ਼ਰਾਬ ਤਸਕਰਾਂ 'ਤੇ ਹਮਲਾ ਕਰਨ ਦੇ ਲਗਾਏ ਦੋਸ਼

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)—ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਮਧੂਬਨ ਕਾਲੋਨੀ ਦੀ ਰਹਿਣ ਵਾਲੀ ਪੂਜਾ ਪਤਨੀ ਸੁਰੇਸ਼ ਵਰਮਾ ਨੇ ਦੋਸ਼ ਲਗਾਏ ਹਨ, ਕਿ ਉਸ 'ਤੇ ਸ਼ਰਾਬ ਤਸਕਰਾਂ ਨੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਹੈ | ਪੂਜਾ ਨੇ ਦੱਸਿਆ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਇਕ ਮਹੀਨੇ ਅੰਦਰ ਨਸ਼ਾ ਖ਼ਤਮ ਕਰਨ ਦੀ ਮੁਹਿੰਮ ਅੱਠ ਮਹੀਨੇ ਬੀਤਣ ਬਾਅਦ ਵੀ ਰਹੀ ਠੁੱਸ

ਮਕਸੂਦਾਂ, 23 ਨਵੰਬਰ (ਵੇਹਗਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਸਮੇਂ ਆਮ ਜਨਤਾ ਨੂੰ ਪੰਜਾਬ 'ਚ ਕਾਂਗਰਸ ਸਰਕਾਰ ਬਣਾਉਣ 'ਤੇ ਵਾਅਦਾ ਕੀਤਾ ਸੀ ਕਿ ਜੇਕਰ ਲੋਕ ਉਨ੍ਹਾਂ ਦੀ ਪਾਰਟੀ ਨੂੰ ਵੋਟਾਂ ਪਾ ਕੇ ਅੱਗੇ ਲਿਆਉਂਦੇ ਹਨ ਤਾਂ ਕਾਂਗਰਸ ਦੀ ...

ਪੂਰੀ ਖ਼ਬਰ »

ਵਿਧਾਇਕ ਟੀਨੂੰ ਦੇ ਗੁਆਂਢ ਔਰਤ ਦਾ ਪਰਸ ਲੁੱਟ ਕੇ ਨੌਜਵਾਨ ਫਰਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਵਿਧਾਇਕ ਪਵਨ ਕੁਮਾਰ ਟੀਨੂੰ ਦੇ ਘਰ ਨੇੜੇ ਪੈਦਲ ਜਾ ਰਹੀ ਇਕ ਔਰਤ ਦਾ ਮੋਟਸਾਈਕਲ ਸਵਾਰ ਨੌਜਵਾਨ ਪਰਸ ਲੁੱਟ ਕੇ ਫਰਾਰ ਹੋ ਗਿਆ | ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਪ੍ਰੀਤ ਸਿੰਘ ਵਾਸੀ ਸਾਹਿਬਜ਼ਾਦਾ ...

ਪੂਰੀ ਖ਼ਬਰ »

ਜਮਸ਼ੇਰ 'ਚ 800 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, ਡਾਕਟਰ ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ 'ਚ ਲੱਗਾ ਕੈਂਪ

ਜੰਡਿਆਲਾ ਮੰਜਕੀ/ਜਮਸ਼ੇਰ ਖਾਸ, 23 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾਕਟਰ ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਦਾ ਮੁਫ਼ਤ ਚੈੱਕਅਪ ਅਤੇ ਆਪਰੇਸ਼ਨ ਕੈਂਪ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ ਸੜਕਵਾਲਾ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਪਾਸ ਕਰਨ ਲਈ ਵਾਅਦਾ ਪੂਰਾ ਕਰਨ ਦੀ ਮੰਗ ਉਠਾਈ

ਜਲੰਧਰ, 23 ਨਵੰਬਰ (ਸ਼ਿਵ)-ਜਲੰਧਰ ਕਾਲੋਨਾਈਜਰ ਐਾਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਜਿੰਨੀ ਦੇਰ ਤੱਕ ਤੱਕ ਅਣਅਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਨੂੰ ਪਾਸ ਕਰਨ ਦੀ ਸਰਲ ਨੀਤੀ ਨਹੀਂ ਲਿਆਈ ਜਾਂਦੀ ਤਾਂ ਉਨ੍ਹੀਂ ਦੇਰ ਤੱਕ ...

ਪੂਰੀ ਖ਼ਬਰ »

ਦੰਦਾਂ ਦੀ ਜਾਂਚ ਦੇ ਮੁਫ਼ਤ ਪੰਦ੍ਹਰਵਾੜੇ ਦੇ ਪਹਿਲੇ ਦਿਨ 450 ਮਰੀਜ਼ਾਂ ਦੀ ਕੀਤੀ ਜਾਂਚ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਵਲੋਂ ਦੰਦਾਂ ਦਾ 28ਵਾਂ ਮੁਫ਼ਤ ਪੰਦਰਵਾੜਾ ਮਿਤੀ 15 ਨਵੰਬਰ ਤੋਂ 29 ਨਵੰਬਰ ਤੱਕ ਜ਼ਿਲ੍ਹਾ ਜਲੰਧਰ 'ਚ ਲਗਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸਿਵਲ ਹਸਪਤਾਲ ਵਿਖੇ ਮੈਡੀਕਲ ਸੁਪਰਡੈਂਟ ਸਿਵਲ ਹਸਪਤਾਲ ਡਾ. ਕੇ. ਐੱਸ. ਬਾਵਾ ...

ਪੂਰੀ ਖ਼ਬਰ »

24 ਰਾਖਵੀਆਂ ਸੀਟਾਂ ਲਈ ਭਾਜਪਾ ਵਲੋਂ 6 ਮੈਂਬਰੀ ਕਮੇਟੀ ਦਾ ਗਠਨ

ਜਲੰਧਰ, 23 ਨਵੰਬਰ (ਸ਼ਿਵ)-ਦਸੰਬਰ ਵਿਚ ਹੋਣ ਵਾਲੀਆਂ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਕਮਰ ਕੱਸੇ ਕਰ ਲਏ ਹਨ ਜਿਸ ਕਰਕੇ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਨੇ ਜਲੰਧਰ ਦੀਆਂ 24 ਅਹਿਮ ਰਾਖਵੀਆਂ ਸੀਟਾਂ ਲਈ ਇਕ 6 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ ਜਿਹੜੀ ਕਿ ਇਨ੍ਹਾਂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਨਿਗਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਮੀਟਿੰਗ

ਜਲੰਧਰ 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਵਿਚ ਸਥਾਨਕ ਸਰਕਾਰਾਂ ਦੀਆਂ ਆਉਣ ਵਾਲੀਆਂ ਚੋਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਡਾ.ਭੁਪਿੰਦਰਪਾਲ ਸਿੰਘ ਵਲੋਂ ਈ.ਆਰ.ਓਜ਼ ਅਤੇ ਏ.ਈ.ਆਰ.ਓਜ਼ ਦੀ ਰੀਵਿਊ ਮੀਟਿੰਗ ਕੀਤੀ ...

ਪੂਰੀ ਖ਼ਬਰ »

ਆਰਕੀਟੈਕਟਾਂ ਨੂੰ ਆਨਲਾਈਨ ਨਕਸ਼ਿਆਂ ਬਾਰੇ ਦਿੱਤੀ ਜਾਣਕਾਰੀ

ਜਲੰਧਰ, 23 ਨਵੰਬਰ (ਸ਼ਿਵ)- ਨਿਗਮ ਪ੍ਰਸ਼ਾਸਨ ਨੇ ਆਨਲਾਈਨ ਨਕਸ਼ੇ ਪਾਸ ਕਰਨ ਦਾ ਫ਼ੈਸਲਾ ਲਾਗੂ ਕਰਨ ਲਈ ਪ੍ਰਕਿਰਿਆ ਸ਼ੁਰੂ ਕਰਦੇ ਹੋਏ ਆਰਕੀਟੈਕਟਾਂ ਨੂੰ ਮਾਹਿਰਾਂ ਨੂੰ ਸੱਦ ਕੇ ਜਾਣਕਾਰੀ ਦਿੱਤੀ ਕਿ ਉਹ ਨਿਗਮ ਦੀ ਵੈੱਬਸਾਈਟ 'ਤੇ ਕਿਸ ਤਰਾਂ ਨਾਲ ਨਕਸ਼ਿਆਂ ਨੂੰ ...

ਪੂਰੀ ਖ਼ਬਰ »

ਗਾਂਧੀ ਵੀਨੀਤਾ ਆਸ਼ਰਮ ਦਾ ਤਿਮਾਹੀ ਨਿਰੀਖਣ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੇ ਆਦੇਸ਼ਾਂ 'ਤੇ ਤਹਿਸੀਲਦਾਰ-1 ਕਰਨਦੀਪ ਸਿੰਘ ਭੁੱਲਰ ਦੀ ਅਗਵਾਈ 'ਚ ਜੁਵਿਨਾਈਲ ਜਸਟਿਸ ਬੋਰਡ ਦੀ ਮੈਂਬਰ ਡਾ ਸ਼ੁਸ਼ਮਾ ਚਾਵਲਾ, ਜ਼ਿਲਾ ਬਾਲ ਸੁਰੱਖਿਆ ਅਫਸਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦੀ ਤਨਖਾਹ ਲਈ ਪਵਨ ਬਾਬਾ ਮਿਲੇ ਡਾਇਰੈਕਟਰ ਨੂੰ

ਜਲੰਧਰ, 23 ਨਵੰਬਰ (ਮਦਨ ਭਾਰਦਵਾਜ)-ਨਗਰ ਨਿਗਮ ਦੇ ਲਗਪਗ 3500 ਮੁਲਾਜ਼ਮਾਂ ਦੀ ਤਨਖ਼ਾਹ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਯੂਨੀਅਨ ਆਗੂ ਸ੍ਰੀ ਪਵਨ ਬਾਬਾ ਆਪਣੇ ਹਮਾਇਤੀਆਂ ਨਾਲ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਕੇ.ਕੇ. ਯਾਦਵ ਨਾਲ ਮੁਲਾਕਾਤ ਕੀਤੀ ਅਤੇ ਮੰਗ ...

ਪੂਰੀ ਖ਼ਬਰ »

ਹੈਨਰੀ ਨੇ ਖਿੰਗਰਾਂ ਗੇਟ ਦੇ ਟਿਊਬਵੈੱਲ ਦਾ ਕੀਤਾ ਉਦਘਾਟਨ

ਜਲੰਧਰ, 23 ਨਵੰਬਰ (ਮਦਨ ਭਾਰਦਵਾਜ)-ਵਿਧਾਇਕ ਅਵਤਾਰ ਜੂਨੀਅਰ ਹੈਨਰੀ ਨੇ ਅੱਜ ਖਿੰਗਰਾਂ ਗੇਟ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ | ਇਸ ਮੌਕੇ 'ਤੇ ਇਲਾਕੇ ਦੇ ਲੋਕ ਭਾਰੀ ਗਿਣਤੀ ਵਿਚ ਮੌਜੂਦ ਸਨ | ਉਨ੍ਹਾਂ ਦਾਅਵਾ ਕੀਤਾ ਕਿ ਨਵਾਂ ਟਿਊਬਵੈੱਲ ਚਾਲੂ ਹੋਣ ਨਾਲ ਆਸ ਪਾਸ ਦੇ ...

ਪੂਰੀ ਖ਼ਬਰ »

ਬੁਲੰਦ ਪੁਰ ਵਿਚ ਰੁਕਵਾਇਆ ਅਣਅਧਿਕਾਰਤ ਕਾਲੋਨੀ ਦਾ ਕੰਮ

ਜਲੰਧਰ, 23 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਅਸਟੇਟ ਅਫ਼ਸਰ ਡਾ. ਜੈ ਇੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁਲੰਦ ਪੁਰ ਪਿੰਡ ਵਿਚ ਅਣਅਧਿਕਾਰਤ ਕਾਲੋਨੀ ਦਾ ਕੰਮ ਕੀਤਾ ਜਾ ਰਿਹਾ ਸੀ ਜਿਹੜਾ ਕਿ ਜੇ. ਡੀ. ਏ. ਦੀ ਟੀਮ ਨੇ ਬੰਦ ਕਰਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀਆਂ ਖਾਮੀਆਂ ਨਾਲ ਨਵੀਂ ਨਿਗਮ ਵਿਚ ਕਈ ਲੋਕਾਂ ਦੇ ਨਹੀਂ ਹੋਣਗੇ ਕੰਮ ਵੋਟਰਾਂ ਸੂਚੀਆਂ ਸਹੀ ਨਾ ਹੋਈਆਂ ਤਾਂ ਲੋਕਾਂ ਲਈ ਹੋਏਗੀ ਵੱਡੀ ਪ੍ਰੇਸ਼ਾਨੀ

ਜਲੰਧਰ, 23 ਨਵੰਬਰ (ਸ਼ਿਵ ਸ਼ਰਮਾ)-ਪਹਿਲਾਂ ਵਾਰਡਬੰਦੀ 'ਤੇ ਹੁਣ ਗ਼ਲਤ ਵੋਟਰ ਸੂਚੀਆਂ ਦਾ ਸਾਰੀਆਂ ਪਾਰਟੀਆਂ ਵਲੋਂ ਜ਼ੋਰਦਾਰ ਵਿਰੋਧ ਹੋਇਆ ਹੈ ਜੇਕਰ ਗ਼ਲਤ ਵੋਟਰ ਸੂਚੀਆਂ ਨੂੰ ਠੀਕ ਨਾ ਕੀਤਾ ਗਿਆ ਤਾਂ ਨਵੀਂ ਬਣਨ ਵਾਲੀ ਨਿਗਮ ਵਿਚ ਕੌਾਸਲਰ ਕਈ ਲੋਕਾਂ ਦੇ ਕੰਮ ਕਰਵਾਉਣ ...

ਪੂਰੀ ਖ਼ਬਰ »

ਚੋਣ ਲੜਨ ਦੇ 45 ਚਾਹਵਾਨਾਂ ਨੇ 'ਆਪ' ਕੋਲ ਦਾਖਲ ਕਰਾਈਆਂ ਅਰਜ਼ੀਆਂ

ਜਲੰਧਰ, 23 ਨਵੰਬਰ (ਸ਼ਿਵ)-ਆਮ ਆਦਮੀ ਪਾਰਟੀ ਦੇ ਪ੍ਰਧਾਨ ਬੱਬੂ ਨੀਲਕੰਠ ਦੀ ਪ੍ਰਧਾਨਗੀ ਵਿਚ 8 ਮੈਂਬਰੀ ਕਮੇਟੀ ਦੀ ਹਾਜ਼ਰੀ ਵਿਚ ਹੋਈ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੀਆਂ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਛਾਣਬੀਣ ਕਰਨ ਤੋਂ ਬਾਅਦ ਹੀ ਉਤਾਰਿਆ ਜਾਏਗਾ | ਇਸ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੀ ਮੀਟਿੰਗ

ਜਲੰਧਰ, 23 ਨਵੰਬਰ (ਚੰਦੀਪ ਭੱਲਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਇਕ ਮੀਟਿੰਗ ਜਸਵਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਮੀਟਿੰਗ 'ਚ ਸਰਬ ਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਕਿ ਜੇਕਰ 26 ਨਵੰਬਰ ਤੱਕ ...

ਪੂਰੀ ਖ਼ਬਰ »

ਸਿੱਖ ਚਿੰਤਕਾਂ ਅਤੇ ਬੁੱਧੀਜੀਵੀ ਵਰਗ ਵਲੋਂ ਵੀ ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣ ਦਾ ਵਿਰੋਧ

ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਸਿੱਖ ਚਿੰਤਕਾਂ ਅਤੇ ਬੁੱਧੀਜੀਵੀਆ ਨੇ ਵੀ ਦਿਆਲ ਸਿੰਘ ਕਾਲਜ ਦਿੱਲੀ ਦਾ ਨਾਂਅ ਬਦਲਣ ਦੀ ਜ਼ੋਰਦਾਰ ਸ਼ਬਦਾਂ 'ਚ ਆਲੋਚਨਾ ਕਰਦਿਆਂ ਇਸ ਨੂੰ ਅਨੈਤਿਕ ਅਤੇ ਗੈਰ ਸਿਧਾਂਤਕ ਕਾਰਵਾਈ ਕਰਾਰ ਦਿੱਤਾ ਹੈ | ਪ੍ਰਸਿੱਧ ਐਡਵੋਕੇਟ ਆਰ. ਐਸ. ਚੀਮਾ, ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਨਿਗਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਮੀਟਿੰਗ

ਜਲੰਧਰ 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਵਿਚ ਸਥਾਨਕ ਸਰਕਾਰਾਂ ਦੀਆਂ ਆਉਣ ਵਾਲੀਆਂ ਚੋਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਡਾ.ਭੁਪਿੰਦਰਪਾਲ ਸਿੰਘ ਵਲੋਂ ਈ.ਆਰ.ਓਜ਼ ਅਤੇ ਏ.ਈ.ਆਰ.ਓਜ਼ ਦੀ ਰੀਵਿਊ ਮੀਟਿੰਗ ਕੀਤੀ ...

ਪੂਰੀ ਖ਼ਬਰ »

ਆਰਕੀਟੈਕਟਾਂ ਨੂੰ ਆਨਲਾਈਨ ਨਕਸ਼ਿਆਂ ਬਾਰੇ ਦਿੱਤੀ ਜਾਣਕਾਰੀ

ਜਲੰਧਰ, 23 ਨਵੰਬਰ (ਸ਼ਿਵ)- ਨਿਗਮ ਪ੍ਰਸ਼ਾਸਨ ਨੇ ਆਨਲਾਈਨ ਨਕਸ਼ੇ ਪਾਸ ਕਰਨ ਦਾ ਫ਼ੈਸਲਾ ਲਾਗੂ ਕਰਨ ਲਈ ਪ੍ਰਕਿਰਿਆ ਸ਼ੁਰੂ ਕਰਦੇ ਹੋਏ ਆਰਕੀਟੈਕਟਾਂ ਨੂੰ ਮਾਹਿਰਾਂ ਨੂੰ ਸੱਦ ਕੇ ਜਾਣਕਾਰੀ ਦਿੱਤੀ ਕਿ ਉਹ ਨਿਗਮ ਦੀ ਵੈੱਬਸਾਈਟ 'ਤੇ ਕਿਸ ਤਰਾਂ ਨਾਲ ਨਕਸ਼ਿਆਂ ਨੂੰ ...

ਪੂਰੀ ਖ਼ਬਰ »

ਸੀਵਰੇਜ ਦੀ ਸਫਾਈ ਕਰਨ ਵਾਲੇ ਸੇਵਕਾਂ ਨੂੰ ਰਕਸ਼ਕ ਦਾ ਨਾਂਅ ਦੇਣ ਸਰਕਾਰਾਂ

ਜਲੰਧਰ, 23 ਨਵੰਬਰ (ਸ਼ਿਵ)- ਸ੍ਰੀ ਹਿੰਦੂ ਤਖ਼ਤ ਦੇ ਪ੍ਰਮੁੱਖ ਪ੍ਰਦੇਸ਼ ਪ੍ਰਚਾਰਕ ਵਰੁਨ ਮਹਿਤਾ ਅਤੇ ਪ੍ਰਦੇਸ਼ ਪ੍ਰਮੁੱਖ ਪ੍ਰਚਾਰ ਅਤੇ ਭਾਰਤੀਯ ਬਾਲਮੀਕ ਧਰਮ ਸਮਾਜ ਰਜਿਸਟਰਡ ਭਾਵਾਧਸ ਦੇ ਕੌਮੀ ਸੰਚਾਲਕ ਸ੍ਰੀ ਸੁਭਾਸ਼ ਸੋਂਧੀ ਨੇ ਤਖ਼ਤ ਦੀ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਅਤੇ ਬੇਰੁਜ਼ਗਾਰ ਨੌਜਵਾਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਲੈ ਸਕਣਗੇ ਲਾਭ-ਏ.ਡੀ.ਸੀ.

ਜਲੰਧਰ, 23 ਨਵੰਬਰ (ਚੰਦੀਪ ਭੱਲਾ)-ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਭੁਪਿੰਦਰ ਪਾਲ ਸਿੰਘ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਅਤੇ ਬੇ-ਰੁਜ਼ਗਾਰ ਨੌਜਵਾਨਾਂ ਨੂੰ 16 ਹੋਰ ਵਰਗਾਂ ਦੇ ਨਾਲ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ...

ਪੂਰੀ ਖ਼ਬਰ »

ਸ. ਬੀਰਦਵਿੰਦਰ ਸਿੰਘ ਅੱਜ ਆਕਾਸ਼ਵਾਣੀ ਜਲੰਧਰ 'ਤੇ

ਜਲੰਧਰ, 23 ਨਵੰਬਰ (ਅ.ਬ.)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ, ਉੱਘੇ ਬੁਲਾਰੇ ਅਤੇ ਵਿਦਵਾਨ ਸ. ਬੀਰਦਵਿੰਦਰ ਸਿੰਘ ਨਾਲ 'ਰੂਬਰੂ' ਪ੍ਰੋਗਰਾਮ ਤਹਿਤ ਕੀਤੀ ਗਈ ਗੱਲਬਾਤ ਆਕਾਸ਼ਵਾਣੀ ਜਲੰਧਰ ਤੋਂ ਅੱਜ ਰਾਤ ਸਾਢੇ 9 ਵਜੇ ਪ੍ਰਸਾਰਤ ਕੀਤੀ ਜਾਵੇਗੀ | ਮੁਲਾਕਾਤੀ ਹਨ ...

ਪੂਰੀ ਖ਼ਬਰ »

ਸਬਸਿਡੀ ਵਾਲੀਆਂ ਖਾਦਾਂ ਲਈ ਡੀ.ਬੀ.ਟੀ. ਸਕੀਮ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਰ ਕੱਸੀ

ਜਲੰਧਰ, 23 ਨਵੰਬਰ (ਚੰਦੀਪ ਭੱਲਾ)-ਸਬਸਿਡੀ ਵਾਲੀਆਂ ਖਾਦਾਂ ਲਈ ਡਾਇਰੈਕਟ ਬੈਨੀਫਿਟ ਟਰਾਂਸ਼ਫਰ ( ਡੀ.ਬੀ.ਟੀ.) ਸਕੀਮ 1 ਦਸੰਬਰ ਤੋਂ ਲਾਗੂ ਕਰਨ ਲਈ ਕਮਰ ਕੱਸਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਜਲੰਧਰ ਦੇ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਵਿਭਾਗ ਦੇ ਅਫ਼ਸਰਾਂ ਲਈ ਇਕ ...

ਪੂਰੀ ਖ਼ਬਰ »

ਨਿਗਮ ਦੀਆਂ ਕਈ ਇਮਾਰਤਾਂ ਦਾ ਰਿਕਾਰਡ ਗਾਇਬ ਸੂਚਨਾ ਕਮਿਸ਼ਨ ਨੇ 26 ਦਸੰਬਰ ਨੂੰ ਰਿਕਾਰਡ ਪੇਸ਼ ਕਰਨ ਦੀ ਦਿੱਤੀ ਹਦਾਇਤ

ਜਲੰਧਰ, 23 ਨਵੰਬਰ (ਸ਼ਿਵ)-ਨਿਗਮ ਦੇ ਟਾਊਨ ਪਲੈਨਿੰਗ ਵਿਭਾਗ ਵਿਚ ਕਈ ਇਮਾਰਤਾਂ ਦਾ ਰਿਕਾਰਡ ਗ਼ਾਇਬ ਹੋ ਗਿਆ ਹੈ ਜਿਸ ਕਰਕੇ ਇਸ ਮਾਮਲੇ ਵਿਚ ਜਾਣਕਾਰੀ ਮੰਗਣ ਵਾਲੇ ਆਰ. ਟੀ. ਆਈ. ਐਕਟੀਵਿਸਟ ਸੰਜੇ ਸਹਿਗਲ ਨੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ | ਸੰਜੇ ਸਹਿਗਲ ਨੇ ਦੋਸ਼ ...

ਪੂਰੀ ਖ਼ਬਰ »

ਨੌਜਵਾਨ ਹੁਨਰ ਵਿਕਾਸ ਕੇਂਦਰਾਂ ਨਾਲ ਜੁੜਨ-ਹੈਨਰੀ

ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਹੈਲਥਕੇਅਰ ਖੇਤਰ 'ਚ ਰੋਜ਼ਗਾਰ ਦੇ ਵਧੀਆ ਅਵਸਰ ਹਨ ਪਰ ਇਸ ਖੇਤਰ 'ਚ ਹੁਨਰਮੰਦ ਅਤੇ ਸਿੱਖਿਅਤ ਵਰਕਰਾਂ ਦੀ ਭਾਰੀ ਕਮੀ ਹੈ, ਜਿਸ ਲਈ ਨੌਜਵਾਨਾਂ ਨੂੰ ਹੁਨਰ ਵਿਕਾਸ ਕੇਂਦਰਾਂ ਨਾਲ ਜੁੜਨ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਸਪਾ ਨੂੰ ਵੱਡਾ ਝਟਕਾ-ਛਾਉਣੀ ਤੋਂ ਬਸਪਾ ਦੀ ਚੋਣ ਲੜ ਚੁੱਕਿਆ ਆਗੂ ਬਾਗੜੀ ਕਾਂਗਰਸ 'ਚ ਸ਼ਾਮਿਲ

ਜਲੰਧਰ ਛਾਉਣੀ, 23 ਨਵੰਬਰ (ਪਵਨ ਖਰਬੰਦਾ)-ਦੁਆਬਾ ਅਤੇ ਵਿਸ਼ੇਸ਼ ਤੌਰ 'ਤੇ ਛਾਉਣੀ ਹਲਕੇ 'ਚ ਬਹੁਜਨ ਸਮਾਜ ਪਾਰਟੀ ਨੂੰ ਉਸ ਸਮੇਂ ਜ਼ੋਰਦਾਰ ਝਟਕਾ ਲੱਗਾ ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਛਾਉਣੀ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੀ ਟਿਕਟ ਤੋਂ ਚੋਣ ਲੜ ...

ਪੂਰੀ ਖ਼ਬਰ »

ਕਾਂਗਰਸ ਆਗੂੂਆਂ ਨੂੰ ਚੰਗੇ ਲੱਗਣ ਲੱਗੇ ਅਕਾਲੀ-ਭਾਜਪਾ ਦੇ ਸ਼ੁਰੂ ਕੀਤੇ ਪ੍ਰਾਜੈਕਟ

ਜਲੰਧਰ, 23 ਨਵੰਬਰ (ਸ਼ਿਵ)-ਪਿਛਲੀ ਅਕਾਲੀ-ਭਾਜਪਾ ਦੇ ਕਬਜ਼ੇ ਵਾਲੀ ਨਿਗਮ ਦੇ ਕਾਰਜਕਾਲ ਵਿਚ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਦਾ ਚਾਹੇ ਕਾਂਗਰਸ ਸਦਾ ਹੀ ਵਿਰੋਧ ਕਰਦੀ ਰਹੀ ਹੈ ਤੇ ਇਨ੍ਹਾਂ ਵਿਚ ਇਕ ਪ੍ਰਾਜੈਕਟ 5 ਸਾਲਾਂ ਲਈ 30 ਕਰੋੜ ਵਿਚ ਸੜਕਾਂ ਦੀ ਸਫ਼ਾਈ ਸਵੀਪਿੰਗ ...

ਪੂਰੀ ਖ਼ਬਰ »

ਛੁੱਟੀ ਵਾਲੇ ਦਿਨ ਵੀ ਟਰੈਕ 'ਤੇ ਪਿਛਲਾ ਕੰਮ ਭੁਗਤਾਇਆ ਸਟਾਫ਼ ਨੇ ਸਨਿਚਰਵਾਰ ਤੱਕ ਸਾਰਾ ਪਿਛਲਾ ਕੰਮ ਕਰਨ ਦੀ ਹਦਾਇਤ

ਜਲੰਧਰ, 23 ਨਵੰਬਰ (ਸ਼ਿਵ)-ਆਰ. ਟੀ. ਏ. ਦਫ਼ਤਰ ਨੇ ਸੋਮਵਾਰ ਤੋਂ ਡਰਾਈਵਿੰਗ ਟਰੈਕ 'ਤੇ ਸਾਰੇ ਦਸਤਾਵੇਜ਼ ਆਨਲਾਈਨ ਅਪਲਾਈ ਕਰਨ ਲਈ ਸ਼ੁਰੂ ਕੀਤੀ ਜਾਣ ਵਾਲੀ ਸਹੂਲਤ ਸ਼ੁਰੂ ਕਰਨ ਤੋਂ ਪਹਿਲਾਂ ਨਿੱਜੀ ਸਟਾਫ਼ ਨੂੰ ਸੱਦ ਕੇ ਪਿਛਲਾ ਸਾਰਾ ਪਿਆ ਕੰਮ ਸਨਿੱਚਰਵਾਰ ਤੱਕ ਪੂਰਾ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਨਗਰ ਵਾਸੀਆਂ ਨੇ ਗੰਦਾ ਪਾਣੀ ਆਉਣ 'ਤੇ ਜਿਤਾਇਆ ਰੋਸ

ਮਕਸੂਦਾਂ, 23 ਨਵੰਬਰ (ਵੇਹਗਲ)-ਵੇਰਕਾ ਮਿਲਕ ਪਲਾਂਟ ਦੇ ਨਜ਼ਦੀਕ ਸਥਿਤ ਗੁਰੂ ਰਾਮ ਦਾਸ ਨਗਰ ਵਾਸੀਆਂ ਨੇ ਪਿਛਲੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਗੰਦੀ ਹੋਣ ਦੌਰਾਨ ਰੋਸ ਜਿਤਾਉਂਦਿਆਂ ਕਿਹਾ ਹੈ ਕਿ ਕਾਫ਼ੀ ਵਾਰ ਕਾਰਪੋਰੇਸ਼ਨ ਵਿਭਾਗ ਨੂੰ ਸ਼ਿਕਾਇਤ ਕਰਨ ਦੇ ...

ਪੂਰੀ ਖ਼ਬਰ »

ਵਿੰਨੀ ਮਹਾਜਨ ਦੋ ਦਿਨਾ ਦੌਰੇ 'ਤੇ ਅੱਜ ਜਲੰਧਰ 'ਚ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਅਡੀਸ਼ਨਲ ਚੀਫ ਸੈਕਟਰੀ ਕਮ ਫਾਈਨੈਸ਼ਲ ਕਮਿਸ਼ਨਰ ਰੈਵੀਨਿਊ ਵਿੰਨੀ ਮਹਾਜਨ (ਆਈ.ਏ.ਐਸ.) ਦੋ ਦਿਨਾਂ ਦੌਰੇ 'ਤੇ ਕੱਲ੍ਹ ਨੂੰ ਜਲੰਧਰ ਆ ਰਹੇ ਹਨ | ਜਾਣਕਾਰੀ ਦਿੰਦੇ ਹਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਮੁਲਾਜ਼ਮ ਦਸੰਬਰ 'ਚ ਦੋ ਦਿਨ ਦੀ ਹੜਤਾਲ ਕਰਨਗੇ ਤਨਖ਼ਾਹਾਂ 'ਚ ਵਾਧੇ ਦੀ ਮੰਗ ਕਾਰਨ 12 ਤੇ 13 ਦਸੰਬਰ ਨੂੰ ਹੋਵੇਗੀ ਹੜਤਾਲ

ਜਲੰਧਰ, 23 ਨਵੰਬਰ (ਮਦਨ ਭਾਰਦਵਾਜ)-ਬੀ. ਐਸ. ਐਨ. ਐਲ. ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਸੰਗਠਨਾਂ ਦੇ ਸਾਂਝੇ ਮੋਰਚੇ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਤਨਖ਼ਾਹਾਂ 'ਚ ਵਾਧਾ ਨਾ ਕੀਤਾ ਤਾਂ ਉਹ 12 ਅਤੇ 13 ਦਸੰਬਰ ਨੂੰ ਦੋ ਦਿਨ ਦੀ ਹੜਤਾਲ ਕਰਨਗੇ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਆਸ਼ੀ ਈਸਪੁਰੀ ਦੀ ਧਾਰਮਿਕ ਪੁਸਤਕ 'ਬਲਿਹਾਰੀ ਗੁਰ ਆਪਣੇ' ਰਿਲੀਜ਼

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਦੇ ਨਾਮਵਰ ਕਵੀ ਆਸ਼ੀ ਈਸਪੁਰੀ ਦੀ ਧਾਰਮਿਕ ਪੁਸਤਕ 'ਬਲਿਹਾਰੀ ਗੁਰ ਆਪਣੇ' ਦਾ ਘੁੰਡ ਚੁਕਾਈ ਹੋਈ | ਬੀਤੇ ਦਿਨੀਂ ਪੰਜਾਬੀ ਲਿਖਾਰੀ ਸਭਾ ਦੇ ਵਿਹੜੇ ਵਿਚ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX