ਕਪੂਰਥਲਾ, 23 ਨਵੰਬਰ (ਵਿ.ਪ੍ਰ.)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਵੱਖ-ਵੱਖ ਗੁਰਦੁਆਰਿਆਂ ਵਿਚ ਸ਼ਰਧਾ ਨਾਲ ਮਨਾਇਆ ਗਿਆ | ਇਸੇ ਸਬੰਧ ਵਿਚ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਗੁਰੂ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਉਨ੍ਹਾਂ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਜਗਮੋਹਨ ਸਿੰਘ, ਸਟੇਟ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ, ਭਾਈ ਗੁਰਮੀਤ ਸਿੰਘ ਦਰਦੀ, ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਭਾਈ ਪਿ੍ਤਪਾਲ ਸਿੰਘ ਮੰਗਾ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਸ਼ਬਦ ਗੁਰੂ ਨਾਲ ਜੋੜਿਆ | ਇਸ ਮੌਕੇ ਮੰਚ ਦਾ ਸੰਚਾਲਨ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਹਰਜੀਤ ਸਿੰਘ ਭਾਟੀਆ ਨੇ ਕੀਤਾ | ਸਮਾਗਮ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਡਾਇਰੈਕਟਰ ਜਥੇਦਾਰ ਰਛਪਾਲ ਸਿੰਘ, ਗਤਕਾ ਅਖਾੜਾ ਦੇ ਆਗੂ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਹਰਬੰਸ ਸਿੰਘ ਬੱਤਰਾ, ਦਵਿੰਦਰ ਸਿੰਘ ਦੇਵ, ਜਸਬੀਰ ਸਿੰਘ ਰਾਣਾ, ਸਵਰਨ ਸਿੰਘ, ਮੈਨੇਜਰ ਚੈਂਚਲ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਬਲਜਿੰਦਰ ਕੌਰ ਧੰਜਲ, ਜਥੇਦਾਰ ਸੁਖਪਾਲ ਸਿੰਘ ਭਾਟੀਆ, ਮਹਿੰਦਰ ਸਿੰਘ ਲਾਹੋਰੀਆ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਪਰਮਜੀਤ ਸਿੰਘ, ਡਾ: ਮੋਹਨਜੀਤ ਸਿੰਘ, ਮਾਸਟਰ ਲਖਬੀਰ ਸਿੰਘ, ਲਖਵਿੰਦਰ ਸਿੰਘ ਲੱਕੀ, ਯਾਦਵਿੰਦਰ ਸਿੰਘ ਸੈਂਡੀ, ਬੋਹੜ ਸਿੰਘ, ਯੌਧ ਸਿੰਘ, ਮੋਹਿਤ ਸਿੰਘ, ਪ੍ਰਧਾਨ ਪ੍ਰੀਤਪਾਲ ਸਿੰਘ, ਸੁਰਜੀਤ ਸਿੰਘ ਸਡਾਨਾ, ਹੈੱਡ ਮਾਸਟਰ ਅਮਰਜੀਤ ਸਿੰਘ ਖੁਰਾਣਾ, ਤਵਿੰਦਰਬੀਰ ਸਿੰਘ, ਜਸਬੀਰ ਪਾਲ ਸਿੰਘ, ਠੇਕੇਦਾਰ ਸੁਰਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਭਾਟੀਆ, ਤਰਵਿੰਦਰ ਮੋਹਨ ਸਿੰਘ, ਡਾ: ਸੁਰਿੰਦਰ ਸਿੰਘ, ਸੁਰਿੰਦਰ ਸਿੰਘ ਬੈਂਕ ਵਾਲੇ, ਸ਼ਮਸ਼ੇਰ ਸਿੰਘ ਐਡਵੋਕੇਟ, ਪਰਮਜੀਤ ਸਿੰਘ ਸ਼ੇਖੂਪੁਰ, ਬੀਬੀ ਦਵਿੰਦਰ ਕੋਰ ਸਾਹਨੀ, ਮਨਮੋਹਨ ਸਿੰਘ, ਪਵਨ ਧੁੰਨਾ, ਇੰਦਰਪਾਲ ਸਿੰਘ ਤੋਂ ਇਲਾਵਾ ਹੋਰ ਕਈ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਸਾਹਿਬ ਭੋਪਾਲ ਵਿਖੇ ਸਮਾਗਮ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਭੋਪਾਲ ਵਿਖੇ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੁਰਜੀਤ ਸਿੰਘ ਸੋਹਲ, ਤਰਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਦਿੱਤੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਇਤਿਹਾਸ ਵਿਚ ਉਹ ਪਹਿਲੇ ਤੇ ਆਖ਼ਰੀ ਰਹਿਬਰ ਹਨ ਜਿਨ੍ਹਾਂ ਨੇ ਕਿਸੇ ਦੂਜੇ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ | ਸਮਾਗਮ ਵਿਚ ਸਰਦੂਲ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਮੋਹਨ ਸਿੰਘ, ਸੁਖਜੀਤ ਸਿੰਘ ਬਾਂਸਲ, ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਦਵਿੰਦਰ ਸਿੰਘ, ਗੁਰਦਿਆਲ ਸਿੰਘ, ਮਨਜੀਤ ਸਿੰਘ, ਹਰਬੰਸ ਸਿੰਘ, ਸਤਪਾਲ, ਆਤਮਾ ਸਿੰਘ, ਜਸਪਾਲ ਖੁਰਾਣਾ, ਭਗਵੰਤ ਸਿੰਘ ਚੀਮਾ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਜੱਟਾ ਖਲਵਾੜਾ ਗੇਟ ਫਗਵਾੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਅੰਤ ਵਿਚ ਮੁੱਖ ਸੇਵਾਦਾਰ ਸਾਈ ਮੋਹਣ ਸਿੰਘ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੋਹਣ ਸਿੰਘ ਸਾਈਾ, ਗੁਰਮੀਤ ਸਿੰਘ, ਮੋਹਨ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਸੁਰਜੀਤ ਸਿੰਘ, ਅਮਰਜੀਤ ਸਿੰਘ, ਤਰਨਜੀਤ ਸਿੰਘ, ਜਰਨੈਲ ਸਿੰਘ, ਨਰਮਿੰਦਰ ਸਿੰਘ, ਸੰਨੀ, ਪ੍ਰਦੀਪ ਸਿੰਘ, ਜਸਕਰਨ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ ਪ੍ਰਧਾਨ ਪ੍ਰਾਇਮਰੀ ਅਧਿਆਪਕ ਯੂਨੀਅਨ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਜ਼ਾਰ ਸਨ।
ਅਕਾਲ ਅਕਾਡਮੀ ਵਿਖੇ ਸ਼ਹੀਦੀ ਦਿਹਾੜਾ
ਨਡਾਲਾ, (ਪੱਤਰ ਪ੍ਰੇਰਕ)-ਕਲਗੀਧਰ ਟਰੱਸਟ ਵਲੋਂ ਅਕਾਲ ਅਕੈਡਮੀ ਰਾਏਪੁਰਪੀਰਬਖਸ਼ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਨਿੱਤਨੇਮ ਨਾਲ ਹੋਈ। ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੇ ਗਏ। ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧੀ ਕਵਿਤਾਵਾਂ ਗਾਇਨ ਕੀਤੀਆਂ। ਗੁਰੂ ਜੀ ਦੇ ਜੀਵਨ ਸਬੰਧੀ ਸਾਖੀਆਂ ਦਾ ਉਚਾਰਨ ਅਤੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਅਤੁਲ ਹਾਊਸ ਸਭ ਤੋਂ ਮੋਹਰੀ ਰਿਹਾ। ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਪ੍ਰਿੰਸੀਪਲ ਕੁਲਵਿੰਦਰ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੀ ਲਾ-ਮਿਸਾਲ ਕੁਰਬਾਨੀ ਦਾ ਜ਼ਿਕਰ ਕਰਦਿਆਂ ਆਖਿਆ ਕਿ ਦੱਸ ਗੁਰੂ ਸਾਹਿਬਾਨ ਨੇ ਆਪਣੇ ਆਪਣੇ ਸਮੇਂ ਲੋਕਾਂ ਨੂੰ ਸੇਧ ਦੇਣ ਲਈ ਕਾਰਜ ਕੀਤੇ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਰੱਖਿਆ ਲਈ ਸ਼ਹੀਦੀ ਦੇ ਕੇ ਨਵੀਂ ਮਿਸਾਲ ਪੈਦਾ ਕੀਤੀ। ਮੰਚ ਸੰਚਾਲਨ ਅਧਿਆਪਕਾ ਸੰਦੀਪ ਨੇ ਕੀਤਾ।
ਕਪੂਰਥਲਾ, 23 ਨਵੰਬਰ (ਅਜੀਤ ਬਿਊਰੋ)- ਜ਼ਿਲ੍ਹੇ ਵਿਚ ਹਾੜ੍ਹੀ 2017-18 ਦੌਰਾਨ ਕਣਕ ਹੇਠ 1,09,000 ਹੈਕਟੇਅਰ ਰਕਬਾ ਅਤੇ 5,30,000 ਮੀਟਿ੍ਕ ਟਨ ਪੈਦਾਵਾਰ ਦਾ ਟੀਚਾ ਰੱਖਿਆ ਗਿਆ ਹੈ | ਇਹ ਜਾਣਕਾਰੀ ਸਥਾਨਕ ਯੋਜਨਾ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਜ਼ਿਲ੍ਹਾ ...
ਫਗਵਾੜਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬਾਈਪਾਸ 'ਤੇ ਪਿੰਡ ਭੁੱਲਾਰਾਈ ਦੇ ਗੇਟ ਨੇੜੇ ਇਕ ਕੈਂਟਰ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਨੌਜਵਾਨ ਜਿਸਦੀ ਪਛਾਣ ਬਲਵਿੰਦਰ ...
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆ ਵਲੋਂ ਅੱਜ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧ ਵਿਚ ਅੱਜ ਸ਼ੂਗਰ ਮਿੱਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਦੁਆਰਾ ...
ਫਗਵਾੜਾ, 23 ਨਵੰਬਰ (ਹਰੀਪਾਲ ਸਿੰਘ)- ਨਾਭਾ ਜੇਲ੍ਹ ਬਰੇਕ ਕਾਂਡ ਦੇ ਮੁੱਖ ਦੋਸ਼ੀ ਵਿੱਕੀ ਗੌਾਡਰ ਦੇ ਵੀਰਵਾਰ ਬਾਅਦ ਦੁਪਹਿਰ ਫਗਵਾੜਾ ਵਿਚ ਆਉਣ ਦੀ ਖ਼ਬਰ ਅਚਾਨਕ ਫੈਲ੍ਹ ਗਈ ਪਰ ਇਹ ਅਫ਼ਵਾਹ ਹੀ ਦੱਸੀ ਜਾ ਰਹੀ ਹੈ | ਗੈਂਗਸਟਰ ਦੇ ਫਗਵਾੜਾ ਵਿਚ ਆਉਣ ਦੀ ਖ਼ਬਰ ਦੇ ਨਾਲ ...
ਫਗਵਾੜਾ, 23 ਨਵੰਬਰ (ਹਰੀਪਾਲ ਸਿੰਘ)-ਮਾਈਕਰੋਮੈਕਸ ਕੰਪਨੀ ਦੀਆਂ ਜਾਅਲੀ ਐਲ.ਈ.ਡੀ./ਟੀ.ਵੀ. ਵੇਚਣ ਵਾਲੇ ਦੁਕਾਨਦਾਰ ਸਮੇਤ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਕਾਪੀ-ਰਾਈਟ ਐਕਟ ਦੇ ਤਹਿਤ ਕੇਸ ਦਰਜ਼ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ...
ਕਾਲਾ ਸੰਘਿਆਂ, 23 ਨਵੰਬਰ (ਸੰਘਾ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਵਿਖੇ ਮੰੂਗਫਲੀ ਵੇਚਣ ਵਾਲੇ 2 ਪ੍ਰਵਾਸੀ ਭਰਾਵਾਂ ਦੇ ਸੱਤਰ ਹਜ਼ਾਰ ਰੁਪਏ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਨੰਦ ਲਾਲ ਸ਼ੁਕਲਾ ਅਤੇ ਰੂਪ ਲਾਲ ਸ਼ੁਕਲਾ ਦੋਨੋਂ ਭਰਾ ...
ਫਗਵਾੜਾ, 23 ਨਵੰਬਰ (ਹਰੀਪਾਲ ਸਿੰਘ)- ਫਗਵਾੜਾ ਪੁਲਿਸ ਨੇ 6 ਲੱਖ 30 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਕਤ ਵਿਅਕਤੀ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਕੈਨੀਆਂ ਵਿਚ ਇਹ ਸ਼ਰਾਬ ਇੱਕ ਫੋਰ ਵਹੀ੍ਹਲਰ ਵਿਚ ...
ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਬੇਗਮਪੁਰ ਵਿਖੇ ਘਰਾਂ ਦੇ ਮੀਟਰ ਬਕਸੇ ਨੂੰ ਅੱਗ ਲੱਗਣ ਨਾਲ ਕਈ ਘਰਾਂ ਦੀ ਸਪਲਾਈ ਬੰਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦੁਪਹਿਰ 1 ਵਜੇ ਦੇ ਕਰੀਬ ਮੀਟਰ ਬਕਸੇ ਨੂੰ ਅਚਾਨਕ ਅੱਗ ...
ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਚੱਕ ਪ੍ਰੇਮਾ ਦੀ ਵਿਧਵਾ ਨੇ ਪਿੰਡ ਦੀ ਪੰਚਾਇਤ 'ਤੇ ਨਾਲੀ ਨਾ ਬਣਾਉਣ ਦੇ ਦੋਸ਼ ਲਗਾਏ ਹਨ | ਪਿੰਡ 'ਚ ਪਿਛਲੇ 25 ਸਾਲਾਂ ਤੋਂ ਰਹਿ ਰਹੀ ਨੀਲਮ ਵਿਧਵਾ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਪਿੰਡ ਦੇ ਬਾਹਰਲੇ ਪਾਸੇ ...
ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)- ਅੱਜ ਈ.ਟੀ.ਟੀ. ਅਧਿਆਪਕ ਯੂਨੀਅਨ ਫਗਵਾੜਾ ਦੀ ਇਕ ਅਹਿਮ ਮੀਟਿੰਗ ਸਟੇਟ ਕਮੇਟੀ ਮੈਂਬਰ ਦਲਜੀਤ ਸਿੰਘ ਸੈਣੀ ਦੇ ਅਗਵਾਈ ਵਿਚ ਹੋਈ | ਇਸ ਵਿਚ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਏ | ਮੀਟਿੰਗ ਵਿਚ ਅਧਿਆਪਕ ਮਸਲੇ ਵਿਚਾਰੇ ਗਏ | ...
ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ, ਹੈਪੀ, ਸੋਨੀਆ)-ਸਰਕਾਰ ਤੇ ਵਿਭਾਗ ਵਲੋਂ ਅਧਿਆਪਕਾਂ 'ਤੇ ਸਕੂਲਾਂ ਵਿਚ ਮਿਡ ਡੇ ਮੀਲ ਸਕੀਮ ਨੂੰ ਚਲਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ, ਪਰ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਐਲਾਨ ਕੀਤਾ ਗਿਆ ਹੈ ਕਿ ਜਦੋਂ ਤੱਕ ਵਿਭਾਗ ਵਲੋਂ ...
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)- ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਮੇਜਰ ਡਾ: ਸੁਮਿੱਤ ਮੁੱਧ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ...
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ. ਤੇ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਸੂਬਾਈ ਇੰਚਾਰਜ ਡਾ: ਦਵਿੰਦਰ ਸਿੰਘ ਬੋਹਾ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੰਜਾਬੀ ਮਾਂ ਬੋਲੀ ਦੇ ਪ੍ਰਸਾਰ, ਪ੍ਰਚਾਰ ...
ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਵਲੋਂ ਬੱਸ ਸਟੈਂਡ ਜਲੰਧਰ, ਕਪੂਰਥਲਾ ਵਿੱਚ ਵੱਡੇ ਪੱਧਰ 'ਤੇ ਸ਼ਹੀਦ ਕਰਤਾਰ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਰਚੇ ਵੰਡੇ | ਇਸ ਪੈਂਫਲਿਟ ਵਿਚ ਅੱਜ ਹਵਾ ਦੇ ਪ੍ਰਦੂਸ਼ਨ ਕਾਰਨ ਹੋਣ ਵਾਲੀਆਂ ...
ਪਾਂਸ਼ਟਾ, 23 ਨਵੰਬਰ (ਸਤਵੰਤ ਸਿੰਘ)-ਗੁੰਝਲਦਾਰ ਸਮੀਕਰਨਾਂ ਨੂੰ ਰੋਚਕ ਢੰਗ ਨਾਲ ਸਿਖਾਉਣ ਅਤੇ ਵਿਸ਼ੇਸ਼ ਤੌਰ 'ਤੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਣਿਤ ਦੇ ਵਿਸ਼ੇ ਵਿਚ ਰੁਚੀ ਪੈਦਾ ਕਰਨ ਦੇ ਟੀਚੇ ਹਿਤ, ਸਿੱਖਿਆ ਵਿਭਾਗ ਪੰਜਾਬ ਦੇ ...
ਭੰਡਾਲ ਬੇਟ, 23 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਜ਼ਿਲ੍ਹਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸਤਪਾਲ ਕੌਰ ਬਾਜਵਾ ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ਼੍ਰੀ ਗੁਰਸ਼ਰਨ ਸਿੰਘ ਦੀ ਅਗਵਾਈ ਤਹਿਤ ...
ਕਪੂਰਥਲਾ, 23 ਨਵੰਬਰ (ਸਡਾਨਾ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦੂਸਰਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਭਾਈ ...
ਕਾਲਾ ਸੰਘਿਆਂ, 23 ਅਕਤੂਬਰ (ਸੰਘਾ)-ਸੱਚਾ ਸੌਦਾ ਚੈਰੀਟੇਬਲ ਵੈੱਲਫੇਅਰ ਟਰੱਸਟ (ਰਜਿ.) ਪਿੰਡ ਨਿੱਝਰਾਂ ਅਤੇ ਉੱਥੋਂ ਦੀ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਵੱਲੋਂ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਹਿੰਦੂ ਧਰਮ ਦੀ ਰੱਖਿਆ ਅਤੇ ...
ਮਲਸੀਆਂ, 23 ਨਵੰਬਰ (ਸੁਖਦੀਪ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ, ਮਲਸੀਆਂ (ਲੜਕੀਆਂ) ਵਿਖੇ ਸੇਵਾ-ਮੁਕਤ ਐਸ.ਡੀ.ਓ. ਇਕਬਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਕੂਲ ਦੀਆਂ ਬੱਚੀਆਂ ਨੂੰ ਕੋਟੀਆਂ ਵੰਡੀਆਂ ਗਈਆਂ | ਸਕੂਲ ਵਿਖੇ ਹੱੈਡਟੀਚਰ ਨਰਿੰਦਰ ਕੌਰ ਦੀ ਅਗਵਾਈ 'ਚ ...
ਬਿਲਗਾ, 23 ਨਵੰਬਰ (ਰਾਜਿੰਦਰ ਸਿੰਘ ਬਿਲਗਾ)-ਨਗਰ ਪੰਚਾਇਤ ਬਿਲਗਾ ਨੂੰ ਵਿਕਾਸ ਕਾਰਜਾਂ ਵਾਸਤੇ ਇੱਕ ਕਰੋੜ 9 ਲੱਖ ਰੁਪਏ ਹੋਰ ਫ਼ੰਡ ਮਿਲੇ | ਅੱਜ ਇੱਥੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਰਸਤਿਆਂ ਦੀ ਉਸਾਰੀ ਅਤੇ ਛੱਪੜਾਂ ਦੀ ਸਫ਼ਾਈ ਦੇ ਚੱਲ ਰਹੇ ਵਿਕਾਸ ਕਾਰਜਾਂ ...
ਸ਼ਾਹਕੋਟ, 23 ਨਵੰਬਰ (ਸਚਦੇਵਾ)-ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਵਿਸ਼ੇਸ਼ਸਨਮਾਨ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ: ਅਰਵਿੰਦਰ ਸਿੰਘ ਰੂਪਰਾ ਦੀ ਅਗਵਾਈ ...
n ਰਾਮਗੜ੍ਹੀਆ ਸਕੂਲ ਸ਼ਾਹਕੋਟ ਵਿਖੇ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਡਾ: ਅਰਵਿੰਦਰ ਸਿੰਘ ਰੂਪਰਾ, ਪਿ੍ੰਸੀਪਲ ਮਨਜੀਤ ਸਿੰਘ, ਨਿਰਮਲ ਸਿੰਘ ਸੋਖੀ, ਕੋਆਰਡੀਨੇਟਰ ਕੁਲਦੀਪ ਸਿੰਘ ਤੇ ਹੋਰ | ਤਸਵੀਰ : ਸਚਦੇਵਾ ਸ਼ਾਹਕੋਟ ਸ਼ਾਹਕੋਟ, 23 ...
ਕਾਲਾ ਸੰਘਿਆਂ, 23 ਨਵੰਬਰ (ਸੰੰਘਾ)-ਮਰਹੂਮ ਸੂਫੀ ਗਾਇਕ ਜਗਤਾਰ ਪ੍ਰਵਾਨਾ ਦੀ ਯਾਦ ਵਿਚ 26ਵਾਂ ਸਾਲਾਨਾ ਸੱਭਿਆਚਾਰਕ ਮੇਲਾ 26 ਨਵੰਬਰ ਦਿਨ ਐਤਵਾਰ ਨੂੰ ਜਗਤਾਰ ਪ੍ਰਵਾਨਾ ਸੱਭਿਆਚਾਰਕ ਮੰਚ ਅਠੌਲਾ ਵਲੋਂ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਮੇਲੇ ਦੀ ਪ੍ਰਬੰਧਕ ...
ਮਹਿਤਪੁਰ, 23 ਨਵੰਬਰ (ਰੰਧਾਵਾ)-ਸਿਵਲ ਸਰਜਨ ਜਲੰਧਰ ਰਘਬੀਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਪਰਮਜੀਤ ਸਿੰਘ ਐਸ ਐਮ ਓ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਕੂਲ ਮਹਿਤਪੁਰ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ | ਡਾ. ...
ਕਾਲਾ ਸੰਘਿਆਂ, 23 ਨਵੰਬਰ (ਸੰੰਘਾ)-ਮਰਹੂਮ ਸੂਫੀ ਗਾਇਕ ਜਗਤਾਰ ਪ੍ਰਵਾਨਾ ਦੀ ਯਾਦ ਵਿਚ 26ਵਾਂ ਸਾਲਾਨਾ ਸੱਭਿਆਚਾਰਕ ਮੇਲਾ 26 ਨਵੰਬਰ ਦਿਨ ਐਤਵਾਰ ਨੂੰ ਜਗਤਾਰ ਪ੍ਰਵਾਨਾ ਸੱਭਿਆਚਾਰਕ ਮੰਚ ਅਠੌਲਾ ਵਲੋਂ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਮੇਲੇ ਦੀ ਪ੍ਰਬੰਧਕ ...
ਫਿਲੌਰ, 23 ਨਵੰਬਰ (ਇੰਦਰਜੀਤ ਚੰਦੜ੍ਹ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਹਿੱਤ ਡੇਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ ਵਿਖੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵਲੋਂ ਕਰਵਾਇਆ ਜਾਂਦਾ ਸਾਲਾਨਾ ਪੇਂਡੂ ਖੇਡ ਮੇਲਾ ਅਮਿੱਟ ਯਾਦਾਂ ...
ਫਿਲੌਰ 23 ਨਵੰਬਰ (ਇੰਦਰਜੀਤ ਚੰਦੜ੍ਹ)-ਸਾਂਝੇ ਅਧਿਆਪਕ ਮੋਰਚੇ ਵਲੋਂ ਹਲਕਾ ਫਿਲੌਰ ਦੇ ਬੀ.ਐਲ.ਉਂਜ ਦੀਆਂ ਸਮੱਸਿਆਵਾਂ ਸਬੰਧੀ ਇਕ ਮੰਗ-ਪੱਤਰ ਤਹਿਸੀਲਦਾਰ ਫਿਲੌਰ ਸ੍ਰੀ ਤਪਨ ਭਨੋਟ ਨੂੰ ਦਿੱਤਾ ਗਿਆ ਜਿਸ ਦੀ ਅਗਵਾਈ ਕਰਨੈਲ ਫਿਲੌਰ ਅਤੇ ਸੁਰਿੰਦਰ ਪੁਆਰੀ ਨੇ ਕੀਤੀ | ਇਸ ...
ਰੁੜਕਾ ਕਲਾਂ, 23 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)-ਰੁੜਕਾ ਕਲਾਂ ਵਿਖੇ ਧਰਮ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਪੱਤੀ ਰਾਵਲ ਕੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ...
ਕਠਾਰ, 23 ਨਵੰਬਰ (ਰਾਜੋਵਾਲੀਆ)-ਸਰਕਾਰੀ ਮਿਡਲ ਸਕੂਲ ਰਾਜੋਵਾਲ ਵਿਖੇ ਮੁੱਖ ਅਧਿਆਪਕਾ ਸ਼੍ਰੀਮਤੀ ਸੰਤੋਸ਼ ਵਿਰਦੀ ਦੀ ਅਗਵਾਈ ਵਿਚ ਵਿਗਿਆਨ ਮੇਲਾ ਕਰਵਾਇਆ ਗਿਆ | ਸਕੂਲ ਦੇ ਵਿਦਿਆਥੀਆਂ ਵਲੋਂ ਤਿਆਰ ਕੀਤੇ ਸਾਜੋ ਸਾਮਾਨ ਨਾਲ ਲਾਈ ਪ੍ਰਦਰਸ਼ਨੀ ਦੌਰਾਨ ਸਾਇੰਸ ਅਧਿਆਪਕ ...
ਮਲਸੀਆਂ, 23 ਨਵੰਬਰ (ਸੁਖਦੀਪ ਸਿੰਘ)-ਪੰਜਾਬ ਨੈਸ਼ਨਲ ਬੈਂਕ ਮੰਡਲ ਦਫ਼ਤਰ, ਜਲੰਧਰ ਵਲੋਂ ਅੱਜ ਮਲਸੀਆਂ ਬ੍ਰਾਂਚ ਵਿਚ ਬ੍ਰਾਂਚ ਮੈਨੇਜਰ ਰਮੇਸ਼ ਵਸ਼ਿਸ਼ਟ ਦੀ ਅਗਵਾਈ 'ਚ 'ਖੇਤੀਬਾੜੀ ਕਰਜ਼ਾ ਵੰਡ ਸਮਾਰੋਹ' ਕਰਵਾਇਆ ਗਿਆ | ਸਮਾਰੋਹ ਦੌਰਾਨ ਪੀ.ਐਨ.ਬੀ. ਜਲੰਧਰ ਤੋਂ ਚੀਫ਼ ...
ਕਿਸ਼ਨਗੜ੍ਹ, 23 ਨਵੰਬਰ (ਲਖਵਿੰਦਰ ਸਿੰਘ ਲੱਕੀ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦੁਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਕਰਵਾਏ ਗਏ, ਜਿਸ ਵਿਚ ਇੰਡੋ ਕੈਨੇਡੀਅਨ ਪਬਲਿਕ ਸਕੂਲ ਨਿਜਾਮਦੀਨਪੁਰ ਲੜਕੀਆਂ ਅੰਡਰ 17 ਜ਼ੋਨ ਨੰਬਰ 8 ਨੇ ਜ਼ੋਨ ਨੰਬਰ 2 ਨੂੰ ਹਰਾ ...
ਮਲਸੀਆਂ, 23 ਨਵੰਬਰ (ਸੁਖਦੀਪ ਸਿੰਘ)-ਪੰਜਾਬ ਨੈਸ਼ਨਲ ਬੈਂਕ ਮੰਡਲ ਦਫ਼ਤਰ, ਜਲੰਧਰ ਵਲੋਂ ਅੱਜ ਮਲਸੀਆਂ ਬ੍ਰਾਂਚ ਵਿਚ ਬ੍ਰਾਂਚ ਮੈਨੇਜਰ ਰਮੇਸ਼ ਵਸ਼ਿਸ਼ਟ ਦੀ ਅਗਵਾਈ 'ਚ 'ਖੇਤੀਬਾੜੀ ਕਰਜ਼ਾ ਵੰਡ ਸਮਾਰੋਹ' ਕਰਵਾਇਆ ਗਿਆ | ਸਮਾਰੋਹ ਦੌਰਾਨ ਪੀ.ਐਨ.ਬੀ. ਜਲੰਧਰ ਤੋਂ ਚੀਫ਼ ...
ਲੋਹੀਆਂ ਖਾਸ, 23 ਨਵੰਬਰ (ਦਿਲਬਾਗ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ)-ਬਾਬੇਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ (ਜਲੰਧਰ) ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ...
ਸ਼ਾਹਕੋਟ, 23 ਨਵੰਬਰ (ਸਚਦੇਵਾ)-ਪਿੰਡ ਕੰਨੀਆਂ ਖੁਰਦ (ਸ਼ਾਹਕੋਟ) ਵਿਖੇ ਨਹਿਰੂ ਯੁਵਾ ਕੇਂਦਰ ਜਲੰਧਰ (ਮਨਿਸਟਰੀ ਆਫ਼ ਯੁਵਾ ਕੇਂਦਰ ਅਫੇਰਸ ਐਾਡ ਸਪੋਰਟਸ) ਵਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਕੰਨੀਆਂ ਖੁਰਦ ਦੇ ਸਹਿਯੋਗ ਨਾਲ ਸੈਮਸਨ ਮਸੀਹ ਦੀ ...
ਆਦਮਪੁਰ, 23 ਨਵੰਬਰ (ਹਰਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਧਿਆਣਾ ਵਿਖੇ 2017 ਦਾ ਸ਼ਾਨਦਾਰ ਇਨਾਮ ਵੰਡ ਸਮਾਰੋਹ ਪਿੰ੍ਰਸੀਪਲ ਸੁਰਿੰਦਰਪਾਲ ਵਿਰਦੀ ਦੀ ਅਗਵਾਈ ਹੇਠ ਕਰਵਾਇਆਂ | ਇਸ ਸਮਾਰੋਹ ਦੌਰਾਨ ਵਿੱਦਿਅਕ, ਖੇੇਡਾਂ ਦੇ ਖੇਤਰ ਵਿੱਚ ਸ਼ਾਨਦਾਰ ...
ਆਦਮਪੁਰ, 23 ਨਵੰਬਰ (ਹਰਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਧਿਆਣਾ ਵਿਖੇ 2017 ਦਾ ਸ਼ਾਨਦਾਰ ਇਨਾਮ ਵੰਡ ਸਮਾਰੋਹ ਪਿੰ੍ਰਸੀਪਲ ਸੁਰਿੰਦਰਪਾਲ ਵਿਰਦੀ ਦੀ ਅਗਵਾਈ ਹੇਠ ਕਰਵਾਇਆਂ | ਇਸ ਸਮਾਰੋਹ ਦੌਰਾਨ ਵਿੱਦਿਅਕ, ਖੇੇਡਾਂ ਦੇ ਖੇਤਰ ਵਿੱਚ ਸ਼ਾਨਦਾਰ ...
ਮਲਸੀਆਂ, 23 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਠੇਕਾ ਭਰਤੀ ਅਤੇ ਆਊਟਸੋਰਸਿੰਗ ਪ੍ਰਣਾਲੀ ਦਾ ਸ਼ੋਸ਼ਣ ਅਤੇ ਸੰਤਾਪ ਹੰਢਾ ਰਹੇ ਸਮੂਹ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਿਹਾ ...
ਲੋਹੀਆਂ ਖਾਸ, 23 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-'ਖਾਲਸਾ ਸੇਵਾ ਵੈਲਫੇਅਰ ਸੁਸਾਇਟੀ ਇਲਾਕਾ ਲੋਹੀਆਂ ਖਾਸ' ਵਲੋਂ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੀ ਸਰਪ੍ਰਸਤੀ ਹੇਠ ਲੋਹੀਆਂ ਵਿਖੇ ਕਰਵਾਇਆ ਜਾਂਦਾ ...
ਸ਼ਾਹਕੋਟ, 23 ਨਵੰਬਰ (ਸਚਦੇਵਾ)-ਸ੍ਰੀ ਹਰੀਨਾਮ ਸੰਕੀਰਤਨ ਮੰਡਲੀ ਸ਼ਾਹਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਹਰੀਨਾਮ ਸੰਕੀਰਤਨ ਭਵਨ ਨਵਾਂ ਕਿਲ੍ਹਾ ਰੋਡ ਸ਼ਾਹਕੋਟ ਵਿਖੇ ਅਖੰਡ ਮਹਾਂ ਸੰਕੀਰਤਨ ਅਤੇ ਸਾਲਾਨਾ ਸੰਮੇਲਨ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...
ਆਦਮਪੁਰ, 23 ਨਵੰਬਰ (ਰਮਨ ਦਵੇਸਰ)-ਜਾਗ੍ਰਤੀ ਕਲੱਬ ਆਦਮਪੁਰ ਵਲੋਂ ਬੀਬੀ ਸ਼ਰੀਫਾਂ ਦੀ ਸਰਪ੍ਰਸਤੀ ਹੇਠ ਸਾਈਾ ਜੁਮਲੇ ਸ਼ਾਹ ਦੇ ਡੇਰੇ ਪਿੰਡ ਉਦੇਸੀਆਂ ਵਿਖੇ ਕਲੱਬ ਪ੍ਰਦਾਨ ਮਨਮੋਹਨ ਸਿੰਘ ਬਾਬਾ ਅਤੇ ਚੇਅਰਮੈਨ ਰਾਜ ਕੁਮਾਰ ਪਾਲ ਦੀ ਦੇਖ-ਰੇਖ ਹੇਠ ਲਾਇਆ ਗਿਆ | ਇਸ ਕੈਂਪ ...
ਆਦਮਪੁਰ, 23 ਨਵੰਬਰ (ਰਮਨ ਦਵੇਸਰ)-ਜਾਗ੍ਰਤੀ ਕਲੱਬ ਆਦਮਪੁਰ ਵਲੋਂ ਬੀਬੀ ਸ਼ਰੀਫਾਂ ਦੀ ਸਰਪ੍ਰਸਤੀ ਹੇਠ ਸਾਈਾ ਜੁਮਲੇ ਸ਼ਾਹ ਦੇ ਡੇਰੇ ਪਿੰਡ ਉਦੇਸੀਆਂ ਵਿਖੇ ਕਲੱਬ ਪ੍ਰਦਾਨ ਮਨਮੋਹਨ ਸਿੰਘ ਬਾਬਾ ਅਤੇ ਚੇਅਰਮੈਨ ਰਾਜ ਕੁਮਾਰ ਪਾਲ ਦੀ ਦੇਖ-ਰੇਖ ਹੇਠ ਲਾਇਆ ਗਿਆ | ਇਸ ਕੈਂਪ ...
ਸ਼ਾਹਕੋਟ 23 ਨਵੰਬਰ (ਸਿਮਰਨਜੀਤ ਸਿੰਘ ਲਵਲੀ,ਬਾਂਸਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਬੜੀ ਸਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਗੁਰਦੁਆਰਾ ...
ਸ਼ਾਹਕੋਟ, 23 ਨਵੰਬਰ (ਸਚਦੇਵਾ)-ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ: ਅਰਵਿੰਦਰ ਸਿੰਘ ਰੂਪਰਾ ਦੀ ਅਗਵਾਈ ਅਤੇ ਸਕੂਲ ਦੇ ਪਿ੍ੰਸੀਪਲ ਮਨਜੀਤ ਸਿੰਘ ਤੇ ਕੋਆਰਡੀਨੇਟਰ ਕੁਲਦੀਪ ਸਿੰਘ ਦੀ ਦੇਖ-ਰੇਖ ...
ਮਹਿਤਪੁਰ, 23 ਨਵੰਬਰ (ਰੰਧਾਵਾ)-ਹਰਦੇਵ ਸਿੰਘ ਲਾਡੀ ਸੇਰੋਂਵਾਲੀਆ ਜਨਰਲ ਸਕੱਤਰ ਕਾਂਗਰਸ ਤੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਸ਼ਾਹਕੋਟ ਨੇ ਨਗਰ ਪੰਚਾਇਤ ਮਹਿਤਪੁਰ ਦੇ ਵਿਕਾਸ ਲਈ ਮਿਲਿਆ 1 ਕਰੋੜ 89 ਲੱਖ ਦਾ ਚੈੱਕ ਕਾਰਜ ਸਾਧਕ ਅਫ਼ਸਰ ...
ਸ਼ਾਹਕੋਟ, 23 ਨਵੰਬਰ (ਬਾਂਸਲ)-ਜਲੰਧਰ-ਬਰਨਾਲਾ ਰਾਸ਼ਟਰੀ ਮਾਰਗ ਦੇ ਬਣਨ ਨਾਲ ਸ਼ਾਹਕੋਟ 'ਚੋਂ ਕੱਢੇ ਗਏ ਬਾਈਪਾਸ ਕਾਰਨ ਸ਼ਾਹਕੋਟ-ਲਸੂੜੀ ਸੜਕੇ ਬੰਦ ਹੋਣ ਨਾਲ ਸੜਕ 'ਤੇ ਪੈਂਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸੇ ...
ਫਗਵਾੜਾ, 23 ਨਵੰਬਰ (ਕਿੰਨੜਾ)-ਬ੍ਰਹਮਲੀਨ ਸ਼੍ਰੋਮਣੀ ਵਿਰਕਤ ਸ਼੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਅਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ਼੍ਰੋਮਣੀ ਵਿਰਕਤ ਸ਼੍ਰੀਮਾਨ 108 ਸੰਤ ਮੋਨੀ ਦੀ ਯਾਦ ਵਿਚ 18ਵੀਂ ਬਰਸੀ ਦੇ ਸਬੰਧ 'ਚ ਸਾਲਾਨਾ ਬਰਸੀ ਤੇ ਸੰਤ ਸਮਾਗਮ 2 ਦਸੰਬਰ ...
ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)-ਪਿੰਡ ਬਿਸ਼ਨਪੁਰ ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ 'ਤੇ ਅੰਗਹੀਣ ਅਤੇ ਬਲਾਇੰਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਲਖਬੀਰ ਸਿੰਘ ਸੈਣੀ ਦੀ ਪੇ੍ਰਰਨਾ ਸਦਕਾ ਸ਼ਹਿਰੀ ਪ੍ਰਧਾਨ ਰਾਜਨ ਸੂਦ, ਭੇਰੂ ਸਿੰਘ, ਜੰਗ ਬਹਾਦੁਰ ...
ਢਿਲਵਾਂ, 23 ਨਵੰਬਰ (ਸੁਖੀਜਾ, ਪਲਵਿੰਦਰ)-ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ ਅਤੇ ਪਿੰਡ ਸੰਗਰਾਵਾਂ ਨੂੰ ਜਾਂਦੀ ਿਲੰਕ ਸੜਕ ਦੀ ਹਾਲਤ ਬਹੁਤ ਹੀ ਮਾੜੀ ਹੈ | ਨੰਬਰਦਾਰ ਕਰਮਜੀਤ ਸਿੰਘ ਢਿੱਲੋਂ, ਕਰਮਜੀਤ ਸਿੰਘ ਢਿੱਲੋਂ ਸਕੱਤਰ, ਸੁਖਜਿੰਦਰ ਸਿੰਘ ਢਿੱਲੋਂ ਖ਼ਜ਼ਾਨਚੀ, ...
ਕਪੂਰਥਲਾ, 23 ਨਵੰਬਰ (ਅ.ਬ.)-ਪਾਵਰਕਾਮ ਦੀ ਸਬ ਅਰਬਨ ਸਬ ਡਵੀਜ਼ਨ ਨੰਬਰ 1 ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਰਮੇਸ਼ ਕੁਮਾਰ ਨੇ ਦੱਸਿਆ ਕਿ 11 ਕੇਵੀ ਦਾਣਾ ਮੰਡੀ ਫੀਡਰ, 11 ਕੇਵੀ ਆਨੰਦ ਅਗਰਵਾਲ ਫੀਡਰ, 11 ਕੇਵੀ ਕੋਟੂ ਚੌਕ ਫੀਡਰ, 11 ਕੇਵੀ ਸੰਤਪੁਰਾ ਫੀਡਰ ਤੇ 11 ਕੇਵੀ ਸ਼ੇਖੂਪੁਰ ...
ਕਪੂਰਥਲਾ, 23 ਨਵੰਬਰ (ਅ.ਬ.)-ਪਾਵਰਕਾਮ ਦੀ ਸਬ ਅਰਬਨ ਸਬ ਡਵੀਜ਼ਨ ਕਪੂਰਥਲਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਮਹਿੰਦਰ ਸਿੰਘ ਬਾਠ ਨੇ ਦੱਸਿਆ ਕਿ 132 ਕੇਵੀ ਸਬ ਸਟੇਸ਼ਨ ਕਪੂਰਥਲਾ ਤੋਂ ਚੱਲਦੇ 11ਕੇਵੀ ਜਲੋਖਾਨਾ ਫ਼ੀਡਰ 'ਤੇ ਜ਼ਰੂਰੀ ਮੁਰੰਮਤ ਕਾਰਨ 24 ਨਵੰਬਰ ਨੂੰ ਸਵੇਰੇ 11 ...
ਨਡਾਲਾ, 23 ਨਵੰਬਰ (ਪੱਤਰ ਪੇ੍ਰਰਕ)- ਪਿੰਡ ਰਾਏਪੁਰ ਅਰਾਈਆਂ ਵਿਖੇ ਨਿਰਮਲੇ ਸੰਤ ਬਾਬਾ ਦੀਵਾਨ ਸਿੰਘ ਦੀ ਮਿੱਠੀ ਯਾਦ ਵਿਚ ਕਰਵਾਇਆ ਸਾਲਾਨਾ ਕੀਰਤਨ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਸਮੇਂ ਭਾਈ ਮਨਿੰਦਰ ਸਿੰਘ ...
ਕਾਲਾ ਸੰਘਿਆਂ, 23 ਨਵੰਬਰ (ਸੰਘਾ)- ਸਥਾਨਕ ਕਸਬੇ 'ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨੌਜਵਾਨ ਸਭਾ ਵਲੋਂ ਨਗਰ ਨਿਵਾਸੀ ਸਾਧ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਦੂਸਰਾ ਹਰਿ ਜੱਸ ਕੀਰਤਨ ਦਰਬਾਰ 1 ...
ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)- ਸਿੱਖ ਕੌਮ ਆਪਣੇ ਕੌਮੀ ਵਿਰਸੇ ਨੂੰ ਸੰਭਾਲਦਿਆਂ ਇਸ ਵਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਜਥੇਦਾਰਾਂ ਦੇ ਦਬਾਅ ਹੇਠ ਜਾਣਬੁੱਝ ਕੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਾਲੇ ...
ਫਗਵਾੜਾ, 23 ਨਵੰਬਰ (ਵਾਲੀਆ)- ਪਿੰਡ ਜਗਪਾਲਪੁਰ ਵਿਖੇ ਕੁਲਦੀਪ ਮਾਣਕ ਦੀ ਚੌਥੀ ਬਰਸੀ ਮੌਕੇ ਮੇਲਾ ਮਾਣਕ ਦਾ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੁਲਦੀਪ ਮਾਣਕ ਦੀ ਪੰਜਵੀਂ ਬਰਸੀ ਮੌਕੇ ...
ਕਪੂਰਥਲਾ, 23 ਨਵੰਬਰ (ਸਡਾਨਾ)- ਕ੍ਰਾਈਸਟ ਦੀ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਦਿਨਾਂ ਖੇਡ ਸਮਾਗਮ ਸਮਾਪਤ ਹੋਇਆ | ਇਸ ਮੌਕੇ ਪ੍ਰਸਿੱਧ ਬਾਸਕਿਟਬਾਲ ਖਿਡਾਰੀ ਤੇ ਅਰਜਨਾ ਐਵਾਰਡੀ ਅਜਮੇਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਪ੍ਰਬੰਧਕਾਂ ...
ਡਡਵਿੰਡੀ, 23 ਨਵੰਬਰ (ਬਲਬੀਰ ਸੰਧਾ)-ਭਾਈ ਘਨੱਈਆ ਜੀ ਸਿੱਖਿਆ ਵਿਕਾਸ ਸੁਸਾਇਟੀ ਵਲੋਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਚੇਅਰਮੈਨ ਪੀ.ਏ.ਡੀ.ਬੀ. ਦੀ ਅਗਵਾਈ ਹੇਠ ਨਸੀਰੇਵਾਲ ਸਕੂਲ 'ਚ ਵਿਦਿਆਰਥੀਆਂ ਦਾ ਡਰਾਇੰਗ ਤੇ ਪੇਂਟਿੰਗ ਦਾ ਇਕ ਰੋਜ਼ਾ ਕੋਚਿੰਗ ਕੈਂਪ ਲਗਾਇਆ ਗਿਆ | ...
ਕਪੂਰਥਲਾ, 23 ਨਵੰਬਰ (ਸਡਾਨਾ)- ਕ੍ਰਾਈਸਟ ਦੀ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਦਿਨਾਂ ਖੇਡ ਸਮਾਗਮ ਸਮਾਪਤ ਹੋਇਆ | ਇਸ ਮੌਕੇ ਪ੍ਰਸਿੱਧ ਬਾਸਕਿਟਬਾਲ ਖਿਡਾਰੀ ਤੇ ਅਰਜਨਾ ਐਵਾਰਡੀ ਅਜਮੇਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ...
ਭੁਲੱਥ, 23 ਨਵੰਬਰ (ਮੁਲਤਾਨੀ)-ਸਿਵਲ ਸਰਜਨ ਦੀ ਅਗਵਾਈ ਹੇਠ ਜ਼ਿਲ੍ਹੇ 'ਚ ਚੱਲ ਰਹੇ ਦੰਦਾਂ ਦੇ ਪੰਦਰਵਾੜੇ ਸਬੰਧੀ ਅੱਜ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਸੁਰਿੰਦਰ ਮੱਲ੍ਹ ਵਲੋਂ ਭੁਲੱਥ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਤੇ ਦੰਦਾਂ ਦੇ ਪੰਦਰਵਾੜੇ ਸਬੰਧੀ ਕੀਤੇ ਜਾ ...
ਢਿਲਵਾਂ, 23 ਨਵੰਬਰ (ਗੋਬਿੰਦ ਸੁਖੀਜਾ)- ਡੀ.ਡੀ. ਪੰਜਾਬੀ ਤੋਂ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ 'ਹੈਲੋ ਹੈਲੋ 2018' ਵਿਚ ਅੰਤਰਰਾਸ਼ਟਰੀ ਪ੍ਰਸਿੱਧ ਗਾਇਕ ਅਮਰ ਅਰਸ਼ੀ, ਮਨੋਹਰ ਧਾਰੀਵਾਲ-ਪੂਜਾ ਸਭਰਵਾਲ ਤੋਂ ਇਲਾਵਾ ਪ੍ਰਸਿੱਧ ਗਾਇਕ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ | ...
ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)- ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਇਕ ਵਫ਼ਦ ਦਰਸ਼ਨ ਸਿੰਘ ਕੋਟ ਕਰਾਰ ਖਾਂ ਪ੍ਰਧਾਨ ਐਸ.ਸੀ. ਵਿੰਗ ਦੋਆਬਾ ਜ਼ੋਨ ਦੀ ਅਗਵਾਈ ਹਠ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਮਿਲਿਆ | ਇਸ ਮੌਕੇ ਵਫ਼ਦ ਨੇ ਸ. ਠੰਡਲ ...
ਢਿਲਵਾਂ, 23 ਨਵੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਸਮੂਹ ਪਿੰਡ ਜੈਰਾਮਪੁਰ ਵਾਸੀਆਂ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਕਰਮ ਸਿੰਘ (ਸੰਪਰਦਾਇ ਹੋਤੀ ਮਰਦਾਨ) ਵਾਲੇ ਮਹਾਂਪੁਰਖਾਂ ਦੀ ਯਾਦ ਵਿਚ 23ਵਾਂ ਸਾਲਾਨਾ ਗੁਰਮਤਿ ਸੰਤ ...
ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ, ਹੈਪੀ, ਸੋਨੀਆ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਡਾ: ਸਵਰਨ ਸਿੰਘ ਦੀ ਅਗਵਾਈ ਹਠ ਨਿਰਮਲ ਕੁਟੀਆ ਵਿਖੇ ਹੋਈ | ਇਸ ਮੌਕੇ ਇਕੱਤਰ ਹੋੲ ਸਾਹਿਤਕਾਰਾਂ ਅਤੇ ਪੱਤਰਕਾਰ ਭਾਈਚਾਰੇ ਨਾਲ ਜੁੜੀਆਂ ...
ਕਪੂਰਥਲਾ, 23 ਨਵੰਬਰ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਸ੍ਰੀਮਤੀ ਪ੍ਰੀਤਮ ਕੌਰ ਕਲਹਰ ਦੀ ਯਾਦ ਵਿਚ 10ਵਾਂ ਸਾਲਾਨਾ ਯਾਦਗਾਰੀ ਪੁਰਸਕਾਰ ਸਮਾਗਮ 26 ਨਵੰਬਰ ਨੂੰ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ | ਸਿਰਜਣਾ ਕੇਂਦਰ ਦੇ ਜਨਰਲ ਸਕੱਤਰ ਸ਼ਾਇਰ ਕੰਵਰ ਇਕਬਾਲ ਤੇ ...
ਕਪੂਰਥਲਾ, 23 ਨਵੰਬਰ (ਵਿ.ਪ੍ਰ.)- ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਸਬੰਧੀ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀ ਤਿਆਰੀ ਸਬੰਧੀ ਕ੍ਰਿਸਚਨ ਵੈੱਲਫੇਅਰ ਐਸੋਸੀਏਸ਼ਨ ਕਪੂਰਥਲਾ ਦੀ ਇਕ ਮੀਟਿੰਗ ਆਈ.ਪੀ.ਸੀ. ਚਰਚ ਅਜੀਤ ਨਗਰ ਵਿਚ ਹੋਈ ਜਿਸ ਵਿਚ ਜ਼ਿਲ੍ਹੇ ਦੇ ਪਾਸਟਰ, ...
ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਐਜੂਕੇਸ਼ਨ ਕੌਾਸਲ ਵਿਖੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਰੋਅਲ ਬਾਇਟਸ ਕੁਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 11 ਟੀਮਾਂ ਨੇ ਵੱਧ-ਚੜ ਕੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਤਿੰਨ ਟੀਮਾਂ ਨੂੰ ਜੇਤੂ ...
ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਵਾਹਦ ਸੰਧਰ ਸ਼ੂਗਰ ਮਿੱਲ ਫਗਵਾੜਾ ਦਾ 84 ਵਾਂ ਪਿੜਾਈ ਸੀਜ਼ਨ 2017-18 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ੁਰੂ ਕੀਤਾ | ਇਸ ਮੌਕੇ ਸ: ਸੁਖਬੀਰ ਸਿੰਘ ਸੰਧਰ ਚੇਅਰਮੈਨ, ਜਸਵਿੰਦਰ ਸਿੰਘ ਬੈਂਸ ਵਾਈਸ ਚੇਅਰਮੈਨ, ਜਰਨੈਲ ਸਿੰਘ ...
ਸਿਧਵਾਂ ਦੋਨਾ, 23 ਨਵੰਬਰ (ਅਵਿਨਾਸ਼ ਸ਼ਰਮਾ)-ਬਾਬਾ ਰਸਾਲ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਪਿੰਡ ਸਿਧਵਾਂ ਦੋਨਾ ਦੇ ਮੋਢੀ ਬਾਬਾ ਰਸਾਲ ਦੇ ਅਸਥਾਨ ਸਿਧਵਾਂ ਦੋਨਾ ਵਿਖੇ ਪਿੰਡ ਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਸਾਲਾਨਾ ਧਾਰਮਿਕ ਸਮਾਗਮ ...
ਫੱਤੂਢੀਂਗਾ, 23 ਨਵੰਬਰ (ਬਲਜੀਤ ਸਿੰਘ)- ਪ੍ਰਵਾਸੀ ਭਾਰਤੀ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾ ਕੇ ਇਨ੍ਹਾਂ ਸਕੂਲਾਂ ਨੂੰ ਅਜੋਕੇ ਦੌਰ ਦੇ ਹਾਣੀ ਬਣਾ ਸਕਦੇ ਹਨ ਤਾਂ ਜੋ ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਵੀ ਉਹ ਸਭ ਸਹੂਲਤਾਂ ਮਿਲ ਸਕਣ ਜੋ ...
ਫਗਵਾੜਾ, 23 ਨਵੰਬਰ (ਟੀ.ਡੀ. ਚਾਵਲਾ)-ਅੱਜ ਇੱਥੇ ਗੀਤਾ ਮੰਦਿਰ ਮਾਡਲ ਟਾਊਨ 'ਚ ਸੀਨੀਅਰ ਐਡਵੋਕੇਟ ਕੇ.ਸੀ. ਆਜ਼ਾਦ ਨਮਿੱਤ ਸ਼ਰਧਾਂਜਲੀ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਐਾਡ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੂਰੀਆ ਕਾਂਤ ਨੇ ਕਿਹਾ ਕਿ ਸ੍ਰੀ ਕੇ.ਸੀ. ਆਜ਼ਾਦ ਬਹੁਤ ...
ਫਗਵਾੜਾ, 23 ਨਵੰਬਰ (ਅਜੀਤ ਬਿਊਰੋ)-ਪੰਜਾਬੀ ਕਲਾ ਅਤੇ ਸਾਹਿਤ ਕੇਂਦਰ ਵਲੋਂ ਸਵਰਗੀ ਕਵੀ ਹਰਭਜਨ ਸਿੰਘ ਅਣਖੀ ਦੀ ਤੀਸਰੀ ਪੁਸਤਕ 'ਚਰਨ ਗੰਗਾ' ਦਾ ਰਿਲੀਜ਼ ਸਮਾਗਮ ਸਿਟੀ ਹਾਰਟ ਹੋਟਲ 'ਚ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ...
ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ, ਹੈਪੀ, ਸੋਨੀਆ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਡਾ: ਸਵਰਨ ਸਿੰਘ ਦੀ ਅਗਵਾਈ ਹਠ ਨਿਰਮਲ ਕੁਟੀਆ ਵਿਖੇ ਹੋਈ | ਇਸ ਮੌਕੇ ਇਕੱਤਰ ਹੋੲ ਸਾਹਿਤਕਾਰਾਂ ਅਤੇ ਪੱਤਰਕਾਰ ਭਾਈਚਾਰੇ ਨਾਲ ਜੁੜੀਆਂ ...
ਕਪੂਰਥਲਾ, 23 ਨਵੰਬਰ (ਸਡਾਨਾ)-ਅੰਤਰਰਾਸ਼ਟਰੀ ਤਰਜ਼ 'ਤੇ ਵੱਖ-ਵੱਖ ਪ੍ਰੋਫੈਸ਼ਨਲ ਕੋਰਸਾਂ ਸਬੰਧੀ ਹਰ ਉਮਰ ਦੇ ਵਿਅਕਤੀ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਸਥਾਨਕ ਸੁਲਤਾਨਪੁਰ ਲੋਧੀ ਰੋਡ 'ਤੇ ਸਿਵਲ ਹਸਪਤਾਲ ਨੇੜੇ ਅਨੁਭਵ ਐਜੂਵਿਸਟਾ ਸੈਂਟਰ ਖੋਲਿ੍ਹਆ ਜਾ ਰਿਹਾ ਹੈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX