ਤਾਜਾ ਖ਼ਬਰਾਂ


ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  14 minutes ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  32 minutes ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 1 hour ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 1 hour ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 2 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 2 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 1 hour ago
ਲਖਨਊ, 15 ਸਤੰਬਰ- ਪ੍ਰਯਾਗਰਾਜ 'ਚ ਇੱਕ ਪਟਾਕਾ ਕਾਰੋਬਾਰੀ ਦੇ ਘਰ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ ਇੱਕ ਵਿਅਕਤੀ ਦੀ ਮੌਤ...
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਬਾਘਾਪੁਰਾਣਾ ਨੇੜਿਓ ਮੁਦਕੀ ਵਾਲੀ ਸੜਕ ਦੇ ਖਤਾਨਾਂ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਕੀਤੀ...
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 2 hours ago
ਨਵੀਂ ਦਿੱਲੀ, 15 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਪਾਕਿਸਤਾਨ ਨੇ ਇਸ ਸਾਲ 2050 ਤੋਂ ਵਧੇਰੇ ਵਾਰ ਬਿਨਾਂ ਉਕਸਾਵੇ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ 'ਚ 21 ਭਾਰਤੀ ਨਾਗਰਿਕਾਂ ਦੀ ਜਾਨ...
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 3 hours ago
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ.ਐੱਸ. ਰਾਣਾ) - 'ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ 'ਚ ਹੋਣ ਵਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ...
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 3 hours ago
ਸੰਗਰੂਰ, 15 ਸਤੰਬਰ (ਧੀਰਜ ਪਸ਼ੋਰੀਆ)- ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਅਸਾ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮਿੱਡ ਡੇਅ ਮੀਲ...
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ...
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 4 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 4 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 4 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 4 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 5 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 5 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 5 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 5 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 6 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 6 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 6 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 7 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 7 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 7 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 8 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 8 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 9 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 9 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  5 minutes ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  47 minutes ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  about 1 hour ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 minute ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਗਰ ਕੌ ਾਸਲ ਬਲਾਚੌਰ ਦੀ ਚੋਣ

ਨਾਮਜ਼ਦਗੀਆਂ ਦੇ ਆਖ਼ਰੀ ਦਿਨ 66 ਨਾਮਜ਼ਦਗੀ ਪੱਤਰ ਦਾਖ਼ਲ-ਕੱੁਲ ਨਾਮਜ਼ਦਗੀਆਂ ਹੋਈਆਂ 70

ਬਲਾਚੌਰ, 6 ਦਸੰਬਰ (ਦੀਦਾਰ ਸਿੰਘ ਬਲਾਚੌਰੀਆ, ਵਰਿੰਦਰਪਾਲ ਸਿੰਘ ਹੁੰਦਲ,ਗੁਰਦੇਵ ਸਿੰਘ ਗਹੂੰਣ)- ਨਗਰ ਕੌਾਸਲ ਬਲਾਚੌਰ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖ਼ਰੀ ਦਿਨ 66 ਨਾਮਜ਼ਦਗੀਆਂ ਦਰਜ ਹੋਈਆਂ, ਜਦੋਂ ਕਿ ਪਹਿਲਾਂ ਹੋਈਆਂ 4 ਨਾਮਜ਼ਦਗੀਆਂ ਨੂੰ ਮਿਲਾ ਕੇ ਕੁੱਲ 70 ਨਾਮਜ਼ਦਗੀ ਕਾਗ਼ਜ਼ ਦਾਖਲ ਹੋਏ ਹਨ | ਐੱਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਬਲਾਚੌਰ ਜਗਜੀਤ ਸਿੰਘ ਨੇ ਦੱਸਿਆ ਕਿ 7 ਦਸੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ | 8 ਦਸੰਬਰ ਨੂੰ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਦੇ ਹਨ | ਵਾਰਡ ਨੰਬਰ 1 ਤੋਂ 5, ਵਾਰਡ ਨੰਬਰ 2 ਤੋਂ 5, ਵਾਰਡ ਨੰਬਰ 3 ਤੋਂ 4, ਵਾਰਡ ਨੰਬਰ 4 ਤੋਂ 5, ਵਾਰਡ ਨੰਬਰ 5 ਤੋਂ 5, ਵਾਰਡ ਨੰਬਰ 6 ਤੋਂ 5, ਵਾਰਡ ਨੰਬਰ 7 ਤੋਂ 6, ਵਾਰਡ ਨੰਬਰ 8 ਤੋਂ 4, ਵਾਰਡ ਨੰਬਰ 9 ਤੋਂ 6, ਵਾਰਡ ਨੰਬਰ 10 ਤੋਂ 5, ਵਾਰਡ ਨੰਬਰ 11 ਤੋਂ 3, ਵਾਰਡ ਨੰਬਰ 12 ਤੋਂ 10, ਵਾਰਡ ਨੰਬਰ 13 ਤੋਂ 2, ਵਾਰਡ ਨੰਬਰ 14 ਤੋਂ 3 ਅਤੇ ਵਾਰਡ ਨੰਬਰ 15 ਤੋਂ 3 ਉਮੀਦਵਾਰਾਂ ਨੇ ਆਪੋ-ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ | ਦਿਲਚਸਪੀ ਵਾਲੀ ਗੱਲ ਇਹ ਹੈ ਕਿ ਨਵੀਂ ਵਾਰਡਬੰਦੀ ਤੋਂ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਤੋਂ ਬਾਗ਼ੀ ਹੋ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਿਖ਼ਲਾਫ਼ ਹੀ ਵਾਰਡ ਨੰਬਰ 10 ਤੋਂ ਇਕ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਮਦਦ ਨਾਲ ਖੜ੍ਹਾ ਹੋ ਗਿਆ ਹੈ | ਇਸੇ ਤਰ੍ਹਾਂ ਹੋਰ ਵੀ ਕਈ ਵਾਰਡਾਂ 'ਚ ਕਾਂਗਰਸੀ ਉਮੀਦਵਾਰਾਂ ਨੂੰ ਬਾਗ਼ੀ ਕਾਂਗਰਸੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਅੱਜ ਤੱਕ ਪੇਪਰ ਦਾਖਲ ਕਰਨ ਵਾਲਿਆਂ 'ਚ ਵਾਰਡ ਨੰ-01 ਲਈ ਬਲਵਿੰਦਰ ਕੌਰ, ਲੱਛਮੀ ਦੇਵੀ, ਰੀਨਾ ਰਾਣੀ, ਗੁਰਬਖ਼ਸ਼ ਕੌਰ, ਬਲਜੀਤ ਕੌਰ, ਵਾਰਡ ਨੰਬਰ 02 ਤੋਂ ਸੋਮ ਨਾਥ, ਰਛਪਾਲ ਸਿੰਘ, ਜਤਿੰਦਰ ਬੈਂਸ, ਜਸਵੀਰ ਸਿੰਘ ਅਤੇ ਕਿ੍ਸ਼ਨ ਲਾਲ, ਵਾਰਡ ਨੰਬਰ 3 ਤੋਂ ਉਮੀਦਵਾਰ ਸੰਗੀਤਾ, ਸੁਨੀਤਾ ਅਤੇ ਅਮਨਪ੍ਰੀਤ ਕੌਰ, ਵਾਰਡ ਨੰਬਰ 4 ਤੋਂ ਲਾਲ ਬਹਾਦਰ, ਸਤਪਾਲ, ਸਰਵਣ ਕੁਮਾਰ, ਹਰਮੇਸ਼ ਚੰਦ ਅਤੇ ਰੌਸ਼ਨ ਲਾਲ, ਵਾਰਡ ਨੰ 5 ਤੋਂ ਨਰੇਸ਼ ਕੁਮਾਰ ਚੇਚੀ, ਦੇਸ਼ ਰਾਜ, ਸ਼ਾਮ ਲਾਲ ਭਾਟੀਆ, ਅਰੁਣ ਚੌਧਰੀ ਅਤੇ ਭੁਪਿੰਦਰ ਸਿੰਘ, ਵਾਰਡ ਨੰਬਰ 6 ਤੋਂ ਸਵਿਤਾ, ਸਾਨੀਆ ਬਜਾਜ, ਹਰਵਿੰਦਰ ਕੌਰ, ਤਜਿੰਦਰ ਕੌਰ ਅਤੇ ਤਰਸੇਮ ਕੌਰ, ਵਾਰਡ ਨੰਬਰ 07 ਤੋਂ ਰੇਖਾ ਰਾਣੀ, ਰੇਖਾ, ਸੁਨੀਤਾ ਦੇਵੀ, ਨੀਤੀ ਘਈ, ਕਮਲੇਸ਼ ਰਾਣੀ, ਜਗਜੀਤ ਕੌਰ, ਵਾਰਡ ਨੰਬਰ 8 ਤੋਂ ਨਿਤਲੇਸ਼ ਸੋਨੀ, ਰਜੀਵ ਕੁਮਾਰ, ਗਗਨ ਘਈ, ਨਰਿੰਦਰ ਕੁਮਾਰ, ਵਾਰਡ ਨੰਬਰ 09 ਤੋਂ ਵਰੀਤਾ ਰਾਣੀ, ਸੀਮਾ ਕੌਸ਼ਲ, ਪ੍ਰੇਮ ਜਯੋਤੀ, ਸੁਨੀਤਾ, ਸੰਗੀਤਾ ਰਾਣੀ ਅਤੇ ਅਨੁਰਾਧਾ, ਵਾਰਡ ਨੰਬਰ 10 ਤੋਂ ਕਿ੍ਸ਼ਨ ਲਾਲ, ਸਤਨਾਮ ਸਿੰਘ, ਨਰਿੰਦਰ ਘਈ (ਟਿੰਕੂ), ਵਰਿੰਦਰ ਸਿੰਘ ਅਤੇ ਪ੍ਰਦੀਪ ਕੁਮਾਰ (ਰਾਮਾ ਧੀਮਾਨ), ਵਾਰਡ ਨੰਬਰ 11 ਤੋਂ ਕੁਲਦੀਪ ਕੌਰ, ਪਰਵਿੰਦਰ ਕੌਰ ਅਤੇ ਵਿਜੇ ਕੁਮਾਰੀ, ਵਾਰਡ ਨੰਬਰ 12 ਤੋਂ ਜਸਵੀਰ, ਨਿਰਮਲਾ ਰਾਣੀ, ਹਰਮੇਸ਼ ਲਾਲ, ਪਰਵਿੰਦਰ ਸਿੰਘ, ਵਿਜੇ ਕੁਮਾਰ, ਸਰਵਿਤ ਕੌਰ, ਸੁਖਵੰਤ ਰਾਏ, ਪਰਮਿੰਦਰ ਕੁਮਾਰ, ਮੀਨਾ ਰਾਣੀ, ਵਾਰਡ ਨੰਬਰ 13 ਤੋਂ ਅਨੀਤਾ, ਨੀਰਜ ਰਾਣੀ, ਵਾਰਡ ਨੰਬਰ 14 ਤੋਂ ਸੋਢੀ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਕੌਰ ਅਤੇ ਵਾਰਡ ਨੰਬਰ 15 ਤੋਂ ਯਸ਼ਪਾਲ, ਪਰਮਿੰਦਰ ਕੁਮਾਰ, ਹਰਜਿੰਦਰ ਕੁਮਾਰ ਨੇ ਪੇਪਰ ਦਾਖਲ ਕੀਤੇ ਹਨ |

ਡੀ.ਸੀ. ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬੀ.ਡੀ.ਪੀ.ਓ. ਨੂੰ ਸਪਤਾਹਿਕ ਸਮੀਖਿਆ ਮੀਟਿੰਗ ਕਰਨ ਦੀ ਹਦਾਇਤ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਸਿਧਾਂਤਕ ਰੂਪ'ਚ ਲਾਗੂ ਕਰਨ ਤੇ ਇਸ ਦੇ ਮੰਤਵ ਨੂੰ ਪੂਰਾ ਕਰਨ ਲਈ, ਜ਼ਿਲ੍ਹੇ ਦੇ ਪੰਜਾਂ ਬਲਾਕਾਂ ਦੇ ਬੀ.ਡੀ.ਪੀ.ਓਜ ਨੂੰ ਸਪਤਾਹਿਕ ...

ਪੂਰੀ ਖ਼ਬਰ »

ਬੰਗਾ 'ਚ ਪ੍ਰੀ-ਨਿਰਵਾਣ ਦਿਵਸ 'ਤੇ ਸਮਾਗਮ

ਬੰਗਾ, 6 ਦਸੰਬਰ (ਕਰਮ ਲਧਾਣਾ) - ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਗਜਟਿਡ ਨਾਨ ਗਜਟਿਡ ਐਸ. ਸੀ. ਬੀ. ਸੀ ਇੰਪਲਾਈਜ਼ ਫੈਡਰੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਵਲੋਂ ਬੰਗਾ ਵਿਖੇ ਡਾ: ਅੰਬੇਡਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਂਟ ਕਰਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੱਬੇ ਕੁਚਲੇ ਲੋਕਾਂ ਦੇ ਮਸੀਹਾ - ਚੌ: ਮੋਹਨ ਲਾਲ

ਬੰਗਾ, 6 ਦਸੰਬਰ (ਲਾਲੀ ਬੰਗਾ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਮੁਹੱਲਾ ਮੁਕਤਪੁਰਾ ਬੰਗਾ ਵਿਖੇ ਪਾਰਕ 'ਚ ਵਿਸ਼ੇਸ਼ ਸਮਾਗਮ ਕਰਕੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਹਾੜਾ ਮਨਾਇਆ ਗਿਆ | ਚੌਧਰੀ ਮੋਹਨ ...

ਪੂਰੀ ਖ਼ਬਰ »

ਡੀ.ਸੀ. ਵਲੋਂ ਡਿਜ਼ੀਟਲ ਅਦਾਇਗੀ ਜਾਗਰੂਕਤਾ ਲਈ ਡਿਜ਼ੀਧਨ ਯਾਤਰਾ ਰਵਾਨਾ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਇੱਥੇ ਐਚ.ਡੀ.ਐਫ.ਸੀ. ਬੈਂਕ ਦੀ ਡਿਜੀਟਲ ਅਦਾਇਗੀ ਨੂੰ ਉਤਸ਼ਾਹਿਤ ਕਰਦੀ ਡਿਜੀਧਨ ਯਾਤਰਾ ਵੈਨ ਨੂੰ ਰਵਾਨਾ ਕਰਦਿਆਂ ਆਖਿਆ ਕਿ ਦੇਸ਼ ਵਿਚ ਕੈਸ਼ਲੈੱਸ ਆਰਥਿਕਤਾ ਪ੍ਰਤੀ ਪਿੰਡਾਂ ...

ਪੂਰੀ ਖ਼ਬਰ »

ਵਿਅਕਤੀ ਨੂੰ ਜ਼ਖਮੀ ਕਰਨ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਲਾਚੌਰ, 6 ਦਸੰਬਰ (ਵਰਿੰਦਰਪਾਲ ਸਿੰਘ ਹੁੰਦਲ)-ਪਿਛਲੇ ਦਿਨੀਂ ਵਿਜੇ ਕੁਮਾਰ ਪੁੱਤਰ ਸਰਵਣ ਸਿੰਘ ਵਾਸੀ ਜੀਤ ਪੁਰ ਥਾਣਾ ਬਲਾਚੌਰ ਦੇ ਬਿਆਨਾਂ 'ਤੇ ਬਲਾਚੌਰ ਪੁਲਿਸ ਨੇ ਬਿਆਨ ਦਰਜ ਕੀਤਾ ਕਿ ਜਦੋਂ ਉਹ ਪਸ਼ੂਆਂ ਦੇ ਵਾੜੇ ਜਾ ਰਿਹਾ ਸੀ ਉਸ 'ਤੇ ਤਿੰਨ ਲੋਕਾਂ ਵਲੋਂ ਤੇਜ਼ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਜਾਡਲਾ, 6 ਦਸੰਬਰ (ਬੱਲੀ)- ਅੱਜ ਨੇੜਲੇ ਪਿੰਡ ਨਾਈਮਜਾਰਾ ਦੇ ਡਾ:ਭੀਮ ਰਾਓ ਅੰਬੇਡਕਰ ਭਵਨ ਵਿਖੇ ਡਾ:ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਉਣ ਸਮੇਂ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਡਾ:ਸਾਹਿਬ ਦੇ ਮਿਸ਼ਨ ਨੂੰ ਪੂਰਾ ਕਰਨ ਦਾ ਪ੍ਰਣ ਲਿਆ | ਇਸ ਮੌਕੇ ਡਾ: ਰਾਜ ...

ਪੂਰੀ ਖ਼ਬਰ »

ਨਹਿਰ 'ਚ ਡਿੱਗੇ ਬਾਰਾਂਸਿੰਗਾ ਦੀ ਜਾਨ ਬਚਾਈ

ਸਮੁੰਦੜਾ, 6 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਨੇੜੇ ਬਿਸਤ ਦੁਆਬ ਨਹਿਰ 'ਚ ਅਚਾਨਕ ਡਿਗ ਪਏ ਜੰਗਲੀ ਬਾਰਾਂਸਿੰਗਾ ਦੀ ਪਿੰਡ ਵਾਸੀਆਂ ਤੇ ਸਮੁੰਦੜਾ ਪੁਲਿਸ ਵੱਲੋਂ ਸੁਰੱਖਿਅਤ ਬਾਹਰ ਕੱਢ ਕੇ ਜਾਨ ਬਚਾਈ ਗਈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਹਿੰਦਰਪਾਲ ...

ਪੂਰੀ ਖ਼ਬਰ »

ਪਿੰਡ ਮੰਢਿਆਣੀ ਤੇ ਜਗਤਪੁਰ ਵਾਸੀਆਂ ਨੇ ਸਰਕਾਰ ਤੇ ਜਲ ਸਪਲਾਈ ਵਿਭਾਗ ਵਿਰੁੱਧ ਪ੍ਰਗਟਾਇਆ ਰੋਸ

ਭੱਦੀ, 6 ਦਸੰਬਰ (ਨਰੇਸ਼ ਧੌਲ)-ਪੰਜਾਬ ਅੰਦਰ ਮੌਜੂਦਾ ਕਾਂਗਰਸ ਸਰਕਾਰ ਨੂੰ ਸੱਤਾ ਸੰਭਾਲਿਆਂ 8-9 ਮਹੀਨੇ ਬੀਤ ਚੁੱਕੇ ਹਨ | ਸੂਬੇ ਭਰ 'ਚ ਵਿਕਾਸ ਕਾਰਜਾਂ ਦੀ ਗਤੀ ਨੂੰ ਬਰੇਕਾਂ ਲੱਗੀਆਂ ਹੋਈਆਂ ਹਨ | ਇਸ ਦੀ ਮਿਸਾਲ ਨਜ਼ਦੀਕੀ ਪਿੰਡ ਮੰਢਿਆਣੀ ਅਤੇ ਜਗਤਪੁਰ ਵਿਖੇ ਉਦੋਂ ...

ਪੂਰੀ ਖ਼ਬਰ »

ਮਦਨੀ ਜਾਮਾ ਮਸਜਿਦ ਬਹਿਰਾਮ 'ਚ ਪਹਿਲਾ ਸਮਾਗਮ

ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ) - ਇਸਲਾਮ ਭਾਈਚਾਰੇ ਦੀ ਨਾਮਵਰ 'ਮਦਨੀ ਜਾਮਾ ਮਸਜਿਦ' ਬਹਿਰਾਮ ਵਿਖੇ ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਮੌਲਵੀ ਫੈਅਜੁ-ਉਲਾ ਦੀ ਅਗਵਾਈ 'ਚ ਪਹਿਲਾ ਸਮਾਗਮ ਕਰਵਾਇਆ ਗਿਆ | ਸਾਰੀਆਂ ਰਸਮਾਂ ਕਰਨ ਉਪਰੰਤ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਚੱਕ ਗੁਰੂ ਨਮਿਤ ਸ਼ਰਧਾਂਜਲੀ ਸਮਾਗਮ

ਬਹਿਰਾਮ, 6 ਦਸੰਬਰ (ਨਛੱਤਰ ਸਿੰਘ ਬਹਿਰਾਮ) - ਮਾਂ ਦਾ ਵਿਛੋੜਾ ਇਨਸਾਨ ਨੂੰ ਸਾਰੀ ਜ਼ਿੰਦਗੀ ਨਹੀਂ ਭੁੱਲਦਾ ਕਿਉਂਕਿ ਮਾਂ ਦੀ ਬਦੌਲਤ ਹੀ ਅਸੀਂ ਇਹ ਦੁਨੀਆਂ ਦੇਖੀ ਹੈ | ਇਹ ਪ੍ਰਗਟਾਵਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸਾਬਕਾ ਸਰਪੰਚ ਚੱਕ-ਗੁਰੂ ਅਵਤਾਰ ਸਿੰਘ ...

ਪੂਰੀ ਖ਼ਬਰ »

ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ 12 ਤੋਂ

ਮੇਹਲੀ, 6 ਦਸੰਬਰ (ਸੰਦੀਪ ਸਿੰਘ) - ਰੌਜ਼ਾ ਸ਼ਰੀਫ ਪਿੰਡ ਮੰਢਾਲੀ ਵਿਖੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਜੋ 1985 ਤੋਂ ਹਰ ਸਾਲ ਮਨਾਇਆ ਜਾਂਦਾ ਹੈ, ਇਸ ਸਾਲ ਵੀ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਸੰਗਤਾਂ ਤੇ ਨਗਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਨਵਾਂਸ਼ਹਿਰ, 6 ਦਸੰਬਰ (ਗੁਰਬਖ਼ਸ਼ ਸਿੰਘ ਮਹੇ)- ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਉਨ੍ਹਾਂ ਦੇ ਬੁੱਤ 'ਤੇ ਹਾਰ ਪਹਿਨਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਹੋਰ ਤਾਂ ਹੋਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕਾੈਪ 12 ਨੂੰ

ਸੜੋਆ, 6 ਦਸੰਬਰ (ਪੱਤਰ ਪ੍ਰੇਰਕ)- ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ 12 ਦਸੰਬਰ ਨੂੰ ਪਿੰਡ ਬਕਾਪੁਰ ਵਿਖੇ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਚੈੱਕਅਪ ਕਾੈਪ ਬਾਰੇ ਪਿੰਡ ਸੜੋਆ ਵਿਖੇ ਵਿਚਾਰਾਂ ਹੋਈਆਂ | ਕਾੈਪ ਦੌਰਾਨ ਸ਼ੰਕਰਾ ਆਈ ਹਸਪਤਾਲ ...

ਪੂਰੀ ਖ਼ਬਰ »

ਪਿੰਡ ਨਵਾਂਗਰਾ ਵਿਖੇ ਅੱਜ ਅਚਾਨਕ 2 ਮੌਤਾਂ

ਪੋਜੇਵਾਲ ਸਰਾਂ, 6 ਦਸੰਬਰ (ਨਵਾਂਗਰਾਈਾ)- ਪਿੰਡ ਨਵਾਂਗਰਾਂ ਵਾਸੀਆਂ ਲਈ ਅੱਜ ਦਾ ਦਿਨ ਬਹੁਤ ਹੀ ਦੁਖਦਾਈ ਰਿਹਾ | ਪਹਿਲਾਂ ਤੜਕੇ ਗੀਤਾ ਰਾਣੀ ਪਤਨੀ ਸੰਤੋਖ ਚੰਦ ਮਿਸਤਰੀ ਤੇ ਫਿਰ ਉਸ ਤੋਂ ਬਾਅਦ ਨੌਜਵਾਨ ਪਰਮਿੰਦਰ ਕੁਮਾਰ ਕਾਲਾ ਪੁੱਤਰ ਸਵ: ਮੇਹਰ ਚੰਦ ਰਿਟਾ. ਕਾਨੂੰਗੋ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਸਮਾਜ ਲਈ ਸੰਘਰਸ਼ ਕੀਤਾ - ਸੁੱਖੀ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਡਾ: ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਬੰਗਾ 'ਚ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਨੇ ਕੀਤੀ | ਮੁੱਖ ਮਹਿਮਾਨ ਡਾ: ...

ਪੂਰੀ ਖ਼ਬਰ »

ਕੈਨੇਡਾ ਅਤੇ ਅਮਰੀਕਾ ਸਟੱਡੀ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਵੀਜ਼ਾ ਲਈ ਸੈਮੀਨਾਰ 9 ਨੂੰ

ਜਲੰਧਰ, 6 ਦਸੰਬਰ (ਅ.ਬ.)-ਐਕਸਪਰਟ ਕਰੀਅਰ ਕੰਸਲਟੈਂਟ ਈ. ਸੀ. ਸੀ. ਦੇ ਦਫ਼ਤਰ ਸ਼ੋਰੂਮ ਨੰ: 665, ਟੋਪ ਫਲੋਰ, ਸੈਕਟਰ 70, ਮੁਹਾਲੀ ਵਿਖੇ ਕੈਨੇਡਾ ਅਤੇ ਅਮਰੀਕਾ ਵਿਚ ਸਟੱਡੀ ਸਕੂਲਿੰਗ ਵੀਜ਼ਾ ਲਈ ਸੈਮੀਨਾਰ 9 ਦਸੰਬਰ ਸਨਿਚਵਾਰ ਨੂੰ ਕਰਵਾਇਆ ਜਾ ਰਿਹਾ ਹੈ | ਐਕਸਪਰਟ ਕਰੀਅਰ ...

ਪੂਰੀ ਖ਼ਬਰ »

ਮਾਈ ਹੱਸੀ ਦਾ ਸਾਲਾਨਾ ਮੇਲਾ 10 ਤੋਂ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰੋਜ਼ਾ ਮਾਈ ਹੁਸੈਨ ਬੀਬੀ (ਮਾਈ ਹੱਸੀ) ਕਰਿਆਮ ਰੋਡ ਨਵਾਂਸ਼ਹਿਰ ਦਾ ਸਾਲਾਨਾ ਮੇਲਾ 10,11 ਅਤੇ 12 ਦਸੰਬਰ ਨੂੰ ਲੱਗ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਸ੍ਰੀ ਦਰਸ਼ਨ ਸਿੰਘ ਖਾਰਾ, ਰਾਮਪਾਲ ਤੇ ਦੇਵ ਰਾਮ ਨੇ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਅੱਜ

ਜਾਡਲਾ, 6 ਦਸੰਬਰ (ਬੱਲੀ)- ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦਾ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ 7 ਦਸੰਬਰ ਨੂੰ ਹੋ ਰਿਹਾ ਹੈ | ਇਸ ਮੌਕੇ ਸਕੂਲੀ ਬੱਚੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ | ਇਹ ਜਾਣਕਾਰੀ ਟਰੱਸਟੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਚੱਕਦਾਨਾ ਵਿਖੇ ਕੈਂਪ ਲਗਾਇਆ

ਉੜਾਪੜ/ਲਸਾੜਾ, 6 ਦਸੰਬਰ (ਲਖਵੀਰ ਸਿੰਘ ਖੁਰਦ) - ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਚੱਕਦਾਨਾ ਵਿਖੇ ਪੰਜਾਬ ਪਾਵਰ ਕਾਮ ਔੜ ਦੇ ਐਸ. ਡੀ. ਓ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸਰਵੇ ਕੈਂਪ ਲਗਾਇਆ ਗਿਆ | ਜਿਸ ਦੀ ਪਿੰਡ ਪੱਧਰੀ ਕਮੇਟੀ 'ਚ ਸੀਨੀਅਰ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨੇ ਵੱਖ ਵੱਖ ਪਿੰਡਾਂ 'ਚ ਲਗਾਏ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਮੇਹਲੀ, ਬਹਾਦਰਪੁਰ, ਬਹਿਲੂਰ ਕਲਾਂ, ਬਖਲੌਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਨਸ਼ਿਆਂ ਦੀ ਵਰਤੋਂ ਨਾਲ ...

ਪੂਰੀ ਖ਼ਬਰ »

ਜਸਵਿੰਦਰਜੀਤ ਸਿੰਘ ਸਹਾਇਕ ਰਜਿਸਟਰਾਰ ਸ਼.ਭ.ਸ ਨਗਰ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 6 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜ਼ਿਲ੍ਹਾ ਸ.ਭ.ਸ.ਨਗਰ ਜਸਵਿੰਦਰਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਡੀ.ਆਰ ਮੋਹਣ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਾਇੰਸ ਮੇਲੇ ਦੇ ਮੁਕਾਬਲਿਆਂ 'ਚ ਮੁਕੰਦਪੁਰ ਸਕੂਲ ਦੀ ਸਰਦਾਰੀ

ਮੁਕੰਦਪੁਰ, 6 ਦਸੰਬਰ (ਹਰਪਾਲ ਸਿੰਘ ਰਹਿਪਾ, ਦੇਸ ਰਾਜ ਬੰਗਾ) - ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਲਈ ਸ਼ਹੀਦ ਭਗਤ ਸਿੰਘ ਨਗਰ ਦੇ ਵੀ. ਐਲ. ਆਰੀਆ ਸਕੂਲ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਕਿ੍ਪਾਲ ਸਾਗਰ ਅਕੈਡਮੀ ਵਿਖੇ ਅੰਤਰਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਸ਼ੁਰੂ

ਰਾਹੋਂ, 6 ਦਸੰਬਰ (ਬਲਬੀਰ ਸਿੰਘ ਰੂਬੀ)- ਕਿ੍ਪਾਲ ਸਾਗਰ ਅਕੈਡਮੀ 'ਚ 22ਵਾਂ ਐੱਚ.ਐੱਚ. ਹਰਭਜਨ ਸਿੰਘ ਮੈਮੋਰੀਅਲ ਨੈਸ਼ਨਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਹਲਕਾ ਵਿਧਾਇਕ ਅੰਗਦ ਸਿੰਘ ਤੇ ਕਿ੍ਪਾਲ ਸਾਗਰ ਸੰਸਥਾ ਦੇ ਚੇਅਰਮੈਨ ਡਾ. ਕਰਮਜੀਤ ਸਿੰਘ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਫਤਹਿਗੜ੍ਹ ਸਾਹਿਬ 'ਚ ਲੰਗਰ ਲਗਾਉਣ ਸਬੰਧੀ ਮੀਟਿੰਗ

ਮੱਲਪੁਰ ਅੜਕਾਂ, 6 ਦਸੰਬਰ (ਮਨਜੀਤ ਸਿੰਘ ਜੱਬੋਵਾਲ) - ਕਲਗੀਧਰ ਮਿਸ਼ਨ ਚੈਰੀਟੇਬਲ ਟਰੱਸਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਸਮੂਹ ਇਲਾਕਾ ਨਵਾਂਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਫਤਿਹਗੜ੍ਹ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਟ੍ਰੈਫਿਕ ਦੀ ਸਮੱਸਿਆ ਨਾਲ ਜੂਝ ਰਿਹਾ ਕਸਬਾ ਮਜਾਰੀ

ਮਜਾਰੀ/ਸਾਹਿਬਾ, 6 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ ਤੋਂ ਗੜ੍ਹਸ਼ੰਕਰ ਹਾਈਵੇਅ ਰੋਡ 'ਤੇ ਪੈਂਦੇ ਕਸਬਾ ਮਜਾਰੀ ਵਿਚੋਂ ਲੰਘਦੇ ਹਾਈਵੇਅ ਦੇ ਦੋਵੇਂ ਪਾਸੇ ਕਿਨਾਰਿਆਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਲੰਘਣ ਵਾਲੀ ਟ੍ਰੈਫਿਕ ਲਈ ਅੜਿੱਕਾ ਬਣੇ ...

ਪੂਰੀ ਖ਼ਬਰ »

ਫਰਾਲਾ 'ਚ ਸੰਗੀਤ ਮੇਲਾ ਅੱਜ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਗਿਆਨਪੁਰੀ ਖੇਡ ਸਟੇਡੀਅਮ 'ਚ ਉਸਤਾਦ ਸਰਦਾਰ ਮੁਹੰਮਦ ਤੇ ਗੁਰੂ ਗੁਲਜ਼ਾਰ ਮੁਹੰਮਦ ਦੀ ਯਾਦ 'ਚ ਉਸਤਾਦ ਗੁਲਜ਼ਾਰ ਮੁਹੰਮਦ (ਗੁਰੂ) ਯਾਦਗਾਰੀ ਟਰੱਸਟ ਫਰਾਲਾ ਵਲੋਂ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ...

ਪੂਰੀ ਖ਼ਬਰ »

ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ

ਮੁਕੰਦਪੁਰ, 6 ਦਸੰਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਗਹਿਲ ਮਜਾਰੀ ਤੇ ਗੁਣਾਚੌਰ ਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਣ ਲੱਗੀ ਹੈ | ਮੁਕੰਦਪੁਰ-ਬੰਗਾ ਸੜਕ ਤੋਂ ਗਹਿਲ ਮਜਾਰੀ ਤੋਂ ਗੁਣਾਚੌਰ ਨੂੰ ਜਾਂਦਾ ਕਿਲੋਮੀਟਰ ਤੋਂ ਜ਼ਿਆਦਾ ਰਸਤਾ ਕੱਚਾ ਸੀ ਤੇ ਉਸਦੀ ...

ਪੂਰੀ ਖ਼ਬਰ »

ਫਰਾਲਾ 'ਚ ਮਮਤਾ ਦਿਵਸ ਮਨਾਇਆ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਫਰਾਲਾ ਦੇ ਆਂਗਣਵਾੜੀ ਸੈਂਟਰ ਵਿਖੇ ਮੈਡਮ ਹਰਵਿੰਦਰ ਕੌਰ ਦੀ ਅਗਵਾਈ 'ਚ ਮਮਤਾ ਦਿਵਸ ਮਨਾਇਆ ਗਿਆ | ਜਿਸ 'ਚ ਗਰਭਵਤੀ ਮਾਵਾਂ ਤੇ ਬੱਚਿਆਂ ਦੇ ਟੀਕੇ ਲਗਾਏ ਗਏ | ਮੈਡਮ ਹਰਵਿੰਦਰ ਕੌਰ ਏ. ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਸਮੁੱਚੀ ਮਾਨਵਤਾ ਦਾ ਭਲਾ ਸੋਚਿਆ- ਐਮ. ਐਸ. ਪਰਮਾਰ

ਸੰਧਵਾਂ, 6 ਦਸੰਬਰ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁਧਿੱਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ: ਬੀ. ਆਰ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਕਰਵਾਏ ਗਏ ਸਮਾਗਮ 'ਚ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਮ. ਐਸ ਪਰਮਾਰ ਨੇ ਡਾ: ਅੰਬੇਡਕਰ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਵਿਗਿਆਨਕ ਸੋਚ ਪੈਦਾ ਕਰਨ 'ਚ ਸਹਾਇਕ ਹੁੰਦੇ ਹਨ ਵਿਗਿਆਨ ਮੇਲੇ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਰਾਜ ਸਿੱਖਿਆ ਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਅਗਵਾਈ ' ਚ ਸਥਾਨਕ ਡਬਲਿਊ. ਐਲ.ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਦਿਨਾ ਸਾਇੰਸ ਪ੍ਰਦਰਸ਼ਨੀ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਟੂਰਨਾਮੈਂਟ ਦੇ ਦੂਜੇ ਦਿਨ ਸੀ. ਆਰ. ਪੀ. ਐਫ. ਜਲੰਧਰ ਜੇਤੂ

ਬੰਗਾ, 6 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਵਲੋਂ ਕਰਵਾਏ ਜਾ ਰਹੇ 20ਵੇਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਪੂਲ 'ਬੀ' ਦੇ ਦੋ ਮੈਚ ਹੋਏ | ਪਹਿਲੇ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਔੜ/ਝਿੰਗੜਾਂ, 6 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਉਨ੍ਹਾਂ ਦੇ ਆਦਮ ਕੱਦ ਬੁੱਤ 'ਤੇ ਸੁਰਜੀਤ ਸਿੰਘ ਝਿੰਗੜ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਭੁਪਿੰਦਰ ਸਿੰਘ ਪ੍ਰਧਾਨ ਡਾ: ਬੀ.ਆਰ ਅੰਬੇਡਕਰ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 6 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ ਵਿਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਘੁੰਮਣਾਂ, 6 ਦਸੰਬਰ (ਮਹਿੰਦਰ ਪਾਲ ਸਿੰਘ) - ਪਿੰਡ ਮੁੰਨਾ ਤੋਂ ਲੈ ਕੇ ਫਰਾਲਾ ਨੂੰ ਜਾਂਦੀ ਸੜਕ 'ਤੇ ਪੱਥਰ ਪਏ ਨੂੰ ਕਈ ਮਹੀਨੇ ਹੋ ਗਏ ਹਨ | ਇਸ ਕਰਕੇ ਲੋਕਾਂ ਨੂੰ ਆਉਣ ਜਾਣ 'ਚ ਬੜੀ ਮੁਸ਼ਕਿਲ ਆ ਰਹੀ ਹੈ | ਥੋੜੀ ਜਿਹੀ ਸੜਕ 'ਤੇ ਫਰਾਲਾ ਕੋਲ ਪ੍ਰੀਮਿਕਸ ਪਿਆ ਹੈ ਪਰ ਕਾਫ਼ੀ ...

ਪੂਰੀ ਖ਼ਬਰ »

ਸਮਾਜ ਸੇਵੀ ਮਹਿੰਦਰ ਸਿੰਘ ਵਾਰੀਆ ਪਠਲਾਵਾ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਬੰਗਾ, 6 ਦਸੰਬਰ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਬਾਨੀ ਸਰਪ੍ਰਸਤ ਸਵ: ਮਹਿੰਦਰ ਸਿੰਘ ਵਾਰੀਆ ਦੀ ਸੱਤਵੀਂ ਬਰਸੀ ਮੌਕੇ ਪਠਲਾਵਾ ਵਿਖੇ 'ਸਲਾਨਾ ਯਾਦ ਸਮਾਗਮ' ਕਰਾਇਆ ਗਿਆ | ਭੋਗ ਉਪਰੰਤ ਦੀਵਾਨ ਸਜਾਏ ਗਏ | ਦੀਵਾਨ ਦੀ ...

ਪੂਰੀ ਖ਼ਬਰ »

ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਟਰੱਕ ਖੋਹਿਆ

ਦਸੂਹਾ, 6 ਦਸੰਬਰ (ਭੁੱਲਰ)-ਅੱਜ ਸਵੇਰੇ ਉੱਚੀ ਬੱਸੀ ਨੇੜੇ 5-6 ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਟਰੱਕ ਖੋਹ ਲਿਆ ਅਤੇ ਫ਼ਰਾਰ ਹੋ ਗਏ | ਪੁਲਿਸ ਸੂਤਰਾਂ ਅਨੁਸਾਰ ਅੱਜ ਸਵੇਰੇ ਲਗਭਗ 2 ਵਜੇ ਟਰੱਕ ਨੰਬਰ ਪੀ.ਬੀ. 11- ਏ.ਪੀ. -7437 ਜਿਸ ਨੰੂ ਬਲਿਹਾਰ ਸਿੰਘ ਪੁੱਤਰ ਮੁਹਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX