ਤਾਜਾ ਖ਼ਬਰਾਂ


ਬੀ.ਸੀ.ਸੀ.ਆਈ.ਨੇ ਤੁਫ਼ਾਨ ਘੋਸ਼ ਨੂੰ ਨੈਸ਼ਨਲ ਕ੍ਰਿਕਟ ਅਕੈਡਮੀ ਦਾ ਚੀਫ਼ ਅਫ਼ਸਰ ਕੀਤਾ ਨਿਯੁਕਤ
. . .  1 day ago
ਪ੍ਰੇਮੀ ਨਾਲ ਮਿਲ ਕੇ ਪਿਤਾ ਦਾ ਕਤਲ ਕਰਵਾਉਣ ਵਾਲੀ ਧੀ ਸਮੇਤ 3 ਨੂੰ ਉਮਰ ਕੈਦ
. . .  1 day ago
ਗੁਰਦਾਸਪੁਰ, 12 ਦਸੰਬਰ (ਆਰਿਫ਼)-ਬੀਤੇ ਸਾਲ ਥਾਣਾ ਧਾਰੀਵਾਲ ਵਿਖੇ ਦਰਜ ਇਕ ਮਾਮਲੇ ਵਿਚ ਅੱਜ ਮਾਨਯੋਗ ਅਦਾਲਤ ਗੁਰਦਾਸਪੁਰ ਨੇ ਫ਼ੈਸਲਾ ਸੁਣਾਉਂਦੇ ਹੋਏ ਆਪਣੇ ਪਿਤਾ ਦਾ ਕਤਲ ਕਰਵਾਉਣ ਵਾਲੀ ਧੀ, ਉਸ ਦੇ ਪ੍ਰੇਮੀ ਸਮੇਤ 3 ਨੂੰ ਉਮਰ ਕੈਦ...
ਅਸੀਂ ਕਿਸੇ ਨਾਲ ਗਠਬੰਧਨ ਨਹੀਂ ਕਰਾਂਗੇ- ਫ਼ਾਰੂਕ ਅਬਦੁੱਲਾ
. . .  1 day ago
ਸ੍ਰੀਨਗਰ, 12 ਦਸੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸੰਸਦ ਮੈਂਬਰ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਉਹ ਕਿਸੇ ਪਾਰਟੀ ਨਾਲ ਗਠਬੰਧਨ ਨਹੀਂ ਕਰਨਗੇ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ-ਮਕੌੜਾ ਪੱਤਣ 'ਤੇ ਪਲਟੂਨ ਪੁਲ ਰੁੜ੍ਹਿਆ
. . .  1 day ago
ਬਹਿਰਾਮਪੁਰ, 12 ਦਸੰਬਰ (ਬਲਬੀਰ ਸਿੰਘ ਕੋਲਾ)-ਬੀਤੀ ਰਾਤ ਪਹਾੜਾਂ ਵਿਚ ਹੋਈ ਬਰਸਾਤ ਕਰਕੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪੱਤਣ ਮਕੌੜਾ 'ਤੇ ਬਣਿਆ ਪਲਟੂਨ ਪੁਲ ਰੁੜ੍ਹ ਜਾਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ...
ਪ੍ਰਵਾਸੀ ਮਜ਼ਦੂਰ ਨੇ ਦੂਸਰੇ ਪ੍ਰਵਾਸੀ ਮਜ਼ਦੂਰ ਦੀ ਕੀਤੀ ਹੱਤਿਆ
. . .  1 day ago
ਪਠਾਨਕੋਟ,12 ਦਸੰਬਰ (ਆਰ. ਸਿੰਘ/ਸੰਧੂ)-ਪਿੰਡ ਕੰਡਰਾਂ ਵਿਖੇ ਆਪਸੀ ਰੰਜਸ਼ 'ਚ ਇੱਕ ਪ੍ਰਵਾਸੀ ਮਜ਼ਦੂਰ ਨੇ ਦੂਸਰੇ ਪ੍ਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ । ਜਾਣਕਾਰੀ ਅਨੁਸਾਰ ਮ੍ਰਿਤਕ ਪੋਲਟਰੀ ਫਾਰਮ 'ਤੇ ਕੰਮ ਕਰਦਾ ਸੀ ਅਤੇ ਆਪਣੀ...
ਮੋਟਰ ਸਾਈਕਲਾਂ ਦੀ ਭਿਆਨਕ ਟੱਕਰ 'ਚ 2 ਹਲਾਕ-2 ਜ਼ਖ਼ਮੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭਲਾਈਆਣਾ ਵਿਖੇ 2 ਮੋਟਰ ਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿਚ 2 ਵਿਅਕਤੀਆਂ ਦੀ ਮੌਤ ਹੋ ਜਾਣ ਤੇ 2...
ਜੈਤੋ ਰੇਲਵੇ ਸਟੇਸ਼ਨ 'ਤੇ ਖੜੀ ਮਾਲ ਗੱਡੀ 'ਚੋਂ ਕਣਕ ਦੇ ਗੱਟੇ ਚੋਰੀ
. . .  1 day ago
ਜੈਤੋ, 12 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਰੇਲਵੇ ਸਟੇਸ਼ਨ 'ਤੇ ਲੋਡਿੰਗ ਲਈ ਖੜੀ ਮਾਲ ਗੱਡੀ ਦੀ ਬੋਗੀ ਵਿਚੋਂ ਅਣਗਿਣਤ ਕਣਕ ਦੇ ਗੱਟੇ ਚੋਰੀ ਕਰਕੇ ਲੈ ਜਾਣ ਦਾ ਪਤਾ ਲੱਗਿਆ ਹੈ। ਲੋਕਾਂ ਦੇ ਮੁਤਾਬਿਕ ਚੋਰ ਬੋਗੀ...
ਚੰਡੀਗੜ੍ਹ 'ਚ ਲਾਂਚ ਹੋਵੇਗਾ ਪਹਿਲਾ 'ਸਮਾਰਟ ਸਿਟੀ ਕਾਰਡ'
. . .  1 day ago
ਚੰਡੀਗੜ੍ਹ, 12 ਦਸੰਬਰ- ਚੰਡੀਗੜ੍ਹ ਵਿਖੇ ਦੇਸ਼ ਦਾ ਪਹਿਲਾ 'ਸਮਾਰਟ ਸਿਟੀ ਕਾਰਡ' ਲਾਂਚ ਹੋਣ ਜਾ ਰਿਹਾ ਹੈ। ਇਸ ਨਾਲ ਡਿਜੀਟਲ ਪੇਮੈਂਟ ਕੀਤੀ ਜਾ ਸਕੇਗੀ ਤੇ ਸ਼ਹਿਰਵਾਸੀ ਇਸ ਦਾ ਇਸਤੇਮਾਲ ਵੀ ਆਸਾਨੀ ਨਾਲ ਕਰ ਸਕਣਗੇ। ਚੰਡੀਗੜ੍ਹ ਦੇਸ਼ ਦਾ...
ਪ੍ਰਿਅੰਕਾ ਚੋਪੜਾ ਨੂੰ ਮਦਰ ਟਰੇਸਾ ਮੈਮੋਰੀਅਲ ਐਵਾਰਡ
. . .  1 day ago
ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਮਨਾਇਆ ਜਾਵੇਗਾ ਲੌਂਗੋਵਾਲ
. . .  1 day ago
ਜਮਨੋਤਰੀ ਹਾਈਵੇਅ ਹੋਇਆ ਬੰਦ
. . .  1 day ago
ਰਜਨੀਕਾਂਤ ਦੇ ਸਮਰਥਕਾਂ ਨੇ ਉਨ੍ਹਾਂ ਦਾ 67ਵਾਂ ਜਨਮ ਦਿਨ ਮਨਾਇਆ
. . .  1 day ago
ਮਹਿੰਗਾਈ ਦਰ 'ਚ ਵਾਧਾ
. . .  1 day ago
ਸਪੁਰਦਗੀ ਮਾਮਲੇ 'ਚ ਮਾਲੀਆ ਪਹੁੰਚੇ ਅਦਾਲਤ
. . .  1 day ago
ਗੁਦਾਮ ਵਿਚ ਲੱਗੀ ਭਿਆਨਕ ਅੱਗ
. . .  1 day ago
ਰਾਜ ਸਭਾ ਮੈਂਬਰੀ ਰੱਦ ਹੋਣ ਦੇ ਮਾਮਲੇ 'ਚ ਦਿੱਲੀ ਹਾਈ ਕੋਰਟ ਪਹੁੰਚੇ ਸ਼ਰਦ ਯਾਦਵ
. . .  1 day ago
13 ਤੇ 14 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਜੀ.ਐਨ.ਡੀ.ਯੂ.ਵੱਲੋਂ ਰੱਦ
. . .  1 day ago
ਗੁਜਰਾਤ ਚੋਣਾਂ : ਸ਼ਾਮ ਪੰਜ ਵਜੇ ਤੋਂ ਚੋਣ ਪ੍ਰਚਾਰ ਬੰਦ
. . .  1 day ago
ਤਾਮਿਲਨਾਡੂ : ਅਣਖ ਖ਼ਾਤਰ ਕਤਲ ਮਾਮਲੇ 'ਚ 6 ਨੂੰ ਫਾਂਸੀ
. . .  1 day ago
ਜੰਮੂ ਦੇ ਡੋਡਾ 'ਚ ਮੌਸਮ ਦੀ ਪਹਿਲੀ ਬਰਫ਼ਬਾਰੀ
. . .  1 day ago
ਸੁਪਰੀਮ ਕੋਰਟ ਨੇ ਨਿਰਭੈਆ ਕੇਸ ਦੀ ਸੁਣਵਾਈ ਜਨਵਰੀ ਤੱਕ ਟਾਲੀ
. . .  1 day ago
ਹੁਣ ਟਰੈਕਟਰ ਇੱਕ ਗੈਰ-ਵਪਾਰਕ ਵਾਹਨ ਰਹੇਗਾ
. . .  1 day ago
ਵਿਦੇਸ਼ੀ ਸੈਲਾਨੀਆਂ ਦੀ ਭਾਰਤ ਦੇ ਸੈਰ ਸਪਾਟੇ 'ਚ ਰੁਚੀ ਵਧੀ- ਸੈਰ ਸਪਾਟਾ ਮੰਤਰਾਲਾ
. . .  1 day ago
ਸੱਜਣ ਨੂੰ ਅਗਾਊਂ ਜ਼ਮਾਨਤ ਦੇ ਵਿਰੋਧ ਵਾਲੀ ਪਟੀਸ਼ਨ 'ਚ ਕੋਰਟ ਵੱਲੋਂ ਫ਼ੈਸਲਾ ਰਾਖਵਾਂ
. . .  1 day ago
ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਹਲਫ਼ਨਾਮਾ
. . .  1 day ago
33 ਲੱਖ ਦੀ ਨਾਜਾਇਜ਼ ਸ਼ਰਾਬ ਸਮੇਤ 2 ਗ੍ਰਿਫ਼ਤਾਰ
. . .  1 day ago
ਗੁਜਰਾਤ ਚੋਣਾਂ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ
. . .  1 day ago
ਈਰਾਨ 'ਚ ਆਇਆ ਭੂਚਾਲ
. . .  1 day ago
ਐੱਸ.ਜੀ.ਪੀ.ਸੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ
. . .  1 day ago
ਭਾਰਤੀ ਕ੍ਰਿਕਟ ਟੀਮ ਨੇ ਕੀਤਾ ਅਭਿਆਸ
. . .  1 day ago
ਸਿੱਖਿਆ ਬੋਰਡ ਵੱਲੋਂ ਰਿਕਾਰਡ ਦੇ ਆਧਾਰ ਤੇ 10ਵੀਂ ਤੇ 12 ਵੀਂ ਦੇ ਵੇਰਵਿਆਂ 'ਚ ਸੋਧ 20 ਤੱਕ ਕੀਤੀ ਜਾਵੇਗੀ
. . .  1 day ago
ਮੋਦੀ ਜੀ ਦਾ ਮਨਮੋਹਨ ਸਿੰਘ ਪ੍ਰਤੀ ਬਿਆਨ ਬਰਦਾਸ਼ਤ ਨਹੀ - ਰਾਹੁਲ ਗਾਂਧੀ
. . .  1 day ago
ਸਿਆਸੀ ਬਿਆਨਬਾਜ਼ੀ ਦਾ ਪੱਧਰ ਬਹੁਤ ਡਿਗ ਗਿਆ ਹੈ - ਰਾਹੁਲ ਗਾਂਧੀ
. . .  1 day ago
ਨੌਗਾਮ ਸੈਕਟਰ 'ਚ 2 ਜਵਾਨ ਢਲਾਨ ਤੋਂ ਡਿੱਗੇ
. . .  1 day ago
22 ਸਾਲ ਭਾਜਪਾ ਨੇ ਗੁਜਰਾਤ 'ਚ ਕੀ ਕੀਤਾ, ਕੁੱਝ ਸਮਝ ਨਹੀ ਆਇਆ - ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ
  •     Confirm Target Language  

ਫਾਜ਼ਿਲਕਾ / ਅਬੋਹਰ

ਥਾਣਾ ਮੁਖੀ ਦੀ ਮੁਸਤੈਦੀ ਸਦਕਾ ਟਕਰਾਅ ਟਲਿਆ

ਮਖੂ, 6 ਦਸੰਬਰ (ਵਰਿੰਦਰ ਮਨਚੰਦਾ)- ਨਗਰ ਪੰਚਾਇਤ ਮਖੂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਖ਼ ਨੂੰ ਕਾਂਗਰਸੀ ਆਗੂਆਂ ਵਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਪਰ ਅਕਾਲੀ-ਭਾਜਪਾ, ਆਮ ਆਦਮੀ ਪਾਰਟੀ, ਸ਼ਿਵ ਸੈਨਾ ਅਤੇ ਆਜ਼ਾਦ ਉਮੀਦਵਾਰਾਂ ਨੂੰ ਐੱਨ.ਓ.ਸੀ. ਪੱਤਰ ਨਾ ਮਿਲਣ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਸ਼ਿਵ ਸੈਨਾ ਦੇ ਆਗੂਆਂ ਅਤੇ ਵਰਕਰਾਂ ਵਲੋਂ ਰੋਸ ਮਾਰਚ ਕੱਢਿਆ ਗਿਆ ਅਤੇ ਥਾਣਾ ਮਖੂ ਦੇ ਅੱਗੇ ਧਰਨਾ ਲਗਾ ਰਹੇ ਸਨ ਤਾਂ ਉਨ੍ਹਾਂ ਦਾ ਕੁਝ ਵਿਅਕਤੀਆਂ ਨਾਲ ਝਗੜਾ ਹੋਇਆ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ, ਪਰ ਥਾਣਾ ਮਖੂ ਦੇ ਮੁਖੀ ਬਲਦੇਵ ਸਿੰਘ ਦੀ ਮੁਸਤੈਦੀ ਸਦਕਾ ਟਕਰਾਅ ਟਲ ਗਿਆ | ਇਸ ਮੌਕੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਵਿਜੇ ਕਾਲੜਾ, ਤਰਸੇਮ ਲਾਲ ਚੌਧਰੀ, ਮਹਿੰਦਰ ਮਦਾਨ ਅਤੇ ਥਾਣਾ ਮਖੂ ਦੇ ਮੁਖੀ ਬਲਦੇਵ ਸਿੰਘ ਵਲੋਂ ਦੋਵਾਂ ਧਿਰਾਂ ਨੂੰ ਸਮਝਾ ਕੇ ਸਥਿਤੀ ਤਣਾਅ ਪੂਰਵਕ ਹੋਣ ਤੋਂ ਰੋਕੀ ਗਈ, ਜਿਸ ਕਾਰਨ ਨਗਰ ਪੰਚਾਇਤ ਮਖੂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਉਮੀਦਵਾਰਾਂ ਵਲੋਂ ਦਾਖਲ ਕਰਵਾਏ ਗਏ |

ਨਗਰ ਪੰਚਾਇਤ ਮੱਲਾਂਵਾਲਾ ਲਈ 13 ਕਾਂਗਰਸੀ ਅਤੇ 13 ਆਜ਼ਾਦ ਉਮੀਦਵਾਰਾਂ ਨਾਮਜ਼ਦਗੀ ਪੱਤਰ ਭਰੇ

ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਅੱਜ 26 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿਨ੍ਹਾਂ ਵਿਚ 13 ਉਮੀਦਵਾਰ ਕਾਂਗਰਸ ਪਾਰਟੀ ਦੇ ਅਤੇ 13 ...

ਪੂਰੀ ਖ਼ਬਰ »

ਮਿਡ-ਡੇ-ਮੀਲ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ

ਜਲਾਲਾਬਾਦ, 6 ਦਸੰਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਐਲੀਮੈਂਟਰੀ ਟੀਚਰ ਯੂਨੀਅਨ ਦੀ ਇਕਾਈ ਫਾਜ਼ਿਲਕਾ ਦੇ ਜ਼ਿਲਾ ਪ੍ਰਧਾਨ ਜਗਨੰਦਨ ਸਿੰਘ ਅਤੇ ਵਾਇਸ ਪ੍ਰਧਾਨ ਪੰਜਾਬ ਅਸ਼ੋਕ ਸਰਾਰੀ ਨੇ ਪੈ੍ਰਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਹੜਤਾਲ ਦੀਆਂ ਤਿਆਰੀਆਂ ਦਾ ਜਾਇਜ਼ਾ

ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ ਜੁਆਇੰਟ ਫੋਰਮ ਦੇ ਸੱਦੇ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਜਲਾਲਾਬਾਦ ਦੀ ਮੀਟਿੰਗ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਅਰਬਨ ਉਪ ਮੰਡਲ ਜਲਾਲਾਬਾਦ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਬਾਘੇਵਾਲਾ ਸਕੂਲ 'ਚ ਸਮਾਗਮ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਗਾਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਸਰਕਾਰੀ ਹਾਈ ਸਕੂਲ ਬਾਘੇਵਾਲਾ ਵਿਖੇ ਹੰਸ ਰਾਜ ਨਾਗਪਾਲ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਪ੍ਰੇਮ ਨਾਗਪਾਲ ਪਟਵਾਰੀ ਦੇ ਸਹਿਯੋਗ ਨਾਲ ਸੁਸਾਇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਾਇੰਸ ਮੇਲੇ 'ਚ ਜੇਤੂ

ਅਬੋਹਰ, 5 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-4 ਤੇ 5 ਦਸੰਬਰ ਨੂੰ ਫ਼ਾਜ਼ਿਲਕਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ ਵਿਚ ਦੌਲਤਪੁਰਾ ਦੇ ਸਰਕਾਰੀ ਮਿਡਲ ਸਕੂਲ ਨੇ ਮੱਲਾਂ ਮਾਰ ਕੇ ਨਾਮਣਾ ਖੱਟਿਆ ਹੈ | ਸਕੂਲ ਦੀ ਵਿਦਿਆਰਥਣ ਪਿ੍ਅੰਕਾ ਵੱਲੋਂ ਵਾਤਾਵਰਨ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਵਿਖੇ ਅਪੰਗਤਾ ਦਿਵਸ ਮਨਾਇਆ

ਜਲਾਲਾਬਾਦ,6 ਦਸੰਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਓ. ਪੀ. ਜੈਨ ਦੀ ਹੁਕਮਾਂ ਅਨੁਸਾਰ ਅਤੇ ਸਕੂਲ ਪਿ੍ੰਸੀਪਲ ਸੁਭਾਸ਼ ਸਿੰਘ ਦੀ ਦੇਖ ਰੇਖ ਹੇਠ ਅਪੰਗਤਾ ...

ਪੂਰੀ ਖ਼ਬਰ »

ਦੰਦਾਂ ਦਾ ਪੰਦ੍ਹਰਵਾੜਾ ਮਨਾਇਆ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹਸਪਤਾਲ ਵਿਚ 28ਵਾਂ ਦੰਦਾਂ ਦਾ ਪੰਦ੍ਹਰਵਾੜਾ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜ਼ਨ ਫ਼ਾਜ਼ਿਲਕਾ ਡਾ: ਸੁਰਿੰਦਰ ਕੁਮਾਰ ਦੁਆਰਾ 25 ਬਜ਼ੁਰਗਾਂ ਨੂੰ ਡੈਂਚਰ ਸੈੱਟ ਭੇਟ ਕੀਤੇ ਗਏ | ਇਸ ਮੌਕੇ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਡਾ: ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਅਬੋਹਰ, 6 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਘੰਟਾ ਘਰ ਨੇੜੇ ਮਨਾਇਆ ਗਿਆ | ਇਸ ਮੌਕੇ 'ਤੇ ਹਾਜ਼ਰੀਨਾਂ ਨੇ ਡਾ: ਅੰਬੇਡਕਰ ਦੇ ਬੱੁਤ 'ਤੇ ...

ਪੂਰੀ ਖ਼ਬਰ »

ਬੰਦ ਫਾਟਕ ਤੇ ਦੋ ਪਹੀਆ ਵਾਹਨਾਂ ਨਾਲ ਫਾਟਕ ਪਾਰ ਕਰਕੇ ਆਪਣੀ ਜਾਨ ਜੋਖ਼ਮ ਵਿਚ ਪਾ ਰਹੇ ਨੇ ਲੋਕ

ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)-ਅੱਜ ਕਲ ਦੀ ਭੱਜ ਦੌੜ ਵਿੱਚ ਜਿੱਥੇ ਲੋਕਾਂ ਵਿਚ ਸਬਰ ਖ਼ਤਮ ਹੋ ਚੁੱਕਿਆ ਹੈ, ਲੋਕਾਂ ਨੇ ਮੋਬਾਈਲਾਂ ਤੇ ਸੋਸ਼ਲ ਸਾਈਟਾਂ ਤੇ ਆਪਣਾ ਸਮਾਂ ਖ਼ਰਾਬ ਤਾਂ ਕਰ ਸਕਦੇ ਹਨ, ਪਰ ਸਫ਼ਰ ਕਰਦੇ ਹੋਏ ਰਸਤੇ ਵਿੱਚ ਇੱਕ ਮਿੰਟ ਦੀ ਉਡੀਕ ਕਰਨੀ ...

ਪੂਰੀ ਖ਼ਬਰ »

ਗਾਇਕਾ ਗਗਨਪ੍ਰੀਤ ਬਠਿੰਡਾ ਦਾ ਵੀਡੀਓ ਨਖ਼ਰੇਬਾਜ਼ੀ ਪਾਕਿ 'ਚ ਵੀ ਜਲਦੀ ਹੋਵੇਗਾ ਰਿਲੀਜ਼

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਅਜੋਕੇ ਸਮੇਂ ਦੀ ਪੱਛਮੀ ਸੱਭਿਅਤਾ ਨਾਲ ਲਬਰੇਜ਼ ਗਾਇਕੀ ਦੇ ਦੌਰ ਵਿਚ ਆਪਣੇ ਉਸਾਰੂ ਸੋਚ ਵਾਲੇ ਗੀਤਾਂ ਨਾਲ ਵੱਖਰੀ ਪਛਾਣ ਬਣਾਉਣ ਵਾਲੀ ਗਾਇਕਾ ਗਗਨਪ੍ਰੀਤ ਬਠਿੰਡਾ ਦੇ ਗੀਤ ਨੂੰ ਭਾਰਤੀ ਪੰਜਾਬ ਹੀ ਨਹੀ ਸਗੋਂ ਲਹਿੰਦੇ ...

ਪੂਰੀ ਖ਼ਬਰ »

ਦਸਮੇਸ਼ ਨਗਰੀ ਵਿਚ ਹੋਈ ਲੜਾਈ 'ਚ ਵਿਅਕਤੀ ਜ਼ਖਮੀ

ਜਲਾਲਾਬਾਦ, 6 ਦਸੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦੀ ਦਸਮੇਸ਼ ਨਗਰੀ ਵਿਚ ਹੋਈ ਲੜਾਈ ਵਿਚ ਇੱਕ ਵਿਅਕਤੀ ਦੇ ਜ਼ਖਮੀ ਹੋ ਗਿਆ | ਲੜਾਈ ਵਿਚ ਜ਼ਖਮੀ ਹੋਇਆ ਵਿਅਕਤੀ ਰਾਕੇਸ਼ ਕੁਮਾਰ ਪੁੱਤਰ ਸੋਹਣ ਲਾਲ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜੇਰੇ ਇਲਾਜ ਹੈ | ...

ਪੂਰੀ ਖ਼ਬਰ »

ਘੱਲੂ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕ ਨੇ ਇਨਾਮ ਜਿੱਤੇ

ਅਬੋਹਰ, 6 ਦਸੰਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਘੱਲੂ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਰਾਜਪਾਲ ਪੁੱਤਰ ਧਰਮਪਾਲ ਅਤੇ ਹਰੀਕ੍ਰਿਸ਼ਨ ਪੁੱਤਰ ਓਮ ਪ੍ਰਕਾਸ਼ ਨੇ ਫ਼ਾਜ਼ਿਲਕਾ ਵਿਖੇ ਹੋਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਦੂਜਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਬਾਦਲ ਦਾ ਜਨਮ ਦਿਨ ਮਨਾਉਣ ਲਈ ਅਕਾਲੀ ਦਲ ਦੀ ਮੀਟਿੰਗ

ਅਬੋਹਰ, 6 ਦਸੰਬਰ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਸਥਾਨਕ ਆਗੂਆਂ ਦੀ ਅੱਜ ਮੀਟਿੰਗ ਹੋਈ | ਮੀਟਿੰਗ ਦੌਰਾਨ ਸਮੂਹ ਅਹੁਦੇਦਾਰਾਂ ਨੇ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ 8 ਦਸੰਬਰ ਦਿਨ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਡੀ. ਪੀ. ਐੱਸ ਸਕੂਲ 'ਚ ਕਰਵਾਏ ਰੰਗ ਭਰੋ ਮੁਕਾਬਲੇ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਡੀ. ਪੀ. ਐੱਸ ਕਿਡਜ਼ ਸਕੂਲ ਵਿਖੇ ਰੰਗ ਭਰੋ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪੀ.ਜੀ. ਦੇ ਬੱਚਿਆਂ ਨੇ ਸੂਰਜ ਵਿਚ, ਨਰਸਰੀ ਦੇ ਬੱਚਿਆਂ ਨੇ ਇੰਦਰ ਧਨੁਸ਼ ਵਿਚ, ਐੱਲ.ਕੇ.ਜੀ. ਦੇ ਬੱਚਿਆਂ ਨੇ ਗੇਂਦ ਅਤੇ ਯੂ.ਕੇ.ਜੀ. ਦੇ ...

ਪੂਰੀ ਖ਼ਬਰ »

ਕੌਫ਼ੀ ਇੰਟਰਨੈਸ਼ਨਲ ਸਕੂਲ 'ਚ ਕਰਵਾਏ ਦੋ ਦਿਨਾ ਖੇਡ ਮੁਕਾਬਲੇ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਕੌਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਅੰਦਰ ਦੋ ਦਿਨਾਂ ਸਪੋਰਟਸ ਮੀਟ ਸੀਨੀਅਰ ਅਤੇ ਜੂਨੀਅਰ ਕੌਫ਼ੀ ਨੇ ਮਿਲ ਕੇ ਮਨਾਈ | ਇਸ ਮੌਕੇ ਸਕੂਲ ਵਿਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਸਾਰੀਆਂ ਕਲਾਸਾਂ ਨੂੰ ਤਿੰਨ ਹਿੱਸਿਆਂ ...

ਪੂਰੀ ਖ਼ਬਰ »

ਨਸ਼ਾ ਤਸਕਰੀ ਰੋਕਣ 'ਚ ਲੋਕ ਸਹਿਯੋਗ ਦੇਣ-ਜ਼ਿਲ੍ਹਾ ਪੁਲਿਸ ਮੁਖੀ

ਖੂਈਆਂ ਸਰਵਰ, 6 ਦਸੰਬਰ (ਜਗਜੀਤ ਸਿੰਘ ਧਾਲੀਵਾਲ)-ਅੱਜ ਕੱਲਰ ਖੇੜਾ ਵਿਖੇ ਨਵੀਂ ਬਣੀ ਪੁਲਿਸ ਚੌਕੀ ਦਾ ਉਦਘਾਟਨ ਕਰਨ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਫ਼ਾਜ਼ਿਲਕਾ ਕੇਤਨ ਬਲੀਰਾਮ ਪਾਟਿਲ ਨੇ ਕਿਹਾ ਹੈ ਕਿ ਉਹ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਣਗੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਨੌਜਵਾਨਾਂ 'ਚ ਭਾਰੀ ਉਤਸ਼ਾਹ-ਕਾਲੜਾ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਭ ਤੋਂ ਸਿਖਰਲੇ ਅਹੁਦੇ ਲਈ ਰਾਹੁਲ ਗਾਂਧੀ ਦੀ ਨਿਯੁਕਤੀ ਨੌਜਵਾਨਾਂ ਅਤੇ ਕਾਂਗਰਸ ਪਾਰਟੀ ਵਿਚ ਉਤਸ਼ਾਹ ਭਰੇਗੀ | ਇਹ ਵਿਚਾਰ ਮੰਡੀ ਅਰਨੀਵਾਲਾ ਦੇ ਸੀਨੀਅਰ ਕਾਂਗਰਸੀ ਆਗੂ ਡਾ.ਬੀ. ਡੀ ਕਾਲੜਾ ਨੇ ...

ਪੂਰੀ ਖ਼ਬਰ »

ਸੰਦੀਪ ਜਾਖੜ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਬੋਰਡ ਦਾ ਖੇਤਰੀ ਦਫ਼ਤਰ ਤਬਦੀਲ ਹੋਣ ਦਾ ਮਾਮਲਾ ਰੁਕਿਆ

ਅਬੋਹਰ, 6 ਦਸੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਥੇ ਸਥਾਪਿਤ ਖੇਤਰੀ ਦਫ਼ਤਰ ਦੇ ਤਬਦੀਲ ਹੋਣ ਦਾ ਮਾਮਲਾ ਚੌਧਰੀ ਸੰਦੀਪ ਜਾਖੜ ਦੇ ਯਤਨਾਂ ਸਦਕਾ ਇਕ ਵਾਰ ਰੁਕ ਗਿਆ ਹੈ ਜਿਸ ਕਾਰਨ ਪੰਜਾਬ ਬੋਰਡ ਨਾਲ ਸਬੰਧਤ ਸਕੂਲ ਪ੍ਰਬੰਧਕਾਂ ਨੇ ਸੁਖ ਦਾ ਸਾਹ ...

ਪੂਰੀ ਖ਼ਬਰ »

ਤਸਵੀਰਾਂ ਨਾਲ ਛੇੜਛਾੜ ਕਰਕੇ ਫੇਸਬੁਕ 'ਤੇ ਪਾਉਣ ਵਾਲਿਆਂ ਖਿਲਾਫ ਪੁਲਿਸ ਨਹੀਂ ਕਰ ਰਹੀ ਕਾਰਵਾਈ

ਮੰਡੀ ਘੁਬਾਇਆ, 6 ਦਸੰਬਰ (ਅਮਨ ਬਵੇਜਾ)-ਪੁਰਾਣੀ ਰੰਜਸ਼ ਦੇ ਚੱਲਦਿਆਂ ਦੋ ਭਰਾਵਾਂ ਵਲੋਂ ਆਪਣੇ ਹੀ ਪਿੰਡ ਦੇ ਦੋ ਲੜਕਿਆ ਦੀਆਂ ਪੁਰਾਣੀਆਂ ਫ਼ੋਟੋਆਂ ਨਾਲ ਛੇੜਛਾੜ ਕਰਕੇ ਮੂੰਹ ਕਾਲਾ ਕਰਨ ਅਤੇ ਫੇਸਬੁੱਕ 'ਤੇ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਲਾਲਾਬਾਦ ਅਧੀਨ ...

ਪੂਰੀ ਖ਼ਬਰ »

ਲੜਕੀਆਂ ਦਾ ਤਿੰਨ ਦਿਨਾ ਮੋਟੀਵੇਸ਼ਨ ਕੈਂਪ ਸਮਾਪਤ

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਮਾਡਲ ਸਕੂਲ ਕੋੜਿ੍ਹਆਂ ਵਾਲੀ ਵਿਚ ਤਿੰਨ ਦਿਨਾਂ ਤੋਂ ਚੱਲ ਰਹੇ ਲੜਕੀਆਂ ਦੇ ਮੋਟੀਵੇਸ਼ਨ ਅਤੇ ਸਿਹਤ ਕੈਂਪ ਸਮਾਪਤ ਹੋ ਗਿਆ ਹੈ | ਇਸ ਮੌਕੇ ਡਾ: ਅਜੈ ਗਰੋਵਰ ਅਤੇ ਡਾ: ਜਯੰਤੀ ਗਰੋਵਰ ਮੁੱਖ ਮਹਿਮਾਨ ਦੇ ਰੂਪ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਏ

ਅਬੋਹਰ, 6 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਾਏ ਗਏ | ਪਿੰਡ ਵਰਿਆਮ ਖੇੜਾ ਦੇ ਸ਼ਰਮਾ ਪਬਲਿਕ ਸਕੂਲ, ਝੁਰੜ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਾ ਕਾਬੂ

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਪੁਲਿਸ ਪਾਰਟੀ ਨੂੰ ਡਿਊਟੀ ਵਿਚ ਰੁਕਾਵਟ ਪਾਉਣ, ਮਾਰੂ ਹਮਲਾ ਕਰਨ ਅਤੇ ਪੁਲਿਸ ਪਾਰਟੀ ਦੇ ਿਖ਼ਲਾਫ਼ ਮਾੜੇ ਬੋਲ ਬੋਲਣ ਨੂੰ ਲੈ ਕੇ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਹਜ਼ਾਰਾਂ ਦਾ ਸਮਾਨ ਸੜ ਕੇ ਸੁਆਹ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਇਸਲਾਮੀਆ ਗਲੀ ਵਿਖੇ ਸਿਲੰਡਰ ਤੋਂ ਅੱਗ ਲੱਗਣ ਨਾਲ ਹਜ਼ਾਰਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਅਮਰ ਲਾਲ ਪੁੱਤਰ ਰਮੇਸ਼ਵਰ ਦਾਸ ਨੇ ਦੱਸਿਆ ਕਿ ਉਹ ਘਰ ਵਿਚ ਦਰਜ਼ੀ ਦਾ ਕੰਮ ਕਰਦਾ ਹੈ, ਉਹ ਘਰ ਵਿਚ ਹੀ ਸੀ ਤਾਂ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਔਰਤ ਸਣੇ 2 ਗਿ੍ਫਤਾਰ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਇੱਕ ਔਰਤ ਸਮੇਤ ਦੋ ਲੋਕਾਂ ਨੰੂ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐਚ.ਸੀ ਚੰਦਰ ਸ਼ੇਖਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਖੂਈਆਂ ਸਰਵਰ, 6 ਦਸੰਬਰ (ਜਗਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਹੋਏ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੈਯਦਾਂਵਾਲੀ ਵਾਸੀ ਮਦਨ ਲਾਲ ਪੁੱਤਰ ਜਸਰਾਜ ਆਪਣੇ ਕਾਰੋਬਾਰ ਤੋਂ ਨਜ਼ਦੀਕੀ ਪਿੰਡ ਧਰਮਪੁਰਾ ਤੋਂ ਰਾਤ ਨੂੰ ਵਾਪਸ ...

ਪੂਰੀ ਖ਼ਬਰ »

ਪ੍ਰੀਨਿਰਵਾਣ ਦਿਵਸ ਮੌਕੇ ਕੀਤਾ ਡਾ: ਅੰਬੇਡਕਰ ਨੂੰ ਯਾਦ

ਜਲਾਲਾਬਾਦ, 6 ਦਸੰਬਰ(ਹਰਪ੍ਰੀਤ ਸਿੰਘ ਪਰੂਥੀ)-ਸ਼੍ਰੀ ਗੁਰੂ ਰਵਿਦਾਸ ਚੇਤਨ ਸਮਾਜ ਸਭਾ (ਰਜਿ.)ਵਲੋਂ ਅੱਜ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੋਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਜਲਾਲਾਬਾਦ ਦੇ ਭੀਮ ਰਾਓ ਚੌਾਕ ਵਿਚ ਬਾਬਾ ਸਾਹਿਬ ਦੀ ...

ਪੂਰੀ ਖ਼ਬਰ »

ਕਬਜ਼ਾ ਕਰਨ ਦੇ ਮਾਮਲੇ 'ਚ ਵਿਅਕਤੀ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਚਾਚੇ ਵਲੋਂ ਭਤੀਜੇ ਦੀ ਜਮੀਨ 'ਤੇ ਕਬਜ਼ਾ ਕਰਨਾ ਨੂੰ ਲੈ ਕੇ ਥਾਣਾ ਸਦਰ ਪੁਲਿਸ ਨੇ ਚਾਚੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪਿੰਡ ਬੋਦੀਵਾਲਾ ਪੀਥਾ ਵਾਸੀ ਸੰਜੇ ਕੁਮਾਰ ਪੁੱਤਰ ਸਤਪਾਲ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਵੇਚਣ ਵਾਲਾ ਕਾਬੂ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਘਰ ਵਿਚ ਸ਼ਰਾਬ ਬਣਾ ਕੇ ਵੇਚਣ ਵਾਲੇ ਵਿਅਕਤੀ ਵਿਰੁੱਧ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਹੈ | ਏ. ਐੱਸ. ਆਈ. ਜੁਗਰਾਜ ਸਿੰਘ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜੋਗਿੰਦਰ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਾ ਕਾਬੂ

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਪੁਲਿਸ ਪਾਰਟੀ ਨੂੰ ਡਿਊਟੀ ਵਿਚ ਰੁਕਾਵਟ ਪਾਉਣ, ਮਾਰੂ ਹਮਲਾ ਕਰਨ ਅਤੇ ਪੁਲਿਸ ਪਾਰਟੀ ਦੇ ਿਖ਼ਲਾਫ਼ ਮਾੜੇ ਬੋਲ ਬੋਲਣ ਨੂੰ ਲੈ ਕੇ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਦੇ ਕੀਤੇ ਕੰਮਾਂ ਨੂੰ ਘੁਬਾਇਆ ਦੱਸ ਰਹੇ ਹਨ ਆਪਣੀਆਂ ਪ੍ਰਾਪਤੀਆਂ-ਜਿਆਣੀ

ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)-ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਫ਼ਾਜ਼ਿਲਕਾ ਹਲਕੇ ਵਿਚ ਕੀਤੇ ਵਿਕਾਸ ਕੰਮਾਂ ਨੂੰ ਫ਼ਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਆਪਣੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਅਲਟਰਾ ਮੈਰਾਥਨ ਦਾ ਫ਼ਾਜ਼ਿਲਕਾ ਪੁੱਜਣ 'ਤੇ ਨਿੱਘਾ ਸੁਆਗਤ

ਫਾਜ਼ਿਲਕਾ, 6 ਦਸੰਬਰ(ਅਮਰਜੀਤ ਸ਼ਰਮਾ)-ਭਾਰਤ ਦੇ ਵੀਰ ਅਲਟਰਾ ਮੈਰਾਥਨ ਦਾ ਭਾਰਤ ਪਾਕਿਸਤਾਨ ਸਰਹੱਦ ਦੀ ਵਾਹਗਾ ਅਟਾਰੀ ਸਰਹੱਦ ਤੋਂ ਸ਼ੁਰੂ ਹੋਕੇ ਫਾਜ਼ਿਲਕਾ ਪਹੁੰਚਣ ਤੇ ਸ਼ਹਿਰ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਆਤਮ ਵੱਲਭ ਪਬਲਿਕ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਬੈਠਕ ਹੋਈ

ਅਬੋਹਰ, 6 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨੰਬਰਦਾਰ ਯੂਨੀਅਨ ਦੀ ਬੈਠਕ ਅੱਜ ਤਹਿਸੀਲ ਕੰਪਲੈਕਸ ਵਿਚ ਬਣੇ ਯੂਨੀਅਨ ਦੇ ਦਫ਼ਤਰ ਵਿਚ ਪ੍ਰਧਾਨ ਧਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਮੰਗ ਕੀਤੀ ਗਈ ਕਿ ਨੰਬਰਦਾਰ ਦਾ ਮਾਣ ਭੱਤਾ ਵਧਾਇਆ ਜਾਵੇ ਅਤੇ ਹੋਰ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਰੁਕਨਪੁਰਾ ਆਪ ਪਾਰਟੀ ਦੇ ਹਲਕਾ ਬੱਲੂਆਣਾ ਦੇ ਪ੍ਰਧਾਨ ਨਿਯੁਕਤ

ਅਬੋਹਰ, 6 ਦਸੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਪਾਰਟੀ ਉਮੀਦਵਾਰ ਵਜੋਂ ਚੋਣ ਲੜੇ ਸਿਮਰਜੀਤ ਸਿੰਘ ਰੁਕਨਪੁਰਾ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ...

ਪੂਰੀ ਖ਼ਬਰ »

ਅਬੋਹਰ ਦੀ 'ਮੂਮਲ' ਘੋੜੀ ਕੌਮੀ ਮੁਕਾਬਲਿਆਂ 'ਚ ਦੂਜੇ ਨੰਬਰ 'ਤੇ

ਅਬੋਹਰ, 6 ਦਸੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਪਟਿਆਲਾ ਵਿਖੇ ਚਾਰ ਰੋਜ਼ਾ ''ਆਲ ਇੰਡੀਆ ਲਾਈਵ ਸਟਾਕ ਸ਼ੋਅ'' ਦੌਰਾਨ ਮਾਰਵਾੜੀ ਘੋੜੀ ਨੇ ਦੇਸ਼ ਭਰ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਜਾਣਕਾਰੀ ਅਨੁਸਾਰ ਇਥੋਂ ਦੀ ਨਿਊ ਸੂਰਜ ਨਗਰੀ ਵਾਸੀ ਸੰਜੀਵ ਚਾਹਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਨੂੰ ਸਹੂਲਤਾਂ ਦੇਣ ਲਈ ਜ਼ਿਲੇ੍ਹ 'ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਏ. ਡੀ. ਸੀ.

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਲਬੀਰ ਰਾਜ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਕੈਂਪ 'ਚ 50 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ

ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)-ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿਚ ਚੱਲ ਰਹੀ ਡਿਸਪੈਂਸਰੀ 'ਚ ਅੱਜ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਅਨਿਲ ਛਾਬੜਾ ਨੇ ਮਰੀਜ਼ਾਂ ਦੀ ਜਾਂਚ ਕੀਤੀ | ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ, ਗੁਰਚਰਨ ਕਮੀਰੀਆ ਨੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੂੰ ਬਹਾਲ ਨਾ ਕਰਨ ਦੇ ਵਿਰੁੱਧ ਸੰਘਰਸ਼ ਦੀ ਚਿਤਾਵਨੀ

ਜਲਾਲਾਬਾਦ, 6 ਦਸੰਬਰ(ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.31) ਪੰਜਾਬ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਕੀਤੀ ਗਈ | ਜਿਸ ਵਿੱਚ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ, ਜਦਕਿ ...

ਪੂਰੀ ਖ਼ਬਰ »

86 ਸਾਲਾ ਬਲਦੇਵ ਸਿੰਘ ਜਾਖੜ ਨੇ ਚਾਂਦੀ ਦਾ ਤਗਮਾ ਜਿੱਤਿਆ

ਅਬੋਹਰ, 6 ਦਸੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਕਿੱਲਿ੍ਹਆਂਵਾਲੀ ਦੇ ਵਸਨੀਕ 86 ਸਾਲਾ ਬਜ਼ੁਰਗ ਖਿਡਾਰੀ ਸ: ਬਲਦੇਵ ਸਿੰਘ ਜਾਖੜ ਨੇ ਬੀਤੇ ਦਿਨ ਮਸਤੂਆਣਾ ਸਾਹਿਬ ਵਿਖੇ ਬਜ਼ੁਰਗਾਂ ਦੀਆਂ ਹੋਈਆਂ ਸੂਬਾ ਪੱਧਰੀ ਖੇਡਾਂ ਦੇ ਹੈਮਰ ਥ੍ਰੋ ਮੁਕਾਬਲੇ 'ਚ ਦੂਜਾ ...

ਪੂਰੀ ਖ਼ਬਰ »

ਰਸਤੇ 'ਤੇ ਪਈਆਂ ਰੂੜੀਆਂ ਬਣ ਰਹੀਆਂ ਹਨ ਪ੍ਰੇਸ਼ਾਨੀ ਦਾ ਕਾਰਨ

ਸੀਤੋ ਗੁੰਨੋ, 6 ਦਸੰਬਰ (ਜਸਮੇਲ ਸਿੰਘ ਢਿੱਲੋਂ)-ਨੇੜਲੇ ਪਿੰਡ ਸਰਦਾਰਪੁਰਾ ਤੋਂ ਰਾਏਪੁਰਾ ਨੂੰ ਜਾਂਦੇ ਰਸਤੇ 'ਤੇ ਪਈਆਂ ਰੂੜੀਆਂ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ | ਦੋਵਾਂ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਕੁਝ ਕੁ ਲੋਕਾਂ ਨੇ ਆਪਣੀਆਂ ਰੂੜੀਆਂ ...

ਪੂਰੀ ਖ਼ਬਰ »

ਬੁਰਜ ਮੁਹਾਰ 'ਚ ਚੋਰਾਂ ਨੇ ਟਰਾਂਸਫਾਰਮਰਾਂ ਦਾ ਸਾਮਾਨ ਚੋਰੀ ਕੀਤਾ

ਅਬੋਹਰ, 6 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬੁਰਜ ਮੁਹਾਰ ਵਿਚ ਚੋਰ ਟਿਊਬਵੈ ੱਲ ਕੁਨੈਕਸ਼ਨਾਂ 'ਤੇ ਲੱਗੇ ਟਰਾਂਸਫਾਰਮਰਾਂ ਦਾ ਸਮਾਨ ਚੋਰੀ ਕਰਕੇ ਲੈ ਗਏ ਹਨ | ਡਿੰਪਲ ਬਰਾੜ, ਗੁਰਗੁਲਾਬ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਕਾਕਾ ਸਿੰਘ, ...

ਪੂਰੀ ਖ਼ਬਰ »

ਆਲ ਇੰਡੀਆ ਬਾਲਮੀਕੀ ਯੂਥ ਫ਼ਰੰਟ ਇਕਾਈ ਫ਼ਾਜ਼ਿਲਕਾ ਦਾ ਗਠਨ

ਫ਼ਾਜ਼ਿਲਕਾ, 6 ਦਸੰਬਰ(ਦਵਿੰਦਰ ਪਾਲ ਸਿੰਘ)-ਆਲ ਇੰਡੀਆ ਬਾਲਮੀਕੀ ਯੂਥ ਫ਼ਰੰਟ ਪੰਜਾਬ ਇਕਾਈ ਫ਼ਾਜ਼ਿਲਕਾ ਦੀ ਮੀਟਿੰਗ ਗੌਰਵ ਮਲਕਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਫ਼ਾਜ਼ਿਲਕਾ ਇਕਾਈ ਦਾ ਗਠਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਗੌਰਵ ਮਲਕਟ ਨੇ ਦੱਸਿਆ ਕਿ ਗੱਗੁ ਲੋਹਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX