ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  15 minutes ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  2 days ago
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  2 days ago
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਹੁਸ਼ਿਆਰਪੁਰ / ਮੁਕੇਰੀਆਂ

ਕੌਮੀ ਸਿਆਸਤ ਤੱਕ ਪਹੁੰਚੇ ਸਿਆਸੀ ਆਗੂਆਂ ਦੇ ਗੜ੍ਹਸ਼ੰਕਰ ਸ਼ਹਿਰ ਦਾ ਵਿਕਾਸ ਗਲੀਆਂ-ਨਾਲੀਆਂ ਤੱਕ ਹੀ ਸੀਮਿਤ

ਗੜ੍ਹਸ਼ੰਕਰ, 13 ਦਸੰਬਰ (ਧਾਲੀਵਾਲ)-ਸ਼ਿਵਾਲਕ ਦੀਆਂ ਰਮਣੀਕ ਪਹਾੜੀਆਂ ਦੇ ਪੈਰਾਂ 'ਚ ਵਸੇ ਗੜ੍ਹਸ਼ੰਕਰ ਸ਼ਹਿਰ ਦੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਸ਼ਹਿਰ ਦਾ ਇਕ ਚੱਕਰ ਲਗਾਉਣ ਤੋਂ ਸਾਫ਼ ਦੇਖੀ ਜਾ ਸਕਦੀ ਹੈ | ਸ਼ਹਿਰ ਤੇ ਇਲਾਕੇ ਨਾਲ ਸਬੰਧਿਤ ਕਾਰੋਬਾਰੀ ਲੋਕਾਂ ਨੇ ਭਾਵੇਂ ਆਪਣੀ ਮਿਹਨਤ ਨਾਲ ਸ਼ਹਿਰ ਵਿਚ ਵੱਡੀਆਂ-ਵੱਡੀਆਂ ਬਿਲਡਿੰਗਾਂ ਉਸਾਰ ਕੇ ਸ਼ਹਿਰ ਦੇ ਕਾਰੋਬਾਰੀ ਵਿਕਾਸ ਵਿਚ ਯੋਗਦਾਨ ਪਾਇਆ ਹੈ ਪਰ ਗੜ੍ਹਸ਼ੰਕਰ ਤੋਂ ਸਿਆਸੀ ਸਫ਼ਰ ਸ਼ੁਰੂ ਕਰਕੇ ਕੌਮੀ ਸਿਆਸਤ ਤੱਕ ਪਹੁੰਚੇ ਸਿਆਸੀ ਆਗੂਆਂ ਦੇ ਗੜ੍ਹਸ਼ੰਕਰ ਸ਼ਹਿਰ ਦਾ ਵਿਕਾਸ ਗਲੀਆਂ-ਨਾਲੀਆਂ ਤੱਕ ਹੀ ਸੀਮਤ ਨਜ਼ਰ ਆ ਰਿਹਾ ਹੈ | ਸ਼ਹਿਰ ਦੇ ਵਿਕਾਸ ਸਮੇਤ ਇਲਾਕੇ 'ਚ ਰੁਜ਼ਗਾਰ ਲਈ ਕੋਈ ਉਦਯੋਗਿਕ ਇਕਾਈ ਲਗਵਾਉਣ ਸਮੇਤ ਵਿਕਾਸ ਦੇ ਵੱਡੇ ਪ੍ਰਾਜੈਕਟ ਲਿਆ ਸਕਣ ਦੇ ਸਮਰੱਥ ਆਗੂਆਂ ਨੇ ਸਿਰਫ਼ ਲੱਖ ਦੋ ਲੱਖ ਦੀ ਗ੍ਰਾਂਟ ਵੰਡ ਲੋਕਾਂ ਦੀ ਵਾਹਵਾ ਖੱਟ ਕੇ ਲੰਘਾਏ ਵਕਤ ਦੀ ਬਦੌਲਤ ਵਿਕਾਸ ਪੱਖੋਂ ਗੜ੍ਹਸ਼ੰਕਰ ਸ਼ਹਿਰ ਹਟਕੋਰੇ ਲੈ ਰਿਹਾ ਹੈ | ਗੜ੍ਹਸ਼ੰਕਰ ਸ਼ਹਿਰ ਦੇ ਪਾਣੀ ਦੀ ਨਿਕਾਸੀ ਦੀ ਦਹਾਕਿਆਂ ਤੋਂ ਚਲੀ ਆ ਰਹੀ ਸਮੱਸਿਆ ਦੇ ਨਿਪਟਾਰੇ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ਹਿਰ 'ਚ 100 ਫ਼ੀਸਦੀ ਸੀਵਰੇਜ ਪਾਉਣ ਦਾ ਸ਼ੁਰੂ ਕੀਤਾ ਗਿਆ ਕਾਰਜ ਸੂਬੇ 'ਚ ਨਵੀਂ ਸਰਕਾਰ ਬਣਨ ਤੋਂ ਬਾਅਦ ਠੱਪ ਹੋ ਜਾਣ ਕਾਰਨ ਸ਼ਹਿਰ ਦੇ ਕਈ ਹਿੱਸਿਆ 'ਚ ਗਲੀਆਂ-ਨਾਲੀਆਂ ਦੀ ਤਰਸਯੋਗ ਹਾਲਤ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਸੂਬੇ ਦੀ ਮੌਜੂਦਾ ਸਰਕਾਰ ਸੀਵਰੇਜ ਦੇ ਕੰਮ ਨੂੰ ਮੁੜ ਚਾਲੂ ਕਰਕੇ ਕਦੋਂ ਨੇਪਰੇ ਚਾੜੇ੍ਹਗੀ ਇਹ ਸਮਾਂ ਹੀ ਦੱਸੇਗਾ | ਗੜ੍ਹਸ਼ੰਕਰ ਸ਼ਹਿਰ ਦੀ ਗੰਭੀਰ ਟ੍ਰੈਫਿਕ ਸਮੱਸਿਆ ਦੇ ਨਿਪਟਾਰੇ ਦਾ ਭਾਵੇਂ ਬਾਈਪਾਸ ਹੀ ਸਥਾਈ ਹੱਲ ਹੈ, ਪਰ ਮੌਜੂਦਾ ਹਾਲਾਤ ਨਾਲ ਨਿਪਟਣ ਲਈ ਵਰਤੀ ਜਾ ਰਹੀ ਨਰਮਾਈ ਸਦਕਾ ਸ਼ਹਿਰ 'ਚ ਇਕ ਦਰਜਨ ਦੇ ਕਰੀਬ ਅਸਥਾਈ ਬੱਸ ਅੱਡੇ ਚੱਲ ਰਹੇ ਹਨ | ਗੜ੍ਹਸ਼ੰਕਰ ਸ਼ਹਿਰ 'ਚ ਥਾਂ-ਥਾਂ ਵੇਖਣ ਨੂੰ ਮਿਲ ਰਹੇ ਗੰਦਗੀ ਦੇ ਢੇਰਾਂ ਤੋਂ ਇੰਝ ਜਾਪ ਰਿਹੈ ਜਿਵੇਂ ਗੰਦਗੀ 'ਤੇ ਫਿਰਨ ਵਾਲਾ ਝਾੜੂ 'ਸਵੱਛ ਭਾਰਤ ਮੁਹਿੰਮ' ਦੇ ਮਕਸਦ 'ਤੇ ਹੀ ਫਿਰ ਗਿਆ ਹੈ | ਦਹਾਕੇ ਪੁਰਾਣੇ ਗੜ੍ਹਸ਼ੰਕਰ ਦੇ ਬੱਸ ਅੱਡੇ ਦਾ ਨਾਮੋ-ਨਿਸ਼ਾਨ ਮਿਟਣ ਕਿਨਾਰੇ ਹੈ | ਬੱਸ ਅੱਡਾ ਜਿੱਥੇ ਦਿਨ ਸਮੇਂ ਹੋਰ ਨਿੱਜੀ ਵਾਹਨ ਦੀ ਪਾਰਕਿੰਗ ਲਈ ਵਰਤਿਆ ਜਾ ਰਿਹਾ ਹੈ ਉੱਥੇ ਰਾਤ ਸਮੇਂ ਪਾਰਕਿੰਗ ਦੇ ਰੂਪ 'ਚ ਬੱਸਾਂ ਜ਼ਰੂਰ ਖੜ੍ਹੀਆਂ ਵੇਖਣ ਨੂੰ ਮਿਲਦੀਆਂ ਹਨ | ਜੇਜੋਂ ਤੋਂ ਨਵਾਂਸ਼ਹਿਰ ਨੂੰ ਚੱਲਣ ਵਾਲੀ ਰੇਲ ਸੇਵਾ ਦਾ ਇਲਾਕੇ ਦੇ ਲੋਕਾਂ ਨੂੰ ਕੋਈ ਫ਼ਾਇਦਾ ਨਜ਼ਰ ਨਹੀਂ ਆ ਰਿਹਾ | ਉਂਝ ਇਸ ਰੇਲ ਗੱਡੀ ਰਾਹੀਂ ਇਲਾਕੇ ਦੇ ਕਈ ਲੋਕਾਂ ਦੀਆਂ ਰੇਲ ਹਾਦਸੇ ਅਤੇ ਖ਼ੁਦਕੁਸ਼ੀ ਦੇ ਰੂਪ 'ਚ ਜਾਨਾਂ ਜ਼ਰੂਰ ਗਈਆਂ ਹਨ | ਸੂਬੇ ਵਿਚ ਬਣਨ ਵਾਲੀ ਸਰਕਾਰ ਦੇ ਉਲਟ ਗੜ੍ਹਸ਼ੰਕਰ 'ਚ ਵਿਰੋਧੀ ਧਿਰ ਦਾ ਵਿਧਾਇਕ ਬਣ ਜਾਣ ਕਾਰਨ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਨੂੰ ਅਕਸਰ ਸਿਆਸੀ ਮਾਰ ਹੰਢਾਉਣੀ ਪਈ ਹੈ | ਤਿੰਨ ਕੁ ਦਹਾਕਿਆਂ ਦੇ ਪਿਛੋਕੜ ਵੱਲ ਝਾਤ ਮਾਰੀਏ ਤਾਂ ਉਸ ਵਿਚੋਂ 7 ਕੁ ਸਾਲ ਹੀ ਗੜ੍ਹਸ਼ੰਕਰ ਹਲਕੇ ਨੂੰ ਮੌਜੂਦਾ ਸਰਕਾਰ ਦਾ ਵਿਧਾਇਕ ਮਿਲਿਆ ਹੈ | ਪਹਿਲਾਂ 2 ਕੁ ਸਾਲ ਕਾਂਗਰਸ ਦੇ ਵਿਧਾਇਕ ਤੇ ਫਿਰ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਅਕਾਲੀ ਦਲ ਦੇ ਵਿਧਾਇਕ ਵਲੋਂ ਹਲਕੇ ਦੇ ਵਿਕਾਸ ਲਈ ਕੀਤੇ ਯਤਨਾਂ 'ਤੇ ਸੱਤਾ ਤਬਦੀਲੀ ਤੋਂ ਬਾਅਦ ਵਿਰਾਮ ਲੱਗ ਗਿਆ ਤੇ ਗੜ੍ਹਸ਼ੰਕਰ ਹਲਕਾ ਮੁੜ ਵਿਰੋਧੀ ਧਿਰ ਦੇ ਵਿਧਾਇਕ ਦੇ ਰੂਪ ਵਿਚ ਸਿਆਸੀ ਮਾਰ ਹੇਠ ਆ ਗਿਆ |

ਕਿਸਾਨ ਸਭਾ ਵਲੋਂ ਐੱਸ. ਡੀ. ਐੱਮ. ਦਫ਼ਤਰ ਵਿਖੇ ਰੋਸ ਧਰਨਾ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ)-ਸਥਾਨਕ ਐਸ.ਡੀ.ਐਮ. ਦਫ਼ਤਰ ਮੁਕੇਰੀਆਂ ਵਿਖੇ ਹਲਕੇ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸਭਾ ਵੱਲੋਂ ਐਸ.ਡੀ.ਐਮ. ਨੂੰ ਮੰਗ ਪੱਤਰ ਵੀ ਸੌਾਪਿਆ ਗਿਆ | ਇਸ ਰੋਸ ਧਰਨੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਸਮਾਗਮ 17 ਨੂੰ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪੈਨਸ਼ਰਜ਼ ਦਿਵਸ ਸਬੰਧੀ ਸਮਾਗਮ 17 ਦਸੰਬਰ ਦਿਨ ਐਤਵਾਰ ਨੂੰ ਜਲੰਧਰ ਰੋਡ 'ਤੇ ਸਥਿਤ ਭਾਰਤ ਪੈਲੇਸ 'ਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦੇ 3 ਕਾਬੂ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ-ਸੱਟਾ ਲਗਾ ਰਹੇ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 3 ਹਜ਼ਾਰ 870 ਰੁਪਏ ਦੀ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਤੇ ਹੋਰ ਸਾਮਾਨ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਦੇ ਮੀਡੀਆ ਕਰਮੀਆਂ ਪ੍ਰਤੀ ਰੁੱਖੇ ਰਵੱਈਏ ਨੂੰ ਲੈ ਕੇ ਪੱਤਰਕਾਰ ਭਾਈਚਾਰੇ ਦੀ ਹੰਗਾਮੀ ਮੀਟਿੰਗ

ਤਲਵਾੜਾ, 13 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਮੁਕੇਰੀਆਂ ਹਲਕੇ ਅੰਦਰ ਪੁਲਿਸ ਪ੍ਰਸ਼ਾਸਨ ਵਲੋਂ ਪਿ੍ੰਟ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ਨਾਲ ਵਰਤੇ ਜਾ ਰਹੇ ਰੁੱਖੇ ਰਵੱਈਏ ਨੂੰ ਲੈ ਕੇ ਪੱਤਰਕਾਰਾਂ ਦੀ ਇਕ ਹੰਗਾਮੀ ਮੀਟਿੰਗ ਤਲਵਾੜਾ ਵਿਖੇ ਵਣ ਵਿਭਾਗ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਚੋਰ ਕਾਬੂ

ਗੜ੍ਹਸ਼ੰਕਰ, 13 ਦਸੰਬਰ (ਸੁਮੇਸ਼ ਬਾਲੀ)-ਪੁਲਿਸ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਚੌਕੀ ਸਮੁੰਦੜਾ ਦੀ ਟੀਮ ਨੇ ਦੋ ਚੋਰਾਂ ਨੂੰ ਕਾਬੂ ਕੀਤਾ ਹੈ | ਇਸ ਵਾਰਦਾਤ ਸਬੰਧੀ ਚੌਕੀ ਇੰਚਾਰਜ ਸਮੁੰਦੜਾ ਮਹਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਚੋਰਾਂ 'ਚ ਰੋਹਿਤ ਲਾਖਾ ਪੁੱਤਰ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 20 ਤੋਂ

ਮਾਹਿਲਪੁਰ, 13 ਦਸੰਬਰ (ਰਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਯਾਦ ਨੂੰ ਸਮਰਪਿਤ 3 ਦਿਨਾਂ ਗੁਰਮਤਿ ਸਿਖਲਾਈ ਕੈਂਪ ...

ਪੂਰੀ ਖ਼ਬਰ »

ਇੰਸਪੈਕਟਰ ਦਿਲਦਾਰ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ

ਅੱਡਾ ਸਰਾਂ, 13 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਅਧਿਆਪਕ ਆਗੂ ਇੰਦਰਜੀਤ ਸਿੰਘ ਧਾਲੀਵਾਲ ਦੇ ਪਿਤਾ ਇੰਸਪੈਕਟਰ ਦਿਲਦਾਰ ਸਿੰਘ ਧਾਲੀਵਾਲ ਨਮਿੱਤ ਕੰਧਾਲਾ ਜੱਟਾਂ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਮੌਕੇ ਕਈ ਆਗੂਆਂ ਨੇ ਪਹੰੁਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕਾਈ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ)-ਭਾਰਤੀ ਕਿਸਾਨ ਸੰਘ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕਾਈ ਮੁਕੇਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ | ਇਸ ਮੌਕੇ ਕਿਸਾਨਾਂ ਦੀਆਂ ਗੰਨੇ ਦੀ ...

ਪੂਰੀ ਖ਼ਬਰ »

ਸੰਤ ਚਰਨ ਦਾਸ ਉਦਾਸੀ ਦੀ ਬਰਸੀ ਸਬੰਧੀ ਤਿਆਰੀਆਂ ਮੁਕੰਮਲ

ਦਸੂਹਾ, 13 ਦਸੰਬਰ (ਭੁੱਲਰ)-ਧਾਰਮਿਕ ਅਸਥਾਨ 108 ਸੰਤ ਸੁਤੇਹ ਪ੍ਰਕਾਸ਼ ਪਿੰਡ ਖੁਣ-ਖੁਣ ਖ਼ੁਰਦ ਦੇ ਪਹਿਲੇ ਗੱਦੀ ਨਸ਼ੀਨ 108 ਸੰਤ ਚਰਨ ਦਾਸ ਉਦਾਸੀ ਦੀ 22ਵੀਂ ਬਰਸੀ 15 ਦਸੰਬਰ ਨੂੰ ਮੌਜੂਦਾ ਗੱਦੀ-ਨਸ਼ੀਨ ਸੰਤ ਭੁਪਿੰਦਰ ਦਾਸ ਅਤੇ ਸਮੂਹ ਇਲਾਕਾ ਨਿਵਾਸੀਆਂ, ਸਾਧ-ਸੰਗਤ ਵੱਲੋਂ ...

ਪੂਰੀ ਖ਼ਬਰ »

ਰਾਸ਼ਟਰੀ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਦਾ ਦੂਜਾ ਸੈਮੀਫਾਈਨਲ ਉਤਰ ਪ੍ਰਦੇਸ ਨੇ ਜਿੱਤਿਆ

ਚੱਬੇਵਾਲ, 13 ਦਸੰਬਰ (ਸਖ਼ੀਆ)-ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਪੀ. ਐਫ. ਏ. ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੱਬੇਵਾਲ, ਦੋਆਬਾ ਸਪੋਰਟਿੰਗ ਕਲੱਬ ਖੇੜਾ ਅਤੇ ਜੇ. ਸੀ. ਟੀ. ਚੌਹਾਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਸ਼ਟਰੀ ਜੂਨੀਅਰ ਫੁੱਟਬਾਲ ...

ਪੂਰੀ ਖ਼ਬਰ »

ਬੱਬੂ ਘੁੰਮਣ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸੂਹਾ, 13 ਦਸੰਬਰ (ਭੁੱਲਰ)-ਵਿਕਾਸ ਮੰਚ ਦਸੂਹਾ ਦੇ ਕਨਵੀਨਰ ਸ. ਜਗਮੋਹਣ ਸਿੰਘ ਬੱਬੂ ਘੁੰਮਣ ਨੇ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਦਾ ਸੰਭਵ ਹੱਲ ਕੀਤਾ ਅਤੇ ਬਾਕੀ ਸਮੱਸਿਆਵਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਾਠਾਂ ਤੇ ਭਾਜਪਾ ਆਗੂਆਂ ਨੇ ਕੀਤਾ ਸੀਹਰਾ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਮਾਹਿਲਪੁਰ, 13 ਦਸੰਬਰ (ਰਜਿੰਦਰ ਸਿੰਘ)-ਅਕਾਲੀ-ਭਾਜਪਾ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੇ ਅਧਾਰ 'ਤੇ ਹੀ ਨਗਰ ਪੰਚਾਇਤ ਚੋਣਾਂ 'ਚ ਵੱਡੀ ਜਿੱਤ ਹਾਸਲ ਕਰਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ 03 ਤੋ ਅਕਾਲੀ- ਭਾਜਪਾ ਉਮੀਦਵਾਰ ਜਸਵੰਤ ਸਿੰਘ ਸੀਹਰਾ ਨਾਲ ...

ਪੂਰੀ ਖ਼ਬਰ »

ਅਮਰਜੀਤ ਸੰਧੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮਾਹਿਲਪੁਰ, 13 ਦਸੰਬਰ (ਦੀਪਕ ਅਗਨੀਹੋਤਰੀ)-ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਮਰਜੀਤ ਸਿੰਘ ਸੰਧੀ ਨੇ ਅੱਜ ਆਪਣੇ ਵਾਰਡ ਨੰਬਰ 2 ਵਿਚ ਘਰ-ਘਰ ਜਾ ਕੇ ਵੋਟਾਂ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਵਾਰਡ ...

ਪੂਰੀ ਖ਼ਬਰ »

ਸਾਂਪਲਾ ਵਲੋਂ ਮਾਹਿਲਪੁਰ 'ਚ ਗਠਜੋੜ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਮਾਹਿਲਪੁਰ, 13 ਦਸੰਬਰ (ਦੀਪਕ ਅਗਨੀਹੋਤਰੀ/ ਰਜਿੰਦਰ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੀ ਹਾਰ ਦੇਖ਼ਦੇ ਹੋਏ ਮਾਹਿਲਪੁਰ ਸ਼ਹਿਰ ਵਿਚ ਅਕਾਲੀ ਭਾਜਪਾ ਉਮੀਦਵਾਰਾਂ ਨਾਲ ਜਿਹੜਾ ਧੱਕਾ ਕੀਤਾ ਜਾ ਰਿਹਾ ਹੈ ਉਸ ਦਾ ਸਾਹਮਣਾ ਕਰਨ ਲਈ ਦੋਹਾਂ ਪਾਰਟੀਆਂ ਦੇ ...

ਪੂਰੀ ਖ਼ਬਰ »

ਰੀਟਾ ਰਾਣੀ ਨੂੰ ਵਾਰਡ ਦੀਆਂ ਔਰਤਾਂ ਵਲੋਂ ਭਰਵਾਂ ਹੁੰਗਾਰਾ

ਮਾਹਿਲਪੁਰ, 13 ਦਸੰਬਰ (ਦੀਪਕ ਅਗਨੀਹੋਤਰੀ)-ਵਾਰਡ ਨੰਬਰ 6 ਤੋਂ ਕਾਂਗਰਸ ਦੀ ਉਮੀਦਵਾਰ ਰੀਟਾ ਰਾਣੀ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਵਾਰਡ ਦੀਆਂ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਔਰਤਾਂ ਨੇ ਰੀਟਾ ਰਾਣੀ ਨੂੰ ਸਮਰਥਨ ਦੇ ਕੇ ਉਨ੍ਹਾਂ ਨਾਲ ਜ਼ੋਰਦਾਰ ਢੰਗ ਨਾਲ ...

ਪੂਰੀ ਖ਼ਬਰ »

ਠੇਕੇਦਾਰ ਰਾਠਾਂ ਵਲੋਂ ਉਮੀਦਵਾਰ ਰਾਜ ਕੁਮਾਰ ਰਾਜੂ ਦੇ ਹੱਕ 'ਚ ਚੋਣ ਪ੍ਰਚਾਰ

ਮਾਹਿਲਪੁਰ, (ਦੀਪਕ ਅਗਨੀਹੋਤਰੀ)- ਨਗਰ ਪੰਚਾਇਤ ਮਾਹਿਲਪੁਰ ਦੀਆਂ ਹੋ ਰਹੀਆਂ ਚੋਣਾਂ ਵਿਚ ਵਾਰਡ ਨੰਬਰ 11 ਤੋਂ ਉਮੀਦਵਾਰ ਰਾਜ ਕੁਮਾਰ ਰਾਜੂ ਦੇ ਹੱਕ ਵਿਚ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਤੁਫ਼ਾਨੀ ਦੌਰਾ ਕਰਕੇ ਵੋਟਰਾਂ ਨੂੰ ...

ਪੂਰੀ ਖ਼ਬਰ »

ਟਾਟਾ ਸਫਾਰੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਟੱਕਰ, 3 ਜ਼ਖ਼ਮੀ

ਚੱਬੇਵਾਲ, 13 ਦਸੰਬਰ (ਸਖ਼ੀਆ)-ਅੱਜ ਦੇਰ ਸ਼ਾਮ ਹੁਸ਼ਿਆਰਪੁਰ-ਮਾਹਿਲਪੁਰ ਮੁੱਖ ਸੜਕ 'ਤੇ ਪਿੰਡ ਜਿਆਣ ਵਿਖੇ ਇਕ ਟਰੈਕਟਰ-ਟਰਾਲੀ ਦਾ ਇਕ ਟਾਟਾ ਸਫਾਰੀ ਗੱਡੀ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਗੱਡੀ ਚਾਲਕ ਅਤੇ ਗੱਡੀ ਵਿਚ ਬੈਠੇ ਮਾਂ-ਪੁੱਤ ਫੱਟੜ ਹੋ ਗਏ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

16 ਤੋਂ ਬੰਦ ਰਹਿਣਗੇ ਸ਼ਰਾਬ ਦੇ ਠੇਕੇ-ਡੀ. ਸੀ.

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਪੰਚਾਇਤ ਮਾਹਿਲਪੁਰ ਦੀਆਂ 17 ਦਸੰਬਰ ਹੋ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਿਪੁਲ ਉਜਵਲ ਨੇ ਚੋਣਾਂ ਦੌਰਾਨ ਪੋਿਲੰਗ ਏਰੀਏ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਅਤੇ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੱਲ੍ਹ ਨੂੰ ਐੱਸ. ਡੀ. ਐੱਮ. ਨੂੰ ਮੰਗ-ਪੱਤਰ ਸੌ ਾਪਾਂਗੇ - ਜਥੇਦਾਰ ਮੁਲਤਾਨੀ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ)-ਗੰਨਾ ਕਿਸਾਨਾਂ ਦੇ ਪੱਖ ਵਿਚ ਸੰਘਰਸ਼ ਵਿੱਢਣ ਲਈ ਪਾਰਟੀ ਦੇ ਹਲਕਾ ਇੰਚਾਰਜ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਸ਼੍ਰੋਮਣੀ ਅਕਾਲੀ ਦਲ (ਅ) ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਗੰਨੇ ਦੇ ਭਾਅ ਵਿਚ 10 ਰੁਪਏ ਦੇ ...

ਪੂਰੀ ਖ਼ਬਰ »

ਜਰਨੈਲ ਮੂਲਾ ਸਿੰਘ ਕਲੱਬ ਵੱਲੋਂ ਫ਼ੁੱਟਬਾਲ ਟੂਰਨਾਮੈਂਟ ਸ਼ੁਰੂ

ਮਾਹਿਲਪੁਰ, 13 ਦਸੰਬਰ (ਦੀਪਕ ਅਗਨੀਹੋਤਰੀ)-ਪਿੰਡ ਬਾਹੋਵਾਲ ਵਿਖ਼ੇ ਜਰਨੈਲ ਮੂਲਾ ਸਿੰਘ ਸਪੋਰਟਸ ਕਲੱਬ ਵਲੋਂ ਪ੍ਰਧਾਨ ਗੁਲਬਰਗ ਸਿੰਘ ਦੀ ਅਗਵਾਈ ਹੇਠ ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਫ਼ੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ ...

ਪੂਰੀ ਖ਼ਬਰ »

'ਪ੍ਰਧਾਨ ਮੰਤਰੀ ਮਾਤਰੂ ਯੋਜਨਾ' ਸਬੰਧੀ ਸਿਖਲਾਈ ਕੈਂਪ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਲ ਲਾਚੋਵਾਲ ਦੀਆਂ ਆਂਗਣਵਾੜੀ ਵਰਕਰਾਂ ਨੂੰ 'ਪ੍ਰਧਾਨ ਮੰਤਰੀ ਮਾਤਰੂ ਯੋਜਨਾ' ਸਬੰਧੀ ਸਿਖਲਾਈ ਦੇਣ ਲਈ ਕੈਂਪ ਸੁਪਰਵਾਈਜ਼ਰ ਨਿਰਮਲਾ ਦੇਵੀ ਅਤੇ ਕਸ਼ਮੀਰ ਕੌਰ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸੇਵਾ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

ਹੁਸ਼ਿਆਰਪੁਰ, 13 ਦਸੰਬਰ (ਨਰਿੰਦਰ ਸਿੰਘ ਬੱਡਲਾ)-ਮਹਾਂਦਾਨੀ ਕੁੰਦਨ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਬੱਡੋਂ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਮਾਜ ਸੇਵਕ ਸੇਵਾ ਸਿੰਘ ਦੀ ਯਾਦ 'ਚ 32ਵਾਂ ਫੁੱਟਬਾਲ ਟੂਰਨਾਮੈਟ 21 ਤੋਂ 30 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਕੇ. ਸੀ. ਗਲੋਬਲ ਸਕੂਲ 'ਚ ਨਿਸ਼ਾਨੇਬਾਜ਼ੀ ਦੇ ਅਭਿਆਸ ਲਈ ਸ਼ੂਟਿੰਗ ਰੇਂਜ ਸ਼ੁਰੂ

ਗੜ੍ਹਸ਼ੰਕਰ, 13 ਦਸੰਬਰ (ਧਾਲੀਵਾਲ)- ਪਿੰਡ ਡਘਾਮ ਵਿਖੇ ਸਥਿਤ ਕੇ.ਸੀ. ਗਲੋਬਲ ਸਕੂਲ ਵਿਖੇ ਪਿ੍ੰਸੀਪਲ ਡਾ. ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਨਿਸ਼ਾਨੇਬਾਜ਼ੀ ਦਾ ਅਭਿਆਸ ਕਰਨ ਵਾਲੀ ਸ਼ੂਟਿੰਗ ਰੇਂਜ ਦਾ ਆਰੰਭ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਰਾਕੇਸ਼ ਗੁਪਤਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਵਾਲਿਆਂ ਦਾ ਸਾਮਾਨ ਕੀਤਾ ਜ਼ਬਤ

ਹੁਸ਼ਿਆਰਪੁਰ, 13 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਨਾਜਾਇਜ਼ ਕਬਜ਼ੇ ਹਟਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹਰ ਤੇਜ਼ ਕਰਦੇ ਹੋਏ ਸੁਪਰਡੈਂਟ ਅਮਿਤ ਕੁਮਾਰ ਅਤੇ ਸੁਪਰਡੈਂਟ ...

ਪੂਰੀ ਖ਼ਬਰ »

ਨੌਕਰੀ ਦੇ ਝਾਂਸੇ ਟੂਰਿਸਟ ਵੀਜ਼ੇ 'ਤੇ ਦੁਬਈ ਭੇਜਣ ਵਾਲੇ ਏਜੰਟ ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਆ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਦੁਬਈ ਲਿਜਾ ਕੇ ਨੌਜਵਾਨਾਂ ਨੂੰ ਬੰਦੀ ਬਣਾ ਕੇ ਗਲਤ ਵਿਵਹਾਰ ਕਰਨ ਦੇ ਕਥਿਤ ਦੋਸ਼ 'ਚ ਥਾਣਾ ਸਦਰ ਪੁਲਿਸ ਨੇ 3 ਲੱਖ ਗਵਾ ਚੁੱਕੇ ਉਥੋਂ ਜੇਲ੍ਹ 'ਚੋਂ ਆਏ ਦੋ ਪੀੜਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅੰਦਰ ਫੈਲੀ ਗੰਦਗੀ ਪ੍ਰਤੀ ਸਿਹਤ ਅਧਿਕਾਰੀ ਗੰਭੀਰ ਨਹੀਂ-ਧੀਮਾਨ

ਹੁਸ਼ਿਆਰਪੁਰ, 13 ਦਸੰਬਰ (ਹਰਪ੍ਰੀਤ ਕੌਰ)-ਲੇਬਰ ਪਾਰਟੀ ਭਾਰਤ ਅਤੇ ਹੈਲਥ ਕੇਅਰ ਮੂਵਮੈਂਟ ਪੰਜਾਬ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਜਨਰਲ ਸਕੱਤਰ ਜਸਵਿੰਦਰ ਸਿੰਘ ਬੰਬੇਲੀ, ਸੰਜੀਵ ਕੁਮਾਰ ਅਤੇ ਵਿਕਰਾਂਤ ਕਪੂਰ ਨੇ ਸਥਾਨਕ ਸਿਵਲ ਹਸਪਤਾਲ ਅੰਦਰ ਫੈਲੀ ਗੰਦਗੀ ਅਤੇ ਘੁੰਮ ...

ਪੂਰੀ ਖ਼ਬਰ »

ਆਨ-ਲਾਈਨ ਪੋਰਟਲ 'ਤੇ ਦਿੱਤੀ ਜਾ ਸਕਦੀ ਹੈ ਨਾਜਾਇਜ਼ ਮਾਈਨਿੰਗ ਦੀ ਸੂਚਨਾ

ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਰੋਕਣ ਸਬੰਧੀ ਕੋਈ ਵੀ ਸੂਚਨਾ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਵੈਬਸਾਈਟ 'ਤੇ ਵੀ ਦਿੱਤੀ ਜਾ ਸਕਦੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਵਲੋਂ ਬੈਂਕ ਦਾ ਦੌਰਾ

ਮੁਕੇਰੀਆਂ, 13 ਦਸੰਬਰ (ਰਾਮਗੜ੍ਹੀਆ)-ਅਜੋਕੇ ਸਮੇਂ ਵਿਚ ਜਿੱਥੇ ਸਿੱਖਿਆ ਪ੍ਰਾਪਤ ਕਰਨਾ ਅਤਿ ਜ਼ਰੂਰੀ ਹੈ, ਉੱਥੇ ਹੀ ਰੋਜ਼ਾਨਾ ਕੰਮ ਵਿਚ ਆਉਣ ਵਾਲੇ ਕਿੱਤਿਆਂ ਦੀ ਜਾਣਕਾਰੀ ਹੋਣਾ ਵੀ ਉਨ੍ਹਾਂ ਹੀ ਲਾਜ਼ਮੀ ਹੈ | ਇਸੇ ਤਹਿਤ ਕੈਂਬਰਿਜ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖਹਿਰਾ ਵਲੋਂ ਪੀੜਤ ਔਰਤ ਬਾਰੇ ਮੰਦੇ ਬੋਲਾਂ ਦੀ ਅਕਾਲੀ-ਭਾਜਪਾ ਆਗੂਆਂ ਵਲੋਂ ਨਿੰਦਾ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਅਕਾਲੀ ਦਲ ਦੇ ਬੁਲਾਰੇ ਸ੍ਰੀ ਪਵਨ ਟੀਨੂੰ ਤੇ ਸੀਨੀਅਰ ਭਾਜਪਾ ਆਗੂ ਸ੍ਰੀ ਸੋਮ ਪ੍ਰਕਾਸ਼ ਨੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਤੇ 'ਆਪ' ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਵਲੋਂ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਪੀੜਤ ਮਹਿਲਾ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX