ਤਾਜਾ ਖ਼ਬਰਾਂ


ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  32 minutes ago
ਫਗਵਾੜਾ ,16 ਅਗਸਤ [ ਹਰੀਪਾਲ ਸਿੰਘ ]- ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਗੋਲੀ ਮਾਰ ਲਈ । ਜ਼ਖ਼ਮੀ ਮੁਲਾਜ਼ਮ ਦੀ ਪਛਾਣ ਨਿਰਮਲ ਸਿੰਘ ਵਾਸੀ ਗੋਬਿੰਦਪੁਰਾ ਵਜੋਂ ਹੋਈ ਹੈ | ਗੋਲੀ ਪੇਟ 'ਚ ਲੱਗੀ ਹੈ ...
ਕੋਲਾਂ ਵਾਲਾ ਟੋਭਾ ਕੋਲ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ,16 ਅਗਸਤ [ਜੇ ਐਸ ਨਿੱਕੂਵਾਲ ਕਰਨੈਲ ਸਿੰਘ ]-ਸਾਉਣ ਅਸ਼ਟਮੀ ਦੇ ਚੱਲ ਰਹੇ ਮੇਲੇ ਦੌਰਾਨ ਕੋਲਾਂ ਵਾਲਾ ਟੋਭਾ ਦੇ ਨਾਲ ਇੱਕ ਧਰਮਸ਼ਾਲਾ ਵਿੱਚ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ...
ਕੱਲ੍ਹ 4 ਵਜੇ ਸਮ੍ਰਿਤੀ ਸਥਲ ਹੋਵੇਗਾ ਵਾਜਪਾਈ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੀ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ...
ਪੰਜਾਬ ਸਰਕਾਰ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ
. . .  1 minute ago
ਚੰਡੀਗੜ੍ਹ, 16 ਅਗਸਤ - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਦੀ ਤਰਜ਼ 'ਤੇ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ...
ਸਿਲੰਡਰ ਫਟਣ ਕਾਰਨ ਝੁਲਸੀ ਲੜਕੀ ਦੀ ਮੌਤ
. . .  about 2 hours ago
ਫਗਵਾੜਾ, 16 ਅਗਸਤ (ਹਰੀਪਾਲ ਸਿੰਘ) - ਫਗਵਾੜਾ ਨੇੜਲੇ ਪਿੰਡ ਮਹੇੜੂ ਵਿਖੇ ਸਿਲੰਡਰ ਫਟਣ ਕਾਰਨ ਝੁਲਸੀ ਲੜਕੀ ਦੀ ਮੌਤ ਹੋ ਗਈ ਹੈ। ਇਸ ਧਮਾਕੇ ਵਿਚ ਤਿੰਨ ਔਰਤਾਂ ਵੀ ਝੁਲਸ...
ਕੈਪਟਨ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 3 hours ago
ਚੰਡੀਗੜ੍ਹ, 16 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਉਹ...
ਪੰਜਾਬ ਸਰਕਾਰ ਨੇ ਕੱਲ੍ਹ ਦੀ ਛੁੱਟੀ ਦਾ ਕੀਤਾ ਐਲਾਨ
. . .  about 3 hours ago
ਜਲਾਲਾਬਾਦ ,16 ਅਗਸਤ (ਕਰਨ ਚੁਚਰਾ) - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਹੋਣ ਤੇ ਕੱਲ੍ਹ ਮਿਤੀ 17 ਅਗਸਤ ਨੂੰ ਪੂਰੇ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਵਾਜਪਾਈ ਦੇ ਦੇਹਾਂਤ 'ਤੇ ਸਰਕਾਰ ਵੱਲੋਂ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ...
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  about 4 hours ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਅਗਸਤ ਨੂੰ ਹੋਣ ਵਾਲੀ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ...
ਕੱਲ੍ਹ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਵਾਜਪਾਈ ਦੀ ਮ੍ਰਿਤਕ ਦੇਹ
. . .  about 4 hours ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ...
ਪਾਕਿਸਤਾਨ ਵੱਲੋਂ ਛੱਡੇ ਤਿੰਨ ਗੁਬਾਰੇ ਮਿਲੇ
. . .  about 4 hours ago
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ) - ਪਾਕਿਸਤਾਨ ਵੱਲੋਂ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਭਾਰਤ ਵੱਲ ਗੁਬਾਰੇ ਛੱਡੇ ਜਾ ਰਹੇ ਹਨ। ਗੁਰੂਹਰਸਹਾਏ ਨੇੜਲੇ ਪਿੰਡ ਠਠੇਰਾ ਵਿਖੇ ਬੀਤੇ ਦਿਨ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੱਖ ਵੱਖ...
ਮਮਦੋਟ ਸੈਕਟਰ ਵਿਖੇ ਹਿੰਦ ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲੇ
. . .  about 5 hours ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ ਤੇ ਵਸਿਆ ਪਿੰਡ ਫੱਤੇਵਾਲਾ ਹਿਠਾੜ (ਜੱਲੋ ਕੇ) ਬੀ.ਐਸ.ਐਫ ਦੀ ਚੈੱਕ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਦੀ ਸੂਚਨਾ ...
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਅੱਗ
. . .  about 5 hours ago
ਲੁਧਿਆਣਾ, 16 ਅਗਸਤ - ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਓ.ਪੀ.ਡੀ 'ਚ ਸ਼ਾਰਟ ਸਰਕਟ ਦੇ ਕਾਰਨ ਇਹ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਮੌਕੇ ...
ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ
. . .  about 5 hours ago
ਨਵੀਂ ਦਿੱਲੀ, 16 ਅਗਸਤ -ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ...
1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 5 hours ago
ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਨਿਤੀਸ਼ ਕੁਮਾਰ
. . .  about 6 hours ago
ਇਟਲੀ ਪੁਲ ਹਾਦਸਾ : ਮਲਬੇ ਹੇਠੋਂ ਕੱਢੀਆਂ ਗਈਆਂ 4 ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39
. . .  about 6 hours ago
ਸਿਲੰਡਰ ਫੱਟਣ ਕਾਰਨ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸਿਆ
. . .  about 6 hours ago
ਕਾਬੂਲ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ
. . .  about 7 hours ago
ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਅੰਤਿਮ ਰਿਪੋਰਟ ਸੌਂਪੀ
. . .  about 7 hours ago
ਜ਼ਹਿਰੀਲਾ ਭੋਜਨ ਖਾਣ ਨਾਲ ਬਿਮਾਰ ਹੋਏ 16 ਵਿਦਿਆਰਥੀ
. . .  about 7 hours ago
ਹਰ ਵਰਗ ਵੱਲੋਂ ਵਾਜਪਾਈ ਲਈ ਅਰਦਾਸ
. . .  about 7 hours ago
ਨਿਕੋਬਾਰ ਟਾਪੂ ਸਮੂਹ 'ਚ ਮਹਿਸੂਸ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪਲਸਰ ਗੈਂਗ ਦੇ ਤਿੰਨ ਨੌਜਵਾਨ ਨਸ਼ੇ ਦੇ ਕੈਪਸੂਲ ਅਤੇ ਗੋਲੀਆਂ ਸਮੇਤ ਕਾਬੂ
. . .  about 8 hours ago
ਐਨ.ਡੀ.ਆਰ.ਐਫ. ਦੀਆਂ 12 ਹੋਰ ਟੀਮਾਂ ਭੇਜੀਆਂ ਗਈਆਂ ਕੇਰਲ
. . .  about 8 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  about 9 hours ago
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  about 10 hours ago
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 10 hours ago
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  about 10 hours ago
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  about 10 hours ago
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  about 10 hours ago
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  about 11 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ 7 ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਨਵਾਂਸ਼ਹਿਰ, 13 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਇੱਥੇ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਤੇ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਾਉਣ ਤੇ ਹੋਰ ਕਿਸਾਨੀ ਮੰਗਾ ਨੂੰ ਲੈ ਕੇ ਪੰਜਾਬ ਦੇ ਸਮੂਹ ਜ਼ਿਲ੍ਹਾ ਕੇਂਦਰਾਂ 'ਤੇ ਧਰਨਿਆਂ ਦੇ ਸੱਦੇ ਤਹਿਤ ਜ਼ਿਲੇ੍ਹ ਦੇ ਕਿਸਾਨਾਂ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਧਰਨਾ ਦੇਣ ਉਪਰੰਤ ਏ.ਡੀ.ਸੀ. ਨਵਾਂਸ਼ਹਿਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਹਰਮੇਸ਼ ਸਿੰਘ ਢੇਸੀ ਤੇ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਵੋਟਾਂ ਤੋ ਪਹਿਲਾ ਕਿਸਾਨਾਂ ਨਾਲ ਉਨ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ | ਪਰ 9 ਮਹੀਨੇ ਬੀਤਣ ਦੇ ਬਾਵਜੂਦ ਅੱਜ ਵੀ ਮਸਲਾ ਹੱਲ ਨਹੀਂ ਹੋਇਆ, ਸਗੋਂ ਕਿਸਾਨਾਂ ਦਾ ਬੈਂਕਾਂ ਅਤੇ ਸੁਸਾਇਟੀਆਂ ਨਾਲ ਲੈਣ ਦੇਣ ਬੰਦ ਹੋ ਗਿਆ ਹੈ | ਧਰਨੇ ਨੂੰ ਕੇ.ਕੇ.ਯੂ ਦੇ ਜ਼ਿਲ੍ਹਾ ਆਗੂ ਅਵਤਾਰ ਸਿੰਘ ਕੱਟ, ਧਨਵੰਤ ਸਿੰਘ ਜਗਤਪੁਰ, ਬੂਟਾ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਸਹਾਬਪੁਰ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ ਚਾਹਲ, ਨਾਜ਼ਰ ਸਿੰਘ ਸਾਹਦੜਾ, ਰਣਜੀਤ ਸਿੰਘ, ਲਖਵੀਰ ਸਿੰਘ ਸਰਹਾਲ ਮੁੰਡੀ, ਰਾਮ ਜੀ ਦਾਸ, ਜੋਗਾ ਸਿੰਘ ਮਹਿੰਦੀਪੁਰ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਜਰਨੈਲ ਸਿੰਘ ਭੁੱਖੜੀ, ਮੇਜਰ ਸਿੰਘ ਭਾਨਮਜਾਰਾਂ ਨੇ ਵੀ ਸੰਬੋਧਨ ਕੀਤਾ |

ਹੁਸੈਨਚੱਕ 'ਚ ਪ੍ਰਸ਼ਾਸਨ ਨੇ ਭਾਰੀ ਪੁਲਿਸ ਫੋਰਸ ਨਾਲ ਨਾਜਾਇਜ਼ ਕਬਜ਼ਾ ਛੁਡਵਾਇਆ

ਸਾਹਲੋਂ, 13 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਹੁਸੈਨਚੱਕ ਵਿਖੇ ਛੱਪੜ ਦੀ ਜਗ੍ਹਾ ਤੋ ਡਿਊਟੀ ਮੈਜਿਸਟਰੇਟ ਤਹਿਸੀਲਦਾਰ ਨਵਪ੍ਰੀਤ ਸਿੰਘ ਸ਼ੇਰਗਿੱਲ ਦੀ ਅਗਵਾਈ 'ਚ ਭਾਰੀ ਪੁਲਿਸ ਫੋਰਸ ਨਾਲ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ | ਪਰਿਵਾਰ ਨੇ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਭਰਤਗੜ੍ਹ, 13 ਦਸੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਪੁਲਿਸ ਨੇ ਵਿਸ਼ੇਸ਼ ਨਾਕੇਬੰਦੀ ਦੌਰਾਨ ਕਰੀਬ 11 ਵਜੇ ਭਰਤਗੜ੍ਹ-ਕਕਰਾਲਾ ਸੜਕ 'ਤੇ ਇਕ ਵਿਅਕਤੀ ਨੂੰ 24 ਬੋਤਲਾਂ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਹੌਲਦਾਰ ਲੇਖਾ ਸਿੰਘ ਤੇ ਤਫ਼ਤੀਸ਼ੀ ਅਧਿਕਾਰੀ ਹਰਜੀਤ ...

ਪੂਰੀ ਖ਼ਬਰ »

ਸਰਕਾਰਾਂ ਬਦਲੀਆਂ, ਡੀ.ਸੀ. ਬਦਲੇ ਪਰ ਸੜਕ ਦੀ ਕਿਸਮਤ ਨਹੀਂ ਬਦਲੀ

ਰਾਹੋਂ, 13 ਦਸੰਬਰ (ਬਲਬੀਰ ਸਿੰਘ ਰੂਬੀ)- ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਮਾਛੀਵਾੜਾ ਰੋਡ ਤੱਕ ਜਾਣ ਵਾਲੀ ਮੇਨ ਸੜਕ ਜਿਸ 'ਤੇ ਵਿਸ਼ਵਕਰਮਾ ਮੰਦਿਰ, ਸ੍ਰੀ ਗੁਰੂ ਰਵਿਦਾਸ ਗੁਰਦੁਆਰਾ, ਬਿਜਲੀ ਘਰ ਸਥਿਤ ਹਨ, ਨਾਜਾਇਜ਼ ਕਬਜ਼ਿਆਂ ਕਾਰਨ ਨਾ ਬਣਨ ਕਰਕੇ ਆਪਣਾ ਰੋਣਾ ਰੋ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵਲੋਂ ਅਧਿਆਪਕ 'ਤੇ ਜਾਨਲੇਵਾ ਹਮਲਾ

ਝਿੰਗੜਾਂ, 13 ਦਸੰਬਰ (ਕੁਲਦੀਪ ਸਿੰਘ ਝਿੰਗੜ) ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਦੇ ਅਧਿਆਪਕ ਚੈਂਚਲ ਸਿੰਘ 'ਤੇ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਚੈਂਚਲ ਸਿੰਘ ਐਸ.ਐਸ.ਮਾਸਟਰ ਬੁੱਧਵਾਰ ਸਵੇਰੇ ਆਪਣੀ ਡਿਊਟੀ 'ਤੇ ...

ਪੂਰੀ ਖ਼ਬਰ »

ਐੱਸ.ਡੀ.ਐਮ. ਅਦਿੱਤਿਆ ਉੱਪਲ ਨੇ ਝਗੜੇ ਵਾਲੀ ਸੜਕ ਦਾ ਕੀਤਾ ਦੌਰਾ

ਰਾਹੋਂ, 13 ਦਸੰਬਰ (ਬਲਬੀਰ ਸਿੰਘ ਰੂਬੀ)- ਇੱਥੋਂ ਦੀ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਮਾਛੀਵਾੜਾ ਰੋਡ ਨੂੰ ਜੋੜਨ ਵਾਲੀ ਮੇਨ ਸੜਕ ਦਾ ਕਿ ਪਿਛਲੇ ਦੋ ਸਾਲਾਂ ਤੋਂ ਝਗੜਾ ਚੱਲ ਰਿਹਾ ਹੈ | ਕੁਝ ਨਾਜਾਇਜ਼ ਕਬਜ਼ਾ ਧਾਰਕਾਂ ਨੇ ਕਬਜ਼ੇ ਕੀਤੇ ਹੋਏ ਹਨ, ਦਾ ਐੱਸ.ਡੀ.ਐਮ. ...

ਪੂਰੀ ਖ਼ਬਰ »

ਬਾਹਰੀ ਵਿਅਕਤੀਆਂ ਨੂੰ 48 ਘੰਟੇ ਪਹਿਲਾਂ ਜਾਣਾ ਪਵੇਗਾ ਨਗਰ ਕੌ ਾਸਲ ਬਲਾਚੌਰ ਦੀ ਹਦੂਦ ਤੋਂ ਬਾਹਰ

ਨਵਾਂਸ਼ਹਿਰ/ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਸ਼ੇਤਰਾ, ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਗਰ ਕੌਾਸਲ ਬਲਾਚੌਰ ਦੀ ਚੋਣ ਦੌਰਾਨ ਵੱਖ-ਵੱਖ ਉਮੀਦਵਾਰਾਂ ਦੀ ਹਮਾਇਤ 'ਤੇ ਆਏ ਹੋਏ ਬਾਹਰੀ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਬਲਾਚੌਰ ਨਗਰ ਕੌ ਾਸਲ ਦੀ ਹਦੂਦ ਅੰਦਰ 17 ਨੂੰ ਡਰਾਈ ਡੇਅ ਰਹੇਗਾ

ਨਵਾਂਸ਼ਹਿਰ/ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਸ਼ੇਤਰਾ, ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਅਮਿਤ ਕੁਮਾਰ ਵਲੋਂ ਬਲਾਚੌਰ ਨਗਰ ਕੌਾਸਲ ਦੀ ਹਦੂਦ ਅੰਦਰ, ਜਿੱਥੇ ਚੋਣਾਂ ਹੋ ਰਹੀਆਂ ਹਨ, ਵਿਖੇ ਮਤਦਾਨ ਵਾਲੇ ਦਿਨ 17 ਦਸੰਬਰ ਨੂੰ , ...

ਪੂਰੀ ਖ਼ਬਰ »

ਇੰਡੀਅਨ ਡੈਂਟਲ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ

ਨਵਾਂਸ਼ਹਿਰ, 13 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਇੰਡੀਅਨ ਡੈਂਟਲ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਡਾ: ਗੁਲਜ਼ਾਰ ਚੰਦ ਜ਼ਿਲ੍ਹਾ ਡੈਂਟਲ ਸਰਜਨ ਦੀ ਅਗਵਾਈ 'ਚ ਹੋਈ | ਜਿਸ 'ਚ ਸਰਸੰਮਤੀ ਨਾਲ ਡਾ: ਭਾਸਕਰ ਧੀਰ ਨੂੰ ਜ਼ਿਲ੍ਹਾ ਪ੍ਰਧਾਨ, ਡਾ: ਹਰਕੇਪਰ ਸਿੰਘ ਸੈਣੀ ...

ਪੂਰੀ ਖ਼ਬਰ »

ਝੰਡੇਰ ਖੁਰਦ ਤੋਂ ਝੰਡੇਰ ਕਲਾਂ ਸੜਕ ਰਾਹਗੀਰਾਂ ਦੀ ਜਾਨ ਦਾ ਖੌਅ ਬਣੀ

ਸੰਧਵਾਂ, 13 ਦਸੰਬਰ (ਪ੍ਰੇਮੀ ਸੰਧਵਾਂ)- ਪਿੰਡ ਝੰਡੇਰ ਖੁਰਦ ਤੋਂ ਝੰਡੇਰ ਕਲਾਂ ਨੂੰ ਜਾਂਦੀ ਸੰਪਰਕ ਸੜਕ ਰਾਹਗੀਰਾਂ ਦੀ ਜਾਨ ਦਾ ਖੌਅ ਬਣ ਚੁੱਕੀ ਹੈ | ਸੜਕ 'ਚ ਪਏ ਡੂੰਘੇ ਟੋਇਆਂ 'ਚ ਡਿੱਗ ਕੇ ਨਿੱਤ ਰਾਹਗੀਰਾਂ ਦੇ ਸੱਟਾਂ ਵੱਜ ਰਹੀਆਂ ਹਨ ਪਰ ਫਿਰ ਵੀ ਸਬੰਧਿਤ ਮਹਿਕਮੇ ਦਾ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ 'ਚ 750 ਮਰੀਜ਼ਾਂ ਦਾ ਚੈੱਕਅਪ

ਮਜਾਰੀ/ਸਾਹਿਬਾ, 13 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵੱਲੋਂ ਗੁਰਦੁਆਰਾ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਬਕਾਪੁਰ ਵਿਖੇ ਅੱਖਾਂ ਦਾ ਤੀਸਰਾ ਕੈਂਪ ਸ਼ੰਕਰਾ ਆਈ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 13 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਬਾਬਾ ਜਸਦੀਪ ਸਿੰਘ ਵਲੋਂ ਨੌਜਵਾਨ ਆਗੂਆਂ ਦਾ ਸਨਮਾਨ

ਬੰਗਾ, 13 ਦਸੰਬਰ (ਲਾਲੀ ਬੰਗਾ)- ਪ੍ਰਸਿੱਧ ਸਥਾਨ ਬਾਬਾ ਜਵਾਹਰ ਸਿੰਘ ਸ੍ਰੀ ਝੰਡਾ ਜੀ ਤੇ ਲੰਗਰ ਅਸਥਾਨ ਖਟਕੜ ਕਲਾਂ ਦੇ ਮੁੱਖ ਸੇਵਾਦਾਰ ਬਾਬਾ ਜਸਦੀਪ ਸਿੰਘ ਵਲੋਂ ਨੌਜਵਾਨਾਂ ਨੂੰ ਸਮਾਜ ਸੇਵਾ ਦੇ ਕੰਮਾਂ ਲਈ ਪ੍ਰੇਰਿਤ ਕਰਨ ਵਾਲੇ ਨੌਜਵਾਨ ਆਗੂ ਜਸਕਰਨ ਸਿੰਘ ਕੈਨੇਡਾ ...

ਪੂਰੀ ਖ਼ਬਰ »

ਮੁਕੰਦਪੁਰ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ

ਮੁਕੰਦਪੁਰ, 13 ਦਸੰਬਰ (ਹਰਪਾਲ ਸਿੰਘ ਰਹਿਪਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਦੀ ਜਾਣਕਾਰੀ 'ਚ ਵਾਧਾ ਕਰਨ ਦੇ ਉਦੇਸ਼ ਨਾਲ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ ਲਗਾਇਆ ਗਿਆ | ਜਿਸ 'ਚ 10ਵੀਂ ਕਲਾਸ ਦੇ ਵਿਦਿਆਰਥੀ ਸ਼ਾਮਿਲ ਸਨ | ...

ਪੂਰੀ ਖ਼ਬਰ »

ਦੂਜਿਆਂ ਦੀ ਭਲਾਈ ਹਿੱਤ ਕੰਮ ਕਰਨਾ ਸਭ ਦਾ ਨੈਤਿਕ ਫ਼ਰਜ਼- ਮਾਹਿਲ

ਬੰਗਾ, 13 ਦਸੰਬਰ (ਕਰਮ ਲਧਾਣਾ)- ਸਮਾਜ ਸੇਵੀ ਤੇ ਖੇਡ ਪ੍ਰੇਮੀ ਸ਼ਖ਼ਸੀਅਤ ਦਰਸ਼ਨ ਸਿੰਘ ਮਾਹਿਲ ਕੈਨੇਡਾ ਜੋ ਕਿ ਜ਼ਿਲ੍ਹੇ ਦੇ ਪ੍ਰਸਿੱਧ ਪਿੰਡ ਮਾਹਿਲ ਗਹਿਲਾਂ ਦੇ ਜੰਮ-ਪਲ ਹਨ ਤੇ ਇਲਾਕੇ ਦੀਆਂ ਕਈ ਸਮਾਜ ਸੇਵੀ ਤੇ ਖੇਡ ਸੰਸਥਾਵਾਂ 'ਚ ਜਿਕਰਯੋਗ ਸੇਵਾ ਕਾਰਜ ਕਰ ਰਹੇ ਹਨ, ...

ਪੂਰੀ ਖ਼ਬਰ »

ਮੰਢਾਲੀ ਮੇਲੇ ਦਾ ਦੂਸਰਾ ਦਿਨ ਗਾਇਕਾਂ ਦੇ ਨਾਂਅ ਰਿਹਾ

ਮੇਹਲੀ, 13 ਦਸੰਬਰ (ਸੰਦੀਪ ਸਿੰਘ)- ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲ ਰੌਜ਼ਾ ਸ਼ਰੀਫ ਮੰਢਾਲੀ ਵਿਖੇ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਦੂਸਰੇ ਦਿਨ ਪੰਜਾਬ ਦੇ ਨਾਮਵਰ ਕਲਾਕਾਰਾਂ 'ਚ ਕੁਲਵਿੰਦਰ ਕਿੰਦਾ, ਰਣਧੀਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਬੰਗਾ, 13 ਦਸੰਬਰ (ਲਾਲੀ ਬੰਗਾ)-ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬੰਗਾ ਦੀ ਮੀਟਿੰਗ ਵਿਰਾਸਤ ਘਰ ਮਸੰਦਾਂ ਪੱਟੀ ਬੰਗਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਮਿੱਤਰ ਕੋਹਲੀ ਨੇ ਕੀਤੀ | ਮੀਟਿੰਗ ਦੌਰਾਨ ਪੈਨਸ਼ਨਰਾਂ ਨਾਲ ਸੰਬਧਿਤ ...

ਪੂਰੀ ਖ਼ਬਰ »

ਨਵਾਂਗਰਾਂ ਵਿਖੇ ਭੂਰੀਵਾਲੇ ਸੰਪਰਦਾਇ ਦਾ ਸਾਲਾਨਾ ਸੰਤ ਸਮਾਗਮ 25 ਨੂੰ

ਪੋਜੇਵਾਲ ਸਰਾਂ, 13 ਦਸੰਬਰ (ਨਵਾਂਗਰਾਈਾ)- ਭੂਰੀਵਾਲੇ ਸੰਪਰਦਾਇ ਵਲੋਂ ਪਿੰਡ ਨਵਾਂਗਰਾਂ ਵਿਖੇ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸੰਗਤਾਂ ਦੇ ਸਹਿਯੋਗ ਨਾਲ ਤੀਸਰਾ ਸਾਲਾਨਾ ਸੰਤ ਸਮਾਗਮ 25 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਟਰੱਸਟ ਬੰਗਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਬੰਗਾ, 13 ਦਸੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਰਵਿਦਾਸ ਟਰੱਸਟ ਬੰਗਾ ਦੇ ਨਵੇਂ ਅਹੁਦੇਦਾਰਾਂ ਦੀ ਮੁੜ ਚੋਣ ਕੀਤੀ ਗਈ | ਟਰੱਸਟ 'ਚ ਚੱਲ ਰਹੇ ਵਿਵਾਦ ਨੂੰ ਖ਼ਤਮ ਕੀਤਾ ਗਿਆ | ਸਰਬ ਸੰਮਤੀ ਨਾਲ ਡੋਗਰ ਰਾਮ ਮੁਨੀਮ ਚੇਅਰਮੈਨ, ਬਲਜੀਤ ਰਾਏ ਪ੍ਰਧਾਨ, ਉਂਕਾਰ ਸਿੰਘ ਮੀਤ ...

ਪੂਰੀ ਖ਼ਬਰ »

ਖਹਿਰਾ ਵਲੋਂ ਪੀੜਤ ਔਰਤ ਬਾਰੇ ਮੰਦੇ ਬੋਲਾਂ ਦੀ ਅਕਾਲੀ-ਭਾਜਪਾ ਆਗੂਆਂ ਵਲੋਂ ਨਿੰਦਾ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਅਕਾਲੀ ਦਲ ਦੇ ਬੁਲਾਰੇ ਸ੍ਰੀ ਪਵਨ ਟੀਨੂੰ ਤੇ ਸੀਨੀਅਰ ਭਾਜਪਾ ਆਗੂ ਸ੍ਰੀ ਸੋਮ ਪ੍ਰਕਾਸ਼ ਨੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਤੇ 'ਆਪ' ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਵਲੋਂ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਪੀੜਤ ਮਹਿਲਾ ਨੂੰ ...

ਪੂਰੀ ਖ਼ਬਰ »

ਸਾਡੇ ਉਮੀਦਵਾਰ : ਵਾਰਡ ਨੰਬਰ 1 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਕੌਰ

ਬਲਾਚੌਰ, 13 ਦਸੰਬਰ (ਗੁਰਦੇਵ ਸਿੰਘ ਗਹੂੰਣ)-ਨਗਰ ਕੌਾਸਲ ਬਲਾਚੌਰ ਦੀਆਂ ਚੋਣਾਂ ਲਈ ਵਾਰਡ ਨੰਬਰ 1 ਐੱਸ.ਸੀ. (ਔਰਤ) ਉਮੀਦਵਾਰ ਲਈ ਰਾਖਵਾਂ ਕੀਤਾ ਗਿਆ ਹੈ | ਜਿਸ ਦੇ ਕੁੱਲ 1301 ਵੋਟਰ ਹਨ (ਜਿਨ੍ਹਾਂ 'ਚ 623 ਔਰਤ ਤੇ 678 ਪੁਰਸ਼ ਵੋਟਰ ਹਨ) ਨੇ ਸਿੱਧੇ ਮੁਕਾਬਲੇ 'ਚ 2 ਉਮੀਦਵਾਰਾਂ ਦੀ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਬੰਗਾ, 13 ਦਸੰਬਰ (ਲਾਲੀ ਬੰਗਾ)- ਜ਼ਿਲ੍ਹਾ ਪੱਧਰ 'ਤੇ ਮਨਾਏ ਜਾ ਰਹੇ ਪੈਨਸ਼ਨਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਮੁਕੰਮਲ ਕਰ ਲਈਆਂ ਹਨ | ਇਹ ਸ਼ਬਦ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਬੰਗਾ ਦੇ ਪ੍ਰਧਾਨ ਰਾਮ ਮਿੱਤਰ ਕੋਹਲੀ ਨੇ ਕਹੇ | ਉਨ੍ਹਾਂ ਕਿਹਾ ਕਿ ਸਮਾਗਮ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 9 ਤੋਂ ਪ੍ਰੇਮ ਜਯੋਤੀ

ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-17 ਦਸੰਬਰ ਨੂੰ ਹੋ ਰਹੀਆਂ ਨਗਰ ਕੌਾਸਲ ਬਲਾਚੌਰ ਦੀਆ ਚੋਣਾਂ ਵਿਚ ਵਾਰਡ ਨੰਬਰ 9 ਤੋਂ ਉਮੀਦਵਾਰ ਪ੍ਰੇਮ ਜਯੋਤੀ ਪਤਨੀ ਰਕੇਸ਼ ਸ਼ਰਮਾ ਨੇ ਆਖਿਆ ਕਿ ਉਨ੍ਹਾਂ ਨੂੰ ਸਿਆਸਤ, ਵਿਰਾਸਤ 'ਚ ਪ੍ਰਾਪਤ ਹੋਈ ਹੈ | ਉਨ੍ਹਾਂ ਦੇ ਬਜ਼ੁਰਗ ...

ਪੂਰੀ ਖ਼ਬਰ »

ਸਾਡੇ ਉਮੀਦਵਾਰ : ਵਾਰਡ ਨੰਬਰ 1 ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਗੁਰਬਖ਼ਸ਼ ਕੌਰ

ਬਲਾਚੌਰ, 13 ਦਸੰਬਰ (ਗੁਰਦੇਵ ਸਿੰਘ ਗਹੂੰਣ)- ਨਗਰ ਕੌਾਸਲ ਬਲਾਚੌਰ ਦੀਆਂ ਚੋਣਾਂ ਲਈ ਵਾਰਡ ਨੰਬਰ 1 ਐੱਸ.ਸੀ.(ਔਰਤ ) ਉਮੀਦਵਾਰ ਲਈ ਰਾਖਵਾਂ ਕੀਤਾ ਗਿਆ ਹੈ | ਜਿਸ ਦੇ ਕੁੱਲ 1301 ਵੋਟਰ ਹਨ (ਜਿਨ੍ਹਾਂ 'ਚ 623 ਔਰਤ ਤੇ 678 ਪੁਰਸ਼ ਵੋਟਰ ਹਨ) ਨੇ ਸਿੱਧੇ ਮੁਕਾਬਲੇ ਵਿਚ 2 ਉਮੀਦਵਾਰਾਂ ਦੀ ...

ਪੂਰੀ ਖ਼ਬਰ »

ਸਾਡੇ ਉਮੀਦਵਾਰ : ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਵਿਤਾ ਰਾਣੀ

ਬਲਾਚੌਰ, 13 ਦਸੰਬਰ (ਗੁਰਦੇਵ ਸਿੰਘ ਗਹੂੰਣ)-ਨਗਰ ਕੌਾਸਲ ਬਲਾਚੌਰ ਦੀਆਂ ਚੋਣਾਂ ਲਈ ਵਾਰਡ ਨੰਬਰ 3 ਐੱਸ.ਸੀ. (ਔਰਤ) ਉਮੀਦਵਾਰ ਲਈ ਰਾਖਵਾਂ ਕੀਤਾ ਗਿਆ ਹੈ | ਜਿਸ ਦੇ ਕੁੱਲ 770 ਵੋਟਰਾਂ 'ਚ 388 ਔਰਤ ਤੇ 382 ਪੁਰਸ਼ ਵੋਟਰ ਹਨ, ਨੇ ਸਿੱਧੇ ਮੁਕਾਬਲੇ 'ਚ 2 ਉਮੀਦਵਾਰਾਂ ਦੀ ਕਿਸਮਤ ਦਾ ...

ਪੂਰੀ ਖ਼ਬਰ »

ਸਾਡੇ ਉਮੀਦਵਾਰ : ਵਾਰਡ ਨੰਬਰ 3 ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਅਮਨਪ੍ਰੀਤ ਕੌਰ

ਬਲਾਚੌਰ, 13 ਦਸੰਬਰ (ਗੁਰਦੇਵ ਸਿੰਘ ਗਹੂੰਣ)- ਨਗਰ ਕੌਾਸਲ ਬਲਾਚੌਰ ਦੀਆਂ ਚੋਣਾਂ ਲਈ ਵਾਰਡ ਨੰਬਰ 3 ਐੱਸ.ਸੀ. (ਔਰਤ) ਉਮੀਦਵਾਰ ਲਈ ਰਾਖਵਾਂ ਕੀਤਾ ਗਿਆ ਹੈ | ਜਿਸ ਦੇ ਕੁੱਲ 770 ਵੋਟਰਾਂ 'ਚ 388 ਔਰਤ ਤੇ 382 ਪੁਰਸ਼ ਵੋਟਰ ਹਨ ਨੇ ਸਿੱਧੇ ਮੁਕਾਬਲੇ 'ਚ 2 ਉਮੀਦਵਾਰਾਂ ਦੀ ਕਿਸਮਤ ਦਾ ...

ਪੂਰੀ ਖ਼ਬਰ »

ਸੰਤ ਅਮਰੀਕ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ

ਜਾਡਲਾ, 13 ਦਸੰਬਰ (ਬੱਲੀ)- ਪਿੰਡ ਮਹਿਤਪੁਰ ਉਲੱਦਣੀ ਦੇ ਡੇਰਾ ਕਰਤਾਰਗੜ੍ਹ ਦੇ ਮੁਖੀ ਸੰਤ ਅਮਰੀਕ ਸਿੰਘ ਦੇ ਪਿਤਾ ਸੀਤਲ ਸਿੰਘ ਦੀ ਮੌਤ ਹੋਣ ਨਾਲ ਡੇਰੇ ਤੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਉਹ 67 ਵਰਿ੍ਹਆਂ ਦੇ ਸਨ ਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ...

ਪੂਰੀ ਖ਼ਬਰ »

ਸਾਡੇ ਉਮੀਦਵਾਰ : ਵਾਰਡ ਨੰਬਰ 15 ਤੋਂ ਪਰਮਿੰਦਰ ਕੁਮਾਰ ਪੰਮਾ ਭਾਟੀਆ

ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਵਾਰਡ ਨੰਬਰ 15 ਮਹਿੰਦੀਪੁਰ ਤੋਂ ਸਾਂਝੇ ਮੋਰਚੇ ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਕੁਮਾਰ ਪੰਮਾ ਭਾਟੀਆ ਪੁੱਤਰ ਨਸੀਬ ਚੰਦ ਭਾਟੀਆ ਜਿਹੜੇ ਕਿਤੇ ਵਜੋਂ ਟੂਰ ...

ਪੂਰੀ ਖ਼ਬਰ »

ਸਾਡੇ ਉਮੀਦਵਾਰ : ਵਾਰਡ ਨੰਬਰ 9 ਤੋਂ ਵੀਰਤਾ ਰਾਣੀ

ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-1028 ਵੋਟਾਂ ਵਾਲੇ ਨਗਰ ਕੌਾਸਲ ਬਲਾਚੌਰ ਦੇ ਵਾਰਡ ਨੰਬਰ 9 ਤੋਂ ਮਹਿਲਾ ਉਮੀਦਵਾਰ ਵਰੀਤਾ ਰਾਣੀ ਪਤਨੀ ਮੰਗਾਂ ਰਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਸਹੁਰੇ ਘਰ ਆਉਣ ਉਪਰੰਤ ਸਿਆਸਤ ਵਿਰਾਸਤ 'ਚੋਂ ਪ੍ਰਾਪਤ ਹੋਈ ਹੈ,ਕਿਉਂਕਿ ...

ਪੂਰੀ ਖ਼ਬਰ »

ਨਗਰ ਕੌਾਸਲ ਬਲਾਚੌਰ ਦੀ ਚੋਣ 'ਚ ਕਾਂਗਰਸੀ ਉਮੀਦਵਾਰ ਸ਼ਾਨ ਨਾਲ ਚੋਣ ਜਿੱਤਣਗੇ-ਅਜੇ ਚੌਧਰੀ

ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪਿਛਲੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਬਲਾਚੌਰ ਸ਼ਹਿਰ ਵਾਸੀਆਂ ਨੇ ਸੰਤਾਪ ਭੋਗਿਆਹੈ | ਪਰ ਹੁਣ ਬਲਾਚੌਰ ਦੇ ਲੋਕ ਬਦਲਾਅ ਲਿਆਉਣ ਦੇ ਰੌਾਅ'ਚ ਹਨ | ਇਸ ਲਈ ਰਹਿੰਦੇ 12 ਵਾਰਡਾਂ 'ਚ ਕਾਂਗਰਸ ...

ਪੂਰੀ ਖ਼ਬਰ »

ਸਾਡੇ ਉਮੀਦਵਾਰ : ਵਾਰਡ ਨੰਬਰ 15 ਤੋਂ ਪਰਮਿੰਦਰ ਕੁਮਾਰ ਪੰਮਾ ਭਾਟੀਆ

ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਵਾਰਡ ਨੰਬਰ 15 ਮਹਿੰਦੀਪੁਰ ਤੋਂ ਸਾਂਝੇ ਮੋਰਚੇ ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਕੁਮਾਰ ਪੰਮਾ ਭਾਟੀਆ ਪੁੱਤਰ ਨਸੀਬ ਚੰਦ ਭਾਟੀਆ ਜਿਹੜੇ ਕਿਤੇ ਵਜੋਂ ਟੂਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਵਾਰਡ ਨੰਬਰ 12 'ਚ ਦਫ਼ਤਰ ਦਾ ਉਦਘਾਟਨ

ਬਲਾਚੌਰ, 13 ਦਸੰਬਰ (ਵਰਿੰਦਰਪਾਲ ਸਿੰਘ ਹੁੰਦਲ)ਨਗਰ ਕੌਾਸਲ ਦੀਆਂ ਪੈ ਰਹੀਆਂ ਵੋਟਾਂ ਲਈ ਬਲਾਚੌਰ ਦੀ ਵਾਰਡ ਨੰਬਰ 12 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮੇਸ਼ ਲਾਲ ਭੁੱਟੋ ਦੇ ਦਫ਼ਤਰ ਦਾ ਉਦਘਾਟਨ ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂ ਪੁਰ ਦੇ ਪੁੱਤਰ ਚੌਧਰੀ ਅਜੇ ...

ਪੂਰੀ ਖ਼ਬਰ »

ਸਾਡੇ ਉਮੀਦਵਾਰ : ਵਾਰਡ ਨੰਬਰ 15 ਤੋਂ ਯਸ਼ਪਾਲ ਸ਼ਰਮਾ

ਬਲਾਚੌਰ, 13 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)=ਵਾਰਡ ਨੰ 15 ਮਹਿੰਦੀਪੁਰ ਜਿਸ 'ਚ 783 ਕੁੱਲ ਵੋਟਰਾਂ 'ਚੋਂ 392 ਔਰਤ ਤੇ 391ਪੁਰਸ਼ ਵੋਟਰ ਹਨ | ਇਸ ਵਾਰਡ 'ਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਯਸ਼ਪਾਲ ਸ਼ਰਮਾ ਨੇ ਕਿਹਾ ਕਿ ਉਹ ਪਹਿਲੀ ਵਾਰ ਚੋਣ ਲੜ ਰਹੇ ਹਨ, ਜਦੋਂ ਕਿ ਸਮਾਜ ਸੇਵਾ 'ਚ ...

ਪੂਰੀ ਖ਼ਬਰ »

ਨੈਚੁਰਲ ਲਾਈਫ਼ ਕੇਅਰ ਹਸਪਤਾਲ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਬੰਗਾ, 13 ਦਸੰਬਰ (ਕਰਮ ਲਧਾਣਾ)-ਲੋੜਵੰਦ ਮਰੀਜ਼ਾਂ ਲਈ ਸਸਤੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਮਸੀਹੇ ਵਜੋਂ ਕੰਮ ਕਰ ਰਹੇ ਨੈਚੁਰਲ ਲਾਈਫ਼ ਕੇਅਰ ਚੈਰੀਟੇਬਲ ਹਸਪਤਾਲ ਗੜ੍ਹਸ਼ੰਕਰ ਰੋਡ ਬੰਗਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ-ਚੰਦੂਮਾਜਰਾ

ਬੰਗਾ, 13 ਦਸੰਬਰ (ਜਸਬੀਰ ਸਿੰਘ ਨੂਰਪੁਰ)- ਕੈਪਟਨ ਸਰਕਾਰ ਨੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਭੁੱਲ ਗਈ ਹੈ | ਹਰ ਵਰਗ ਇਸ ਤੋਂ ਤੰਗ ਨਜ਼ਰ ਆ ਰਿਹਾ ਹੈ | ਇਹ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਈ | ਇਹ ਪ੍ਰਗਟਾਵਾ ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ 'ਚ ਮਨੁੱਖੀ ਅਧਿਕਾਰ ਦਿਵਸ ਮਨਾਇਆ

ਸੰਧਵਾਂ, 13 ਦਸੰਬਰ (ਪ੍ਰੇਮੀ ਸੰਧਵਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰਸੀ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ ਜਿਸ 'ਚ ਉਕਤ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜੇਤੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX