ਤਾਜਾ ਖ਼ਬਰਾਂ


ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  1 day ago
ਸ਼ਿਮਲਾ, 19 ਜਨਵਰੀ- ਜਿੱਥੇ ਜ਼ਿਆਦਾਤਰ ਭਾਜਪਾ ਦੇ ਮੁੱਖ ਮੰਤਰੀ ਫ਼ਿਲਮ ਪਦਮਾਵਤ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਹਿਮਾਚਲ ਦੇ ਭਾਜਪਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਰਿਲੀਜ਼ ਨੂੰ ਸੁਪਰੀਮ ਕੋਰਟ...
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਇੱਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਪੈਸਾ ਤੇ ਸਮਾਂ ਬਚਾਉਣ ਲਈ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਨਾਲ ਹੀ...
ਪਾਕਿ ਗੋਲਾਬਾਰੀ 'ਚ ਬੀ.ਐੱਸ.ਐਫ.ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਜਨਵਰੀ- ਪਾਕਿਸਤਾਨ ਵੱਲੋਂ ਸੁੰਦਰਬਨੀ ਵਿਖੇ ਕੀਤੀ ਤਾਜ਼ਾ ਗੋਲੀਬਾਰੀ 'ਚ ਬੀ.ਐੱਸ.ਐਫ...
ਅਨੰਦੀਬੇਨ ਪਟੇਲ ਹੋਵੇਗੀ ਮੱਧ ਪ੍ਰਦੇਸ਼ ਦੀ ਅਗਲੀ ਰਾਜਪਾਲ
. . .  1 day ago
ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦਾ ਡਿਪਟੀ ਹਾਈ ਕਮਿਸ਼ਨਰ ਤਲਬ
. . .  1 day ago
ਨਵੀਂ ਦਿੱਲੀ, 19 ਜਨਵਰੀ- ਜੰਗਬੰਦੀ ਦੀ ਉਲੰਘਣਾ ਦੇ ਮਾਮਲੇ 'ਚ ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਨੂੰ ਤਲਬ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ 2018 'ਚ ਹੀ ਪਾਕਿ ਵੱਲੋਂ 100 ਤੋਂ ਵੱਧ ਵਾਰ...
ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ, ਇੱਕ ਸਥਾਨਿਕ ਨਾਗਰਿਕ ਦੀ ਮੌਤ
. . .  1 day ago
1984 ਦੰਗੇ ਮਾਮਲਾ : ਹਾਈ ਕੋਰਟ ਨੇ ਜੇਲ੍ਹ ਤੋਂ ਮੰਗੀ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ
. . .  1 day ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਤੋਂ 1984 ਸਿੱਖ ਦੰਗਿਆਂ 'ਚ ਸ਼ਾਮਿਲ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ ਮੰਗੀ ਹੈ। ਬਲਵਾਨ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ...
ਆਪ ਵਿਧਾਇਕ ਮਾਮਲਾ : ਸੋਮਵਾਰ ਨੂੰ ਦਿੱਲੀ ਹਾਈ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਨਵੀਂ ਦਿੱਲੀ, 19 ਜਨਵਰੀ - ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਆਯੋਗ ਕਰਾਰ ਦੇਣ 'ਤੇ ਦਿੱਲੀ ਹਾਈ ਕੋਰਟ ਨੇ ਵੀ ਆਪ ਨੂੰ ਅੰਤ੍ਰਿਮ ਰਾਹਤ ਦੇਣ ਤੋਂ ਨਾਹ ਕਰ ਦਿੱਤੀ...
ਅਕਸ਼ੈ ਨੇ 'ਪਦਮਾਵਤ' ਲਈ ਆਪਣੀ ਫ਼ਿਲਮ ਦੀ ਰਿਲੀਜ਼ ਰੋਕੀ
. . .  1 day ago
ਦਿਉਰ ਵੱਲੋਂ ਵਿਧਵਾ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਦਿੱਲੀ ਹਾਈ ਕੋਰਟ ਨੇ ਆਪ ਵਿਧਾਇਕਾਂ ਨੂੰ ਰਾਹਤ ਦੇਣ ਤੋਂ ਕੀਤੀ ਨਾਹ
. . .  1 day ago
ਬੰਗਾ ਇਲਾਕੇ 'ਚ ਕੰਧਾਂ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ
. . .  1 day ago
ਆਪ ਵਿਧਾਇਕ ਮਾਮਲਾ : ਅੱਜ ਹੀ ਹੋਵੇਗੀ ਦਿੱਲੀ ਹਾਈ ਕੋਰਟ 'ਚ ਸੁਣਵਾਈ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜਸਿੰਡਾ ਆਡਰਨ ਗਰਭਵਤੀ
. . .  1 day ago
ਚੋਣ ਕਮਿਸ਼ਨ ਦੀ ਸਿਫ਼ਾਰਿਸ਼ ਖ਼ਿਲਾਫ਼ ਆਪ ਵਿਧਾਇਕ ਪਹੁੰਚੇ ਹਾਈਕੋਰਟ
. . .  1 day ago
ਡੇਰਾ ਹਿੰਸਾ ਮਾਮਲਾ : 4 ਦੋਸ਼ੀਆਂ ਦੀ ਜ਼ਮਾਨਤ ਖ਼ਾਰਜ ਕਰਨ 'ਤੇ ਬਹਿਸ ਕੱਲ੍ਹ
. . .  1 day ago
ਹਰਿਆਣਾ ਭਵਨ ਦੇ ਬਾਹਰ ਧਰਨਾ ਪ੍ਰਦਰਸ਼ਨ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਤਹਿਸੀਲ ਦਫ਼ਤਰ 'ਤੇ ਸੁੱਟਿਆ ਗਰਨੇਡ
. . .  1 day ago
ਭਾਜਪਾ ਤੇ ਕਾਂਗਰਸ ਨੇ ਕੇਜਰੀਵਾਲ ਤੋਂ ਮੰਗਿਆ ਅਸਤੀਫ਼ਾ
. . .  1 day ago
ਹਾਈਟੈੱਕ ਮਾਡਲ ਫਰੂਟ ਨਰਸਰੀ ਪਟਿਆਲਾ 'ਚ ਸ਼ੁਰੂ
. . .  1 day ago
ਜਲੰਧਰ 'ਚ ਚਲੀ ਗੋਲੀ
. . .  1 day ago
ਭਾਰਤ ਆਸਟ੍ਰੇਲੀਆ ਗਰੁੱਪ 'ਚ ਹੋਇਆ ਸ਼ਾਮਲ
. . .  1 day ago
ਸਾਂਬਾ 'ਚ ਬੀ.ਐਸ.ਐਫ. ਜਵਾਨ ਸ਼ਹੀਦ
. . .  1 day ago
ਚੋਣ ਕਮਿਸ਼ਨ ਵਲੋਂ ਦਿੱਲੀ 'ਚ ਆਪ ਪਾਰਟੀ ਨੂੰ ਵੱਡਾ ਝਟਕਾ
. . .  1 day ago
ਦਿੱਲੀ : 38 ਟਰੇਨਾਂ ਦੇਰੀ 'ਚ, 15 ਰੱਦ
. . .  1 day ago
ਨਕਲੀ ਦੁੱਧ ਸਪਲਾਈ ਕਰਨ ਵਾਲੇ 4 ਕਾਰਖ਼ਾਨਿਆਂ ਦਾ ਪਰਦਾਫਾਸ਼
. . .  1 day ago
120 ਸਕੂਲੀ ਵਿਦਿਆਰਥੀ ਹਸਪਤਾਲ ਕਰਾਏ ਗਏ ਦਾਖਲ
. . .  1 day ago
ਪੁਲਿਸ ਇੰਸਪੈਕਟਰ ਵਲੋਂ ਖੁਦਕੁਸ਼ੀ
. . .  1 day ago
ਪਾਕਿਸਤਾਨ ਦੀ ਗੋਲੀਬਾਰੀ 'ਚ ਪੰਜ ਹੋਰ ਜ਼ਖਮੀ
. . .  1 day ago
ਅੰਡਰ19 ਕ੍ਰਿਕਟ ਵਿਸ਼ਵ ਕੱਪ : ਭਾਰਤ ਨੇ ਜਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ
. . .  1 day ago
ਕੇਰਲਾ ਤੋਂ ਆਈ.ਐਸ. ਦਾ ਲੜਾਕਾ ਸੀਰੀਆ 'ਚ ਢੇਰ
. . .  1 day ago
ਦਿੱਲੀ 'ਚ ਲੁਟਖੋਹ ਦੀਆਂ ਵਾਰਦਤਾਂ 'ਚ 38.21 ਫ਼ੀਸਦੀ ਕਮੀ
. . .  1 day ago
ਸਾਂਬਾ 'ਚ ਪਾਕਿ ਗੋਲੀਬਾਰੀ 'ਚ ਦੋ ਸ਼ਹਿਰੀ ਜ਼ਖਮੀ
. . .  1 day ago
ਹਮਲਾ ਕਰਕੇ ਦੋ ਨਾਬਾਲਗ ਲੜਕੀਆਂ ਅਗਵਾ, ਤਿੰਨ ਨੂੰ ਮਾਰੀ ਗੋਲੀ
. . .  1 day ago
ਅੰਡਰ19 ਕ੍ਰਿਕਟ ਵਿਸ਼ਵ ਕੱਪ ਭਾਰਤ ਜ਼ਿੰਬਾਬਵੇ ਮੁਕਾਬਲਾ : ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 155 ਦੌੜਾਂ ਦੀ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ.ਦਫ਼ਤਰ ਸਾਹਮਣੇ ਵਿਸ਼ਾਲ ਧਰਨਾ

ਗੁਰਦਾਸਪੁਰ, 13 ਦਸੰਬਰ (ਆਰਿਫ਼)-ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਪੰਜਾਬ ਪੱਧਰੀ ਸੱਦੇ 'ਤੇ ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਗਿਆ | ਜਿਸ ਦੀ ਅਗਵਾਈ ਜਸਬੀਰ ਸਿੰਘ ਕਠਿਆਲੀ, ਉੱਤਮ ਚੰਦ ਫ਼ਤਿਹਪੁਰ, ਅਜੀਤ ਸਿੰਘ ਖੋਖਰ ਅਤੇ ਅਜੀਤ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਕਿਸਾਨਾਂ ਨੇ ਰੋਸ ਮਾਰਚ ਕਰਨ ਉਪਰੰਤ ਪੰਜਾਬ ਸਰਕਾਰ ਦੇ ਨਾਂਅ ਤਹਿਸੀਲਦਾਰ ਨੰੂ ਮੰਗ ਪੱਤਰ ਸੌਾਪਿਆ | ਧਰਨੇ ਦੌਰਾਨ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨ ਹਿਤਾਂ ਦੀ ਅਣਦੇਖੀ ਕਰਕੇ ਪੰੂਜੀਪਤੀਆਂ ਦੇ ਹਿਤ ਪੂਰਦੀਆਂ ਨੀਤੀਆਂ ਨੰੂ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਤੇ ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਸੀ | ਪਰ ਉਕਤ ਮੰਗਾਂ ਨੰੂ ਲਾਗੂ ਨਾ ਕਰਕੇ ਵਿਕਾਸ ਦੇ ਨਾਂਅ 'ਤੇ ਸਨਅਤੀ ਘਰਾਣਿਆਂ ਨੰੂ ਟੈਕਸਾਂ 'ਚ ਛੋਟਾਂ ਦਿੱਤੀਆਂ ਜਾ ਰਹੀਆਂ ਹਨ | ਜਿਸ ਨਾਲ ਕਿਸਾਨਾਂ 'ਤੇ ਨਵੇਂ ਟੈਕਸ ਲਗਾ ਕੇ ਮੁਸ਼ਕਿਲਾਂ 'ਚ ਵਾਧਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਭਾਜਪਾ ਨੇ ਪੰਜਾਬ ਨਿੱਜੀ ਜਾਇਦਾਦ ਤੇ ਸਰਕਾਰੀ ਜਾਇਦਾਦ ਦਾ ਨੁਕਸਾਨ ਰੋਕੂ ਕਾਨੰੂਨ ਪਾਸ ਕੀਤਾ ਸੀ | ਪਰ ਹੁਣ ਕੈਪਟਨ ਸਰਕਾਰ ਵੀ ਪੰਜਾਬ ਕੰਟਰੋਲ ਆਫ਼ ਆਰਗੇਨਾਈਜ਼ਡ ਕਰਾਈਮ ਰੋਕੂ ਕਾਨੰੂਨ ਲਿਆਉਣ ਦੀ ਤਿਆਰੀ ਕਰ ਰਹੀ ਹੈ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਡਾ: ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਖਾਦਾਂ, ਕੀਟਨਾਸ਼ਕਾਂ ਤੇ ਨਦੀਨਨਾਸ਼ਕਾਂ ਨੰੂ ਜੀ.ਐਸ.ਟੀ ਤੋਂ ਬਾਹਰ ਕਰਨ, ਗੰਨੇ ਦਾ ਭਾਅ 350 ਰੁਪਏ ਪ੍ਰਤੀ ਕੁਇੰਟਲ ਕਰਨ, ਜਬਰੀ ਕਰਜ਼ਾ ਵਸੂਲੀ ਬੰਦ ਕਰਨ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੰੂ 10-10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕ ਜੀਅ ਨੰੂ ਨੌਕਰੀ ਤੇ ਕਰਜ਼ਾ ਮੁਆਫ਼ ਕਰਨ, ਜੇਲ੍ਹੀਂ ਡੱਕੇ ਕਿਸਾਨ ਜਰਨੈਲ ਸਿੰਘ ਨੰੂ ਤੁਰੰਤ ਰਿਹਾਅ ਕਰਨ, ਲੋਕਾਂ ਦੇ ਹੱਕੀ ਸੰਘਰਸ਼ਾਂ ਨੰੂ ਕੁਚਲਨ ਵਾਲੇ ਪਾਸ ਕੀਤੇ ਤੇ ਹੋਰ ਲਿਆਂਦੇ ਜਾ ਰਹੇ ਪਕੋਕਾ ਵਰਗਾ ਕਾਨੰੂਨ ਨੰੂ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ, ਦਲਬੀਰ ਸਿੰਘ ਸ਼ਮਸ਼ੇਰਪੁਰ, ਅਨੂਪ ਸਿੰਘ, ਗੁਰਬਚਨ ਸਿੰਘ, ਨਰਿੰਦਰ ਸਿੰਘ, ਸੁਬੇਗ ਸਿੰਘ, ਦਲਜੀਤ ਸਿੰਘ, ਸੁਰਿੰਦਰਪਾਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

ਸਵਦੇਸ਼ੀ ਜਾਗਰਣ ਮੰਚ ਤੇ ਹੋਰ ਸੰਗਠਨਾਂ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਬਟਾਲਾ, 13 ਦਸੰਬਰ (ਕਾਹਲੋਂ)-ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਗੁਰਦਾਸਪੁਰ ਤੇ ਹੋਰ ਸੰਗਠਨਾਂ ਵਲੋਂ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੂੰ ਮੰਗ ਪੱਤਰ ਦਿੱਤਾ ਗਿਆ | ਵਫ਼ਦ ਨੇ ਸ੍ਰੀ ਗੁਪਤਾ ਤੋਂ ਮੰਗ ਕੀਤੀ ਕਿ ਜਾਨਲੇਵਾ ਚਾਇਨਾ ਡੋਰ 'ਤੇ ਸਖ਼ਤੀ ਨਾਲ ਪਾਬੰਦੀ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਦੀ ਅੰਮਿ੍ਤ ਕੌਰ ਜ਼ਿਲ੍ਹੇ ਭਰ 'ਚੋਂ ਅੱਵਲ

ਬਟਾਲਾ, 13 ਦਸੰਬਰ (ਕਾਹਲੋਂ)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵਲੋਂ ਕਰਵਾਈ ਜ਼ਿਲ੍ਹੇ ਪੱਧਰ ਦੀ ਭਾਸ਼ਣ ਪ੍ਰਤੀਯੋਗਤਾ 'ਚ ਹਸਤ ਸਿਲਪ ਕਾਲਜ ਕਾਹਨੂੰਵਾਨ ਰੋਡ ਬਟਾਲਾ ਦੀ ਵਿਦਿਆਰਥਣ ਅੰਮਿ੍ਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਨਹਿਰੂ ਯੂਵਾ ਕੇਂਦਰ ...

ਪੂਰੀ ਖ਼ਬਰ »

ਭਾਰਤ ਸੰਚਾਰ ਨਿਗਮ ਦੇ ਮੁਲਾਜ਼ਮਾਂ ਵਲੋਂ ਦੂਸਰੇ ਦਿਨ ਵੀ ਹੜਤਾਲ

ਕਾਦੀਆਂ, 13 ਦਸੰਬਰ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਭਾਰਤ ਸੰਚਾਰ ਨਿਗਮ ਲਿਮਟਿਡ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਦੋ ਰੋਜ਼ਾ ਹੜਤਾਲ ਦੇ ਸੱਦੇ 'ਤੇ ਅੱਜ ਦੂਸਰੇ ਦਿਨ ਟੈਲੀਫੋਨ ਐਕਸਚੇਂਜ ਕਾਦੀਆਂ ਵਿਖੇ ਕੰਮ-ਕਾਜ ਠੱਪ ਕਰਕੇ ਦੇਸ਼ ਵਿਆਪੀ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ ਵਿਚ ਇਕ ਨੂੰ ਦੋ ਸਾਲ ਦੀ ਕੈਦ ਤੇ ਜੁਰਮਾਨਾ

ਗੁਰਦਾਸਪੁਰ, 13 ਦਸੰਬਰ (ਅ.ਬ)-ਗੁਰਦਾਸਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰ ਤੋਂ 18 ਲੱਖ 60 ਹਜ਼ਾਰ ਰੁਪਏ ਦਾ ਕਰਜ਼ਾ ਲੈਣ ਵਾਲੇ ਕੰਨਵਰਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਪਿੰਡ ਸਲੀਮਪੁਰ ਅਰਾਈਆਂ ਨੂੰ ਚੈੱਕ ਬਾਉਂਸ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਨੌਜਵਾਨ ਵਰਗ 'ਚ ਕਾਂਗਰਸ ਪਾਰਟੀ ਪ੍ਰਤੀ ਹੋਰ ਉਤਸ਼ਾਹ ਵਧੇਗਾ-ਬਿੱਲਾ ਪੱਖੋਕੇ

ਡੇਰਾ ਬਾਬਾ ਨਾਨਕ, 13 ਦਸੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਨੌਜਵਾਨ ਵਰਗ 'ਚ ਕਾਂਗਰਸ ਪਾਰਟੀ ਪ੍ਰਤੀ ਹੋਰ ਉਤਸ਼ਾਹ ਵਧੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਤੇ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਪੰਜਾਬ ਦੀ ਫੁੱਟਬਾਲ ਟੀਮ ਲਈ ਚੁਣੇ ਗਏ ਸ਼ਬਦ ਪ੍ਰਗਾਸੁ ਅਕੈਡਮੀ ਦੇ ਵਿਦਿਆਰਥੀਆਂ ਨੇ ਅਕੈਡਮੀ ਦਾ ਨਾਂਅ ਕੀਤਾ ਰੌਸ਼ਨ

ਡੇਰਾ ਬਾਬਾ ਨਾਨਕ, 13 ਦਸੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀ ਸੋਨੀਪਤ (ਹਰਿਆਣਾ) ਵਿਖੇ ਰੂਲਰ ਫੈਡਰੇਸ਼ਨ ਵਲਾੋ ਫੁੱਟਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਰਾਜਾਂ ਵਿਚੋਂ ਖਿਡਾਰੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਵਲਾੋ ਇਸ ਚੈਂਪੀਅਨਸ਼ਿਪ ਵਿਚ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ ਅੱਜ ਤੋਂ ਸ਼ੁਰੂ

ਗੁਰਦਾਸਪੁਰ, 13 ਦਸੰਬਰ (ਆਲਮਬੀਰ ਸਿੰਘ)-ਸਥਾਨਕ ਐਜੂਕੇਸ਼ਨ ਵਰਲਡ 'ਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ 14 ਦਸੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਸੋਨੀਅਰ ਸੱਚਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹਾਰਾਜਾ ...

ਪੂਰੀ ਖ਼ਬਰ »

ਸਵਦੇਸ਼ੀ ਅੰਦੋਲਨ ਦੇ ਸ਼ਹੀਦ ਬਾਬੂ ਗੇਨੂ ਦਾ ਬਲਿਦਾਨ ਦਿਵਸ ਮਨਾਇਆ

ਬਟਾਲਾ, 13 ਦਸੰਬਰ (ਕਾਹਲੋਂ)-ਸਵਦੇਸ਼ੀ ਅੰਦੋਲਨ ਦੇ ਸ਼ਹੀਦ ਬਾਬੂ ਗੇਨੂ ਦਾ ਬਲਿਦਾਨ ਦਿਵਸ ਸਥਾਨਕ ਸ਼ਿਵ ਦੁਰਗਾ ਮੰਦਿਰ 'ਚ ਸਵਦੇਸ਼ੀ ਜਾਗਰਣ ਮੰਚ ਵਲੋਂ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸੰਯੋਜਨ ਸੰਦੀਪ ਸਲਹੋਤਰਾ ਨੇ ਬਾਬੂ ਗੇਨੂ ਦੇ ਜੀਵਨ 'ਤੇ ਝਾਤ ਪਾਉਂਦਿਆਂ ...

ਪੂਰੀ ਖ਼ਬਰ »

ਨਵੇਂ ਗੀਤ ਨਾਲ ਚਰਚਾ 'ਚ ਹੈ ਗੀਤਕਾਰ ਸੁੱਖ ਤਲਵੰਡੀ

ਬਟਾਲਾ, 13 ਦਸੰਬਰ (ਕਾਹਲੋਂ)-ਨਜ਼ਦੀਕੀ ਪਿੰਡ ਤਲਵੰਡੀ ਝੁੰਗਲਾਂ ਦਾ ਜੰਮਪਲ ਗੀਤਕਾਰ ਸੁੱਖ ਤਲਵੰਡੀ ਆਪਣੇ ਲਿਖੇ ਗੀਤ ''ਵਿਆਹ ਵਾਲੀ ਕੁੜੀ'' ਨਾਲ ਚਰਚਾ 'ਚ ਹੈ, ਜਿਸ ਨੂੰ ਗਾਇਕ ਤਾਜਵੀਰ ਨੇ ਸਿੰਗਲ ਟਰੈਕ 'ਚ ਪੇਸ਼ ਕੀਤਾ ਹੈ ਅਤੇ ਵੱਖ-ਵੱਖ ਚੈੱਨਲਾਂ ਤੋਂ ਪ੍ਰਸਾਰਿਤ ਹੋ ...

ਪੂਰੀ ਖ਼ਬਰ »

ਸ਼ਹੀਦ ਹੌਲਦਾਰ ਪਲਵਿੰਦਰ ਸਿੰਘ ਰਾਏਚੱਕ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਜਲੀਆ ਭੇਟ

ਕੋਟਲੀ ਸੂਰਤ ਮੱਲ੍ਹੀ, 13 ਦਸੰਬਰ (ਕੁਲਦੀਪ ਸਿੰਘ ਨਾਗਰਾ)-ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਕਾਜ਼ੀਗੁੰਡ ਇਲਾਕੇ 'ਚ ਅੱਤਵਾਦੀਆਂ ਨਾਲ ਲੋਹਾ ਲਾੈਦਿਆ ਸ਼ਹੀਦ ਹੋਏ ਹੌਲਦਾਰ ਪਲਵਿੰਦਰ ਸਿੰਘ ਨਮਿੱਤ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਜਾਖੜ, ਤਿ੍ਪਤ ਬਾਜਵਾ ਤੇ ਸੇਖੜੀ ਨੇ ਏ.ਪੀ.ਆਰ.ਓ. ਕਲਸੀ ਨਾਲ ਦੱੁਖ ਸਾਂਝਾ ਕੀਤਾ

ਬਟਾਲਾ, 13 ਦਸੰਬਰ (ਸੁਖਦੇਵ ਸਿੰਘ)-ਸਹਾਇਕ ਲੋਕ ਸੰਪਰਕ ਅਫ਼ਸਰ ਹਰਜਿੰਦਰ ਸਿੰਘ ਕਲਸੀ ਦੇ ਜੀਜਾ ਸੁਖਦੇਵ ਸਿੰਘ ਬਿੱਟੂ ਖੋਖਰ ਦੇ ਬੇਵਕਤੀ ਮੌਤ 'ਤੇ ਸ: ਕਲਸੀ ਨਾਲ ਦੁੱਖ ਸਾਂਝਾ ਕਰਦਿਆਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਚਾਈਨਾ ਡੋਰ 'ਤੇ ਪਾਬੰਦੀ ਲਗਵਾਉਣ ਲਈ ਸਵਦੇਸ਼ੀ ਜਾਗਰਣ ਮੰਚ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਗੁਰਦਾਸਪੁਰ, 13 ਦਸੰਬਰ (ਗੁਰਪ੍ਰਤਾਪ ਸਿੰਘ)-ਸਵਦੇਸ਼ੀ ਜਾਗਰਨ ਮੰਚ ਗੁਰਦਾਸਪੁਰ ਵਲੋਂ ਚਾਈਨਾ ਅਤੇ ਪਲਾਸਟਿਕ ਡੋਰ 'ਤੇ ਪਾਬੰਦੀ ਲਗਾਉਣ ਸਬੰਧੀ ਐਸ.ਡੀ.ਐਮ. ਗੁਰਦਾਸਪੁਰ ਰਾਹੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਅੱਜ ਮੰਗ ਪੱਤਰ ਸੌਾਪਿਆ | ਚਾਈਨਾ ਡੋਰ ਜਿੱਥੇ ...

ਪੂਰੀ ਖ਼ਬਰ »

ਤਿੰਨ ਦਿਨ ਤੋਂ ਬਿਜਲੀ ਬੰਦ ਹੋਣ ਕਾਰਨ ਲੋਕਾਂ ਕੀਤਾ ਰੋਸ ਪ੍ਰਦਰਸ਼ਨ

ਘਰੋਟਾ, 13 ਦਸੰਬਰ (ਸੰਜੀਵ ਗੁਪਤਾ)-ਪਾਵਰਕਾਮ ਦੀ ਸਰਨਾ ਸਬ ਡਵੀਜ਼ਨ ਅਧੀਨ ਪੈਂਦੇ ਅੱਡਾ ਅਜੀਜਪੁਰ ਸਮੇਤ ਚਾਰ ਪਿੰਡਾਂ 'ਚ ਬਿਜਲੀ ਸਪਲਾਈ ਪਿਛਲੇ ਤਿੰਨ ਦਿਨਾਂ ਤੋਂ ਬੰਦ ਹੋਣ ਕਾਰਨ ਇਹ ਪਿੰਡ ਹਨੇਰੇ 'ਚ ਡੁੱਬੇ ਹਨ | ਜਿਸ ਨੰੂ ਲੈ ਕੇ ਇਲਾਕੇ ਦੇ ਸੈਂਕੜੇ ਉਪਭੋਗਤਾ ...

ਪੂਰੀ ਖ਼ਬਰ »

ਨਾਕੇ ਦੌਰਾਨ 300 ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਧਾਰੀਵਾਲ, 13 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਦੀਨਪੁਰ ਦੇ ਨਜ਼ਦੀਕ ਮੋੜ ਤੋਂ ਪੁਲਿਸ ਨੇ 300 ਨਸ਼ੀਲੇ ਕੈਪਸੂਲਾਂ ਸਮੇਤ ਇਕ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਟੀ. ਐਫ. ਗੁਰਦਾਸਪੁਰ ਦੇ ਏ.ਐਸ.ਆਈ. ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਲਖਬੀਰ ਸਿੰਘ ਜ਼ਫਰਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਧਾਰੀਵਾਲ, 13 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਜ਼ਫਰਵਾਲ ਵਿਖੇ ਲਖਬੀਰ ਸਿੰਘ ਜ਼ਫਰਵਾਲ ਨਮਿਤ ਸ਼ਰਧਾਂਜ਼ਲੀ ਸਮਾਰੋਹ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਾ ਗਿਆਨੀ ਮਲਹਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕੰਧ ...

ਪੂਰੀ ਖ਼ਬਰ »

ਰੁਪਿੰਦਰ ਸਿੰਘ ਸ਼ਾਮਪੁਰਾ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਬਟਾਲਾ, 13 ਦਸੰਬਰ (ਕਾਹਲੋਂ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਸੁਨੀਲ ਜਾਖੜ ਦੇ ਨਿਰਦੇਸ਼ਾਂ 'ਤੇ ਬਣੀ ਕਾਂਗਰਸ ਦੀ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਸਰਦਾਰ ਸੁਰਿੰਦਰ ਸਿੰਘ, ਮੋਹਨ ਸਿੰਘ ਸੰਧੂ ਵਲੋਂ ਪਿੰਡ ਸ਼ਾਮਪੁਰਾ (ਹਲਕਾ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਨਿਰਵੈਰ ਸਿੰਘ ਦਕੋਹਾ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਹੋ ਰਹੀ ਭਰਪੂਰ ਸ਼ਲਾਘਾ

ਘੁਮਾਣ, 13 ਦਸੰਬਰ (ਬੰਮਰਾਹ)-ਪਿੰਡ ਦਕੋਹਾ ਦੇ ਉੱਘੇ ਸਮਾਜ ਸੇਵੀ ਟਰਾਂਸਪੋਰਟਰ ਨਿਰਵੈਰ ਸਿੰਘ ਦਕੋਹਾ ਵਲੋਂ ਪਿੰਡ ਤੇ ਆਲੇ-ਦੁਆਲੇ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਮਾਜ ਸੇਵੀ ਤੇ ਲੋਕ ਭਲਾਈ ਦੇ ਕੰਮਾਂ ਦੀ ਸਥਾਨਕ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਪਤੀ ਦੀ ਸੜਕ ਹਾਦਸੇ 'ਚ ਹੋਈ ਮੌਤ ਉਪਰੰਤ ਪਤਨੀ ਵਲੋਂ ਚਾਰ ਨੰਨੀਆਂ ਧੀਆਂ ਸਮੇਤ ਸਹਾਇਤਾ ਦੀ ਗੁਹਾਰ

ਕਾਲਾ ਅਫ਼ਗਾਨਾ, 13 ਦਸੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਕੁਝ ਦਿਨ ਪਹਿਲਾਂ ਪਿੰਡ ਵੀਲਾ ਤੇਜਾ ਦੇ ਇਕ ਨੌਜਵਾਨ ਦੀ ਅੰਮਿ੍ਤਸਰ ਵਿਖੇ ਇਕ ਸੜਕ ਹਾਦਸੇ 'ਚ ਹੋਈ ਦੁਖਦਾਈ ਮੌਤ ਪਿੱਛੋਂ ਉਸ ਦੀ ਪਤਨੀ ਨੇ ਛੋਟੀਆਂ 4 ਨੰਨੀਆਂ ਧੀਆਂ ਸਮੇਤ ਮਦਦ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹਰ ਵਾਰ ਸਿਆਸਤ ਦੀ ਭੇਟ ਚੜ੍ਹ ਜਾਂਦੇ ਹਨ ਕਰੋੜਾਂ ਰੁਪਏ ਖ਼ਰਚ ਕੇ ਸ਼ੁਰੂ ਕੀਤੇ ਲੋਕ ਭਲਾਈ ਸਕੀਮਾਂ ਦੇ ਪ੍ਰੋਜੈਕਟ

ਪਰਮਜੀਤ ਸਿੰਘ ਘੁੰਮਣ ਜੌੜਾ ਛੱਤਰਾਂ, 13 ਦਸੰਬਰ -ਸਮੇਂ ਦੀਆਂ ਸਰਕਾਰਾਂ ਵਲੋਂ ਆਮ ਲੋਕਾਂ ਦੀ ਭਲਾਈ ਵਾਲੀਆਂ ਸਕੀਮਾਂ ਦਾ ਦਾਅਵਾ ਕਰਕੇ ਆਪਣੇ-ਆਪਣੇ ਤਰੀਕੇ ਨਾਲ ਵੱਡੀਆਂ ਰਕਮਾਂ ਨੂੰ ਪਾਣੀ ਵਾਂਗ ਬਹਾਅ ਕੇ ਹਰ ਵਾਰ ਆਮ ਲੋਕਾਂ ਨੂੰ ਆਸਾਨੀ ਨਾਲ ਇੱਕੋ ਛੱਤ ਹੇਠ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਦੇ ਬਣਨ ਨਾਲ ਅਲੋਪ ਹੋ ਜਾਵੇਗਾ ਮਹਾਂਭਾਰਤ ਕਾਲ ਦੇ ਇਤਿਹਾਸ ਦਾ ਅਹਿਮ ਪੰਨਾ

ਰਣਜੀਤ ਸਿੰਘ ਸ਼ਾਹਪੁਰ ਕੰਢੀ, 14 ਦਸੰਬਰ -ਪਠਾਨਕੋਟ-ਰਣਜੀਤ ਸਾਗਰ ਦੇ ਮੁੱਖ ਮਾਰਗ ਰਾਵੀ ਦਰਿਆ ਦੇ ਕੰਢੇ ਵੱਸੇ ਪਿੰਡ ਡੂੰਘ ਵਿਚ ਸਥਿਤ ਮੁਕਤੇਸ਼ਵਰ ਧਾਮ ਆਪਣੀ ਬੁੱਕਲ ਵਿਚ ਕਈ ਇਤਿਹਾਸਕ ਤੱਥ ਲੁਕਾ ਕੇ ਬੈਠਾ ਹੋਇਆ ਹੈ | ਜਿਸ ਦੀ ਮੌਜੂਦਗੀ ਦਾ ਕਾਇਮ ਰਹਿਣਾ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ | ਜਿਸ ਵਿਚ ਨਵੰਬਰ ਮਹੀਨੇ 2017 ਦੀਆਂ ਰਿਪੋਰਟਾਂ ਦਾ ਰਿਵੀਊ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਨੰੂ ਨਕੇਲ ਪਾਉਣ 'ਚ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ ਕਾਂਗਰਸ ਸਰਕਾਰ-ਪ੍ਰੇਮ ਸਾਗਰ

ਪਠਾਨਕੋਟ, 13 ਦਸੰਬਰ (ਚੌਹਾਨ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਨਿਰਮਾਣ ਯੂਨੀਅਨ ਦੇ ਆਗੂ ਪ੍ਰੇਮ ਸਾਗਰ ਨੇ ਕਿਹਾ ਕਿ ਪੰਜਾਬੀਆਂ ਨੰੂ ਵੱਡੇ-ਵੱਡੇ ਸੁਪਨੇ ਦਿਖਾਉਣ ਵਾਲੀ ਕਾਂਗਰਸ ਸਰਕਾਰ ਪੰਜਾਬ ਵਿਚੋਂ ...

ਪੂਰੀ ਖ਼ਬਰ »

ਠੇਕੇ ਅਤੇ ਆਊਟ ਸੋਰਸਿਜ਼ 'ਤੇ ਰੱਖੇ ਕਾਮਿਆਂ ਨੰੂ ਵਿਭਾਗ ਵਿਚ ਲਵੇ ਸਰਕਾਰ-ਰਜਿੰਦਰ ਧੀਮਾਨ

ਪਠਾਨਕੋਟ, 13 ਦਸੰਬਰ (ਚੌਹਾਨ)-ਵੱਖ-ਵੱਖ ਵਿਭਾਗਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰ ਆਊਟ ਸੋਰਸਿਜ਼ ਅਤੇ ਵੱਖ-ਵੱਖ ਏਜੰਸੀਆਂ ਰਾਹੀਂ ਰੱਖੇ ਕਰਮਚਾਰੀਆਂ ਨੰੂ ਵਿਭਾਗਾਂ ਵਿਚ ਲੈ ਕੇ ਰੈਗੂਲਰ ਕੀਤਾ ਜਾਵੇ ਜਾਂ ਵਿਭਾਗਾਂ ...

ਪੂਰੀ ਖ਼ਬਰ »

ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਸਮਾਪਤ

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰ: ਰੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਜਿਸ ਵਿਚ ਕਾਲਜ ਦੇ ਚੇਅਰਮੈਨ ਡਾ: ਸੁਭਾਸ਼ ਮਹਾਜਨ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਐਨ.ਐੱਸ.ਐੱਸ. ਵਿਭਾਗ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਡਮਟਾਲ, 13 ਦਸੰਬਰ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਦੀ ਪੁਲਿਸ ਨੇ ਧੋਖਾਧੜੀ ਦੇ ਮਾਮਲੇ 'ਚ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਸੰਤੋਸ਼ ਕੁਮਾਰ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਭਪੂ ਨੇ ...

ਪੂਰੀ ਖ਼ਬਰ »

ਨਿਗਮ ਵਲੋਂ ਕੀਤੀ ਮੁਰੰਮਤ ਪਹਿਲੀ ਹੀ ਬਾਰਿਸ਼ ਦੀ ਭੇਟ ਚੜ੍ਹੀ

ਪਠਾਨਕੋਟ, 13 ਦਸੰਬਰ (ਚੌਹਾਨ)-ਸ਼ਹਿਰ ਦੇ ਖ਼ਾਨਪੁਰ ਰੋਡ 'ਤੇ ਨਗਰ ਨਿਗਮ ਵਲੋਂ ਦੋ ਹਫ਼ਤੇ ਪਹਿਲਾਂ ਟੁੱਟੇ ਰੋਡ 'ਤੇ ਕੀਤਾ ਪੈਚ ਵਰਕ ਪਹਿਲੀ ਹੀ ਬਾਰਸ਼ ਨੇ ਧੋ ਦਿੱਤਾ ਤੇ ਨਗਰ ਨਿਗਮ ਪਠਾਨਕੋਟ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਜਾਣਕਾਰੀ ਅਨੁਸਾਰ ਨਿਗਮ ਵਲੋਂ ਸੜਕ 'ਤੇ ਪਏ ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਲਈ ਹੜਤਾਲ ਦੌਰਾਨ ਕੀਤਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਪਠਾਨਕੋਟ, 13 ਦਸੰਬਰ (ਆਰ. ਸਿੰਘ/ਚੌਹਾਨ)-ਬੀ.ਐੱਸ.ਐਨ.ਐਲ. ਦੇ ਦੇਸ਼ ਭਰ 'ਚ ਲੱਗੇ ਟਾਵਰਾਂ ਨੂੰ ਲੈ ਕੇ ਸਰਕਾਰ ਵਲੋਂ ਵੱਖਰੀ ਕੰਪਨੀ ਬਣਾ ਕੇ ਇਸ ਨੰੂ ਨਿੱਜੀ ਹੱਥਾਂ ਵਿਚ ਦਿੱਤੇ ਜਾਣ 'ਤੇ ਸਮੂਹ ਬੀ.ਐੱਸ.ਐਨ.ਐਲ. ਯੂਨੀਅਨਾਂ ਵਿਚ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜੋਸ਼ ਨੰੂ ਪਰਚਿਆਂ ਨਾਲ ਦਬਾਇਆ ਨਹੀਂ ਜਾ ਸਕਦਾ-ਰਾਣਾ

ਨਰੋਟ ਮਹਿਰਾ, 13 ਦਸੰਬਰ (ਸੁਰੇਸ਼ ਕੁਮਾਰ)-ਨਿਗਮ ਚੋਣਾਂ ਦੌਰਾਨ ਪੰਜਾਬ ਸਰਕਾਰ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਕਾਂਗਰਸ ਦੀ ਬੁਖਲਾਹਟ ਦਾ ਨਤੀਜਾ ਹੈ | ਇਨ੍ਹਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ (ਬ) ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ...

ਪੂਰੀ ਖ਼ਬਰ »

ਵਿਦਿਆਰਥੀ ਐਸ.ਸੀ. ਤੇ ਓ.ਬੀ.ਸੀ. ਸਕੀਮਾਂ ਦਾ ਲਾਭ ਲੈਣ ਲਈ ਸਬੰਧਿਤ ਦਫ਼ਤਰ ਨਾਲ ਸੰਪਰਕ ਕਰਨ-ਜ਼ਿਲ੍ਹਾ ਭਲਾਈ ਅਫ਼ਸਰ

ਪਠਾਨਕੋਟ, 13 ਦਸੰਬਰ (ਆਰ. ਸਿੰਘ)-ਜ਼ਿਲ੍ਹਾ ਭਲਾਈ ਅਫ਼ਸਰ ਪਠਾਨਕੋਟ ਸੁਖਵਿੰਦਰ ਸਿੰਘ ਘੁੰਮਣ ਨੇ ਇਕ ਪੈੱ੍ਰਸ ਬਿਆਨ ਰਾਹੀਂ ਦੱਸਿਆ ਹੈ ਕਿ ਡਾ: ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਭਲਾਈ ਵਿਭਾਗ ਪੰਜਾਬ ਵਲੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ 30 ਅਕਤੂਬਰ ਤੋਂ ਬਾਅਦ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਨਿਰਵੈਰ ਸਿੰਘ ਦਕੋਹਾ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਹੋ ਰਹੀ ਭਰਪੂਰ ਸ਼ਲਾਘਾ

ਘੁਮਾਣ, 13 ਦਸੰਬਰ (ਬੰਮਰਾਹ)-ਪਿੰਡ ਦਕੋਹਾ ਦੇ ਉੱਘੇ ਸਮਾਜ ਸੇਵੀ ਟਰਾਂਸਪੋਰਟਰ ਨਿਰਵੈਰ ਸਿੰਘ ਦਕੋਹਾ ਵਲੋਂ ਪਿੰਡ ਤੇ ਆਲੇ-ਦੁਆਲੇ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਮਾਜ ਸੇਵੀ ਤੇ ਲੋਕ ਭਲਾਈ ਦੇ ਕੰਮਾਂ ਦੀ ਸਥਾਨਕ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਪਤੀ ਦੀ ਸੜਕ ਹਾਦਸੇ 'ਚ ਹੋਈ ਮੌਤ ਉਪਰੰਤ ਪਤਨੀ ਵਲੋਂ ਚਾਰ ਨੰਨੀਆਂ ਧੀਆਂ ਸਮੇਤ ਸਹਾਇਤਾ ਦੀ ਗੁਹਾਰ

ਕਾਲਾ ਅਫ਼ਗਾਨਾ, 13 ਦਸੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਕੁਝ ਦਿਨ ਪਹਿਲਾਂ ਪਿੰਡ ਵੀਲਾ ਤੇਜਾ ਦੇ ਇਕ ਨੌਜਵਾਨ ਦੀ ਅੰਮਿ੍ਤਸਰ ਵਿਖੇ ਇਕ ਸੜਕ ਹਾਦਸੇ 'ਚ ਹੋਈ ਦੁਖਦਾਈ ਮੌਤ ਪਿੱਛੋਂ ਉਸ ਦੀ ਪਤਨੀ ਨੇ ਛੋਟੀਆਂ 4 ਨੰਨੀਆਂ ਧੀਆਂ ਸਮੇਤ ਮਦਦ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਲਖਬੀਰ ਸਿੰਘ ਜ਼ਫਰਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਧਾਰੀਵਾਲ, 13 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਜ਼ਫਰਵਾਲ ਵਿਖੇ ਲਖਬੀਰ ਸਿੰਘ ਜ਼ਫਰਵਾਲ ਨਮਿਤ ਸ਼ਰਧਾਂਜ਼ਲੀ ਸਮਾਰੋਹ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਾ ਗਿਆਨੀ ਮਲਹਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕੰਧ ...

ਪੂਰੀ ਖ਼ਬਰ »

ਨਾਕੇ ਦੌਰਾਨ 300 ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਧਾਰੀਵਾਲ, 13 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਦੀਨਪੁਰ ਦੇ ਨਜ਼ਦੀਕ ਮੋੜ ਤੋਂ ਪੁਲਿਸ ਨੇ 300 ਨਸ਼ੀਲੇ ਕੈਪਸੂਲਾਂ ਸਮੇਤ ਇਕ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਟੀ. ਐਫ. ਗੁਰਦਾਸਪੁਰ ਦੇ ਏ.ਐਸ.ਆਈ. ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਰੁਪਿੰਦਰ ਸਿੰਘ ਸ਼ਾਮਪੁਰਾ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਬਟਾਲਾ, 13 ਦਸੰਬਰ (ਕਾਹਲੋਂ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਸੁਨੀਲ ਜਾਖੜ ਦੇ ਨਿਰਦੇਸ਼ਾਂ 'ਤੇ ਬਣੀ ਕਾਂਗਰਸ ਦੀ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਸਰਦਾਰ ਸੁਰਿੰਦਰ ਸਿੰਘ, ਮੋਹਨ ਸਿੰਘ ਸੰਧੂ ਵਲੋਂ ਪਿੰਡ ਸ਼ਾਮਪੁਰਾ (ਹਲਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX