ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  14 minutes ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਇਸ ਦੇ ਤਹਿਤ ਆਸਾਮ, ਉੱਤਰ-ਪੂਰਬ ਦੇ ਮਸਲੇ...
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  30 minutes ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਨੋਟਿਸ ਭੇਜਦੇ ਹੋਏ 4 ਹਫ਼ਤਿਆਂ ਅੰਦਰ ਜਵਾਬ ਦੇਣ ਨੂੰ ਕਿਹਾ...
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  46 minutes ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਮੁੜ ਸੁਣਵਾਈ ਸੁਪਰੀਮ ਕੋਰਟ 'ਚ ਸੁਣਵਾਈ ਚੱਲ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਪਿਛਲੇ ਕਾਫ਼ੀ ਸਮੇਂ ਤੋਂ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ...
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ 'ਚ ਅੱਜ ਫਿਰ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਲੰਘੇ...
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 2 hours ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)- ਦਿੱਲੀ 'ਚ ਹੋ ਰਹੇ ਚੋਣ ਪ੍ਰਚਾਰ ਦੌਰਾਨ ਅਰਵਿੰਦਰ ਕੇਜਰੀਵਾਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ...
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ...
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 3 hours ago
ਵਾਸ਼ਿੰਗਟਨ, 22 ਜਨਵਰੀ - ਚੀਨ ਵਿਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਵਾਈਰਸ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਉੱਥੇ ਲੋਕਾਂ ਨੂੰ ਸਾਰਸ ਨਾਮਕ ਬਿਮਾਰੀ ਹੋ ਰਹੀ ਹੈ। ਕੋਰੋਨਾ ਵਾਈਰਸ ਦੇ ਕਾਰਨ ਚੀਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਤੇ 440 ਲੋਕ ਇਸ ਤੋਂ ਪ੍ਰਭਾਵਿਤ ਹਨ। ਅਮਰੀਕਾ ਵਿਚ ਵੀ ਇਸ...
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 1 hour ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  30 minutes ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  10 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  48 minutes ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  38 minutes ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਅੰਮ੍ਰਿਤਸਰ

ਮਾਲੂਵਾਲ ਦੀਆਂ ਬੁਢਾਪਾ ਤੇ ਵਿਧਵਾ ਪੈਨਸ਼ਨਾਂ 'ਚ ਛੇ ਲੱਖ ਦਾ ਹੋਇਆ ਗਬਨ


ਬੀ. ਡੀ. ਓ ਤੇ ਸਰਪੰਚ ਖਿਲਾਫ ਪਰਚਾ ਦਰਜ
ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਬਲਾਕ ਅਟਾਰੀ ਦੇ ਪਿੰਡ ਮਾਲੂਵਾਲ 'ਚ ਬੁਢਾਪਾ ਤੇ ਵਿਧਵਾ ਪੈਨਸ਼ਨਾਂ 'ਚ ਛੇ ਲੱਖ ਦੇ ਕਰੀਬ ਰਾਸ਼ੀ ਦਾ ਗਬਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਉਪਰੰਤ ਥਾਣਾ ਘਰਿੰਡਾ ਦੀ ਪੁਲਿਸ ਨੇ ਪਿੰਡ ਦੇ ਸਰਪੰਚ ਤੇ ਬੀ.ਡੀ.ਓ ਖਿਲਾਫ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਪਰਮਜੀਤ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਵਲੋਂ ਦਰਜ ਕਰਵਾਈ ਗਈ ਹੈ ਜਿਸ ਨੇ ਦੱਸਿਆ ਕਿ ਪਿੰਡ ਮਾਲੂਵਾਲ ਦੇ ਬਜ਼ੁਰਗਾਂ ਤੇ ਵਿਧਵਾਵਾਂ ਲਈ ਆਈ ਰਾਸ਼ੀ ਦਾ ਸਾਲ 2016 -17 ਦੇ ਪੰਜ ਲੱਖ 99 ਹਜ਼ਾਰ ਰੁਪਿਆ ਬੈਂਕ 'ਚੋਂ ਕਢਵਾ ਲਏ ਗਏ ਪਰ ਕਿਸੇ ਨੂੰ ਪੈਂਨਸ਼ਨ ਨਹੀਂ ਦਿੱਤੀ | ਪੁਲਿਸ ਵਲੋਂ ਗਬਨ ਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਅਧੀਨ ਸਰਪੰਚ ਗੁਰਮੇਜ ਸਿੰਘ ਤੇ ਬੀ.ਡੀ.ਓ. ਭੁਪਿੰਦਰ ਸਿੰਘ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੋਿਲੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਨਿਗਮ ਅੰਮਿ੍ਤਸਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਦੀਆਂ 17 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਆਮ ਚੋਣਾਂ ਦੀ ਅਰੰਭੀ ਪ੍ਰਕਿਰਿਆ ਤਹਿਤ ਜ਼ਿਲ੍ਹਾ ਮੈਜਿਸਟਰੇਟ ਸ: ਕਮਲਦੀਪ ਸਿੰਘ ਸੰਘਾ ਨੇ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ

ਹਰਸਾ ਛੀਨਾ/ਓਠੀਆਂ, 13 ਦਸੰਬਰ (ਕੜਿਆਲ, ਗੁਰਵਿੰਦਰ ਸਿੰਘ ਛੀਨਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਧਾਰੀਵਾਲ ਨਜ਼ਦੀਕ ਅੱਜ ਤੜਕਸਾਰ ਹੋਏ ਭਿਆਨਕ ਸੜਕ ਹਾਦਸੇ 'ਚ ਚਚੇਰੇ ਭੈਣ-ਭਰਾ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਨਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਰੋਕਣ ਲਈ ਡੀ. ਜੇ. ਤੇ ਪਟਾਕੇ ਚਲਾਉਣ 'ਤੇ ਪਾਬੰਦੀ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਅੰਮਿ੍ਤਸਰ ਸ੍ਰੀ ਅਮਰੀਕ ਸਿੰਘ ਪਵਾਰ, ਪੀ. ਪੀ. ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ...

ਪੂਰੀ ਖ਼ਬਰ »

ਕਤਲ ਕੇਸ 'ਚ ਭਗੌੜਾ ਕਾਬੂ

ਗੱਗੋਮਾਹਲ, 13 ਦਸੰਬਰ (ਬਲਵਿੰਦਰ ਸਿੰਘ ਸੰਧੂ)-ਪਿਛਲੇ ਸਾਲ 10 ਜੂਨ ਨੂੰ 2 ਵਿਅਕਤੀਆਂ ਦਾ ਕਤਲ ਕਰਕੇ ਉਨ੍ਹਾਂ ਦੀਆਂ ਲਾਸ਼ਾਂ ਦਾਣਾ ਮੰਡੀ ਅਵਾਣ ਦੇ ਫੜ ਵਿਚ ਸੁੱਟੇ ਜਾਣ 'ਤੇ ਪੁਲਿਸ ਵਲੋਂ ਬਰੀਕੀ ਨਾਲ ਜਾਂਚ ਕਰਨ ਉਪਰੰਤ ਨਾਮਜਦ ਕੀਤੇ ਕਥਿਤ ਦੋਸ਼ੀਆਂ 'ਚੋਂ ਭਗੌੜਾ ...

ਪੂਰੀ ਖ਼ਬਰ »

ਵਾਰਡ ਨੰਬਰ 32 ਤੋਂ ਅਕਾਲੀ ਉਮੀਦਵਾਰ ਰਾਣਾ ਪਲਵਿੰਦਰ ਸਿੰਘ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮਾਨਾਂਵਾਲਾ, 13 ਦਸੰਬਰ (ਗੁਰਦੀਪ ਸਿੰਘ ਨਾਗੀ)- ਨਗਰ ਨਿਗਮ ਅੰਮਿ੍ਤਸਰ ਦੀ ਵਾਰਡ 32 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਣਾ ਪਲਵਿੰਦਰ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਤਕੜਿਆਂ ਕਰਦਿਆਂ ਆਪਣੇ ਸਾਥੀਆਂ ਸਮੇਤ ਵਾਰਡ ਨੰਬਰ ਅਧੀਨ ਗਾਰਡਨ ਇਨਕਲੇਵ, ਖਾਨਕੋਟ ਅਤੇ ...

ਪੂਰੀ ਖ਼ਬਰ »

ਬਾਬਾ ਮੱਖਣ ਸਿੰਘ ਜੀ ਦੀ ਪਹਿਲੀ ਬਰਸੀ ਸ਼ਰਧਾ ਨਾਲ ਮਨਾਈ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਤਰਨਾ ਦਲ, ਬਾਬਾ ਬਕਾਲਾ ਸਾਹਿਬ ਦੇ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ ਦੀ ਪਹਿਲੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ-ਖੁਰਦ ਵਿਖੇ ਸਥਿਤ ਗੁ: ਬਾਬਾ ਬਿਸ਼ਨ ਸਿੰਘ ਜੀ ...

ਪੂਰੀ ਖ਼ਬਰ »

'ਚਾਹੜਪੁਰ ਦੇ ਵਸਨੀਕਾਂ ਨੇ ਕਿਹਾ ਸਾਡੇ ਪਿੰਡ ਦਾ ਨਾਂਅ ਨਰਕਪੁਰਾ ਰੱਖ ਦਿਓ'

ਗੱਗੋਮਾਹਲ, 13 ਦਸੰਬਰ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਖੇਤਰ ਅਧੀਨ ਆਉਂਦੀ ਹਿੰਦ-ਪਾਕ ਸਰਹੱਦ ਨੂੰ ਚੀਰਦੇ ਰਾਵੀ ਦਰਿਆ ਦੇ ਕੰਡੇ 'ਤੇ ਵੱਸੇ ਸਰਹੱਦੀ ਪਿੰਡ ਚਾਹੜਪੁਰ ਦੇ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ | ਪਿੰਡ ਦੀ ਹਾਲਤ ਦੇਖ ਕੇ ...

ਪੂਰੀ ਖ਼ਬਰ »

ਸ਼ਿਮਲਾ ਜਾਣ ਤੋਂ ਪਹਿਲਾਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਸੈਲਾਨੀ-ਡੀ. ਸੀ. ਸੰਘਾ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਸ਼ਿਮਲਾ ਘੁੰਮਣ ਜਾਣ ਵਾਲੇ ਸੈਲਾਨੀਆਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਨੇ ਸੈਲਾਨੀਆਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਬਾਬਾ ਮੱਖਣ ਸਿੰਘ ਯਾਦਗਾਰੀ ਕਬੱਡੀ ਕੱਪ ਆਲ ਓਪਨ 'ਚ ਜਲੰਧਰ ਜੇਤੂ

ਰਈਆ, 13 ਦਸੰਬਰ (ਸੁੱਚਾ ਸਿੰਘ ਘੁੰਮਣ, ਕੰਗ, ਰਾਜਨ)-ਨਿਹੰਗ ਜਥੇਬੰਦੀ ਤਰਨਾ ਦਲ ਦੇ 14ਵੇਂ ਮੁਖੀ ਸੱਚਖੰਡ ਵਾਸੀ ਬਾਬਾ ਮੱਖਣ ਸਿੰਘ ਦੀ ਯਾਦ 'ਚ ਪਹਿਲੀ ਬਰਸੀ 'ਤੇ ਵਡਾਲਾ ਕਲਾਂ ਵਿਖੇ ਪਹਿਲਵਾਨ ਚਰਨ ਸਿੰਘ ਚੰਨਾ ਭਤੀਜਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ...

ਪੂਰੀ ਖ਼ਬਰ »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ 'ਤੇ ਮੁਕੰਮਲ ਪਾਬੰਦੀ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਸ: ਅਮਰੀਕ ਸਿੰਘ ਪਵਾਰ, ਪੀ. ਪੀ. ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ...

ਪੂਰੀ ਖ਼ਬਰ »

ਨਾਮ ਸਿਮਰਨ ਸਮਾਗਮ 16 ਤੋਂ 22 ਨੂੰ

ਬੁਤਾਲਾ, 13 ਦਸੰਬਰ (ਹਰਜੀਤ ਸਿੰਘ)-ਜਥੇ: ਚੈਂਚਲ ਸਿੰਘ ਦੀ ਸੂਚਨਾ ਅਨੁਸਾਰ ਸਾਹਿਬਜਾਦਾ ਬਾਬਾ ਅਜੀਤ ਸਿੰਘ ਤੇ ਸਾਬਿਹਜਾਦਾ ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਜ਼ਦੀਕੀ ਪਿੰਡ ਧੀਰਾ ਵਿਖੇ ਨਾਮ ਸਿਮਰਨ ਸਮਾਗਮ 16 ਤੋਂ 22 ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਰਹੇ ਰੋਸ ਧਰਨਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨਾਂ ਦੀ ਕਰਜਾ ਮੁਕਤੀ, ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਸਮੇਤ ਹੋਰਨਾਂ ਭਖਦੀਆਂ ਮੰਗਾਂ ਨੂੰ ਲੈ ਕੇ 7 ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਕਿਰਤੀ ਕਿਸਾਨ ਯੂਨੀਅਨ, ਭਾਰਤੀ ...

ਪੂਰੀ ਖ਼ਬਰ »

¸ਨਗਰ ਪੰਚਾਇਤ ਰਾਜਾਸਾਂਸੀ ਦੀ ਚੋਣ¸ ਚੋਣ ਅਮਲੇ ਦੀ ਦੂਸਰੀ ਰਿਹਰਸਲ ਹੋਈ, ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਪੋਲਿੰਗ-ਡਾ: ਉਬਰਾਏ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ ਪ੍ਰਸ਼ੋਤਮ)-ਨਗਰ ਪੰਚਾਇਤ ਰਾਜਾਸਾਂਸੀ ਦੀਆਂ ਹੋ ਰਹੀਆਂ ਆਮ ਚੋਣਾਂ ਲਈ ਤਾਇਨਾਤ ਪੋਲਿੰਗ ਸਟਾਫ਼ ਦੀ ਦੂਸਰੀ ਰਿਹਸਲ ਅੱਜ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ. ਡੀ. ਐਮ ਅਜਨਾਲਾ ਰੱਜਤ ਉਬਰਾਏ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਵਾਰਡ 81 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਤਾ ਦੇ ਹੱਕ 'ਚ ਉਤਰੇ ਡਾ: ਰਾਜ ਕੁਮਾਰ ਵੇਰਕਾ-ਬੱਲੂ

ਛੇਹਰਟਾ, 13 ਦਸੰਬਰ (ਸੁਰਿੰਦਰ ਸਿੰਘ ਵਿਰਦੀ)- ਹਲਕਾ ਪੱਛਮੀ ਦੀ ਵਾਰਡ ਨੰ: 81 ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਤਾ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਸਤੀਸ਼ ਬੱਲੂ ਆਪਣੇ ਸਹਿਯੋਗੀ ਸਾਥੀਆਂ ਅਤੇ ਹਾਈ ਕਮਾਨ ਤੋਂ ਡਾ: ਰਾਜ ਕੁਮਾਰ ਵੇਰਕਾ ਦੀ ਰਹਿਨੁਮਾਈ ਹੇਠ ਇਕ ਲੋਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਨੇ ਅਕਾਲੀ-ਭਾਜਪਾ ਉਮੀਦਵਾਰਾਂ ਦੇ ਹੱਕ 'ਚ ਕੀਤੀ ਮੀਟਿੰਗ

ਸੁਲਤਾਨਵਿੰਡ, 13 ਦਸੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੀ ਵਾਰਡ ਨੰਬਰ 33, 34, ਅਤੇ 35 ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਦਲਬੀਰ ਕੌਰ ਖ਼ਾਲਸਾ, ਬੀਬੀ ਸੁਰਜੀਤ ਕੌਰ, ਬੀਬੀ ਰਣਜੀਤ ਕੌਰ (ਕਰਮਵਾਰ) ਦੇ ਹੱਕ 'ਚ ਸਾਬਕਾ ਵਿਧਾਇਕ ਤੇ ਬਾਬਾ ...

ਪੂਰੀ ਖ਼ਬਰ »

ਵਾਰਡ ਵਾਸੀਆਂ ਵਲੋਂ ਮਿਲ ਰਹੇ ਸਹਿਯੋਗ ਸਦਕਾ ਜਿੱਤ ਹਾਸਲ ਕਰਾਂਗੀ-ਬੀਬੀ ਕਸ਼ਮੀਰ ਕੌਰ

ਚੱਬਾ, 13 ਦਸੰਬਰ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਦੱਖਣੀ ਵਾਰਡ ਨੰ: 38 ਦੇ ਇਲਾਕੇ ਕੋਟ ਮਿੱਤ ਸਿੰਘ ਤੋਂ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਕਸ਼ਮੀਰ ਕੌਰ ਪਤਨੀ ਸ਼ੋ੍ਰਮਣੀ ਅਕਾਲੀ ਦਲ ਸਰਕਲ ਦਬੁਰਜੀ ਦੇ ਸਰਕਲ ਪ੍ਰਧਾਨ ਹਰਭਜਨ ਸਿੰਘ ਨੇ 17 ਦਸੰਬਰ ਨੂੰ ...

ਪੂਰੀ ਖ਼ਬਰ »

ਬੀਬੀ ਪਰਮਿੰਦਰ ਕੌਰ ਹੁੰਦਲ ਨੂੰ ਮਿਲ ਰਿਹੈ ਭਰਵਾਾ ਹੁੰਗਾਰਾ

ਵੇਰਕਾ, 13 ਦਸੰਬਰ (ਪਰਮਜੀਤ ਸਿੰਘ ਬੱਗਾ)- ਵਿਧਾਨ ਸਭਾ ਹਲਕਾ ਪੂਰਬੀ ਦੀ ਸਭ ਤੋਂ ਸੰਘਣੀ ਅਬਾਦੀ ਵਾਲੇ ਇਤਿਹਾਸਕ ਨਗਰ ਵੇਰਕਾ ਦੀ ਵਾਰਡ ਨੰ: 21 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਪਰਮਿੰਦਰ ਕੌਰ ਦੇ ਹੱਕ 'ਚ ਪੱਤੀ ਭਾਰਾ ਵਿਖੇ ਕਾਂਗਰਸੀ ਸਮਰਥਕ ਸ਼ਾਮ ਸਿੰਘ, ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਰਾਜ ਕੁਮਾਰ ਜੌਲੀ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

ਛੇਹਰਟਾ, 13 ਦਸੰਬਰ (ਵਡਾਲੀ)-ਨਗਰ ਨਿਗਮ ਦੀ ਪੈਂਦੀ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜ ਕੁਮਾਰ ਜੌਲੀ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਆਪਣੇ ਸਾਥੀਆਂ ਨਾਲ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਬੱਬੂ ਨੇ ਪੈਰਿਸ ਐਵੀਨਊ ਇਲਾਕੇ 'ਚ ਕੀਤਾ ਘਰ-ਘਰ ਜਾ ਕੇ ਚੋਣ ਪ੍ਰਚਾਰ

ਛੇਹਰਟਾ, 13 ਦਸੰਬਰ (ਵਡਾਲੀ)-ਪ੍ਰੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸੈਕਟਰੀ ਤੇ ਵਾਰਡ ਨੰਬਰ 80 ਤੋਂ ਉਮੀਦਵਾਰ ਸਕੱਤਰ ਸਿੰਘ ਬੱਬੂ ਵਡਾਲੀ ਨੇ ਆਪਣੇ ਸਾਥੀਆਂ ਨਾਲ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਵਾਰਡ ਨੰਬਰ 80 ਦੇ ਇਲਾਕਾ ਪੈਰਿਸ ਐਵੀਨਊ 'ਚ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਅਨੀਤਾ ਕੁਮਾਰੀ ਵੀਰੂ ਦੇ ਹੱਕ 'ਚ ਰੋਡ ਸ਼ੋਅ

ਵੇਰਕਾ, 13 ਦਸਬੰਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 19 ਤੋਂ ਆਜ਼ਾਦ ਤੌਰ 'ਤੇ ਚੋਣ ਮੈਦਾਨ 'ਚ ਨਿੱਤਰੀ ਸਾਬਕਾ ਕੌਾਸਲਰ ਅਨੀਤਾ ਕੁਮਾਰੀ ਵੀਰੂ ਦੇ ਹੱਕ 'ਚ ਅਸ਼ੋਕ ਕੁਮਾਰ ਮੁਸਤਫ਼ਾਬਾਦ ਦੀ ਅਗਵਾਈ ਹੇਠ ਵਰਕਰਾਂ ਤੇ ਸਮਰਥਕਾਂ ਨੇ ਰੋਡ ਸ਼ੋਅ ...

ਪੂਰੀ ਖ਼ਬਰ »

ਵਾਰਡ ਨੰਬਰ 2 ਤੋਂ ਕਾਂਗਰਸ ਦੇ ਉਮੀਦਵਾਰ ਹਰੀਸ਼ ਕੁਮਾਰ ਡਿੰਪਲ

ਛੇਹਰਟਾ, 13 ਦਸੰਬਰ (ਵਡਾਲੀ)-17 ਦਸੰਬਰ ਨੂੰ ਹੋ ਰਹੀਆਂ ਨਗਰ ਨਿਗਮ ਚੋਣਾ ਦੌਰਾਨ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ 2 ਜੋ ਜਨਰਲ ਵਾਰਡ ਹੈ, ਇਸ ਤੋ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਪੋਰਟਸ ਸੈਲ ਦੇ ਸੂਬਾ ਵਾਈਸ ਚੇਅਰਮੈਨ ਤੇ ਕਾਗਰਸੀ ਉਮੀਦਵਾਰ ਹਰੀਸ਼ ...

ਪੂਰੀ ਖ਼ਬਰ »

ਵਾਰਡ ਨੰ: 20 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਦੀਪ ਸਿੰਘ ਹੁੰਦਲ

ਵੇਰਕਾ, 13 ਦਸੰਬਰ (ਪਰਮਜੀਤ ਸਿੰਘ ਬੱਗਾ)- ਵਿਧਾਨ ਸਭਾ ਹਲਕਾ ਪੂਰਬੀ ਦੀ ਵੇਰਕਾ 'ਚ ਨਵੀਂ ਹੋਦ 'ਚ ਆਈ ਵਾਰਡ ਨੰ: 20 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਦੀਪ ਸਿੰਘ ਹੁੰਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਆਖਿਆ ਕਿ ਉਹ ਪਿਛਲੇ 18 ਸਾਲ ਤੋਂ ਬਤੌਰ ਬਲਾਕ ...

ਪੂਰੀ ਖ਼ਬਰ »

ਵਾਰਡ ਨੰ: 39 ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ-ਬੀਬੀ ਸ਼ੇਰਗਿੱਲ

ਚੱਬਾ, 13 ਦਸੰਬਰ (ਜੱਸਾ ਅਨਜਾਣ)-ਹਲਕਾ ਦੱਖਣੀ ਅਧੀਨ ਆਉਂਦੀ ਵਾਰਡ ਨੰ: 39 ਤੋਂ ਨਗਰ ਨਿਗਮ ਦੀ ਚੋਣ ਲੜ ਰਹੀ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਸ਼ੇਰਗਿੱਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਉਤਮ ਨਗਰ, ਸਰਬਜੀਤ ਨਗਰ, ਗੰਡਾ ਸਿੰਘ ਕਾਲੋਨੀ, ਵਧਾਵਾ ...

ਪੂਰੀ ਖ਼ਬਰ »

ਵਾਰਡ ਨੰਬਰ 46 ਤੋਂ ਭਾਜਪਾ-ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ-ਮੋਹਿਤ ਮਹਾਜਨ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਨਗਰ ਨਿਗਮ ਦੇ ਵਾਰਡ ਨੰਬਰ 46 ਤੋਂ ਭਾਜਪਾ-ਅਕਾਲੀ ਦਲ ਗੱਠਜੋੜ ਵਲੋਂ ਚੋਣ ਲੜ ਰਹੇ ਨੌਜਵਾਨ ਉਮੀਦਵਾਰ ਮੋਹਿਤ ਮਹਾਜਨ ਨੇ ਜਿਥੇ ਖੁਦ ਬੀ. ਟੈੱਕ ਅਤੇ ਐੱਮ. ਬੀ. ਏ. ਤੱਕ ਪੜ੍ਹਾਈ ਕੀਤੀ ਹੋਈ ਹੈ, ਉਥੇ ਉਨ੍ਹਾਂ ਦਾ ਸਮੁੱਚਾ ਪਰਿਵਾਰ ...

ਪੂਰੀ ਖ਼ਬਰ »

ਵਾਰਡ ਨੰਬਰ 51 ਤੋਂ ਕਾਂਗਰਸੀ ਉਮੀਦਵਾਰ ਮਹਾਜਨ ਦੇ ਹੱਕ 'ਚ ਸੱਚਰ ਵਲੋਂ ਪ੍ਰਚਾਰ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਨਗਰ ਨਿਗਮ ਦੀਆਂ ਚੋਣਾ 'ਚ ਵਾਰਡ ਨੰਬਰ 51 ਤੋਂ ਕਾਂਗਰਸੀ ਉਮੀਦਵਾਰ ਸ੍ਰੀਮਤੀ ਲਵਲੀਨ ਮਹਾਜਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਦੇ ਹੱਕ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਭਗਵੰਤਪਾਲ ...

ਪੂਰੀ ਖ਼ਬਰ »

ਖਾਨਕੋਟ 'ਚ ਵਾਰਡ ਨੰ. 32 ਤੋਂ ਕਾਾਗਰਸੀ ਉਮੀਦਵਾਰ ਰਜੇਸ਼ ਮਦਾਨ ਦੇ ਹੱਕ 'ਚ ਚੋਣ ਮੀਟਿੰਗਾਂ

ਮਾਨਾਂਵਾਲਾ, 13 ਦਸੰਬਰ (ਗੁਰਦੀਪ ਸਿੰਘ ਨਾਗੀ)-ਨਗਰ ਨਿਗਮ ਦੀ ਵਾਰਡ ਨੰਬਰ 32 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਰਜੇਸ਼ ਮਦਾਨ ਨੇ ਹਲਕਾ ਜੰਡਿਆਲਾ ਗੁਰੂ ਤੇ ਵਾਰਡ ਨੰਬਰ 32 ਦਾ ਹਿੱਸਾ ਪਿੰਡ ਖਾਨਕੋਟ, ਖਾਨਕੋਟ (ਰਾਮ ਸਿੰਘ ਵਾਲਾ) ਤੇ ਖਾਨਕੋਟ (ਸਰਦਾਰਾਂ ਵਾਲਾ) ਦਾ ...

ਪੂਰੀ ਖ਼ਬਰ »

ਮਜੀਠੀਆ ਵਲੋਂ ਰੰਧਾਵਾ ਦੇ ਹੱਕ 'ਚ ਪ੍ਰਚਾਰ

ਅੰਮਿ੍ਤਸਰ, 13 ਦਸੰਬਰ (ਜੱਸ)-ਵਾਰਡ ਨੰਬਰ 42 ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸ: ਅਜੈਬੀਰਪਾਲ ਸਿੰਘ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਜਬਰਦਸਤ ਹੁਲਾਰਾ ਮਿਲਿਆ ਜਦ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਜਨਰਲ ...

ਪੂਰੀ ਖ਼ਬਰ »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਣਸ਼ੀਲ ਪਦਾਰਥਾਂ ਦੀ ਵਰਤੋਂ 'ਤੇ ਪਾਬੰਧੀ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਸ: ਅਮਰੀਕ ਸਿੰਘ ਪਵਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ...

ਪੂਰੀ ਖ਼ਬਰ »

ਦੰਦਾਂ ਦੇ ਮਾਹਿਰ ਡਾ: ਰਮਨਦੀਪ ਸਿੰਘ ਕੌਮਾਂਤਰੀ ਕਾਨਫਰੰਸ 'ਚ ਫੈਲੋਸ਼ਿਪ ਨਾਲ ਸਨਮਾਨਿਤ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)- ਸ੍ਰੀ ਗੁਰੂ ਰਾਮ ਦਾਸ ਡੈਂਟਲ ਕਾਲਜ ਵਿਖੇ ਪ੍ਰੋਫੈਸਰ ਅਤੇ ਡੀਨ ਡਾ: ਰਮਨਦੀਪ ਸਿੰਘ ਭੁਲੱਰ ਨੂੰ ਦੰਦਾਂ ਦੇ ਕੌਮਾਂਤਰੀ ਦੰਦਾਂ ਦੇ ਕਾਲਜ ਫੈਲੋਸ਼ਿਪ ਦੇ ਵਕਾਰੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਕਾਨਫੰਰਸ ਇਥੇ ਦਿੱਲੀ ...

ਪੂਰੀ ਖ਼ਬਰ »

ਲਾਇਸੈਂਸੀ ਅਸਲ੍ਹਾ ਰੱਖਣ ਵਾਲੇ ਲੋਕ ਸਬੰਧਿਤ ਵਿਭਾਗ ਦੀਆਂ ਮਨਮਾਨੀਆਂ ਤੋਂ ਡਾਢੇ ਪ੍ਰੇਸ਼ਾਨ

ਜੰਡਿਆਲਾ ਗੁਰੂ, 13 ਦਸੰਬਰ (ਰਣਜੀਤ ਸਿੰਘ ਜੋਸਨ)- ਅੰਮਿ੍ਤਸਰ ਜ਼ਿਲ੍ਹੇ ਦੇ ਕਸਬਾ ਜੰਡਿਆਲਾ ਗੁਰੂ ਤੇ ਇਸਦੇ ਆਸ-ਪਾਸ ਦੇ ਖੇਤਰ ਦੇ ਲਾਇਸੈਂਸੀ ਅਸਲਾ ਰੱਖਣ ਵਾਲੇ ਲੋਕ ਸਬੰਧਿਤ ਵਿਭਾਗ ਦੀਆਂ ਕਥਿਤ ਮਨਮਾਨੀਆਂ ਤੋਂ ਡਾਢੇ ਪ੍ਰੇਸ਼ਾਨ ਹਨ, ਜਿੰਨ੍ਹਾਂ ਨੂੰ ਆਪਣੇ ਅਸਲੇ ...

ਪੂਰੀ ਖ਼ਬਰ »

ਅਜਨਾਲਾ 'ਚ ਲਗਾਈ ਕੌਮੀ ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦਾ ਹੋਇਆ ਨਿਪਟਾਰਾ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਿਕ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ | ਜਿਸ ਦੌਰਾਨ ਜੁਡੀਸ਼ੀਅਲ ਮੈਜਿਸਟ੍ਰੇਟ ਜੂਨੀਅਰ ਡਵੀਜ਼ਨ ਸ੍ਰੀ ਚੇਤਨ ...

ਪੂਰੀ ਖ਼ਬਰ »

ਮਜੀਠੀਆ ਵਲੋਂ ਅਕਾਲੀ-ਭਾਜਪਾ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਵਲੋਂ ਅਤੇ ਜਿਥੇ ਅਕਾਲੀ ਦਲ -ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਉਥੇ ਹੀ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਨੇ ਕਦੇ ਨਹੀਂ ਲਈ ਵਾਰਡ ਦੀ ਸਾਰ-ਮਿਸ਼ਰਾ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)- ਅੰਮਿ੍ਤਸਰ ਨਗਰ ਨਿਗਮ ਦੀ ਵਾਰਡ ਨੰਬਰ 54 ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਵਿਕਾਸ ਮਿਸ਼ਰਾ ਨੇ ਕਿ ਕਿਹਾ ਕਿ ਉਨ੍ਹਾਂ ਦੀ ਵਾਰਡ ਦੀ ਕਦੇ ਵੀ ਅਕਾਲੀ-ਭਾਜਪਾ ਸਰਕਾਰ ਨੇ ਸਾਰ ਨਹੀਂ ਲਈ, ਜਿਸ ਕਾਰਨ ਉਨ੍ਹਾਂ ਦੀ ਵਾਰਡ ਦੇ ਲੋਕ ਪਿਛਲੇ ...

ਪੂਰੀ ਖ਼ਬਰ »

ਵਾਰਡ ਨੰਬਰ 32 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਣਾ ਪਲਵਿੰਦਰ ਸਿੰਘ

ਮਾਨਾਂਵਾਲਾ, 13 ਦਸੰਬਰ (ਗੁਰਦੀਪ ਸਿੰਘ ਨਾਗੀ)- ਨਗਰ ਨਿਗਮ ਅੰਮਿ੍ਤਸਰ ਦੀ ਵਾਰਡ 32 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਣਾ ਪਲਵਿੰਦਰ ਸਿੰਘ, ਜੋ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁ: ਅਟਾਰੀ ਸਾਹਿਬ ਸੁਲਤਾਨਵਿੰਡ ਤੇ ਗੁ: ਕੋਠਾ ਸਾਹਿਬ ਵੱਲਾ ਦੇ ਪ੍ਰਧਾਨ ਵੀ ...

ਪੂਰੀ ਖ਼ਬਰ »

ਵਾਰਡ ਨੰਬਰ 37 ਕਾਂਗਰਸ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਸ਼ੀਂਹ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਦੱਖਣੀ ਅਧੀਨ ਆਉਂਦੀ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 37 ਜੋ ਕਿ ਓ.ਬੀ.ਸੀ. ਲਈ ਰਾਖਵੀਂ ਹੈ | ਇਸ ਵਾਰਡ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਹਰਪ੍ਰੀਤ ਸਿੰਘ ਸ਼ੀਂਹ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਮੁੱਢ ...

ਪੂਰੀ ਖ਼ਬਰ »

ਵਾਰਡ ਨੰਬਰ 40 ਕਾਂਗਰਸ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਮੰਮਣਕੇ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਦੱਖਣੀ ਅਧੀਨ ਆਉਂਦੀ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 40 ਜੋ ਕਿ ਜਨਰਲ ਹੈ | ਇਸ ਵਾਰਡ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਦਲਬੀਰ ਸਿੰਘ ਮੰਮਣਕੇ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 50 ਸਾਲਾਂ ਤੋਂ ...

ਪੂਰੀ ਖ਼ਬਰ »

ਵਾਰਡ ਨੰ: 6 ਤੋਂ ਕਾਂਗਰਸੀ ਉਮੀਦਵਾਰ ਐਡਵੋਕੇਟ ਬਲਵਿੰਦਰ ਸਿੰਘ ਗਿੱਲ

ਅੰਮਿ੍ਤਸਰ, 13 ਦਸੰਬਰ (ਹਰਮਿੰਦਰ ਸਿੰਘ)¸ ਨਗਰ ਨਿਗਮ ਅੰਮਿ੍ਤਸਰ ਦੀ ਵਾਰਡ ਨੰ: 6 ਤੋਂ ਕਾਂਗਰਸੀ ਉਮੀਦਵਾਰ ਐਡਵੋਕੇਟ ਸ: ਬਲਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਪੇਸ਼ੇ ਤੋਂ ਇੱਕ ਵਕੀਲ ਹੈ ਅਤੇ ਉਸ ਨੇ ਆਪਣਾ ਸਿਆਸੀ ਜੀਵਨ 2003 'ਚ ਪਿੰਡ ਨੰਗਲੀ ਤੋਂ ਸਰਪੰਚੀ ਕਰਕੇ ਸ਼ੁਰੂ ...

ਪੂਰੀ ਖ਼ਬਰ »

ਵਾਰਡ ਨੰਬਰ 40 ਕਾਂਗਰਸ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਮੰਮਣਕੇ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਦੱਖਣੀ ਅਧੀਨ ਆਉਂਦੀ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 40 ਜੋ ਕਿ ਜਨਰਲ ਹੈ | ਇਸ ਵਾਰਡ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਦਲਬੀਰ ਸਿੰਘ ਮੰਮਣਕੇ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 50 ਸਾਲਾਂ ਤੋਂ ...

ਪੂਰੀ ਖ਼ਬਰ »

ਹੁਣ ਪੰਜਾਬ ਦੀ ਜਨਤਾ ਗਠਜੋੜ ਸਰਕਾਰ ਤੋਂ ਅੱਕ ਥੱਕ ਚੁੱਕੀ ਹੈ-ਡਾ: ਰਾਜ ਕੁਮਾਰ ਵੇਰਕਾ

ਛੇਹਰਟਾ, 13 ਦਸੰਬਰ (ਸੁਰਿੰਦਰ ਸਿੰਘ ਵਿਰਦੀ)- ਹਲਕਾ ਪੱਛਮੀ ਦੀ ਵਾਰਡ ਨੰਬਰ 1 ਖੰਡਵਾਲਾ ਸਥਿਤ ਧੱਕਾ ਕਾਲੋਨੀ ਵਿਖੇ ਕਾਂਗਰਸੀ ਉਮੀਦਵਾਰ ਆਸ਼ਾ ਸ਼ਰਮਾ ਦੇ ਹੱਕ 'ਚ ਰਾਜ ਕੁਮਾਰ ਰਾਜੂ ਦੀ ਅਗਵਾਈ ਹੇਠ ਚੋਣ ਪ੍ਰਚਾਰ ਦੇ ਤਹਿਤ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ...

ਪੂਰੀ ਖ਼ਬਰ »

ਵਾਰਡ 79 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਰਾਜਵਿੰਦਰ ਕੌਰ ਨੂੰ ਮਿਲਿਆ ਭਰਵਾਂ ਹੁੰਗਾਰਾ-ਫ਼ੁੱਲ

ਛੇਹਰਟਾ, 13 ਦਸੰਬਰ (ਸੁਰਿੰਦਰ ਸਿੰਘ ਵਿਰਦੀ)- ਹਲਕਾ ਪੱਛਮੀ ਅਧੀਨ ਪੈਂਦੀ ਨਗਰ ਨਿਗਮ ਵਾਰਡ ਨੰਬਰ 79 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਰਾਜਵਿੰਦਰ ਕੌਰ ਪਤਨੀ ਰਛਪਾਲ ਸਿੰਘ ਲਾਲੀ ਵਲੋਂ ਆਪਣਾ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਹਾਈ ਕਮਾਨ ਦੇ ਹੁਕਮਾਂ ਤਹਿਤ ...

ਪੂਰੀ ਖ਼ਬਰ »

ਵਾਰਡ ਨੰਬਰ 25 ਤੋਂ ਕਾਂਗਰਸੀ ਉਮੀਦਵਾਰ ਮਨਦੀਪ ਕੌਰ ਨਾਲ ਵਿਸ਼ੇਸ਼ ਗੱਲਬਾਤ

ਅੰਮਿ੍ਤਸਰ, 13 ਦਸੰਬਰ (ਰਾਜੇਸ਼ ਕੁਮਾਰ)- ਨਗਰ ਨਿਗਮ ਅੰਮਿ੍ਤਸਰ ਚੋਣਾਂ 'ਚ ਕਾਂਗਰਸ ਵੱਲੋਂ ਵਾਰਡ ਨੰਬਰ 25 ਤੋਂ ਉਮੀਦਵਾਰ ਮਨਦੀਪ ਕੌਰ ਪੂਰੇ ਜੀਅ ਜਾਨ ਨਾਲ ਚੋਣ ਮੈਦਾਨ 'ਚ ਪ੍ਰਚਾਰ ਕਰ ਰਹੀ ਹੈ | ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਪੀ. ਐਫ. ਨੇ ਨਵੰਬਰ ਮਹੀਨੇ ਤੱਕ ਦੇ 2406 ਕੇਸਾਂ ਦਾ ਕੀਤਾ ਨਿਪਟਾਰਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਭਵਿੱਖ ਨਿਧੀ ਫ਼ੰਡ ਖਾਤਿਆਂ ਨਾਲ ਸਬੰਧਤ ਨਵੰਬਰ ਮਹੀਨੇ ਪ੍ਰਾਪਤ ਹੋਈਆਂ 56 ਸ਼ਿਕਾਇਤਾਂ ਨੂੰ ਹੱਲ ਕਰਦਿਆਂ ਇਸ ਮਹੀਨੇ ਤਕ ਪ੍ਰਾਪਤ ਹੋਏ 2406 ਹੋਰਨਾਂ ਕੇਸਾਂ ਦਾ ਵੀ ਨਿਪਟਾਰਾ ਕਰ ਦਿੱਤਾ ਗਿਆ ਹੈ | ਸਥਾਨਕ ਕਰਮਚਾਰੀ ਭਵਿੱਖ ...

ਪੂਰੀ ਖ਼ਬਰ »

ਵਾਰਡ ਨੰਬਰ 63 ਕਾਂਗਰਸ ਪਾਰਟੀ ਦੇ ਉਮੀਦਵਾਰ ਮਨਜੀਤ ਕੌਰ ਧੁੰਨਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਦੱਖਣੀ ਅਧੀਨ ਆਉਂਦੀ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 63 ਜੋ ਕਿ ਜਨਰਲ ਔਰਤਾਂ ਲਈ ਰਾਖਵਾਂ ਹੈ | ਇਸ ਵਾਰਡ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਜੀਤ ਕੌਰ ਧੁੰਨਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 25 ...

ਪੂਰੀ ਖ਼ਬਰ »

ਯੂਰੋ ਕਿਡਸ ਪ੍ਰੀ ਸਕੂਲ ਅਜਨਾਲਾ ਦਾ 5ਵਾਂ ਸਾਲਾਨਾ ਸਮਾਗਮ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ ਨਜ਼ਦੀਕ ਸਥਿਤ ਯੂਰੋ ਕਿਡਸ ਪ੍ਰੀ ਸਕੂਲ ਦਾ 5ਵਾਂ ਸਾਲਾਨਾ ਸਮਾਗਮ ਐੱਮ. ਡੀ. ਐਡਵੋਕੇਟ ਬਲਦੇਵ ਸਿੰਘ ਹੇਰ ਅਤੇ ਅੰਮਿ੍ਤਪਾਲ ਸਿੰਘ ਦੀ ਸਾਂਝੀ ਅਗਵਾਈ ਹੇਠ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਵਾਰਡ ਨੰਬਰ 45 'ਚ ਰਿਕਾਰਡ ਤੋੜ ਵਿਕਾਸ ਕੰਮ ਕਰਵਾਏ ਜਾਣਗੇ-ਡਾ: ਸਿੱਧੂ

ਅੰਮਿ੍ਤਸਰ, 13 ਦਸੰਬਰ (ਜੱਸ)-ਵਾਰਡ ਨੰਬਰ 45 ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਦਲਬੀਰ ਕੌਰ (ਦੀਪ ਬੇਕਰੀ) ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਅੱਜ ਸਾਬਕਾ ਮੁੱਖ ਸੰਸਦੀ ਸਕੱਤਰ ਡਾ: ਨਵਜੋਤ ਕੌਰ ਸਿੱਧੂ ਵਲੋਂ ਇਲਾਕੇ ਦਾ ਤੂਫ਼ਾਨੀ ਦੌਰਾ ...

ਪੂਰੀ ਖ਼ਬਰ »

'ਆਪ' ਤੇ ਲੋਕ ਇਨਸਾਫ ਪਾਰਟੀ ਦਾ ਗਠਜੋੜ ਖਤਮ ਨਿਗਮ ਚੋਣਾਂ 'ਚ ਉਤਾਰੇ ਆਪੋ ਆਪਣੇ ਉਮੀਦਵਾਰ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਜੋੜੀ ਨੇ ਭਾਵੇਂ ਕਿ ਸੂਬਾ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX