ਤਾਜਾ ਖ਼ਬਰਾਂ


ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  15 minutes ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  49 minutes ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  48 minutes ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ....
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ .....
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ...
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 1 hour ago
ਪਠਾਨਕੋਟ, 24 ਮਈ (ਧੀਰਜ ਪਸ਼ੋਰੀਆ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ......
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 1 hour ago
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ...
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 1 hour ago
ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 2 hours ago
ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤਰਾ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ...
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ...
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 3 hours ago
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ...
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 3 hours ago
ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿੱਤ ਲਈ...
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 3 hours ago
ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ...
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 4 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 4 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 5 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 5 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 5 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਤਰਨਤਾਰਨ

ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਡੀ. ਸੀ. ਦਫ਼ਤਰ ਸਾਹਮਣੇ ਕਿਸਾਨਾਂ ਲਾਇਆ ਧਰਨਾ

ਤਰਨ ਤਾਰਨ, 13 ਦਸੰਬਰ (ਕੱਦਗਿੱਲ)-ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਵਿੱਢੇ ਕਰਜ਼ਾ ਮੁਕਤੀ ਅੰਦੋਲਨ ਤਹਿਤ ਪੰਜਾਬ ਭਰ ਵਿਚ ਧਰਨਿਆਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਦੇ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ। ਕਿਸਾਨਾਂ ਦੀਆਂ ਭੱਖਦੀਆਂ ਮੰਗਾਂ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ। ਧਰਨੇ ਦੀ ਅਗਵਾਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਕਾਬਲ ਸਿੰਘ ਵਰ੍ਹਿਆਂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਬਾਬਾ ਮਹਿੰਦਰ ਸਿੰਘ ਵੇਈਂਪੂਈਂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਸ਼ਤੋਮ ਸਿੰਘ ਗਹਿਰੀ ਨੇ ਕੀਤੀ। ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਨੀਤੀਆਂ ਨੂੰ ਬਹੁਤ ਤੇਜ਼ੀ ਨਾਲ ਲਾਗੂ ਕਰ ਰਹੀਆਂ ਹਨ। ਮੋਦੀ ਸਰਕਾਰ ਫ਼ਸਲਾਂ ਦੇ ਭਾਅ ਤੈਅ ਕਰਨ ਵਾਲੀ ਡਾ: ਸਵਾਮੀਨਾਥਨ ਦੀ ਸਿਫਾਰਿਸ਼ ਨੂੰ ਲਾਗੂ ਕਰਨ ਤੋਂ ਮੁਕਰ ਚੁੱਕੀ ਹੈ ਜਦਕਿ ਕੈਪਟਨ ਸਰਕਾਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ ਵਾਲੇ ਵਾਅਦੇ ਤੋਂ ਭੱਜ ਗਈ ਹੈ। ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ ਅਤੇ ਜੀ.ਐੱਸ.ਟੀ. ਰਾਹੀਂ ਕਿਸਾਨੀ ਕਿੱਤੇ ਨੂੰ ਸੱਟ ਮਾਰੀ ਹੈ ਤੇ ਹੁਣ ਟਰੈਕਟਰਾਂ ਨੂੰ ਵਪਾਰਿਕ ਦਾਇਰੇ ਵਿਚ ਲਿਆ ਕੇ ਕਿਸਾਨਾਂ ਉੱਪਰ ਸਾਲਾਨਾ 30 ਹਜ਼ਾਰ ਰੁਪਏ ਦਾ ਟੈਕਸ ਲਗਾਉਣ ਜਾ ਰਹੀ ਹੈ। ਪ੍ਰਦੂਸ਼ਣ ਦਾ ਬਹਾਨਾ ਬਣਾ ਕੇ ਨਾੜ-ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਾਲਾ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਜਲੀਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੱਤ ਕਿਸਾਨ ਜਥੇਬੰਦੀਆਂ ਦੇ ਪਟਿਆਲੇ ਵਿਚ ਚੱਲੇ ਅੰਦੋਲਨ ਨੇ ਸਰਕਾਰ ਦਾ ਪਰਾਲੀ ਵਾਲਾ ਕਾਨੂੰਨ ਤੋੜ ਕੇ ਪੰਜਾਬ ਭਰ ਵਿਚ ਪਰਾਲੀ ਨੂੰ ਅੱਗ ਲਗਾਈ। ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ ਕਰਜ਼ਾ ਮੁਕਤੀ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਜੌਹਲ, ਗੁਰਬਾਜ ਸਿੰਘ ਸਿਧਵਾਂ, ਇੰਦਰਜੀਤ ਸਿੰਘ ਕੋਟਬੁੱਧਢਾ, ਸੋਹਨ ਸਿੰਘ ਸਭਰਾ, ਦਲੇਰ ਸਿੰਘ, ਸੁਖਵੰਤ ਸਿੰਘ, ਮੁਖਤਾਰ ਸਿੰਘ ਤਲਵੰਡੀ, ਕਰਮਜੀਤ ਸਿੰਘ ਤਲਵੰਡੀ, ਮੇਜਰ ਸਿੰਘ, ਪ੍ਰਗਟ ਸਿੰਘ, ਮੇਹਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਕੈਪਟਨ ਅਵਤਾਰ ਸਿੰਘ ਚਾਹਲ, ਮਨਜਿੰਦਰ ਸਿੰਘ ਨਾਗੋਕੇ, ਗੁਰਮੇਜ ਸਿੰਘ ਪੈਲ, ਬਲਦੇਵ ਸਿੰਘ ਤੁੜ, ਭਗਵੰਤ ਸਿੰਘ, ਗੁਰਮੇਜ ਸਿੰਘ, ਅਮਰਜੀਤ ਸਿੰਘ ਮੱਲਾ ਆਦਿ ਵੀ ਹਾਜ਼ਰ ਸਨ।

265 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਗੋਇੰਦਵਾਲ ਸਾਹਿਬ, 13 ਦਸੰਬਰ (ਵਰਿੰਦਰ ਸਿੰਘ ਰੰਧਾਵਾ)-ਅਾੈਟੀਨਾਰਕੋਟਿਕ ਸੈੱਲ ਤਰਨ ਤਾਰਨ ਦੀ ਮਦਦ ਨਾਲ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਲੋਂ ਇਕ ਵਿਅਕਤੀ 'ਤੇ 265 ਗਰਾਮ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਨੇ ਧਰਨੇ 'ਚ ਪੁੱਜ ਕੇ ਲਿਆ ਮੰਗ-ਪੱਤਰ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਡੀ. ਸੀ. ਦਫ਼ਤਰ ਸਾਹਮਣੇ ਕਿਸਾਨਾਂ ਲਾਇਆ ਧਰਨਾ

ਤਰਨ ਤਾਰਨ, 13 ਦਸੰਬਰ (ਕੱਦਗਿੱਲ)¸ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਵਿੱਢੇ ਕਰਜ਼ਾ ਮੁਕਤੀ ਅੰਦੋਲਨ ਤਹਿਤ ਪੰਜਾਬ ਭਰ ਵਿਚ ਧਰਨਿਆਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਦੇ ਸਾਹਮਣੇ ਧਰਨਾ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਗਰ ਪੰਚਾਇਤ ਖੇਮਕਰਨ ਦੀ ਹਦੂਦ ਅੰਦਰ 17 ਨੂੰ ਡਰਾਈ-ਡੇ ਘੋਸ਼ਿਤ

ਤਰਨਤਾਰਨ, 13 ਦਸੰਬਰ (ਪ੍ਰਭਾਤ ਮੌਾਗਾ)-ਤਰਨ ਤਾਰਨ ਜ਼ਿਲ੍ਹੇ 'ਚ ਨਗਰ ਪੰਚਾਇਤ ਖੇਮਕਰਨ ਦੀਆਂ 17 ਦਸੰਬਰ 2017 ਨੂੰ ਪੈ ਰਹੀਆਂ ਵੋਟਾਂ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦੀ ਘਾਟ ਕਾਰਨ ਕਈ ਮੁਸ਼ਕਿਲਾਂ ਨਾਲ ਜੂਝ ਰਿਹੈ ਖਡੂਰ ਸਾਹਿਬ ਇਲਾਕਾ

ਖਡੂਰ ਸਾਹਿਬ, 13 ਦਸੰਬਰ (ਪ੍ਰਤਾਪ ਸਿੰਘ ਵੈਰੋਵਾਲ)-ਇਤਿਹਾਸਕ ਤੇ ਧਾਰਮਿਕ ਨਗਰ ਖਡੂਰ ਸਾਹਿਬ ਜਿਸ ਨੂੰ ਭਾਵੇਂ ਤਹਿਸੀਲ ਦਾ ਦਰਜਾ ਮਿਲਿਆ ਹੋਇਆ ਹੈ ਪਰ ਇਸ ਏਰੀਏ ਵਿਚ ਸਿਹਤ ਸਹੂਲਤਾਂ ਸਿਰਫ ਨਾਂਅ ਦੇ ਬਰਾਬਰ ਹਨ | ਭਾਵੇਂ ਕਿ ਇਥੇ ਸਬ-ਡਵੀਜ਼ਨ ਪੱਧਰ ਦਾ ਇਕ ਸਰਕਾਰੀ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦੀ ਘਾਟ ਕਾਰਨ ਕਈ ਮੁਸ਼ਕਿਲਾਂ ਨਾਲ ਜੂਝ ਰਿਹੈ ਖਡੂਰ ਸਾਹਿਬ ਇਲਾਕਾ

ਖਡੂਰ ਸਾਹਿਬ, 13 ਦਸੰਬਰ (ਪ੍ਰਤਾਪ ਸਿੰਘ ਵੈਰੋਵਾਲ)-ਇਤਿਹਾਸਕ ਤੇ ਧਾਰਮਿਕ ਨਗਰ ਖਡੂਰ ਸਾਹਿਬ ਜਿਸ ਨੂੰ ਭਾਵੇਂ ਤਹਿਸੀਲ ਦਾ ਦਰਜਾ ਮਿਲਿਆ ਹੋਇਆ ਹੈ ਪਰ ਇਸ ਏਰੀਏ ਵਿਚ ਸਿਹਤ ਸਹੂਲਤਾਂ ਸਿਰਫ ਨਾਂਅ ਦੇ ਬਰਾਬਰ ਹਨ | ਭਾਵੇਂ ਕਿ ਇਥੇ ਸਬ-ਡਵੀਜ਼ਨ ਪੱਧਰ ਦਾ ਇਕ ਸਰਕਾਰੀ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ 'ਚ 'ਮਨੁੱਖੀ ਅਧਿਕਾਰ ਦਿਵਸ' ਮਨਾਇਆ

ਖਡੂਰ ਸਾਹਿਬ, 13 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਜੋ ਕਿ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਪਿਛਲੇ 12 ਸਾਲਾਾ ਤੋਂ ਵਿੱਦਿਆ ਦੇ ਖੇਤਰ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ, ਵਿਖੇ ਸੰਸਥਾ ਦੇ ਰੈੱਡ ਰਿਬਨ ...

ਪੂਰੀ ਖ਼ਬਰ »

ਹਾਈ ਸਕੂਲ ਪਲਾਸੌਰ ਦੀਆਂ ਕਰਾਟੇ ਚੈਂਪੀਅਨਸ਼ਿਪ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ

ਤਰਨ ਤਾਰਨ, 13 ਦਸੰਬਰ (ਲਾਲੀ ਕੈਰੋਂ)¸ਮਾਰਸ਼ਲ ਆਰਟ ਪੈਸ਼ਨ ਟਾਈਗਰ ਵੈੱਲਫੇਅਰ ਐਸੋਸੀਏਸ਼ਨ ਤਰਨ ਤਾਰਨ ਵਲੋਂ ਗਰਲਜ਼ ਕਰਾਟੇ ਚੈਂਪੀਅਨਸ਼ਿਪ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਸਿਰਲੇਖ ਹੇਠ ਕਰਵਾਈ ਗਈ, ਜਿਸ ਵਿਚ ਸਰਕਾਰੀ ਹਾਈ ਸਕੂਲ ਪਲਾਸੌਰ ਕਲਾਂ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਡਾਲੇਕੇ ਸਕੂਲ ਦਾ ਨਿਰੀਖਣ

ਤਰਨ ਤਾਰਨ, 13 ਦਸੰਬਰ (ਲਾਲੀ ਕੈਰੋਂ)¸ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਤਰਨ ਤਾਰਨ ਵਲੋਂ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਡਾਲੇਕੇ ਤਰਨਤਾਰਨ ਦਾ ਸਾਲਾਨਾ ਨਿਰੀਖਣ ਕੀਤਾ ਗਿਆ | ਇਸ ਸਬੰਧੀ ਪ੍ਰੈੱਸ ਨੂੰ ...

ਪੂਰੀ ਖ਼ਬਰ »

ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਤੇਜ਼ ਕਰਨਾ ਪਵੇਗਾ-ਸ਼ੇਰਗਿੱਲ

ਤਰਨਤਾਰਨ, 13 ਅਕਤੂਬਰ (ਪ੍ਰਭਾਤ ਮੌਾਗਾ)-ਕਲਾਸ ਫੋਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਗੁਰਬਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਦਰਜਾ ਚਾਰ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਮੀਟਿੰਗ 'ਚ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕੀਤੇ ਕਾਬੂ

ਤਰਨ ਤਾਰਨ, 13 ਦਸੰਬਰ (ਪ੍ਰਭਾਤ ਮੌਾਗਾ)¸ਤਰਨ ਤਾਰਨ ਨਾਰਕੋਟਿਕ ਸੈੱਲ ਦੀ ਪੁਲਿਸ ਪਾਰਟੀ ਵਲੋਂ ਲਗਾਏ ਇਕ ਨਾਕੇ ਦੌਰਾਨ ਇਕ ਐਕਟਿਵਾ ਸਕੂਟਰੀ 'ਤੇ ਆ ਰਹੇ ਦੋ ਨੌਜਵਾਨਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸੇ ...

ਪੂਰੀ ਖ਼ਬਰ »

ਜਥੇ: ਕਰਮੂਵਾਲਾ ਦੇ ਨਿਰਦੇਸ਼ਾਂ ਤਹਿਤ ਮਾਝੇ 'ਚ ਸਿੱਖੀ ਦੀ ਲਹਿਰ ਸ਼ੁਰੂ ਕੀਤੀ ਜਾਵੇਗੀ-ਢੋਟੀਆਂ

ਫਤਿਆਬਾਦ, 13 ਦਸੰਬਰ (ਧੂੰਦਾ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਜਥੇ: ਗੋਬਿੰਦ ਸਿੰਘ ਲੌਾਗੋਵਾਲ ਅਤੇ ਜ: ਸਕੱਤਰ ਜਥੇ: ਗੁਰਬਚਨ ਸਿੰਘ ਕਰਮੂਵਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵਲੋਂ ਧਰਮ ਪ੍ਰਚਾਰ ਹਿੱਤ ...

ਪੂਰੀ ਖ਼ਬਰ »

ਨੱਕ, ਕੰਨ, ਗਲੇ ਦਾ ਮੁਫਤ ਜਾਂਚ ਕੈਂਪ ਲਗਾਇਆ

ਤਰਨਤਾਰਨ, 13 ਦਸੰਬਰ (ਕੱਦਗਿੱਲ)-ਨੱਕ, ਕੰਨ, ਗਲੇ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਲਈ ਮੁਫਤ ਮੈਡੀਕਲ ਕੈਂਪ ਡਾ. ਰੰਧਾਵਾ ਕਲੀਨਿਕ, ਸਾਹਮਣੇ ਸਿਵਿਲ ਹਸਪਤਾਲ ਤਰਨਤਾਰਨ ਅਤੇ ਡਾ. ਰੰਧਾਵਾ ਕਲੀਨਿਕ ਨਜਦੀਕ ਆਈ.ਸੀ.ਆਈ.ਸੀ ਬੈਂਕ ਝਬਾਲ ਵਿਖੇ ਚੱਲ ਰਿਹਾ ਹੈ ...

ਪੂਰੀ ਖ਼ਬਰ »

ਸਕੂਲ 'ਚ ਵਿਗਿਆਨ ਪ੍ਰਦਰਸ਼ਨੀ ਲਗਾਈ

ਪੱਟੀ, 13 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿੱਖਿਆ ਵਿਭਾਗ ਪੰਜਾਬ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ 'ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਸਰਕਾਰੀ ਹਾਈ ਸਕੂਲ ਭੱਗੂਪੁਰ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਗੋਲੀ ਮਾਰ ਕੇ ਜ਼ਖ਼ਮੀ ਕਰਨ 'ਤੇ ਸ਼ਰਾਬ ਦੇ ਠੇਕੇਦਾਰਾਂ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ

ਤਰਨ ਤਾਰਨ, 13 ਦਸੰਬਰ (ਹਰਿੰਦਰ ਸਿੰਘ)¸ਥਾਣਾ ਸਦਰ ਤਰਨਤਾਰਨ ਦੇ ਅਧੀਨ ਪਿੰਡ ਰੈਸ਼ੀਆਣਾ ਵਿਖੇ ਆਪਣੇ ਦੋਸਤ ਅਤੇ ਉਸ ਦੇ ਭਰਾ ਨਾਲ ਕੋਠੀ ਅੱਗੇ ਟਹਿਲ ਰਹੇ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ 'ਤੇ ਪੁਲਿਸ ਨੇ ਸ਼ਰਾਬ ਦੇ ਠੇਕੇਦਾਰਾਂ ਸਮੇਤ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਦੂਸਰਾ ਕਬੱਡੀ ਕੱਪ 24 ਨੂੰ , ਪਦਮ ਸ੍ਰੀ ਬਾਬਾ ਸੇਵਾ ਸਿੰਘ ਕਰਨਗੇ ਉਦਘਾਟਨ- ਸ਼ਾਹ

ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਵਿਦਿਆ ਦੇ ਖੇਤਰ ਵਿਚ ਬਲਾਕ ਐਜ਼ੂਕੇਸ਼ਨ ਅਫਸਰ ਵਜੋਂ ਰਿਟਾਇਰ ਹੋਏ ਮਰਹੂਮ ਮਾਸਟਰ ਮੱਖਣ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਮਾਤਾ ਪ੍ਰੀਤਮ ਕੌਰ ਸਪਾਰੀਵਿੰਡੀਆ ਦੀ ਯਾਦ ਵਿਚ ਉਨ੍ਹਾਂ ਦੇ ਐੱਨ.ਆਰ.ਆਈ. ਦਾਮਾਦ ਦੇ ...

ਪੂਰੀ ਖ਼ਬਰ »

ਬੱਸਾਂ ਵਿਚ ਵੱਜਦੇ ਗੀਤਾਂ ਅਤੇ ਅਸ਼ਲੀਲਤਾ ਪਰੋਸ ਰਹੇ ਚੈਨਲਾਂ 'ਤੇ ਪਾਬੰਦੀ ਲਗਾਈ ਜਾਵੇ-ਬਘਿਆੜੀ

ਤਰਨ ਤਾਰਨ, 13 ਦਸੰਬਰ (ਕੱਦਗਿੱਲ)¸ਅੱਜ ਦੇ ਸਮੇਂ ਵਿਚ ਜਿਥੇ ਸਮਾਜ ਤਰੱਕੀ ਵੱਲ ਵਧ ਰਿਹਾ ਹੈ ਉਥੇ ਹੀ ਕਈ ਲੋਕ ਰਾਤੋ-ਰਾਤ ਅਮੀਰ ਬਣਨ ਦੀ ਆੜ੍ਹ ਵਿਚ ਅਸ਼ਲੀਲਤਾ ਦਾ ਸਹਾਰਾ ਲੈਣ ਲੱਗ ਪਏ ਹਨ, ਜੋ ਸਾਡੇ ਅਮੀਰ ਸੱਭਿਆਚਾਰ ਨੂੰ ਅਲੋਪ ਅਤੇ ਖ਼ਰਾਬ ਕਰਨ ਵਿਚ ਕੋਈ ਕਸਰ ਬਾਕੀ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਖਹਿਰਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਸਥਾਨਕ ਗੁਰਚਰਨ ਸਿੰਘ ਖਹਿਰਾ (70) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਅੱਜ ਉਨ੍ਹਾਂ ਦੇ ਗ੍ਰਹਿ ਹਰੀਕੇ ਵਿਖੇ ਪੁੱਜੇ ਅਤੇ ...

ਪੂਰੀ ਖ਼ਬਰ »

ਭਾਜਪਾ ਆਗੂ ਦੀ ਐਕਟਿਵਾ ਚੋਰੀ

ਖੇਮਕਰਨ, 13 ਦਸੰਬਰ (ਰਾਕੇਸ਼ ਬਿੱਲਾ)¸ਸ਼ਹਿਰ ਅੰਦਰ ਅੱਜ ਦਿਨ ਦਿਹਾੜੇ ਇਕ ਭਾਜਪਾ ਆਗੂ ਦੀ ਐਕਟਿਵਾ ਚੋਰੀ ਹੋ ਗਈ ਹੈ, ਜਿਸ ਬਾਰੇ ਸਥਾਨਿਕ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ, ਪਰ ਅਜੇ ਤੱਕ ਇਸ ਘਟਨਾ ਸਬੰਧੀ ਕੋਈ ਸੁਰਾਗ ਹੱਥ ਨਹੀਂ ਲੱਗਾ | ਘਟਨਾ ਸਬੰਧੀ ਭਾਜਪਾ ਦੇ ...

ਪੂਰੀ ਖ਼ਬਰ »

ਪੱਟੀ ਹਲਕੇ ਵਿਚ 800 ਤੋਂ ਵੱਧ ਬੇਘਰੇ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਜਾਣਗੇ-ਗਿੱਲ

ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਕੈਪਟਨ ਸਰਕਾਰ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰਨ ਲਈ ਵਚਨਬਧ ਹੈ ਅਤੇ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਵੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਮਿਲ ਰਹੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਖੇਮਕਰਨ ਦੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਤਰਨਤਾਰਨ, 13 ਦਸੰਬਰ (ਲਾਲੀ ਕੈਰੋਂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ 'ਚ ਪੈਂਦੇ ਨਗਰ ਪੰਚਾਇਤ ਖੇਮਕਰਨ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਵਧੀਕ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ' ਦੀ ਸ਼ਹੀਦੀ ਨੂੰ ਸਮਰਪਿਤ 'ਗਲਵਕੜੀ ਦਿਵਸ' ਮਨਾਇਆ

ਤਰਨ ਤਾਰਨ, 13 ਦਸੰਬਰ (ਲਾਲੀ ਕੈਰੋਂ)¸ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ 'ਚਾਰ ਸਾਹਿਬਜ਼ਾਦਿਆਂ' ਦੀ ਸ਼ਹੀਦੀ ਨੂੰ ਸਮਰਪਿਤ 'ਗੱਲਵੱਕੜੀ ਦਿਵਸ' ਮਨਾਇਆ ਗਿਆ | ਸਮਾਗਮ ਵਿਚ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਪਾਲਕੀ ਸਾਹਿਬ ਸਜਾਉਣ ਉਪਰੰਤ ...

ਪੂਰੀ ਖ਼ਬਰ »

ਨਗਰ ਨਿਗਮਾਂ, ਨਗਰ ਕੌਾਸਲ ਤੇ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਵੇਗੀ-ਭੁੱਲਰ

ਖੇਮਕਰਨ, 13 ਦਸੰਬਰ (ਰਾਕੇਸ਼ ਬਿੱਲਾ)¸ਪੰਜਾਬ ਅੰਦਰ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਾਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਵੇਗੀ ਤੇ ਸਾਰੀਆਂ ਥਾਵਾਂ 'ਤੇ ਕਾਂਗਰਸੀ ਉਮੀਦਵਾਰਾਂ ਦਾ ਕਬਜ਼ਾ ਹੋਵੇਗਾ | ...

ਪੂਰੀ ਖ਼ਬਰ »

ਘਰ ਵਿਚ ਦਾਖਲ ਹੋ ਕੇ ਚਲਾਈਆਂ ਗੋਲੀਆਂ

ਗੋਇੰਦਵਾਲ ਸਾਹਿਬ 13 ਦਸੰਬਰ (ਵਰਿੰਦਰ ਸਿੰਘ ਰੰਧਾਵਾ)-ਰੰਜਿਸ਼ ਦੇ ਚੱਲਦਿਆਂ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਪੈਂਦੇ ਪਿੰਡ ਚੱਕ ਮਹਿਰ ਵਿਖੇ ਇਕ ਘਰ ਵਿਚ ਦਾਖ਼ਲ ਹੋ ਕੇ ਦਰਜਨ ਦੇ ਕਰੀਬ ਲੋਕਾਂ ਵਲੋਂ ਪਰਿਵਾਰ ਦੇ ਮੈਂਬਰਾਂ 'ਤੇ ਹਮਲਾ ਕਰਨ ਅਤੇ ਗੋਲੀਆਂ ...

ਪੂਰੀ ਖ਼ਬਰ »

ਪਰਾਲੀ ਨਾਲ ਲੱਦਿਆ ਟਰਾਲਾ ਚੋਰੀ

ਖਾਲੜਾ, 13 ਦਸੰਬਰ (ਜੱਜਪਾਲ ਸਿੰਘ)¸ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਨਾਰਲੀ ਵਿਖੇ ਪਰਾਲੀ ਨਾਲ ਲੱਦਿਆ ਟਰਾਲਾ ਚੋਰੀ ਹੋ ਜਾਣ ਦੀ ਖ਼ਬਰ ਹੈ, ਜਿਸ ਸਬੰਧੀ ਪੀੜਤ ਕਿਸਾਨ ਵਲੋਂ ਥਾਣਾ ਖਾਲੜਾ ਵਿਖੇ ਦਰਖ਼ਾਸਤ ਦੇ ਦਿੱਤੀ ਗਈ ਹੈ | ਕਾਂਗਰਸ ਦੇ ਉੱਪ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX