

-
ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਨੂੰ ਲੈ ਕੇ ਮਜੀਠੀਆ ਵਲੋਂ ਪੁੱਛੇ ਸਵਾਲ 'ਤੇ ਸਦਨ 'ਚ ਹੰਗਾਮਾ
. . . 1 minute ago
-
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਸਿਹਤ ਮੰਤਰੀ ਨੂੰ ਪੁੱਛੇ ਸਵਾਲ ਕਿ ਤੁਹਾਡੇ ਸਮੇਤ ਹੋਰ ਵਜ਼ੀਰਾਂ ਨੇ ਫੋਰਟਿਸ ਵਰਗੇ ਨਿੱਜੀ ਹਸਪਤਾਲਾਂ...
-
ਜ਼ੀਰਾ 'ਚ ਸਿੰਜਾਈ ਵਿਭਾਗ ਦੇ ਰੈਸਟ ਹਾਊਸ ਨੂੰ ਨਵੇਂ ਸਿਰਿਓਂ ਬਣਾਉਣ ਨੂੰ ਲੈ ਕੇ ਕੁਲਬੀਰ ਜ਼ੀਰਾ ਨੇ ਵਿਧਾਨ ਸਭਾ 'ਚ ਪੁੱਛਿਆ ਸਵਾਲ
. . . 22 minutes ago
-
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਸ਼ਹਿਰ 'ਚ...
-
ਜ਼ਿਲ੍ਹਾ ਸੰਗਰੂਰ ਦੇ ਪਿੰਡ ਖਡਿਆਲ 'ਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਹਰਪਾਲ ਚੀਮਾ ਨੇ ਵਿਧਾਨ ਸਭਾ 'ਚ ਚੁੱਕਿਆ ਸਵਾਲ
. . . 27 minutes ago
-
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ...
-
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕੰਢੀ ਏਰੀਏ ਦੇ ਪਿੰਡਾਂ 'ਚ ਪਾਣੀ ਦੀ ਸਪਲਾਈ ਦੀ ਤਰਸਯੋਗ ਹਾਲਤ ਦਾ ਮੁੱਦਾ
. . . 18 minutes ago
-
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਅਰੁਣ ਡੋਗਰਾ ਨੇ ਕੰਢੀ ਏਰੀਆ 'ਚ...
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਘਨੌਰ ਵਿਖੇ ਖੇਡ ਸਟੇਡੀਅਮ ਦੀ ਉਸਾਰੀ ਨੂੰ ਲੈ ਕੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੁੱਛਿਆ ਸਵਾਲ
. . . 35 minutes ago
-
ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)- ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਗਰ ਪੰਚਾਇਤ ਘਨੌਰ ਵਿਖੇ ਸਾਲ 2021-22 'ਚ ਸਟੇਡੀਅਮ ਦੀ ਉਸਾਰੀ ਲਈ ਕੋਈ ਤਸਵੀਰ ਸਰਕਾਰ ਦੇ ਵਿਚਾਰ ਅਧੀਨ ਸੰਬੰਧੀ ਸਵਾਲ...
-
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ
. . . 52 minutes ago
-
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ..............
-
ਭਾਰਤ 'ਚ ਕੋਰੋਨਾ ਦੇ ਨਵੇਂ ਕੇਸਾਂ ਵਿਚ ਵਾਧਾ, ਪਿਛਲੇ 24 ਘੰਟਿਆਂ ਵਿਚ 17,407 ਕੇਸ ਹੋਏ ਦਰਜ
. . . about 1 hour ago
-
ਨਵੀਂ ਦਿੱਲੀ, 4 ਮਾਰਚ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾਵਾਇਰਸ ਦੇ 17,407 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ 89 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਕੋਰੋਨਾ ਦੇ ਕੇਸਾਂ ਵਿਚ...
-
ਇੰਗਲੈਂਡ ਵਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . . about 1 hour ago
-
ਅਹਿਮਦਾਬਾਦ, 4 ਮਾਰਚ - ਅਹਿਮਦਾਬਾਦ ਸਥਿਤ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿਚ ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਸੀਰੀਜ਼ ਦਾ ਆਖ਼ਰੀ ਤੇ ਚੌਥਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਵਲੋਂ ਟਾਸ ਜਿੱਤ ਕੇ ਪਹਿਲਾ...
-
ਸਵੀਡਨ 'ਚ ਚਾਕੂ ਨਾਲ ਹਮਲਾ, 8 ਲੋਕ ਜ਼ਖਮੀ
. . . about 2 hours ago
-
ਸਟਾਕਹੋਮ, 4 ਮਾਰਚ - ਸਵੀਡਨ 'ਚ ਬੁੱਧਵਾਰ ਨੂੰ ਚਾਕੂ ਨਾਲ ਹਮਲਾ ਹੋਇਆ ਜਿਸ ਕਾਰਨ 8 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਮਲਾ ਦੱਖਣੀ ਸਵੀਡਨ ਵਿਚ ਹੋਇਆ। ਇਹ ਹਮਲਾ 20 ਸਾਲਾ ਨੌਜਵਾਨ ਵਲੋਂ ਕੀਤਾ ਗਿਆ ਹੈ। ਜਿਸ ਨੂੰ ਪੁਲਿਸ...
-
ਅੱਜ ਭਾਰਤ ਇੰਗਲੈਂਡ ਵਿਚਕਾਰ ਖੇਡਿਆ ਜਾਵੇਗਾ ਚੌਥਾ ਟੈਸਟ
. . . about 2 hours ago
-
ਅਹਿਮਦਾਬਾਦ, 4 ਮਾਰਚ - ਅੱਜ ਭਾਰਤ ਤੇ ਇੰਗਲੈਂਡ ਵਿਚਕਾਰ ਚੌਥਾ ਟੈਸਟ ਮੈਚ ਖੇਡਿਆ ਜਾਵੇਗਾ। ਇਹ ਟੈਸਟ ਮੈਚ ਅਹਿਮਦਾਬਾਦ ਖੇਡਿਆ ਜਾਵੇਗਾ। ਭਾਰਤ ਇਸ ਸੀਰੀਜ਼ ਵਿਚ 2-1 ਨਾਲ ਅੱਗੇ ਹੈ। ਭਾਰਤ ਲਈ ਇਹ ਟੈਸਟ ਮੈਚ ਬਹੁਤ...
-
ਅੱਜ ਦਾ ਵਿਚਾਰ
. . . about 2 hours ago
-
-
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੁਣ 5 ਦੀ ਬਜਾਏ 4 ਮਾਰਚ ਨੂੰ
. . . 1 day ago
-
ਬੁਢਲਾਡਾ , 3 ਮਾਰਚ (ਸਵਰਨ ਸਿੰਘ ਰਾਹੀ) - ਪੰਜਾਬ ਮੰਤਰੀ ਪ੍ਰੀਸ਼ਦ ਦੀ ਪਹਿਲਾਂ 5 ਮਾਰਚ ਨੂੰ ਵੀਡੀਓ ਕਾਨਫਸਿੰਗ ਰਾਹੀ ਹੋਣ ਵਾਲੀ ਮੀਟਿੰਗ ਹੁਣ 4 ਮਾਰਚ ਨੂੰ ਹੋਵੇਗੀ। ਸਰਕਾਰ ਦੇ ਆਮ ਪ੍ਰਬੰਧਨ ਵਿਭਾਗ ਵੱਲੋਂ ਇਸ ਨਿਰਧਾਰਤ ...
-
10000 ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਦੀ ਟੀਮ ਨੇ ਪਟਵਾਰੀ ਕੀਤਾ ਕਾਬੂ
. . . 1 day ago
-
ਗੁਰਾਇਆ , 3 ਮਾਰਚ { ਬਲਵਿੰਦਰ ਸਿੰਘ } -ਜਲੰਧਰ ਦੇ ਗੁਰਾਇਆ ਕਸਬੇ ਦੀ ਸਬ ਤਹਿਸੀਲ ਦੇ ਇਕ ਪਟਵਾਰੀ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਚਰਨਜੀਤ ਸਿੰਘ...
-
ਨਿਹਾਲੂਵਾਲ ਪਿੰਡ 'ਚ ਮਾਂ ਤੋਂ ਬਾਅਦ ਪੁੱਤਰ ਨੇ ਦਮ ਤੋੜਿਆ, ਇਕੱਠਿਆਂ ਦਾ ਕੀਤਾ ਸਸਕਾਰ
. . . 1 day ago
-
ਲੋਹੀਆਂ ਖ਼ਾਸ, 3 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ) ਜਲੰਧਰ ਜ਼ਿਲ੍ਹੇ ਦੇ ਬਲਾਕ ਲੋਹੀਆਂ ਖ਼ਾਸ ਦੇ ਪਿੰਡ ਨਿਹਾਲੂਵਾਲ 'ਚ ਉਸ ਵੇਲੇ ਅਤਿ ਦੁਖਦਾਈ ਘਟਨਾ ਵਾਪਰੀ ਜਦੋਂ ਲੰਘੀ ਸ਼ਾਮ 7 ਵਜੇ ਮਾਤਾ ਅਤੇ ਅਗਲੇ ਦਿਨ ਤੜਕੇ 4 ਕੁ ਵਜੇ ਪੁੱਤਰ ...
-
ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ
. . . 1 day ago
-
ਅੰਮ੍ਰਿਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...
-
ਚਿੱਟੇ ਦੀ ਓਵਰ ਡੋਜ਼ ਨੇ ਨੌਜਵਾਨ ਦੀ ਜਾਨ ਲਈ
. . . 1 day ago
-
ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਤਾਮਕੋਟ ਦੇ ਨੌਜਵਾਨ ਦੀ ਚਿੱਟੇ ਦੀ ਵੱਧ ਡੋਜ਼ ਲੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਜਾਣਕਾਰੀ ਅਨੁਸਾਰ ਧੰਨਾ ਸਿੰਘ (22) ਪੁੱਤਰ ...
-
ਕਿਸਾਨ ਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ,ਸਰਕਾਰੀ ਸਹਾਇਤਾ ਮਿਲਣ ‘ਤੇ ਕੀਤਾ ਜਾਵੇਗਾ ਅੰਤਿਮ ਸੰਸਕਾਰ
. . . 1 day ago
-
ਨੱਥੂਵਾਲਾ ਗਰਬੀ ,3 ਮਾਰਚ (ਸਾਧੂ ਰਾਮ ਲੰਗੇਆਣਾ)- ਪਿੰਡ ਨੱਥੂਵਾਲਾ ਗਰਬੀ ਤਹਿਸੀਲ ਬਾਘਾਪੁਰਾਣਾ ਦੇ ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਜੋ ਪਿਛਲੇ ਦਿਨੀਂ 21 ਫਰਵਰੀ ਨੂੰ ਕੁਡਲੀ ਬਾਰਡਰ ਦਿੱਲੀ ਵਿਖੇ ਧਰਨੇ ਵਿੱਚ ਪਹੁੰਚੇ ਹੋਏ ਸਨ ਉਥੇ ਹੀ ਸੜਕ ਹਾਦਸੇ ...
-
ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ ਤਲਾਸ਼ੀ ਦੌਰਾਨ ਮਿਲੇ ਸੱਤ ਮੋਬਾਇਲ ਫੋਨ
. . . 1 day ago
-
ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ)- ਲਗਾਤਾਰ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਬਰਾਮਦਗੀ ਕਾਰਨ ਸੁਰਖ਼ੀਆਂ 'ਚ ਚਲ ਰਹੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਬੀਤੀ ਰਾਤ ਤਲਾਸ਼ੀ ਦੌਰਾਨ ਫਿਰ ਕੈਦੀਆਂ...
-
ਮੋਗਾ 'ਚ ਕੋਰੋਨਾ ਦੇ 18 ਨਵੇਂ ਮਾਮਲੇ ਆਏ ਸਾਹਮਣੇ
. . . 1 day ago
-
ਮੋਗਾ, 3 ਮਾਰਚ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਿਹਤ ਵਿਭਾਗ ਨੇ ਮੋਗਾ ਨੇ ਜ਼ਿਲ੍ਹੇ 'ਚ 18 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਕੀਤੀ...
-
ਸੜਕ ਹਾਦਸੇ 'ਚ ਲੜਕੀ ਦੀ ਮੌਤ ਅਤੇ ਮਾਂ ਗੰਭੀਰ ਜ਼ਖਮੀ
. . . 1 day ago
-
ਭੀਖੀ, 3 ਮਾਰਚ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਕੋਟੜਾ ਕਲਾਂ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 30 ਸਾਲਾ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਾਣਕਾਰੀ...
-
ਸੁਵਿਧਾ ਕੇਂਦਰਾਂ 'ਚ ਕੋਵਿਡ ਵੈਕਸੀਨ ਲਈ 4 ਮਾਰਚ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
. . . 1 day ago
-
ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੁਵਿਧਾ ਕੇਂਦਰ 'ਚ ਕੋਵਿਡ ਵੈਕਸੀਨ ਭਲਕੇ 4 ਮਾਰਚ ਤੋਂ ਕੋਵਿਡ ਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ...
-
ਭਾਰਤ ਬਾਇਓਟੈਕ ਨੇ ਜਾਰੀ ਕੀਤੇ ਤੀਜੇ ਟਰਾਇਲ ਦੇ ਨਤੀਜੇ, ਕੋਵੈਕਸੀਨ 81 ਫ਼ੀਸਦੀ ਪ੍ਰਭਾਵਸ਼ਾਲੀ
. . . 1 day ago
-
ਨਵੀਂ ਦਿੱਲੀ, 3 ਮਾਰਚ- ਵੈਕਸੀਨ ਬਣਾਉਣ ਵਾਲੀ ਕੰਪਨੀ ਭਾਰਤ ਬਾਇਓਟੈਕ ਨੇ ਆਪਣੀ ਕੋਰੋਨਾ ਵੈਕਸੀਨ 'ਕੋਵੈਕਸੀਨ' ਦੇ ਤੀਜੇ ਪੜਾਅ ਦੇ ਟਰਾਇਲ ਦਾ ਡਾਟਾ ਅੱਜ ਜਾਰੀ ਕਰ ਦਿੱਤਾ ਹੈ। ਇਸ 'ਚ...
-
ਪੁਣੇ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . . 1 day ago
-
ਪੁਣੇ, 3 ਮਾਰਚ- ਪੁਣੇ ਦੇ ਬਿਬਵੇਵਾੜੀ ਇਲਾਕੇ 'ਚ ਅੱਜ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ...
-
ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡਿੱਗੇ 2 ਬੱਚਿਆਂ ਦੀ ਮਾਂ ਤੇ ਉਸ ਦੇ ਪਤੀ ਦੀ ਮਾਸੀ ਦਾ ਲੜਕਾ ਹੀ ਨਿਕਲਿਆ ਕਾਤਿਲ
. . . 1 day ago
-
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਲਗਭਗ ਡੇਢ ਸਾਲ ਪਹਿਲਾਂ ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਦੋ ਬੱਚਿਆਂ ਦੀ ਮੌਤ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਦੱਸਿਆ ਕਿ ਬੱਚਿਆਂ...
-
ਕਪਿਲ ਦੇਵ ਨੇ ਲਵਾਇਆ ਕੋਰੋਨਾ ਦਾ ਟੀਕਾ
. . . 1 day ago
-
ਨਵੀਂ ਦਿੱਲੀ, 3 ਮਾਰਚ- ਸਾਬਕਾ ਕ੍ਰਿਕਟਰ ਕਪਿਲ ਦੇਵ ਨੇ ਅੱਜ ਦਿੱਲੀ ਦੇ ਫੋਰਟਿਸ ਹਸਪਤਾਲ 'ਚ ਜਾ ਕੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 