ਤਾਜਾ ਖ਼ਬਰਾਂ


ਅਮਿਤ ਅਰੋੜਾ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  4 minutes ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  28 minutes ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  41 minutes ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  1 minute ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 1 hour ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 1 hour ago
ਪਾਤੜਾਂ, 19 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)- ਹਿਸਾਰ-ਚੰਡੀਗੜ੍ਹ ਰੋਡ 'ਤੇ ਪਾਤੜਾਂ ਦੇ ਨੇੜਲੇ ਪਿੰਡ ਬਾਦਲਗੜ੍ਹ ਨਜ਼ਦੀਕ ਅੱਜ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਾਂ-ਪੁੱਤ ਸਣੇ ਤਿੰਨ ਲੋਕਾਂ...
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 1 hour ago
ਭੋਪਾਲ, 19 ਸਤੰਬਰ- ਮੱਧ ਪ੍ਰਦੇਸ਼ ਦੇ ਮੂਰੈਨਾ ਜ਼ਿਲ੍ਹੇ 'ਚ ਅੱਜ ਇੱਕ ਬੱਸ ਘਰ ਨਾਲ ਟਕਰਾਅ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ...
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 2 hours ago
ਬੈਂਗਲੁਰੂ, 19 ਸਤੰਬਰ- ਕਰਨਾਟਕ ਦੇ ਬੈਂਗਲੁਰੂ 'ਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਦੇਸ਼ੀ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ। ਪਹਿਲੀ ਵਾਰ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ...
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 3 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ...
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 4 hours ago
ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ਵੱਲੋਂ...
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  about 4 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਲੁਧਿਆਣਾ

ਮਾਮਲਾ ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦਾ

ਨਾਮਜ਼ਦ ਪੁਲਿਸ ਮੁਲਾਜ਼ਮ ਦੀ ਗਿ੍ਫਤਾਰੀ ਨੂੰ ਲੈ ਕੇ ਲੋਕਾਂ ਵਲੋਂ ਸੜਕ 'ਤੇ ਧਰਨਾ ਦੇ ਕੇ ਕੀਤਾ ਜੋਰਦਾਰ ਪ੍ਰਦਰਸ਼ਨ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਛਾਉਣੀ ਮੁਹੱਲਾ ਨੇੜੇ ਅਕਤੂਬਰ ਮਹੀਨੇ 'ਚ ਪੁਲਿਸ ਮੁਲਾਜ਼ਮ ਤੋਂ ਕਥਿਤ ਤੌਰ 'ਤੇ ਦੁਖੀ ਹੋ ਕੇ ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਕਰਕੇ ਰੋਹ 'ਚ ਆਏ ਲੋਕਾਂ ਨੇ ਅੱਜ ਰਾਤ ਮੁੱਖ ਸੜਕ 'ਤੇ ਧਰਨਾ ਦੇ ਕੇ ਪੁਲਿਸ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਿਸ ਕਾਰਨ ੳੱੁਥੇ ਸਥਿਤੀ ਤਨਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ 10 ਅਕਤੂਬਰ ਨੂੰ 16 ਸਾਲਾ ਲੜਕੇ ਯੁਵਰਾਜ ਵਲੋਂ ਆਪਣੇ ਘਰ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ | ਯੁਵਰਾਜ 12ਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਉਸ ਦਾ ਘਟਨਾ ਤੋਂ ਦੋ ਦਿਨ ਪਹਿਲਾਂ ਪੁਲਿਸ ਮੁਲਾਜਮ ਕੁਲਵਿੰਦਰ ਸਿੰਘ ਦੇ ਲੜਕੇ ਨਾਲ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ਸੀ | ਕੁਲਵਿੰਦਰ ਸਿੰਘ ਨੇ ਇਸ ਸਬੰਧੀ ਥਾਣਾ ਬਸਤੀ ਜੋਧੇਵਾਲ ਵਿਚ ਸੂਚਿਤ ਕੀਤਾ ਤਾਂ ਯੁਵਰਾਜ ਆਪਣੇ ਪਿਤਾ ਨਾਲ ੳੱੁਥੇ ਚਲਾ ਗਿਆ ਜਿੱਥੇ ਯੁਵਰਾਜ ਅਤੇ ਉਸ ਦੇ ਪਿਤਾ ਨੂੰ ਕਥਿਤ ਤੌਰ 'ਤੇ ਪੁਲਿਸ ਮੁਲਾਜ਼ਮ ਵਲੋਂ ਜਲੀਲ ਕੀਤਾ ਗਿਆ, ਦੁਖੀ ਹੋਏ ਯੁਵਰਾਜ ਨੇ ਘਰ ਆ ਕੇ ਫਾਹਾ ਲਗਾ ਲਿਆ | ਇਸ ਸਬੰਧੀ ਥਾਣਾ ਸਲੇਮਟਾਬਰੀ ਦੀ ਪੁਲਿਸ ਵਲੋਂ ਕੁਲਵਿੰਦਰ ਸਿੰਘ ਖਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਸੀ | ਪਰ 2 ਮਹੀਨੇ ਬੀਤ ਜਾਣ ਉਪਰੰਤ ਵੀ ਪੁਲਿਸ ਵਲੋਂ ਉਸ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ | ਅੱਜ ਰਾਤ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਕਿ ਕੁਲਵਿੰਦਰ ਸਿੰਘ ਆਪਣੇ ਘਰ ਛਾਉਣੀ ਮੁਹੱਲੇ 'ਚ ਹੈ | ਉਨ੍ਹਾਂ ਨੇ ਇਸ ਸਬੰਧੀ ਥਾਣਾ ਸਲੇਮਟਾਬਰੀ ਦੀ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਉਸ ਦੇ ਘਰ ਪਹੁੰਚ ਗਏ, ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਮੁਲਾਜ਼ਮਾਂ ਵਲੋਂ ਛਾਪਾਮਾਰੀ ਤੋਂ ਪਹਿਲਾਂ ਕੁਲਵਿੰਦਰ ਸਿੰਘ ਨੂੰ ਇਸ ਦੀ ਸੂਚਨਾ ਦੇ ਦਿੱਤੀ ਸੀ | ਉਸ ਨੂੰ ਭਜਾਉਣ 'ਚ ਪੁਲਿਸ ਮੁਲਾਜ਼ਮਾਂ ਦਾ ਹੱਥ ਹੈ | ਇਸ ਗੱਲ ਤੋਂ ਰੋਹ 'ਚ ਆਏ ਲੋਕਾਂ ਨੇ ਛਾਉਣੀ ਮੁਹੱਲਾ ਜਾਂਦੀ ਮੁੱਖ ਸੜਕ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ ਜਦਕਿ ਪੁਲਿਸ ਅਧਿਕਾਰੀ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ |

ਬੀ.ਐਸ.ਐਨ.ਐਲ. ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਉਪਭੋਗਤਾ ਹੋਏ ਖੱਜਲ ਖੁਆਰ

ਲੁਧਿਆਣਾ, 13 ਦਸੰਬਰ (ਭੁਪਿੰਦਰ ਸਿੰਘ ਬਸਰਾ)-ਬੀ. ਐਸ. ਐਨ. ਐਲ. ਯੂਨੀਅਨ ਅਤੇ ਐਸੋਸੀਏਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾ ਦੀ ਕੀਤੀ ਹੋਈ ਹੜਤਾਲ ਦੇ ਦੂਜੇ ਦਿਨ ਵੀ ਅੱਜ ਵੱਡੀ ਗਿਣਤੀ 'ਚ ਮੁਲਾਜ਼ਮਾਂ ਨੇ ਹਿੱਸਾ ਲਿਆ | ਯੂਨੀਅਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਦੋ ਤਸਕਰਾਂ ਨੂੰ 10-10 ਸਾਲ ਕੈਦ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਦੋ ਤਸਕਰਾਂ ਨੂੰ 10-10 ਸਾਲ ਕੈਦ ਅਤੇ ਜੁਰਮਾਨਾ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 14 ਨਵੰਬਰ 2014 ਨੂੰ ਦੀਪਕ ਘਈ ਉਰਫ਼ ਗੰਜਾ ਵਾਸੀ ਪ੍ਰਤਾਪ ਸਿੰਘ ਵਾਲਾ, ਅਮਨਦੀਪ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲਿਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਮਨਿੰਦਰਜੀਤ ਸਿੰਘ ਵਾਸੀ ਨਿਊ ਸ਼ਕਤੀ ਨਗਰ ...

ਪੂਰੀ ਖ਼ਬਰ »

ਮੋਬਾਈਲ ਸ਼ੋਰੂਮ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੁਮਾਰ ਮੰਡੀ ਸਥਿਤ ਚੋਰ ਇਕ ਮੋਬਾਈਲ ਸ਼ੋਰੂਮ ਦੇ ਤਾਲੇ ਤੋੜ ਕੇ ਉੱਥੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਸ੍ਰੀ ਨਾਰੰਗ ...

ਪੂਰੀ ਖ਼ਬਰ »

ਚੋਰ ਗਰੋਹ ਦਾ ਸਰਗਣਾ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਚੋਰ ਗਰੋਹ ਦੇ ਸਰਗਣੇ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਚੋਰੀਸ਼ੁਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਹੋਈ ਵਿਅਕਤੀ ਦੀ ਮੌਤ ਪਰਿਵਾਰ ਨੇ ਲਗਾਇਆ ਕਤਲ ਕਰਨ ਦਾ ਦੋਸ਼

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਓਸਵਾਲ ਗਲੀ 'ਚ ਸ਼ੱਕੀ ਹਾਲਾਤ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਮਿ੍ਤਕ ਦੇ ਪਰਿਵਾਰ ਨੇ ਵਿਅਕਤੀ ਨੂੰ ਕਤਲ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਚੋਰ ਗਰੋਹ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਖਤਰਨਾਕ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ਐਸ. ਐਚ. ਓ. ਸ. ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਰੇਲਵੇ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਰੇਲਵੇ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਆਟੋਮੈਟਿਡ ਡਰਾਈਵਿੰਗ ਟੈਸਟ ਸੈਂਟਰ ਸੈਕਟਰ 32 'ਚ ਤੀਸਰੇ ਦਿਨ ਕੰਮ ਠੱਪ ਰਿਹਾ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਸਥਾਨਕ 32 ਸੈਕਟਰ ਵਿਖੇ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਸੈਂਟਰ 'ਚ ਲਗਾਤਾਰ ਤੀਸਰੇ ਦਿਨ ਕੰਮ ਠੱਪ ਹੋਣ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪਿਆ ਅਤੇ ਉਦੋਂ ਕੰਮ ਕਰਵਾਉਣ ਲਈ ਆਏ ਲੋਕਾਂ ਨੇ ਗੁੱਸੇ 'ਚ ਆ ਕੇ ਪ੍ਰਦਰਸ਼ਨ ਸ਼ੁਰੂ ...

ਪੂਰੀ ਖ਼ਬਰ »

ਮੂਕ ਦਰਸ਼ਕ ਬਣ ਕੇ ਦੇਖ ਰਹੇ ਅਧਿਕਾਰੀ ਕਰੋੜਾਂ ਰੁਪਏ ਟੈਕਸ ਭਰਨ ਵਾਲੇ ਲੋਕਾਂ ਦੇ ਕੱਪੜਿਆਂ 'ਤੇ ਦਾਗ਼ ਪਾ ਰਿਹਾ ਸੜਕਾਂ 'ਤੇ ਖੜ੍ਹਾ ਬਾਰਿਸ਼ ਦਾ ਗੰਦਾ ਪਾਣੀ

ਲੁਧਿਆਣਾ, 13 ਦਸੰਬਰ (ਬੀ.ਐਸ.ਬਰਾੜ)- ਮੀਂਹ ਪੈਣ ਨਾਲ ਲੁਧਿਆਣਾ ਜ਼ਿਲ੍ਹੇ 'ਚ ਸੜਕਾਂ 'ਤੇ ਖੜੇ ਪਾਣੀ 'ਚੋਂ ਲੋਕਾਂ ਨੂੰ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਲੋਕਾਂ ਨੂੰ ਸਾਫ਼ ਸੁਥਰੀਆਂ ਸੜਕਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਅਤੇ ਗਲਾਡਾ ਵਲੋਂ ਕਰੋੜਾਂ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਪਿਓ ਪੁੱਤਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰਤਾਪ ਸਿੰਘ ਵਾਲਾ ਸਥਿਤ ਇਕ ਗਰੁਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਪਿਓ-ਪੁੱਤਰ ਖਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਲੜਕੀਆਂ ਦਾ ਲੋਹੜੀ ਮੇਲਾ 9, 10, 11 ਜਨਵਰੀ ਨੂੰ ਮਨਾਇਆ ਜਾਵੇਗਾ-ਬਾਵਾ, ਲਵਲੀ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)-ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਪ੍ਰਧਾਨਗੀ 'ਚ ਅੱਜ ਇੱਥੇ ਸਰਕਟ ਹਾਊਸ ਵਿਖੇ ਹੋਈ | ਮੀਟਿੰਗ 'ਚ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਮੁੱਖ ...

ਪੂਰੀ ਖ਼ਬਰ »

ਮਾਨਵ ਅਧਿਕਾਰ ਦਿਵਸ ਮਨਾਇਆ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)-ਰਾਸ਼ਟਰੀ ਮਜ਼ਦੂਰ ਟਰੇਡ ਯੂਨੀਅਨ (ਇੰਟਕ) ਦੇ ਰਾਸ਼ਟਰੀ ਪ੍ਰਧਾਨ ਦਿਨੇਸ਼ ਸ਼ਰਮਾ ਸੁੰਦਰਿਆਲ ਨੇ ਮਾਨਵ ਅਧਿਕਾਰ ਦਿਵਸ 'ਤੇ ਇੰਟਕ ਦੇ ਸਾਰੇ ਮੈਬਰਾਂ ਨੂੰ ਮਜ਼ਦੂਰਾਂ ਦੇ ਅਧਿਕਾਰਾਂ ਲਈ ਕਾਰਜ ਕਰਨ ਲਈ ਲੁਧਿਆਣਾ ਪਹੁੰਚਣ ਲਈ ...

ਪੂਰੀ ਖ਼ਬਰ »

ਅਕਾਲੀ ਆਗੂ ਨੂੰ ਅਗਵਾ ਕਰਨ ਦੇ ਮਾਮਲੇ 'ਚ ਨਾਮਜ਼ਦ ਕਰਨ ਦੀ ਉਚ ਪੱਧਰੀ ਜਾਂਚ ਦੇ ਹੁਕਮ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਵਲੋਂ ਅਕਾਲੀ ਆਗੂ ਹਰਪ੍ਰੀਤ ਸਿੰਘ ਬੇਦੀ ਨੂੰ ਅਗਵਾ ਦੇ ਮਾਮਲੇ 'ਚ ਨਾਮਜ਼ਦ ਕਰਨ ਦੀ ਪੁਲਿਸ ਕਮਿਸ਼ਨਰ ਵਲੋਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 1 ਲੱਖ 50 ਹਜ਼ਾਰ ਦੀ ਠੱਗੀ, ਕੇਸ ਦਰਜ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 1 ਲੱਖ 30 ਹਜ਼ਾਰ ਦੀ ਠੱਗੀ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਸੰਗੀਨ ਧਾਰਾਵਾ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਚੰਡੀਗੜ੍ਹ ਦੀ ਰਹਿਣ ਵਾਲੀ ਤਾਨੀਆ ਗੁਪਤਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਅਰਬਾਂ ਰੁਪਏ ਦਾ ਕਾਰੋਬਾਰ ਕਰਕੇ ਕਰੋੜਾਂ ਰੁਪਏ ਟੈਕਸ ਦੇਣ ਵਾਲੇ ਸਨਅਤੀ ਇਲਾਕੇ ਤੇ ਟ੍ਰਾਂਸਪੋਰਟ ਨਗਰ ਮੁਢਲੀਆਂ ਸਹੁੂਲਤਾਂ ਤੋਂ ਸੱਖਣੇ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਲੁਧਿਆਣਾ ਦਾ ਸਨਅਤੀ ਇਲਾਕਾ ਅਤੇ ਟ੍ਰਾਂਸਪੋਰਟ ਨਗਰ ਮੁਢਲੀਆਂ ਸਹੂਲਤਾਂ ਤੋਂ ਸੱਖਣਾ ਹੈ | ਜਿਸ ਦੀ ਸਾਰ ਲੈਣੀ ਸਮੇਂ ਦੀਆਂ ਸਰਕਾਰਾਂ ਨੇ ਜ਼ਰੂਰੀ ਨਹੀਂ ਸਮਝੀ | ਜਾਣਕਾਰੀ ਅਨੁਸਾਰ ਮਹਾਂਨਗਰ 'ਚ ਫ਼ੋਕਲ ਪੁਆਇੰਟ ਫੇਸ.1, 2, 3, 4, 5, 6, 7 ਤੇ 8 ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ, ਮਾੜੀ ਸੀਵਰੇਜ਼ ਪ੍ਰਣਾਲੀ, ਸਟਰੀਟ ਲਾਈਟਾਂ ਦੀ ਅਣਹੋਂਦ ਤੇ ਸਫ਼ਾਈ ਦੇ ਨਾਮਾਤਰ ਪ੍ਰਬੰਧ ਤੋਂ ਸਨਅਤਕਾਰ ਤੇ ਕਾਰੋਬਾਰੀ ਨਿਰਾਸ਼

ਵਿਦੇਸ਼ੀ ਤੇ ਦੇਸ਼ੀ ਗਾਹਕਾਂ ਨੂੰ ਬੁਲਾਉਣ ਤੋਂ ਡਰਦੇ ਹਾਂ : ਆਹੂਜਾ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸਨਅਤੀ ਇਲਾਕਿਆਂ ਦਾ ਏਨਾ ਜਿਆਦਾ ਮੰਦਾ ਹਾਲ ਹੈ ਅਤੇ ਸੜਕਾਂ ਦੇ ਕਿਨਾਰੇ 'ਤੇ ...

ਪੂਰੀ ਖ਼ਬਰ »

ਅਰਬਾਂ ਰੁਪਏ ਦਾ ਕਾਰੋਬਾਰ ਕਰਕੇ ਕਰੋੜਾਂ ਰੁਪਏ ਟੈਕਸ ਦੇਣ ਵਾਲੇ ਸਨਅਤੀ ਇਲਾਕੇ ਤੇ ਟ੍ਰਾਂਸਪੋਰਟ ਨਗਰ ਮੁਢਲੀਆਂ ਸਹੁੂਲਤਾਂ ਤੋਂ ਸੱਖਣੇ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਲੁਧਿਆਣਾ ਦਾ ਸਨਅਤੀ ਇਲਾਕਾ ਅਤੇ ਟ੍ਰਾਂਸਪੋਰਟ ਨਗਰ ਮੁਢਲੀਆਂ ਸਹੂਲਤਾਂ ਤੋਂ ਸੱਖਣਾ ਹੈ | ਜਿਸ ਦੀ ਸਾਰ ਲੈਣੀ ਸਮੇਂ ਦੀਆਂ ਸਰਕਾਰਾਂ ਨੇ ਜ਼ਰੂਰੀ ਨਹੀਂ ਸਮਝੀ | ਜਾਣਕਾਰੀ ਅਨੁਸਾਰ ਮਹਾਂਨਗਰ 'ਚ ਫ਼ੋਕਲ ਪੁਆਇੰਟ ਫੇਸ.1, 2, 3, 4, 5, 6, 7 ਤੇ 8 ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰਾਂ ਦੀ ਮਨਮਰਜ਼ੀ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 13 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਡੀਪੂ ਹੋਲਡਰਾਂ ਵਲੋਂ ਕਥਿਤ ਤੌਰ 'ਤੇ ਕੀਤੀ ਜਾ ਰਹੀ ਮਨਮਰਜੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਉਨ੍ਹਾਂ ਦੇ ਸਮੇਂ ਦੀ ਬਰਬਾਦੀ ਵੀ ਹੋ ਰਹੀ ਹੈ | ਖੁਰਾਕ ...

ਪੂਰੀ ਖ਼ਬਰ »

ਸੁਨੀਲ ਮੈਫ਼ਿਕ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ

ਲੁਧਿਆਣਾ, 13 ਦਸੰਬਰ (ਅ.ਬ.)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਸਕੱਤਰ ਸੁਨੀਲ ਮੈਫਿਕ ਨੇ ਕਾਂਗਰਸ ਮੁਖੀ ਸ੍ਰੀਮਤੀ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਫੱੁਲਾਂ ਦਾ ਗੁਲਦਸਤਾ ਭੇਟ ਕੀਤਾ ¢ ਇਸ ਮੌਕੇ ...

ਪੂਰੀ ਖ਼ਬਰ »

ਹਾਕਮ ਧਿਰ ਦੀ ਸ਼ਹਿ 'ਤੇ ਜ਼ਿਲ੍ਹੇ ਭਰ 'ਚ ਆਪਣੇ ਪੈਰ ਪਸਾਰਨ ਵਾਲੇ ਰੇਤ ਮਾਫ਼ੀਏ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਵੱਲੀ ਨਜ਼ਰ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ 'ਚ ਹਾਕਮ ਧਿਰ ਦੀ ਸ਼ਹਿ 'ਤੇ ਜ਼ਿਲ੍ਹੇ ਭਰ 'ਚ ਆਪਣੇ ਪੈਰ ਪਸਾਰਨ ਵਾਲੇ ਰੇਤ ਮਾਫ਼ੀਏ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਜ਼ਰ ਸਵੱਲੀ ਹੈ, ਕਿਉਂਕਿ ਰੇਤ ਮਾਫ਼ੀਏ ਖਿਲਾਫ਼ ਆਪਣੇ ਆਪ ਕਾਰਵਾਈ ਕਰਨ ਦੀ ਬਜਾਏ ਪ੍ਰਸ਼ਾਸਨ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇਸ਼ ਦੇ ਲੋਕਾਂ ਦੀ ਪਹਿਲੀ ਪਸੰਦ ਬਣੇ-ਕਾਂਗਰਸੀ ਆਗੂ

ਆਲਮਗੀਰ,13 ਦਸੰਬਰ (ਜਰਨੈਲ ਸਿੰਘ ਪੱਟੀ)- ਇੰਡੀਅਨ ਨੈਸ਼ਨਲ ਕਾਂਗਰਸ ਦੇ ਨਵੇਂ ਬਣੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਇਹ ਪ੍ਰਧਾਨਗੀ ਵਿਰਾਸਤ 'ਚ ਹੀ ਮਿਲੀ ਹੈ, ਜਿਸ ਸਬੰਧੀ ਦੇਸ਼ ਦੇ ਕੋਨੇ ਕੋਨੇ ਚੋਂ ਜ਼ੋੋਰਦਾਰ ਆਵਾਜ਼ ਉਠ ਰਹੀ ਹੈ ਕਿ ਸ੍ਰੀ ਰਾਹੁਲ ਗਾਂਧੀ ਦੇ ...

ਪੂਰੀ ਖ਼ਬਰ »

ਐਸ. ਐਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਬਿਜਲੀ ਮੁਲਜ਼ਮਾਂ ਦੇ ਸੰਘਰਸ਼ ਦੀ ਹਮਾਇਤ

ਲੁਧਿਆਣਾ, 13 ਦਸੰਬਰ (ਪਰਮੇਸ਼ਰ ਸਿੰਘ)- ਐਸ. ਐਸ. ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਨੇ ਥਰਮਲ ਕੰਟਰੈਕਟ ਵਰਕਰਜ਼ ਕੋਆਰਡੀਨੇਟ ਕਮੇਟੀ ਵਲੋਂ ਬਠਿੰਡਾ ਵਿਖੇ ਥਰਮਲ ਬੰਦ ਕਰਨ ਦੇ ਖਿਲਾਫ਼ 14 ਦਸੰਬਰ ਨੂੰ ਕੀਤੇ ਜਾ ਰਹੇ ਐਕਸ਼ਨ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ | ਸੂਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX