ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  42 minutes ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  about 2 hours ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  about 2 hours ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  about 3 hours ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  about 3 hours ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  about 3 hours ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  about 4 hours ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  about 4 hours ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  about 4 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  about 4 hours ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  about 4 hours ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  about 4 hours ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  about 4 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  about 5 hours ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  about 5 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  about 5 hours ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 5 hours ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  about 6 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 6 hours ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  about 6 hours ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  about 6 hours ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  about 6 hours ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  about 6 hours ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  about 6 hours ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  about 7 hours ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  about 7 hours ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  about 7 hours ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  about 7 hours ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  about 8 hours ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  about 8 hours ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  about 8 hours ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  about 8 hours ago
ਪੰਜਾਬ 'ਚ ਵੱਡੇ ਪੱਧਰ 'ਤੇ ਹੋਈਆਂ ਤਹਿਸੀਲਦਾਰਾਂ ਦੀਆਂ ਬਦਲੀਆਂ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਰੂਪਨਗਰ

ਮੋਬਾਈਲਾਂ ਦੀ ਚੋਰੀ ਦੇ ਦੋਸ਼ ਹੇਠ ਵਿਅਕਤੀ ਕਾਬੂ

ਰੂਪਨਗਰ, 13 ਦਸੰਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਰੇਲਵੇ ਸਟੇਸ਼ਨ 'ਤੇ ਮੋਬਾਈਲਾਂ ਦੀ ਚੋਰੀ ਦੇ ਦੋਸ਼ਾਂ ਹੇਠ ਇਕ ਪ੍ਰਵਾਸੀ ਵਿਅਕਤੀ ਗਿ੍ਫ਼ਤਾਰ ਕੀਤਾ ਗਿਆ ਹੈ | ਰੂਪਨਗਰ ਰੇਲਵੇ ਸਟੇਸ਼ਨ ਦੇ ਚੌਕੀ ਇੰਚਾਰਜ ਸੁਗਰੀਵ ਚੰਦ ਨੇ ਦੱਸਿਆ ਕਿ ਕਿਸੇ ਮੁਖ਼ਬਰ ਦੀ ਇਤਲਾਹ 'ਤੇ ਰੂਪਨਗਰ ਦੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 2 'ਤੇ ਬੈਠੇ ਇਕ ਵਿਅਕਤੀ ਦੀ ਚੈਕਿੰਗ ਕੀਤੀ ਗਈ ਜਿਸ ਪਾਸੋਂ ਇਕ ਆਈ ਫ਼ੋਨ ਐੱਪਲ, ਇੱਕ ਸੈਮਸੰਗ ਜੇ-7, ਇੱਕ ਸੈਮਸੰਗ ਜੀ-3, ਇੱਕ ਮਾਈਕਰੋ ਮੈਕਸ-4ਜੀ ਅਤੇ ਇੱਕ ਐਮ.ਟੈੱਕ. ਕੰਪਨੀ ਦੇ ਮੋਬਾਈਲ ਬਰਾਮਦ ਹੋਏ | ਜਿਸ ਦੀ ਪਹਿਚਾਣ ਮੋਹਿਨ ਖ਼ਾਨ ਪੁੱਤਰ ਨਸੀਮ ਵਾਸੀ ਪਿੰਡ ਕਿਵਾਨਾ, ਥਾਣਾ ਕਾਂਧਲਾ ਜ਼ਿਲ੍ਹਾ ਸਾਮਲੀ ਉੱਤਰ ਪ੍ਰਦੇਸ਼ ਹੋਈ | ਇੰਚਾਰਜ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕਰ ਰੂਪਨਗਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ |

ਪੈਨਸ਼ਨਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਢੇਰ, 13 ਦਸੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਢਾਹੇ ਦੇ ਵਾਸੀ ਧਰਮ ਸਿੰਘ, ਚਰਨ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੈਨਸ਼ਨ ਨੂੰ ਮਿਲੇ ਹੋਏ ਲੰਬਾ ਸਮਾਂ ਬੀਤ ਗਿਆ ਹੈ | ਪੈਨਸ਼ਨ ਨਾ ਮਿਲਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਿਲ ਨਾਲ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਣ-ਅਧਿਕਾਰਤ ਟਰੈਵਲ ਏਜੰਟਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

ਰੂਪਨਗਰ, 13 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਮਾਨਵੀ ਤਸਕਰੀ ਰੋਕਣ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਟਰੈਵਲ ਏਜੰਟਸ ਤੇ ਆਈਲੈਟਸ ਕੋਚਿੰਗ ਇੰਸਟੀਚਿਊਟਸ ਲਈ ਲਾਇਸੈਂਸ ਲੈਣਾ ਲਾਜ਼ਮੀ ਕੀਤਾ ਗਿਆ ਹੈ | ਇਸ ਤਹਿਤ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਅੱਜ ਤੋਂ ਸ਼ਹਿਰ 'ਚ ਬੱਸਾਂ ਦੇ ਪ੍ਰਵੇਸ਼ 'ਤੇ ਪਾਬੰਦੀ ਦਾ ਅਧੂਰਾ ਹੁਕਮ ਜਾਰੀ

ਰੂਪਨਗਰ, 13 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮਜਿਸਟਰੇਟ ਰੂਪਨਗਰ ਗੁਰਨੀਤ ਤੇਜ ਨੇ ਅੱਜ ਜ਼ਾਬਤਾ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਰੂਪਨਗਰ ਸ਼ਹਿਰ ਅੰਦਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ...

ਪੂਰੀ ਖ਼ਬਰ »

ਗੋਪਾਲਪੁਰ ਦੀ ਮਹਿਲਾ ਸਰਪੰਚ ਤੇ ਉਸ ਦੇ ਪਰਿਵਾਰ ਨਾਲ ਘਰ 'ਚ ਕੁੱਟਮਾਰ

ਨੂਰਪੁਰ ਬੇਦੀ, 13 ਦਸੰਬਰ (ਰਾਜੇਸ਼ ਚੌਧਰੀ)-ਪਿੰਡ ਗੋਪਾਲਪੁਰ ਦੀ ਮੌਜੂਦਾ ਮਹਿਲਾ ਸਰਪੰਚ, ਉਸ ਦੇ ਪਤੀ, ਨੂੰ ਹ ਤੇ ਪੁੱਤਰ ਨਾਲ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਸਥਾਨਕ ਪੁਲਿਸ ਨੇ ਪਿੰਡ ਦੇ ਸਾਬਕਾ ਸਰਪੰਚ ਦੇ 2 ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ

ਸ੍ਰੀ ਚਮਕੌਰ ਸਾਹਿਬ, 13 ਦਸੰਬਰ (ਜਗਮੋਹਣ ਸਿੰਘ ਨਾਰੰਗ)- ਗੁਰਨੀਤ ਤੇਜ਼ ਜ਼ਿਲ੍ਹਾ ਮਜਿਸਟਰੇਟ, ਰੂਪਨਗਰ ਨੇ ਸ੍ਰੀ ਚਮਕੌਰ ਸਾਹਿਬ ਦੇ ਤਿੰਨ ਦਿਨਾ ਸ਼ਹੀਦੀ ਜੋੜ ਮੇਲੇ ਮੌਕੇ ਅਮਨ ਕਾਨੂੰਨ ਵਿਵਸਥਾ ਤੇ ਲੋਕ ਹਿਤ 'ਚ ਸ਼ਾਂਤੀ ਬਰਕਰਾਰ ਰੱਖਣ,ਸ਼ਹਿਰ ਦੀ ਪਵਿੱਤਰਤਾ ਨੂੰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੂਪਨਗਰ ਦਾ ਦੋ ਰੋਜ਼ਾ ਖੇਡ ਮੇਲਾ ਸਮਾਪਤ

ਰੂਪਨਗਰ, 13 ਦਸੰਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦਾ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਅੱਜ ਧੂਮ-ਧੜੱਕੇ ਨਾਲ ਸਮਾਪਤ ਹੋ ਗਿਆ | ਇੰਟਰ ਹਾਊਸ ਮੁਕਾਬਲਿਆਂ 'ਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਜੁਝਾਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਰੂਪਨਗਰ 'ਚ ਸਿਹਤ ਸੇਵਾਵਾਂ ਰੱਬ ਆਸਰੇ

ਰੂਪਨਗਰ, 13 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਲੋਕ ਨੁਮਾਇੰਦੇ ਇਸ ਲਈ ਵੀ ਚੁਣਦੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਤਰਫੋਂ ਮਿਲਣ ਵਾਲੀਆਂ ਸਹੂਲਤਾਂ ਤੇ ਸੇਵਾਵਾਂ ਪ੍ਰਤੀ ਜੇ ਸਬੰਧਿਤ ਮਹਿਕਮੇ ਕੋਈ ਕੁਤਾਹੀ ਵਰਤਣ ਤਾਂ ਲੋਕ ਆਪਣੇ ਚੁਣੇ ਹੋਏ ਨੁਮਾਇੰਦੇ ਤੱਕ ਪਹੁੰਚ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਰੂਪਨਗਰ 'ਚ ਸਿਹਤ ਸੇਵਾਵਾਂ ਰੱਬ ਆਸਰੇ

ਰੂਪਨਗਰ, 13 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਲੋਕ ਨੁਮਾਇੰਦੇ ਇਸ ਲਈ ਵੀ ਚੁਣਦੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਤਰਫੋਂ ਮਿਲਣ ਵਾਲੀਆਂ ਸਹੂਲਤਾਂ ਤੇ ਸੇਵਾਵਾਂ ਪ੍ਰਤੀ ਜੇ ਸਬੰਧਿਤ ਮਹਿਕਮੇ ਕੋਈ ਕੁਤਾਹੀ ਵਰਤਣ ਤਾਂ ਲੋਕ ਆਪਣੇ ਚੁਣੇ ਹੋਏ ਨੁਮਾਇੰਦੇ ਤੱਕ ਪਹੁੰਚ ...

ਪੂਰੀ ਖ਼ਬਰ »

ਸੀਟੂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 13 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਰਣਜੀਤ ਬਾਗ਼ ਵਿਖੇ ਅੱਜ ਕੁਲ ਹਿੰਦ ਸੀਟੂ ਦੇ ਸੱਦੇ 'ਤੇ ਮਹਿੰਗਾਈ ਵਿਰੁੱਧ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਟਰੱਕ ਚਾਲਕ ਦੀ ਮੌਤ

ਨੂਰਪੁਰ ਬੇਦੀ, 13 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਬੁੰਗਾ ਸਾਹਿਬ ਮਾਰਗ ਦੇ ਲਾਗੇ ਸਥਿਤ ਇਕ ਪੱਥਰ ਡੰਪ ਕੋਲ ਇਕ ਵਿਅਕਤੀ ਦੀ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਹਿਚਾਣ ਨਰਿੰਦਰ ਕੁਮਾਰ ਪੁੱਤਰ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 13 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਸਮੀਰਵੋਾਲ ਦੇ ਗੁਰਦੁਆਰਾ ਸਾਹਿਬ ਵਿਖੇ ਕਰੀਬ ਇਕ ਸਾਲ ਪਹਿਲਾਂ ਵਾਪਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਕਥਿਤ ਦੋਸ਼ੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

'ਸਤਲੁਜ ਝੀਲ ਨੂੰ ਬਚਾਉਣ ਲਈ ਠੋਸ ਯਤਨ ਕੀਤੇ ਜਾਣ'

ਨੰਗਲ, 13 ਦਸੰਬਰ (ਗੁਰਪ੍ਰੀਤ ਗਰੇਵਾਲ)-ਨੰਗਲ ਦੇ ਸੁਚੇਤ ਨਾਗਰਿਕਾਂ/ਸਮਾਜਿਕ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦਾ ਸੁਹੱਪਣ 'ਸਤਲੁਜ ਝੀਲ' ਨੂੰ ਸੀਵਰੇਜ ਦੇ ਪਾਣੀ, ਕੈਮੀਕਲ ਵਾਲੇ ਪਾਣੀ, ਨਾਜਾਇਜ਼ ਕਬਜ਼ਿਆਂ ਤੋਂ ਬਚਾਇਆ ...

ਪੂਰੀ ਖ਼ਬਰ »

ਐਸ.ਐਚ.ਓ. ਅਨੰਦਪੁਰ ਸਾਹਿਬ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਢੇਰ, 13 ਦਸੰਬਰ (ਸ਼ਿਵ ਕੁਮਾਰ ਕਾਲੀਆ)-ਥਾਣਾ ਅਨੰਦਪੁਰ ਸਾਹਿਬ ਦੇ ਐਸ.ਐਚ.ਓ. ਦਵਿੰਦਰ ਸਿੰਘ ਵੱਲੋਂ ਅੱਡਾ ਮਾਰਕੀਟ ਢੇਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਇਸ ਮੌਕੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਸਰਦੀ ਦਾ ਮੌਸਮ ਹੋਣ ਕਾਰਨ ਧੁੰਦ ਹੋਣ ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 13 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਲਗਾਏ ਜਾ ਰਹੇ ਮੈਡੀਕਲ ਕੈਂਪ ਦਾ ਚੰਨੀ ਨੇ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 13 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਦੌਰਾਨ 20, 21 ਤੇ 22 ਦਸੰਬਰ ਨੂੰ ਸਥਾਨਕ ਦਾਣਾ ਮੰਡੀ ਵਿਖੇ ਲਗਾਏ ਜਾ ਰਹੇ ਕੈਂਸਰ ਤੇ ਅੱਖਾਂ ਦੀ ਜਾਂਚ ਕੈਂਪ ਦਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਤਿਆਰੀਆਂ ...

ਪੂਰੀ ਖ਼ਬਰ »

ਸ਼ਹਿਰ 'ਚ ਨਵੇਂ ਬਣੇ ਰੈਣ ਬਸੇਰੇ ਨੂੰ ਚਾਲੂ ਕਰਨ ਦੀ ਮੰਗ

ਰੂਪਨਗਰ, 13 ਦਸੰਬਰ (ਹੁੰਦਲ)-ਸ਼ਹਿਰ ਦੇ ਜ਼ੈਲ ਸਿੰਘ ਨਗਰ ਵਿਖੇ ਕੁਝ ਮਹੀਨੇ ਪਹਿਲਾਂ ਲੱਖਾਂ ਰੁਪਏ ਦੀ ਲਾਗਤ ਨਾਲ ਬਣਿਆ ਰੈਣ ਬਸੇਰਾ ਇਸ ਭਰ ਸਰਦੀ ਵਿਚ ਵੀ ਕਿਸੇ ਲੋੜਵੰਦ ਦਾ ਸਹਾਰਾ ਨਹੀਂ ਬਣ ਸਕਿਆ | ਇਸ ਸਬੰਧੀ ਅੱਜ ਆਮ ਆਦਮੀ ਪਾਰਟੀ ਰੋਪੜ ਦੇ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਕਰਮਚਾਰੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਰੂਪਨਗਰ, 13 ਦਸੰਬਰ (ਹੁੰਦਲ)-ਬੀ. ਐਸ. ਐਨ. ਐਲ. ਯੂਨੀਅਨ ਵਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਜੀ. ਐਮ. ਦਫ਼ਤਰ ਸਾਹਮਣੇ ਮੰਗਾਂ ਦੇ ਹੱਕ 'ਚ ਅੱਜ ਦੂਜੇ ਦਿਨ ਵੀ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਤੀਜੇ ਤਨਖ਼ਾਹ 'ਚ ਸੋਧ, 1 ਜਨਵਰੀ 2017 ਤੋਂ ਸਾਰੇ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਸ਼ਹੀਦੀ ਜੋੜ ਮੇਲਾ

ਮੋਰਿੰਡਾ, 13 ਦਸੰਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਐਮਾ ਸਾਹਿਬ ਸਹੇੜੀ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਦੂਰ ...

ਪੂਰੀ ਖ਼ਬਰ »

ਨੰਜੂ ਨੇ ਚਾਈਨਾ ਡੋਰ 'ਚ ਉਲਝ ਕੇ ਸਫ਼ੈਦੇ ਦੇ ਦਰਖ਼ਤ 'ਚ ਫਸੇ ਬਾਜ਼ ਦੀ ਜਾਨ ਬਚਾਈ

ਨੂਰਪੁਰ ਬੇਦੀ, 13 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ-ਸਰਾਂ ਮਾਰਗ ਦੇ ਕਿਨਾਰੇ ਸਥਿਤ ਕਰੀਬ 100 ਫੁੱਟ ਉੱਚੇ ਸਫ਼ੈਦੇ ਦੇ ਦਰੱਖਤ ਦੀਆਂ ਉਤਲੀਆਂ ਟਾਹਣੀਆਂ 'ਚ ਚਾਈਨਾ ਡੋਰ ਨਾਲ ਉਲਝ ਕੇ ਫਸੇ ਇਕ ਬਾਜ਼ ਦੀ ਜਾਨ ਆਿਖ਼ਰ ਲੰਬੀ ਜੱਦੋ-ਜਹਿਦ ਮਗਰੋਂ ਬਚਾ ਲਈ ਗਈ ਹੈ | ...

ਪੂਰੀ ਖ਼ਬਰ »

ਗੋਡਿਆਂ ਦਾ ਬਿਨਾਂ ਆਪ੍ਰੇਸ਼ਨ ਇਲਾਜ ਸੰਭਵ

ਨਵਾਂਸ਼ਹਿਰ, 13 ਦਸੰਬਰ (ਦੀਦਾਰ ਸਿੰਘ ਸ਼ੇਤਰਾ)- ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਖੋਜਾਂ ਅਤੇ ਜਾਣਕਾਰੀ 'ਤੇ ਅਧਾਰਤ, ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ ਨਰਾਇਣੀ ਆਰਥੋਕਿਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਹੀ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

ਪੁਰਖਾਲੀ, 13 ਦਸੰਬਰ (ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ ਰੋਟਰੀ ਕਲੱਬ ਰੂਪਨਗਰ ਵਲੋਂ ਕਿਸ਼ੋਰ ਸਿੱਖਿਆ ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਕੈਂਪ 'ਚ ਇਸਤਰੀ ਰੋਗਾਂ ਦੇ ਮਾਹਿਰ ਡਾ: ਰਵਿੰਦਰ ਪੰਨੂੰ ਨੇ ਨੌਵੀਂ ਤੋਂ ਲੈ ਕੇ 12 ਜਮਾਤ ਤੱਕ ਦੀਆਂ ...

ਪੂਰੀ ਖ਼ਬਰ »

ਭਿਆਨਕ ਬਿਮਾਰੀਆਂ ਦਾ ਕਾਰਨ ਬਣ ਰਹੇ ਨੇ ਪਿੰਡਾਂ ਦੇ ਟੋਭੇ

ਸ੍ਰੀ ਚਮਕੌਰ ਸਾਹਿਬ, 13 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡਾਂ ਦੇ ਟੋਭੇ ਕਦੇ ਪੇਂਡੂ ਸੱਭਿਆਚਾਰ ਦੇ ਸ਼ਿੰਗਾਰ ਹੁੰਦੇ ਸਨ, ਜਿੱਥੇ ਲੋਕ ਨਹਾਉਂਦੇ ਸਨ, ਟੋਭੇ 'ਚੋਂ ਕੱਢੀ ਗਾਰ ਨਾਲ ਕੋਠੇ ਲਿਪੇ ਜਾਂਦੇ ਸਨ, ਚੁੱਲੇ੍ਹ ਬਣਾਏ ਜਾਂਦੇ ਸਨ | ਪਰ ਸਮੇਂ ਦੀ ਰਫ਼ਤਾਰ ਨੇ ...

ਪੂਰੀ ਖ਼ਬਰ »

ਭਿਆਨਕ ਬਿਮਾਰੀਆਂ ਦਾ ਕਾਰਨ ਬਣ ਰਹੇ ਨੇ ਪਿੰਡਾਂ ਦੇ ਟੋਭੇ

ਸ੍ਰੀ ਚਮਕੌਰ ਸਾਹਿਬ, 13 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡਾਂ ਦੇ ਟੋਭੇ ਕਦੇ ਪੇਂਡੂ ਸੱਭਿਆਚਾਰ ਦੇ ਸ਼ਿੰਗਾਰ ਹੁੰਦੇ ਸਨ, ਜਿੱਥੇ ਲੋਕ ਨਹਾਉਂਦੇ ਸਨ, ਟੋਭੇ 'ਚੋਂ ਕੱਢੀ ਗਾਰ ਨਾਲ ਕੋਠੇ ਲਿਪੇ ਜਾਂਦੇ ਸਨ, ਚੁੱਲੇ੍ਹ ਬਣਾਏ ਜਾਂਦੇ ਸਨ | ਪਰ ਸਮੇਂ ਦੀ ਰਫ਼ਤਾਰ ਨੇ ...

ਪੂਰੀ ਖ਼ਬਰ »

ਬੁੰਗਾ ਸਾਹਿਬ-ਨੂਰਪੁਰ ਬੇਦੀ ਮਾਰਗ ਤੋਂ ਲੰਘਦੇ ਵੱਡੇ ਵਾਹਨ ਹੋਰ ਰਾਹਗੀਰਾਂ ਲਈ ਖ਼ਤਰਾ ਬਣੇ

ਕੀਰਤਪੁਰ ਸਾਹਿਬ, 13 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਈ ਪਾਬੰਦੀ ਦੇ ਬਾਵਜੂਦ ਬੁੰਗਾ ਸਾਹਿਬ-ਨੂਰਪੁਰ ਬੇਦੀ ਮਾਰਗ ਤੋਂ ਵੱਡੇ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਪੁਲਿਸ ਵਲੋਂ ਅਕਸਰ ਇਸ ਬੁੰਗਾ ਸਾਹਿਬ ਟੀ-ਪੁਆਇੰਟ ਉੱਪਰ ...

ਪੂਰੀ ਖ਼ਬਰ »

ਬੈਂਸ ਵਿਖੇ ਮਿਲਕ ਪਲਾਂਟ ਵਲੋਂ ਕਿਸਾਨ ਨੂੰ 20 ਹਜ਼ਾਰ ਦੀ ਮਾਲੀ ਸਹਾਇਤਾ ਦਾ ਚੈੱਕ

ਨੂਰਪੁਰ ਬੇਦੀ, 13 ਦਸੰਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਬੈਂਸ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਦੁੱਧ ਉਤਪਾਦਕ ਕਿਸਾਨ ਗੁਰਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਜਿਸ ਦੀ ਬੀਤੇ ਦਿਨੀਂ ਅਚਾਨਕ ਗਾਂ ਮਰ ਗਈ ਸੀ, ਨੂੰ ਮਿਲਕ ਪਲਾਂਟ ਮੁਹਾਲੀ ਵਲੋਂ ਆਰਥਿਕ ...

ਪੂਰੀ ਖ਼ਬਰ »

ਵਾਅਦੇ ਮੁਤਾਬਿਕ ਨੌਕਰੀ ਨਾ ਮਿਲਣ 'ਤੇ ਸਿੰਘ ਸਾਹਿਬ ਨੂੰ ਮਿਲੇ ਨੰਗਲ ਸਰਸਾ ਦੇ ਵਸਨੀਕ

ਭਰਤਗੜ੍ਹ, 13 ਦਸੰਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਕਮੇਟੀ ਵਲੋਂ ਨੰਗਲ ਸਰਸਾ ਵਿਖੇ ਜ਼ਮੀਨਦੋਜ਼ ਪੁਲ ਦੀ ਉਸਾਰੀ ਤੋਂ ਪਹਿਲਾਂ ਲੋੜੀਂਦੀ ਜ਼ਮੀਨ ਭੇਟ ਕਰਨ ਲਈ ਨੰਗਲ ਸਰਸਾ ਦੇ ਵਸਨੀਕ ਦਿਲਬਾਗ ਸਿੰਘ ਤੋਂ ਉਸ ਦੇ ਪਰਿਵਾਰ 'ਚ ਯੋਗ ਵਿਅਕਤੀ ਨੂੰ ਨੌਕਰੀ ਦੇਣ ਦਾ ...

ਪੂਰੀ ਖ਼ਬਰ »

ਤਪਦਿਕ ਰੋਗ ਮੁਕਤ ਭਾਰਤ ਕੰਪੇਨ ਤਹਿਤ ਜ਼ਿਲ੍ਹਾ ਤਪਦਿਕ ਅਫ਼ਸਰ ਵਲੋਂ ਟੀਮਾਂ ਦਾ ਨਿਰੀਖਣ

ਨੂਰਪੁਰ ਬੇਦੀ, 13 ਦਸੰਬਰ (ਵਿੰਦਰ ਪਾਲ ਝਾਡੀਆਂ)-ਡਾ: ਰੋਮੀ ਸਿੰਗਲ ਜ਼ਿਲ੍ਹਾ ਤਪਦਿਕ ਅਫ਼ਸਰ ਵੱਲੋਂ ਸਬ ਸੈਂਟਰ ਚਨੌਲੀ, ਬੰਗਾਲਾ ਬਸਤੀ ਅਤੇ ਰਾਜਸਥਾਨੀ ਬਸਤੀ ਨੂਰਪੁਰ ਬੇਦੀ ਵਿਖੇ ਟੀਮਾਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਨੇ ਟੀਮਾਂ ਨੂੰ ਟੀ.ਬੀ. ਦੇ ਕਿਸੇ ਵੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਸਮਾਗਮ 'ਚ ਸ਼ਮੂਲੀਅਤ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਅੱਜ ਹੋਵੇਗਾ ਜਥਾ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪਾਰਟੀ ਦੇ ਮਨਾਏ ਜਾ ਰਹੇ 97ਵੇਂ ਸਥਾਪਨਾ ਦਿਵਸ ਸਮਾਗਮਾਂ 'ਚ ਸ਼ਮੂਲੀਅਤ ਲਈ ਅੱਜ ਅੰਮਿ੍ਤ ਵੇਲੇ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਗ਼ਜ਼ਲ ਗਾਇਕ ਸੁਨੀਲ ਡੋਗਰਾ ਨੂੰ ਤਿੰਨ ਮਾਂਵਾਂ ਨੇ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਰਿਆਸ ਕਲਾ ਮੰਚ ਸ੍ਰੀ ਅਨੰਦਪੁਰ ਸਾਹਿਬ ਵਲੋਂ ਬੀਤੇ ਦਿਨੀਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਸੁਰਾਂ ਦੀ ਸ਼ਾਮ ਗ਼ਜ਼ਲ ਪ੍ਰੋਗਰਾਮ 'ਚ ਜਿੱਥੇ ਪੰਜਾਬ ਦੇ ਮਸ਼ਹੂਰ ਕਲਾਕਾਰ ਪ੍ਰਸਿੱਧ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ 'ਚ ਖ਼ਾਲਸਾ ਕਾਲਜ ਰੇਡੀਓ ਦਾ ਅਹਿਮ ਯੋਗਦਾਨ-ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸ਼੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਲੋਂ ਇਲਾਕੇ 'ਚ ਪਹਿਲਾ ਕਮਿਊਨਿਟੀ ਰੇਡੀਓ 90.8 ਮੈਗਾਹਾਟਸ ਸਥਾਪਤ ਕਰਕੇ ਇਲਾਕੇ ਦੇ ਲੋਕਾਂ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਸੂਦ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ

ਮੋਰਿੰਡਾ, 13 ਦਸੰਬਰ (ਪਿ੍ਤਪਾਲ ਸਿੰਘ)-ਯੂਥ ਕਾਂਗਰਸੀ ਵਰਕਰਾਂ ਦੀ ਜ਼ਰੂਰੀ ਮੀਟਿੰਗ ਹਲਕਾ ਯੂਥ ਕਾਂਗਰਸ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਕਕਰਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਥ ਕਾਂਗਰਸੀ ਆਗੂ ਅਭੀਜੀਤ ਸੂਦ (ਸਾਮਲ) ਮੋਰਿੰਡਾ ਨੂੰ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ 17 ਨੂੰ

ਨੰਗਲ, 13 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸਾਹਿਬਜ਼ਾਦਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਇੰਦਰਾ ਨਗਰ ਨੰਗਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਾਲਾਨਾ ਸਮਾਗਮ ਨੰਗਲ ਸ਼ਹਿਰ ਦੇ ਮੁਹੱਲਾ ਇੰਦਰਾ ...

ਪੂਰੀ ਖ਼ਬਰ »

ਗੁਰਦੁਆਰਾ ਬਾਣਗੜ੍ਹ ਸਾਹਿਬ ਵਾਲੀ ਮੀਟਿੰਗ ਮੁਲਤਵੀ

ਸ੍ਰੀ ਅਨੰਦਪੁਰ ਸਾਹਿਬ, 13 ਦਸੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX