ਤਾਜਾ ਖ਼ਬਰਾਂ


ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  33 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  42 minutes ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਤੁਲਗਕਾਬਾਦ ਇਲਾਕੇ 'ਚ ਡੀ. ਡੀ. ਏ. ਵਲੋਂ ਢਾਹਿਆ ਗਿਆ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਮੁੜੇ ਉਸੇ ਥਾਂ 'ਤੇ ਬਣੇਗਾ। ਕੇਂਦਰ ਸਰਕਾਰ ਠੀਕ...
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  51 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 2 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 4 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 4 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 5 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 5 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 5 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 5 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 6 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 1 hour ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  5 minutes ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਸੰਗਰੂਰ

ਧੁੰਦ ਕਾਰਨ ਵਾਪਰੇ ਹਾਦਸੇ 'ਚ ਵਾਹਨ ਨੁਕਸਾਨੇ

ਲਹਿਰਾਗਾਗਾ, 13 ਦਸੰਬਰ (ਸੂਰਜ ਭਾਨ ਗੋਇਲ)- ਲਹਿਰਾਗਾਗਾ-ਜਾਖਲ ਰੋਡ ਸਥਿਤ ਡੇਰਾ ਸਿਰਸਾ ਨਾਮ ਚਰਚਾ ਘਰ ਨਜ਼ਦੀਕ ਅੱਜ ਤੜਕਸਾਰ ਸੰਘਣੀ ਧੰੁਦ ਕਾਰਨ ਵਾਪਰੇ ਹਾਦਸੇ 'ਚ ਇਕ ਮਿੰਨੀ ਟਰੱਕ ਤੇ ਟਰੈਕਟਰ ਦੀ ਰੋਡ ਤੋਂ ਬਚਾਅ ਕਰਦੇ ਹੋਏ ਟਕਰਾ ਜਾਣ ਨਾਲ ਵਾਹਨ ਨੁਕਸਾਨੇ ਤੇ ਨਾਲ ਹੀ ਇਕ ਹੋਰ ਟਰੈਕਟਰ ਦੇ ਖੇਤਾਂ ਵਿੱਚ ਜਾਣ ਦੀ ਖਬਰ ਹੈ | ਹੌਲਦਾਰ ਸੀਤਾ ਸਿੰਘ ਨੇ ਦੱਸਿਆ ਕਿ ਇਕ ਆਈਸਰ ਟਰੈਕਟਰ ਚਾਲਕ ਸੁਖਵਿੰਦਰ ਸਿੰਘ ਹਰੀ ਮੱਕੀ ਦਾ ਭਰ ਕੇ ਪਿੰਡ ਕਾਲੀਆਂ ਤੋ ਛਾਜਲੀ ਵਲ ਆ ਰਿਹਾ ਸੀ ਅਤੇ ਦੂਜੀ ਸਾਈਡ ਤੋਂ ਸਵਰਾਜ ਮਾਜਦਾ ਮਿੰਨੀ ਟਰੱਕ ਦਾ ਡਰਾਈਵਰ ਵਿਕਾਸ ਕੁਮਾਰ ਲੁਧਿਆਣਾ ਤੋਂ ਹਿਸਾਰ ਵੱਲ ਜਾ ਰਿਹਾ ਸੀ | ਪ੍ਰੰਤੂ ਸੰਘਣੀ ਧੰੁਦ ਕਾਰਨ ਸਾਹਮਣੇ ਤੋਂ ਬਚਾਅ ਕਰਦੇ ਹੋਏ ਸਵਰਾਜ ਮਾਜਦਾ ਗੱਡੀ ਦਰਖਤ ਵਿੱਚ ਵਜਣ ਕਰਕੇ ਇਕ ਦੂਜੇ ਨਾਲ ਜਾ ਟਕਰਾਏ, ਜਿਸ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ | ਇਕ ਹੋਰ ਰਾਹਗੀਰ ਟਰੈਕਟਰ ਚਾਲਕ ਨੇ ਘਬਰਾ ਕੇ ਆਪਣੇ ਟਰੈਕਟਰ ਨੂੰ ਕੱਚੇ 'ਚ ਉਤਾਰ ਦਿੱਤਾ | ਉਨ੍ਹਾਂ ਦੱਸਿਆ ਕਿ ਜੇ.ਸੀ.ਬੀ. ਦੀ ਮਦਦ ਨਾਲ ਵਾਹਨਾਂ ਨੂੰ ਕੱਢ ਕੇ ਮੁੱਖ ਰੋਡ ਦਾ ਰਸਤਾ ਚਾਲੂ ਕਰਵਾ ਦਿੱਤਾ ਹੈ |

ਕਿਸਾਨਾਂ ਨੂੰ ਪੀ.ਓ.ਐਸ. ਵਿਧੀ ਦੁਆਰਾ ਖਾਦ ਦੇਣ 'ਚ ਕਈ ਦਿੱਕਤਾਂ ਦਰਪੇਸ਼

ਧੂਰੀ, 13 ਦਸੰਬਰ (ਸੁਖਵੰਤ ਸਿੰਘ ਭੁੱਲਰ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਫਰਟੀਲਾਈਜ਼ਰ ਖਾਦਾਂ ਨੂੰ ਪੁਆਇੰਟ ਆਫ਼ ਸੇਲ (ਪੀ.ਓ.ਐਸ) ਡਿਵਾਈਸ ਪ੍ਰਕਿਰਿਆ ਰਾਹੀਂ ਦੇਣ ਤੇ ਖਾਦ ਦੇ ਰਿਟੇਲਰਾਂ, ਡੀਲਰਾਂ, ਖੇਤੀਬਾੜੀ ਸਭਾਵਾਂ ਦੇ ਸੈਕਟਰੀ ਤੇ ਅਧਿਕਾਰੀਆਂ ਨੂੰ ਕਈ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਚੈਂਪੀਅਨਸ਼ਿਪ ਮੁਕਾਬਲੇ 'ਚ ਚਰਨਜੀਤ ਵਿਰਕ ਨੇ ਮੱਲਿਆ ਤੀਜਾ ਸਥਾਨ

ਮੂਣਕ, 13 ਦਸੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਆਲ ਇੰਡੀਆ ਬੋਡੀ ਬਿਲਡਿੰਗ ਚੈਂਪੀਅਨਸ਼ਿਪ ਮੁਕਾਬਲੇ ਮੁੰਬਈ ਵਿਖੇ ਕਰਵਾਏ ਗਏ ਜਿਸ 'ਚ ਪੰਜਾਬ ਵਲੋਂ ਚਰਨਜੀਤ ਸਿੰਘ ਵਿਰਕ ਨੇ ਭਾਗ ਲਿਆ | ਆਲ ਓਪਨ ਕੈਟਾਗਿਰੀ ਵਿਚ ਮੂਣਕ ਦੇ ਚਰਨਜੀਤ ਸਿੰਘ ਵਿਰਕ ਨੇ ਤੀਜਾ ਸਥਾਨ ...

ਪੂਰੀ ਖ਼ਬਰ »

ਯੂਡਾਈਜ਼ ਆਨਲਾਈਨ ਇੰਦਰਾਜ ਨਾ ਕਰਨ ਸਬੰਧੀ ਜ਼ਿਲ੍ਹੇ ਦੇ 31 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲਹਿਰਾਗਾਗਾ, 13 ਦਸੰਬਰ (ਅਸ਼ੋਕ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਸੰਗਰੂਰ ਮੈਡਮ ਹਰਕੰਵਲਜੀਤ ਕੌਰ ਨੇ ਜ਼ਿਲ੍ਹੇ ਦੇ 31 ਸਕੂਲਾਂ ਨੂੰ ਯੂਡਾਈਜ਼ 2017 ਆਨਲਾਈਨ ਇੰਦਰਾਜ ਨਾ ਕਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ | ਜਾਰੀ ਪੱਤਰ ਅਨੁਸਾਰ ਡਾਇਰੈਕਟਰ ...

ਪੂਰੀ ਖ਼ਬਰ »

ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ 3 ਬਰੀ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ...

ਪੂਰੀ ਖ਼ਬਰ »

ਭਲਕੇ ਖ਼ਾਲੀ ਪੀਪੇ ਖੜਕਾ ਕੇ ਦਰਜਾ ਚਾਰ ਕਰਮਚਾਰੀ ਕਰਨਗੇ ਰੈਲੀ

ਸੰਗਰੂਰ, 13 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪ: ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਪੰਜਾਬ ਸਰਕਾਰ ਵਲੋਂ ਵੋਟਾਂ ਤੋਂ ...

ਪੂਰੀ ਖ਼ਬਰ »

ਭੁੱਕੀ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਦੀ ਕੈਦ

ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 18 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਯੂਨੀਅਨ ਨੇ ਸਰਕਾਰ ਦੀ ਅਰਥੀ ਫੂਕੀ

ਲਹਿਰਾਗਾਗਾ, 13 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਯੂਨੀਅਨ ਬਲਾਕ ਲਹਿਰਾਗਾਗਾ ਵਲੋਂ ਸੂਬਾ ਐਕਸ਼ਨ ਕਮੇਟੀ ਦੀ ਮੈਂਬਰ ਸਤਨਾਮ ਕੌਰ ਦੀ ਅਗਵਾਈ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਜਾਰੀ ਨੋਟੀਫ਼ਿਕੇਸ਼ਨ ਪਿੱਛੋਂ ਸਕੂਲਾਂ 'ਚੋਂ ਵਾਪਸ ਨਹੀਂ ਭੇਜੇ ਜਾ ਰਹੇ ਆਂਗਣਵਾੜੀ ਸੈਂਟਰਾਂ ਦੇ ਬੱਚੇ-ਬਲਜੀਤ ਕੌਰ

ਧੂਰੀ, 13 ਦਸੰਬਰ (ਸੁਖਵੰਤ ਸਿੰਘ ਭੁੱਲਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ (ਹਰਗੋਬਿੰਦ ਗਰੁੱਪ) ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਪੇਧਨੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਆਂਗਣਵਾੜੀ ਸੈਂਟਰਾਂ ਦੇ ...

ਪੂਰੀ ਖ਼ਬਰ »

ਯੂਡਾਈਜ਼ ਆਨਲਾਈਨ ਇੰਦਰਾਜ ਨਾ ਕਰਨ ਸਬੰਧੀ ਜ਼ਿਲ੍ਹੇ ਦੇ 31 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲਹਿਰਾਗਾਗਾ, 13 ਦਸੰਬਰ (ਅਸ਼ੋਕ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਸੰਗਰੂਰ ਮੈਡਮ ਹਰਕੰਵਲਜੀਤ ਕੌਰ ਨੇ ਜ਼ਿਲ੍ਹੇ ਦੇ 31 ਸਕੂਲਾਂ ਨੂੰ ਯੂਡਾਈਜ਼ 2017 ਆਨਲਾਈਨ ਇੰਦਰਾਜ ਨਾ ਕਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ | ਜਾਰੀ ਪੱਤਰ ਅਨੁਸਾਰ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਦੁੱਧ ਦੀ ਫੈਟ ਕੀਮਤ ਘਟਣਾ ਛੋਟੇ ਕਿਸਾਨਾਂ ਤੇ ਦੁੱਧ ਦੇ ਵਪਾਰੀਆਂ ਲਈ ਮਾੜਾ ਸੰਕੇਤ-ਧਰਮਵੀਰ ਕੁੱਕੂ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਧਾਲੀਵਾਲ, ਭੁੱਲਰ)-ਦੋਧੀ ਤੇ ਡੇਅਰੀ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਧਰਮਵੀਰ ਕੁੱਕੂ ਨੇ ਕਿਹਾ ਕਿ ਦੁੱਧ ਦਾ ਫੈਟ ਰੇਟ ਘੱਟ ਹੋ ਜਾਣ ਕਾਰਨ ਦੋਧੀ ਤੇ ਛੋਟੇ ਕਿਸਾਨ ਪ੍ਰੇਸ਼ਾਨੀ ਦੇ ਆਲਮ 'ਚ ਜੀਵਨ ਬਤੀਤ ਕਰਨ ਲਈ ਮਜਬੂਰ ਹੋ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ ਦੌਰਾਨ 41 ਹਜ਼ਾਰ 413 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ

ਸੰਗਰੂਰ, 13 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਦੀਆਂ ਚਾਰ ਨਗਰ ਪੰਚਾਇਤਾਂ 'ਚ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੌਰਾਨ ਕੁਲ 41 ਹਜ਼ਾਰ 413 ਵੋਟਰਾਂ ਵਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ ਜਿਨ੍ਹਾਂ 'ਚ 21 ਹਜ਼ਾਰ 876 ਮਰਦ ਵੋਟਰ ਤੇ 19 ...

ਪੂਰੀ ਖ਼ਬਰ »

ਬੰੂਦਾਂਬਾਦੀ ਹੋਣ ਦੇ ਬਾਵਜੂਦ ਚੋਣ ਸਰਗਰਮੀਆਂ 'ਚ ਗਰਮੀ

ਮੂਣਕ, 13 ਦਸੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਬੀਤੇ ਕੱਲ ਤੋਂ ਹਲਕੇ 'ਚ ਬੰੂਦਾਬਾਦੀ ਹੋਣ ਦੇ ਬਾਵਜੂਦ ਦੀ ਨਗਰ ਪੰਚਾਇਤ ਮੂਣਕ ਦੀਆਂ ਨਗਰ ਪੰਚਾਇਤ ਚੋਣਾਂ ਵਿਚ ਉਮੀਦਵਾਰਾਂ ਨੇ ਅੱਡੀ ਚੋਟੀ ਦਾ ਜ਼ੋਰ ਲਾ ਰੱਖਿਆ ਹੈ | ਨਗਰ ਪੰਚਾਇਤ ਮੂਣਕ ਵਿਖੇ ਭਾਵੇਂ ਕੋਈ ਵੀ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਦੇ ਦੌਰੇ ਨਾਲ ਕਾਂਗਰਸੀ ਉਮੀਦਵਾਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਚੀਮਾ ਮੰਡੀ, 13 ਦਸੰਬਰ (ਜਗਰਾਜ ਮਾਨ, ਦਲਜੀਤ ਸਿੰਘ ਮੱਕੜ)-ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ 13 ਵਾਰਡਾਂ 'ਚੋਂ 10 ਵਾਰਡਾਂ 'ਚ ਦਿਨੋਂ-ਦਿਨ ਰਾਜਨੀਤਿਕ ਸਰਗਰਮੀਆਂ ਵਧਦੀਆਂ ਹੀ ਜਾ ਰਹੀਆਂ ਹਨ | ਕਾਂਗਰਸ ਪਾਰਟੀ ਦੇ ਨਿਧੜਕ ਆਗੂ, ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ...

ਪੂਰੀ ਖ਼ਬਰ »

ਸੱਤਾ ਦੇ ਨਸ਼ੇ 'ਚ ਗਲਤ ਕੰਮ ਕਰਨ ਵਾਲੇ ਲੁੱਕਦੇ ਫਿਰਦੇ ਹਨ-ਧੀਮਾਨ

ਦਿੜ੍ਹਬਾ ਮੰਡੀ, 13 ਦਸੰਬਰ (ਹਰਬੰਸ ਸਿੰਘ ਛਾਜਲੀ)-ਨਗਰ ਪੰਚਾਇਤ ਦਿੜ੍ਹਬਾ ਦੀ ਚੋਣ ਲਈ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਵਿਧਾਇਕ ਸੁਰਜੀਤ ਸਿੰਘ ਧੀਮਾਨ, ਸਾਬਕਾ ਵਿਧਾਇਕ ਮੁਹੰਮਦ ਸਦੀਕ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲ ਵੱਲੋਂ ਚੋਣ ਪ੍ਰਚਾਰ ...

ਪੂਰੀ ਖ਼ਬਰ »

ਖਨੌਰੀ ਨਗਰ ਪੰਚਾਇਤ ਦੀਆਂ ਚੋਣਾਂ ਦਾ ਅਖਾੜਾ ਪੂਰੀ ਤਰਾ ਭਖਿਆ

ਖਨੌਰੀ, 13 ਦਸੰਬਰ (ਰਾਜੇਸ਼ ਕੁਮਾਰ)-ਨਗਰ ਪੰਚਾਇਤ ਖਨੌਰੀ ਦੇ 13 ਵਾਰਡਾਂ ਦੀ ਹੋ ਰਹੀ ਚੋਣ 'ਚ ਕੁਲ 56 ਉਮੀਦਵਾਰ ਚੋਣ ਮੈਦਾਨ 'ਚ ਡਟ ਗਏ ਹਨ ਅਤੇ ਸਾਰੇ ਹੀ ਵਾਰਡਾਂ 'ਚ ਚੋਣ ਅਖੜਾਂ ਪੂਰੀ ਤਰ੍ਹਾਂ ਭਖ ਚੁੱਕਿਆ ਹੈ | ਉਮੀਦਵਾਰਾਂ ਨੇ ਆਪਣੇ-ਆਪਣੇ ਚੋਣ ਦਫ਼ਤਰ ਖੋਲ੍ਹ ਕੇ ਹਰ ...

ਪੂਰੀ ਖ਼ਬਰ »

ਸੁੰਦਰ ਦਸਤਾਰ ਸਿਖਲਾਈ ਕੈਂਪ ਸਮਾਪਤ

ਛਾਜਲੀ, 13 ਦਸੰਬਰ (ਕੁਲਦੀਪ ਸ਼ਰਮਾ)-ਸਰਬੱਤ ਦਾ ਭਲਾ ਸੇਵਾ ਦਲ ਖੇੜੀ ਦੀ ਇਕਾਈ ਛਾਜਲੀ ਤੇ ਸਰਦਾਰੀਆਂ ਟਰੱਸਟ ਪੰਜਾਬ ਵਲੋਂ ਸੱਤ ਰੋਜ਼ਾ ਸੁੰਦਰ ਦਸਤਾਰ ਸਿਖਲਾਈ ਕੈਂਪ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਕੈਂਪ 'ਚ ਇਲਾਕੇ ਦੇ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ ...

ਪੂਰੀ ਖ਼ਬਰ »

ਕੌਮੀ ਗਰੀਨ ਕਮਿਸ਼ਨ ਨੂੰ ਕਾਨੰੂਨ ਬਣਾਉਣ ਵਾਲੇ ਆਗੂਆਂ ਵਲੋਂ ਫੈਲਾਇਆ ਜਾ ਰਿਹੈ ਪ੍ਰਦੂਸ਼ਣ ਨਜ਼ਰ ਕਿਉਂ ਨਹੀਂ ਆਉਂਦਾ

ਮੂਣਕ, 13 ਦਸੰਬਰ (ਕੇਵਲ ਸਿੰਗਲਾ)-ਸੁਪਰੀਮ ਕੋਰਟ, ਹਾਈਕੋਰਟ ਤੇ ਕੌਮੀ ਗਰੀਨ ਕਮਿਸ਼ਨ ਪ੍ਰਦੂਸ਼ਣ ਨੰੂ ਲੈ ਕੇ ਕਾਫ਼ੀ ਚਿੱਤਕ ਦਿਖਾਈ ਦੇ ਰਹੇ ਹਨ ਜਿਸ ਤਹਿਤ ਉਨ੍ਹਾਂ ਵਲੋਂ ਸੂਬਾ ਸਰਕਾਰਾਂ ਨੰੂ ਪ੍ਰਦੂਸ਼ਣ ਰੋਕਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਫ਼ੈਸਲਿਆਂ ਦੀ ਸ਼ਲਾਘਾ

ਲੌਾਗੋਵਾਲ, 13 ਦਸੰਬਰ (ਜਸਵੀਰ ਸਿੰਘ ਜੱਸੀ)-ਸਿੱਖ ਕੌਮ ਦੀ ਸਰਵੋਤਮ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਵਾਲੀ ਕਾਰਜਕਾਰਨੀ ਵਲੋਂ ਆਪਣੀ ਪਲੇਠੀ ਮੀਟਿੰਗ 'ਚ ਲਏ ਗਏ ਮਹੱਤਵਪੂਰਨ ਫ਼ੈਸਲਿਆਂ ਦੀ ਸ਼ਲਾਘਾ ...

ਪੂਰੀ ਖ਼ਬਰ »

ਅਥਲੈਟਿਕਸ ਮੀਟ ਕਰਵਾਈ

ਛਾਜਲੀ, 13 ਦਸੰਬਰ (ਕੁਲਦੀਪ ਸ਼ਰਮਾ)-ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਵਿਖੇ ਅੰਤਰ ਹਾਊਸ ਸਪੋਰਟਸ ਤੇ ਅਥਲੈਟਿਕਸ ਮੀਟ ਕਰਵਾਈ ਗਈ | ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਬੱਚਿਆਂ ਨੂੰ ਚਾਰ ਹਾਊਸਾਂ ਮਦਰ ...

ਪੂਰੀ ਖ਼ਬਰ »

ਮਹਿਲਾ ਵਿੰਗ ਨੇ ਖਹਿਰਾ ਿਖ਼ਲਾਫ਼ ਰੋਸ ਪ੍ਰਗਟ ਕੀਤਾ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਰੁਪਿੰਦਰ ਸਿੰਘ ਸੱਗੂ)-ਸ਼ੋ੍ਰਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਮੀਟਿੰਗ ਸਥਾਨਕ ਅਕਾਲੀ ਦਲ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੈਡਮ ਸੁਨੀਤਾ ਸ਼ਰਮਾ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਵਿਰਕ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋ ਨਗਰ ਕੌ ਾਸਲ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ (ਰੁਪਿੰਦਰ ਸਿੰਘ ਸੱਗੂ)-ਵਾਰਡ ਨੰਬਰ 10 ਦੇ ਲੋਕਾਂ ਨੂੰ ਪਿਛਲੇ ਕਾਫ਼ੀ ਦਿਨਾ ਤੋਂ ਪੀਣ ਵਾਲੇ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ ਤੇ ਅੱਜ ਇਸ ਵਾਰਡ ਦੇ ਲੋਕਾਂ ਵਲੋਂ ਰੋਸ ਧਰਨਾ ਦਿੰਦੇ ਹੋਏ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸ਼ਹੀਦ ਸਾਡੀ ਕੌਮ ਦਾ ਸਰਮਾਇਆ-ਭਾਈ ਲੌਾਗੋਵਾਲ

ਲੌਾਗੋਵਾਲ, 13 ਦਸੰਬਰ (ਜਸਵੀਰ ਸਿੰਘ ਜੱਸੀ, ਵਿਨੋਦ ਸ਼ਰਮਾ)-ਸਿੱਖ ਕੌਮ ਦੇ ਲਾਸਾਨੀ ਸ਼ਹੀਦ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਮਰ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ...

ਪੂਰੀ ਖ਼ਬਰ »

ਸਮਾਜ ਸੇਵੀ ਯਸ਼ਪਾਲ ਵਰਮਾ ਨਮਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਗਰੂਰ ਤੋਂ ਸੀਨੀਅਰ ਪੱਤਰਕਾਰ ਸ੍ਰੀ ਸੱਤਪਾਲ ਸਤਿਅਮ ਦੇ ਵੱਡੇ ਭਰਾ ਅਤੇ ਜ਼ਿਲ੍ਹਾ ਭੱਠਾ ਮਾਲਕਾਨ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਸ੍ਰੀ ਰਾਜੀਵ ਵਰਮਾ ਰਿੰਪੀ ਤੇ ਸੰਜੀਵ ਯਸ਼ ਵਰਮਾ ਦੇ ਪਿਤਾ ਸਮਾਜ ਸੇਵੀ ਸਵ: ਸ੍ਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਲੜੀਆਂ ਜਾ ਰਹੀਆਂ ਹਨ ਨਿਗਮ ਚੋਣਾਂ-ਬੀਬੀ ਸੈਣੀ

ਸੰਗਰੂਰ, 13 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਦੱਸਿਆ ਕਿ ਸੰਗਰੂਰ ਵਿਧਾਨ ਸਭਾ ਦੇ ਨਾਲ ਸਬੰਧਤ ਕਾਂਗਰਸ ਆਗੂਆਂ ਤੇ ਵਰਕਰਾਂ ਨੂੰ ਪਟਿਆਲਾ ਨਗਰ ਨਿਗਮ ਦੇ ਤਕਰੀਬਨ 10 ਵਾਰਡਾਂ 'ਚ ਚੋਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX