ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੜਕਾਂ ਕਿਨਾਰੇ ਝੁੱਗੀਆਂ ਅਤੇ ਰੁੱਖਾਂ ਦੇ ਆਸਰੇ ਠੰਢੀਆਂ ਰਾਤਾਂ ਕੱਟਣ ਲਈ ਮਜਬੂਰ ਹਨ ਆਪਣਿਆਂ ਅਤੇ ਸਰਕਾਰਾਂ ਵਲੋਂ ਨਕਾਰੇ ਲੋਕ

-ਦਵਿੰਦਰ ਪਾਲ ਸਿੰਘ-
ਫ਼ਾਜ਼ਿਲਕਾ, 13 ਦਸੰਬਰ-ਕੜਾਕੇ ਦੀ ਠੰਢ ਨੇ ਸੜਕਾਂ 'ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਕਈ ਮੁਸ਼ਕਲਾਂ ਵਿਚ ਪਾ ਦਿੱਤਾ ਹੈ | ਜਿਥੇ ਆਮ ਲੋਕ ਠੰਢ ਤੋਂ ਬਚਣ ਲਈ ਘਰਾਂ ਅਤੇ ਦਫ਼ਤਰਾਂ ਵਿਚ ਹੀਟਰ ਲਗਾ ਕੇ ਠੰਢ ਤੋਂ ਬਚ ਰਹੇ ਹਨ, ਕੁਝ ਲੋਕ ਅੱਗ ਦੇ ਸੇਕੇ ਦਾ ਨਿੱਘ ਲੈ ਰਹੇ ਹਨ, ਉਥੇ ਹੀ ਬੇਘਰੇ ਲੋਕ ਭਾਰੀ ਠੰਢ ਵਿਚ ਸੜਕਾਂ ਦੇ ਕਿਨਾਰਿਆਂ 'ਤੇ ਬੈਠੇ ਠੰਢ ਵਿਚ ਠਰ ਰਹੇ ਹਨ | ਸਮਾਜ ਸੇਵੀ ਲੋਕਾਂ ਦੇ ਰਹਿਮੋ ਕਰਮ 'ਤੇ ਜ਼ਿੰਦਗੀ ਬਿਤਾ ਰਹੇ ਕੁਝ ਲੋਕ ਸੜਕਾਂ ਦੇ ਕਿਨਾਰਿਆਂ 'ਤੇ ਠੰਢ ਤੋਂ ਬਚਣ ਲਈ ਰੁੱਖਾਂ ਦਾ ਸਹਾਰਾ ਲਈ ਬੈਠੇ ਹਨ ਅਤੇ ਕਈ ਲੋਕ ਫੁੱਟਪਾਥਾਂ 'ਤੇ ਕੰਧਾਂ ਨਾਲ ਝੁੱਗੀਆਂ ਬਣਾ ਕੇ ਸਰਦੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ | ਸਰਦੀ ਦੇ ਮੌਸਮ ਵਿਚ ਇਨ੍ਹਾਂ ਬੇਸਹਾਰੇ ਲੋਕਾਂ ਨੂੰ ਖਾਣ ਪੀਣ ਵਿਚ ਦਿੱਕਤਾਂ ਪੇਸ਼ ਆ ਰਹੀਆਂ ਹਨ | ਆਮ ਦਿਨਾਂ ਵਿਚ ਸਮਾਜ ਸੇਵੀ ਲੋਕ ਇਨ੍ਹਾਂ ਬੇਸਹਾਰੇ ਲੋਕਾਂ ਨੂੰ ਦਾਲ ਰੋਟੀ ਦੇ ਕੇ ਜਾਂਦੇ ਹਨ ਪਰ ਭਾਰੀ ਠੰਢ ਵਿਚ ਲੋਕ ਘਰਾਂ ਵਿਚ ਹੀ ਜ਼ਿਆਦਾਤਰ ਟਿੱਕੇ ਹੋਏ ਹਨ ਅਤੇ ਇਹ ਬੇਸਹਾਰਾ ਲੋਕ ਠੰਢ ਵਿਚ ਠਰਦੇ ਹੋਏ ਬਿਨਾਂ ਖਾਣੇ ਤੋਂ ਰਾਤਾਂ ਕੱਟਣ ਲਈ ਵੀ ਮਜ਼ਬੂਰ ਹੋ ਰਹੇ ਹਨ | ਪਹਾੜੀ ਸੂਬਿਆਂ ਵਿਚ ਪੈ ਰਹੀ ਬਰਫ਼ ਤੋਂ ਬਾਅਦ ਸਮੁੱਚੇ ਉੱਤਰ ਭਾਰਤ ਵਿਚ ਠੰਢ ਵਧ ਗਈ ਹੈ ਜਿਸ ਨਾਲ ਇਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਵੇਗਾ | ਸਰਕਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਨ੍ਹਾਂ ਗਰੀਬ ਲੋਕਾਂ ਲਈ ਘਰ ਬਣਾ ਕੇ ਦੇਣ ਦੇ ਵੱਡੇ ਵੱਡੇ ਵਾਅਦੇ ਕਰਦੇ ਹਨ, ਜੋ ਕਿ ਸਿਰਫ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਜਾਂਦੇ ਹਨ | ਜੇਕਰ ਕਿਧਰੇ ਇਨ੍ਹਾਂ ਲੋਕਾਂ ਲਈ ਰੈਣ ਬਸੇਰੇ ਬਣੇ ਵੀ ਹਨ, ਉਹ ਅਫ਼ਸਰਸ਼ਾਹੀ ਅਤੇ ਸਿਆਸੀ ਖਹਿਬਾਜ਼ੀ ਕਾਰਨ ਇਨ੍ਹਾਂ ਲੋਕਾਂ ਨੂੰ ਨਸੀਬ ਨਹੀ ਹੋ ਰਹੇ | ਫ਼ਾਜ਼ਿਲਕਾ ਦੇ ਸ਼ਹਿਰ ਦੇ ਵੱਖ-ਵੱਖ ਸੜਕਾਂ ਦੇ ਕਿਨਾਰੇ ਬੈਠੇ ਇਹ ਲੋਕ ਆਪਣੇ ਪਰਿਵਾਰਾਂ ਤੋਂ ਵਿੱਛੜੇ ਹੋਏ ਹਨ | ਕਿਸੇ ਦੇ ਬਚਪਨ ਵਿਚ ਹੀ ਮਾਂ ਬਾਪ ਦਾ ਸਾਇਆ ਸਿਰੋਂ ਉੱਠ ਗਿਆ ਅਤੇ ਕੋਈ ਗ਼ਰੀਬੀ ਕਾਰਨ ਆਪਣਾ ਘਰ ਬਾਹਰ ਛੱਡ ਆਇਆ | ਇਨ੍ਹਾਂ ਝੁੱਗੀਆਂ ਝੋਂਪੜੀਆਂ ਅਤੇ ਸੜਕ ਦੇ ਕੰਢਿਆਂ 'ਤੇ ਰਹਿਣ ਵਾਲੇ ਲੋਕਾਂ ਦਾ ਜੀਵਨ ਆਮ ਲੋਕਾਂ ਵਰਗਾ ਨਹੀ ਹੈ | ਇਨ੍ਹਾਂ ਲੋਕਾਂ ਨੂੰ ਸੂਰਜ ਦੀਆਂ ਕਿਰਨਾਂ ਦੇ ਨਾਲ ਹੀ ਸੜਕਾਂ 'ਤੇ ਮਿੱਟੀ ਛਾਨਣੀ ਪੈਂਦੀ ਹੈ | ਕਈ ਪਲਾਸਟਿਕ ਦੀਆਂ ਥੈਲੀਆਂ ਚੁੱਕਦਾ ਹੈ ਅਤੇ ਕਈ ਕਬਾੜ ਸੜਕਾਂ ਤੋਂ ਲੱਭ ਕੇ ਪੈਸੇ ਇਕੱਠੇ ਕਰਕੇ ਆਪਣਾ ਜੀਵਨ ਬਿਤਾਉਣ ਦੀ ਕੋਸ਼ਿਸ਼ ਕਰਦਾ ਹੈ | ਕਈ ਸਮਾਜ ਸੇਵੀ ਲੋਕ ਖੁਸ਼ੀ ਅਤੇ ਗ਼ਮੀ ਦੌਰਾਨ ਇਨ੍ਹਾਂ ਲੋਕਾਂ ਨੂੰ ਭੋਜਨ ਕਪੜੇ ਦੇ ਕੇ ਜਾਂਦੇ ਹਨ | ਉਹ ਦਿਨ ਇਨ੍ਹਾਂ ਲੋਕਾਂ ਲਈ ਭਾਗਾਂ ਵਾਲਾ ਦਿਨ ਗਿਣਿਆ ਜਾਂਦਾ ਹੈ |
ਕੀ ਕਹਿੰਦੇ ਹਨ ਬੇਸਹਾਰਾ ਲੋਕ-ਫ਼ਾਜ਼ਿਲਕਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਤਿਰਪਾਲਾਂ ਨਾਲ ਆਪਣਾ ਘਰ ਬਣਾਈ ਬੈਠੇ ਲੋਕਾਂ ਵਿਚੋਂ ਰੀਨਾ ਰਾਣੀ ਨੇ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋਂ ਆਪਣੇ ਪਰਿਵਾਰ ਨਾਲ ਇਸ ਥਾਂ 'ਤੇ ਰਹਿ ਰਹੀ ਹੈ | ਲੋਕਾਂ ਦੀ ਮਦਦ ਨਾਲ ਆਪਣੇ ਪਰਿਵਾਰ ਦਾ ਜੀਵਨ ਬਿਤਾਅ ਰਹੀ ਹੈ | ਉਸ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾ ਨਗਰ ਕੌਾਸਲ ਦੇ ਪਾਰਕ ਵਿਚ ਉਨ੍ਹਾਂ ਨੂੰ ਕੰਮ ਮਿਲਿਆ ਸੀ, ਇਕ ਕਮਰਾ ਵੀ ਦਿੱਤਾ ਗਿਆ ਸੀ, ਬਾਅਦ ਵਿਚ ਉਨ੍ਹਾਂ ਨੂੰ ਉਥੋਂ ਹਟਾ ਦਿੱਤਾ ਗਿਆ | ਇਸੇ ਤਰ੍ਹਾਂ ਰੇਲਵੇ ਸਟੇਸ਼ਨ ਦੇ ਨੇੜੇ ਬੈਠੇ ਇਕ ਚਿੱਤਰਾ ਨਾਂਅ ਦੇ ਵਿਅਕਤੀ ਨੇ ਦੱਸਿਆ ਕਿ ਉਹ ਮਦਰਾਸ ਦਾ ਰਹਿਣ ਵਾਲਾ ਹੈ ਸੜਕ ਹਾਦਸੇ ਵਿਚ ਉਸ ਦਾ ਪੈਰ ਕੱਟਿਆ ਗਿਆ ਸੀ | ਉਸ ਦੇ ਰਿਸ਼ਤੇਦਾਰਾਂ ਅਤੇ ਪਰਿਵਾਰ ਨੇ ਸੰਭਾਲਿਆ ਨਹੀ | ਇਸੇ ਤਰ੍ਹਾਂ ਇਕ ਰੁੱਖ ਦੇ ਆਸਰੇ ਬੈਠੇ ਰਾਜਦੇਵ ਨੇ ਦੱਸਿਆ ਕਿ ਬਚਪਨ ਵਿਚ ਹੀ ਮਾਤਾ ਪਿਤਾ ਨੇ ਉਸ ਨੂੰ ਛੱਡ ਦਿੱਤਾ | ਯਤੀਮੀ ਦੀ ਹਾਲਾਤ ਵਿਚ ਉਸ ਨੇ ਕਈ ਥਾਵਾਂ 'ਤੇ ਮਜ਼ਦੂਰੀ ਕੀਤੀ | ਕਿਸੇ ਨੇ ਤਾਂ ਮਿਹਨਤ ਦਿੱਤੀ, ਪਰ ਕਿਸੇ ਨਾ ਐਵੇਂ ਹੀ ਭਜਾ ਦਿੱਤਾ | ਉਸ ਨੇ ਦੱਸਿਆ ਕਿ ਮੈ ਜ਼ਿੰਦਗੀ ਵਿਚ ਅੱਜ ਤੱਕ ਕੋਈ ਨਸ਼ਾ ਨਹੀ ਕੀਤਾ | ਹੁਣ ਬੁਢਾਪੇ ਵਿਚ ਕਈ ਬਿਮਾਰੀਆਂ ਨੇ ਉਸ ਨੂੰ ਘੇਰ ਲਿਆ ਹੈ | ਕੰਮ ਕਰ ਨਹੀਂ ਸਕਦਾ, ਘਰ ਪਰਿਵਾਰ ਹੈ ਨਹੀ, ਹੁਣ ਖੁੱਲੇ੍ਹ ਅਸਮਾਨ ਹੇਠ ਸੌਣ ਲਈ ਮਜ਼ਬੂਰ ਹਾਂ |
ਬੇਸਹਾਰਿਆਂ ਲਈ ਸਰਕਾਰ ਦੇ ਕਦਮ-ਬੇਸਹਾਰੇ ਲੋਕਾਂ ਨੂੰ ੂ ਛੱਤ ਦੇਣ ਲਈ ਸਰਕਾਰਾਂ ਸਮੇਂ ਸਮੇਂ ਸਿਰ ਪੈਸੇ ਖਰਚ ਕੇ ਰਹਿਣ ਬਸੇਰੇ ਬਣਾਉਂਦੀਆਂ ਹਨ | ਪਰ ਇਹ ਪ੍ਰੋਜੈਕਟ ਸਿਰਫ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਜਾਂਦੇ ਹਨ | ਲੋੜਵੰਦਾਂ ਨੂੰ ਇਹ ਥਾਵਾਂ ਨਹੀ ਮਿਲਦੀਆਂ | ਫ਼ਾਜ਼ਿਲਕਾ ਦੇ ਪ੍ਰਤਾਪ ਬਾਗ ਵਿਚ ਵੀ ਇਕ ਰੈਣ ਬਸੇਰਾ ਬਣੇ ਨੂੰ ਕਾਫ਼ੀ ਸਮਾਂ ਹੋ ਚੁੱਕਿਆ ਹੈ | ਜਿਸ ਦੇ ਆਸ ਪਾਸ ਸਰਕੰਡਾ ਵੀ ਉੱਗ ਚੁੱਕਿਆ ਹੈ, ਮੁੱਖ ਗੇਟ ਨੂੰ ਜਿੰਦਰਾ ਲਟਕ ਚੁੱਕਿਆ ਹੈ | ਪਤਾ ਨਹੀਂ ਸਿਆਸੀ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਉਸ ਨੂੰ ਸ਼ੁਰੂ ਕਰਨ ਵਿਚ ਕਿਸ ਦੀ ਉਡੀਕ ਕਰ ਰਹੇ ਹਨ | ਜੇਕਰ ਰੈਣ ਬਸੇਰੇ ਨੂੰ ਸ਼ੁਰੂ ਕੀਤਾ ਜਾਵੇ ਤਾਂ ਦਰਜਨਾਂ ਲੋਕਾਂ ਨੂੰ ਸਿਰ ਢੱਕਣ ਲਈ ਛੱਤ ਮਿਲ ਸਕਦੀ ਹੈ |
ਕੀ ਕਹਿੰਦੇ ਹਨ ਸਮਾਜ ਸੇਵੀ-ਫ਼ਾਜ਼ਿਲਕਾ ਇਲਾਕੇ ਦੇ ਸਮਾਜ ਸੇਵੀ ਲੋਕਾਂ ਮਾਸਟਰ ਹਰਮਿੰਦਰ ਸਿੰਘ ਦੁਰੇਜਾ, ਪਿ੍ੰਸੀਪਲ ਹੰਸ ਰਾਜ, ਸਹਿਜਪਾਲ ਸਿੰਘ, ਦਵਿੰਦਰ ਸਿੰਘ ਅਹੂਜਾ, ਮਾਸਟਰ ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਗੁਰਜੀਤ ਸਿੰਘ ਆਦਿ ਦਾ ਕਹਿਣਾ ਹੈ ਕਿ ਸਰਕਾਰਾਂ ਜਾ ਪ੍ਰਸ਼ਾਸਨਿਕ ਅਧਿਕਾਰੀ ਇਨ੍ਹਾਂ ਲੋਕਾਂ ਦੀ ਸਾਰ ਲੈਣ | ਜੋ ਲੋਕ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋ ਚੁੱਕੇ ਹਨ | ਉਨ੍ਹਾਂ ਨੂੰ ਸਹਾਰਾ ਦੇਣਾ ਸਰਕਾਰਾਂ ਦਾ ਮੁੱਢਲਾ ਫ਼ਰਜ਼ ਬਣਦਾ ਹੈ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਕਿਹਾ ਕਿ ਉਹ ਇਨ੍ਹਾਂ ਲੋਕਾਂ ਦਾ ਦੁੱਖ ਸਮਝਦੇ ਹੋਏ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਇਹੀ ਮਨੁੱਖਤਾ ਦੀ ਸੱਚੀ ਸੇਵਾ ਹੈ |
ਕੀ ਕਹਿੰਦੇ ਹਨ ਡਿਪਟੀ ਕਮਿਸ਼ਨਰ-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨਾਲ ਸ਼ਹਿਰ ਵਿਚ ਬੰਦ ਪਏ ਰੈਣ ਬਸੇਰਾ ਬਾਰੇ ਪੁੱਛਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਰੈਣ ਬਸੇਰਾ ਨਗਰ ਕੌਾਸਲ ਵਲੋਂ ਬਣਾਇਆ ਗਿਆ ਹੈ | ਉਸ ਦੇ ਸ਼ੁਰੂ ਨਾ ਹੋਣ ਦਾ ਕੀ ਕਾਰਨ ਹੈ, ਇਸ ਸਬੰਧੀ ਉਹ ਈ.ਓ. ਨਗਰ ਕੌਾਸਲ ਨਾਲ ਗੱਲਬਾਤ ਕਰਕੇ ਛੇਤੀ ਹੀ ਇਸ ਰੈਣ ਬਸੇਰੇ ਨੂੰ ਸ਼ੁਰੂ ਕਰਵਾਉਣਗੇ।

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਕੁੰਡਲ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ...

ਪੂਰੀ ਖ਼ਬਰ »

ਜਬਰ ਜਨਾਹ ਦਾ ਪਰਚਾ ਦਰਜ

ਫ਼ਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜ੍ਹਤ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਜਾ ਰਹੀ ਸੀ ਤਾਂ ਰਸਤੇ ...

ਪੂਰੀ ਖ਼ਬਰ »

ਦੋਸ਼ੀ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਸੀ. ਆਈ. ਏ. ਵੱਲ ਦੋ ਨਸ਼ਾ ਤਸਕਰਾਂ ਨੂੰ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਸੈੱਲ ਦੇ ਇੰਚਾਰਜ ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਦੋਵਾਂ ਤਸਕਰਾਂ ਨੂੰ ਪਿੰਡ ਕੱਬਰ ਭੰਨ ਬੱਸ ਅੱਡੇ ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ਾ ਸਪਲਾਈ ਕਰਦਾ ਸਿਪਾਹੀ ਕਾਬੂ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚ ਨਸ਼ਿਆਂ ਸਪਲਾਈ ਕਰਨ ਦੇ ਦੋਸ਼ਾਂ 'ਚ ਪੰਜਾਬ ਆਰਮਡ ਪੁਲਿਸ ਦੀ 75 ਬਟਾਲੀਅਨ ਦਾ ਸਿਪਾਹੀ ਪ੍ਰਦੀਪ ਕੁਮਾਰ ਪੱਟੀ ਨੰਬਰ 229175 ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਸਿਟੀ ਕੋਤਵਾਲੀ ...

ਪੂਰੀ ਖ਼ਬਰ »

ਮੁੱਦਕੀ ਪੁਲਿਸ ਨੇ 3.5 ਕਿੱਲੋ ਚੂਰਾ ਪੋਸਤ ਫੜਿਆ

ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਨਜ਼ਦੀਕ ਪਿੰਡ ਜੰਡ ਵਾਲਾ ਦੇ ਕੋਲੋਂ ਇਕ ਵਿਅਕਤੀ ਕੋਲੋਂ 3 ਕਿੱਲੋ 500 ਗ੍ਰਾਮ ਚੂਰਾ ਪੋਸਤ ਫੜੇ ਜਾਣ ਦੀ ਖ਼ਬਰ ਹੈ | ਪੁਲਿਸ ਚੌਾਕੀ ਮੁੱਦਕੀ ਦੇ ਇੰਚਾਰਜ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਨੂੰ 9 ਮਹੀਨੇ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਗੁਰਨਾਮ ਸਿੰਘ ਦੀ ਅਦਾਲਤ ਨੇ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਏ. ਐੱਸ. ਆਈ. ਲਾਲ ਸਿੰਘ ਸਮੇਤ ਹਵਲਦਾਰ ਲਖਵੀਰ ਸਿੰਘ ਆਦਿ ...

ਪੂਰੀ ਖ਼ਬਰ »

10 ਕਰੋੜ ਦਾ ਵਿਆਜ ਖਾ ਰਿਹੈ ਰੇਲਵੇ...!

-ਜਸਵਿੰਦਰ ਸਿੰਘ ਸੰਧੂ- ਫ਼ਿਰੋਜ਼ਪੁਰ, 13 ਦਸੰਬਰ - ਰੇਲਵੇ ਵਿਭਾਗ ਪਿਛਲੇ 2 ਸਾਲਾਂ ਤੋਂ 10 ਕਰੋੜ ਰੁਪਏ ਦੀ ਵਿਆਜ ਤਾਂ ਚੁੱਪ-ਚੁਪੀਤੇ ਖਾ ਰਿਹੈ, ਪਰ ਵੱਡੀ ਲੋਕ ਸਹੂਲਤ ਵਾਲੇ ਬਸਤੀ ਟੈਂਕਾਂ ਵਾਲੀ ਅੰਡਰ ਬਿ੍ਜ ਪੋ੍ਰਜੈਕਟ ਨੂੰ ਨੇਪਰੇ ਚਾੜ੍ਹਨ ਦੇ ਮੂੜ੍ਹ 'ਚ ਨਹੀਂ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਵਿਅਕਤੀ ਨੂੰ 6 ਮਹੀਨੇ ਦੀ ਸਜ਼ਾ

ਅਬੋਹਰ, 13 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੀ ਇਕ ਅਦਾਲਤ ਵਿਚ ਦਾਨੇਵਾਲਾ ਨਿਵਾਸੀ ਇਕ ਵਿਅਕਤੀ ਨੂੰ ਚੈੱਕ ਬਾਊਾਸ ਦੇ ਮਾਮਲੇ ਵਿਚ 6 ਮਹੀਨੇ ਦੀ ਕੈਦ ਅਤੇ 500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਜਗਰੂਪ ਸਿੰਘ ...

ਪੂਰੀ ਖ਼ਬਰ »

ਵਾਹਨ ਦੀ ਫੇਟ ਵੱਜਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ

ਫ਼ਿਰੋਜ਼ਪੁਰ/ਮੱਲਾਂਵਾਲਾ, 13 ਦਸੰਬਰ (ਤਪਿੰਦਰ ਸਿੰਘ, ਸੁਰਜਨ ਸਿੰਘ ਸੰਧੂ)- ਅੱਜ ਤੜਕੇ ਸੰਘਣੀ ਧੰੁਦ ਕਾਰਨ ਫਿਰੋਜ਼ਪੁਰ-ਮੱਲਾਂਵਾਲਾ ਸੜਕ 'ਤੇ ਸਥਿਤ ਕਾਲੂ ਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸ਼ਨੀ ਅਤੇ ਜਸਵਿੰਦਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਸੰਦਾਂ 'ਤੇ ਜੀ. ਐੱਸ. ਟੀ. ਮੁਆਫ਼ ਕਰੇ-ਮੀਹਾਂ ਸਿੰਘ ਵਾਲਾ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਸ਼ੂਸ਼ਕ ਵਿਖੇ ਜ਼ਿਲ੍ਹਾ ਜਰਨਲ ਸਕੱਤਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਰਵੀਂ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ | ਮੀਟਿੰਗ 'ਚ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਦੇ ਵਿਰੋਧ 'ਚ ਧਰਨਾ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਵਿਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ ਜ਼ੀਰਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਅਧਿਆਪਕ ਰਾਜੇਸ਼ ਸ਼ਰਮਾ, ਮਿ: ਸ਼ੁਕਲਾ ਅਤੇ ਪੀ. ਜੇ. ਪੀ. ਐੱਸ. ਸਿੱਧੂ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਧਰਨਾ ਦੂਜੇ ਦਿਨ 'ਚ ਦਾਖਲ

ਫ਼ਿਰੋਜ਼ਪੁਰ, 13 ਦਸੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਰਾਜਨੀਤਕ ਆਗੂਆਂ ਦੀ ਸ਼ਹਿ 'ਤੇ ਕੁਝ ਲੋਕਾਂ ਵਲੋਂ ਪਿੰਡ ਝੋਕ ਹਰੀ ਹਰ ਦੀ 25 ਏਕੜ ਜ਼ਮੀਨ ਨੂੰ ਖੋਹਣ ਦੇ ਮਾਮਲੇ ਦਾ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਸੈਂਕੜੇ ਕਾਰਕੁਨਾਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਜ਼ੀਰਾ ਨੇ ਕੀਤਾ ਸਰਕਸ ਸ਼ੋਅ ਦਾ ਉਦਘਾਟਨ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਵਿਖੇ 24 ਸਾਲ ਪੁਰਾਣੀ ਰਾਇਲ ਸਰਕਸ ਦਾ ਉਦਘਾਟਨ ਕਾਂਗਰਸ ਦੇ ਮੱੁਖ ਬੁਲਾਰਾ ਇੰਦਰਜੀਤ ਸਿੰਘ ਜ਼ੀਰਾ, ਨਗਰ ਕੌਾਸਲ ਪ੍ਰਧਾਨ ਸਰਬਜੀਤ ਕੌਰ, ਮੀਤ ਪ੍ਰਧਾਨ ਰਾਜੇਸ਼ ਢੰਡ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਸਰਕਸ ਦੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਮਿਲੀ ਬੇਸੁਰਤ ਔਰਤ ਨੂੰ ਪਹੰੁਚਾਇਆ ਹਸਪਤਾਲ

ਫ਼ਿਰੋਜ਼ਪੁਰ, 13 ਦਸੰਬਰ (ਮਲਕੀਅਤ ਸਿੰਘ)- ਲਾਈਫ਼ ਸੇਵਰਜ਼ ਫ਼ਿਰੋਜ਼ਪੁਰ ਸੁਸਾਇਟੀ ਨੇ ਰੇਲਵੇ ਸਟੇਸ਼ਨ 'ਚ ਇਕ ਔਰਤ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੰੁਚਾਇਆ | ਜੇਰੇ ਇਲਾਜ ਮੀਨਾ ਦੇਵੀ ਪਤਨੀ ਮਾਹੀ ਲਾਲ ਵਾਸੀ ਪੱਛਮੀ ਬੰਗਾਲ ਨੇ ਦੱਸਿਆ ਕਿ ਉਸ ਦਾ ਪੰਜ ਸਾਲ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਜੇਤੂ ਖਿਡਾਰਨ ਹਰਜੋਤ ਕੌਰ ਦਾ ਪਿੰਡ ਪੁੱਜਣ ਤੇ ਜ਼ੋਰਦਾਰ ਸਵਾਗਤ

ਤਲਵੰਡੀ ਭਾਈ, 13 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਜੋਈਆਂ ਵਾਲਾ ਦੀ ਜੰਮਪਲ ਸ਼ਾਟਪੁੱਟ ਖਿਡਾਰਨ ਹਰਜੋਤ ਕੌਰ ਨੂੰ ਕੌਮੀ ਪੱਧਰ ਦਾ ਪੁਰਸਕਾਰ ਹਾਸਲ ਹੋਇਆ ਹੈ, ਜਿਸ ਦੇ ਪੁਰਸਕਾਰ ਹਾਸਲ ਕਰਕੇ ਵਾਪਸ ਪਿੰਡ ਪਰਤਣ 'ਤੇ ਪਿੰਡ ਵਾਸੀਆਂ ਵਲੋਂ ਜੋਸ਼ੋ ਖਰੋਸ਼ ਨਾਲ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਲਈ ਗਈ ਨੈਤਿਕ ਪ੍ਰੀਖਿਆ 'ਚ ਲੜਕੀਆਂ ਮੋਹਰੀ

ਗੁਰੂਹਰਸਹਾਏ, 13 ਦਸੰਬਰ (ਹਰਚਰਨ ਸਿੰਘ ਸੰਧੂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਫਿਰੋਜ਼ਪੁਰ-ਮੋਗਾ ਵਲੋਂ ਅਕਤੂਬਰ ਮਹੀਨੇ ਵਿਚ ਲਈ ਗਈ ਨੈਤਿਕ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ | ਜ਼ੋਨਲ ਕੋਆਰਡੀਨੇਟਰ ਗੁਰਮੀਤ ਸਿੰਘ ਗੁਰੂਹਰਸਹਾਏ ਨੇ ਨਤੀਜਾ ...

ਪੂਰੀ ਖ਼ਬਰ »

ਅਧੂਰੇ ਵਿਕਾਸ ਕੰਮਾਂ ਅਤੇ ਆਵਾਰਾ ਪਸ਼ੂਆਂ ਨੇ ਕੀਤਾ ਲੋਕਾਂ ਦੇ ਨੱਕ 'ਚ ਦਮ

-ਮਨਪ੍ਰੀਤ ਸਿੰਘ ਸੈਣੀ- ਮੰਡੀ ਲਾਧੂਕਾ, 13 ਦਸੰਬਰ- ਹਲਕਾ ਜਲਾਲਾਬਾਦ ਦੇ ਪਿੰਡ ਰੰਗੀਲਾ ਵਿਖੇ ਠੇਕੇਦਾਰ ਵਲੋਂ ਪਿੰਡ ਦੀ ਬਾਹਰਲੀ ਫਿਰਨੀ ਦੋਵਾਂ ਪਾਸਿਆਂ ਤੋਂ ਪੱਕੀ ਬਣਾ ਦਿੱਤੀ ਗਈ ਹੈ, ਪਰ ਫਿਰਨੀ ਦੇ ਵਿਚਕਾਰੋਂ ਲਗਪਗ ਕਰੀਬ 60 ਤੋਂ 70 ਫੁੱਟ ਦਾ ਟੋਟਾ ਕੱਚਾ ਛੱਡ ...

ਪੂਰੀ ਖ਼ਬਰ »

7 ਜਥੇਬੰਦੀਆਂ ਵਲੋਂ ਐੱਸ. ਡੀ. ਐੱਮ ਦਫ਼ਤਰ ਦੇ ਬਾਹਰ ਧਰਨਾ

ਜਲਾਲਾਬਾਦ, 13 ਦਸੰਬਰ(ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਹਲਕੇ ਵਿੱਚ ਕਿਸਾਨਾਂ ਦੇ ਭਲੇ ਲਈ ਕੰਮ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਸਥਾਨਕ ਐੱਸ. ਡੀ. ਐੱਮ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗ੍ਰਾਮ ਸਭਾ ਇਜਲਾਸ ਕਰਕੇ ਮਨਰੇਗਾ ਤਹਿਤ ਸੋਸ਼ਲ ਆਡਿਟ ਕੀਤਾ

ਮੰਡੀ ਲਾਧੂਕਾ, 13 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੇ ਸੋਸ਼ਲ ਆਡਿਟ ਯੂਨਿਟ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਇੰਦਰਜੀਤ ਸਿੰਘ ਧਾਲੀਵਾਲ ਦੀ ਦੇਖ ਰੇਖ ਹੇਠ ਅਤੇ ਜਿਲ੍ਹਾ ਕੁਆਰਡੀਨੇਟਰ ...

ਪੂਰੀ ਖ਼ਬਰ »

526992 ਕੁਇੰਟਲ ਨਰਮੇ ਦੀ ਭਰਪੂਰ ਪੈਦਾਵਾਰ ਤੋਂ ਕਿਸਾਨ ਬਾਗੋਬਾਗ-ਈਸ਼ਾ ਕਾਲੀਆ

ਫਾਜ਼ਿਲਕਾ, 13 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਜ਼ਿਲੇ੍ਹ ਅੰਦਰ ਇਸ ਵਾਰ ਨਰਮੇ-ਕਪਾਹ ਦੀ ਹੋਈ ਭਰਪੂਰ ਪੈਦਾਵਾਰ ਤੋਂ ਕਿਸਾਨ ਬਾਗੋ-ਬਾਗ ...

ਪੂਰੀ ਖ਼ਬਰ »

ਜ਼ਿਲੇ੍ਹ ਵਿੱਚ ਚੱਲ ਰਹੇ ਹਨ ਦੋ ਪ੍ਰੀ. ਪ੍ਰਾਇਮਰੀ ਪਾਇਲਟ ਪ੍ਰੋਜੈਕਟ

ਜਲਾਲਾਬਾਦ, 13 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)- ਸ੍ਰੀ ਓਮ ਪ੍ਰਕਾਸ਼ ਜੈਨ ਡੀ.ਈ.ਓ.(ਐਲੀਮੈਂਟਰੀ), ਰਜਿੰਦਰ ਪਾਲ ਸਿੰਘ ਬਰਾੜ ਜਿਲ੍ਹਾ ਕੁਆਰਡੀਨੇਟਰ ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ, ਅਸ਼ੋਕ ਕੁਮਾਰ ਨਾਰੰਗ ਬੀ.ਪੀ.ਈ.ਓ. ਜਲਾਲਾਬਾਦ-2 ਦੀ ਅਗਵਾਈ ਅਧੀਨ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਦੇ ਤਹਿਤ ਜਾਗਰੂਕਤਾ ਰੈਲੀ ਕੱਢੀ

ਅਬੋਹਰ, 13 ਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ. ਸੀ. ਸੀ. ਯੂਨਿਟ ਵਲੋਂ 6ਵੀਂ ਪੰਜਾਬ ਬਟਾਲੀਅਨ ਦੇ ਕੰਪਨੀ ਕਮਾਂਡਰ ਕਰਨਲ ਆਰ. ਐੱਸ. ਭੱਟੀ ਦੀ ਅਗਵਾਈ ਹੇਠ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ...

ਪੂਰੀ ਖ਼ਬਰ »

ਬਕੈਣਵਾਲਾ ਮਾਈਨਰ ਫਿਰ ਟੁੱਟਿਆ ਖੇਤਾਂ 'ਚ ਪਾਣੀ ਭਰਿਆ

ਅਬੋਹਰ, 13 ਦਸੰਬਰ (ਸ.ਰ.)-ਸਿੰਚਾਈ ਵਿਭਾਗ ਦੀ ਲਾਪ੍ਰਵਾਹੀ ਕਾਰਨ ਬਕੈਣਵਾਲਾ ਮਾਈਨਰ ਮਹੀਨੇ ਵਿਚ ਅੱਜ ਫਿਰ ਦੂਜੀ ਵਾਰ ਟੁੱਟ ਗਈ ਹੈ | ਜਿਸ ਕਾਰਨ ਖੇਤਾਂ 'ਚ ਪਾਣੀ ਭਰ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਇਹ ਮਾਈਨਰ ਟੁੱਟਣ ਕਾਰਨ ਰਾਜਵਿੰਦਰ ਸਿੰਘ, ਰੁਪਾਸ਼ ਸਿੰਘ ਜਾਖੜ, ...

ਪੂਰੀ ਖ਼ਬਰ »

9 ਟਰਾਂਸਫਾਰਮਰਾਂ 'ਚੋਂ ਤੇਲ ਅਤੇ ਤਾਂਬਾ ਚੋਰੀ

ਮੰਡੀ ਲਾਧੂਕਾ, 13 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਨੇੜਲੇ ਪਿੰਡ ਹੌਜ ਗੰਧੜ ਦੇ ਖੇਤਾਂ ਵਿੱਚੋਂ ਚੋਰਾਂ ਵਲੋਂ 9 ਟਰਾਸਫਾਰਮਰਾਂ ਦਾ ਤਾਂਬਾ ਅਤੇ ਤੇਲ ਚੋਰੀ ਕਰ ਲਿਆ | ਪੀੜਤ ਕਿਸਾਨਾਂ ਮੋਹਨ ਲਾਲ ਪੁੱਤਰ ਚਾਨਣ ਰਾਮ, ਲਛਮਣ ਦਾਸ, ਗਿਆਨ ਚੰਦ, ਹਰੀ ਚੰਦ, ਜਸਵਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਐੱਸ. ਡੀ. ਐੱਮ. ਦਫ਼ਤਰ ਮੂਹਰੇ ਧਰਨਾ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਯੂਨੀਅਨ ਦੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਜ਼ਿਆਦਤੀਆਂ ਕਰਨ ਵਾਲੇ ਦੋਸ਼ੀਆਂ ਵਿਰੱੁਧ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੱਤ ਕਿਸਾਨ ਯੂਨੀਅਨ ਦੇ ਸੱਦੇ 'ਤੇ ਐੱਸ. ਡੀ. ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਆਨ ਲਾਈਨ ਕੰਮਾਂ ਵਿਚ ਉਲਝਾਉਣਾ ਗ਼ਲਤ ਜੀ. ਟੀ. ਯੂ.

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਨਾਂ ਕੰਪਿਊਟਰ ਇੰਟਰਨੈੱਟ ਦੇ ਟਰੇਨਿੰਗ ਦੇ ਅਧਿਆਪਕਾਂ ਕੋਲੋਂ ਆਨਲਾਈਨ ਕੰਮ ਕਰਵਾਉਣ ਦੀ ਨਵੀਂ ਪਰੰਪਰਾ ਨੇ ਅਧਿਆਪਕਾਂ ਦੀ ਮੁਸੀਬਤ ਵਾਧਾ ਕੀਤਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ 8 ਵਿਅਕਤੀਆਂ ਵਿਰੱੁਧ ਅਦਾਲਤੀ ਸਟੇਅ ਜਾਰੀ

ਫ਼ਿਰੋਜ਼ਪੁਰ, 13 ਦਸੰਬਰ (ਰਾਕੇਸ਼ ਚਾਵਲਾ)- ਵਿਧਾਨ ਸਭਾ ਖੇਤਰ ਜ਼ੀਰਾ ਅਧੀਨ ਪਿੰਡ ਗੱਟਾ ਬਾਦਸ਼ਾਹ ਸਥਿਤ ਗੁਰਦੁਆਰਾ ਸਾਹਿਬ ਦੀ ਜਗ੍ਹਾ ਉੱਪਰ ਨਾਜਾਇਜ਼ ਕਬਜ਼ਾ ਕਰਨ ਦੇ ਦਾਇਰ ਮਾਮਲੇ ਵਿਚ ਸਿਵਲ ਅਦਾਲਤ ਨੇ 8 ਉੱਤਰ ਵਾਦੀਆਂ ਵਿਰੁੱਧ ਸਟੇਅ ਜਾਰੀ ਕਰਦੇ ਹੋਏ ...

ਪੂਰੀ ਖ਼ਬਰ »

ਪੈਡੀਗਿਰੀ ਨੀਲੀ ਰਾਵੀ ਮੱਝ ਅਧੀਨ ਪਿੰਡ ਧੰਨਾ ਸ਼ਹੀਦ ਵਿਖੇ ਕੈਂਪ ਲਗਾਇਆ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਸਿਵਲ ਪਸ਼ੂ ਡਿਸਪੈਂਸਰੀ ਧੰਨਾ ਸ਼ਹੀਦ ਵਿਖੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਿਰੋਜ਼ਪੁਰ, ਪੋ੍ਰਜੈਕਟ ਕੋਆਰਡੀਨੇਟਰ ਡਾ: ਤੇਜਵੀਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਡੀਗਿਰੀ ਨੀਲੀ ਰਾਵੀ ਮੱਝ ...

ਪੂਰੀ ਖ਼ਬਰ »

ਫ਼ਾਲਤੂ ਸਾਮਾਨ ਦੀ ਯੋਗ ਵਰਤੋਂ 'ਤੇ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਗਾਈਡੈਂਸ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸੰਗਤ 20 ਤੋਂ 27 ਦਸੰਬਰ ਤੱਕ ਖ਼ੁਸ਼ੀ ਵਾਲੇ ਸਮਾਗਮ ਕਰਾਉਣ ਤੋਂ ਪ੍ਰਹੇਜ ਕਰੇ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ 5 ਜਨਵਰੀ ਨੂੰ ਮਨਾਇਆ ਜਾਏਗਾ ਪ੍ਰਕਾਸ਼ ਦਿਹਾੜਾ

ਜ਼ੀਰਾ, 13 ਦਸੰਬਰ (ਜਗਤਾਰ ਸਿੰਘ ਮਨੇਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ©ਕਾਸ਼ ਦਿਹਾੜਾ ਮਨਾਉਣ ਸਬੰਧੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ 16 ਦਸੰਬਰ ਤੋਂ

ਜ਼ੀਰਾ, 13 ਦਸੰਬਰ (ਜਗਤਾਰ ਸਿੰਘ ਮਨੇਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ©ਕਾਸ਼ ਦਿਹਾੜਾ ਮਨਾਉਣ ਸਬੰਧੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਾਨਕ ਨਗਰੀ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਅਮੋਲਕ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਬਹੁਤੇ ਅਧਿਆਪਕ ਕੰਪਿਊਟਰ ਸਿੱਖਿਆ ਤੋਂ ਵਾਂਝੇ
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਆਨ ਲਾਈਨ ਕੰਮਾਂ ਵਿਚ ਉਲਝਾਉਣਾ ਗ਼ਲਤ ਜੀ. ਟੀ. ਯੂ.

ਫ਼ਿਰੋਜ਼ਪੁਰ, 13 ਦਸੰਬਰ (ਪਰਮਿੰਦਰ ਸਿੰਘ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਿਨਾਂ ਕੰਪਿਊਟਰ ਇੰਟਰਨੈੱਟ ਦੇ ਟਰੇਨਿੰਗ ਦੇ ਅਧਿਆਪਕਾਂ ਕੋਲੋਂ ਆਨਲਾਈਨ ਕੰਮ ਕਰਵਾਉਣ ਦੀ ਨਵੀਂ ਪਰੰਪਰਾ ਨੇ ਅਧਿਆਪਕਾਂ ਦੀ ਮੁਸੀਬਤ ਵਾਧਾ ਕੀਤਾ ...

ਪੂਰੀ ਖ਼ਬਰ »

ਅਸਲਾ ਧਾਰਕ ਲਾਇਸੰਸ ਤੇ ਯੂ.ਆਈ.ਐਨ. ਨੰਬਰ ਲਗਾਉਣ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਵਿਚ ਜਿਹੜੇ ਅਸਲਾ ਲਾਇਸੰਸ ਧਾਰਕਾਂ ਦੇ ਲਾਇਸੰਸ ਨੂੰ ਯੂ.ਆਈ.ਐਨ. ਨੰਬਰ ਨਹੀਂ ਲੱਗਾ, ਉਹ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ (ਅਸਲਾ ਲਾਇਸੰਸ ਸ਼ਾਖਾ) ਵਿਖੇ ਆ ਕੇ ਆਪਣੀ ...

ਪੂਰੀ ਖ਼ਬਰ »

ਸੜਕਾਂ 'ਤੇ ਧਰਨੇ ਲਾਉਣ ਵਾਲਿਆਂ ਨੂੰ ਜੁਰਮਾਨੇ ਅਤੇ ਪੀੜਤਾਂ ਨੂੰ ਮੁਆਵਜ਼ੇ ਦਿੱਤੇ ਜਾਣ- ਭਾਗ ਸਿੰਘ

ਜ਼ੀਰਾ, 13 ਦਸੰਬਰ (ਮਨਜੀਤ ਸਿੰਘ ਢਿੱਲੋਂ)- ਗੈਰ-ਸੰਵਿਧਾਨਕ ਤਰੀਕੇ ਨਾਲ ਸੜਕਾਂ 'ਤੇ ਰੋਸ ਧਰਨੇ ਲਗਾ ਕੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਲਗਾ ਕੇ ਧਰਨਿਆਂ ਕਾਰਨ ਖ਼ੱਜਲ਼-ਖ਼ੁਆਰ ਅਤੇ ਪ੍ਰੇਸ਼ਾਨ ਹੋਏ ਲੋਕਾਂ ਨੂੰ ਮੁਆਵਜ਼ੇ ਦਿੱਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 9 ਜ਼ਖ਼ਮੀ- 4 ਦੀ ਹਾਲਤ ਗੰਭੀਰ

ਮੁੱਦਕੀ, 13 ਦਸੰਬਰ (ਭੁਪਿੰਦਰ ਸਿੰਘ, ਭਾਰਤ ਭੂਸ਼ਨ ਅਗਰਵਾਲ)- ਅੱਜ ਦੇਰ ਸ਼ਾਮ ਕੱਬਰ ਵੱਛਾ ਰੋਡ 'ਤੇ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ 9 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ•ਾਂ 'ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਅੱਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX