ਤਾਜਾ ਖ਼ਬਰਾਂ


ਸੁਪਰੀਮ ਕੋਰਟ ਵੱਲੋਂ ਆਸਾਰਾਮ ਨੂੰ ਰਾਹਤ ਨਹੀਂ
. . .  33 minutes ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਗੁਜਰਾਤ ਜਬਰਜਨਾਹ ਕੇਸ 'ਚ ਆਸਾਰਾਮ ਨੂੰ ਝਟਕਾ ਦਿੱਤਾ ਹੈ। ਕੋਰਟ ਨੇ ਕਿਹਾ ਕਿ ਜਦ ਤੱਕ ਪੀੜਤਾ ਦੇ ਬਿਆਨ ਦਰਜ ਨਹੀਂ ਹੁੰਦੇ ਉਸ ਵਕਤ ਤੱਕ ਜ਼ਮਾਨਤ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ...
ਅਫ਼ਗ਼ਾਨਿਸਤਾਨ 'ਚ ਸੰਯੁਕਤ ਰਾਸ਼ਟਰ ਦੀ ਸਟਾਫ਼ ਮੈਂਬਰ ਤੇ ਉਸ ਦਾ ਬੱਚਾ ਅਗਵਾ
. . .  about 1 hour ago
ਕਾਬੁਲ, 22 ਜਨਵਰੀ- ਕਾਬੁਲ ਦੇ ਖੈਨ ਖਾਨਾ ਵਿਖੇ ਸੰਯੁਕਤ ਰਾਸ਼ਟਰ ਦੀ ਇੱਕ ਸਟਾਫ਼ ਮੈਂਬਰ ਤੇ ਉਸ ਦੇ ਬੱਚੇ ਨੂੰ ਅੱਜ ਸਵੇਰੇ ਅਗਵਾ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਟੋਲੋ ਨਿਊਜ਼ ਅਨੁਸਾਰ ਜਦ ਉਕਤ ਸਟਾਫ਼ ਮੈਂਬਰ ਆਪਣੇ...
10 ਕਿੱਲੋ ਗਾਂਜੇ ਸਮੇਤ ਵਿਅਕਤੀ ਕਾਬੂ
. . .  about 1 hour ago
ਲੁਧਿਆਣਾ, 22 ਜਨਵਰੀ (ਪਰਮਿੰਦਰ ਅਹੂਜਾ)- ਲੁਧਿਆਣਾ ਰੇਲਵੇ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 10 ਕਿੱਲੋ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਜਤਿੰਦਰ...
ਧੁੰਦ ਕਾਰਨ 40 ਗੱਡੀਆਂ ਆਪਸ 'ਚ ਟਕਰਾਈਆਂ, 3 ਦੀ ਮੌਤ
. . .  about 1 hour ago
ਕਰਨਾਲ, 22 ਜਨਵਰੀ- ਕਰਨਾਲ ਵਿਖੇ ਨੈਸ਼ਨਲ ਹਾਈਵੇਅ 'ਤੇ ਧੁੰਦ ਕਾਰਨ ਇੱਕ ਤੋਂ ਬਾਅਦ ਇੱਕ ਕਰੀਬ 40 ਗੱਡੀਆਂ ਆਪਸ 'ਚ ਟਕਰਾਅ ਗਈਆਂ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 2...
ਇੰਡੀਅਨ ਮੁਜ਼ਾਹਦੀਨ ਦਾ ਅੱਤਵਾਦੀ ਅਬਦੁਲ ਸੁਭਾਨ ਕੁਰੈਸ਼ੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ ਇੰਡੀਅਨ ਮੁਜ਼ਾਹਦੀਨ ਦੇ ਅੱਤਵਾਦੀ ਅਬਦੁਲ ਸੁਭਾਨ ਕੁਰੈਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਸੁਭਾਨ ਕੁਰੈਸ਼ੀ 2008 ਦੇ ਗੁਜਰਾਤ...
ਪਦਮਾਵਤ 'ਤੇ ਪੁਨਰਵਿਚਾਰ ਲਈ ਸੁਪਰੀਮ ਕੋਰਟ ਤਿਆਰ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਵਿਵਾਦਿਤ ਫ਼ਿਲਮ ਪਦਮਾਵਤ 'ਤੇ ਰਾਜਸਥਾਨ ਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਦਾਖਲ ਪੁਨਰਵਿਚਾਰ ਪਟੀਸ਼ਨ 'ਚ ਸੁਣਵਾਈ ਲਈ ਸੁਪਰੀਮ ਕੋਰਟ ਨੇ ਹਾਂ...
ਸੜਕ ਹਾਦਸੇ 'ਚ 5 ਦੀ ਮੌਤ, 4 ਜ਼ਖ਼ਮੀ
. . .  about 3 hours ago
ਉੜੀਸਾ, 22 ਜਨਵਰੀ- ਉੜੀਸਾ 'ਚ ਹੋਏ ਇੱਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ...
ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਦਾਵੋਸ ਰਵਾਨਾ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵਿਟਜ਼ਰਲੈਂਡ ਦੇ ਦਾਵੋਸ ਲਈ...
ਥਾਈਲੈਂਡ ਵਿਖੇ ਬੰਬ ਧਮਾਕਾ, 3 ਦੀ ਮੌਤ
. . .  about 5 hours ago
ਪਾਕਿ ਵੱਲੋਂ ਵੱਖ-ਵੱਖ ਥਾਵਾਂ 'ਤੇ ਗੋਲੀਬਾਰੀ
. . .  about 5 hours ago
ਅੱਜ ਸੁਪਰੀਮ ਕੋਰਟ 'ਚ ਹੋਵੇਗੀ ਜਸਟਿਸ ਲੋਯਾਂ ਦੀ ਮੌਤ ਸੰਬੰਧੀ ਪਟੀਸ਼ਨ 'ਤੇ ਸੁਣਵਾਈ
. . .  about 5 hours ago
ਘੱਟ ਦ੍ਰਿਸ਼ਟੀ ਕਾਰਨ 22 ਟਰੇਨਾਂ ਲੇਟ, 10 ਰੱਦ
. . .  about 5 hours ago
ਵਿਦੇਸ਼ ਮੰਤਰਾਲੇ ਵੱਲੋਂ ਕਾਬੁਲ ਹਮਲੇ ਦੀ ਨਿੰਦਾ
. . .  1 day ago
ਪਾਕਿ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ
. . .  1 day ago
ਆਸ਼ੀਆਨ ਦੇ ਜਨਰਲ ਸਕੱਤਰ ਭਾਰਤ ਪਹੁੰਚੇ
. . .  1 day ago
ਪਾਕਿ ਤੇ ਅਫ਼ਗ਼ਾਨ ਤੋਂ ਆਈਆਂ ਘੱਟ ਗਿਣਤੀਆਂ ਨੂੰ ਮਿਲੇਗੀ ਭਾਰਤੀ ਨਾਗਰਿਕਤਾ-ਗ੍ਰਹਿ ਮੰਤਰੀ
. . .  1 day ago
ਕਾਬੁਲ 'ਚ ਬੰਬ ਧਮਾਕੇ 'ਚ 43 ਮੌਤਾਂ
. . .  1 day ago
ਅਸ਼ੋਕ ਲਵਾਸਾ ਨਵੇਂ ਚੋਣ ਕਮਿਸ਼ਨਰ ਨਿਯੁਕਤ, 23 ਨੂੰ ਸੰਭਾਲਣਗੇ ਚਾਰਜ
. . .  1 day ago
ਓਮ ਪ੍ਰਕਾਸ਼ ਰਾਵਤ ਨਵੇਂ ਮੁੱਖ ਚੋਣ ਕਮਿਸ਼ਨਰ ਨਿਯੁਕਤ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ 16 ਦੌੜਾਂ ਨਾਲ ਹਰਾਇਆ
. . .  1 day ago
ਬਵਾਨਾ ਅਗਨੀਕਾਂਡ ਦੀ ਜਾਂਚ ਅਪਰਾਧ ਸ਼ਾਖਾ ਹਵਾਲੇ
. . .  1 day ago
ਝਾਰਖੰਡ : ਸੜਕ ਹਾਦਸੇ 'ਚ 8 ਮੌਤਾਂ, 1 ਜ਼ਖਮੀ
. . .  1 day ago
ਭਾਰਤੀ ਕ੍ਰਿਕਟ ਟੀਮ ਨੇ ਕੀਤਾ ਅਭਿਆਸ
. . .  1 day ago
ਸ਼ਹੀਦ ਜਗਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਪਦਮਾਵਤ' ਖਿਲਾਫ ਪ੍ਰਦਰਸ਼ਨ : ਗੁਜਰਾਤ ਦੇ ਉੱਤਰੀ ਹਿੱਸਿਆ 'ਚ ਬੱਸ ਸੇਵਾ ਬੰਦ
. . .  1 day ago
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅਧਿਆਪਕਾਂ ਦੀਆਂ ਮੰਗਾਂ ਮੰਨੀਆਂ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਮਨਦੀਪ ਦਾ ਅੰਤਿਮ ਸਸਕਾਰ
. . .  1 day ago
ਵਡੋਦਰਾ : ਕੈਮੀਕਲ ਪਲਾਂਟ 'ਚ ਧਮਾਕਾ, 4 ਮੌਤਾਂ-9 ਜ਼ਖਮੀ
. . .  1 day ago
'ਪਦਮਾਵਤ' ਫ਼ਿਲਮ ਖ਼ਿਲਾਫ਼ ਲਖਨਊ 'ਚ ਪ੍ਰਦਰਸ਼ਨ
. . .  1 day ago
ਨਵੀਨ ਪਟਨਾਇਕ ਨੂੰ ਮਿਲਿਆ 'ਆਦਰਸ਼ ਮੁੱਖ ਮੰਤਰੀ' ਪੁਰਸਕਾਰ
. . .  1 day ago
ਨਿਆਂਪਾਲਿਕਾ 'ਤੇ ਪੂਰਾ ਭਰੋਸਾ - ਅਲਕਾ ਲਾਂਬਾ
. . .  1 day ago
ਅਫਗਾਨਿਤਾਨ : ਧਮਾਕੇ 'ਚ 8 ਮੌਤਾਂ
. . .  1 day ago
17 ਲੱਖ ਦੀ ਲੁੱਟ ਮਾਮਲੇ 'ਚ ਤਿੰਨ ਨੌਜਵਾਨ ਨਗਦੀ ਤੇ ਹਥਿਆਰਾਂ ਸਮੇਤ ਕਾਬੂ
. . .  1 day ago
ਆਪ ਦੇ ਵਿਧਾਇਕ ਅਯੋਗ ਕਰਾਰ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
. . .  1 day ago
ਬਵਾਨਾ ਅਗਨੀ ਕਾਂਡ : ਫ਼ੈਕਟਰੀ ਮਾਲਕ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਬਠਿੰਡਾ

ਵਿਜੀਲੈਂਸ ਬਿਊਰੋ ਬਠਿੰਡਾ ਵਲੋਂ 16 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

11 ਮਹੀਨਿਆਂ ਦੇ ਵਕਫ਼ੇ ਦੌਰਾਨ ਕਲਾਸ-1 ਅਧਿਕਾਰੀਆਂ 'ਤੇ ਦਰਜ ਕੀਤੇ ਭਿ੍ਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮੇ-ਐਸ. ਐਸ. ਪੀ. ਭਗਤਾਣਾ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਪੰਜਾਬ ਪੁਲਿਸ ਵਿਚ ਇੰਸਪੈਕਟਰ ਵਜੋਂ ਤਾਇਨਾਤ ਆਰਥਿਕ ਅਪਰਾਧ ਸ਼ਾਖ਼ਾ ਸ੍ਰੀ ਮੁਕਤਸਰ ਸਾਹਿਬ ਦਾ ਇੰਚਾਰਜ ਇੰਸਪੈਕਟਰ ਜਗਸੀਰ ਸਿੰਘ ਨੂੰ ਅੱਜ ਮੁਦਈ ਪਰਮਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਵਾਸੀ ਬਰੇਟਾ ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ 'ਤੇ ਟਰੈਪ ਲਗਾਉਂਦਿਆਂ ਰਿਸ਼ਵਤ ਦੀ 16 ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਅੱਜ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਐਸ. ਐਸ. ਪੀ. ਵਿਜੀਲੈਂਸ ਬਿਊਰੋ ਜਗਜੀਤ ਸਿੰਘ ਭਗਤਾਣਾ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਨੇ ਪਹੁੰਚ ਕੀਤੀ ਸੀ ਕਿ ਇੰਸਪੈਕਟਰ ਜਗਸੀਰ ਸਿੰਘ ਜੋ ਕਿ ਆਰਥਿਕ ਅਪਰਾਧ ਸ਼ਾਖ਼ਾ ਸ੍ਰੀ ਮੁਕਤਸਰ ਸਾਹਿਬ ਦਾ ਇੰਚਾਰਜ ਹੈ ਉਸ ਖਿਲਾਫ਼ ਦਿੱਤੀ ਸ਼ਿਕਾਇਤ ਨੂੰ ਦਫ਼ਤਰ ਦਾਖਲ ਕਰਵਾਉਣ ਲਈ 25 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ, ਜਿਸ ਸਬੰਧੀ ਉਕਤ ਵਲੋਂ ਤਰਲਾ ਮਿੰਨਤਾਂ ਕਰਕੇ ਸੌਦਾ 16 ਹਜ਼ਾਰ ਵਿਚ ਤਹਿ ਹੋ ਗਿਆ ਸੀ | ਇਸ ਸਬੰਧੀ ਉਸ ਨੇ ਵਿਜੀਲੈਂਸ ਬਿਊਰੋ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ 'ਤੇ ਸ਼ੈਡੋ ਗਵਾਹ ਹਰਪ੍ਰੀਤ ਸ਼ਰਮਾ ਏ. ਡੀ. ਓ. ਖੇਤੀਬਾੜੀ ਵਿਭਾਗ ਬਠਿੰਡਾ, ਸਰਕਾਰੀ ਗਵਾਹ ਸੁਰੇਸ਼ ਕੁਮਾਰ ਏ. ਡੀ. ਓ. ਖੇਤੀਬਾੜੀ ਵਿਭਾਗ ਬਠਿੰਡਾ ਅਤੇ ਐਸ. ਪੀ. ਵਿਜੀਲੈਂਸ ਬਿਊਰੋ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਦੇ ਏ. ਐਸ. ਆਈ. ਹਰਵਿੰਦਰ ਸਿੰਘ, ਮੁੱਖ ਸਿਪਾਹੀ ਸਰਬਜੀਤ ਸਿੰਘ, ਮੁੱਖ ਸਿਪਾਹੀ ਕਰਮਜੀਤ ਸਿੰਘ, ਸਿਪਾਹੀ ਗੁਰਵਿੰਦਰ ਸਿੰਘ, ਸਿਪਾਹੀ ਕੁਲਦੀਪ ਸਿੰਘ ਅਤੇ ਮਹਿਲਾ ਸਿਪਾਹੀ ਟਿੰਕਪਾਲ ਕੌਰ ਆਧਾਰਿਤ ਟੀਮ ਨੇ ਇੰਸਪੈਕਟਰ ਜਗਸੀਰ ਸਿੰਘ ਨੂੰ 16 ਹਜ਼ਾਰ ਰੁਪਏ ਦੀ ਰਿਸ਼ਵਤ ਕਰੰਸੀ ਸਮੇਤ ਕਾਬੂ ਕਰ ਲਿਆ, ਜਿਸ 'ਤੇ ਮੁਕੱਦਮਾ ਨੰਬਰ 26 ਦਰਜ ਕਰਕੇ ਉਕਤ 'ਤੇ ਅਧੀਨ ਧਾਰਾ 7,13 (2) ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜ਼ੁਪਰ, ਰੇਂਜ ਫ਼ਿਰੋਜ਼ਪੁਰ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ. ਐਸ. ਪੀ. ਭਗਤਾਣਾ ਅਤੇ ਐਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਨਵਰੀ 2017 ਤੋਂ ਹੁਣ ਤੱਕ 25 ਤੋਂ ਵੱਧ ਭਿ੍ਸ਼ਟਾਚਾਰੀਆਂ 'ਤੇ ਟਰੈਪ ਲਾ ਕੇ ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 20 ਦੇ ਕਰੀਬ ਕਲਾਸ-1 ਅਧਿਕਾਰੀ ਜਿਨ੍ਹਾਂ ਵਿਚ 2 ਐਕਸੀਅਨ, 1 ਹੋਮਗਾਰਡ ਕਮਾਡੈਂਟ, ਐਸ. ਡੀ. ਓ. ਬਿਜਲੀ ਬੋਰਡ, ਕਈ ਜੇ. ਈ. ਬਿਜਲੀ ਬੋਰਡ, ਪੁਲਿਸ ਦੇ ਦੋ ਇੰਸਪੈਕਟਰ, ਮਾਲ ਵਿਭਾਗ ਤੇ ਕਾਰਪੋਰੇਸ਼ਨਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹਨ | ਇਸ ਮੌਕੇ ਐਸ. ਪੀ. ਸ: ਸਿੱਧੂ ਨੇ ਦੱ ਸਿਆ ਕਿ ਬਿਊਰੋ ਵਲੋਂ ਉਨ੍ਹਾਂ ਕੋਲ ਆਉਂਦੀਆਂ ਸ਼ਿਕਾਇਤਾਂ ਵਿਚੋਂ ਕਈਆਂ ਦੀ ਪੜਤਾਲ ਮੁਕੰਮਲ ਹੋ ਚੁੱਕੀ ਹੈ, ਜਿਨ੍ਹਾਂ 'ਤੇ ਆਉਂਦੇ ਦਿਨਾਂ ਵਿਚ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ |

ਚੋਣਾਂ ਦੇ ਨਾਂਅ 'ਤੇ ਪੰਜਾਬ 'ਚ ਕਾਂਗਰਸੀਆਂ ਨੇ ਕੀਤਾ ਲੋਕਤੰਤਰ ਦਾ ਕਤਲ

ਸ਼੍ਰੋਮਣੀ ਅਕਾਲੀ ਦਲ ਨੇ ਐਮਰਜੈਂਸੀ ਸਮੇਂ ਵੱਡੀਆਂ ਸਰਕਾਰਾਂ ਦੀ ਵੀ ਨਹੀਂ ਮੰਨੀ ਈਨ- ਬਾਦਲ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਵਿਚ ਚੋਣਾਂ ਦੇ ਨਾਂਅ 'ਤੇ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ | ਕਾਂਗਰਸੀਆਂ ਨੇ ਚੋਣਾਂ ਦੇ ਨਾਂਅ 'ਤੇ ਧੱਕੇਸ਼ਾਹੀਆਂ, ਜਬਰ ਤੇ ਬੇਇਨਸਾਫ਼ੀ ਕਰਦਿਆਂ ਜ਼ੁਲਮ ਦੀ ਹਰ ਹੱਦ ਨੂੰ ਪਾਰ ਕੀਤਾ ਹੈ, ਜਿਸ ਕਰਕੇ ਸ਼ੋ੍ਰਮਣੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਵਿਅਕਤੀ ਜ਼ਖ਼ਮੀ

ਸੰਗਤ ਮੰਡੀ, 13 ਦਸੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਬੁੱਧਵਾਰ ਸਵੇਰੇ 10 ਵਜੇ ਦੇ ਕਰੀਬ ਪਿੰਡ ਪੱਕਾ ਕਲਾਂ ਨਜ਼ਦੀਕ ਰਿਫ਼ਾਇਨਰੀ ਰੋਡ ਉੱਪਰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪ੍ਰਤੱਖ ਦਰਸ਼ੀਆਂ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੂੰ 10 ਸਾਲ ਕੈਦ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅੱਜ ਇਕ 14 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ੀ ਨੂੰ 10 ਸਾਲ ਦੀ ਕੈਦ ਬਾਮੁਸ਼ੱਕਤ ਸਜ਼ਾ ਸੁਣਾਈ ਹੈ | ਇਸ ਮਾਮਲੇ ਸਬੰਧੀ ਪ੍ਰਾਪਤ ...

ਪੂਰੀ ਖ਼ਬਰ »

ਨਗਰ ਪੰਚਾਇਤਾਂ ਦੀਆਂ 17 ਨੂੰ ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- 17 ਦਸੰਬਰ (ਐਤਵਾਰ) ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਉਨ੍ਹਾਂ ਦੀ ਗਿਣਤੀ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਸਕੱਤਰ ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ...

ਪੂਰੀ ਖ਼ਬਰ »

ਸਰਦਾਰਗੜ੍ਹ ਸਕੂਲ 'ਚੋਂ ਚੌਲ ਚੋਰੀ

ਬੱਲੂਆਣਾ, 13 ਦਸੰਬਰ (ਗੁਰਨੈਬ ਸਾਜਨ)- ਸਰਕਾਰੀ ਪ੍ਰਾਇਮਰੀ ਸਕੂਲ ਸਰਦਾਰਗੜ੍ਹ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਕੂਲ ਦੇ ਕਮਰੇ ਦੀ ਖਿੜਕੀ ਵਿਚ ਲੱਗੇ ਵਾਟਰ ਕੂਲਰ ਨੂੰ ਇਕ ਪਾਸੇ ਕਰਕੇ ਕਮਰੇ ਵਿਚੋਂ 3 ਕੁਇੰਟਲ ਚੌਲ ਅਤੇ ਪ੍ਰੈਸ਼ਰ ਕੂਕਰ ਚੋਰੀ ਕਰ ਲਿਆ ਹੈ, ਜਦੋਂ ਕਿ ...

ਪੂਰੀ ਖ਼ਬਰ »

64 ਬੋਤਲਾਂ ਸ਼ਰਾਬ ਸਮੇਤ ਤਿੰਨ ਤਸਕਰ ਕਾਬੂ

ਰਾਮਾਂ ਮੰਡੀ, 13 ਦਸੰਬਰ (ਤਰਸੇਮ ਸਿੰਗਲਾ)- ਸਥਾਨਕ ਥਾਣਾ ਮੁਖੀ ਸੰਜੀਵ ਕੁਮਾਰ ਮਿੱਤਲ ਦੀ ਅਗਵਾਈ ਹੇਠ ਗਸ਼ਤ ਕਰ ਰਹੀਆਂ ਪੁਲਿਸ ਦੀਆਂ ਵੱਖ-ਵੱਖ ਪਾਰਟੀਆਂ ਵਲੋਂ 64 ਬੋਤਲਾਂ ਸ਼ਰਾਬ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਤੇ ਦੋ ਕਾਰਾਂ ਦੀ ਆਪਸੀ ਟੱਕਰ 'ਚ ਬੱਚੇ ਦੀ ਮੌਤ, ਚਾਰ ਜ਼ਖ਼ਮੀ 8ਵਿਆਹ ਸਮਾਗਮ ਤੋਂ ਆ ਰਿਹਾ ਸੀ ਰੋੜੀ ਪਰਿਵਾਰ

ਸੀਂਗੋ ਮੰਡੀ, 13 ਦਸੰਬਰ (ਲੱਕਵਿੰਦਰ ਸ਼ਰਮਾ)- ਦੇਰ ਸ਼ਾਮ ਸਿਰਸਾ-ਬਠਿੰਡਾ ਸੜਕ 'ਤੇ ਪਿੰਡ ਨਥੇਹਾ ਲਾਗੇ ਟਰੈਕਟਰ-ਟਰਾਲੀ ਤੇ ਦੋ ਕਾਰਾਂ ਦੀ ਹੋਈ ਟੱਕਰ ਵਿਚ ਬੱਚੇ ਦੀ ਮੌਤ ਤੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਬੁਰਜ-ਭਲਾਈ ...

ਪੂਰੀ ਖ਼ਬਰ »

ਕਰਜ਼ਾ ਦਿਵਾਉਣ ਦੇ ਨਾਂਅ 'ਤੇ 34 ਔਰਤਾਂ ਨਾਲ 68 ਹਜ਼ਾਰ ਦੀ ਠੱਗੀ

ਤਲਵੰਡੀ ਸਾਬੋ/ਸੀਂਗੋ ਮੰਡੀ, 13 ਦਸੰਬਰ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)-ਪਿੰਡ ਮਾਖਾ ਦੀਆਂ ਔਰਤਾਂ ਨਾਲ ਇਕ ਵਿਅਕਤੀ ਵਲੋਂ ਕਰਜ਼ਾ ਦਿਵਾਉਣ ਦੇ ਨਾਮ 'ਤੇ 68 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤਾਂ ਵਿਚੋਂ ਕਰਮਜੀਤ ਕੌਰ ਤੇ ਸਿਮਰਜੀਤ ...

ਪੂਰੀ ਖ਼ਬਰ »

ਕਿਸਾਨ ਸੈੱਲ ਦਾ ਧਰਨਾ ਦੂਜੇ ਦਿਨ ਵੀ ਜਾਰੀ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਡੱਬਵਾਲੀ ਰੋਡ ਸਥਿਤ ਤਹਿਸੀਲ ਦਫ਼ਤਰ ਦੇ ਸਾਹਮਣੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਕਿਸਾਨ ਸੈੱਲ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਅਣਮਿਥੇ ਸਮੇਂ ਦਾ ਧਰਨਾ ਅੱਜ ਦੂਜੇ ਦਿਨ ਵੀ ...

ਪੂਰੀ ਖ਼ਬਰ »

ਪੁਲਸੀਆ ਤਸ਼ੱਦਦ ਦੇ ਸ਼ਿਕਾਰ ਨਾਬਾਲਗ ਬੱਚੇ ਦੀ ਤਿੰਨ ਮੈਂਬਰੀ ਮੈਡੀਕਲ ਬੋਰਡ ਵਲੋਂ ਮੁੜ ਜਾਂਚ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਪੁਲਸੀਆ ਤਸ਼ੱਦਦ ਦੇ ਸ਼ਿਕਾਰ ਹੋਏ ਸਾਢੇ 12 ਸਾਲ ਦੇ ਨਾਬਾਲਗ ਬੱਚੇ ਲਖਵਿੰਦਰ ਸਿੰਘ ਦਾ ਅੱਜ ਸਿਵਲ ਸਰਜਨ ਬਠਿੰਡਾ ਵਲੋਂ ਗਠਿਤ ਤਿੰਨ ਮੈਂਬਰੀ ਮੈਡੀਕਲ ਬੋਰਡ ਨੇ ਮੁੜ ਡਾਕਟਰੀ ਜਾਂਚ ਕੀਤੀ ਹੈ | ਇਸ ਮਾਮਲੇ ਸਬੰਧੀ ਬੀਤੇ ...

ਪੂਰੀ ਖ਼ਬਰ »

ਰਿੰਪੀ ਮਾਨ ਦੇ ਹੱਕ 'ਚ ਖੁਸ਼ਬਾਜ ਜਟਾਣਾ ਨੇ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 13 ਦਸੰਬਰ (ਰਣਜੀਤ ਸਿੰਘ ਰਾਜੂ)- ਵਾਰਡ ਨੰ:15 ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨਗੀ ਅਹੁਦੇ ਦੇ ਮਜ਼ਬੂਤ ਦਾਅਵੇਦਾਰ ਅਤੇ ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ ਦੇ ਹੱਕ ਵਿਚ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਬੀਬਾ ਗੁਲਜਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਤਲਵੰਡੀ ਸਾਬੋ, 13 ਦਸੰਬਰ (ਰਣਜੀਤ ਸਿੰਘ ਰਾਜੂ)- 17 ਦਸੰਬਰ ਨੂੰ ਹੋ ਜਾ ਰਹੀਆਂ ਨਗਰ ਪੰਚਾਇਤ ਤਲਵੰਡੀ ਸਾਬੋ ਦੀਆਂ ਚੋਣਾਂ ਵਿਚ ਵਾਰਡ ਨੰ: 1 ਤੋਂ ਕਾਂਗਰਸੀ ਉਮੀਦਵਾਰ ਬੀਬਾ ਗੁਲਜਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਨੇ ਤੇਜ਼ੀ ਫੜ ਲਈ ਹੈ | ਇਸੇ ਤਹਿਤ ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਬਠਿੰਡਾ 'ਚ ਮਾਰਚ ਕੱਢਣ ਉਪਰੰਤ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਇਕੱਠੇ ਹੋਏ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਪੁਲਿਸ ਵੈੱਲਫੇਅਰ ਐਸੋਸੀਏਸ਼ਨ, ਪੀ. ਐਸ. ਪੀ. ਸੀ. ਐਲ. ਪੈਨਸ਼ਨਰਜ਼, ਪੀ. ਆਰ. ਟੀ. ਸੀ. ਪੈਨਸ਼ਨਰਜ਼ ਸੀਨੀਅਰ ...

ਪੂਰੀ ਖ਼ਬਰ »

'ਆਪ' ਆਗੂ ਸ਼ਰਨਪ੍ਰੀਤ ਢਿਲੋਂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਤਲਵੰਡੀ ਸਾਬੋ, 13 ਦਸੰਬਰ (ਰਣਜੀਤ ਸਿੰਘ ਰਾਜੂ)- ਨਗਰ ਪੰਚਾਇਤ ਚੋਣਾਂ ਲਈ ਚੋਣ ਪ੍ਰਚਾਰ ਭਖਣ ਦੇ ਨਾਲ ਨਾਲ ਜੋੜ ਤੋੜ ਦੀ ਰਾਜਨੀਤੀ ਨੇ ਵੀ ਸ਼ੁਰੂਆਤ ਕਰ ਦਿੱਤੀ ਹੈ ਤੇ ਇਸੇ ਲੜੀ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਦੋਂ ਝਟਕਾ ਲੱਗਾ ਜਦੋਂ 'ਆਪ' ਆਗੂ ਸ਼ਰਨਪ੍ਰੀਤ ਢਿੱਲੋਂ ...

ਪੂਰੀ ਖ਼ਬਰ »

ਵਾਰਡ ਨੰ: 12 ਤੋਂ ਉਮੀਦਵਾਰ ਗੋਲੋ ਕੌਰ ਦੇ ਹੱਕ 'ਚ ਚੋਣ ਮੀਟਿੰਗ

ਤਲਵੰਡੀ ਸਾਬੋ, 13 ਦਸੰਬਰ (ਰਵਜੋਤ ਸਿੰਘ ਰਾਹੀ)- ਤਲਵੰਡੀ ਸਾਬੋ ਦੇ ਵਾਰਡ ਨੰ. 12 ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੋਲੋ ਕੌਰ ਦੇ ਹੱਕ ਵਿਚ ਵਿਸ਼ਾਲ ਚੋਣ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਾਬਕਾ ਵਿਧਾਇਕ ਤੇ ਭਾਜਪਾ ਆਗੂਆਂ ਨੇ ਸ਼ਮੂਲੀਅਤ ਕਰਕੇ ...

ਪੂਰੀ ਖ਼ਬਰ »

ਨਵੀਂ ਸਰਕਾਰ ਬਣਨ ਦੇ 10 ਮਹੀਨੇ ਬਾਅਦ ਵੀ ਪਿੰਡਾਂ ਵਿਚ ਵਿਕਾਸ ਕਾਰਜ ਠੱਪ

ਮਹਿਮਾ ਸਰਜਾ, 13 ਦਸੰਬਰ (ਬਲਦੇਵ ਸੰਧੂ)- ਚੋਣਾਂ ਦੌਰਾਨ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਸਾਂਭਣ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ਦੇ ਲਗਭਗ 10 ਮਹੀਨੇ ਬੀਤਣ ਵਾਲੇ ਹਨ | ਪਰ ਇਸ ਕਾਂਗਰਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਜ਼ਮੀਨ ਦੀ ਕੁਰਕੀ ਰੁਕਵਾਈ

ਮਹਿਮਾ ਸਰਜ, 13 ਦਸੰਬਰ (ਰਾਮਜੀਤ ਸ਼ਰਮਾ)-ਪਿੰਡ ਮਹਿਮਾ ਭਗਵਾਨਾ ਵਿਖੇ ਬੀ. ਕੇ. ਯੂ. ਉਗਰਾਹਾਂ ਦੀ ਅਗਵਾਈ ਹੇਠ ਇਕੱਠ ਕਰਕੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਰੁਕਵਾਈ ਗਈ | ਪਿੰਡ ਦੇ ਕਿਸਾਨ ਬੋਘਾ ਸਿੰਘ ਪੁੱਤਰ ਇੰਦਰ ਸਿੰਘ ਗੋਨਿਆਣਾ ਦੀ ਇਕ ਆੜ੍ਹਤ ਫ਼ਰਮ ਦਾ 50 ਹਜ਼ਾਰ ਰੁਪਏ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਨੇ ਸੁਲਝਾਇਆ ਅੰਨ੍ਹੇ ਕਤਲ ਦਾ ਮਾਮਲਾ-ਤਿੰਨ ਗਿ੍ਫਤਾਰ, ਇਕ ਫ਼ਰਾਰ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਨੇ ਕਰੀਬ 6 ਮਹੀਨੇ ਪਹਿਲਾਂ ਹੋਏ ਨੌਜਵਾਨ ਦੇ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਉਂਦਿਆਂ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਚਾਰ ਕਥਿਤ ਦੋਸ਼ੀਆਂ ਵਿਚੋਂ ਤਿੰਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਦਲਿਤ ਮਾਸੂਮ ਬੱਚਿਆਂ ਦੀ ਬਲੀ ਦਾ ਮਾਮਲਾ

ਐਕਸ਼ਨ ਕਮੇਟੀ ਨੇ ਅਦਾਲਤ 'ਚ ਦਰਜ ਕਰਵਾਈ ਗਵਾਹੀ ਲਾਅ ਫੋਰਮ ਨੇ ਤਾਂਤਰਿਕ ਲੱਖੀ ਨੂੰ ਤਲਬ ਕਰਨ ਲਈ ਦਿੱਤੀ ਅਰਜ਼ੀ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਕਸਬਾ ਕੋਟਫੱਤਾ ਵਿਚ ਇਕ ਤਾਂਤਰਿਕ ਦੇ ਕਹਿਣ 'ਤੇ ਬਲੀ ਦਿੱਤੇ ਗਏ ਦੋ ਮਾਸੂਮ ਦਲਿਤ ਬੱਚਿਆਂ ਦੇ ਬਹੁਤ ਚਰਚਿਤ ਕੇਸ ਵਿਚ ਅੱਜ ਇਸ ਕੇਸ ਦੀ ਪੈਰਵੀ ਕਰ ਰਹੀ ਐਕਸ਼ਨ ਕਮੇਟੀ ਨੇ ਅਦਾਲਤ ਵਿਚ ਆਪਣੀ ਗਵਾਹੀ ਦਰਜ ...

ਪੂਰੀ ਖ਼ਬਰ »

ਸੰਗਤ 20 ਤੋਂ 27 ਤੱਕ ਖ਼ੁਸ਼ੀ ਵਾਲੇ ਸਮਾਗਮ ਕਰਾਉਣ ਤੋਂ ਪ੍ਰਹੇਜ ਕਰੇ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਸੰਗਤਾਂ ਨੂੰ ਖ਼ੁਸ਼ੀਆਂ ਵਾਲੇ ...

ਪੂਰੀ ਖ਼ਬਰ »

ਸੰਗਤ 20 ਤੋਂ 27 ਤੱਕ ਖ਼ੁਸ਼ੀ ਵਾਲੇ ਸਮਾਗਮ ਕਰਾਉਣ ਤੋਂ ਪ੍ਰਹੇਜ ਕਰੇ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਸੰਗਤਾਂ ਨੂੰ ਖ਼ੁਸ਼ੀਆਂ ਵਾਲੇ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ੀ, ਆਵਾਰਾ ਪਸ਼ੂਆਂ ਦੇ ਪੱਕੇ ਹੱਲ, ਬੇਰੁਜ਼ਗਾਰਾਂ ਨੂੰ ਪੱਕੀ ਨੌਕਰੀ ਸਮੇਤ ਕੁਲ 14 ਮੰਗਾਂ ਨੂੰ ਲੈ ਕੇ ਅੱਜ ਪੰਜਾਬ ...

ਪੂਰੀ ਖ਼ਬਰ »

ਸਰਪੰਚ ਪਿ੍ਤਪਾਲ ਸਿੰਘ ਨਹੀਂ ਰਹੇ

ਰਾਮਾ ਮੰਡੀ, 13 ਦਸੰਬਰ (ਤਰਸੇਮ ਸਿੰਗਲਾ)-ਪਿੰਡ ਸੁਖਲੱਧੀ ਦੇ ਨੰਬਰਦਾਰ ਅਤੇ ਅਕਾਲੀ ਸਰਪੰਚ ਪਿ੍ਤਪਾਲ ਸਿੰਘ (40) ਦਾ ਬੀਤੀ ਰਾਤ ਅਚਾਨਕ ਦਿਹਾਂਤ ਹੋ ਗਿਆ ਜਿਸ ਨੰੂ ਲੈ ਕੇ ਪਤਾ ਪਿੰਡ ਵਿਚ ਸੋਗ ਦੀ ਲਹਿਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਬਰਦਾਰ ਦੇ ਦਿਹਾਂਤ ਦਾ ਪਤਾ ਉਸ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ੀ, ਆਵਾਰਾ ਪਸ਼ੂਆਂ ਦੇ ਪੱਕੇ ਹੱਲ, ਬੇਰੁਜ਼ਗਾਰਾਂ ਨੂੰ ਪੱਕੀ ਨੌਕਰੀ ਸਮੇਤ ਕੁਲ 14 ਮੰਗਾਂ ਨੂੰ ਲੈ ਕੇ ਅੱਜ ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੀਆਂ ਟੀਮਾਂ ਲਈ ਖੇਡਾਂ-4 ਦੇ ਖਿਡਾਰੀ ਖਿਡਾਰਨਾਂ ਦੇ ਟਰਾਇਲ ਕੱਲ੍ਹ

ਬਠਿੰਡਾ, 13 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੀਆਂ ਟੀਮਾਂ ਲਈ ਖੇਡਾਂ-4 ਦੇ ਖਿਡਾਰੀ-ਖਿਡਾਰਨਾਂ ਦੇ ਟਰਾਇਲ ਬਠਿੰਡਾ ਵਿਖੇ 15 ਦਸੰਬਰ ਨੂੰ ਰੱਖੇ ਗਏ ਹਨ | ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਨੇ ਦੱਸਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX