ਤਾਜਾ ਖ਼ਬਰਾਂ


ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  7 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  19 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  28 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  48 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 4 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 5 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  1 minute ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  1 minute ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 6 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 6 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 8 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 8 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਖੰਨਾ / ਸਮਰਾਲਾ

ਪਾਵਰਕਾਮ ਦੇ ਪੈਨਸ਼ਨਰਾਂ ਨੇ ਮੰਗਾਂ ਬਾਰੇ ਕੀਤੀਆਂ ਵਿਚਾਰਾਂ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਥਾਨਕ ਪ੍ਰੇਮ ਭੰਡਾਰੀ ਪਾਰਕ ਖੰਨਾ ਵਿਖੇ ਮੰਡਲ ਖੰਨਾ ਦੇ ਪੈਨਸ਼ਨਰਾਂ ਦੀ ਭਰਵੀਂ ਮੀਟਿੰਗ ਪ੍ਰਧਾਨ ਨੇਤਰ ਸਿੰਘ ਫੈਜ਼ਗੜ੍ਹੀਆਂ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਸੇਵਕ ਸਿੰਘ ਮੋਹੀ ਸਰਪ੍ਰਸਤ ਤੇ ਜਗਪਾਲ ਸਿੰਘ ਸਕੱਤਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੈਨਸ਼ਨਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ | ਪਰ ਮੰਗਾਂ ਮੰਨਣ ਦੀ ਬਜਾਏ ਪੈਨਸ਼ਨਰਾਂ ਦੀ ਪੈਨਸ਼ਨ 5 ਤਰੀਕ ਨੂੰ ਪਾ ਕੇ ਨਵੇਂ ਸਾਲ ਦਾ ਤੋਹਫ਼ਾ ਪਹਿਲਾ ਹੀ ਦੇ ਦਿੱਤਾ ਗਿਆ ਹੈ | ਜਿਸ ਦੀ ਨਿਖੇਧੀ ਕੀਤੀ ਗਈ | ਇਸ ਮੀਟਿੰਗ ਨੂੰ ਚਰਨ ਸਿੰਘ ਗਿੱਲ, ਵਰਿਆਮ ਸਿੰਘ, ਜਗਪਾਲ ਸਿੰਘ, ਇੰਦਰਜੀਤ ਸਿੰਘ ਅਕਾਲ, ਗੁਰਸੇਵਕ ਸਿੰਘ ਮੋਹੀ, ਬਜਿੰਦਰ ਕੁਮਾਰ, ਜਸਵੰਤ ਰਾਏ, ਰਣਧੀਰ ਸਿੰਘ, ਪ੍ਰੀਤਮ ਸਿੰਘ ਨੇ ਬੋਲਦੇ ਹੋਏ ਦੱਸਿਆ ਕਿ ਜੇਕਰ ਜਾਇਜ਼ ਮੰਗਾਂ ਜਲਦੀ ਨਾ ਮੰਨੀਆਂ ਤਾਂ ਜਨਵਰੀ ਮਹੀਨੇ ਵਿਚੋਂ ਪਟਿਆਲੇ ਹੈੱਡ ਆਫ਼ਿਸ ਦੇ ਸਾਹਮਣੇ ਤਿੱਖਾ ਸੰਘਰਸ਼ ਕੀਤਾ ਜਾਵੇਗਾ |

ਨਿੱਜੀਕਰਨ ਦੇ ਿਖ਼ਲਾਫ਼ ਬੀ. ਐਸ. ਐਨ. ਐਲ. ਕਰਮੀਆਂ ਨੇ ਲਾਇਆ ਧਰਨਾ

ਸਮਰਾਲਾ, 13 ਦਸੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਬੀ. ਐੱਸ. ਐਨ. ਐਲ. ਦੀਆਂ ਸਾਰੀਆਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਸੱਦੇ 'ਤੇ ਅੱਜ ਸਮਰਾਲਾ ਐਕਸਚੇਂਜ ਵਿਖੇ ਬੀ. ਐੱਸ. ਐਨ. ਐਲ. ਕਰਮੀਆਂ ਨੇ ਧਰਨਾ ਲਗਾਇਆ | ਇਸ ਮੌਕੇ ਕਰਮੀਆਂ ਨੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਨੌਕਰ ਕੋਲੋਂ ਪੈਸਿਆਾ ਵਾਲਾ ਬੈਗ ਖੋਹਣ ਵਾਲੇ ਦੋ ਕਾਬੂ, ਮਾਮਲਾ ਦਰਜ

ਬੀਜਾ, 13 ਦਸੰਬਰ (ਰਣਧੀਰ ਸਿੰਘ ਧੀਰਾ)-ਥਾਣਾ ਸਦਰ ਖੰਨਾ ਅਧੀਨ ਆਉਂਦੀ ਪੁਲਿਸ ਚੌਕੀ ਕੋਟ ਵਲੋਂ ਲੁੱਟ ਖੋਹ ਕਰਨ ਵਾਲੇ ਦੋ ਨੌਜਵਾਨਾਾ ਨੂੰ ਕਾਬੂ ਕਰਨ ਦਾ ਸਮਾਚਾਰ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਸਬਾ ਬੀਜਾ ਵਿਖੇ ਸ਼ਹੀਦ ਸੁਖਚੈਨ ਦੀਪ ਸਿੰਘ ਐੱਚ. ਪੀ. ਗੈਸ ...

ਪੂਰੀ ਖ਼ਬਰ »

ਇੰਡੀਗੋ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਸਮਰਾਲਾ, 13 ਦਸੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਥਾਣਾ ਸਮਰਾਲਾ ਵਿਖੇ ਸ਼ਿਕਾਇਤਕਰਤਾ ਸੁਖਜੀਵਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਨੀਲੋਂ ਕਲਾਂ ਨੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਮੇਰਾ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਨਿੱਜੀ ਨੌਕਰੀ ਕਰਦੇ ਲੋਕਾਂ ਦੀ ਤਨਖ਼ਾਹ ਡੀ. ਸੀ. ਰੇਟ ਤਹਿਤ ਕਰਨ ਦੀ ਮੰਗ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)- ਬਸਪਾ ਨੇਤਾਵਾਂ ਗੁਰਚਰਨ ਸਿੰਘ ਚੰਨੀ ਤੇ ਹਰਭਜਨ ਸਿੰਘ ਦੁਲਵਾਂ ਨੇ ਕਿਹਾ ਕਿ ਪ੍ਰਾਈਵੇਟ ਨੌਕਰੀ ਕਰਦੇ ਹਰੇਕ ਵਿਅਕਤੀ ਦੀ ਰੋਜ਼ਾਨਾ ਡਿਊਟੀ ਦਾ ਸਮਾਂ 8 ਘੰਟਿਆਂ ਦੇ ਸਮਾਂ ਮਿਥਿਆ ਜਾਣਾ ਚਾਹੀਦਾ ਹੈ | ਇਹ ਗੱਲ ਉਨ੍ਹਾਂ ਨੇ ...

ਪੂਰੀ ਖ਼ਬਰ »

ਗਰੀਨ ਗਰੋਵ ਸਕੂਲ ਦੇ ਬੱਚਿਆਂ ਵਲੋਂ ਕੌ ਾਸਲ ਪ੍ਰਧਾਨ ਮਹਿਤਾ ਨਾਲ ਮੁਲਾਕਾਤ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)- ਪਿੰਡ ਮੋਹਨਪੁਰ ਵਿਚ ਸਥਿਤ ਗਰੀਨ ਗਰੋਵ ਪਬਲਿਕ ਸਕੂਲ ਦੇ ਬੱਚਿਆਂ ਨੂੰ ਅਧਿਆਪਕ ਖੰਨਾ ਨਗਰ ਕੌਾਸਲ ਦਫ਼ਤਰ ਵਿਚ ਲੈ ਕੇ ਆਏ | ਜਿੱਥੇ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ | ਵਿਦਿਆਰਥੀਆਂ ਨੇ ਆਪਣੇ ...

ਪੂਰੀ ਖ਼ਬਰ »

ਮਲੌਦ 'ਚ 7 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਬਾਬਾ ਮਹਾਰਾਜ ਸਿੰਘ ਯਾਦਗਾਰੀ ਆਈ. ਟੀ. ਆਈ. ਸਰਕਾਰ ਦੀ ਅਣਦੇਖੀ ਕਾਰਨ ਬੰਦ ਹੋਣ ਕਿਨਾਰੇ

ਮਲੌਦ, 13 ਦਸੰਬਰ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਦੇ ਲੋਕਾਾ ਦੀ ਮੰਗ 'ਤੇ ਉਸ ਸਮੇਂ ਦੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਦੇ ਯਤਨਾਾ ਸਦਕਾ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ ਨਾਮ 'ਤੇ ਮਲੌਦ ਵਿਖੇ ਆਈ.ਟੀ.ਆਈ. ਸ਼ੁਰੂ ਕਰਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਸਾਰ ਤੇ ਪ੍ਰਚਾਰ ਦੇ ਯਤਨਾਂ ਨੂੰ ਹੋਰ ਤੇਜ਼ ਕਰੇਗੀ- ਜਥੇ: ਜੱਲ੍ਹਾ

ਦੋਰਾਹਾ, 13 ਦਸੰਬਰ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਦੋਰਾਹਾ ਪਿੰਡ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ...

ਪੂਰੀ ਖ਼ਬਰ »

ਬਾਬੂ ਜੰਗੀਰ ਸਿੰਘ ਕਿਸ਼ਨਗੜ੍ਹ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬੀਜਾ, 13 ਦਸੰਬਰ (ਰਣਧੀਰ ਸਿੰਘ ਧੀਰਾ)- ਡਾਕਘਰ ਵਿਭਾਗ ਦੇ ਸਾਬਕਾ ਅਧਿਕਾਰੀ ਬਾਬੂ ਜੰਗੀਰ ਸਿੰਘ ਕਿਸ਼ਨਗੜ੍ਹ ਨਹੀਂ ਰਹੇ ਉਨ੍ਹਾਂ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 79 ਵਰਿ੍ਹਆਂ ਦੇ ਸਨ | ਪਿੰਡ ਕਿਸ਼ਨਗੜ੍ਹ ਵਿਖੇ ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਮਾਤਾ ਜੋਗਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਸਾਹਨੇਵਾਲ, 13 ਦਸੰਬਰ (ਅਮਰਜੀਤ ਸਿੰਘ ਮੰਗਲੀ, ਹਰਜੀਤ ਸਿੰਘ ਢਿੱਲੋਂ)-ਸਾਬਕਾ ਕੌਾਸਲਰ ਮਾਸਟਰ ਅਸ਼ੋਕ ਕੁਮਾਰ ਦੀ ਮਾਤਾ ਜੋਗਿੰਦਰ ਕੌਰ ਦੀ ਅੰਤਿਮ ਅਰਦਾਸ ਅਤੇ ਸਰਧਾਂਜਲੀਆਂ ਸਮਾਗਮ ਗੁਰਦੁਆਰਾ ਰੇਂਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਹੋਇਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਦੂਰਅੰਦੇਸ਼ੀ ਸੋਚ ਪਾਰਟੀ ਲਈ ਮਹੱਤਵਪੂਰਨ-ਵਿਧਾਇਕ ਕੇ. ਡੀ. ਵੈਦ

ਡੇਹਲੋਂ,13 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਰਾਹੁਲ ਗਾਂਧੀ ਦਾ ਆਲ ਇੰਡੀਆ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਨਾਲ ਪਾਰਟੀ ਪੂਰੇ ਦੇਸ਼ ਅੰਦਰ ਮਜ਼ਬੂਤ ਬਣੇਗੀ, ਜਦਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ ਪੱਕੀ ਹੋ ਗਈ ਹੈ | ਇਹ ਪ੍ਰਗਟਾਵਾ ਹਲਕਾ ਗਿੱਲ ...

ਪੂਰੀ ਖ਼ਬਰ »

ਕੌ ਾਸਲ ਕਰਮਚਾਰੀਆਂ 'ਚ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਪ੍ਰੋਗਰਾਮ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਵਿਚ ਜਾਗਰੂਕਤਾ ਲਿਆਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਖੰਨਾ ਨਗਰ ਕੌਾਸਲ ਦੇ ਪ੍ਰਧਾਨ ਵਿਕਾਸ ਮਹਿਤਾ, ਈ. ਓ. ਰਵਨੀਤ ਸਿੰਘ ਅਤੇ ਚੀਫ਼ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਇਸ ...

ਪੂਰੀ ਖ਼ਬਰ »

ਛਾਹੜੀਆ ਨੇ ਕਰੋੜਾਂ ਦੀ ਯੋਜਨਾ 'ਚ ਘਪਲਾ ਹੋਣ ਦਾ ਸ਼ੱਕ ਪ੍ਰਗਟਾਇਆ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)- ਬਹੁਤ ਮੁਸ਼ਕਿਲ ਨਾਲ ਕੇਂਦਰ ਸਰਕਾਰ ਤੋਂ ਖੰਨਾ ਸ਼ਹਿਰ ਦੇ ਨਵੀਨੀਕਰਨ ਲਈ ਲਿਆਂਦੀ ਗਈ ਕਰੋੜਾਂ ਰੁਪਏ ਦੀ ਅਮਰੂਤ ਯੋਜਨਾ ਦਾ ਚੀਰਹਰਣ ਸ਼ੁਰੂ ਹੋ ਗਿਆ | ਇਸ ਸਬੰਧੀ ਬਿਜਲੀ ਦੇ ਕੰਮ ਲਈ ਜਿਹੜਾ 44 ਕਰੋੜ ਦਾ ਠੋਕਾ ਹੋਇਆ ਹੈ ਬਾਰੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪਾਇਲ ਵੱਲੋਂ ਨਗਰ ਪੰਚਾਇਤ ਮਲੌਦ ਦੇ ਉਮੀਦਵਾਰਾਂ ਨਾਲ ਮੀਟਿੰਗ

ਪਾਇਲ, 13 ਦਸੰਬਰ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨਾਲ ਤਹਿਸੀਲ ਕੰਪਲੈਕਸ ਪਾਇਲ ਵਿਖੇ ਐੱਸ.ਡੀ.ਐੱਮ. ਪਾਇਲ ਸਵਿਤਾ ਟਿਵਾਣਾ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਉਮੀਦਵਾਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਵਾਰਡ-11 ਤੋਂ ਉਮੀਦਵਾਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ ਦੇ ਹੱਕ 'ਚ ਭਰਵੇਂ ਚੋਣ ਜਲਸੇ

ਮਲੌਦ, 13 ਦਸੰਬਰ (ਸਹਾਰਨ ਮਾਜਰਾ)- ਨਗਰ ਪੰਚਾਇਤ ਮਲੌਦ ਚੋਣਾਂ ਵਿਚ ਵਾਰਡ 11 ਤੋਂ ਕਾਂਗਰਸ ਦੇ ਉਮੀਦਵਾਰ ਉੱਘੇ ਸਮਾਜ ਸੇਵੀ ਰਛਪਾਲ ਸਿੰਘ ਪਾਲਾ ਸੋਮਲ ਖੇੜੀ ਦੇ ਵਾਰਡ ਵਿਚ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਮੁਹਿੰਮ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਪੁਰੀ ਨੇ ਵਾਰਡ ਨੰ. 2 ਦੇ ਉਮੀਦਵਾਰ ਦੇ ਹੱਕ 'ਚ ਵੋਟ ਮੰਗੇ

ਮਲੌਦ, 13 ਦਸੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰ. 2 ਤੋਂ ਉਮੀਦਵਾਰ ਹਰਭਜਨ ਸਿੰਘ ਸੰਦੀਲਾ ਦੇ ਹੱਕ ਵਿਚ ਕਸਬਾ ਮਲੌਦ ਦੇ ਸਾਬਕਾ ਪ੍ਰਧਾਨ ਸੰਜੀਵ ਪੁਰੀ ਨੇ ਘਰ ਘਰ ਜਾ ਕੇ ਵੋਟ ਮੰਗੇ¢ ਉਨ੍ਹਾਾ ਵੋਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਦੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਨੇ ਸਥਾਪਨਾ ਦਿਵਸ ਮਨਾਇਆ

ਦੋਰਾਹਾ, 13 ਦਸੰਬਰ (ਜਸਵੀਰ ਝੱਜ)- ਸਥਾਨਕ ਦੋਰਾਹਾ ਪਬਲਿਕ ਸਕੂਲ ਵਲੋਂ ਸਥਾਪਨਾ ਦਿਵਸ (ਫਾੳਾੂਡਰ ਡੇ) ਮਨਾਉਣ ਲਈ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੋਰਾਹਾ ਪਬਲਿਕ ਸਕੂਲ ਦੇ ਡਾਇਰੈਕਟਰ ਤਪਵੀਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ...

ਪੂਰੀ ਖ਼ਬਰ »

ਬੱਸ ਅੱਡੇ ਦੀ ਐਾਟਰੀ ਫ਼ੀਸ ਦੇ ਠੇਕੇ ਦੀ ਬੋਲੀ 30 ਲੱਖ 75 ਹਜ਼ਾਰ ਰੁਪਏ 'ਚ ਹੋਈ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਬੱਸ ਅੱਡੇ ਦੀ ਐਾਟਰੀ ਫੀਸ ਦੇ ਠੇਕੇ ਦੀ ਬੋਲੀ ਅੱਜ ਨਗਰ ਕੌਾਸਲ ਦੇ ਕਾਰਜਕਾਰੀ ਅਧਿਕਾਰੀ ਰਵਨੀਤ ਸਿੰਘ ਦੇ ਦਫ਼ਤਰ ਵਿਚ ਕੀਤੀ ਗਈ | ਇਸ ਦੌਰਾਨ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਵੀ ਹਾਜ਼ਰ ਸਨ | ਕੁੱਲ 4 ਪਾਰਟੀਆਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸਮਰਾਲਾ, 13 ਦਸੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਵੱਲੋਂ ਐੱਸ. ਡੀ. ਐਮ. ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਧਰਨੇ ਨੂੰ ...

ਪੂਰੀ ਖ਼ਬਰ »

ਬੀਬੀ ਹਰਜੀਤ ਕੌਰ ਦੀ ਚੋਣ ਮੁਹਿੰਮ ਨੇ ਫੜੀ ਤੇਜ਼ੀ

ਮਾਛੀਵਾੜਾ ਸਾਹਿਬ, 13 ਦਸੰਬਰ (ਸੁਖਵੰਤ ਸਿੰਘ ਗਿੱਲ)- ਨਗਰ ਕੌਾਸਲ ਮਾਛੀਵਾੜਾ ਦੀਆਂ 17 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ 'ਚ ਜਰਨਲ ਇਸਤਰੀ ਵਾਰਡ ਨੰਬਰ 10 ਤੋਂ ਉਮੀਦਵਾਰ ਬੀਬੀ ਹਰਜੀਤ ਕੌਰ ਕਾਹਲੋਂ ਵਲੋਂ ਆਪਣੀ ਚੋਣ ਮੁਹਿੰਮ 'ਚ ਤੇਜ਼ੀ ਲਿਆਉਂਦਿਆਂ ਘਰ-ਘਰ ਜਾ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX