ਤਾਜਾ ਖ਼ਬਰਾਂ


ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  56 minutes ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  about 1 hour ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  about 1 hour ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  about 1 hour ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ....
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  about 2 hours ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  about 2 hours ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  about 2 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  about 2 hours ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 3 hours ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 3 hours ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 3 hours ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 4 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 4 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 4 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 4 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 4 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 5 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 4 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 5 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 5 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 5 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 5 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 4 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 6 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 6 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 6 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 6 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 7 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 7 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 7 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 8 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 8 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 7 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 7 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 8 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਦਿੱਲੀ

ਗਿਆਨੀ ਗੁਲਸ਼ਨ ਵਲੋਂ 'ਜ਼ਫ਼ਰਨਾਮਹ' ਪੁਸਤਕ ਜੀ.ਕੇ. ਤੇ ਹੋਰਨਾਂ ਨੂੰ ਭੇਟ

ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਮੁਗਲ ਬਾਦਸ਼ਾਹ ਔਰੰਗਜ਼ੇਬ ਨੂੰ ਚਮਕੌਰ ਸਾਹਿਬ ਦੀ ਜੰਗ ਉਪਰੰਤ ਫ਼ਾਰਸੀ ਭਾਸ਼ਾ 'ਚ ਲਿਖੇ ਗਏ ਤਾੜਨਾ ਪੱਤਰ 'ਜ਼ਫ਼ਰਨਾਮਹ' ਦਾ ਪੰਜਾਬੀ ਅਨੁਵਾਦ ਕੀਤਾ ਗਿਆ ਹੈ | ਪੰਥ ਦੇ ਉੱਘੇ ਪ੍ਰਚਾਰਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਵਲੋਂ ਤਿਆਰ ਕੀਤੀ ਗਈ 'ਜ਼ਫ਼ਰਨਾਮਹ' ਪੁਸਤਕ ਨੂੰ ਗੁਲਸ਼ਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਨੂੰ ਕਮੇਟੀ ਦਫ਼ਤਰ ਪੁੱਜ ਕੇ ਭੇਟ ਕੀਤਾ | ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਇਸ ਚਾਂਸਲਰ ਡਾ. ਜਸਪਾਲ ਸਿੰਘ, ਬਾਬਾ ਅਮਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਮੁੱਖ ਸਲਾਹਕਾਰ ਕੁਲਮੋਹਨ ਸਿੰਘ ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਪੁਸਤਕ ਪ੍ਰਾਪਤ ਕਰਨ ਉਪਰੰਤ ਗਿਆਨੀ ਗੁਲਸ਼ਲ ਵਲੋਂ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ | ਜੀ.ਕੇ. ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਦੇ ਜੁਲਮੀ ਰਾਜ ਨੂੰ 'ਜ਼ਫ਼ਰਨਾਮਹ' ਰਾਹੀਂ ਨੰਗਾ ਕੀਤਾ ਸੀ | ਜਿਸ ਤੋਂ ਬਾਅਦ ਔਰੰਗਜ਼ੇਬ ਨੂੰ ਆਪਣੀਆਂ ਗਲਤੀਆਂ ਦਾ ਅਹਿਸਾਸ ਹੋਇਆ ਸੀ | 'ਜ਼ਫ਼ਰਨਾਮਹ' ਸਿੱਖਾਂ ਨੂੰ ਤਰਕ ਦੇ ਨਾਲ ਬੇਖੌਫ਼ ਸੱਚ ਬੋਲਣ ਲਈ ਪ੍ਰੇਰਿਤ ਕਰਦਾ ਹੈ |

ਗਰੇਵਾਲ ਨੂੰ ਰਾਜ ਦੇ ਅਗਲੇ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤੇ ਜਾਣ ਦਾ ਬਾਠ ਵਲੋਂ ਸਵਾਗਤ

ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)- ਪੰਜਾਬ ਜੈਨਕੋ ਦੇ ਸਾਬਕਾ ਵਾਈਸ ਚੇਅਰਮੈਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੇ ਨਿਊਜਰਸੀ ਦੇ ਗਵਰਨਰ ਫਿਲ ਮਾਫੀ ਵਲੋਂ ਗੁਲਬੀਰ ਸਿੰਘ ਗਰੇਵਾਲ ਨੂੰ ਰਾਜ ਦੇ ਅਗਲੇ ਅਟਾਰਨੀ ਜਨਰਲ ਵਜੋਂ ...

ਪੂਰੀ ਖ਼ਬਰ »

ਰਣਜੀਤ ਸਿੰਘ ਕਤਲ ਮਾਮਲੇ 'ਚ ਬਹਿਸ ਜਾਰੀ

ਪੰਚਕੂਲਾ, 13 ਦਸੰਬਰ (ਕਪਿਲ)- ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਵਿਚ ਸੁਣਵਾਈ ਹੋਈ | ਅੱਜ ਦੀ ਸੁਣਵਾਈ ਦੌਰਾਨ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ...

ਪੂਰੀ ਖ਼ਬਰ »

ਡੇਰਾ ਮਾਮਲੇ 'ਚ ਸਾੜ-ਫੂਕ ਦੇ ਦੋਸ਼ 'ਚ ਇਕ ਹੋਰ ਗਿ੍ਫ਼ਤਾਰ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਜਬਰ ਜਨਾਹ ਮਾਮਲੇ 'ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਸਿਰਸਾ 'ਚ ਹੋਈ ਸਾੜ ਫੂਕ ਦੇ ਮਾਮਲੇ 'ਚ ਸਿਟੀ ...

ਪੂਰੀ ਖ਼ਬਰ »

ਉੱਤਰੀ ਦਿੱਲੀ ਨਿਗਮ ਨੇ ਬਜਟ ਲਈ ਜਨਤਾ ਪਾਸੋਂ ਮੰਗੇ ਸੁਝਾਅ

ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਉੱਤਰੀ ਦਿੱਲੀ ਨਗਰ ਨਿਗਮ ਦੀ ਸਥਾਈ ਕਮੇਟੀ ਦੇ ਮੁਖੀ ਤਿਲਕਰਾਜ ਕਟਾਰੀਆ ਨੇ ਕਮਿਸ਼ਨਰ ਮਧੁਪ ਵਿਆਸ ਦੁਆਰਾ ਅਨੁਮਾਨਿਤ ਬਜਟ ਪ੍ਰਸਤਾਵ ਦੇ ਲਈ ਜਨਤਾ ਪਾਸੋਂ ਸੁਝਾਅ ਮੰਗੇ ਹਨ | ਦੱਸਿਆ ਜਾ ਰਿਹਾ ਹੈ ਕਿ ਜੇਕਰ ਲੋਕਾਂ ਦੇ ਸੁਝਾਅ ...

ਪੂਰੀ ਖ਼ਬਰ »

ਨਿਗਮ ਅਧੀਨ ਸਕੂਲਾਂ 'ਚ ਸਿੱਖਿਆ ਦਾ ਮਿਆਰ ਸੁਧਾਰਨ ਲਈ ਵਿਸ਼ੇਸ਼ ਯੋਜਨਾਵਾਂ

ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਸਕੂਲਾਂ 'ਚ ਸਿੱਖਿਆ ਦਾ ਮਿਆਰ ਸੁਧਾਰਨ ਲਈ ਦੱਖਣੀ ਦਿੱਲੀ ਨਗਰ ਨਿਗਮ ਨੇ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਹਨ | ਇਨ੍ਹਾਂ ਯੋਜਨਾਵਾਂ ਦੇ ਰਾਹੀਂ ਨਾ ਸਿਰਫ ਵਿਦਿਆਰਥੀਆਂ ਨੂੰ ਬੇਹਤਰ ਸਿੱਖਿਆ ਉਪਲਬਧ ਕਰਵਾਈ ਜਾਵੇਗੀ ਬਲਕਿ ...

ਪੂਰੀ ਖ਼ਬਰ »

ਦੇਸੀ ਘਿਓ ਖ਼ਰੀਦ ਮਾਮਲੇ 'ਚ ਕਾਨੂੰਨੀ ਨੋਟਿਸ ਰਾਹੀਂ ਸ਼ਿਕਾਇਤ ਵਾਪਸ ਲੈਣ ਦੀ ਧਮਕੀ

ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪੀ.ਆਰ.ਓ ਭੁਪਿੰਦਰ ਸਿੰਘ ਵਲੋਂ ਭੇਜੀ ਜਾਣਕਾਰੀ ਮੁਤਾਬਿਕ, ਦਿੱਲੀ ਗੁਰਦੁਆਰਾ ਕਮੇਟੀ ਅਧੀਨ ਗੁਰਧਾਮਾਂ 'ਚ ਕੜਾਹ ਪ੍ਰਸ਼ਾਦਿ ਤੇ ਲੰਗਰ ਵਾਸਤੇ ਵਰਤੇ ਜਾਣ ਦੇਸੀ ਘਿਓ ਨੂੰ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਜ਼ਫ਼ਰਵਾਲ ਨੂੰ ਪਾਸਪੋਰਟ ਲਈ ਤਾਜ਼ਾ ਅਰਜ਼ੀ ਦੇਣ ਦੀ ਹਦਾਇਤ ਨਾਲ ਪਟੀਸ਼ਨ ਦਾ ਨਿਪਟਾਰਾ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਸਰਬੱਤ ਖ਼ਾਲਸਾ ਵਿਚ ਹਿੱਸਾ ਲੈਣ ਵਾਲੇ ਪੰਥਕ ਆਗੂ ਵੱਸਣ ਸਿੰਘ ਜ਼ਫਰਵਾਲ ਨੂੰ ਹਾਈਕੋਰਟ ਨੇ ਪਾਸਪੋਰਟ ਲਈ ਤਾਜ਼ਾ ਅਰਜ਼ੀ ਦੇਣ ਦੀ ਹਦਾਇਤ ਕੀਤੀ ਹੈ | ਇਸ ਦੇ ਨਾਲ ਹੀ ਸਬੰਧਿਤ ਕੇਂਦਰੀ ਅਥਾਰਟੀ ਨੂੰ ਹੁਕਮ ਦਿੱਤਾ ਹੈ ਕਿ ...

ਪੂਰੀ ਖ਼ਬਰ »

ਸਨਅਤਾਂ ਨੂੰ ਬਿਜਲੀ 5 ਰੁਪਏ ਯੂਨਿਟ ਦੇਣ ਲਈ ਸਰਕਾਰ ਵਚਨਬੱਧ-ਕੈਪਟਨ

ਚੰਡੀਗੜ੍ਹ, 13 ਦਸੰਬਰ (ਬਿਊਰੋ ਚੀਫ਼)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਪਣੀ ਸਰਕਾਰ ਦੇ ਫ਼ੈਸਲੇ ਨੂੰ ਫਿਰ ਦੁਹਰਾਇਆ ਕਿ ਰਾਜ ਵਿਚ ਸਨਅਤਾਂ ਨੂੰ ਬਿਜਲੀ 5 ਰੁਪਏ ਪ੍ਰਤੀ ਯੂਨਿਟ ਨਾਲ ਦਿੱਤੀ ਜਾਵੇਗੀ ਲੇਕਿਨ ਇਸ ਸਬੰਧੀ ਕੋਈ ਸਪੱਸ਼ਟੀਕਰਨ ...

ਪੂਰੀ ਖ਼ਬਰ »

10 ਕਰੋੜ ਦੀ ਆਈਸ ਡਰੱਗ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਐੱਸ. ਟੀ. ਐੱਫ. ਦੀ ਵਿਸ਼ੇਸ਼ ਟੀਮ ਨੇ 10 ਕਰੋੜ ਰੁਪਏ ਮੱੁਲ ਦੇ ਆਈਸ ਨਸ਼ੀਲੇ ਪਦਾਰਥ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ. ਟੀ. ਐੱਫ. ਦੇ ਜ਼ਿਲ੍ਹਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਨੀਤਕ ਤੌਰ 'ਤੇ ਮੁੜ ਉੱਭਰਨ ਲਈ ਅਕਾਲੀ ਦਲ ਸਾਹਮਣੇ ਚੁਣੌਤੀ ਹੈ ਯੂਥ ਅਕਾਲੀ ਦਲ ਦਾ ਪ੍ਰਧਾਨ

ਖਮਾਣੋਂ, 13 ਦਸੰਬਰ (ਮਨਮੋਹਣ ਸਿੰਘ ਕਲੇਰ)- ਪੰਜਾਬ ਅੰਦਰ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਦਲੇ ਰਾਜਨੀਤਕ ਹਾਲਾਤ ਤੋਂ ਬਾਅਦ ਪੰਜਾਬ ਦੀ ਪ੍ਰਮੁੱਖ ਵਿਰੋਧੀ ਪਾਰਟੀ ਬਣਨ ਦੀ ਯੋਜਨਾਬੰਦੀ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣੇ ਹਰਿਆਵਲ ਦਸਤੇ ਸਮਝੇ ...

ਪੂਰੀ ਖ਼ਬਰ »

ਐੱਨ.ਆਈ.ਏ. ਨੇ ਗੋਸਾਈਾ ਕਤਲ ਮਾਮਲੇ 'ਚ (ਯੂ. ਪੀ.) ਵਾਸੀ ਮਲੂਕ ਦੇ ਗਿ੍ਫ਼ਤਾਰੀ ਵਾਰੰਟ ਕੀਤੇ ਹਾਸਲ

ਐੱਸ. ਏ. ਐੱਸ. ਨਗਰ, 13 ਦਸੰਬਰ (ਜਸਬੀਰ ਸਿੰਘ ਜੱਸੀ)- ਆਰ. ਐੱਸ. ਐੱਸ. ਆਗੂ ਰਵਿੰਦਰ ਗੋਸਾਈਾ ਕਤਲ ਮਾਮਲੇ 'ਚ ਐੱਨ. ਆਈ. ਏ. ਵਲੋਂ ਮੇਰਠ (ਯੂ. ਪੀ.) ਵਾਸੀ ਮਲੂਕ ਦੇ ਅੱਜ ਮੁਹਾਲੀ ਦੀ ਅਦਾਲਤ 'ਚੋਂ ਗਿ੍ਫ਼ਤਾਰੀ ਵਾਰੰਟ ਹਾਸਲ ਕਰ ਲਏ ਹਨ | ਐੱਨ. ਆਈ. ਏ. ਦੀ ਟੀਮ 18 ਦਸੰਬਰ ਨੂੰ ਮੁਲਜ਼ਮ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਪਤਨੀ ਵਲੋਂ ਖੁਦਕੁਸ਼ੀ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)- ਸ਼ੋ੍ਰਮਣੀ ਕਮੇਟੀ ਦੇ ਇਕ ਮੁਲਾਜ਼ਮ ਦੀ ਪਤਨੀ ਵਲੋਂ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਕੋਈ ਜ਼ਹਿਰੀਲੀ ਦਵਾਈ ਦੀਆਂ ਗੋਲੀਆਂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਜਿਸ ਉਪਰੰਤ ਪੁਲਿਸ ਨੇ ਮਿ੍ਤਕ ਔਰਤ ਦੇ ਪਤੀ ਤੇ ਇਕ ਔਰਤ ...

ਪੂਰੀ ਖ਼ਬਰ »

ਟਰੰਪ ਨੇ 700 ਅਰਬ ਡਾਲਰ ਦੇ ਸੁਰੱਖਿਆ ਨੀਤੀ ਬਿੱਲ 'ਤੇ ਦਸਤਖ਼ਤ ਕੀਤੇ

ਵਾਸ਼ਿੰਗਟਨ, 13 ਦਸੰਬਰ (ਆਈ.ਏ.ਐਨ.ਐਸ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ 'ਚ ਲਗਪਗ 700 ਅਰਬ ਡਾਲਰ ਦੀ ਸਾਲਾਨਾ ਸੁਰੱਖਿਆ ਨੀਤੀ ਬਿੱਲ 'ਤੇ ਦਸਤਖ਼ਤ ਕੀਤੇ | ਇਸ ਬਿੱਲ ਦੇ ਤਹਿਤ ਅਮਰੀਕੀ ਫ਼ੌਜ ਵਾਧੂ ਜਵਾਨਾਂ, ਜਹਾਜ਼ਾਂ ਅਤੇ ਹੋਰ ਯੰਤਰਾਂ ਨੂੰ ਆਪਣੇ ...

ਪੂਰੀ ਖ਼ਬਰ »

ਪ੍ਰਸ਼ਾਸਕ ਵਲੋਂ ਦੇਸ਼ ਦਾ ਪਹਿਲਾ ਚੰਡੀਗੜ੍ਹ ਸਮਾਰਟ ਸਿਟੀ ਕਾਰਡ ਲੋਕ ਅਰਪਣ

ਚੰਡੀਗੜ੍ਹ, 13 ਦਸੰਬਰ (ਆਰ. ਐਸ. ਲਿਬਰੇਟ) -ਅੱਜ ਸ੍ਰੀ ਵੀ.ਪੀ.ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਯੂ.ਟੀ. ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਬਣਾਏ ਚੰਡੀਗੜ੍ਹ ਸਮਾਰਟ ਸਿਟੀ ਕਾਰਡ ਦੀ ਸ਼ੁਰੂਆਤ ਕੀਤੀ | ਸਮਾਰਟ ਸਿਟੀ ਕਾਰਡ ...

ਪੂਰੀ ਖ਼ਬਰ »

ਪ੍ਰੋਵੀਡੈਂਟ ਫ਼ੰਡ ਦੇ ਪੂਰੇ ਲਾਭ ਲੈਣੇ ਹਨ ਤਾਂ ਖਾਤੇ 'ਚੋਂ ਕਰਮਚਾਰੀ ਪੈਸੇ ਨਾ ਕਢਵਾਉਣ-ਵੀ. ਰੰਗਾਨਾਥ

ਚੰਡੀਗੜ੍ਹ, 13 ਦਸੰਬਰ (ਆਰ. ਐਸ. ਲਿਬਰੇਟ)- ਪ੍ਰੌਵੀਡੈਂਟ ਫ਼ੰਡ ਜਮ੍ਹਾਂ ਕਰਵਾਉਣ ਦੇ ਜੇ ਪੂਰੇ ਲਾਭ ਲੈਣੇ ਹਨ ਤਾਂ ਕਰਮਚਾਰੀ ਆਪਣੇ ਖਾਤੇ ਵਿਚੋਂ ਪੈਸੇ ਨਾ ਕਢਵਾਉਣ, ਲਗਾਤਾਰ 10 ਸਾਲ ਪ੍ਰੌਵੀਡੈਂਟ ਫ਼ੰਡ ਜਮਾਂ ਕਰਵਾਉਣ ਵਾਲੇ ਕਰਮਚਾਰੀ ਨੂੰ ਉਸ ਦੀ ਜਮਾਂ ਰਾਸ਼ੀ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਤੇ ਪੰਜਾਬ ਵਿਚਾਲੇ ਮਿੱਤਰਤਾ

ਚੰਡੀਗੜ੍ਹ, 13 ਦਸੰਬਰ (ਅਜੀਤ ਬਿਉਰੋ)- ਕੈਨੇਡਾ ਦੇ ਸੂਬੇ ਬਿ੍ਟਿਸ਼ ਕੋਲੰਬੀਆਂ ਦੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ ਤਾਂ ਜੋ ਦੋਵਾਂ ਸੂਬਿਆਂ ਦੇ ਸਾਂਝੇ ਹਿੱਤਾਂ ਲਈ ਦੋਵਾਂ ...

ਪੂਰੀ ਖ਼ਬਰ »

ਧੁੰਦ ਦੇ ਮੌਸਮ ਤੱਕ ਦਿੱਲੀ-ਚੰਡੀਗੜ੍ਹ ਲਈ ਵਧੀਕ ਰੇਲ ਗੱਡੀ ਦੀ ਸੰਭਾਵਨਾ ਲੱਭੋ-ਹਾਈਕੋਰਟ

ਚੰਡੀਗੜ੍ਹ, 13 ਦਸੰਬਰ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਕੌਮਾਂਤਰੀ ਏਅਰਪੋਰਟ ਦੀ ਅਪਡੇਸ਼ਨ ਅਤੇ ਰਿਪੇਅਰਿੰਗ ਦੌਰਾਨ ਫਰਵਰੀ ਮਹੀਨੇ ਵਿੱਚ 12 ਤੋਂ 26 ਤਰੀਕ ਤੱਕ ਏਅਰਪੋਰਟ ਮੁਕੰਮਲ ਬੰਦ ਰਹਿਣ ਦੀ ਹਾਲਤ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਉੱਤਰੀ ਕੋਰੀਆ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ ਲਈ ਤਿਆਰ ਹਾਂ-ਅਮਰੀਕਾ

ਵਾਸ਼ਿੰਗਟਨ, 13 ਦਸੰਬਰ (ਏਜੰਸੀ)- ਅਮਰੀਕਾ ਦੇ ਵਿਦੇਸ਼ ਮੰਤਰੀ ਰੈਕਸ ਟਿੱਲਰਸਨ ਨੇ ਕਿਹਾ ਹੈ ਕਿ ਅਮਰੀਕਾ ਪ੍ਰਮਾਣੂ ਨਿਸ਼ਸਤਰੀਕਰਨ ਦੇ ਮੁੱਦੇ 'ਤੇ ਉੱਤਰੀ ਕੋਰੀਆ ਨਾਲ ਬਿਨਾ ਸ਼ਰਤ ਗੱਲਬਾਤ ਲਈ ਤਿਆਰ ਹੈ ਜਦਕਿ ਉੱਤਰੀ ਕੋਰੀਆ ਦਾ ਸ਼ਾਸਕ ਕਿਮ-ਜੋਂਗ-ਉਨ ਆਪਣੇ ਦੇਸ਼ ...

ਪੂਰੀ ਖ਼ਬਰ »

ਚੀਨ ਵਲੋਂ ਭਾਰਤ ਦੇ 'ਵਾਸੇਨਾਰ ਅਰੇਂਜਮੈਂਟ' 'ਚ ਦਾਖਲੇ ਦਾ ਵਿਰੋਧ

ਬੀਜਿੰਗ, 13 ਦਸੰਬਰ (ਏਜੰਸੀ)- ਚੀਨ ਨੇ ਪ੍ਰਭਾਵਸ਼ਾਲੀ ਨਿਰਯਾਤ ਕੰਟਰੋਲ ਸ਼ਾਸਨ ਪ੍ਰਬੰਧ ਵਾਸੇਨਾਰ ਅਰੇਂਜਮੈਂਟ 'ਚ ਭਾਰਤ ਦੇ ਦਾਖਲੇ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਸ 'ਚ ਭਾਰਤ ਨੂੰ ਸ਼ਾਮਿਲ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਐਨ.ਐਸ.ਜੀ. ਦੇ ਵਿਸ਼ੇਸ਼ ਗਰੁੱਪ ...

ਪੂਰੀ ਖ਼ਬਰ »

ਯੁੱਧ ਤੋਂ ਬਚਣਾ ਚਾਹੁੰਦਾ ਹੈ ਉੱਤਰੀ ਕੋਰੀਆ-ਸੰਯੁਕਤ ਰਾਸ਼ਟਰ ਦੂਤ

ਸੰਯੁਕਤ ਰਾਸ਼ਟਰ, 13 ਦਸੰਬਰ (ਏਜੰਸੀ)-ਉੱਤਰੀ ਕੋਰੀਆ ਤੋਂ ਵਾਪਿਸ ਆਏ ਸੰਯੁਕਤ ਰਾਸ਼ਟਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਿਓਗਯਾਂਗ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਯੁੱਧ ਰੋਕਣਾ ਮਹੱਤਵਪੂਰਨ ਹੈ ਪਰ ਉਨ੍ਹਾਂ ਨੇ ਗੱਲਬਾਤ ਲਈ ਕੋਈ ਠੋਸ ਪ੍ਰਸਤਾਵ ...

ਪੂਰੀ ਖ਼ਬਰ »

ਡੈਮੋਕ੍ਰੇਟ ਨੇਤਾ ਨੇ ਅਲਬਾਮਾ ਸੀਟ ਜਿੱਤੀ

ਵਾਸ਼ਿੰਗਟਨ, 13 ਦਸੰਬਰ (ਆਈ.ਏ.ਐਨ.ਐਸ.)-ਡੈਮੋਕ੍ਰੇਟਿਕ ਪਾਰਟੀ ਦੇ ਡਾਗ ਜੋਨਸ ਨੇ ਰਿਪਬਲਿਕਨ ਨੇਤਾ ਰਾਏ ਮੂਰ ਨੂੰ ਪਛਾੜਦੇ ਹੋਏ ਅਲਬਾਮਾ ਸੈਨੇਟ ਸੀਟ 'ਤੇ ਜਿੱਤ ਹਾਸਿਲ ਕਰ ਲਈ ਹੈ | ਇਸ ਜਿੱਤ ਨਾਲ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਲਈ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਹੋਣਗੇ 10 ਆਸੀਆਨ ਦੇਸ਼ਾਂ ਦੇ ਮੁਖੀ

ਨਵੀਂ ਦਿੱਲੀ, 13 ਦਸੰਬਰ (ਏਜੰਸੀ)-ਇਸ ਵਾਰ 69ਵਾਂ ਗਣਤੰਤਰ ਦਿਵਸ ਦੇਸ਼ ਲਈ ਬਹੁਤ ਖਾਸ ਹੋਵੇਗਾ ਕਿਉਂਕਿ ਪਹਿਲੀ ਵਾਰ ਆਸੀਆਨ ਦੇਸ਼ਾਂ ਦੇ 10 ਮੁਖੀ ਇਸ ਸਬੰਧੀ ਕਰਵਾਏ ਜਾ ਰਹੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਸੂਤਰਾਂ ਨੇ ਦੱਸਿਆ ਕਿ ਆਸੀਆਨ ਦੇਸ਼ਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX