ਤਾਜਾ ਖ਼ਬਰਾਂ


ਤਨਜ਼ਾਨੀਆ 'ਚ ਕਿਸ਼ਤੀ ਪਲਟਣ ਕਾਰਨ 79 ਲੋਕਾਂ ਦੀ ਮੌਤ
. . .  6 minutes ago
ਨੈਰੋਬੀ, 21 ਸਤੰਬਰ- ਪੂਰਬੀ ਅਫ਼ਰੀਕੀ ਦੇਸ਼ ਤਨਜ਼ਾਨੀਆ ਦੀ ਵਿਕਟੋਰੀਆ ਝੀਲ 'ਚ ਸੈਂਕੜੇ ਯਾਤਰੀਆਂ ਨਾਲ ਭਰੀ ਇੱਕ ਕਿਸ਼ਤੀ ਦੇ ਪਲਟ ਜਾਣ ਕਾਰਨ 79 ਲੋਕਾਂ ਦੀ ਮੌਤ ਹੋ ਗਈ। ਦੱਸਿਆ ਦਾ ਰਿਹਾ ਹੈ ਕਿ ਇਹ ਹਾਦਸਾ ਵੀਰਵਾਰ ਨੂੰ ਵਿਕਟੋਰੀਆ ਝੀਲ ਦੇ ਦੋ ਟਾਪੂਆਂ...
ਬੀ. ਐੱਸ. ਐੱਫ. ਦੇ ਕਾਂਸਟੇਬਲ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ
. . .  19 minutes ago
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)- ਬੀ. ਐੱਸ. ਐੱਫ. ਦੀ 89 ਬਟਾਲੀਅਨ ਦੇ ਹੈੱਡ ਕਾਂਸਟੇਬਲ ਆਤਮਾ ਸਿੰਘ (45) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਧੂੜਕੋਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਬੀਤੇ ਦਿਨੀਂ ਜੰਮੂ ਨੇੜੇ ਅਖ਼ਨੂਰ ਤੋਂ ਸ੍ਰੀਨਗਰ ਚੋਣ...
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 2 ਵਜੇ ਤੱਕ 36 ਫ਼ੀਸਦੀ ਵੋਟਿੰਗ
. . .  22 minutes ago
ਨੋਇਡਾ : ਲੁਟੇਰਿਆਂ ਨੇ ਬੈਂਕ ਦੇ ਸੁਰੱਖਿਆ ਗਾਰਡਾਂ ਦੀ ਕੀਤੀ ਹੱਤਿਆ, ਲੁੱਟ ਦੀ ਕੋਸ਼ਿਸ਼ ਅਸਫ਼ਲ
. . .  43 minutes ago
ਲਖਨਊ, 21 ਸਤੰਬਰ- ਨੋਇਡਾ ਦੇ ਸੈਕਟਰ-1 'ਚ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) ਦੇ ਦੋ ਸੁਰੱਖਿਆ ਗਾਰਡਾਂ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗਾਰਡ ਦੇਰ ਰਾਤ ਬੈਂਕ ਦੇ ਬਾਹਰ 'ਚ ਸੁਰੱਖਿਆ 'ਚ ਤਾਇਨਾਤ ਸੀ। ਹਮਲਾਵਰਾਂ ਨੇ ਬੈਂਕ...
ਚਾਈਨਾ ਓਪਨ : ਕੁਆਟਰ ਫਾਈਨਲ 'ਚ ਹਾਰੇ ਭਾਰਤੀ ਬੈਡਮਿੰਟਨ ਖਿਡਾਰੀ ਕਿਦਾਂਬੀ ਸ਼੍ਰੀਕਾਂਤ
. . .  about 1 hour ago
ਨਵੀਂ ਦਿੱਲੀ, 21 ਸਤੰਬਰ- ਭਾਰਤ ਦੇ ਬੈਡਮਿੰਟਨ ਖਿਡਾਰੀ ਕਿਦਾਂਬੀ ਸ਼੍ਰੀਕਾਂਤ ਨੂੰ ਚਾਈਨਾ ਓਪਨ 'ਚ ਪੁਰਸ਼ਾਂ ਦੇ ਸਿੰਗਲ ਮੁਕਾਬਲੇ ਦੇ ਕੁਆਟਰ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੂੰ ਜਾਪਾਨ ਦੇ ਕੇਂਟੋ ਮੋਮੋਟਾ ਨੇ...
ਲੱਖਾ ਸਿਧਾਣਾ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾ ਸਿਧਾਣਾ ਨੂੰ ਝੁਨੀਰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਜੀ.ਜੀ.ਐੱਸ. ਆਦਰਸ਼ ਸਕੂਲ ਸਾਹਨੇਵਾਲੀ ਦੇ ਵਾਦ-ਵਿਵਾਦ ਦੇ ਚੱਲਦਿਆਂ....
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 1 ਵਜੇ ਤੱਕ ਹੋਇਆ 31 ਫ਼ੀਸਦੀ ਮਤਦਾਨ
. . .  about 1 hour ago
ਜ਼ੀਰਾ : ਦਿਨ ਦਿਹਾੜੇ ਗੋਲੀਆਂ ਮਾਰ ਕੇ ਪਤੀ ਪਤਨੀ ਦਾ ਕਤਲ
. . .  about 1 hour ago
ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ) - ਪੁਲਿਸ ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਆਪਣੇ ਹੀ ਘਰ ਅੰਦਰ ਬੈਠੇ ਪਤੀ ਪਤਨੀ ਦੀਆਂ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਮਿਲਿਆ ...
ਹਾਮਿਦ ਕਰਜ਼ਈ ਨੇ ਜਲ੍ਹਿਆਂਵਾਲਾ ਬਾਗ਼ ਅਤੇ ਪਾਰਟੀਸ਼ਨ ਮਿਊਜ਼ੀਅਮ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 21 ਸਤੰਬਰ - ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨੇ ਜਲ੍ਹਿਆਂਵਾਲਾ ਬਾਗ਼ ਅਤੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ....
ਯੂ. ਜੀ. ਸੀ. ਦਾ ਫ਼ਰਮਾਨ : 29 ਸਤੰਬਰ ਨੂੰ ਸਾਰੀਆਂ ਯੂਨੀਵਰਸਿਟੀਆਂ ਮਨਾਉਣ 'ਸਰਜੀਕਲ ਸਟ੍ਰਾਈਕ ਦਿਵਸ'
. . .  about 1 hour ago
ਨਵੀਂ ਦਿੱਲੀ, 21 ਸਤੰਬਰ- ਯੂਨੀਵਰਸਿਟੀ ਗਰਾਂਟ ਕਮਿਸ਼ਨ (ਯੂ. ਜੀ. ਸੀ.) ਨੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਨਾਂ ਨੂੰ 29 ਸਤੰਬਰ ਨੂੰ 'ਸਰਜੀਕਲ ਸਟ੍ਰਾਈਕ ਦਿਵਸ' ਦੇ ਤੌਰ 'ਤੇ ਮਨਾਉਣ ਦਾ ਹੁਕਮ ਦਿੱਤਾ ਹੈ। ਯੂ. ਜੀ. ਸੀ. ਨੇ 'ਸਰਜੀਕਲ...
ਸਨੌਰ : ਪਿੰਡ ਖੁੱਡਾ ਵਿਖੇ ਸ਼ਾਂਤਮਈ ਢੰਗ ਨਾਲ ਹੋ ਰਹੀਆਂ ਹਨ ਚੋਣਾਂ
. . .  about 1 hour ago
ਸਨੌਰ, 21 ਸਤੰਬਰ (ਸੁਖਵਿੰਦਰ ਸਿੰਘ ਸੋਖਲ)- ਵਿਧਾਨ ਸਭਾ ਹਲਕਾ ਸਨੌਰ ਅਧੀਨ ਬਲਾਕ ਸੰਮਤੀ ਜ਼ੋਨ ਨਦੀਨਾ ਦੇ ਪਿੰਡ ਖੁੱਡਾ ਵਿਖੇ ਅੱਜ ਦੁਬਾਰਾ ਪੈ ਰਹੀਆਂ ਵੋਟਾਂ ਸ਼ਾਂਤਮਈ ਢੰਗ ਨਾਲ ਹੋ ਰਹੀਆਂ ਹਨ। ਮੌਕੇ 'ਤੇ ਪੁਲਿਸ ਵਲੋਂ ਭਾਰੀ ਨਾਕਾਬੰਦੀ ਕੀਤੀ ਹੋਈ ਹੈ ਅਤੇ...
ਤੂਫ਼ਾਨ ਅਤੇ ਭਾਰੀ ਮੀਂਹ ਤੋਂ ਬਾਅਦ ਉੜੀਸਾ 'ਚ ਆਇਆ ਹੜ੍ਹ
. . .  about 1 hour ago
ਭੁਵਨੇਸ਼ਵਰ, 21 ਸਤੰਬਰ- ਉੜੀਸਾ 'ਚ ਆਏ ਤੂਫ਼ਾਨ ਤੋਂ ਬਾਅਦ ਮਲਕਾਨਗਿਰੀ ਸ਼ਹਿਰ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ਵੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ....
ਦੋ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 10 ਜ਼ਖ਼ਮੀ
. . .  about 2 hours ago
ਜੈਪੁਰ, 21 ਸਤੰਬਰ- ਰਾਜਸਥਾਨ ਦੇ ਸ੍ਰੀ ਮਾਧੋਪੁਰ 'ਚ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸ੍ਰੀ ਜੋਰਾਵਰ ਨਗਰ ਸੜਕ 'ਤੇ ਦੋ ਵਾਹਨਾਂ ਵਿਚਾਲੇ ਹੋਈ...
ਲੱਖੇਵਾਲੀ ਤੇ ਚੱਕ ਮਦਰੱਸਾ 'ਚ ਵੋਟਾਂ ਪੈਣ ਦਾ ਕੰਮ ਜਾਰੀ
. . .  about 2 hours ago
ਮੰਡੀ ਲੱਖੇਵਾਲੀ, 21 ਸਤੰਬਰ (ਮਿਲਖ ਰਾਜ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੱਖੇਵਾਲੀ ਬੂਥ ਨੰਬਰ 14 ਵਿਖੇ 315, ਬੂਥ ਨੰਬਰ 15 ਤੇ 324 ਤੇ ਬੂਥ ਨੰਬਰ 16 ਤੇ 343 ਵੋਟਾਂ 11: 30 ਵਜੇ ਤੱਕ ਪੋਲ ਹੋ ਚੁੱਕੀਆਂ ਹਨ, ਜਦਕਿ ਨੇੜਲੇ ਪਿੰਡ ਚੱਕ ਮਦਰੱਸਾ ਵਿਖੇ ਬੂਥ...
ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਬੂਥ ਨੰਬਰ 42 'ਚ 12 ਵਜੇ ਤੱਕ 26 ਫ਼ੀਸਦੀ ਹੋਇਆ ਮਤਦਾਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ : ਸੰਗੂਧੌਣ 'ਚ ਮੁੜ ਵੋਟਿੰਗ ਜਾਰੀ
. . .  about 2 hours ago
ਲੁਧਿਆਣਾ-2 ਦੇ 2 ਬੂਥਾਂ 'ਤੇ ਹੁਣ ਤੱਕ ਹੋਇਆ 20 ਫ਼ੀਸਦੀ ਮਤਦਾਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ ਦੇ 36 ਬੂਥਾਂ 'ਤੇ ਮੁੜ ਵੋਟਿੰਗ ਜਾਰੀ, ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 2 hours ago
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ 11 ਵਜੇ ਤੱਕ 37.11 ਫ਼ੀਸਦੀ ਮਤਦਾਨ
. . .  about 2 hours ago
ਵੀਅਤਨਾਮ ਦੇ ਰਾਸ਼ਟਰਪਤੀ ਦਾ ਦੇਹਾਂਤ
. . .  about 3 hours ago
ਗੱਗੋਮਾਹਲ ਦੇ ਬੂਥ ਨੰਬਰ 42 'ਤੇ 11 ਵਜੇ ਤੱਕ ਹੋਈ 19 ਫ਼ੀਸਦੀ ਵੋਟਿੰਗ
. . .  about 3 hours ago
ਫ਼ਾਜ਼ਿਲਕਾ : ਚੱਕ ਅਰਨੀਵਾਲਾ ਵਿਖੇ ਸਖ਼ਤ ਪਹਿਰੇ ਹੇਠ ਹੋ ਰਹੀ ਹੈ ਵੋਟਿੰਗ
. . .  about 3 hours ago
ਸੀ. ਆਈ. ਡੀ. ਦੇ ਸਾਹਮਣੇ ਪੇਸ਼ ਹੋਏ ਬਿਸ਼ਪ ਫਰੈਂਕੋ ਮੁਲੱਕਲ
. . .  about 3 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਅਗਵਾ ਕਰਕੇ ਤਿੰਨ ਪੁਲਿਸ ਕਰਮਚਾਰੀਆਂ ਦੀ ਕੀਤੀ ਹੱਤਿਆ
. . .  about 3 hours ago
ਪੰਜਾਬ 'ਚ ਮੈਡੀਕਲ ਕੈਮਿਸਟਾਂ ਵਲੋਂ ਰੋਸ ਵਿਖਾਵੇ ਜਾਰੀ
. . .  about 3 hours ago
ਗੱਗੋਮਾਹਲ ਦੇ ਬੂਥ ਨੰਬਰ 42 'ਚ 10ਵਜੇ ਤੱਕ 11 ਫੀਸਦੀ ਵੋਟ ਪੋਲ ਹੋਈ
. . .  about 4 hours ago
ਅਜਨਾਲਾ ਦੇ ਗੱਗੋਮਾਹਲ 'ਚ ਪਹਿਲੇ ਇਕ ਘੰਟੇ 'ਚ ਸੱਤ ਫੀਸਦੀ ਵੋਟਿੰਗ ਹੋਈ
. . .  about 4 hours ago
ਜਵਾਨਾਂ ਹਥੋਂ ਦੋ ਅੱਤਵਾਦੀ ਢੇਰ
. . .  about 5 hours ago
4 ਪੁਲਿਸ ਮੁਲਾਜ਼ਮ ਲਾਪਤਾ, ਅਗਵਾ ਕੀਤੇ ਜਾਣ ਦਾ ਸ਼ੱਕ
. . .  about 5 hours ago
ਗੱਗੋਮਾਹਲ ਤੋਂ ਅਕਾਲੀ ਦਲ ਵੱਲੋਂ ਚੋਣਾਂ ਦਾ ਬਾਈਕਾਟ
. . .  about 5 hours ago
ਅੱਜ ਅੱਠ ਜ਼ਿਲ੍ਹਿਆਂ ਦੇ 53 ਪੋਲਿੰਗ ਬੂਥਾਂ 'ਤੇ ਦੁਬਾਰਾ ਵੋਟਿੰਗ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਮਾਇਆਵਤੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਏਸ਼ੀਆ ਕੱਪ 2018 : ਅਫ਼ਗ਼ਾਨਿਸਤਾਨ ਨੇ ਬੰਗਲਾਦੇਸ਼ ਨੂੰ ਜਿੱਤਣ ਲਈ ਦਿੱਤਾ 256 ਦੌੜਾਂ ਦਾ ਟੀਚਾ
. . .  1 day ago
ਹਾਮਿਦ ਕਰਜ਼ਈ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਹਰਿਆਣਾ ਹਿਮਾਚਲ

ਦੁੱਖ ਨਿਵਾਰਣ ਕਮੇਟੀ ਦੀ ਮੀਟਿੰਗ 'ਚ ਮਿਲਕ ਪਲਾਂਟ ਦੇ ਸੀ.ਈ.ਓ. ਦੀ ਹੋਈ ਖਿਚਾਈ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਮਿਲਕ ਪਲਾਂਟ ਦੇ ਸੀ.ਈ.ਓ. ਨੂੰ ਦੁੱਧ ਕਮੇਟੀਆਂ ਦਾ ਭੁਗਤਾਨ ਰੋਕਣਾ ਤੇ ਦੁੱਖ ਨਿਵਾਰਣ ਕਮੇਟੀ ਦੀ ਮੀਟਿੰਗ 'ਚੋਂ ਗ਼ੈਰ ਹਾਜ਼ਰ ਰਹਿਣ 'ਤੇ ਅੱਜ ਸਮਾਜਿਕ ਤੇ ਨਿਆ ਅਧਿਕਾਰਤਾ ਵਿਭਾਗ ਦੇ ਰਾਜ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਵਲੋਂ ਸੀ.ਈ.ਓ. ਦੀ ਖਿਚਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਆਦੇਸ਼ ਦਿੱਤੇ ਹਨ | ਸਿਰਸਾ ਦੇ ਪੰਚਾਇਤ ਭਵਨ 'ਚ ਅੱਜ ਦੁੱਖ ਨਿਵਾਰਣ ਕਮੇਟੀ ਦੀ ਮੀਟਿੰਗ ਸਮਾਜਿਕ ਨਿਆ ਤੇ ਅਧਿਕਾਰਤਾ ਵਿਭਾਗ ਦੇ ਰਾਜ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 26 ਸ਼ਿਕਾਇਤਾਂ ਕਮੇਟੀ ਅੱਗੇ ਰੱਖੀਆਂ ਗਈਆਂ ਜਿਨ੍ਹਾਂ 'ਚੋਂ 18 ਸ਼ਿਕਾਇਤਾਂ ਦਾ ਮੌਕੇ 'ਤੇ ਨਿਬੇੜਾ ਕੀਤਾ ਗਿਆ | ਸ਼ਿਕਾਇਤ 'ਚ ਦੱਸਿਆ ਗਿਆ ਕਿ ਮਿਲਕ ਪਲਾਂਟ ਦੇ ਸੀ.ਈ.ਓ. ਵਲੋਂ ਦੁੱਧ ਕਮੇਟੀਆਂ ਦਾ ਭੁਗਤਾਨ ਬਿਨ੍ਹਾਂ ਕਿਸੇ ਕਾਰਨ ਰੋਕਿਆ ਗਿਆ ਹੈ ਤੇ ਵਾਰ-ਵਾਰ ਕਹਿਣ ਦੇ ਬਾਵਜੂਦ ਭੁਗਤਾਨ ਨਹੀਂ ਕੀਤਾ ਜਾ ਰਿਹਾ | ਜਦੋਂ ਇਸ ਸ਼ਿਕਾਇਤ ਦੀ ਸੁਣਵਾਈ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕਿ੍ਸ਼ਨ ਬੇਦੀ ਨੇ ਮਿਲਕ ਪਲਾਂਟ ਦੇ ਸੀ.ਈ.ਓ. ਨੂੰ ਭੁਗਤਾਨ ਨਾ ਕਰਨ ਦੇ ਕਾਰਨ ਦੱਸਣ ਲਈ ਬੁਲਾਇਆ ਤਾਂ ਉਹ ਮੀਟਿੰਗ 'ਚੋਂ ਹੀ ਗ਼ੈਰ ਹਾਜ਼ਰ ਮਿਲੇ, ਜਿਸ ਮਗਰੋਂ ਮੰਤਰੀ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਆਦੇਸ਼ ਦਿੱਤੇ ਗਏ | ਮੀਟਿੰਗ ਦੌਰਾਨ ਜ਼ਿਆਦਾ ਸ਼ਿਕਾਇਤਾਂ ਬਿਜਲੀ ਵਿਭਾਗ ਨਾਲ ਸਬੰਧਤ ਸਨ, ਜਿਸ 'ਤੇ ਮੰਤਰੀ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਲੰਮੇਂ ਹੱਥੀਂ ਲਿਆਂ | ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੇ ਜਾਇਜ਼ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ, ਐਸ.ਪੀ. ਸਿਮਰਦੀਪ ਸਿੰਘ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਤੇ ਕਮੇਟੀ ਦੇ ਸਰਕਾਰੀ ਅਤੇ ਗ਼ੈਰ ਸਰਕਾਰੀ ਮੈਂਬਰ ਮੌਜੂਦ ਰਹੇ |

ਏ.ਡੀ.ਸੀ. ਵਲੋਂ ਵਿਕਾਸ ਕਾਰਜਾਂ ਦਾ ਨਿਰੀਖ਼ਣ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਵਧੀਕ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਬਲਾਕ ਇੰਦਰੀ ਦੇ ਜੈਨਪੁਰ ਸਾਦਾਨ ਤੇ ਬਲਾਕ ਨੀਲੋਖੇੜੀ ਦੇ ਬਰਾਨਾ ਖਾਲਸਾ 'ਚ ਨਿਰੀਖ਼ਣ ਲਈ ਗਏ | ਜਿੱਥੇ ਉਨ੍ਹਾਂ ਨੇ ਸਵੱਛ ਭਾਰਤ ਮਿਸ਼ਨ ਤੇ ਮਨਰੇਗਾ ਦੇ ਸਾਂਝੇ ਯਤਨਾਂ ਨਾਲ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ 80 ਹਜ਼ਾਰ ਦੀ ਧੋਖਾਧੜੀ

ਜੀਂਦ, 13 ਦਸੰਬਰ (ਅਜੀਤ ਬਿਊਰੋ)-ਪਿੰਡ ਬੁਢਾਖੇੜਾ ਦੇ ਏ.ਟੀ.ਐਮ. ਕੈਬਿਨ 'ਚ ਰਕਮ ਕਢਵਾਉਣ ਗਏ ਵਿਅਕਤੀ ਦੀ ਮਦਦ ਦੇ ਨਾਂਅ 'ਤੇ ਨੌਜਵਾਨ ਨੇ ਏ.ਟੀ.ਐਮ. ਕਾਰਡ ਬਦਲ ਲਿਆ ਤੇ ਉਸ ਦੇ ਖਾਤੇ ਤੋਂ 80 ਹਜ਼ਾਰ ਰੁਪਏ ਕਢਵਾ ਲਏ | ਸਫੀਦੋਂ ਥਾਣਾ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਕ੍ਰਿਸ਼ਨ ਸੋਢੀ ਨੂੰ ਮਿਲਿਆ ਕੌਮੀ ਫੈਲੋਸ਼ਿਪ ਪੁਰਸਕਾਰ

ਪਿਪਲੀ, 13 ਦਸੰਬਰ (ਅਜੀਤ ਬਿਊਰੋ)-ਭਾਰਤੀ ਦਲਿਤ ਸਾਹਿਤ ਅਕਾਦਮੀ ਦੇ 33ਵੇਂ ਕੌਮੀ ਦਲਿਤ ਸਾਹਿਤਕਾਰ ਸੰਮੇਲਨ 'ਚ ਇਸਮਾਈਲਾਬਾਦ ਦੇ ਕ੍ਰਿਸ਼ਨ ਸੋਢੀ ਨੂੰ ਡਾ. ਅੰਬੇਡਕਰ ਕੌਮੀ ਫੈਲੋਸ਼ਿਪ ਪੁਰਸਕਾਰ-2017 ਤੋਂ ਜਵਾਜਿਆ ਗਿਆ ਹੈ | ਦਿੱਲੀ ਝਰੋਦਾ ਕਲਾਂ ਦੇ ਪੰਚਸ਼ੀਲ ਆਸ਼ਰਮ 'ਚ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਨੇ ਜਨਮ ਦਿਨ 'ਤੇ ਬੱਚੀ ਨੂੰ ਦਿੱਤਾ ਆਸ਼ੀਰਵਾਦ

ਥਾਨੇਸਰ, 13 ਦਸੰਬਰ (ਅਜੀਤ ਬਿਊਰੋ)-ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਕਾਂਗਰਸ ਦੇ ਜ਼ਿਲ੍ਹਾ ਮਹਾ ਮੰਤਰੀ ਤੇ ਸ੍ਰੀਕ੍ਰਿਸ਼ਨ ਸ਼ਰਧਾ ਸਹਿਯੋਗ ਕਮੇਟੀ ਦੇ ਪ੍ਰਧਾਨ ਸੁਭਾਸ਼ ਗੁਪਤਾ ਦੀ ਪੋਤਰੀ ਅਰਾਧਿਆ ਦੇ ਜਨਮ ਦਿਨ 'ਤੇ ਬੱਚੀ ਨੂੰ ਆਸ਼ੀਰਵਾਦ ਦੇਣ ਲਈ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਕਾਨੂੰਨ ਤਹਿਤ ਦੋਸ਼ੀ ਨੂੰ 7.5 ਸਾਲ ਦੀ ਕੈਦ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਨਸ਼ੀਲਾ ਪਦਾਰਥ ਕਾਨੂੰਨ ਤਹਿਤ ਇਕ ਦੋਸ਼ੀ ਨੂੰ ਮਾਣਯੋਗ ਅਦਾਲਤ ਨੇ 7.5 ਸਾਲ ਕੈਦ ਤੇ 75 ਹਜ਼ਾਰ ਰੁਪਏ ਜੁਰਮਾਨਾ ਦੇਣ ਦੀ ਸਜਾ ਸੁਣਾਈ ਹੈ | ਇਹ ਫੈਸਲਾ ਐਡੀਸ਼ਨਲ ਤੇ ਸੈਸ਼ਨ ਜੱਜ ਰਾਕੇਸ਼ ਸਿੰਘ ਦੀ ਅਦਾਲਤ ਨੇ ਸੁਣਾਇਆ | ...

ਪੂਰੀ ਖ਼ਬਰ »

ਸ਼ਰਧਾਲੂਆਂ ਨੂੰ ਪਟਨਾ ਸਾਹਿਬ ਦੇ ਮੁਫ਼ਤ ਦਰਸ਼ਨ ਕਰਵਾਏਗੀ ਹਰਿਆਣਾ ਸਰਕਾਰ

ਟੋਹਾਣਾ, 13 ਦਸੰਬਰ (ਗੁਰਦੀਪ ਭੱਟੀ)-ਦਸਵੇਂ ਪਾਤਸ਼ਾਹ ਸਰਬੰਸਦਾਨੀ ਸ੍ਰ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਦਿਹਾੜੇ 'ਤੇ ਪਟਨਾ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ 'ਚ ਹਰਿਆਣਾ ਸੂਬੇ ਦੇ ਸ਼ਰਧਾਲੂਆਂ ਨੂੰ ਸ਼ਾਮਿਲ ਹੋਣ ਲਈ ਹਰਿਆਣਾ ...

ਪੂਰੀ ਖ਼ਬਰ »

ਕੰਮ ਦੇ ਚਲਦਿਆਂ ਫੀਡਰਾਂ 'ਤੇ

ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ

ਜਗਾਧਰੀ, 13 ਦਸੰਬਰ (ਜਗਜੀਤ ਸਿੰਘ)-ਉੱਤਰੀ ਹਰਿਆਣਾ ਬਿਜਲੀ ਮਾਰਕੀਟ ਨਿਗਮ ਦੇ ਮੁਖੀ ਏ.ਕੇ. ਗਰਗ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਨੰਬਰ-73 'ਤੇ ਸੜਕਾਂ ਦੀ ਚੌੜਾਈ ਦਾ ਕੰਮ ਤਰੱਕੀ 'ਤੇ ਹੋਣ ਕਾਰਨ ਬਿਜਲੀ ਦੇ ਟਾਵਰਾਂ ਦੀ ਉੱਚਾਈ ਵਧਾਉਣ ਲਈ 66 ਕੇ.ਵੀ. ਬਸੰਤਪੁਰਾ ਤੋਂ ਚੱਲਣ ...

ਪੂਰੀ ਖ਼ਬਰ »

ਲੁੱਟ ਦੇ ਮਾਮਲੇ 'ਚ 2 ਨੂੰ 3-3 ਸਾਲ ਕੈਦ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਮੋਬਾਈਲ ਤੇ ਕੈਸ਼ ਲੁੱਟ ਮਾਮਲੇ 'ਚ ਅਦਾਲਤ ਨੇ 2 ਲੋਕਾਂ ਨੂੰ 3-3 ਸਾਲ ਕੈਦ ਤੇ ਇਕ-ਇਕ ਹਜ਼ਾਰ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਹੈ | ਇਸ ਮਾਮਲੇ 'ਚ ਸਬੂਤਾਂ ਦੀ ਘਾਟ 'ਚ ਇਕ ਦੋਸ਼ੀ ਨੂੰ ਬਰੀ ਕਰ ਦਿੱਤਾ ਗਿਆ | ਇਹ ਮਾਮਲਾ ...

ਪੂਰੀ ਖ਼ਬਰ »

ਬਦਲਾ-ਬਦਲੀ ਤੇ ਬਦਲੁਰਾਮ ਦੀ ਸਰਕਾਰ ਬਣੀ ਭਾਜਪਾ-ਹੁੱਡਾ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਨੇ ਪਿਛਲੇ 3 ਸਾਲ ਦੇ ਸ਼ਾਸਨਕਾਲ 'ਚ ਸੂਬੇ 'ਚ ਨਾ ਤਾਂ ਕੋਈ ਵਿਕਾਸ ਕਰਵਾਇਆ ਹੈ ਤੇ ਨਾ ਹੀ ਇਕ ਵੀ ਵਾਅਦਾ ਪੂਰਾ ਕੀਤਾ ਹੈ | ਭਾਜਪਾ ਸਰਕਾਰ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਦੀ ਹਮਾਇਤ'ਤੇ ਆਇਆ ਹਰਿਆਣਾ ਰਾਜ ਕਰਮਚਾਰੀ ਸੰਘ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)-ਐਨ. ਐਚ. ਐਮ. ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਹੜਤਾਲ ਜਿਥੇ ਜਾਰੀ ਹੈ, ਉਥੇ ਹੀ ਹਰਿਆਣਾ ਰਾਜ ਕਰਮਚਾਰੀ ਸੰਘ ਹੜਤਾਲੀ ਕਰਮਚਾਰੀਆਂ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ | ਐਨ.ਐਚ.ਐਮ. ਦੇ ਹੜਤਾਲੀ ਕਰਮਚਾਰੀਆਂ ...

ਪੂਰੀ ਖ਼ਬਰ »

ਯੋਜਨਾ ਤਹਿਤ 3 ਤੱਕ ਕਰਵਾਇਆ ਜਾ ਸਕਦਾ ਹੈ ਫ਼ਸਲਾਂ ਦਾ ਬੀਮਾ-ਵਰਮਾ

ਕੈਥਲ, 13 ਦਸੰਬਰ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਰਬੀ 2017-18 ਨੂੰ ਹਰਿਆਣਾ ਸਰਕਾਰ ਵਲੋਂ ਕਣਕ, ਜੌ, ਸਰੋਂ ਤੇ ਚਣਾ ਫ਼ਸਲਾਂ ਪ੍ਰਤੀ ਏਕੜ ਪ੍ਰੀਮਿਅਮ ਰਕਮ ਤੇ ਬੀਮਿਤ ਰਕਮ ਨਿਰਧਾਰਿਤ ਕੀਤੀ ਗਈ ਹੈ | ਇਨ੍ਹਾਂ ਚਾਰੋ ਫ਼ਸਲਾਂ ਲਈ 31 ਦਸੰਬਰ ਤੱਕ ਬੀਮਾ ...

ਪੂਰੀ ਖ਼ਬਰ »

ਆਰ.ਡੀ.ਐਫ. ਨੋਲੇਜ ਬੇਸ 'ਤੇ ਇਕ ਰੋਜ਼ਾ ਵਿਸ਼ੇਸ਼ ਵਿਆਖਿਆਨ

ਥਾਨੇਸਰ, 13 ਦਸੰਬਰ (ਅਜੀਤ ਬਿਊਰੋ)-ਕੌਮੀ ਪ੍ਰੌਦਯੋਗਿਕੀ ਸੰਸਥਾਨ ਕੁਰੂਕਸ਼ੇਤਰ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵਲੋਂ ਆਰ.ਡੀ.ਐਫ. ਨੋਲੇਜ ਬੇਸ 'ਤੇ ਇਕ ਰੋਜ਼ਾ ਵਿਸ਼ੇਸ਼ ਵਿਆਿਖ਼ਆਨ ਕਰਵਾਇਆ ਗਿਆ | ਇਸ ਵਿਸ਼ੇਸ਼ ਵਿਆਖਿਆਨ 'ਚ ਵਿਦਿਆਰਥੀਆਂ ਤੇ ਸ਼ੋਧ ਵਿਦਵਾਨਾਂ ਨੇ ...

ਪੂਰੀ ਖ਼ਬਰ »

ਜਬਰ ਜਨਾਹ ਤੋਂ ਬਾਅਦ ਹੱਤਿਆ ਮਾਮਲੇ 'ਚ ਬੱਚੀ ਨੂੰ ਸ਼ਰਧਾਂਜਲੀਆਂ ਭੇਟ

ਹਿਸਾਰ, 13 ਦਸੰਬਰ (ਅਜੀਤ ਬਿਊਰੋ)-ਪਿੰਡ ਉਕਲਾਨਾ 'ਚ ਬੱਚੀ ਦੇ ਨਾਲ ਜਬਰ ਜਨਾਹ ਤੇ ਉਸ ਦੀ ਹੱਤਿਆ ਦੇ ਮਾਮਲੇ 'ਚ ਸੰਘਰਸ਼ ਤੇ ਸਹਿਯੋਗ ਕਮੇਟੀ ਪੁਰਾਣੀ ਅਨਾਜ਼ ਮੰਡੀ 'ਚ ਸ਼ਰਧਾਂਜਲੀ ਸਭਾ ਕੀਤੀ ਗਈ | ਜਿਸ 'ਚ ਸਾਰੇ ਲੋਕਾਂ ਨੇ ਸ਼ਰਧਾਂਜਲੀ ਭੇਟ ਕਰਕੇ ਬੱਚੀ ਦੀ ਮੂਰਤੀ 'ਤੇ ...

ਪੂਰੀ ਖ਼ਬਰ »

ਸਵਾਲ-ਜਵਾਬ 'ਚ ਬੱਚਿਆਂ ਨੇ ਵਿਖਾਇਆ ਹੁਨਰ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਕਿਡਜ਼ ਪਲੇਨੇਟ ਸਕੂਲ ਸੈਕਟਰ-3 'ਚ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਜਮਾਤ ਚੌਥੀ ਤੋਂ 8ਵੀਂ ਤੱਕ ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਾਰੇ ਬੱਚਿਆਂ ਨੇ ਅਧਿਆਪਕਾਵਾਂ ਵਲੋਂ ਪੁੱਛੇ ਗਏ ਸਾਰੇ ਸਵਾਲਾਂ ...

ਪੂਰੀ ਖ਼ਬਰ »

ਕੇ.ਯੂ. ਨਾਨ ਟੀਚਿੰਗ ਕਲੱਬ 'ਚ ਪੰਜਾਬੀ-ਮੁਲਤਾਨੀ ਹਾਸ ਕਵੀ ਸੰਮੇਲਨ ਕਰਵਾਇਆ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਪੰਜਾਬੀ ਸਭਾ ਵਲੋਂ ਮੰਗਲਵਾਰ ਰਾਤ ਨਾਨ ਟੀਚਿੰਗ ਕਲੱਬ 'ਚ ਪੰਜਾਬੀ-ਮੁਲਤਾਨੀ ਹਾਸ ਕਵੀ ਸੰਮੇਲਨ ਕਰਵਾਇਆ ਗਿਆ | ਸਮਾਗਮ 'ਚ ਪ੍ਰਸਿੱਧ ਉਦਯੋਗਪਤੀ ਹਰੀਸ਼ ਲੁਥਰਾ ਮੁੱਖ ਮਹਿਮਾਨ ਰਹੇ, ਜਦਕਿ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜੀਵਨ 'ਤੇ ਆਧਾਰਿਤ ਨਾਟਕ ਨੇ ਮੋਹਿਆ ਦਰਸ਼ਕਾਂ ਦਾ ਮਨ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਤੇ ਸੰਸਕਾਰ ਭਾਰਤੀ ਵਲੋਂ ਚੱਲ ਰਹੇ 6 ਰੋਜ਼ਾ ਕੌਮੀ ਨਾਟਕ ਉਤਸਵ ਦੇ ਦੂਜੇ ਦਿਨ ਵਿਵੇਕਾਨੰਦ ਦਾ ਮੰਚਨ ਹੋਇਆ | ਇਸ ਮੌਕੇ 'ਤੇ ਕਲਾ ਤੇ ਸੰਸਕ੍ਰਿਤੀ ਮੰਤਰੀ ਕਵਿਤਾ ਜੈਨ ...

ਪੂਰੀ ਖ਼ਬਰ »

ਸਮਾਜ ਦੀਆਂ ਬੁਰਾਈਆਂ ਦੂਰ ਕਰਨ 'ਚ ਅਧਿਆਪਕ ਦੀ ਭੂਮਿਕਾ ਅਹਿਮ-ਨਮਿਤਾ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਨਮਿਤਾ ਕੌਸ਼ਿਕ ਨੇ ਕਿਹਾ ਕਿ ਸਮਾਜ 'ਚ ਫੈਲੀਆਂ ਬੁਰਾਈਆਂ ਦੂਰ ਕਰਨ 'ਚ ਅਧਿਆਪਕ ਅਹਿਮ ਭੂਮਿਕਾ ਨਿਭਾਅ ਸਕਦੇ ਹਨ | ਉਹ ਸ੍ਰੀਕ੍ਰਿਸ਼ਨ ਮਿਊਜ਼ੀਅਮ 'ਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ...

ਪੂਰੀ ਖ਼ਬਰ »

ਜੇ.ਸੀ.ਆਈ. ਵਿਦਿਆਰਥੀਆਂ ਨੂੰ ਵੰਡੇ ਬੂਟ ਤੇ ਜੁਰਾਬਾਂ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ ਦੀ ਮੋਹਰੀ ਸਮਾਜ ਸੇਵੀ ਸੰਸਥਾ ਜੇ.ਸੀ.ਆਈ. ਵਲੋਂ ਸੈਕਟਰ-13 ਸਥਿਤ ਗੌਰਮਿੰਟ ਪ੍ਰਾਇਮਰੀ ਸਕੂਲ ਦੇ 95 ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਓ ਲਈ ਬੂਟ ਤੇ ਗਰਮ ਜੁਰਾਬਾਂ ਵੰਡੀਆਂ | ਕਲੱਬ ਪ੍ਰਧਾਨ ਰਾਕੇਸ਼ ਮਿੱਤਲ ਨੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੀਆਂ ਬਿਮਾਰੀਆਂ ਦੇ ਨਿਪਟਾਰੇ ਦੀ ਦਿੱਤੀ ਜਾਣਕਾਰੀ

ਸਰਸਵਤੀ ਨਗਰ, 13 ਦਸੰਬਰ (ਅਜੀਤ ਬਿਊਰੋ)-ਪਿੰਡ ਉਂਚਾ ਚੰਦਨਾ 'ਚ ਖੇਤੀ ਵਿਗਿਆਨ ਕੇਂਦਰ ਦਾਮਲਾ ਵਲੋਂ ਇਕ ਕਿਸਾਨ ਗੋਸ਼ਟੀ ਕਰਵਾਈ ਗਈ | ਗੋਸ਼ਟੀ 'ਚ ਖੇਤੀ ਵਿਗਿਆਨ ਕੇਂਦਰ ਦਾਮਲਾ ਤੋਂ ਆਏ ਡਾ. ਰਣਬੀਰ ਸਿੰਘ ਟਾਇਆ ਨੇ ਕਿਸਾਨਾਂ ਨੂੰ ਕਣਕ 'ਚ ਆਉਣ ਵਾਲੀਆਂ ਵੱਖ-ਵੱਖ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਫਾਸਟ ਪੰਜਾਬ ਵਲੋਂ ਸਰਕਾਰੀ ਡਿਸਪੈਂਸਰੀ ਚੱਕਲਾਂ ਨੂੰ ਫ਼ਰਿਜ ਭੇਟ

ਮੋਰਿੰਡਾ, 13 ਦਸੰਬਰ (ਪਿ੍ਤਪਾਲ ਸਿੰਘ)-ਫੋਕਲ ਪੁਆਇੰਟ ਸਰਕਾਰੀ ਡਿਸਪੈਂਸਰੀ ਚੱਕਲਾਂ ਵਿਖੇ ਦਵਾਈਆਂ ਦੇ ਰੱਖ ਰਖਾਓ ਲਈ ਮਨੁੱਖੀ ਅਧਿਕਾਰ ਫਾਸਟ ਪੰਜਾਬ (ਰਜਿ) ਵਲੋਂ ਫ਼ਰਿਜ ਦਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੁੱਖੀ ਅਧਿਕਾਰ ਫਾਸਟ ਦੇ ਪ੍ਰਧਾਨ ਤਰਸੇਮ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਅਧੀਨ ਕੰਮ ਕਰਦੇ ਮੋਟੀਵੇਟਰਾਂ ਵਲੋਂ ਰੋਸ ਮੁਜ਼ਾਹਰਾ

ਨੂਰਪੁਰ ਬੇਦੀ, 13 ਦਸੰਬਰ (ਹਰਦੀਪ ਸਿੰਘ ਢੀਂਡਸਾ)-ਜਲ ਸਪਲਾਈ ਅਧੀਨ ਕੰਮ ਕਰਦੇ ਮੋਟੀਵੇਟਰਾਂ ਅਤੇ ਮਾਸਟਰ ਮੋਟੀਵੇਟਰਾਂ ਨੇ ਰੋਸ ਮੁਜ਼ਾਹਰਾ ਕਰਕੇ ਸਰਕਾਰ ਤੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਕੀਤੀ | ਇਸ ਸਬੰਧੀ ਯੂਨੀਅਨ ਦੇ ਪ੍ਰਧਾਨ ਮਨਜੀਤ ਸ਼ਰਮਾ ਤੇ ਉਪ ਪ੍ਰਧਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਨੂਰਪੁਰ ਬੇਦੀ, 13 ਦਸੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ, ਢੀਂਡਸਾ)-ਲਾਇਨਜ਼ ਕਲੱਬ ਨੂਰਪੁਰ ਬੇਦੀ ਵਲੋਂ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਕਲੱਬ ਦੇ ਜ਼ੋਨਲ ਚੇਅਰਮੈਨ ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ 'ਚ ਕੋਟੀਆਂ ਵੰਡੀਆਂ ਗਈਆਂ | ਸਮਾਜ ...

ਪੂਰੀ ਖ਼ਬਰ »

ਰੇਲ ਇੰਜਣ ਨੂੰ ਜੀ.ਪੀ.ਐਸ. ਸਿਸਟਮ ਨਾਲ ਲੈਸ ਕੀਤਾ

ਅੰਬਾਲਾ, 13 ਦਸੰਬਰ (ਚਰਨਜੀਤ ਸਿੰਘ ਟੱਕਰ)-ਮੌਸਮ ਰੋਜ਼ਾਨਾ ਨਵੀਂ ਅੰਗੜਾਈਆਂ ਲੈ ਕੇ ਕਰਵਟ ਬਦਲ ਰਿਹਾ ਹੈ | ਠੰਢ ਹੁੰਦੇ ਹੀ ਮੌਸਮ 'ਚ ਧੁੰਧ ਇਕ ਵੱਡੀ ਆਫ਼ਤ ਬਣ ਕੇ ਰਸਤੇ 'ਚ ਰੁਕਾਵਟ ਸਾਬਿਤ ਹੁੰਦੀ ਹੈ, ਜਿਸ ਦਾ ਸਭ ਤੋਂ ਵੱਡਾ ਅਸਰ ਰੇਲ ਆਵਾਜਾਈ 'ਤੇ ਪੈਂਦਾ ਹੈ | ਪਰ ਇਸ ਵਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਏਡਜ਼ ਸਬੰਧੀ ਪਿੰਡਾਂ 'ਚ ਜਾਗਰੂਕਤਾ ਮੁਹਿੰਮ ਜਾਰੀ

ਭਰਤਗੜ੍ਹ, 13 ਦਸੰਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹੇ ਦੇ ਸਿਵਲ ਸਰਜਨ ਡਾ: ਹਰਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਕਮਿਊਨਿਟੀ ਸਿਹਤ ਕੇਂਦਰ ਅਧੀਨ ਪੈਂਦੇ ਪਿੰਡ ਅਟਾਰੀ, ਬੜਾ ਪਿੰਡ, ਭਰਤਗੜ੍ਹ, ਘਨੌਲਾ, ਘਨੌਲੀ ਆਦਿ ਦੇ ਵਸਨੀਕਾਂ ਨੂੰ ਐੱਸ. ਐੱਮ. ਓ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਭਾਜਪਾ ਦੇ ਰਾਜ 'ਚ ਕਿਸਾਨ ਤੇ ਵਪਾਰੀ ਪੇ੍ਰੇਸ਼ਾਨ-ਸੈਣੀ

ਬਾਬੈਨ, 13 ਦਸੰਬਰ (ਡਾ. ਦੀਪਕ ਦੇਵਗਨ)-ਸਾਬਕਾ ਸਾਂਸਦ ਕੈਲਾਸ਼ੋ ਸੈਣੀ ਨੇ ਕਿਸਾਨਾਂ ਤੇ ਵਪਾਰੀਆਂ ਦੀ ਮਾੜੀ ਹਾਲਤ ਲਈ ਭਾਜਪਾ ਸਰਕਾਰ ਨੂੰ ਦੋਸ਼ੀ ਠਹਿਰਾਇਆ | ਉਨ੍ਹਾਂ ਕਿਹਾ ਕਿ ਜਦ ਤੋਂ ਕੇਂਦਰ ਤੇ ਸੂਬੇ 'ਚ ਭਾਜਪਾ ਦੀਆਂ ਸਰਕਾਰਾਂ ਬਣੀਆਂ ਹਨ, ਉਦੋਂ ਤੋਂ ਕਿਸਾਨਾਂ ...

ਪੂਰੀ ਖ਼ਬਰ »

ਜਬਰੀ ਫ਼ਸਲ ਬੀਮਾ ਯੋਜਨਾ ਦੇ ਵਿਰੋਧ 'ਚ ਪੈਕਸ ਦਫ਼ਤਰ ਨੂੰ ਜੜਿਆ ਤਾਲਾ

ਕੈਥਲ, 13 ਦਸੰਬਰ (ਅਜੀਤ ਬਿਊਰੋ)-ਜਬਰਦਸਤੀ ਫ਼ਸਲ ਬੀਮਾ ਯੋਜਨਾ ਨੂੰ ਲੈ ਕੇ ਪਿੰਡ ਪਾਈ 'ਚ ਪੈਕਸ ਨੂੰ ਤਾਲਾ ਲਗਾ ਕੇ ਕਿਸਾਨਾਂ ਨੇ ਸਰਕਾਰ ਿਖ਼ਲਾਫ਼ ਵਿਖਾਵਾ ਕੀਤਾ | ਸਵੇਰੇ ਠੰਢ ਤੋਂ ਬਾਅਦ ਵੀ ਕਿਸਾਨ ਪਿੰਡ ਪਾਈ ਦੀ ਦਿ ਪਾਈ ਖੇਤੀ ਸਹਿਕਾਰੀ ਸਮਿਤੀ ਲਿ. ਦੇ ਸਾਹਮਣੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਐਲਾਨੇ ਕੰਮ ਛੇਤੀ ਪੂਰੇ ਕਰਨ ਦੇ ਨਿਰਦੇਸ਼

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਮੁੱਖ ਮੰਤਰੀ ਦੀ ਵਿਕਾਸਾਤਮਕ ਐਲਾਨਾਂ ਨੂੰ ਛੇਤੀ ਪੂਰਾ ਕਰਨ ਲਈ ਲੈਂਡ ਟਰਾਂਸਫਰ, ਪ੍ਰਸ਼ਾਸਨਿਕ ਤੇ ਡਰਾੲੀਂਗ ਮਨਜ਼ੂਰੀ ਦੇ ਕੰਮ ਛੇਤੀ ਪੂਰੇ ਕਰਨ ਦੀ ਲੋੜ ਹੈ | ਕਿਸੇ ਵੀ ਤਰ੍ਹਾਂ ਦੀ ਦੇਰੀ ਲਈ ਸਬੰਧਿਤ ਵਿਭਾਗਾਂ ਦੇ ...

ਪੂਰੀ ਖ਼ਬਰ »

ਸੰਤ ਤਿਲੋਕੇਵਾਲਾ ਨੇ ਕੈਂਸਰ ਪੀੜਤਾਂ ਨੂੰ ਚੈੱਕ ਵੰਡੇ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤ ਸਹਾਇਤਾ ਫੰਡ 'ਚੋਂ ਅੱਜ ਖੇਤਰ ਦੇ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ...

ਪੂਰੀ ਖ਼ਬਰ »

ਮਿ੍ਤਕ ਪੁਲਿਸ ਕਰਮਚਾਰੀ ਦੀ ਪਤਨੀ ਨੂੰ ਦਿੱਤਾ 30 ਲੱਖ ਰੁਪਏ ਦਾ ਚੈੱਕ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਡੀ.ਐਸ.ਪੀ. ਗੁਰਮੇਲ ਸਿੰਘ ਨੇ ਕਿਹਾ ਕਿ ਪੁਲਿਸ ਮਹਿਕਮੇ 'ਚ ਸੇਵਾ ਕਰਨ ਵਾਲੇ ਹਰ ਕਰਮਚਾਰੀ ਨੂੰ ਇਕ ਪਰਿਵਾਰ ਵਾਂਗ ਸਮਝਿਆ ਜਾਂਦਾ ਹੈ | ਇਸ ਲਈ ਪੁਲਿਸ ਕਰਮਚਾਰੀਆਂ ਦੇ ਪਰਿਵਾਰ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ...

ਪੂਰੀ ਖ਼ਬਰ »

ਕਾਂਗਰਸ ਨੇ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ 'ਤੇ ਕੀਤਾ ਖੁਸ਼ੀ ਦਾ ਇਜ਼ਹਾਰ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਅਨਾਜ ਮੰਡੀ 'ਚ ਅੱਜ ਮਜ਼ਦੂਰ ਕਾਂਗਰਸ ਕਮੇਟੀ ਦੇ ਮੈਂਬਰਾਂ ਵਲੋਂ ਰਾਹੁਲ ਗਾਂਧੀ ਨੂੰ ਰਾਸ਼ਟਰੀ ਕਾਂਗਰਸ ਦਾ ਪ੍ਰਧਾਨ ਬਣਨ ਉੱਤੇ ਇੱਕ ਪ੍ਰੋਗਰਾਮ ਕੀਤਾ ਗਿਆ | ਜਿਸ 'ਚ ਹਰਿਆਣਾ ਮਜ਼ਦੂਰ ਕਾਂਗਰਸ ਦੇ ...

ਪੂਰੀ ਖ਼ਬਰ »

ਐਨ.ਬੀ.ਏ. ਦੇ ਦੌਰੇ ਨੂੰ ਲੈ ਕੇ ਤਿਆਰੀਆਂ ਦਾ ਲਿਆ ਜਾਇਜ਼ਾ

ਕੁਰੂਕਸ਼ੇਤਰ, 13 ਦਸੰਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਗੀ ਸੰਸਥਾਨ 'ਚ ਨੈਸ਼ਨਲ ਬੋਰਡ ਆਫ਼ ਏਕਰੀਡਿਟੇਸ਼ਨ (ਐਨ.ਬੀ.ਏ.) ਟੀਮ ਦਾ ਦੌਰਾ 15 ਤੋਂ 17 ਦਸੰਬਰ ਤੱਕ ਹੋਵੇਗਾ | ਨੈਸ਼ਨਲ ਬੋਰਡ ਆਫ਼ ਐਕਰੀਡਿਟੇਸ਼ਨ ਸਵਾਇਤ ਨਿਕਾਏ ਦੇ ਰੂਪ 'ਚ ਸਥਾਪਤ ਇਕ ਅਜਿਹੀ ਟੀਮ ਹੈ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX