ਤਾਜਾ ਖ਼ਬਰਾਂ


ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  7 minutes ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  50 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  38 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 5 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 6 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 7 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 8 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 9 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 9 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 11 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 12 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 1 hour ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਸ੍ਰੀ ਮੁਕਤਸਰ ਸਾਹਿਬ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ

ਗਿੱਦੜਬਾਹਾ/ਦੋਦਾ, 13 ਦਸੰਬਰ (ਬਲਦੇਵ ਸਿੰਘ ਘੱਟੋਂ/ਰਵੀਪਾਲ)-ਬੀਤੀ ਦੇਰ ਰਾਤ ਪਿੰਡ ਭਲਾਈਆਣਾ ਵਿਖੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ 'ਚ ਇਕ ਦੀ ਮੌਤ ਅਤੇ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਬਲਵੰਤ ਸਿੰਘ ਤੇ ਗੁਰਮੀਤ ਸਿੰਘ ਬਠਿੰਡਾ ਵਾਲੇ ਪਾਸੇ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਹੇ ਸਨ ਅਤੇ ਸਿਕੰਦਰ ਸਿੰਘ ਤੇ ਬੇਅੰਤ ਸਿੰਘ ਸ੍ਰੀ ਮੁਕਤਸਰ ਸਾਹਿਬ ਵਲੋਂ ਬਠਿੰਡਾ ਵੱਲ ਜਾ ਰਹੇ ਸਨ | ਜਦ ਉਹ ਪਿੰਡ ਭਲਾਈਆਣਾ ਦੀ ਅਨਾਜ਼ ਮੰਡੀ ਦੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਨੰਬਰ ਪੀ.ਬੀ. 03 ਏ 0163 ਅਤੇ ਦੂਜਾ ਮੋਟਰਸਾਈਕਲ ਨੰਬਰ ਪੀ. ਬੀ. 30 ਟੀ 4551 ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ | ਜਿਸ ਵਿਚ 4 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਵਲੋਂ ਐਾਬੂਲੈਂਸ ਨੂੰ ਫ਼ੋਨ ਕਰਕੇ ਮੌਕੇ 'ਤੇ ਬੁਲਾਇਆ ਗਿਆ, ਪਰ ਬਲਵੰਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਮੌਤ ਐਾਬੂਲੈਂਸ ਪਹੁੰਚਣ ਤੋਂ ਪਹਿਲਾਂ ਹੀ ਹੋ ਗਈ, ਜਦ ਕਿ ਉਸ ਦੇ ਸਾਥੀ ਗੁਰਮੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਲੱਤ ਕੱਟੀ ਗਈ ਅਤੇ ਸਿਕੰਦਰ ਸਿੰਘ ਪੁੱਤਰ ਬੂਟਾ ਸਿੰਘ ਤੇ ਬੇਅੰਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਬਹਿਮਣ ਦਿਵਾਨਾ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਬਠਿੰਡਾ ਵਿਖੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ਪੁਲਿਸ ਥਾਣਾ ਕੋਟਭਾਈ ਦੇ ਏ.ਐੱਸ.ਆਈ. ਬੱਗਾ ਸਿੰਘ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹੈਰਾਨੀ ਜਨਕ ਗੱਲ ਇਹ ਹੈ ਕਿ ਬੀਤੀ ਰਾਤ ਦੀ ਵਾਪਰੀ ਘਟਨਾ ਸਬੰਧੀ ਅੱਜ ਦੁਪਹਿਰ 2 ਵਜੇ ਪੁੱਛਣ ਤੇ ਵੀ ਜਾਂਚ ਅਧਿਕਾਰੀ ਏ. ਐੱਸ.ਆਈ. ਬੱਗਾ ਸਿੰਘ ਨੇ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ |

ਕਿਸਾਨਾਂ ਵਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕਿਸਾਨ ਕਰਜ਼ਾ ਮੁਆਫ਼ੀ ਨੂੰ ਲੈ ਕੇ ਬੁੱਧਵਾਰ ਨੂੰ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਵਿਰੁੱਧ ਸਥਾਨਕ ਡੀ. ਸੀ. ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਇਸ ਦੌਰਾਨ ਕਿਸਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅੱਜ ਕਰਨਗੇ ਨਵੇਂ ਬਣੇ ਕੁਆਰਟਰਾਂ ਦਾ ਉਦਘਾਟਨ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਮਾਹੂਆਣਾ ਦੇ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਾਡ ਡਰਾਇਵਿੰਗ ਸਕਿੱਲਜ਼ ਵਿਖੇ ਪਿ੍ੰਸੀਪਲ ਅਤੇ ਸਟਾਫ਼ ਦੇ ਨਵੇਂ ਬਣੇ ਕੁਆਰਟਰਾਂ ਦੇ ਮਹੂਰਤ ਨੂੰ ਮੁੱਖ ਰੱਖਦੇ ਹੋਏ 14 ਦਸੰਬਰ ਦਿਨ ਵੀਰਵਾਰ ਨੂੰ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਹਸਪਤਾਲ ਅੱਗਿਓਾ ਮੋਟਰਸਾਈਕਲ ਚੋਰੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੇਲਵੇ ਰੋਡ ਤੇ ਹਸਪਤਾਲ ਦੇ ਅੱਗਿਓਾ ਇਕ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਵੰਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪੱਤੀ ਪੁਜਾਰੀਆਂ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਇੰਨਰਵੀਲ ਕਲੱਬ ਨੇ ਸਕੂਲ ਨੂੰ ਨੈਪਕਿਨ ਵੈਡਿੰਗ ਮਸ਼ੀਨ ਕੀਤੀ ਦਾਨ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਮੈਡਮ ਸਵਿਤਾ ਕੁਮਾਰ ਦੇ ਉਦਮ ਸਦਕਾ ਉਨ੍ਹਾਂ ਦੀ ਯੋਗ ਅਗਵਾਈ ਵਿਚ ਗਿੱਦੜਬਾਹਾ ਦੀ ਸਮਾਜ ਸੇਵੀ ਸੰਸਥਾ 'ਇੰਨਰ ਵੀਲ ਕਲੱਬ' ਵਲੋਂ ਸਕੂਲ ਨੂੰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ਨ ਐਾਡ ਦਰਜਾ-4 ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੀ. ਡਬਲਯੂ. ਡੀ. ਟੈਕਨੀਸ਼ਨ ਐਾਡ ਦਰਜਾ-4 ਗੌਰਮਿੰਟ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵਲੋਂ ਪ੍ਰਧਾਨ ਸਰਦੂਲ ਸਿੰਘ ਕਲੇਰ ਦੀ ਅਗਵਾਈ ਵਿਚ ਐੱਸ.ਡੀ.ਓ. ਸੀਵਰ ਸਕੀਮ ਿਖ਼ਲਾਫ਼ ਦਫ਼ਤਰ ...

ਪੂਰੀ ਖ਼ਬਰ »

ਗੈਰ ਸਮਾਜਿਕ ਅਨਸਰਾਂ ਿਖ਼ਲਾਫ਼ ਲੰਬੀ ਪੁਲਿਸ ਨੇ ਵਧਾਈ ਚੌਕਸੀ

ਲੰਬੀ, 13 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਲੰਬੀ ਪੁਲਿਸ ਨੇ ਗੈਰ ਸਮਾਜਿਕ ਅਨਸਰਾਂ ਿਖ਼ਲਾਫ਼ ਸ਼ਿਕੰਜਾ ਕਰਦਿਆਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਥਾਂ-ਥਾਂ ਤੇ ਨਾਕੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ | ਏ.ਐੱਸ.ਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਇਕ ਵਿਅਕਤੀ ਨੇ ਨਹਿਰ ਵਿਚ ਮਾਰੀ ਛਾਲ-ਭਾਲ ਜਾਰੀ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਅੱਜ ਇਕ ਵਿਅਕਤੀ ਵਲੋਂ ਨਹਿਰ ਵਿਚ ਛਾਲ ਮਾਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸੁਰੇਸ਼ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਜੰਡੀਆਂ ਵਾਲਾ ਚੌਾਕ ਵਾਰਡ ਨੰਬਰ 4 ਮਲੋਟ ਨੇ ਅੱਜ ਸਵੇਰੇ 11 ਵਜੇ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀ: ਮੰਡਲ ਸ੍ਰੀ ਮੁਕਤਸਰ ਸਾਹਿਬ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਦੀ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਸ੍ਰੀ ਮੁਕਤਸਰ ਸਾਹਿਬ ਨੇ ਰੋਸ ਰੈਲੀ ਕੀਤੀ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 12 ਤੋਂ 18 ਦਸੰਬਰ ਤੱਕ ...

ਪੂਰੀ ਖ਼ਬਰ »

ਮੋਤੀਆਂ ਵਾਲੀ ਸਰਕਾਰ ਜੀ 51 ਹਜ਼ਾਰ ਨਾ ਸਹੀ 15 ਹਜ਼ਾਰ ਸ਼ਗਨ ਹੀ ਦੇ ਦਿਓ

ਮੰਡੀ ਲੱਖੇਵਾਲੀ, 13 ਦਸੰਬਰ (ਮਿਲਖ ਰਾਜ)-ਰਾਜਸੀ ਪਾਰਟੀਆਂ ਚੋਣ ਜਿੱਤਣ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਭੋਲੇ-ਭਾਲੇ ਗਰੀਬ ਅਤੇ ਆਮ ਲੋਕਾਂ ਨਾਲ ਕਿਸ ਤਰ੍ਹਾਂ ਝੂਠੇ ਵਾਅਦਿਆਂ ਨਾਲ ਵੋਟਾਂ ਬਟੋਰ ਕੇ ਨਾ ਸਿਰਫ ਕੀਤੇ ਵਾਅਦੇ ਭੁੱਲ ਜਾਂਦੀਆਂ ਹਨ, ਬਲਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਦੂਜੇ ਦਿਨ ਵੀ ਕੀਤੀ ਗੇਟ ਰੈਲੀ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਬੀ.ਐੱਸ.ਐੱਨ.ਐੱਲ ਦੀਆਂ ਸਾਰੀਆਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਸੱਦੇ ਤੇ ਸਾਂਝੇ ਮੋਰਚੇ ਵਲੋਂ ਦੂਸਰੇ ਦਿਨ ਵੀ ਹੱਕੀ ਮੰਗਾਂ ਲਈ ਹੜਤਾਲ ਕਰਕੇ ਗੇਟ ਰੈਲੀ ਕੀਤੀ ਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਪੁਲਿਸ ਵਲੋਂ 125 ਲੀਟਰ ਲਾਹਣ ਤੇ ਸਾਮਾਨ ਸਮੇਤ ਦੋ ਕਾਬੂ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਦੇ ਮੁਖੀ ਬੂਟਾ ਸਿੰਘ ਗਿੱਲ ਦੀ ਅਗਵਾਈ 'ਚ ਪੁਲਿਸ ਪਾਰਟੀ ਜਿਸ ਵਿਚ ਏ.ਐੱਸ.ਆਈ ਰਾਜਦਵਿੰਦਰ ਸਿੰਘ ਅਤੇ ਹੌਲਦਾਰ ਜਸਵੀਰ ਸਿੰਘ ਸ਼ਾਮਲ ਸਨ, ਨੇ ਦੋ ਵਿਅਕਤੀਆਂ ਨੂੰ 125 ਲੀਟਰ ਲਾਹਣ ਅਤੇ ਸ਼ਰਾਬ ਕੱਢਣ ਵਾਲੇ ਸਮਾਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਅੱਗੇ ਆਉਣ ਕਰਕੇ ਬੇਕਾਬੂ ਟਰਾਲਾ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੀ ਵੈਨ ਨਾਲ ਟਕਰਾਇਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਸੜਕ ਤੇ ਪੈਂਦੇ ਪਿੰਡ ਚੜ੍ਹੇਵਣ ਨੇੜੇ ਧੁੰਦ ਹੋਣ ਕਾਰਨ ਅਤੇ ਅਚਾਨਕ ਆਵਾਰਾ ਪਸ਼ੂ ਦੇ ਟਰਾਲਾ (ਟਰੱਕ) ਅੱਗੇ ਆਉਣ ਕਰਕੇ ਬੇਕਾਬੂ ਹੋ ਗਿਆ ਤੇ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਐੱਸ.ਪੀ ਵਲੋਂ ਬੈਂਕਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਪੁਲਿਸ ਕਪਤਾਨ ਇਕਬਾਲ ਸਿੰਘ ਨੇ ਵੱਖ-ਵੱਖ ਬੈਂਕਾਂ ਵਿਚ ਜਾ ਕੇ ਉੱਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਕਬਾਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਸੁਸ਼ੀਲ ਕੁਮਾਰ ਨੇ ...

ਪੂਰੀ ਖ਼ਬਰ »

ਬਾਵਰੀਆ ਸਮਾਜ ਦੀ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਹਰਮਹਿੰਦਰ ਪਾਲ)-ਬਾਵਰੀਆ ਸਮਾਜ ਦੀ ਇਕ ਅਹਿਮ ਮੀਟਿੰਗ ਬਾਵਰੀਆ ਧਰਮਸ਼ਾਲਾ 'ਚ ਸਮਾਜ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਆਰ.ਐੱਸ. ਪਰਮਾਰ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬਾਵਰੀਆ ਸਮਾਜ ਦੇ ਲੋਕਾਂ ਦੇ ਵੱਖ-ਵੱਖ ਮੁੱਦਿਆਂ ਦੇ ...

ਪੂਰੀ ਖ਼ਬਰ »

ਨਿਮਰਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਕਰਾਇਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਖੋਖਰ ਵਾਸੀ ਇੰਦਰਜੀਤ ਸਿੰਘ ਪੁੱਤਰ ਗੁਰਟੇਕ ਸਿੰਘ ਦੀ ਸਪੁੱਤਰੀ ਨਿਮਰਤ ਕੌਰ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਈ ਸੀ, ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਰਾਗੀ ਜਥੇ ...

ਪੂਰੀ ਖ਼ਬਰ »

ਬਲਦੇਵ ਸਿੰਘ ਰੂਬਰੂ ਪ੍ਰੋਗਰਾਮ ਅਤੇ 'ਜਿੱਥੇ ਦੁਨੀਆ ਮੁੱਕਦੀ ਹੈ' ਰਿਲੀਜ਼ ਸਮਾਗਮ 15 ਨੂੰ

ਬਾਜਾਖਾਨਾ, 13 ਦਸੰਬਰ (ਜੀਵਨ ਗਰਗ)-ਲੇਖਕ ਪਾਠਕ ਮੰਚ ਬਾਜਾਖਾਨਾ ਵਲੋਂ ਨਾਵਲਕਾਰ ਬਲਦੇਵ ਸਿੰਘ (ਸੜਕਨਾਮਾ) ਮੋਗਾ ਨਾਲ ਰੂ-ਬਰੂ ਪ੍ਰੋਗਰਾਮ ਅਤੇ ਅਮਰਜੀਤ ਢਿੱਲੋਂ ਦਬੜ੍ਹੀਖਾਨਾ ਦੀ ਕੈਨੇਡਾ ਸਫ਼ਰਨਾਮਾ ਕਿਤਾਬ 'ਜਿੱਥੇ ਦੁਨੀਆ ਮੁੱਕਦੀ ਹੈ' ਰਿਲੀਜ਼ ਸਮਾਗਮ 15 ਦਸੰਬਰ ...

ਪੂਰੀ ਖ਼ਬਰ »

ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਵਿਖੇ ਡੈਂਟਲ ਹੈਲਥ ਪੰਦਰਵਾੜੇ ਦੌਰਾਨ 1405 ਮਰੀਜ਼ਾਂ ਦੀ ਜਾਂਚ

ਕੋਟਕਪੂਰਾ, 13 ਦਸੰਬਰ (ਮੋਹਰ ਗਿੱਲ)-ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਸਿਹਤ ਵਿਭਾਗ ਪੰਜਾਬ ਵਲੋਂ 28ਵਾਂ ਡੈਂਟਲ ਹੈਲਥ ਪੰਦ੍ਹਰਵਾੜਾ ਮਨਾਇਆ ਗਿਆ | ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਾਈ ਹਰਨਿਰਪਾਲ ਸਿੰਘ ਕੁੱਕੂ ਮੁੱਖ ਮਹਿਮਾਨ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਸਾਧਾਂਵਾਲਾ ਦਾ ਵਿਸ਼ੇਸ਼ ਸਨਮਾਨ

ਗੋਲੇਵਾਲਾ, 13 ਦਸੰਬਰ (ਅਮਰਜੀਤ ਬਰਾੜ)-ਪੰਜਾਬੀ ਸੱਭਿਆਚਾਰ ਮੰਚ ਨਵੀਂ ਦਿੱਲੀ ਵਲੋਂ ਬਲਵਿੰਦਰ ਸਿੰਘ ਦੀ ਟੀਮ ਵਲੋਂ ਲੋਕ ਚੇਤਨਾ ਪੈਦਾ ਕਰਨ, ਪੰਜਾਬੀ ਸੱਭਿਆਚਾਰ ਨੂੰ ਹੋਰ ਪ੍ਰਫੁਲਿਤ ਕਰਨ, ਲੋਕਾਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਦੇ ਯਤਨ ਕਰਨ ਅਤੇ ਹਰ ਸਾਲ ਪਿੰਡ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਵੇਗੀ ਮਜ਼ਬੂਤ

ਬਰਗਾੜੀ, 13 ਦਸੰਬਰ (ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਿਰਦੇਪਾਲ ਸਿੰਘ ਭਲੂਰੀਆ, ਪ੍ਰੀਤਪਾਲ ਭਲੂਰੀਆ, ਸੇਵਕ ਸਿੰਘ ਬਰਾੜ, ਹੈਪੀ ਭਲੂਰੀਆ, ਚੂਹੜ ਸਿੰਘ ਢਿੱਲੋਂ, ਗੁਰਤੇਜ ਸਿੰਘ ਢਿੱਲੋਂ, ਹਰਬੰਸ ਸਿੰਘ ਢਿੱਲੋਂ, ਪਰਵਿੰਦਰ ਢਿੱਲੋਂ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਬੱਚੇ ਦੀ ਸੰਭਾਲ ਅਤੇ ਟੀਕਾਕਰਨ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਆਲਮਵਾਲਾ ਦੀ ਮਾਝੇ ਵਾਲੀ ਧਰਮਸਾਲਾ ਵਿਖੇ ਟੀਕਾਕਰਨ ਦੌਰਾਨ ਬੱਚਿਆਂ ਨੂੰ ਟੀਕੇ ਲਗਵਾਉਣ ਆਈਆਂ ਮਾਵਾਂ ਨੂੰ ਸਿਹਤ ਸਿੱਖਿਆ ਦਿੱਤੀ ਗਈ | ਬੱਚਿਆਂ ਦੀ ਸਾਂਭ-ਸੰਭਾਲ ਦੌਰਾਨ ਹੱਥਾਂ ਦੀ ਸਫ਼ਾਈ ਦੀ ਮਹੱਤਤਾ ਸਬੰਧੀ ਅਤੇ ...

ਪੂਰੀ ਖ਼ਬਰ »

ਤਿੰਨ ਦਿਨਾ ਧਾਰਮਿਕ ਜੋੜ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਗਿੱਦੜਬਾਹਾ, 13 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਥੇੜ੍ਹੀ ਭਾਈਕੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦਸਵੀਂ ਪਾਤਸ਼ਾਹੀ ਪਿੰਡ ਥੇੜ੍ਹੀ ਸਾਹਿਬ ਵਿਖੇ 93ਵਾਂ ਤਿੰਨ ਦਿਨਾਂ ਧਾਰਮਿਕ ਜੋੜ ਮੇਲਾ ਅੱਜ ਪੂਰੇ ਜਾਹੋ-ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ | ਅੱਜ ਜੋੜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਿੱਟੂ ਨੇ ਵਾਰਡ ਨੰ: 2 ਵਿਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਵਾਰਡ ਨੰ: 2 ਤੋਂ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਖੁਸ਼ਵਿੰਦਰ ਦੇ ਹੱਕ ਵਿਚ ਜਾ ਕੇ ਮਨਜਿੰਦਰ ਸਿੰਘ ਬਿੱਟੂ ਨੇ ਵੋਟਾਂ ਮੰਗੀਆਂ | ਇਸ ਸਮੇਂ ਰਿੰਪਾ ਖਾਨ ਜਨਰਲ ਸਕੱਤਰ, ਗੁਰਵਿੰਦਰ ਸਿੰਘ, ਗੁਰਭੇਜ ਸਿੰਘ, ਸ਼ੈਲੀ ...

ਪੂਰੀ ਖ਼ਬਰ »

ਵਾਰਡ ਨੰ: 1 ਤੋਂ ਆਜ਼ਾਦ ਉਮੀਦਵਾਰ ਸੁਖਮੰਦਰ ਕੌਰ ਨੂੰ ਲੱਡੂਆਂ ਨਾਲ ਤੋਲਿਆ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਵਾਰਡ ਨੰ: 1 ਤੋਂ ਆਜ਼ਾਦ ਉਮੀਦਵਾਰ ਸੁਖਮੰਦਰ ਕੌਰ ਨੂੰ ਬਲਜਿੰਦਰ ਸਿੰਘ ਖ਼ਾਲਸਾ, ਛਿੰਦਰ ਸਿੰਘ, ਅਜਾਇਬ ਸਿੰਘ ਨੇ ਲੱਡੂ ਨਾਲ ਤੋਲਿਆ ਅਤੇ ਇਸ ਤੋਂ ਇਲਾਵਾ ਜਸਵੰਤ ਸਿੰਘ ਸਾਬਕਾ ਮੈਂਬਰ ਦੇ ਪਰਿਵਾਰ, ਰਾਜ ਸਿੰਘ ਪ੍ਰਧਾਨ, ...

ਪੂਰੀ ਖ਼ਬਰ »

ਮੁਕਤਸਰ ਤੇ ਮਲੋਟ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 13 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸੁਖਮੰਦਰ ਸਿੰਘ ਖੋਸਾ ਨੂੰ ਸ਼ਰਧਾਂਜਲੀਆਂ ਭੇਟ

ਰੁਪਾਣਾ, 13 ਦਸੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਖੋਸਾ ਪਰਿਵਾਰ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦ ਸੁਖਵੀਰ ਸਿੰਘ ਅਤੇ ਸੁਖਚੈਨ ਸਿੰਘ ਦੇ ਪਿਤਾ ਸੁਖਮੰਦਰ ਸਿੰਘ ਖੋਸਾ ਦੀ ਬੀਤੇ ਦਿਨੀਂ ਮੌਤ ਹੋ ਗਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਸਾਇੰਸ ਮੇਲਾ ਲਾਇਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਨੀਲਮ ਬਾਲਾ ਦੀ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਵਿਚ ਵਿਗਿਆਨ ਵਿਸ਼ੇ ਪ੍ਰਤੀ ਰੁਚੀ ਵਧਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਵਿਗਿਆਨ ਮੇਲਾ ਲਗਾਇਆ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਪਿ੍ੰਸੀਪਲ ਸ੍ਰੀਮਤੀ ਰੇਨੂੰ ਕਟਾਰੀਆ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਖੇ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿਗਿਆਨ ਮੇਲਾ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਅਤੇ ਬਿੱਟੂ ਦੀ ਬਰੀਵਾਲਾ ਵਿਚ ਭਰਵੀਂ ਮੀਟਿੰਗ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਵਲੋਂ ਭਰਵੀਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਹੀਰਾ ਸਿੰਘ ਚੜ੍ਹੇਵਣ, ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਵਿਗਿਆਨ ਮੇਲਾ ਕਰਵਾਇਆ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਪਿੰ੍ਰਸੀਪਲ ਹੰਸਰਾਜ ਚੌਹਾਨ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਰਹੂੜਿਆਂਵਾਲੀ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਵਿਗਿਆਨ ਮੇਲਾ ਲਗਾਇਆ ਗਿਆ | ਵਿਦਿਆਰਥੀਆਂ ਨੇ ਸ੍ਰੀਮਤੀ ...

ਪੂਰੀ ਖ਼ਬਰ »

ਵਾਰਡ ਨੰ: 1 ਤੋਂ ਆਜ਼ਾਦ ਉਮੀਦਵਾਰ ਸੁਖਮੰਦਰ ਕੌਰ ਦੇ ਹੱਕ ਵਿਚ ਭਰਵੀਂ ਬੈਠਕ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਵਾਰਡ ਨੰ: 1 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੁਖਮੰਦਰ ਕੌਰ ਦੇ ਹੱਕ ਵਿਚ ਭਰਵੀਂ ਬੈਠਕ ਕੀਤੀ ਗਈ | ਇਸ ਮੀਟਿੰਗ ਵਿਚ ਅਜੇਪਾਲ ਸਿੰਘ ਮਰਾੜ੍ਹ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁਖਦਰਸ਼ਨ ਸਿੰਘ ਮਰਾੜ੍ਹ ਸਾਬਕਾ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਨਸ਼ਿਆਂ ਤੇ ਭਿ੍ਸ਼ਟਾਚਾਰ ਵਿਰੁੱਧ ਪੋਸਟਰ ਲਗਵਾਏ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਪੀ ਮਲੋਟ ਇਕਬਾਲ ਸਿੰਘ ਦੀ ਅਗਵਾਈ ਹੇਠ ਥਾਣਾ ਕਬਰਵਾਲਾ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਅਤੇ ਭਿ੍ਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਨੇ ਲੋੜਵੰਦ ਵਿਦਿਆਰਥਣਾਂ ਨੂੰ ਜਰਸੀਆਂ ਤੇ ਬੂਟ ਵੰਡੇ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਗੁਰੂ ਨਾਨਕ ਮਿਸ਼ਨ (ਰਜਿ:) ਦੇ ਸੰਸਥਾਪਕ ਸਵ: ਭਗਵਾਨ ਸਿੰਘ ਸੇਤੀਆ ਅਤੇ ਸਵ: ਸ਼ਮੇਰ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਸਮਾਜ ਸੇਵਾ ਕਾਰਜਾਂ ਦੀ ਲੜੀ ਸ਼ੁਰੂ ਕਰਦੇ ਹੋਏ ਸੰਸਥਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

'ਬੇਟੀ ਬਚਾਓ' ਮੁਹਿੰਮ ਤਹਿਤ ਨਵ-ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 13 ਦਸੰਬਰ (ਬਲਦੇਵ ਸਿੰਘ ਘੱਟੋਂ)-ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਦੋਦਾ ਅਧੀਨ ਪੈਂਦੇ ਘੱਟ ਿਲੰਗ ਅਨੁਪਾਤ ਵਾਲੇ ਪਿੰਡ ਪਿਉਰੀ ਅਤੇ ਬੁੱਟਰ ਬਖੂਹਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ 15 ਨੂੰ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਬੈਠਕ 15 ਦਸੰਬਰ (ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਪ੍ਰਧਾਨ ਬਣਨ 'ਤੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਕਾਂਗਰਸ ਦਾ ਕੌਮੀ ਪ੍ਰਧਾਨ ਬਣਾਉਣ ਦੇ ਬਾਅਦ ਕਾਂਗਰਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਖ਼ਾਸ ਕਰਕੇ ਨੌਜਵਾਨ ਵਰਗ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਾਇੰਸ ਮੇਲਾ ਕਰਵਾਇਆ

ਰੁਪਾਣਾ, 13 ਦਸੰਬਰ (ਜਗਜੀਤ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਸਕੂਲ ਪਿ੍ੰਸੀਪਲ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ ਵਿਚ ਸਾਇੰਸ ...

ਪੂਰੀ ਖ਼ਬਰ »

ਬੀ.ਜੇ.ਪੀ. ਦੇ ਮੰਡਲ ਪ੍ਰਧਾਨ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਮੁੱਦੇ ਨੂੰ ਲੈ ਕੇ ਅਕਾਲੀ-ਭਾਜਪਾ ਆਗੂਆਂ ਦੀ ਮੀਟਿੰਗ

ਮੰਡੀ ਬਰੀਵਾਲਾ, 13 ਦਸੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਅਕਾਲੀ ਭਾਜਪਾ ਦੇ ਆਗੂਆਂ ਦੀ ਅਹਿਮ ਹੋਈ | ਇਸ ਮੀਟਿੰਗ ਵਿਚ ਮਨਜਿੰਦਰ ਸਿੰਘ ਬਿੱਟੂ, ਰਮੀਜ ਖਾਨ ਰਿੰਪਾ ਜਨਰਲ ਸਕੱਤਰ, ਗੁਰਭੇਜ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਗੁਰਭੇਜ ਸਿੰਘ ਜਨਰਲ ਸਕੱਤਰ, ਸੁਖਦੇਵ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਜ਼ੀਨਾ ਪ੍ਰਹਾਰ ਵਾਸੀ ਸ੍ਰੀ ਗੰਗਾਨਗਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਾਈ ਸੈਂਟਰ ਬਾਦਲ 'ਚ ਦੋ ਨਵੇਂ ਕੋਚਾਂ ਦੀ ਹੋਈ ਨਿਯੁਕਤੀ ਨਾਲ ਖਿਡਾਰੀਆਂ 'ਚ ਖ਼ੁਸ਼ੀ

ਲੰਬੀ, 13 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸਾਈਾ ਸੈਂਟਰ ਬਾਦਲ ਵਿਖੇ ਲੰਮੇ ਸਮੇਂ ਤੋਂ ਖ਼ਾਲੀ ਪਈਆਂ ਕੋਚਾਂ ਦੀਆਂ ਅਸਾਮੀਆਂ 'ਤੇ ਨਵੀਆਂ ਹੋਈਆਂ ਨਿਯੁਕਤੀਆਂ ਨਾਲ ਖਿਡਾਰਨਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ ਇਕ ਰੈਂਕ ਇਕ ਪੈਨਸ਼ਨ ਸਬੰਧੀ ਫਿਰ ਤੋਂ ਸੰਘਰਸ਼ ਵਿੱਢਣ ਦਾ ਐਲਾਨ

ਮਲੋਟ, 13 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਸਾਬਕਾ ਸੈਨਿਕ ਭਲਾਈ ਵਿੰਗ (ਰਜਿ:) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਬਕਾ ਸੈਨਿਕ ਮੰਚ ਪੰਜਾਬ ਦੇ ਪ੍ਰਧਾਨ ਸਾਬਕਾ ਵਰੰਟ ਅਫ਼ਸਰ ਹਰਪ੍ਰੀਤ ...

ਪੂਰੀ ਖ਼ਬਰ »

ਸੀ.ਐੱਚ.ਸੀ. ਚੱਕ ਸ਼ੇਰੇਵਾਲਾ 'ਚ ਬਲਾਕ ਪੱਧਰੀ ਵਰਕਸ਼ਾਪ ਲਗਾਈ

ਮੰਡੀ ਲੱਖੇਵਾਲੀ, 13 ਦਸੰਬਰ (ਮਿਲਖ ਰਾਜ)-ਸੀ.ਐੱਚ.ਸੀ ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਦੀਪ ਕੌਰ ਦੀ ਅਗਵਾਈ ਹੇਠ ਬਲਾਕ ਪੱਧਰੀ ਚਾਈਲਡ ਹੈਲਥ ਕੇਅਰ ਵਰਕਸ਼ਾਪ ਲਗਾਈ ਗਈ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਆਈਆਂ ਆਸ਼ਾ ਵਰਕਰ ਅਤੇ ਸੁਪਰਵਾਈਜ਼ਰ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਰਵਾਏ ਜਾ ਰਹੇ ਖੇਡ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ: ਕਰਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਸੈਸ਼ਨ 2017-18 ਲਈ ਜ਼ਿਲ੍ਹਾ ਪੱਧਰੀ ਮੁਕਾਬਲੇ (ਮੈਨ-ਵੋਮੈਨ) 18 ਦਸੰਬਰ 2017 ਤੋਂ 19 ...

ਪੂਰੀ ਖ਼ਬਰ »

ਬਰੀਵਾਲਾ ਤੋਂ ਚੋਣ ਲੜ ਰਹੇ ਉਮੀਦਵਾਰਾਂ ਦਾ ਵੇਰਵਾ

ਵਾਰਡ ਨੰ: 1 ਤੋਂ ਗੁਰਜੀਤ ਕੌਰ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਹਨ ਵਾਰਡ ਨੰ: 1 ਤੋਂ ਗੁਰਜੀਤ ਕੌਰ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਹਨ | ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਜਾਰੀ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਮੁਹਿੰਮ ਜਾਰੀ ਹੈ | ਇਸ ਸਬੰਧ ਵਿਚ ਨਗਰ ਕੌਾਸਲ ਦੇ ਕਰਮਚਾਰੀਆਂ ਨੇ ਸਥਾਨਕ ਮਲੋਟ ਰੋਡ ਵਿਖੇ ਦੁਕਾਨਦਾਰਾਂ ਵਲੋਂ ਦੁਕਾਨਾਂ ਅੱਗੇ ਲਾਇਆ ...

ਪੂਰੀ ਖ਼ਬਰ »

ਸ.ਸ.ਸ.ਸ. ਡੱਬਵਾਲੀ ਰਹੂੜਿਆਂਵਾਲੀ ਵਿਖੇ ਵਿਗਿਆਨ ਮੇਲਾ ਲਗਾਇਆ

ਮਲੋਟ, 13 ਦਸੰਬਰ (ਰਣਜੀਤ ਸਿੰਘ ਪਾਟਿਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਮੁਕਤਸਰ ਸਾਹਿਬ ਸ੍ਰੀ ਬਲਜੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੰਸਰਾਜ ਚੌਹਾਨ ਪਿ੍ੰਸੀਪਲ ਸ.ਸ.ਸ.ਸ. ਡੱਬਵਾਲੀ ਰਹੂੜਿਆਂਵਾਲੀ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX