ਤਾਜਾ ਖ਼ਬਰਾਂ


ਕ੍ਰੋਏਸ਼ੀਆ ਨੂੰ 4-2 ਹਰਾ ਕੇ ਫਰਾਂਸ ਬਣਿਆ ਫੀਫਾ ਵਿਸ਼ਵ ਕੱਪ 2018 ਦਾ ਚੈਂਪੀਅਨ
. . .  1 day ago
ਕ੍ਰੋਏਸ਼ੀਆ ਨੇ ਫਰਾਂਸ ਸਿਰ ਕੀਤਾ ਦੂਸਰਾ ਗੋਲ - ਫਰਾਂਸ 4, ਕ੍ਰੋਏਸ਼ੀਆ 2
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਚੌਥਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਤੀਸਰਾ ਗੋਲ
. . .  1 day ago
ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ...
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧੇ ਸਮੇਂ ਤੋਂ ਬਾਅਦ ਦੀ ਖੇਡ ਸ਼ੁਰੂ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧਾ ਸਮਾਂ ਪੂਰਾ ਹੋਣ ਤੱਕ ਫਰਾਂਸ ਕ੍ਰੋਏਸ਼ੀਆ ਤੋਂ 2-1 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਕ੍ਰੋਏਸ਼ੀਆ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਦੇ ਕ੍ਰੋਏਸ਼ੀਆ ਸਿਰ ਕੀਤਾ ਪਹਿਲਾ ਗੋਲ
. . .  1 day ago
ਫਰਾਂਸ ਅਤੇ ਕ੍ਰੋਏਸ਼ੀਆ ਵਿਚਕਾਰ ਫੀਫਾ ਵਿਸ਼ਵ ਕੱਪ 2018 ਦਾ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ
. . .  1 day ago
ਮੁੰਬਈ, 15 ਜੁਲਾਈ- ਪੁਣੇ-ਮੁੰਬਈ ਹਾਈਵੇ 'ਤੇ ਲੋਨਾਵਲਾ ਦੇ ਨੇੜੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ...
ਆਤਮਘਾਤੀ ਬੰਬ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 15 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪੇਂਡੂ ਪੁਨਰਵਾਸ ਅਤੇ ਵਿਕਾਸ ਮੰਤਰਾਲੇ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ...
ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ)- ਕੌਮੀ ਹਾਈਵੇਅ 'ਤੇ ਪਿੰਡ ਤੂਰਬਨਜਾਰਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਤੂਰਬਨਜਾਰਾ ਦਾ ਰਹਿਣ ਵਾਲਾ ਕਰਮਜੀਤ ਸਿੰਘ (59) ਆਪਣੇ ਭਤੀਜੇ
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
. . .  1 day ago
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਆਮ ਆਦਮੀ ਪਾਰਟੀ ਨਾਲ ਸੰਬੰਧਿਤ 15 ਅਹੁਦੇਦਾਰਾਂ ਨੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ 'ਤੇ ਮਨਮਰਜ਼ੀ ਦੇ ਦੋਸ਼ ਲਗਾਉਂਦਿਆਂ ਮਨੀਸ਼ ਸਿਸੋਦੀਆ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਅਹੁਦੇਦਾਰਾਂ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਦਾ ਮੋਦੀ 'ਤੇ ਹਮਲਾ, ਕਿਹਾ- ਉਹ ਸਿਰਫ਼ ਮੁਸਲਾਮਾਨਾਂ ਦੀ ਨਹੀਂ, ਦੇਸ਼ ਦੇ ਹਰ ਵਰਗ ਦੀ ਪਾਰਟੀ ਹੈ
. . .  1 day ago
ਦਿੱਲੀ 'ਚ ਏਅਰ ਹੋਸਟੇਸ ਨੇ ਕੀਤੀ ਖ਼ੁਦਕੁਸ਼ੀ
. . .  1 day ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ 'ਚ ਹਾਰੀ ਸਿੰਧੂ
. . .  1 day ago
ਨਕਸਲੀ ਹਮਲੇ 'ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਢਿੱਗਾਂ ਡਿੱਗਣ ਕਾਰਨ ਜੰਮੂ 'ਚ ਚਾਰ ਲੋਕਾਂ ਦੀ ਮੌਤ
. . .  1 day ago
900 ਨਸ਼ੀਲੀਆਂ ਗੋਲੀਆਂ ਸਣੇ ਇੱਕ ਤਸਕਰ ਕਾਬੂ
. . .  1 day ago
ਸੁਸ਼ਮਾ ਸਵਰਾਜ ਨੇ ਬਹਿਰੀਨ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਹੱਤਿਆ
. . .  1 day ago
ਅਸ਼ਲੀਲ ਸੰਦੇਸ਼ ਭੇਜਣ ਕਾਰਨ ਬ੍ਰਿਟੇਨ ਦੇ ਮੰਤਰੀ ਨੂੰ ਦੇਣਾ ਪਿਆ ਅਸਤੀਫ਼ਾ
. . .  1 day ago
ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਲੈ ਕੇ ਲੋਕਾਂ ਨੂੰ ਫਿਰੋਜ਼ਪੁਰ-ਫਾਜ਼ਿਲਕਾ ਮਾਰਗ 'ਤੇ ਦਿੱਤਾ ਧਰਨਾ
. . .  1 day ago
ਮੁੰਬਈ : ਭਾਰੀ ਮੀਂਹ ਤੋਂ ਬਾਅਦ ਸਮੁੰਦਰ 'ਚ ਉੱਚੀਆਂ ਲਹਿਰਾਂ ਉੱਠਣ ਦਾ ਖ਼ਦਸ਼ਾ
. . .  1 day ago
ਅਸਾਮ 'ਚ ਕੱਟੜਵਾਦੀ ਸੰਗਠਨ ਦੇ ਦੋ ਮੈਂਬਰ ਗ੍ਰਿਫ਼ਤਾਰ
. . .  1 day ago
ਪੁਲਿਸ 'ਚ ਭਰਤੀ ਦੇ ਨਾਂ 'ਤੇ ਪ੍ਰੀਖਿਆਰਥੀਆਂ ਦੇ ਲਹਾਏ ਕੱਪੜੇ
. . .  1 day ago
ਸੁਸ਼ਮਾ ਸਵਰਾਜ ਨੇ ਬਹਿਰੀਨ ਦੇ ਪ੍ਰਧਾਨ ਮੰਤਰੀ ਖ਼ਲੀਫ਼ਾ ਨਾਲ ਕੀਤੀ ਮੁਲਾਕਾਤ
. . .  1 day ago
ਕਿਸਾਨਾਂ ਲਈ ਮਗਰਮੱਛ ਦੇ ਹੰਝੂ ਬਹਾ ਰਹੀ ਹੈ ਵਿਰੋਧੀ ਧਿਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਹਵਾਈ ਅੱਡਾ ਮਾਰਗ 'ਤੇ ਲੋਕਾਂ ਨੇ ਦਿੱਤਾ ਧਰਨਾ
. . .  1 day ago
ਮਹਿਲਾ ਵਕੀਲ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਗ੍ਰਿਫ਼ਤਾਰ
. . .  1 day ago
ਰਜਨੀ ਕਾਂਤ ਨੇ ਕੀਤਾ ਇਕ ਦੇਸ਼ ਇਕ ਚੋਣ ਦਾ ਸਮਰਥਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਨਾਜਾਇਜ਼ ਕਬਜ਼ੇ ਵਾਲਿਆਂ ਦੇ ਚਲਾਨ ਕੱਟੇ

ਹੁਸ਼ਿਆਰਪੁਰ, 15 ਦਸੰਬਰ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਹੁਸ਼ਿਅਰਪੁਰ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹਰ ਤੇਜ਼ ਕਰਦੇ ਹੋਏ ਅੱਜ ਤਹਿਬਜ਼ਾਰੀ ਟੀਮ ਅਤੇ ਟਰੈਫਿਕ ਪੁਲਿਸ ਵਲੋਂ ਸਾਂਝੇ ਤੌਰ 'ਤੇ ਮੁਹਿੰਮ ਚਲਾਈ ਗਈ | ਇਹ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਹਰਬੀਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦੌਰਾ ਕਰਕੇ 5 ਚਲਾਨ ਕੱਟੇ ਅਤੇ ਦੁਕਾਨਦਾਰਾਂ ਵਲੋ ਨਗਰ ਨਿਗਮ ਦੀ ਜਗ੍ਹਾ ਦੇ ਰੱਖੇ ਗਏ ਸਮਾਨ ਨੂੰ ਕਬਜ਼ੇ ਵਿੱਚ ਲਿਆ | ਨਗਰ ਨਿਗਮ ਦੀ ਤਹਿਬਜਾਰੀ ਟੀਮ ਵਿਚ ਸੁਪਰਡੈਂਟ ਗੁਰਮੇਲ ਸਿੰਘ, ਇੰਸਪੈਕਟਰ ਸੰਜੀਵ ਅਰੋੜਾ, ਸੰਨੀ, ਗੋਰਵ, ਕੁਲਵਿੰਦਰ ਸਿੰਘ, ਟਰੈਫਿਕ ਵਿਭਾਗ ਦੇ ਇੰਸਪੈਕਟਰ ਤਲਵਿੰਦਰ ਕੁਮਾਰ ਅਤੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਵਲੋਂ ਸਾਂਝੇ ਤੌਰ 'ਤੇ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਦੀ ਹਦਾਇਤ ਕੀਤੀ |

ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਵਿਖੇ ਸੇਵਾਦਾਰਾਂ ਤੇ ਬਾਹਰੋਂ ਆਏ ਨੌਜਵਾਨਾਂ ਵਿਚਾਲੇ ਹੋਇਆ ਤਕਰਾਰ

ਮੁਕੇਰੀਆਂ, 15 ਦਸੰਬਰ (ਰਾਮਗੜ੍ਹੀਆ)-ਅੱਜ ਸੰਗਰਾਂਦ ਦੇ ਦਿਹਾੜੇ ਸਬੰਧੀ ਇੱਥੋਂ ਦੇ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਵਿਖੇ ਉਸ ਸਮੇਂ ਸੇਵਾਦਾਰਾਂ ਅਤੇ ਬਾਹਰੋਂ ਆਏ ਕੁਝ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ ਜਦੋਂ ਸੇਵਾਦਾਰਾਂ ਵੱਲੋਂ ਉਕਤ ਨੌਜਵਾਨਾਂ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 4 ਕਾਬੂ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਕੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਧੋਬੀਘਾਟ ਦੇ ਨਜ਼ਦੀਕ ਝਾੜੀਆਂ 'ਚ ਨਸ਼ੇ ਦਾ ਸੇਵਨ ਕਰ ਰਹੇ ਦੋ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਸਵੀਪ ਤਹਿਤ ਵਿਦਿਆਰਥਣਾਂ ਦੀਆਂ ਵੋਟਾਂ ਬਣਾਈਆਂ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਸਕੂਲ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਫੈਸੀਲੀਟੇਟ ਸੈਂਟਰ ...

ਪੂਰੀ ਖ਼ਬਰ »

ਖਹਿਰਾ ਨੇ ਬੇਤੁਕੀ ਬਿਆਨਬਾਜ਼ੀ ਨਾ ਛੱਡੀ ਤਾਂ ਕਰਾਂਗੇ ਘਿਰਾਓ-ਬੀਬੀ ਠੁਕਰਾਲ

ਦਸੂਹਾ, 15 ਦਸੰਬਰ (ਕੌਸ਼ਲ)-ਬੀਬੀ ਜਤਿੰਦਰ ਕੌਰ ਠੁਕਰਾਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਔਰਤਾਂ ਦਾ ਸਤਿਕਾਰ ਕਰਨਾ ਬਿਲਕੁਲ ਨਹੀਂ ਜਾਣਦੇ | ਬੀਬੀ ਠੁਕਰਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਵਲੋਂ ਕਾਰ ਡੀਲਰਾਂ ਨਾਲ 'ਕਾਰ ਡੀਲਰ ਮੀਟ'

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਸਟੇਟ ਬੈਂਕ ਦੀ ਹੁਸ਼ਿਆਰਪੁਰ ਬ੍ਰਾਂਚ ਵੱਲੋਂ ਸਥਾਨਕ ਕਾਰ ਡੀਲਰਾਂ ਨਾਲ 'ਕਾਰ ਡੀਲਰ ਮੀਟ' ਕੀਤੀ ਗਈ | ਇਸ ਮੌਕੇ ਜ਼ਿਲ੍ਹੇ ਦੀਆਂ 43 ਬ੍ਰਾਂਚਾਂ ਦੇ ਪ੍ਰਤੀਨਿਧੀਆਂ ਅਤੇ ਕਾਰ ਡੀਲਰਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਕੈਂਸਰ ਜਾਗਰੂਕਤਾ ਤੇ ਸ਼ੁਰੂਆਤੀ ਜਾਂਚ ਕੈਂਪ 23 ਨੂੰ -ਡੀ. ਸੀ.

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਗੁਰੂ ਨਾਨਕ ਇੰਟਰ ਨੈਸ਼ਨਲ ਐਜੂਕੇਸ਼ਨ ਟਰੱਸਟ ਨਵੀਂ ਦਿੱਲੀ ਵਲੋਂ ਕੈਂਸਰ ਰੋਕੋ ਚੈਰੀਟੇਬੇਲ ਟਰੱਸਟ ਯੂ.ਕੇ. ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜੀਵਨ ਸਬੰਧੀ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਅਧਿਆਪਕਾ ਨਾਮਜ਼ਦ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਜੀਵਨ ਸਬੰਧੀ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਨਾਮਜ਼ਦ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ 'ਚ ਤੈਨਾਤ ਏ.ਐੱਸ.ਆਈ. ਸੰਤੋਖ ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਕੈਦੀ ਗਿ੍ਫ਼ਤਾਰ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਬੀਤੇ ਦਿਨ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਏ ਵਿਚਾਰ ਅਧੀਨ ਕੈਦੀ ਨੂੰ ਪੁਲਿਸ ਵੱਲੋਂ ਕਾਬੂ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇੱਥੇ ਜ਼ਿਕਰਯੋਗ ਹੈ ਕਿ ਉਕਤ ਵਿਚਾਰ ਅਧੀਨ ਕੈਦੀ ਬਲਵੀਰ ਸਿੰਘ ਉਰਫ਼ ਮੋਨੂੰ ...

ਪੂਰੀ ਖ਼ਬਰ »

ਨਵੇਂ ਜੁਡੀਸ਼ੀਅਲ ਕੰਪਲੈਕਸ ਦਾ ਨੀਂਹ-ਪੱਥਰ ਅੱਜ-ਐਡਵੋਕੇਟ ਧੀਰ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੀਆਂ ਪਿਛਲੇ ਲੰਬੇ ਸਮੇਂ ਤੋਂ ਪੁਰਾਣੀਆਂ ਮੰਗਾਂ 'ਚ ਸ਼ਾਮਿਲ ਨਵੇਂ ਜੁਡੀਸ਼ੀਅਲ ਕੰਪਲੈਕਸ ਨਿਰਮਾਣ ਦਾ ਸੁਪਨਾ ਆਖੀਰਕਾਰ ਭਲਕੇ ਸ਼ਨੀਵਾਰ ਨੂੰ ਊਨਾ ਰੋਡ 'ਤੇ ਬਜਵਾੜਾ 'ਚ ਨੀਂਹ ਪੱਥਰ ਦੇ ਨਾਲ ਪੂਰਾ ਹੋ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਮੁਕੇਰੀਆਂ, 15 ਦਸੰਬਰ (ਰਾਮਗੜ੍ਹੀਆ)- ਆਮ ਆਦਮੀ ਪਾਰਟੀ ਦੀ ਮੀਟਿੰਗ ਪਾਰਟੀ ਦਫ਼ਤਰ ਵਿਖੇ ਗੁਰਦਿਆਲ ਸਿੰਘ ਸੈਕਟਰੀ ਅਤੇ ਭਾਗ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਪਾਰਟੀ ਦੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਸੁਲੱਖਨ ਸਿੰਘ ਜੱਗੀ ...

ਪੂਰੀ ਖ਼ਬਰ »

ਵਿਧਾਇਕ ਰਜਨੀਸ਼ ਕੁਮਾਰ ਬੱਬੀ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਐਮਾਂ ਮਾਂਗਟ, 15 ਦਸੰਬਰ (ਗੁਰਾਇਆ)-ਹਲਕਾ ਮੁਕੇਰੀਆਂ ਦੇ ਵਿਧਾਇਕ ਸ੍ਰੀ ਰਜਨੀਸ਼ ਬੱਬੀ ਨੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਨ ਵਾਸਤੇ ਵਿੱਢੀ ਗਈ ਮੁਹਿੰਮ ਤਹਿਤ ਉਪ ਮੰਡਲ ਮੁਕੇਰੀਆਂ ਦੇ ਵੱਖ-ਵੱਖ ਪਿੰਡਾਂ ਐਮਾਂ ਮਾਂਗਟ, ਸਾਹਬ ਦਾ ...

ਪੂਰੀ ਖ਼ਬਰ »

ਖਹਿਰਾ ਨੇ ਬੇਤੁਕੀ ਬਿਆਨਬਾਜ਼ੀ ਨਾ ਛੱਡੀ ਤਾਂ ਕਰਾਂਗੇ ਘਿਰਾਓ-ਬੀਬੀ ਠੁਕਰਾਲ

ਦਸੂਹਾ, 15 ਦਸੰਬਰ (ਕੌਸ਼ਲ)-ਬੀਬੀ ਜਤਿੰਦਰ ਕੌਰ ਠੁਕਰਾਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਔਰਤਾਂ ਦਾ ਸਤਿਕਾਰ ਕਰਨਾ ਬਿਲਕੁਲ ਨਹੀਂ ਜਾਣਦੇ | ਬੀਬੀ ਠੁਕਰਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੈਕਟਰ-ਟਰਾਲੀਆਂ ਪਿੱਛੇ ਰਿਫਲੈਕਟਰ ਲਗਾਏ ਜਾਣ-ਏ. ਡੀ. ਸੀ.

ਹੁਸ਼ਿਆਰਪੁਰ, 15 ਅਗਸਤ (ਹਰਪ੍ਰੀਤ ਕੌਰ, ਬਰਜਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਕਿਹਾ ਕਿ ਸਰਦੀ ਅਤੇ ਧੁੰਦ ਦੇ ਮੌਸਮ ਦੌਰਾਨ ਦੇਖਣ ਦਿ੍ਸ਼ਟੀ ਘੱਟ ਹੋਣ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਟਰੈਕਟਰ-ਟਰਾਲੀਆਂ ਅਤੇ ਵਾਹਨਾਂ ਦੇ ...

ਪੂਰੀ ਖ਼ਬਰ »

ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਭਲਕੇ

ਹੁਸ਼ਿਆਰਪੁਰ, 15 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਕਲਾਂ ਵਿਖੇ ਮੁੱਖ ਸੇਵਾਦਾਰ ਜਥੇਦਾਰ ਗੁਰਦੇਵ ਸਿੰਘ ਦੀ ...

ਪੂਰੀ ਖ਼ਬਰ »

ਪਰਲ ਇੰਟਰਨੈਸ਼ਨਲ ਸਕੂਲ ਵਿਚ ਕਰਵਾਇਆ ਗਿਆ ਖੇਡ ਮੇਲਾ

ਹਾਜੀਪੁਰ, 15 ਦਸੰਬਰ (ਪੁਨੀਤ ਭਾਰਦਵਾਜ)- ਪਰਲ ਇੰਟਰਨੈਸ਼ਨਲ ਸਕੂਲ ਵਿਚ ਖੇਡ ਮੇਲਾ ਕਰਵਾਇਆ ਗਿਆ | ਇਸ ਖੇਡ ਮੇਲੇ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਫੁੱਟਬਾਲ, ਦੌੜਾਂ ਆਦਿ ਖੇਡਾਂ ਵਿਚ ...

ਪੂਰੀ ਖ਼ਬਰ »

ਟਰੈਫ਼ਿਕ ਦੀ ਸਮੱਸਿਆ ਕਾਰਨ ਕੋਟਫਤੂਹੀ ਦੇ ਮੁੱਖ ਚੁਰਸਤੇ ਵਾਲਾ ਚੌ ਕ ਦੇ ਰਿਹੈ ਹਾਦਸਿਆਂ ਨੂੰ ਸੱਦਾ

ਕੋਟਫਤੂਹੀ, 15 ਦਸੰਬਰ (ਅਮਰਜੀਤ ਸਿੰਘ ਰਾਜਾ)-ਪਿਛਲੇ ਲੰਬੇ ਸਮੇਂ ਤੋਂ ਟਰੈਫ਼ਿਕ ਦੀ ਮੁੱਖ ਸਮੱਸਿਆ ਕਾਰਨ ਨਿੱਤ ਸਥਾਨਕ ਬਾਜ਼ਾਰ ਵਿਚ ਕਈ ਵਾਰ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਬਾਜ਼ਾਰ ਵਿਚੋਂ ਆਮ ਵਿਅਕਤੀ ਦਾ ਲੰਘਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਵਿਧਾਇਕ ਮਿੱਕੀ ਡੋਗਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਕੀਤੀਆਂ ਮੌਕੇ 'ਤੇ ਹੱਲ

ਦਸੂਹਾ, 15 ਦਸੰਬਰ (ਕੌਸ਼ਲ)-ਵਿਧਾਇਕ ਅਰੁਣ ਡੋਗਰਾ ਮਿੱਕੀ ਵੱਲੋਂ ਦਸੂਹਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਵਿਧਾਇਕ ਅਰੁਣ ਡੋਗਰਾ ਮਿੱਕੀ ਨੇ ਲੋਕਾਂ ਦੀਆਂ ਸਮੱਸਿਆ ਦਾ ਤੁਰੰਤ ਹੱਲ ਕਰਦੇ ਹੋਏ ਮਿਲਣ ਆਏ ਲੋਕਾਂ ਦੇ ਕਾਰਜ ਨੇਪਰੇ ਚਾੜੇ੍ਹ | ਇਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਖਿਲਾਫ਼ ਮਾਮਲਾ ਦਰਜ

ਦਸੂਹਾ, 15 ਦਸੰਬਰ (ਭੁੱਲਰ)-ਦਸੂਹਾ ਪੁਲਿਸ ਨੇ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲ਼ਾ ਕੇ ਭਜਾਉਣ ਸਬੰਧੀ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਪਲਵਿੰਦਰ ਸਿੰਘ ਤੇ ਏ.ਐੱਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਮੁਹੰਮਦ ਰਫ਼ੀਕ ਹਾਲ ਵਾਸੀ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਦੋ ਰੋਜ਼ਾ ਸਮਾਗਮ ਕਰਵਾਏ

ਗੜ੍ਹਦੀਵਾਲਾ, 15 ਦਸੰਬਰ (ਚੱਗਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ...

ਪੂਰੀ ਖ਼ਬਰ »

ਟਰੈਫ਼ਿਕ ਦੀ ਸਮੱਸਿਆ ਕਾਰਨ ਕੋਟਫਤੂਹੀ ਦੇ ਮੁੱਖ ਚੁਰਸਤੇ ਵਾਲਾ ਚੌ ਕ ਦੇ ਰਿਹੈ ਹਾਦਸਿਆਂ ਨੂੰ ਸੱਦਾ

ਕੋਟਫਤੂਹੀ, 15 ਦਸੰਬਰ (ਅਮਰਜੀਤ ਸਿੰਘ ਰਾਜਾ)-ਪਿਛਲੇ ਲੰਬੇ ਸਮੇਂ ਤੋਂ ਟਰੈਫ਼ਿਕ ਦੀ ਮੁੱਖ ਸਮੱਸਿਆ ਕਾਰਨ ਨਿੱਤ ਸਥਾਨਕ ਬਾਜ਼ਾਰ ਵਿਚ ਕਈ ਵਾਰ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਬਾਜ਼ਾਰ ਵਿਚੋਂ ਆਮ ਵਿਅਕਤੀ ਦਾ ਲੰਘਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਕਿੱਤਾ ਮੁਖੀ ਸਿਖਲਾਈ ਕੋਰਸ 18 ਤੋਂ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਡਾਇਰੈਕਟਰ ਕ੍ਰਿਸ਼੍ਰੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਾਸ ਨੇ ਦੱਸਿਆ ਕਿ ਮਧੂ ਮੱਖੀ ਪਾਲਣ, ਮੌਸਮੀ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ 18 ਤੋਂ 22 ਦਸੰਬਰ ਤੱਕ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਔਰਤ ਦੀ ਜ਼ਮੀਨ 'ਚੋਂ ਦਰੱਖਤ ਕੱਟਣ 'ਤੇ 2 ਨਾਮਜ਼ਦ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਐਨ.ਆਰ.ਆਈ. ਔਰਤ ਦੀ ਜ਼ਮੀਨ 'ਤੇ ਕਬਜ਼ਾ ਕਰਕੇ ਦਰੱਖਤ ਕੱਟਣ ਦੇ ਦੋਸ਼ 'ਚ ਥਾਣਾ ਐਨ.ਆਰ.ਆਈ. ਦੀ ਪੁਲਿਸ ਨੇ 2 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਯੂ.ਕੇ. 'ਚ ਰਹਿਣ ਵਾਲੀ ਪਿੰਡ ਬੱਡੋਂ ਦੀ ਵਾਸੀ ...

ਪੂਰੀ ਖ਼ਬਰ »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 10ਵੇਂ ਦਿਨ ਹੋਇਆ ਅਮਰੀਕ ਸਿੰਘ ਦਾ ਅੰਤਿਮ ਸੰਸਕਾਰ

ਗੜ੍ਹਦੀਵਾਲਾ, 15 ਦਸੰਬਰ (ਚੱਗਰ)-ਬੀਤੀ 6 ਦਸੰਬਰ ਨੂੰ ਸਥਾਨਕ ਦੁਸਹਿਰਾ ਗਰਾਊਾਡ ਨੇੜੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅਮਰੀਕ ਸਿੰਘ ਪੁੱਤਰ ਮਹਿੰਗਾ ਸਿੰਘ (58) ਵਾਰਡ ਨੰਬਰ-10 ਗੜ੍ਹਦੀਵਾਲਾ ਦਾ ਅੱਜ 10ਵੇਂ ਦਿਨ ਗੜ੍ਹਦੀਵਾਲਾ (ਨੇੜੇ ਦਾਣਾ ਮੰਡੀ) ਦੇ ...

ਪੂਰੀ ਖ਼ਬਰ »

ਦੁਕਾਨਾਂ ਨੂੰ ਨੁਕਸਾਨ ਪਹੁੰਚਾੳਣ ਤੇ ਸਾਮਾਨ ਚੋਰੀ ਕਰਨ ਸਬੰਧੀ ਮਾਮਲਾ ਦਰਜ

ਹਰਿਆਣਾ, 15 ਦਸੰਬਰ (ਖੱਖ)-ਬੀਤੀ ਰਾਤ ਧਨੋਆ ਆਟੋ ਇਲਕਟ੍ਰੀਕਲ ਵਰਕਸ ਅਤੇ ਗੁਰੂ ਨਾਨਕ ਐਲੂਮੀਨੀਅਮ ਵਰਕਸ ਅੱਡਾ ਭੂੰਗਾ ਵਿਖੇ ਦੁਕਾਨਾਂ ਦੀ ਕੰਧਾਂ ਅਤੇ ਛੱਤ ਪਾੜਨ ਅਤੇ ਸਾਮਾਨ ਚੋਰੀ ਕਰਨ ਦੇ ਕਥਿਤ ਦੋਸ਼ 'ਚ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਮੌਕੇ ਪੁਲਿਸ ਚੌਕੀ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 15 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆ ਦੀ ਕੁਰਬਾਨੀ ਦੀ ਯਾਦ 'ਚ ਅਤੇ ਸੰਤ ਬਾਬਾ ਚੰਨਣ ਸਿੰਘ ਨੋਲੀ ਵਾਲਿਆਂ ਦੀ ਯਾਦ 'ਚ ਪਿੰਡ ਡੁਮੇਲੀ ਵਿਖੇ 9ਵਾਂ ਮਹਾਨ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 15 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਕਲੋਏ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕਮੇਟੀ ਪ੍ਰਧਾਨ ਪਰਮਿੰਦਰ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਸਬੰਧੀ ਮੁਕਾਬਲੇ ਕਰਵਾਏ

ਪੱਸੀ ਕੰਡੀ, 15 ਦਸੰਬਰ (ਅਮਰਜੀਤ ਸਿੰਘ ਤਿਹਾੜਾ)-ਸੇਵ ਸ਼ਿਵਾਲਕ ਸੇਵ ਮਦਰ ਅਰਥ ਸੰਸਥਾ ਵੱਲੋਂ ਪਿੰਡ ਠੱਕਰ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਐਲੀਮੈਂਟਰੀ ਸਕੂਲ ਠੱਕਰ ਵਿਖੇ ਵਾਤਾਵਰਨ ਜਾਗਰੂਕਤਾ ਸਬੰਧੀ ਮੁਕਾਬਲੇ ਕਰਵਾਏ ਗਏ, ਜਿਸ ਵਿਚ 3 ਸਾਲ ਤੋਂ ਲੈ ਕੇ 12 ...

ਪੂਰੀ ਖ਼ਬਰ »

ਮਿੳਾੂਸੀਪਲ ਚੋਣਾਂ ਦੌਰਾਨ ਨੀਮ ਫ਼ੌਜੀ ਦਸਤੇ ਲਗਾਏ ਜਾਣ-ਸਿੱਧੂ

ਦਸੂਹਾ, 15 ਦਸੰਬਰ (ਭੁੱਲਰ)- ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਲੀਗਲ ਵਿੰਗ ਅਕਾਲੀ ਦਲ ਨੇ ਕਿਹਾ ਕਿ ਮਿੳਾੂਸੀਪਲ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੀ ਹੁੰਝਾ ਫੇਰ ਜਿੱਤ ਹੋਵੇਗੀ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਟਰੇਨਿੰਗ ਵਰਕਸ਼ਾਪ

ਮੁਕੇਰੀਆਂ, 15 ਦਸੰਬਰ (ਰਾਮਗੜ੍ਹੀਆ)-ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਸ. ਰਵਿੰਦਰ ਸਿੰਘ ਚੱਕ ਚੇਅਰਮੈਨ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ, ਟਰੱਸਟ ਮੈਂਬਰ ਸਾਹਿਬਾਨ, ਡਾਇਰੈਕਟਰ ਸ. ਜੀ. ਐੱਸ. ਲਾਂਬਾ ਅਤੇ ਪਿੰ੍ਰਸੀਪਲ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਕਾਬੂ

ਗੜ੍ਹਸ਼ੰਕਰ, 15 ਦਸੰਬਰ (ਸੁਮੇਸ਼ ਬਾਲੀ)-ਥਾਣਾ ਗੜ੍ਹਸ਼ੰਕਰ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਿਸ ਨੇ ਆਪਣਾ ਨਾਂਅ ਬਲਿਹਾਰ ਸਿੰਘ ਉਰਫ਼ ਬਾਰਾ ਪੁੱਤਰ ਦਵਿੰਦਰ ਪਾਲ ਵਾਸੀ ਗੋਲੀਆਂ ਦੱਸਿਆ | ਪੁਲਿਸ ਵੱਲੋਂ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਗਿਲਜੀਆਂ ਨੇ ਕੀਤਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਲਈ ਜਾਗਰੂਕਤਾ ਮੁਹਿੰਮ ਦਾ ਉਦਘਾਟਨ

ਮਿਆਣੀ , 15 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਲੋਂ ਪਿੰਡ ਗਿਲਜੀਆਂ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਅਧੀਨ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ ਪਾਰੋਵਾਲ ਦਾ ਵਿਸ਼ਵ ਪੱਧਰੀ ਪੁਰਸਕਾਰ ਨਾਲ ਸਨਮਾਨ

ਗੜ੍ਹਸ਼ੰਕਰ, 15 ਦਸੰਬਰ (ਧਾਲੀਵਾਲ)-ਰਾਸ਼ਟਰੀ ਵਿੱਦਿਅਕ ਸੰਸਥਾਵਾਂ ਵਲੋਂ ਦੇਸ਼ ਦੇ ਵਿੱਦਿਅਕ ਪ੍ਰਬੰਧ ਨੂੰ ਵਿਸ਼ਵ ਪੱਧਰ ਤੱਕ ਲੈ ਕੇ ਜਾਣ ਲਈ ਬਹੁਤ ਸਾਰੇ ਉਪਰਾਲੇ ਹੋ ਰਹੇ ਹਨ ਇਨ੍ਹਾਂ ਉਪਰਾਲਿਆਂ ਵਿਚ ਗੜ੍ਹਸ਼ੰਕਰ ਇਲਾਕੇ ਦੀ ਵਿੱਦਿਅਕ ਸੰਸਥਾ ਦੋਆਬਾ ਪਬਲਿਕ ...

ਪੂਰੀ ਖ਼ਬਰ »

ਤਰਲੋਕ ਬਾਜਵਾ ਵਲੋਂ 100 ਬੱ ਚਿਆਂ ਨੂੰ ਸਵੈਟਰ ਭੇਟ

ਦਸੂਹਾ, 15 ਦਸੰਬਰ (ਕੌਸ਼ਲ)-ਦਸੂਹਾ ਦੇ ਪਿੰਡ ਮੀਰਪੁਰ ਸਰਕਾਰੀ ਸਕੂਲ 'ਚ 100 ਵਿਦਿਆਰਥੀਆਂ ਨੂੰ ਸਾਬਕਾ ਸਰਪੰਚ ਤਰਲੋਕ ਸਿੰਘ ਬਾਜਵਾ ਵਲੋਂ ਸਵੈਟਰ ਭੇਟ ਕੀਤੇ ਗਏ | ਇਸ ਮੌਕੇ ਸਕੂਲ ਸਟਾਫ਼ ਨੇ ਤਰਲੋਕ ਸਿੰਘ ਬਾਜਵਾ ਦਾ ਧੰਨਵਾਦ ਕੀਤਾ | ਇਸ ਮੌਕੇ ਆਸ਼ੂ ਬਾਜਵਾ, ਐਨ.ਆਰ.ਆਈ. ...

ਪੂਰੀ ਖ਼ਬਰ »

ਪਾਵਰ ਜਿਮ ਵਲੋਂ ਬਾਡੀ ਬਿਲਡਿੰਗ ਮੁਕਾਬਲੇ ਭਲਕੇ

ਦਸੂਹਾ, 15 ਦਸੰਬਰ (ਕੌਸ਼ਲ)-ਪਾਵਰ ਜਿਮ ਦਸੂਹਾ ਵਲੋਂ ਪਹਿਲਾ ਬਾਡੀ ਬਿਲਡਿੰਗ ਮੁਕਾਬਲੇ 17 ਦਸੰਬਰ ਨੂੰ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਹਰਪ੍ਰੀਤ ਸਿੰਘ ਅਤੇ ਲਾਲੀ ਦਸੂਹਾ ਨੇ ਦੱਸਿਆ ਕਿ ਜੇਤੂਆਂ ...

ਪੂਰੀ ਖ਼ਬਰ »

ਵਾਰਡ ਨੰਬਰ 6 ਤੋਂ ਲਲਿਤਾ ਕੁਮਾਰੀ ਨੂੰ ਭਰਵਾਂ ਹੁੰਗਾਰਾ

ਮਾਹਿਲਪੁਰ, 15 ਦਸੰਬਰ (ਦੀਪਕ ਅਗਨੀਹੋਤਰੀ)-ਵਾਰਡ ਨੰਬਰ 6 ਤੋਂ ਮਾਹਿਲਪੁਰ ਵਿਕਾਸ ਮੰਚ ਦੀ ਉਮੀਦਵਾਰ ਬੀਬੀ ਲਲਿਤਾ ਕੁਮਾਰੀ ਪ੍ਰਭਾਕਰਨੀ ਨੂੰ ਅੱਜ ਵਾਰਡ ਵਲੋਂ ਭਰਵਾਂ ਹੁੰਗਾਰਾ ਮਿਲਿਆ | ਉਨ੍ਹਾਂ ਵੋਟਰਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਕਿਹਾ ਕਿ ਅਕਾਲੀ ਭਾਜਪਾ ਰਾਜ ...

ਪੂਰੀ ਖ਼ਬਰ »

ਜਸਵੰਤ ਸਿੰਘ ਸੀਹਰਾ ਵੱਲੋਂ ਘਰ-ਘਰ ਚੋਣ ਪ੍ਰਚਾਰ

ਮਾਹਿਲਪੁਰ, 15 ਦਸੰਬਰ (ਰਜਿੰਦਰ ਸਿੰਘ)-ਵਾਰਡ ਨੰਬਰ 03 ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਜਸਵੰਤ ਸਿੰਘ ਸੀਹਰਾ ਅਕਾਲੀ ਭਾਜਪਾ ਆਗੂ ਸਮੇਤ ਵਾਰਡ ਨਿਵਾਸੀ ਦੇ ਬਹੁਮਤ ਦੇ ਨਾਲ ਘਰ-ਘਰ ਚੋਣ ਪ੍ਰਚਾਰ ਦੌਰਾਨ ਜਿੱਥੇ ਭਰਵਾਂ ਹੰੁਗਾਰਾ ਮਿਲ ਰਿਹਾ ਹੈ ਉੱਥੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਡਾ: ਹਰਮਿੰਦਰ ਸਿੰਘ ਦੀ ਅਗਵਾਈ 'ਚ 'ਆਪ' ਆਗੂਆਂ ਵਲੋਂ ਚੋਣ ਪ੍ਰਚਾਰ

ਮਾਹਿਲਪੁਰ, 15 ਦਸੰਬਰ (ਦੀਪਕ ਅਗਨੀਹੋਤਰੀ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਅੱਜ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਜ਼ਿਲ੍ਹਾ ਸੰਯੁਕਤ ਸਕੱਤਰ ਡਾ: ਹਰਮਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਕੀਤਾ | ਵਾਰਡ ਨੰਬਰ 9 ਵਿਚ ਯਸ਼ਪਾਲ ਦੀ ਚੋਣ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਹਰਦੇਵ ਸਿੰਘ ਵਲੋਂ ਘਰ-ਘਰ ਚੋਣ ਪ੍ਰਚਾਰ

ਮਾਹਿਲਪੁਰ, 15 ਦਸੰਬਰ (ਰਜਿੰਦਰ ਸਿੰਘ)-ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਵਲੋਂ ਵਾਰਡ ਨਿਵਾਸੀਆਂ ਦੇ ਭਰਵੇਂ ਹੰੁਗਾਰੇ ਨਾਲ ਸ਼ਹਿਰ ਦੇ ਵਿਕਾਸ ਸਮੇਤ ਵਾਰਡ ਦੀਆਂ ਗਲੀਆਂ, ਨਾਲੀਆਂ, ਰੌਸ਼ਨੀ, ਸਫ਼ਾਈ, ਸੀਵਰੇਜ ਅਤੇ ਹੋਰ ਭਲਾਈ ਕਾਰਜ ਨੂੰ ...

ਪੂਰੀ ਖ਼ਬਰ »

ਵਾਰਡ ਨੰਬਰ 7 ਦੇ ਲੋਕ ਪੂਰੀ ਤਰ੍ਹਾਂ ਨਾਲ ਬਦਲਾਅ ਦੇ ਰੌ ਾਅ 'ਚ-ਅਨੀਤਾ ਰਾਣੀ

ਮਾਹਿਲਪੁਰ, 15 ਦਸੰਬਰ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਸਭ ਤੋਂ ਵਕਾਰੀ ਵਾਰਡ 7 ਵਿਚ ਵਾਰਡ ਵਾਸੀ ਪੂਰੀ ਤਰ੍ਹਾਂ ਨਾਲ ਬਦਲਾਅ ਦੇ ਰੌਾਅ ਵਿਚ ਹਨ | ਲੋਕਾਂ ਵਲੋਂ ਵਾਰਡ ਵਿਚ ਵਿਕਾਸ ਦੀ ਸਥਿਤੀ ਨੂੰ ਦੇਖਦੇ ਹੋਏ ਪੂਰੀ ਤਰਾਂ ਨਾਲ ਉਨ੍ਹਾਂ ਨੂੰ ਹੁੰਗਾਰਾ ਦਿੱਤਾ ...

ਪੂਰੀ ਖ਼ਬਰ »

ਠੇਕੇਦਾਰ ਰਾਠਾਂ ਵਲੋਂ ਬਲਵੰਤ ਸਿੰਘ ਮੱਖਣ ਦੇ ਹੱਕ 'ਚ ਵਿਸ਼ਾਲ ਰੈਲੀ

ਮਾਹਿਲਪੁਰ, 15 ਦਸੰਬਰ (ਦੀਪਕ ਅਗਨੀਹੋਤਰੀ)-ਨਗਰ ਪੰਚਾਇਤ ਮਾਹਿਲਪੁਰ ਦੀਆਂ 17 ਦਸੰਬਰ ਨੂੰ ਹੋ ਰਹੀਆਂ ਚੋਣਾ ਵਿਚ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਬਲਵੰਤ ਸਿੰਘ ਮੱਖਣ ਦੇ ਹੱਕ ਵਿਚ ਵਿਸ਼ਾਲ ਰੈਲੀ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਪ੍ਰਸ਼ਾਸਨ ਤੇ ਵਿਧਾਇਕ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਹਾਜੀਪੁਰ, 15 ਦਸੰਬਰ (ਰਣਜੀਤ ਸਿੰਘ)-ਅੱਜ ਹਾਜੀਪੁਰ-ਮਾਨਸਰ ਰੋਡ ਅਤੇ ਬੁੱਢਾਬੜ ਚੌਾਕ 'ਚ ਸੜਕ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਅਤੁੱਲ ਕੁਮਾਰ ਦੀ ਅਗਵਾਈ ਹੇਠ ਇਕੱਠੇ ਹੋ ਕੇ ਪ੍ਰਸ਼ਾਸਨ ਤੋਂ ਇਲਾਵਾ ਪੰਜਾਬ ਸਰਕਾਰ ਤੇ ਹਲਕਾ ਮੁਕੇਰੀਆਂ ਵਿਧਾਇਕ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 9 ਤੋਂ ਜਗਬੀਰ ਸਿੰਘ ਰਾਮਜੀ ਨੂੰ ਭਰਵਾਂ ਹੁੰਗਾਰਾ

ਮਾਹਿਲਪੁਰ, 15 ਦਸੰਬਰ (ਦੀਪਕ ਅਗਨੀਹੋਤਰੀ)-ਵਾਰਡ ਨੰਬਰ 9 ਤੋਂ ਜਿਸ ਤਰਾਂ ਵਾਰਡ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਉਨ੍ਹਾਂ ਦੀ ਜਿੱਤ ਯਕੀਨੀ ਹੈ | ਇਹ ਵਿਚਾਰ ਆਜ਼ਾਦ ਉਮੀਦਵਾਰ ਜਗਵੀਰ ਸਿੰਘ ਰਾਮਜੀ ਨੇ ਅੱਜ ਵਾਰਡ ਵਿਚ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਭਾਰੀ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਬੱਚੇ ਨਾ ਬਿਠਾਏ ਜਾਣ ਸਬੰਧੀ ਵਰਕਰਾਂ ਵਿਚ ਭਾਰੀ ਰੋਸ

ਦਸੂਹਾ, 15 ਦਸੰਬਰ (ਭੁੱਲਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ ਬੱਚੇ ਆਂਗਣਵਾੜੀ ਵਰਕਰਾਂ ਕੋਲ ਬਿਠਾਏ ਜਾਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਵੀ ਸਰਕਾਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਦਸੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਗੁਰਦੁਆਰਾ ਅੰਗੀਠਾ ਸਾਹਿਬ 'ਚ ਹੋਣ ਵਾਲੇ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਸੰਤ ਭਾਗ ਸਿੰਘ ਦੀ ਸਾਲਾਨਾ ਬਰਸੀ ਸਬੰਧੀ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾ ਹੁਸ਼ਿਆਰਪੁਰ ਵਿਖੇ ਮਹਾਨ ਗੁਰਮਤਿ ਸਮਾਗਮ 3 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਗੁਰਮਤਿ ...

ਪੂਰੀ ਖ਼ਬਰ »

ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਵਿਚਾਰ ਅਧੀਨ ਕੈਦੀ ਗਿ੍ਫ਼ਤਾਰ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਬੀਤੇ ਦਿਨ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਏ ਵਿਚਾਰ ਅਧੀਨ ਕੈਦੀ ਨੂੰ ਪੁਲਿਸ ਵੱਲੋਂ ਕਾਬੂ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇੱਥੇ ਜ਼ਿਕਰਯੋਗ ਹੈ ਕਿ ਉਕਤ ਵਿਚਾਰ ਅਧੀਨ ਕੈਦੀ ਬਲਵੀਰ ਸਿੰਘ ਉਰਫ਼ ਮੋਨੂੰ ...

ਪੂਰੀ ਖ਼ਬਰ »

ਕਿ੍ਸਮਸ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਮੁਕੇਰੀਆਂ/ਨੌਸ਼ਹਿਰਾ ਪੱਤਨ, 15 ਦਸੰਬਰ (ਰਾਮਗੜ੍ਹੀਆ/ਰਾਜੀਵ ਸ਼ਰਮਾ)-ਬਿਲੀਵਰ ਚਰਚ ਓਫ ਇੰਡੀਆ ਵਲੋਂ ਪਿੰਡ ਨੋਸ਼ਹਿਰਾ ਪੱਤਨ ਵਿਖੇ ਚਲਾਏ ਜਾ ਰਹੇ ਬਿ੍ਜ ਓਫ ਸੈਂਟਰ 'ਚ ਕ੍ਰਿਸਮਸ ਦਾ ਸ਼ੁੱਭ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਨਮੋਹਨ ਲਾਲ ਸ਼ਰਮਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਬੀ. ਏ. ਦਾ ਪੇਪਰ ਲੀਕ ਤੇ ਰੱਦ

ਚੰਡੀਗੜ੍ਹ, 15 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਏ ਦੇ ਪੰਜਵੇਂ ਸਮੈਸਟਰ ਦਾ ਲੋਕ ਪ੍ਰਸ਼ਾਸਨ ਵਿਸ਼ੇ ਦਾ ਪੇਪਰ ਲੀਕ ਹੋਣ ਤੋਂ ਬਾਅਦ ਰੱਦ ਕਰ ਦਿੱਤਾ ਗਿਆ, ਜਿਸ ਦੇ ਚੱਲਦਿਆਂ ਹੁਣ ਯੂਨੀਵਰਸਿਟੀ ਦੇ ਪੰਜਾਬ ਭਰ ਦੇ ਮਾਨਤਾ ਪ੍ਰਾਪਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX