ਤਾਜਾ ਖ਼ਬਰਾਂ


ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  6 minutes ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  16 minutes ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  40 minutes ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  about 1 hour ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  about 1 hour ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  about 1 hour ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  about 2 hours ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  about 2 hours ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  about 2 hours ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਬੀਜਿੰਗ, 16 ਅਕਤੂਬਰ- ਚੀਨ ਦੇ ਦੱਖਣ ਪੱਛਮੀ ਚੋਂਗਕਿੰਗ ਨਗਰ ਪਾਲਿਕਾ 'ਚ ਸਥਿਤ ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖਮੀ ਹੋਏ ਹਨ। ਚੀਨ ਦੀ ਇਕ ਨਿਊਜ਼ ਏਜੰਸੀ ਨੇ ਦੱਸਿਆ ਕਿ ਇਹ ਧਮਾਕਾ ਕਿਊਜਿਯਾਂਗ ਜ਼ਿਲ੍ਹੇ ਦੇ ....
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  about 4 hours ago
ਰਾਏਪੁਰ, 16 ਅਕਤੂਬਰ- ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਗਏ ਆਈ. ਈ. ਡੀ. ਧਮਾਕੇ 'ਚ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਰਾਜਨਾਂਦਗਾਂਵ ਦੇ ਸੁਪਰਡੈਂਟ ਕਾਮਲੋਚਨ ਕਸ਼ਯਪ...
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  about 4 hours ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  about 4 hours ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  about 4 hours ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  about 4 hours ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 5 hours ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 5 hours ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 5 hours ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 5 hours ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 6 hours ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 6 hours ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 6 hours ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 6 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 7 hours ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 7 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 7 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 7 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 8 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 9 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 9 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 10 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  about 1 hour ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  about 1 hour ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  15 minutes ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  56 minutes ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  about 1 hour ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  about 1 hour ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  about 1 hour ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਜ਼ੁਰਗਾਂ, ਬੇਸਹਾਰਾ ਅਤੇ ਲੋੜਵੰਦਾਂ ਦੀ ਸੇਵਾ ਸਭ ਤੋਂ ਉੱਤਮ ਕਾਰਜ-ਬਾਜਵਾ

ਬਟਾਲਾ, 15 ਦਸੰਬਰ (ਕਾਹਲੋਂ)-ਬਜ਼ੁਰਗਾਂ, ਬੇਸਹਾਰਾ ਅਤੇ ਲੋੜਵੰਦਾਂ ਦੀ ਸੇਵਾ ਸਭ ਤੋਂ ਉ ੱਤਮ ਕਾਰਜ ਹੈ ਅਤੇ ਹਰ ਇਨਸਾਨ ਨੂੰ ਆਪਣੇ ਜੀਵਨ ਵਿਚ ਸਮਾਜ ਲਈ ਕੁਝ ਨਾ ਕੁਝ ਚੰਗਾ ਜ਼ਰੂਰ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਦੇ ਬਿਰਧ ਆਸ਼ਰਮ ਵਿਚ ਉ ੱਘੇ ਸਮਾਜ ਸੇਵੀ ਮਾਸਟਰ ਕੁਲਦੀਪ ਸ਼ਰਮਾ ਵਲੋਂ ਸਟੂਡੈਂਟ ਵੈ ੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਕਰਾਏ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਆਪਣੇ ਸੰਬੋਧਨ ਦੌਰਾਨ ਕੀਤਾ | ਸ: ਬਾਜਵਾ ਨੇ ਕਿਹਾ ਕਿ ਮਨੁੱਖੀ ਜੀਵਨ ਦਾ ਮਨੋਰਥ ਮਾਨਵਤਾ ਦੀ ਸੇਵਾ ਹੀ ਹੈ ਅਤੇ ਹਰ ਇਨਸਾਨ, ਜਿਸ ਵੀ ਖੇਤਰ ਨਾਲ ਸਬੰਧਿਤ ਹੋਵੇ, ਉਸ ਨੂੰ ਉ ੱਥੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਦਿਆਂ ਜ਼ਰੂਰਤਮੰਦਾਂ ਦੀ ਸੇਵਾ ਜ਼ਰੂਰ ਕਰਨੀ ਚਾਹੀਦੀ | ਮਹੀਨਾਵਾਰ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸਟੂਡੈਂਟ ਵੈ ੱਲਫੇਅਰ ਸੁਸਾਇਟੀ ਵਲੋਂ ਲੋੜਵੰਦ ਬੱਚਿਆਂ ਨੂੰ ਵਰਦੀਆਂ, ਇਕ ਲੋੜਵੰਦ ਵਿਅਕਤੀ ਨੂੰ ਟਰਾਈ ਸਾਈਕਲ ਅਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਤਕਸੀਮ ਕੀਤਾ | ਇਸ ਮੌਕੇ ਉਨ੍ਹਾਂ ਸਟੂਡੈਂਟ ਵੈ ੱਲਫੇਅਰ ਸੁਸਾਇਟੀ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ 2 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਵੀ ਕੀਤਾ | ਇਸ ਤੋਂ ਪਹਿਲਾਂ ਬਿਰਧ ਆਸ਼ਰਮ ਪਹੁੰਚਣ 'ਤੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਮਸਾਟਰ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਸਟੂਡੈਂਟ ਵੈ ੱਲਫੇਅਰ ਸੁਸਾਇਟੀ ਵਲੋਂ ਹਰ ਮਹੀਨੇ ਸੰਗਰਾਂਦ ਦੇ ਦਿਹਾੜੇ 'ਤੇ 126 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਸਾਮਾਨ ਦਿੱਤਾ ਜਾਂਦਾ ਹੈ | ਇਸ ਤੋਂ ਇਲਾਵਾ ਸੁਸਾਇਟੀ ਵਲੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਵੀ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮ ਵਿਚ ਬੇਸਹਾਰਾ ਬਜ਼ੁਰਗ ਰਹਿ ਰਹੇ ਹਨ, ਜਿਨ੍ਹਾਂ ਦੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਾਂਭ-ਸੰਭਾਲ ਕੀਤੀ ਜਾਂਦੀ ਹੈ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਡਾ: ਸਤਨਾਮ ਸਿੰਘ ਨਿੱਝਰ, ਬਚਨ ਸਿੰਘ ਸੰਧੂ, ਪਿ੍ੰਸੀਪਲ ਅਨਿਲ ਸ਼ਰਮਾ ਤੇ ਸ਼ਹਿਰ ਦੀਆਂ ਹੋਰ ਮੁਹਤਬਰ ਹਸਤੀਆਂ ਵੀ ਹਾਜ਼ਰ ਸਨ |

ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਰੋਸ ਰੈਲੀ

ਗੁਰਦਾਸਪੁਰ, 15 ਦਸੰਬਰ (ਆਲਮਬੀਰ ਸਿੰਘ)-ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਪੰਜਾਬ ਬਾਡੀ ਦੇ ਸੱਦੇ 'ਤੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਪੀਪੇ ਖੜਕਾਓ ਅਤੇ ਕੈਪਟਨ ਜਗਾਓ ਰੋਸ ਰੈਲੀ ਕੀਤੀ | ਆਗੂਆਂ ਨੇ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਪਿੰਡ ਨਵਾਂ ਨੌਸ਼ਹਿਰਾ ਵਿਖੇ ਆਂਗਣਵਾੜੀ ਸੈਂਟਰ ਲਈ ਆਈ ਗ੍ਰਾਂਟ ਵਾਪਸ ਜਾਣ 'ਤੇ ਪੰਚਾਇਤ 'ਚ ਰੋਸ

ਪੁਰਾਣਾ ਸ਼ਾਲਾ, 15 ਦਸੰਬਰ (ਅਸ਼ੋਕ ਸ਼ਰਮਾ)-ਪਿੰਡ ਨਵਾਂ ਨੌਸ਼ਹਿਰਾ ਦੀ ਪੰਚਾਇਤ ਨੂੰ ਆਂਗਣਵਾੜੀ ਸੈਂਟਰ ਲਈ ਆਏ 7 ਲੱਖ 80 ਹਜ਼ਾਰ ਰੁਪਏ ਦੀ ਰਕਮ ਵਾਪਸ ਭੇਜਣ ਨੂੰ ਲੈ ਕੇ ਗਰਾਮ ਪੰਚਾਇਤ ਨਵਾਂ ਨੌਸ਼ਹਿਰਾ ਅਤੇ ਪਿੰਡ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਬਹਾਦਰ ਦੇ ਲੋਕਾਂ ਵਲੋਂ ਪੰਡੋਰੀ ਮਹੰਤਾਂ ਡਵੀਜ਼ਨ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 15 ਦਸੰਬਰ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਬਹਾਦਰ 'ਚ ਢਿੱਲੀਆਂ ਤਾਰਾਂ ਅਤੇ ਟਰਾਂਸਫ਼ਾਰਮਰ ਦਾ ਸਿੱਧਾ ਸਵਿੱਚ ਲਗਾਉਣ 'ਤੇ ਪਿੰਡ ਵਾਸੀਆਂ ਨੇ ਪੰਡੋਰੀ ਮਹੰਤਾਂ ਸਬ-ਡਵੀਜ਼ਨ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬਿਜਲੀ ਸਪਲਾਈ 'ਚ ...

ਪੂਰੀ ਖ਼ਬਰ »

ਨਸ਼ੇ ਦੇ ਕੈਪਸੂਲ ਤੇ ਗੋਲੀਆਂ ਸਮੇਤ ਕਾਬੂ

ਕਾਹਨੂੰਵਾਨ, 15 ਦਸੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਨਸ਼ੇ ਆਦੀ ਇਕ ਨੌਜਵਾਨ ਨੂੰ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਸਬ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਏ.ਐ ੱਸ.ਆਈ. ਸੁਖਜੀਤ ...

ਪੂਰੀ ਖ਼ਬਰ »

ਦੂਸਰੀ ਵਾਰ ਮੁਅੱਤਲ ਹੋਏ ਇੰਸਪੈਕਟਰ ਅਸ਼ੋਕ ਕੁਮਾਰ

ਗੁਰਦਾਸਪੁਰ, 15 ਦਸੰਬਰ (ਅ.ਬ.)-ਥਾਣਾ ਦੀਨਾਨਗਰ ਵਿਖੇ ਤਾਇਨਾਤ ਥਾਣਾ ਮੁਖੀ ਇੰਸਪੈਕਟਰ ਅਸ਼ੋਕ ਕੁਮਾਰ ਨੰੂ ਪੁਲਿਸ ਪ੍ਰਸ਼ਾਸਨ ਵਲੋਂ ਡਿਊਟੀ ਵਿਚ ਲਾਪ੍ਰਵਾਹੀ ਅਤੇ ਬੇਨਿਯਮੀਆਂ ਕਾਰਨ ਮੁਅੱਤਲ ਕੀਤਾ ਗਿਆ ਹੈ | ਉਨ੍ਹਾਂ ਦੇ ਨਾਲ ਸਹਾਇਕ ਸਬ-ਇੰਸਪਕੈਟਰ ਬਲਬੀਰ ਸਿੰਘ ...

ਪੂਰੀ ਖ਼ਬਰ »

ਰੇਲਵੇ ਟਿਕਟ ਕਾੳਾੂਟਰ ਗੁਰਦਾਸਪੁਰ ਦਾ ਅਧਿਕਾਰੀ ਕਰ ਰਿਹਾ ਵੱਡੀ ਪੱਧਰ 'ਤੇ ਗਾਹਕਾਂ ਦੀ ਲੁੱਟ

ਗੁਰਦਾਸਪੁਰ, 15 ਦਸੰਬਰ (ਅ.ਬ.)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਬਣੇ ਟਿਕਟ ਕਾਊਾਟਰ 'ਤੇ ਵੱਡੇ ਪੱਧਰ 'ਤੇ ਗਾਹਕਾਂ ਦੀ ਲੁੱਟ ਹੋ ਰਹੀ ਹੈ | ਜਿਸ ਨੂੰ ਪੁੱਛਣ ਵਾਲਾ ਕੋਈ ਨਹੀਂ ਹੈ | ਇੰਜ ਤਾਂ ਰੇਲਵੇ ਵਲੋਂ ਪ੍ਰਾਈਵੇਟ ਟਿਕਟ ਸੈਂਟਰਾਂ 'ਤੇ ਵੀ ਇਸ ਦੀ ਵਾਧੂ ਪੈਸੇ ਲੈਣ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੇ ਬੋਰਡ ਦੇ ਪਾਈਪ ਨਾਲ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਪੁਰਾਣਾ ਸ਼ਾਲਾ, 15 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਅੱਜ ਦੇਰ ਸ਼ਾਮ ਸਥਾਨਕ ਕਸਬੇ ਤੋਂ ਚੱਕ ਸ਼ਰੀਫ਼ ਤਰਫ਼ ਜਾ ਰਹੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਸੜਕ ਕਿਨਾਰੇ ਲੱਗੇ ਪੈਟਰੋਲ ਪੰਪ ਦੇ ਬੋਰਡ ਦੀ ਪਾਈਪ 'ਚ ਵੱਜਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ...

ਪੂਰੀ ਖ਼ਬਰ »

ਸੇਫ਼ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਜਾਂਚ-ਬੱਸਾਂ ਦੇ ਕੱਟੇ ਚਲਾਨ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸੇਫ਼ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਪ੍ਰਤੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਜਾਂਚ ਟੀਮ 'ਚ ਸ਼ਾਮਿਲ ...

ਪੂਰੀ ਖ਼ਬਰ »

ਮੋਦੀ ਦੀ ਦੂਰ-ਅੰਦੇਸ਼ੀ ਸੋਚ ਸਦਕਾ ਗੁਜਰਾਤ ਤੇ ਹਿਮਾਚਲ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਣੀ ਯਕੀਨੀ-ਸਲਾਰੀਆ

ਬਟਾਲਾ, 15 ਦਸੰਬਰ (ਕਾਹਲੋਂ)-ਗੁਜਰਾਤ ਤੇ ਹਿਮਾਚਲ ਦੇ ਐਗਜ਼ਿਟ ਪੋਲ ਅਨੁਮਾਨਾਂ ਤੋਂ ਸਾਫ਼ ਤੇ ਸਪੱਸ਼ਟ ਹੈ ਕਿ ਇਸ ਵਾਰ ਫਿਰ ਵਿਧਾਨ ਸਭਾ ਚੋਣਾਂ ਵਿਚ ਗੁਜਰਾਤ ਅੰਦਰ ਭਾਜਪਾ ਨੂੰ ਸਾਫ਼ ਤੇ ਸਪੱਸ਼ਟ ਬਹੁਮਤ ਮਿਲਣ ਵਾਲਾ ਹੈ | ਇੱਥੇ ਹੀ ਨਹੀਂ ਹਿਮਾਚਲ ਪ੍ਰਦੇਸ਼ ਅੰਦਰ ਵੀ ...

ਪੂਰੀ ਖ਼ਬਰ »

ਤਿ੍ਪਤ ਬਾਜਵਾ ਹਲਕੇ ਦੇ ਵਿਕਾਸ ਕਾਰਜਾਂ 'ਚ ਕੋਈ ਕਸਰ ਨਹੀਂ ਰਹਿਣ ਦੇਣਗੇ-ਲਾਡੀ, ਕੰਵਲਜੀਤ, ਖਹਿਰਾ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਐਮ.ਐਸ. ਫੁੱਲ)-ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ 'ਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਰਹਿਣ ਦੇਣਗੇ ਅਤੇ ਕਿਸੇ ਵਰਗ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਗੋਪੀ ਨਮਿਤ ਭੋਗ ਅਤੇ ਅੰਤਿਮ ਅਰਦਾਸ

ਬਟਾਲਾ, 15 ਦਸੰਬਰ (ਕਾਹਲੋਂ)-ਸਵ: ਠੇਕੇਦਾਰ ਗੁਰਪ੍ਰੀਤ ਸਿੰਘ ਗੋਪੀ (ਸਪੁੱਤਰ ਸ: ਭੁਪਿੰਦਰ ਸਿੰਘ ਜੇ.ਈ.) ਨਮਿਤ ਭੋਗ ਉਨ੍ਹਾਂ ਦੇ ਗ੍ਰਹਿ ਗੁਰੂ ਨਾਨਕ ਕਾਲੋਨੀ ਬਟਾਲਾ ਵਿਖੇ ਪਾਇਆ ਗਿਆ | ਉਪਰੰਤ ਗੁਰਦੁਆਰਾ ਅਰਬਨ ਅਸਟੇਟ ਵਿਖੇ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਬਚਣ ਸਿੰਘ ਖ਼ਾਲਸਾ ਦੀ ਪਹਿਲੀ ਬਰਸੀ ਭਲਕੇ

ਭੈਣੀ ਮੀਆ ਖਾਂ, 15 ਦਸੰਬਰ (ਹਰਭਜਨ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਬਚਣ ਸਿੰਘ ਖਾਲਸਾ, ਜਿਨ੍ਹਾਂ ਦਾ ਬੀਤੀ 13 ਮਾਰਚ ਨੂੰ ਕਤਲ ਹੋ ਗਿਆ ਸੀ, ਉਨ੍ਹਾਂ ਦੀ ਪਹਿਲੀ ਬਰਸੀ ਪਿੰਡ ਫੇਰੋਚੇਚੀ ਵਿਖੇ 17 ਦਸੰਬਰ ਨੂੰ ਮਨਾਈ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਸੰਕਟ 'ਚ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਜੇ.ਐਸ. ਮਾਨ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫਤਹਿਗੜ੍ਹ ਚੂੜੀਆਂ ਵਿਖੇ ਪਿਛਲੇ 7 ਮਹੀਨੇ ਤੋਂ ਪਿ੍ੰਸੀਪਲ ਦੀ ਬਦਲੀ ਹੋ ਜਾਣ ਦੇ ਕਾਰਨ ਅੱਜ ਤੱਕ ਕਿਸੇ ਨਵੇਂ ਪਿ੍ੰਸੀਪਲ ਨੂੰ ਇਸ ਉਦਯੋਗਿਕ ਸੰਸਥਾ ਤੇ ਨਹੀਂ ਲਗਾਇਆ ਗਿਆ | ਇਸ ਅਦਾਰੇ ...

ਪੂਰੀ ਖ਼ਬਰ »

ਬਿਜਲੀਵਾਲ ਦੇ ਪਿਤਾ ਸਰਪੰਚ ਸੁਖਦੇਵ ਸਿੰਘ ਦਾ ਅੰਤਿਮ ਸੰਸਕਾਰ

ਕਿਲ੍ਹਾ ਲਾਲ ਸਿੰਘ, 15 ਦਸੰਬਰ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ ਦੇ ਪਿਤਾ ਸਰਪੰਚ ਸੁਖਦੇਵ ਸਿੰਘ ਸੰਖੇਪ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਪਵਾਰ

ਸੇਖਵਾਂ, 15 ਦਸੰਬਰ (ਕੁਲਬੀਰ ਸਿੰਘ ਬੂਲੇਵਾਲ)-ਕੁੱਲ ਹਿੰਦ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਸ੍ਰੀ ਰਾਹੁਲ ਗਾਂਧੀ ਦੀ ਨਿਯੁਕਤੀ ਪਾਰਟੀ 'ਚ ਨਵੀਂ ਜਾਨ ਪਾਏਗੀ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਗੁਰਜੀਤ ਸਿੰਘ ਗੋਰਾਇਆ ਨੇ ਸਿੰਘਾਪੁਰ 'ਚ ਗੋਰਿਆਂ ਸਿਰ ਦਸਤਾਰ ਸਜਾ ਕੇ ਖੱਟਿਆ ਨਾਮਣਾ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਐਮ.ਐਸ. ਫੁੱਲ)-ਦਸਮੇਸ਼ ਪਗੜੀ ਸੈਂਟਰ ਇੰਟਰਨੈਸ਼ਨਲ ਟਰਬਨ ਕੋਚ ਗੁਰਜੀਤ ਸਿੰਘ ਸ਼ਾਹਪੁਰੀਆ ਦੇਸ਼-ਵਿਦੇਸ਼ਾਂ ਵਿਚ ਜਾ ਕੇ ਪੱਗਾਂ ਦੀ ਸਿਖਲਾਈ ਦੇਣ ਦੇ ਨਾਲ-ਨਾਲ ਸਿੱਖ ਧਰਮ ਅਤੇ ਪੰਜਾਬੀ ਵਿਰਸੇ ਦੇ ਬਾਰੇ ਲੋਕਾਂ ਨੂੰ ਜਾਗਰੂਕ ਕਰ ...

ਪੂਰੀ ਖ਼ਬਰ »

ਪਿੰਡ ਮਹਿਮਦਪੁਰ ਵਿਖੇ ਗਰੀਬ ਲੋਕਾਂ ਨੂੰ ਸਸਤੀ ਕਣਕ ਵੰਡੀ

ਘੁਮਾਣ, 15 ਦਸੰਬਰ (ਬੰਮਰਾਹ)-ਨਜ਼ਦੀਕੀ ਪਿੰਡ ਮਹਿਮਦਪੁਰ ਵਿਖੇ ਸਰਪੰਚ ਮਨਦੀਪ ਸਿੰਘ ਮਹਿਮਦਪੁਰ ਦੀ ਅਗਵਾਈ ਵਿਚ ਪਿੰਡ ਦੇ ਗਰੀਬ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਸਸਤੀ ਕਣਕ ਵੰਡੀ | ਇਸ ਮੌਕੇ ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਬੁੱਧੀਜੀਵੀਆਂ ਵਲੋਂ ਕੈਬਨਿਟ ਮੰਤਰੀ ਬਾਜਵਾ ਦਾ ਧੰਨਵਾਦ

ਬਟਾਲਾ, 15 ਦਸੰਬਰ (ਕਾਹਲੋਂ)-ਬਟਾਲਾ ਦੇ ਅੰਮਿ੍ਤਸਰ-ਜਲੰਧਰ ਬਾਈਪਾਸ ਨੂੰ ਚੌੜਾ ਕਰਨ ਅਤੇ ਇਸ ਦੇ ਨਵੀਨੀਕਰਨ ਲਈ ਬੁੱਧੀਜੀਵੀਆਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ | ਬਟਾਲਾ 'ਚ ਪਿ੍ੰ: ਹਰਬੰਸ ਸਿੰਘ ਦੀ ਅਗਵਾਈ 'ਚ ਹੋਈ ...

ਪੂਰੀ ਖ਼ਬਰ »

ਨਗਰ ਨਿਗਮ, ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਾਂਗਰਸ ਵੱਡੇ ਫ਼ਰਕ ਨਾਲ ਜਿੱਤੇਗੀ-ਵਿਧਾਇਕ ਲਾਡੀ

ਸ੍ਰੀ ਹਰਗੋਬਿੰਦਪੁਰ, 15 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨਿੱਜੀ ਸਕੂਲ ਵਿਚ ਕਰਵਾਏ ਪ੍ਰੋਗਰਾਮ ਵਿਚ ਸ਼ਿਰਕਤ ਲਈ ਅਨੇਕਾਂ ਕਾਂਗਰਸੀ ਵਰਕਰਾਂ ਨਾਲ ਪਹੁੰਚੇ | ਸ: ਲਾਡੀ ਨੇ ਕਿਹਾ ਕਿ ਪੰਜਾਬ ਵਿਚ ਹੋ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਖ਼ੁਸ਼-ਡਾ: ਜੱਜ

ਘੁਮਾਣ, 15 ਦਸੰਬਰ (ਬੰਮਰਾਹ)-ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਖੁਸ਼ ਹਨ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸਾਬਕਾ ਸੰਮਤੀ ਮੈਂਬਰ ਡਾ: ਹਰਜਿੰਦਰ ਸਿੰਘ ਜੱਜ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਦੋਂ ਦੀ ਕਾਂਗਰਸ ਸਰਕਾਰ ਆਈ ਹੈ ਤੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਨਾਮ ਸਿਮਰਨ ਸਮਾਗਮ

ਕਲਾਨੌਰ, 15 ਦਸੰਬਰ (ਪੁਰੇਵਾਲ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਸਥਾਨਕ ਕਸਬੇ ਦੇ ਮੁਹੱਲਾ ਬਾਬਾ ਕਾਰ ਕਾਲੌਨੀ ਵਿਖੇ ਪ੍ਰਧਾਨ ਮਹਿੰਦਰ ਸਿੰਘ ਜੰਬਾ ਪਰਜਾਪਤ ਦੀ ਅਗਵਾਈ 'ਚ ਨਾਮ ਸਿਮਰਨ ਸਮਾਗਮ ਭਾਈ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਬੈਠਕ ਅੱਜ-ਜੁਗਲ ਕਿਸ਼ੋਰ

ਧਾਰੀਵਾਲ, 15 ਦਸੰਬਰ (ਜੇਮਸ ਨਾਹਰ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਬੈਠਕ 16 ਦਸੰਬਰ ਨੂੰ ਸਵੇਰੇ 10 ਵਜੇ ਰਾਮ ਦੱਤ ਹਾਲ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ | ਬੈਠਕ ਵਿਚ ਬਟਾਲਾ ਗੁਰਦਾਸਪੁਰ ਤੇ ਪਠਾਨਕੋਟ ਨਾਲ ਸਬੰਧਿਤ ਬੇਰੁਜ਼ਗਾਰ ਲਾਈਨਮੈਨ ...

ਪੂਰੀ ਖ਼ਬਰ »

ਮੋਹਨ ਸਿੰਘ ਸੱਗੂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਬਟਾਲਾ, 15 ਦਸੰਬਰ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਉਦਯੋਗਪਤੀ ਸ: ਮੋਹਨ ਸਿੰਘ ਸੱਗੂ ਨਮਿਤ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅਭੀ ਪੈਲੇਸ ਜਲੰਧਰ ਰੋਡ ...

ਪੂਰੀ ਖ਼ਬਰ »

ਦੀ ਸਲਵੇਸ਼ਨ ਆਰਮੀ ਮਿਸ਼ਨ ਹਸਪਤਾਲ ਧਾਰੀਵਾਲ ਵਿਖੇ 22 ਨੂੰ ਮਨਾਇਆ ਜਾਵੇਗਾ ਕ੍ਰਿਸਮਸ-ਡੇਅ

ਧਾਰੀਵਾਲ, 15 ਦਸੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ ਕ੍ਰਿਸਮਸ-ਡੇਅ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 22 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਦੀ ਸਾਲਵੇਸ਼ਨ ਆਰਮੀ ਮੈਕਰੋਬਰਟ ਮਿਸ਼ਨ ਹਸਪਤਾਲ ਧਾਰੀਵਾਲ ਵਿਖੇ ...

ਪੂਰੀ ਖ਼ਬਰ »

ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ ਮਨਾਉਣ ਲਈ ਮਸੀਹ ਸੰਗਤ 'ਚ ਭਾਰੀ ਉਤਸ਼ਾਹ-ਨਵਜੋਤ ਫੱਤੂਪੁਰ

ਕੋਟਲੀ ਸੂਰਤ ਮੱਲ੍ਹੀ, 15 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ ਮਨਾਉਣ ਲਈ ਮਸੀਹ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਜਨਮ ਦਿਹਾੜੇ ਨੂੰ ਸਮਰਪਿਤ ਜਿੱਥੇ ਗਿਰਜਾਘਰਾ 'ਚ ਵਿਸ਼ੇਸ਼ ਮਸੀਹ ਬੰਦਗੀ ਕੀਤੀ ਜਾ ਰਹੀ ਹੈ, ਉ ੱਥੇ 22 ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਪਾਰਟੀ ਸੇਵਾਵਾਂ 'ਚ ਹਮੇਸ਼ਾਂ ਮੋਹਰੀ ਰੋਲ ਅਦਾ ਕੀਤਾ-ਢੀਂਡਸਾ

ਬਟਾਲਾ, 15 ਦਸੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਦੇ ਪਾਰਟੀ ਸੇਵਾਵਾਂ 'ਚ ਹਮੇਸ਼ਾਂ ਮੋਹਰੀ ਰੋਲ ਅਦਾ ਕੀਤਾ ਹੈ ਅਤੇ ਭਵਿੱਖ 'ਚ ਯੂਥ ਵਿੰਗ ਪਾਰਟੀ ਹਾਈਕਮਾਂਡ ਦੇ ਅਦੇਸ਼ਾਂ 'ਤੇ ਹਰ ਸੇਵਾ ਨੂੰ ਬਾਖੂਬੀ ਨੇਪਰੇ ...

ਪੂਰੀ ਖ਼ਬਰ »

ਗੁਰੂ ਹਰਿਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਪੰਜਗਰਾਈਆਂ, 15 ਦਸੰਬਰ (ਬਲਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਗੁਰੂ ਹਰਿ ਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ ਪੰਜਗਰਾਈਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ...

ਪੂਰੀ ਖ਼ਬਰ »

ਬਿ੍ਟਿਸ਼ ਸ਼ਾਸਨ 'ਚ ਵੱਖਰਾ ਮੁਕਾਮ ਰੱਖਣ ਵਾਲਾ ਕਸਬਾ ਘਰੋਟਾ ਆਜ਼ਾਦੀ ਉਪਰੰਤ ਵੀ ਅਣਦੇਖੀ ਦਾ ਸ਼ਿਕਾਰ

ਸੰਜੀਵ ਗੁਪਤਾ ਘਰੋਟਾ, 15 ਦਸੰਬਰ -ਕਸਬਾ ਘਰੋਟਾ ਕਿਸੇ ਪਹਿਚਾਣ ਦਾ ਮੁਹਤਾਜ ਨਹੀਂ | ਇੱਥੋਂ ਦੇ ਜੰਮਪਲ ਪ੍ਰਸਿੱਧ ਫ਼ਿਲਮ ਅਦਾਕਾਰ ਦੇਵ ਅਨੰਦ ਦੇ ਅਲੱਗ ਅਦਾਕਾਰੀ ਦੇ ਚੱਲਦੇ ਫ਼ਿਲਮ ਇੰਡਸਟਰੀ ਤੇ ਦੁਨੀਆ 'ਚ ਨਾਂਅ ਰੌਸ਼ਨ ਕੀਤਾ | ਉ ੱਥੇ ਇਲਾਕੇ ਦੇ ਦਰਜਨਾਂ ਘੁਲਾਟੀਆ ...

ਪੂਰੀ ਖ਼ਬਰ »

ਸੂਬੇਦਾਰ ਹਰਭਜਨ ਸਿੰਘ ਦੀ ਕੈਂਸਰ ਦੀ ਬਿਮਾਰੀ ਕਰਕੇ ਮੌਤ

ਕੋਟਲੀ ਸੂਰਤ ਮੱਲ੍ਹੀ, 15 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪਿੰਡ ਉਮਰਵਾਲਾ ਦੇ ਸੂਬੇਦਾਰ ਹਰਭਜਨ ਸਿੰਘ (73) ਦੀ ਬੀਤੇ ਦਿਨ ਕੈਂਸਰ ਦੀ ਭਿਆਨਕ ਬਿਮਾਰੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਸਮਾਂ ...

ਪੂਰੀ ਖ਼ਬਰ »

ਡੈਮ ਔਸਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਲਦੀ ਮੁੱਖ ਮੰਤਰੀ ਨਾਲ ਮਿਲਾਂਗੇ-ਅਮਿਤ ਮੰਟੂ

ਪਠਾਨਕੋਟ, 15 ਦਸੰਬਰ (ਚੌਹਾਨ)-ਕਾਂਗਰਸ ਵਰਕਰਾਂ ਅਤੇ ਆਗੂਆਂ ਦੀ ਬੈਠਕ ਮਨਵਾਲ ਵਿਖੇ ਪੰਜਾਬ ਕਾਂਗਰਸ ਸਕੱਤਰ ਅਮਿਤ ਮੰਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਿਕੰਦਰ ਸਿੰਘ ਅਤੇ ਕ੍ਰਿਪਾਲ ਸਿੰਘ ਆਦਿ ਨੇ ਉਨ੍ਹਾਂ ਨੰੂ ਡੈਮ ਔਸਥੀਆਂ ਦੀਆਂ ਸਮੱਸਿਆਵਾਂ ਨੰੂ ਲੈ ਕੇ ...

ਪੂਰੀ ਖ਼ਬਰ »

ਮਮਤਾ ਦੱਤਾ ਦੇ ਹੱਕ 'ਚ ਚੋਣ ਪ੍ਰਚਾਰ

ਕਲਾਨੌਰ, 15 ਦਸੰਬਰ (ਪੁਰੇਵਾਲ)-ਐਸ.ਸੀ. ਵਿੰਗ ਪੰਜਾਬ ਕਾਂਗਰਸ ਦੇ ਕਨਵੀਨਰ ਗੁਰਕੀਰਤ ਸਿੰਘ ਬੀਡੂ ਤੇ ਧਰਮਿੰਦਰਜੀਤ ਸਿੰਘ ਕੰਗ ਵਾਇਸ ਚੇਅਰਮੈਨ ਯੂਥ ਵੈ ੱਲਫੇਅਰ ਸੈੱਲ ਪੰਜਾਬ ਕਾਂਗਰਸ ਸੂਬੇ 'ਚ ਨਗਰ ਨਿਗਮ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਪਾਰਟੀ ਹਾਈਕਮਾਂਡ ਦੀਆਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ

ਗੁਰਦਾਸਪੁਰ, 15 ਦਸੰਬਰ (ਆਲਮਬੀਰ ਸਿੰਘ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਸਥਾਨਕ ਸ਼ਹੀਦ ਕਾਮਰੇਡ ਬਲਜੀਤ ਸਿੰਘ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਹੁੰਚੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ, ...

ਪੂਰੀ ਖ਼ਬਰ »

ਦਯਾਨੰਦ ਸਕੂਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਦਾ ਕੀਤਾ ਦੌਰਾ

ਘਰੋਟਾ, 15 ਦਸੰਬਰ (ਸੰਜੀਵ ਗੁਪਤਾ)-ਦਯਾਨੰਦ ਮੱਠ ਵਲੋਂ ਸੰਚਾਲਿਤ ਦਯਾਨੰਦ ਇੰਟਰਨੈਸ਼ਨਲ ਪਬਲਿਕ ਸਕੂਲ ਘਰੋਟਾ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਜੀ.ਕੇ.ਨਾਇਰ ਦੀ ਪ੍ਰਧਾਨਗੀ ਹੇਠ ਵੰਡਰਲੈਂਡ ਦਾ ਦੌਰਾ ਕੀਤਾ | ਇਸ ਸਬੰਧੀ ਪਿ੍ੰਸੀਪਲ ਜੀ.ਕੇ. ਨਾਇਰ ਨੇ ਦੱਸਿਆ ਕਿ ...

ਪੂਰੀ ਖ਼ਬਰ »

1098 ਚਾਈਲਡ ਲਾਈਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਗੁਰਦਾਸਪੁਰ, 15 ਦਸੰਬਰ (ਸੁਖਵੀਰ ਸੈਣੀ)-ਸਥਾਨਕ ਗੌਰਮਿੰਟ ਪ੍ਰਾਇਮਰੀ ਸਕੂਲ ਪੁਲਿਸ ਲਾਈਨ ਵਿਖੇ ਚਾਈਲਡ ਲਾਈਨ 1098 ਗੁਰਦਾਸਪੁਰ ਵਲੋਂ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਰੋਮੇਸ਼ ਮਹਾਜਨ (ਨੈਸ਼ਨਲ ਐਵਾਰਡੀ) ਦੀ ਦੇਖ-ਰੇਖ 'ਚ ਚੱਲ ਰਹੇ ਇਸ ਕੈਂਪ ਵਿਚ ਲਗਭਗ 60 ...

ਪੂਰੀ ਖ਼ਬਰ »

ਸਿਖਲਾਈ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਨਰੋਟ ਮਹਿਰਾ, 15 ਦਸੰਬਰ (ਸੁਰੇਸ਼ ਕੁਮਾਰ)-ਨਹਿਰੂ ਯੁਵਾ ਕੇਂਦਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਪਰਿਆਸ ਸੰਸਥਾ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਸਕਿਲ ਇੰਡੀਆ ਮਿਸ਼ਨ ਤਹਿਤ ਲੜਕੀਆਂ ਨੰੂ ਆਤਮ ਨਿਰਭਰ ਬਣਾਉਣ ਲਈ ਸਿਲਾਈ ਸੈਂਟਰ ਅਤੇ ਸਕਿਲ ਸੈਂਟਰ ਖੋਲੇ੍ਹ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੇ ਯਤਨਾਂ ਸਦਕਾ ਪਿੰਡ ਮੀਰਪੁਰ 'ਚ ਸੀਵਰੇਜ ਪਾਉਣ ਦੀ ਸ਼ੁਰੂਆਤ

ਅੱਚਲ ਸਾਹਿਬ, 15 ਦਸੰਬਰ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਮੀਰਪੁਰ ਵਿਖੇ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਪਿੰਡ 'ਚ ਸੀਵਰੇਜ ਪਾਉਣ ਸਮੇਂ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਖਰੈਤੀ ਲਾਲ, ...

ਪੂਰੀ ਖ਼ਬਰ »

ਵਡਾਲਾ ਗ੍ਰੰਥੀਆਂ ਵਿਖੇ ਅਕਾਲੀ ਆਗੂਆਂ ਦੀ ਬੈਠਕ

ਵਡਾਲਾ ਗ੍ਰੰਥੀਆਂ, 15 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੇ ਸਥਾਨਕ ਕਸਬੇ ਵਿਖੇ ਵਿਧਾਨ ਸਭਾ ਹਲਕਾ ਬਟਾਲਾ ਦੇ ਅਕਾਲੀ ਆਗੂਆਂ ਦੀ ਬੈਠਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਡਾ: ਲਖਬੀਰ ਸਿੰਘ ਬੁੱਟਰ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ...

ਪੂਰੀ ਖ਼ਬਰ »

ਮਸੀਹ ਭਾਈਚਾਰਾ ਦਾਰਾਪੁਰ ਦੇ ਵਫ਼ਦ ਨੇ ਪ੍ਰੀਤ ਬਾਜਵਾ ਨੂੰ ਦਿੱਤਾ ਮੰਗ-ਪੱਤਰ

ਕਾਹਨੂੰਵਾਨ, 15 ਦਸੰਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਦਾਰਾਪੁਰ ਦੇ ਵਾਸੀ ਮਸੀਹ ਭਾਈਚਾਰੇ ਦੇ ਲੋਕ ਵਫ਼ਦ ਦੇ ਰੂਪ 'ਚ ਆਪਣੇ ਪਿੰਡ ਵਾਸੀਆਂ ਦੀਆਂ ਮੰਗਾਂ ਪ੍ਰਤੀ ਹਲਕਾ ਵਿਧਾਇਕ ਫਤਹਿਜੰਗ ਸਿੰਘ ਦੀ ਪਤਨੀ ਪ੍ਰੀਤ ਬਾਜਵਾ ਨੂੰ ਉਨ੍ਹਾਂ ...

ਪੂਰੀ ਖ਼ਬਰ »

ਗਾਦੜ੍ਹੀਆਂ ਵਿਖੇ ਅੰਮਿ੍ਤ ਸੰਚਾਰ ਸਮਾਗਮ ਮੌਕੇ 21 ਪ੍ਰਾਣੀ ਗੁਰੂ ਵਾਲੇ ਬਣੇ

ਨਿੱਕੇ ਘੁੰਮਣ, 15 ਦਸੰਬਰ (ਗੁਰਵਿੰਦਰ ਸਿੰਘ ਰੰਧਾਵਾ)-ਗਾਦੜ੍ਹੀਆਂ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਨਗਰ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਰਦੇਵ ਸਿੰਘ, ਭਾਈ ਪ੍ਰਹਿਲਾਦ ਸਿੰਘ ਅਤੇ ਕਲਸੀ ਪਰਿਵਾਰ ਵਲੋਂ ਦੋ ਸਹਿਯੋਗ ਨਾਲ ਅੰਮਿ੍ਤ ਸੰਚਾਰ ...

ਪੂਰੀ ਖ਼ਬਰ »

ਪੰਡੋਰੀ ਮਹੰਤਾਂ ਤੇ ਸਾਹੋਵਾਲ ਤੱਕ ਸੰਪਰਕ ਸੜਕਾਂ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 15 ਦਸੰਬਰ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅੰਦਰ ਪੈਂਦੇ ਪਿੰਡ ਨਾਨੋਨੰਗਲ, ਸਾਹੋਵਾਲ, ਆਲੇਚੱਕ ਤੇ ਸੂਏ ਕੰਢੇ ਬਣੀਆਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੋਈ ਹੈ | ਜਿਸ ਕਰਕੇ ਦਿਹਾਤੀ ਖੇਤਰ ਦੇ ਲੋਕਾਂ ਨੰੂ ਮੁਸ਼ਕਿਲ ਪੇਸ਼ ਆਉਂਦੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਾਲ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਸਥਾਨਕ ਪੰਚਾਇਤ ਭਵਨ ਵਿਖੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ, ਨਿਰਪੱਖ ਤੇ ਪਾਰਦਰਸ਼ੀ ਸੇਵਾਵਾਂ ...

ਪੂਰੀ ਖ਼ਬਰ »

ਅਕਾਲੀ ਕੌਾਸਲਰਾਂ ਵਲੋਂ ਲੋਧੀਨੰਗਲ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਪੁਰਜ਼ੋਰ ਮੰਗ

ਬਟਾਲਾ, 15 ਦਸੰਬਰ (ਬੁੱਟਰ)-ਬਟਾਲਾ ਦੇ ਅਕਾਲੀ ਕੌਾਸਲਰਾਂ ਨੇ ਸੂਬਾ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਹਾਈਕਮਾਂਡ ਤੋਂ ਪੁਰਜ਼ੋਰ ਅਪੀਲ ਕੀਤੀ ਹੈ ਕਿ ਹਲਕਾ ਬਟਾਲਾ ਦੇ ਮੌਜੂਦਾ ਵਿਧਾਇਕ ਸ: ਲਖਬੀਰ ਸਿੰਘ ਲੋਧੀਨੰਗਲ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਸੁਲਤਾਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਦੋਰਾਂਗਲਾ, 15 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਿੰਡ ਸੁਲਤਾਨੀ ਦੀਆਂ ਸੰਗਤਾਂ ਵਲੋਂ ਭੁਪਿੰਦਰ ਸਿੰਘ ਸੁਲਤਾਨੀ ਦੀ ਅਗਵਾਈ ਹੇਠ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਡੀ.ਈ.ਓ. ਨੇ ਪੋਸਟ ਟੈੱਸਟ ਦੇ ਨਤੀਜਿਆਂ 'ਤੇ ਜਤਾਈ ਸੰਤੁਸ਼ਟੀ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਸਕੂਲਾਂਾ ਵਿਚ ਸ਼ੁਰੂ ਕੀਤੇ ਗਏ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਲਏ ਪੋਸਟ ਟੈੱਸਟ ਦੇ ਰੀਵਿਊ ਲਈ ਪੋ੍ਰਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਸ਼ਾਲ ...

ਪੂਰੀ ਖ਼ਬਰ »

ਡੀ.ਸੀ.ਵਲੋਂ ਮਾਈਨਿੰਗ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਅੱਜ ਮਾਈਨਿੰਗ ਅਤੇ ਪੁਲਿਸ ਅਧਿਕਾਰੀਆਂ ਨਾਲ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਸਮੂਹ ਐਸ.ਡੀ.ਐਮਜ਼. ਨੂੰ ...

ਪੂਰੀ ਖ਼ਬਰ »

ਨਗਰ ਕੌਾਸਲ ਕਾਦੀਆਂ ਦੀ ਨਿਗਰਾਨੀ ਹੇਠ ਸੜਕਾਂ ਦੇ ਨਿਰਮਾਣ ਦਾ ਕੰਮ ਕਰਵਾਇਆ ਜਾਵੇ

ਕਾਦੀਆਂ, 15 ਦਸੰਬਰ (ਮਕਬੂਲ ਅਹਿਮਦ)-ਕਾਦੀਆਂ 'ਚ ਸੜਕਾਂ ਦੀ ਖ਼ਸਤਾ ਹੋ ਚੁੱਕੀ ਹਾਲਤ ਨੂੰ ਮੁੜ ਬਣਵਾਉਣ ਲਈ ਇਸ ਦੇ ਨਿਰਮਾਣ ਕਾਰਜ ਦਾ ਕੰਮ ਨਗਰ ਕੌਾਸਲ ਕਾਦੀਆਂ ਦੀ ਨਿਗਰਾਨੀ ਹੇਠ ਕਰਵਾਇਆ ਜਾਵੇ | ਇਸ ਸੰਬੰਧ 'ਚ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸਿਵਲ ਲਾਈਨ ਰੋਡ, ਜੋ ...

ਪੂਰੀ ਖ਼ਬਰ »

ਨਠਵਾਲ ਸਕੂਲ 'ਚ ਦਾਖ਼ਲਾ ਮੇਲਾ ਕਰਵਾਇਆ

ਬਟਾਲਾ, 15 ਦਸੰਬਰ (ਕਾਹਲੋਂ)-ਅੱਜ ਬੀ.ਪੀ.ਈ.ਓ. ਦਫ਼ਤਰ ਬਟਾਲਾ-1 ਦੇ ਸੈਂਟਰ ਸਕੂਲ ਨਠਵਾਲ ਵਿਖੇ ਐਸ.ਡੀ.ਐਮ. ਬਟਾਲਾ ਸ੍ਰੀ ਰਾਹੁਲ ਗੁਪਤਾ ਅਤੇ ਬੀ.ਪੀ.ਈ.ਓ. ਰਾਜੀਵ ਕਮਲ ਸਿੰਘ ਦੀ ਰਹਿਨੁਮਾਈ ਹੇਠ ਪ੍ਰੀ-ਪ੍ਰਾਇਮਰੀ ਬੱਚਿਆਂ ਦਾ ਦਾਖਲਾ ਮੇਲਾ ਕਰਵਾਇਆ ਗਿਆ | ਦਾਖ਼ਲਾ ਮੇਲੇ 'ਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਸਾਂਝਾ ਫਰੰਟ ਦਾ ਘੇਰਾ ਵਿਸ਼ਾਲ ਕਰਨ ਸਬੰਧੀ ਬੈਠਕ

ਕਾਹਨੂੰਵਾਨ, 15 ਦਸੰਬਰ (ਹਰਜਿੰਦਰ ਸਿੰਘ ਜੱਜ)-ਪੈਨਸ਼ਨਰਜ਼ ਸਾਂਝਾ ਫਰੰਟ ਦਾ ਘੇਰਾ ਵਿਸ਼ਾਲ ਕਰਨ ਵਾਸਤੇ ਇਕ ਵਿਸਥਾਰਤ ਇਕੱਤਰਤਾ ਸਥਾਨਕ ਕਸਬਾ ਕਾਹਨੂੰਵਾਨ ਵਿਖੇ ਬੈਠਕ ਕੀਤੀ ਗਈ, ਜਿਸ ਦੀ ਅਗਵਾਈ ਪੰਜਾਬ ਪੁਲਿਸ ਵੈ ੱਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਮੇਜਰ ...

ਪੂਰੀ ਖ਼ਬਰ »

ਡਰੇਨਜ਼ ਵਿਭਾਗ ਗੁਰਦਾਸਪੁਰ ਡਵੀਜ਼ਨ ਦੇ ਕਰਮਚਾਰੀਆਂ ਦੀ ਬੈਠਕ

ਗੁਰਦਾਸਪੁਰ, 15 ਦਸੰਬਰ (ਗੁਰਪ੍ਰਤਾਪ ਸਿੰਘ)-ਡਰੇਨਜ਼ ਵਿਭਾਗ ਗੁਰਦਾਸਪੁਰ ਦੇ ਕਰਮਚਾਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਬੰਧ ਵਿਚ ਗੁਰੂ ਨਾਨਕ ਪਾਰਕ ਵਿਚ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਬ ਸਿਡਰੀ ਹੈਲਥ ਸੈਂਟਰ ਦੀ ਬਰਸਾਤ ਕਾਰਨ ਚਾਰਦੀਵਾਰੀ ਡਿੱਗਣ ਕਾਰਨ ਮੁਲਾਜ਼ਮ ਤੇ ਮਰੀਜ਼ ਪ੍ਰੇਸ਼ਾਨ

ਪੁਰਾਣਾ ਸ਼ਾਲਾ, 15 ਦਸੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਅਧੀਨ ਕੰਮ ਕਰਦੀ ਸਬ ਸਿਡਰੀ ਹੈਲਥ ਸੈਂਟਰ ਨਵਾਂ ਸ਼ਾਲਾ ਦੀ ਮੀਂਹ ਕਾਰਨ ਉਸ ਦੀ ਚਾਰਦੀਵਾਰੀ ਡਿੱਗਣ ਨਾਲ ਜਿੱਥੇ ਮੁਲਾਜ਼ਮਾਂ ਅਤੇ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਿਲਾਂ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਵਿਖੇ ਖੇਡ ਮੁਕਾਬਲੇ ਕਰਵਾਏ

ਅਲੀਵਾਲ, 15 ਦਸੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਇੰਟਰਨੈਸ਼ਨਲ ਪਬਲਿਕ ਸਕੂਲ ਪਾਰੋਵਾਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ 'ਦੇਸ਼ ਭਗਤੀ ਤੇ ਰਾਸ਼ਟਰ ਨਿਰਮਾਣ' ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵਲੋਂ ਦੇਸ਼ ਭਗਤੀ ਅਤੇ ਰਾਸ਼ਟਰੀ ਨਿਰਮਾਣ ਵਿਸ਼ੇ 'ਤੇ ਜ਼ਿਲ੍ਹਾ ਪੱਧਰੀੇ ਭਾਸ਼ਣ ਮੁਕਾਬਲੇ ਸਥਾਨਕ ਐਚ.ਐਸ.ਡੀ. ਸਕੂਲ ਵਿਖੇ ਕਰਵਾਏ ਗਏ | ਇਸ ਮੌਕੇ ਡਾ: ਸੁਮਿਤ ਸੁਮੇਰਾ, ਡਾ: ਸਤਿੰਦਰ ਕੌਰ, ਡਾ: ਆਰ.ਐਸ. ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੰੂ ਪਾਰਟੀ ਪ੍ਰਧਾਨ ਬਣਾਉਣ 'ਤੇ ਇਲਾਕੇ 'ਚ ਖ਼ੁਸ਼ੀ

ਘਰੋਟਾ, 15 ਦਸੰਬਰ (ਸੰਜੀਵ ਗੁਪਤਾ)-ਰਾਹੁਲ ਗਾਂਧੀ ਦੇ ਰਾਸ਼ਟਰੀ ਕਾਂਗਰਸ ਪ੍ਰਧਾਨ ਬਣਨ 'ਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਸ਼ੇਰ ਸਿੰਘ, ਮੀਡੀਆ ਇੰਚਾਰਜ ਦੀਪਕ ਭੱਲਾ, ਜ਼ਿਲ੍ਹਾ ਜਨਰਲ ਸਕੱਤਰ ਰਜਨੀਸ਼ ਕੁਮਾਰ, ਸਾਬਕਾ ਬਲਾਕ ਪ੍ਰਧਾਨ ਅਵਤਾਰ ਸਿੰਘ ਨੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਸ਼ਿਵ ਸੈਨਾ ਸਮਾਜਵਾਦੀ ਦੀ ਮੀਟਿੰਗ ਹੋਈ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਸ਼ਿਵ ਸੈਨਾ ਸਮਾਜਵਾਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਬੱਬੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਜਤਿੰਦਰ ਚੌਹਾਨ, ਰਾਜ ਕੁਮਾਰ, ਡੋਰਥੀ ਪੁਸ਼ਪਾ ਗਿੱਲ ਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਦਸਮੇਸ਼ ਲੋਕ ਭਲਾਈ ਕਲੱਬ ਵਲੋਂ ਬੱਚਿਆਂ ਨੰੂ ਗਰਮ ਕੱਪੜੇ ਵੰਡੇ

ਦੋਰਾਂਗਲਾ, 15 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹੀਦੀ ਨੰੂ ਯਾਦ ਕਰਦਿਆਂ ਦਸਮੇਸ਼ ਲੋਕ ਭਲਾਈ ਕਲੱਬ ਵਲੋਂ ਸਰਹੱਦੀ ਖੇਤਰ ਅੰਦਰ ਆਉਂਦੇ ਪਿੰਡ ਰਸਨਪੁਰ, ਰਾਮਪੁਰ, ਸੰਗੋਰ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ 23 ਨੂੰ ਫਤਹਿਗੜ੍ਹ ਚੂੜੀਆਂ ਵਿਖੇ ਵੱਡਾ ਦਿਨ ਮਨਾਉਣ ਦਾ ਐਲਾਨ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ 'ਚ ਐਡਵੋਕੇਟ ਵਿਨੋਦ ਮਾਰਕ ਦੇ ਗ੍ਰਹਿ ਵਿਖੇ ਮਸੀਹ ਭਾਈਚਾਰੇ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਪੱਧਰ ਦੇ 23 ਦਸੰਬਰ ਨੂੰ ਮਿਸ਼ਨ ਪ੍ਰਾਇਮਰੀ ਸਕੂਲ ਫਤਹਿਗੜ੍ਹ ਚੂੜੀਆਂ ...

ਪੂਰੀ ਖ਼ਬਰ »

ਡੀ.ਈ.ਓ. ਤੇ ਜ਼ਿਲ੍ਹਾ ਕੋਆਰਡੀਨੇਟਰ ਨੇ ਢਾਕੀ ਸਕੂਲ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਕੀਤਾ ਨਿਰੀਖਣ

ਪਠਾਨਕੋਟ, 15 ਦਸੰਬਰ (ਸੰਧੂ) ਪੰਜਾਬ ਭਰ ਵਿਚ ਪ੍ਰਾਇਮਰੀ ਸਕੂਲਾਂ 'ਚ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਜੋ ਸ਼ੁਰੂਆਤ ਕੀਤੀ ਗਈ ਸੀ ਉਸ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਢਾਕੀ ਵਿਖੇ ਚੱਲ ਰਹੀ ਪ੍ਰੀ ਪ੍ਰਾਇਮਰੀ ਜਮਾਤ ਦਾ ਅਚਨਚੇਤ ਨਿਰੀਖਣ ਡੀ.ਈ.ਓ. ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ ਵਲੋਂ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕੱਲ੍ਹ

ਸੁਜਾਨਪੁਰ, 15 ਦਸੰਬਰ (ਜਗਦੀਪ ਸਿੰਘ)-ਮਾਤਾ ਕਰਤਾਰ ਕੌਰ ਚੈਰੀਟੇਬਲ ਟਰੱਸਟ ਦੀ ਬੈਠਕ ਚੇਅਰਮੈਨ ਬਾਬਾ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਟਰੱਸਟ ਦੇ ਸਰਪ੍ਰਸਤ ਇੰਜੀ: ਐ ੱਸ.ਕੇ ਪੁੰਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇੰਜੀ: ਐ ੱਸ.ਕੇ.ਪੁੰਜ ਅਤੇ ਬਾਬਾ ...

ਪੂਰੀ ਖ਼ਬਰ »

ਸ਼ਿਵ ਸੈਨਾ ਸਮਾਜਵਾਦੀ ਵਲੋਂ ਧਾਰਮਿਕ ਸਥਾਨਾਂ 'ਤੇ ਪਾਬੰਦੀਆਂ ਲਗਾਉਣ ਦੇ ਸਬੰਧ 'ਚ ਰੋਸ ਪ੍ਰਦਰਸ਼ਨ

ਪਠਾਨਕੋਟ, 15 ਦਸੰਬਰ (ਆਰ. ਸਿੰਘ)-ਸ਼ਿਵ ਸੈਨਾ ਸਮਾਜਵਾਦੀ ਵਲੋਂ ਸੀਨੀਅਰ ਆਗੂ ਰਵੀ ਸ਼ਰਮਾ ਦੀ ਪ੍ਰਧਾਨਗੀ ਹੇਠ ਪਾਰਟੀ ਵਰਕਰਾਂ ਨੇ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਧਾਰਮਿਕ ਸਥਾਨਾਂ ਲਈ ਜਾਰੀ ਕੀਤੇ ਨਾਦਰਸ਼ਾਹੀ ਫ਼ਰਮਾਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵੱਲਭ ਭਾਈ ਪਟੇਲ ਨੰੂ ਸ਼ਰਧਾ ਦੇ ਫੁੱਲ ਭੇਟ

ਪਠਾਨਕੋਟ, 15 ਦਸੰਬਰ (ਸੰਧੂ)-ਦੇਸ਼ ਭਗਤ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਕੇਵਲ ਕਿ੍ਸ਼ਨ ਮਹਾਜਨ ਅਤੇ ਚੇਅਰਮੈਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਪਟੇਲ ਚੌਕ ਵਿਖੇ ਸ: ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਅਮਿਤ ਵਿਜ ਮੁੱਖ ...

ਪੂਰੀ ਖ਼ਬਰ »

ਹਿਮਾਚਲ ਤੇ ਗੁਜਰਾਤ 'ਚ ਬਣੇਗੀ ਭਾਜਪਾ ਦੀ ਸਰਕਾਰ-ਮਾ: ਮੋਹਣ ਲਾਲ

ਪਠਾਨਕੋਟ, 15 ਦਸੰਬਰ (ਚੌਹਾਨ)-ਹਿਮਾਚਲ ਅਤੇ ਗੁਜਰਾਤ 'ਚ ਭਾਜਪਾ ਦੀ ਸਰਕਾਰ ਬਣੇਗੀ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਅਤੇ ਭਾਜਪਾ ਦੀਆਂ ਨੀਤੀਆਂ ਤੇ ਪ੍ਰਦੇਸ਼ ਵਾਸੀਆਂ ਵਲੋਂ ਸਹਿਮਤੀ ਦੀ ਮੋਹਰ ਹੋਵੇਗੀ | ਇਹ ਗੱਲ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਯ ਵਿਖੇ ਸਾਲਾਨਾ ਖੇਡ ਮੁਕਾਬਲੇ

ਪਠਾਨਕੋਟ, 15 ਦਸੰਬਰ (ਸੰਧੂ)-ਕੇਂਦਰੀ ਵਿਦਿਆਲਯ ਨੰਬਰ-1 ਪਠਾਨਕੋਟ ਵਿਖੇ ਪਿ੍ੰ: ਅਸ਼ੋਕ ਕੁਮਾਰ ਦੀ ਦੇਖਰੇਖ ਹੇਠ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਸਮਾਗਮ ਵਿਚ ਵਸ਼ਿਸ਼ਟ ਮੈਡਲ ਏ.ਓ.ਸੀ. ਹਵਾਈ ਸੈਨਾ ਪਠਾਨਕੋਟ ਪ੍ਰਸ਼ਾਂਤ ਮੋਹਨ ਮੁੱਖ ਮਹਿਮਾਨ ਅਤੇ ਨੋਮਿਨੀ ...

ਪੂਰੀ ਖ਼ਬਰ »

ਮੈਡੀਕਲ ਸਟਾਫ਼ ਦੀ ਆਈ. ਐੱਚ. ਐੱਮ. ਆਈ. ਅਧੀਨ ਸਿਖਲਾਈ ਮੁਕੰਮਲ

ਪਠਾਨਕੋਟ, 15 ਦਸੰਬਰ (ਆਰ. ਸਿੰਘ)-ਸਿਹਤ ਵਿਭਾਗ ਪਠਾਨਕੋਟ ਦੇ ਮੈਡੀਕਲ ਅਫ਼ਸਰਾਂ, ਸਿਹਤ ਵਰਕਰਾਂ, ਸਟਾਫ ਨਰਸਾਂ, ਏ. ਐ ੱਨ. ਐ ੱਮ ਅਤੇ ਐ ੱਲ. ਐ ੱਚ. ਵੀ. ਦੀ ਆਈ. ਐ ੱਚ. ਐ ੱਮ. ਆਈ. ਅਧੀਨ ਸਿਖਲਾਈ ਮੁਕੰਮਲ ਕੀਤੀ ਗਈ | ਸਿਵਲ ਸਰਜਨ ਪਠਾਨਕੋਟ ਡਾ: ਨਰੇਸ਼ ਕਾਂਸਰਾ ਨੇ ਦੱਸਿਆ ...

ਪੂਰੀ ਖ਼ਬਰ »

ਬਿਆਸ ਦਰਿਆ 'ਤੇ ਟਾਂਡਾ ਪੱਤਣ ਪੁਲ ਨੇੜੇ ਨਾਜਾਇਜ਼ ਹੋ ਰਹੀ ਮਾਈਨਿੰਗ

ਪਠਾਨਕੋਟ, 15 ਦਸੰਬਰ (ਚੌਹਾਨ)-ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਮਾਫੀਆ 'ਤੇ ਹੋ ਰਹੀ ਲਗਾਤਾਰ ਕਰਵਾਈ ਦੀ ਪ੍ਰਵਾਹ ਨਾ ਕਰਦੇ ਹੋਏ ਬੇਖੌਫ਼ ਹੋ ਕੇ ਬਿਆਸ ਦਰਿਆ ਤੋਂ ਦਿਨ ਰਾਤ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ | ਅਰਨੀ ਯੂਨੀਵਰਸਿਟੀ ਕੋਲ ਬਣੇ ਬਿਆਸ ਦਰਿਆ 'ਤੇ ਪੁਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੀ ਬੈਠਕ

ਪਠਾਨਕੋਟ, 15 ਦਸੰਬਰ (ਆਰ. ਸਿੰਘ)-ਯੂਥ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਪਠਾਨਕੋਟ ਵਿਖੇ ਹੋਈ | ਜਿਸ ਵਿਚ ਨਗਰ ਨਿਗਮ ਚੋਣਾਂ ਸਬੰਧੀ ਪਾਰਟੀ ਵਰਕਰਾਂ ਦੀਆਂ ਸਰਗਰਮੀਆਂ 'ਤੇ ਵਿਚਾਰ ਕੀਤੀ ਗਈ | ਬੈਠਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX