ਤਾਜਾ ਖ਼ਬਰਾਂ


ਸੁਪਰੀਮ ਕੋਰਟ ਵੱਲੋਂ ਆਸਾਰਾਮ ਨੂੰ ਰਾਹਤ ਨਹੀਂ
. . .  17 minutes ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਗੁਜਰਾਤ ਜਬਰਜਨਾਹ ਕੇਸ 'ਚ ਆਸਾਰਾਮ ਨੂੰ ਝਟਕਾ ਦਿੱਤਾ ਹੈ। ਕੋਰਟ ਨੇ ਕਿਹਾ ਕਿ ਜਦ ਤੱਕ ਪੀੜਤਾ ਦੇ ਬਿਆਨ ਦਰਜ ਨਹੀਂ ਹੁੰਦੇ ਉਸ ਵਕਤ ਤੱਕ ਜ਼ਮਾਨਤ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ...
ਅਫ਼ਗ਼ਾਨਿਸਤਾਨ 'ਚ ਸੰਯੁਕਤ ਰਾਸ਼ਟਰ ਦੀ ਸਟਾਫ਼ ਮੈਂਬਰ ਤੇ ਉਸ ਦਾ ਬੱਚਾ ਅਗਵਾ
. . .  about 1 hour ago
ਕਾਬੁਲ, 22 ਜਨਵਰੀ- ਕਾਬੁਲ ਦੇ ਖੈਨ ਖਾਨਾ ਵਿਖੇ ਸੰਯੁਕਤ ਰਾਸ਼ਟਰ ਦੀ ਇੱਕ ਸਟਾਫ਼ ਮੈਂਬਰ ਤੇ ਉਸ ਦੇ ਬੱਚੇ ਨੂੰ ਅੱਜ ਸਵੇਰੇ ਅਗਵਾ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਟੋਲੋ ਨਿਊਜ਼ ਅਨੁਸਾਰ ਜਦ ਉਕਤ ਸਟਾਫ਼ ਮੈਂਬਰ ਆਪਣੇ...
10 ਕਿੱਲੋ ਗਾਂਜੇ ਸਮੇਤ ਵਿਅਕਤੀ ਕਾਬੂ
. . .  about 1 hour ago
ਲੁਧਿਆਣਾ, 22 ਜਨਵਰੀ (ਪਰਮਿੰਦਰ ਅਹੂਜਾ)- ਲੁਧਿਆਣਾ ਰੇਲਵੇ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 10 ਕਿੱਲੋ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਜਤਿੰਦਰ...
ਧੁੰਦ ਕਾਰਨ 40 ਗੱਡੀਆਂ ਆਪਸ 'ਚ ਟਕਰਾਈਆਂ, 3 ਦੀ ਮੌਤ
. . .  about 1 hour ago
ਕਰਨਾਲ, 22 ਜਨਵਰੀ- ਕਰਨਾਲ ਵਿਖੇ ਨੈਸ਼ਨਲ ਹਾਈਵੇਅ 'ਤੇ ਧੁੰਦ ਕਾਰਨ ਇੱਕ ਤੋਂ ਬਾਅਦ ਇੱਕ ਕਰੀਬ 40 ਗੱਡੀਆਂ ਆਪਸ 'ਚ ਟਕਰਾਅ ਗਈਆਂ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 2...
ਇੰਡੀਅਨ ਮੁਜ਼ਾਹਦੀਨ ਦਾ ਅੱਤਵਾਦੀ ਅਬਦੁਲ ਸੁਭਾਨ ਕੁਰੈਸ਼ੀ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ ਇੰਡੀਅਨ ਮੁਜ਼ਾਹਦੀਨ ਦੇ ਅੱਤਵਾਦੀ ਅਬਦੁਲ ਸੁਭਾਨ ਕੁਰੈਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਸੁਭਾਨ ਕੁਰੈਸ਼ੀ 2008 ਦੇ ਗੁਜਰਾਤ...
ਪਦਮਾਵਤ 'ਤੇ ਪੁਨਰਵਿਚਾਰ ਲਈ ਸੁਪਰੀਮ ਕੋਰਟ ਤਿਆਰ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਵਿਵਾਦਿਤ ਫ਼ਿਲਮ ਪਦਮਾਵਤ 'ਤੇ ਰਾਜਸਥਾਨ ਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਦਾਖਲ ਪੁਨਰਵਿਚਾਰ ਪਟੀਸ਼ਨ 'ਚ ਸੁਣਵਾਈ ਲਈ ਸੁਪਰੀਮ ਕੋਰਟ ਨੇ ਹਾਂ...
ਸੜਕ ਹਾਦਸੇ 'ਚ 5 ਦੀ ਮੌਤ, 4 ਜ਼ਖ਼ਮੀ
. . .  about 3 hours ago
ਉੜੀਸਾ, 22 ਜਨਵਰੀ- ਉੜੀਸਾ 'ਚ ਹੋਏ ਇੱਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ...
ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਦਾਵੋਸ ਰਵਾਨਾ
. . .  about 3 hours ago
ਨਵੀਂ ਦਿੱਲੀ, 22 ਜਨਵਰੀ- ਵਿਸ਼ਵ ਆਰਥਿਕ ਫੋਰਮ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵਿਟਜ਼ਰਲੈਂਡ ਦੇ ਦਾਵੋਸ ਲਈ...
ਥਾਈਲੈਂਡ ਵਿਖੇ ਬੰਬ ਧਮਾਕਾ, 3 ਦੀ ਮੌਤ
. . .  about 4 hours ago
ਪਾਕਿ ਵੱਲੋਂ ਵੱਖ-ਵੱਖ ਥਾਵਾਂ 'ਤੇ ਗੋਲੀਬਾਰੀ
. . .  about 5 hours ago
ਅੱਜ ਸੁਪਰੀਮ ਕੋਰਟ 'ਚ ਹੋਵੇਗੀ ਜਸਟਿਸ ਲੋਯਾਂ ਦੀ ਮੌਤ ਸੰਬੰਧੀ ਪਟੀਸ਼ਨ 'ਤੇ ਸੁਣਵਾਈ
. . .  about 5 hours ago
ਘੱਟ ਦ੍ਰਿਸ਼ਟੀ ਕਾਰਨ 22 ਟਰੇਨਾਂ ਲੇਟ, 10 ਰੱਦ
. . .  about 5 hours ago
ਵਿਦੇਸ਼ ਮੰਤਰਾਲੇ ਵੱਲੋਂ ਕਾਬੁਲ ਹਮਲੇ ਦੀ ਨਿੰਦਾ
. . .  1 day ago
ਪਾਕਿ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ
. . .  1 day ago
ਆਸ਼ੀਆਨ ਦੇ ਜਨਰਲ ਸਕੱਤਰ ਭਾਰਤ ਪਹੁੰਚੇ
. . .  1 day ago
ਪਾਕਿ ਤੇ ਅਫ਼ਗ਼ਾਨ ਤੋਂ ਆਈਆਂ ਘੱਟ ਗਿਣਤੀਆਂ ਨੂੰ ਮਿਲੇਗੀ ਭਾਰਤੀ ਨਾਗਰਿਕਤਾ-ਗ੍ਰਹਿ ਮੰਤਰੀ
. . .  1 day ago
ਕਾਬੁਲ 'ਚ ਬੰਬ ਧਮਾਕੇ 'ਚ 43 ਮੌਤਾਂ
. . .  1 day ago
ਅਸ਼ੋਕ ਲਵਾਸਾ ਨਵੇਂ ਚੋਣ ਕਮਿਸ਼ਨਰ ਨਿਯੁਕਤ, 23 ਨੂੰ ਸੰਭਾਲਣਗੇ ਚਾਰਜ
. . .  1 day ago
ਓਮ ਪ੍ਰਕਾਸ਼ ਰਾਵਤ ਨਵੇਂ ਮੁੱਖ ਚੋਣ ਕਮਿਸ਼ਨਰ ਨਿਯੁਕਤ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ 16 ਦੌੜਾਂ ਨਾਲ ਹਰਾਇਆ
. . .  1 day ago
ਬਵਾਨਾ ਅਗਨੀਕਾਂਡ ਦੀ ਜਾਂਚ ਅਪਰਾਧ ਸ਼ਾਖਾ ਹਵਾਲੇ
. . .  1 day ago
ਝਾਰਖੰਡ : ਸੜਕ ਹਾਦਸੇ 'ਚ 8 ਮੌਤਾਂ, 1 ਜ਼ਖਮੀ
. . .  1 day ago
ਭਾਰਤੀ ਕ੍ਰਿਕਟ ਟੀਮ ਨੇ ਕੀਤਾ ਅਭਿਆਸ
. . .  1 day ago
ਸ਼ਹੀਦ ਜਗਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਪਦਮਾਵਤ' ਖਿਲਾਫ ਪ੍ਰਦਰਸ਼ਨ : ਗੁਜਰਾਤ ਦੇ ਉੱਤਰੀ ਹਿੱਸਿਆ 'ਚ ਬੱਸ ਸੇਵਾ ਬੰਦ
. . .  1 day ago
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅਧਿਆਪਕਾਂ ਦੀਆਂ ਮੰਗਾਂ ਮੰਨੀਆਂ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਮਨਦੀਪ ਦਾ ਅੰਤਿਮ ਸਸਕਾਰ
. . .  1 day ago
ਵਡੋਦਰਾ : ਕੈਮੀਕਲ ਪਲਾਂਟ 'ਚ ਧਮਾਕਾ, 4 ਮੌਤਾਂ-9 ਜ਼ਖਮੀ
. . .  1 day ago
'ਪਦਮਾਵਤ' ਫ਼ਿਲਮ ਖ਼ਿਲਾਫ਼ ਲਖਨਊ 'ਚ ਪ੍ਰਦਰਸ਼ਨ
. . .  1 day ago
ਨਵੀਨ ਪਟਨਾਇਕ ਨੂੰ ਮਿਲਿਆ 'ਆਦਰਸ਼ ਮੁੱਖ ਮੰਤਰੀ' ਪੁਰਸਕਾਰ
. . .  1 day ago
ਨਿਆਂਪਾਲਿਕਾ 'ਤੇ ਪੂਰਾ ਭਰੋਸਾ - ਅਲਕਾ ਲਾਂਬਾ
. . .  1 day ago
ਅਫਗਾਨਿਤਾਨ : ਧਮਾਕੇ 'ਚ 8 ਮੌਤਾਂ
. . .  1 day ago
17 ਲੱਖ ਦੀ ਲੁੱਟ ਮਾਮਲੇ 'ਚ ਤਿੰਨ ਨੌਜਵਾਨ ਨਗਦੀ ਤੇ ਹਥਿਆਰਾਂ ਸਮੇਤ ਕਾਬੂ
. . .  1 day ago
ਆਪ ਦੇ ਵਿਧਾਇਕ ਅਯੋਗ ਕਰਾਰ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
. . .  1 day ago
ਬਵਾਨਾ ਅਗਨੀ ਕਾਂਡ : ਫ਼ੈਕਟਰੀ ਮਾਲਕ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਫਾਜ਼ਿਲਕਾ / ਅਬੋਹਰ

ਝੋਨੇ ਦੀ ਖਰੀਦ ਦਾ ਕੰਮ ਵਧੀਆ ਢੰਗ ਨਾਲ ਨੇਪਰੇ ਚੜਿ੍ਹਆ-ਈਸ਼ਾ ਕਾਲੀਆ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਕੰਮ ਬੜੇ ਹੀ ਵਧੀਆ ਤੇ ਸੁਖਾਵੇਂ ਢੰਗ ਨਾਲ ਨੇਪਰੇ ਚੜਿ੍ਹਆ | ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਨੇ ਖੁਸ਼ੀ ਪ੍ਰਗਟ ਕੀਤੀ ਹੈ | ਇਸ ਸੀਜ਼ਨ ਦੌਰਾਨ ਮੰਡੀਆਂ ਵਿਚ ਕੁੱਲ 301842 ਮੀਟਰਕ ਟਨ ਝੋਨੇ ਦੀ ਖਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ ਜੋ ਕਿ ਪਿਛਲੇ ਸਾਲ ਨਾਲੋਂ 56588 ਮੀਟਰਕ ਟਨ ਵਧੇਰੇ ਹੈ | ਕਿਸਾਨਾਂ ਨੂੰ 423.67 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ 'ਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੁੱਲ 3 ਲੱਖ 1 ਹਜ਼ਾਰ 842 ਮੀਟਰਕ ਟਨ ਝੋਨਾ ਮੰਡੀਆਂ ਵਿੱਚ ਖਰੀਦ ਕੀਤਾ ਗਿਆ ਜਦੋਂ ਕਿ ਪਿਛਲੇ ਸਾਲ ਦੌਰਾਨ ਝੋਨੇ ਦੀ ਕੁੱਲ ਖਰੀਦ 245254 ਮੀਟਿਰਕ ਟਨ ਸੀ | ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਗਈ | ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਵੀ ਸਮੇਂ ਸਿਰ ਕੀਤੀ ਗਈ | ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਗੀਤੂ ਬਿਸ਼ੰਬੂ ਨੇ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਸ ਸਾਲ ਦੇ ਸੀਜ਼ਨ ਦੌਰਾਨ ਪਨਗ੍ਰੇਨ ਵਲੋਂ 63081 ਮੀਟਰਕ ਟਨ, ਮਾਰਕਫੈੱਡ ਵੱਲੋਂ 53380 ਮੀਟਰਿਕ ਟਨ, ਪਨਸਪ ਵਲੋਂ 93079 ਮੀਟਰਕ ਟਨ, ਵੇਅਰਹਾਉਸ ਵਲੋਂ 31834 ਮੀਟਰਕ ਟਨ, ਪੰਜਾਬ ਐਗਰੋ ਵਲੋਂ 25166 ਮੀਟਰਕ ਟਨ, ਐੱਫ.ਸੀ.ਆਈ ਵਲੋਂ 20 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਾ ਵਲੋਂ 35282 ਮੀਟਰਕ ਟਨ ਝੋਨਾ ਖਰੀਦ ਕੀਤਾ

ਚੋਰੀ ਕਰਨ ਵਾਲੇ ਨੌਜਵਾਨ ਤੋਂ ਢਾਈ ਲੱਖ ਰੁਪਏ ਬਰਾਮਦ

ਅਬੋਹਰ, 15 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਬੀਤੇ ਦਿਨੀਂ ਇਕ ਫਾਈਨਾਂਸ ਕੰਪਨੀ ਵਿਚੋਂ ਲੱਖਾਂ ਰੁਪਏ ਦੀ ਚੋਰੀ ਕਰਨ ਵਾਲੇ ਨੌਜਵਾਨ ਤੋਂ ਚੋਰੀ ਕੀਤੇ ਪੈਸਿਆਂ ਵਿਚੋਂ ਲਗਪਗ ਢਾਈ ਲੱਖ ਰੁਪਏ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਰੇਤ ਦਾ ਕਾਲਾ ਕਾਰੋਬਾਰ ਕਰਨ ਤੋਂ ਰੋਕਣ 'ਤੇ ਚਾੜਿ੍ਹਆ ਕੁਟਾਪਾ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਰੇਤ ਦੇ ਚੱਲਦੇ ਕਾਲੇ ਕਾਰੋਬਾਰ ਨੂੰ ਰੋਕਣ ਲਈ ਖ਼ਫ਼ਾ ਹੋਏ ਰੇਤ ਦੀ ਨਾਜਾਇਜ਼ ਨਿਕਾਸੀ ਕਰਨ ਵਾਲਿਆਂ ਨੇ ਮੰਗਲ ਸਿੰਘ ਵਾਸੀ ਬਹਿਕ ਗੁੱਜਰਾਂ 'ਤੇ ਹਮਲਾ ਕਰਕੇ ਗੰਭੀਰ ਸੱਟਾਂ ਮਾਰੀਆਂ | ਸਹਾਇਕ ਥਾਣੇਦਾਰ ਜੁਗਰਾਜ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸ ਵਿਚ ਪੀੜਤ ਦੀ ਗੁਪਤ ਰੱਖੀ ਜਾਵੇ ਪਹਿਚਾਣ

ਫਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਬਾਲ ਅਧਿਕਾਰਾਂ ਅਤੇ ਸੁਰੱਖਿਆ ਲਈ ਗਠਿਤ ਪੰਜਾਬ ਰਾਜ ਕਮਿਸ਼ਨ ਨੇ ਜਬਰ ਜਨਾਹ ਦੇ ਪੀੜਤ ਦੀ ਪਹਿਚਾਣ ਜ਼ਾਹਿਰ ਨਾ ਕਰਨ ਦੀਆਂ ਸਖਤ ਹਦਾਇਤਾਂ ਦਿੱਤੀਆਂ ਹਨ | ਕਮਿਸ਼ਨ ਵਲੋਂ ਮੀਡੀਆ ਕਰਮੀਆਂ ਨੂੰ ਹਦਾਇਤ ਕੀਤੀ ਗੲਾ ਹੈ ਕਿ ਜਬਰ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 258 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ...

ਪੂਰੀ ਖ਼ਬਰ »

ਭਾਰਤ-ਪਾਕਿ ਜੰਗ ਦੌਰਾਨ ਬੀ.ਐਸ.ਐਫ਼ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਨੇ ਦਿੱਤੀ ਸੀ ਸ਼ਹਾਦਤ

ਫ਼ਾਜ਼ਿਲਕਾ, 15 ਦਸੰਬਰ(ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਵਿਚਾਲੇ 1971 ਦੀ ਜੰਗ ਦੌਰਾਨ ਖੇਤਰ ਨੂੰ ਬਚਾਉਣ ਲਈ ਸੈਨਾ ਦੇ ਸੈਕੜੇ ਜਵਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ | ਉਥੇ ਹੀ ਬੀ.ਐਸ.ਐਫ਼ ਦੀ 22 ਵੀਂ ਬਟਾਲੀਅਨ ਦੇ ਜਵਾਨਾਂ ਨੇ ਵੀ ਅੱਗੇ ਹੋ ਕੇ ਜੰਗ ਲੜੀ ਅਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਡਿਸਟਿ੍ਕ 3131 ਦੀ ਕਾਰ ਰੈਲੀ ਸ਼ਹੀਦੀ ਯਾਦਗਾਰ ਪੁੱਜੀ

ਫ਼ਿਰੋਜ਼ਪੁਰ, 15 ਦਸੰਬਰ (ਮਲਕੀਅਤ ਸਿੰਘ)- ਰੋਟਰੀ ਕਲੱਬ ਡਿਸਟਿ੍ਕ 3131 ਦੀ ਕਾਰ ਰੈਲੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਵਿਖੇ ਪਹੰੁਚੀ, ਜਿਸ ਦਾ ਰੋਟਰੀ ਕਲੱਬ ਫ਼ਿਰੋਜ਼ਪੁਰ ਛਾਉਣੀ ਦੇ ਕੋਆਰਡੀਨੇਟਰ ਵਿਜੇ ਅਰੋੜਾ ਦੀ ...

ਪੂਰੀ ਖ਼ਬਰ »

15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 15 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਬਹਾਵਵਾਲਾ ਮੁਖੀ ਪੰਜਾਬ ਸਿੰਘ ਦੀ ਅਗਵਾਈ 'ਚ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੇ ਸਮੇਤ ...

ਪੂਰੀ ਖ਼ਬਰ »

ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਾਨ ਨੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਿਰੋਜ਼ਪੁਰ, 15 ਦਸੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ. ਕੇ. ਅਗਰਵਾਲ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਬਲਜਿੰਦਰ ...

ਪੂਰੀ ਖ਼ਬਰ »

ਕਿਸਾਨਾਂ ਨੇ ਸੜਕ ਰੋਕ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਝੋਕ ਹਰੀ ਹਰ ਪਿੰਡ ਅੰਦਰ ਲੋਹ ਲੰਗਰ ਦੀ 25 ਏਕੜ ਦੇ ਕਰੀਬ ਜ਼ਮੀਨ 'ਤੇ ਸਾਲਾਂ-ਬੱਧੀ ਸਮੇਂ ਤੋਂ ਖੇਤੀ ਕਰ ਰਹੇ ਛੋਟੇ ਕਿਸਾਨ ਪਰਿਵਾਰ ਨੂੰ ਕਾਸ਼ਤ ਕਰਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਈ ਗਈ 145 ਧਾਰਾ ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਾਰਦਨ ਰੇਲਵੇ ਇੰਜੀਨੀਅਰ ਐਸੋਸੀਏਸ਼ਨ ਵਲੋਂ ਡਵੀਜ਼ਨ ਪੱਧਰੀ ਧਰਨਾ

ਫ਼ਿਰੋਜ਼ਪੁਰ, 15 ਦਸੰਬਰ (ਮਲਕੀਅਤ ਸਿੰਘ, ਪਰਮਿੰਦਰ ਸਿੰਘ)- ਆਲ ਇੰਡੀਆ ਰੇਲਵੇ ਇੰਜੀਨੀਅਰਜ਼ ਫੈਡਰੇਸ਼ਨ ਦੇ ਸੱਦੇ 'ਤੇ ਰੇਲ ਇੰਜੀਨੀਅਰਾਂ ਨੇ ਉੱਤਰ ਰੇਲਵੇ ਇੰਜੀਨੀਅਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਡੀ.ਆਰ.ਐੱਮ. ਦਫ਼ਤਰ ਫ਼ਿਰੋਜ਼ਪੁਰ ਛਾਉਣੀ ਦੇ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਿ੍ਤਕਾ ਦੇ ਵਾਰਸਾਂ ਨੂੰ ਮਿਲਿਆ ਲੱਖਾਂ ਦਾ ਮੁਆਵਜ਼ਾ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਰਾਏਪੁਰਾ ਵਾਸੀ ਮਨੋਹਰ ਲਾਲ ਦੀ ਧਰਮਪਤਨੀ ਸ੍ਰੀਮਤੀ ਸ਼ਾਰਦਾ ਦੇਵੀ ਜਿਨ੍ਹਾਂ ਦਾ ਬੀਤੇ ਦਿਨੀਂ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ | ਵਾਹਨ ਚਾਲਕ ਵਿਰੁੱਧ ਕਰਵਾਈ ਦੀ ਮੰਗ ਨੂੰ ਲੈ ਕੇ ਉਨ੍ਹਾਂ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਵਲੋਂ ਵਿਧਾਇਕ ਘੁਬਾਇਆ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਾਸਲ ਦੇ ਪ੍ਰਧਾਨ ਸ੍ਰੀ ਰਾਕੇਸ਼ ਧੂੜੀਆ ਨੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ 'ਤੇ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਗਾਏ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਸੇਵਾ ਮੁਕਤ ਆਫ਼ੀਸਰਜ਼ ਐਸੋਸੀਏਸ਼ਨ ਭਲਕੇ ਮਨਾਏਗੀ ਪੈਨਸ਼ਨ ਦਿਹਾੜਾ

ਫ਼ਾਜ਼ਿਲਕਾ, 15 ਦਸੰਬਰ(ਦਵਿੰਦਰ ਪਾਲ ਸਿੰਘ)-ਸੇਵਾ ਮੁਕਤ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਸਰਬਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਐਤਵਾਰ ਰਾਤ 7 ਵਜੇ ਸਥਾਨਕ ਗੁਲਸ਼ਨ ਰਿਜੈਂਸੀ ਹੋਟਲ ਵਿਖੇ ਪੈਨਸ਼ਨ ਦਿਹਾੜਾ ਮਨਾਇਆ ਜਾਵੇਗਾ | ਜਿਸ ਵਿਚ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਪੈਨਸੀਆ ਸਕੂਲ ਦਾ ਦੋ ਦਿਨਾ ਡਾਂਸ ਸਮਾਰੋਹ ਸ਼ੁਰੂ

ਜਲਾਲਾਬਾਦ,15 ਦਸੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਸਥਿਤ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਦੋ ਦਿਨਾ ਡਾਸ ਮੁਕਾਬਲੇ ਅੱਜ ਸ਼ੁਰੂ ਹੋਏ | ਅੱਜ ਪਹਿਲੇ ਦਿਨ ਦੇ ਡਾਂਸ ਮੁਕਾਬਲਿਆਂ ਵਿੱਚ ਕੇ ਜੀ ਵੰਨ ਤੋਂ ਲੈ ਕੇ ਤੀਸਰੀ ਕਲਾਸ ਤੱਕ ਦੇ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਸਫਾਈ ਕੀਤੀ

ਅਬੋਹਰ, 15 ਦਸੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਮਾਡਲ ਸੈਕੰਡਰੀ ਸਕੂਲ ਨਿਹਾਲਖੇੜਾ ਵਿਚ 2 ਪੰਜਾਬ ਐੱਨ. ਸੀ. ਸੀ. ਕੰਪਨੀ ਅਬੋਹਰ ਦੇ ਕਮਾਂਡਿੰਗ ਅਫ਼ਸਰ ਕਰਨਲ ਕੇ. ਐੱਨ. ਸੁਰੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਫਾਈ ਕੀਤੀ ਅਤੇ ਸਕੂਲ ਵਿਚ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਮਾਰਕੁੱਟ ਕਰਨ ਦੇ ਮਾਮਲੇ ਵਿਚ 4 ਵਿਅਕਤੀਆਂ ਅਤੇ ਅੱਧਾ ਦਰਜ਼ਨ ਤੋਂ ਵੱਧ ਅਣਪਛਾਤਿਆਂ ਵਿਰੁੱਧ ਮਾਰਕੁੱਟ ਕਰਨ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੰੂ ਪੈਨਸ਼ਨਾਂ ਵੰਡੀਆਂ

ਮੁੱਦਕੀ, 15 ਦਸੰਬਰ (ਭੁਪਿੰਦਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁੱਦਕੀ ਵਲੋਂ ਇਲਾਕੇ ਦੇ ਲੋੜਵੰਦ, ਵਿਧਵਾਵਾਂ ਅਤੇ ਅੰਗਹੀਣ ਲੋਕਾਂ ਨੂੰ ਆਰਥਿਕ ਸਹਾਇਤਾ ਵਜੋਂ ਮਹੀਨਾਵਾਰ ਪੈਨਸ਼ਨਾਂ ਹਰਪ੍ਰੀਤ ਸਿੰਘ ਕੈਂਥ ਦੇ ਗਿੱਲ ਰੋਡ ਮੁੱਦਕੀ 'ਚ ਖੋਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਮੱਲਾਂਵਾਲਾ, 15 ਦਸੰਬਰ (ਗੁਰਦੇਵ ਸਿੰਘ)- ਫੂਡ ਸੇਫ਼ਟੀ ਅਫ਼ਸਰ ਫ਼ਿਰੋਜ਼ਪੁਰ ਐ ੱਮ.ਐੱਸ. ਢਿੱਲੋਂ ਨੇ ਮੱਲਾਂਵਾਲਾ ਵਿਖੇ ਵੱਖ-ਵੱਖ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਐੱਮ. ਐੱਸ. ਢਿੱਲੋਂ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੇ ਸਮੂਹ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ-ਭਾਕਿਯੂ ਰਾਜੇਵਾਲ

ਮਖੂ, 15 ਦਸੰਬਰ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇ ਵਾਲ ਦੀ ਮੀਟਿੰਗ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ ਵਿਚ ਪਰਗਟ ਸਿੰਘ ਸਕੱਤਰ ਪੰਜਾਬ ਵੀ ਹਾਜ਼ਰ ਹੋਏ | ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਬੈਟਰ ਥਿੰਕ ਦੇ ਵਿਦਿਆਰਥੀਆਂ ਨੇ ਆਈਲੈਟਸ ਵਿਚੋਂ ਮਾਰੀਆਂ ਮੱਲਾਂ

ਫ਼ਿਰੋਜ਼ਪੁਰ/ਜ਼ੀਰਾ, 15 ਦਸੰਬਰ (ਮਲਕੀਅਤ ਸਿੰਘ, ਜਗਤਾਰ ਸਿੰਘ ਮਨੇਸ)- ਬੈਟਰ ਥਿੰਕ ਜ਼ੀਰਾ ਦੇ ਵਿਦਿਆਰਥੀ ਆਈਲੈੈਟਸ ਅਤੇ ਪੀ.ਟੀ.ਈ. ਵਿਚ ਲਗਾਤਾਰ ਉਚ ਮੱਲ੍ਹਾਂ ਮਾਰਦਿਆਂ ਜਿੱਥੇ ਸੰਸਥਾ ਦਾ ਨਾਂਅ ਰੌਸ਼ਨ ਕਰ ਰਹੇ ਹਨ, ਉੱਥੇ ਵਿਦੇਸ਼ਾਂ ਵਿਚ ਪੜ੍ਹਾਈ ਕਰਕੇ ਆਪਣਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਬਲਾਕ ਪੱਧਰੀ ਇਕੱਤਰਤਾ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖੁਰਦ ਇਕਾਈ ਦੀ ਇਕੱਤਰਤਾ ਮੁੱਖ ਸਕੱਤਰ ਮੱਘਰ ਸਿੰਘ ਫਿੱਡੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ...

ਪੂਰੀ ਖ਼ਬਰ »

ਬੇਲੋੜੇ ਰਸਾਇਣਾਂ ਦੀ ਵਰਤੋ ਹੁੰਦੀ ਹੈ ਨੁਕਸਾਨਦੇਹ- ਗੋਲਡੀ
ਮਿੱਟੀ ਦੇ ਨਮੂਨੇ ਲੈਣ ਸਬੰਧੀ ਸਿਖਲਾਈ ਦਿੱਤੀ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਖੇਤਾਂ 'ਚ ਪਾਏ ਜਾ ਰਹੇ ਬੇਲੋੜੇ ਰਸਾਇਣਾਂ ਦੀ ਘੱਟ ਵਰਤੋਂ ਕਰਨ ਨੂੰ ਰੋਕਣ ਦੇ ਨਾਲ-ਨਾਲ ਜ਼ਮੀਨ ਅੰਦਰ ਲੋੜੀਂਦੇ ਤੱਤਾਂ ਦੀ ਹੀ ਵਰਤੋਂ ਕਰਨ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਸ੍ਰੀ ਰਾਮ ਫਰਟੀਲਾਈਜ਼ਰ ...

ਪੂਰੀ ਖ਼ਬਰ »

ਮਿੱਟੀ ਦੇ ਨਮੂਨੇ ਲੈਣ ਸਬੰਧੀ ਸਿਖਲਾਈ ਦਿੱਤੀ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਖੇਤਾਂ 'ਚ ਪਾਏ ਜਾ ਰਹੇ ਬੇਲੋੜੇ ਰਸਾਇਣਾਂ ਦੀ ਘੱਟ ਵਰਤੋਂ ਕਰਨ ਨੂੰ ਰੋਕਣ ਦੇ ਨਾਲ-ਨਾਲ ਜ਼ਮੀਨ ਅੰਦਰ ਲੋੜੀਂਦੇ ਤੱਤਾਂ ਦੀ ਹੀ ਵਰਤੋਂ ਕਰਨ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਸ੍ਰੀ ਰਾਮ ਫਰਟੀਲਾਈਜ਼ਰ ...

ਪੂਰੀ ਖ਼ਬਰ »

ਖੇਡਾਂ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ-ਜ਼ਿਲ੍ਹਾ ਸਿੱਖਿਆ ਅਫਸਰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੋਂ ਦੇ ਸਰਕਾਰੀ ਐੱਮ. ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ | ...

ਪੂਰੀ ਖ਼ਬਰ »

ਪਿੰਡ ਘੁੱਲਾ ਵਿਖੇ ਲੱਗੇ ਮੇਲੇ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)- ਬਾਬਾ ਸੱਯਦ ਪੀਰ ਜੀ ਦੀ ਯਾਦ 'ਚ ਸਾਲਾਨਾ ਮੇਲਾ ਪਿੰਡ ਘੁੱਲਾ ਵਿਖੇ ਸ਼ਰਧਾ-ਭਾਵਨਾ ਨਾਲ ਪਿੰਡ ਵਾਸੀਆਂ ਤੇ ਮੇਲਾ ਕਮੇਟੀ ਵਲੋਂ ਕਰਵਾਇਆ | ਦਰਗਾਹ ਉਪਰ ਚਾਦਰ ਚੜ੍ਹਾਉਣ ਦੀ ਰਸਮ ਉਪਰੰਤ ਮੇਲੇ ਦੀ ਸ਼ੁਰੂਆਤ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸੇਂਟ ਐਲਫੋਸਾ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਅਬੋਹਰ, 15 ਦਸੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਸੈਂਟ ਐਲਫੋਸਾ ਕਾਨਵੈਂਟ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰ ਹੋ ਨਿੱਬੜਿਆ | ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਦੌਰਾਨ ਆਪਣੀਆਂ-ਆਪਣੀਆਂ ਪੇਸ਼ਕਾਰੀਆਂ ਪੇਸ਼ ਕਰ ਖ਼ੂਬ ਰੰਗ ਬੰਨੇ ਗਏ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਘੰਟਾ ਘਰ ਤੱਕ ਕੱਢੀ ਜਾਵੇਗੀ ਵਿਕਟਰੀ ਪਰੇਡ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਆਸਿਫ਼ ਵਾਲਾ ਸ਼ਹੀਦੀ ਸਮਾਰਕ ਕਮੇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 16 ਦਸੰਬਰ ਨੂੰ ਇਕ ਵਿਕਟਰੀ ਪਰੇਡ ਕਰਵਾਈ ਜਾ ਰਹੀ ਹੈ | ਇਹ ਵਿਕਟਰੀ ਪਰੇਡ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕੇ ਘੰਟਾ ਘਰ ਤੱਕ ...

ਪੂਰੀ ਖ਼ਬਰ »

700 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਬੋਹਰ, 15 ਦਸੰਬਰ (ਕੁਲਦੀਪ ਸਿੰਘ ਸੰਧੂ)-ਸੀ. ਆਈ. ਏ. ਸਟਾਫ਼ ਪੁਲਿਸ ਨੇ ਇਕ ਵਿਅਕਤੀ ਨੂੰ 700 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਸੀ. ਆਈ. ਏ. ਸਟਾਫ਼ ਮੁਖੀ ਸੱਜਣ ਸਿੰਘ ਸਮੇਤ ਪੁਲਿਸ ਪਾਰਟੀ ਅਜੀਤ ਨਗਰ ਿਲੰਕ ਰੋਡ 'ਤੇ ਗਸ਼ਤ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਗਾਡਵਿਨ ਸਕੂਲ ਘੱਲੂ ਵਿਖੇ ਸੈਮੀਨਾਰ ਕਰਵਾਇਆ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਪੰਜਾਬ ਇੰਡਪੈਂਡਿਡ ਕੰਪਨੀ ਐੱਨ. ਸੀ. ਸੀ ਅਬੋਹਰ ਦੇ ਕਮਾਂਡਿੰਗ ਅਫ਼ਸਰ ਕਰਨਲ ਸੁਰੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਫ਼ਾਈ ਪੰਦ੍ਹਰਵਾੜਾ ਮਨਾਉਣ ਸਬੰਧੀ ...

ਪੂਰੀ ਖ਼ਬਰ »

ਡਾ: ਬੀ. ਡੀ. ਕਾਲੜਾ ਵਲੋਂ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਨਾਲ ਸੰਬਧਿਤ ਅਰਨੀਵਾਲਾ ਜ਼ੈਲ ਦੇ ਸੀਨੀਅਰ ਕਾਂਗਰਸੀ ਆਗੂ ਡਾ: ਬੀ. ਡੀ. ਕਾਲੜਾ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਗਾਡ ਗਿਫਟਿਡ ਸੁਸਾਇਟੀ ਨੇ ਬੱਚਿਆਂ ਨੂੰ ਵੰਡੇ ਬੂਟ ਜੁਰਾਬਾਂ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਗਾਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਐਸ.ਡੀ.ਐਲੀਮੈਂਟਰੀ ਪ੍ਰਾਇਮਰੀ ਸਕੂਲ ਵਿਖੇ ਸਰਪ੍ਰਸਤ ਕੁਲਵੰਤ ਰਾਏ ਮਿਗਲਾਨੀ ਦੇ ਸਹਿਯੋਗ ਨਾਲ ਉਨ੍ਹਾਂ ਦੇ ਪਿਤਾ ਸਵ. ਨਰਾਇਣ ਦਾਸ ਮਿਗਲਾਨੀ ਦੀ ਯਾਦ ਵਿਚ ਸਕੂਲੀ ...

ਪੂਰੀ ਖ਼ਬਰ »

ਸਾਇੰਸ ਵਿਸ਼ੇ 'ਤੇ ਸੈਮੀਨਾਰ ਲਗਾਇਆ

ਅਬੋਹਰ, 15 ਦਸੰਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਪੁਰਾ ਵਿਖੇ ਸਾਇੰਸ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿਚ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੈਮੀਨਾਰ ਦੌਰਾਨ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਸਕੀਮ ਦੇ ...

ਪੂਰੀ ਖ਼ਬਰ »

ਡੀ.ਈ.ਓ ਐਲੀਮੈਂਟਰੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਵਲੋਂ ਪ੍ਰੀ-ਪ੍ਰਾਇਮਰੀ ਪਾਇਲਟ ਜਮਾਤ ਦਾ ਨਿਰੀਖਣ

ਜਲਾਲਾਬਾਦ, 15 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਪਾਇਲਟ ਪੋ੍ਰਜੈਕਟ ਦਾ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਮੀਰ ਖਾਸ ਵਿਖੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਓਮ ਪ੍ਰਕਾਸ਼ ਅਤੇ ਜ਼ਿਲਾ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੇ ਨਹਿਰੀ ਖਾਲ਼ਿਆਂ ਦੀ ਕੀਤੀ ਸਫ਼ਾਈ

ਜਲਾਲਾਬਾਦ, 15 ਦਸੰਬਰ (ਕਰਨ ਚੁਚਰਾ)-ਉਪ ਮੰਡਲ ਦੇ ਪਿੰਡ ਚੱਕ ਭਾਬੜਾ 'ਚ ਅੱਜ ਮਨਰੇਗਾ ਮਜ਼ਦੂਰਾਂ ਵਲੋਂ ਪਿੰਡ ਦੇ ਕੱਚੇ-ਪੱਕੇ ਨਹਿਰੀ ਖਾਲ਼ਿਆਂ ਦੀ ਸਫ਼ਾਈ ਕੀਤੀ ਗਈ | ਪਿੰਡ ਚੱਕ ਭਾਬੜਾ ਦੇ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਨੂੰ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਘਿਰੀ ਮੰਡੀ ਖੂਈਆਂ ਸਰਵਰ ਸਰਕਾਰ ਦੀ ਸਵੱਲੀ ਨਜ਼ਰ ਦੀ ਉਡੀਕ 'ਚ

ਜਗਜੀਤ ਸਿੰਘ ਧਾਲੀਵਾਲ ਖੂਈਆਂ ਸਰਵਰ, 15 ਦਸੰਬਰ-ਅਬੋਹਰ-ਗੰਗਾਨਗਰ ਰਾਸ਼ਟਰੀ ਰਾਜ ਮਾਰਗ 15 'ਤੇ ਸਥਿਤ ਮੰਡੀ ਖੂਈਆਂ ਸਰਵਰ ਨੇ ਆਪਣੇ ਤੌਰ 'ਤੇ ਪਿਛਲੇ ਕਈ ਸਾਲਾਂ ਤੋਂ ਤਰੱਕੀਆਂ ਦੀਆਂ ਪੁਲਾਂਘਾਂ ਪੁੱਟੀਆਂ ਪਰ ਸਹੂਲਤਾਂ ਪੱਖੋਂ ਹਮੇਸ਼ਾ ਹੀ ਉਕਤ ਮੰਡੀ ਨੂੰ ਨਜ਼ਰ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ ਵਿਚ ਚਿੱਤਰਕਲਾ ਮੁਕਾਬਲੇ ਕਰਵਾਏ

ਜਲਾਲਾਬਾਦ, 15 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਦਿੱਲੀ ਪਬਲਿਕ ਵਰਲਡ ਸਕੂਲ 'ਚ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਜਿਸ ਵਿਚ ਸਮੂਹ 'ਕ' ਤੋਂ ਰਸ਼ਿਲ , ਬਲਵਿੰਦਰ ਸਿੰਘ ਅਤੇ ਅਭਿਜੋਤ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX