ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  35 minutes ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  about 1 hour ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  about 2 hours ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  about 3 hours ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  about 3 hours ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  about 3 hours ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  about 4 hours ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  about 4 hours ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  about 4 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  about 4 hours ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  about 4 hours ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  about 4 hours ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  about 4 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  about 5 hours ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  about 5 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  about 5 hours ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 5 hours ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  about 5 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 5 hours ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  about 6 hours ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  about 6 hours ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  about 6 hours ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  about 6 hours ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  about 7 hours ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  about 7 hours ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  about 7 hours ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  about 7 hours ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  about 8 hours ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  about 8 hours ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  about 8 hours ago
ਪੰਜਾਬ 'ਚ ਵੱਡੇ ਪੱਧਰ 'ਤੇ ਹੋਈਆਂ ਤਹਿਸੀਲਦਾਰਾਂ ਦੀਆਂ ਬਦਲੀਆਂ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਅੰਮ੍ਰਿਤਸਰ

ਵੋਟਰਾਂ ਨੂੰ ਭਰਮਾਉਣ ਲਈ ਉਮੀਦਵਾਰ ਅਪਣਾ ਰਹੇ ਨੇ ਹੱਥਕੰਡੇ

ਅੰਮ੍ਰਿਤਸਰ, 15 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਨਿਗਮ ਚੋਣਾਂ 'ਚ ਜਿੱਤ ਹਾਸਲ ਕਰਨ ਲਈ ਸਮੂਹ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਅੱਜ ਜਿਥੇ ਚੋਣ ਪ੍ਰਚਾਰ ਨੂੰ ਸ਼ਿਖਰਾਂ 'ਤੇ ਪਹੁੰਚਾਉਂਦੇ ਹੋਏ ਢੋਲ ਢਮੱਕਿਆਂ ਨਾਲ ਰੋਡ ਸ਼ੋਅ, ਚੋਣ ਜਲਸੇ ਕੀਤੇ ਗਏ ਉਥੇ ਹੀ ਵੋਟਰਾਂ ਨੂੰ ਭਰਮਾਉਣ ਲਈ ਵੱਖ-ਵੱਖ ਹੱਥਕੰਡੇ ਵੀ ਅਪਨਾਏ ਜਾ ਰਹੇ ਹਨ ਤਾਂ ਜੋ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ। ਅੰਮ੍ਰਿਤਸਰ ਨਗਰ ਨਿਗਮ ਦੀਆਂ ਕੁੱਲ 85 ਵਾਰਡਾਂ ਲਈ ਆਜ਼ਾਦ ਤੋਂ ਇਲਾਵਾਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ 418 ਉਮੀਦਵਾਰ ਚੋਣ ਮੈਦਾਨ 'ਚ ਡਟੇ ਹੋਏ ਹਨ ਜਿਨ੍ਹਾਂ ਵਲੋਂ ਬੀਤੇ 10-12 ਦਿਨਾਂ ਤੋਂ ਚੋਣ ਪ੍ਰਚਾਰ ਤਾਂ ਕੀਤਾ ਜਾ ਰਿਹਾ ਹੈ ਪਰ ਪੋਲਿੰਗ ਤੋਂ ਐਨ ਪਹਿਲਾਂ ਵੋਟਰਾਂ ਨੂੰ ਪੱਕਿਆ ਕਰਨ ਲਈ ਨੋਟ, ਸ਼ਰਾਬ, ਸੂਟ ਅਤੇ ਰਾਸ਼ਨ ਆਦਿ ਨਾਲ ਭਰਮਾਉਣ ਲਈ ਘਰ-ਘਰ ਪਹੁੰਚ ਕੀਤੀ ਜਾ ਰਹੀ ਹੈ। ਸੂਤਰਾਂ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਤੀ ਵੋਟਰ ਘੱਟ ਤੋਂ ਘੱਟ 1 ਹਜ਼ਾਰ ਤੋਂ ਸ਼ੁਰੂ ਹੋ ਕੇ ਮੌਕੇ ਮੁਤਾਬਕ ਵੱਧ ਤੋਂ ਵੱਧ ਨਕਦ ਰਾਸ਼ੀ ਦੇ ਕੇ ਆਪਣੇ ਹੱਕ 'ਚ ਵੋਟ ਪੱਕੀ ਕਰਨ ਦੇ ਨਾਲ-ਨਾਲ ਪਿਆਕੜਾਂ ਨੂੰ ਘਰ-ਘਰ ਸ਼ਰਾਬ ਵਰਤਾਈ ਜਾ ਰਹੀ ਹੈ ਜਦ ਕਿ ਖਾਸ ਕਰਕੇ ਵੋਟਰ ਔਰਤਾਂ ਨੂੰ ਖ਼ੁਸ਼ ਕਰਨ ਲਈ ਗਰਮ ਸੂਟ ਅਤੇ ਰਾਸ਼ਨ ਨਾਲ ਸਬੰਧਿਤ ਵਸਤੂਆਂ ਤੋਹਫ਼ਿਆਂ ਵਜੋਂ ਭੇਜੀਆਂ ਜਾ ਰਹੀਆਂ ਹਨ, ਜਿਸ ਲਈ ਬਕਾਇਦਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਬੰਧੀ ਉਮੀਦਵਾਰਾਂ ਵੱਲੋਂ ਤੋਲ-ਮੋਲ ਕੇ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਮੁਤਾਬਕ ਇੱਕ ਹਜ਼ਾਰ ਰੁਪਇਆ ਦੇਣ ਦੀ ਬਜਾਏ ਜੇਕਰ ਇੱਕ-ਇੱਕ ਸੂਟ ਦਿੱਤਾ ਜਾਵੇ ਤਾਂ ਉਸਦੀ ਕੀਮਤ ਥੋਕ ਦੇ ਭਾਅ 'ਚ 250 ਤੋਂ 300 ਰੁਪਏ ਪੈਂਦੀ ਹੈ ਜੋ ਕਿ ਲਾਹੇਵੰਦ ਸੌਦਾ ਹੈ। ਉਕਤ ਵਰਤਾਰੇ ਨਾਲ ਨਤੀਜੇ ਕਿੰਨੇ ਕੁ ਪ੍ਰਭਾਵਿਤ ਹੋਣਗੇ ਅਤੇ ਕੌਂਸਲਰ ਉਮੀਦਵਾਰਾਂ ਵਲੋਂ ਵੋਟਰਾਂ ਨੂੰ ਦਿੱਤੇ ਜਾ ਰਹੇ ਮਹਿੰਗੇ ਭਾਅ ਦਾ ਤੋਹਫ਼ਿਆਂ ਦਾ ਉਨ੍ਹਾਂ ਨੂੰ ਕਿੰਨ੍ਹਾਂ ਕੁ ਫ਼ਾਇਦਾ ਪਹੁੰਚੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਲੋਕ ਇਸ ਰੋਮਾਂਚਕ ਸਥਿਤੀ ਦਾ ਆਨੰਦ ਜ਼ਰੂਰ ਮਾਣ ਰਹੇ ਹਨ। ਜਦ ਕਿ ਸ਼ਹਿਰ 'ਚ ਵੱਡੀ ਗਿਣਤੀ ਉਮੀਦਵਾਰ ਅਜਿਹੇ ਵੀ ਹਨ, ਜਿਨ੍ਹਾਂ ਨੇ ਬਿਨ੍ਹਾਂ ਕਿਸੇ ਨਸ਼ੇ ਅਤੇ ਬਿਨ੍ਹਾਂ ਕਿਸੇ ਲਾਲਚ ਦੇ ਚੋਣ ਮੁਹਿੰਮ ਨੂੰ ਭਖਾਇਆ ਹੋਇਆ ਹੈ ਜਿਸ ਦੀ ਸ਼ਲਾਘਾ ਵੀ ਸੂਝਵਾਨ ਵੋਟਰਾਂ ਵਲੋਂ ਕੀਤੀ ਜਾ ਰਹੀ ਹੈ।

ਚੋਣ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜਾ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)- 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਅਬਜਰਵਰ ਨਿਯੁਕਤ ਕੀਤੇ ਗਏ ਆਈ. ਏ. ਐਸ. ਅਧਿਕਾਰੀ ਮਨਜੀਤ ਸਿੰਘ ਨਾਰੰਗ ਵੱਲੋਂ ਨਰਸਿੰਗ ਕਾਲਜ ਦੇ ਮੈਡੀਕਲ ਹਾਲ ਵਿਖੇ ਸਮੂਹ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ...

ਪੂਰੀ ਖ਼ਬਰ »

ਤਲਾਕ ਦਿੱਤੇ ਬਿਨ੍ਹਾਂ ਹੀ ਦੂਜਾ ਵਿਆਹ ਕਰਵਾਉਣ ਵਾਲੇ ਖਿਲਾਫ਼ ਪਰਚਾ ਦਰਜ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)- ਥਾਣਾ ਕੱਥੂਨੰਗਲ ਦੀ ਪੁਲਿਸ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨ੍ਹਾਂ ਹੀ ਦੂਜਾ ਵਿਆਹ ਕਰਵਾਉਣ ਵਾਲੇ ਵਿਅਕਤੀ ਤੇ 6 ਹੋਰਾਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ, ਜਿਸ 'ਚ ਉਸਦੀ ਦੂਜੀ ਪਤਨੀ ਵੀ ਸ਼ਾਮਿਲ ਹੈ | ਇਹ ਸ਼ਿਕਾਇਤ ਪਿੰਡ ...

ਪੂਰੀ ਖ਼ਬਰ »

ਐਡਵਾਂਟਿਜ਼ ਗਰੁੱਪ ਨੇ ਕਿਸਾਨ ਸਿਖਲਾਈ ਕੈਂਪ ਲਗਾਇਆ

ਟਾਂਗਰਾ, 15 ਦਸੰਬਰ (ਹਰਜਿੰਦਰ ਸਿੰਘ ਕਲੇਰ)- ਕਿਸਾਨਾਂ ਨੂੰ ਖਾਦਾਂ ਵੇਚਣ ਵਾਲੇ ਪ੍ਰਮੁੱਖ ਵਪਾਰਕ ਅਦਾਰੇ ਐਾਡਵਾਂਟਿਜ਼ ਗਰੁੱਪ ਵਲੋਂ ਪਿੰਡ ਦਸਮੇਸ਼ ਨਗਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਮੇਂ ਡਿਪਟੀ ਜਰਨਲ ਮੈਨੇਜਰ ਡਾਕਟਰ ਮਨਵਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਇਨ੍ਹਾਂ ਜਗ੍ਹਾ 'ਤੇ ਵੰਡਿਆ ਜਾਵੇਗਾ ਚੋਣ ਅਮਲੇ ਨੂੰ ਚੋਣਾਂ ਵਾਲਾ ਸਮਾਨ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)- 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਡਿਊਟੀ 'ਚ ਤਾਇਨਾਤ ਚੋਣ ਅਮਲੇ ਨੂੰ ਇਕ ਦਿਨ ਪਹਿਲਾਂ ਸਨਿਚਰਵਾਰ ਨੂੰ ਚੋਣ ਸਮੱਗਰੀ ਵੰਡੀ ਜਾਵੇਗੀ | ਅੰਮਿ੍ਤਸਰ ਦੀਆਂ ਕੁੱਲ 85 ਵਾਰਡਾਂ ਲਈ 9 ਕੇਂਦਰ ਬਣਾਏ ਗਏ ਹਨ ...

ਪੂਰੀ ਖ਼ਬਰ »

ਮੁਲਤਵੀ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਜੀ. ਐਨ. ਡੀ. ਯੂ. ਦੀ ਵੈਬਸਾਈਟ 'ਤੇ ਉਪਲਬਧ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇ ਨਜ਼ਰ ਮੁਲਤਵੀ ਕੀਤੀਆਂ ਸਾਰੀਆਂ ਸਾਲਾਨਾਂ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਕਰ ...

ਪੂਰੀ ਖ਼ਬਰ »

ਨਿਗਮ ਚੋਣਾਂ ਕਾਂਗਰਸ ਸ਼ਾਨ ਨਾਲ ਜਿੱਤੇਗੀ-ਸਿੱਧੂ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)- ਨਿਗਮ ਚੋਣਾਂ 'ਚ ਜਿੱਤ ਦਾ ਦਾਅਵਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਚੋਣਾਂ ਲੋਕਤੰਤਰ ਦੀ ਜਿੱਤ ਹਨ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੁਬਾਰਾ ਹੋ ਰਹੀ ਪ੍ਰਤੱਖ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਚੌਕਸ-ਸਿਵਲ ਸਰਜਨ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)- ਸਰਦੀ ਦੀ ਆਮਦ ਦੇ ਨਾਲ ਹੀ ਸਵਾਈਨ ਫਲੂ ਦੀ ਦਸਤਕ ਉਪਰੰਤ ਸਿਹਤ ਵਿਭਾਗ ਨੇ ਇਸ ਮੌਸਮੀ ਬਿਮਾਰੀ ਨਾਲ ਨਜਿੱਠਣ ਲਈ ਤਿਆਰੀ ਕਰ ਲਈ ਹੈ, ਜਿਸ ਤਹਿਤ ਜਿਥੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁੰਹਿਮ ਸ਼ੁਰੁੂ ਕਰ ਦਿੱਤੀ ਹੈ ਉਥੇ ਅੰਮਿ੍ਤਸਰ ...

ਪੂਰੀ ਖ਼ਬਰ »

ਲੱਖੂਵਾਲ ਤੋਂ ਸਠਿਆਲਾ ਸੰਪਰਕ ਸੜਕ ਦਾ ਮੰਦਾ ਹਾਲ

ਸਠਿਆਲਾ, 15 ਦਸੰਬਰ (ਜਗੀਰ ਸਿੰਘ ਸਫਰੀ)¸ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਲੱਖੂਵਾਲ ਤੋਂ ਵਾਇਆ ਸਠਿਆਲਾ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਬਾਰੇ ਖ਼ਬਰ ਹੈ | ਇਸ ਬਾਰੇ ਬਹਿਕਾਂ 'ਤੇ ਬੈਠੇ ਕਿਸਾਨਾਂ ਅਤੇ ਰਾਹਗੀਰਾਂ ਨੇ ਦੱਸਿਆ ਹੈ ਕਿ ਪਿੰਡ ਸਠਿਆਲਾ ਵਇਆ ਲੱਖੂਵਾਲ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆ ਕੇ ਔਰਤ ਦੀ ਮੌਤ

ਬਿਆਸ, 15 ਦਸੰਬਰ (ਰੱਖੜਾ)¸ ਜੀ. ਆਰ. ਪੀ. ਪੁਲਿਸ ਬਿਆਸ ਨੂੰ ਇੱਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦੀ ਸੂਚਨਾ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਪੁਲਿਸ ਚੌਾਕੀ ਬਿਆਸ ਦੇ ਇੰਚਾਰਜ਼ ਏ. ਐਸ. ਆਈ. ਸ਼ਾਮ ਸੁੰਦਰ ਨੇ ਦੱਸਿਆ ਕਿ ਮਾਨਾਂਵਾਲਾ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਜਥੇ: ਬਾਬਾ ਮੱਖਣ ਸਿੰਘ ਦੀ ਪਹਿਲੀ ਬਰਸੀ ਮਨਾਈ

ਚੱਬਾ, 15 ਦਸੰਬਰ (ਜੱਸਾ ਅਨਜਾਣ)- ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 14ਵੇਂ ਮੁਖੀ ਜਥੇ: ਬਾਬਾ ਮੱਖਣ ਸਿੰਘ ਦੀ ਪਹਿਲੀ ਬਰਸੀ ਨੂੰ ਸਮਰਪਿਤ ਸਮਾਗਮ ਮੌਜ਼ੂਦਾ ਮੁਖੀ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਗੁ: ਸ਼ਹੀਦ ਬਾਬਾ ਨੋਧ ਸਿੰਘ ਪਿੰਡ ਚੱਬਾ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ 6 ਮੋਬਾਈਲ ਫ਼ੋਨ ਸਣੇ 2 ਕਾਬੂ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)- ਚੋਰੀ ਦੇ ਮੋਟਰਸਾਈਕਲ 'ਤੇ ਖੋਹੇ ਗਏ 6 ਮੋਬਾਇਲਾਂ ਸਣੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਅੱਜ ਥਾਣਾ ਮਜੀਠਾ ਰੋਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ. ਡੀ. ਸੀ. ਪੀ. ...

ਪੂਰੀ ਖ਼ਬਰ »

ਪ੍ਰਧਾਨ ਛੀਨਾ ਦੇ ਦਾਦੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਮਜੀਠੀਆ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਰਾਜਾਸਾਂਸੀ/ਹਰਸ਼ਾ ਛੀਨਾ, 15 ਦਸੰਬਰ (ਖੀਵਾ/ਕੜਿਆਲ)¸ ਬਲਾਕ ਹਰਸ਼ਾ ਛੀਨਾ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇ ਤਲਵਿੰਦਰ ਸਿੰਘ ਛੀਨਾ ਦੇ ਮਾਤਾ ਜੀ ਤੇ ਐਸ. ਓ. ਆਈ. ਮਾਝਾ ਜੋਨ ਦੇ ਪ੍ਰਧਾਨ ਸ: ਗੁਰਸ਼ਰਨ ਸਿੰਘ ਛੀਨਾ ਦੇ ਸਤਿਕਾਰਯੋਗ ਦਾਦੀ ਸਰਦਾਰਨੀ ...

ਪੂਰੀ ਖ਼ਬਰ »

ਅਦਾਕਾਰ ਦੀਪ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)- ਆਪਣੀ ਫ਼ਿਲਮ ਰੰਗ ਪੰਜਾਬ ਦੀ ਸ਼ੂਟਿੰਗ ਮੁਕੰਮਲ ਕਰਨ ਉਪਰੰਤ ਮੁੰਬਈ ਲਈ ਵਾਪਸ ਰਵਾਨਾ ਹੋਣ ਤੋਂ ਪਹਿਲਾਂ ਅਦਾਕਾਰ ਦੀਪ ਸਿੱਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫ਼ਿਲਮ ਦੇ ਮੁਕੰਮਲ ਹੋਣ 'ਤੇ ...

ਪੂਰੀ ਖ਼ਬਰ »

ਵਿਕਾਸ ਸੋਨੀ ਦੀ ਚੋਣ ਸਿਖਰਾਂ ਉੱਤੇ

ਬਹੋੜੂ, 15 ਦਸੰਬਰ (ਬਲਕਾਰ ਸਿੰਘ ਬਹੋੜੂ)- ਨਗਰ ਨਿਗਮ ਦੇ ਵਾਰਡ ਨੰ: 70 ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਵਿਕਾਸ ਸੋਨੀ ਦੀ ਚੋਣ ਦੀ ਮੁਹਿੰਮ ਨੂੰ ਸਿਖਰਾਂ 'ਤੇ ਪਹੁੰਚਾਉਂਦੇ ਹੋਏ ਹਲਕਾ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਥਾਨਕ ਫਤਿਹ ਸਿੰਘ ਕਲੋਨੀ ਵਿਖੇ ਭਾਰੀ ...

ਪੂਰੀ ਖ਼ਬਰ »

10 ਲੱਖ ਦੀ ਬਾਸਮਤੀ ਨਾਲ ਭਰਿਆ ਟਰੱਕ ਚੋਰੀ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)- ਥਾਣਾ ਖਿਲਚੀਆਂ ਪੁਲਿਸ ਨੇ ਇਕ ਬਾਸਮਤੀ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਚੋਰੀ ਹੋਣ ਦੇ ਮਾਮਲੇ 'ਚ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਦਰਸ਼ਨ ਸਿੰਘ ਵਾਸੀ ਕੈਂਥਲ ਹਰਿਆਣਾ ਨੇ ਦਰਜ ਕਰਵਾਈ ਹੈ, ਜਿਸ ਨੇ ਦੱਸਿਆ ਕਿ ਉਹ ਆਪਣੇ ਟਰੱਕ ...

ਪੂਰੀ ਖ਼ਬਰ »

ਮਜੀਠੀਆ ਵਲੋਂ ਬੀਬੀ ਜਸਕਿਰਨ ਕੌਰ ਦੇ ਹੱਕ 'ਚ ਜ਼ੋਰਦਾਰ ਚੋਣ ਪ੍ਰਚਾਰ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਜਿੱਥੇ ਵਾਰਡ ਨੰਬਰ 43 ਤੋਂ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਸ੍ਰੀਮਤੀ ਜਸਕਿਰਨ ਕੌਰ ਦੇ ਹੱਕ 'ਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਨਿਗਮ ਚੋਣਾਂ ਨੂੰ ਅਗਵਾ ਕੀਤੇ ਜਾਣ ਦੇ ਮਨਸੂਬੇ ਬਣਾਏ ਜਾ ਰਹੇ ਹਨ-ਮਲਿਕ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਆਪਣੀ ਹਾਰ ਨੂੰ ਜਿੱਤ 'ਚ ਤਬਦੀਲ ਕਰਨ ਲਈ ਨਿਗਮ ਚੋਣ ਨੂੰ ਹਾਈਜੈਕ ਕਰਨ ਲਈ ਮਨਸੂਬੇ ਕੀਤੇ ਜਾ ਰਹੇ ਹੈ, ਜਿਸ ਦਾ ਭਾਜਪਾ ਵਲੋਂ ਇਕਜੁਟ ਹੋ ਕੇ ਹਰ ਤਰ੍ਹਾਂ ਨਾਲ ਵਿਰੋਧ ਕੀਤਾ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਚੋਣਾਂ ਦੀ ਵੀਡੀਓਗ੍ਰਾਫ਼ੀ ਦੇ ਆਦੇਸ਼, ਚੋਣ ਕਮਿਸ਼ਨ ਨੂੰ ਨੋਟਿਸ ਕੌ ਾਸਲਰ ਦੀ ਚੋਣ ਲੜ ਰਹੇ ਭਾਜਪਾ ਆਗੂ ਢੋਟ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)- ਨਿਗਮ ਚੋਣਾਂ 'ਚ ਗੁੰਡਾ ਅਨਸਰਾਂ ਵਲੋਂ ਗੁੰਡਾਗਰਦੀ ਤੇ ਜਾਨ?ਮਾਲ ਦੇ ਖਦਸ਼ੇ ਨੂੰ ਲੈ ਕੇ ਹਾਈਕੋਰਟ ਦਾ ਕੁੰਡਾ ਖੜਕਾਉਣ ਵਾਲੇ ਭਾਜਪਾ ਆਗੂ ਤੇ ਨਿਗਮ ਚੋਣਾਂ 'ਚ ਅੰਮਿ੍ਤਸਰ ਦੀ ਵਾਰਡ ਨੰਬਰ 48 ਤੋਂ ਉਮੀਦਵਾਰ ਜਰਨੈਲ ਸਿੰਘ ਢੋਟ ਦੀ ...

ਪੂਰੀ ਖ਼ਬਰ »

ਕੌ ਾਸਲਰ ਦੀ ਚੋਣ ਲੜ ਰਹੇ ਭਾਜਪਾ ਆਗੂ ਢੋਟ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)- ਨਿਗਮ ਚੋਣਾਂ 'ਚ ਗੁੰਡਾ ਅਨਸਰਾਂ ਵਲੋਂ ਗੁੰਡਾਗਰਦੀ ਤੇ ਜਾਨ?ਮਾਲ ਦੇ ਖਦਸ਼ੇ ਨੂੰ ਲੈ ਕੇ ਹਾਈਕੋਰਟ ਦਾ ਕੁੰਡਾ ਖੜਕਾਉਣ ਵਾਲੇ ਭਾਜਪਾ ਆਗੂ ਤੇ ਨਿਗਮ ਚੋਣਾਂ 'ਚ ਅੰਮਿ੍ਤਸਰ ਦੀ ਵਾਰਡ ਨੰਬਰ 48 ਤੋਂ ਉਮੀਦਵਾਰ ਜਰਨੈਲ ਸਿੰਘ ਢੋਟ ਦੀ ...

ਪੂਰੀ ਖ਼ਬਰ »

30 ਸਾਲਾਂ ਜਿੰਨਾ ਵਿਕਾਸ ਅੰਮਿ੍ਤਸਰ 'ਚ ਅਗਲੇ ਦੋ ਸਾਲਾਂ 'ਚ ਕਰਵਾ ਦਿਆਂਗੇ-ਸਿੱਧੂ

ਮਾਨਾਂਵਾਲਾ, 15 ਦਸੰਬਰ (ਗੁਰਦੀਪ ਸਿੰਘ ਨਾਗੀ)- ਨਗਰ ਨਿਗਮ ਦੀ ਵਾਰਡ ਨੰਬਰ 32 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਰਜੇਸ਼ ਮਦਾਨ ਦੀ ਚੋਣ ਮੁਹਿੰਮ ਨੂੰ ਸਿਖਰਾਂ 'ਤੇ ਪਹੁੰਚਾਉਣ ਲਈ ਨਿਊ ਅੰਮਿ੍ਤਸਰ 'ਚ ਵਿਸ਼ਾਲ ਚੋਣ ਰੈਲੀ ਕਰਵਾਈ ਗਈ ਜਿਸ ਵਿਚ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਕੈਪਟਨ ਨਾਜਾਇਜ਼ ਪਰਚੇ ਦਰਜ ਕਰਵਾ ਕੇ ਸਾਨੂੰ ਡਰਾਉਣਾ ਚਾਹੁੰਦਾ ਹੈ-ਮਜੀਠੀਆ

ਛੇਹਰਟਾ, 15 ਦਸੰਬਰ (ਵਡਾਲੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਡੇ 'ਤੇ ਨਾਜਾਇਜ਼ ਪਰਚੇ ਦਰਜ ਕਰਵਾ ਕੇ ਸਾਨੂੰ ਦਬਾਉਣਾ ਚਾਹੁੰਦਾ ਹੈ ਜਦਕਿ ਸਾਨੂੰ ਤਾਂ ਮੁਗਲ ਤੇ ਅੰਗਰੇਜ ਵੀ ਨਹੀਂ ਦਬਾ ਸਕੇ ਕੈਪਟਨ ਕੀ ਚੀਜ ਹੈ ਸ਼੍ਰੋਮਣੀ ਅਕਾਲੀ ਦਲ (ਬਾਦਲ) ਕਾਂਗਰਸ ਦੀਆਂ ਸਭ ...

ਪੂਰੀ ਖ਼ਬਰ »

ਸਕੱਤਰ ਸਿੰਘ ਬੱਬੂ ਦੇ ਹੱਕ 'ਚ ਗੁਰੂ ਕੀ ਵਡਾਲੀ ਵਿਖੇ ਹੋਈ ਵਿਸ਼ਾਲ ਚੋਣ ਰੈਲੀ

ਛੇਹਰਟਾ, 15 ਦਸੰਬਰ (ਵਡਾਲੀ)- ਪ੍ਰੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸੈਕਟਰੀ ਤੇ ਵਾਰਡ ਨੰਬਰ 80 ਤੋਂ ਉਮੀਦਵਾਰ ਸਕੱਤਰ ਸਿੰਘ ਬੱਬੂ ਵਡਾਲੀ ਦੇ ਹੱਕ 'ਚ ਇਤਹਾਸਿਕ ਨਗਰ ਗੁਰੂ ਕੀ ਵਡਾਲੀ ਵਿਖੇ ਵਿਸ਼ਾਲ ਚੋਣ ਰੈਲੀ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਵਾਰਡ ਨੰ: 70 ਤੋਂ ਪਵਨ ਕੁਮਾਰ ਖਜੂਰੀਆ

ਬਹੋੜੂ, 15 ਦਸੰਬਰ(ਬਲਕਾਰ ਸਿੰਘ ਬਹੋੜੂ)-ਨਗਰ ਨਿਗਮ ਦੇ ਵਾਰਡ ਨੰ:70 ਤੋਂ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਪਵਨ ਕੁਮਾਰ ਖਜੂਰੀਆ ਦੀ ਗਿਣਤੀ ਅਕਾਲੀ ਸਿਰਕੱਢ ਆਗੂਆਂ ਵਿਚ ਹੁੰਦੀ ਹੈ | ਨਗਰ ਨਿਗਮ ਦੀ ਚੋਣ ਅਕਾਲੀ- ਭਾਜਪਾ ਦੇ ਗੱਠਜੋੜ ਦੇ ਬਾਵਜੂਦ ਇਸ ਵਾਰਡ 'ਚ ਕਾਂਗਰਸ ਦੇ ...

ਪੂਰੀ ਖ਼ਬਰ »

ਵਾਰਡ ਨੰ: 44 ਤੋਂ ਜਰਨੈਲ ਸਿੰਘ ਭੁੱਲਰ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)- ਨਿਗਮ ਦੀ ਵਾਰਡ ਨੰਬਰ 44 ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਉਮੀਦਵਾਰ ਜਰਨੈਲ ਸਿੰਘ ਭੁੱਲਰ, 5 ਸਾਲ ਪਹਿਲਾਂ ਇਸੇ ਵਾਰਡ ਤੋਂ ਅਜ਼ਾਦ ਤੌਰ 'ਤੇ ਚੋਣ ਲੜ ਚੁੱਕੇ ਹਨ ਤੇ ਉਸ ਵੇਲੇ ਉਨਾਂ ਨੇ 1900 ਦੇ ਕਰੀਬ ਵੋਟਾਂ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਵਾਰਡ ਵਾਸੀਆਂ ਵਲੋਂ ਮਿਲੇ ਸਮਰਥਨ ਦੇ ਸਦਾ ਰਿਣੀ ਰਹਾਂਗੇ-ਬੀਬੀ ਸ਼ੇਰਗਿੱਲ

ਚੱਬਾ, 15 ਦਸੰਬਰ (ਜੱਸਾ ਅਨਜਾਣ)- ਹਲਕਾ ਦੱਖਣੀ ਅਧੀਨ ਪੈਂਦੀ ਵਾਰਡ ਨੰਬਰ 39 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਸ਼ੇਰਗਿੱਲ ਗੱਲਬਾਤ ਦੌਰਾਨ ਦੱਸਿਆ ਕਿ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਉਨ੍ਹਾਂ ਨੇ ਵਾਰਡ ਦੇ ਹਰ ਇਲਾਕੇ 'ਚ ਜਾ ਕੇ ਜਨਤਾ ...

ਪੂਰੀ ਖ਼ਬਰ »

ਵਾਰਡ ਨੰ: 71 ਤੋਂ ਨਿਰਮਲ ਕੌਰ ਲੱਧੜ

ਬਹੋੜੂ, 15 ਦਸੰਬਰ (ਬਲਕਾਰ ਸਿੰਘ ਬਹੋੜੂ)-ਨਗਰ ਨਿਗਮ ਦੇ ਵਾਰਡ ਨੰ: 71 ਤੋਂ ਕੌਾਸਲਰ ਦੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਨਿਰਮਲ ਕੌਰ ਲੱਧੜ, ਜਿਥੇ ਪੜ੍ਹੇ-ਲਿਖੇ ਅਤੇ ਸੂਝਾਵਾਨ ਹਨ, ਉੱਥੇ ਉਹ ਉੱਘੀ ਸਮਾਜ ਸੇਵਿਕਾ ਵੀ ਹੈ | ਉਨ੍ਹਾਂ ਨੂੰ ਰਾਜਨੀਤੀ ਦੀ ਚੇਟਕ ...

ਪੂਰੀ ਖ਼ਬਰ »

ਵਾਰਡ ਵਾਸੀ ਕੱਲ੍ਹ ਨੂੰ ਅਕਾਲੀ ਦਲ ਦੇ ਹੱਕ 'ਚ ਫਤਵਾ ਦੇਣਗੇ-ਬੀਬੀ ਕਸ਼ਮੀਰ ਕੌਰ

ਚੱਬਾ, 15 ਦਸੰਬਰ (ਜੱਸਾ ਅਨਜਾਣ)- ਹਲਕਾ ਦੱਖਣੀ ਦੇ ਇਲਾਕਾ ਕੋਟਮਿੱਤ ਸਿੰਘ ਦੀ ਵਾਰਡ ਨੰਬਰ 38 ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਕਸ਼ਮੀਰ ਕੌਰ ਪਤਨੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਹਰਭਜਨ ਸਿੰਘ ਨੇ ਕਿਹਾ ਕਿ ਇਹ ਇਲਾਕੇ 'ਚ 15 ਸਾਲਾਂ ਤੋਂ ...

ਪੂਰੀ ਖ਼ਬਰ »

ਕਾਂਗਰਸ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ-ਮਜੀਠੀਆ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)-ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਸਰਕਾਰ ਨਿਗਮ ਚੋਣਾਂ 'ਚ ਜਿੱਤ ਹਾਸਲ ਲਈ ਹੋਛੇ ਹੱਥਕੰਡੇ ਆਪਣਾ ਰਹੀ ਹੈ, ਪਰ ਉਨ੍ਹਾਂ ਦੇ ਮਨਸੂਬੇ ਲੋਕ ਕਾਮਯਾਬ ਨਹੀਂ ...

ਪੂਰੀ ਖ਼ਬਰ »

ਜੋਸ਼ੀ ਨੇ ਜੈਂਟੀ ਦੇ ਹੱਕ 'ਚ ਰੋਡ ਸ਼ੋਅ ਕਰਕੇ ਕੀਤਾ ਚੋਣ ਪ੍ਰਚਾਰ

ਅੰਮਿ੍ਤਸਰ, 15 ਦਸੰਬਰ (ਸੁਰਿੰਦਰ ਕੋਛੜ)- ਨਗਰ ਨਿਗਮ ਵਾਰਡ 12 ਦੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਗੁਰਜੰਟ ਸਿੰਘ ਜੈਂਟੀ ਦੇ ਹੱਕ 'ਚ ਸਾਬਕਾ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬੀਬੀ ਗੁਰਜੀਤ ਕੌਰ ਦੇ ਹੱਕ 'ਚ ਵਿਸ਼ਾਲ ਚੋਣ ਰੈਲੀਆਂ

ਚੱਬਾ, 15 ਦਸੰਬਰ (ਜੱਸਾ ਅਨਜਾਣ)- ਹਲਕਾ ਦੱਖਣੀ ਦੇ ਅਧੀਨ ਆਉਂਦੀ ਵਾਰਡ ਨੰਬਰ 38 ਤੋਂ ਕਾਂਗਰਸੀ ਦੇ ਉਮੀਦਵਾਰ ਬੀਬੀ ਗੁਰਜੀਤ ਕੌਰ ਦੇ ਹੱਕ 'ਚ ਅੱਜ ਕਾਂਗਰਸੀ ਆਗੂ ਜਤਿੰਦਰਪਾਲ ਸਿੰਘ ਘੋਗਾ ਦੀ ਅਗਵਾਈ 'ਚ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਵਿਸ਼ਾਲ ਚੋਣ ਰੈਲੀਆਂ ਕੀਤੀਆਂ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਅਰੋੜਾ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)- ਵਾਰਡ ਨੰਬਰ 10 ਤੋਂ ਭਾਜਪਾ ਉਮੀਦਵਾਰ ਸ੍ਰੀ ਬਖ਼ਸ਼ੀ ਰਾਮ ਅਰੋੜਾ ਨੇ ਘਰ?ਘਰ ਜੇ ਕੇ ਵੋਟਰਾਂ ਨਾਲ ਸੰਪਰਕ ਸਥਾਪਿਤ ਕੀਤਾ | ਇਸ ਦੌਰਾਨ ਸ੍ਰੀ ਅਰੋੜਾ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਕੰਮ ਕਰ ...

ਪੂਰੀ ਖ਼ਬਰ »

ਅਮਨਦੀਪ ਮੈਡੀਸਿਟੀ ਹਸਪਤਾਲ ਮਾਲ ਰੋਡ ਵਿਖੇ ਡਾ: ਅਵਤਾਰ ਸਿੰਘ ਵਲੋਂ ਓ. ਪੀ. ਡੀ. ਸੇਵਾਵਾਂ ਸ਼ੁਰੂ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)- ਉੱਤਰ ਭਾਰਤ 'ਚ ਹੱਡੀਆਂ ਅਤੇ ਜੋੜਾਂ ਦੇ ਇਲਾਜ਼ ਵਿਚ ਅਤਿ-ਆਧੁਨਿਕ ਤਕਨੀਕ ਦੇ ਇਸਤੇਮਾਲ ਲਈ ਜਾਣੇ ਜਾਂਦੇ ਅਮਨਦੀਪ ਹਸਪਤਾਲ ਵਲੋਂ ਮਾਲ ਰੋਡ ਅੰਮਿ੍ਤਸਰ ਵਿਖੇ ਨਾਵਲਟੀ ਚੌਕ ਨੇੜੇ ਨਵੇਂ ਸਥਾਪਤ ਕੀਤੇ ਗਏ ਅਮਨਦੀਪ ...

ਪੂਰੀ ਖ਼ਬਰ »

ਸੁਰਜੀਤ ਸਿੰਘ ਪਹਿਲਵਾਨ ਦੇ ਹੱਕ 'ਚ ਹੋਈ ਵਿਸ਼ਾਲ ਚੋਣ ਮੀਟਿੰਗ

ਛੇਹਰਟਾ, 15 ਦਸੰਬਰ (ਵਡਾਲੀ)- ਕਾਂਗਰਸ ਪਾਰਟੀ ਨੇ ਦਸ ਮਹੀਨੇ ਦੇ ਰਾਜ 'ਚ ਸੂਬੇ ਦੇ ਲੋਕਾਂ ਨਾਲ ਕੀਤੇ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਤੇ ਆਪਣੇ ਹਰ ਵਾਅਦੇ ਤੋਂ ਮੁਕਰੀ ਹੈ | ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਾਰਡ ਨੰਬਰ 85 ਵਿਖੇ ਹਰਗੋਬਿੰਦ ਐਵੀਨਿਊ ਸਥਿਤ ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਰਾਸਤੀ ਮਾਰਗ ਪ੍ਰਦਾਨ ਕਰਨਾ ਅਕਾਲੀ-ਭਾਜਪਾ ਦਾ ਇਕ ਵੱਡਾ ਪ੍ਰੋਜੈਕਟ-ਛੀਨਾ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)- ਭਾਜਪਾ-ਅਕਾਲੀ ਗਠਜੋੜ ਸਰਕਾਰ ਨੇ ਆਪਣੇ ਸ਼ਾਸ਼ਨਕਾਲ ਦੌਰਾਨ ਗੁਰੂ ਨਗਰੀ ਨੂੰ ਮੋਹਰੀ ਸੂਬਿਆਂ ਦੀ ਕਤਾਰ 'ਚ ਇਕ ਨੰਬਰ 'ਤੇ ਲਿਆਉਣ ਲਈ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਰਗ ਨੂੰ ਵਿਰਾਸਤ ਦਿੱਖ, ਬੀ. ਆਰ. ਟੀ. ਐੱਸ. ...

ਪੂਰੀ ਖ਼ਬਰ »

ਨਰਕ ਵਰਗੀ ਜ਼ਿੰਦਗੀ ਜੀਅ ਰਹੇ ਹਨ ਵਾਰਡ ਨੰਬਰ 56 ਦੇ ਲੋਕ-ਝਾਮਕਾ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)- ਵਾਰਡ ਨੰਬਰ 56 ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਮਨਿੰਦਰਜੀਤ ਸਿੰਘ ਝਾਮਕਾ ਨੇ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਕੇ ਆਪਣੇ ਹੱਕ 'ਚ ਵੋਟ ਮੰਗੇ | ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ, ਰਮੇਸ਼ ਪੱਪੂ, ਧਰਮਪਾਲ, ਸ਼ਾਮ ਲਾਲ, ...

ਪੂਰੀ ਖ਼ਬਰ »

ਡਵੀਜ਼ਨਲ ਪੱਧਰੀ ਜੰਗਲੀ ਜੀਵ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਟਾਰੀ, 15 ਦਸੰਬਰ (ਰੁੁਪਿੰਦਰਜੀਤ ਸਿੰਘ ਭਕਨਾ)- ਵਾਤਾਵਰਨ, ਜ਼ੰਗਲਾਤ ਅਤੇ ਮੌਸਮ ਵਿਭਾਗ ਭਾਰਤ ਸਰਕਾਰ ਦੇ ਜ਼ੰਗਲੀ ਜੀਵ ਕਰਾਈਮ ਕੰਟਰੋਲ ਬਿਊਰੋ (ਉੱਤਰੀ ਖੇਤਰ) ਵਲੋਂ ਬਾਬਾ ਕੁੰਮਾ ਸਿੰਘ ਇੰਜ਼ੀਨੀਅਰਿੰਗ ਕਾਲਜ ਹੁਸ਼ਿਆਰ ਨਗਰ ਵਿਖੇ ਜ਼ੰਗਲੀ ਜੀਵ ਸੁਰੱਖਿਆ ਸਬੰਧੀ ...

ਪੂਰੀ ਖ਼ਬਰ »

ਬੀਬੀ ਆਸ਼ਟ ਵਲੋਂ ਵੱਖ-ਵੱਖ ਇਲਾਕਿਆਂ 'ਚ ਚੋਣ ਪ੍ਰਚਾਰ ਜਾਰੀ

ਅੰਮਿ੍ਤਸਰ, 15 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਾਰਡ ਨੰਬਰ 63 ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਸਿਮਰਨਜੀਤ ਕੌਰ ਆਸ਼ਟ ਵਲੋਂ ਅੱਜ ਕੋਟ ਬਾਬਾ ਦੀਪ ਸਿੰਘ, ਗੁਰੂ ਨਾਨਕ ਪੁਰਾ ਅਤੇ ਦਰਜੀਆਂ ਵਾਲਾ ਬਾਜ਼ਾਰ ਵਿਖੇ ਘਰੋਂ-ਘਰੀ ਚੋਣ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕੈ-ਡਾ: ਵੇਰਕਾ

ਵੇਰਕਾ, 15 ਦਸੰਬਰ (ਪਰਮਜੀਤ ਸਿੰਘ ਬੱਗਾ)- 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾਂ 'ਚ ਹਲਕਾ ਪੂਰਬੀ ਦੀ ਵਾਰਡ ਨੰ: 21 ਵੇਰਕਾ ਤੋਂ ਅਕਾਲੀ ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਵੇਰਕਾ ਦੇ ਹੱਕ 'ਚ ਯੂਥ ਆਗੂ ਲਖਬੀਰ ਸਿੰਘ ਮੋਨੀ ਵੇਰਕਾ, ...

ਪੂਰੀ ਖ਼ਬਰ »

ਅਸੀਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰ ਵਿਰੁੱਧ ਲੋਕਾਂ ਦੇ ਫਤਵੇ ਦੀ ਆਸ ਕਰਦੇ ਹਾਂ-ਮਾਨ

ਚੇਤਨਪੁਰਾ, 15 ਦਸੰਬਰ (ਮਹਾਂਬੀਰ ਸਿੰਘ ਗਿੱਲ)-ਅੱਜ ਚੇਤਨਪੁਰਾ ਵਿਖੇ ਸਰਕਲ ਝੰਡੇਰ ਦੇ ਪ੍ਰਧਾਨ ਕਾਮਰੇਡ ਸੁਖਦਿਆਲ ਸਿੰਘ ਚੇਤਨਪੁਰਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਪ੍ਰੀਤੀ ਤਨੇਜਾ ਦੇ ਹੱਕ 'ਚ ਜੋਸ਼ੀ ਨੇ ਕੀਤਾ ਚੋਣ ਪ੍ਰਚਾਰ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੀ ਵਾਰਡ ਨੰ: 9 ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਐਡਵੋਕੇਟ ਪ੍ਰੀਤੀ ਤਨੇਜਾ ਦੇ ਹੱਕ 'ਚ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਪ੍ਰਚਾਰ ਕੀਤਾ ਗਿਆ | ਅੱਜ ਸਥਾਨਕ ਰੋਜ਼ ਐਵੀਨਿਊ ਵਿਖੇ ਘਰ-ਘਰ ਜਾ ਕੇ ਸ੍ਰੀ ...

ਪੂਰੀ ਖ਼ਬਰ »

ਕੱਟੜ ਕਾਂਗਰਸੀ ਆਗੂ ਬਲਜੀਤ ਸਿੰਘ ਭੱਲਾ ਨੇ ਸਾਥੀਆਂ ਸਮੇਤ ਪਹਿਲਵਾਨ ਨੂੰ ਹਮਾਇਤ ਦੇਣ ਦਾ ਕੀਤਾ ਐਲਾਨ

ਛੇਹਰਟਾ, 15 ਦਸੰਬਰ (ਵਡਾਲੀ)-ਵਾਰਡ ਨੰਬਰ 85 ਦੇ ਅਧੀਨ ਆਉਂਦੇ ਇਲਾਕਾ ਪਿੰਡ ਕਾਲੇ ਵਿਖੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਪਹਿਲਵਾਨ ਦੇ ਹੱਕ 'ਚ ਮਲਕੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਚੋਣ ਜਲਸਾ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਅਜਨਾਲਾ, 15 ਦਸੰਬਰ (ਐਸ. ਪ੍ਰਸ਼ੋਤਮ)- ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਸਪੱਸ਼ਟ ਕੀਤਾ ਕਿ ਕੈਪਟਨ ਸਰਕਾਰ ਲੋੜਵੰਦ ਲਾਭਪਾਤਰਾਂ 'ਚ ਹਰੇਕ ਭਲਾਈ ਸਕੀਮ ਦਾ ਉਸਦੇ ਘਰ ਦੇ ਦਰਵਾਜ਼ੇ ਤੱਕ ਲਾਭ ਪਹੁੰਚਾਉਣ ਲਈ ਵਚਨਬਧ ਹੈ, ਜਿਸ ਤਹਿਤ ਮਹਾਤਮਾ ਗਾਂਧੀ ਸਰਬੱਤ ...

ਪੂਰੀ ਖ਼ਬਰ »

'ਆਪ' ਉਮੀਦਵਾਰ ਸ਼ਮਾ ਭਗਤ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)-ਵਾਰਡ ਨੰਬਰ 55 ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਸ਼ਮਾ ਭਗਤ ਨੂੰ ਵਾਰਡ ਵਾਸੀਆਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ | ਬੀਤੀ ਸ਼ਾਮ ਉਨ੍ਹਾਂ ਨੇ ਹਰੀਪੁਰਾ ਇਲਾਕੇ 'ਚ ਬੈਠਕ ਕਰਨ ਉਪਰੰਤ ਡੋਰ-ਟੂ-ਡੋਰ ਪ੍ਰਚਾਰ ਕਰਕੇ ਆਪਣੇ ...

ਪੂਰੀ ਖ਼ਬਰ »

ਨੌਕਰੀਆਂ ਦੇਣਾ ਤਾਂ ਦੂਰ ਸਰਕਾਰ ਤਾਂ ਤਨਖ਼ਾਹਾਂ ਵੀ ਨਹੀਂ ਦੇ ਰਹੀ-ਅਨਿਲ ਜੋਸ਼ੀ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)- ਵਾਰਡ ਨੰਬਰ 51 ਤੋਂ ਭਾਜਪਾ ਉਮੀਦਵਾਰ ਸ੍ਰੀਮਤੀ ਗੁਰਦਸ਼ਰਨ ਕੌਰ ਦੇ ਹੱਕ 'ਚ ਕਰਵਾਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸ੍ਰੀ ਅਨਿਲ ਜੋਸ਼ੀ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਆਪਣੇ ...

ਪੂਰੀ ਖ਼ਬਰ »

ਵਾਰਡ ਨੰਬਰ 30 ਤੋਂ ਕਾਂਗਰਸੀ ਉਮੀਦਵਾਰ ਜੀਤ ਸਿੰਘ ਭਾਟੀਆ ਨੇ ਕੀਤਾ ਚੋਣ ਪ੍ਰਚਾਰ

ਅੰਮਿ੍ਤਸਰ, 15 ਦਸੰਬਰ (ਅਮਨ ਮੈਣੀ)-ਨਗਰ ਨਿਗਮ ਚੋਣਾਂ ਤਹਿਤ ਉਤਰੀ ਹਲਕੇ 'ਚ ਪੈਂਦੀ ਵਾਰਡ ਨੰਬਰ 30 ਤੋਂ ਕਾਂਗਰਸੀ ਉਮੀਦਵਾਰ ਸਿੰਘ ਜੀਤ ਸਿੰਘ ਭਾਟੀਆ ਨੇ ਆਪਣੀ ਵਾਰਡ ਅਧੀਨ ਆਉਂਦੇ ਮਕਬੂਲਪੁਰਾ ਇਲਾਕੇ 'ਚ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਤੋਂ ਸਮਰਥਨ ਦੀ ਅਪੀਲ ਕੀਤੀ | ...

ਪੂਰੀ ਖ਼ਬਰ »

ਨਿਗਮ ਚੋਣਾਂ 'ਚ ਵੋਟਰ ਵਿਰੋਧੀਆਂ ਨੂੰ ਨਾਮੋਸ਼ੀ ਜਨਕ ਹਾਰ ਦੇਣਗੇ-ਸਾਂਸਦ ਔਜਲਾ

ਵੇਰਕਾ, 15 ਦਸੰਬਰ (ਪਰਮਜੀਤ ਸਿੰਘ ਬੱਗਾ)- ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਕਾਰਣ ਸੂਝਵਾਨ ਵੋਟਰ 17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੁਆਰਾ ਚੋਣ ਮੈਦਾਨ 'ਚ ਉਤਾਰੇ ਉਮਦੀਵਾਰਾਂ ਦੇ ਹੱਕ ਫ਼ਤਵਾ ਦੇਕੇ ਵਿਰੋਧੀਆਂ ਨੂੰ ...

ਪੂਰੀ ਖ਼ਬਰ »

ਸਾਫ਼ ਪਾਣੀ ਦਾ ਪ੍ਰਬੰਧ ਕਰਵਾਉਣਾ ਰਹੇਗੀ ਪਹਿਲਕਦਮੀ-ਭੱਟੀ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)-ਵਾਰਡ ਨੰਬਰ 58 ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਵਰਿੰਦਰ ਭੱਟੀ ਨੇ ਅੱਜ ਅਮਰੀਕ ਸਿੰਘ ਨਗਰ 'ਚ ਚੋਣ ਪ੍ਰਚਾਰ ਕਰਦੇ ਹੋਏ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ | ਉਪਰੰਤ ਗੱਲਬਾਤ ਕਰਦਿਆਂ ਸ੍ਰੀ ਭੱਟੀ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਵਾਰਡ ਨੰਬਰ 32 'ਚ ਵਿਕਾਸ ਦੀ ਹਨੇਰੀ ਲਿਆ ਕੇ ਨਮੂਨੇ ਦਾ ਬਣਾ ਦਿਆਂਗੇ-ਡਾ: ਸਿੱਧੂ

ਮਾਨਾਾਵਾਲਾ, 15 ਦਸੰਬਰ (ਗੁਰਦੀਪ ਸਿੰਘ ਨਾਗੀ)- ਨਗਰ ਨਿਗਮ ਦੀ ਵਾਰਡ ਨੰਬਰ 32 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਰਜੇਸ਼ ਮਦਾਨ ਦੀ ਚੋਣ ਮੁਹਿੰਮ ਉਸ ਵੇਲੇ ਭੱਖ ਗਈ ਜਦੋਂ ਵਾਰਡ ਅਧੀਨ ਕਸਬਾ ਦੋਬੁਰਜੀ ਵਿਖੇ ਰਜੇਸ਼ ਮਦਾਨ ਦੇ ਹੱਕ ਵਿਚ ਹੋਈ ਚੋਣ ਰੈਲੀ ਨੂੰ ...

ਪੂਰੀ ਖ਼ਬਰ »

ਭਾਜਪਾ ਦੇ ਸੂਬਾ ਆਗੂ ਛੀਨਾ ਨੇ ਵਾਰਡ ਨੰਬਰ 42 ਰੰਧਾਵਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵਾਰਡ ਨੰਬਰ 42 ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਜੈਬੀਰਪਾਲ ਸਿੰਘ ਰੰਧਾਵਾ ਦੇ ਹੱਕ 'ਚ ...

ਪੂਰੀ ਖ਼ਬਰ »

ਵਾਰਡ ਨੰਬਰ 45 'ਚ ਬੀਬੀ ਦਲਬੀਰ ਕੌਰ ਦੀ ਚੋਣ ਮੁਹਿੰਮ ਸਿਖਰਾਂ 'ਤੇ

ਅੰਮਿ੍ਤਸਰ, 15 ਦਸੰਬਰ (ਜੱਸ)- ਨਗਰ ਨਿਗਮ ਚੋਣਾਂ 'ਚ ਵਾਰਡ ਨੰ: 45 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਦਲਬੀਰ ਕੌਰ ਦੀ ਚੋਣ ਮੁਹਿੰਮ ਸਰਦੀ ਦੇ ਬਾਵਜੂਦ ਸਿਖਰਾਂ ਛੂਹ ਰਹੀ ਹੈ | ਅੱਜ ਡਾ: ਨਵਜੋਤ ਕੌਰ ਸਿੱਧੂ ਤੇ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਜੁਗਲ ਕਿਸ਼ੋਰ ...

ਪੂਰੀ ਖ਼ਬਰ »

ਜੀ. ਟੀ. ਰੋਡ ਸਕੂਲ ਵਿਖੇ ਫੋਟੋਗ੍ਰਾਫ਼ੀ ਸਬੰਧੀ ਵਰਕਸ਼ਾਪ ਲਗਾਈ

ਅੰਮਿ੍ਤਸਰ, 15 ਦਸੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰੁਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਫੋਟੋਗ੍ਰਾਫ਼ੀ ਸਬੰਧੀ ਪ੍ਰਭਾਵਸ਼ਾਲੀ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਮੌਕੇ ਮਾਨ ਵਰਿੰਦਰ ਸਿੰਘ ਵਲੋਂ ਫੋਟੋਗ੍ਰਾਫੀ ...

ਪੂਰੀ ਖ਼ਬਰ »

ਪਿ੍ੰ: ਇੰਦਰਜੀਤ ਕੌਰ ਨੇ ਘਰ-ਘਰ ਕੀਤਾ ਚੋਣ ਪ੍ਰਚਾਰ

ਅੰਮਿ੍ਤਸਰ, 15 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਾਰਡ ਨੰਬਰ 41 ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਿ੍ੰ: ਇੰਦਰਜੀਤ ਕੌਰ ਦੀ ਚੋਣ ਮੁਹਿੰਮ ਨੂੰ ਅੰਤਿਮ ਛੋਹਾਂ ਦਿੰਦੇ ਹੋਏ ਵੱਖ-ਵੱਖ ਇਲਾਕਿਆਂ 'ਚ ਚੋਣ ਪ੍ਰਚਾਰ ਕੀਤਾ ਗਿਆ ਜਿਸ 'ਚ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵੇਰਕਾ ਵੱਲੋਂ ਰਾਜਵਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਛੇਹਰਟਾ, 15 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਅਧੀਨ ਪੈਂਦੀ ਨਗਰ ਨਿਗਮ ਵਾਰਡ 79 'ਚ ਹਲਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਬੀਬੀ ਰਾਜਵਿਦੰਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਦੇ ਹੋਏ ਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX