ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  1 day ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  1 day ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  1 day ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  2 days ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  2 days ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  2 days ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  2 days ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  2 days ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਤਰਨਤਾਰਨ

ਸਵੱਛਤਾ ਸਰਵੇਖਣ-2018 ਸ਼ੁਰੂ ਕੀਤਾ ਜਾ ਰਿਹੈ 4 ਜਨਵਰੀ ਤੋਂ - ਐਸ. ਡੀ. ਐਮ.

ਤਰਨਤਾਰਨ, 15 ਦਸੰਬਰ (ਪ੍ਰਭਾਤ ਮੌਾਗਾ)-ਭਾਰਤ ਨੂੰ ਸਾਫ-ਸੁਥਰਾ ਕਰਨ ਵਾਸਤੇ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਚਲਾਇਆ ਜਾ ਰਿਹਾ ਹੈ ਜਿਸ ਵਿਚ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਲੋਂ ਵੀ ਤਰਨਤਾਰਨ ਨੂੰ ਆਪਣੇ-ਆਪਣੇ ਪੱਧਰ 'ਤੇ ਸਾਫ ਸੁਥਰਾ ਰੱਖਣ ਵਾਸਤੇ ਕੰਮ ਕੀਤੇ ਜਾ ਰਹੇ ਹਨ | ਇਸੇ ਹੀ ਸਬੰਧ ਵਿਚ ਸਰਕਾਰ ਦੇ ਪ੍ਰੋਗਰਾਮ ਮੁਤਾਬਿਕ ਵੱਖ-ਵੱਖ ਸ਼ਹਿਰਾਂ ਦਾ 4 ਜਨਵਰੀ 2018 ਤੋਂ ਸਵੱਛਤਾ ਸਰਵੇਖਣ ਸ਼ੁਰੂ ਕੀਤਾ ਜਾਣਾ ਹੈ | ਇਹ ਜਾਣਕਾਰੀ ਐਸ.ਡੀ.ਐਮ. ਤਰਨਤਾਰਨ ਡਾ. ਅਮਨਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨਾਲ ਇਸ ਸਬੰਧੀ ਕੀਤੀ ਗਈ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਨੂੰ ਆਦੇਸ਼ ਦਿੱਤਾ ਕਿ ਉਹ ਵਿਦਿਆਰਥੀਆਂ ਨੂੰ ਸਵੱਛਤਾ ਸਬੰਧੀ ਜਾਗਰੂਕ ਕਰਨ ਲਈ ਰੈਲੀਆਂ, ਪੇਂਟਿੰਗ, ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ, ਮੈਰਾਥਨ ਦੌੜ ਆਦਿ ਕਰਵਾਉਣ | ਉਨ੍ਹਾਂ ਸਕੂਲ ਮੁਖੀਆਂ ਨੂੰ ਕਿਹਾ ਕਿ ਉਹ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੂੰ ਸਵੱਛ ਭਾਰਤ ਅਭਿਆਨ ਸਬੰਧੀ ਜਾਗਰੂਕ ਕਰਨ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਸਵੱਛਤਾ ਕਲੱਬ ਜਾਂ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਸਕੂਲ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਜਾਵੇ | ਇਸ ਕਲੱਬ ਜਾਂ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਜਾਵੇ, ਜਿਸ ਦੀ ਇਹ ਜਿੰਮੇਵਾਰੀ ਹੋਵੇਗੀ ਕਿ ਉਹ ਸਕੂਲ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ ਵੱਲ ਧਿਆਨ ਦੇਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਅਤੇ ਆਮ ਲੋਕ ਐਾਡਰਾਇਡ ਫੋਨ ਦੇ ਪਲੇਅ ਸਟੋਰ ਉਤੇ ਜਾ ਕੇ ਸਵੱਛਤਾ ਐਪ ਡਾਊਨਲੋਡ ਕਰ ਸਕਦੇ ਹਨ, ਇਸ ਉਪਰ ਲੋਕ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਤੇ ਸ਼ਿਕਾਇਤ ਦਾ ਨਿਪਟਾਰਾ 24 ਘੰਟਿਆਂ ਵਿੱਚ ਕਰਨਾ ਨਗਰ ਕੌਾਸਲ ਦੀ ਜਿੰਮੇਵਾਰੀ ਹੁੰਦੀ ਹੈ | ਐਸ.ਡੀ.ਐਮ. ਨੇ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਵਿੱਚ ਪੜ੍ਹਦੇ ਉਨ੍ਹਾਂ ਵਿਦਿਆਰਥੀਆਂ ਦੀ ਚੋਣ ਕਰਨ ਜਿੰਨ੍ਹਾਂ ਦੇ ਘਰ ਪਖਾਨਾ ਨਹੀਂ ਬਣਿਆ ਅਤੇ ਉਹ ਖੁੱਲ੍ਹੇ ਵਿੱਚ ਸ਼ੌਚ ਜਾਂਦੇ ਹਨ | ਇਸ ਸਬੰਧੀ ਰਿਪੋਰਟ ਤਿਆਰ ਕਰਕੇ ਭੇਜੀ ਜਾਵੇ ਤਾਂ ਜੋ ਇਨ੍ਹਾਂ ਵਿਦਿਆਰਥੀਆਂ ਨੂੰ ਪਖਾਨੇ ਬਣਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਨਾਲ ਜੋੜਿਆ ਜਾ ਸਕੇ | ਉਨ੍ਹਾਂ ਪੈਟਰੋਲ ਪੰਪ ਮਾਲਿਕਾਂ ਨੂੰ ਕਿਹਾ ਕਿ ਉਹ ਪੰਪ ਦੇ ਪਖਾਨਿਆਂ ਉਪਰ ''ਪਬਲਿਕ ਟਾਇਲਟ'' ਦਾ ਬੋਰਡ ਲਗਾਉਣਾ ਯਕੀਨੀ ਬਣਾਉਣ | ਉਨ੍ਹਾਂ ਮੈਰਿਜ ਪੈਲੇਸ ਮਾਲਿਕਾਂ ਨੂੰ ਹਦਾਇਤ ਕੀਤੀ ਕਿ ਪੈਲੇਸਾਂ ਵਿੱਚ ਡਿਸਪੋਜੇਬਲ ਚੀਜ਼ਾਂ ਦੀ ਵਰਤੋਂ ਨਾ ਕੀਤੀ ਜਾਵੇ, ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਫਿਰ ਜੁਰਮਾਨੇ ਕੀਤੇ ਜਾਣਗੇ | ਐਸ.ਡੀ.ਐਮ. ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਵੱਛਤਾ ਅਭਿਆਨ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਮਨਮੋਹਨ ਸਿੰਘ ਰੰਧਾਵਾ, ਜ਼ਿਲ੍ਹਾ ਲੀਡ ਮੈਨੇਜਰ ਸ੍ਰੀ ਅਮਰੀਕ ਸਿੰਘ ਤੋਂ ਇਲਾਵਾ ਰੇਹੜੀ ਯੂਨੀਅਨ, ਸਬਜ਼ੀ ਯੂਨੀਅਨ, ਕਰਿਆਨਾ ਯੂਨੀਅਨ, ਸਵੀਟ ਸ਼ਾਪ ਯੂਨੀਅਨ, ਰੈਸਟੋਰੈਂਟ ਅਤੇ ਢਾਬਾ ਯੂਨੀਅਨ ਦੇ ਪ੍ਰਧਾਨ, ਮੈਰਿਜ ਪੈਲੇਸ, ਪ੍ਰਾਈਵੇਟ ਹਸਪਤਾਲ ਦੇ ਪ੍ਰਬੰਧਕ ਮੌਜੂਦ ਸਨ |

ਕੈਪਟਨ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 15 ਦਸੰਬਰ (ਅਮਰਪਾਲ ਸਿੰਘ)-ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਸਾਨਾਂ ਨਾਲ਼ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ | ਜਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਵਿਚ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ...

ਪੂਰੀ ਖ਼ਬਰ »

ਵਿਕਾਸ ਪੱਖੋਂ ਪੱਟੀ ਹਲਕਾ ਪੰਜਾਬ ਦੇ ਨਕਸ਼ੇ 'ਤੇ ਚਮਕੇਗਾ-ਗਿੱਲ

ਹਰੀਕੇ ਪੱਤਣ, 15 ਦਸੰਬਰ (ਸੰਜੀਵ ਕੁੰਦਰਾ)-ਪੱਟੀ ਹਲਕੇ ਦੇ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰਾਂਗਾ ਅਤੇ ਸਰਕਾਰ ਵਲੋਂ ਮਿਲਦੀਆਂ ਸੁੱਖ ਸਹੂਲਤਾਂ ਲੋਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਮੁਲਤਵੀ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਜੀ. ਐਨ. ਡੀ. ਯੂ. ਦੀ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 15 ਦਸੰਬਰ (ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇ ਨਜ਼ਰ ਮੁਲਤਵੀ ਕੀਤੀਆਂ ਸਾਰੀਆਂ ਸਾਲਾਨਾਂ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਪੰਜ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 15 ਦਸੰਬਰ (ਪ੍ਰਭਾਤ ਮੌਾਗਾ)¸ਥਾਣਾ ਵਲਟੋਹਾ ਅਧੀਨ ਪੈਂਦੇ ਪਿੰਡ ਚੀਮਾ ਖ਼ੁਰਦ ਵਿਖੇ ਘਰ ਵਿਚ ਦਾਖ਼ਲ ਹੋ ਕੇ ਪਿਓ-ਧੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਪੰਜ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

9 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖਾਲੜਾ, 15 ਦਸੰਬਰ (ਜੱਜਪਾਲ ਸਿੰਘ)¸ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 9 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐੱਸ.ਆਈ. ਸਾਧੂ ਸਿੰਘ ਹੁਰਾਂ ਸਮੇਤ ...

ਪੂਰੀ ਖ਼ਬਰ »

ਪਿੰਡ ਕੈਰੋਂ ਦੇ ਅੰਗਹੀਣ ਅਵਤਾਰ ਸਿੰਘ ਨੇ ਭਰਾਵਾਂ 'ਤੇ ਜਾਇਦਾਦ ਹੜੱਪਣ ਦੇ ਮਨਸੂਬੇ ਤਹਿਤ ਹਮਲੇ ਦੇ ਲਗਾਏ ਦੋਸ਼

ਪੱਟੀ, 15 ਦਸੰਬਰ (ਅਵਤਾਰ ਸਿੰਘ ਖਹਿਰਾ)-ਪਿੰਡ ਕੈਰੋਂ ਦੇ ਨਿਵਾਸੀ ਅਵਤਾਰ ਸਿੰਘ ਪੁੱਤਰ ਜਗੀਰ ਸਿੰਘ ਨੇ ਹਲਫੀਆ ਬਿਆਨ ਦਿੰਦਿਆਂ ਆਪਣੇ ਹੀ ਭਰਾ, ਭਰਜਾਈ ਤੇ ਭਤੀਜੇ ਤੇ ਜਾਇਦਾਦ ਹੜੱਪਣ ਦੇ ਮਨਸੂਬੇ ਤਹਿਤ ਜਾਨੋ ਮਾਰਨ ਦੇ ਦੋਸ਼ ਲਗਾਉਂਦਿਆਂ ਅਤੇ ਪੁਲਿਸ ਵਲੋਂ ਨਾ ...

ਪੂਰੀ ਖ਼ਬਰ »

ਢੰਡ ਦਾ ਫੋਕਲ ਪੁਆਇੰਟ ਬਣਿਆ ਨਸ਼ੇੜੀਆਂ ਦਾ ਅੱਡਾ ਤੇ ਪਸ਼ੂ-ਪੰਛੀਆਂ ਦਾ ਰੈਣ ਬਸੇਰਾ

ਝਬਾਲ, 15 ਦਸੰਬਰ (ਸੁਖਦੇਵ ਸਿੰਘ)¸ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦੇਣ ਦੇ ਮਨਸ਼ੇ ਨਾਲ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਪਿੰਡ ਢੰਡ ਵਿਖੇ ਬਣਾਏ ਗਏ ਫ਼ੋਕਲ ਪੁਆਇਟ ਦੀ ਵਰਤੋਂ ਨਾ ਹੋਣ ਕਰਕੇ ਸਰਕਾਰ ਅਤੇ ਸਬੰਧਿਤ ਮਹਿਕਮੇਂ ਦੇ ਬੇਤਰਤੀਬ ਨੀਤੀ ਦੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਮੰਡੀ ਬੋਰਡ ਤੋੜਨ ਦਾ ਵਿਰੋਧ ਕਰੇਗੀ-ਚੁਤਾਲਾ

ਖਡੂਰ ਸਾਹਿਬ, 15 ਦਸੰਬਰ (ਪ੍ਰਤਾਪ ਸਿੰਘ ਵੈਰੋਵਾਲ)-ਕਿਸਾਨ ਸੰਘਰਸ਼ ਕਮੇਟੀ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਅਤੇ ਜ਼ੋਨ ਜਨਰਲ ਸਕੱਤਰ ਲਖਬੀਰ ਸਿੰਘ ਵੈਰੋਵਾਲ ਦੀ ਪ੍ਰਧਾਨਗੀ ਹੇਠ ਪਿੰਡ ਦਾਰਾਪੁਰ ਵੈਰੋਵਾਲ ਵਿਖੇ ਇਕਾਈ ਕਮੇਟੀ ਦੀ ਮੀਟਿੰਗ ...

ਪੂਰੀ ਖ਼ਬਰ »

ਪੈਸੇ ਲੈ ਕੇ ਕੰਮ ਨਾ ਕਰਨ 'ਤੇ ਠੇਕੇਦਾਰ ਅਤੇ ਉਸਦੇ ਪੁੱਤਰ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਕਸਬਾ ਝਬਾਲ ਵਿਖੇ ਇਕ ਵਿਅਕਤੀ ਵਲੋਂ ਨਵੇਂ ਬਣਾਏ ਜਾ ਰਹੇ ਪੈਟਰੋਲ 'ਤੇ ਕੰਮ ਕਰ ਰਹੇ ਠੇਕੇਦਾਰ ਅਤੇ ਉਸ ਦੇ ਪੁੱਤਰ ਵਲੋਂ ਪੈਸੇ ਲੈ ਕੇ ਕੰਮ ਨਾ ਕਰਨ 'ਤੇ ਥਾਣਾ ਝਬਾਲ ਦੀ ਪੁਲਿਸ ਨੇ ਠੇਕੇਦਾਰ ਪਿਓ- ਪੁੱਤਰ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਵੱਖ ਵੱਖ ਪਿੰਡਾਂ 'ਚ ਨਵੇਂ ਅਹੁਦੇਦਾਰਾਂ ਦੀ ਚੋਣ

ਖਡੂਰ ਸਾਹਿਬ, 15 ਦਸੰਬਰ (ਅਮਰਪਾਲ ਸਿੰਘ)-ਕਿਸਾਨ ਸੰਘਰਸ਼ ਕਮੇਟੀ ਦੇ ਜ਼ੋਨ ਖਡੂਰ ਸਾਹਿਬ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਵਿੱਚ ਮੀਟਿੰਗਾ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਵਿਆਹ ਕਰਵਾਉਣ ਤੋਂ ਮਨ੍ਹਾ ਕਰਨ 'ਤੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 15 ਦਸੰਬਰ (ਪ੍ਰਭਾਤ ਮੌਾਗਾ)¸ਜੱਜ ਸਾਹਮਣੇ ਪੇਸ਼ ਹੋ ਕੇ ਵਿਆਹ ਕਰਨ ਤੋਂ ਬਾਅਦ ਪਤੀ-ਪਤਨੀ ਦੀ ਤਰ੍ਹਾਂ ਰਹਿੰਦਿਆਂ ਅਤੇ ਮਾਤਾ-ਪਿਤਾ ਵਲੋਂ ਵਿਆਹ ਦੀ ਤਾਰੀਖ਼ ਤੈਅ ਕਰਨ 'ਤੇ ਲੜਕੇ ਵਲੋਂ ਵਿਆਹ ਤੋਂ ਮੁਕਰਨ 'ਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨੌਜਵਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਵਿਅਕਤੀਆਂ ਦੇ ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਰੋਗੀ ਦੇ ਇਲਾਜ ਲਈ 35 ਹਜ਼ਾਰ ਦੀ ਰਾਸ਼ੀ ਭੇਟ

ਪੱਟੀ, 15 ਦਸੰਬਰ (ਅਵਤਾਰ ਸਿੰਘ ਖਹਿਰਾ)- ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ (ਰਜਿ.) ਪੱਟੀ ਵੱਲੋਂ ਪੱਟੀ ਨਿਵਾਸੀ ਸੰਗਤਾਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪੱਟੀ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਅੰਦਰ ਅਤਿ ਗਰੀਬ, ਲੋੜਵੰਦ, ਰੋਗ ਗ੍ਰਸਤ ਰੋਗੀਆ ਦੇ ...

ਪੂਰੀ ਖ਼ਬਰ »

ਸੰਗਰਾਂਦ ਦਿਹਾੜੇ ਮੌਕੇ ਲਗਾਏ ਲੰਗਰ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)¸ਪੋਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਤਰਨਤਾਰਨ-ਗੋਇੰਦਵਾਲ ਰੋਡ ਬਾਈਪਾਸ ਵਿਖੇ ਸਮੂਹ ਦੁਕਾਨਦਾਰਾਂ ਵਲੋਂ ਹਰ ਮਹੀਨੇ ਦੀ ਤਰ੍ਹਾਂ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਓ. ਕੇ ਸਾਥੀਆਂ ਸਮੇਤ ਗਿੱਲ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ

ਪੱਟੀ, 15 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਓ.ਕੇ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਸ਼ਮੀਰ ਸਿੰਘ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੋਹੇ ਗਏ ਮੋਟਰਸਾਈਕਲ ਸਮੇਤ ਇੱਕ ਕਾਬੂ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਥਾਣਾ ਸਿਟੀ ਤਰਨ ਤਾਰਨ ਅਧੀਨ ਪੈਂਦੇ ਚੌਾਕੀ ਦਬੁਰਜੀ ਦੀ ਪੁਲਿਸ ਵਲੋਂ ਰਾਹਗੀਰਾਂ ਪਾਸੋਂ ਮੋਟਰਸਾਈਕਲ ਖੋਹ ਕੇ ਵੇਚਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਸ ਪਾਸੋਂ ਇਕ ਮੋਟਰਸਾਈਕਲ ਵੀ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਸਮਾਪਤ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਨੌਵੀਂ ਅਤੇ ਦਸਵੀਂ ਜਮਾਤਾਂ ਦੀ ਅੰਗਰੇਜ਼ੀ ਵਿਸ਼ੇ ਨੂੰ ਰੌਚਕ ਬਣਾਉਣ ਲਈ ਇਕ ਰੋਜਾ ਟ੍ਰੇਨਿੰਗ ਪ੍ਰੋਗਰਾਮਾਂ ਦੀ ਸਮਾਪਤੀ ਸਮੇਂ ਜ਼ਿਲ੍ਹਾ ਮੈਟਰ ਸੁਖਵੰਤ ਸਿੰਘ ਸੰਧੂ ਨੇ ਦੱਸਿਆ ਕਿ ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ 'ਚ ਬੱਚਿਆਂ ਨੂੰ ਵਰਦੀਆਂ ਵੰਡੀਆਂ

ਸ਼ਾਹਬਾਜਪੁਰ, 15 ਦਸੰਬਰ (ਬੇਗੇਪੁਰ))-ਨੇੜਲੇ ਪਿੰਡ ਡਿਆਲ ਰਾਜਪੂਤਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਸਰਵਨ ਸਿੰਘ ਡਿਆਲ, ਚੇਅ: ਨਿਰਮਲ ਸਿੰਘ, ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਸੁਰ ਸਿੰਘ, 15 ਦਸੰਬਰ (ਧਰਮਜੀਤ ਸਿੰਘ)¸ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਆਰੰਭੀ ਧਾਰਮਿਕ ਲਹਿਰ 'ਗਲਵਕੜੀ ਸਾਡਾ ਵਿਰਸਾ ਸਾਡਾ ਪਰਿਵਾਰ' ਤਹਿਤ ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਵਿਖੇ ਚਾਰੇ ਸਹਿਬਜ਼ਾਦਿਆਂ ਦੇ ਸ਼ਹੀਦੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ 'ਚ ਸਪੋਰਟਸ ਮੀਟ ਕਰਵਾਈ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸਥਾਨਕ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਸਲਾਨਾ ਖੇਡਾਂ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਰਸਰੀ ਤੋਂ ਲੈ ਕੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਤੇ ਛੋਟੇ ਬੱਚਿਆਂ ਦੀਆਂ ਸਪੂਨ ਰੇਸ, ਥ੍ਰੀ ਲੈੱਗ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਵਲੋਂ ਟੀ. ਡੀ. ਐੱਸ. ਬਾਰੇ ਜਾਗਰੂਕਤਾ ਸੈਮੀਨਾਰ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਇਨਕਮ ਟੈਕਸ ਵਿਭਾਗ ਵਲੋਂ ਸਥਾਨਿਕ ਸੇਵਾ ਦੇਵੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਟੀ.ਡੀ.ਐੱਸ. ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਟੀ.ਡੀ.ਐੱਸ. ਸਬੰਧੀ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਲੋਕਾਂ ...

ਪੂਰੀ ਖ਼ਬਰ »

ਸਿੱਖ-ਮੁਸਲਿਮ ਭਾਈਚਾਰੇ ਦੀ ਇਕੱਤਰਤਾ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸਥਾਨਕ ਜਾਮਾ ਮਸਜਿਦ ਵਿਖੇ ਸਿੱਖ-ਮੁਸਲਿਮ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦੇ ਮਨਸ਼ੇ ਨਾਲ ਇਕ ਮੀਟਿੰਗ ਮਲੇਰਕੋਟਲਾ ਤੋਂ ਆਈ ਟੀਮ ਦੇ ਆਗੂ ਇਲਬਾਸ ਅਬਦਾਲੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵਿਸ਼ੇਸ ਤੌਰ ਤੇ ਸਿੱਖ ...

ਪੂਰੀ ਖ਼ਬਰ »

ਸੂਬਾ ਪੱਧਰ ਦਾ ਵਿਸ਼ਵ ਖ਼ਪਤਕਾਰ ਦਿਵਸ 22 ਦਸੰਬਰ ਨੂੰ ਮਨਾਇਆ ਜਾਵੇਗਾ-ਡਾ: ਲੌਹਕਾ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਸੂਬਾ ਪੱਧਰ ਦਾ ਵਿਸ਼ਵ ਖ਼ਪਤਕਾਰ ਦਿਵਸ ਇਸ ਵਾਰ ਤਰਨ ਤਾਰਨ ਦੇ ਸੇਵਾ ਦੇਵੀ ਕਾਲਜ ਵਿਖੇ 22 ਦਸੰਬਰ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਸੁਖਦੇਵ ਸਿੰਘ ਲੌਹਕਾ ਪ੍ਰਧਾਨ ਜ਼ਿਲ੍ਹਾ ਕੰਜਿਊਮਰ ਵੈੱਲਫੇਅਰ ...

ਪੂਰੀ ਖ਼ਬਰ »

ਪੋਹ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਇੱਥੇ ਲੰਗਰ ਅਸਥਾਨ ਪੁਲ ਨਹਿਰ ਵਿਖੇ ਕਾਰ ਸੇਵਾ ਛਾਪੜੀ ਸਾਹਿਬ ਵਾਲੇ ਬਾਬਾ ਸਰਦਾਰਾ ਸਿੰਘ ਦੀ ਦੇਖ ਰੇਖ ਹੇਠ ਪੋਹ ਦੀ ਸੰਗਰਾਂਦ 'ਤੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਪਿੰਡਾਂ ਦੀਆਂ ਸੰਗਤਾਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 15 ਦਸੰਬਰ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪੋਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ਕਮੇਟੀ ਦੀ ਅਗਵਾਈ ਸਦਕਾ ਮੈਨੇਜਰ ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਮਨਾਇਆ ਗਿਆ, ਜਿਥੇ ਵੱਡੀ ...

ਪੂਰੀ ਖ਼ਬਰ »

ਗਣਿਤਿਕ ਯੋਗਤਾ ਨਿਰੀਖਣ ਮੁਕਾਬਲਾ ਕਰਵਾਇਆ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)¸ਸਥਾਨਕ ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਵਿਖੇ ਵਿਦਿਆਰਥੀਆਂ ਦੀ ਗਣਿਤ ਸਬੰਧੀ ਮਾਨਸਿਕ ਯੋਗਤਾ ਪਰਖਣ ਲਈ ਗਣਿਤਿਕ ਯੋਗਤਾ ਨਿਰੀਖਣ ਮੁਕਾਬਲਾ ਸਕੂਲ ਦੀ ਪਹਿਲੀ ਅਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਖੰਡ ਮਿੱਲਾਂ ਚਾਲੂ ਕਰਵਾਉਣ ਤੇ ਹੋਰ ਮੰਗਾਂ ਸਬੰਧੀ 9 ਨੂੰ ਹੋਵੇਗੀ ਵਿਸ਼ਾਲ ਕਾਨਫਰੰਸ-ਜਾਮਾਰਾਏ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਜਮਹੂਰੀ ਕਿਸਾਨ ਸਭਾ ਪੰਜਾਬ ਦੀ ਭਰਵੀਂ ਮੀਟਿੰਗ ਖੰਡ ਮਿੱਲ ਸੇਰੋਂ ਵਿਖੇ ਹੋਈ, ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਅਤੇ ਬਲਦੇਵ ਸਿੰਘ ਕੋਟ ਦਸੰਧੀ ਮੱਲ ਨੇ ਸਾਂਝੇ ਤੌਰ 'ਤੇ ਕੀਤੀ | ...

ਪੂਰੀ ਖ਼ਬਰ »

'ਚੌਾਕਾ ਬੀਬੀ ਰਜਨੀ ਦਾ' ਲਈ ਇੱਕ ਦਿਨ ਦਾ ਖਰਚਾ ਆਪਣੀ ਤਨਖਾਹ 'ਚੋਂ ਦਿਆ ਕਰਨਗੇ ਵਿਧਾਇਕ ਹਰਮਿੰਦਰ ਸਿੰਘ ਗਿੱਲ

)ਪੱਟੀ, 15 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਹਰੇਕ ਗਰੀਬ ਪਰਿਵਾਰ ਨੂੰ ਦਸ ਰੁਪਏ ਵਿਚ ਪੇਟ ਭਰ ਖਾਣਾ ਮਿਲੇਗਾ ਜਿਸ ਤਹਿਤ ਸੂਬੇ ਅੰਦਰ ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਬਣਾਉਣਾ ਪਾਰਟੀ ਲਈ ਸ਼ੁੱਭ ਸੰਕੇਤ-ਪਾਂਧੀ, ਦੋਦੇ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)¸ਰਾਹੁਲ ਗਾਂਧੀ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦਾ ਕੌਮੀ ਪ੍ਰਧਾਨ ਬਣਾਏ ਜਾਣ 'ਤੇ ਵੱਖ-ਵੱਖ ਕਾਂਗਰਸੀ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਕਾਂਗਰਸ ਪਾਰਟੀ ਲਈ ਸ਼ੁੱਭ ਸੰਕੇਤ ਦੱਸਿਆ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਜ਼ਿਲ੍ਹਾ ਇਕਾਈ ਦੀ ਚੋਣ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)¸ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਜ਼ਿਲ੍ਹਾ ਤਰਨ ਤਾਰਨ ਇਕਾਈ ਦੀ ਚੋਣ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਅਤੇ ਬਲਬੀਰ ਸਿੰਘ ਮੱਲ੍ਹੀ ਦੀ ਦੇਖ ਰੇਖ ਹੇਠ ਹੋਈ ਜਿਸ ਵਿਚ ਪਹਿਲਾਂ ਜਥੇਬੰਦੀ ਦੇ ਪਿਛਲੇ ਦਿਨੀਂ ਸਵਰਗਵਾਸ ਹੋਏ ਆਗੂ ...

ਪੂਰੀ ਖ਼ਬਰ »

ਸ਼ਹਿਰ ਵਿਚ ਬਿਨਾਂ ਨੰਬਰ ਪਲੇਟਾਂ ਟਰਾਂਸ-ਪੋਰਟਰ ਕਰ ਰਹੇ ਹਨ ਢੋਆ ਢੋਆਈ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਤਰਨਤਾਰਨ ਸ਼ਹਿਰ ਵਿਚ ਕੁਝ ਟਰਾਂਸਪੋਰਟਰ ਆਪਣੇ ਫਾਇਦੇ ਲਈ ਟਰੱਕਾਂ ਵਿਚ ਓਵਰ ਲੋਡ ਸਮਾਨ ਲੱਦ ਕੇ ਢੋਆ ਢੋਆਈ ਕਰ ਰਹੇ ਹਨ ਜੋ ਕਿਸੇ ਵਕਤ ਵੀ ਕੋਈ ਹਾਦਸੇ ਦਾ ਕਾਰਨ ਬਣ ਸਕਦੇ ਹਨ | ਇਹ ਜਾਣਕਾਰੀ ਐਾਟੀ ਕੁਰੱਪਸ਼ਨ ਸੁਸਾਇਟੀ ਦੇ ਸੂਬਾ ...

ਪੂਰੀ ਖ਼ਬਰ »

ਗੁਰਮੁੱਖ ਸਿੰਘ ਘੁੱਲਾ ਦੀ ਅਗਵਾਈ 'ਚ ਹਲਕਾ ਪੱਟੀ ਤੋਂ ਜਥਾ ਰਵਾਨਾ

ਪੱਟੀ, 15 ਦਸੰਬਰ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ 97ਵੇਂ ਸਥਾਪਨਾ ਦਿਵਸ ਜੋ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਅੱਜ ਮਨਾਇਆ ਗਿਆ, 'ਚ ਸ਼ਮੂਲੀਅਤ ਕਰਨ ...

ਪੂਰੀ ਖ਼ਬਰ »

ਪੱਟੀ ਹਲਕੇ ਦੇ 11 ਪਿੰਡਾਂ ਵਿਚ ਪਾਣੀ ਵਾਲੀਆਂ ਟੈਂਕੀਆਂ ਦੀ ਉਸਾਰੀ ਲਈ 6 ਕਰੋੜ 16 ਲੱਖ 48 ਹਜ਼ਾਰ ਰੁਪਏ ਮਨਜੂਰ ਕਰਵਾਏ ਗਏ-ਗਿੱਲ

ਪੱਟੀ, 15 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਪੱਟੀ ਹਲਕੇ ਦੇ 11 ਪਿੰਡਾਂ ਵਿਚ ਪਾਣੀ ਵਾਲੀਆਂ ਟੈਕੀਆਂ ਦੀ ਉਸਾਰੀ ਲਈ 6 ਕਰੋੜ 16 ਲੱਖ 48 ਹਜ਼ਾਰ ...

ਪੂਰੀ ਖ਼ਬਰ »

ਮਮਤਾ ਨਿਕੇਤਨ ਸਕੂਲ 'ਚ ਰਾਸ਼ਟਰੀ ਊਰਜਾ ਸੰਭਾਲ ਦਿਵਸ ਮਨਾਇਆ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)¸ਸਥਾਨਕ ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਵਿਖੇ ਬੱਚਿਆਂ ਨੂੰ ਊਰਜਾ ਦਾ ਮਹੱਤਵ ਅਤੇ ਸੰਭਾਲ ਬਾਰੇ ਦੱਸਣ ਲਈ ਰਾਸ਼ਟਰੀ ਊਰਜਾ ਸੰਭਾਲ ਦਿਵਸ ਮਨਾਇਆ ਗਿਆ | ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਂਝੀਵਾਲਤਾ ਮੁਹੱਲਾ ਨਾਨਕਸਰ, ਵਿਖੇ ਸੰਗਤ ਵਲੋਂ ਪ੍ਰਭਾਤ ਫੇਰੀਆ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)¸ਗਣਤੰਤਰ ਦਿਵਸ 26 ਜਨਵਰੀ ਸਬੰਧੀ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ (ਲੜਕੇ) ਵਿਖੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਯੂਥ ਕਲੱਬਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ 22 ਨੂੰ-ਗਿੱਲ

ਤਰਨ ਤਾਰਨ, 15 ਦਸੰਬਰ (ਕੱਦਗਿੱਲ)¸ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਜ਼ਿਲ੍ਹਾ ਯੂਥ ਕਨਵੈਨਸ਼ਨ ਤਰਨ ਤਾਰਨ ਦੇ ਯੂਥ ਹੋਸਟਲ ਵਿਖੇ ਕਰਵਾਈ ਜਾ ਰਹੀ ਹੈ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX