ਤਾਜਾ ਖ਼ਬਰਾਂ


ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ
. . .  1 day ago
22 ਲੱਖ ਦੀ ਹਵਾਲਾ ਰਕਮ ਸਮੇਤ ਇਕ ਗ੍ਰਿਫ਼ਤਾਰ
. . .  1 day ago
ਐਮ.ਜੇ. ਅਕਬਰ ਮਾਣਹਾਨੀ ਮਾਮਲੇ 'ਤੇ 31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਰੋਕੀਆਂ ਗਈਆਂ ਟਰੇਨਾਂ
. . .  1 day ago
ਕਿਸਾਨਾਂ ਨੇ ਰੋਕੀਆਂ ਟਰੇਨਾਂ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਬਰਗਾੜੀ ਕਾਂਡ ਦੀ ਜਾਂਚ ਲਈ ਫਗਵਾੜਾ ਪਹੁੰਚੀ ਐਸ.ਆਈ.ਟੀ ਦੀ ਟੀਮ
. . .  1 day ago
ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  1 day ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  1 day ago
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  1 day ago
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  1 day ago
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  1 day ago
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  1 day ago
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  1 day ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  1 day ago
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  1 day ago
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  1 day ago
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  2 days ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  2 days ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  2 days ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  2 days ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  2 days ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  2 days ago
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  2 days ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  2 days ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਜੰਮੂ-ਕਸ਼ਮੀਰ

ਜੰਮੂ 'ਚ ਪਈ ਸੰਘਣੀ ਧੁੰਦ ਦੌਰਾਨ ਲਾਈਟ...

...

ਚੰਡੀਗੜ੍ਹ 'ਚ ਸੰਗੀਤ ਮਈ ਨਾਟਕ 'ਗਾਰਗੀ ਦਾ ਸੁਨਹਿਰੀ ਯੁੱਗ' ਦੀ ਪੇਸ਼ਕਾਰੀ ਅੱਜ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ) -ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪੰਜਾਬੀ ਦੇ ਨਾਮਵਰ ਨਾਟਕਕਾਰ ਅਤੇ ਰੰਗਕਰਮੀ ਬਲਵੰਤ ਗਾਰਗੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸੰਗੀਤਮਈ ਨਾਟਕ 'ਗਾਰਗੀ ਦਾ ਸੁਨਹਿਰੀ ਯੁੱਗ' 16 ਦਸੰਬਰ ਪੰਜਾਬ ਕਲਾ ਭਵਨ, ਸੈਕਟਰ 16, ...

ਪੂਰੀ ਖ਼ਬਰ »

ਐਨ. ਜੀ. ਟੀ. ਖਿਲਾਫ਼ ਵੱਖ-ਵੱਖ ਪਾਰਟੀਆਂ ਵਲੋਂ ਰੋਸ ਪ੍ਰਦਰਸ਼ਨ

ਜੰਮੂ, 15 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਵਿਚ ਰਾਸ਼ਟਰੀ ਗਰੀਨ ਟਿ੍ਬਿਊਨਲ ਵਲੋਂ ਵਾਤਾਵਰਨ ਨੂੰ ਲੈ ਕੇ ਅਮਰਨਾਥ ਯਾਤਰਾ 'ਤੇ ਆਵਜਾਈ ਪ੍ਰਦੂਸ਼ਣ ਬਾਰੇ ਦਿੱਤੇ ਬਿਆਨ ਦਾ ਵਿਰੋਧ ਕਰਦਿਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਵਰਕਰਾਂ ਨੇ ਰੋਸ ...

ਪੂਰੀ ਖ਼ਬਰ »

ਸਿੱਖ ਤਾਲਮੇਲ ਕਮੇਟੀ ਨੇ ਘੱਟ ਗਿਣਤੀ ਰੁਤਬਾ ਦੇਣ ਦਾ ਮੁਤਾਲਬਾ ਦੁਹਰਾਇਆ

ਸ੍ਰੀਨਗਰ, 15 ਦਸੰਬਰ (ਮਨਜੀਤ ਸਿੰਘ)-ਆਲ ਪਾਰਟੀ ਸਿੱਖ ਤਾਲਮੇਲ ਕਮੇਟੀ (ਏ.ਪੀ.ਐਸ.ਸੀ.ਸੀ) ਦੇ ਚੇਅਰਮੈਨ ਜਗਮੋਹਨ ਸਿੰਘ ਰੇਨਾ ਨੇ ਜੰਮੂ ਕਸ਼ਮੀਰ 'ਚ ਸਿੱਖਾਂ ਨੂੰ ਘੱਟ ਗਿਣਤੀ ਰੁਤਬਾ ਦੇਣ ਦਾ ਮੁਤਾਲਬਾ ਮੁੜ ਦੋਹਰਾਇਆ ਹੈ | ਰੇਨਾ ਨੇ ਇਸ ਦਾ ਪ੍ਰਗਟਾਵਾ ਜੰਮੂ ਵਿਖੇ ਪ੍ਰੈਸ ...

ਪੂਰੀ ਖ਼ਬਰ »

ਵਿਧਾਨ ਪ੍ਰੀਸ਼ਦ ਮੈਂਬਰ ਖਾਲਸਾ ਵਲੋਂ ਤਹਿਸੀਲ ਜੰਮੂ ਦੱਖਣੀ ਦਾ ਦੌਰਾ

ਜੰਮੂ, 15 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਭਾਜਪਾ ਦੇ ਸੀਨੀਅਰ ਨੇਤਾ ਅਤੇ ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਦੇ ਮੈਂਬਰ ਚਰਨਜੀਤ ਸਿੰਘ ਖਾਲਸਾ ਨੇ ਉਪ ਜ਼ਿਲ੍ਹਾ ਜੱਜ ਦੱਖਣੀ ਅਤੇ ਜੰਮੂ ਦੱਖਣੀ ਤਹਿਸੀਲ ਦਫਤਰ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ | ਲੋਕਾਂ ...

ਪੂਰੀ ਖ਼ਬਰ »

ਬਿਸ਼ਨਾਹ ਇਲਾਕਾ ਵਾਸੀਆਂ ਨੇ ਵਿਕਾਸ ਕੰਮ ਨਾ ਹੋਣ 'ਤੇ ਜਤਾਇਆ ਰੋਸ

ਜੰਮੂ, 15 ਦਸੰਬਰ (ਮਹਿੰਦਰਪਾਲ ਸਿੰਘ)-ਤਹਿਸੀਲ ਬਿਸ਼ਨਾਹ ਦੇ ਪਿੰਡ ਸੁਲਤਾਨਪੁਰ ਦੇ ਲੋਕਾਂ ਨੇ ਅੱਜ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਖਰਾਬ ਹਾਲਤ ਨੂੰ ਲੈ ਕੇ ਰੋਸ ਜਤਾਇਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਦੇ ਵਾਸੀਆਂ ਨੇ ਕਿਹਾ ਕਿ ਪਿੰਡ ਸੁਲਤਾਨਪੁਰ 'ਚ ਇਕ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਤਿੰਨ ਦੋਸ਼ੀ ਕਰਾਰ-ਅੱਜ ਆਵੇਗਾ ਸਜ਼ਾ 'ਤੇ ਫ਼ੈਸਲਾ

ਚੰਡੀਗੜ੍ਹ, 15 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਜ਼ਿਲ੍ਹਾ ਅਦਾਲਤ ਨੇ ਇਕ ਨਾਬਾਲਗ ਸਣੇ ਤਿੰਨ ਮੁਲਜ਼ਮਾਂ ਨੂੰ ਨੌਵੀਂ ਜਮਾਤ ਦੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਦਿੱਤੇ ਵਿਅਕਤੀਆਂ ਦੀ ਪਛਾਣ ਦਲੀਪ ਕੁਮਾਰ, ਅਸ਼ੋਕ ...

ਪੂਰੀ ਖ਼ਬਰ »

ਬਿਨਾਂ ਪਰਮਿਟ ਤੋਂ ਘੁੰਮ ਰਹੇ 26 ਆਟੋ ਰਿਕਸ਼ੇ ਜ਼ਬਤ-113 ਦੇ ਕੀਤੇ ਚਲਾਨ

ਚੰਡੀਗੜ੍ਹ, 15 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਅੰਦਰ ਬਿਨਾ ਕਾਗ਼ਜ਼ਾਤ ਤੋਂ ਘੰੁਮ ਰਹੇ ਆਟੋ ਰਿਕਸ਼ਿਆਂ ਖਿਲਾਫ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ਸ਼ਹਿਰ 'ਚ ਚੱਲ ਰਹੇ ਆਟੋ ਰਿਕਸ਼ਿਆਂ, ...

ਪੂਰੀ ਖ਼ਬਰ »

ਹੁੱਡਾ ਵਲੋਂ ਫਰਵਰੀ ਤੋਂ ਪਿੰਡਾਂ 'ਚ ਰੱਥ ਯਾਤਰਾ ਸ਼ੁਰੂ ਕੀਤੀ ਜਾਏਗੀ

ਚੰਡੀਗੜ੍ਹ, 15 ਦਸੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਫਰਵਰੀ ਮਹੀਨੇ ਤੋਂ ਹਰਿਆਣਾ ਭਰ ਦੇ ਪਿੰਡਾਂ ਵਿਚ ਰਥ ਯਾਤਰਾ ਸ਼ੁਰੂ ਕਰਨ ਦਾ ਪ੍ਰੋਗਰਾਮ ਬਣਾਇਆ, ਜਿਸ ਰਾਹੀਂ ਭਾਜਪਾ ਸਰਕਾਰ ਦੇ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕਲਸੀ ਵਲੋਂ ਸੌਾਪਿਆ ਨਕਸ਼ਾ ਗਮਾਡਾ ਨੇ ਵਿਚਾਰਿਆ

ਐੱਸ. ਏ. ਐੱਸ. ਨਗਰ, 15 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਸ਼ਹਿਰ ਅੰਦਰ ਸੜਕੀ ਹਾਦਸਿਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਦਾ ਮੁੱਖ ਕਾਰਨ ਸ਼ਹਿਰ ਦੀਆਂ ਸੜਕਾਂ ਦੀ ਬਣਾਵਟ ਸਹੀ ਨਾ ਹੋਣ ਨੂੰ ਕਬੂਲ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਪੁੱਡਾ ਦੇ ਸੇਵਾ ਮੁਕਤ ਐਕਸੀਅਨ ਨਰਿੰਦਰ ...

ਪੂਰੀ ਖ਼ਬਰ »

ਬੈਂਕ ਨਾਲ ਧੋਖਾ-ਧੜੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ, ਨਿਆਇਕ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 15 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 27 'ਚ ਪੈਂਦੀ ਪੰਜਾਬ ਨੈਸ਼ਨਲ ਬੈਂਕ ਦੇ ਹੈੱਡ ਕੈਸ਼ੀਅਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖਿਲਾਫ ਧੋਖਾ-ਧੜੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੜਕੀ ਵਲੋਂ ਪਰਿਵਾਰ ਸਮੇਤ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ

ਐੱਸ. ਏ. ਐੱਸ. ਨਗਰ, 16 ਦਸੰਬਰ (ਜਸਬੀਰ ਸਿੰਘ ਜੱਸੀ)-ਜਬਰ ਜਨਾਹ ਦੀ ਪੀੜਤ ਪਿੰਡ ਸਿੱਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਕਈ ਮਹੀਨਿਆਂ ਤੋਂ ਇਨਸਾਫ ਦੀ ਆਸ 'ਚ ਪੁਲਿਸ ਅਫ਼ਸਰਾਂ ਦੇ ਚੱਕਰ ਕੱਟਣ ਲਈ ਮਜਬੂਰ ਹੈ | ਏਨਾ ਹੀ ਨਹੀਂ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਕਈ ...

ਪੂਰੀ ਖ਼ਬਰ »

ਊਨਾ ਚੋਣ ਖੇਤਰ ਦੀ ਗਿਣਤੀ ਨੂੰ ਲੈ ਕੇ 91 ਕਰਮਚਾਰੀ ਤਾਇਨਾਤ-ਐਸ. ਡੀ. ਐਮ.

ਊਨਾ, 15 ਦਸੰਬਰ (ਗੁਰਪ੍ਰੀਤ ਸਿੰਘ ਸੇਠੀ, ਹਰਪਾਲ ਸਿੰਘ ਕੋਟਲਾ)-ਚੋਣ ਅਧਿਕਾਰੀ ਊਨਾ ਵਿਧਾਨ ਸਭਾ ਖੇਤਰ ਤੇ ਐਸ ਡੀ ਐਮ ਊਨਾ ਪ੍ਰਥੀਪਾਲ ਸਿੰਘ ਨੇ ਦੱਸਿਆ ਕਿ 18 ਦਸੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ 91 ਕਰਮਚਾਰੀਆਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ | ਐਸ ਡੀ ਐਮ ਅੱਜ ...

ਪੂਰੀ ਖ਼ਬਰ »

ਜਨਤਕ ਕੇਂਦਰ ਦੀ ਉਸਾਰੀ ਦਾ ਕੰਮ ਸ਼ੁਰੂ

ਅੰਬਾਲਾ, 15 ਦਸੰਬਰ (ਚਰਨਜੀਤ ਸਿੰਘ ਟੱਕਰ)-ਸਿਹਤ, ਖੇਡ ਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਵਲੋਂ ਸ਼ਿਵਾਲਾ ਮੰਡੀ ਅੰਬਾਲਾ ਕੈਂਟ ਖੇਤਰ 'ਚ ਜਨਤਕ ਭਵਨ ਦੀ ਉਸਾਰੀ ਲਈ 24 ਲੱਖ ਰੁਪਏ ਦੀ ਰਕਮ ਮਨਜ਼ੂਰ ਕਰਵਾਈ ਗਈ ਹੈ | ਸਿਹਤ ਮੰਤਰੀ ਦੇ ਹੁਕਮ 'ਤੇ ਅੱਜ ਇਸ ਜਨਤਕ ਭਵਨ ਦੀ ...

ਪੂਰੀ ਖ਼ਬਰ »

ਹੱਥ 'ਚ ਫੜੇ ਕੈਰੀਬੈਗ ਨੂੰ ਬਲੇਡ ਨਾਲ ਕੱਟ ਕੇ ਚੋਰੀ ਨੂੰ ਦਿੱਤਾ ਅੰਜਾਮ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)-ਜ਼ਿਲ੍ਹੇ 'ਚ ਚੋਰੀ ਤੇ ਲੁੱਟਮਾਰ ਦੀਆਂ ਘਟਨਾਵਾਂ ਰੋਜ਼ਾਨਾ ਵਧਦੀਆਂ ਹੀ ਜਾ ਰਹੀਆਂ ਹਨ | ਚੋਰਾਂ ਦੇ ਹੌਾਸਲੇ ਏਨੇ ਵਧ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ | ਅੱਜ ਚੋਰਾਂ ਨੇ ਫਤਿਹਾਬਾਦ ਸ਼ਹਿਰ ਥਾਣੇ ਦੇ ਬਿੱਲਕੁਲ ...

ਪੂਰੀ ਖ਼ਬਰ »

ਸਵਾਲ-ਜਵਾਬ ਮੁਕਾਬਲੇ 'ਚ ਜ਼ਿਲ੍ਹੇ ਭਰ ਤੋਂ 1943 ਬੱਚਿਆਂ ਨੇ ਦਿੱਤੀ ਪ੍ਰੀਖਿਆ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਆਵਾਜਾਈ ਨਿਯਮਾਂ ਨੂੰ ਲੈ ਕੇ ਪੁਲਿਸ ਤੇ ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ | ਇਸ 'ਚ 5 ਬਲਾਕਾਂ ਤੋਂ 1943 ਬੱਚਿਆਂ ਨੇ ਹਿੱਸਾ ਲਿਆ | ਜਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਪੁਲਿਸ ...

ਪੂਰੀ ਖ਼ਬਰ »

ਵਿਦਿਆਰਥੀ ਐਾਕਰ ਟੈਲੇਂਟ ਹੰਟ ਮੁਕਾਬਲੇ ਬਾਰੇ ਦਿੱਤੀ ਜਾਣਕਾਰੀ

ਭਿਵਾਨੀ, 15 ਦਸੰਬਰ (ਅਜੀਤ ਬਿਊਰੋ)-ਪੁਲਿਸ ਮੁਖੀ ਸੁਰੇਂਦਰ ਸਿੰਘ ਭੌਰੀਆ ਦੇ ਹੁਕਮਾਂ ਮੁਤਾਬਿਕ ਮਹਿਲਾ ਥਾਣਾ ਦੀ ਪੀ.ਸੀ.ਸੀ. ਟੀਮਾਂ ਵਲੋਂ ਵੱਖ-ਵੱਖ ਸਕੂਲਾ 'ਚ ਸਟੂਡੈਂਟਸ ਪੁਲਿਸ ਕੈਡੇਟ ਪ੍ਰੋਗਰਾਮ ਬਾਰੇ ਸਕੂਲ ਦੇ ਬੱਚਿਆਂ, ਪਿ੍ੰਸੀਪਲਾਂ ਤੇ ਸਟਾਫ ਨੂੰ ਜਾਣੂ ...

ਪੂਰੀ ਖ਼ਬਰ »

ਨੌਜਵਾਨਾਂ 'ਚ ਉਤਸ਼ਾਹ ਵਧਾਉਣ ਦਾ ਕੰਮ ਕਰੇਗਾ ਪਾਈ 'ਚ ਹੋਣ ਵਾਲਾ ਸੰਮੇਲਨ-ਜਗਦੀਸ਼

ਕੈਥਲ, 15 ਦਸੰਬਰ (ਅਜੀਤ ਬਿਊਰੋ)-ਪਾਈ 'ਚ 17 ਦਸੰਬਰ ਨੂੰ ਹੋਣ ਵਾਲੇ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਇਨੈਲੋ ਆਗੂਆਂ ਤੇ ਵਰਕਰਾਂ ਨੇ ਕਮਰ ਕਸ ਲਈ ਹੈ | ਲੋਕਾਂ ਵਿਸ਼ੇਸ਼ਕਰ ਨੌਜਵਾਨਾਂ ਨੂੰ ਸੱਦਾ ਦੇਣ ਲਈ ਵਰਕਰ ਜਿੱਥੇ ਘਰ-ਘਰ ਜਾ ਕੇ ਸੰਪਰਕ ਕਰ ਰਹੇ ਹਨ, ਉਥੇ ਹੀ ਨੌਜਵਾਨਾਂ ...

ਪੂਰੀ ਖ਼ਬਰ »

ਗੁਰਮੀਤ ਲੋਟ ਬਣੇ ਹਰਿਆਣਾ ਵਾਲਮੀਕਿ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ

ਨਰਵਾਨਾ, 15 ਦਸੰਬਰ (ਅਜੀਤ ਬਿਊਰੋ)-ਹਰਿਆਣਾ ਵਾਲਮੀਕਿ ਸੰਘਰਸ਼ ਕਮੇਟੀ ਦੀ ਬੈਠਕ ਕਾਲਵਨ ਪਿੰਡ ਦੀ ਵਾਲਮੀਕਿ ਚੌਪਾਲ 'ਚ ਹੋਈ | ਜਿਸ ਦੀ ਪ੍ਰਧਾਨਗੀ ਕੈਲਾਸ਼ ਚੰਦ ਕਿਓੜਕ ਨੇ ਕੀਤੀ | ਕੈਲਾਸ਼ ਚੰਦ ਨੇ ਕਿਹਾ ਕਿ ਜ਼ਿਲ੍ਹਾ ਜੀਂਦ ਦੇ ਸਿੱਖਿਅਤ ਸਮਾਜ ਪ੍ਰਤੀ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਭਾਜਪਾ ਦਾ ਵਿਕਾਸ ਮਾਡਲ ਹਰਿਆਣਾ 'ਚ ਫੇਲ੍ਹ-ਚੌ. ਰਣਜੀਤ ਸਿੰਘ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਪਾਰਟੀ ਨੇ ਪਿਛਲੇ 70 ਸਾਲ ਤੋਂ ਦੇਸ਼ ਨੂੰ ਇਕ ਸੂਤਰ ਵਿਚ ਪਰੋ ਕੇ ਰੱਖਿਆ ਹੈ ਤੇ ਦੇਸ਼ ਵਾਸੀਆਂ ਦਾ ਭਰੋਸਾ ਵੀ ਕਾਂਗਰਸ ਪਾਰਟੀ 'ਤੇ ਹੀ ਹੈ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਾਂਸਦ ਚੌ. ਰਣਜੀਤ ਸਿੰਘ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਕਰਮਚਾਰੀ ਸੰਘ ਦੀ ਜ਼ਿਲ੍ਹਾ ਇਕਾਈ ਵਲੋਂ ਮੀਟਿੰਗ

ਪਾਣੀਪਤ, 15 ਦਸੰਬਰ (ਅਜੀਤ ਬਿਊਰੋ)-ਹਰਿਆਣਾ ਰੋਡਵੇਜ਼ ਕਰਮਚਾਰੀ ਸੰਘ ਦੀ ਜ਼ਿਲ੍ਹਾ ਇਕਾਈ ਦੀ ਗੇਟ ਮੀਟਿੰਗ ਪਾਣੀਪਤ ਡਿਪੂ ਦੀ ਵਰਕਸ਼ਾਪ 'ਚ ਡਿਪੂ ਪ੍ਰਧਾਨ ਸ਼ਮਸ਼ੇਰ ਮਲਿਕ ਦੀ ਪ੍ਰਧਾਨਗੀ 'ਚ ਹੋਈ | ਜਿਸ 'ਚ ਮੁੱਖ ਮਹਿਮਾਨ ਵਜੋਂ ਭਾਰਤੀ ਮਜ਼ਦੂਰ ਸੰਘ ਦੇ ਸਾਬਕਾ ਸੂਬਾਈ ...

ਪੂਰੀ ਖ਼ਬਰ »

ਪਿੱਪਲੀ 'ਚ ਛੇਤੀ ਬਣੇਗਾ ਟ੍ਰਾਮਾ ਸੈਂਟਰ-ਡਾ. ਸੈਣੀ

ਕੁਰੂਕਸ਼ੇਤਰ, 15 ਦਸੰਬਰ (ਅਜੀਤ ਬਿਊਰੋ)-ਲਾਡਵਾ ਵਿਧਾਇਕ ਡਾ. ਪਵਨ ਸੈਣੀ ਨੇ ਕਿਹਾ ਕਿ ਪਿੱਪਲੀ 'ਚ ਟ੍ਰਾਮਾ ਸੈਂਟਰ ਬਨਣ ਨਾਲ ਇਸ ਖੇਤਰ ਦੀ ਕਾਫੀ ਵੱਡੀ ਮੰਗ ਪੂਰੀ ਹੋ ਜਾਵੇਗੀ | ਟ੍ਰਾਮਾ ਸੈਂਟਰ ਬਣਾਉਣ ਲਈ ਜਮੀਨ ਦੀ ਚੋਣ ਕੀਤੀ ਜਾ ਰਹੀ ਹੈ | ਟ੍ਰਾਮਾ ਸੈਂਟਰ ਬਨਣ ਨਾਲ ...

ਪੂਰੀ ਖ਼ਬਰ »

ਭੁਚਾਲ ਰਾਹਤ ਮਾਕ ਡਿ੍ਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਅਧਿਕਾਰੀ ਦੀ ਖੈਰ ਨਹੀਂ-ਸੁਮੇਧਾ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹਾ ਪੱਧਰ 'ਤੇ 21 ਦਸੰਬਰ ਨੂੰ ਭੂਚਾਲ ਰਾਹਤ ਮਾਕ ਡਿ੍ਲ ਹਰ ਜ਼ਿਲ੍ਹਾ ਪੱਧਰ 'ਤੇ ਕੀਤੀ ਜਾ ਰਹੀ ਹੈ | ਇਸ ਮਾਕ ਡਿ੍ਲ ਨੂੰ ਲੈ ਕੇ ਸਾਰੇ ਅਧਿਕਾਰੀਆਂ ...

ਪੂਰੀ ਖ਼ਬਰ »

ਸਫ਼ਾਈ ਹਰ ਵਿਅਕਤੀ ਦਾ ਫਰਜ਼-ਸੀ.ਜੇ.ਐਮ.

ਪਾਣੀਪਤ, 15 ਦਸੰਬਰ (ਅਜੀਤ ਬਿਊਰੋ)-ਸਰਬ ਸੰਗਠਨ ਸੇਵਾ ਸੰਸਥਾਨ ਦੇ ਅਹੁਦੇਦਾਰ ਸੀ.ਜੇ.ਐਮ. ਮੋਹਿਤ ਅਗਰਵਾਲ ਤੋਂ ਸਵੱਛ ਮੁਹਿੰਮ ਬਾਰੇ ਮੁਲਾਕਾਤ ਕੀਤੀ | ਸੰਗਠਨ ਦੇ ਅਹੁਦੇਦਾਰ ਪਾਣੀਪਤ 'ਚ ਸਵੱਛਤਾ ਦੇ ਮੁੱਦਿਆਂ ਨੂੰ ਲੈ ਕੇ ਸੀ.ਜੇ.ਐਮ. ਮੋਹਿਤ ਅਗਰਵਾਲ ਨਾਲ ਗੰਭੀਰਤਾ ...

ਪੂਰੀ ਖ਼ਬਰ »

ਕਮੇਟੀ ਲਾਵੇਗੀ ਨਵੇਂ ਸਾਲ 'ਤੇ ਕੱਟਰਾ 'ਚ 15ਵਾਂ ਭੰਡਾਰਾ

ਸਮਾਲਖਾ, 15 ਦਸੰਬਰ (ਅਜੀਤ ਬਿਊਰੋ)-ਮਾਂ ਵੈਸ਼ਣੋ ਸੇਵਾ ਕਮੇਟੀ ਦੀ ਬੈਠਕ ਰੇਲਵੇ ਰੋਡ ਵਿਖੇ ਦਫ਼ਤਰ 'ਚ ਸੀਨੀਅਰ ਮੈਂਬਰ ਪੰਕਜ ਗੋਲਡੀ ਦੀ ਪ੍ਰਧਾਨਗੀ 'ਚ ਹੋਈ | ਪੰਕਜ ਅਰੋੜਾ ਗੋਲਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਲੋਂ ਕਟਰਾ ਵੈਸ਼ਣੋ ਦੇਵੀ 'ਚ ਨਵੇਂ ਸਾਲ ਦੇ ...

ਪੂਰੀ ਖ਼ਬਰ »

ਫ਼ਸਲ ਬੀਮਾ ਯੋਜਨਾ ਕੰਪਨੀ ਦੇ ਪ੍ਰਤੀਨਿਧੀਆਂ 'ਤੇ ਪ੍ਰਸ਼ਾਸਨ ਰੱਖੇਗਾ ਨਜ਼ਰ

ਅੰਬਾਲਾ, 15 ਦਸੰਬਰ (ਚਰਨਜੀਤ ਸਿੰਘ ਟੱਕਰ)-ਡੀ.ਸੀ. ਸ਼ਰਣਦੀਪ ਕੌਰ ਬਰਾੜ ਨੇ ਕਿਹਾ ਕਿ ਫ਼ਸਲ ਬੀਮਾ ਯੋਜਨਾ ਸਬੰਧੀ ਬਜਾਜ ਏਲਾਇੰਸ ਦੇ ਅੰਬਾਲਾ ਜ਼ਿਲ੍ਹੇ ਦੇ ਸਬੰਧੀ ਪ੍ਰਤੀਨਿਧੀਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ | ਇਸ ਲਈ ਖੇਤੀ ਵਿਭਾਗ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX