ਤਾਜਾ ਖ਼ਬਰਾਂ


ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  1 day ago
ਸ਼ਿਮਲਾ, 19 ਜਨਵਰੀ- ਜਿੱਥੇ ਜ਼ਿਆਦਾਤਰ ਭਾਜਪਾ ਦੇ ਮੁੱਖ ਮੰਤਰੀ ਫ਼ਿਲਮ ਪਦਮਾਵਤ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਹਿਮਾਚਲ ਦੇ ਭਾਜਪਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਰਿਲੀਜ਼ ਨੂੰ ਸੁਪਰੀਮ ਕੋਰਟ...
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਇੱਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਪੈਸਾ ਤੇ ਸਮਾਂ ਬਚਾਉਣ ਲਈ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਨਾਲ ਹੀ...
ਪਾਕਿ ਗੋਲਾਬਾਰੀ 'ਚ ਬੀ.ਐੱਸ.ਐਫ.ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਜਨਵਰੀ- ਪਾਕਿਸਤਾਨ ਵੱਲੋਂ ਸੁੰਦਰਬਨੀ ਵਿਖੇ ਕੀਤੀ ਤਾਜ਼ਾ ਗੋਲੀਬਾਰੀ 'ਚ ਬੀ.ਐੱਸ.ਐਫ...
ਅਨੰਦੀਬੇਨ ਪਟੇਲ ਹੋਵੇਗੀ ਮੱਧ ਪ੍ਰਦੇਸ਼ ਦੀ ਅਗਲੀ ਰਾਜਪਾਲ
. . .  1 day ago
ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦਾ ਡਿਪਟੀ ਹਾਈ ਕਮਿਸ਼ਨਰ ਤਲਬ
. . .  1 day ago
ਨਵੀਂ ਦਿੱਲੀ, 19 ਜਨਵਰੀ- ਜੰਗਬੰਦੀ ਦੀ ਉਲੰਘਣਾ ਦੇ ਮਾਮਲੇ 'ਚ ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਨੂੰ ਤਲਬ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ 2018 'ਚ ਹੀ ਪਾਕਿ ਵੱਲੋਂ 100 ਤੋਂ ਵੱਧ ਵਾਰ...
ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ, ਇੱਕ ਸਥਾਨਿਕ ਨਾਗਰਿਕ ਦੀ ਮੌਤ
. . .  1 day ago
1984 ਦੰਗੇ ਮਾਮਲਾ : ਹਾਈ ਕੋਰਟ ਨੇ ਜੇਲ੍ਹ ਤੋਂ ਮੰਗੀ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ
. . .  1 day ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਤੋਂ 1984 ਸਿੱਖ ਦੰਗਿਆਂ 'ਚ ਸ਼ਾਮਿਲ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ ਮੰਗੀ ਹੈ। ਬਲਵਾਨ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ...
ਆਪ ਵਿਧਾਇਕ ਮਾਮਲਾ : ਸੋਮਵਾਰ ਨੂੰ ਦਿੱਲੀ ਹਾਈ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਨਵੀਂ ਦਿੱਲੀ, 19 ਜਨਵਰੀ - ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਆਯੋਗ ਕਰਾਰ ਦੇਣ 'ਤੇ ਦਿੱਲੀ ਹਾਈ ਕੋਰਟ ਨੇ ਵੀ ਆਪ ਨੂੰ ਅੰਤ੍ਰਿਮ ਰਾਹਤ ਦੇਣ ਤੋਂ ਨਾਹ ਕਰ ਦਿੱਤੀ...
ਅਕਸ਼ੈ ਨੇ 'ਪਦਮਾਵਤ' ਲਈ ਆਪਣੀ ਫ਼ਿਲਮ ਦੀ ਰਿਲੀਜ਼ ਰੋਕੀ
. . .  1 day ago
ਦਿਉਰ ਵੱਲੋਂ ਵਿਧਵਾ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਦਿੱਲੀ ਹਾਈ ਕੋਰਟ ਨੇ ਆਪ ਵਿਧਾਇਕਾਂ ਨੂੰ ਰਾਹਤ ਦੇਣ ਤੋਂ ਕੀਤੀ ਨਾਹ
. . .  1 day ago
ਬੰਗਾ ਇਲਾਕੇ 'ਚ ਕੰਧਾਂ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ
. . .  1 day ago
ਆਪ ਵਿਧਾਇਕ ਮਾਮਲਾ : ਅੱਜ ਹੀ ਹੋਵੇਗੀ ਦਿੱਲੀ ਹਾਈ ਕੋਰਟ 'ਚ ਸੁਣਵਾਈ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜਸਿੰਡਾ ਆਡਰਨ ਗਰਭਵਤੀ
. . .  1 day ago
ਚੋਣ ਕਮਿਸ਼ਨ ਦੀ ਸਿਫ਼ਾਰਿਸ਼ ਖ਼ਿਲਾਫ਼ ਆਪ ਵਿਧਾਇਕ ਪਹੁੰਚੇ ਹਾਈਕੋਰਟ
. . .  1 day ago
ਡੇਰਾ ਹਿੰਸਾ ਮਾਮਲਾ : 4 ਦੋਸ਼ੀਆਂ ਦੀ ਜ਼ਮਾਨਤ ਖ਼ਾਰਜ ਕਰਨ 'ਤੇ ਬਹਿਸ ਕੱਲ੍ਹ
. . .  1 day ago
ਹਰਿਆਣਾ ਭਵਨ ਦੇ ਬਾਹਰ ਧਰਨਾ ਪ੍ਰਦਰਸ਼ਨ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਤਹਿਸੀਲ ਦਫ਼ਤਰ 'ਤੇ ਸੁੱਟਿਆ ਗਰਨੇਡ
. . .  1 day ago
ਭਾਜਪਾ ਤੇ ਕਾਂਗਰਸ ਨੇ ਕੇਜਰੀਵਾਲ ਤੋਂ ਮੰਗਿਆ ਅਸਤੀਫ਼ਾ
. . .  1 day ago
ਹਾਈਟੈੱਕ ਮਾਡਲ ਫਰੂਟ ਨਰਸਰੀ ਪਟਿਆਲਾ 'ਚ ਸ਼ੁਰੂ
. . .  1 day ago
ਜਲੰਧਰ 'ਚ ਚਲੀ ਗੋਲੀ
. . .  1 day ago
ਭਾਰਤ ਆਸਟ੍ਰੇਲੀਆ ਗਰੁੱਪ 'ਚ ਹੋਇਆ ਸ਼ਾਮਲ
. . .  1 day ago
ਸਾਂਬਾ 'ਚ ਬੀ.ਐਸ.ਐਫ. ਜਵਾਨ ਸ਼ਹੀਦ
. . .  1 day ago
ਚੋਣ ਕਮਿਸ਼ਨ ਵਲੋਂ ਦਿੱਲੀ 'ਚ ਆਪ ਪਾਰਟੀ ਨੂੰ ਵੱਡਾ ਝਟਕਾ
. . .  1 day ago
ਦਿੱਲੀ : 38 ਟਰੇਨਾਂ ਦੇਰੀ 'ਚ, 15 ਰੱਦ
. . .  1 day ago
ਨਕਲੀ ਦੁੱਧ ਸਪਲਾਈ ਕਰਨ ਵਾਲੇ 4 ਕਾਰਖ਼ਾਨਿਆਂ ਦਾ ਪਰਦਾਫਾਸ਼
. . .  1 day ago
120 ਸਕੂਲੀ ਵਿਦਿਆਰਥੀ ਹਸਪਤਾਲ ਕਰਾਏ ਗਏ ਦਾਖਲ
. . .  1 day ago
ਪੁਲਿਸ ਇੰਸਪੈਕਟਰ ਵਲੋਂ ਖੁਦਕੁਸ਼ੀ
. . .  1 day ago
ਪਾਕਿਸਤਾਨ ਦੀ ਗੋਲੀਬਾਰੀ 'ਚ ਪੰਜ ਹੋਰ ਜ਼ਖਮੀ
. . .  1 day ago
ਅੰਡਰ19 ਕ੍ਰਿਕਟ ਵਿਸ਼ਵ ਕੱਪ : ਭਾਰਤ ਨੇ ਜਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ
. . .  1 day ago
ਕੇਰਲਾ ਤੋਂ ਆਈ.ਐਸ. ਦਾ ਲੜਾਕਾ ਸੀਰੀਆ 'ਚ ਢੇਰ
. . .  1 day ago
ਸਾਂਬਾ 'ਚ ਪਾਕਿ ਗੋਲੀਬਾਰੀ 'ਚ ਦੋ ਸ਼ਹਿਰੀ ਜ਼ਖਮੀ
. . .  1 day ago
ਹਮਲਾ ਕਰਕੇ ਦੋ ਨਾਬਾਲਗ ਲੜਕੀਆਂ ਅਗਵਾ, ਤਿੰਨ ਨੂੰ ਮਾਰੀ ਗੋਲੀ
. . .  1 day ago
ਅੰਡਰ19 ਕ੍ਰਿਕਟ ਵਿਸ਼ਵ ਕੱਪ ਭਾਰਤ ਜ਼ਿੰਬਾਬਵੇ ਮੁਕਾਬਲਾ : ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 155 ਦੌੜਾਂ ਦੀ ਟੀਚਾ
. . .  1 day ago
ਪਾਕਿ ਗੋਲੀਬਾਰੀ 'ਚ ਦੋ ਸ਼ਹਿਰੀ ਹਲਾਕ, ਚਾਰ ਫੱਟੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਲੁਧਿਆਣਾ

-ਪਲਾਸਟਿਕ ਫ਼ੈਕਟਰੀ ਹਾਦਸਾ-

ਮੁਲਾਜ਼ਮਾਂ ਅਤੇ ਬੁੱਧੀਜੀਵੀਆਂ ਦੀ ਜਥੇਬੰਦੀ ਵਲੋਂ ਜਾਂਚ ਰਿਪੋਰਟ ਜਾਰੀ

ਲੁਧਿਆਣਾ, 15 ਦਸੰਬਰ (ਸਲੇਮਪੁਰੀ)-ਮੁਲਾਜ਼ਮ ਅਤੇ ਬੁੱਧੀਜੀਵੀਆਂ ਦੀ ਜਥੇਬੰਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਸਥਾਨਕ ਸੂਫੀਆ ਚੌਕ, ਮਸਤਾਕ ਗੰਜ ਵਿਖੇ ਅਮਰਸਨ ਪਲਾਸਟਿਕ ਫ਼ੈਕਟਰੀ (ਗੋਲਾ ਫ਼ੈਕਟਰੀ) ਵਿਚ ਭਿਆਨਕ ਅੱਗ ਲੱਗਣ ਦੀ ਘਟਨਾ ਬਾਰੇ ਜਾਂਚ ਕੀਤੀ ਗਈ ਸੀ¢ ਸਭਾ ਵਲੋਂ ਬਣਾਈ ਜਾਂਚ ਕਮੇਟੀ ਮੈਂਬਰ ਪ੍ਰੋ. ਜਗਮੋਹਣ ਸਿੰਘ, ਜਸਵੰਤ ਜੀਰਖ, ਸਤੀਸ਼ ਸਚਦੇਵਾ, ਰੈਕਟਰ ਕਥੂਰੀਆ, ਪ੍ਰਦੀਪ ਸ਼ਰਮਾ ਅਤੇ ਐਡਵੋਕੇਟ ਹਰਪ੍ਰੀਤ ਜੀਰਖ ਵਲੋਂ ਅੱਜ ਜਾਂਚ ਰਿਪੋਰਟ ਜਾਰੀ ਕੀਤੀ ਗਈ ¢ ਇਸ ਰਿਪੋਰਟ 'ਚ ਸਪੱਸ਼ਟ ਕੀਤਾ ਕਿ ਘਟਨਾ ਵਾਲੇ ਦਿਨ ਅੱਗ ਬਾਰੇ ਸਵੇਰੇ 6.10 ਵਜੇ ਫ਼ੈਕਟਰੀ ਦੀ ਉਪਰਲੀ ਮੰਜ਼ਲ ਵਿਚੋਂ ਧੂੰਆਂ ਨਿਕਲਣ ਦਾ ਪਤਾ ਲੱਗਾ ¢ ਫਾਇਰ ਬ੍ਰਗੇਡ 7.15 ਵਜੇ ਦੇ ਕਰੀਬ ਪੁੱਜਾ ਜਿਸ ਨੇ 10.07 ਵਜੇ ਤੱਕ ਅੱਗ ਉਪਰ ਕਾਬੂ ਪਾ ਲਿਆ ਸੀ, ਪਰ ਉਸ ਵੇਲੇ ਜਿਹੜੇ ਵਿਅਕਤੀ ਫੈਕਟਰੀ ਮਾਲਕਾਂ ਦੀ ਮਦਦ ਲਈ ਗਏ, ਉਨ੍ਹਾਂ ਨੇ ਕਥਿਤ ਤੌਰ 'ਤੇ ਫੈਕਟਰੀ 'ਚ ਪਿਆ ਜ਼ਰੂਰੀ ਸਾਮਾਨ ਕੱਢਣ ਨੂੰ ਪਹਿਲ ਦਿੱਤੀ, ਜਦੋਂ ਕਿ ਚਾਹੀਦਾ ਇਹ ਸੀ ਕਿ ਅੰਦਰ ਜਾਣ ਤੋਂ ਵਿਅਕਤੀਆਂ ਨੂੰ ਰੋਕਿਆ ਜਾਂਦਾ | ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਅੱਗ ਲੱਗਣ ਸਮੇਂ ਫੈਕਟਰੀ ਬੰਦ ਸੀ ਤੇ ਉਸ ਵੇਲੇ ਬਿਜਲੀ ਵੀ ਬੰਦ ਸੀ¢ ਇਸ ਕਰਕੇ ਅੱਗ ਲੱਗਣ ਦੇ ਕਾਰਨਾਂ ਨੂੰ ਪੜਤਾਲਣ ਦੀ ਲੋੜ ਹੈ ਅਤੇ ਕਿਸੇ ਨੂੰ ਇਹ ਵੀ ਪਤਾ ਨਹੀਂ ਸੀ ਕਿ ਫ਼ੈਕਟਰੀ ਅੰਦਰ ਕਿਹੜੇ-ਕਿਹੜੇ ਜਲਣਸ਼ੀਲ ਕੈਮੀਕਲ ਕਿੰਨੀ ਕਿੰਨੀ ਮਾਤਰਾ 'ਚ ਪਏ ਹਨ ਨਾ ਹੀ ਕਿਸੇ ਅਧਿਕਾਰੀ ਨੇ ਫ਼ੈਕਟਰੀ ਮਾਲਕ ਤੋਂ ਇਹ ਪੁੱਛਣ ਦੀ ਲੋੜ ਸਮਝੀ ਹੈ¢ ਇਸ ਕਰਕੇ ਅੱਗ ਬਝਾਊ ਅਮਲੇ ਨੂੰ ਵੀ ਇਸ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ¢ ਮਿ੍ਤਕਾਂ ਦੇ ਵਾਰਸਾਂ ਨੇ ਇਹ ਦੁੱਖ ਵੀ ਜ਼ਾਹਰ ਕੀਤਾ ਕਿ ਪ੍ਰਸ਼ਾਸਨ ਦਾ ਜਿਆਦਾ ਜ਼ੋਰ ਗੋਲਾ ਫ਼ੈਕਟਰੀ ਦਾ ਸਾਮਾਨ ਸਾਂਭਣ 'ਚ ਹੀ ਲੱਗਾ ਹੋਇਆ ਸੀ ਜਿਸ ਦੀ ਪੁਸ਼ਟੀ ੳੱੁਥੇ ਪਈ ਇਕ ਮਹਿੰਗੀ ਮਸ਼ੀਨ ਚੁੱਕ ਕੇ ਲੈ ਜਾਣ ਤੋਂ ਹੋਈ ਹੈ ¢ ਜਾਂਚ ਰਿਪੋਰਟ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਕੋਲ ਅਜਿਹੀ ਘਟਨਾ ਨਾਲ ਨਜਿੱਠਣ ਲਈ ਲੋੜੀਂਦੇ ਸਾਧਨਾਂ ਦੀ ਕਮੀ ਦੇ ਬਾਵਜੂਦ ਵੀ ਉਨ੍ਹਾਂ ਆਪਣੀਆਂ ਜਾਨਾਂ ਨੂੰ ਖ਼ਤਰੇ 'ਚ ਪਾ ਕੇ ਪੂਰੀ ਮਿਹਨਤ ਨਾਲ ਕੰਮ ਕੀਤਾ ¢ ਉਹ ਆਪਣੇ ਸਰੀਰ ਦੁਆਲੇ ਗਿੱਲੀਆਂ ਬੋਰੀਆਂ ਲਪੇਟ ਕੇ ਕੰਮ ਚਲਾ ਰਹੇ ਸਨ¢ ਜਾਂਚ ਕਮੇਟੀ ਮੰਗ ਕਰਦੀ ਹੈ ਕਿ ਇਸ ਵੱਡੇ ਹਾਦਸੇ ਦੀਆਂ ਖਾਮੀਆਂ ਦੀ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਜਾਂਚ ਕਰਵਾਈ ਜਾਵੇ ¢

ਮੁਆਵਜਾ ਨਾ ਦੇਣ ਕਾਰਨ ਬੀਮਾ ਕੰਪਨੀ ਦੇ ਸਾਮਾਨ ਨੂੰ ਅਟੈਚ ਕਰਨ ਦੇ ਅਦਾਲਤ ਨੇ ਦਿੱਤੇ ਹੁਕਮ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੜਕ ਹਾਦਸੇ 'ਚ ਪਤੀ ਦੀ ਹੋਈ ਮੌਤ ਦਾ ਮੁਆਵਜਾ ਨਾ ਦੇਣ ਕਾਰਨ ਅਦਾਲਤ ਵਲੋਂ ਬੀਮਾ ਕੰਪਨੀ ਦੇ ਸਾਮਾਨ ਨੂੰ ਅਟੈਚ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਦਿੰਦਿਆਂ ਐਡਵੋਕੇਟ ਸ੍ਰੀ ਰਕੇਸ਼ ਗਾਂਧੀ ਨੇ ਦੱਸਿਆ ਕਿ ਗੁਰੂ ਅਰਜਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨਾਮਜ਼ਦ ਡਰਾਈਵਰ ਦੀ ਗਿ੍ਫ਼ਤਾਰੀ ਦੀ ਮੰਗ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰਕੇ ਰੋਡ 'ਤੇ ਬੀਤੇ ਦਿਨ ਹੋਏ ਸੜਕ ਹਾਦਸੇ 'ਚ ਨਾਮਜ਼ਦ ਕੈਂਟਰ ਡਰਾਈਵਰ ਦੀ ਗਿ੍ਫ਼ਤਾਰੀ ਦੀ ਮੰਗ ਅਤੇ ਪਿੁਲਸ ਵਲੋਂ ਕਬਜ਼ੇ 'ਚ ਲਏ ਕੈਂਟਰ ਨੂੰ ਬਦਲਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਐਨ.ਆਈ.ਏ. ਟੀਮ ਨੇ ਸ਼ਿਵ ਸੈਨਾ ਆਗੂ ਅਰੋੜਾ ਪਾਸੋਂ ਕੀਤੀ ਪੁੱਛ ਪੜਤਾਲ

 ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਹਿੰਦੂ ਆਗੂਆਂ ਦੀ ਹਤਿਆਵਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਐਨ.ਆਈ.ਏ. ਦੀ ਟੀਮ ਨੇ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਤੋਂ ਅੱਜ ਪੁੱਛ ਪੜਤਾਲ ਕੀਤੀ ਹੈ। ਅਮਿਤ ਅਰੋੜਾ ਨੂੰ ਪੁਲਿਸ ਵਲੋਂ ਖੁਦ 'ਤੇ ਹਮਲਾ ਕਰਨ ਦੇ ਮਾਮਲੇ 'ਚ ...

ਪੂਰੀ ਖ਼ਬਰ »

ਪੈਟਰੋਲ ਘੱਟ ਪਾਉਣ ਦਾ ਮਾਮਲਾ ਨਾਪਤੋਲ ਵਿਭਾਗ ਅਤੇ ਪੁਲਿਸ ਕੋਲ ਪਹੁੰਚਿਆ

ਲੁਧਿਆਣਾ, 15 ਦਸੰਬਰ (ਜੋਗਿੰਦਰ ਸਿੰਘ ਅਰੋੜਾ)- ਸ਼ਿੰਗਾਰ ਸਿਨੇਮਾ ਰੋਡ ਸਥਿਤ ਇਕ ਪੈਟਰੋਲ ਪੰਪ ਵਾਲਿਆਂ ਵਲੋਂ ਕਥਿਤ ਤੌਰ 'ਤੇ ਪੈਟਰੋਲ ਘੱਟ ਪਾਉਣ ਦਾ ਮਾਮਲਾ ਨਾਪਤੋਲ ਵਿਭਾਗ ਅਤੇ ਪੁਲਿਸ ਕੋਲ ਪਹੁੰਚ ਗਿਆ | ਨਿਉਂ ਸ਼ਿਵਾ ਨਗਰ ਨਿਵਾਸੀ ਮਨੋਜ ਕੁਮਾਰ ਵਿਜ ਨੇ ਪੈਟਰੋਲ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 7 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਸਹੁਰੇ ਪਰਿਵਾਰ ਦੇ 7 ਮੈਂਬਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨੇਹਾ ਮਲਿਕ ਵਾਸੀ ਅਮਰ ਨਗਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਤਾਰਾਂ ਚੋਰੀ ਕਰਨ ਦੇ ਮਾਮਲੇ 'ਚ ਕੇਸ ਦਰਜ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੰਪਨੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਇਕ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਰਾਜ ਮੁਹੰਮਦ ਲਵਲੀ, ਪਮਰਜੀਤ ਅਤੇ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਫਰਾਰ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦੁਗਰੀ ਨੇੜੇ ਇਕ ਮੋਟਰਸਾਈਕਲ ਸਵਾਰ ਲੁਟੇਰਾ ਔਰਤ ਪਾਸੋਂ ਮੋਬਾਈਲ ਖੋਹ ਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਉਸਮਾ ਸਿੰਗਲਾ ਦੀ ਸ਼ਿਕਾਇਤ 'ਤੇ ਧਾਰਾ 379-ਬੀ ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹਜ਼ਾਰਾਂ ਦੀ ਠੱਗੀ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹਜ਼ਾਰਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਲੜਕੀ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੁਹੰਮਦ ਵਾਹਿਦ ...

ਪੂਰੀ ਖ਼ਬਰ »

ਸੈਂਕੜੇ ਲੋਕ ਵਿਭਾਗ ਨੂੰ ਤਿਆਗ ਚੁੱਕੇ ਹਨ ਰਾਸ਼ਨ ਡਿਪੂ

ਲੁਧਿਆਣਾ, 15 ਦਸੰਬਰ (ਜੋਗਿੰਦਰ ਸਿੰਘ ਅਰੋੜਾ)- ਲੁਧਿਆਣਾ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਰਾਸ਼ਨ ਡੀਪੂ ਚੱਲ ਰਹੇ ਹਨ ਜਿੱਥੋਂ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੇ ਤਹਿਤ ਰਾਸ਼ਨ ਆਦਿ ਮਿਲਦਾ ਹੈ | ਖੁਰਾਕ ਸਪਲਾਈ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਲੁਧਿਆਣਾ, 15 ਦਸੰਬਰ (ਸਲੇਮਪੁਰੀ)- ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਲੁਧਿਆਣਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜ਼ੋਰਾ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਸੂਬਾ ਇਕਾਈ ਵਲੋਂ ਮਿਲੇ ਫੈਸਲੇ ਮੁਤਾਬਕ ਅੱਜ ਦੂਸਰੇ ਦਿਨ ਵੀ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

'ਸਮਾਰਟ ਸਿਟੀ ਮਿਸ਼ਨ' ਲੁਧਿਆਣਾ 'ਚ ਪਬਲਿਕ ਡਿਜੀਟਲ ਲਾਇਬ੍ਰੇਰੀ ਬਣਾਉਣ ਦਾ ਪ੍ਰਸਤਾਵ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਡਿਜੀਟਲ ਲਾਇਬ੍ਰੇਰੀ ਬਣਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜੇਕਰ ਯੋਜਨਾ ਸਫ਼ਲ ਹੋ ਗਈ ਤਾਂ ਇਹ ਦੇਸ਼ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਹੋਵੇਗੀ | ਸਮਾਰਟ ਸਿਟੀ ਮਿਸ਼ਨ ਮੁਖੀ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਾਲਾਨਾ ਕਨਵੋਕੇਸ਼ਨ

ਲੁਧਿਆਣਾ, 15 ਦਸੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਾਲਾਨਾ ਕਨਵੋਕੇਸ਼ਨ ਹੋਈ, ਜਿਸ 'ਚ ਡਾ. ਤਰਲੋਚਨ ਮੋਹਾਪਾਤਰਾ, ਸਕੱਤਰ, ਖੇਤੀ ਖੋਜ ਅਤੇ ਸਿੱਖਿਆ ਵਿਭਾਗ ਅਤੇ ਨਿਰਦੇਸ਼ਕ ਜਨਰਲ, ਭਾਰਤੀ ਖੇਤੀ ਖੋਜ ਪ੍ਰੀਸ਼ਦ ਨਵੀਂ ਦਿੱਲੀ, ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ 'ਚ ਵਿਦਿਆਰਥੀਆਂ ਨੂੰ ਵੰਡੀਆਂ ਜਰਸੀਆਂ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)-ਸਿਕਲੀਗਰਾਂ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਗੁਰਸਿੱਖ ਆਪਣਾ ਬਣਦਾ ਯੋਗਦਾਨ ਪਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਅੰਗਦ ਦੇਵ ਵਿੱਦਿਅਕ ਅਤੇ ਭਲਾਈ ਕੌਾਸਲ ਦੇ ਪ੍ਰਧਾਨ ਸ. ਦਰਸ਼ਨ ਸਿੰਘ ਪਲਾਈ ਕਿੰਗ ਨੇ ...

ਪੂਰੀ ਖ਼ਬਰ »

ਮੋਰੀਆ ਪੀ. ਡਬਲਿਊ. ਡੀ. ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਲੁਧਿਆਣਾ, 15 ਦਸੰਬਰ (ਸਲੇਮਪੁਰੀ)-ਅੱਜ ਪੀ.ਡਬਲਿਊ. ਡੀ. ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਚੇਅਰਮੈਨ ਵਿਜੈ ਮਰਜਾਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਅਗਲੇ ਦੋ ਸਾਲਾਂ ਲਈ ਅਗਲੇ ...

ਪੂਰੀ ਖ਼ਬਰ »

ਨਰਸਿੰਗ ਵਿਦਿਆਰਥਣਾਂ ਨੂੰ 'ਜੀ ਆਇਆਂ' ਕਹਿਣ ਲਈ ਸਮਾਗਮ

ਲੁਧਿਆਣਾ, 15 ਦਸੰਬਰ (ਸਲੇਮਪੁਰੀ)- ਕਾਲਜ ਆਫ਼ ਨਰਸਿੰਗ ਡੀ.ਐਮ.ਸੀ/ਹਸਪਤਾਲ 'ਚ ਬੀ.ਐਸ.ਸੀ. ਨਰਸਿੰਗ ਅਤੇ ਐਮ.ਐਸ.ਈ. ਨਰਸਿੰਗ ਸਮੇਤ ਐਨ.ਪੀ.ਸੀ.ਸੀ. ਵਿਦਿਆਰਥਣਾਂ ਜੋ ਨਵੀਆਂ ਦਾਖ਼ਲ ਹੋਈਆਂ ਹਨ ਨੂੰ 'ਜੀ ਆਇਆਂ' ਕਹਿਣ ਲਈ ਕਾਲਜ ਵਲੋਂ ਰੂਬਰੂ-2017 ਹੇਠ ਇਕ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਸੀਸੂ ਦੀ 5ਵੀਂ ਕੌਮਾਂਤਰੀ ਮੈਕਮਾ ਤੇ ਆਈਟਸ-2017 ਪ੍ਰਦਰਸ਼ਨੀ ਦੀ ਸ਼ੁਰੂਆਤ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਸਥਾਨਕ ਚੰਡੀਗੜ੍ਹ ਰੋਡ 'ਤੇ ਸਥਿਤ ਗਲਾਡਾ ਗਰਾਊਾਡ ਵਿਖੇ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਲੋਂ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਾਈ 'ਚ ਲਗਾਈ ਜਾ ਰਹੀ ਪੰਜਵੀਂ ਮੈਕਮਾ ਤੇ ਆਈਟਸ-2017 ਪ੍ਰਦਰਸ਼ਨੀ ...

ਪੂਰੀ ਖ਼ਬਰ »

ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਦਲੀਪ ਸਿੰਘ ਦਾ 5ਵਾਂ ਗੁਰਤਾਗੱਦੀ ਦਿਵਸ ਮਨਾਇਆ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)-ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਦਲੀਪ ਸਿੰਘ ਦਾ 5ਵਾਂ ਗੁਰਤਾਗੱਦੀ ਦਿਵਸ ਲੁਧਿਆਣਾ ਦੀ ਸਮੂਹ ਨਾਮਧਾਰੀ ਸੰਗਤ ਵਲੋਂ ਈ-25 ਫੋਕਲ ਪੁਆਇੰਟ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਜਥੇਦਾਰ ਗੁਰਦੀਪ ...

ਪੂਰੀ ਖ਼ਬਰ »

16/17 ਦਸੰਬਰ ਨੂੰ ਹੋਟਲ-ਏ, ਲੁਧਿਆਣਾ ਵਿਚ ਈਜ਼ੀ ਵੀਜ਼ਾ

ਲੁਧਿਆਣਾ, 15 ਦਸੰਬਰ (ਅ. ਬ.)-ਪੰਜਾਬ ਦੇ ਭਰੋਸੇਮੰਦ ਅਤੇ ਗੌ: ਰਜਿ: ਕੰਪਨੀ ਈਜ਼ੀ ਵੀਜ਼ਾ, ਜਿਸ ਨੇ ਪੰਜਾਬ ਵਿਚੋਂ ਸਭ ਤੋਂ ਵੱਧ ਅਮਰੀਕਾ ਦੇ ਟੂਰਿਸਟ ਵੀਜ਼ਾ ਲਗਾਏ ਹਨ, ਕੰਪਨੀ ਦੇ ਅਨੁਸਾਰ ਹੁਣ ਕੈਨੇਡਾ ਪੜ੍ਹਨ ਜਾਣ ਲਈ 10+2 (55%, 2016/17), ਆਇਲਟਸ 5.5./6, ਰਫਿਊਜ਼ ਕੇਸ ਵੀ ਜਾ ਸਕਦੇ ਹਨ, ...

ਪੂਰੀ ਖ਼ਬਰ »

ਘਰੋਂ ਰੁੱਸ ਕੇ ਆਈ ਲੜਕੀ ਪੁਲਿਸ ਵਲੋਂ ਬਰਾਮਦ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਰੇਲਵੇ ਪੁਲਿਸ ਵਲੋਂ ਘਰਦਿਆਂ ਨਾਲ ਰੁੱਸ ਕੇ ਆਈ ਲੜਕੀ ਨੂੰ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਇਹ ਨਾਬਾਲਗ ਲੜਕੀ ਹਰਿਦੁਆਰ ਤੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਰੱੁਸ ਕੇ ਅਮਿ੍ਤਸਰ ਆ ਗਈ ਸੀ ਅਤੇ ਤਿੰਨ ...

ਪੂਰੀ ਖ਼ਬਰ »

ਪੁਲਿਸ ਵਲੋਂ ਤਿੰਨ ਸ਼ੱਕੀ ਨੌਜਵਾਨ ਕਾਬੂ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 2 ਦੀ ਪੁਲਿਸ ਨੇ ਅੱਜ ਰਾਤ ਈਸਾ ਨਗਰੀ ਪੁਲੀ ਨੇੜੇ ਜਾਂਦੇ ਤਿੰਨ ਸ਼ੱਕੀ ਨੌਜਵਾਨਾਂ ਹਿਰਾਸਤ 'ਚ ਲਿਆ ਹੈ | ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ...

ਪੂਰੀ ਖ਼ਬਰ »

ਕੌਾਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

ਮੁੱਲਾਂਪੁਰ-ਦਾਖਾ, 15 ਦਸੰਬਰ (ਨਿਰਮਲ ਧਾਲੀਵਾਲ)-ਲੋਕਤੰਤਰ ਦਾ ਮੁੱਢਲਾ ਅੰਗ ਨਗਰ ਕੌਾਸਲ ਮੁੱਲਾਂਪੁਰ-ਦਾਖਾਂ ਚੋਣ ਸਮੇਂ ਅਮਨ ਬਣਾਈ ਰੱਖਣ 'ਤੇ ਪਾਰਦਰਸ਼ੀ ਚੋਣ ਲਈ ਲੁਧਿਆਣਾ ਰੇਂਜ਼ ਡੀ. ਆਈ. ਜੀ. ਗੁਰਸ਼ਰਨ ਸਿੰਘ ਸੰਧੂ, ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਕਪਤਾਨ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਸਮੈਕ ਪੀਂਦੇ ਤਿੰਨ ਨੌਜਵਾਨ ਕਾਬੂ

ਡੇਹਲੋਂ, 15 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਦੀ ਪੁਲਿਸ ਵਲੋਂ ਇਲਾਕੇ ਅੰਦਰ ਗਸ਼ਤ ਦੌਰਾਨ ਤਿੰਨ ਨੌਜਵਾਨਾਂ ਨੂੰ ਸਮੈਕ ਪੀਣ ਸਮੇਂ ਰੰਗੇ ਹੱਥੀ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਵਲੋਂ ਆਈਲਟਸ ਫ਼ੀਸਾਂ 'ਚ 31 ਤੱਕ ਛੋਟ

ਮੁੱਲਾਂਪੁਰ-ਦਾਖਾ, 15 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਆਂਸਲ ਪਲਾਜ਼ਾ ਲੁਧਿਆਣਾ ਸੈਂਟਰ ਦੁਆਰਾ ਵਿਦਿਆਰਥੀਆਂ ਵਲੋਂ ਕੈਨੇਡਾ ਲਈ ਅਪਲਾਈ ਸਟੱਡੀ ਵੀਜ਼ਾ ਦੇ ਸ਼ਾਨਦਾਰ ਨਤੀਜੇ ਨਾਲ ਆਈਲੈਟਸ ਲਈ ਤਿਆਰੀ ਵਾਲੇ ਬੱਚੇ ...

ਪੂਰੀ ਖ਼ਬਰ »

ਕਿਲਾਰਾਏਪੁਰ ਨੂੰ 3-0 ਨਾਲ ਹਰਾ ਕੇ ਜਰਖੜ ਅਕੈਡਮੀ ਬਣੀ ਹਾਕੀ ਦੀ ਜ਼ਿਲ੍ਹਾ ਚੈਂਪੀਅਨ

ਲੁਧਿਆਣਾ, 15 ਦਸੰਬਰ (ਪਰਮੇਸ਼ਰ ਸਿੰਘ)- ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲੇ ਇੱਥੇ ਸਮਾਪਤ ਹੋ ਗਏ, ਜਿਨ੍ਹਾਂ 'ਚੋਂ ਪੀ. ਏ. ਯੂ. ਦੇ ਐਸਟ੍ਰੋਟਰਫ਼ ਮੈਦਾਨ 'ਤੇ ਹੋਏ ਹਾਕੀ ਫਾਈਨਲ 'ਚ ਜਰਖੜ ਅਕੈਡਮੀ ਨੇ ਕਿਲਾਰਾਏਪੁਰ ...

ਪੂਰੀ ਖ਼ਬਰ »

ਬੈਂਗਲੂਰੁ 'ਚ ਹੋਏ ਪੀ.ਜੀ. ਮਾਲਕ ਦੇ ਕਤਲ ਦੇ ਮਾਮਲੇ 'ਚ ਰਸੋਈਆ ਗਿ੍ਫ਼ਤਾਰ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬੈਂਗਲੂਰੁ 'ਚ ਮੰਗਲਵਾਰ ਨੂੰ ਹੋਏ ਪੀ.ਜੀ ਮਾਲਕ ਦਾ ਕਤਲ ਕਰਕੇ ਫਰਾਰ ਹੋਏ ਰਸੋਈਏ ਨੂੰ ਪੁਲਿਸ ਨੇ ਲੁਧਿਆਣਾ ਤੋਂ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 264 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪਹਿਲੇ ਮਾਮਲੇ 'ਚ ...

ਪੂਰੀ ਖ਼ਬਰ »

ਪਾਵਰਕਾਮ ਵਲੋਂ 32 ਏਕੜ 'ਤੇ ਲੁਧਿਆਣਾ ਡਾਊਨ ਟਾਊਨ ਬਣਾਉਣ ਦਾ ਫੈਸਲਾ ਰੱਦ

ਲੁਧਿਆਣਾ, 15 ਦਸੰਬਰ (ਪਰਮੇਸ਼ਰ ਸਿੰਘ)- ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ 2013 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਹਮਣੇ ਬਿਜਲੀ ਬੋਰਡ ਦੀ ਬੇਸ਼ਕੀਮਤੀ 32 ਏਕੜ ਜ਼ਮੀਨ 'ਤੇ ਵਿਦੇਸ਼ਾਂ ਵਾਂਗ 'ਲੁਧਿਆਣਾ ਡਾਊਨ ਟਾਊਨ ਪ੍ਰੋਜੈਕਟ' ਉਸਾਰਨ ਦੇ ਕੀਤੇ ਐਲਾਨ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਮਰੀਜ਼ ਹੋ ਰਹੇ ਹਨ ਨਿੱਜੀ ਡਾਕਟਰਾਂ ਦੀ ਲੁੱਟ-ਖਸੁੱਟ ਦਾ ਸ਼ਿਕਾਰ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਲੁਧਿਆਣਾ ਸ਼ਹਿਰ ਦੀ ਕਰੀਬ 35 ਲੱਖ ਆਬਾਦੀ ਲਈ ਸਰਕਾਰੀ ਸਿਹਤ ਸਹੂਲਤਾਂ ਨਾਮਾਤਰ ਹਨ, ਸ਼ਹਿਰ 'ਚ ਇਕ ਸਿਵਲ ਹਸਪਤਾਲ, ਜੱਚਾ ਬੱਚਾ ਹਸਪਤਾਲ, 13 ਪ੍ਰਾਇਮਰੀ ਹੈਲਥ ਸੈਂਟਰ, 19 ਡਿਸਪੈਂਸਰੀਆਂ, ਸੈਕਟਰ 32 ਹਸਪਤਾਲ, ਈ.ਐਸ.ਆਈ. ਸੈਂਟਰ ...

ਪੂਰੀ ਖ਼ਬਰ »

ਭਾਰੀ ਸਰਦੀ ਕਾਰਨ ਹੌਜ਼ਰੀ ਅਤੇ ਗਰਮ ਕੱਪੜੇ ਦੇ ਬਾਜ਼ਾਰਾਂ 'ਚ ਖਰੀਦਦਾਰਾਂ ਦੀ ਭੀੜ

ਲੁਧਿਆਣਾ, 15 ਦਸੰਬਰ (ਜੋਗਿੰਦਰ ਸਿੰਘ ਅਰੋੜਾ)- ਸੂਬੇ ਦੇ ਗੁਆਂਢੀ ਪਹਾੜੀ ਰਾਜਾਂ 'ਚ ਭਾਰੀ ਬਰਫਬਾਰੀ ਹੋਣ ਕਾਰਨ ਠੰਢ ਦਾ ਜ਼ੋਰ ਬਹੁਤ ਜ਼ਿਆਦਾ ਗਿਆ ਹੈ ਅਤੇ ਨਾਲ ਹੀ ਨਾਲ ਚਲਦੀਆਂ ਠੰਢੀਆਂ ਹਵਾਵਾਂ ਅਤੇ ਸ਼ੀਤ ਲਹਿਰ ਕਾਰਨ ਸ਼ਹਿਰ ਲੁਧਿਆਣਾ 'ਚ ਭਾਰੀ ਸਰਦੀ ਕਾਰਨ ਲੋਕ ...

ਪੂਰੀ ਖ਼ਬਰ »

ਡਾ. ਮੰਨਣ ਦੀ ਅਗਵਾਈ ਹੇਠ ਹੋਈ ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ

ਲੁਧਿਆਣਾ 15 ਦਸੰਬਰ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਵਾਰਡ ਨੰ: 62 ਦੇ ਪ੍ਰਧਾਨ ਡਾ. ਦੀਪਕ ਕੁਮਾਰ ਮੰਨਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਵਿਧਾਇਕ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਇੰਡੀਅਨ ਫੋਰਜਿੰਗ ਇੰਡਸਟਰੀਜ਼ ਨੂੰ ਫੋਰਜਿੰਗ ਉਦਯੋਗ ਦੇ ਦਿਨ ਫ਼ਿਰਨ ਦੀ ਆਸ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਮਾਨਸੂਨ ਦੇ ਵਧੀਆ ਮੌਸਸ ਕਰਕੇ ਆਟੋ ਵਿਕਰੀ 'ਚ ਵਾਧੇ ਖਾਸ ਕਰ ਵਾਹਨ ਅਤੇ ਟ੍ਰੈਕਟਰਾਂ ਦੀ ਵਿਕਰੀ 'ਚ ਵਾਧਾ ਹੋਣ ਨਾਲ ਐਸੋਸੀਏਸ਼ਨ ਆਫ਼ ਇੰਡੀਅਨ ਫੋਰਜਿੰਗ ਇੰਡਸਟਰੀਜ਼ ਨੂੰ ਫ਼ੋਰਜਿੰਗ ਉਦਯੋਗ ਦੇ ਦਿਨ ਫ਼ਿਰਨ ਦੀ ਆਸ ਬੱਝੀ ਹੈ | ਇਹ ...

ਪੂਰੀ ਖ਼ਬਰ »

ਭਾਰਦਵਾਜ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਬਰਾਂਡਿਆਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਨਹੀਂ ਕੀਤੀ ਜਾ ਰਹੀ ਕਾਰਵਾਈ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੀ ਭਾਰਦਵਾਜ ਮਾਰਕੀਟ 'ਚ ਲੋਕਾਂ ਦੇ ਆਉਣ ਜਾਣ ਲਈ ਬਣੇ ਬਰਾਂਡਿਆਂ 'ਤੇ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ਾ ਕਰਕੇ ਸ਼ਟਰ ਲਗਾਏ ਜਾ ਰਹੇ ਹਨ, ਪ੍ਰੰਤੂ ਅਧਿਕਾਰੀ ਕੋਈ ਕਾਰਵਾਈ ਨਹੀਂ ਕਰ ਰਹੇ | ...

ਪੂਰੀ ਖ਼ਬਰ »

ਆਲ ਇੰਡਸਟਰੀਜ਼ ਐਾਡ ਟ੍ਰੇਡ ਫੋਰਮ ਨਾਲ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਮੀਟਿੰਗ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਪੰਜਾਬ ਦੀਆਂ 50 ਸਨਅਤੀ ਤੇ ਕਾਰੋਬਾਰੀ ਜਥੇਬੰਦੀਆਂ ਵਲੋਂ ਆਲ ਇੰਡਸਟਰੀਜ਼ ਐਾਡ ਟ੍ਰੇਡ ਫੋਰਮ ਬਣਾ ਕੇ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ 21 ਦਸੰਬਰ ਨੂੰ ਭੁੱਖ ਹੜਤਾਲ ਆਰੰਭ ਕਰਨ ਦਾ ਐਲਾਨ ਕੀਤਾ ਸੀ | ਜਿਸ ਤੋਂ ਘਬਰਾ ਕੇ ਪੰਜਾਬ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ 3 ਰੋਜ਼ਾ ਵਰਕਸ਼ਾਪ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)- ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਅਤੇ ਬਿਮਾਰੀਆਂ ਤੋਂ ਬਚਣ ਲਈ ਤਿੰਨ ਰੋਜ਼ਾ ਵਰਕਸ਼ਾਪ ਲਗਾਈ ਗਈ | ਔਰਾ ਜਿਮ ਲੁਧਿਆਣਾ ਵਲੋਂ ਲਗਾਈ ਗਈ ਇਸ ਵਰਕਸ਼ਾਪ 'ਚ ਖਾਸ ਤੌਰ 'ਤੇ ਗੌਤਮ ਅਤੇ ਉਨ੍ਹਾਂ ਦੀ ਟੀਮ ਨੂੰ ਬੁਲਾਇਆ ਗਿਆ ...

ਪੂਰੀ ਖ਼ਬਰ »

ਹਸਪਤਾਲਾਂ 'ਚ ਦਵਾਈ ਦੀਆਂ ਦੁਕਾਨਾਂ ਖਿਲਾਫ਼ ਹਿੰਦੂ-ਸਿੱਖ ਜਾਗ੍ਰਤੀ ਸੈਨਾ ਵਲੋਂ ਸਿਵਲ ਸਰਜਨ ਨੂੰ ਮੰਗ-ਪੱਤਰ

ਲੁਧਿਆਣਾ, 15 ਦਸੰਬਰ (ਭੁਪਿੰਦਰ ਸਿੰਘ ਬਸਰਾ)-ਪਿਛਲੇ ਕੁਝ ਵਰਿ੍ਹਆਂ ਤੋਂ ਸਿਹਤ ਸੇਵਾਵਾਂ ਖੇਤਰ 'ਚ ਕੁਝ ਅਜਿਹੇ ਲੋਕ ਸ਼ਾਮਿਲ ਹੋ ਗਏ ਹਨ, ਜਿਨ੍ਹਾਂ ਦਾ ਮਕਸਦ ਲੋਕ ਸੇਵਾ ਨਾ ਹੋ ਕੇ ਕਿਸੇ ਵੀ ਤਰ੍ਹਾਂ ਪੈਸਾ ਕਮਾਉਣਾ ਰਹਿ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ/ ਕਰਮਚਾਰੀਆਂ ਦੇ ਕੀਤੇ ਤਬਾਦਲੇ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨਰ ਵਲੋਂ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਕਮਿਸ਼ਨਰ ਦਫ਼ਤਰ ਵਲੋਂ ਜਾਰੀ ਹੁਕਮ 758 ਮਿਤੀ 12-12-2017 ਤਹਿਤ ਮੁੱਖ ਸਫ਼ਾਈ ਨਿਰੀਖਕ ਨੂੰ ...

ਪੂਰੀ ਖ਼ਬਰ »

ਸ਼ਿਵਸੈਨਾ ਹਿੰਦੋਸਤਾਨ ਦੀ ਜ਼ਿਲ੍ਹਾ ਕਾਰਜਕਾਰੀ ਮੈਬਰਾਂ ਦੀ ਮੀਟਿੰਗ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)-ਸ਼ਿਵਸੈਨਾ ਹਿੰਦੋਸਤਾਨ ਦੀ ਜ਼ਿਲ੍ਹਾ ਕਾਰਜਕਾਰੀ ਮੈਬਰਾਂ ਦੀ ਸਰਕਟ ਹਾਊਸ ਵਿਖੇ ਜ਼ਿਲ੍ਹਾ ਚੇਅਰਮੈਨ ਚੰਦਰ ਕਾਲੜਾ ਅਤੇ ਜ਼ਿਲ੍ਹਾ ਪ੍ਰਧਾਨ ਬੌਬੀ ਮਿੱਤਲ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ, ਜਿਸ 'ਚ ਸੂਬਾ ਪ੍ਰਧਾਨ ਕਿ੍ਸ਼ਨ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਹੋਵੇਗੀ ਹੋਰ ਮਜ਼ਬੂਤ-ਸੁੰਦਰਿਆਲ

ਭਾਮੀਆਂ ਕਲਾਂ, 15 ਦਸੰਬਰ (ਰਜਿੰਦਰ ਸਿੰਘ ਮਹਿਮੀ)- ਕਾਂਗਰਸ ਇੰਟਕ ਦੇ ਕੌਮੀ ਪ੍ਰਧਾਨ ਸ੍ਰੀ ਦਿਨੇਸ਼ ਸੁੰਦਰਿਆਲ ਲੁਧਿਆਣਾ 'ਚ ਇਕ ਸਮਾਗਮ 'ਚ ਸ਼ਿਰਕਤ ਕਰਨ ਲਈ ਪਹੁੰਚੇ | ਇਸ ਦੌਰਾਨ ਇੰਟਕ ਦੇ ਕੌਮੀਂ ਸਕੱਤਰ ਜੋਗਿੰਦਰ ਸਿੰਘ ਟਾਈਗਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਦਿਆਲ ਦੀ ਅਗਵਾਈ ਹੇਠ ਮੀਟਿੰਗ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)-ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਦੀ ਅਗਵਾਈ 'ਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਵਿਕਾਸ ਨਗਰ ਵਿਖੇ ਵੱਡੀ ਗਿਣਤੀ 'ਚ ਇਕੱਠੀਆਂ ਹੋਈਆਂ ਬੀਬੀਆਂ ਨੇ ਮਤਾ ਪਾਸ ਕਰਕੇ ਇਸਤਰੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਕਾਰਜਕਾਰਨੀ ਦੀ ਮੀਟਿੰਗ 'ਚ ਜ਼ਿਲ੍ਹਾ ਸ਼ਾਖਾ ਨੂੰ ਰਾਜ ਪੱਧਰੀ ਕਮੇਟੀ ਦੇ ਨਿਯਮਾਂ ਅਨੁਸਾਰ ਚਲਾਉਣ ਦਾ ਫ਼ੈਸਲਾ 20 ਲੱਖ ਰੁਪਏ ਦੀ ਲਾਗਤ ਨਾਲ ਰੈੱਡ ਕਰਾਸ ਭਵਨ ਦੀ ਸਮੁੱਚੀ ਕਾਇਆਕਲਪ ਹੋਵੇਗੀ-ਡੀ.ਸੀ.

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਸਥਾਨਕ ਮਾਲ ਰੋਡ 'ਤੇ ਸਥਿਤ ਰੈੱਡ ਕਰਾਸ ਭਵਨ ਦੇ ਦਫ਼ਤਰ ਵਿਖੇ ਇੰਡੀਆ ਰੈੱਡ ਕਰਾਸ ਸੁਸਾਇਟੀ ਦੀ ਸ਼ਾਖਾ ਦੀ ਕਾਰਜਕਾਰਨੀ ਦੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ 'ਚ ਮੀਟਿੰਗ ਹੋਈ | ਜਿਸ 'ਚ ਰੈੱਡ ...

ਪੂਰੀ ਖ਼ਬਰ »

20 ਲੱਖ ਰੁਪਏ ਦੀ ਲਾਗਤ ਨਾਲ ਰੈੱਡ ਕਰਾਸ ਭਵਨ ਦੀ ਸਮੁੱਚੀ ਕਾਇਆਕਲਪ ਹੋਵੇਗੀ-ਡੀ.ਸੀ.

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਸਥਾਨਕ ਮਾਲ ਰੋਡ 'ਤੇ ਸਥਿਤ ਰੈੱਡ ਕਰਾਸ ਭਵਨ ਦੇ ਦਫ਼ਤਰ ਵਿਖੇ ਇੰਡੀਆ ਰੈੱਡ ਕਰਾਸ ਸੁਸਾਇਟੀ ਦੀ ਸ਼ਾਖਾ ਦੀ ਕਾਰਜਕਾਰਨੀ ਦੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ 'ਚ ਮੀਟਿੰਗ ਹੋਈ | ਜਿਸ 'ਚ ਰੈੱਡ ...

ਪੂਰੀ ਖ਼ਬਰ »

'ਲਿਪ' ਦੇ ਪ੍ਰਧਾਨਾਂ ਤੇ ਸੀਨੀਅਰ ਆਗੂਆਂ ਦੇ ਨਾਲ ਮੀਟਿੰਗ ਕਰ ਕੇ ਨਿਗਮ ਚੋਣਾਂ ਦੀ ਰੂਪ ਰੇਖਾ ਕੀਤੀ ਤਿਆਰ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀ ਇਕ ਉੱਚ ਪੱਧਰੀ ਮੀਟਿੰਗ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੀ ਹਾਜ਼ਰੀ 'ਚ ਹੋਈ | ਜਿਸ 'ਚ ਪਾਰਟੀ ਦੇ ਪ੍ਰਧਾਨਾਂ ਤੇ ਸੀਨੀਅਰ ਆਗੂਆਂ ਦੇ ...

ਪੂਰੀ ਖ਼ਬਰ »

ਪਲਾਸਟਿਕ ਫੈਕਟਰੀ 'ਚ ਅੱਗ ਲੱਗਣ ਦੌਰਾਨ ਮਾਰੇ ਗਏ ਫਾਇਰ ਬਿ੍ਗੇਡ ਕਰਮਚਾਰੀਆਂ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੇ ਇੰਡਸਟਰੀ ਏਰੀਆ 'ਚ 20 ਨਵੰਬਰ ਨੂੰ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ ਬੁਝਾਉਣ ਦੌਰਾਨ ਇਮਾਰਤ ਢਹਿ ਢੇਰੀ ਹੋ ਜਾਣ ਕਾਰਨ ਫਾਇਰ ਬਿ੍ਗੇਡ ਵਿਬਾਗ ਦੇ ਮਾਰੇ ਗਏ 9 ਅਧਿਕਾਰੀਆਂ/ ਕਰਮਚਾਰੀਆਂ ...

ਪੂਰੀ ਖ਼ਬਰ »

ਐਵਰੈਸਟ ਪਬਲਿਕ ਸਕੂਲ ਮੋਤੀ ਨਗਰ ਦੇ ਸਾਲਾਨਾ ਸਮਾਗਮ 'ਚ ਸ਼ਾਨਦਾਰ ਪੇਸ਼ਕਾਰੀਆਂ

ਲੁਧਿਆਣਾ, 15 ਦਸੰਬਰ (ਪਰਮੇਸ਼ਰ ਸਿੰਘ)- ਐਵਰੈਸਟ ਪਬਲਿਕ ਸੀਨੀ: ਸੈਕੰ: ਸਕੂਲ ਮੋਤੀ ਨਗਰ ਦਾ 47ਵਾਂ ਸਾਲਾਨਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਸੰਜੇ ਤਲਵਾੜ ਨੇ ਕੀਤਾ | ਏ. ਡੀ. ਸੀ. ਪੀ. ਸੰਦੀਪ ਸ਼ਰਮਾ, ਡਿਪਟੀ ਡੀ. ਈ. ਓ. ਅਸ਼ੀਸ਼ ਕੁਮਾਰ, ਸਾਬਕਾ ਸੀਨੀ: ਡਿਪਟੀ ਮੇਅਰ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਦੂਰ ਅੰਦੇਸ਼ੀ ਸੋਚ ਪਾਰਟੀ ਲਈ ਮਹੱਤਵਪੂਰਨ-ਵਿਧਾਇਕ ਕੇ.ਡੀ. ਵੈਦ

ਡੇਹਲੋਂ,15 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸ੍ਰੀ ਰਾਹੁਲ ਗਾਂਧੀ ਦਾ ਆਲ ਇੰਡੀਆ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਨਾਲ ਪਾਰਟੀ ਪੂਰੇ ਦੇਸ਼ ਅੰਦਰ ਮਜ਼ਬੂਤ ਬਣੇਗੀ,ਜਦਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ ਪੱਕੀ ਹੋ ਗਈ ਹੈ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX