ਤਾਜਾ ਖ਼ਬਰਾਂ


ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  17 minutes ago
ਪਟਿਆਲਾ, 18 ਜੁਲਾਈ- ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ 3 ਦਿਨਾਂ ਤੋਂ ਭੁਖ ਹੜਤਾਲ 'ਤੇ ਬੈਠੇ ਹਨ ਅਤੇ ਇਸ ਕਾਰਨ ਉਨ੍ਹਾਂ ਦਾ ਤਿੰਨ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਦੀਆਂ ਟੀਮਾਂ ਰੋਜ਼ਾਨਾ ਉਨ੍ਹਾਂ ਦਾ ਚੈਕਅੱਪ...
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  44 minutes ago
ਨਵੀਂ ਦਿੱਲੀ, 18 ਜੁਲਾਈ - ਲਖਨਊ ਆਗਰਾ ਐਕਸਪ੍ਰੈਸ ਵੇ 'ਤੇ ਇਕ ਹਾਦਸੇ ਨੂੰ ਦੇਖ ਕੇ ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਆਪਣਾ ਕਾਫਲਾ ਰੋਕ ਕੇ ਉਤਰ ਗਏ। ਹਾਦਸੇ ਵਿਚ ਇਸਕਾਨ ਦੇ ਤਿੰਨ ਭਗਤ ਬੁਰੀ ਤਰ੍ਹਾਂ ਨਾਲ ਜ਼ਖਮੀ...
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਝਾਰਖੰਡ 'ਚ ਹੋਈ ਕੁੱਟਮਾਰ ਨੂੰ ਲੈ ਕੇ ਇਸ਼ਾਰਿਆਂ ਇਸ਼ਾਰਿਆਂ 'ਚ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਹੋਈ ਕੁੱਟਮਾਰ ਦੇ ਵੀਡੀਓ ਸਣੇ...
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 10 ਅਗਸਤ ਤੱਕ ਚਲਣ ਵਾਲੇ ਇਸ ਇਜਲਾਸ 'ਚ ਕਾਂਗਰਸ ਸਮੇਤ ਦੂਸਰੇ ਵਿਰੋਧੀ ਦਲ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦੇਣਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ...
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 18 ਜੁਲਾਈ - ਗ੍ਰੇਟਰ ਨੋਇਡਾ ਸਥਿਤ ਸ਼ਾਹਬੇਰੀ ਪਿੰਡ 'ਚ ਮੰਗਲਵਾਰ ਨੂੰ ਨਿਰਮਾਣਧੀਨ 6 ਮੰਜਲਾਂ ਇਮਾਰਤ ਚਾਰ ਮੰਜ਼ਲਾਂ ਇਮਾਰਤ 'ਤੇ ਜਾ ਡਿੱਗੀ, ਇਸ ਘਟਨਾ ਵਿਚ ਤਿੰਨ ਲੋਕਾਂ ਦੇ ਅਜੇ ਤੱਕ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜਦਕਿ 50 ਲੋਕ ਅਜੇ ਵੀ ਮਲਬੇ ਹੇਠਾਂ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਿਰਨ ਖੇਰ ਨੇ ਓਪਨ ਏਅਰ ਥੀਏਟਰ ਤੇ ਹਰੀ ਪੱਟੀ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 15 ਦਸੰਬਰ (ਆਰ.ਐਸ.ਲਿਬਰੇਟ)-ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸੈਕਟਰ 48-ਸੀ ਦੇ ਓਪਨ ਏਅਰ ਥੀਏਟਰ ਅਤੇ ਹਰੀ ਪੱਟੀ ਦਾ ਨੀਂਹ ਪੱਥਰ ਰੱਖਿਆ | ਸੰਬੋਧਨ ਦੌਰਾਨ ਸ੍ਰੀਮਤੀ ਖੇਰ ਨੇ ਸਫ਼ਾਈ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਸਾਫ-ਸੁਥਰਾ ਰੱਖਦੇ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿਚ ਬਣਦਾ ਸਹਿਯੋਗ ਕਰੇ | ਨਗਰ ਨਿਗਮ ਸ਼ਹਿਰੀਆਂ ਦੀਆਂ ਲੋੜਾਂ ਅਤੇ ਸੁੱਖਾਂ ਦੇ ਅਨੁਸਾਰ ਸ਼ਹਿਰ ਦੇ ਨਿਵਾਸੀਆਂ ਦੇ ਘਰਾਂ ਤੱਕ ਕਮਿਉÑਨਟੀ ਕੇਂਦਰਾਂ, ਪਾਰਕਾਂ ਸਹਿਤ ਪਾਰਕਾਂ ਵਿਚ ਜਿੰਮ ਮੁਹੱਈਆ ਕਰਵਾ ਰਿਹਾ ਹੈ |ਇਸੇ ਲੜੀ ਵਿਚ ਓਪਨ ਏਅਰ ਥੀਏਟਰ ਸਥਾਨਕ ਕਲਾਕਾਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਹੋਰ ਸੋਹਣੇ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਇੱਕ ਵਰਦਾਨ ਹੋਵੇਗਾ | ਸ੍ਰੀਮਤੀ ਜਸਵਾਲ ਮੇਅਰ ਨਗਰ ਨਿਗਮ ਨੇ ਇਲਾਕੇ ਦੇ ਵਸਨੀਕਾਂ ਨੂੰ ਨਿਗਮ ਵੱਲੋਂ ਉਨ੍ਹਾਂ ਲਈ ਨਿਰਮਾਣੀਆਂ ਪਾਰਕਾਂ ਤੇ ਹੋਰ ਸਹੂਲਤਾਂ ਨੂੰ ਆਪਣੀ ਜਾਇਦਾਦ ਦੀ ਤਰ੍ਹਾਂ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਲੈਣ ਦੀ ਬੇਨਤੀ ਕੀਤੀ | ਇਸ ਮੌਕੇ ਇਲਾਕਾ ਕੌਾਸਲਰ ਦੇਵੇਸ਼ ਮੌਦਗਿਲ ਨੇ ਦੱਸਿਆ ਕਿ ਗ੍ਰੀਨ ਪਾਰਕ-ਹਰੀ ਪੱਟੀ 7.34 ਏਕੜ ਵਿਚ ਨਿਰਮਾਣੀ ਜਾ ਰਹੀ ਹੈ, ਜਿਸ ਵਿਚ 1.76 ਕਿ.ਮੀ. ਪੈਦਲ ਰਸਤਾ 1596 ਵਰਗ ਮੀਟਰ ਦਾ ਖੇਤਰ ਲਗਪਗ 70 ਕਾਰਾਂ ਦੀ ਪਾਰਕਿੰਗ ਲਈ ਰੱਖਿਆ ਗਿਆ ਹੈ | ਇਸ ਪ੍ਰੋਜੈਕਟ ਵਿਚ 481.05 ਲੱਖ ਰੁਪਏ ਲਾਗਤ ਆਉਣ ਦਾ ਅੰਦਾਜ਼ਾ ਹੈ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ ਆਪਣੀ ਕਿਸਮ ਦਾ ਵੱਖਰਾ 1000 ਦਰਸ਼ਕਾਂ ਦੀ ਸਮਰੱਥਾ ਵਾਲਾ ਇਕ ਓਪਨ ਏਅਰ ਥੀਏਟਰ ਹੋਵੇਗਾ, ਜਿਸ ਵਿਚ ਕਲਾ ਪ੍ਰੇਮੀ ਕਲਾ ਦਾ ਆਨੰਦ ਮਾਣ ਸਕਣਗੇ ਤੇ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰ ਸਕਣਗੇ | ਦੋਨਾਂ ਹੀ ਪ੍ਰਾਜੈਕਟਾਂ ਲਈ ਲੋੜ ਅਨੁਸਾਰ ਵਧੀਆ ਢਾਂਚਾ, ਟਾਇਲਟ ਬਲਾਕ ਸਹਿਤ ਹੋਰ ਸਹੂਲਤਾਂ ਮੁਹੱਈਆ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਮੌਕੇ ਸ੍ਰੀ ਮਤੀ ਆਸ਼ਾ ਕੁਮਾਰੀ ਜਸਵਾਲ ਮੇਅਰ, ਸ੍ਰੀ ਅਨਿਲ ਕੁਮਾਰ ਦੂਬੇ ਡਿਪਟੀ ਮੇਅਰ, ਸ੍ਰੀ ਦਵੇਸ ਮੌਦਗਿਲ ਸਾਬਕਾ ਡਿਪਟੀ ਮੇਅਰ ਤੇ ਇਲਾਕਾ ਕੌਾਸਲਰ, ਸ੍ਰੀ ਐਨ.ਪੀ. ਸ਼ਰਮਾ ਸੁਪਰੀਟੈਂਡਿੰਗ ਇੰਜੀਨੀਅਰ ਬੀ ਐਾਡ ਆਰ ਸਹਿਤ ਸਬੰਧਿਤ ਅਧਿਕਾਰੀ ਹਾਜ਼ਰ ਸਨ |

ਪੰਜਾਬ ਕਲਾ ਭਵਨ 'ਚ ਰੌਸ਼ਨੀ ਤੇ ਆਵਾਜ਼ ਦੀ ਪੇਸ਼ਕਾਰੀ 'ਗੁਰੂ ਲਾਧੋ ਰੇ' ਦਰਸ਼ਕਾਂ ਨੇ ਉਤਸੁਕਤਾ ਨਾਲ ਮਾਣੀ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- 'ਰਸਮਾ ਇੰਟਰਪ੍ਰਾਈਜਜ਼ ਐਾਡ ਯੂਗੰਤਰ ਆਰਟਸ' ਵਲੋਂ ਪੰਜਾਬ ਕਲਾ ਭਵਨ ਵਿਖੇ ਰੌਸ਼ਨੀ ਅਤੇ ਆਵਾਜ਼ ਦੀ ਪੇਸ਼ਕਾਰੀ 'ਗੁਰੂ ਲਾਧੋ ਰੇ' ਪੇਸ਼ ਕੀਤੀ ਗਈ | ਪ੍ਰਤਿਭਾਵਾਨ ਨਿਰਦੇਸ਼ਕ ਅਤੇ ਅਦਾਕਾਰ ਚਰਨਜੀਤ ਲੁਬਾਣਾ ਦੀ ...

ਪੂਰੀ ਖ਼ਬਰ »

ਪੰਜਾਬ ਦੇ ਉੱਦਮੀਆਂ ਲਈ 5 ਰੁਪਏ ਯੂਨਿਟ ਬਿਜਲੀ ਮੁਹੱਈਆ ਹੋਵੇਗੀ-ਡੀ ਪੀ ਐਸ ਖਰਬੰਦਾ

ਚੰਡੀਗੜ੍ਹ, 15 ਦਸੰਬਰ (ਆਰ. ਐਸ. ਲਿਬਰੇਟ)-ਅੱਜ ਸੀਆਈਆਈ ਵਲੋਂ ਸੈਕਟਰ 31 ਦਫ਼ਤਰ ਵਿਖੇ ਦਰਮਿਆਨੇ ਉਦਯੋਗ 'ਚ ਵਿੱਤੀ ਸਹਾਇਤਾ ਤੇ ਮੁਕਾਬਲੇਬਾਜ਼ੀ ਨੂੰ ਉਤਸ਼ਾਹਿਤ ਕਰਨ ਲਈ ਸੰਮੇਲਨ ਕਰਵਾਇਆ ਗਿਆ | ਇਸ ਖੇਤਰ ਵਿਚ ਸਾਹਮਣੇ ਆਉਣ ਵਾਲੀਆਂ ਚੁਨੌਤੀਆਂ 'ਤੇ ਪੰਜਾਬ, ਹਰਿਆਣਾ ...

ਪੂਰੀ ਖ਼ਬਰ »

ਮੇਅਰ ਵਲੋਂ ਡੰਪਿੰਗ ਗਰਾਊਾਡ ਡੱਡੂਮਾਜਰਾ ਦਾ ਦੌਰਾ

ਚੰਡੀਗੜ੍ਹ, 15 ਦਸੰਬਰ (ਆਰ. ਐਸ. ਲਿਬਰੇਟ)-ਸ੍ਰੀਮਤੀ ਆਸ਼ਾ ਕੁਮਾਰੀ ਜਸਵਾਲ ਮੇਅਰ ਨਗਰ ਨਿਗਮ ਨੇ ਮਲੇਰੀਆ ਡਾਕਟਰ ਸਹਿਤ ਡੰਪਿੰਗ ਗਰਾਊਾਡ ਡੱਡੂਮਾਜਰਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਉਸ ਮਲੇਰੀਆ ਵਿਭਾਗ, ਯੂ ਟੀ ਚੰਡੀਗੜ੍ਹ ਤੋਂ ਡਾਕਟਰ ...

ਪੂਰੀ ਖ਼ਬਰ »

ਰਾਕ ਗਾਰਡਨ ਦੇ ਨਿਰਮਾਤਾ ਪਦਮਸ੍ਰੀ ਨੇਕ ਚੰਦ ਦਾ 93ਵਾਂ ਜਨਮ ਦਿਨ ਮਨਾਇਆ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਆਉਣ ਵਾਲੇ ਸੈਲਾਨੀਆਂ ਲਈ ਚੰਡੀਗੜ੍ਹ ਦੇ ਸਫ਼ਰ ਉਸ ਸਮੇਂ ਤੱਕ ਅਧੂਰਾ ਰਹਿੰਦਾ ਹੈ ਜਦ ਤੱਕ ਉਹ ਚੰਡੀਗੜ੍ਹ ਦੇ ਸੰਸਾਰ ਪ੍ਰਸਿੱਧ ਰਾਕ ਗਾਰਡਨ ਨੂੰ ਦੇਖ ਨਹੀਂ ਲੈਂਦੇ | ਆਪਣੇ ਆਪ ਵਿਚ ਰਾਕ ਗਾਰਡਨ ਦੇਸ਼ ...

ਪੂਰੀ ਖ਼ਬਰ »

ਬੈਂਕ ਨਾਲ ਧੋਖਾ-ਧੜੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ, ਨਿਆਇਕ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 15 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 27 'ਚ ਪੈਂਦੀ ਪੰਜਾਬ ਨੈਸ਼ਨਲ ਬੈਂਕ ਦੇ ਹੈੱਡ ਕੈਸ਼ੀਅਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖਿਲਾਫ ਧੋਖਾ-ਧੜੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸੰਗੀਤ ਮਈ ਨਾਟਕ 'ਗਾਰਗੀ ਦਾ ਸੁਨਹਿਰੀ ਯੁੱਗ' ਦੀ ਪੇਸ਼ਕਾਰੀ ਅੱਜ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ) -ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪੰਜਾਬੀ ਦੇ ਨਾਮਵਰ ਨਾਟਕਕਾਰ ਅਤੇ ਰੰਗਕਰਮੀ ਬਲਵੰਤ ਗਾਰਗੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸੰਗੀਤਮਈ ਨਾਟਕ 'ਗਾਰਗੀ ਦਾ ਸੁਨਹਿਰੀ ਯੁੱਗ' 16 ਦਸੰਬਰ ਪੰਜਾਬ ਕਲਾ ਭਵਨ, ਸੈਕਟਰ 16, ...

ਪੂਰੀ ਖ਼ਬਰ »

ਬਿਨਾਂ ਪਰਮਿਟ ਤੋਂ ਘੁੰਮ ਰਹੇ 26 ਆਟੋ ਰਿਕਸ਼ੇ ਜ਼ਬਤ, 113 ਦੇ ਕੀਤੇ ਚਲਾਨ

ਚੰਡੀਗੜ੍ਹ, 15 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਅੰਦਰ ਬਿਨਾ ਕਾਗ਼ਜ਼ਾਤ ਤੋਂ ਘੰੁਮ ਰਹੇ ਆਟੋ ਰਿਕਸ਼ਿਆਂ ਖਿਲਾਫ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ਸ਼ਹਿਰ 'ਚ ਚੱਲ ਰਹੇ ਆਟੋ ਰਿਕਸ਼ਿਆਂ, ...

ਪੂਰੀ ਖ਼ਬਰ »

ਰਾਕ ਗਾਰਡਨ ਦੇ ਨਿਰਮਾਤਾ ਪਦਮਸ੍ਰੀ ਨੇਕ ਚੰਦ ਦਾ 93ਵਾਂ ਜਨਮ ਦਿਨ ਮਨਾਇਆ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਆਉਣ ਵਾਲੇ ਸੈਲਾਨੀਆਂ ਲਈ ਚੰਡੀਗੜ੍ਹ ਦੇ ਸਫ਼ਰ ਉਸ ਸਮੇਂ ਤੱਕ ਅਧੂਰਾ ਰਹਿੰਦਾ ਹੈ ਜਦ ਤੱਕ ਉਹ ਚੰਡੀਗੜ੍ਹ ਦੇ ਸੰਸਾਰ ਪ੍ਰਸਿੱਧ ਰਾਕ ਗਾਰਡਨ ਨੂੰ ਦੇਖ ਨਹੀਂ ਲੈਂਦੇ | ਆਪਣੇ ਆਪ ਵਿਚ ਰਾਕ ਗਾਰਡਨ ਦੇਸ਼ ...

ਪੂਰੀ ਖ਼ਬਰ »

ਪੰਜਾਬ ਦੇ ਉੱਦਮੀਆਂ ਲਈ 5 ਰੁਪਏ ਯੂਨਿਟ ਬਿਜਲੀ ਮੁਹੱਈਆ ਹੋਵੇਗੀ-ਡੀ ਪੀ ਐਸ ਖਰਬੰਦਾ

ਚੰਡੀਗੜ੍ਹ, 15 ਦਸੰਬਰ (ਆਰ. ਐਸ. ਲਿਬਰੇਟ)-ਅੱਜ ਸੀਆਈਆਈ ਵਲੋਂ ਸੈਕਟਰ 31 ਦਫ਼ਤਰ ਵਿਖੇ ਦਰਮਿਆਨੇ ਉਦਯੋਗ 'ਚ ਵਿੱਤੀ ਸਹਾਇਤਾ ਤੇ ਮੁਕਾਬਲੇਬਾਜ਼ੀ ਨੂੰ ਉਤਸ਼ਾਹਿਤ ਕਰਨ ਲਈ ਸੰਮੇਲਨ ਕਰਵਾਇਆ ਗਿਆ | ਇਸ ਖੇਤਰ ਵਿਚ ਸਾਹਮਣੇ ਆਉਣ ਵਾਲੀਆਂ ਚੁਨੌਤੀਆਂ 'ਤੇ ਪੰਜਾਬ, ਹਰਿਆਣਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਬੀ.ਏ ਦਾ ਪੇਪਰ ਲੀਕ ਤੇ ਰੱਦ

ਚੰਡੀਗੜ੍ਹ, 15 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਏ ਦੇ ਪੰਜਵੇਂ ਸਮੈਸਟਰ ਦਾ ਲੋਕ ਪ੍ਰਸ਼ਾਸਨ ਵਿਸ਼ੇ ਦਾ ਪੇਪਰ ਲੀਕ ਹੋਣ ਤੋਂ ਬਾਅਦ ਰੱਦ ਕਰ ਦਿੱਤਾ ਗਿਆ, ਜਿਸ ਦੇ ਚੱਲਦਿਆਂ ਹੁਣ ਯੂਨੀਵਰਸਿਟੀ ਦੇ ਪੰਜਾਬ ਭਰ ਦੇ ਮਾਨਤਾ ਪ੍ਰਾਪਤ ...

ਪੂਰੀ ਖ਼ਬਰ »

ਸਸਕਾਰ ਬਾਅਦ ਦੀਆਂ ਰਸਮਾਂ ਲਈ ਸ਼ਮਸ਼ਾਨਘਾਟ 'ਚ ਥਾਂ ਦੀ ਮੰਗ ਲਈ ਪ੍ਰਸ਼ਾਸਕ ਨੂੰ ਮਿਲੇਗੀ ਸਿੱਖ ਜਥੇਬੰਦੀ

ਚੰਡੀਗੜ੍ਹ, 15 ਦਸੰਬਰ (ਆਰ.ਐਸ.ਲਿਬਰੇਟ)-ਸੈਕਟਰ 25 ਦੇ ਸ਼ਮਸ਼ਾਨ ਘਾਟ 'ਚ ਸਿੱਖ ਧਰਮ ਅਨੁਸਾਰ ਸਸਕਾਰ ਬਾਅਦ ਦੀਆਂ ਰਸਮਾਂ ਪੂਰੀਆਂ ਕਰਨ ਲਈ ਲੋੜੀਂਦੀ ਥਾਂ ਦੇਣ ਦੀ ਮੰਗ ਲਈ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਗੁਰਦੁਆਰਾ ਸੁਧਾਰ ਅਤੇ ਧਰਮ ਪ੍ਰਚਾਰ ...

ਪੂਰੀ ਖ਼ਬਰ »

'ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ' ਵਲੋਂ ਇਕੱਤਰਤਾ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਵਾਟਰ ਸਪਲਾਈ ਸਕੀਮ ਮੀਆਂਪੁਰ ਚੰਗਰ ਵਿਖੇ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਇੱਥੇ ਦੱਸਿਆ ਕਿ ਮੀਟਿੰਗ ਦੌਰਾਨ ਜਲ ਸਪਲਾਈ ਐਾਡ ...

ਪੂਰੀ ਖ਼ਬਰ »

ਪ੍ਰਸਿੱਧ ਜਾਦੂਗਰ ਕਰਨ ਦਾ ਜਾਦੂ ਛਾਏਗਾ ਸ਼ਹਿਰ 'ਚ 17 ਤੋਂ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਆਪਣੇ ਹੈਰਤਅੰਗੇਜ਼ ਜਾਦੂ ਦੇ ਕਾਰਨਾਮਿਆਂ ਨਾਲ ਸਾਰੇ ਵਰਗ ਦੇ ਲੋਕਾਂ ਨੂੰ ਹੈਰਾਨ ਕਰਨ ਦੇਣ ਵਾਲੇ ਮਸ਼ਹੂਰ ਜਾਦੂਗਰ ਕਰਨ ਹੁਣ ਟ੍ਰਾਈਸਿਟੀ ਦੇ ਲੋਕਾਂ ਨੂੰ ਆਪਣੇ ਹੱਥਾਂ ਦਾ ਜਾਦੂ ਦਿਖਾ ਕੇ ਹੈਰਾਨ ਕਰਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਦੂਜੇ ਦਿਨ ਵੀ ਜੋਸ਼ ਨਾਲ ਕੀਤੀਆਂ ਰੋਸ ਰੈਲੀਆਂ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਰੋਸ ਹਫ਼ਤੇ ਦੇ ਦੂਜੇ ਦਿਨ ਚੌਥਾ ਦਰਜਾ ਮੁਲਾਜ਼ਮਾਾ ਵਲੋਂ ਜ਼ਿਲ੍ਹਾ ਪੱਧਰ 'ਤੇ ਜ਼ੋਰਦਾਰ ਰੋਸ ਰੈਲੀਆਾ ਕਰਕੇ ਡਿਪਟੀ ਕਮਿਸ਼ਨਰਾਾ ਰਾਹੀਂ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਮੰਗਾਾ ਦੇ ...

ਪੂਰੀ ਖ਼ਬਰ »

ਹੁੱਡਾ ਵਲੋਂ ਫਰਵਰੀ ਤੋਂ ਪਿੰਡਾਂ 'ਚ ਰੱਥ ਯਾਤਰਾ ਸ਼ੁਰੂ ਕੀਤੀ ਜਾਏਗੀ

ਚੰਡੀਗੜ੍ਹ, 15 ਦਸੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਫਰਵਰੀ ਮਹੀਨੇ ਤੋਂ ਹਰਿਆਣਾ ਭਰ ਦੇ ਪਿੰਡਾਂ ਵਿਚ ਰਥ ਯਾਤਰਾ ਸ਼ੁਰੂ ਕਰਨ ਦਾ ਪ੍ਰੋਗਰਾਮ ਬਣਾਇਆ, ਜਿਸ ਰਾਹੀਂ ਭਾਜਪਾ ਸਰਕਾਰ ਦੇ ...

ਪੂਰੀ ਖ਼ਬਰ »

ਪੀ.ਜੀ.ਆਈ ਦੇ ਬਾਲ ਰੋਗ ਵਿਭਾਗ 'ਚ ਕਿ੍ਸਮਸ ਮਨਾਇਆ

ਚੰਡੀਗੜ੍ਹ, 15 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਬਾਲ ਰੋਗ ਵਿਭਾਗ (ਐਡਵਾਂਸ ਪਿਡਐਟਰਿਕ ਸੈਂਟਰ) ਵਲੋਂ ਗੈਰ ਸਰਕਾਰੀ ਸੰਸਥਾ ਸੱਤਿਆ ਕੈਂਸਰ ਸਹਿਯੋਗ ਦੇ ਨਾਲ ਮਿਲ ਕੇ ਕੈਂਸਰ ਪੀੜਤ ਬੱਚਿਆਂ ਨਾਲ ਕਿ੍ਸਮਸ ਮਨਾਇਆ ਗਿਆ ਅਤੇ ਨਵੇਂ ਸਾਲ ਦਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੈਂਕੜੇ ਲੋਕਾਂ 'ਤੇ ਭਾਰੀ ਪੈ ਸਕਦੀ ਹੈ ਜਲ ਸਪਲਾਈ ਵਿਭਾਗ ਦੀ ਅਣਗਹਿਲੀ

ਡੇਰਾਬੱਸੀ, 15 ਦਸੰਬਰ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਪਿੰਡ ਹੈਬਤਪੁਰ ਵਿਖੇ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਬਿਨਾਂ ਕਲੋਰੀਨੇਸ਼ਨ ਕੀਤੇ ਸਪਲਾਈ ਹੋ ਰਿਹਾ ਹੈ, ਜੋ ਕਿ ਸਿੱਧੇ ਤੌਰ 'ਤੇ ਸੈਂਕੜੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੈ | ਜਲ ਸਪਲਾਈ ਵਿਭਾਗ ...

ਪੂਰੀ ਖ਼ਬਰ »

ਸੈਂਕੜੇ ਲੋਕਾਂ 'ਤੇ ਭਾਰੀ ਪੈ ਸਕਦੀ ਹੈ ਜਲ ਸਪਲਾਈ ਵਿਭਾਗ ਦੀ ਅਣਗਹਿਲੀ

ਡੇਰਾਬੱਸੀ, 15 ਦਸੰਬਰ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਪਿੰਡ ਹੈਬਤਪੁਰ ਵਿਖੇ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਬਿਨਾਂ ਕਲੋਰੀਨੇਸ਼ਨ ਕੀਤੇ ਸਪਲਾਈ ਹੋ ਰਿਹਾ ਹੈ, ਜੋ ਕਿ ਸਿੱਧੇ ਤੌਰ 'ਤੇ ਸੈਂਕੜੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੈ | ਜਲ ਸਪਲਾਈ ਵਿਭਾਗ ...

ਪੂਰੀ ਖ਼ਬਰ »

ਪੰਚਕੂਲਾ ਨਗਰ ਨਿਗਮ ਦੀ ਹਾਊਸ ਮੀਟਿੰਗ ਰਹੀ ਹੰਗਾਮਾ ਭਰਪੂਰ

ਪੰਚਕੂਲਾ, 15 ਦਸੰਬਰ (ਕਪਿਲ)-ਲਗਪਗ ਡੇਢ ਸਾਲ ਬਾਅਦ ਪੰਚਕੂਲਾ ਨਗਰ ਨਿਗਮ ਦੀ ਹਾਊਸ ਮੀਟਿੰਗ ਪੰਚਕੂਲਾ ਦੇ ਰੈੱਡ ਬਿਸ਼ਪ ਵਿਖੇ ਹੋਈ, ਜੋ ਕਿ ਹੰਗਾਮਾ ਭਰਪੂਰ ਰਹੀ | ਮੀਟਿੰਗ ਸ਼ੁਰੂ ਹੋਣ ਤੋਂ ਬਾਅਦ ਕਰੀਬ ਦੋ ਘੰਟੇ ਨਗਰ ਨਿਗਮ ਦੇ ਕੌਾਸਲਰ ਤੇ ਅਧਿਕਾਰੀ ਇਕ-ਦੂਜੇ 'ਤੇ ...

ਪੂਰੀ ਖ਼ਬਰ »

ਰੂਰਲ ਮੈਡੀਕਲ ਅਫ਼ਸਰਾਂ ਨੂੰ ਸਿਹਤ ਮਹਿਕਮੇ 'ਚ ਮਿਲਾਉਣਾ ਲੋਕ ਹਿਤ ਫ਼ੈਸਲਾ-ਡਾ: ਮੁਲਤਾਨੀ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ 2006 ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੀਤੀਆਂ 1190 ਪੇਂਡੂ ਡਿਸਪੈਂਸਰੀਆਂ ਦਾ ਪੂਰਾ ਕੰਟਰੋਲ ਏ. ਡੀ. ਸੀ. ਡਿਵੈਲਪਮੈਂਟ ਨੂੰ ਦੇਣ ਦੇ ਕੀਤੇ ਜਾ ਰਹੇ ਲਗਾਤਾਰ ਵਿਰੋਧ ਦੇ ਚਲਦਿਆਂ ਸਰਕਾਰ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਤੇ ਦਰਜਾ-4 ਮੁਲਾਜ਼ਮਾਂ ਵਲੋਂ ਨਿਗਮ ਭਵਨ ਅੱਗੇ ਰੋਸ ਰੈਲੀ

ਐੱਸ. ਏ. ਐੱਸ. ਨਗਰ, 15 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-68 ਸਥਿਤ ਨਿਗਮ ਭਵਨ ਅੱਗੇ ਸਫ਼ਾਈ ਕਾਮਿਆਂ ਅਤੇ ਦਰਜਾ-4 ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੱਜਣ ਸਿੰਘ, ਮੋਹਣ ਸਿੰਘ, ਪਵਨ ਗੋਡਿਯਾਲ, ਸੋਭਾ ਰਾਮ, ਸੁਰੇਸ਼ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਨੇ ਡੇਰਾਬੱਸੀ ਖੇਤਰ ਦੇ ਛੋਟੇ ਸਨਅਤਕਾਰ

ਡੇਰਾਬੱਸੀ, 15 ਦਸੰਬਰ (ਗੁਰਮੀਤ ਸਿੰਘ)-ਖੇਤਰ ਵਿਚਲੇ ਛੋਟੇ ਉਦਯੋਗਪਤੀ ਪਿਛਲੇ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਉਨ੍ਹਾਂ ਨੂੰ ਡਰ ਸਤਾਅ ਰਿਹਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਲਦ ਹੀ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਦੇ ਹੌਲਦਾਰ ਸਮੇਤ ਅੱਧੀ ਦਰਜਨ ਕਾਬੂ

ਜ਼ੀਰਕਪੁਰ, 15 ਦਸੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਸਥਿਤ ਇਕ ਸੀਨੀਅਰ ਅਕਾਲੀ ਆਗੂ ਦੇ ਹੋਟਲ ਵਿਖੇ ਛਾਪੇਮਾਰੀ ਕਰਦਿਆਂ ਜੂਆ ਖੇਡਣ ਦੇ ਦੋਸ਼ ਹੇਠ ਅੱਧੀ ਦਰਜਨ ਕਥਿਤ ਦੋਸ਼ੀਆਂ ਨੰੂ ਕਾਬੂ ਕੀਤਾ ਹੈ, ...

ਪੂਰੀ ਖ਼ਬਰ »

ਲੜਕੀ ਵਲੋਂ ਪਰਿਵਾਰ ਸਮੇਤ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਜਬਰ ਜਨਾਹ ਦੀ ਪੀੜਤ ਪਿੰਡ ਸਿੱਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਕਈ ਮਹੀਨਿਆਂ ਤੋਂ ਇਨਸਾਫ ਦੀ ਆਸ 'ਚ ਪੁਲਿਸ ਅਫ਼ਸਰਾਂ ਦੇ ਚੱਕਰ ਕੱਟਣ ਲਈ ਮਜਬੂਰ ਹੈ | ਏਨਾ ਹੀ ਨਹੀਂ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਕਈ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕਲਸੀ ਵਲੋਂ ਸੌਾਪਿਆ ਨਕਸ਼ਾ ਗਮਾਡਾ ਨੇ ਵਿਚਾਰਿਆ

ਐੱਸ. ਏ. ਐੱਸ. ਨਗਰ, 15 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਸ਼ਹਿਰ ਅੰਦਰ ਸੜਕੀ ਹਾਦਸਿਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਦਾ ਮੁੱਖ ਕਾਰਨ ਸ਼ਹਿਰ ਦੀਆਂ ਸੜਕਾਂ ਦੀ ਬਣਾਵਟ ਸਹੀ ਨਾ ਹੋਣ ਨੂੰ ਕਬੂਲ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਪੁੱਡਾ ਦੇ ਸੇਵਾ ਮੁਕਤ ਐਕਸੀਅਨ ਨਰਿੰਦਰ ...

ਪੂਰੀ ਖ਼ਬਰ »

ਮੀਤ ਗਰੱੁਪ ਦੇ ਸਮੱਰਥਕਾਂ ਨੇ ਫੇਸਬੁੱਕ 'ਤੇ ਵਿਰੋਧੀ ਧਿਰ ਨੂੰ ਸਬਕ ਸਿਖਾਉਣ ਵਾਲੀ ਵੀਡੀਓ ਪਾਈ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਬਾਊਾਸਰ ਅਮਿਤ ਸ਼ਰਮਾ ਉਰਫ਼ ਮੀਤ ਜਿਸ ਦੀ ਸਕੇਤੜੀ (ਪੰਚਕੂਲਾ) ਵਿਚਲੇ ਸ਼ਿਵ ਮੰਦਰ ਦੇ ਬਾਹਰ ਮਈ ਮਹੀਨੇ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਮਾਮਲੇ 'ਚ ਮੀਤ ਗਰੁੱਪ ਦੇ ਸਮਰਥਕਾਂ ਵਲੋਂ ਮੀਤ ਦੀ ਹੱਤਿਆ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਤਸਰ ਸਾਹਿਬ ਸੈਕਟਰ-38 ਵੈਸਟ ਵਿਖੇ ਨਗਰ ਕੀਰਤਨ 23 ਨੂੰ

ਐੱਸ. ਏ. ਐੱਸ. ਨਗਰ, 15 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਂਦਰੀ ਤਾਲਮੇਲ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਦੇ ਸਹਿਯੋਗ ...

ਪੂਰੀ ਖ਼ਬਰ »

ਆਈ. ਕੇ. ਜੀ-ਪੀ. ਟੀ. ਯੂ. ਜਲੰਧਰ ਵਿਖੇ ਵਾਈਸ ਚਾਂਸਲਰ ਦੀ ਪੋਸਟ ਤੁਰੰਤ ਭਰੇ ਜਾਣ ਦੀ ਮੰਗ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਅਨਏਡਿਡ ਕਾਲਜਿਸ ਐਸੋਸੀਏਸ਼ਨ (ਪੁੱਕਾ) ਅਤੇ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਜ਼ ਐਸੋਸੀਏਸ਼ਨ (ਪੁਟੀਆ) ਦੀ ਇਕ ਸਾਂਝੀ ਮੀਟਿੰਗ ਪੁੱਕਾ ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਅਤੇ ਪੁਟੀਆ ਦੇ ਵਾਈਸ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਮਾਫ਼ੀਏ ਨੇ ਘਾੜ ਇਲਾਕੇ ਦੇ ਲੋਕਾਂ ਦਾ ਕੀਤਾ ਜੀਣਾ ਦੁੱਭਰ

ਖਿਜ਼ਰਾਬਾਦ, 15 ਦਸੰਬਰ (ਰੋਹਿਤ ਗੁਪਤਾ)-ਚੰਡੀਗੜ੍ਹ ਦੇ ਬਿਲਕੁਲ ਨਾਲ ਲਗਦੇ ਘਾੜ ਇਲਾਕੇ ਦੇ ਲਗਪਗ ਅੱਧੀ ਦਰਜਨ ਪਿੰਡਾਂ ਸਲੇਮਪੁਰ, ਲੁਬਾਣਗੜ੍ਹ, ਕੁਬਾਹੇੜੀ, ਅਭੀਪੁਰ, ਮੀਆਂਪੁਰ ਚੰਗਰ, ਤਾਰਾਪੁਰ ਮਾਜਰੀ, ਸਿਆਮੀਪੁਰ ਟੱਪਰੀਆਂ ਸਮੇਤ ਹੋਰਨਾਂ ਪਿੰਡਾਂ ਵਿਚ ਸ਼ਰੇਆਮ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕਲਸੀ ਵਲੋਂ ਸੌਾਪਿਆ ਨਕਸ਼ਾ ਗਮਾਡਾ ਨੇ ਵਿਚਾਰਿਆ

ਐੱਸ. ਏ. ਐੱਸ. ਨਗਰ, 15 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਸ਼ਹਿਰ ਅੰਦਰ ਸੜਕੀ ਹਾਦਸਿਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਦਾ ਮੁੱਖ ਕਾਰਨ ਸ਼ਹਿਰ ਦੀਆਂ ਸੜਕਾਂ ਦੀ ਬਣਾਵਟ ਸਹੀ ਨਾ ਹੋਣ ਨੂੰ ਕਬੂਲ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਪੁੱਡਾ ਦੇ ਸੇਵਾ ਮੁਕਤ ਐਕਸੀਅਨ ਨਰਿੰਦਰ ...

ਪੂਰੀ ਖ਼ਬਰ »

ਮਹੀਨੇ ਤੋਂ ਲਾਪਤਾ ਲੜਕੀ ਨੇ ਮਾਪਿਆਂ ਨੂੰ ਫੋਨ ਕਰਕੇ ਅਗਵਾ ਹੋਣ ਦੀ ਦਿੱਤੀ ਸੂਚਨਾ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਪਿੰਡ ਮਟੌਰ ਦੀ ਰਹਿਣ ਵਾਲੀ ਸਾਢੇ 18 ਸਾਲਾ ਇਕ ਲੜਕੀ ਪਿਛਲੇ ਕਰੀਬ ਇਕ ਮਹੀਨੇ ਤੋਂ ਗਾਇਬ ਹੈ ਅਤੇ ਇਸ ਸਬੰਧੀ ਲੜਕੀ ਦੇ ਪਰਿਵਾਰ ਵਲੋਂ ਥਾਣਾ ਮਟੌਰ ਦੀ ਪੁਲਿਸ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ | ਇਸ ਮਾਮਲੇ 'ਚ ਘਰੋਂ ਗਈ ...

ਪੂਰੀ ਖ਼ਬਰ »

ਮੀਤ ਗਰੱੁਪ ਦੇ ਸਮੱਰਥਕਾਂ ਨੇ ਫੇਸਬੁੱਕ 'ਤੇ ਵਿਰੋਧੀ ਧਿਰ ਨੂੰ ਸਬਕ ਸਿਖਾਉਣ ਵਾਲੀ ਵੀਡੀਓ ਪਾਈ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਬਾਊਾਸਰ ਅਮਿਤ ਸ਼ਰਮਾ ਉਰਫ਼ ਮੀਤ ਜਿਸ ਦੀ ਸਕੇਤੜੀ (ਪੰਚਕੂਲਾ) ਵਿਚਲੇ ਸ਼ਿਵ ਮੰਦਰ ਦੇ ਬਾਹਰ ਮਈ ਮਹੀਨੇ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਮਾਮਲੇ 'ਚ ਮੀਤ ਗਰੁੱਪ ਦੇ ਸਮਰਥਕਾਂ ਵਲੋਂ ਮੀਤ ਦੀ ਹੱਤਿਆ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਵੀਰਵਾਰ ਦੇਰ ਰਾਤ ਸੈਕਟਰ-70-71 'ਚ ਆਹਮੋ-ਸਾਹਮਣੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ 2 ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜ਼ਖ਼ਮੀ ਨੌਜਵਾਨਾਂ ਦੀ ਪਛਾਣ ਬਿ੍ਜੇਸ਼ ਸਿੰਘ ਅਤੇ ਬੰਟੀ ਦੋਵੇਂ ਵਾਸੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਵਿਖੇ ਜਲਦ ਖੁੱਲ੍ਹੇਗੀ ਸਸਤੀਆਂ ਦਵਾਈਆਂ ਦੀ ਦੁਕਾਨ

ਖਰੜ, 15 ਦਸੰਬਰ (ਜੰਡਪੁਰੀ)-ਸਿਵਲ ਹਸਪਤਾਲ ਖਰੜ ਵਿਖੇ ਸਸਤੀਆਂ ਦਵਾਈਆਂ ਮਰੀਜ਼ਾਂ ਨੂੰ ਉਪਲੱਬਧ ਕਰਵਾਉਣ ਲਈ ਰੈੱਡ ਕਰਾਸ ਵਲੋਂ ਜਲਦ ਹੀ ਜਨ-ਔਸ਼ਧੀ ਦੁਕਾਨ ਖੋਲ੍ਹੀ ਜਾ ਰਹੀ, ਜਿਸ ਸਬੰਧੀ ਰੈੱਡ ਕਰਾਸ ਦੀ ਚੇਅਰਪਰਸਨ-ਕਮ-ਐੱਸ. ਡੀ. ਐੱਮ. ਅਮਨਿੰਦਰ ਕੌਰ ਬਰਾੜ ਦੀ ...

ਪੂਰੀ ਖ਼ਬਰ »

ਐਨ. ਆਰ. ਆਈ. ਬਲਦੇਵ ਸਿੰਘ ਵਲੋਂ ਸਕੂਲ ਦੀ ਇਮਾਰਤ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)-ਸਰਕਾਰੀ ਪ੍ਰਾਇਮਰੀ ਸਕੂਲ ਮਜਾਤੜੀ, ਬਲਾਕ ਖਰੜ-2 ਐੱਸ. ਏ. ਐੱਸ. ਨਗਰ ਵਿਖੇ ਸਕੂਲ ਦੀ ਨਵੀਂ ਉਸਾਰੀ ਗਈ ਇਮਾਰਤ ਦਾ ਰਸਮੀ ਤੌਰ 'ਤੇ ਉਦਘਾਟਨ ਬਲਦੇਵ ਸਿੰਘ (ਐੱਨ. ਆਰ. ਆਈ.) ਮਜਾਤੜੀ ਵਲੋਂ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਆਈ. ਐੱਮ. ਏ. ਦੇ ਸੱਦੇ ਕਾਰਨ ਪ੍ਰਾਈਵੇਟ ਹਸਪਤਾਲ ਰਹੇ ਬੰਦ

ਪੰਚਕੂਲਾ, 15 ਦਸੰਬਰ (ਕਪਿਲ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਵਲੋਂ ਗੁਰੂਗ੍ਰਾਮ ਵਿਚਲੇ ਫੋਰਟਿਸ ਹਸਪਤਾਲ ਵਿਖੇ ਅਭਿਆ ਨਾਮਕ ਬੱਚੀ ਦੀ ਹੋਈ ਮੌਤ ਦੇ ਮੱਦੇਨਜ਼ਰ ਅਸਟੈਬਲਿਸ਼ਮੈਂਟ ਕਲੀਨਿਕਲ ਐਕਟ ਨੂੰ ਲਾਗੂ ਕਰਨ ਸਬੰਧੀ ਸਖ਼ਤ ਰੁਖ ਅਪਨਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਪਿੰਡ ਚਡਿਆਲਾ 'ਚ ਨਾਜਾਇਜ਼ ਮਾਈਨਿੰਗ ਜਾਰੀ

ਡੇਰਾਬੱਸੀ, 15 ਦਸੰਬਰ (ਗੁਰਮੀਤ ਸਿੰਘ)-ਪਿੰਡ ਚਡਿਆਲਾ ਦੀ ਸ਼ਾਮਲਾਤ ਜ਼ਮੀਨ ਵਿਖੇ ਪਿਛਲੇ ਲੰਮੇ ਸਮੇਂ ਤੋਂ ਨਾਜਾਇਜ਼ ਮਾਈਨਿੰਗ ਨਿਰੰਤਰ ਜਾਰੀ ਹੈ | ਇਸ ਸਬੰਧੀ ਪਿੰਡ ਦੀ ਪੰਚਾਇਤ ਵਲੋਂ ਇਕ ਮੀਟਿੰਗ ਦੌਰਾਨ ਮਾਈਨਿੰਗ ਮਾਫੀਆ ਿਖ਼ਲਾਫ਼ ਕਾਰਵਾਈ ਕਰਨ ਲਈ ਮਤਾ ਪਾਸ ...

ਪੂਰੀ ਖ਼ਬਰ »

ਰਤਨ ਗਰੁੱਪ ਵਿਖੇ ਅਪਾਹਿਜ ਵਿਅਕਤੀਆਂ ਲਈ ਮਨਾਇਆ ਅੰਤਰਰਾਸ਼ਟਰੀ ਦਿਵਸ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)-ਰਤਨ ਗਰੁੱਪ ਆਫ ਇੰਸਟੀਚਿਊਟ ਸੈਕਟਰ-78 ਨੇ ਮਾਸਟਰ ਸਕੂਲ ਆਫ ਸਕਿੱਲਸ ਮੁਹਾਲੀ ਨਾਲ ਮਿਲ ਕੇ ਅਪਾਹਿਜ ਵਿਅਕਤੀਆਂ ਲਈ ਅੰਤਰਰਾਸ਼ਟਰੀ ਦਿਵਸ ਮਨਾਇਆ | ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਬੱਚਿਆਂ ਨੇ ਇਸ ...

ਪੂਰੀ ਖ਼ਬਰ »

ਲੜਕੀ ਨਾਲ ਬਦਸਲੂਕੀ ਕਰਨ 'ਤੇ ਵਕੀਲ ਗਿ੍ਫ਼ਤਾਰ

ਚੰਡੀਗੜ੍ਹ, 15 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਕੀਲ ਨੂੰ ਸੈਕਟਰ 8 'ਚ ਇਕ ਲੜਕੀ ਨਾਲ ਝਗੜਾ ਕਰਨ ਅਤੇ ਬਦਸਲੂਕੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਪੀੜਤ ਇਕ ਪ੍ਰਾਈਵੇਟ ਬੈਂਕ ਵਿਚ ਕੰਮ ਕਰਦੀ ਹੈ ਅਤੇ ਉਹ ਮੁਲਜ਼ਮ ...

ਪੂਰੀ ਖ਼ਬਰ »

ਹਰਿਆਣਾ 'ਚ ਗਰੁੱਪ ਸੀ ਤੇ ਡੀ ਲਈ ਹੁਣ ਲਿਖਤੀ ਪ੍ਰੀਖਿਆ

ਚੰਡੀਗੜ੍ਹ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਚ ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਸਿਰਫ਼ ਲਿਖਤੀ ਪ੍ਰੀਖਿਆ ਹੋਵੇਗੀ ਅਤੇ ਹੁਣ ਇੰਟਰਵਿਊ ਬੰਦ ਹੋ ਜਾਣਗੇ | ਹਰਿਆਣਾ ਦੇ ਮੁੱਖ ਸਕੱਤਰ ਵਲੋਂ ਇਸ ਸਬੰਧੀ ਇਕ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ ਹੈ ਜਿਸ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਤਿੰਨ ਦੋਸ਼ੀ ਕਰਾਰ-ਅੱਜ ਆਵੇਗਾ ਸਜ਼ਾ 'ਤੇ ਫ਼ੈਸਲਾ

ਚੰਡੀਗੜ੍ਹ, 15 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜ਼ਿਲ੍ਹਾ ਅਦਾਲਤ ਨੇ ਇਕ ਨਾਬਾਲਗ ਸਣੇ ਤਿੰਨ ਮੁਲਜ਼ਮਾਂ ਨੂੰ ਨੌਵੀਂ ਜਮਾਤ ਦੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਦਿੱਤੇ ਵਿਅਕਤੀਆਂ ਦੀ ਪਛਾਣ ਦਲੀਪ ਕੁਮਾਰ, ਅਸ਼ੋਕ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਸਕੂਿਲੰਗ ਵੀਜ਼ਾ ਲੈਣ ਲਈ ਸਿਰਫ ਸਰਕਾਰੀ ਸਕੂਲਾਂ/ਕਾਲਜਾਂ ਵਿਚ ਦਾਖ਼ਲੇ ਕਰਵਾਉਣੇ ਜ਼ਰੂਰੀ-ਈ. ਸੀ. ਸੀ.

ਜਲੰਧਰ, 15 ਦਸੰਬਰ (ਅ. ਬ.)-ਐਕਸਪਰਟ ਕੈਰੀਅਰ ਕੰਸਲਟੈਂਟ (ਈ. ਸੀ. ਸੀ.) ਸ਼ੋਅਰੂਮ ਨੰ: 665, ਟੋਪ ਫਲੋਰ, ਸੈਕਟਰ-70 ਮੁਹਾਲੀ ਸੰਸਥਾ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਦਾਖ਼ਲੇ ਕਰਵਾ ਕੇ ਬੱਚਿਆਂ ਦੇ ਵੀਜ਼ੇ ਲਗਵਾ ਰਹੀ ਹੈ | ਈ. ਸੀ. ਸੀ. ਦੇ ਸਲਾਹਕਾਰ ਨੇ ਦੱਸਿਆ ਕਿ ਨਵ-ਵਿਆਹੇ 10+2 ...

ਪੂਰੀ ਖ਼ਬਰ »

ਏਅਰਪੋਰਟ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਜ਼ਖ਼ਮੀ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸਫ਼ੀਪੁਰ ਦੇ ਨੇੜੇ ਇਕ ਕਾਰ (ਟੈਕਸੀ) ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ | ਇਹ ਹਾਦਸਾ ਕਾਰ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX