ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਫਰੀਦਕੋਟ / ਮੁਕਤਸਰ

11 ਕੇ. ਵੀ. ਕਰੰਟ ਦੀ ਲਪੇਟ 'ਚ ਆਉਣ ਨਾਲ ਪ੍ਰਾਈਵੇਟ ਬਿਜਲੀ ਮੁਲਾਜ਼ਮ ਦੀ ਮੌਤ

ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਬਸੰਤ ਨਗਰ ਵਿਖੇ ਪ੍ਰਾਈਵੇਟ ਬਿਜਲੀ ਮੁਲਾਜ਼ਮ ਨੌਜਵਾਨ ਸੁਖਜੀਤ ਸਿੰਘ ਉਰਫ਼ ਕਾਲਾ ਵਾਸੀ ਗੋਨਿਆਣਾ ਦੀ ਬਿਜਲੀ ਦਾ ਕਰੰਟ ਲੱਗਣ ਕਰਕੇ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਥਾਨਕ ਬਿਜਲੀ ਬੋਰਡ ਵਲੋਂ ਸ਼ਹਿਰ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪ੍ਰਾਈਵੇਟ ਤੌਰ 'ਤੇ ਮੁਲਾਜ਼ਮ ਰੱਖੇ ਹੋਏ ਹਨ | ਅੱਜ ਸਵੇਰੇ ਬਸੰਤ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕੋਲ ਬਿਜਲੀ ਖ਼ਰਾਬ ਹੋਣ ਦੀ ਸ਼ਿਕਾਇਤ 'ਤੇ ਇਹ ਮੁਲਾਜ਼ਮ ਉਕਤ ਸਥਾਨ 'ਤੇ ਪਹੁੰਚੇ ਅਤੇ ਉੱਥੋਂ ਲੰਘਦੀ 11 ਕੇ. ਵੀ. ਲਾਇਨ ਤੋਂ ਬਿਜਲੀ ਠੀਕ ਕਰਨ ਲਈ ਸੁਖਜੀਤ ਸਿੰਘ ਉਰਫ਼ ਕਾਲਾ ਖੰਭੇ 'ਤੇ ਚੜ੍ਹ ਗਿਆ ਪ੍ਰੰਤੂ ਉਕਤ ਲਾਈਨ ਵਿਚ ਬਿਜਲੀ ਸਪਲਾਈ ਹੋਣ ਕਰਕੇ ਕਰੰਟ ਦੀ ਜਕੜ ਵਿਚ ਆ ਗਿਆ ਅਤੇ ਘੱਟੋ-ਘੱਟ ਅੱਧਾ ਘੰਟਾ ਤਾਰਾਂ ਵਿਚ ਹੀ ਅੜਿਆ ਰਿਹਾ ਤੇ ਅੱਗ ਵੀ ਪੈ ਗਈ ਸੀ | ਰੌਲਾ ਪੈਣ 'ਤੇ ਲੋਕਾਂ ਨੇ ਐਾਬੂਲੈਂਸ ਅਤੇ ਜੇ.ਸੀ.ਬੀ. ਮੰਗਵਾਈ ਗਈ | ਜੇ.ਸੀ.ਬੀ. ਦੇ ਰਾਹੀਂ ਇਸ ਨੌਜਵਾਨ ਨੂੰ ਥੱਲੇ ਲਾਇਆ ਗਿਆ ਤੇ ਐਾਬੂਲੈਂਸ ਰਾਹੀਂ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਵਿਖੇ ਪਹੁੰਚਾਇਆ | ਜਿੱਥੇ ਡਾਕਟਰਾਂ ਨੇ ਸੁਖਜੀਤ ਸਿੰਘ ਉਰਫ਼ ਕਾਲਾ ਨੂੰ ਮਿ੍ਤਕ ਕਰਾਰ ਦੇ ਦਿੱਤਾ | ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਜੈਤੋ ਦੇ ਐਸ.ਡੀ.ਓ. ਕੁਲਵਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਉਕਤ ਮਾਮਲੇ ਦੀ ਬਰੀਕੀ ਨਾਲ ਪੜਤਾਲ ਉਪਰੰਤ ਹੀ ਬਣਦੀ ਕਾਰਵਾਈ ਹੋਵੇਗੀ | ਉਕਤ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਬਿਜਲੀ ਬੋਰਡ ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਸਹਾਇਤਾ ਕਾਰਜ ਵਿਚ ਜੁੱਟ ਗਏ ਸਨ |

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਰੀਦਕੋਟ, 15 ਦਸੰਬਰ (ਸਰਬਜੀਤ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਅਗਵਾਈ 'ਚ ਦਫ਼ਤਰ ਨਗਰ ਕੌਾਸਲ ਫ਼ਰੀਦਕੋਟ ਵਿਖੇ ਜ਼ਿਲ੍ਹੇ ਭਰ ਦੇ ਮੁਲਾਜ਼ਮਾਂ ਦੀ ਮੀਟਿੰਗ ਹੋਈ | ਜਿਸ ਵਿਚ ਸਫ਼ਾਈ ਸੇਵਕ ਯੂਨੀਅਨ ਪੰਜਾਬ, ਜੀ.ਟੀ.ਯੂ., ਪੀ.ਆਰ.ਟੀ.ਸੀ., ਭਾਵਾਧਸ, ...

ਪੂਰੀ ਖ਼ਬਰ »

'ਸ਼ਬਦ ਸਾਂਝ ਕਵਿਤਾ ਪੁਰਸਕਾਰ' ਲਈ ਕਵਿਤਾਵਾਂ ਮੰਗੀਆਂ

ਕੋਟਕਪੂਰਾ, 15 ਦਸੰਬਰ (ਮੋਹਰ ਗਿੱਲ)-ਕਲਾ ਤੇ ਸਾਹਿਤ ਨੂੰ ਸਮਰਪਿਤ 'ਸ਼ਬਦ ਸਾਂਝ ਕੋਟਕਪੂਰਾ' ਵਲੋਂ ਪੰਜਾਬੀ ਕਵਿਤਾ ਲਿਖਣ ਨੂੰ ਉਤਸ਼ਾਹਿਤ ਕਰਨ ਦੀ ਮਨਸ਼ਾ ਨਾਲ 'ਸ਼ਬਦ ਸਾਂਝ ਕਵਿਤਾ ਪੁਰਸਕਾਰ' ਲਈ ਕਵੀਆਂ ਭੇਜਣ ਦੀ ਮੰਗ ਕੀਤੀ ਗਈ ਹੈ | ਇਹ ਕਵਿਤਾਵਾਂ 6 ਜਨਵਰੀ ਤੱਕ ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਜੈਤੋ, 15 ਦਸੰਬਰ (ਭੋਲਾ ਸ਼ਰਮਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਮੰਗਾਂ ਖ਼ਾਤਰ ਕੈਪਟਨ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਗਟਾਇਆ ਹੈ | ਮੰਡੀ ਬੋਰਡ ਦੇ ਸੂਬਾ ਪ੍ਰਧਾਨ ਵੀਰਇੰਦਰ ਸਿੰਘ ਪੁਰੀ ਤੇ ਜ਼ਿਲ੍ਹਾ ਸਕੱਤਰ ਸੁਖਮੰਦਰ ਸਿੰਘ ਢਿਲਵਾਂ ਦੀ ...

ਪੂਰੀ ਖ਼ਬਰ »

ਭਾਰਤੀ ਪੋਸਟਲ ਇੰਪਲਾਈਜ਼ ਯੂਨੀਅਨ ਨੇ ਦਿੱਤਾ ਧਰਨਾ

ਫ਼ਰੀਦਕੋਟ, 15 ਦਸੰਬਰ (ਸਤੀਸ਼ ਬਾਗ਼ੀ)-ਭਾਰਤੀਯ ਪੋਸਟਲ ਇੰਪਲਾਈਜ਼ ਯੂਨੀਅਨ ਫ਼ਰੀਦਕੋਟ ਮੰਡਲ ਦੇ ਪੋਸਟਮੈਨ ਅਤੇ ਗਰੁੱਪ ਡੀ ਦੇ ਮੈਂਬਰਾਂ ਵਲੋਂ ਸਥਾਨਕ ਡਵੀਜ਼ਨ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਸਰਕਲ ਸੈਕਟਰੀ ਸੁਖਚੈਨ ਸਿੰਘ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ ਕਰਨ ਵਾਲੇ ਚਾਰ ਕਾਬੂ

ਜੈਤੋ, 15 ਦਸੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਐੱਸ.ਐੱਸ.ਪੀ ਫ਼ਰੀਦਕੋਟ ਡਾ. ਨਾਨਕ ਸਿੰਘ ਨੇ 13 ਦਸੰਬਰ ਨੂੰ ਉਦਯੋਗਪਤੀ ਨੰਦ ਕਿਸ਼ੋਰ ਸਿੰਗਲਾ ਦੇ ਘਰੇ ਪਏ ਡਾਕੇ ਦੇ ਚਾਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇੱਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਕੋਟਕਪੂਰਾ, 15 ਦਸੰਬਰ (ਮੋਹਰ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਥਿਤ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ...

ਪੂਰੀ ਖ਼ਬਰ »

ਮਹਿਮੂਆਣਾ ਦੇ ਸਰਕਾਰੀ ਸਕੂਲ 'ਚੋਂ ਮਿੱਡ ਡੇ ਮੀਲ ਦਾ ਦੋ ਕੁਇੰਟਲ ਰਾਸ਼ਨ ਚੋਰੀ

ਫ਼ਰੀਦਕੋਟ, 15 ਦਸੰਬਰ (ਸਰਬਜੀਤ ਸਿੰਘ)- ਪਿੰਡ ਮਹਿਮੂਆਣਾ ਦੇ ਸਰਕਾਰੀ ਮਿਡਲ ਸਕੂਲ ਵਿਚੋਂ ਰਾਤ ਸਮੇਂ ਮਿੱਡ-ਡੇ ਮੀਲ ਦਾ ਦੋ ਕੁਇੰਟਲ ਰਾਸ਼ਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਦਰ ਪੁਲਿਸ ਫ਼ਰੀਦਕੋਟ ਵਲੋਂ ਸਕੂਲ ਦੀ ਮੁੱਖ ਅਧਿਆਪਕਾ ਪਰਮਜੀਤ ਕੌਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਨੌਜਵਾਨ ਕਾਬੂ, ਮਾਮਲਾ ਦਰਜ

ਪੰਜਗਰਾੲੀਂ ਕਲਾਂ, 15 ਦਸੰਬਰ (ਸੁਖਮੰਦਰ ਸਿੰਘ ਬਰਾੜ)- ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਪਿੰਡ ਢੁੱਡੀ ਕੋਲ਼ ਸੂਏ ਦੇ ਪੁਲ਼ 'ਤੇ ਲਗਾਏ ਗਏ ਨਾਕੇ ਤੋਂ ਦੋ ਵਿਅਕਤੀਆਂ ਕੋਲੋਂ ਪੌਣੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਪਹਿਲਾ ਸਥਾਨ

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ਨਹਿਰੂ ਯੁਵਾ ਕੇਂਦਰ ਫ਼ਰੀਦਕੋਟ (ਪੰਜਾਬ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਡੈਕਲਾਮੇਸ਼ਨ ਮੁਕਾਬਲੇ ਵਿਚ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਕੰਟਰੈਕਟ ਐਾਡ ਆਊਟ ਸੋਰਸਜ਼ ਵਰਕਰਜ਼ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 15 ਦਸੰਬਰ (ਸਤੀਸ਼ ਬਾਗ਼ੀ)-ਡੈਮੋਕਰੈਟਿਕ ਕੰਟਰੈਕਟ ਐਾਡ ਆਊਟ ਸੋਰਸਜ਼ ਵਰਕਰਜ਼ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦਰਜਾਚਾਰ ਮੁਲਾਜ਼ਮਾਂ ਨੂੰ ਸਾਲ 2016 ਤੋਂ ਪਹਿਲਾਂ ਤਨਖ਼ਾਹ ਘੱਟ ...

ਪੂਰੀ ਖ਼ਬਰ »

ਰੋਜ਼ਾਨਾ ਲੱਗਦੇ ਬਿਜਲੀ ਕੱਟਾਂ ਤੋਂ ਬਰਗਾੜੀ ਗਰਿੱਡ ਦੇ ਖਪਤਕਾਰ ਪ੍ਰੇਸ਼ਾਨ

ਬਰਗਾੜੀ, 15 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਕੁਝ ਦਿਨਾਂ ਤੋਂ ਕਸਬਾ ਬਰਗਾੜੀ ਗਰਿੱਡ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਇਸ ਦੇ ਖਪਤਕਾਰ ਕਾਫ਼ੀ ਪ੍ਰੇਸ਼ਾਨ ਹਨ | ਅੱਜ-ਕੱਲ੍ਹ ਘਰਾਂ ਵਿਚ ਗਰਮੀ ਸਰਦੀ 'ਚ ਕੰਮ ਆਉਣ ਵਾਲੇ ਜ਼ਿਆਦਾਤਰ ਯੰਤਰ ਬਿਜਲੀ ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਨੇ ਬਾਜ਼ਾਰ 'ਚ ਖੜ੍ਹੀਆਂ ਗੱਡੀਆਂ ਨੂੰ ਲਾਏ ਜਿੰਦਰੇ

ਕੋਟਕਪੂਰਾ, 15 ਦਸੰਬਰ (ਮੇਘਰਾਜ)- ਸ਼ਹਿਰ ਵਿਚ ਦਿਨੋ-ਦਿਨ ਵੱਧ ਰਹੇ ਭੀੜ-ਭੜੱਕੇ ਨੂੰ ਘੱਟ ਕਰਨ ਲਈ ਆਵਾਜਾਈ ਪੁਲਿਸ ਨੇ ਏ.ਐੱਸ.ਆਈ. ਸਵਰਨਜੀਤ ਸਿੰਘ ਸੇਖੋਂ ਦੀ ਅਗਵਾਈ 'ਚ ਸ਼ਹਿਰ ਦੇ ਬਾਜ਼ਾਰਾਂ ਅਤੇ ਮੁੱਖ ਸੜਕ 'ਤੇ ਗ਼ਲਤ ਖੜ੍ਹੀਆਂ ਕਈ ਗੱਡੀਆਂ ਨੂੰ ਜਿੰਦਰੇ ਲਗਾ ਦਿੱਤੇ ...

ਪੂਰੀ ਖ਼ਬਰ »

ਹਾਈ ਸਕੂਲ ਮੱਲਾ ਵਿਖੇ ਸਾਇੰਸ ਮੇਲਾ ਕਰਵਾਇਆ

ਬਾਜਾਖਾਨਾ, 15 ਦਸੰਬਰ (ਜੀਵਨ ਗਰਗ)-ਸਰਕਾਰੀ ਹਾਈ ਸਕੂਲ ਮੱਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਇੰਸ ਮੇਲਾ ਕਰਵਾਇਆ ਗਿਆ | ਸਾਇੰਸ ਮੇਲੇ ਦਾ ਉਦਘਾਟਨ ਭੋਲਾ ਸਿੰਘ ਸਰਪੰਚ ਵਲੋਂ ਫੀਤਾ ਕੱਟ ਕੇ ਕੀਤਾ ਗਿਆ | ਇਸ ਮੇਲੇ 'ਚ ਸਕੂਲ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮਗਨਰੇਗਾ ਕਾਮਿਆਂ ਨੇ ਬੀ.ਡੀ.ਪੀ.ਓ. ਦਫ਼ਤਰ ਘੇਰਿਆ

ਜੈਤੋ, 15 ਦਸੰਬਰ (ਭੋਲਾ ਸ਼ਰਮਾ)-ਮਗਨਰੇਗਾ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਅੱਜ ਮਗਨਰੇਗਾ ਮਜ਼ਦੂਰਾਂ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ | ਮਜ਼ਦੂਰਾਂ ਦਾ ਰੋਸ ਸੀ ਕਿ ਕਥਿਤ ਪਿਛਲੇ ਪੰਜ ਮਹੀਨਿਆਂ ਤੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਭਾਈ ਕੁੱਕੂ ਦੇ ਭਰਾ ਭਾਈ ਨਰਿੰਦਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 15 ਦਸੰਬਰ (ਮੇਘਰਾਜ, ਮੋਹਰ ਗਿੱਲ)-ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਵੱਡੇ ਭਰਾ ਅਤੇ ਪੀ.ਸੀ.ਐੱਸ.ਸੀ. ਦੇ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ ਦੇ ਤਾਇਆ ਜੀ ਭਾਈ ਨਰਿੰਦਰ ਸਿੰਘ (77) ਦੀ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਨੇ ਦੰਦਾਂ ਦੇ ਮੁਫ਼ਤ 15 ਚੈੱਕਅਪ ਕੈਂਪ ਲਗਾ ਕੇ ਮਰੀਜ਼ਾਂ ਦੀ ਕੀਤੀ ਜਾਂਚ

ਫ਼ਰੀਦਕੋਟ, 15 ਦਸੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਵਲੋਂ ਡਾਇਰੈਕਟਰ ਡਾ. ਗੁਰਸੇਵਕ ਸਿੰਘ ਅਤੇ ਪਿ੍ੰਸੀਪਲ ਡਾ. ਐੱਸ.ਪੀ.ਐੱਸ. ਸੋਢੀ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ, ਮੋਗਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਮੁਫ਼ਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੱਗੇਆਣਾ ਕਲਾਂ 'ਚ ਬੱਚਿਆਂ ਨੂੰ ਵੰਡੀਆਂ ਵਰਦੀਆਂ

ਪੰਜਗਰਾਈਾ ਕਲਾਂ, 15 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਸੁਖਬੀਰ ਸਿੰਘ ਬਰਾੜ ਕੈਨੇਡਾ ਅਤੇ ਮਨਦੀਪ ਕੁਮਾਰ ਪੁਰੀ ਮਲੇਸ਼ੀਆ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੱਗੇਆਣਾ ਕਲਾਂ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਨੂੰ ਭੇਜੀਆਂ ਗਈਆਂ ਵਰਦੀਆਂ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀਆਂ ਹੁਸ਼ਿਆਰ 'ਤੇ ਲੋੜਵੰਦ ਦੋ ਵਿਦਿਆਰਥਣਾਂ ਨੂੰ ਦਿੱਤਾ ਵਜ਼ੀਫ਼ਾ

ਫ਼ਰੀਦਕੋਟ, 15 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਹਿਲੇ ਰਹਿ ਚੁੱਕੇ ਹੈੱਡਮਾਸਟਰ ਫੂਲਾ ਸਿੰਘ ਦੇ ਸਪੁੱਤਰ ਕੁਲਦੀਪ ਸਿੰਘ ਜੋ ਕਿ ਖ਼ੁਦ ਵੀ ਇਸ ਸਕੂਲ ਦੇ ਵਿਦਿਆਰਥੀ ਰਹੇ ਹਨ, ਨੇ ਸਕੂਲ ਦੇ ...

ਪੂਰੀ ਖ਼ਬਰ »

ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮਨਾਇਆ ਪੈਨਸ਼ਨਰਜ਼ ਦਿਵਸ

ਕੋਟਕਪੂਰਾ, 15 ਦਸੰਬਰ (ਮੋਹਰ ਗਿੱਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਤੋਂ ਸੇਵਾ ਮੁਕਤ ਕਰਮਚਾਰੀਆਂ ਨੇ ਪਾਵਰ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਾਰਪੋਰੇਸ਼ਨ ਆਪਣੇ ਸੇਵਾ ਮੁਕਤ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਯਾਦਗਾਰੀ ਗੇਟ ਕਮੇਟੀ ਦੀ ਮੀਟਿੰਗ

ਕੋਟਕਪੂਰਾ, 15 ਦਸੰਬਰ (ਮੋਹਰ ਗਿੱਲ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਯਾਦਗਾਰੀ ਗੇਟ ਕਮੇਟੀ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ...

ਪੂਰੀ ਖ਼ਬਰ »

ਰੌ ਾਤਾ ਰਜਵਾਹੇ 'ਚ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਬਾਜਾਖਾਨਾ, 15 ਦਸੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਰੌਾਤਾ ਰਜਵਾਹੇ ਵਿਚ ਪਾਣੀ ਨਾ ਹੋਣ ਕਰਕੇ ਇਸ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਸੀਨੀਅਰ ਆਗੂ ਗੁਰਦਿੱਤ ਸਿੰਘ ਬਰਾੜ, ਮੇਜਰ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਅੰਗਰੇਜ਼ੀ ਮੇਲਾ ਲਗਾਇਆ

ਮਲੋਟ, 15 ਦਸੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਅੰਗਰੇਜ਼ੀ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਹਿੰਮਤ ਸਿੰਘ ਸਰਪ੍ਰਸਤ ਟੀਚਰ ਯੂਨੀਅਨ ਅਤੇ ਮਦਾਨ ਲਾਲ ...

ਪੂਰੀ ਖ਼ਬਰ »

ਆਈ.ਟੀ.ਆਈ. ਸਰਾਏਨਾਗਾ 'ਚ ਲਾਇਆ ਰੁਜ਼ਗਾਰ ਮੇਲਾ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)- ਸਰਕਾਰੀ ਆਈ. ਟੀ. ਆਈ. ਸਰਾਏਨਾਗਾ ਵਿਚ ਰੁਜ਼ਗਾਰ ਮੇਲਾ ਕਰਵਾਇਆ ਗਿਆ | ਇਸ ਸਮੇਂ ਸੇਤੀਆ ਮਿੱਲ ਰੁਪਾਣਾ, ਗਿੱਲ ਐਗਰੋ ਇੰਡਸਟਰੀ ਮਲੋਟ, ਬਾਲਾ ਜੀ ਇੰਡਸਟਰੀ, ਪੀ.ਡੀ. ਨੈਸ਼ਨਲ ਕੰਬਾਈਨ ਜੈਤੋ, ਹੀਰਾ ਆਟੋ ਮੋਬਾਇਲਜ਼, ਆਦਿ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ., ਐੱਸ.ਟੀ ਸੈੱਲ ਵਲੋਂ ਰਾਹੁਲ ਗਾਂਧੀ ਦੇ ਰਾਸ਼ਟਰੀ ਪ੍ਰਧਾਨ ਚੁਣੇ ਜਾਣ ਤੇ ਪੈ੍ਰੱਸ ਸਕੱਤਰ ਖੇਮਾ ਨੰਦ ਮਹਿੰਦਰਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ...

ਪੂਰੀ ਖ਼ਬਰ »

ਕੂੜੇ ਦੇ ਡੰਪਾਂ ਨੇ ਸ਼ਹਿਰ ਦੀ ਸੁੰਦਰਤਾ ਤੇ ਸਵੱਛਤਾ 'ਤੇ ਲਾਇਆ ਗ੍ਰਹਿਣ

ਫ਼ਰੀਦਕੋਟ, 15 ਦਸੰਬਰ (ਸਰਬਜੀਤ ਸਿੰਘ)-ਸ਼ਹਿਰ ਦੇ ਅਹਿਮ ਸਥਾਨਾਂ ਅਤੇ ਗਲੀਆਂ-ਮੁਹੱਲਿਆਂ ਦੇ ਮੋੜਾਂ 'ਤੇ ਬਣੇ ਕੂੜਾ ਡੰਪਾਂ ਨੂੰ ਸ਼ਹਿਰ ਵਾਸੀਆਂ ਵਲੋਂ ਚੁੱਕਣ ਦੀ ਮੰਗ ਕੀਤੀ ਜਾ ਰਹੀ ਹੈ | ਸ਼ਹਿਰ ਦੀਆਂ ਅਹਿਮ ਭੀੜ-ਭਾੜ ਅਤੇ ਰਿਹਾਇਸ਼ੀ ਇਲਾਕਿਆਂ 'ਚ ਬਣੇ ਕੂੜਾ ਡੰਪਾਂ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਪਲਟਿਆ ਤੂੜੀ ਦਾ ਭਰਿਆ ਟਰਾਲਾ

ਫ਼ਰੀਦਕੋਟ, 15 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੋਟਕਪੂਰਾ ਰੋਡ 'ਤੇ ਪੁਲਿਸ ਲਾਈਨ ਸਾਹਮਣੇ ਸੰਘਣੀ ਧੁੰਦ ਕਾਰਨ ਦੇਰ ਰਾਤ ਤੂੜੀ ਦਾ ਭਰਿਆ ਟਰੈਕਟਰ-ਟਰਾਲਾ ਪਲਟ ਗਿਆ | ਧੁੰਦ ਕਾਰਨ ਤੂੜੀ ਦਾ ਭਰਿਆ ਟਰਾਲਾ ਟਰੈਕਟਰ ਸਮੇਤ ਸੜਕ ਤੋਂ ਹੇਠਾਂ ਉੱਤਰ ਗਿਆ ਅਤੇ ਬਿਜਲੀ ਦੇ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਖਸਖਸ ਦੀ ਖੇਤੀ ਕਰਨ ਦੀ ਖੁੱਲ੍ਹ ਦੇਵੇ : ਜਸਪਿੰਦਰ ਸਿੰਘ

ਸਾਦਿਕ, 15 ਦਸੰਬਰ (ਆਰ.ਐੱਸ.ਧੰੁਨਾ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਾਦਿਕ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਰੁਪਈਆਂ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਬਾਜਾਖਾਨਾ ਨੂੰ 5100 ਰੁਪਏ ਦਾਨ

ਬਾਜਾਖਾਨਾ, 15 ਦਸੰਬਰ (ਜੀਵਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਾਜਾਖਾਨਾ ਨੂੰ ਪ੍ਰਮੋਦ ਕੁਮਾਰ ਬਰਗਾੜੀ ਸੇਵਾ-ਮੁਕਤ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬਾਜਾਖਾਨਾ ਨੇ ਆਪਣੀ ਸਵ. ਮਾਤਾ ਸ੍ਰੀਮਤੀ ਸ਼ੀਲਾ ਦੇਵੀ ਦੀ ਯਾਦ 'ਚ 5100 ਰੁਪਏ ਦਾਨ ਵਜੋਂ ...

ਪੂਰੀ ਖ਼ਬਰ »

ਬਾਰਸ਼ ਦੇ ਪਾਣੀ ਨੇ ਪਾਰਕ ਦੇ ਗੇਟ ਮੂਹਰੇ ਲਾਇਆ ਨਾਕਾ

ਜੈਤੋ, 15 ਦਸੰਬਰ (ਭੋਲਾ ਸ਼ਰਮਾ)-ਇਸ ਖੇਤਰ 'ਚ 11 ਦਸੰਬਰ ਨੂੰ ਪਏ ਮੀਂਹ ਦੇ ਪਾਣੀ ਨੇ ਅਜੇ ਤੱਕ ਨਹਿਰੂ ਪਾਰਕ ਦੇ ਗੇਟ ਅੱਗੇ ਬੈਰੀਕੇਡ ਲਾਇਆ ਹੋਇਆ ਹੈ | ਲੋਕਾਂ ਦੀ ਸ਼ਿਕਾਇਤ ਹੈ ਕਿ ਕੁਝ ਅਰਸਾ ਪਹਿਲਾਂ ਪਾਰਕ ਅੱਗੇ ਪੱਕੀ ਕੀਤੀ ਗਲੀ ਦਾ ਪੱਧਰ ਗ਼ਲਤ ਹੋਣ ਕਰ ਕੇ ਇਹ ਸਮੱਸਿਆ ...

ਪੂਰੀ ਖ਼ਬਰ »

ਅਪਰਾਧਾਂ ਤੋਂ ਪੀੜਤ ਬੱਚਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇ-ਚੇਅਰਮੈਨ ਬਾਲ ਕਮਿਸ਼ਨ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਡੀਆ ਦੇ ਮਾਰਫ਼ਤ ਵੀ ਬੱਚਿਆਂ ਖਿਲਾਫ ਹੁੰਦੇ ਅਪਰਾਧਾਂ ਦੀ ਜਾਣਕਾਰੀ ਕਮਿਸ਼ਨ ...

ਪੂਰੀ ਖ਼ਬਰ »

ਠਾਣਾ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ

ਬਾਜਾਖਾਨਾ, 15 ਦਸੰਬਰ (ਜੀਵਨ ਗਰਗ)- ਅੱਜ ਸਾਬਕਾ ਸਰਪੰਚ ਕੁਲਵੀਰ ਸਿੰਘ ਢਿੱਲੋਂ ਦੇ ਪਿਤਾ ਠਾਣਾ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਬਾਜਾਖਾਨਾ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਹੋਇਆ | ਠਾਣਾ ਸਿੰਘ ਢਿੱਲੋਂ ਦੀ ਜੀਵਨੀ 'ਤੇ ਸੰਖੇਪ ਚਾਨਣਾ ਇੰਦਰਜੀਤ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ., ਐੱਸ.ਟੀ ਸੈੱਲ ਵਲੋਂ ਰਾਹੁਲ ਗਾਂਧੀ ਦੇ ਰਾਸ਼ਟਰੀ ਪ੍ਰਧਾਨ ਚੁਣੇ ਜਾਣ ਤੇ ਪੈ੍ਰੱਸ ਸਕੱਤਰ ਖੇਮਾ ਨੰਦ ਮਹਿੰਦਰਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਅੰਗਰੇਜ਼ੀ ਮੇਲਾ ਲਗਾਇਆ

ਮਲੋਟ, 15 ਦਸੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਅੰਗਰੇਜ਼ੀ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਹਿੰਮਤ ਸਿੰਘ ਸਰਪ੍ਰਸਤ ਟੀਚਰ ਯੂਨੀਅਨ ਅਤੇ ਮਦਾਨ ਲਾਲ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਾਰਨ ਇਤਿਹਾਸਕ ਯਾਦਗਾਰਾਂ ਦੀ ਦਸ਼ਾ ਵਿਗੜੀ

ਸ਼੍ਰੀ ਮੁਕਤਸਰ ਸਾਹਿਬ, 15 ਦਸੰਬਰ (ਹਰਮਹਿੰਦਰ ਪਾਲ)-ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਇਹ ਧਰਤੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਹੈ, ਉੱਥੇ 40 ਸਿੰਘਾਂ ਤੋਂ 40 ਮੁਕਤੇ ਵੀ ...

ਪੂਰੀ ਖ਼ਬਰ »

ਅਪਰਾਧਾਂ ਤੋਂ ਪੀੜਤ ਬੱਚਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇ-ਚੇਅਰਮੈਨ ਬਾਲ ਕਮਿਸ਼ਨ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਡੀਆ ਦੇ ਮਾਰਫ਼ਤ ਵੀ ਬੱਚਿਆਂ ਖਿਲਾਫ ਹੁੰਦੇ ਅਪਰਾਧਾਂ ਦੀ ਜਾਣਕਾਰੀ ਕਮਿਸ਼ਨ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਾਰਨ ਇਤਿਹਾਸਕ ਯਾਦਗਾਰਾਂ ਦੀ ਦਸ਼ਾ ਵਿਗੜੀ

ਸ਼੍ਰੀ ਮੁਕਤਸਰ ਸਾਹਿਬ, 15 ਦਸੰਬਰ (ਹਰਮਹਿੰਦਰ ਪਾਲ)-ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਇਹ ਧਰਤੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਹੈ, ਉੱਥੇ 40 ਸਿੰਘਾਂ ਤੋਂ 40 ਮੁਕਤੇ ਵੀ ...

ਪੂਰੀ ਖ਼ਬਰ »

ਬਾਬਾ ਬਖੂਹਾ ਜੀ ਸਪੋਰਟਸ ਕਲੱਬ ਭਾਗੂ ਨੇ ਕਬੱਡੀ ਟੂਰਨਾਮੈਂਟ ਕਰਵਾਇਆ

ਲੰਬੀ, 15 ਦਸੰਬਰ (ਮੇਵਾ ਸਿੰਘ)- ਬਾਬਾ ਬਖੂਹਾ ਜੀ ਸਪੋਰਟਸ ਕਲੱਬ ਭਾਗੂ ਵਲੋਂ ਪਿੰਡ ਭਾਗੂ ਵਿਚ ਪਹਿਲਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਵਿਚ ਬਲਾਕ ਲੰਬੀ ਦੀਆਂ 62 ਅਤੇ 70 ਕਿੱਲੋ ਦੀਆਂ 50 ਟੀਮਾਂ ਨੇ ਭਾਗ ਲਿਆ | ਕਬੱਡੀ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)- ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਵੱਡੇ ...

ਪੂਰੀ ਖ਼ਬਰ »

ਆਈ.ਟੀ.ਆਈ. ਸਰਾਏਨਾਗਾ 'ਚ ਲਾਇਆ ਰੁਜ਼ਗਾਰ ਮੇਲਾ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)- ਸਰਕਾਰੀ ਆਈ.ਟੀ.ਆਈ. ਸਰਾਏਨਾਗਾ ਵਿਚ ਰੁਜ਼ਗਾਰ ਮੇਲਾ ਕਰਵਾਇਆ ਗਿਆ | ਇਸ ਸਮੇਂ ਸੇਤੀਆ ਮਿੱਲ ਰੁਪਾਣਾ, ਗਿੱਲ ਐਗਰੋ ਇੰਡਸਟਰੀ ਮਲੋਟ, ਬਾਲਾ ਜੀ ਇੰਡਸਟਰੀ, ਪੀ.ਡੀ. ਨੈਸ਼ਨਲ ਕੰਬਾਈਨ ਜੈਤੋ, ਹੀਰਾ ਆਟੋ ਮੋਬਾਇਲਜ਼, ਆਦਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX