ਤਾਜਾ ਖ਼ਬਰਾਂ


ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਖ਼ੁਰਾਕ ਸੁਰੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਾਢੇ ਪੰਜ ਕੁਇੰਟਲ ਮਿਠਾਈ ਜ਼ਬਤ
. . .  1 day ago
22 ਲੱਖ ਦੀ ਹਵਾਲਾ ਰਕਮ ਸਮੇਤ ਇਕ ਗ੍ਰਿਫ਼ਤਾਰ
. . .  1 day ago
ਐਮ.ਜੇ. ਅਕਬਰ ਮਾਣਹਾਨੀ ਮਾਮਲੇ 'ਤੇ 31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  1 day ago
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਪਟੜੀ 'ਤੇ ਬੈਠ ਰੋਕੀਆਂ ਗਈਆਂ ਟਰੇਨਾਂ
. . .  1 day ago
ਕਿਸਾਨਾਂ ਨੇ ਰੋਕੀਆਂ ਟਰੇਨਾਂ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਬਰਗਾੜੀ ਕਾਂਡ ਦੀ ਜਾਂਚ ਲਈ ਫਗਵਾੜਾ ਪਹੁੰਚੀ ਐਸ.ਆਈ.ਟੀ ਦੀ ਟੀਮ
. . .  1 day ago
ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  1 day ago
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  1 day ago
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  1 day ago
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  1 day ago
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  1 day ago
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  1 day ago
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  1 day ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  1 day ago
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  1 day ago
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  1 day ago
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  2 days ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  2 days ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  2 days ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  2 days ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  2 days ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  2 days ago
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  2 days ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  2 days ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਸੰਗਰੂਰ

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਭਵਾਨੀਗੜ੍ਹ, 15 ਦਸੰਬਰ (ਜਰਨੈਲ ਸਿੰਘ ਮਾਝੀ)-ਭਵਾਨੀਗੜ੍ਹ ਹਰੀਪੁਰਾਂ ਬਸਤੀ ਦੇ ਦਰਸ਼ਨ ਸਿੰਘ ਤੇ ਉਸ ਦੀ ਮਾਤਾ ਰਜਨੀ ਦੇਵੀ ਸਵ. ਰਾਜ ਕੁਮਾਰ ਨੇ ਭਵਾਨੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਸ ਦਾ ਬੇਟਾ ਦਰਸ਼ਨ ਸਿੰਘ ਰੰਗ ਰੋਗਨ ਕਰਨ ਦਾ ਕੰਮ ਕਰਦਾ ਸੀ | ਉਹ ਪਿਛਲੇ ਦਿਨੀਂ ਬਾਲਦ ਕਲਾਂ ਵਿਖੇ ਇਕ ਮਹਿਲਾ ਦੇ ਘਰ ਰੰਗ ਰੋਗਨ ਕਰਨ ਗਿਆ ਤਾਂ ਉਸ ਨੇ ਮੇਰੇ ਬੇਟੇ ਨੂੰ ਵਿਦੇਸ਼ ਭੇਜਣ ਦਾ ਸਬਜ਼ਬਾਗ ਦਿਖਾ ਕੇ ਆਪਣੇ ਜਾਲ ਦੇ ਵਿਚ ਫਸਾ ਲਿਆ ਅਤੇ ਸਾਡੇ ਕੋਲੋਂ ਮੇਰੇ ਲੜਕੇ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਡੇਢ ਲੱਖ ਰੁਪਏ ਦੇਣ ਦੀ ਮੰਗ ਕੀਤੀ ਪਰ ਸਾਡਾ ਸੌਦਾ 80 ਹਜ਼ਾਰ ਰੁਪਏ ਵਿਚ ਹੋ ਗਿਆ | ਉਸ ਨੇ ਮੇਰੇ ਬੇਟੇ ਦਾ ਪਾਸਪੋਰਟ ਅਤੇ ਕਾਗ਼ਜ਼ ਤਿਆਰ ਕਰਵਾ ਕੇ ਕੁੱਝ ਦਿਨਾਂ ਬਾਅਦ ਕਿਹਾ ਕਿ ਤੁਹਾਡੇ ਬੇਟੇ ਦੇ ਕਾਗ਼ਜ਼ ਤਿਆਰ ਹੋ ਗਏ ਹਨ | ਹੁਣ ਇਹ ਅੰਮਿ੍ਤਸਰ ਏਅਰਪੋਰਟ ਤੋਂ ਵਿਦੇਸ਼ ਜਾ ਸਕਦਾ ਹੈ | ਮੈਂ ਆਪਣੇ ਬੇਟੇ ਦਰਸ਼ਨ ਸਿੰਘ ਨੂੰ ਸਾਰਾ ਸਾਮਾਨ ਕੱਪੜੇ ਆਦਿ ਦੇ ਕੇ ਅੰਮਿ੍ਤਸਰ ਲਈ ਭੇਜ ਦਿੱਤਾ ਤੇ ਉਹ 22 ਦਿਨ ਤੱਕ ਉੱਥੇ ਖੱਜਲ-ਖ਼ੁਆਰ ਹੰੁਦਾ ਰਿਹਾ | ਜਦ ਉਹ ਏਅਰਪੋਰਟ ਪਹੁੰਚਿਆਂ ਤਾਂ ਏਅਰਪੋਰਟ ਦੇ ਕਰਮਚਾਰੀਆਂ ਨੇ ਉਸ ਨੂੰ ਫੜ ਲਿਆ ਅਤੇ ਕਿਹਾ ਕਿ ਤੇਰੇ ਪਾਸਪੋਰਟ 'ਤੇ ਵੀਜ਼ਾ ਨਹੀਂ ਲੱਗਿਆ ਹੈ ਤੇਰੇ 'ਤੇ ਮਾਮਲਾ ਦਰਜ ਹੋਵੇਗਾ | ਦਰਸ਼ਨ ਸਿੰਘ ਨੇ ਜਦ ਉਨ੍ਹਾਂ ਨੂੰ ਸਾਰੀ ਸਚਾਈ ਦੱਸੀ ਅਤੇ ਮਿੰਨਤਾਂ ਤਰਲੇ ਕੀਤੇ ਤਾਂ ਉਨ੍ਹਾਂ ਨੇ ਤਰਸ ਖਾ ਕੇ ਉਸ ਨੂੰ ਵਾਪਸ ਭੇਜ ਦਿੱਤਾ | ਦਰਸ਼ਨ ਸਿੰਘ ਵਾਪਸ ਘਰ ਆ ਗਿਆ | ਜਦ ਅਸੀਂ ਵਿਚੋਲਗੀ ਕਰਨ ਵਾਲੀ ਔਰਤ ਅਤੇ ਬਾਹਰ ਭੇਜਣ ਵਾਲੇ ਏਜੰਟ ਨਾਲ ਗੱਲ ਕੀਤੀ ਤਾਂ ਉਹ ਕਹਿਣ ਲੱਗੀ ਕਿ ਕੋਈ ਗੱਲ ਨਹੀਂ ਹੈ | ਮੈਂ ਤੇਰੇ ਪੈਸੇ ਵਾਪਸ ਕਰਾ ਦਿਆਂਗੀ ਪਰ ਅਜੇ ਤੱਕ ਸਾਨੂੰ ਉਸ ਨੇ ਇਕ ਪੈਸਾ ਵਾਪਸ ਨਹੀਂ ਕੀਤਾ | ਆਿਖ਼ਰ ਵਿਚ ਅਸੀਂ ਦੁਖੀ ਹੋ ਕੇ ਸਾਰਾ ਮਾਮਲਾ ਐਸ. ਐਸ. ਪੀ ਸੰਗਰੂਰ ਨੂੰ ਇਕ ਲਿਖਤੀ ਸ਼ਿਕਾਇਤ ਦੇ ਕੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ | ਉਨ੍ਹਾਂ ਨੇ ਸਾਡੀ ਦਰਖਾਸਤ ਭਵਾਨੀਗੜ੍ਹ ਥਾਣੇ 'ਚ ਭੇਜ ਦਿੱਤੀ | ਹੁਣ ਅਸੀਂ ਰੋਜ਼ਾਨਾ ਪੁਲਿਸ ਥਾਣੇ ਦੇ ਚੱਕਰ ਕੱਟ ਰਹੇ ਹਾਂ | ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ | ਜਦਕਿ ਸਾਡੀ ਲੁੱਟ ਕਰਨ ਵਾਲੇ ਏਜੰਟ ਤੇ ਦਲਾਲ ਸ਼ਰੇ੍ਹਆਮ ਘੁੰਮ ਰਹੇ ਹਨ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਾਡੇ ਪੈਸੇ ਵਾਪਸ ਦਵਾਏ ਜਾਣ | ਜਦੋਂ ਇਸ ਸਬੰਧੀ ਭਵਾਨੀਗੜ੍ਹ ਦੇ ਥਾਣਾ ਮੁਖੀ ਚਰਨਜੀਵ ਲਾਂਬਾ ਨਾਲ ਗੱਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਦਰਖਾਸਤ ਮਿਲ ਗਈ ਹੈ | ਅਸੀਂ ਇਸ ਦੀ ਪੜਤਾਲ ਕਰ ਰਹੇ ਹਾਂ | ਜੇ ਇਸ ਮਾਮਲੇ 'ਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ | ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਮਿਲੇਗਾ |

ਅੱਗ ਲੱਗਣ ਨਾਲ ਦਫ਼ਤਰ ਦਾ ਸਾਰਾ ਸਾਮਾਨ ਸੜ ਕੇ ਸੁਆਹ

ਮਲੇਰਕੋਟਲਾ, 15 ਦਸੰਬਰ (ਹਨੀਫ਼ ਥਿੰਦ)-ਸਥਾਨਕ ਨਾਭਾ ਰੋਡ 'ਤੇ ਸਥਿਤ ਆਈ.ਟੀ.ਆਈ. ਚੌਕ 'ਚ ਨਿਊ ਨੰਦਨ ਬੀ ਫਾਰਮ ਦੇ ਦਫ਼ਤਰ ਨੂੰ ਅੱਗ ਲੱਗ ਗਈ ਜਿਸ ਨਾਲ ਦਫ਼ਤਰ 'ਚ ਪਿਆ ਕੰਪਿਊਟਰ, ਪਿ੍ੰਟਰ ਤੇ ਫ਼ਰਨੀਚਰ ਆਦਿ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਨਿਊ ਨੰਦਨ ਬੀ ਫਾਰਮ ਦੇ ਮਾਲਕ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਲੋਂ ਆਪਣਾ ਆਨਲਾਈਨ ਐਪਲੀਕੇਸ਼ਨ ਤਿਆਰ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਲੋਂ ਆਪਣਾ ਆਨਲਾਈਨ ਐਪਲੀਕੇਸ਼ਨ ਤਿਆਰ ਕੀਤਾ ਗਿਆ ਹੈ ਜਿਸ ਦੀ ਮਦਦ ਨਾਲ ਮਾਪੇ ਇੱਕ ਕਲਿਕ ਰਾਹੀਂ ਸਕੂਲ ਬਾਰੇ ਹਰ ਪੱਧਰ ਦੀ ਜਾਣਕਾਰੀ ਹਾਸਲ ਕਰ ਸਕਣਗੇ | ਸਕੂਲ ਦੇ ਆਈ.ਟੀ ਵਿਭਾਗ ...

ਪੂਰੀ ਖ਼ਬਰ »

ਦਿੜ੍ਹਬਾ, ਮੂਨਕ, ਖਨੌਰੀ ਤੇ ਚੀਮਾ 'ਚ ਕੱਲ੍ਹ ਸ਼ਰਾਬ ਬੰਦ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਰ ਪ੍ਰਤਾਪ ਸਿੰਘ ਵਿਰਕ ਨੇ 17 ਦਸੰਬਰ ਨੂੰ ਦਿੜ੍ਹਬਾ, ਮੂਨਕ, ਚੀਮਾ ਤੇ ਖਨੌਰੀ ਵਿਖੇ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਧਾਰਾ 144 ਅਧੀਨ ਦਿੜ੍ਹਬਾ, ਮੂਨਕ, ਖਨੌਰੀ ਅਤੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਵੇਲੇ ਸੂਬੇ ਅੰਦਰ ਸਭ ਧਰਮਾਂ ਦਾ ਨਿਰਾਦਰ ਹੋਇਆ-ਭੱਠਲ

(ਬਾਕੀ ਸਫਾ 10 'ਤੇ) ਖਨੌਰੀ, 15 ਦਸੰਬਰ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਸੂਬੇ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਧਰਮ ਨੂੰ ਮੰਨਣ ਤੇ ਧਰਮ ਪਾਰਟੀ ਦਾ ਦਾਅਵਾ ਕਰਨ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਮੈਂ ਪੁੱਛਣਾ ਚਾਹੁੰਦੀ ਹਾਂ ਕਿ ...

ਪੂਰੀ ਖ਼ਬਰ »

ਪੀਪੇ ਖੜਕਾ ਕੇ ਕੀਤਾ ਪ੍ਰਦਰਸ਼ਨ

ਸੰਗਰੂਰ, 15 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਵਾਲ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਸੰਗਰੂਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣਕਾਰ ਅਫ਼ਸਰ ਵਲੋਂ ਨਗਰ ਪੰਚਾਇਤ ਚੋਣਾਂ ਦੇ ਸਮੁੱਚੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਦੀਆਂ ਚਾਰ ਨਗਰ ਪੰਚਾਇਤਾਂ 'ਚ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਜ਼ਿਲ੍ਹਾ ਚੋਣਕਾਰ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜਿਆ

ਸੰਗਰੂਰ, 15 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਟੇਟ ਗੌਰਮਿੰਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਤੇ ਪੰਜਾਬ ...

ਪੂਰੀ ਖ਼ਬਰ »

ਵਾਰਡਾਂ 'ਚ ਕੰਮਾਂ ਦੇ ਵਿਤਕਰੇ ਸਬੰਧੀ ਕੌਾਸਲਰਾਂ ਵਲੋਂ ਧਰਨਾ

ਲਹਿਰਾਗਾਗਾ, 15 ਦਸੰਬਰ (ਸੂਰਜ ਭਾਨ ਗੋਇਲ)-ਸਥਾਨਕ ਸ਼ਹਿਰ ਦੇ ਤਿੰਨ ਵੱਖ-ਵੱਖ ਵਾਰਡਾਂ ਦੇ ਕੌਾਸਲਰਾਂ ਨੇ ਆਪੋ-ਆਪਣੇ ਵਾਰਡਾਂ 'ਚ ਕੰਮਾਂ ਦੇ ਵਿਤਕਰੇ ਸਬੰਧੀ ਧਰਨਾ ਦੇ ਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਤੇ ਜੇਈ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਵਾਰਡ ਨੰਬਰ 15 ਦੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਸਿੰਗਲਾ ਤੇ ਬਾਜਵਾ ਨੂੰ ਦਿੱਤਾ ਮੰਗ-ਪੱਤਰ

ਚੀਮਾ ਮੰਡੀ, 15 ਦਸੰਬਰ (ਦਲਜੀਤ ਸਿੰਘ ਮੱਕੜ)-ਕਸਬੇ ਦੇ ਨਗਰ ਪੰਚਾਇਤ ਦੀਆਂ 100 ਦੇ ਕਰੀਬ ਦੁਕਾਨਦਾਰਾਂ ਨੇ ਦੁਕਾਨਾਂ ਦਾ ਮਾਲਕਾਨਾ ਹੱਕ ਲੈਣ ਲਈ ਇਕ ਮੰਗ-ਪੱਤਰ ਕਸਬੇ ਵਿਚ ਪੁੱਜੇ ਵਿਜੈਇੰਦਰ ਸਿੰਗਲਾ ਵਿਧਾਇਕ ਸੰਗਰੂਰ, ਸੁਨਾਮ ਦੇ ਹਲਕਾ ਇੰਚਾਰਜ ਮੈਡਮ ਦਾਮਨ ਬਾਜਵਾ ...

ਪੂਰੀ ਖ਼ਬਰ »

ਜੈ ਨਰਾਇਣ ਕਾਂਸਲ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ ਕੀਤਾ

ਖਨੌਰੀ, 15 ਦਸੰਬਰ (ਬਲਵਿੰਦਰ ਸਿੰਘ ਥਿੰਦ)-ਕਾਂਗਰਸ ਪਾਰਟੀ ਦੇ ਖਨੌਰੀ ਇੰਚਾਰਜ ਗੁਰਤੇਜ ਸਿੰਘ ਤੇਜੀ ਨੇ ਪਾਰਟੀ ਆਗੂਆਂ ਨਾਲ ਪਾਰਟੀ ਦੇ ਵਾਰਡ ਨੰ. 6 ਤੋਂ ਉਮੀਦਵਾਰ ਜੈ ਨਰਾਇਣ ਕਾਂਸਲ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ 'ਚ ...

ਪੂਰੀ ਖ਼ਬਰ »

ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ 'ਚ ਪੈਰਾਮਿਲਟਰੀ ਫੋਰਸ ਲਗਾਈ ਜਾਵੇ-ਗਰਗ

ਭਵਾਨੀਗੜ੍ਹ, 15 ਦਸੰਬਰ (ਜਰਨੈਲ ਸਿੰਘ ਮਾਝੀ)-ਪੰਜਾਬ ਦੇ ਵਿਚ ਹੋ ਰਹੀਆਂ 17 ਦਸੰਬਰ ਨੂੰ ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਬਾਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਕਾਂਗਰਸ ਦਾ ਨਿਰਾ ...

ਪੂਰੀ ਖ਼ਬਰ »

ਗਿਰਧਾਰੀ ਲਾਲ ਗਰਗ ਨੂੰ ਵਾਰਡ ਨੰ. 12 'ਚ ਲੱਡੂਆਂ ਨਾਲ ਤੋਲਿਆ

ਖਨੌਰੀ, 15 ਦਸੰਬਰ (ਬਲਵਿੰਦਰ ਸਿੰਘ ਥਿੰਦ)-ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਤੇ ਪਾਰਟੀ ਦੇ ਵਾਰਡ ਨੰ. 12 ਜਰਨਲ ਤੋਂ ਉਮੀਦਵਾਰ ਗਿਰਧਾਰੀ ਲਾਲ ਗਰਗ ਨੂੰ ਵਾਰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ | ਇਸ ਮੌਕੇ ਸਮੂਹ ਵਾਰਡ ਵਾਸੀ ਮੌਜੂਦ ਸਨ | ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ 'ਚ ਕਾਂਗਰਸ ਦੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਢੀਂਡਸਾ

ਖਨੌਰੀ, 15 ਦਸੰਬਰ (ਰਾਜੇਸ਼ ਕੁਮਾਰ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਨਗਰ ਪੰਚਾਇਤ ਖਨੌਰੀ ਦੀਆਂ ਹੋ ਰਹੀਆਂ ਚੋਣਾਂ 'ਚ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਖਨੌਰੀ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 4 'ਚੋਂ ਮਾਸਟਰ ਗੁਰਚਰਨ ਸਿੰਘ ਧਰਮਸੋਤ ਦੀ ਮੁਹਿੰਮ ਤੇਜ

ਮੂਣਕ, 15 ਦਸੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਨਗਰ ਪੰਚਾਇਤ ਚੋਣਾਂ ਮੂਣਕ ਤੋਂ ਵਾਰਡ ਨੰਬਰ 4 ਤੋਂ 7 ਉਮੀਦਵਾਰ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ ਤੇ ਹਰੇਕ ਉਮੀਦਵਾਰ ਨੇ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰੱਖਿਆ ਹੈ, ਪਰ ਮਾਸਟਰ ਗੁਰਚਰਨ ਸਿੰਘ ...

ਪੂਰੀ ਖ਼ਬਰ »

ਜਥੇਦਾਰ ਲੀਲਾ ਸਿੰਘ ਵਲੋਂ ਆਪਣੇ ਪੁੱਤਰ ਦੇ ਹੱਕ 'ਚ ਪ੍ਰਚਾਰ

ਚੀਮਾ ਮੰਡੀ, 15 ਦਸੰਬਰ (ਦਲਜੀਤ ਸਿੰਘ ਮੱਕੜ)-ਸਥਾਨਕ ਨਗਰ ਪੰਚਾਇਤ ਚੋਣਾਂ ਲਈ ਵਾਰਡ ਨੰਬਰ 2 ਤੋਂ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਦਰਸ਼ਨ ਸਿੰਘ ਲਈ ਉਨ੍ਹਾਂ ਦੇ ਪਿਤਾ ਜਥੇਦਾਰ ਲੀਲਾ ਸਿੰਘ ਪ੍ਰਧਾਨ ਜ਼ਿਲ੍ਹਾ ਪਛੜੀ ਸ੍ਰੇਣੀ ਅਕਾਲੀ ਦਲ ਚੋਣ ਮੁਹਿੰਮ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਉਮੀਦਵਾਰਾਂ ਨੇ ਵੋਟਰਾਂ ਤੱਕ ਕੀਤੀ ਪਹੁੰਚ ਵੋਟਰ ਅਜੇ ਵੀ ਚੁੱਪ , ਕਿਸੇ ਵੀ ਉਮੀਦਵਾਰ ਦੇ ਪੱਖ 'ਚ ਖੁੱਲ੍ਹ ਕੇ ਨਹੀਂ ਭਰੀ ਹਾਮੀ

ਚੀਮਾ ਮੰਡੀ, 15 ਦਸੰਬਰ (ਜਗਰਾਜ ਮਾਨ)-ਨਗਰ ਪੰਚਾਇਤ ਚੀਮਾ ਦੀ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਉਮੀਦਵਾਰਾਂ ਨੇ ਵੋਟਰਾਂ ਤੱਕ ਪਹੁੰਚ ਕਰਕੇ ਵੋਟਰਾਂ ਨੂੰ ਆਪਣੇ ਵੱਲ ਭੁਗਤਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ | ਬਹੁਮਤ ਵੋਟਰਾਂ ਨੇ ਅਜੇ ਤੱਕ ਵੀ ਕਿਸੇ ...

ਪੂਰੀ ਖ਼ਬਰ »

ਨਗਰ ਪੰਚਾਇਤ ਦਿੜ੍ਹਬਾ ਲਈ ਅਕਾਲੀ-ਭਾਜਪਾ ਉਮੀਦਵਾਰਾਂ ਦੀ ਸਥਿਤੀ ਮਜ਼ਬੂਤ-ਬਚੀ

ਦਿੜ੍ਹਬਾ ਮੰਡੀ, 15 ਦਸੰਬਰ (ਹਰਬੰਸ ਸਿੰਘ ਛਾਜਲੀ)-ਨਗਰ ਪੰਚਾਇਤ ਦਿੜ੍ਹਬਾ ਲਈ ਅਕਾਲੀ-ਭਾਜਪਾ ਉਮੀਦਵਾਰ ਮਜ਼ਬੂਤ ਸਥਿਤੀ 'ਚ ਹਨ | ਅਕਾਲੀ-ਭਾਜਪਾ ਸਰਕਾਰ ਵੱਲੋਂ 10 ਸਾਲਾਂ 'ਚ ਦਿੜ੍ਹਬਾ ਸ਼ਹਿਰ ਲਈ ਲਿਆਂਦੇ ਵੱਡੇ ਪ੍ਰਾਜੈਕਟਾਂ ਸਦਕਾ ਲੋਕ ਅਕਾਲੀ-ਭਾਜਪਾ ਉਮੀਦਵਾਰਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਣਾਂ ਨੂੰ ਲੈ ਕੇ ਫਲੈਗ ਮਾਰਚ

ਚੀਮਾ ਮੰਡੀ, 15 ਦਸੰਬਰ (ਦਲਜੀਤ ਸਿੰਘ ਮੱਕੜ)-ਸਥਾਨਕ ਨਗਰ ਪੰਚਾਇਤ ਦੀਆਂ ਚੋਣਾਂ ਜੋ 17 ਦਸੰਬਰ ਐਤਵਾਰ ਨੂੰ ਪੈਣਗੀਆਂ ਨੂੰ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੰਜਾਬ ਪੁਲਿਸ ਵਲੋਂ ਕਸਬੇ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੀ ਅਗਵਾਈ ਸ੍ਰੀ ਵਿਲੀਅਮ ਜੇਜੀ ...

ਪੂਰੀ ਖ਼ਬਰ »

ਮੁਹੰਮਦ ਤਾਰਿਕ ਵਲੋਂ ਤਪਾ ਮੁਹੱਲੇ 'ਚ ਇੰਟਰਲਾਕ ਟਾਇਲਾਂ ਪਾਉਣ ਦਾ ਉਦਘਾਟਨ

ਮਲੇਰਕੋਟਲਾ, 15 ਦਸੰਬਰ (ਕੁਠਾਲਾ, ਪਾਰਸ)-ਨਗਰ ਕੌਾਸਲ ਮਲੇਰਕੋਟਲਾ ਨੇ ਇਸ ਰਿਆਸਤੀ ਸ਼ਹਿਰ ਨੂੰ ਲੋਕ ਨਿਰਮਾਣ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਉਲੀਕੇ ਵਿਕਾਸ ਪ੍ਰਾਜੈਕਟ ਮੁਤਾਬਿਕ ਆਧੁਨਿਕ ਸ਼ਹਿਰ ਬਣਾਉਣ ਲਈ ਕੌਾਸਲ ਪ੍ਰਧਾਨ ਇਕਬਾਲ ਫ਼ੌਜੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਬੀ.ਐਸ.ਸੀ. ਦੇ ਨਤੀਜਿਆਂ 'ਚ ਰੁਸ਼ਨਾਇਆ ਕਾਲਜ ਦਾ ਨਾਂਅ

ਸੁਨਾਮ ਊਧਮ ਸਿੰਘ ਵਾਲਾ, 15 ਦਸੰਬਰ (ਰੁਪਿੰਦਰ ਸਿੰਘ ਸੱਗੂ)-ਅਜੀਤ ਨਰਸਿੰਗ ਇੰਸਟੀਚਿਊਟ ਸੁਨਾਮ ਦੀਆਂ ਵਿਦਿਆਰਥਣਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐਸ.ਸੀ. ਨਰਸਿੰਗ ਭਾਗ ਦੂਜੇ ਸਾਲ ਦੇ ਨਤੀਜਿਆਂ 'ਚੋਂ ਜ਼ਿਲ੍ਹਾ ਪੱਧਰ 'ਤੇ ਵਧੀਆ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਖਨੌਰੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸ ਤੇ ਅਕਾਲੀ ਦਲ ਨੇ ਲਾਈ ਪੂਰੀ ਤਾਕਤ

ਖਨੌਰੀ, 15 ਦਸੰਬਰ (ਰਾਜੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ) -ਉਪ ਮੰਡਲ ਮੂਨਕ ਦੇ ਅਧੀਨ ਪੈਂਦੀਆਂ ਦੋ ਨਗਰ ਪੰਚਾਇਤ ਖਨੌਰੀ ਤੇ ਮੂਨਕ ਦੀਆਂ ਹੋ ਰਹੀਆਂ ਨਗਰ ਪੰਚਾਇਤ ਚੋਣਾਂ ਦਾ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸ ਤੇ ਅਕਾਲੀ ਦਲ ਨੇ ਪੂਰੀ ਤਾਕਤ ਝੋਂਕ ਦਿੱਤੀ ਹੈ | ...

ਪੂਰੀ ਖ਼ਬਰ »

ਵਾਰਡ 9 ਤੋਂ ਬੀਬੀ ਕਰਮਜੀਤ ਕੌਰ ਵਲੋਂ ਚੋਣ ਪ੍ਰਚਾਰ ਸਿਖ਼ਰਾਂ 'ਤੇ

ਚੀਮਾ ਮੰਡੀ, 15 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ)-17 ਦਸੰਬਰ ਨੂੰ ਸਥਾਨਕ ਕਸਬਾ ਵਿਖੇ ਹੋਣ ਜਾ ਰਹੀਆਂ ਨਗਰ ਪੰਚਾਇਤ ਦੀਆਂ ਚੋਣਾਂ ਦੇ ਦੋ ਦਿਨ ਬਾਕੀ ਰਹਿੰਦਿਆਂ ਉਮੀਦਵਾਰਾਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਸਥਾਨਕ ਵਾਰਡ ਨੰਬਰ 9 ਤੋਂ ਵੀ ਆਜ਼ਾਦ ਉਮੀਦਵਾਰ ਬੀਬੀ ...

ਪੂਰੀ ਖ਼ਬਰ »

ਜਸਵਿੰਦਰ ਕੌਰ ਦੇ ਪਤੀ ਨੇ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਦਿੜ੍ਹਬਾ ਮੰਡੀ, 15 ਦਸੰਬਰ (ਪਰਵਿੰਦਰ ਸੋਨੂੰ)-ਨਗਰ ਪੰਚਾਇਤ ਦਿੜ੍ਹਬਾ ਦੇ ਵਾਰਡ ਨੰਬਰ 7 ਤੋ ਆਜ਼ਾਦ ਉਮੀਦਵਾਰ ਜਸਵਿੰਦਰ ਕੌਰ ਦੇ ਪਤੀ ਬਲਕਾਰ ਸਿੰਘ ਨੇ ਅੱਜ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਵਾਰਡ ਦੇ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੀ ਪਤਨੀ ਦੇ ਹੱਕ ਲਈ ਲਾਮਬੰਦ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਵਲੋਂ ਸਹੋਦਿਆ ਇੰਟਰ ਸਕੂਲ ਇੰਗਲਿਸ਼ ਭਾਸ਼ਣ ਮੁਕਾਬਲਾ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਗੋਲਡਨ ਅਰਥ ਗਲੋਬਲ ਸਕੂਲ ਵਲੋਂ ਕਰਵਾਏ ਸਹੋਦਿਆ ਇੰਟਰ ਸਕੂਲ ਇੰਗਲਿਸ਼ ਭਾਸ਼ਨ ਮੁਕਾਬਲੇ ਤਹਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਗੋਲਡਨ ਅਰਥ ਗਲੋਬਲ ਸਕੂਲ ਵਲੋਂ ਬਹੁਤ ਹੀ ਸ਼ਾਨਦਾਰ ਮੇਜ਼ਬਾਨੀ ...

ਪੂਰੀ ਖ਼ਬਰ »

ਲਾਲ ਕਿਲੇ 'ਚ ਸਿੱਖ ਜਰਨੈਲਾਂ ਦੇ ਬੁੱਤ ਲਾਉਣ ਨਾਲ ਵਧੇਗਾ ਪੰਜਾਬੀਆਂ ਦਾ ਮਾਣ-ਸਤਗੁਰ ਨਮੋਲ

ਸੰਗਰੂਰ, 15 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਦਿੱਲੀ ਦਾ ਲਾਲ ਕਿਲਾ ਫ਼ਤਿਹ ਕਰਨ ਵਾਲੇ ਤਿੰਨ ਸਿੱਖ ਜਰਨੈਲਾਂ ਬਾਬ ਬਘੇਲ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਲਾਲ ਕਿਲੇ 'ਚ ਲਾਉਣ ਨਾਲ ਪੰਜਾਬੀਆਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX