ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  1 day ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  1 day ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  1 day ago
ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਠੱਪ
. . .  1 day ago
ਜਰਮਨ 'ਚ ਧਮਾਕੇ ਕਾਰਣ 25 ਲੋਕ ਜ਼ਖਮੀ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲਾ
. . .  1 day ago
ਮੇਜਰ ਦੀ ਪਤਨੀ ਦੇ ਕਤਲ ਮਾਮਲੇ 'ਚ ਨਿਖਿਲ ਹਾਂਡਾ ਗ੍ਰਿਫ਼ਤਾਰ
. . .  1 day ago
ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ
. . .  1 day ago
ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ
. . .  1 day ago
ਨਦੀ 'ਚ ਡੂਬੇ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੇ ਮ੍ਰਿਤਕ ਸਰੀਰ ਬਰਾਮਦ
. . .  1 day ago
ਪ੍ਰਧਾਨ ਮੰਤਰੀ ਨੇ ਈ. ਸ੍ਰੀ ਧਰਨ ਦੀ ਅਗਵਾਈ ਹੇਠ ਕਮੇਟੀ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ
. . .  1 day ago
ਸੜਕ ਹਾਦਸੇ 'ਚ 4 ਮੌਤਾਂ
. . .  1 day ago
ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ
. . .  1 day ago
ਹਾਫ਼ਿਜ਼ ਸਈਦ ਨੇ ਸ਼ੁਰੂ ਕੀਤੀ ਚੋਣ ਮੁਹਿੰਮ
. . .  1 day ago
'ਮਨ ਕੀ ਬਾਤ' 'ਚ ਮੋਦੀ ਨੇ ਕੀਤਾ ਗੁਰੂ ਨਾਨਕ ਦੇਵ ਜੀ ਅਤੇ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਜ਼ਿਕਰ
. . .  1 day ago
ਕਰਨਾਟਕ 'ਚ ਆਰਮੀ ਸਕੂਲ ਅੰਦਰੋਂ ਮਿਲੀ 14 ਸਾਲਾ ਬੱਚੇ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨਾਂ ਨੇ ਸੜਕ ਰੋਕ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਝੋਕ ਹਰੀ ਹਰ ਪਿੰਡ ਅੰਦਰ ਲੋਹ ਲੰਗਰ ਦੀ 25 ਏਕੜ ਦੇ ਕਰੀਬ ਜ਼ਮੀਨ 'ਤੇ ਸਾਲਾਂ-ਬੱਧੀ ਸਮੇਂ ਤੋਂ ਖੇਤੀ ਕਰ ਰਹੇ ਛੋਟੇ ਕਿਸਾਨ ਪਰਿਵਾਰ ਨੂੰ ਕਾਸ਼ਤ ਕਰਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਈ ਗਈ 145 ਧਾਰਾ ਦੇ ਰੋਸ ਵਜੋਂ ਪੀੜਤ ਕਿਸਾਨਾਂ ਦੇ ਹੱਕ 'ਚ ਨਿੱਤਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਜ਼ਿਲ੍ਹਾ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜੀ.ਟੀ. ਰੋਡ ਸੜਕ 'ਤੇ ਧਰਨਾ ਮਾਰ ਭਾਰੀ ਰੋਸ ਜ਼ਾਹਿਰ ਕੀਤਾ | ਧਰਨੇ ਵਿਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇ ਵਾਲਾ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲਿ੍ਹਆਂ ਤੇ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਪੀੜਤ ਕਿਸਾਨਾਂ ਦੀ ਮਦਦ ਲਈ ਆਮ ਆਦਮੀ ਪਾਰਟੀ ਵਲੋਂ ਵੀ ਜ਼ਿਲ੍ਹਾ ਪ੍ਰਧਾਨ ਮਲਕੀਤ ਥਿੰਦ ਅਤੇ ਸੁਖਰਾਜ ਸਿੰਘ ਗੋਰਾ ਦੀ ਅਗਵਾਈ ਹੇਠ ਧਰਨੇ 'ਚ ਸ਼ਾਮਿਲ ਹੋ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ | ਕਿਸਾਨ ਯੂਨੀਅਨ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇ ਵਾਲਾ ਆਦਿ ਬੁਲਾਰਿਆਂ ਨੇ ਆਪੋ-ਆਪਣੇ ਸੰਬੋਧਨ 'ਚ ਇਕ ਕਾਂਗਰਸੀ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਧਾਇਕ ਦੇ ਇਸ਼ਾਰੇ 'ਤੇ ਬੇਆਬਾਦ ਜ਼ਮੀਨ ਨੂੰ ਉਪਜਾਊ ਬਣਾਉਣ ਵਾਲੇ ਕਾਸ਼ਤਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤਾਂ ਜੋ ਉਕਤ ਜ਼ਮੀਨ ਵਿਧਾਇਕ ਦੇ ਰਿਸ਼ਤੇਦਾਰ ਨੂੰ ਵਹਾਈ ਜਾ ਸਕੇ, ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਜਿਹਾ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਹਾ ਕਿ ਪਿਛਲੇ 60 ਸਾਲਾਂ ਤੋਂ ਚੱਲੀ ਆ ਰਹੀ ਜ਼ਮੀਨ ਦੀ ਗਿਰਦਾਵਰੀ ਵੀ ਤੋੜ ਦਿੱਤੀ ਗਈ ਹੈ ਤੇ ਹੁਣ 145 ਲਗਾ ਕੇ ਜ਼ਮੀਨ ਅੰਦਰ ਕਿਸਾਨਾਂ ਨੂੰ ਵੜਨ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਫ਼ਸਲ ਮਾਰ ਹੋਣ ਦਾ ਨੁਕਸਾਨ ਸਬੰਧਿਤ ਤਹਿਸੀਲਦਾਰ ਅਤੇ ਐੱਸ.ਐੱਚ.ਓ. ਥਾਣਾ ਕੁੱਲਗੜ੍ਹੀ ਤੋਂ ਭਰਵਾਇਆ ਜਾਵੇ | ਆਮ ਆਦਮੀ ਪਾਰਟੀ ਆਗੂਆਂ ਨੇ ਜੋਸ਼ੀਲੇ ਭਾਸਣ 'ਚ ਕਾਂਗਰਸੀ ਨੇਤਾਵਾਂ ਨੂੰ ਖ਼ੂਬ ਰਗੜੇ ਲਾਏ ਤੇ ਧੱਕੇਸ਼ਾਹੀ ਕਦਾਚਿਤ ਵੀ ਬਰਦਾਸ਼ਤ ਨਾ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਕਾਸ਼ਤਕਾਰ ਕਿਸਾਨਾਂ ਨੂੰ ਜ਼ਮੀਨ ਵਾਹੁਣ ਦੇ ਹੱਕ ਦਿਵਾਉਣ ਲਈ ਸੰਘਰਸ਼ ਸੂਬਾ ਪੱਧਰ 'ਤੇ ਲਿਜਾਇਆ ਜਾਵੇਗਾ | ਧਰਨੇ 'ਚ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਬੋਹੜ ਸਿੰਘ ਰੁਪਈਆਂ, ਜ਼ਿਲ੍ਹਾ ਪ੍ਰਧਾਨ ਮੁਕਤਸਰ ਸੁਖਦੇਵ ਸਿੰਘ ਬੂੜ੍ਹਾ ਗੁੱਜਰ, ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਊਦੇ ਸਿੰਘ ਘੁੜਿਆਣਾ, ਬਲਾਕ ਪ੍ਰਧਾਨ ਸੁਖਮੰਦਰ ਸਿੰਘ ਕੋਟਕਪੂਰਾ, ਬਲਾਕ ਪ੍ਰਧਾਨ ਚਰਨਜੀਤ ਸੁੱਖਣ ਵਾਲਾ, ਬਲਾਕ ਸਾਦਿਕ ਬਖਤੌਰ ਸਿੰਘ, ਬਲਾਕ ਜੈਤੋ ਬਲਜਿੰਦਰ ਸਿੰਘ ਵਾੜਾ ਭਾਈ ਕਾ, ਜ਼ਿਲ੍ਹਾ ਮੁਕਤਸਰ ਦੇ ਜਨਰਲ ਸਕੱਤਰ ਨਿਰਮਲ ਸਿੰਘ, ਪੈੱ੍ਰਸ ਸਕੱਤਰ ਮੁਕਤਸਰ ਜਰਨੈਲ ਸਿੰਘ, ਹਰਪ੍ਰੀਤ ਸਿੰਘ ਸਰਪੰਚ ਮੋਹਰੇ ਵਾਲਾ, ਸੁਖਰਾਜ ਸਿੰਘ ਫ਼ਿਰੋਜ਼ਸ਼ਾਹ, ਡਾ: ਮਲਕੀਤ ਸਿੰਘ, ਬਲਜਿੰਦਰ ਸਿੰਘ, ਮੱਘਰ ਸਿੰਘ ਗਿੱਲ ਫ਼ਿੱਡੇ ਪਿੰਡ ਝੋਕ ਹਰੀ ਹਰ ਸਮੂਹ ਪੰਚਾਇਤ ਆਦਿ ਸ਼ਾਮਿਲ ਨੇ ਐਲਾਨ ਕੀਤਾ ਕਿ ਜੇਕਰ

ਮੰਗਾਂ ਨੂੰ ਲੈ ਕੇ ਨਾਰਦਨ ਰੇਲਵੇ ਇੰਜੀਨੀਅਰ ਐਸੋਸੀਏਸ਼ਨ ਵਲੋਂ ਡਵੀਜ਼ਨ ਪੱਧਰੀ ਧਰਨਾ

ਫ਼ਿਰੋਜ਼ਪੁਰ, 15 ਦਸੰਬਰ (ਮਲਕੀਅਤ ਸਿੰਘ, ਪਰਮਿੰਦਰ ਸਿੰਘ)- ਆਲ ਇੰਡੀਆ ਰੇਲਵੇ ਇੰਜੀਨੀਅਰਜ਼ ਫੈਡਰੇਸ਼ਨ ਦੇ ਸੱਦੇ 'ਤੇ ਰੇਲ ਇੰਜੀਨੀਅਰਾਂ ਨੇ ਉੱਤਰ ਰੇਲਵੇ ਇੰਜੀਨੀਅਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਡੀ.ਆਰ.ਐੱਮ. ਦਫ਼ਤਰ ਫ਼ਿਰੋਜ਼ਪੁਰ ਛਾਉਣੀ ਦੇ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਰੇਤ ਦਾ ਕਾਲਾ ਕਾਰੋਬਾਰ ਕਰਨ ਤੋਂ ਰੋਕਣ 'ਤੇ ਚਾੜਿ੍ਹਆ ਕੁਟਾਪਾ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਰੇਤ ਦੇ ਚੱਲਦੇ ਕਾਲੇ ਕਾਰੋਬਾਰ ਨੂੰ ਰੋਕਣ ਲਈ ਖ਼ਫ਼ਾ ਹੋਏ ਰੇਤ ਦੀ ਨਾਜਾਇਜ਼ ਨਿਕਾਸੀ ਕਰਨ ਵਾਲਿਆਂ ਨੇ ਮੰਗਲ ਸਿੰਘ ਵਾਸੀ ਬਹਿਕ ਗੁੱਜਰਾਂ 'ਤੇ ਹਮਲਾ ਕਰਕੇ ਗੰਭੀਰ ਸੱਟਾਂ ਮਾਰੀਆਂ | ਸਹਾਇਕ ਥਾਣੇਦਾਰ ਜੁਗਰਾਜ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸ ਵਿਚ ਪੀੜਤ ਦੀ ਗੁਪਤ ਰੱਖੀ ਜਾਵੇ ਪਹਿਚਾਣ

ਫਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਬਾਲ ਅਧਿਕਾਰਾਂ ਅਤੇ ਸੁਰੱਖਿਆ ਲਈ ਗਠਿਤ ਪੰਜਾਬ ਰਾਜ ਕਮਿਸ਼ਨ ਨੇ ਜਬਰ ਜਨਾਹ ਦੇ ਪੀੜਤ ਦੀ ਪਹਿਚਾਣ ਜ਼ਾਹਿਰ ਨਾ ਕਰਨ ਦੀਆਂ ਸਖਤ ਹਦਾਇਤਾਂ ਦਿੱਤੀਆਂ ਹਨ | ਕਮਿਸ਼ਨ ਵਲੋਂ ਮੀਡੀਆ ਕਰਮੀਆਂ ਨੂੰ ਹਦਾਇਤ ਕੀਤੀ ਗੲਾ ਹੈ ਕਿ ਜਬਰ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 258 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ...

ਪੂਰੀ ਖ਼ਬਰ »

ਭਾਰਤ-ਪਾਕਿ ਜੰਗ ਦੌਰਾਨ ਬੀ.ਐਸ.ਐਫ਼ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਨੇ ਦਿੱਤੀ ਸੀ ਸ਼ਹਾਦਤ

ਫ਼ਾਜ਼ਿਲਕਾ, 15 ਦਸੰਬਰ(ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਵਿਚਾਲੇ 1971 ਦੀ ਜੰਗ ਦੌਰਾਨ ਖੇਤਰ ਨੂੰ ਬਚਾਉਣ ਲਈ ਸੈਨਾ ਦੇ ਸੈਕੜੇ ਜਵਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ | ਉਥੇ ਹੀ ਬੀ.ਐਸ.ਐਫ਼ ਦੀ 22 ਵੀਂ ਬਟਾਲੀਅਨ ਦੇ ਜਵਾਨਾਂ ਨੇ ਵੀ ਅੱਗੇ ਹੋ ਕੇ ਜੰਗ ਲੜੀ ਅਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਡਿਸਟਿ੍ਕ 3131 ਦੀ ਕਾਰ ਰੈਲੀ ਸ਼ਹੀਦੀ ਯਾਦਗਾਰ ਪੁੱਜੀ

ਫ਼ਿਰੋਜ਼ਪੁਰ, 15 ਦਸੰਬਰ (ਮਲਕੀਅਤ ਸਿੰਘ)- ਰੋਟਰੀ ਕਲੱਬ ਡਿਸਟਿ੍ਕ 3131 ਦੀ ਕਾਰ ਰੈਲੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਵਿਖੇ ਪਹੰੁਚੀ, ਜਿਸ ਦਾ ਰੋਟਰੀ ਕਲੱਬ ਫ਼ਿਰੋਜ਼ਪੁਰ ਛਾਉਣੀ ਦੇ ਕੋਆਰਡੀਨੇਟਰ ਵਿਜੇ ਅਰੋੜਾ ਦੀ ...

ਪੂਰੀ ਖ਼ਬਰ »

15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਬੋਹਰ, 15 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਬਹਾਵਵਾਲਾ ਮੁਖੀ ਪੰਜਾਬ ਸਿੰਘ ਦੀ ਅਗਵਾਈ 'ਚ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੇ ਸਮੇਤ ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਦਾ ਕੰਮ ਵਧੀਆ ਢੰਗ ਨਾਲ ਨੇਪਰੇ ਚੜਿ੍ਹਆ-ਈਸ਼ਾ ਕਾਲੀਆ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਕੰਮ ਬੜੇ ਹੀ ਵਧੀਆ ਤੇ ਸੁਖਾਵੇਂ ਢੰਗ ਨਾਲ ਨੇਪਰੇ ਚੜਿ੍ਹਆ | ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਚੋਰੀ ਕਰਨ ਵਾਲੇ ਨੌਜਵਾਨ ਤੋਂ ਢਾਈ ਲੱਖ ਰੁਪਏ ਬਰਾਮਦ

ਅਬੋਹਰ, 15 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਬੀਤੇ ਦਿਨੀਂ ਇਕ ਫਾਈਨਾਂਸ ਕੰਪਨੀ ਵਿਚੋਂ ਲੱਖਾਂ ਰੁਪਏ ਦੀ ਚੋਰੀ ਕਰਨ ਵਾਲੇ ਨੌਜਵਾਨ ਤੋਂ ਚੋਰੀ ਕੀਤੇ ਪੈਸਿਆਂ ਵਿਚੋਂ ਲਗਪਗ ਢਾਈ ਲੱਖ ਰੁਪਏ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਾਨ ਨੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਿਰੋਜ਼ਪੁਰ, 15 ਦਸੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ. ਕੇ. ਅਗਰਵਾਲ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਬਲਜਿੰਦਰ ...

ਪੂਰੀ ਖ਼ਬਰ »

ਆਰਥਿਕ ਤੰਗੀਆਂ ਤੁਰਸ਼ੀਆਂ ਵਿਚੋਂ ਬਾਹਰ ਨਿਕਲਣ ਲਈ ਕਿਸਾਨ ਸਹਾਇਕ ਧੰਦੇ ਅਪਣਾਉਣ-ਅਗਰਵਾਲ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਮਾੜੇ ਆਰਥਿਕ ਹਲਾਤਾਂ ਵਿਚੋਂ ਗੁਜ਼ਰ ਰਹੀ ਕਿਸਾਨੀ ਨੂੰ ਪੈਰਾਂ ਭਾਰ ਖੜ੍ਹਾ ਕਰਨ ਲਈ ਵਿਗਿਆਨਕ ਲੀਹਾਂ 'ਤੇ ਕਿਸਾਨਾਂ ਨੂੰ ਤੋਰਨ ਲਈ ਅਹਿਦ ਕਰਦਿਆਂ ਡਾ: ਪ੍ਰਵੀਨ ਅਗਰਵਾਲ ਵਲੋਂ ਖੇਤੀਬਾੜੀ ਜ਼ਿਲ੍ਹਾ ਮੁੱਖ ਅਫ਼ਸਰ ...

ਪੂਰੀ ਖ਼ਬਰ »

ਮਿੱਟੀ ਦੇ ਨਮੂਨੇ ਲੈਣ ਸਬੰਧੀ ਸਿਖਲਾਈ ਦਿੱਤੀ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਖੇਤਾਂ 'ਚ ਪਾਏ ਜਾ ਰਹੇ ਬੇਲੋੜੇ ਰਸਾਇਣਾਂ ਦੀ ਘੱਟ ਵਰਤੋਂ ਕਰਨ ਨੂੰ ਰੋਕਣ ਦੇ ਨਾਲ-ਨਾਲ ਜ਼ਮੀਨ ਅੰਦਰ ਲੋੜੀਂਦੇ ਤੱਤਾਂ ਦੀ ਹੀ ਵਰਤੋਂ ਕਰਨ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਸ੍ਰੀ ਰਾਮ ਫਰਟੀਲਾਈਜ਼ਰ ...

ਪੂਰੀ ਖ਼ਬਰ »

ਬੇਲੋੜੇ ਰਸਾਇਣਾਂ ਦੀ ਵਰਤੋ ਹੁੰਦੀ ਹੈ ਨੁਕਸਾਨਦੇਹ- ਗੋਲਡੀ
ਮਿੱਟੀ ਦੇ ਨਮੂਨੇ ਲੈਣ ਸਬੰਧੀ ਸਿਖਲਾਈ ਦਿੱਤੀ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਖੇਤਾਂ 'ਚ ਪਾਏ ਜਾ ਰਹੇ ਬੇਲੋੜੇ ਰਸਾਇਣਾਂ ਦੀ ਘੱਟ ਵਰਤੋਂ ਕਰਨ ਨੂੰ ਰੋਕਣ ਦੇ ਨਾਲ-ਨਾਲ ਜ਼ਮੀਨ ਅੰਦਰ ਲੋੜੀਂਦੇ ਤੱਤਾਂ ਦੀ ਹੀ ਵਰਤੋਂ ਕਰਨ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਸ੍ਰੀ ਰਾਮ ਫਰਟੀਲਾਈਜ਼ਰ ...

ਪੂਰੀ ਖ਼ਬਰ »

ਬੈਟਰ ਥਿੰਕ ਦੇ ਵਿਦਿਆਰਥੀਆਂ ਨੇ ਆਈਲੈਟਸ ਵਿਚੋਂ ਮਾਰੀਆਂ ਮੱਲ੍ਹਾਂ

ਫ਼ਿਰੋਜ਼ਪੁਰ/ਜ਼ੀਰਾ, 13 ਦਸੰਬਰ (ਮਲਕੀਅਤ ਸਿੰਘ, ਜਗਤਾਰ ਸਿੰਘ ਮਨੇਸ)- ਬੈਟਰ ਥਿੰਕ ਜ਼ੀਰਾ ਦੇ ਵਿਦਿਆਰਥੀ ਆਈਲੈੈਟਸ ਅਤੇ ਪੀ.ਟੀ.ਈ. ਵਿਚ ਲਗਾਤਾਰ ਉਚ ਮੱਲ੍ਹਾਂ ਮਾਰਦਿਆਂ ਜਿੱਥੇ ਸੰਸਥਾ ਦਾ ਨਾਂਅ ਰੌਸ਼ਨ ਕਰ ਰਹੇ ਹਨ, ਉੱਥੇ ਵਿਦੇਸ਼ਾਂ ਵਿਚ ਪੜ੍ਹਾਈ ਕਰਕੇ ਆਪਣਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਬਲਾਕ ਪੱਧਰੀ ਇਕੱਤਰਤਾ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖੁਰਦ ਇਕਾਈ ਦੀ ਇਕੱਤਰਤਾ ਮੁੱਖ ਸਕੱਤਰ ਮੱਘਰ ਸਿੰਘ ਫਿੱਡੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ-ਭਾਕਿਯੂ ਰਾਜੇਵਾਲ

ਮਖੂ, 15 ਦਸੰਬਰ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇ ਵਾਲ ਦੀ ਮੀਟਿੰਗ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ ਵਿਚ ਪਰਗਟ ਸਿੰਘ ਸਕੱਤਰ ਪੰਜਾਬ ਵੀ ਹਾਜ਼ਰ ਹੋਏ | ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਮੱਲਾਂਵਾਲਾ, 15 ਦਸੰਬਰ (ਗੁਰਦੇਵ ਸਿੰਘ)- ਫੂਡ ਸੇਫ਼ਟੀ ਅਫ਼ਸਰ ਫ਼ਿਰੋਜ਼ਪੁਰ ਐ ੱਮ.ਐੱਸ. ਢਿੱਲੋਂ ਨੇ ਮੱਲਾਂਵਾਲਾ ਵਿਖੇ ਵੱਖ-ਵੱਖ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਐੱਮ. ਐੱਸ. ਢਿੱਲੋਂ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੇ ਸਮੂਹ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਰੇਲ ਗੱਡੀ ਦੇ ਡਰਾਈਵਰ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਫ਼ਿਰੋਜ਼ਪੁਰ, 15 ਦਸੰਬਰ (ਮਲਕੀਅਤ ਸਿੰਘ)- ਬੀਤੇ ਦਿਨੀਂ ਕੁਝ ਅਣਪਛਾਤੇ ਬੰਦਿਆਂ ਵਲੋਂ ਧੰਨਬਾਦ ਗੱਡੀ ਦੇ ਡਰਾਈਵਰ ਨੀਰਜ ਸ਼ਰਮਾ ਦੀ ਕੀਤੀ ਕੁੱਟਮਾਰ ਨੂੰ ਲੈ ਕੇ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ | ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੰੂ ਪੈਨਸ਼ਨਾਂ ਵੰਡੀਆਂ

ਮੁੱਦਕੀ, 15 ਦਸੰਬਰ (ਭੁਪਿੰਦਰ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁੱਦਕੀ ਵਲੋਂ ਇਲਾਕੇ ਦੇ ਲੋੜਵੰਦ, ਵਿਧਵਾਵਾਂ ਅਤੇ ਅੰਗਹੀਣ ਲੋਕਾਂ ਨੂੰ ਆਰਥਿਕ ਸਹਾਇਤਾ ਵਜੋਂ ਮਹੀਨਾਵਾਰ ਪੈਨਸ਼ਨਾਂ ਹਰਪ੍ਰੀਤ ਸਿੰਘ ਕੈਂਥ ਦੇ ਗਿੱਲ ਰੋਡ ਮੁੱਦਕੀ 'ਚ ਖੋਲ੍ਹੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕਿਸਾਨੀ ਮਸਲਿਆਂ ਤੇ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਮੁਰਾਲੀ ਵਾਲਿਆਂ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪਿੰਡ ਘੁੱਲਾ ਵਿਖੇ ਲੱਗੇ ਮੇਲੇ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)- ਬਾਬਾ ਸੱਯਦ ਪੀਰ ਜੀ ਦੀ ਯਾਦ 'ਚ ਸਾਲਾਨਾ ਮੇਲਾ ਪਿੰਡ ਘੁੱਲਾ ਵਿਖੇ ਸ਼ਰਧਾ-ਭਾਵਨਾ ਨਾਲ ਪਿੰਡ ਵਾਸੀਆਂ ਤੇ ਮੇਲਾ ਕਮੇਟੀ ਵਲੋਂ ਕਰਵਾਇਆ | ਦਰਗਾਹ ਉਪਰ ਚਾਦਰ ਚੜ੍ਹਾਉਣ ਦੀ ਰਸਮ ਉਪਰੰਤ ਮੇਲੇ ਦੀ ਸ਼ੁਰੂਆਤ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸਾਡੇ ਕੌਾਸਲਰ-ਮੀਨਾਕਸ਼ੀ ਸ਼ਰਮਾ ਨਗਰ ਪੰਚਾਇਤ ਮੱਲਾਂਵਾਲਾ-ਵਾਰਡ ਨੰਬਰ 10

ਮੱਲਾਂਵਾਲਾ, 15 ਦਸੰਬਰ-ਨਗਰ ਪੰਚਾਇਤ ਮੱਲਾਂਵਾਲਾ ਦੇ ਵਾਰਡ ਨੰਬਰ 10 ਤੋਂ ਮੀਨਾਕਸ਼ੀ ਸ਼ਰਮਾ ਬਿਨਾ ਮੁਕਾਬਲਾ ਕੌਾਸਲਰ ਚੁਣੇ ਗਏ ਹਨ | ਮੀਨਾਕਸ਼ੀ ਸ਼ਰਮਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਯੂਥ ਕਾਂਗਰਸ ਮੀਤ ਪ੍ਰਧਾਨ ਬੱਬਲ ਸ਼ਰਮਾ ਦੇ ਸੁਪਤਨੀ ਹਨ | ਸ਼ਰਮਾ ਪਰਿਵਾਰ ...

ਪੂਰੀ ਖ਼ਬਰ »

ਰੱਸਾਕਸ਼ੀ ਦੀ ਟੀਮ ਦਾ ਨਿੱਘਾ ਸਵਾਗਤ

ਮਖੂ, 15 ਦਸੰਬਰ (ਵਰਿੰਦਰ ਮਨਚੰਦਾ)- ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾਂ ਦੇ ਪਿ੍ੰਸੀਪਲ ਇਕਬਾਲ ਸਿੰਘ ਨੇ ਦੱਸਿਆ ਕਿ 63ਵੀਆਂ ਰਾਜ ਪੱਧਰੀ ਖੇਡਾਂ (ਰੱਸਾਕਸ਼ੀ) ਦੇ ਮੁਕਾਬਲੇ ਫ਼ਰੀਦਕੋਟ ਵਿਖੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਗੁਰਨੇਕ ਸਿੰਘ ਸੰਗਰਾਹੂਰ ਵਾਲੇ ਗੁਰ ਸਿੱਖ ਜੋੜੇ ਦੇ ਸਾਦਗੀ ਵਾਲੇ ਵਿਆਹ ਨੇ ਦਿਵਾਈ ਪੁਰਾਤਨ ਵਿਰਸੇ ਦੀ ਯਾਦ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਅਜੋਕੇ ਚਮਕ-ਦਮਕ ਪਦਾਰਥਵਾਦੀ ਦੇਖ-ਦਿਖਾਵੇ ਵਾਲੇ ਜ਼ਮਾਨੇ 'ਚ ਵਿਆਹ ਸਮਾਗਮ 'ਤੇ ਜਦੋਂ ਲੱਖਾਂ ਰੁਪਏ ਖ਼ਰਚ ਕਰਜ਼ਾਈ ਹੋ ਰਹੇ ਨੇ ਉਦੋਂ ਇਲਾਕੇ ਅੰਦਰ ਸਮਾਜਿਕ ਤੇ ਆਰਥਿਕ ਤੌਰ 'ਤੇ ਚੋਖਾ ਪ੍ਰਭਾਵ ਰੱਖਦੇ 2 ਗੁਰਸਿੱਖ ...

ਪੂਰੀ ਖ਼ਬਰ »

ਲਾੜੇ-ਲਾੜੀ ਸਮੇਤ ਸਮੂਹ ਬਰਾਤ ਨੇ ਪੰਗਤਾਂ 'ਚ ਬੈਠ ਕੇ ਛਕਿਆ ਲੰਗਰ
ਗੁਰਨੇਕ ਸਿੰਘ ਸੰਗਰਾਹੂਰ ਵਾਲੇ ਗੁਰ ਸਿੱਖ ਜੋੜੇ ਦੇ ਸਾਦਗੀ ਵਾਲੇ ਵਿਆਹ ਨੇ ਦਿਵਾਈ ਪੁਰਾਤਨ ਵਿਰਸੇ ਦੀ ਯਾਦ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਅਜੋਕੇ ਚਮਕ-ਦਮਕ ਪਦਾਰਥਵਾਦੀ ਦੇਖ-ਦਿਖਾਵੇ ਵਾਲੇ ਜ਼ਮਾਨੇ 'ਚ ਵਿਆਹ ਸਮਾਗਮ 'ਤੇ ਜਦੋਂ ਲੱਖਾਂ ਰੁਪਏ ਖ਼ਰਚ ਕਰਜ਼ਾਈ ਹੋ ਰਹੇ ਨੇ ਉਦੋਂ ਇਲਾਕੇ ਅੰਦਰ ਸਮਾਜਿਕ ਤੇ ਆਰਥਿਕ ਤੌਰ 'ਤੇ ਚੋਖਾ ਪ੍ਰਭਾਵ ਰੱਖਦੇ 2 ਗੁਰਸਿੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕਿਸਾਨੀ ਮਸਲਿਆਂ ਤੇ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਮੁਰਾਲੀ ਵਾਲਿਆਂ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਡੀ.ਈ.ਓ ਐਲੀਮੈਂਟਰੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਵਲੋਂ ਪ੍ਰੀ-ਪ੍ਰਾਇਮਰੀ ਪਾਇਲਟ ਜਮਾਤ ਦਾ ਨਿਰੀਖਣ

ਜਲਾਲਾਬਾਦ, 15 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਪਾਇਲਟ ਪੋ੍ਰਜੈਕਟ ਦਾ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਮੀਰ ਖਾਸ ਵਿਖੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਓਮ ਪ੍ਰਕਾਸ਼ ਅਤੇ ਜ਼ਿਲਾ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ...

ਪੂਰੀ ਖ਼ਬਰ »

700 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਬੋਹਰ, 15 ਦਸੰਬਰ (ਕੁਲਦੀਪ ਸਿੰਘ ਸੰਧੂ)-ਸੀ. ਆਈ. ਏ. ਸਟਾਫ਼ ਪੁਲਿਸ ਨੇ ਇਕ ਵਿਅਕਤੀ ਨੂੰ 700 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਸੀ. ਆਈ. ਏ. ਸਟਾਫ਼ ਮੁਖੀ ਸੱਜਣ ਸਿੰਘ ਸਮੇਤ ਪੁਲਿਸ ਪਾਰਟੀ ਅਜੀਤ ਨਗਰ ਿਲੰਕ ਰੋਡ 'ਤੇ ਗਸ਼ਤ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਗਾਡ ਗਿਫਟਿਡ ਸੁਸਾਇਟੀ ਨੇ ਬੱਚਿਆਂ ਨੂੰ ਵੰਡੇ ਬੂਟ ਜੁਰਾਬਾਂ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਗਾਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਐਸ.ਡੀ.ਐਲੀਮੈਂਟਰੀ ਪ੍ਰਾਇਮਰੀ ਸਕੂਲ ਵਿਖੇ ਸਰਪ੍ਰਸਤ ਕੁਲਵੰਤ ਰਾਏ ਮਿਗਲਾਨੀ ਦੇ ਸਹਿਯੋਗ ਨਾਲ ਉਨ੍ਹਾਂ ਦੇ ਪਿਤਾ ਸਵ. ਨਰਾਇਣ ਦਾਸ ਮਿਗਲਾਨੀ ਦੀ ਯਾਦ ਵਿਚ ਸਕੂਲੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਘੰਟਾ ਘਰ ਤੱਕ ਕੱਢੀ ਜਾਵੇਗੀ ਵਿਕਟਰੀ ਪਰੇਡ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਆਸਿਫ਼ ਵਾਲਾ ਸ਼ਹੀਦੀ ਸਮਾਰਕ ਕਮੇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 16 ਦਸੰਬਰ ਨੂੰ ਇਕ ਵਿਕਟਰੀ ਪਰੇਡ ਕਰਵਾਈ ਜਾ ਰਹੀ ਹੈ | ਇਹ ਵਿਕਟਰੀ ਪਰੇਡ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕੇ ਘੰਟਾ ਘਰ ਤੱਕ ...

ਪੂਰੀ ਖ਼ਬਰ »

ਖੇਡਾਂ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ-ਜ਼ਿਲ੍ਹਾ ਸਿੱਖਿਆ ਅਫਸਰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੋਂ ਦੇ ਸਰਕਾਰੀ ਐੱਮ. ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ | ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਦੇ ਕੌਮੀ ਮੁਕਾਬਲਿਆਂ ਚਾਂਦੀ ਦਾ ਤਗਮਾ ਜਿੱਤਿਆ

ਅਬੋਹਰ, 15 ਦਸੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਹਰਪਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਕਿੱਲਿ੍ਹਆਂਵਾਲੀ ਨੇ ਬੀਤੇ ਦਿਨੀਂ ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਹੋਈਆਂ 63ਵੀਆਂ ਕੌਮੀ ਸਕੂਲ ...

ਪੂਰੀ ਖ਼ਬਰ »

ਕਾਮਰੇਡ ਵਧਾਵਾ ਰਾਮ ਦੀ ਪ੍ਰਤਿਮਾ ਸਾਹਮਣੇ ਪਖਾਨੇ ਬਣਾਉਣ ਦਾ ਵਿਰੋਧ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਪ੍ਰਤਾਪ ਬਾਗ ਵਿਖੇ ਕਾਮਰੇਡ ਵਧਾਵਾ ਰਾਮ ਦੀ ਪ੍ਰਤਿਮਾ ਦੇ ਸਾਹਮਣੇ ਪਖਾਨੇ ਬਣਾਏ ਜਾਣ ਤੋਂ ਨਾਰਾਜ਼ ਹਰੀ ਓਮ ਮਾਰਨਿੰਗ ਕਲੱਬ ਅਤੇ ਸ਼ਹਿਰ ਵਾਸੀਆਂ ਨੇ ਡੀ.ਸੀ. ਸ੍ਰੀਮਤੀ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੌਾਪ ਕੇ ...

ਪੂਰੀ ਖ਼ਬਰ »

ਸਵਿਫ਼ਟ ਕਾਰ ਮਾਈਨਰ 'ਚ ਡਿੱਗੀ-ਕਾਰ ਸਵਾਰ ਵਾਲ-ਵਾਲ ਬਚੇ

ਮੰਡੀ ਰੋੜਾਂਵਾਲੀ, 15 ਦਸੰਬਰ (ਮਨਜੀਤ ਸਿੰਘ ਬਰਾੜ)-ਬੀਤੀ ਰਾਤ ਸਵਿਫ਼ਟ ਕਾਰ ਚੱਕ ਪੱਖੀ ਮਾਈਨਰ ਵਿਚ ਡਿਗ ਜਾਣ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦੋਂ ਕਿ ਕਾਰ ਸਵਾਰ ਦੋ ਵਿਅਕਤੀ ਵਾਲ-ਵਾਲ ਬੱਚ ਨਿਕਲੇ | ਮਿਲੀ ਜਾਣਕਾਰੀ ਅਨੁਸਾਰ ਪਿੰਡ ਹਲੀਮਵਾਲਾ ਨਿਵਾਸੀ ...

ਪੂਰੀ ਖ਼ਬਰ »

ਚੋਰਾਂ ਨੇ ਬੋਲਿਆਂ ਫ਼ਿਰੋਜ਼ਸ਼ਾਹ ਮਾਰਕੀਟ 'ਤੇ ਧਾਵਾ

ਫ਼ਿਰੋਜ਼ਸ਼ਾਹ, 15 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)- ਫ਼ਿਰੋਜ਼ਸ਼ਾਹ ਦੀ ਨਿਹਾਲ ਸਿੰਘ ਮਾਰਕੀਟ ਵਿਚਲੀਆਂ ਦੁਕਾਨਾਂ ਨੂੰ ਚੋਰਾਂ ਵਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ 'ਤੇ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਬਣਾਇਆ ਹੋਇਆਂ ਹੈ ਅਤੇ ਪੁਲਿਸ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਐਾਗਲ ਰਹਿਤ ਪੁਲ ਮੁਰੰਮਤ ਨੂੰ ਤਰਸ

-ਸਰਬਜੀਤ ਸਿੰਘ ਧਾਲੀਵਾਲ- ਫ਼ਿਰੋਜ਼ਸ਼ਾਹ, 15 ਦਸੰਬਰ- ਭਾਵੇਂ ਅਕਾਲੀ-ਭਾਜਪਾ ਸਰਕਾਰ ਵਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸੜਕ ਮਾਰਗਾਂ ਅਤੇ ਵੱਡੇ-ਵੱਡੇ ਪੁਲਾਂ ਦਾ ਨਿਰਮਾਣ ਕਰਵਾ ਸੂਬੇ ਨੂੰ ਨਵੀਂ ਦਿੱਖ ਦੇਣ ਦਾ ਯਤਨ ਕੀਤਾ ਸੀ, ਪ੍ਰੰਤੂ ਪਿੰਡਾਂ ਨੂੰ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੂੰ ਰਾਣਾ ਸੋਢੀ ਅਤੇ ਹੋਰਨਾਂ ਆਗੂਆਂ ਵਲੋਂ ਵਧਾਈਆਂ

ਲੱਖੋ ਕੇ ਬਹਿਰਾਮ, 15 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਦੇ ਕੌਮੀ ਪ੍ਰਧਾਨ ਬਣਨ 'ਤੇ ਰਾਹੁਲ ਗਾਂਧੀ ਨੂੰ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਅਨੁਮੀਤ ਸਿੰਘ ਹੀਰਾ ਸੋਢੀ, ਯੂਥ ਸਪੋਰਟਸ ਸੈੱਲ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਤਲਵੰਡੀ ਭਾਈ, 15 ਦਸੰਬਰ (ਰਵਿੰਦਰ ਸਿੰਘ ਬਜਾਜ)- ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਫ਼ਿਰੋਜ਼ਪੁਰ ਜ਼ਿਲ੍ਹਾ ਬਾਡੀ ਮੀਟਿੰਗ ਰਾਜ ਕੁਮਾਰ ਬੂੰਗੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੂਬਾ ਸਿੰਘ ਮੱਲੇ੍ਹੇਸ਼ਾਹ ਸੀਨੀਅਰ ਮੀਤ ...

ਪੂਰੀ ਖ਼ਬਰ »

ਵਕੀਲਾਂ ਦੇ ਨਵੇਂ ਬਣਨ ਵਾਲੇ ਚੈਂਬਰਾਂ ਨੂੰ ਲੈ ਕੇ ਪਈਆਂ ਅੜਚਣਾਂ

ਫ਼ਿਰੋਜ਼ਪੁਰ, 15 ਦਸੰਬਰ (ਰਾਕੇਸ਼ ਚਾਵਲਾ)- ਕਈ ਸਾਲਾਂ ਤੋਂ ਲਮਕ ਰਹੇ ਵਕੀਲਾਂ ਦੇ ਨਵੇਂ ਬਣਨ ਵਾਲੇ ਚੈਂਬਰਾਂ ਦੇ ਕੰਮ ਵਿਚ ਫਿਰ ਅੜਚਣ ਪੈਦਾ ਹੋ ਗਈ ਹੈ | ਹਾਲ ਦੀ ਘੜੀ ਇਸ ਮਸਲੇ ਦੇ ਹੱਲ ਦਾ ਅਸਰ ਨਾ ਵਿਖਣ ਕਰਕੇ ਚੈਂਬਰਾਂ ਦੇ ਨਿਰਮਾਣ 'ਚ ਹੋਰ ਦੇਰੀ ਹੋਣ ਦੀ ਸੰਭਾਵਨਾ ਹੈ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਭਲਕੇ ਮਨਾਇਆ ਜਾਵੇਗਾ

ਅਬੋਹਰ, 15 ਦਸੰਬਰ (ਵਿ.ਪ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਅਬੋਹਰ ਵਲੋਂ ਭਲਕੇ 17 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਸਥਾਨਕ ਟੀਚਰ ਹੋਮ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਜਾਵੇਗਾ | ਐਸੋਸੀਏਸ਼ਨ ਦੇ ਪ੍ਰਧਾਨ ਦੇਵ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਬੱਚੇ ਨਾ ਭੇਜੇ ਜਾਣ 'ਤੇ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਿਰਾਓ ਦੀ ਚਿਤਾਵਨੀ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)- ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਕੋਲ ਬਿਠਾਏ ਜਾਣ ਦਾ ਸਰਕਾਰ ਵਲੋਂ ਫ਼ੈਸਲਾ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਵੀ ਸਰਕਾਰੀ ਸਕੂਲਾਂ ਦੇ ਅਧਿਆਪਕ ਸੈਂਟਰਾਂ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਖੇਤ 'ਚ ਖੜ੍ਹੀ ਫ਼ਸਲ ਵਾਹੀ ਤੇ ਚੁੱਕਿਆ ਕੀਮਤੀ ਸਮਾਨ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਚਾਂਦੀ ਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਹਥਿਆਰਾਂ ਦੀ ਨੋਕ 'ਤੇ ਇਕ ਕਿਸਾਨ ਨੂੰ ਜਿੱਥੇ ਡਰਾ ਧਮਕਾ ਖੇਤ ਵਿਚੋਂ ਬਾਹਰ ਕੱਢ ਦਿੱਤਾ, ਉਥੇ ਉਸ ਦੀ ਪਈ ਖਾਦ ਤੇ ...

ਪੂਰੀ ਖ਼ਬਰ »

ਬਜ਼ੁਰਗ ਦਿਵਸ ਮਨਾਉਂਦਿਆਂ ਪੁਲਿਸ ਨੇ ਕੀਤਾ ਸੇਵਾ-ਮੁਕਤ ਮੁਲਾਜ਼ਮਾਂ ਦਾ ਸਨਮਾਨ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਵਿਭਾਗ ਵਿਚੋਂ ਸੇਵਾ-ਮੁਕਤ ਹੋਏ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮਾਨ ਸਨਮਾਨ ਦੇਣ ਲਈ ਪੁਲਿਸ ਵਿਭਾਗ ਵਲੋਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਲਾਈਨ ਅੰਦਰ ਪੁਲਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX