ਤਾਜਾ ਖ਼ਬਰਾਂ


ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  9 minutes ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  15 minutes ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  18 minutes ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  31 minutes ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  37 minutes ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  39 minutes ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  41 minutes ago
ਬਮਿਆਲ, 23 ਸਤੰਬਰ (ਰਾਕੇਸ਼ ਸ਼ਰਮਾ) - ਬੀਤੇ ਕੱਲ੍ਹ ਤੋਂ ਹੋ ਰਹੀ ਤੇਜ਼ ਬਰਸਾਤ ਦੇ ਚਲਦੇ ਸਰਹੱਦੀ ਇਲਾਕੇ ਬਮਿਆਲ ਚ ਵਹਿ ਰਹੇ ਉੱਝ ਦਰੀਆ ਚ 1,31,200 ਕਿਊੁਸਿਕ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  about 1 hour ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  about 1 hour ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  1 minute ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  about 2 hours ago
ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ) - ਗਣਪਤੀ ਪੂਜਾ ਸੰਬੰਧੀ ਸਥਾਨਿਕ ਉੱਚੇ ਵਿਹੜੇ ਤੋਂ ਮੂਰਤੀ ਵਿਸਰਜਨ ਕਰਨ ਦੋਰਾਹੇ ਜਾ ਰਹੀ ਟਾਟਾ 407 ਗੱਡੀ ਨਜ਼ਦੀਕੀ ਪਿੰਡ...
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  about 2 hours ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  about 2 hours ago
ਤਪਾ ਮੰਡੀ,23 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨੀਂ ਪਈ ਭਾਰੀ ਵਰਖਾ ਨਾਲ ਦਰਾਜ਼ ਰੋਡ ਦੇ ਨਾਲੇ ਚ ਉੱਗੀ ਜੰਗਲ ਬੂਟੀ ਅਤੇ ਗੰਦੇ ਪਾਣੀ ਦਾ ਬੰਨ੍ਹ ਲੱਗਣ ਕਾਰਨ ਪਾਣੀ ਓਵਰ ਫਲੋਂ ਹੋਣ ਤੇ ਨਾਲੇ 'ਚ ਕਰੀਬ 15 ਫੁੱਟ ਚੌੜਾ ਪਾੜ ਪੈ ਗਿਆ, ਜਿਸ ਕਾਰਨ ਕਿਸਾਨਾਂ ਦੀ....
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  about 2 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  about 3 hours ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  about 2 hours ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  about 3 hours ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  about 4 hours ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  about 4 hours ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  about 4 hours ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  about 5 hours ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  about 5 hours ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  about 6 hours ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  about 6 hours ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  about 6 hours ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  about 7 hours ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  about 7 hours ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 7 hours ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  about 8 hours ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  about 8 hours ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  about 8 hours ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  about 7 hours ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  about 9 hours ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  about 9 hours ago
ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 9 hours ago
ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
. . .  about 10 hours ago
ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ
. . .  about 10 hours ago
ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ
. . .  about 11 hours ago
ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ
. . .  about 11 hours ago
ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਬਰਨਾਲਾ

ਸਰਕਾਰੀ ਸਕੂਲਾਂ 'ਚ ਵੱਡੀ ਗਿਣਤੀ ਅਸਾਮੀਆਂ ਖ਼ਾਲੀ ਹੋਣ ਕਰ ਕੇ ਪੜ੍ਹਾਈ ਦਾ ਮੰਦਾਹਾਲ

ਰੂੜੇਕੇ ਕਲਾਂ, 15 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਥਾਨਕ ਇਲਾਕੇ ਦੇ ਸਰਕਾਰੀ ਸਕੂਲਾਂ ਵਿਚ ਦਰਜਨਾਂ ਅਸਾਮੀਆਂ ਖ਼ਾਲੀ ਹੋਣ ਕਰ ਕੇ ਸਰਕਾਰੀ ਸਕੂਲਾਂ 'ਚ ਪੜ੍ਹਾਈ ਦਾ ਮਿਆਰ ਦਿਨੋਂ-ਦਿਨ ਘਟਦਾ ਜਾ ਰਿਹਾ ਹੈ | ਸਰਕਾਰੀ ਸਕੂਲਾਂ 'ਚ ਪੜ੍ਹਾਈ ਦਾ ਮੰਦਾਹਾਲ ਅਤੇ ਵਿਦਿਆਰਥੀਆਂ 'ਚ ਅਨੁਸ਼ਾਸਨਹੀਣਤਾ ਹੋਣ ਕਰ ਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਲੱਖਾਂ ਰੁਪਏ ਖ਼ਰਚ ਕਰ ਕੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਮਜਬੂਰੀ ਕਰ ਕੇ ਪੜ੍ਹਾਉਣ ਨੂੰ ਪਹਿਲ ਦੇ ਰਹੇ ਹਨ | ਜਾਣਕਾਰੀ ਅਨੁਸਾਰ ਇਲਾਕੇ ਦੇ ਹਾਈ ਸਕੂਲ ਕਾਹਨੇਕੇ ਵਿਖੇ 5, ਪ੍ਰਾਇਮਰੀ ਸਕੂਲ ਕਾਹਨੇਕੇ ਵਿਖੇ 2, ਹਾਈ ਸਕੂਲ ਭੈਣੀ ਜੱਸਾ 5, ਪ੍ਰਾਇਮਰੀ ਸਕੂਲ ਭੈਣੀ ਜੱਸਾ 2, ਹਾਈ ਸਕੂਲ ਧੂਰਕੋਟ 7, ਪ੍ਰਾਇਮਰੀ ਸਕੂਲ ਧੂਰਕੋਟ 2, ਹਾਈ ਸਕੂਲ ਭੈਣੀ ਫੱਤਾ 4, ਪ੍ਰਾਇਮਰੀ ਸਕੂਲ ਭੈਣੀ ਫੱਤਾ 4, ਸੈਕੰਡਰੀ ਸਕੂਲ ਪੱਖੋ ਕਲਾਂ 6, ਸੈਕੰਡਰੀ ਸਕੂਲ ਰੂੜੇਕੇ ਕਲਾਂ 10, ਸੈਕੰਡਰੀ ਸਕੂਲ ਧੌਲ਼ਾ 7, ਮਿਡਲ ਸਕੂਲ ਧੌਲ਼ਾ 4, ਪ੍ਰਾਇਮਰੀ ਸਕੂਲ ਪਾਣੀਵਾਲਾ ਧੌਲ਼ਾ 2 ਅਸਾਮੀਆਂ ਖਾਲੀ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਕਈ ਸਕੂਲਾਂ 'ਚ ਅਸਾਮੀਆਂ ਖ਼ਾਲੀ ਹਨ | ਸਕੂਲਾਂ ਵਿਚ ਅਸਾਮੀਆਂ ਖ਼ਾਲੀ ਹੋਣ ਕਰ ਕੇ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਪੜ੍ਹਾਉਣ ਅਤੇ ਕੰਟਰੋਲ ਕਰਨ ਵਿਚ ਮੌਜੂਦ ਅਧਿਆਪਕ ਬੇਵੱਸ ਦਿਖਾਈ ਦੇ ਰਹੇ ਹਨ | ਵਿਦਿਆਰਥੀ ਸਕੂਲਾਂ ਵਿਚ ਪੜ੍ਹਨ ਲਈ ਕਿਤਾਬਾਂ ਲਿਜਾਣ ਦੀ ਬਜਾਏ ਮਹਿੰਗੇ ਕੰਪਨੀਆਂ ਦੇ ਮੋਬਾਈਲ ਫ਼ੋਨ ਲੈ ਕੇ ਜਾਣ ਨੂੰ ਪਹਿਲ ਦੇ ਰਹੇ ਹਨ | ਬਹੁਤੇ ਸਰਕਾਰੀ ਸਕੂਲਾਂ ਦੇ ਅੱਠਵੀਂ ਜਮਾਤ ਤੋਂ ਲੈ ਕੇ ਵੱਡੀਆਂ ਜਮਾਤਾਂ ਤੱਕ ਦੇ ਵਿਦਿਆਰਥੀ ਸਿਗਰਟਾਂ ਆਦਿ ਨਸ਼ੇ ਕਰਨ ਨੂੰ ਆਪਣਾ ਸ਼ੌਕ ਸਮਝ ਰਹੇ | ਪਹਿਲੇ ਸਮੇਂ ਅਧਿਆਪਕਾਂ ਤੋਂ ਵਿਦਿਆਰਥੀ ਡਰਦੇ ਸਨ ਪ੍ਰੰਤੂ ਅੱਜ-ਕੱਲ੍ਹ ਵਿਦਿਆਰਥੀ ਵਰਗ 'ਚੋਂ ਅਧਿਆਪਕਾਂ ਦਾ ਡਰ ਬਿਲਕੁਲ ਖ਼ਤਮ ਹੋ ਚੁੱਕਿਆ ਹੈ | ਗੱਲਬਾਤ ਕਰਦਿਆਂ ਇਕ ਅਧਿਆਪਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਅਸਾਮੀਆਂ ਦੀ ਘਾਟ, ਸਾਲਾਨਾ ਜ਼ਿਆਦਾ ਛੁੱਟੀਆਂ, ਅਧਿਆਪਕਾਂ ਦੀਆਂ ਡਿਊਟੀਆਂ ਵੋਟਾਂ ਦੀ ਸੁਧਾਈ, ਸੈਮੀਨਾਰਾਂ, ਮਰਦਮ-ਸ਼ੁਮਾਰੀ, ਬੇਲੋੜੀ ਡਾਕ ਆਦਿ ਵਿਚ ਲੱਗਣ ਕਰ ਕੇ ਸਰਕਾਰੀ ਸਕੂਲਾਂ ਵਿਚ ਨਾ ਹੀ ਤਾਂ ਸਿਲੇਬਸ ਪੂਰਾ ਹੁੰਦਾ ਹੈ ਅਤੇ ਨਾ ਹੀ ਪੜ੍ਹਾਈ ਦਾ ਮਾਹੌਲ ਬਣਦਾ ਹੈ | ਪਹਿਲਾਂ ਟੀਮਾਂ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਚੈਕਿੰਗਾਂ ਹੁੰਦੀਆਂ ਸਨ | ਹੁਣ ਸਰਕਾਰੀ ਸਕੂਲਾਂ ਦੀ ਚੈਕਿੰਗਾਂ ਵੀ ਨਾਮਾਤਰ ਹੀ ਹਨ | ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਧੀਆਂ ਉਪਰਾਲੇ ਕਰ ਕੇ ਇਲਾਕੇ 'ਚ ਮਿਸਾਲ ਪੈਦਾ ਕਰ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਨਾਲਾ ਸੂਬਾ ਜਨਰਲ ਸਕੱਤਰ ਅਧਿਆਪਕ ਦਲ ਪੰਜਾਬ ਨੇ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਵੱਲ ਧਿਆਨ ਦੇਵੇ, ਸਕੂਲਾਂ 'ਚ ਖ਼ਾਲੀ ਅਧਿਆਪਕਾਂ, ਕਲਰਕਾਂ, ਦਰਜਾਚਾਰ ਮੁਲਾਜ਼ਮਾਂ ਦੀਆਂ ਅਸਾਮੀਆਂ ਦੀ ਤੁਰੰਤ ਪੂਰਤੀ ਕਰੇ | ਅਧਿਆਪਕਾਂ 'ਤੇ ਪਾਇਆ ਜਾ ਰਿਹਾ ਬੇਲੋੜੀ ਡਾਕ ਦਾ ਬੋਝ ਬੰਦ ਕੀਤਾ ਜਾਵੇ ਕਿਉਂਕਿ ਸਕੂਲਾਂ 'ਚ ਕਲੈਰੀਕਲ ਸਟਾਫ਼ ਨਾ ਹੋਣ ਕਰ ਕੇ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਬਜਾਏ ਕਈ-ਕਈ ਅਧਿਆਪਕ ਡਾਕ ਤਿਆਰ ਕਰਦੇ ਰਹਿੰਦੇ ਹਨ | ਜਿਨ੍ਹਾਂ ਨੂੰ ਕਿ ਪੜ੍ਹਾਉਣ ਦਾ ਸਮਾਂ ਹੀ ਨਹੀਂ ਮਿਲਦਾ | ਸਕੂਲਾਂ ਵਿਚ ਕਿਤਾਬਾਂ ਸਹੀ ਸਮੇਂ 'ਤੇ ਭੇਜਣ ਤੋਂ ਇਲਾਵਾ ਅਧਿਆਪਕਾਂ ਦੇ ਸੈਮੀਨਾਰ ਅਪ੍ਰੈਲ ਤੋਂ ਮਈ ਤੱਕ ਹੀ ਕੀਤੇ ਜਾਣ ਤਾਂ ਕਿ ਵਿਦਿਆਰਥੀ ਦੀ ਪੜ੍ਹਾਈ ਦਾ ਕੀਮਤੀ ਸਮਾਂ ਬਚ ਸਕੇ | ਅਧਿਆਪਕ ਵਰਗ ਵਿਦਿਆਰਥੀਆਂ ਨੂੰ ਪੜ੍ਹਾਈ-ਦੇ ਨਾਲ ਨੈਤਿਕ ਸਿੱਖਿਆ ਦੇਵੇ |

ਐਕਸਚੇਂਜ ਦੀਆਂ ਬੈਟਰੀਆਂ ਡਾਊਨ ਹੋਣ ਕਾਰਨ ਬੈਂਕਾਂ 'ਚ ਸਰਵਰ ਡਾਊਨ

ਭਦੌੜ, 15 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੇ ਸਮੁੱਚੇ ਬੈਂਕਾਂ ਅੰਦਰ ਪਹਿਲਾਂ ਤੋਂ ਪੈਸੇ ਦੀ ਚੱਲਦੀ ਆ ਰਹੀ ਕਮੀ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਸਨ ਕਿ ਉੱਪਰੋਂ 14 ਦਸੰਬਰ ਦੀ ਬਾਅਦ ਦੁਪਹਿਰ ਤੋਂ ਟੈਲੀਫ਼ੋਨ ਐਕਸਚੇਂਜ 'ਚ ਆਈ ਤਕਨੀਕੀ ਖ਼ਰਾਬੀ ਕਾਰਨ ...

ਪੂਰੀ ਖ਼ਬਰ »

ਸ਼ਹਿਣਾ ਨੂੰ ਨਗਰ ਪੰਚਾਇਤ ਬਣਾਉਣ ਦਾ ਕੰਮ ਆਖ਼ਰੀ ਪੜਾਅ 'ਤੇ ਪਹੰੁਚਿਆ-ਧਾਲੀਵਾਲ

ਸ਼ਹਿਣਾ, 15 ਦਸੰਬਰ (ਸੁਰੇਸ਼ ਗੋਗੀ)-ਜੋ ਵਾਅਦਾ ਅਕਾਲੀ ਸਰਕਾਰ ਨੇ ਦਸ ਸਾਲਾਂ ਵਿਚ ਪੂਰਾ ਨਹੀਂ ਕੀਤਾ, ਉਸ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਕੁਝ ਹੀ ਸਮੇਂ 'ਚ ਪੂਰਾ ਕੀਤਾ ਜਾ ਰਿਹਾ ਹੈ | ਇਹ ਸ਼ਬਦ ਸੁਖਵਿੰਦਰ ਸਿੰਘ ਧਾਲੀਵਾਲ ਸੂਬਾ ਪ੍ਰੈਸ ਸਕੱਤਰ ਕਿਸਾਨ ਖੇਤ ...

ਪੂਰੀ ਖ਼ਬਰ »

ਅਕਾਲੀ ਆਗੂ ਠੇਕਾ ਸ਼ਰਾਬ ਦੇਸੀ ਤੇ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ

ਬਰਨਾਲਾ, 15 ਦਸੰਬਰ (ਧਰਮਪਾਲ ਸਿੰਘ)-ਬਰਨਾਲਾ ਪੁਲਿਸ ਨੇ ਸ਼ੋ੍ਰਮਣੀ ਅਕਾਲੀ ਆਗੂ ਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਗੁਰਦੀਪ ਸਿੰਘ ਉਰਫ਼ ਮੱਖਣ ਮਹਿਰਮੀਆਂ ਨੂੰ 30 ਪੇਟੀਆਂ ਠੇਕਾ ਸ਼ਰਾਬ ਦੇਸੀ ਮਾਰਕਾ ਪੰਜਾਬ ਤੇ ਇਕ ਪੇਟੀ ਅੰਗਰੇਜ਼ੀ ਸ਼ਰਾਬ ਸਮੇਤ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੋਹਲ ਪੱਤੀ ਵਿਖੇ ਮਾਡਲ ਆਂਗਣਵਾੜੀ ਸੈਂਟਰ ਦਾ ਉਦਘਾਟਨ

ਬਰਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਰਨਾਲਾ ਜ਼ਿਲ੍ਹੇ ਅੰਦਰ ਬਣਾਏ ਜਾ ਰਹੇ ਤਿੰਨ ਆਂਗਣਵਾੜੀ ਸੈਂਟਰਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ ਵਲੋਂ ਸੋਹਲ ਪੱਤੀ ਬਰਨਾਲਾ ਵਿਖੇ ਨਿਰਮਾਣ ਕੀਤੇ ਗਏ ਇੱਕ ਮਾਡਲ ...

ਪੂਰੀ ਖ਼ਬਰ »

ਅਗਲੇ 4 ਸਾਲਾਂ 'ਚ ਵਿਕਾਸ ਪੱਖੋਂ ਬਰਨਾਲਾ ਦੀ ਨੁਹਾਰ ਬਦਲ ਦਿੱਤੀ ਜਾਵੇਗੀ-ਢਿੱਲੋਂ

ਬਰਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ 'ਅਜੀਤ' ਉਪ-ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਬਰਨਾਲਾ, 15 ਦਸੰਬਰ (ਧਰਮਪਾਲ ਸਿੰਘ)-ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਾਰੇ ਜ਼ਿਲ੍ਹੇ 'ਚ ਆਪਣਾ ਕੰਮ ਬੰਦ ਕਰ ਕੇ ਬਰਨਾਲਾ ਦੇ ਮੁੱਖ ਸੇਵਾ ਕੇਂਦਰ ਮੂਹਰੇ ਦੂਜੇ ਦਿਨ ਰੋਸ ਧਰਨਾ ਜਾਰੀ ਰੱਖਿਆ¢ ਇਸ ...

ਪੂਰੀ ਖ਼ਬਰ »

ਡੀ. ਸੀ. ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਸਪੈਸ਼ਲ ਪੋਸਟਲ ਕਵਰ ਰਿਲੀਜ਼

ਬਰਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਡਾਕ ਵਿਭਾਗ ਵਲੋਂ ਸਾਾਝੇ ਤੌਰ 'ਤੇ ਤਿਆਰ ਕੀਤਾ ਗਿਆ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ...

ਪੂਰੀ ਖ਼ਬਰ »

ਨਗਰ ਪੰਚਾਇਤ ਹੰਡਿਆਇਆ ਚੋਣਾਂ ਦੇ ਮੱਦੇਨਜ਼ਰ 17 ਨੂੰ 'ਡਰਾਈ ਡੇ' ਘੋਸ਼ਿਤ

ਬਰਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਣਸ਼ਿਆਮ ਥੋਰੀ ਨੇ ਨਗਰ ਪੰਚਾਇਤ ਹੰਡਿਆਇਆ ਚੋਣਾਂ ਮੱਦੇਨਜ਼ਰ ਨਗਰ ਪੰਚਾਇਤ ਦੀ ਹਦੂਦ ਅੰਦਰ 17 ਦਸੰਬਰ ਨੂੰ ਵੋਟਾਂ ਵਾਲੇ ਦਿਨ ਡਰਾਈ ਡੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਪੇਂਟਰ ਦੀ ਮੌਤ

ਤਪਾ ਮੰਡੀ, 15 ਦਸੰਬਰ (ਪ੍ਰਵੀਨ ਕੁਮਾਰ)-ਸਥਾਨਕ ਪਾਵਰਕਾਮ ਦੇ ਗਰਿੱਡ 'ਚ ਭੇਦਭਰੀ ਹਾਲਤ 'ਚ ਇਕ ਪੇਂਟਰ ਦੀ ਮੌਤ ਹੋ ਜਾਣ ਬਾਰੇ ਜਾਣਕਾਰੀ ਮਿਲੀ ਹੈ | ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਅਵਤਾਰ ਸਿੰਘ ਵਾਸੀ ਭਵਾਨੀ ਆਪਣੇ ਪੁੱਤਰ ਸੰਜੇ ਕੁਮਾਰ ਨਾਲ ਗਰਿੱਡ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX