ਤਾਜਾ ਖ਼ਬਰਾਂ


ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾ ਝਟਕਾ
. . .  2 minutes ago
ਜਲਦ ਹੀ ਰਿਹਾਅ ਹੋਣਗੇ ਨਵਾਜ਼ ਸ਼ਰੀਫ਼, ਹਾਈਕੋਰਟ ਨੇ ਸਜ਼ਾ 'ਤੇ ਲਾਈ ਰੋਕ
. . .  14 minutes ago
ਇਸਲਾਮਾਬਾਦ, 19 ਸਤੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈਕੋਰਟ ਨੇ ਨਵਾਜ਼ ਸ਼ਰੀਫ਼ ਸਮੇਤ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਸ਼ਰੀਫ਼ ਅਤੇ ਜਵਾਈ ਦੀ ਸਜ਼ਾ ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਰਿਹਾਈ...
ਵੋਟਿੰਗ ਬੂਥ 'ਤੇ ਕਬਜ਼ੇ ਨੂੰ ਰੋਕਣ ਲਈ ਸੁਖਬੀਰ ਸਿੰਘ ਬਾਦਲ ਮੌਕੇ 'ਤੇ ਪਹੁੰਚੇ
. . .  13 minutes ago
ਮਲੋਟ, 19 ਸਤੰਬਰ (ਗੁਰਮੀਤ ਸਿੰਘ ਮੱਕੜ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਪਿੰਡ ਦਾਨੇਵਾਲਾ ਦੇ ਸਰਕਾਰੀ ਸਕੂਲ 'ਚ ਬਣੇ ਪਿਗ ਬੂਥ ਤੇ ਇੱਕ ਕਾਂਗਰਸੀ ਆਗੂ ਵੱਲੋਂ ਕੁੱਝ ਬਾਹਰੋਂ ਆਏ ਨੌਜਵਾਨਾਂ ਨਾਲ ਜ਼ਬਰਦਸਤੀ ਬੂਥ 'ਤੇ ਕਬਜ਼ਾ ਕਰਨ ਤੇ ....
ਚੋਣ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਨੇ ਮਿਲ ਕੇ ਵੱਡੇ ਪੱਧਰ 'ਤੇ ਕੀਤੀ ਬੂਥ ਕੈਪਚਰਿੰਗ - ਅਕਾਲੀ ਦਲ
. . .  26 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲ ਕਰਦੇ ਅਕਾਲੀ ਦਲ ਦੇ ਨੇਤਾਵਾਂ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਸਰਕਾਰ, ਚੋਣ ਕਮਿਸ਼ਨ....
ਮੋਗਾ : ਪਿੰਡ ਰੋਡੇ ਸਰਜਾ 'ਚ ਤਿੰਨ ਬੂਥਾਂ 'ਤੇ ਹੋਈ ਕੈਪਚਰਿੰਗ
. . .  28 minutes ago
ਸਮਾਲਸਰ (ਕਿਰਨਦੀਪ ਸਿੰਘ ਬਬੀਹਾ)- ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣੇ ਦੇ ਅਧੀਨ ਪੈਂਦੇ ਪਿੰਡ ਰੋਡੇ ਸਰਜਾ ਦੇ ਤਿੰਨ ਬੂਥਾਂ 143, 144, 145 'ਤੇ ਬੂਥ ਕੈਪਚਰਿੰਗ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸੱਤਾ ਧਿਰ ਦੇ ਆਗੂਆਂ ਵਲੋਂ ਦੂਜੀਆਂ ਪਾਰਟੀਆਂ ਦੇ...
ਲੁਟੇਰੇ ਬੈਂਕ 'ਚੋਂ 20 ਲੱਖ ਰੁਪਏ ਦੇ ਕਰੀਬ ਨਕਦੀ ਲੈ ਕੇ ਹੋਏ ਫਰਾਰ
. . .  38 minutes ago
ਟਾਂਡਾ ਉੜਮੁੜ, 19 ਸਤੰਬਰ (ਦੀਪਕ ਬਹਿਲ)- ਬੀਤੀ ਰਾਤ ਟਾਂਡਾ ਉੜਮੁੜ ਵਿਖੇ ਲੁਟੇਰਿਆਂ ਨੇ ਲੁੱਟ ਦੀ ਇੱਕ ਵੱਡੀ ਵਾਰਦਾਤ ਅੰਜਾਮ ਦਿੱਤਾ। ਲੁਟੇਰਿਆ ਨੇ ਇੱਥੇ ਸਥਿਤ ਕੋਆਪਰੇਟਿਵ ਬੈਂਕ ਦੀ ਕੰਧ ਤੋੜ ਕੇ ਅਤੇ ਸੇਫ ਕੱਟ ਕੇ ਉਸ 'ਚੋਂ ਕਰੀਬ 19.50 ਲੱਖ ਰੁਪਏ ਲੁੱਟ ਲਏ...
ਖਸਤਾ ਸੜਕ ਕਾਰਨ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ
. . .  41 minutes ago
ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਮੁਕਤਸਰ ਰੋਡ ਦੀ ਖਸਤਾ ਸੜਕ ਦੇ ਕਾਰਨ ਲੰਘੀ ਰਾਤ ਨੂੰ ਕਾਰ ਦਾ ਸੰਤੁਲਨ ਵਿਗੜ ਕਰ ਕੇ ਨੌਜਵਾਨ ਚਾਲਕ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਪੁਲਿਸ....
ਏਸ਼ੀਆ ਕੱਪ : ਪਾਕਿਸਤਾਨ ਨੇ ਜਿੱਤੀ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  47 minutes ago
ਬਠਿੰਡਾ ਦੇ ਪਿੰਡ ਜਲਾਲ ਵਿਖੇ ਗੋਲੀਬਾਰੀ, ਅਕਾਲੀਆਂ ਨੂੰ ਬਾਹਰ ਕੱਢ ਕੇ ਪੋਲਿੰਗ ਬੂਥ 'ਤੇ ਕਾਂਗਰਸੀ ਵਰਕਰਾਂ ਵਲੋਂ ਕਬਜ਼ਾ
. . .  57 minutes ago
ਬਠਿੰਡਾ, 19 ਸਤੰਬਰ (ਕਮਲਜੀਤ ਸਿੰਘ)- ਬਠਿੰਡਾ ਦੇ ਪਿੰਡ ਜਲਾਲ ਵਿਖੇ ਗੋਲੀਬਾਰੀ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਵਰਕਰਾਂ ਨੇ ਅਕਾਲੀਆਂ ਨੂੰ ਬਾਹਰ ਕੱਢ ਕੇ ਪੋਲਿੰਗ ਬੂਥ 'ਤੇ ਕਬਜ਼ਾ...
ਗਲਵੱਟੀ ਦਾ ਬੂਥ ਕੈਪਚਰ ਹੋਣ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ, ਮਲੇਰਕੋਟਲਾ-ਨਾਭਾ ਰੋਡ ਕੀਤਾ ਜਾਮ
. . .  about 1 hour ago
ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਗਲਵੱਟੀ ਵਿਖੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਕਬੀਰ ਦਾਸ ਮੁਤਾਬਕ ਬੂਥ ਕੈਪਚਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੈਲਟ ਪੇਪਰਾਂ ਨੂੰ 100 ਦੇ ਕਰੀਬ ਕਾਂਗਰਸੀ ਨੌਜਵਾਨਾਂ ਦਾ ਟੋਲਾ ਫ਼ਰਾਰ...
ਜਲੰਧਰ : ਫਿਲੌਰ 'ਚ ਹੁਣ ਤੱਕ 42.30 ਫੀਸਦੀ ਵੋਟਿੰਗ
. . .  about 1 hour ago
ਜਲੰਧਰ : ਨੂਰਮਹਿਲ 'ਚ ਹੁਣ ਤੱਕ 42 ਫੀਸਦੀ ਵੋਟਿੰਗ
. . .  about 1 hour ago
ਜਲੰਧਰ : ਭੋਗਪੁਰ 'ਚ ਹੁਣ ਤੱਕ 39.6 ਫੀਸਦੀ ਵੋਟਿੰਗ
. . .  about 1 hour ago
ਜਲੰਧਰ : ਨਕੋਦਰ 'ਚ ਹੁਣ ਤੱਕ 49 ਫੀਸਦੀ ਵੋਟਿੰਗ
. . .  about 1 hour ago
ਪੰਚਾਇਤ ਸੰਮਤੀ ਮਾਜਰੀ 'ਚ 45 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਅੱਜ ਪੈ ਰਹੀਆਂ ਵੋਟਾਂ ਵਿਚ ਪੰਚਾਇਤ ਸੰਮਤੀ ਮਾਜਰੀ ਵਿਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਮਾਲ ਅਫ਼ਸਰ ਬਲਵਿੰਦਰਪਾਲ...
ਅਜਨਾਲਾ ਦੇ ਪਿੰਡ ਬੱਲੜਬਾਲ 'ਚ ਚੱਲੀਆਂ ਗੋਲੀਆਂ
. . .  about 1 hour ago
ਅਜਨਾਲਾ ਦੇ ਬੱਲੜਬਾਲ 'ਚ ਅਕਾਲੀ ਅਤੇ ਕਾਂਗਰਸ ਵਰਕਰਾਂ ਵਿਚਾਲੇ ਟਕਰਾਅ ਤੋਂ ਬਾਅਦ ਵੋਟਿੰਗ ਰੁਕੀ
. . .  about 1 hour ago
ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਦੁਪਹਿਰ 3 ਵਜੇ ਤੱਕ ਪਈਆਂ 52 ਪ੍ਰਤੀਸ਼ਤ ਵੋਟਾਂ
. . .  about 1 hour ago
ਅਟਾਰੀ ਅਤੇ ਨੇੜੇ ਦੇ ਸਰਹੱਦੀ ਇਲਾਕਿਆਂ 'ਚ ਹੁਣ ਤੱਕ 40 ਫ਼ੀਸਦੀ ਦੇ ਲਗਭਗ ਵੋਟਿੰਗ ਹੋਈ
. . .  about 1 hour ago
3 ਵਜੇ ਤੱਕ ਅਬੋਹਰ ਤੇ ਬੱਲੂਆਣਾ ਹਲਕੇ 'ਚ 47 ਫ਼ੀਸਦੀ ਹੋਈ ਪੋਲਿੰਗ
. . .  about 1 hour ago
ਲੱਖੇਵਾਲੀ ਵਿਖੇ ਬੂਥ ਤੇ ਕਾਂਗਰਸ ਵੱਲੋਂ ਕਬਜ਼ਾ, ਅਕਾਲੀ ਵਰਕਰ ਜ਼ਖ਼ਮੀ
. . .  about 1 hour ago
ਪਾਕਿਸਤਾਨ ਦਾ ਬਿਆਨ- ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਨਾਲ ਨਹੀਂ ਹੋਈ ਕੋਈ ਗੱਲਬਾਤ
. . .  about 1 hour ago
ਸੰਗੂਧੌਣ ਵਿਖੇ ਪ੍ਰਜੈਡਿੰਗ ਅਫ਼ਸਰ ਤੇ ਵੋਟਿੰਗ ਅਫ਼ਸਰਾਂ ਦੀ ਕੁੱਟਮਾਰ, ਪਾੜੇ ਗਏ ਬੈਲੇਟ ਪੇਪਰ
. . .  about 1 hour ago
ਮਾਨਸਾ ਜ਼ਿਲ੍ਹੇ 'ਚ 54 ਫ਼ੀਸਦੀ ਹੋਇਆ ਮਤਦਾਨ
. . .  about 2 hours ago
ਪਿੰਡ ਸਰਾਂ 'ਚ 4 ਘੰਟੇ ਤੱਕ ਹੁੰਦੀ ਰਹੀ ਗ਼ਲਤ ਪੋਲਿੰਗ
. . .  about 2 hours ago
ਹਲਕਾ ਨਾਭਾ ਦੇ ਪਿੰਡ ਛੱਜੂ ਭੱਟ ਵਿਖੇ ਵੋਟਿੰਗ ਬੰਦ
. . .  about 2 hours ago
ਬਲਾਕ ਭੂੰਗਾ ਵਿਖੇ ਪੋਲ ਹੋਈਆਂ 43 ਫ਼ੀਸਦੀ ਵੋਟਾਂ
. . .  about 2 hours ago
ਪਿੰਡ ਦਾਦੂਵਾਲ 'ਚ ਮਰਦਾਂ ਮੁਕਾਬਲੇ ਔਰਤਾਂ ਨੇ ਵੱਧ ਪਾਈਆਂ ਵੋਟਾਂ
. . .  about 2 hours ago
ਨਾਭਾ 'ਚ ਦੁਪਹਿਰ 2.30 ਵਜੇ ਤੱਕ 53 ਫ਼ੀਸਦੀ ਮਤਦਾਨ
. . .  about 2 hours ago
ਜ਼ਿਲ੍ਹਾ ਗੁਰਦਾਸਪੁਰ 'ਚ ਹੁਣ ਤੱਕ ਹੋਈ 36 ਫ਼ੀਸਦੀ ਪੋਲਿੰਗ
. . .  about 2 hours ago
ਬਲਾਕ ਸੜੋਆ 'ਚ ਹੁਣ ਤੱਕ 55.96 ਫ਼ੀਸਦੀ ਹੋਈ ਵੋਟਿੰਗ
. . .  about 2 hours ago
ਹੁਣ ਤੱਕ ਬਲਾਕ ਅਜਨਾਲਾ 'ਚ 48 ਫ਼ੀਸਦੀ, ਹਰਸ਼ਾ ਛੀਨਾ 'ਚ 40 ਅਤੇ ਬਲਾਕ ਚੁਗਾਵਾਂ 'ਚ 43 ਫ਼ੀਸਦੀ ਹੋਇਆ ਮਤਦਾਨ
. . .  about 2 hours ago
ਸੰਗਰੂਰ 'ਚ 2 ਵਜੇ ਤੱਕ ਦਰਜ ਕੀਤੀ ਗਈ 43 ਫ਼ੀਸਦੀ ਪੋਲਿੰਗ
. . .  about 2 hours ago
ਬਠਿੰਡਾ 'ਚ ਦੁਪਹਿਰ 2 ਵਜੇ ਤੱਕ ਦਰਜ ਕੀਤੀ ਗਈ 42 ਫ਼ੀਸਦੀ ਵੋਟਿੰਗ
. . .  about 2 hours ago
ਤਰਨ ਤਾਰਨ ਜ਼ਿਲ੍ਹੇ 'ਚ 2 ਵਜੇ ਤੱਕ ਹੋਇਆ 35 ਫ਼ੀਸਦੀ ਮਤਦਾਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਦਿੱਲੀ

ਟ੍ਰੈਫ਼ਿਕ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਪੁਰਸਕਾਰ ਦਿੱਤੇ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਟ੍ਰੈਫ਼ਿਕ ਪੁਲਿਸ ਵਲੋਂ ਸਕੂਲੀ ਬੱਚਿਆਂ ਦਾ ਦੂਸਰਾ ਪੁਰਸਕਾਰ ਵੰਡ ਸਮਾਗਮ ਤੀਨ ਮੂਰਤੀ ਆਡੀਟੋਰੀਅਮ ਨਵੀਂ ਦਿੱਲੀ ਵਿਚ ਕਰਵਾਇਆ ਗਿਆ, ਜਿਸ ਵਿਚ ਪੇਂਟਿੰਗ, ਲੇਖ ਲਿਖਣ, ਡੀਬੇਟ ਅਤੇ ਕਇਜ਼ ਦੇ ਹੋਏ ਮੁਕਾਬਲੇ ਵਿਚ ਮਿਡਲ ਤੇ ਸੀਨੀਅਰ ਗਰੁੱਪ ਦੇ ਬੱਚਿਆਂ ਦੇ ਕਰਵਾਏ ਗਏ ਸਨ | ਇਸ ਮੁਕਾਬਲੇ 'ਚ ਰੋਡ ਸੇਫ਼ਟੀ, ਅਵੇਅਰਨੈਸ ਕੰਪੇਨ 2017-18 ਵਿਸ਼ਾ ਰੱਖਿਆ ਗਿਆ ਸੀ | ਸਮਾਗਮ 'ਚ ਮੁੱਖ ਮਹਿਮਾਨ ਦਪਿੰਦਰ ਬਾਠਕ (ਵਿਸ਼ੇਸ਼ ਕਮਿਸ਼ਨਰ ਟ੍ਰੈਫ਼ਿਕ ਪੁਲਿਸ) ਸਨ, ਜਿਨਾਂ ਨੇ ਬੱਚਿਆਂ ਨੰੂ ਪੁਰਸਕਾਰ ਵੰਡੇ | ਇਸ ਵਿਚ ਪਹਿਲੇ ਸਥਾਨ 'ਤੇ ਆਉਣ ਵਾਲੇ ਬੱਚੇ ਨੰੂ 5 ਹਜ਼ਾਰ, ਦੂਸਰੇ ਸਥਾਨ 'ਤੇ ਆਉਣ ਵਾਲੇ ਬੱਚੇ ਨੰੂ 3 ਹਜ਼ਾਰ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚੇ ਨੰੂ 2 ਹਜ਼ਾਰ ਰੁਪਏ ਦਿੱਤੇ ਗਏ | ਇਸ ਇਨਾਮ ਵੰਡ ਦੇ ਪ੍ਰੋਗਰਾਮ ਪ੍ਰਤੀ ਇੰਦਰਪ੍ਰਸਥਾ ਗੈਸ, ਹੀਰੇ ਮੋਟਰ, ਹੋਂਡਾ ਮੋਟਰਸਾਈਕਲ ਐਾਡ ਸਕੂਟਰ ਨੇ ਯੋਗਦਾਨ ਦਿੱਤਾ |

ਡਾ: ਗੁਰਮੀਤ ਸਿੰਘ ਦੇ ਵਾਈਸ ਚਾਂਸਲਰ ਬਣਨ 'ਤੇ ਸਵਾਗਤੀ ਸਮਾਗਮ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਭਾਰਤ ਸਰਕਾਰ ਵਲੋਂ ਦਿੱਲੀ ਯੂਨੀਵਰਸਿਟੀ ਦੇ ਪ੍ਰੋ: ਡਾ: ਗੁਰਮੀਤ ਸਿੰਘ ਨੂੰ ਪੁਡੂਚੇਰੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਬਣਾਏ ਜਾਣ 'ਤੇ ਪੰਜਾਬੀ ਸਾਹਿਤ ਕਲਾ ਸੰਗਮ ਨਵੀਂ ਦਿੱਲੀ ਵਲੋਂ ਪੰਜਾਬੀ ਬਾਗ ਕਲੱਬ ਵਿਖੇ ਇਕ ...

ਪੂਰੀ ਖ਼ਬਰ »

ਵਿਜੈ ਦਿਵਸ 'ਤੇ ਸਮਾਗਮ ਅੱਜ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਸੈਨਿਕ ਬੋਰਡ ਵਲੋਂ 16 ਦਸੰਬਰ ਨੂੰ ਵਿਜੈ ਦਿਵਸ ਵਜੋਂ ਮਨਾਇਆ ਜਾਵੇਗਾ | ਸਿਟੀ ਮੈਜਿਸਟ੍ਰੇਟ ਕੰਵਰ ਸਿੰਘ ਨੇ ਦੱਸਿਆ ਕਿ 16 ਦਸੰਬਰ ਨੂੰ ਪੰਚਾਇਤ ਭਵਨ ਦੇ ਸਭਾਗਾਰ 'ਚ ਵਿਜੈ ਦਿਵਸ ਦਾ ਪ੍ਰੋਗਰਾਮ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਐਗਜ਼ੈਕਟਿਵ ਕਮੇਟੀ ਮੈਂਬਰ ਬਣਨ 'ਤੇ ਸੰਤ ਤਿਲੋਕੇਵਾਲਾ ਦਾ ਸਨਮਾਨ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਚੋਰਮਾਰ ਖੇੜਾ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਰਮ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਜ਼ੈਕਟਿਵ ਦੇ ਨਵੇਂ ਚੁਣੇ ਮੈਂਬਰ ਸੰਤ ਗੁਰਮੀਤ ਸਿੰਘ ਤਿਲੋਕੇਵਾਲਾ ...

ਪੂਰੀ ਖ਼ਬਰ »

ਹੜਤਾਲ ਕਰਕੇ ਡਾਕਟਰਾਂ ਨੇ ਦਿੱਤਾ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਸ਼ਾਹਾਬਾਦ ਮਾਰਕੰਡਾ, 15 ਦਸੰਬਰ (ਅਜੀਤ ਬਿਊਰੋ)-ਆਈ.ਐਮ.ਏ. ਦੀ ਅਪੀਲ 'ਤੇ ਸ਼ੁੱਕਰਵਾਰ ਨੂੰ ਪ੍ਰਾਈਵੇਟ ਡਾਕਟਰਾਂ ਨੇ ਇਕ ਦਿਨ ਦੀ ਹੜਤਾਲ ਕੀਤੀ | ਹੜਤਾਲ ਕਾਰਨ ਮਰੀਜਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ | ਆਈ.ਐਮ.ਏ. ਸ਼ਾਹਾਬਾਦ ਦੇ ਪ੍ਰਧਾਨ ਡਾ. ਆਰ.ਐਲ. ਆਰੀਆ ਨੇ ਦੱਸਿਆ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਸਮਾਗਮ

ਨਰਾਇਣਗੜ੍ਹ, 15 ਦਸੰਬਰ (ਪੀ. ਸਿੰਘ)-ਕਾਂਗਰਸ ਸੇਵਾ ਦਲ ਦੁਆਰਾ ਇਕ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸੇਵਾ ਦਲ ਦੇ ਸੂਬਾਈ ਸਕੱਤਰ ਸਤਪਾਲ ਭੱਟੀ ਤੇ ਜ਼ਿਲ੍ਹਾ ਅੰਬਾਲਾ ਮੁੱਖ ਸੰਗਠਕ ਤਿਰਲੋਕ ਸਿੰਘ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਵਿਚ ਸੀਨੀਅਰ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸਾਮਾਨ ਵੰਡਿਆ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਕੁਰੂਕਸ਼ੇਤਰ ਵਿਕਾਸ ਬੋਰਡ ਦੇ ਮਾਨਦ ਸਕੱਤਰ ਅਸ਼ੋਕ ਸੁਖੀਜਾ ਨੇ ਕਿਹਾ ਕਿ ਅਪਾਹਜ਼ਾਂ ਤੇ ਲੋੜਵੰਦ ਲੋਕਾਂ ਦਾ ਵੀ ਸਾਡੇ ਸਮਾਜ 'ਚ ਅਹਿਮ ਹਿੱਸਾ ਹੈ | ਉਹ ਅੱਜ ਭਾਰਤ ਵਿਕਾਸ ਪ੍ਰੀਸ਼ਦ ਸ੍ਰੀ ਰਾਧਾ-ਕ੍ਰਿਸ਼ਨ ਸ਼ਾਖਾ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਵਿਖੇ ਆਤਮ ਰੱਖਿਆ ਸਬੰਧੀ ਲੜਕੀਆਂ ਨੰੂ ਦਿੱਤੀ ਸਿਖਲਾਈ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਔਰਤਾਂ ਨਾਲ ਛੇੜਛਾੜ ਦੀਆਂ ਵਾਰਦਾਤਾਂ ਰੋਜ਼ਾਨਾ ਹੋ ਰਹੀਆਂ ਹਨ, ਜਿਸ ਪ੍ਰਤੀ ਸਕੂਲਾਂ, ਕਾਲਜਾਂ ਅਤੇ ਹੋਰਾਂ ਥਾਵਾਂ 'ਤੇ ਆਤਮ ਸੁਰੱਖਿਆ ਦੀ ਔਰਤਾਂ 'ਚ ਭਾਵਨਾ ਪੈਦਾ ਕਰਨ ਲਈ ਸਮੇਂ-ਸਮੇਂ 'ਤੇ ਕੈਂਪ ਲਗਾਏ ਜਾ ...

ਪੂਰੀ ਖ਼ਬਰ »

ਚਾਂਦਨੀ ਚੌਕ ਦੇ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਹੋਣਗੀਆਂ ਅੰਡਰਗਰਾਊਾਡ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇਤਿਹਾਸਕ ਚਾਂਦਨੀ ਚੌਕ ਬਾਜ਼ਾਰ 'ਚ ਪਿਛਲੇ ਕਈ ਸਾਲਾਂ ਤੋਂ ਬਿਜਲੀ ਦੀਆਂ ਤਾਰਾਂ ਹਰ ਪਾਸੇ ਲਮਕ ਰਹੀਆਂ ਸਨ, ਜਿਸ ਨਾਲ ਇਸ ਬਾਜ਼ਾਰ ਦੀ ਸੁੰਦਰਤਾ ਘਟ ਰਹੀ ਸੀ ਅਤੇ ਇਸ ਸਮੱਸਿਆ ਪ੍ਰਤੀ ਇਥੋਂ ਦੇ ਦੁਕਾਨਦਾਰਾਂ ...

ਪੂਰੀ ਖ਼ਬਰ »

ਉੱਤਰੀ ਦਿੱਲੀ ਨਗਰ ਨਿਗਮ ਵਲੋਂ ਟੈਕਸ ਵਧਾਉਣ 'ਤੇ ਲੋਕਾਂ 'ਤੇ ਹੋਰ ਬੋਝ ਪਵੇਗਾ-ਅਰੁਣ ਗੁਪਤਾ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਵਲੋਂ ਬਜਟ 'ਚ ਹਾਊਸ ਟੈਕਸ ਵਧਾਉਣ ਅਤੇ ਪਹਿਲੀ ਵਾਰ ਪ੍ਰੋਫੈਸ਼ਨਲ ਚਾਰਜ ਲਗਾਉਣ ਦੇ ਪ੍ਰਸਤਾਵ ਦਾ ਵਿਰੋਧ ਸ਼ੁਰੂ ਹੋ ਗਿਆ ਹੈ | ਨਗਰ ਨਿਗਮ ਵਲੋਂ ਹਾਊਸ ਟੈਕਸ ਨੂੰ 12 ਫੀਸਦੀ ਤੋਂ ਵਧਾ ਕੇ 15 ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਨਰਾਇਣਗੜ੍ਹ, 15 ਦਸੰਬਰ (ਪੀ. ਸਿੰਘ)-ਪਿੰਡ ਹੁਸੈਣੀ ਦੀ ਜਾਟ ਧਰਮਸ਼ਾਲਾ ਵਿਚ ਖੇਤੀ ਤੇ ਕਿਸਾਨ ਭਲਾਈ ਵਿਭਾਗ ਦੁਆਰਾ ਆਤਮਾ ਸਕੀਮ ਤਹਿਤ ਅਨੁਸੂਚਿਤ ਜਾਤੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ 'ਚ ਭੂ ਵਿਗਿਆਨ ਰਾਜ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਉਦਯੋਗ ਭਵਨ ਵਿਖੇ ਪੀ.ਐਸ.ਆਈ.ਈ.ਸੀ (ਸੇਵਾਮੁਕਤ) ਇੰਪਲਾਈਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਉਦਯੋਗ ਭਵਨ ਸੈਕਟਰ 17 ਚੰਡੀਗੜ੍ਹ ਵਿਖੇ ਪੀ.ਐਸ.ਆਈ.ਈ.ਸੀ ਰਿਟਾਇਰਡ ਇੰਪਲਾਈਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ | ਇਹ ਰੈਲੀ ਐਸੋਸੀਏਸ਼ਨ ਦੇ ਕਨਵੀਨਰ ਮਨਸ਼ਾ ਰਾਮ ਅਤੇ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਗੁਲਦਾਊਦੀ ਪ੍ਰਦਰਸ਼ਨੀ ਸ਼ੁਰੂ

ਚੰਡੀਗੜ੍ਹ, 15 ਦਸੰਬਰ (ਸੋਹਲ)- ਪੰਜਾਬ ਯੂਨੀਵਰਸਿਟੀ ਦੇ ਗੁਲਾਬ ਬਾਗ਼ ਵਿਖੇ ਗੁਲਦਾਊਦੀ ਪ੍ਰਦਰਸ਼ਨੀ ਦਾ ਆਗਾਜ਼ ਹੋਇਆ | ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰੁਨ ਗਰੋਵਰ ਵਲੋਂ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰੋ. ਗਰੋਵਰ ਨੇ ਕਿਹਾ ਕਿ ਗੁਲਾਬ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 15 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- 16 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਅਮਰੀਕ ਸਿੰਘ (23) ਵਜੋਂ ਹੋਈ ਹੈ ਜੋ ਡੱਡੂ ਮਾਜਰਾ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

18 ਤੋਂ ਰਜਿਸਟਰਡ ਫੜ੍ਹੀਆਂ ਵਾਲੇ ਹੀ ਕਰ ਸਕਣਗੇ ਚੰਡੀਗੜ੍ਹ 'ਚ ਕੰਮ

ਚੰਡੀਗੜ੍ਹ, 15 ਦਸੰਬਰ (ਆਰ. ਐਸ. ਲਿਬਰੇਟ)- ਸਰਵੇਖਣ ਬਾਅਦ ਨਗਰ ਨਿਗਮ ਵਲੋਂ ਰਜਿਸਟਰਡ ਕੀਤੇ ਫੜ੍ਹੀਆਂ ਵਾਲੇ ਹੀ ਆਪਣਾ ਕੰਮ ਜਾਰੀ ਰੱਖਣ ਲਈ ਅਧਿਕਾਰਤ ਹੋਣਗੇ | ਇਨ੍ਹਾਂ ਵਿਚੋਂ ਜਿਨ੍ਹਾਂ ਨੇ ਲੋੜੀਂਦੀ ਫੀਸ ਦਿੱਤੀ ਹੈ ਸਿਰਫ਼ ਉਨ੍ਹਾਂ ਨੂੰ ਹੀ ਅਲਾਟ ਕੀਤੇ ਖੇਤਰਾਂ ...

ਪੂਰੀ ਖ਼ਬਰ »

3 ਸਾਲਾਂ 'ਚ ਰਾਜ ਨੂੰ 'ਕੁਪੋਸ਼ਨ ਮੁਕਤ ਹਰਿਆਣਾ' ਬਣਾ ਦਿੱਤਾ ਜਾਏਗਾ

ਚੰਡੀਗੜ੍ਹ, 15 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ 'ਕੁਪੋਸ਼ਨ ਮੁਕਤ ਹਰਿਆਣਾ' ਬਣਾਇਆ ਜਾਵੇਗਾ | ਇਸ ਲਈ ਸੂਬਾ ਪੱਧਰ 'ਤੇ ਵੱਖਰੇ ਸੈੱਲ ਦਾ ਗਠਨ ਕੀਤਾ ਜਾਵੇਗਾ | ਮੁੱਖ ਮੰਤਰੀ ਇੱਥੇ ...

ਪੂਰੀ ਖ਼ਬਰ »

ਗੋਲੀ ਚਲਾਉਣ ਦੇ ਮਾਮਲੇ 'ਚ ਨਗਰ ਨਿਗਮ ਦਾ ਡਿਪਟੀ ਮੇਅਰ ਲੜਕੇ ਸਮੇਤ ਬਰੀ

ਚੰਡੀਗੜ੍ਹ, 15 ਦਸੰਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਪਿੰਡ ਮੌਲੀਜਗਰਾ 'ਚ ਚੱਲੀ ਗੋਲੀ ਦੇ ਮਾਮਲੇ ਵਿਚ ਭਾਜਪਾ ਦੇ ਮੌਜੂਦਾ ਨਗਰ ਨਿਗਮ ਦੇ ਡਿਪਟੀ ਮੇਅਰ ਅਨਿਲ ਦੂਬੇ ਅਤੇ ਉਸ ਦੇ ਲੜਕੇ ਸੋਨੰੂ ਦੂਬੇ ਨੂੰ ਸਬੂਤਾਂ ਦੀ ਘਾਟ ਦੇ ਕਾਰਨ ਬਰੀ ਕਰ ਦਿੱਤਾ | ਮੌਲੀਜਗਰਾ ...

ਪੂਰੀ ਖ਼ਬਰ »

ਹੋਟਲ ਮਾਲਕ ਦੀ ਕਾਰ ਖੋਹਣ ਵਾਲੇ ਚਾਰ ਦਿਨਾ ਰਿਮਾਂਡ 'ਤੇ

ਚੰਡੀਗੜ੍ਹ, 15 ਦਸੰਬਰ (ਰਣਜੀਤ ਸਿੰਘ)- ਇਕ ਹੋਟਲ ਮਾਲਕ ਕੋਲੋਂ ਦੋ ਲੱਖ ਦੀ ਫਿਰੌਤੀ ਮੰਗਣ ਅਤੇ ਉਸ ਦੀ ਐਸ.ਯੂ.ਵੀ ਕਾਰ ਖੋਹ ਕੇ ਲੈ ਜਾਣ ਦੇ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਗਿ੍ਫ਼ਤਾਰ ਪੰਜ ਮੁਲਜ਼ਮਾਂ ...

ਪੂਰੀ ਖ਼ਬਰ »

ਸਵਾਲ-ਜਵਾਬ ਮੁਕਾਬਲੇ ਕਰਵਾਏ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਟਰੈਫਿਕ ਹਾਈਵੇ ਪੁਲਿਸ ਵਲੋਂ ਬੱਚਿਆਂ ਨੂੰ ਸੜਕ ਸੁਰੱਖਿਆ ਬਾਰੇ ਜਾਣਕਾਰੀ ਦੇਣ ਲਈ ਸੜਕ ਸੁਰੱਖਿਆ ਸਵਾਲ-ਜਵਾਬ ਮੁਕਾਬਲੇ ਕਰਵਾਏ | ਜਿਸ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ 'ਤੇ ਪੁਲਿਸ ਆਈ.ਜੀ. ਟਰੈਫਿਕ ਤੇ ...

ਪੂਰੀ ਖ਼ਬਰ »

ਦੂਜਾ ਗਜ਼ਲ ਸੰਗ੍ਰਹਿ 'ਸੁਪਨਿਆਂ ਸੰਗ ਸੰਵਾਦ' 16 ਨੂੰ ਲੋਕ ਅਰਪਣ

ਐੱਸ. ਏ. ਐੱਸ. ਨਗਰ, 15 ਦਸੰਬਰ (ਝਾਂਮਪੁਰ)-ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਰਮਨ ਸੰਧੂ ਦਾ ਦੂਜਾ ਗਜ਼ਲ ਸੰਗ੍ਰਹਿ ਸੁਪਨਿਆਂ, ਸੰਗ ਸੰਵਾਦ”16 ਦਸੰਬਰ ਨੂੰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਲੋਕ ਅਰਪਣ ਅਤੇ ਵਿਚਾਰ ਗੋਸ਼ਟੀ ਸਮਾਗਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਨੌਜਵਾਨਾਂ ਨੂੰ 'ਵਪਾਰਕ ਡੇਅਰੀ ਸਿਖਲਾਈ' ਜਨਵਰੀ ਤੋਂ

ਚੰਡੀਗੜ੍ਹ, 15 ਦਸੰਬਰ (ਗੁਰਸੇਵਕ ਸਿੰਘ ਸੋਹਲ)-ਪੰਜਾਬ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ. ਇੰਦਰਜੀਤ ਸਿੰਘ ਨੇ ਇੱਥੇ ਦੱਸਿਆ ਕਿ ਨੌਜਵਾਨਾਂ ਨੂੰ 'ਵਪਾਰਕ ਡੇਅਰੀ' ਦਾ ਪ੍ਰੈਕਟੀਕਲ ਗਿਆਨ ਮੁਹੱਈਆ ਕਰਨ ਲਈ ਵਿਸ਼ੇਸ਼ ਪ੍ਰੈਕਟੀਕਲ ਟ੍ਰੇਨਿੰਗ 8 ਜਨਵਰੀ ਤੋਂ ਵਿਭਾਗ ...

ਪੂਰੀ ਖ਼ਬਰ »

ਪਿਸ਼ਾਵਰੀ ਸਿੱਖ ਸੰਗਤ 25 ਦਸੰਬਰ ਨੂੰ ਮਨਾਏਗੀ ਪ੍ਰਕਾਸ਼ ਪੁਰਬ

ਅੰਮਿ੍ਤਸਰ, 15 ਦਸੰਬਰ (ਸੁਰਿੰਦਰ ਕੋਛੜ)-ਪਿਸ਼ਾਵਰੀ ਸਿੱਖ ਸੰਗਤ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਪਿਸ਼ਾਵਰ ਦੇ ਗੁਰਦੁਆਰਾ ਭਾਈ ਜੋਗਾ ਸਿੰਘ ਵਿਖੇ ਮਨਾਇਆ ਜਾ ਰਿਹਾ ਹੈ, ਜਦੋਂ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

60 ਸਾਲਾਂ ਬਾਅਦ ਬਦਲੀ ਹੋਵੇਗਾ ਸੀ.ਆਈ.ਐਸ.ਸੀ.ਈ. ਬੋਰਡ ਦਾ ਲੋਗੋ

ਵਰਸੋਲਾ, 15 ਦਸੰਬਰ (ਵਰਿੰਦਰ ਸਹੋਤਾ)-ਕੌਾਸਲ ਫ਼ਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਅਗਜੈਮੀਨੇਸ਼ਨ (ਸੀ. ਆਈ.ਐਸ.ਸੀ.ਈ.) ਬੋਰਡ ਨਵੀਂ ਦਿੱਲੀ ਵਲੋਂ ਆਪਣਾ 60 ਸਾਲ ਪੁਰਾਣਾ ਲੋਗੋ ਬਦਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਦੇ ਨਾਲ ਹੀ ਬੋਰਡ ਨੇ 60 ਸਾਲ ਪੂਰੇ ਹੋਣ 'ਤੇ ਜਸ਼ਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਿਧਾਇਕ ਸਿੰਗਲਾ ਅਤੇ ਡੀ.ਸੀ. ਵਿਰਕ ਨੇ ਮੁੱਕੇਬਾਜ਼ ਕੌਰ ਸਿੰਘ ਨੂੰ 2 ਲੱਖ ਰੁਪਏ ਦਾ ਚੈੱਕ ਸੌ ਾਪਿਆ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਮੀਡੀਆ ਦੇ ਇੱਕ ਹਿੱਸੇ 'ਚ ਆਈਆਂ ਖ਼ਬਰਾਂ ਦਾ ਤੁਰੰਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੜ੍ਹਬਾ ਦੇ ਪਿੰਡ ਖਨਾਲ ਖੁਰਦ ਦੇ ਰਹਿਣ ਵਾਲੇ ਪਦਮਸ੍ਰੀ ਅਤੇ ਅਰੁਜਨਾ ਐਵਾਰਡੀ ਮੁੱਕੇਬਾਜ਼ ਕੌਰ ...

ਪੂਰੀ ਖ਼ਬਰ »

ਭਾਈ ਨਰਿੰਦਰ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਮਰਹੂਮ ਭਾਈ ਸ਼ਮਿੰਦਰ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਵੱਡੇ ਭਰਾ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਭਾਈ ਰਾਹੁਲ ...

ਪੂਰੀ ਖ਼ਬਰ »

ਅਮਰੀਕਾ ਰਹਿੰਦੇ ਦੋ ਗਵਾਹ ਟਾਈਟਲਰ ਖਿਲਾਫ਼ ਗਵਾਹੀ ਦੇਣ ਲਈ ਤਿਆਰ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਚੇਮਜ਼ ਫੋਰਡ ਕਲੱਬ ਰਾਏਸਿਨਾ ਰੋਡ ਨਵੀਂ ਦਿੱਲੀ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਪਾਲ ਅੱਜ ਸਾਦਕੀ ਬਾਰਡਰ ਵਿਖੇ ਰੀਟ੍ਰੀਟ ਸੈਰੇਮਨੀ 'ਚ ਕਰਨਗੇ ਸ਼ਿਰਕਤ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਦੋ ਦਿਨਾਂ ਦੌਰੇ 'ਤੇ 16 ਤੇ 17 ਦਸੰਬਰ ਨੂੰ ਫ਼ਾਜ਼ਿਲਕਾ ਵਿਖੇ ਪਹੰੁਚ ਰਹੇ ਹਨ | ਉਹ ਇਥੋਂ ਨਜ਼ਦੀਕ ਬਾਰਡਰ ਰੋਡ 'ਤੇ ...

ਪੂਰੀ ਖ਼ਬਰ »

ਅਕਾਲ ਅਕੈਡਮੀਆਂ ਵਲੋ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ 18 ਨੂੰ

ਧਰਮਗੜ੍ਹ, 15 ਦਸੰਬਰ (ਗੁਰਜੀਤ ਸਿੰਘ ਚਹਿਲ)-ਸਮਾਜ ਸੇਵੀ ਕਾਰਜਾਂ 'ਚ ਅਹਿਮ ਭੂਮਿਕਾ ਨਿਭਾਅ ਰਹੇ ਕਲਗਧੀਰ ਟਰੱਸਟ ਬੜੂ ਸਾਹਿਬ ਵਲੋਂ ਪ੍ਰਧਾਨ ਬਾਬਾ ਇਕਬਾਲ ਸਿੰਘ ਦੇ ਅਸ਼ੀਰਵਾਦ ਸਦਕਾ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਪੰਜਾਬ ਤੋਂ ਇਲਾਵਾ ਹੋਰਨਾਂ ...

ਪੂਰੀ ਖ਼ਬਰ »

ਪਾਲ ਨੈਨੀ ਸੰਸਥਾ ਨੇ ਕੈਨੇਡਾ ਦੇ ਕਈ ਵੀਜ਼ੇ ਲਗਵਾਏ

ਲੁਧਿਆਣਾ, 15 ਦਸੰਬਰ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਵਿਚ ਜਾ ਕੇ ਆਪਣਾ ਭਵਿੱਖ ਬਣਾਉਣ ਦੇ ਚਾਹਵਾਨਾਂ ਲਈ ਨੈਨੀ ਕੋਰਸ ਕਰਵਾਉਣ ਵਾਲੀ ਨਾਮੀ ਸੰਸਥਾ ਪਾਲ ਨੈਨੀ ਇੰਸਟੀਚਿਊਟ, ਜੋ ਬਠਿੰਡਾ, ਅੰਮਿ੍ਤਸਰ ਅਤੇ ਲੁਧਿਆਣਾ ਸਥਿਤ ਆਪਣੇ ਦਫ਼ਤਰਾਂ ਰਾਹੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮਿੱਥ ਕੇ ਕੀਤੇ ਕਤਲਾਂ 'ਚ ਪੰਜਾਬ ਪੁਲਿਸ ਤੇ ਆਈ. ਐਨ. ਏ. ਵੱਲੋਂ ਸਮਾਨਅੰਤਰ ਜਾਂਚ

ਖੰਨਾ/ਅਹਿਮਦਗੜ੍ਹ/ਪਾਇਲ, 15 ਦਸੰਬਰ (ਹਰਜਿੰਦਰ ਸਿੰਘ ਲਾਲ/ਰਵਿੰਦਰ ਪੁਰੀ/ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)-ਮਿੱਥ ਕੇ ਕੀਤੇ ਕਤਲਾਂ ਵਿਚ ਖੰਨਾ ਵਿਚ ਹੋਏ ਸ਼ਿਵ ਸੈਨਾ ਆਗੂ ਦੁਰਗਾ ਗੁਪਤਾ ਦੇ ਕਤਲ ਅਤੇ ਡੇਰਾ ਸਿਰਸਾ ਦੇ ਨਾਮ ਚਰਚਾ ਘਰ ਜਗੇੜਾ ਵਿਚ ਮਾਰੇ ਗਏ ...

ਪੂਰੀ ਖ਼ਬਰ »

ਕਿਸਾਨਾਂ ਦੇ ਟਰੈਕਟਰ ਨੂੰ ਦੇਸ਼ ਭਰ 'ਚ ਟੋਲ ਪਲਾਜ਼ਾ ਤੋਂ ਛੋਟ ਦਿਓ-ਜਾਖੜ

ਚੰਡੀਗੜ੍ਹ, 15 ਦਸੰਬਰ (ਐਨ.ਐਸ. ਪਰਵਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜਿਨ੍ਹਾਂ ਨੇ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ਤੋਂ ਪਿਛੋਂ ਅੱਜ ਸੰਸਦ ਮੈਂਬਰ ਦਾ ਹਲਫ਼ ਲਿਆ ਹੈ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ...

ਪੂਰੀ ਖ਼ਬਰ »

ਕੱਟਾ ਸਬੌਰ ਵਿਖੇ ਬਾਬਾ ਸੰਗਤ ਸਿੰਘ ਦੀ ਯਾਦ ਵਿਚ ਸ਼ਹੀਦੀ ਸਮਾਗਮ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਚਮਕੌਰ ਦੇ ਮੈਦਾਨ-ਏ-ਜੰਗ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ ਅਨੁਸਾਰ ਵੈਰੀਆਂ ਦਾ ਡੱਟ ਕੇ ਮੁਕਾਬਲਾ ਕਰਦੇ ਹੋਏ ਸੂਰਬੀਰਤਾ ਨਾਲ ਸ਼ਹੀਦੀ ਪਾਉਣ ਵਾਲੇ ਲਾਸਾਨੀ ਸ਼ਹੀਦ ਬਾਬਾ ਸੰਗਤ ਸਿੰਘ ਦੀ ਯਾਦ ਵਿਚ 23ਵਾਂ ...

ਪੂਰੀ ਖ਼ਬਰ »

ਵੱਖਵਾਦੀ ਗਠਜੋੜ ਦੇ ਸੱਦੇ 'ਤੇ ਸ੍ਰੀਨਗਰ ਦੇ ਅਨੰਤਨਾਗ ਕਸਬੇ ਸਮੇਤ 5 ਥਾਣਿਆਂ ਅਧੀਨ ਇਲਾਕਿਆਂ 'ਚ ਪਾਬੰਦੀਆਂ

ਸ੍ਰੀਨਗਰ, 15 ਦਸੰਬਰ (ਮਨਜੀਤ ਸਿੰਘ)-ਸਾਂਝੇ ਵੱਖਵਾਦੀ ਗਠਜੋੜ ਵਲੋਂ ਅੱਜ 'ਅਨੰਤਨਾਗ ਚਲੋ' ਦੇ ਸੱਦੇ ਦੇ ਮੱਦੇਨਜ਼ਰ ਸ੍ਰੀਨਗਰ ਸ਼ਹਿਰ ਦੇ 5 ਥਾਣਿਆਂ ਅਧੀਨ ਆਉਂਦੇ ਇਲਾਕਿਆਂ, ਦੱਖਣੀ ਕਸ਼ਮੀਰ ਦੇ ਅਨੰਤਨਾਗ ਸਮੇਤ ਕਈ ਕਸਬਿਆਂ 'ਚ ਸਖ਼ਤ ਪਾਬੰਦੀਆਂ ਲਾਗੂ ਰਹੀਆਂ | ਦੱਖਣੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਅਨੰਦਪੁਰ ਸਾਹਿਬ 'ਚ ਸੂਬਾ ਪੱਧਰੀ ਸਮਾਗਮ 24 ਨੂੰ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਾਲ ਭਰ ਚੱਲੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਮੌਕੇ ਪੰਜਾਬ ਸਰਕਾਰ ਵਲੋਂ ਪ੍ਰਭਾਵਸ਼ਾਲੀ ਸਮਾਰੋਹ 24 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਡਰੱਗ ਰੈਕੇਟ ਦੀ ਜਾਂਚ ਕਰ ਰਹੇ ਐਸ.ਟੀ.ਐਫ ਮੁਖੀ ਨੂੰ ਬਦਲਣ ਦੀ ਮੰਗ 'ਤੇ ਐਸ. ਆਈ. ਟੀ. ਬਣਾਈ

ਚੰਡੀਗੜ੍ਹ, 15 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਵਿਚ ਫੈਲੇ ਡਰੱਗ ਰੈਕੇਟ ਦੀ ਜਾਂਚ ਕਰ ਰਹੇ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਮੁਖੀ ਏ.ਡੀ.ਜੀ.ਪੀ ਹਰਪ੍ਰੀਤ ਸਿੰਘ ਸਿੱਧੂ 'ਤੇ ਇਸ ਕੇਸ ਵਿਚ ਬੇਵਜ੍ਹਾ ਫਸਾਉਣ ਦੀ ਕੋਸ਼ਿਸ਼ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਐਸ.ਐਸ.ਪੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX