ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਚੰਡੀਗੜ੍ਹ, 16 ਦਸੰਬਰ (ਮਨਜੋਤ ਸਿੰਘ ਜੋਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸ਼ਾਮ ਪੀ.ਜੀ.ਆਈ. ਵਿਖੇ ਦਾਖਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ...
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  1 day ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  1 day ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  1 day ago
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  1 day ago
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  1 day ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  1 day ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  1 day ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  1 day ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  1 day ago
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  1 day ago
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  1 day ago
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  1 day ago
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  1 day ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  1 day ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  1 day ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  1 day ago
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  1 day ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  1 day ago
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  1 day ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  1 day ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  1 day ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  1 day ago
ਅੱਜ ਦਾ ਵਿਚਾਰ
. . .  1 day ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  2 days ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  2 days ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਹਰਿਆਣਾ ਹਿਮਾਚਲ

ਪਾਣੀ ਦੀ ਪ੍ਰੇਸ਼ਾਨੀ ਤੋਂ ਖਫ਼ਾ ਪਿੰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਜੀਂਦ, 15 ਦਸੰਬਰ (ਅਜੀਤ ਬਿਊਰੋ)-ਪਿੰਡ ਬਰਾੜ ਖੇੜਾ ਦੇ ਵਾਸੀਆਂ ਨੂੰ ਪੀਣ ਦੇ ਪਾਣੀ ਲਈ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ | ਵਾਰ-ਵਾਰ ਅਪੀਲ ਕਰਨ 'ਤੇ ਵੀ ਕਾਰਵਾਈ ਨਹੀਂ ਹੋ ਰਹੀ ਹੈ | ਜਿਸ ਨੂੰ ਲੈ ਕੇ ਪਿੰਡ ਵਾਸੀਆਂ 'ਚ ਰੋਸ ਪੈਦਾ ਹੋ ਰਿਹਾ ਹੈ | ਦਰਜਨਾਂ ਪਿੰਡ ਵਾਸੀ ਜਲ ਘਰ 'ਚ ਇਕੱਠੇ ਹੋਏ ਤੇ ਪੀਣ ਦੇ ਪਾਣੀ ਦੀ ਪ੍ਰੇਸ਼ਾਨੀ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜੀ ਕੀਤੀ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ 'ਚ ਜਲਘਰ ਦੀ ਜੋ ਪਾਈਪ ਲਾਈਨ ਵਿਛਾਈ ਗਈ ਹੈ, ਉਹ ਕਈ ਥਾਂ ਤੋਂ ਬੰਦ ਹੋ ਗਈ ਹੈ | ਕਈ ਵਾਰ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ, ਪਰ ਪ੍ਰਸ਼ਾਸਨ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਰੇਂਗ ਰਹੀ ਹੈ | ਇਸ ਨੂੰ ਲੈ ਕੇ ਪਿੰਡ ਵਾਸੀਆਂ ਨੇ ਜਲ ਘਰ 'ਚ ਇਕੱਠੇ ਹੋ ਕੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜੀ ਕੀਤੀ | ਇਸ ਮੌਕੇ 'ਤੇ ਕਪਤਾਨ, ਅੰਕਿਤ, ਬਾਰੂਰਾਮ, ਰਾਮਪਾਲ, ਕੇਲੋ, ਬੇਦੋ ਸਮੇਤ ਦਰਜਨਾਂ ਔਰਤਾਂ ਮੌਜੂਦ ਰਹੀਆਂ |

ਲੋਕਾਂ ਨੇ ਗਲੀਆਂ 'ਚ ਭਰੇ ਪਾਣੀ ਨੂੰ ਲੈ ਕੇ ਪ੍ਰਸ਼ਾਸਨ ਿਖ਼ਲਾਫ਼ ਜਤਾਇਆ ਰੋਸ

ਰਾਜੌਾਦ, 15 ਦਸੰਬਰ (ਅਜੀਤ ਬਿਊਰੋ)-ਸ਼ਹਿਰ ਦੇ ਕਿਠਾਨਾ ਰੋਡ 'ਤੇ ਵਾਰਡ-12 ਵਿਖੇ ਡੇਰਿਆਂ 'ਤੇ ਰਹਿ ਰਹੇ ਲੋਕਾਂ ਨੇ ਗਲੀਆਂ 'ਚ ਭਰੇ ਪਾਣੀ ਨੂੰ ਲੈ ਕੇ ਪ੍ਰਸ਼ਾਸਨ ਪ੍ਰਤੀ ਕਾਫੀ ਰੋਸ ਜਤਾਇਆ | ਲੋਕਾਂ ਨੇ ਦੋਸ਼ ਲਗਾਇਆ ਕਿ ਗਲੀ 'ਚ ਭਰੇ ਪਾਣੀ ਕਾਰਨ ਉਨ੍ਹਾਂ ਦਾ ਜੀਵਨ ਨਰਕ ਬਣ ...

ਪੂਰੀ ਖ਼ਬਰ »

ਡੀ.ਐਲ.ਸੀ.ਸੀ. ਦੀ ਬੈਠਕ 18 ਨੂੰ

ਫਤਿਹਾਬਾਦ, 15 ਦਸੰਬਰ (ਅਜੀਤ ਬਿਊਰੋ)-ਇੰਟਰਪ੍ਰਾਈਜਿਜ਼ ਪ੍ਰੋਮੋਸ਼ਨ ਪੋਲਿਸੀ (ਈ.ਪੀ.ਪੀ.) 2015 ਤਹਿਤ ਡਿਸਟਿ੍ਕ ਲੇਵਲ ਕਲੀਅਰੇਂਸ ਕਮੇਟੀ (ਡੀ.ਐਲ.ਸੀ.ਸੀ.) ਦੀ 24ਵੀਂ ਬੈਠਕ 18 ਦਸੰਬਰ ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ | ਜ਼ਿਲ੍ਹਾ ਉਦਯੋਗ ਕੇਂਦਰ ਦੇ ਉਪ ਨਿਰਦੇਸ਼ਕ ਤੇ ...

ਪੂਰੀ ਖ਼ਬਰ »

ਦਿਨ ਦਿਹਾੜੇ ਲੜਕੇ 'ਤੇ ਜਾਨਲੇਵਾ ਹਮਲਾ

ਕੁਰੂਕਸ਼ੇਤਰ/ਅੰਬਾਲਾ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਕੁੱਝ ਲੜਕਿਆਂ ਨੇ ਡੰਡੇ-ਸੋਟਿਆਂ ਨਾਲ ਇਕ ਲੜਕੇ 'ਤੇ ਹਮਲਾ ਕਰ ਦਿੱਤਾ | ਹਮਲਾਵਰਾਂ ਨੇ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਅੰਬਾਲਾ ਸ਼ਹਿਰ ਦੇ ਮੁੱਖ ਰੋਡ 'ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ | ਵਾਰਦਾਤ ਨੂੰ ...

ਪੂਰੀ ਖ਼ਬਰ »

ਨਵੇਂ ਨੋਟਾਂ ਦੇ ਲਾਲਚ 'ਚ ਪਤੀ-ਪਤਨੀ ਨੇ ਗਵਾਏ 20 ਹਜ਼ਾਰ

ਅੰਬਾਲਾ ਸ਼ਹਿਰ, 15 ਦਸੰਬਰ (ਭੁਪਿੰਦਰ ਸਿੰਘ)-ਆਪਣਾ ਹੋਮ ਲੋਨ ਪਾਸ ਹੋਣ ਦੀ ਜਾਣਕਾਰੀ ਲੈਣ ਗਏ ਇਕ ਪਤੀ-ਪਤਨੀ ਨੂੰ ਬੈਂਕ ਦੇ ਅੰਦਰ ਹੀ ਅਜੀਬ ਤਰੀਕੇ ਨਾਲ ਠੱਗੇ ਜਾਣ ਦਾ ਇਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ | ਅੰਬਾਲਾ ਕੈਂਟ ਦੇ ਮਹੇਸ਼ ਨਗਰ ਥਾਣੇ 'ਚ ਦਰਜ ਐਫ.ਆਈ.ਆਰ. ...

ਪੂਰੀ ਖ਼ਬਰ »

ਬਾਜ਼ਾਰ 'ਚ ਔਰਤ ਵਲੋਂ ਦੁਕਾਨਦਾਰ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਗਹਿਣੇ ਲੁੱਟਣ ਦੀ ਕੋਸ਼ਿਸ਼

ਅੰਬਾਲਾ ਸ਼ਹਿਰ, 15 ਦਸੰਬਰ (ਭੁਪਿੰਦਰ ਸਿੰਘ)-ਅੰਬਾਲਾ ਕੈਂਟ ਦੇ ਸਰਾਫਾ ਬਾਜ਼ਾਰ 'ਚ ਇਕ ਔਰਤ ਨੇ ਦੁਕਾਨਦਾਰ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਗਹਿਣੇ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਦੁਕਾਨਦਾਰ ਦੀ ਫੁਰਤੀ ਨਾਲ ਉਸ ਨੂੰ ਕਾਬੂ ਕਰਕੇ ਪਿੁਲਸ ਦੇ ਹਵਾਲੇ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਐਕਟ ਦੇ ਿਖ਼ਲਾਫ਼ ਪ੍ਰਾਈਵੇਟ ਡਾਕਟਰਾਂ ਨੇ ਖੋਲਿ੍ਹਆ ਮੋਰਚਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਕਲੀਨਿਕਲ ਇਸਟੈਬਲਿਸ਼ਮੈਂਟ ਐਕਟ ਦੇ ਵਿਰੋਧ 'ਚ ਅੱਜ ਆਈ.ਐਮ.ਏ. ਦੇ ਬੈਨਰ ਹੇਠ ਸਿਰਸਾ ਦੇ ਕਰੀਬ ਸਾਰੇ ਪ੍ਰਾਈਵੇਟ ਡਾਕਟਰਾਂ ਨੇ ਆਪਣੇ ਨਿੱਜੀ ਹਸਪਤਾਲ ਬੰਦ ਰੱਖ ਕੇ ਕੇਂਦਰ ਸਰਕਾਰ ਦੇ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਆਈ.ਐਮ.ਏ. ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਵਲੋਂ ਨਾਅਰੇਬਾਜ਼ੀ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਰੋਡਵੇਜ਼ ਜੁਆਇੰਟ ਐਕਸ਼ਨ ਕਮੇਟੀ ਦੀ ਹੋਈ ਬੈਠਕ 'ਚ ਸਕਰਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦਾ ਵਿਰੋਧ ਕਰਦੇ ਹੋਏ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਸੂਬਾਈ ਪ੍ਰਧਾਨ ਹਰੀ ਨਾਰਾਇਣ ...

ਪੂਰੀ ਖ਼ਬਰ »

ਸੀ.ਐਮ.ਓ. ਦੀ ਕੁਰਸੀ 'ਤੇ ਮਿੱਟੀ ਪਾਉਣ ਵਾਲੇ ਕਰਮਚਾਰੀਆਂ 'ਤੇ ਕੇਸ ਦਰਜ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਰਾਸ਼ਟਰੀ ਸਿਹਤ ਮਿਸ਼ਨ ਦੇ ਤਹਿਤ ਜ਼ਿਲ੍ਹੇ ਭਰ 'ਚ ਤੈਨਾਤ ਕੀਤੇ ਗਏ ਕਰਮਚਾਰੀਆਂ ਵਲੋਂ ਸੀ.ਐਮ.ਓ. ਦੀ ਗ਼ੈਰ ਹਾਜ਼ਰੀ 'ਚ ਉਨ੍ਹਾਂ ਦੇ ਦਫ਼ਤਰ ਦੇ ਘਿਰਾਓ ਕਰਕੇ ਸੀ.ਐਮ.ਓ. ਦੀ ਕੁਰਸੀ ਉੱਤੇ ਮਿੱਟੀ ਪਾਉਣ ਦੇ ਮਾਮਲੇ 'ਚ ਇੱਕ ਦਰਜਨ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਕਰਮਚਾਰੀਆਂ ਵਲੋਂ ਧਰਨਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਗੌਰਮਿੰਟ ਪੀ. ਡਬਲਿਊ.ਡੀ. ਮਕੈਨੀਕਲ ਵਰਕਰਜ਼ ਯੂਨੀਅਨ ਤੇ ਆਲ ਹਰਿਆਣਾ ਪੀ.ਡਬਲਿਊ.ਡੀ. ਮਕੈਨੀਕਲ ਵਰਕਰਜ਼ ਯੂਨੀਅਨ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਜਨ ਸਿਹਤ ਵਿਭਾਗ ਮੰਡਲ ਨੰਬਰ-1 ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਨਿੱਜੀ ਹਸਪਤਾਲ ਅੱਜ ਰਹੇ ਬੰਦ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਕੇਂਦਰ ਸਰਕਾਰ ਦੇ ਕਲੀਨਿਕਲ ਐਸਟੈਬਲਿਸ਼ਮੈਂਟ ਐਕਟ ਦੇ ਵਿਰੋਧ 'ਚ ਅੱਜ ਜ਼ਿਲ੍ਹੇ ਦੇ ਕਰੀਬ ਸਾਰੇ ਨਿੱਜੀ ਹਸਪਤਾਲ ਬੰਦ ਰਹੇ | ਡਾਕਟਰਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ...

ਪੂਰੀ ਖ਼ਬਰ »

ਦੋਸ਼ੀ ਨੂੰ 4 ਸਾਲ ਦੀ ਕੈਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਐਨ.ਡੀ.ਪੀ.ਐਸ. ਐਕਟ ਤਹਿਤ ਇਕ ਦੋਸ਼ੀ ਨੂੰ ਮਾਣਯੋਗ ਅਦਾਲਤ ਨੇ 4 ਸਾਲ ਕੈਦ ਤੇ 40 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੀ ਸਜਾ ਸੁਣਾਈ ਹੈ | ਇਹ ਫੈਸਲਾ ਅਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਕੇਸ਼ ਸਿੰਘ ਦੀ ਅਦਾਲਤ ਨੇ ...

ਪੂਰੀ ਖ਼ਬਰ »

ਸੈਸ਼ਨ ਜੱਜ ਵਲੋਂ ਬਜ਼ੁਰਗ ਆਸ਼ਰਮ ਦਾ ਅਚਾਨਕ ਨਿਰੀਖਣ

ਕੈਥਲ, 15 ਦਸੰਬਰ (ਅਜੀਤ ਬਿਊਰੋ)-ਜ਼ਿਲ੍ਹਾ ਕਾਨੂੰਨ ਸੇਵਾਵਾਂ ਵਿਭਾਗ ਦੇ ਮੁਖੀ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਮ.ਐਮ. ਧੌਾਚਕ ਨੇ ਕਮੇਟੀ ਚੌਕ ਵਿਖੇ ਸਨਾਤਨ ਧਰਮ ਮੰਦਿਰ 'ਚ ਚਲ ਰਹੇ ਬਜ਼ੁਰਗ ਆਸ਼ਰਮ ਅਤੇ ਬਾਲ ਉਪਵਨ ਦਾ ਅਚਾਨਕ ਨਿਰੀਖਣ ਕੀਤਾ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਮੋਟਰਸਾਈਕਿਲ 'ਤੇ ਸਵਾਰ ਵਿਅਕਤੀ ਨੂੰ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਕਾਲਾਂਵਾਲੀ ਦੀ ਪੁਲਿਸ ...

ਪੂਰੀ ਖ਼ਬਰ »

ਅਪਾਹਜਾਂ ਦੀਆਂ ਸ਼ਿਕਾਇਤਾਂ 18 ਨੂੰ ਸੁਣੀਆਂ ਜਾਣਗੀਆਂ

ਪਲਵਲ, 15 ਦਸੰਬਰ (ਅਜੀਤ ਬਿਊਰੋ)-ਏ.ਡੀ.ਸੀ. ਅੰਜੂ ਚੌਧਰੀ ਨੇ ਦੱਸਿਆ ਕਿ ਸਮਾਜਿਕ ਨਿਆ ਤੇ ਅਧਿਕਾਰਤਾ ਵਿਭਾਗ ਹਰਿਆਣਾ ਦੇ ਹੁਕਮਾਂ ਮੁਤਾਬਿਕ 18 ਦਸੰਬਰ ਨੂੰ ਸੇਵਰੇ 11 ਵਜੇ ਸਥਾਨਕ ਮਹਾਤਮਾ ਗਾਂਧੀ ਜਨਤੱਕ ਕੇਂਦਰ ਤੇ ਪੰਚਾਇਤ ਭਵਨ ਪਲਵਲ 'ਚ ਜ਼ਿਲ੍ਹੇ ਦੇ ਅਪਾਹਜ਼ਾਂ ਦੀਆਂ ...

ਪੂਰੀ ਖ਼ਬਰ »

ਹਰ ਕਿਸਾਨ ਤੱਕ ਫ਼ਸਲ ਬੀਮਾ ਯੋਜਨਾ ਦੀ ਸਹੀ ਜਾਣਕਾਰੀ ਸਮਰੱਥ ਨੌਜਵਾਨਾਂ ਰਾਹੀਂ ਪਹੰੁਚਾਉਣ ਦਾ ਲਿਆ ਫ਼ੈਸਲਾ

ਅੰਬਾਲਾ, 15 ਦਸੰਬਰ (ਚਰਨਜੀਤ ਸਿੰਘ ਟੱਕਰ)-ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਹਰ ਕਿਸਾਨ ਤੱਕ ਫ਼ਸਲ ਬੀਮਾ ਯੋਜਨਾ ਦੀ ਸਹੀ ਜਾਣਕਾਰੀ ਪਹੰੁਚਾਉਣ ਲਈ ਇਹ ਜ਼ਿੰਮੇਵਾਰੀ ਸਮਰੱਥ ਨੌਜਵਾਨਾਂ ਨੂੰ ਦਿੱਤੇ ਜਾਣ ਦਾ ਫੈਸਲਾ ਲਿਆ ਗਿਆ ਹੈ | ਇਸ ਸਬੰਧ 'ਚ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਦੀ 100 ਮੀਟਰ ਦੇ ਖੇਤਰ 'ਚ ਧਾਰਾ 144 ਲਾਗੂ

ਫਰੀਦਾਬਾਦ, 15 ਦਸੰਬਰ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਅਤੁਲ ਕੁਮਾਰ ਨੇ ਹਰਿਆਣਾ ਵਿਦਿਆਲਾ ਸਿੱਖਿਆ ਬੋਰਡ ਭਿਵਾਨੀ ਵਲੋਂ ਜ਼ਿਲ੍ਹੇ 'ਚ ਅਗਲੀ 23 ਤੇ 24 ਦਸੰਬਰ ਨੂੰ 36 ਪ੍ਰੀਖਿਆ ਕੇਂਦਰਾਂ 'ਚ ਹੋਣ ਵਾਲੀ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ 2017 ਨੂੰ ਸੁਚੱਜੇ ਤੌਰ 'ਤੇ ...

ਪੂਰੀ ਖ਼ਬਰ »

30 ਲੱਖ ਰੁਪਏ ਦੀ ਲਾਗਤ ਵਾਲੀ ਇੰਟਰ ਲਾਕਿੰਗ ਗਲੀਆਂ ਦੀ ਸ਼ੁਰੂਆਤ

ਬਹਾਦੁਰਗੜ੍ਹ, 15 ਦਸੰਬਰ (ਅਜੀਤ ਬਿਊਰੋ)-ਸ਼ਹਿਰ ਦੇ ਛੋਟੂਰਾਮ ਨਗਰ ਖੇਤਰ ਦੀਆਂ ਗਲੀਆਂ ਦੇ ਨਵੀਨੀਕਰਨ ਦਾ ਤੋਹਫਾ ਵਿਧਾਇਕ ਨਰੇਸ਼ ਕੌਸ਼ਿਕ ਵਲੋਂ ਸਮੇਂ-ਸਮੇਂ 'ਤੇ ਦਿੱਤਾ ਜਾ ਰਿਹਾ ਹੈ | ਜਿਸ ਦਾ ਲਾਭ ਖੇਤਰ ਦੇ ਲੋਕਾਂ ਨੂੰ ਮਿਲ ਰਿਹਾ ਹੈ | ਸਾਬਕਾ ਸਰਕਾਰਾਂ ਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਦਿੱਤਾ ਮੰਗ-ਪੱਤਰ

ਕਾਲਾਂਵਾਲੀ, 14 ਦਸੰਬਰ (ਭੁਪਿੰਦਰ ਪੰਨੀਵਾਲੀਆ)-ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਕਾਲਾਂਵਾਲੀ ਦੇ ਐਸ.ਡੀ.ਐੱਮ. ਦਫ਼ਤਰ ਵਿਖੇ ਐਸ.ਡੀ.ਐਮ. ਦੀ ਗ਼ੈਰ ਮੌਜੂਦਗੀ 'ਚ ਕਰਮਚਾਰੀ ਗੁਰਲਾਲ ਸਿੰਘ ਨੂੰ ਸੌਾਪਿਆ ਗਿਆ | ...

ਪੂਰੀ ਖ਼ਬਰ »

ਖੇਡ ਨਰਸਰੀਆਂ 'ਚ ਸਿਖਲਾਈ ਲੈਣ ਲਈ ਮੰਗੇ ਬਿਨੈ ਪੱਤਰ

ਕੈਥਲ, 15 ਦਸੰਬਰ (ਅਜੀਤ ਬਿਊਰੋ)-ਜ਼ਿਲ੍ਹਾ ਖੇਡ ਤੇ ਯੁਵਾ ਪ੍ਰੋਗਰਾਮ ਅਧਿਕਾਰੀ ਗੰਗਾਦੱਤ ਯਾਦਵ ਨੇ ਦੱਸਿਆ ਕਿ ਖੇਡ ਤੇ ਯੁਵਾ ਪ੍ਰੋਗਰਾਮ ਵਿਭਾਗ ਵਲੋਂ 10 ਖੇਡਾਂ 'ਚ 25 ਲੜਕੇ ਤੇ 25 ਲੜਕੀਆਂ ਦੀ 20 ਖੇਡ ਨਰਸਰੀਆਂ ਸਰਕਾਰੀ/ਗ਼ੈਰ ਸਰਕਾਰੀ ਸੰਸਥਾਵਾਂ 'ਚ ਗੋਲਡਨ ਜੁਬਲੀ ਖੇਡ ...

ਪੂਰੀ ਖ਼ਬਰ »

ਝੂਲੇਲਾਲ ਮੰਦਿਰ 'ਚ ਸੁਣਾਈ ਅਮਰਕਥਾ

ਥਾਨੇਸਰ, 15 ਦਸੰਬਰ (ਅਜੀਤ ਬਿਊਰੋ)-ਗਊਸ਼ਾਲਾ ਬਾਜ਼ਾਰ ਵਿਖੇ ਸ੍ਰੀ ਝੂਲੇਲਾਲ ਮੰਦਿਰ 'ਚ ਸ਼ੁੱਕਰਵਾਰ ਨੂੰ ਹਫ਼ਤਾਵਰੀ ਝੂਲੇਲਾਲ ਅਮਰਕਥਾ ਸੁਣਾਈ ਗਈ | ਵਿਵਸਥਾਪਕ ਰਾਮਲਾਲ ਠਾਕੁਰ ਨੇ ਪਿਛਲੀ ਕਥਾ ਤੋਂ ਅੱਗੇ ਦਾ ਜਿਕਰ ਕਰਦੇ ਹੋਏ ਕਿਹਾ ਕਿ ਸ਼ਹਿਰ ਠੱਠਾ 'ਚ ਇਕ ਪਾਸੇ ...

ਪੂਰੀ ਖ਼ਬਰ »

ਸਰਕਾਰ ਹੜਤਾਲ ਨੂੰ ਲੈ ਕੇ ਗੰਭੀਰ ਨਹੀਂ -ਦੌਲਤਪੁਰੀਆ

ਫਤਿਹਾਬਾਤ, 15 ਦਸੰਬਰ (ਹਰਬੰਸ ਮੰਡੇਰ)-ਇਨੈਲੋ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਨਿਰਧਾਰਤ ਹੜਤਾਲ ਦੇ ਮਾਮਲੇ 'ਚ ਸੂਬੇ ਦੀ ਭਾਜਪਾ ਸਰਕਾਰ ਨੂੰ ਮੁੱਖ ਤੌਰ 'ਤੇ ਜ਼ਿੰਮੇਵਾਰ ਦੱਸਿਆ ਹੈ | ...

ਪੂਰੀ ਖ਼ਬਰ »

ਰੋਜ਼ਗਾਰ ਮੇਲਾ 18 ਨੂੰ

ਪਾਣੀਪਤ, 15 ਦਸੰਬਰ (ਅਜੀਤ ਬਿਊਰੋ)-ਰੋਜ਼ਗਾਰ ਦਫ਼ਤਰ ਪਾਣੀਪਤ ਵਲੋਂ 18 ਦਸੰਬਰ ਨੂੰ ਜੀ.ਟੀ. ਰੋਡ ਵਿਖੇ ਆਈ.ਟੀ.ਆਈ. 'ਚ ਇਕ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਧਿਕਾਰੀ ਨੇ ਦੱਸਿਆ ਕਿ ਰੋਜ਼ਗਾਰ ਮੇਲੇ 'ਚ ਹੈਲਪਰ, ਕੰਪਿਊਟਰ ਆਪਰੇਟਰ, ...

ਪੂਰੀ ਖ਼ਬਰ »

ਫਰਜ਼ੀ ਚੈੱਕ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼

ਪਾਉਂਟਾ ਸਾਹਿਬ (ਨਾਹਨ), 15 ਦਸੰਬਰ (ਹਰਬਖਸ਼ ਸਿੰਘ)-ਵੱਡੀਆਂ-ਵੱਡੀਆਂ ਕੰਪਨੀਆਂ 'ਤੇ ਉਦਯੋਗਪਤੀਆਂ ਪਾਸੋਂ ਫਰਜ਼ੀ ਚੈੱਕ ਰਾਹੀਂ ਰੁਪਏ ਕਢਵਾਉਣ ਵਾਲੇ ਗਰੋਹ ਦਾ ਪਰਦਾਫਾਸ਼ ਹੋ ਗਿਆ ਹੈ | ਸੂਚਨਾ ਅਨੁਸਾਰ ਫਰਜ਼ੀ ਚੈੱਕ ਗਰੋਹ ਦਾ ਨੈੱਟਵਰਕ ਪੂਰੇ ਦੇਸ਼ 'ਚ ਫੈਲਿਆ ਹੋਇਆ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ 350ਵੇਂ ਪ੍ਰਕਾਸ਼ ਉਤਸਵ 'ਚ 3200 ਲੋਕਾਂ ਨੂੰ ਸਰਕਾਰੀ ਖ਼ਰਚੇ 'ਤੇ ਪਟਨਾ ਲਿਜਾਏਗੀ

ਡੱਬਵਾਲੀ, 15 ਦਸੰਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣੇ ਦੀ ਖੱਟਰ ਸਰਕਾਰ ਨੂੰ ਪੰਜਾਬ ਦੀ ਸਾਬਕਾ ਅਕਾਲੀ ਸਰਕਾਰ ਦਾ ਰੰਗ ਚੜ੍ਹ ਗਿਆ ਹੈ | ਸੂਬਾ ਸਰਕਾਰ ਵੀ 3200 ਵਿਅਕਤਆਂ ਨੂੰ ਸਰਕਾਰੀ ਖ਼ਰਚੇ 'ਤੇ ਤੀਰਥ ਦਰਸ਼ਨ ਕਰਵਾਏਗੀ | ਜਿਸ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਸੜਕ ਉਸਾਰੀ ਨਾ ਹੋਣ 'ਤੇ ਦੁਕਾਨਾਂ ਬੰਦ ਕਰਕੇ ਕੀਤਾ ਪ੍ਰਦਰਸ਼ਨ

ਹਿਸਾਰ, 15 ਦਸੰਬਰ (ਅਜੀਤ ਬਿਊਰੋ)-ਹਾਂਸੀ ਪ੍ਰਸ਼ਾਸਨ ਤੇ 2 ਵਿਭਾਗਾਂ 'ਚ ਤਾਲਮੇਲ ਦੀ ਕਮੀ ਕਾਰਨ ਸਮੱਸਿਆ ਦਾ ਨਿਪਟਾਰਾ ਨਾ ਹੋਣ ਤੋਂ ਖਫਾ ਲੋਕਾਂ ਨੇ ਮਾਰਕੀਟ 'ਚ ਆਪਣੀਆਂ ਦੁਕਾਨਾਂ ਬੰਦ ਕਰਕੇ ਧਰਨੇ ਦੀ ਚਿਤਵਾਨੀ ਦੇ ਦਿੱਤੀ | ਬੱਸ ਅੱਡੇ ਦੇ ਪਿੱਛੇ ਅਮਰ ਮਾਰਕੀਟ 'ਚ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਕੂਲ ਅਧਿਆਪਕ ਸੰਘ ਤੇ ਸਕੂਲ ਟੀਚਰ ਫੈਡਰੇਸ਼ਨ ਆਫ ਇੰਡਿਆ ਦੀ ਬੜਾਗੁੜਾ ਬਲਾਕ ਇਕਾਈ ਵਲੋਂ ਅੱਜ ਬਲਾਕ ਸਿੱਖਿਆ ਅਧਿਕਾਰੀ ਬੜਾਗੁੜਾ ਦੇ ਦਫ਼ਤਰ 'ਤੇ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ ਗਿਆ | ਚੇਤੇ ਰਹੇ ਕਿ ...

ਪੂਰੀ ਖ਼ਬਰ »

ਪੰਥਕ ਸ਼ਹੀਦੀ ਕਵੀ ਦਰਬਾਰ ਅੱਜ

ਯਮੁਨਾਨਗਰ, 15 ਦਸੰਬਰ (ਗੁਰਦਿਆਲ ਸਿੰਘ ਨਿਮਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਪਾਤਸ਼ਾਹੀ 10ਵੀਂ ਸਮੂਹ ਸੰਗਤ ਪ੍ਰਭਾਤ ਫੇਰੀ ਜਥਾ ਜਗਾਧਰੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜਾਦਿਆਂ, ਮਾਤਾ ਗੁੱਜਰ ਕੌਰ, ਮੋਤੀ ਰਾਮ ਮਹਿਰਾ ਦੀਵਾਨ, ਟੋਡਰ ਮਲ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ 'ਚ ਸੈਮੀਨਾਰ

ਕੈਥਲ, 15 ਦਸੰਬਰ (ਅਜੀਤ ਬਿਊਰੋ)-ਦਿੱਲੀ ਪਬਲਿਕ ਸਕੂਲ 'ਚ ਊਰਜਾ ਬਚਤ ਦਿਵਸ ਦੇ ਸਬੰਧ 'ਚ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਸਾਰੀਆਂ ਜਮਾਤਾਂ ਦੇ ਬੱਚਿਆਂ ਨੇ ਹਿੱਸਾ ਲਿਆ ਤੇ ਆਪਣੀ ਪ੍ਰਤੀਭਾ ਨਾਲ ਊਰਜਾ ਬਚਾਓ ਲਈ ਕਈ ਪੋਸਟਰ ਬਣਾ ਕੇ ਸਾਰਿਆਂ ...

ਪੂਰੀ ਖ਼ਬਰ »

ਫਰਜ਼ੀ ਚੈੱਕ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼

ਪਾਉਂਟਾ ਸਾਹਿਬ (ਨਾਹਨ), 15 ਦਸੰਬਰ (ਹਰਬਖਸ਼ ਸਿੰਘ)-ਵੱਡੀਆਂ-ਵੱਡੀਆਂ ਕੰਪਨੀਆਂ 'ਤੇ ਉਦਯੋਗਪਤੀਆਂ ਪਾਸੋਂ ਫਰਜ਼ੀ ਚੈੱਕ ਰਾਹੀਂ ਰੁਪਏ ਕਢਵਾਉਣ ਵਾਲੇ ਗਰੋਹ ਦਾ ਪਰਦਾਫਾਸ਼ ਹੋ ਗਿਆ ਹੈ | ਸੂਚਨਾ ਅਨੁਸਾਰ ਫਰਜ਼ੀ ਚੈੱਕ ਗਰੋਹ ਦਾ ਨੈੱਟਵਰਕ ਪੂਰੇ ਦੇਸ਼ 'ਚ ਫੈਲਿਆ ਹੋਇਆ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਬੱਸ ਅੱਡੇ 'ਤੇ ਔਰਤ ਨਾਲ ਛੇੜਛਾੜ ਅਤੇ ਕੁੱਟਮਾਰ

ਪਾਉਂਟਾ ਸਾਹਿਬ, 15 ਦਸੰਬਰ (ਹਰਬਖਸ਼ ਸਿੰਘ)-ਬੱਸ ਅੱਡੇ ਪਾਉਂਟਾ ਸਾਹਿਬ ਵਿਖੇ ਔਰਤ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਫੜ ਲਿਆ ਅਤੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਮਹਿਲਾ ਸੰਤੋਸ਼ ਕੁਮਾਰੀ ਨੇ ਪੁਲਿਸ ਕੋਲ ਰਿਪੋਰਟ ਕਰਕੇ ...

ਪੂਰੀ ਖ਼ਬਰ »

ਭੁਚਾਲ ਰਾਹਤ ਮਾਕ ਡਿ੍ਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਅਧਿਕਾਰੀ ਦੀ ਖੈਰ ਨਹੀਂ-ਸੁਮੇਧਾ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹਾ ਪੱਧਰ 'ਤੇ 21 ਦਸੰਬਰ ਨੂੰ ਭੂਚਾਲ ਰਾਹਤ ਮਾਕ ਡਿ੍ਲ ਹਰ ਜ਼ਿਲ੍ਹਾ ਪੱਧਰ 'ਤੇ ਕੀਤੀ ਜਾ ਰਹੀ ਹੈ | ਇਸ ਮਾਕ ਡਿ੍ਲ ਨੂੰ ਲੈ ਕੇ ਸਾਰੇ ਅਧਿਕਾਰੀਆਂ ...

ਪੂਰੀ ਖ਼ਬਰ »

ਕਮੇਟੀ ਲਾਵੇਗੀ ਨਵੇਂ ਸਾਲ 'ਤੇ ਕੱਟਰਾ 'ਚ 15ਵਾਂ ਭੰਡਾਰਾ

ਸਮਾਲਖਾ, 15 ਦਸੰਬਰ (ਅਜੀਤ ਬਿਊਰੋ)-ਮਾਂ ਵੈਸ਼ਣੋ ਸੇਵਾ ਕਮੇਟੀ ਦੀ ਬੈਠਕ ਰੇਲਵੇ ਰੋਡ ਵਿਖੇ ਦਫ਼ਤਰ 'ਚ ਸੀਨੀਅਰ ਮੈਂਬਰ ਪੰਕਜ ਗੋਲਡੀ ਦੀ ਪ੍ਰਧਾਨਗੀ 'ਚ ਹੋਈ | ਪੰਕਜ ਅਰੋੜਾ ਗੋਲਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਲੋਂ ਕਟਰਾ ਵੈਸ਼ਣੋ ਦੇਵੀ 'ਚ ਨਵੇਂ ਸਾਲ ਦੇ ...

ਪੂਰੀ ਖ਼ਬਰ »

ਪਿੱਪਲੀ 'ਚ ਛੇਤੀ ਬਣੇਗਾ ਟ੍ਰਾਮਾ ਸੈਂਟਰ-ਡਾ. ਸੈਣੀ

ਕੁਰੂਕਸ਼ੇਤਰ, 15 ਦਸੰਬਰ (ਅਜੀਤ ਬਿਊਰੋ)-ਲਾਡਵਾ ਵਿਧਾਇਕ ਡਾ. ਪਵਨ ਸੈਣੀ ਨੇ ਕਿਹਾ ਕਿ ਪਿੱਪਲੀ 'ਚ ਟ੍ਰਾਮਾ ਸੈਂਟਰ ਬਨਣ ਨਾਲ ਇਸ ਖੇਤਰ ਦੀ ਕਾਫੀ ਵੱਡੀ ਮੰਗ ਪੂਰੀ ਹੋ ਜਾਵੇਗੀ | ਟ੍ਰਾਮਾ ਸੈਂਟਰ ਬਣਾਉਣ ਲਈ ਜਮੀਨ ਦੀ ਚੋਣ ਕੀਤੀ ਜਾ ਰਹੀ ਹੈ | ਟ੍ਰਾਮਾ ਸੈਂਟਰ ਬਨਣ ਨਾਲ ...

ਪੂਰੀ ਖ਼ਬਰ »

ਕੈਂਸਰ ਪੀੜਤਾਂ ਨੂੰ ਦਿੱਤੇ ਮਦਦ ਰਕਮ ਦੇ ਚੈੱਕ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਕੈਂਸਰ ਪੀੜਤਾਂ ਨੂੰ ਆਰਥਿਕ ਮਦਦ ਰਕਮ ਮੁਹੱਈਆ ਕਰਵਾਈ ਗਈ ਹੈ | ਮਦਦ ਦੇ ਤੌਰ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀੜਤਾਂ ਨੂੰ 20-20 ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਕਰਮਚਾਰੀ ਸੰਘ ਦੀ ਜ਼ਿਲ੍ਹਾ ਇਕਾਈ ਵਲੋਂ ਮੀਟਿੰਗ

ਪਾਣੀਪਤ, 15 ਦਸੰਬਰ (ਅਜੀਤ ਬਿਊਰੋ)-ਹਰਿਆਣਾ ਰੋਡਵੇਜ਼ ਕਰਮਚਾਰੀ ਸੰਘ ਦੀ ਜ਼ਿਲ੍ਹਾ ਇਕਾਈ ਦੀ ਗੇਟ ਮੀਟਿੰਗ ਪਾਣੀਪਤ ਡਿਪੂ ਦੀ ਵਰਕਸ਼ਾਪ 'ਚ ਡਿਪੂ ਪ੍ਰਧਾਨ ਸ਼ਮਸ਼ੇਰ ਮਲਿਕ ਦੀ ਪ੍ਰਧਾਨਗੀ 'ਚ ਹੋਈ | ਜਿਸ 'ਚ ਮੁੱਖ ਮਹਿਮਾਨ ਵਜੋਂ ਭਾਰਤੀ ਮਜ਼ਦੂਰ ਸੰਘ ਦੇ ਸਾਬਕਾ ਸੂਬਾਈ ...

ਪੂਰੀ ਖ਼ਬਰ »

ਭਾਜਪਾ ਦਾ ਵਿਕਾਸ ਮਾਡਲ ਹਰਿਆਣਾ 'ਚ ਫੇਲ੍ਹ-ਚੌ. ਰਣਜੀਤ ਸਿੰਘ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਕਾਂਗਰਸ ਪਾਰਟੀ ਨੇ ਪਿਛਲੇ 70 ਸਾਲ ਤੋਂ ਦੇਸ਼ ਨੂੰ ਇਕ ਸੂਤਰ ਵਿਚ ਪਰੋ ਕੇ ਰੱਖਿਆ ਹੈ ਤੇ ਦੇਸ਼ ਵਾਸੀਆਂ ਦਾ ਭਰੋਸਾ ਵੀ ਕਾਂਗਰਸ ਪਾਰਟੀ 'ਤੇ ਹੀ ਹੈ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਾਂਸਦ ਚੌ. ਰਣਜੀਤ ਸਿੰਘ ...

ਪੂਰੀ ਖ਼ਬਰ »

ਗੁਰਮੀਤ ਲੋਟ ਬਣੇ ਹਰਿਆਣਾ ਵਾਲਮੀਕਿ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ

ਨਰਵਾਨਾ, 15 ਦਸੰਬਰ (ਅਜੀਤ ਬਿਊਰੋ)-ਹਰਿਆਣਾ ਵਾਲਮੀਕਿ ਸੰਘਰਸ਼ ਕਮੇਟੀ ਦੀ ਬੈਠਕ ਕਾਲਵਨ ਪਿੰਡ ਦੀ ਵਾਲਮੀਕਿ ਚੌਪਾਲ 'ਚ ਹੋਈ | ਜਿਸ ਦੀ ਪ੍ਰਧਾਨਗੀ ਕੈਲਾਸ਼ ਚੰਦ ਕਿਓੜਕ ਨੇ ਕੀਤੀ | ਕੈਲਾਸ਼ ਚੰਦ ਨੇ ਕਿਹਾ ਕਿ ਜ਼ਿਲ੍ਹਾ ਜੀਂਦ ਦੇ ਸਿੱਖਿਅਤ ਸਮਾਜ ਪ੍ਰਤੀ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਵਿਦਿਆਰਥੀ ਐਾਕਰ ਟੈਲੇਂਟ ਹੰਟ ਮੁਕਾਬਲੇ ਬਾਰੇ ਦਿੱਤੀ ਜਾਣਕਾਰੀ

ਭਿਵਾਨੀ, 15 ਦਸੰਬਰ (ਅਜੀਤ ਬਿਊਰੋ)-ਪੁਲਿਸ ਮੁਖੀ ਸੁਰੇਂਦਰ ਸਿੰਘ ਭੌਰੀਆ ਦੇ ਹੁਕਮਾਂ ਮੁਤਾਬਿਕ ਮਹਿਲਾ ਥਾਣਾ ਦੀ ਪੀ.ਸੀ.ਸੀ. ਟੀਮਾਂ ਵਲੋਂ ਵੱਖ-ਵੱਖ ਸਕੂਲਾ 'ਚ ਸਟੂਡੈਂਟਸ ਪੁਲਿਸ ਕੈਡੇਟ ਪ੍ਰੋਗਰਾਮ ਬਾਰੇ ਸਕੂਲ ਦੇ ਬੱਚਿਆਂ, ਪਿ੍ੰਸੀਪਲਾਂ ਤੇ ਸਟਾਫ ਨੂੰ ਜਾਣੂ ...

ਪੂਰੀ ਖ਼ਬਰ »

ਨੌਜਵਾਨਾਂ 'ਚ ਉਤਸ਼ਾਹ ਵਧਾਉਣ ਦਾ ਕੰਮ ਕਰੇਗਾ ਪਾਈ 'ਚ ਹੋਣ ਵਾਲਾ ਸੰਮੇਲਨ-ਜਗਦੀਸ਼

ਕੈਥਲ, 15 ਦਸੰਬਰ (ਅਜੀਤ ਬਿਊਰੋ)-ਪਾਈ 'ਚ 17 ਦਸੰਬਰ ਨੂੰ ਹੋਣ ਵਾਲੇ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਇਨੈਲੋ ਆਗੂਆਂ ਤੇ ਵਰਕਰਾਂ ਨੇ ਕਮਰ ਕਸ ਲਈ ਹੈ | ਲੋਕਾਂ ਵਿਸ਼ੇਸ਼ਕਰ ਨੌਜਵਾਨਾਂ ਨੂੰ ਸੱਦਾ ਦੇਣ ਲਈ ਵਰਕਰ ਜਿੱਥੇ ਘਰ-ਘਰ ਜਾ ਕੇ ਸੰਪਰਕ ਕਰ ਰਹੇ ਹਨ, ਉਥੇ ਹੀ ਨੌਜਵਾਨਾਂ ...

ਪੂਰੀ ਖ਼ਬਰ »

ਹੱਥ 'ਚ ਫੜੇ ਕੈਰੀਬੈਗ ਨੂੰ ਬਲੇਡ ਨਾਲ ਕੱਟ ਕੇ ਚੋਰੀ ਨੂੰ ਦਿੱਤਾ ਅੰਜਾਮ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)-ਜ਼ਿਲ੍ਹੇ 'ਚ ਚੋਰੀ ਤੇ ਲੁੱਟਮਾਰ ਦੀਆਂ ਘਟਨਾਵਾਂ ਰੋਜ਼ਾਨਾ ਵਧਦੀਆਂ ਹੀ ਜਾ ਰਹੀਆਂ ਹਨ | ਚੋਰਾਂ ਦੇ ਹੌਾਸਲੇ ਏਨੇ ਵਧ ਗਏ ਹਨ ਕਿ ਉਨ੍ਹਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ | ਅੱਜ ਚੋਰਾਂ ਨੇ ਫਤਿਹਾਬਾਦ ਸ਼ਹਿਰ ਥਾਣੇ ਦੇ ਬਿੱਲਕੁਲ ...

ਪੂਰੀ ਖ਼ਬਰ »

ਸਵਾਲ-ਜਵਾਬ ਮੁਕਾਬਲੇ 'ਚ ਜ਼ਿਲ੍ਹੇ ਭਰ ਤੋਂ 1943 ਬੱਚਿਆਂ ਨੇ ਦਿੱਤੀ ਪ੍ਰੀਖਿਆ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਆਵਾਜਾਈ ਨਿਯਮਾਂ ਨੂੰ ਲੈ ਕੇ ਪੁਲਿਸ ਤੇ ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ | ਇਸ 'ਚ 5 ਬਲਾਕਾਂ ਤੋਂ 1943 ਬੱਚਿਆਂ ਨੇ ਹਿੱਸਾ ਲਿਆ | ਜਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਪੁਲਿਸ ...

ਪੂਰੀ ਖ਼ਬਰ »

ਜਨਤਕ ਕੇਂਦਰ ਦੀ ਉਸਾਰੀ ਦਾ ਕੰਮ ਸ਼ੁਰੂ

ਅੰਬਾਲਾ, 15 ਦਸੰਬਰ (ਚਰਨਜੀਤ ਸਿੰਘ ਟੱਕਰ)-ਸਿਹਤ, ਖੇਡ ਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਵਲੋਂ ਸ਼ਿਵਾਲਾ ਮੰਡੀ ਅੰਬਾਲਾ ਕੈਂਟ ਖੇਤਰ 'ਚ ਜਨਤਕ ਭਵਨ ਦੀ ਉਸਾਰੀ ਲਈ 24 ਲੱਖ ਰੁਪਏ ਦੀ ਰਕਮ ਮਨਜ਼ੂਰ ਕਰਵਾਈ ਗਈ ਹੈ | ਸਿਹਤ ਮੰਤਰੀ ਦੇ ਹੁਕਮ 'ਤੇ ਅੱਜ ਇਸ ਜਨਤਕ ਭਵਨ ਦੀ ...

ਪੂਰੀ ਖ਼ਬਰ »

ਲਖਨਊ ਦੇ ਕਲਾਕਾਰਾਂ ਨੇ ਦਿੱਤੀ ਸੱਚ ਦੇ ਰਾਹ 'ਤੇ ਚਲਣ ਦੀ ਸਿੱਖਿਆ

ਥਾਨੇਸਰ, 15 ਦਸੰਬਰ (ਅਜੀਤ ਬਿਊਰੋ)-ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਤੇ ਸੰਸਕਾਰ ਭਾਰਤੀ ਦੀ ਸਾਂਝੀ ਅਗਵਾਈ 'ਚ ਚਲ ਰਹੇ 6 ਰੋਜ਼ਾ ਕੌਮੀ ਨਾਟਕ ਉਤਸਵ 'ਤੇ ਚੌਥੇ ਦਿਨ ਨਾਟਕ ਹਰੀਸ਼ਚੰਦਰ ਦੀ ਲੜਾਈ ਦਾ ਮੰਚਨ ਹੋਇਆ | ਪ੍ਰੋਗਰਾਮ 'ਚ ਕੁਰੂਕਸ਼ੇਤਰ ਵਿਕਾਸ ...

ਪੂਰੀ ਖ਼ਬਰ »

ਬਾਬਾ ਫਤਿਹ ਸਿੰਘ ਦੇ ਜਨਮ ਦਿਵਸ ਮੌਕੇ ਹੋਏ ਸੁਖਮਨੀ ਸਾਹਿਬ ਦੇ ਪਾਠ

ਸਮਾਲਖਾ, 15 ਦਸੰਬਰ (ਅਜੀਤ ਬਿਊਰੋ)-ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਮਾਡਲ ਟਾਊਨ 'ਚ ਸਮੂਹ ਸੰਗਤ ਵਲੋਂ ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਇਸਤਰੀ ਸਤਿਸੰਗ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »

ਕਿਸੇ ਵੀ ਗ਼ੈਰ ਮਨਜ਼ੂਰਸ਼ੁਦਾ ਏਜੰਟ/ਸੰਸਥਾ ਦੇ ਬਹਿਕਾਵੇ 'ਚ ਨਾ ਆਉਣ ਨਾਗਰਿਕ-ਅੰਜੂ ਚੌਧਰੀ

ਪਲਵਲ, 15 ਦਸੰਬਰ (ਅਜੀਤ ਬਿਊਰੋ)-ਏ.ਡੀ.ਸੀ. ਅੰਜੂ ਚੌਧਰੀ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਕਿਹਾ ਕਿ ਉਹ ਅਜਿਹੇ ਕਿਸੇ ਗ਼ੈਰ ਮਨਜ਼ੂਰਸ਼ੁਧਾ ਏਜੰਟ/ਸੰਸਥਾ ਦੇ ਬਹਿਕਾਵੇ 'ਚ ਨਾ ਆਉਣ, ਜੋ ਲੋਕਾਂ ਤੋਂ ਰੁਪਏ ਲੈ ਕੇ ਉਨ੍ਹਾਂ ਨੂੰ ਵਿਦੇਸ਼ 'ਚ ਨੌਕਰੀ ਦਾ ਲਾਲਚ ਦੇ ਕੇ ਠੱਗਦੇ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)-ਖੇਤੀ-ਬਾੜੀ ਵਿਭਾਗ ਫਤਿਹਾਬਾਦ ਵਲੋਂ ਬਾਗਬਾਣੀ ਜਾਗਰੂਕ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਗੋਰਖਪੁਰ ਵਿਚ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਜਾਗਰੂਕਤਾ ਕੈਂਪ ਵਿਚ ਕਰੀਬ 100 ਕਿਸਾਨਾਂ ਨੇ ਹਿੱਸਾ ਲਿਆ | ਕੈਂਪ 'ਚ ਪ੍ਰਦਰਸ਼ਨ ...

ਪੂਰੀ ਖ਼ਬਰ »

ਮੰਡਲ ਪੱਧਰੀ ਸਿਖਲਾਈ ਸਮਾਗਮ

ਗੁਰੂਗ੍ਰਾਮ, 15 ਦਸੰਬਰ (ਅਜੀਤ ਬਿਊਰੋ)-ਭੂਚਾਲ ਆਉਣ ਦੀ ਸਥਿਤੀ 'ਚ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਰਿਆਣਾ ਸੂਬੇ ਦੇ ਸਾਰੇ ਜ਼ਿਲਿ੍ਹਆਂ 'ਚ 21 ਦਸੰਬਰ ਨੂੰ ਹੋਣ ਵਾਲੀ ਮੇਗਾ ਮਾਕ ਡਿ੍ਲ ਨੂੰ ਲੈ ਕੇ ਗੁਰੂਗ੍ਰਾਮ ਦੇ ਹਰਿਆਣਾ ਲੋਕ ਪ੍ਰਸ਼ਾਸਨ ਸੰਸਥਾਨ (ਹਿਪਾ) 'ਚ ਅੱਜ ...

ਪੂਰੀ ਖ਼ਬਰ »

ਮੀਰੀ-ਪੀਰੀ ਇੰਸਟੀਚਿਊਟ'ਚ ਛੇਤੀ ਮੁਹੱਈਆ ਕਰਵਾਈ ਜਾਵੇਗੀ ਐਮ.ਆਰ.ਆਈ. ਦੀ ਸਹੂਲਤ-ਵਿਰਕ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਕਿਹਾ ਕਿ ਮੀਰੀ-ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾੲੀਂਸਿਜ ਐਾਡ ਰਿਸਰਚ ਸ਼ਾਹਾਬਾਦ ਮਾਰਕੰਡਾ 'ਚ ਛੇਤੀ ...

ਪੂਰੀ ਖ਼ਬਰ »

ਅਧਿਆਪਕ ਦਾ ਦਰਜਾ ਸਮਾਜ 'ਚ ਪੂਜਨੀਕ ਹੈ-ਡਾ. ਨਾਗਪਾਲ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਵਧੀਕ ਡਿਪਟੀ ਕਮਿਸ਼ਨਰ ਡਾ. ਮੁਨੀਸ਼ ਨਾਗਪਾਲ ਨੇ ਕਿਹਾ ਕਿ ਅਧਿਆਪਕ ਦਾ ਦਰਜਾ ਸਮਾਜ 'ਚ ਹਮੇਸ਼ਾ ਤੋਂ ਹੀ ਪੂਜਨੀਕ ਰਿਹਾ ਹੈ, ਕੋਈ ਉਸ ਨੂੰ ਗੁਰੂ ਕਹਿੰਦਾ ਹੈ, ਕੋਈ ਅਧਿਆਪਕ, ਕੋਈ ਆਚਾਰੀਆ ਤਾਂ ਕੋਈ ਟੀਚਰ ਕਹਿੰਦਾ ਹੈ, ਇਹ ...

ਪੂਰੀ ਖ਼ਬਰ »

ਡੀ.ਸੀ. ਨੇ ਵਿਕਾਸ ਕੰਮਾਂ ਸਬੰਧੀ ਐਲਾਨਾਂ ਦੀ ਕੀਤੀ ਸਮੀਖਿਆ

ਅੰਬਾਲਾ, 15 ਦਸੰਬਰ (ਚਰਨਜੀਤ ਸਿੰਘ ਟੱਕਰ)-ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਵਲੋਂ ਜ਼ਿਲ੍ਹਾ ਅੰਬਾਲਾ 'ਚ ਕੀਤੇ ਗਏ ਵਿਕਾਸ ਕੰਮਾਂ ਸਬੰਧੀ ਐਲਾਨਾਂ ਦੀ ਸਮੀਖਿਆ ਲਈ ਇਕ ਬੈਠਕ ਅੱਜ ਡੀ.ਸੀ. ਸ਼ਰਣਦੀਪ ਕੌਰ ਬਰਾੜ ਦੀ ਪ੍ਰਧਾਨਗੀ 'ਚ ਹੋਈ | ਬੈਠਕ 'ਚ ਡੀ.ਸੀ. ਨੇ ਵਿਕਾਸ ...

ਪੂਰੀ ਖ਼ਬਰ »

ਲੀਗਲ ਐਡ ਕਲੀਨਿਕ ਕੀਤੇ ਸਥਾਪਤ

ਅੰਬਾਲਾ, 15 ਦਸੰਬਰ (ਚਰਨਜੀਤ ਸਿੰਘ ਟੱਕਰ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਪੰਚਾਇਤ ਪੱਧਰ 'ਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਲਾਹ ਤੇ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 7 ਪਿੰਡ ਪੰਚਾਇਤਾਂ 'ਚ ਲੀਗਲ ਐਡ ਕਲੀਨਿਕ ਸਥਾਪਤ ਕੀਤੇ ਗਏ ਹਨ | ...

ਪੂਰੀ ਖ਼ਬਰ »

ਥਲੀ ਖੁਰਦ ਦੇ ਟੈਕਸੀ ਡਰਾਈਵਰ ਦਾ ਆਗਰਾ ਵਿਖੇ ਭੇਦਭਰੀ ਹਾਲਤ 'ਚ ਕਤਲ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਥਲੀ ਖੁਰਦ ਦੇ ਟੈਕਸੀ ਡਰਾਈਵਰ ਨੌਜਵਾਨ ਦੀ ਆਗਰੇ ਵਿਖੇ ਭੇਦਭਰੀ ਹਾਲਤ 'ਚ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਿ੍ਤਕ ਨੌਜਵਾਨ ਦੇ ਭੂਆ ਦੇ ਲੜਕੇ ਜਸਵੰਤ ਸਿੰਘ ਨੇ ਦੱਸਿਆ ਕਿ ਬਖਸ਼ੀਸ਼ ਸਿੰਘ ਬਿੱਲਾ (35) ਪੁੱਤਰ ...

ਪੂਰੀ ਖ਼ਬਰ »

ਬਹੁ-ਕਰੋੜੀ ਬਾਈਪਾਸ ਦੀਆਂ ਟਰੈਫ਼ਿਕ ਲਾਈਟਾਂ ਗੁੱਲ

ਰੂਪਨਗਰ, 15 ਦਸੰਬਰ (ਸਟਾਫ ਰਿਪੋਰਟਰ)-2 ਅਕਤੂਬਰ, 2015 ਨੂੰ ਜਨਤਾ ਲਈ ਖੋਲ੍ਹੇ ਗਏ ਰੂਪਨਗਰ ਦੇ ਬਹੁ-ਕਰੋੜੀ ਬਾਈਪਾਸ ਦੀਆਂ ਟਰੈਫ਼ਿਕ ਲਾਈਟਾਂ ਦਾ ਅੱਜ ਤੱਕ ਰੱਬ ਹੀ ਰਾਖਾ ਦਿਖਾਈ ਦਿੰਦਾ ਜਾਪਦਾ ਹੈ | ਹਾਲਾਂਕਿ ਇਸ ਬਹੁ-ਕਰੋੜੀ ਬਾਈਪਾਸ ਦਾ ਨਿਰਮਾਣ ਵੀ ਅੱਜ ਤੱਕ ਵਿਵਾਦਾਂ ...

ਪੂਰੀ ਖ਼ਬਰ »

ਟਿੱਪਰ ਚਾਲਕ ਸਕੂਟਰੀ ਚਾਲਕ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ

ਰੂਪਨਗਰ, 15 ਦਸੰਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਭਗੌੜਾ ਫੜੋ ਸਟਾਫ਼ ਵਲੋਂ ਅੱਜ ਟਿੱਪਰ ਚਾਲਕ ਜਿਸ ਨੇ ਸਕੂਟਰੀ ਚਾਲਕ ਨੂੰ ਜ਼ਖ਼ਮੀ ਕਰ ਦਿੱਤਾ ਸੀ, ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ | ਸਟਾਫ਼ ਦੇ ਰਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ 16 ਜੂਨ, 2014 ...

ਪੂਰੀ ਖ਼ਬਰ »

ਏ. ਟੀ. ਐੱਮ. ਕਾਰਡ ਬਦਲ ਕੇ ਮਾਰੀ 4 ਲੱਖ ਦੀ ਠੱਗੀ

ਨੰਗਲ, 15 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰਾਜ ਚਾਈਲਡ ਰਾਈਟ ਐਾਡ ਪ੍ਰੋਟੈਕਸ਼ਨ ਕਮਿਸ਼ਨ ਦੀ ਸਾਬਕਾ ਮੈਂਬਰ ਸ਼ੀਲਾ ਬਾਲੀ ਦੇ ਸੱਸ ਸਹੁਰਾ ਅਤੇ ਬੀ. ਬੀ. ਐੱਮ. ਬੀ. ਕਰਮਚਾਰੀ ਸੰਘ (ਬੀ. ਐੱਮ. ਐੱਸ.) ਦੇ ਪ੍ਰਧਾਨ ਤਿਲਕ ਰਾਜ ਬਾਲੀ ਦੇ ਬਜ਼ੁਰਗ ਸੇਵਾ ਮੁਕਤ ਕਰਮਚਾਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਰੂਪਨਗਰ ਦੀ ਇਕ ਮੀਟਿੰਗ ਸਥਾਨਕ ਗੁ: ਸ੍ਰੀ ਤਾੜੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਫੌਜਾ ਸਿੰਘ ਧਨੌਰੀ ਦੀ ਅਗਵਾਈ ਹੇਠ ਹੋਈ ਜਿਸ'ਚ ਪਾਰਟੀ ਦੇ ਕੌਮੀ ਜਨਰਲ ਸਕੱਤਰ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਚੰਨੀ ਸ੍ਰੀ ਅਨੰਦਪੁਰ ਸਾਹਿਬ ਤੇ ਦਲਜੀਤ ਸਿੰਘ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 15 ਨਵੰਬਰ (ਜੇ. ਐਸ. ਿ ਨੱਕੂਵਾਲ, ਕਰਨੈਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਇਕ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਕੁਲਦੀਪ ਸਿੰਘ ਘਨੌਲੀ ਜ਼ਿਲ੍ਹਾ ਪ੍ਰਧਾਨ ਰੂਪਨਗਰ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਇਸ ਸਬੰਧੀ ਜਸਪਾਲ ਸਿੰਘ ਗੁੱਡੂ ਜ਼ਿਲ੍ਹਾ ...

ਪੂਰੀ ਖ਼ਬਰ »

ਏ. ਟੀ. ਐਮ. ਮਸ਼ੀਨਾਂ 'ਚ ਨਕਦੀ ਨਾ ਹੋਣ ਕਾਰਨ ਇਲਾਕਾ ਨਿਵਾਸੀ ਹੋ ਰਹੇ ਨੇ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ਼ਹਿਰ ਅਤੇ ਲਾਗਲੇ ਖੇਤਰਾਂ 'ਚ ਵੱਖ-ਵੱਖ ਬੈਂਕਾਂ ਦੇ ਲੱਗੇ ਏ. ਟੀ. ਐਮ. ਤੋਂ ਪਿਛਲੇ ਕਈ ਦਿਨ ਤੋਂ ਨਕਦੀ ਨਾ ਮਿਲਣ ਕਾਰਨ ਇਲਾਕਾ ਨਿਵਾਸੀਆਂ ਨੂੰ ਘੋਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਤਿੰਨ ਬੱਚਿਆਂ ਦੀ ਮਾਂ ਦੋ ਬੱਚੇ ਛੱਡ ਕੇ ਬੱਚੀ ਸਮੇਤ ਪ੍ਰੇਮੀ ਨਾਲ ਫ਼ਰਾਰ

ਬੇਲਾ, 15 ਦਸੰਬਰ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਦੀ ਰਹਿਣ ਵਾਲੀ ਇਕ ਔਰਤ ਦੋ ਬੱਚੇ ਪਤੀ ਕੋਲ ਛੱਡ ਕੇ ਡੇਢ ਸਾਲ ਦੀ ਬੱਚੀ ਸਮੇਤ ਪ੍ਰੇਮੀ ਨਾਲ ਫ਼ਰਾਰ ਹੋ ਗਈ | ਜਾਣਕਾਰੀ ਅਨੁਸਾਰ ਹਰਪਿੰਦਰ ਕੌਰ ਉਰਫ਼ ਹੈਪੀ ਪਤਨੀ ਮਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਆਪਣੇ ਪਤੀ ਦੇ ...

ਪੂਰੀ ਖ਼ਬਰ »

ਆਜ਼ਮਪੁਰ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਸਰਵੇ ਕੈਂਪ ਲਗਾਇਆ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਆਜ਼ਮਪੁਰ ਵਿਖੇ ਸਰਵੇ ਕੈਂਪ ਲਗਾਇਆ ਗਿਆ ਜਿਸ 'ਚ ਅਧਿਕਾਰੀਆਂ ਵਲੋਂ ਪਿੰਡ ਵਾਸੀਆਂ ਨੂੰ ਕੇਂਦਰ ਤੇ ਰਾਜ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX