ਤਾਜਾ ਖ਼ਬਰਾਂ


ਕ੍ਰੋਏਸ਼ੀਆ ਨੂੰ 4-2 ਹਰਾ ਕੇ ਫਰਾਂਸ ਬਣਿਆ ਫੀਫਾ ਵਿਸ਼ਵ ਕੱਪ 2018 ਦਾ ਚੈਂਪੀਅਨ
. . .  1 day ago
ਕ੍ਰੋਏਸ਼ੀਆ ਨੇ ਫਰਾਂਸ ਸਿਰ ਕੀਤਾ ਦੂਸਰਾ ਗੋਲ - ਫਰਾਂਸ 4, ਕ੍ਰੋਏਸ਼ੀਆ 2
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਚੌਥਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਤੀਸਰਾ ਗੋਲ
. . .  1 day ago
ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ...
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧੇ ਸਮੇਂ ਤੋਂ ਬਾਅਦ ਦੀ ਖੇਡ ਸ਼ੁਰੂ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧਾ ਸਮਾਂ ਪੂਰਾ ਹੋਣ ਤੱਕ ਫਰਾਂਸ ਕ੍ਰੋਏਸ਼ੀਆ ਤੋਂ 2-1 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਕ੍ਰੋਏਸ਼ੀਆ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਦੇ ਕ੍ਰੋਏਸ਼ੀਆ ਸਿਰ ਕੀਤਾ ਪਹਿਲਾ ਗੋਲ
. . .  1 day ago
ਫਰਾਂਸ ਅਤੇ ਕ੍ਰੋਏਸ਼ੀਆ ਵਿਚਕਾਰ ਫੀਫਾ ਵਿਸ਼ਵ ਕੱਪ 2018 ਦਾ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ
. . .  1 day ago
ਮੁੰਬਈ, 15 ਜੁਲਾਈ- ਪੁਣੇ-ਮੁੰਬਈ ਹਾਈਵੇ 'ਤੇ ਲੋਨਾਵਲਾ ਦੇ ਨੇੜੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ...
ਆਤਮਘਾਤੀ ਬੰਬ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 15 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪੇਂਡੂ ਪੁਨਰਵਾਸ ਅਤੇ ਵਿਕਾਸ ਮੰਤਰਾਲੇ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ...
ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ)- ਕੌਮੀ ਹਾਈਵੇਅ 'ਤੇ ਪਿੰਡ ਤੂਰਬਨਜਾਰਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਤੂਰਬਨਜਾਰਾ ਦਾ ਰਹਿਣ ਵਾਲਾ ਕਰਮਜੀਤ ਸਿੰਘ (59) ਆਪਣੇ ਭਤੀਜੇ
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
. . .  1 day ago
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਆਮ ਆਦਮੀ ਪਾਰਟੀ ਨਾਲ ਸੰਬੰਧਿਤ 15 ਅਹੁਦੇਦਾਰਾਂ ਨੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ 'ਤੇ ਮਨਮਰਜ਼ੀ ਦੇ ਦੋਸ਼ ਲਗਾਉਂਦਿਆਂ ਮਨੀਸ਼ ਸਿਸੋਦੀਆ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਅਹੁਦੇਦਾਰਾਂ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਦਾ ਮੋਦੀ 'ਤੇ ਹਮਲਾ, ਕਿਹਾ- ਉਹ ਸਿਰਫ਼ ਮੁਸਲਾਮਾਨਾਂ ਦੀ ਨਹੀਂ, ਦੇਸ਼ ਦੇ ਹਰ ਵਰਗ ਦੀ ਪਾਰਟੀ ਹੈ
. . .  1 day ago
ਦਿੱਲੀ 'ਚ ਏਅਰ ਹੋਸਟੇਸ ਨੇ ਕੀਤੀ ਖ਼ੁਦਕੁਸ਼ੀ
. . .  1 day ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ 'ਚ ਹਾਰੀ ਸਿੰਧੂ
. . .  1 day ago
ਨਕਸਲੀ ਹਮਲੇ 'ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਢਿੱਗਾਂ ਡਿੱਗਣ ਕਾਰਨ ਜੰਮੂ 'ਚ ਚਾਰ ਲੋਕਾਂ ਦੀ ਮੌਤ
. . .  1 day ago
900 ਨਸ਼ੀਲੀਆਂ ਗੋਲੀਆਂ ਸਣੇ ਇੱਕ ਤਸਕਰ ਕਾਬੂ
. . .  1 day ago
ਸੁਸ਼ਮਾ ਸਵਰਾਜ ਨੇ ਬਹਿਰੀਨ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਹੱਤਿਆ
. . .  1 day ago
ਅਸ਼ਲੀਲ ਸੰਦੇਸ਼ ਭੇਜਣ ਕਾਰਨ ਬ੍ਰਿਟੇਨ ਦੇ ਮੰਤਰੀ ਨੂੰ ਦੇਣਾ ਪਿਆ ਅਸਤੀਫ਼ਾ
. . .  1 day ago
ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਲੈ ਕੇ ਲੋਕਾਂ ਨੂੰ ਫਿਰੋਜ਼ਪੁਰ-ਫਾਜ਼ਿਲਕਾ ਮਾਰਗ 'ਤੇ ਦਿੱਤਾ ਧਰਨਾ
. . .  1 day ago
ਮੁੰਬਈ : ਭਾਰੀ ਮੀਂਹ ਤੋਂ ਬਾਅਦ ਸਮੁੰਦਰ 'ਚ ਉੱਚੀਆਂ ਲਹਿਰਾਂ ਉੱਠਣ ਦਾ ਖ਼ਦਸ਼ਾ
. . .  1 day ago
ਅਸਾਮ 'ਚ ਕੱਟੜਵਾਦੀ ਸੰਗਠਨ ਦੇ ਦੋ ਮੈਂਬਰ ਗ੍ਰਿਫ਼ਤਾਰ
. . .  1 day ago
ਪੁਲਿਸ 'ਚ ਭਰਤੀ ਦੇ ਨਾਂ 'ਤੇ ਪ੍ਰੀਖਿਆਰਥੀਆਂ ਦੇ ਲਹਾਏ ਕੱਪੜੇ
. . .  1 day ago
ਸੁਸ਼ਮਾ ਸਵਰਾਜ ਨੇ ਬਹਿਰੀਨ ਦੇ ਪ੍ਰਧਾਨ ਮੰਤਰੀ ਖ਼ਲੀਫ਼ਾ ਨਾਲ ਕੀਤੀ ਮੁਲਾਕਾਤ
. . .  1 day ago
ਕਿਸਾਨਾਂ ਲਈ ਮਗਰਮੱਛ ਦੇ ਹੰਝੂ ਬਹਾ ਰਹੀ ਹੈ ਵਿਰੋਧੀ ਧਿਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਹਵਾਈ ਅੱਡਾ ਮਾਰਗ 'ਤੇ ਲੋਕਾਂ ਨੇ ਦਿੱਤਾ ਧਰਨਾ
. . .  1 day ago
ਮਹਿਲਾ ਵਕੀਲ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਗ੍ਰਿਫ਼ਤਾਰ
. . .  1 day ago
ਰਜਨੀ ਕਾਂਤ ਨੇ ਕੀਤਾ ਇਕ ਦੇਸ਼ ਇਕ ਚੋਣ ਦਾ ਸਮਰਥਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਪੋਹ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ
  •     Confirm Target Language  

ਮੁਕਤਸਰ ਸਾਹਿਬ

ਮਨਰੇਗਾ ਯੂਨੀਅਨ ਵਲੋਂ ਮੰਗਾਂ ਸਬੰਧੀ ਭਰਵੀਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਨਰੇਗਾ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਭਰਵੀਂ ਰੋਸ ਰੈਲੀ ਕੀਤੀ ਗਈ ਅਤੇ ਸੂਬਾ ਤੇ ਕੇਂਦਰ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਮਨਰੇਗਾ ਨੰੂ ਸਮਾਪਤ ਕਰਨ 'ਤੇ ਤੁਲੀਆਂ ਹੋਈਆਂ ਹਨ ਪਰ ਉਹ ਅਜਿਹਾ ਨਹੀਂ ਹੋਣ ਦੇਣਗੇ | ਇਸ ਮੌਕੇ ਮਨਰੇਗਾ ਰੁਜ਼ਗਾਰ ਯੂਨੀਅਨ ਦੇ ਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ ਨੇ ਕਿਹਾ ਕਿ ਉਹ ਮਨਰੇਗਾ ਨੰੂ ਸਹੀ ਢੰਗ ਨਾਲ ਲਾਗੂ ਕਰਵਾਉਣ ਦੇ ਲਈ ਸੰਘਰਸ਼ ਨੂੰ ਕਿਸੇ ਵੀ ਹੱਦ ਤੱਕ ਲਿਜਾਣ ਨੰੂ ਤਿਆਰ ਹਨ | ਪ੍ਰਦਰਸ਼ਨਕਾਰੀ ਮਨਰੇਗਾ ਕਾਨੰੂਨ 2005 ਨੰੂ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ, ਕੀਤੇ ਗਏ ਕੰਮ ਦਾ ਬਕਾਇਆ ਦੇਣ, ਮਨਰੇਗਾ ਕੰਮ 'ਚ ਅੜਚਨ ਪੈਦਾ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਨ, ਕੰਮ ਅਰਜ਼ੀ ਦੀ ਰਸੀਦ ਦੇਣ, ਸ਼ਿਕਾਇਤ ਦਾ ਨਿਪਟਾਰਾ ਸੱਤ ਦਿਨ 'ਚ ਕਰਨ, ਅਰਜੀ ਦੇਣ ਦੇ 15 ਦਿਨ ਬਾਅਦ ਕੰਮ ਦੇਣ, ਕੰਮ ਨਾ ਦੇਣ 'ਤੇ ਬੇਰੁਜ਼ਗਾਰੀ ਭੱਤਾ ਦੇਣ, ਹਾਜ਼ਰੀ ਕੰਮ ਸਥਾਨ 'ਤੇ ਲਗਾਉਣ, ਹਾਜ਼ਰੀ ਜਾਂਚਣ ਅਤੇ ਉਸ ਦੀ ਫ਼ੋਟੋ ਕਾਪੀ ਲੈਣ ਦਾ ਹੱਲ ਅਮਲ 'ਚ ਲਿਆਉਣ, ਕੀਤੇ ਕੰਮ ਦਾ ਭੁਗਤਾਨ 15 ਦਿਨ 'ਚ ਕਰਨ, ਉਸ ਦੇ ਬਾਅਦ ਅਦਾਇਗੀ ਕਰਨ 'ਤੇ ਜੁਰਮਾਨਾ ਦੇਣ, ਕੰਮ 200 ਦਿਨ ਕਰਨ, ਮਨਰੇਗਾ ਕੇਂਦਰ ਬਜਟ 'ਚ ਘੱਟ ਤੋਂ ਘੱਟ ਦੋ ਗੁਣਾ ਰਾਸ਼ੀ ਰੱਖਣ, ਇੰਦਰਾ ਆਵਾਸ ਯੋਜਨਾ ਅਧੀਨ ਬੇ-ਘਰੇ ਨੰੂ ਛੇ ਮਰਲੇ ਦਾ ਮਕਾਨ ਦੇਣ, ਖ਼ੁਦਕੁਸ਼ੀ ਰੋਕਣ ਦੇ ਲਈ ਛੇ ਏਕੜ ਜ਼ਮੀਨ ਵਾਲੇ ਕਿਸਾਨ ਨੰੂ ਮਨਰੇਗਾ ਕੰਮ ਆਪਣੇ ਖੇਤ 'ਚ ਕਰਨ ਦਾ ਹੱਕ ਦੇਣ, ਪ੍ਰਦੂਸ਼ਣ ਰੋਕਣ ਅਤੇ ਕੰਮ ਪੈਦਾ ਕਰਨ ਦੇ ਲਈ ਪਰਾਲੀ ਇਕੱਠੀ ਕਰਨ ਦੇ ਕੰਮ ਨੰੂ ਮਨਰੇਗਾ ਅਧੀਨ ਲਿਆਉਣ, ਪੌਦੇ ਲਗਾਉਣ ਤੇ ਸੰਭਾਲਣ ਦਾ ਕੰਮ ਮਨਰੇਗਾ ਕਰਮਚਾਰੀਆਂ ਨੰੂ ਦੇਣ, ਪੈਨਸ਼ਨ ਨਿਯਮਤ ਰੂਪ 'ਚ ਦੇਣ, ਪਕੋਕਾ ਕਾਨੰੂਨ ਵਾਪਸ ਲੈਣ ਦੀ ਮੰਗ ਕੀਤੀ | ਇਸ ਦੇ ਉਪਰੰਤ ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਦੇ ਨਾਮ ਏ.ਡੀ.ਸੀ. (ਡੀ) ਦੇ ਦਫ਼ਤਰ 'ਚ ਮੰਗ ਪੱਤਰ ਵੀ ਸੌਾਪਿਆ | ਇਸ ਮੌਕੇ ਬੋਹੜ ਸਿੰਘ ਸੁਖਨਾ, ਗੁਰਮੇਲ ਸਿੰਘ, ਮਨਜੀਤ ਸਿੰਘ, ਜਗਸੀਰ ਸਿੰਘ, ਸੁਖਜਿੰਦਰ ਸਿੰਘ, ਹਰਲਾਭ ਸਿੰਘ, ਬਲਬੀਰ ਸਿੰਘ, ਚੰਬਾ ਸਿੰਘ, ਗੁਰਭਿੰਦਰ ਕੌਰ, ਮਨਜੀਤ ਕੌਰ, ਜੈਮਲ ਸਿੰਘ ਆਦਿ ਹਾਜ਼ਰ ਸਨ |

ਰੇਲਵੇ ਦੀਆਂ ਪੱਕੀਆਂ ਚੌਕੀਆਂ 'ਤੇ ਮੁਲਾਜ਼ਮਾਂ ਦੀ ਭਾਰੀ ਘਾਟ ਕਾਰਨ ਸੁਰੱਖਿਆ 'ਤੇ ਬਣਿਆ ਸਵਾਲੀਆ ਨਿਸ਼ਾਨ

ਗਿੱਦੜਬਾਹਾ, 15 ਦਸੰਬਰ (ਬਲਦੇਵ ਸਿੰਘ ਘੱਟੋਂ)-ਬੱਲੂਆਣਾ ਤੋਂ ਅਬੋਹਰ ਤੱਕ ਕਰੀਬ 65 ਕਿੱਲੋਮੀਟਰ ਦੇ ਏਰੀਏ ਵਿਚ ਪੈਣ ਵਾਲੇ ਤਿੰਨ ਅਹਿਮ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਰੱਬ ਆਸਰੇ ਹੀ ਚੱਲ ਰਹੀ ਹੈ | ਹਰ ਰੋਜ਼ 24 ਗੱਡੀਆਂ ਦੇ ਆਉਣ-ਜਾਣ ਵਾਲੇ ਬੱਲੂਆਣਾ, ਗਿੱਦੜਬਾਹਾ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਰਾਜੋਵਾਲ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਰਾਜੋਵਾਲ ਦੀ ਮੀਟਿੰਗ ਪ੍ਰਧਾਨ ਪਿੱਪਲ ਸਿੰਘ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਕਿਸਾਨੀ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਨੇ ਡੀ.ਸੀ. ਦਫ਼ਤਰ ਸਾਹਮਣੇ ਕੀਤਾ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਮੰਗਾਂ ਨੰੂ ਲੈ ਕੇ ਪ੍ਰਧਾਨ ਚਿੰਤ ਰਾਮ ਨਾਹਰ ਦੀ ਪ੍ਰਧਾਨਗੀ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਸੂਬਾ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਵਾਰਡ ਨੰ: 7 ਦੇ ਵਰਕਰਾਂ ਨਾਲ ਮੀਟਿੰਗ ਹੋਈ | ਇਸ ਮੀਟਿੰਗ ਵਿਚ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ...

ਪੂਰੀ ਖ਼ਬਰ »

ਦੀ ਕਲਾਸ ਫ਼ੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਹਰਮਹਿੰਦਰ ਪਾਲ)-ਦੀ ਕਲਾਸ ਫ਼ਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੰੂ ਲੈ ਕੇ ਨਹਿਰੀ ਕਾਲੋਨੀ 'ਚ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਹੀ ਉਨ੍ਹਾਂ ਨੇ ਸੂਬਾ ਸਰਕਾਰ ਦੇ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਜਬਰ ਜਨਾਹ ਤੇ ਚੈੱਕ ਦੇ ਕੇਸਾਂ 'ਚ ਕਥਿਤ ਦੋਸ਼ੀ ਮਾਨਯੋਗ ਅਦਾਲਤ ਨੇ ਕੀਤੇ ਬਰੀ

ਮਲੋਟ, 15 ਦਸੰਬਰ (ਗੁਰਮੀਤ ਸਿੰਘ ਮੱਕੜ)-ਮਲੋਟ ਵਿਖੇ ਇਕ ਜਬਰ ਜਨਾਹ ਅਤੇ ਦੋ ਚੈੱਕ ਦੇ ਵੱਖ-ਵੱਖ ਕੇਸਾਂ ਵਿਚ ਮਾਨਯੋਗ ਅਦਾਲਤ ਵਲੋਂ ਕਥਿਤ ਦੋਸ਼ੀਆਂ ਨੂੰ ਬਰੀ ਕੀਤਾ ਗਿਆ ਹੈ | ਇਨ੍ਹਾਂ ਕੇਸਾਂ ਦੀ ਪੈਰਵਾਈ ਕਰ ਰਹੇ ਵਕੀਲ ਰਾਕੇਸ਼ ਕੁਮਾਰ ਇਟਕਾਨ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸਕੂਲਾਂ 'ਚ ਮਿਡ ਡੇ ਮੀਲ ਲਈ 66 ਲੱਖ ਦੇ ਫ਼ੰਡ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਯੋਜਨਾ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 66 ਲੱਖ 94 ਹਜ਼ਾਰ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ | ਇਹ ਫ਼ੰਡ ਜ਼ਿਲ੍ਹੇ ਦੇ 560 ...

ਪੂਰੀ ਖ਼ਬਰ »

ਹੁੱਕਾ ਬਾਰ 'ਤੇ ਪਾਬੰਧੀ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ: ਰਾਜਪਾਲ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਵੀ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਗੁਰਮੇਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸੀਰਵਾਲੀ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਨੰ: 116 ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਤੌਰ ਤੇ ਸੂਚਨਾ ਮਿਲੀ ਸੀ, ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਵਲੋਂ ਗਾਹਕਾਂ ਨਾਲ ਦੁਰਵਿਵਹਾਰ, ਅਧਿਕਾਰੀਆਂ ਵਲੋਂ ਸ਼ਿਕਾਇਤ ਸੁਣਨ ਤੋਂ ਇਨਕਾਰ

ਮਲੋਟ, 15 ਦਸੰਬਰ (ਗੁਰਮੀਤ ਸਿੰਘ ਮੱਕੜ)- ਨੋਟ ਬੰਦੀ ਤੋਂ ਬਾਅਦ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵਧਦੀਆਂ ਮਨਮਾਨੀਆਂ ਤੋਂ ਜਿੱਥੇ ਆਮ ਲੋਕ ਖੱਜਲ-ਖ਼ੁਆਰ ਹੋ ਰਹੇ ਹਨ, ਉੱਥੇ ਬੈਂਕ ਕਰਮਚਾਰੀਆਂ ਵਲੋਂ ਗ੍ਰਾਹਕਾਂ ਪ੍ਰਤੀ ਮੰਦੀ ਸ਼ਬਦਾਵਲੀ ਦੀ ਕੋਈ ਵੀ ਸ਼ਿਕਾਇਤ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਨੂੰ 6 ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਕਰਵਾਇਆ ਜਾਵੇਗਾ-ਡਿਪਟੀ ਡਾਇਰੈਕਟਰ ਡੇਅਰੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖ਼ੁਰਾਕ, ਆਧੁਨਿਕ ਸ਼ੈੱਡਾਂ ਸਬੰਧੀ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਅਤੇ ਆਪਣੇ ਫਾਰਮਾਂ ਤੇ ਵਧੀਆ ਨਸਲ ਦੇ ਜਾਨਵਰ ਪੈਦਾ ...

ਪੂਰੀ ਖ਼ਬਰ »

ਭਾਈ ਨਰਿੰਦਰ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਮਰਹੂਮ ਭਾਈ ਸ਼ਮਿੰਦਰ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਵੱਡੇ ਭਰਾ ਅਤੇ ਪੰਜਾਬ ਪਬਲਿਕ ਸਰਵਿਸਜ਼ ਕਮਿਸ਼ਨ ਦੇ ਮੈਂਬਰ ਭਾਈ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਦੇ ਵਫ਼ਦ ਨੇ ਡਾਇਰੈਕਟਰ ਨੰੂ ਦੱਸੀਆਂ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਹਰਮਹਿੰਦਰ ਪਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦਾ ਵਫ਼ਦ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ 'ਚ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਕਵਿਤਾ ਸਿੰਘ ਨੰੂ ਮਿਲਿਆ | ਜਿਸ ਦੌਰਾਨ ਉਨ੍ਹਾਂ ਨੇ ਸੈਂਟਰਾਂ ...

ਪੂਰੀ ਖ਼ਬਰ »

ਪੱਪੀ ਖਿਓਵਾਲੀ ਤੇ ਸਿਮਰਨ ਡੀ.ਡੀ ਪੰਜਾਬੀ 'ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਲਾਕਾਰ ਪੱਪੀ ਖਿਓਵਾਲੀ ਅਤੇ ਸਿਮਰਨ 16 ਦਸੰਬਰ (ਸ਼ਨਿੱਚਰਵਾਰ) ਨੂੰ ਡੀ.ਡੀ. ਪੰਜਾਬੀ ਤੇ 8:40 ਵਜੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ 'ਮੁੰਦਰੀ ਸੱਜਣਾਂ ਦੀ' ਵਿਚ ਗੀਤ ਪੇਸ਼ ਕਰਨਗੇ | ਇਸ ਤੋਂ ਇਲਾਵਾ ਇਹ ...

ਪੂਰੀ ਖ਼ਬਰ »

ਦਾਣਾ ਮੰਡੀ ਵਿਖੇ ਪੁਲਿਸ ਵਲੋਂ ਲਾਵਾਰਸ ਕਾਰ ਬਰਾਮਦ

ਮਲੋਟ, 15 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਅੱਜ ਪੁਲਿਸ ਵਲੋਂ ਇੱਕ ਲਾਵਾਰਸ ਖੜ੍ਹੀ ਕਾਰ ਬਰਾਮਦ ਕੀਤੀ ਗਈ | ਪੁਲਿਸ ਨੂੰ ਜਿਵੇਂ ਹੀ ਇਸ ਕਾਰ ਦੀ ਜਾਣਕਾਰੀ ਮਿਲੀ ਤਾਂ ਮਲੋਟ ਦੇ ਡੀ.ਐੱਸ.ਪੀ ਭੁਪਿੰਦਰ ਸਿੰਘ, ਐੱਸ.ਐੱਚ.ਓ ਪਰਮਜੀਤ ਸਿੰਘ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨਾਲ ਕੀਤੇ ਵਾਅਦੇ ਕਾਂਗਰਸ ਸਰਕਾਰ ਪੂਰੇ ਕਰੇ-ਪ੍ਰਧਾਨ ਸ਼ਿੰਗਾਰਾ ਸਿੰਘ

ਮਲੋਟ, 15 ਦਸੰਬਰ (ਰਣਜੀਤ ਸਿੰਘ ਪਾਟਿਲ)- ਸਥਾਨਕ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲਾ ਬਲਾਕ ਮਲੋਟ ਅਤੇ ਲੰਬੀ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਬਲਾਕ ਮਲੋਟ ਪ੍ਰਧਾਨ ਸ਼ਿੰਗਾਰਾ ਸਿੰਘ ਅਤੇ ਬਲਾਕ ਲੰਬੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਕੋਟਕਪੂਰਾ, 15 ਦਸੰਬਰ (ਮੋਹਰ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਥਿਤ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ...

ਪੂਰੀ ਖ਼ਬਰ »

ਭਾਰਤੀ ਪੋਸਟਲ ਇੰਪਲਾਈਜ਼ ਯੂਨੀਅਨ ਨੇ ਦਿੱਤਾ ਧਰਨਾ

ਫ਼ਰੀਦਕੋਟ, 15 ਦਸੰਬਰ (ਸਤੀਸ਼ ਬਾਗ਼ੀ)-ਭਾਰਤੀਯ ਪੋਸਟਲ ਇੰਪਲਾਈਜ਼ ਯੂਨੀਅਨ ਫ਼ਰੀਦਕੋਟ ਮੰਡਲ ਦੇ ਪੋਸਟਮੈਨ ਅਤੇ ਗਰੁੱਪ ਡੀ ਦੇ ਮੈਂਬਰਾਂ ਵਲੋਂ ਸਥਾਨਕ ਡਵੀਜ਼ਨ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਸਰਕਲ ਸੈਕਟਰੀ ਸੁਖਚੈਨ ਸਿੰਘ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਜੈਤੋ, 15 ਦਸੰਬਰ (ਭੋਲਾ ਸ਼ਰਮਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਮੰਗਾਂ ਖ਼ਾਤਰ ਕੈਪਟਨ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਗਟਾਇਆ ਹੈ | ਮੰਡੀ ਬੋਰਡ ਦੇ ਸੂਬਾ ਪ੍ਰਧਾਨ ਵੀਰਇੰਦਰ ਸਿੰਘ ਪੁਰੀ ਤੇ ਜ਼ਿਲ੍ਹਾ ਸਕੱਤਰ ਸੁਖਮੰਦਰ ਸਿੰਘ ਢਿਲਵਾਂ ਦੀ ...

ਪੂਰੀ ਖ਼ਬਰ »

ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਵਿਧਾਇਕ ਰੋਜ਼ੀ ਬਰਕੰਦੀ ਤੇ ਬਿੱਟੂ ਵਲੋਂ ਵੱਖ-ਵੱਖ ਵਾਰਡਾਂ 'ਚ ਚੋਣ ਪ੍ਰਚਾਰ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਵਲੋਂ ਬਰੀਵਾਲਾ ਵਿਚ ਨਗਰ ਪੰਚਾਇਤ ਬਰੀਵਾਲਾ ਦੀ ਚੋਣ ਨੂੰ ਲੈ ਕੇ ਅਕਾਲੀ-ਭਾਜਪਾ ਗਠਜੋੜ ਦੇ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਤੇ ਬਿੱਟੂ ਵਲੋਂ ਵੱਖ-ਵੱਖ ਵਾਰਡਾਂ 'ਚ ਚੋਣ ਪ੍ਰਚਾਰ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਵਲੋਂ ਬਰੀਵਾਲਾ ਵਿਚ ਨਗਰ ਪੰਚਾਇਤ ਬਰੀਵਾਲਾ ਦੀ ਚੋਣ ਨੂੰ ਲੈ ਕੇ ਅਕਾਲੀ-ਭਾਜਪਾ ਗਠਜੋੜ ਦੇ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਵਲੋਂ ਵਾਰਡ ਨੰ: 3 'ਚ ਕਾਂਗਰਸ ਦੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਵਾਰਡ ਨੰ: 3 ਤੋਂ ਕਾਂਗਰਸ ਦੇ ਉਮੀਦਵਾਰ ਕੈਲੋ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਅਤੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਤੇਜ਼ ਕੀਤਾ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

ਬਿੱਟੂ ਨੇ ਉਮੀਦਵਾਰਾਂ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਮਨਜਿੰਦਰ ਸਿੰਘ ਬਿੱਟੂ ਨੇ ਬਰੀਵਾਲਾ ਦੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟ ਮੰਗੇ | ਇਸ ਸਮੇਂ ਮਿੰਟੂ ਰਾਣੀ, ਸੰਦੀਪ ਕੁਮਾਰ, ਰਾਜ ਕੁਮਾਰ, ਰਾਜ ਰਾਣੀ, ਸੇਵਕ ਕੁਮਾਰ, ਹਰੀਸ਼ ਕੁਮਾਰ ਆਦਿ ...

ਪੂਰੀ ਖ਼ਬਰ »

ਬਰੀਵਾਲਾ ਨਗਰ ਪੰਚਾਇਤ ਚੋਣਾਂ ਸਬੰਧੀ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਦਾ ਵੇਰਵਾ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਵਾਰਡ ਨੰ: 9 ਜਨਰਲ ਔਰਤ ਲਈ ਰਾਖਵਾਂ ਹੈ | ਇਸ ਵਾਰਡ ਤੋਂ ਮਨਪ੍ਰੀਤ ਕੌਰ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਹਨ | ਮਨਪ੍ਰੀਤ ਕੌਰ ਦਾ ਪਿਛੋਕੜ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਹੈ ਅਤੇ ਮਨਪ੍ਰੀਤ ਕੌਰ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਬਿੱਟੂ ਨੇ ਉਮੀਦਵਾਰਾਂ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਮਨਜਿੰਦਰ ਸਿੰਘ ਬਿੱਟੂ ਨੇ ਬਰੀਵਾਲਾ ਦੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟ ਮੰਗੇ | ਇਸ ਸਮੇਂ ਮਿੰਟੂ ਰਾਣੀ, ਸੰਦੀਪ ਕੁਮਾਰ, ਰਾਜ ਕੁਮਾਰ, ਰਾਜ ਰਾਣੀ, ਸੇਵਕ ਕੁਮਾਰ, ਹਰੀਸ਼ ਕੁਮਾਰ ਆਦਿ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਬਲਾਕ ਪੱਧਰੀ ਬੈਠਕ ਹੋਈ

ਗਿੱਦੜਬਾਹਾ, 15 ਦਸੰਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਪੱਧਰੀ ਬੈਠਕ ਅੱਜ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਉੱਪ ਪ੍ਰਧਾਨ ਸੁਰਿੰਦਰ ਸਿੰਘ ਲੁੰਡੇਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਬੈਠਕ ...

ਪੂਰੀ ਖ਼ਬਰ »

ਵਿੱਦਿਅਕ ਫੇਰੀ ਲਈ ਸਰਕਾਰੀ ਸਕੂਲ ਢੁੱਡੀ ਦੇ ਬੱਚੇ ਦਿੱਲੀ ਰਵਾਨਾ

ਪੰਜਗਰਾਈਾ ਕਲਾਂ, 15 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)- ਵਿੱਦਿਅਕ ਫੇਰੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਦੇ ਕਾਮਰਸ ਗਰੁੱਪ ਦੇ ਵਿਦਿਆਰਥੀ ਪਿ੍ੰਸੀਪਲ ਰਵਿੰਦ ਸਿੰਘ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਏ | ਫੇਰੀ 'ਚ ਸ਼ਾਮਲ 18 ਵਿਦਿਆਰਥੀਆਂ ਨੂੰ ਵਾਈਸ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੀਨੀਅਰ ਮੈਨੇਜਰ ਜ਼ਿਲ੍ਹਾ ਕੋਆਪਰੇਟਿਵ ਬੈਂਕ ਪਵਨ ਕੁਮਾਰ ਸੁਖੀਜਾ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ਮੁਕਤ ਸਹਾਇਕ ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਧਰਮਵੀਰ ਦੇ ਹੱਕ 'ਚ ਹਰਚਰਨ ਬਰਾੜ ਸੋਥਾ ਵਲੋਂ ਚੋਣ ਪ੍ਰਚਾਰ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)- ਹਰਚਰਨ ਬਰਾੜ ਸੋਥਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਵਾਰਡ ਨੰ: 10 ਤੋਂ ਕਾਂਗਰਸ ਦੇ ਉਮੀਦਵਾਰ ਧਰਮਵੀਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਸਮੇਂ ਉਨ੍ਹਾਂ ਨੇ ਘਰ-ਘਰ ਜਾ ਕੇ ਧਰਮਵੀਰ ਦੇ ਹੱਕ ਵਿਚ ...

ਪੂਰੀ ਖ਼ਬਰ »

ਕਰਨਬੀਰ ਬਰਾੜ ਤੇ ਸੁਖਦਰਸ਼ਨ ਮਰਾੜ੍ਹ ਵਲੋਂ ਵਾਰਡ ਨੰ: 4 'ਚ ਕਾਂਗਰਸ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਕਰਨਬੀਰ ਸਿੰਘ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸੁਖਦਰਸ਼ਨ ਸਿੰਘ ਮਰਾੜ੍ਹ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਵਲੋਂ ਵਾਰਡ ਨੰ: 4 ਦੇ ਉਮੀਦਵਾਰ ਬਲਦੇਵ ਸਿੰਘ ਦੇ ਹੱਕ ਵਿਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ ਵਲੋਂ ਵੱਖ-ਵੱਖ ਵਾਰਡਾਂ 'ਚ ਨੱੁਕੜ ਮੀਟਿੰਗਾਂ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਵਲੋਂ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਸ਼ਾਸਨ ਵਿਚ ਵਿਕਾਸ ਨਹੀਂ ਹੋਇਆ ਅਤੇ ਵਾਰਡਾਂ ਵਿਚ ...

ਪੂਰੀ ਖ਼ਬਰ »

ਟੈ੍ਰਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕੌਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਕਾਸਿਮ ਅਲੀ ਸਹਾਇਕ ਇੰਸਪੈਕਟਰ ਨੇ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੰਗਚੜ੍ਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 1971 ਦੀ ਲੜਾਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਮੀਟਿੰਗ ਵਿਚ ਬੁਲਾਰਿਆਂ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ., ਐੱਸ.ਟੀ ਸੈੱਲ ਵਲੋਂ ਰਾਹੁਲ ਗਾਂਧੀ ਦੇ ਰਾਸ਼ਟਰੀ ਪ੍ਰਧਾਨ ਚੁਣੇ ਜਾਣ ਤੇ ਪੈ੍ਰੱਸ ਸਕੱਤਰ ਖੇਮਾ ਨੰਦ ਮਹਿੰਦਰਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਅੰਗਰੇਜ਼ੀ ਮੇਲਾ ਲਗਾਇਆ

ਮਲੋਟ, 15 ਦਸੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਅੰਗਰੇਜ਼ੀ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਹਿੰਮਤ ਸਿੰਘ ਸਰਪ੍ਰਸਤ ਟੀਚਰ ਯੂਨੀਅਨ ਅਤੇ ਮਦਾਨ ਲਾਲ ...

ਪੂਰੀ ਖ਼ਬਰ »

ਅਪਰਾਧਾਂ ਤੋਂ ਪੀੜਤ ਬੱਚਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇ-ਚੇਅਰਮੈਨ ਬਾਲ ਕਮਿਸ਼ਨ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਡੀਆ ਦੇ ਮਾਰਫ਼ਤ ਵੀ ਬੱਚਿਆਂ ਖਿਲਾਫ ਹੁੰਦੇ ਅਪਰਾਧਾਂ ਦੀ ਜਾਣਕਾਰੀ ਕਮਿਸ਼ਨ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਾਰਨ ਇਤਿਹਾਸਕ ਯਾਦਗਾਰਾਂ ਦੀ ਦਸ਼ਾ ਵਿਗੜੀ

ਸ਼੍ਰੀ ਮੁਕਤਸਰ ਸਾਹਿਬ, 15 ਦਸੰਬਰ (ਹਰਮਹਿੰਦਰ ਪਾਲ)-ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਇਹ ਧਰਤੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਹੈ, ਉੱਥੇ 40 ਸਿੰਘਾਂ ਤੋਂ 40 ਮੁਕਤੇ ਵੀ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਾਰਨ ਇਤਿਹਾਸਕ ਯਾਦਗਾਰਾਂ ਦੀ ਦਸ਼ਾ ਵਿਗੜੀ

ਸ਼੍ਰੀ ਮੁਕਤਸਰ ਸਾਹਿਬ, 15 ਦਸੰਬਰ (ਹਰਮਹਿੰਦਰ ਪਾਲ)-ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਇਹ ਧਰਤੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਹੈ, ਉੱਥੇ 40 ਸਿੰਘਾਂ ਤੋਂ 40 ਮੁਕਤੇ ਵੀ ...

ਪੂਰੀ ਖ਼ਬਰ »

ਬਾਬਾ ਬਖੂਹਾ ਜੀ ਸਪੋਰਟਸ ਕਲੱਬ ਭਾਗੂ ਨੇ ਕਬੱਡੀ ਟੂਰਨਾਮੈਂਟ ਕਰਵਾਇਆ

ਲੰਬੀ, 15 ਦਸੰਬਰ (ਮੇਵਾ ਸਿੰਘ)- ਬਾਬਾ ਬਖੂਹਾ ਜੀ ਸਪੋਰਟਸ ਕਲੱਬ ਭਾਗੂ ਵਲੋਂ ਪਿੰਡ ਭਾਗੂ ਵਿਚ ਪਹਿਲਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਵਿਚ ਬਲਾਕ ਲੰਬੀ ਦੀਆਂ 62 ਅਤੇ 70 ਕਿੱਲੋ ਦੀਆਂ 50 ਟੀਮਾਂ ਨੇ ਭਾਗ ਲਿਆ | ਕਬੱਡੀ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)- ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਵਿਚ ਹੋਈ | ਇਸ ਦੌਰਾਨ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਵੱਡੇ ...

ਪੂਰੀ ਖ਼ਬਰ »

ਆਈ.ਟੀ.ਆਈ. ਸਰਾਏਨਾਗਾ 'ਚ ਲਾਇਆ ਰੁਜ਼ਗਾਰ ਮੇਲਾ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)- ਸਰਕਾਰੀ ਆਈ.ਟੀ.ਆਈ. ਸਰਾਏਨਾਗਾ ਵਿਚ ਰੁਜ਼ਗਾਰ ਮੇਲਾ ਕਰਵਾਇਆ ਗਿਆ | ਇਸ ਸਮੇਂ ਸੇਤੀਆ ਮਿੱਲ ਰੁਪਾਣਾ, ਗਿੱਲ ਐਗਰੋ ਇੰਡਸਟਰੀ ਮਲੋਟ, ਬਾਲਾ ਜੀ ਇੰਡਸਟਰੀ, ਪੀ.ਡੀ. ਨੈਸ਼ਨਲ ਕੰਬਾਈਨ ਜੈਤੋ, ਹੀਰਾ ਆਟੋ ਮੋਬਾਇਲਜ਼, ਆਦਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX