ਤਾਜਾ ਖ਼ਬਰਾਂ


ਵਿਜੀਲੈਂਸ ਵਲੋਂ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
. . .  1 day ago
ਸੰਗਰੂਰ, 16 ਜਨਵਰੀ: (ਫੁੱਲ/ਦਮਨ)-ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਵਿਖੇ ਤਾਇਨਾਤ ਜ਼ਿਲ੍ਹਾ ਖ਼ੁਰਾਕ ਤੇ ਵੰਡ ਕੰਟਰੋਲਰ (ਡੀ.ਐਫ.ਐੱਸ.ਸੀ) ਮਨਜੀਤ ਸਿੰਘ ਅਤੇ ਉਸ...
ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  1 day ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  1 day ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  1 day ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  1 day ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਡਾ. ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 23 ਨੂੰ
. . .  1 day ago
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ) - ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਦੀ ਜ਼ਮਾਨਤ ਦੀ ਅਰਜ਼ੀ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  1 day ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  1 day ago
ਹਜ ਕਮੇਟੀ ਦੇ ਸਕੱਤਰ ਨੂੰ ਅਹੁਦੇ ਤੋਂ ਹਟਾਇਆ
. . .  1 day ago
ਦੱਖਣੀ ਅਫ਼ਰੀਕਾ ਨੂੰ 7ਵਾਂ ਝਟਕਾ, ਕੇਸ਼ਵ ਮਹਾਰਾਜ 6 ਦੌੜਾਂ ਬਣਾ ਕੇ ਆਊਟ
. . .  1 day ago
ਹਿਜ਼ਬੁਲ ਮੁਜ਼ਾਹਦੀਨ ਦਾ ਗਰਾਊਂਡ ਵਰਕਰ ਗ੍ਰਿਫ਼ਤਾਰ
. . .  1 day ago
ਦੱਖਣੀ ਅਫ਼ਰੀਕਾ ਨੂੰ ਛੇਵਾਂ ਝਟਕਾ, ਫਿਲੈਂਡਰ 26 ਦੌੜਾਂ ਬਣਾ ਕੇ ਆਊਟ
. . .  1 day ago
ਵਿਅਪਮ ਘੋਟਾਲੇ 'ਚ ਸੀ.ਬੀ.ਆਈ ਵੱਲੋਂ 95 ਲੋਕਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ
. . .  1 day ago
ਸ੍ਰੀਲੰਕਾ : ਗ੍ਰਿਫ਼ਤਾਰ ਭਾਰਤੀ ਮਛੇਰੇ 29 ਤੱਕ ਰਿਮਾਂਡ 'ਤੇ
. . .  1 day ago
ਹੈੱਡ ਕਾਂਸਟੇਬਲ ਵੱਲੋਂ 3 ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਛੇੜਛਾੜ ਦੇ ਮਾਮਲੇ 'ਚ ਚੀਫ਼ ਮੈਡੀਕਲ ਅਫ਼ਸਰ ਗ੍ਰਿਫ਼ਤਾਰ
. . .  1 day ago
ਰਾਹੁਲ ਗਾਂਧੀ ਨੇ ਅਮੇਠੀ 'ਚ ਕੀਤਾ ਰੋਡ ਸ਼ੋਅ
. . .  1 day ago
ਦ ਇੰਡੀਅਨ ਸਟੈਂਪ (ਪੰਜਾਬ ਸੋਧ) ਐਕਟ, 2017 ਹੋਇਆ ਨੋਟੀਫਾਈ
. . .  1 day ago
ਕੇਂਦਰ ਵੱਲੋਂ ਹਜ ਯਾਤਰਾ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਖ਼ਤਮ
. . .  1 day ago
ਸਮੁੰਦਰ ਵਿਚ 5 ਨੌਜਵਾਨ ਡੁੱਬੇ
. . .  1 day ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਲੰਚ ਤੱਕ ਦੱਖਣੀ ਅਫਰੀਕਾ 173/5
. . .  1 day ago
ਹਰਿਆਣਾ ਨੇ ਪਦਮਾਵਤ 'ਤੇ ਲਗਾਈ ਪਾਬੰਦੀ
. . .  1 day ago
ਫ਼ੌਜੀ ਟਰੱਕ ਨੇ ਰਿਕਸ਼ੇ ਨੂੰ ਮਾਰੀ ਟੱਕਰ, 12 ਸਾਲਾਂ ਬੱਚੇ ਸਮੇਤ ਦੋ ਮੌਤਾਂ
. . .  1 day ago
ਵਿਰਾਟ ਕੋਹਲੀ 'ਤੇ ਲਗਾਇਆ ਗਿਆ ਜੁਰਮਾਨਾ
. . .  1 day ago
ਭਾਰਤ ਦੱਖਣੀ ਅਫਰੀਕਾ ਟੈਸਟ ਮੈਚ : ਦੱਖਣੀ ਅਫਰੀਕਾ ਦੇ ਪੰਜ ਖਿਡਾਰੀ ਆਊਟ, ਦੌੜਾਂ 163
. . .  1 day ago
ਜੀ.ਐਨ.ਡੀ.ਯੂ. 'ਚ ਵਿਦਿਆਰਥੀਆਂ ਵੱਲੋਂ ਵੀ.ਸੀ. ਦਫ਼ਤਰ ਬਾਹਰ ਧਰਨਾ
. . .  1 day ago
ਤੇਜ ਰਫ਼ਤਾਰ ਬੱਸ ਨੇ ਆਟੋ ਨੂੰ ਮਾਰੀ ਟੱਕਰ, 1 ਦੀ ਮੌਤ 3 ਔਰਤਾਂ ਸਮੇਤ ਪੰਜ ਗੰਭੀਰ ਜ਼ਖ਼ਮੀ
. . .  1 day ago
ਸਤਨਾਮ ਸਿੰਘ ਕੈਂਥ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
. . .  1 day ago
ਰਾਹੁਲ ਨੇ ਅਮੇਠੀ 'ਚ ਲਗਾਇਆ ਜਨਤਾ ਦਰਬਾਰ
. . .  1 day ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ ਮੈਚ : ਚੌਥੇ ਦਿਨ ਦੀ ਖੇਡ ਸ਼ੁਰੂ
. . .  1 day ago
ਝਗੜੇ ਦੌਰਾਨ ਵਿਅਕਤੀ ਦਾ ਕਤਲ
. . .  1 day ago
ਸੀਤ ਲਹਿਰ ਜਾਰੀ, ਆਦਮਪੁਰ ਸਭ ਤੋਂ ਠੰਢਾ
. . .  1 day ago
ਕੈਪਟਨ ਵਲੋਂ ਰਾਣੇ ਦਾ ਅਸਤੀਫ਼ਾ ਨਾ ਮਨਜ਼ੂਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਜਗਰਾਓਂ

ਸਿਵਲ ਹਸਪਤਾਲ ਜਗਰਾਉਂ ਵਿਖੇ ਧੀਆਂ ਦੀ ਲੋਹੜੀ ਮਨਾਈ

ਜਗਰਾਉਂ, 12 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)- ਧੀਆਂ ਲਈ ਸਤਿਕਾਰ ਪੈਦਾ ਕਰਨ ਦੇ ਮਕਸਦ ਲਈ ਸਿਵਲ ਹਸਪਤਾਲ ਜਗਰਾਉਂ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਦੌਰਾਨ ਸਿਵਲ ਹਸਪਤਾਲ ਅੰਦਰ ਜਨਮ ਲੈਣ ਵਾਲੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ ਤੇ ਮਾਪਿਆਂ ਨੂੰ ਤੋਹਫ਼ੇ ਦਿੱਤੇ ਗਏ | ਇਸ ਦੌਰਾਨ ਲੋਕ ਸੇਵਾ ਸੁਸਾਇਟੀ ਨੇ ਲੋੜਵੰਦਾਂ ਪਰਿਵਾਰਾਂ ਨੂੰ ਦੋ ਸੌ ਕੰਬਲ ਵੀ ਵੰਡੇ | ਸਮਾਗਮ ਦੇ ਮੁੱਖ ਮਹਿਮਾਨ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਮਾਜ ਅੰਦਰ ਕੋਈ ਅਜਿਹਾ ਖੇਤਰ ਨਹੀਂ ਜਿਥੇ ਔਰਤਾਂ ਨੇ ਆਪਣਾ ਸਿੱਕਾ ਨਾ ਜਮਾਇਆ ਹੋਵੇ | ਉਨ੍ਹਾਂ ਆਖਿਆ ਕਿ ਔਰਤ ਸਮਾਜ ਦੀ ਸਿਰਜਣਹਾਰ ਹੈ | ਉਨ੍ਹਾਂ ਕਿਹਾ ਕਿ ਅੱਜ ਜੋ ਧੀ ਹੈ ਕੱਲ੍ਹ ਉਹ ਮਾਂ ਵੀ ਹੋਵੇਗੀ | ਚੰਗੇ ਸਮਾਜ ਦੀ ਸਿਰਜਣਾ ਵਾਸਤੇ ਸਾਨੂੰ ਧੀਆਂ ਨੂੰ ਪੁੱਤਰਾਂ ਵਾਂਗ ਸਮਝਣਾ ਕਰਨਾ ਤੇ ਅਧਿਕਾਰ ਦੇਣੇ ਪੈਣਗੇ | ਉਨ੍ਹਾਂ ਸਰਕਾਰ ਵਲੋਂ ਔਰਤ ਵਰਗ ਲਈ ਕੀਤੇ ਜਾ ਰਹੇ ਉਪਰਾਲਿਆਂ ਪ੍ਰਤੀ ਵੀ ਚਾਨਣ ਪਾਇਆ | ਇਸ ਮੌਕੇ ਸਿਵਲ ਸਰਜਨ ਡਾ: ਹਰਦੀਪ ਸਿੰਘ ਘਈ ਨੇ ਕਿਹਾ ਕਿ ਜਨਤਾ ਨੂੰ ਜਾਗਰੂਕ ਕਰਕੇ ਮਰਦ ਤੇ ਔਰਤ ਦੀ ਗਿਣਤੀ ਵਿਚ ਪਏ ਪਾੜੇ ਨੂੰ ਘਟਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਜ਼ਿਲ੍ਹਾ ਲੁਧਿਆਣਾ ਵਿਖੇ ਧੀਆਂ ਦਾ ਜਨਮ ਲੜਕਿਆਂ ਨਾਲੋਂ ਜ਼ਿਆਦਾ ਹੋਣਾ ਦਰਸਾਉਂਦਾ ਹੈ ਕਿ ਲੋਕ ਧੀਆਂ ਪ੍ਰਤੀ ਜਾਗਰੂਕ ਹੋ ਰਹੇ ਹਨ | ਉਨ੍ਹਾਂ ਕਿਹਾ ਇਸ ਕਾਰਜ ਨੂੰ ਸਫ਼ਲ ਬਣਾਉਣ ਲਈ ਜਨਤਾ ਦੇ ਵੱਡੇ ਸਹਿਯੋਗ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਲਿੰਗ ਦਾ ਟੈਸਟ ਕਰਵਾਉਣਾ ਕਾਨੂੰਨੀ ਅਪਰਾਧ ਹੈ | ਉਨ੍ਹਾਂ ਆਖਿਆ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਉਸ ਪ੍ਰਤੀ ਜਾਣਕਾਰੀ ਦਿੱਤੀ ਜਾਵੇ | ਇਸ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ ਤੇ ਉਸ ਨੂੰ ਸਰਕਾਰ ਇਕ ਲੱਖ ਦਾ ਨਗਦ ਇਨਾਮ ਵੀ ਦਿੰਦੀ ਹੈ | ਇਸ ਮੌਕੇ ਐਸ. ਐਮ. ਓ. ਡਾ: ਸੁਖਜੀਵਨ ਕੱਕੜ ਨੇ ਸਿਵਲ ਹਸਪਤਾਲ ਅੰਦਰ ਦਿੱਤੀਆਂ ਜਾ ਰਹੀਆਂ ਡਾਕਟਰੀ ਸਹੂਲਤਾਂ ਪ੍ਰਤੀ ਦੱਸਿਆ | ਇਸ ਸਮਾਗਮ ਵਿਚ ਸਟੇਜ਼ ਦੀ ਸੇਵਾ ਤੇਜਿੰਦਰ ਸਿੰਘ ਨੰਨੀ ਵਲੋਂ ਅਦਾ ਕੀਤੀ ਗਈ | ਇਸ ਸਮੇਂ ਡੀ. ਐਮ. ਸੀ. ਲੁਧਿਆਣਾ ਡਾ: ਬੇਅੰਤ ਕੌਰ, ਐਸ. ਐਮ. ਓ. ਡਾ: ਅਮਿਤ ਜੈਨ, ਐਸ. ਐਮ. ਓ. ਡਾ: ਗੁਰਲਾਲ ਸਿੰਘ, ਡਾ: ਸੁਰਿੰਦਰ ਸਿੰਘ, ਡਾ: ਸੰਦੀਪ ਸਿੰਘ, ਡਾ: ਅਨੁਪ੍ਰੀਤ ਕੌਰ ਸੇਠੀ, ਡਾ: ਅਮਨਦੀਪ ਕੌਰ, ਡਾ: ਰਾਧਾ ਗੋਇਲ, ਡਾ: ਭਾਗੀਰਥ, ਡਾ: ਰਣਬੀਰ ਕੌਰ, ਡਾ: ਭੁਪਿੰਦਰਜੀਤ ਸਿੰਘ, ਡਾ: ਸੁਮਤਾ, ਬਲਜਿੰਦਰ ਕੁਮਾਰ ਹੈਪੀ, ਬਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਜਸਪਾਲ ਸਿੰਘ, ਅਮਰਿੰਦਰ ਸਿੰਘ ਰਾਏ, ਸਾਜਨ ਮਲੋਹਤਰਾ, ਸੁਖਦੇਵ ਸਿੰਘ ਤੂਰ, ਸੁਦਰਸ਼ਨ ਸਿੰਘ ਹੈਪੀ, ਗੁਲਸ਼ਨ ਅਰੋੜਾ, ਵਿਨੋਦ ਬਾਂਸਲ, ਕੁਲਭੂਸ਼ਨ ਗੁਪਤਾ, ਸੰਜੀਵ ਚੋਪੜਾ, ਮਨੋਜ ਗਰਗ, ਪ੍ਰਵੀਨ ਮਿੱਤਲ, ਸੁਖਜਿੰਦਰ ਸਿੰਘ ਢਿੱਲੋਂ, ਡਾ: ਬੀ.ਬੀ. ਬਾਂਸਲ, ਗੁਰਦਰਸ਼ਨ ਮਿੱਤਲ, ਵਰਿੰਦਰ ਸਿੰਘ ਕਲੇਰ ਆਦਿ ਹਾਜ਼ਰ ਸਨ |

ਨਵ-ਜਨਮੀਆਂ ਲੜਕੀਆਂ ਦੀ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਸੁਸ਼ੀਲ)- ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਸੀ. ਡੀ. ਪੀ. ਓ. ਰਾਏਕੋਟ ਅਨੂ ਪਿ੍ਆ ਤੇ ਸੀ. ਡੀ. ਪੀ. ਓ. ਪੱਖੋਵਾਲ ਨਿਖਿਲ ਅਰੋੜਾ ਦੀ ਦੇਖਰੇਖ ਹੇਠ ਸਥਾਨਕ 'ਵੇਹੜਾ ਸ਼ਗਨਾਂ ਦਾ' ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ 51 ...

ਪੂਰੀ ਖ਼ਬਰ »

ਪਾਇਲ 'ਚ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ

ਪਾਇਲ, 12 ਜਨਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਸਰਕਾਰ ਵਲੋਂ ਭਾਵੇਂ ਚਾਈਨਾ ਡੋਰ ਦੀ ਵਿਕਰੀ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਪਾਇਲ ਸ਼ਹਿਰ 'ਚ ਚਾਈਨਾ ਡੋਰ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ | ਸ਼ਹਿਰ 'ਚ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਂਦੇ ਬੱਚੇ ਤੇ ...

ਪੂਰੀ ਖ਼ਬਰ »

ਐਵੀਆਨ ਦੇ ਦਫ਼ਤਰ ਦਾ ਜਗਰਾਉਂ 'ਚ ਉਦਘਾਟਨ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਵਿਦੇਸ਼ਾਂ 'ਚ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਸਹੀ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਜੁੜੀਆਂ ਸੰਸਥਾਵਾਂ ਪਾਸੋਂ ਹੀ ਰਾਇ ਲੈਣੀ ਚਾਹੀਦੀ ਹੈ, ਨਾ ਕਿ ਅੱਜ ਦੇ ਸਮੇਂ ਗੁੰਮਰਾਹਕਾਰੂ ਏਜੰਟਾਂ ਪਾਸੋਂ ਆਪਣੀ ਲੁੱਟ ...

ਪੂਰੀ ਖ਼ਬਰ »

ਰਮਿੰਦਰ ਸਿੰਘ ਬੱਬੀ ਦੀ ਅਗਵਾਈ 'ਚ ਯੂਥ ਕਾਂਗਰਸ ਦੀ ਮੀਟਿੰਗ

ਜਗਰਾਉਂ, 12 ਜਨਵਰੀ (ਗੁਰਦੀਪ ਸਿੰਘ ਮਲਕ)- ਯੂਥ ਕਾਂਗਰਸ ਆਗੂਆਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਨੂੰ ਸਹੀ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਕੈਂਪ ਲਾਉਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਨਵੇਂ ਸੈਂਟਰ ਦੋਰਾਹਾ ਲਈ ਵਿਦਿਆਰਥੀਆਂ 'ਚ ਉਤਸ਼ਾਹ-ਡੱਲਾ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਮੈਕਰੋ ਗਲੋਬਲ ਮੋਗਾ ਪੂਰੇ ਪੰਜਾਬ ਵਿਚ ਆਈਲੈਟਸ ਤੇ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਵਿਦਿਆਰਥੀ ਇਸ ਦਾ ਲਾਭ ਉਠਾ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਬੀਤੇ ਦਿਨੀਂ ਦੋਹਾਰਾ ਬ੍ਰਾਂਚ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਆਸ਼ਾ ਵਰਕਰਾਂ ਦੀ ਮੁੱਖ ਭੂਮਿਕਾ-ਡਾ: ਹਰਦੀਪ ਸਿੰਘ ਘਈ

ਸਿੱਧਵਾਂ ਬੇਟ, 12 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਸਿਵਲ ਹਸਪਤਾਲ ਸਿੱਧਵਾਂ ਬੇਟ ਵਿਚ ਪੈਂਦੇ ਵੱਖ-ਵੱਖ ਪਿੰਡਾਂ ਵਿਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਸਿਹਤ ਵਿਭਾਗ ਵਲੋਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ...

ਪੂਰੀ ਖ਼ਬਰ »

ਨਗਰ ਕੌ ਾਸਲ ਵਿਖੇ ਸਵੱਛ ਸਰਵੇਖਣ-2018 ਦੀ ਟੀਮ ਵਲੋਂ ਦੌਰਾ

ਜਗਰਾਉਂ, 12 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)- ਸਵੱਛ ਭਾਰਤ ਸਰਵੇਖਣ- 2018 ਦੀ ਟੀਮ ਨੇ ਨਗਰ ਕੌਾਸਲ ਜਗਰਾਉਂ ਦਾ ਦੌਰਾ ਕੀਤਾ | ਇਸ ਟੀਮ ਦੇ ਸੂਬਾ ਇੰਚਾਰਜ ਰਤਨ ਸ਼ਰਮਾ ਅਤੇ ਸੀਨੀਅਰ ਅਸੈਸਰ ਰਣਵੀਰ ਸਿੰਘ ਨੇ ਨਗਰ ਕੌਾਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਸ਼ਲਾਘਾਯੋਗ-ਪ੍ਰਧਾਨ ਜਨੇਤਪੁਰਾ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਲੋਕ ਹਿੱਤ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ ਤੇ ਕਿਸਾਨਾਂ ਦਾ ਇਹ ਕਰਜ਼ਾ ਮੁਆਫ਼ੀ ਸਰਕਾਰ ਦਾ ਇਕ ਬੇਹੱਦ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਇਕਲ ਸਵਾਰ ਜ਼ਖ਼ਮੀ

ਜਗਰਾਉਂ, 12 ਜਨਵਰੀ (ਅਜੀਤ ਸਿੰਘ ਅਖਾੜਾ)-ਪੁਲਿਸ ਥਾਣਾ ਸਦਰ ਦੇ ਪਿੰਡ ਪਰਜੀਆਂ ਬਿਹਾਰੀਪੁਰ ਨਜ਼ਦੀਕ ਟਰਾਲਾ ਤੇ ਮੋਟਰਸਾਇਕਲ ਦੀ ਟੱਕਰ ਹੋ ਜਾਣ ਦੀ ਖ਼ਬਰ ਹੈ | ਰਣਜੋਧ ਸਿੰਘ ਪੱੁਤਰ ਹਰਨੇਕ ਸਿੰਘ ਵਾਸੀ ਕੰਨੀਆਂ ਹੁਸੈਨੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਨੰਬਰ ਪੀ. ...

ਪੂਰੀ ਖ਼ਬਰ »

ਹੰਬੜਾਂ 'ਚ ਚਾਈਨਾ ਡੋਰ ਵੇਚਣ ਵਾਲਾ ਚੜਿਆ ਪੁਲਿਸ ਅੜਿੱਕੇ

ਹੰਬੜਾਂ, 12 ਜਨਵਰੀ (ਜਗਦੀਸ਼ ਸਿੰਘ ਗਿੱਲ)- ਲੋਕਾਂ ਲਈ ਮੌਤ ਦਾ ਕਾਰਨ ਬਣ ਰਹੀ ਚਾਈਨਾ ਡੋਰ ਵੇਚਣ ਸਬੰਧੀ ਪੁਲਿਸ ਕਮਿਸ਼ਨਰ ਐਨ. ਕੇ. ਢੋਕੇ ਲੁਧਿਆਣਾ ਦੇ ਹੁਕਮਾਂ ਤਹਿਤ ਲਗਾਈ ਗਈ ਪਾਬੰਦੀ ਦੇ ਬਾਵਜੂਦ ਕਸਬਾ ਹੰਬੜਾਂ 'ਚ ਇਕ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਸੀ ਜਿਸ ...

ਪੂਰੀ ਖ਼ਬਰ »

ਨੂਰਪੁਰ ਬੇਟ 'ਚ ਬਾਲੜ੍ਹੀ ਤੇ ਲੋਹੜੀ ਦਿਵਸ ਮਨਾਇਆ

ਹੰਬੜਾਂ, 12 ਜਨਵਰੀ (ਕੁਲਦੀਪ ਸਿੰਘ ਸਲੇਮਪੁਰੀ)- ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਬੇਟ ਲੁਧਿਆਣਾ ਵਿਖੇ ਬਾਲੜ੍ਹੀ ਦਿਵਸ ਤੇ ਲੋਹੜੀ ਦਾ ਤਿਉਹਾਰ ਸੈਂਟਰ ਹੈੱਡ ਟੀਚਰ ਮਲਕੀਤ ਕੌਰ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੋਰ ਗਿਰੋਹ ਦੇ 2 ਮੈਂਬਰ ਨਕਦੀ ਸਮੇਤ ਕਾਬੂ

ਹੰਬੜਾਂ, 12 ਜਨਵਰੀ (ਜਗਦੀਸ਼ ਸਿੰਘ ਗਿੱਲ)- ਹੰਬੜਾਂ ਪੁਲਿਸ ਚੌਕੀ ਇੰਚਾਰਜ ਮਨਜੀਤ ਸਿੰਘ ਸਿੰਘਮ ਵਲੋਂ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਏ.ਐਸ.ਆਈ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਨਿਊ ਪੰਜਾਬ ਟੈਂਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਗਾਂਜੇ ਸਮੇਤ ਦੋ ਔਰਤਾਂ ਸਮੇਤ 3 ਕਾਬੂ

ਜਗਰਾਉਂ, 12 ਜਨਵਰੀ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਗਾਂਜੇ ਸਮੇਤ ਦੋ ਔਰਤਾਂ ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਗਰਾਉਂ ਐਾਟੀਨਾਰਕੋਟਿਕਸ ਸੈਲ ਦੇ ਏ. ਐਸ. ਆਈ ਅਮਰਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੀ ਮੌਤ

ਖੰਨਾ, 12 ਜਨਵਰੀ (ਮਨਜੀਤ ਸਿੰਘ ਧੀਮਾਨ)- ਕ੍ਰਿਕਟ ਖੇਡਦੇ ਸਮੇਂ ਅਚਾਨਕ ਮਰਨ ਵਾਲੇ ਮਨੀਸ਼ ਕਪਿਲ ਸਨੀ ਦੀ ਬੇਵਕਤੀ ਮੌਤ 'ਤੇ ਵੱਖ ਵੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਵਿਚ ਸਾਬਕ ਚੇਅਰਮੈਨ ਹਰਬੰਸ ਸਿੰਘ ਰੋਸ਼ਾ, ਆੜ੍ਹਤੀ ...

ਪੂਰੀ ਖ਼ਬਰ »

ਲਾਈਨੋਂ ਪਾਰ ਇਲਾਕੇ 'ਚ ਸੀਵਰੇਜ ਪਾਉਣ ਲਈ ਸਰਵੇਖਣ ਸ਼ੁਰੂ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਈ ਅਮਰੂਤ ਯੋਜਨਾ ਜਿਸ ਅਧੀਨ ਪੂਰੇ ਖੰਨਾ ਸ਼ਹਿਰ ਨੂੰ 100 ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਅਧੀਨ ਲਿਆਂਦਾ ਜਾਣਾ ਹੈ | ਇਸ ਸਬੰਧੀ ਸੀਵਰੇਜ ਬੋਰਡ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦੋਰਾਹਾ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਦੋਰਾਹਾ, 12 ਜਨਵਰੀ (ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਐਨ. ਐਸ. ਐਸ., ਐਨ. ਸੀ. ਸੀ., ਯੂਥ ਕਲੱਬ, ਪੈੱ੍ਰਸ ਕਲੱਬ ਤੇ ਯੂਥ ਫੋਰਮ ਦੋਰਾਹਾ, ਦੋਰਾਹਾ ਯੂਥ ਵੈੱਲਫੇਅਰ ਕਲੱਬ, ਡਬਲਿਯੂ. ਐਚ. ਵਾਈ. ਕਲੱਬ, ਰੈੱਡ ਰਿਬਨ ਕਲੱਬ ਵਲੋਂ ਰਾਸ਼ਟਰੀ ਯੁਵਕ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ 'ਚ 7 ਰੋਜ਼ਾ ਵਰਕਸ਼ਾਪ

ਰਾੜਾ ਸਾਹਿਬ, 12 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਸੱਤ ਰੋਜ਼ਾ 'ਅਟੱਲ ਟਿੰਨਕਿ੍ੰਗ ਕਲੱਬ' ਦੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਸਕੂਲ ਦੇ 6ਵੀਂ ਤੋਂ 9ਵੀਂ ਜਮਾਤ ਦੇ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਕੋਟਾਲਾ ਸਕੂਲ ਦਾ ਖਿਡਾਰੀ ਕੌਮੀ ਖੇਡਾਂ ਲਈ ਰਵਾਨਾ

ਸਮਰਾਲਾ 12 ਜਨਵਰੀ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਵਿਦਿਆਰਥੀ ਹਾਕਮ ਸਿੰਘ ਨੇ 63ਵੀਆਂ ਕੌਮੀ ਸਕੂਲ ਬੈਡਮਿੰਟਨ ਖੇਡਾਂ ਦੇ ਅੰਡਰ 19 ਲੜਕਿਆਂ ਦੇ ਵਰਗ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਵਿਖਾਉਂਦੇ ਹੋਏ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਖੁੱਲ੍ਹਾ ਅਖਾੜਾ ਲਗਾਇਆ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)- ਪਿੰਡ ਬਰਮਾਲੀਪੁਰ ਵਿਖੇ ਕੱਦੋਂ ਰੋਡ ਸਥਿਤ ਬਾਬਾ ਕਾਲਾ ਮਹਿਰ ਦੇ ਅਸਥਾਨ 'ਤੇ ਖੁੱਲ੍ਹਾ ਅਖਾੜਾ ਸਜਾਇਆ ਗਿਆ ਜਿਥੇ ਸੂਫ਼ੀ ਢਾਡੀ ਦੇਸ ਰਾਜ ਲਚਕਾਣੀ ਦੇ ਜਥੇ ਨੇ ਭਗਤ ਪੂਰਨ ਦੀ ਗਾਥਾ ਤੇ ਹੀਰ ਦੀਆਂ ਕਲੀਆਾ ਸੁਣਾਈਆਂ¢ ਇਸ ਮੌਕੇ ...

ਪੂਰੀ ਖ਼ਬਰ »

ਸ਼ੇਰਪੁਰ ਬਸਤੀ ਦੇ ਸਰਪੰਚ ਨੇ ਲੋੜਵੰਦ ਲੜਕੀਆਂ ਨੂੰ ਸ਼ਗਨ ਦੀ ਰਾਸ਼ੀ ਸੌਾਪੀ

ਮਾਛੀਵਾੜਾ ਸਾਹਿਬ, 12ਜਨਵਰੀ (ਸੁਖਵੰਤ ਸਿੰਘ ਗਿੱਲ)- ਪਿੰਡ ਸ਼ੇਰਪੁਰ ਬਸਤੀ ਦੇ ਸਰਪੰਚ ਜੋਗਿੰਦਰ ਸਿੰਘ ਵਲੋਂ ਆਪਣੇ ਪਿੰਡ ਦੀਆਂ ਲੋੜਵੰਦ ਲੜਕੀਆਂ ਨੂੰ ਵਿਆਹ ਮੌਕੇ ਸ਼ਗਨ ਰਾਸ਼ੀ ਦੇਣ ਦੇ ਕੀਤੇ ਗਏ ਐਲਾਨ ਤਹਿਤ ਪਿੰਡ ਦੀਆਂ 4 ਲੜਕੀਆਂ ਨੂੰ ਇਹ ਰਾਸ਼ੀ ਦਿੱਤੀ ਗਈ | ...

ਪੂਰੀ ਖ਼ਬਰ »

ਮਾਛੀਵਾੜਾ ਬਲਾਕ ਦੇ 9 ਵਿਚੋਂ 6 ਸੇਵਾ ਕੇਂਦਰ ਬੰਦ

ਸੁਖਵੰਤ ਸਿੰਘ ਗਿੱਲ ਮਾਛੀਵਾੜਾ ਸਾਹਿਬ, 12 ਜਨਵਰੀ-ਬੀਤੀ ਅਕਾਲੀ-ਭਾਜਪਾ ਸਰਕਾਰ ਵਲੋਂ ਪਿੰਡਾਂ ਤੇ ਕਸਬਿਆਂ 'ਚ ਸੇਵਾ ਕੇਂਦਰ ਖੋਲ੍ਹ ਕੇ ਲੋਕਾਂ ਨੂੰ ਨੇੜੇ ਹੀ ਸਰਕਾਰੀ ਸਹੂਲਤਾਂ ਦੇਣ ਦਾ ਉਪਰਾਲਾ ਲੋਕਾਂ ਲਈ ਪੇ੍ਰਸ਼ਾਨੀ ਦਾ ਕਾਰਨ ਬਣ ਚੁੱਕਾ ਹੈ ਕਿਉਂਕਿ ਮੌਜੂਦਾ ...

ਪੂਰੀ ਖ਼ਬਰ »

ਖੇਡਾਂ ਪਿੰਡਾਂ 'ਚ ਭਾਈਚਾਰਕ ਸਾਂਝ ਮਜ਼ਬੂਤ ਕਰਦੀਆਂ-ਜੋਗਾ ਬਲਾਲਾ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)- ਬਾਬਾ ਸਾਵਣ ਦਾਸ ਸਪੋਰਟਸ ਕਲੱਬ ਪਿੰਡ ਸੁਲਤਾਨਪੁਰ ਵਲੋਂ ਬਾਬਾ ਸਾਵਣ ਦਾਸ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਹਾਕੀ ਗੋਲਡ ਕੱਪ ਤੇ ਹਾਕੀ ਟੂਰਨਾਮੈਂਟ ਦੂਜੇ ਦਿਨ ਵੀ ਪੂਰੇ ਜੋਬਨ 'ਤੇ ਰਿਹਾ ਜਿਸ ਦਾ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ...

ਪੂਰੀ ਖ਼ਬਰ »

15 ਤੱਕ ਟੈਕਸ ਭਰ ਕੇ ਸ਼ਹਿਰ ਵਾਸੀ ਲਾਭ ਉਠਾਉਣ-ਈ. ਓ.

ਮਲੌਦ, 12 ਜਨਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲਾਂ ਦੌਰਾਨ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਭਰਨ ਤੋਂ ਰਹਿ ਗਏ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਕਰਮਚਾਰੀਆਂ ਤੇ ਕਾਮਿਆਂ ਨਾਲ ਹੁੰਦੇ ਧੱਕੇ ਦਾ ਵਿਰੋਧ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਕੈਪਟਨ ਨੰਦ ਲਾਲ ਮਾਜਰੀ ਤੇ ਸੂਬੇਦਾਰ ਰੱਬੀ ਸਿੰਘ ਅਲੌੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ. ਓ. ਜੀ. ਲਾ ਕੇ ਪੰਜਾਬ ਵਿਚੋਂ ਭਿ੍ਸ਼ਟਾਚਾਰ ਖ਼ਤਮ ਕਰਨ ਦਾ ਜੋ ਜ਼ਿੰਮਾ ਸੌਾਪਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਖਣ ਵਿਚ ਆਇਆ ਹੈ ਕਿ ...

ਪੂਰੀ ਖ਼ਬਰ »

ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ-ਜਥੇ: ਜੱਲ੍ਹਾ

ਮਲੌਦ, 12 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵਲੋਂ 1984 ਦੇ 186 ਸਿੱਖ ਵਿਰੋਧੀ ਦੰਗਿਆਂ ਦੀ ਭਵਿੱਖ ਵਿਚ ਹੋਰ ਜਾਂਚ ਲਈ ਐਸ. ਆਈ. ਟੀ. ਦੇ ਗਠਨ ਨਾਲ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ¢ ਇਨ੍ਹਾਂ ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾਵੇਗਾ-ਬੇਅੰਤ ਬਲਾਲਾ, ਰੁਪਿੰਦਰ ਬਲਾਲਾ

ਸਮਰਾਲਾ, 12 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪਿੰਡ ਬਲਾਲਾ ਵਿਖੇ ਬਾਬਾ ਹਸਤ ਲਾਲ ਦੇ ਜੋੜ ਮੇਲੇ ਮੌਕੇ ਪੰਜਾਬ ਦੇ ਕੋਨੇ ਤੋਂ ਕੋਨੇ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਣਗੇ | ਇਹ ਇਤਿਹਾਸਕ ਜੋੜ ਮੇਲੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ 16 ਤੋਂ ਮੰਗ ਪੱਤਰ ਦਿੱਤੇ ਜਾਣਗੇ

ਕੁਹਾੜਾ, 12 ਜਨਵਰੀ (ਤੇਲੂ ਰਾਮ ਕੁਹਾੜਾ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਵਿਚ ਕੀਤੇ ਗਏ ਵਿਤਕਰੇ ਦਾ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੰੂ ਮੰਗ ਪੱਤਰ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

2 ਕਿੱਲੋ ਵੇਰਕਾ ਗਾਂ ਦਾ ਦੁੱਧ ਖਰੀਦਣ 'ਤੇ 100 ਗਰਾਮ ਦਹੀ ਮੁਫ਼ਤ ਮਿਲੇਗਾ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)- ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਦੀ ਇਕ ਮੀਟਿੰਗ ਮਿਲਕ ਪਲਾਂਟ ਵਿਖੇ ਹੋਈ, ਜਿਸ ਵਿਚ ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਚੇਅਰਮੈਨ ਭੁਪਿੰਦਰ ਸਿੰਘ ਕੁਲਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮਾਂ ਦੀ ਸਮਾਪਤੀ ਅੱਜ

ਮਲੌਦ, 12 ਜਨਵਰੀ (ਸਹਾਰਨ ਮਾਜਰਾ)- ਜੰਗ ਏ ਆਜ਼ਾਦੀ ਦੇ ਪਹਿਲੇ ਸ਼ਹੀਦ ਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਦੇ ਸਬੰਧ ਵਿਚ ਗੁਰਦੁਆਰਾ ਦਮਦਮਾ ਸਾਹਿਬ ਰੱਬੋਂ ਉਚੀ ਵਿਖੇ ਸਾਲਾਨਾ ਜੋੜ ਮੇਲਾ ਅਤੇ ਧਾਰਮਿਕ ਸਮਾਗਮ ਬਾਬਾ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ(ਕਾਲਜ ਕੈਂਪਸ) ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਚਕਰ ਵਿਖੇ ਲੋਹੜੀ ਮਨਾਈ

ਹਠੂਰ, 12 ਜਨਵਰੀ (ਜਸਵਿੰਦਰ ਸਿੰਘ ਛਿੰਦਾ)- ਬੀ. ਬੀ. ਐਸ. ਬੀ. ਕਾਨਵਾੈਟ ਸਕੂਲ ਚਕਰ ਵਿਖੇ ਲੜਕੇ ਤੇ ਲੜਕੀਆਂ ਦੀ ਸਾਂਝੀ ਲੋਹੜੀ ਮਨਾਈ ਗਈ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ਼ਤੀਸ਼ ਕਾਲੜਾ ਨੇ ਬੱਚਿਆਂ, ਅਧਿਆਪਕਾਂ ਤੇ ਸੇਵਾਦਾਰਾਂ ਨੂੰ ਲੋਹੜੀ ਉਤਸ਼ਵ ਦੀਆਂ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਚ ਬੱਚਿਆਂ ਨੇ ਲੋਹੜੀ ਮਨਾਈ, ਜਿਸ ਵਿਚ ਬੱਚਿਆਂ ਨੇ ਲੋਹੜੀ ਨਾਲ ਸਬੰਧਿਤ ਗੀਤ ਤੇ ਕਵਿਤਾਵਾਂ ਬੋਲੀਆਂ | ਚੇਅਰਮੈਨ ਪਵਨਦੀਪ ਸਿੰਘ ਢਿੱਲੋਂ ਤੇ ਉਪ ਚੇਅਰਪਰਸਨ ਮਨਪ੍ਰੀਤ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ ਕੈਨੇਡੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਬਿੰਜਲ (ਬੱਸੀਆਂ) ਵਲੋਂ ਬੇਟੀ ਦਿਵਸ ਮੌਕੇ ਧੂਣੀ ਬਾਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰੀ ਨਰਸਰੀ ਕਲਾਸ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਹਰਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਹੜੀ ...

ਪੂਰੀ ਖ਼ਬਰ »

ਕੌਮੀ ਸਾਈਕਲਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜੇਤੂ ਸ਼ਾਮਲੀ ਦਾ ਸਨਮਾਨ

ਰਾਏਕੋਟ, 12 ਜਨਵਰੀ (ਸੁਸ਼ੀਲ)- ਪਿਛਲੇ ਦਿਨੀਂ ਝਾਰਖੰਡ ਦੇ ਸ਼ਹਿਰ ਰਾਂਚੀ ਵਿਖੇ ਸੰਪੰਨ ਹੋਈ ਸਪੈਸ਼ਲ ਉਲੰਪਿਕਸ ਕੌਮੀ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜੇਤੂ ਸਥਾਨਕ 'ਏਕ ਨਈਾ ਉਮੀਦ' ਸਕੂਲ ਦੀ ਵਿਦਿਆਰਥਣ ਸ਼ਾਮਲੀ ਸ਼ਰਮਾ ਨੂੰ ਰਾਏਕੋਟ ਵਿਖੇ ਕੈਬਨਿਟ ...

ਪੂਰੀ ਖ਼ਬਰ »

ਰਾਉਵਾਲ 'ਚ ਨਵਜਨਮੀਆਂ ਬੱਚੀਆਂ ਦਾ ਲੋਹੜੀ ਸਮਾਗਮ

ਭੰੂਦੜੀ, 12 ਜਨਵਰੀ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵਜਨਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਮਾਜ ਸੇਵੀ ਪ੍ਰਧਾਨ ਗੁਰਜੀਤ ਸਿੰਘ ਗੋਰਸੀਆ ਮੱਖਣ (ਨੌਜਵਾਨ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ 'ਚ ਸ਼ਾਮਿਲ ਹੋਣ ਦਾ ਫੈਸਲਾ

ਭੰੂਦੜੀ, 12 ਜਨਵਰੀ (ਕੁਲਦੀਪ ਸਿੰਘ ਮਾਨ)- ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਵਿਚਾਰ ਮੰਚ ਸਿੱਧਵਾਂ ਬੇਟ ਦੇ ਆਗੂਆਂ ਡਾ: ਸੁਖਦੇਵ ਸਿੰਘ ਭੂੰਦੜੀ, ਹਰਮਨ ਸਿੰਘ ਲੀਹਾਂ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀ ਡਿਪਟੀ ਕਮਿਸ਼ਨਰ ਲੁਧਿਆਣਾ ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਨਲ ਸਕੂਲ 'ਚ ਸਮਾਗਮ

ਮੁੱਲਾਂਪੁਰ-ਦਾਖਾ, 12 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਵਿਖੇ 2 ਤੋਂ 5 ਸਾਲ ਬੱਚਿਆਂ ਲਈ ਕਿੰਡਰ ਗਾਰਟਨ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਪ੍ਰੀ-ਸਕੂਲ ਵਿੱਦਿਅਕ ਢੰਗ ਜਿਵੇਂ ਖੇਡਣ, ਗਾਉਣ, ਡਰਾਇੰਗ ਬਾਰੇ ਜਾਣਕਾਰੀ ਤਹਿਤ ...

ਪੂਰੀ ਖ਼ਬਰ »

ਹੈਲਪਿੰਗ ਹੈਂਡ ਸੰਸਥਾ ਵਲੋਂ ਸਕੂਲ ਨੂੰ ਜਰਸੀਆਂ ਤੇ ਪ੍ਰੋਜਕੈਟਰ ਭੇਟ

ਜਗਰਾਉਂ, 12 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)- ਪ੍ਰਸਿੱਧ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਵਲੋਂ ਜਗਰਾਉਂ ਦੇ ਬੇਸਿਕ ਸਕੂਲ ਦੇ ਵਿਦਿਆਰਥੀਆਂ ਨੂੰ ਜਰਸੀਆਂ ਤੇ ਸਮਾਰਟ ਜਮਾਤਾਂ ਲਈ ਪ੍ਰੋਜੈਕਟਰ ਦਿੱਤਾ ਗਿਆ | ਸਕੂਲ ਦੇ ਮੁਖੀ ਸੁਧੀਰ ਝਾਂਜੀ ਨੇ ਕਿਹਾ ਕਿ ਸਰਕਾਰੀ ...

ਪੂਰੀ ਖ਼ਬਰ »

ਬਾਰਦੇਕੇ ਸਕੂਲ ਨੂੰ ਵਾਟਰ ਕੂਲਰ, ਸਬਮਰਸੀਬਲ ਤੇ ਆਰ. ਓ. ਸਿਸਟਮ ਭੇਟ

ਚੌਾਕੀਮਾਨ, 12 ਜਨਵਰੀ (ਤੇਜਿੰਦਰ ਸਿੰਘ ਚੱਢਾ)- ਸਰਕਾਰੀ ਪ੍ਰਾਇਮਰੀ ਸਕੂਲ ਬਾਰਦੇਕੇ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਵ: ਗੁਰਦੇਵ ਸਿੰਘ ਦੀ ਯਾਦ ਵਿਚ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਅਮਰੀਕਾ ਤੇ ਉਨ੍ਹਾਂ ਦੇ ਬੇਟੇ ਨਵਦੀਪ ਸਿੰਘ ਅਮਰੀਕਾ ਵਲੋਂ ਸਕੂਲ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਲੋਕਾਂ ਲਈ ਸਰਾਪ ਬਣਿਆ ਬੁੱਢਾ ਨਾਲਾ

ਜਗਦੀਸ਼ ਸਿੰਘ ਗਿੱਲ ਹੰਬੜਾਂ, 12 ਜਨਵਰੀ- ਬੇਟ ਇਲਾਕੇ ਵਿਚੋਂ ਲੰਘਦਾ ਬੁੱਢਾ ਨਾਲਾ ਜੋ ਕਿਸੇ ਵੇਲੇ ਲੁਧਿਆਣਾ ਸ਼ਹਿਰ ਦੇ ਉੱਤਰ-ਪੱਛਮ ਦੇ ਪਿੰਡਾਂ ਲਈ ਕੁਦਰਤ ਵਲੋਂ ਮਿਲਿਆ ਇਕ ਵੱਡਾ ਵਰ ਸੀ, ਜਿਸ ਤੋਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਪਾਲਣ ਲਈ ਪਾਣੀ ਦਾ ਵੱਡਾ ...

ਪੂਰੀ ਖ਼ਬਰ »

ਤਹਿਸੀਲ ਪੱਧਰ 'ਤੇ ਧੀਆਂ ਦੀ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਧੀਆਂ-ਪੁੱਤਾਂ ਦੀ ਸਮਾਜਿਕ ਬਰਾਬਰੀ, ਕੰਨਿਆ ਭਰੂਣ ਹੱਤਿਆਵਾਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਲੋਕ ਧੀਆਂ ਦੀ ਲੋਹੜੀ ਮਨਾਉਣ ਨੂੰ ਤਰਜੀਹ ਦੇਣ ਲੱਗੇ ਹਨ ਜਿਸ ਤਹਿਤ ਰਾਏਕੋਟ ਵਿਖੇ ਤਹਿਸੀਲ ਪੱਧਰੀ ਲੋਹੜੀ ਸਮਾਗਮ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਿਖੇ ਪ੍ਰਬੰਧਕਾਂ ਰਵੀ ਦੇਵਗਨ ਦੀ ਦੇਖ-ਰੇਖ ਹੇਠ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਦੀ ਪ੍ਰਬੰਧਕਾ ਰਵੀ ਦੇਵਗਨ ਨੇ ਸੰਬੋਧਨ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਵਲੋਂ ਚੇਤਨਾ ਰੈਲੀ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਸਪਰਿੰਗ ਡਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਕੌਮੀ ਯੁਵਾ ਦਿਵਸ ਦੇ ਮੱਦੇਨਜ਼ਰ ਇਕ ਚੇਤਨਾ ਰੈਲੀ ਪਿੰਡ ਕਾਉਂਕੇ ਕਲਾਂ ਵਿਖੇ ਕੱਢੀ ਗਈ | ਪਿ੍ੰਸੀਪਲ ਨਵਨੀਤ ਚੌਹਾਨ, ਉਪ ਪਿ੍ੰਸੀਪਲ ਬੇਅੰਤ ਬਾਵਾ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX