ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549

ਪਟਿਆਲਾ

ਪੰਜਾਬੀ ਯੂਨੀਵਰਸਿਟੀ ਦਾ ਵੱਡਾ ਕੱਦ, ਪੇਪਰ ਦੂਜੀ ਵਾਰ ਹੋਇਆ ਰੱਦ

ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਿਆ ਜਾਣ ਵਾਲਾ ਬੀ. ਐਸੀ ਨਾਲ ਮੈਡੀਕਲ (ਅਲਜੇਬਰਾ) ਤੀਜੇ ਸਾਲ ਦੇ ਪੰਜਵੇਂ ਸਮੈਸਟਰ ਦਾ ਪੇਪਰ ਅੱਜ ਮੁੜ ਰੱਦ ਕਰਕੇ ਦੁਪਹਿਰ ਦੇ ਸਮੇਂ ਲਿਆ ਗਿਆ | ਯੂਨੀਵਰਸਿਟੀ ਲਈ ਨਾਮੋਸ਼ੀ ਵਾਲੀ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਵੀ ਇਹ ਪੇਪਰ ਰੱਦ ਕੀਤਾ ਗਿਆ ਸੀ | ਜਾਣਕਾਰੀ ਅਨੁਸਾਰ ਉਪਰੋਕਤ ਪ੍ਰੀਖਿਆ ਪਹਿਲਾਂ 22 ਦਸੰਬਰ ਨੂੰ ਲਈ ਗਈ ਸੀ ਪਰ ਪੇਪਰ ਲੀਕ ਹੋਣ ਦੇ ਕਾਰਨ ਇਸ ਨੂੰ ਅੱਧ 'ਚੋਂ ਰੱਦ ਕਰ ਦਿੱਤਾ ਗਿਆ ਸੀ | ਗੌਰਤਲਬ ਹੈ ਕਿ ਦਸੰਬਰ 'ਚ ਤਹਿ ਸਮੇਂ ਅਨੁਸਾਰ ਸਵੇਰੇ 9:30 ਵਜੇ ਪੇਪਰ ਸ਼ੁਰੂ ਹੋਇਆ ਜਦ ਕਿ ਯੂਨੀਵਰਸਿਟੀ ਦੇ ਕੰਟ੍ਰੋਲਰ ਪ੍ਰੀਖਿਆਵਾਂ ਵਲੋਂ ਸਬੰਧਤ ਪ੍ਰੀਖਿਆ ਕੇਂਦਰਾਂ ਦੇ ਸੁਪਰਡੰਟ ਨੂੰ ਤਕਰੀਬਨ 11:45 'ਤੇ ਪੇਪਰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ | ਇਸ ਸਮੇਂ ਤੱਕ 80 ਫੀਸਦੀ ਵਿਦਿਆਰਥੀ ਪ੍ਰੀਖਿਆ ਕੇਂਦਰ 'ਚੋਂ ਪੇਪਰ ਦੇ ਕੇ ਬਾਹਰ ਜਾ ਚੁੱਕੇ ਸਨ | ਡਿਊਟੀ 'ਤੇ ਸਬੰਧਤ ਸਟਾਫ਼ ਵਲੋਂ ਪ੍ਰੀਖਿਆ ਕੇਂਦਰਾਂ 'ਚ ਬਾਕੀ ਰਹਿੰਦਿਆਂ ਵਿਦਿਆਰਥੀਆਂ ਨੂੰ ਪੇਪਰ ਰੱਦ ਹੋਣ ਸਬੰਧੀ ਇਤਲਾਹ ਦੇ ਕੇ ਅਗਲੀ ਤਰੀਕ ਯੂਨੀਵਰਸਿਟੀ ਵਲੋਂ ਨਿਰਧਾਰਤ ਕਰਨ ਬਾਰੇ ਆਖਿਆ ਗਿਆ | ਇਸ ਪੇਪਰ ਨੂੰ ਮੁੜ ਲੈਣ ਸਬੰਧੀ ਯੂਨੀਵਰਸਿਟੀ ਵਲੋਂ ਕੁਝ ਦਿਨਾ ਬਾਅਦ ਆਪਣੀ ਵੈਬਸਾਈਟ 'ਤੇ ਪੇਪਰ ਦੀ ਤਰੀਕ 12 ਜਨਵਰੀ ਰੱਖੀ ਗਈ ਤੇ ਅੱਜ ਵੱਖ-ਵੱਖ ਕੇਂਦਰਾਂ 'ਚ ਤਹਿ ਸਮੇਂ ਅਨੁਸਾਰ ਪੇਪਰ 9:30 ਵਜੇ ਸ਼ੁਰੂ ਕੀਤਾ ਜਾਣਾ ਸੀ ਪਰ ਪੇਪਰ ਸ਼ੁਰੂ ਹੋਣ ਤੋਂ ਪਹਿਲਾਂ ਯੂਨੀਵਰਸਿਟੀ ਦੀ ਸਬੰਧਤ ਸ਼ਾਖਾ ਵਲੋਂ ਮੁੜ ਪ੍ਰੀਖਿਆ ਕੇਂਦਰਾਂ ਦੇ ਸੁਪਰਡੰਟਾਂ ਨੂੰ ਨਿਰਦੇਸ਼ ਜਾਰੀ ਕਰਕੇ ਪ੍ਰਸ਼ਨ ਪੱਤਰ ਨਾ ਖੋਲ੍ਹਣ ਬਾਰੇ ਆਖਿਆ | ਜਿਸ ਕਾਰਨ ਪੇਪਰ ਦੇਣ ਪਹੁੰਚੇ ਵਿਦਿਆਰਥੀ ਦੁਚਿੱਤੀ 'ਚ ਪੈ ਗਏ ਭਾਵੇਂ ਕਿ ਯੂਨੀਵਰਸਿਟੀ ਵਲੋਂ ਇਹ ਪ੍ਰੀਖਿਆ ਅੱਜ ਹੀ 12:30 ਵਜੇ ਮੁੜ ਸ਼ੁਰੂ ਕਰਵਾਈ ਗਈ ਪਰ ਵਿਦਿਆਰਥੀ ਤਹਿ ਸਮੇਂ ਅਨੁਸਾਰ 9:30 ਵਜੇ ਪ੍ਰੀਖਿਆ ਕੇਂਦਰਾਂ 'ਚ ਪਹੰੁਚ ਚੁੱਕੇ ਸਨ ਤੇ ਉਨ੍ਹਾਂ ਨੂੰ ਤਕਰੀਬਨ 3 ਘੰਟੇ ਦੇ ਕਰੀਬ ਪ੍ਰੀਖਿਆ ਕੇਂਦਰ ਅੰਦਰ ਹੀ ਖੜ੍ਹਾ ਕੇ ਰੱਖਿਆ ਗਿਆ | ਸੂਤਰਾਂ ਅਨੁਸਾਰ ਯੂਨੀਵਰਸਿਟੀ ਵਲੋਂ ਸਵੇਰ ਦੇ ਸਮੇਂ ਭੇਜੇ ਗਏ ਪ੍ਰਸ਼ਨ ਪੱਤਰਾਂ ਨੂੰ ਨਾ ਖੋਲਣ ਦੇ ਆਦੇਸ਼ ਦਿੱਤੇ ਤੇ ਦੁਪਹਿਰ ਸਮੇਂ ਮੁੜ ਤੋਂ ਨਵੇਂ ਪ੍ਰਸ਼ਨ ਪੱਤਰ ਸਾਰੇ ਪ੍ਰੀਖਿਆ ਕੇਂਦਰਾਂ 'ਚ ਭੇਜੇ ਗਏ, ਜਿਸ ਕਾਰਨ ਵਿਦਿਆਰਥੀਆਂ ਨੂੰ ਵੱਡੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪ੍ਰੀਖਿਆ ਦੇਣ ਪਹੁੰਚੇ ਵਿਦਿਆਰਥੀ ਸੁਖਜੀਤ ਸਿੰਘ, ਰਾਜੇਸ਼ ਕੁਮਾਰ, ਜਤਿਨ ਕੁਮਾਰ ਨੇ ਗੱਲਬਾਤ ਕਰਦਿਆਂ ਆਖਿਆ ਕਿ ਪਿਛਲੇ ਮਹੀਨੇ 'ਚ ਰੱਦ ਹੋਈ ਪ੍ਰੀਖਿਆ ਕਾਰਨ ਵਿਦਿਆਰਥੀਆਂ ਦੀ ਸਿਲੇਬਸ ਪ੍ਰਤੀ ਇਕਾਗਰਤਾ ਭੰਗ ਹੋ ਗਈ ਸੀ ਤੇ ਬੜੀ ਮੁਸ਼ਕਿਲ ਨਾਲ ਦੁਬਾਰਾ ਪੇਪਰ ਦੀ ਤਿਆਰੀ ਕਰਕੇ ਉਹ ਕੇਂਦਰਾਂ 'ਚ ਪਹੰੁਚੇ ਸਨ | ਉਨ੍ਹਾਂ ਦੱਸਿਆ ਕਿ ਨਿਸ਼ਚਿਤ ਸਮੇਂ ਅਨੁਸਾਰ ਸਵੇਰ ਤੋਂ ਹੀ ਵਿਦਿਆਰਥੀਆਂ ਨੂੰ ਕਮਰਿਆਂ ਵਿਚ ਬਿਠਾ ਦਿੱਤਾ ਗਿਆ ਤੇ ਵਾਰ-ਵਾਰ ਪੁਛਣ 'ਤੇ ਪ੍ਰਬੰਧਕਾਂ ਵਲੋਂ ਪ੍ਰੀਖਿਆ ਥੋੜ੍ਹੀ 'ਚ ਸ਼ੁਰੂ ਕਰ ਦੀ ਗੱਲ ਆਖੀ ਜਾਂਦੀ ਰਹੀ | ਭਾਵੇਂ ਕਿ ਯੂਨੀਵਰਸਿਟੀ ਵਲੋਂ ਦਸੰਬਰ 'ਚ ਰੱਦ ਹੋਏ ਪੇਪਰ ਸਬੰਧੀ ਪ੍ਰਬੰਧਕੀ ਕਾਰਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਪਰ ਅੰਦਰਲੇ ਸਰੋਤਾਂ ਅਨੁਸਾਰ ਪੇਪਰ ਲੀਕ ਹੋਣ ਦੇ ਸੰਭਾਵਨਾ ਦੇ ਚਲਦਿਆਂ ਪ੍ਰੀਖਿਆ ਨੂੰ ਅੱਧ ਵਿਚਾਲੇ ਰੋਕ ਦਿੱਤਾ ਗਿਆ ਸੀ | ਅੱਜ ਮੁੜ ਸਵੇਰ ਦੇ ਸਮੇਂ ਪੇਪਰ ਰੋਕ ਕੇ ਨਵੇਂ ਪ੍ਰਸ਼ਨ ਪੱਤਰ ਜਾਰੀ ਕਰਨਾ ਯੂਨੀਵਰਸਿਟੀ ਦੀ ਕਾਰਗੁਜਾਰੀ 'ਤੇ ਸਵਾਲੀਆ ਚਿੰਨ੍ਹ ਲਗਾਉਂਦਾ ਹੈ |

40 ਕਿੱਲੋ ਗਾਂਜੇ ਸਮੇਤ ਇਕ ਔਰਤ ਕਾਬੂ

ਰਾਜਪੁਰਾ, 12 ਜਨਵਰੀ (ਜੀ. ਪੀ. ਸਿੰਘ, ਰਣਜੀਤ ਸਿੰਘ)-ਰੇਲਵੇ ਪੁਲਿਸ ਦੇ ਸੀ. ਆਈ. ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਰੇਲ ਗੱਡੀ ਤੋਂ ਉਤਰ ਕੇ ਟਰਾਲੀ 'ਤੇ ਰੱਖ ਕੇ ਸਟੇਸ਼ਨ ਤੋਂ ਬਾਹਰ ਜਾ ਰਹੀ ਇਕ ਔਰਤ ਤੋਂ 40 ਕਿੱਲੋ ਤੋਂ ਵੱਧ ਗਾਂਜਾ ਬਰਾਮਦ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਦੋ ਦਹਾਕਿਆਂ ਬਾਅਦ ਵੀ ਸਿਵਲ ਹਸਪਤਾਲ ਸਮਾਣਾ ਦੀ ਨਹੀਂ ਬਦਲੀ ਤਕਦੀਰ

ਸਮਾਣਾ, 12 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸਿਵਲ ਹਸਪਤਾਲ ਸਮਾਣਾ ਦੀ ਤਕਦੀਰ ਦੋ ਦਹਾਕੇ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਬਦਲੀ | ਹਸਪਤਾਲ 'ਚ ਕਈ ਵਾਰ ਮੰਤਰੀ ਆਏ, ਸਰਕਾਰਾਂ ਬਦਲੀਆਂ, ਲਾਰੇ ਲੱਗੇ ਪਰ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ | 100 ਬਿਸਤਰਿਆਂ ਦੇ ਹਸਪਤਾਲ ਲਈ ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਦੋ ਕਾਬੂ

ਰਾਜਪੁਰਾ, 12 ਜਨਵਰੀ (ਰਣਜੀਤ ਸਿੰਘ, ਜੀ. ਪੀ. ਸਿੰਘ)-ਸਿਟੀ ਪੁਲਿਸ ਨੇ ਦੜਾ ਸੱਟਾ ਲਾਉਣ ਦੇ ਦੋਸ਼ 'ਚ ਦੋ ਵਿਅਕਤੀਆਂ ਨੂੰ ਨਕਦੀ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਡੀ. ਐਸ. ਪੀ. ਰਾਜਪੁਰਾ ਸ੍ਰੀ ਕਿ੍ਸ਼ਨ ਕੁਮਾਰ ਪਾਂਥੇ ਦੀਆਂ ...

ਪੂਰੀ ਖ਼ਬਰ »

-ਮਾਮਲਾ ਬਿਸ਼ਨੋਈ ਗੈਂਗ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ- ਪੁਲਿਸ ਨੇ ਯੂਥ ਅਕਾਲੀ ਦਲ ਆਗੂ ਗਾਗੂ ਸਮੇਤ 2 ਨੂੰ ਕੀਤਾ ਨਾਮਜ਼ਦ

ਪਟਿਆਲਾ/ਰਾਜਪੁਰਾ, 12 ਜਨਵਰੀ (ਆਤਿਸ਼ ਗੁਪਤਾ/ਰਣਜੀਤ ਸਿੰਘ)-ਪਟਿਆਲਾ ਪੁਲਿਸ ਵਲੋਂ ਗੈਂਗਸਟਰਾਂ ਦੇ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਪਟਿਆਲਾ-2 ਦੀ ਟੀਮ ਵਲੋਂ ਪਿਛਲੇ ਦਿਨੀ ਲਾਰੇਂਸ ਬਿਸ਼ਨੋਈ ਗੈਂਗ ਦੇ 3 ਗੈਂਗਸਟਰਾਂ ਨੂੰ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਦਿੱਤਾ ਧਰਨਾ

ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਜੰਗਲਾਤ ਵਿਭਾਗ ਤੇ ਜੰਗਲਾਤ ਨਿਗਮ ਸਮੇਤ ਜੰਗਲੀ ਜੀਵ ਵਿਚਲੇ ਦਿਹਾੜੀਦਾਰ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕ ਦੀਆਂ ਮੰਗਾਂ ਨੂੰ ਲੈ ਕੇ ਵਣ ਵਿਭਾਗ ਦੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਪਟਿਆਲਾ, 12 ਜਨਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ) ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ 'ਚ ਦੋ ਦੀ ਮੌਤ ਹੋ ਗਈ ਹੈ | ਇਸ ਸਬੰਧੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਕ ਸੜਕ ਹਾਦਸਾ ਰਾਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਲਾਵਾਰਿਸ ਕਾਰ 'ਚੋਂ ਸ਼ਰਾਬ ਬਰਾਮਦ, ਪਰਚਾ ਦਰਜ

ਰਾਜਪੁਰਾ, 12 ਜਨਵਰੀ (ਰਣਜੀਤ ਸਿੰਘ, ਜੀ. ਪੀ. ਸਿੰਘ)-ਸਿਟੀ ਪੁਲਿਸ ਨੇ ਲਾਵਾਰਿਸ ਖੜ੍ਹੀ ਕਾਰ 'ਚੋਂ ਸ਼ਰਾਬ ਦੀਆਂ 240 ਬੋਤਲਾਂ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਜੋਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਗਨ ਚੌਕ ਨੇੜੇ ...

ਪੂਰੀ ਖ਼ਬਰ »

ਦੇਵੀਗੜ੍ਹ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਦੇਵੀਗੜ੍ਹ, 12 ਜਨਵਰੀ (ਮੁਖਤਿਆਰ ਸਿੰਘ ਨੋਗਾਵਾਂ)-ਬੇਗਮਪੁਰਾ ਟਾਈਗਰ ਫੋਰਸ ਵਲੋਂ ਮਹਾਰਾਸ਼ਟਰ ਦੇ ਕੋਰੋਗਾਵ ਵਿਖੇ ਦਲਿਤਾਂ 'ਤੇ ਹੋਏ ਹਮਲੇ ਦੇ ਵਿਰੋਧ 'ਚ ਅੱਡਾ ਦੇਵੀਗੜ੍ਹ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ | ਫੋਰਸ ਦੇ ਆਗੂਆਂ ਨੇ ਕਿਹਾ ਕਿ ਮਹਾਰਾਸ਼ਟਰ ਦੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੀ ਹੈਾਡਬਾਲ ਟੀਮ ਨੇ ਰਾਸ਼ਟਰੀ ਮੁਕਾਬਲੇ 'ਚ ਚਾਂਦੀ ਦਾ ਤਗਮਾ ਜਿੱਤਿਆ

ਦੇਵੀਗੜ੍ਹ, 12 ਜਨਵਰੀ (ਨੌਗਾਵਾਂ, ਮੌਜੀ)-63ਵੀਂਆਂ ਸਕੂਲ ਨੈਸ਼ਨਲ ਖੇਡਾਂ ਹੈਾਡਬਾਲ ਜੋ ਕਿ ਦਿੱਲੀ ਵਿਖੇ ਹੋਈਆਂ ਸਨ | ਇਨ੍ਹਾਂ ਖੇਡਾਂ 'ਚ ਪੰਜਾਬ ਹੈਾਡਬਾਲ ਟੀਮ ਲੜਕੀਆਂ ਅੰਡਰ-19 ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀ ਬੱਲੇ-ਬੱਲੇ ਕਰਵਾ ਦਿੱਤੀ | ਮੁਕਾਬਲੇ 'ਚ ਪੰਜਾਬ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 12 ਜਨਵਰੀ, (ਗੁਰਬਖਸ਼ ਸਿੰਘ ਵੜੈਚ)-ਲੋਹੜੀ ਦੇ ਤਿਉਹਾਰ ਤੇ ਪਿੰਡ ਚੈਹਿਲ ਵਿਖੇ ਜਥੇਦਾਰ ਰਵੇਲ ਸਿੰਘ ਚੈਹਿਲ ਦੀ ਅਗਵਾਈ 'ਚ ਸਮੂਹ ਸੈਣੀ ਪਰਿਵਾਰ ਵਲੋਂ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ ਦੀ ਬਰਾਂਡ ਅੰਬੈਸਡਰ ਜੀਵਨ ਜਗਜੋਤ ਕੌਰ ਦਾ ਸਨਮਾਨ

ਭਾਦਸੋਂ, 12 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਦੀ ਸਵੱਛਤਾ ਮੁਹਿੰਮ ਨੂੰ ਉਦਾਹਰਨ ਦੇ ਤੌਰ 'ਤੇ ਸੈੱਟ ਕਰਨ ਵਾਲੇ ਮੁਹਿੰਮ ਦੇ ਬਰਾਂਡ ਅੰਬੈਸਡਰ ਮੈਡਮ ਜੀਵਨਜੋਤ ਕੌਰ (ਪੀ. ਸੀ. ਐਸ.) ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਜ਼ਿਲ੍ਹਾ ਪਟਿਆਲਾ ਦਾ ਭਾਜਪਾ ਦੇ ਮੰਡਲ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਪੜ੍ਹਦੇ ਬੱਚਿਆਂ ਨੂੰ ਵੰਡੇ ਗਰਮ ਕੱਪੜੇ

ਰਾਜਪੁਰਾ, 12 ਜਨਵਰੀ (ਰਣਜੀਤ ਸਿੰਘ)-ਪਿੰਡ ਸੇਹਰੀ ਵਾਸੀ ਸ੍ਰੀ ਨਰਿੰਦਰਪਾਲ ਸਿੰਘ ਸੇਹਰੀ ਦੀ ਅਗਵਾਈ 'ਚ ਸੂਬਾ ਪ੍ਰਧਾਨ ਘੱਟ ਗਿਣਤੀ ਤੇ ਦਲਿਤ ਦਲ ਹਰਵੇਲ ਸਿੰਘ ਵਲੋਂ ਸੇਹਰਾ, ਸੇਹਰੀ, ਆਕੜ, ਆਕੜੀ, ਬੱਠਲੀ ਤੇ ਹੋਰ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿਚ ਪੜ੍ਹਦੇ ...

ਪੂਰੀ ਖ਼ਬਰ »

ਕੇਸਰ ਸਿੰਘ ਗਿੱਲ ਸਮੇਤ ਕਈ ਅਧਿਕਾਰੀਆਂ ਦੀਆਂ ਤਰੱਕੀਆਂ

ਪਟਿਆਲਾ, 12 ਜਨਵਰੀ (ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ: ਬੀ.ਐਸ. ਘੁੰਮਣ ਵਲੋਂ ਕੇਸਰ ਸਿੰਘ ਗਿੱਲ ਨੂੰ ਡਿਪਟੀ ਰਜਿਸਟਰਾਰ ਵਜੋਂ ਤਰੱਕੀ ਦਿੱਤੀ ਗਈ ਹੈ | ਕੇਸਰ ਸਿੰਘ ਗਿੱਲ ਨੇ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਲਈ ਸਹਾਇਕ ਰਜਿਸਟਰਾਰ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਵਿਧਾਇਕ ਕੰਬੋਜ ਨੂੰ ਸੌਾਪਿਆ ਮੰਗ-ਪੱਤਰ

ਰਾਜਪੁਰਾ, 12 ਜਨਵਰੀ (ਜੀ. ਪੀ. ਸਿੰਘ)-ਨੰਬਰਦਾਰਾ ਯੂਨੀਅਨ ਰਾਜਪੁਰਾ ਦੇ ਪ੍ਰਧਾਨ ਬਹਾਦਰ ਸਿੰਘ ਉਗਾਣਾ ਦੀ ਅਗਵਾਈ 'ਚ ਹਲਕਾ ਰਾਜਪੁਰਾ ਦੇ ਵਿਧਾਇਕ ਤੇ ਵਿਧਾਨ ਸਭਾ ਦੀ ਕਾਂਗਰਸ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ-ਪੱਤਰ ...

ਪੂਰੀ ਖ਼ਬਰ »

ਕੇਸਰ ਸਿੰਘ ਗਿੱਲ ਸਮੇਤ ਕਈ ਅਧਿਕਾਰੀਆਂ ਦੀਆਂ ਤਰੱਕੀਆਂ

ਪਟਿਆਲਾ, 12 ਜਨਵਰੀ (ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ: ਬੀ.ਐਸ. ਘੁੰਮਣ ਵਲੋਂ ਕੇਸਰ ਸਿੰਘ ਗਿੱਲ ਨੂੰ ਡਿਪਟੀ ਰਜਿਸਟਰਾਰ ਵਜੋਂ ਤਰੱਕੀ ਦਿੱਤੀ ਗਈ ਹੈ | ਕੇਸਰ ਸਿੰਘ ਗਿੱਲ ਨੇ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਲਈ ਸਹਾਇਕ ਰਜਿਸਟਰਾਰ ...

ਪੂਰੀ ਖ਼ਬਰ »

ਹੀਰਾ ਆਟੋ ਮੋਬਾਈਲ ਵਲੋਂ ਲਗਾਈ ਪ੍ਰਦਰਸ਼ਨੀ ਲੋਕਾਂ ਦੇ ਖਿੱਚ ਦਾ ਕੇਂਦਰ ਬਣੀ

ਨਾਭਾ, 12 ਜਨਵਰੀ (ਕਰਮਜੀਤ ਸਿੰਘ)-ਨਾਭਾ 'ਚ ਨਿਰਮਲ ਸਿੰਘ ਨਹਿਲਾ ਯਾਦਗਾਰੀ ਮੇਲੇ 'ਚ ਹੀਰਾ ਆਟੋ ਮੋਬਾਈਲ ਵਲੋਂ ਲਗਾਈ ਪ੍ਰਦਰਸ਼ਨੀ ਲੋਕਾਂ ਦੇ ਖਿੱਚ ਦਾ ਕੇਂਦਰ ਬਣੀ ਸੁਪਰ ਕੈਰੀ ਮਿੰਨੀ ਟਰੱਕ | ਇਸ ਪ੍ਰਦਰਸ਼ਨੀ 'ਚ ਹੀਰਾ ਆਟੋ ਮੋਬਾਈਲ ਲਿਮ: ਬਰਾਂਚ ਨਾਭਾ ਦੇ ਸੀ. ਓ. ਗੌਰਵ ...

ਪੂਰੀ ਖ਼ਬਰ »

ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਪਾਤੜਾਂ ਦਾ ਸਰਕਾਰੀ ਸੀਨੀ: ਸੈਕੰ: ਸਕੂਲ

ਪਾਤੜਾਂ, 12 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਹਲਕਾ ਸ਼ੁਤਰਾਣਾ 'ਚ ਲੋਕਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ ਦੇਣ ਦੇ ਲੰਮੇ ਚੌੜੇ ਦਾਅਵੇ ਕੀਤੇ ਜਾਂਦੇ ਹਨ ਪਰ ਸਬ ਡਵੀਜ਼ਨ ਪਾਤੜਾਂ ਦੇ ਸਭ ਤੋਂ ਪੁਰਾਣੇ ਸਰਕਾਰੀ ਸੀਨੀ: ਸੈਕੰ: ਸਕੂਲ ਦੀ ਸਰਕਾਰ ਦੀ ...

ਪੂਰੀ ਖ਼ਬਰ »

ਮਨੁੱਖ ਨੂੰ ਦੁਨੀਆ ਦਾ ਮੋਹ ਛੱਡ ਕੇ ਪ੍ਰਭੂ ਭਗਤੀ ਨਾਲ ਜੁੜਨਾ ਚਾਹੀਦਾ ਹੈ-ਢੱਡਰੀਆਂ ਵਾਲੇ

ਭਾਦਸੋਂ, 12 ਜਨਵਰੀ (ਪਰਦੀਪ ਦੰਦਰਾਲਾ)-ਗੈਰੀ ਫਾਰਮ ਹਾਊਸ ਨਾਨੋਕੀ ਵਿਖੇ ਅਬਜਿੰਦਰ ਸਿੰਘ ਜੋਗੀ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਨੇ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਨਾਲ ਨਿਹਾਲ ਕਰਦਿਆਂ ਕਿਹਾ ਕਿ ਅਜੋਕੇ ਮਨੁੱਖ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਭਾਈ ਗੁਰਦਾਸ ਨਰਸਿੰਗ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਲੋਹੜੀ ਦਾ ਤਿਉਹਾਰ ਚੇਅਰਮੈਨ ਪ੍ਰੋ: ਬਲਦੇਵ ਸਿੰਘ ਬੱਲੂਆਣਾ ਤੇ ਕਾਲਜ ਪਿ੍ੰਸੀਪਲ ਗੁਲਸ਼ਨਬੀਰ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਅਦਾਲਤ 'ਚ ਜ਼ਮਾਨਤ ਕਰਾਉਣ ਸਮੇਂ ਜਾਅਲੀ ਦਸਤਾਵੇਜ਼ ਲਗਾਉਣ 'ਤੇ ਮਾਮਲਾ ਦਰਜ

ਪਟਿਆਲਾ, 12 ਜਨਵਰੀ (ਆਤਿਸ਼, ਖਰੋੜ)-ਪਟਿਆਲਾ ਵਿਖੇ ਅਦਾਲਤ 'ਚ ਜ਼ਮਾਨਤ ਕਰਾਉਣ ਸਮੇਂ ਜ਼ਮੀਨ ਦੇ ਜਾਅਲੀ ਦਸਤਾਵੇਜ਼ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਮਠਿਆਈ ਦੀ ਦੁਕਾਨ 'ਤੇ ਸਿਹਤ ਵਿਭਾਗ ਦਾ ਛਾਪਾ

ਰਾਜਪੁਰਾ, 12 ਜਨਵਰੀ (ਰਣਜੀਤ ਸਿੰਘ)-ਇਥੇ ਲੱਕੜ ਮੰਡੀ 'ਚ ਸਿਹਤ ਵਿਭਾਗ ਦੀ ਟੀਮ ਨੇ ਮਠਿਆਈ ਦੀ ਦੁਕਾਨ 'ਤੇ ਛਾਪਾਮਾਰੀ ਕੀਤੀ ਤੇ ਮੌਕੇ ਤੋਂ ਸੈਂਪਲ ਲਏ ਗਏ ਹਨ | ਇਸ ਛਾਪਾਮਾਰੀ ਦੀ ਖ਼ਬਰ ਨਾਲ ਕਈ ਹਲਵਾਈ ਆਪਣੀਆਂ ਦੁਕਾਨਾਂ ਬੰਦ ਕਰਕੇ ਸੱਜੇ ਖੱਬੇ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

ਪਟਿਆਲਾ, 12 ਜਨਵਰੀ (ਆਤਿਸ਼ ਗੁਪਤਾ)-ਪਟਿਆਲਾ ਦੇ ਰਾਜਪੁਰਾ ਰੋਡ 'ਤੇ ਮûਰਾ ਕਾਲੋਨੀ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਦੀ ਘਟਨਾ ਸਾਹਮਣੇ ਆਈ ਹੈ | ਜਿਸ ਦੌਰਾਨ ਮੋਟਰਸਾਈਕਲ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ | ...

ਪੂਰੀ ਖ਼ਬਰ »

ਪਾਤੜਾਂ ਤੋਂ ਵਿਅਕਤੀ ਨੂੰ ਅਗਵਾ ਕਰਕੇ ਰਿਵਾਲਵਰ ਦੀ ਨੋਕ 'ਤੇ ਰੁਪਏ ਖੋਹੇ

ਪਾਤੜਾਂ, 12 ਜਨਵਰੀ (ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਨੇੜੇ ਇਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਵਲੋਂ ਅਗਵਾ ਕਰਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੇ ਜਾਣ ਤੇ ਭਾਖੜਾ ਨਹਿਰ 'ਚ ਸੁੱਟਣ ਦਾ ਯਤਨ ਕੀਤਾ ਗਿਆ | ਸੂਚਨਾ ਮਿਲਣ 'ਤੇ ਪਾਤੜਾਂ ਪੁਲਿਸ ਨੇ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦਲ ਪੰਜਾਬ ਦੀ ਬੈਠਕ

ਸਮਾਣਾ, 12 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸ਼ਹੀਦ ਬਾਬਾ ਦੀਪ ਸਿੰਘ ਦਲ ਪੰਜਾਬ ਦੇ ਹੈੱਡਕੁਆਟਰ ਵਿਖੇ ਇਕ ਵਿਸ਼ੇਸ਼ ਬੈਠਕ ਹੋਈ, ਜਿਸ ਦੀ ਅਗਵਾਈ ਦਲ ਦੇ ਮੁੱਖ ਸੇਵਾਦਾਰ ਜਥੇਦਾਰ ਭਾਈ ਦਲਜੀਤ ਸਿੰਘ ਪੰਜਰਥ ਦੀ ਅਗਵਾਈ 'ਚ ਹੋਈ | ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਅਨੋਖੇ ਅਮਰ ...

ਪੂਰੀ ਖ਼ਬਰ »

ਉਰੇਨ ਇੰਟਰਨੈਸ਼ਨਲ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਲਾਇਆ ਲੰਗਰ

ਰਾਜਪੁਰਾ, 12 ਜਨਵਰੀ (ਰਣਜੀਤ ਸਿੰਘ)-ਇਥੇ ਉਰੇਨ ਇੰਟਰਨੈਸ਼ਨਲ ਸਮੂਹ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸਰਬੱਤ ਦੇ ਭਲੇ, ਨਵੇਂ ਸਾਲ ਤੇ ਲੋਹੜੀ ਦੇ ਤਿਉਹਾਰ ਦੇ ਮੌਕੇ ਹਰ ਸਾਲ ਦੀ ਤਰ੍ਹਾਂ ਲੰਗਰ ਲਾਇਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੈਂਟਰ ਡਾਇਰੈਕਟਰ ਸ੍ਰੀ ਵਿਕਾਸ ...

ਪੂਰੀ ਖ਼ਬਰ »

ਕੇਂਦਰ ਡਾ: ਸਵਾਮੀਨਾਥਨ ਦੀ ਰਿਪੋਰਟ ਨੂੰ ਤੁਰੰਤ ਲਾਗੂ ਕਰੇ-ਕਿਸਾਨ ਯੂਨੀਅਨ

ਪਟਿਆਲਾ, 12 ਜਨਵਰੀ (ਜ. ਸ. ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਕਾਰਜਕਾਰਨੀ ਦੀ ਬੈਠਕ ਕਰਮਜੀਤ ਸਿੰਘ ਕਕਰਾਲਾ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਗੁਰਬਖ਼ਸ਼ ਸਿੰਘ ਬਲਬੇੜ੍ਹਾ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਪਟਿਆਲਾ, 12 ਜਨਵਰੀ (ਜ. ਸ. ਢਿੱਲੋਂ)-ਪ੍ਰੋਗਰੈਸਿਵ ਡੇਅਰੀ ਫਾਰਮਰ ਐਸੋਸੀਏਸ਼ਨ ਵਲੋਂ ਦੁੱਧ ਉਤਪਾਦਕਾਂ ਨੂੰ ਦੁੱਧ ਦੇ ਰੇਟ ਸਹੀ ਨਾ ਮਿਲਣ ਕਰਕੇ ਦੁੱਧ ਉਤਪਾਦਕ ਕਿਸਾਨਾਂ ਵਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੂੰ ਮੰਗ-ਪੱਤਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਦਰੋਣਾਚਾਰੀਆ ਸੁਖਚੈਨ ਸਿੰਘ ਚੀਮਾ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ, ਚਹਿਲ)-ਕੌਮਾਂਤਰੀ ਖੇਡ ਮੰਚ 'ਤੇ ਖਿਡਾਰੀ, ਕੋਚ ਤੇ ਖੇਡ ਸੰਚਾਲਕ ਵਜੋਂ ਪ੍ਰਵਾਨ ਚੜ੍ਹੇ ਦਰੋਣਾਚਾਰੀਆ ਐਵਾਰਡੀ ਪਹਿਲਵਾਨ ਸੁਖਚੈਨ ਸਿੰਘ ਚੀਮਾ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਇਥੇ ਘਲੋੜੀ ਗੇਟ ਸਥਿਤ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚੋਂ ਚੋਣ

ਗੂਹਲਾ ਚੀਕਾ, 12 ਜਨਵਰੀ (ਓ. ਪੀ. ਸੈਣੀ)-ਡੀ. ਏ. ਵੀ. ਕਾਲਜ ਚੀਕਾ ਦੀ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰਨ ਵਾਲੇ ਖਿਡਾਰੀ ਕੁਲਵੀਰ ਤੇ ਸੁਖਚੈਨ ਦੀ ਭਾਰਤੀ ਸੈਨਾ 'ਚ ਖੇਡ ਕੋਟੇ 'ਚ ਚੋਣ ਹੋਈ | ਦੋਵੇਂ ਹੀ ਖਿਡਾਰੀ ਪਿਛਲੇ 4 ਸਾਲਾਂ ਤੋਂ ਖੇਡ ਨਰਸਰੀ ਵਿਖੇ ਪ੍ਰੈਕਟਿਸ ਕਰ ਰਹੇ ਸੀ | ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਪਿਆਰਾ ਸਿੰਘ ਲਾਛੜੂ ਨੂੰ ਸ਼ਰਧਾਂਜਲੀਆਂ ਭੇਟ

ਘਨੌਰ, 12 ਜਨਵਰੀ (ਜਾਦਵਿੰਦਰ ਸਿੰਘ ਸਮਰਾਓ)-ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਦੇ ਪਿਤਾ ਸਵ. ਪਿਆਰਾ ਸਿੰਘ ਦੀ ਯਾਦ 'ਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਘਨੌਰ ਅਨਾਜ ਮੰਡੀ ਵਿਖੇ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪ੍ਰੀਤ ਫਰਨੀਚਰ ਹਾਊਸ ਲਖਨੌਰ ਵਲੋਂ ਗਾਹਕਾਂ ਲਈ ਵਿਸ਼ੇਸ਼ ਯੋਜਨਾ-ਭਾਈ ਹਰਿੰਦਰ ਸਿੰਘ

ਐੱਸ. ਏ. ਐੱਸ. ਨਗਰ, 12 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸੱਚਖੰਡਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਨਾਲ ਸ਼ੁਰੂ ਕੀਤੇ 'ਪ੍ਰੀਤ ਫਰਨੀਚਰ ਹਾਊਸ' ਲਖਨੌਰ ਵਲੋਂ ਵਿਸ਼ੇਸ਼ ਆਫਰ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਦਾ ਵੱਡੀ ...

ਪੂਰੀ ਖ਼ਬਰ »

ਪੀ. ਯੂ. ਵਿਖੇ ਉਪ-ਕੁਲਪਤੀ ਨੇ ਮਨਾਈ ਵਿਦਿਆਰਥੀਆ ਨਾਲ ਲੋਹੜੀ

ਪਟਿਆਲਾ, 12 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਕਰਮਚਾਰੀਆਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ: ਬੀ. ਐਸ. ਘੁੰਮਣ ਵੀ ਇਨ੍ਹਾਂ ਸਮਾਗਮਾਂ 'ਚ ...

ਪੂਰੀ ਖ਼ਬਰ »

ਆਈ. ਟੀ. ਆਈ. 'ਚ ਵਰਕਸ਼ਾਪ ਦੀ ਇਮਾਰਤ ਦਾ ਉਦਘਾਟਨ

ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਥਾਨਕ ਆਈ. ਟੀ. ਆਈ. ਪਟਿਆਲਾ ਵਿਖੇ ਫੈਡਰਲ ਮੁਗ਼ਲ ਗੋਇਟਜ਼ੇ ਇੰਡੀਆ ਲਿਮ: ਵਲੋਂ ਸੀ. ਐਸ. ਆਰ. ਅਧੀਨ ਮਸ਼ੀਨਿਸਟ ਸ਼ਾਪ ਦੀ ਮੁਰੰਮਤ ਤੇ ਅਪਗ੍ਰੇਡੇਸ਼ਨ ਦਾ ਕੰਮ ਲਗਪਗ 25 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ | ਵਰਕਸ਼ਾਪ ਦਾ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕੇ. ਐਸ. ਪੰਨੂੰ ਨੇ ਕੀਤਾ ਮੰਡੀ ਗੋਬਿੰਦਗੜ੍ਹ ਦਾ ਦੌਰਾ

ਮੰਡੀ ਗੋਬਿੰਦਗੜ੍ਹ, 12 ਜਨਵਰੀ (ਮੁਕੇਸ਼ ਘਈ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕੇ. ਐਸ. ਪੰਨੰੂ (ਆਈ. ਏ. ਐਸ.) ਨੇ ਕਿਹਾ ਕਿ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਪਿੰਡ ਆਦਮਪੁਰ ਵਿਖੇ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀ ਹੋਏ ਗੰਭੀਰ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਭੂਸ਼ਨ ਸੂਦ, ਮਨਪ੍ਰੀਤ ਸਿੰਘ, ਅਰੁਣ ਆਹੂਜਾ)-ਸਰਹਿੰਦ ਪਟਿਆਲਾ ਮਾਰਗ 'ਤੇ ਸਥਿਤ ਪਿੰਡ ਆਦਮਪੁਰ ਵਿਖੇ ਅੱਜ ਦੇਰ ਸ਼ਾਮ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੇ ਗੰਭੀਰ ਰੂਪ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਜਾਤੀ ਸੂਚਕ ਸ਼ਬਦਾਂ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਵਾਲੀ ਵੀਰਪਾਲ ਕੌਰ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਅਰੁਣ ਆਹੂਜਾ)-ਜਾਤੀ ਸੂਚਕ ਸ਼ਬਦਾਂ ਕਾਰਨ ਪੀੜਤ ਵੀਰਪਾਲ ਕੌਰ ਵਲੋਂ ਆਵਾਜ਼ ਬੁਲੰਦ ਕਰਨ 'ਤੇ ਡਾ: ਅੰਬੇਡਕਰ ਵੈੱਲਫੇਅਰ ਸੋਸ਼ਲ ਸੁਸਾਇਟੀ ਵਲੋਂ ਸਿਰੋਪਾਓ ਤੇ ਸ਼ਾਲ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਤਰਖਾਣ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਪਾਰਟੀ ਨੇ ਭੂਰੀਮਾਜਰਾ 'ਚ ਸਮਾਧ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ 'ਤੇ ਜਤਾਇਆ ਇਤਰਾਜ਼

ਰਾਜਪੁਰਾ, 12 ਜਨਵਰੀ (ਜੀ.ਪੀ. ਸਿੰਘ)-ਪਿੰਡ ਭੂਰੀਮਾਜਰਾ ਵਿਚ ਇਕ ਵਿਅਕਤੀ ਵਲੋਂ ਸਮਾਧ ਦੇ ਨੇੜੇ ਪ੍ਰਕਾਸ਼ ਕਰਵਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਯੂਨਾਈਟਿਡ ਸਿੱਖ ਪਾਰਟੀ ਅਹੁਦੇਦਾਰਾਂ ਨੇ ਇਤਰਾਜ਼ ਜਤਾਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ...

ਪੂਰੀ ਖ਼ਬਰ »

ਸਕਾਲਰ ਫੀਲਡਜ਼ ਨੇ ਮਨਾਇਆ ਲੋਹੜੀ ਦਾ ਤਿਉਹਾਰ

ਪਟਿਆਲਾ, 12 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ, ਸਾਹਿਤ ਦੀ ਜਾਣਕਾਰੀ ਦੇਣ ਹਿਤ ਸਕੂਲ ਵਿਚ ਸਭਿਆਚਾਰਕ ਪ੍ਰੋਗਰਾਮ ਕੀਤਾ ਗਿਆ | ਸਕਾਲਰ ਫੀਲਡਜ਼ ਪਬਲਿਕ ਸਕੂਲ 'ਚ ਲੋਹੜੀ ਦਾ ਤਿਉਹਾਰ ਗਿਆ | ਲੋਹੜੀ ਦੇ ਸਬੰਧ ਵਿਚ ਧੂਣੀ ਬਾਲ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX