ਤਾਜਾ ਖ਼ਬਰਾਂ


ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਂਚੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਹਜ਼ਾਰੀ ਬਾਗ 'ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ...
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭੁਵਨੇਸ਼ਵਰ, 17 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਦ੍ਰਕ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਰਾਜਨਾਥ ਸਿੰਘ ਨੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ....
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਨੂਰਪੁਰ ਬੇਦੀ, 17 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ...
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਨਵੀਂ ਦਿੱਲੀ, 17 ਫਰਵਰੀ- 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 42 ਜਵਾਨ ਸ਼ਹੀਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ 'ਚ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਸਰਕਾਰ ਤੋਂ ਇਹ ਮੰਗ ....
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  1 day ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  2 days ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸੰਗਰੂਰ

ਕਾਰਵਾਈ ਰਜਿਸਟਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਨਗਰ ਕੌ ਾਸਲ ਦਾ ਹਾਊਸ ਗਰਮਾਇਆ

ਸੰਗਰੂਰ, 11 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਗਰ ਕੌਾਸਲ ਸੰਗਰੂਰ ਦੀ ਮੀਟਿੰਗ ਸ੍ਰੀ ਰਿਪਦਮਨ ਸਿੰਘ ਰਿਪੂ ਢਿਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਧਾਰਨ ਮੁੱਦਿਆਂ ਨੂੰ ਲੈ ਕੇ ਸੱਤਾਧਾਰੀ ਧਿਰ ਵਿਰੋਧੀ ਧਿਰ ਵਿਚਕਾਰ ਤਿੱਖੀਆਂ ਝੜਪਾਂ ਹੁੰਦੀਆਂ ਰਹੀਆਂ | ਸਾਬਕਾ ਪ੍ਰਧਾਨ ਅਤੇ ਕਾਂਗਰਸ ਕੌਾਸਲਰ ਸ: ਅਮਰਜੀਤ ਸਿੰਘ ਟੀਟੂ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਦਾ ਮੁੱਦਾ ਉਠਾਉਣ ਦੇ ਨਾਲ ਨਾਲ ਸ਼ਹਿਰ ਵਿਚ ਸਟਰੀਟ ਲਾਈਟਾਂ ਦੇ ਬੰਦ ਰਹਿਣ 'ਤੇ ਵੀ ਚਿੰਤਾ ਪ੍ਰਗਟਾਈ ਗਈ | ਟੀਟੂ ਨੇ ਮੁੱਦਾ ਉਠਾਉਂਦਿਆਂ ਕਿਹਾ ਕਿ ਤਕਰੀਬਨ 200 ਦੇ ਕਰੀਬ ਸਫ਼ਾਈ ਸੇਵਕ 27 ਵਾਰਡਾਂ ਵਿਚ ਤਾਇਨਾਤ ਹਨ ਪਰ ਜਦ ਚੈਕਿੰਗ ਹੁੰਦੀ ਤਾਂ ਇੱਕਾ ਦੁੱਕਾ ਹੀ ਸਫ਼ਾਈ ਸੇਵਕ ਹਾਜ਼ਰ ਦੇਖਿਆ ਜਾਂਦਾ ਹੈ | ਮਹੇਸ਼ ਕੁਮਾਰ ਮੇਸੀ ਅਤੇ ਟੀਟੂ ਨੇ ਕਿਹਾ ਕਿ ਸਫ਼ਾਈ ਸੇਵਕਾਂ ਵਲੋਂ ਅਗਾਂਹ ਘੱਟ ਉਜਰਤ 'ਤੇ ਹੋਰ ਕਾਮੇ ਰੱਖੇ ਹੋਏ ਹਨ ਜੋ ਸਹੀ ਢੰਗ ਨਾਲ ਸਫ਼ਾਈ ਨਹੀਂ ਕਰਦੇ ਜਿਸ ਕਾਰਨ ਸ਼ਹਿਰ ਨਰਕ ਦਾ ਢੇਰ ਬਣਿਆ ਹੋਇਆ ਹੈ | ਸਵੱਛ ਭਾਰਤ ਅਧੀਨ ਬਾਥਰੂਮਾਂ ਦੀ ਉਸਾਰੀ ਕਰਨ ਲਈ ਆਈ ਤਜਵੀਜ ਇਸ ਲਈ ਅੱਗੇ ਪਾ ਦਿੱਤੀ ਗਈ ਕਿਉਂਕਿ ਨਗਰ ਕੌਾਸਲ ਕੋਲ ਫ਼ਿਲਹਾਲ ਜਗਾਹ ਹੀ ਨਹੀਂ ਹੈ | ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਲਈ ਵੀ ਮਤਾ ਅੱਗੇ ਪਾ ਦਿੱਤਾ ਗਿਆ | ਮਦ ਨੰਬਰ-3 ਨੂੰ ਲੈ ਕਾਫੀ ਵਿਵਾਦ ਉੱਠਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ ਅਤੇ ਮਹੇਸ਼ ਕੁਮਾਰ ਮੇਸੀ ਨੇ ਦੱਸਿਆ ਕਿ ਇਸ ਮੱਦ ਅਨੁਸਾਰ ਪੁਲਿਸ ਲਾਇਨਜ਼ ਵਿਚ ਵਿਕਾਸ ਕਾਰਜ ਹੋਏ ਸਨ | ਇਸ ਸਬੰਧੀ ਰਿਕਾਰਡ ਅਗਲੀ ਮੀਟਿੰਗ ਵਿਚ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ | ਹੱਡਾ ਰੋੜੀ ਉਸਾਰਨ ਸਬੰਧੀ ਜਗ੍ਹਾ ਲੈਣ ਜਾਂ ਲੀਜ਼ 'ਤੇ ਲੈਣ ਦੀ ਪ੍ਰਵਾਨਗੀ ਵੀ ਅਗਲੀ ਮੀਟਿੰਗ ਵਿਚ ਲੈਣ ਦੀ ਗੱਲ ਕੀਤੀ ਗਈ | ਕੁਝ ਅਦਾਲਤ ਕੇਸਾਂ ਵਿਚ ਵਕੀਲਾਂ ਦੀ ਸੇਵਾਵਾਂ ਲੈਣ ਦੀ ਵੀ ਪ੍ਰਵਾਨਗੀ ਦਿੱਤੀ ਗਈ | ਸਰਬਸੰਮਤੀ ਨਾਲ ਨਗਰ ਕੌਾਸਲ ਦੀ ਗੱਡੀਆਂ ਦੇ ਨਵੇਂ ਟਾਇਰ ਪਵਾਉਣ ਨੂੰ ਵੀ ਮੰਨਜੂਰੀ ਦੇ ਦਿੱਤੀ ਗਈ | ਮਾਸਟਰ ਪਲਾਨ ਅਧੀਨ ਸੰਗਰੂਰ ਦੀਆਂ ਸੜਕਾਂ ਨੂੰ ਇਸ ਆਧਾਰ 'ਤੇ ਪ੍ਰਵਾਨ ਕਰਨ ਦੀ ਗੱਲ ਕੀਤੀ ਗਈ ਕਿ ਇਸ ਪ੍ਰੋਜੈਕਟ ਵਿਚ ਨਗਰ ਕੌਾਸਲ ਦਾ ਕੋਈ ਆਰਥਿਕ ਪੱਖੋਂ ਯੋਗਦਾਨ ਨਾ ਪਵਾਇਆ ਜਾਵੇਗਾ | ਨਗਰ ਕੌਾਸਲ ਦੀ ਇਹ ਮੀਟਿੰਗ ਭਾਵੇਂ ਅੰਤਲੇ ਪਲਾਂ ਦੌਰਾਨ ਸ਼ਾਂਤੀ ਨਾਲ ਮੁਕੰਮਲ ਹੋਣ ਜਾ ਰਹੀ ਸੀ ਪਰ ਐਨ ਆਖ਼ਰੀ ਵਕਤ ਮੀਟਿੰਗ ਦੀ ਕਾਰਵਾਈ ਨੂੰ ਲੈ ਕੇ ਹੰਗਾਮਾ ਹੋ ਗਿਆ | ਮੇਸੀ ਨੇ ਤੈਸ਼ ਵਿਚ ਆਉਂਦਿਆਂ ਰੌਲਾ ਪਾਇਆ ਕਿ ਪ੍ਰਧਾਨ ਰਿਪੂ ਢਿਲੋਂ ਕਾਰਵਾਈ ਰਜਿਸਟਰ ਆਪਣੇ ਕੋਲ ਰੱਖਦੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਮੀਟਿੰਗ ਵਿਚ ਵਿਚਾਰ ਕੁਝ ਹੁੰਦਾ ਹੈ ਅਤੇ ਕਾਰਵਾਈ ਰਜਿਸਟਰ ਵਿਚ ਦਰਜ ਹੋਰ ਕਰ ਦਿੱਤਾ ਜਾਂਦਾ ਹੈ | ਮੇਸੀ ਅਤੇ ਪੂਨੀਆ ਨੇ ਕਾਰਵਾਈ ਰਜਿਸਟਰ ਮੀਟਿੰਗ ਦੌਰਾਨ ਹੀ ਮੁਕੰਮਲ ਕੀਤੇ ਜਾਣ ਲਈ ਜੋਰ ਦਿੱਤਾ | ਰਿਪੂ ਢਿਲੋਂ ਨੇ ਅਜਿਹੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੇਸੀ ਜਾਣਬੁੱਝ ਕੇ ਨਗਰ ਕੌਾਸਲ ਵਿਚ ਸੋਰ ਸਰਾਬਾ ਖੜ੍ਹਾ ਕਰ ਦਿੰਦੇ ਹਨ ਅਤੇ ਉਨ੍ਹਾਂ ਦੇ ਦੋਸ਼ ਤੱਥਾਂ ਤੋਂ ਕੋਹਾਂ ਦੂਰ ਹਨ | ਇਸ ਮੌਕੇ ਕਾਰਜਸਾਧਕ ਅਫਸਰ ਸ੍ਰੀ ਅਮਿ੍ਤ ਲਾਲ, ਗੁਰਦੇਵ ਸਿੰਘ ਕਾਕੂ, ਬੀਬੀ ਜਸਵੀਰ ਕੌਰ ਢਿਲੋਂ, ਮੋਤੀ ਲਾਲ ਮਨਚੰਦਾ, ਵਿਜੈ ਲੰਕੇਸ਼, ਜੋਗੀ ਰਾਮ ਲੋਹਟ, ਵਿਨੋਦ ਕੁਮਾਰ ਬੋਦੀ, ਬਿਕਰਮਜੀਤ ਪਾਲੀ, ਨਿਰਮਲਾ ਦਾਨੀਆਂ, ਬੀਬੀ ਪ੍ਰੀਤਮ ਕੌਰ, ਛੱਜੂ ਰਾਮ ਆਦਿ ਵੀ ਮੌਜੂਦ ਸਨ |

ਸਿੱਖ ਘਰਾਂ ਨਾਲ ਸਬੰਧਿਤ ਅਕਾਲੀ ਆਗੂ ਅਤੇ ਵਰਕਰ ਛੇਤੀ ਹੀ ਸਿੱਖੀ ਸਰੂਪ 'ਚ ਨਜ਼ਰ ਆਉਣਗੇ- ਸੁਖਬੀਰ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਨਾਲ ਸਬੰਧਿਤ ਸਿੱਖ ਘਰਾਂ ਦੇ ਵਰਕਰ ਅਤੇ ਆਗੂ ਛੇਤੀ ਹੀ ਸਿੱਖੀ ਸਰੂਪ 'ਚ ਨਜ਼ਰ ਆਉਣਗੇ | ਅੱਜ ਸੂਲਰ ਘਰਾਟ ਵਿਖੇ ਪਾਰਟੀ ਦੇ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਅਫ਼ੀਮ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਅਫ਼ੀਮ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਦੀਪਕ ਅਰੋੜਾ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਧੂਰੀ ਵਿਖੇ 3 ਨਵੰਬਰ 2015 ਨੂੰ ...

ਪੂਰੀ ਖ਼ਬਰ »

ਸਮਝੌਤੇ ਦੌਰਾਨ ਚੈੱਕ ਖੋਹ ਕੇ ਮੂੰਹ ਵਿਚ ਪਾ ਕੇ ਚਬਾਇਆ

ਸੰਗਰੂਰ, 12 ਜਨਵਰੀ (ਬਿੱਟਾ, ਦਮਨ, ਪਸ਼ੌਰੀਆ)- ਜ਼ਿਲ੍ਹਾ ਅਦਾਲਤ ਵਿਚ ਅੱਜ ਇਕ ਵਕੀਲ ਦੇ ਚੈਂਬਰ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਚੱਲ ਰਹੀ ਇਕ ਸਮਝੌਤਾ ਬੈਠਕ ਦੌਰਾਨ ਦੂਜੀ ਧਿਰ ਨੇ ਚੈਕ ਖੋਹ ਕੇ ਮੂੰਹ ਵਿਚ ਪਾ ਕੇ ਚਬਾ ਲਿਆ | ਪ੍ਰੀਤਮ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਧੂਰੀ, 11 ਜਨਵਰੀ (ਸੁਖਵੰਤ ਸਿੰਘ ਭੁੱਲਰ)- ਪਿੰਡ ਲੱਡਾ ਨਜਦੀਕ ਪਿੰਡ ਬਨਭੌਰਾ ਦੇ ਵਿਅਕਤੀ ਦੇ ਵਾਹਨ ਨੂੰ ਕਿਸੇ ਨਾਮਾਲੂਮ ਵਾਹਨ ਵਲੋਂ ਫੇਟ ਮਾਰਨ ਕਾਰਨ ਇਸ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸ: ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਦੋ ਨੌਜਵਾਨਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 15 ਸਤੰਬਰ 2017 ਨੂੰ ਦਰਜ ...

ਪੂਰੀ ਖ਼ਬਰ »

ਧਾਰਾ 25 ਬੀ 'ਚ ਬਦਲਾਅ ਦੀ ਲੋੜ-ਭਾਈ ਲੌ ਾਗੋਵਾਲ

ਲੌਾਗੋਵਾਲ, 12 ਜਨਵਰੀ (ਜਸਵੀਰ ਸਿੰਘ ਲੌਾਗੋਵਾਲ)- ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਵਿਸ਼ੇਸ਼ ਮਿਲਣੀ ਦੌਰਾਨ ਗੱਲਬਾਤ ਸਮੇਂ ਕਿਹਾ ਕਿ ...

ਪੂਰੀ ਖ਼ਬਰ »

2500 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਸੁਨਾਮ ਊਧਮ ਸਿੰਘ ਵਾਲਾ, 12 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਸੰਗਰੂਰ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਬਣਾਈ ਵਿਸ਼ੇਸ਼ ਟੀਮ ਨੇ ਇੱਕ ਵਿਅਕਤੀ ਨੂੰ ਭਾਰੀ ਮਾਤਰਾਂ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜਦੋਂ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ 3 ਸਾਲ ਦੀ ਕੈਦ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੰਜੀਵ ਜੋਸੀ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਜਦ ਕਿ 2 ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ...

ਪੂਰੀ ਖ਼ਬਰ »

ਗਿਰਧਾਰੀ ਲਾਲ ਗਰਗ ਨੇ ਨਗਰ ਪੰਚਾਇਤ ਖਨੌਰੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਖਨੌਰੀ, 12 ਜਨਵਰੀ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ) - ਨਗਰ ਪੰਚਾਇਤ ਖਨੌਰੀ ਦੇ ਨਵ ਨਿਯੁਕਤ ਪ੍ਰਧਾਨ ਗਿਰਧਾਰੀ ਲਾਲ ਗਰਗ ਨੇ ਅੱਜ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਅਮਿਤ ਕੁਮਾਰ 'ਤੇ ਕਾਂਗਰਸ ਪਾਰਟੀ ਦੇ ਖਨੌਰੀ ਇੰਚਾਰਜ ਗੁਰਤੇਜ ਸਿੰਘ ਤੇਜੀ ਦੀ ਮੌਜੂਦਗੀ ...

ਪੂਰੀ ਖ਼ਬਰ »

ਸੌ ਫ਼ੀਸਦੀ ਐਫ.ਡੀ.ਆਈ ਨਾਲ ਦੁਕਾਨਦਾਰ ਬੇਰੁਜ਼ਗਾਰ ਹੋ ਜਾਣਗੇ-ਗੱਜਣਮਾਜਰਾ

ਰੁੜਕੀ ਕਲਾਂ, 12 ਜਨਵਰੀ (ਜਤਿੰਦਰ ਮੰਨਵੀ)- ਭਾਜਪਾ ਮੰਤਰੀ ਮੰਡਲ ਵਲੋਂ ਵਿਕਸਿਤ ਦੇਸਾਂ ਦੀ ਤਰਜ਼ 'ਤੇ ਅਹਿਮ ਖੇਤਰਾਂ 'ਚ ਐਫ.ਡੀ.ਆਈ. ਦੇ ਦਾਇਰੇ ਨੂੰ 100 ਫ਼ੀਸਦੀ ਵਧਾਉਣ ਦੇ ਲਏ ਫ਼ੈਸਲੇ ਨੂੰ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ 'ਤੇ ਅਮਰਗੜ੍ਹ ਤੋਂ ਹਲਕਾ ਇੰਚਾਰਜ ...

ਪੂਰੀ ਖ਼ਬਰ »

ਉਰਦੂ ਅਕੈਡਮੀ ਵਲੋਂ ਸਕੂਲਾਂ ਦੇ ਸੂਬਾ ਪੱਧਰੀ ਉਰਦੂ ਕੁਇਜ਼ ਮੁਕਾਬਲੇ ਕਰਵਾਏ

ਮਾਲੇਰਕੋਟਲਾ, 12 ਜਨਵਰੀ (ਕੁਠਾਲਾ)- ਪੰਜਾਬ ਉਰਦੂ ਅਕੈਡਮੀ ਮਾਲੇਰਕੋਟਲਾ ਵਲੋਂ ਅੱਜ ਵੱਖ-ਵੱਖ ਸਕੂਲਾਂ ਦੇ ਸੂਬਾ ਪੱਧਰੀ ਉਰਦੂ ਕੁਇਜ਼ ਅਤੇ ਬੈਤਬਾਜ਼ੀ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵੱਖ-ਵੱਖ ਸਕੂਲਾਂ ਵਿਚੋਂ ਕੁਇਜ਼ ਪ੍ਰਤੀਯੋਗਤਾ ਲਈ 10 ਅਤੇ ਬੈਤਬਾਜ਼ੀ ਲਈ 7 ...

ਪੂਰੀ ਖ਼ਬਰ »

ਈ. ਟੀ. ਓ. ਵਲੋਂ ਵਪਾਰ ਮੰਡਲ ਨਾਲ ਮੀਟਿੰਗ

ਧੂਰੀ, 12 ਜਨਵਰੀ (ਨਰਿੰਦਰ ਸੇਠ) - ਵਪਾਰ ਮੰਡਲ ਧੂਰੀ ਦੀ ਇੱਕ ਸਾਂਝੀ ਮੀਟਿੰਗ ਵਪਾਰ ਮੰਡਲ ਦੇ ਪ੍ਰਧਾਨ ਧਰਮਪਾਲ ਗਰਗ ਅਤੇ ਮੈਡਮ ਜਸਵੀਤ ਦੀਕਸ਼ਤ ਈ.ਟੀ.ਓ.ਧੂਰੀ ਦੀ ਪ੍ਰਧਾਨਗੀ ਹੇਠ ਵਪਾਰ ਮੰਡਲ ਦੇ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਵਿੱਚ ਵੱਖ ਵੱਖ ਟਰੇਡਾਂ ਨਾਲ ਸੰਬੰਧਤ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਧਰਮਗੜ੍ਹ, 11 ਜਨਵਰੀ (ਗੁਰਜੀਤ ਸਿੰਘ ਚਹਿਲ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਮਰਹੂਮ ਗੁਰਬਚਨ ਸਿੰਘ ਫ਼ਤਿਹਗੜ੍ਹ ਦੇ ਧਰਮ ਪਤਨੀ, ਜਥੇ. ਗੁਰਲਾਲ ਸਿੰਘ, ਬਲਜੀਤ ਸਿੰਘ ਫ਼ਤਿਹਗੜ੍ਹ ਦੇ ਮਾਤਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਪਾਲ ਕੌਰ ਦੇ ਸੱਸ ...

ਪੂਰੀ ਖ਼ਬਰ »

ਇੱਕ ਦਰਜਨ ਨੌਜਵਾਨਾਂ ਵਲੋਂ ਪੱਤਰਕਾਰ 'ਤੇ ਹਮਲਾ ਕਰਦਿਆਂ ਕੀਤੀ ਮਾਰਕੁੱਟ

ਭਵਾਨੀਗੜ੍ਹ, 11 ਜਨਵਰੀ (ਫੱਗੂਵਾਲਾ, ਮਾਝੀ) - ਕਰੀਬ ਇੱਕ ਦਰਜਨ ਨੌਜਵਾਨਾਂ ਵਲੋਂ ਇੱਥੇ ਇੱਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ 'ਤੇ ਹਮਲਾ ਕਰਕੇ ਉਸ ਦੀ ਗੱਡੀ ਦੀ ਭੰਨਤੋੜ ਕਰਨ ਅਤੇ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪੀੜਤ ਪੱਤਰਕਾਰ ਨੇ ਦੱਸਿਆ ਕਿ ਅੱਧੀ ਦਰਜਨ ...

ਪੂਰੀ ਖ਼ਬਰ »

ਅਧਿਆਪਕ ਦਲ ਦੀ ਕਾਰਜਕਾਰਨੀ ਦਾ ਐਲਾਨ

ਮਲੇਰਕੋਟਲਾ, 12 ਜਨਵਰੀ (ਕੁਠਾਲਾ)- ਅਧਿਆਪਕ ਦਲ ਪੰਜਾਬ (ਜਹਾਂਗੀਰ) ਮਲੇਰਕੋਟਲਾ ਬਲਾਕ -1 ਦੇ ਪ੍ਰਧਾਨ ਕੁਲਵੰਤ ਸਿੰਘ ਭੈਣੀ ਕਲਾਂ ਅਤੇ ਸਕੱਤਰ ਜਨਰਲ ਗੁਰਸਿਮਰ ਵਾਤਿਸ਼ ਨੇ ਅੱਜ ਸਰਕਾਰੀ ਸਕੂਲ ਮਾਣਕਮਾਜਰਾ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ ਬਖ਼ਸ਼ਦੀ ਹੈ-ਯੂਥ ਪ੍ਰਧਾਨ ਜਿੱਤਵਾਲ

ਅਹਿਮਦਗੜ੍ਹ, 12 ਜਨਵਰੀ (ਰਣਧੀਰ ਸਿੰਘ ਮਹੋਲੀ)- ਕਾਂਗਰਸ ਪਾਰਟੀ ਵਿਚ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਹੀ ਪਾਰਟੀ ਵੱਲੋਂ ਮਾਣ ਸਤਿਕਾਰ ਬਖ਼ਸ਼ਿਆ ਜਾਂਦਾ ਹੈ | ਇਸ ਦਾ ਪ੍ਰਗਟਾਵਾ ਯੂਥ ਪ੍ਰਧਾਨ ਹਲਕਾ ਅਮਰਗੜ੍ਹ ਜਗਮੇਲ ਸਿੰਘ ਜਿੱਤਵਾਲ ਅਤੇ ਨਗਰ ਕੌਾਸਲ ...

ਪੂਰੀ ਖ਼ਬਰ »

ਫਰਵਰੀ ਮਹੀਨੇ ਦੌਰਾਨ ਸੰਗਰੂਰ ਵਿਚ ਕਰਵਾਇਆ ਜਾਵੇਗਾ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ-ਕੁਲਜੀਤ ਬਡਰੁੱਖਾਂ

ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸ਼ਹੀਦ ਊਧਮ ਸਿੰਘ ਖੇਤਰੀ ਕਲੱਬ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਬਰਡੁੱਖਾਂ ਨੇ ਕਿਹਾ ਕਿ ਸੂਬਾ ਪੱਧਰ ਦਾ ਕਬੱਡੀ ਕੱਪ ਸੰਗਰੂਰ ਵਿਚ ਫਰਵਰੀ ਮਹੀਨੇ ਦੌਰਾਨ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਚ ਧੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਕਿਹਾ ਹੈ ਕਿ ਸਮਾਜ ਨੂੰ ਸੁਚਾਰੂ ਚਲਾਉਣ ਲਈ ਪੁਰਸ਼ ਅਤੇ ਔਰਤ ਦੀ ਬਰਾਬਰੀ ਜ਼ਰੂਰੀ ਹੈ | ਅੱਜ ਇੱਥੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਧੀਆਂ ਨੂੰ ਸਮਰਪਿਤ ਸਮਾਰੋਹ ...

ਪੂਰੀ ਖ਼ਬਰ »

ਖਨੌਰੀ ਪਿੰਡ ਵਿਖੇ ਵਾਟਰ ਸਪਲਾਈ ਦੀਆਂ ਪਾਈਪਾਂ ਟੁੱਟਣ ਕਾਰਨ ਕਈ ਮਕਾਨਾਂ ਵਿਚ ਆਈਆਂ ਤਰੇੜਾਂ

ਖਨੌਰੀ ਵਿਖੇ ਵਾਟਰ ਸਪਲਾਈ ਦੀਆਂ ਪਾਈਪਾਂ ਸਬੰਧੀ ਆਪ ਬੀਤੀ ਸੁਣਾਉਂਦੇ ਪੀੜਤ ਲੋਕ | ਤਸਵੀਰ : ਬਲਵਿੰਦਰ ਸਿੰਘ ਥਿੰਦ ਖਨੌਰੀ, 12 ਜਨਵਰੀ (ਬਲਵਿੰਦਰ ਸਿੰਘ ਥਿੰਦ)- ਸ਼ਹਿਰ ਦੇ ਵਾਰਡ ਨੰ. 1 (ਖਨੌਰੀ ਪਿੰਡ) ਵਿਖੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਸੀਨੀਅਰ ਵਾਈਸ ਪ੍ਰਧਾਨ ...

ਪੂਰੀ ਖ਼ਬਰ »

21 ਲੜਕੀਆਂ ਨੂੰ ਦਿੱਤਾ 'ਧੀ ਪੰਜਾਬ ਦੀ' ਐਵਾਰਡ

ਧੂਰੀ, 12 ਜਨਵਰੀ (ਸੰਜੇ ਲਹਿਰੀ)- ਮਾਲਵਾ ਫਰੈਂਡਜ਼ ਵੈੱਲਫੇਅਰ ਸੁਸਾਇਟੀ ਧੂਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਧੀ ਦਿਵਸ ਨੂੰ ਸਮਰਪਿਤ ਸਥਾਨਕ ਸੰਗਰੂਰ ਵਾਲੀ ਕੋਠੀ ਦੇ ਮੈਦਾਨ ਵਿਚ ਬਹੁਤ ਹੀ ਪ੍ਰਭਾਵਸ਼ਾਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨੌਕਰੀ ਨਾ ਮਿਲਣ ਤੋਂ ਨਿਰਾਸ਼ ਸ਼ਹੀਦ ਦੇ ਵਾਰਸਾਂ ਨੇ ਖੁਦਕੁਸ਼ੀ ਕਰਨ ਦੀ ਦਿੱਤੀ ਧਮਕੀ

ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੁੱਜੇ ਦੋ ਵਿਅਕਤੀ ਜੋ ਰਿਸ਼ਤੇ ਵਿਚ ਪਿਉ ਪੁੱਤ ਹਨ ਨੇ ਦਾਅਵਾ ਕੀਤਾ ਕਿ ਉਹ ਸ਼ਹੀਦ ਊਧਮ ਸਿੰਘ ਦੇ ਵਾਰਸ ਹਨ ਅਤੇ ਸਰਕਾਰ ਉਨ੍ਹਾਂ ਦੇ ਪਰਿਵਾਰ ਨੂੰ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਦੁੱਧ ਖ਼ਰੀਦਣ ਵਾਲੀਆਂ ਮਸ਼ੀਨਾਂ ਵੰਡੀਆਂ

ਸੰਗਰੂਰ, 12 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਪਿੰਡਾਂ ਦੀਆਂ ਸੁਸਾਇਟੀਆਂ ਨੂੰ ਕੰਪਿਊਟਰ ਨਾਲ ਜੋੜਨ ਦੇ ਮਕਸਦ ਨਾਲ ਵੇਰਕਾ ਮਿਲਕ ਪਲਾਂਟ, ਸੰਗਰੂਰ ਵਿਖੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਨੈਸ਼ਨਲ ਪ੍ਰੋਗਰਾਮ ਫ਼ਾਰ ਡੇਅਰੀ ਡਿਵੈਲਪਮੈਂਟ ਸਕੀਮ ਤਹਿਤ ...

ਪੂਰੀ ਖ਼ਬਰ »

ਦਸਤਾਰ ਅਤੇ ਲੰਬੇ ਕੇਸ ਮੁਕਾਬਲੇ ਕਰਵਾਏ

ਸੰਦੌੜ, 12 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਗੁਰਦੁਆਰਾ ਸਾਹਿਬ ਪਿੰਡ ਭੂਦਨ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸੁੰਦਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਦੇ ਨਾਲ ਕਰਵਾਏ ...

ਪੂਰੀ ਖ਼ਬਰ »

ਮਾਤਾ ਇਸ਼ਰ ਕੌਰ ਮਾਨ ਨੂੰ ਸ਼ਰਧਾਂਜਲੀਆਂ ਭੇਟ

ਮਹਿਲਾਂ ਚੌਕ, 12 ਜਨਵਰੀ (ਬੜਿੰਗ)- ਬੀਤੇ ਦਿਨੀਂ ਸੰਸਾਰ ਨੂੰ ਅਲਵਿਦਾ ਕਹਿਕੇ ਗਈ ਪਿੰਡ ਜਿਓਣੇ ਵਾਲੇ ਮੌੜ ਦੀ ਮਾਤਾ ਇਸ਼ਰ ਕੌਰ ਮਾਨ ਪਤਨੀ ਸਵ. ਜਥੇਦਾਰ ਛੱਜੂ ਸਿੰਘ ਸਾਬਕਾ ਪੰਚ ਨੂੰ ਹਜ਼ਾਰਾਂ ਦੇ ਇਕੱਠ ਨੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਮਾਤਾ ਦੇ ...

ਪੂਰੀ ਖ਼ਬਰ »

ਸਿੱਖ ਬੱਚਿਆਂ 'ਚ ਸਿੱਖੀ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕਰਾਂਗੇ- ਭਾਈ ਲੌ ਾਗੋਵਾਲ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿਚ ਸਿੱਖ ਘਰਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਥਾਣਾ ਚੀਮਾ ਵਿਖੇ ਅਸਲ੍ਹਾ ਮੁਕਤ ਖੇਤਰ ਸਬੰਧੀ ਮੀਟਿੰਗ

ਚੀਮਾ ਮੰਡੀ, 12 ਜਨਵਰੀ (ਜਗਰਾਜ ਮਾਨ)- ਪੰਜਾਬ ਸਰਕਾਰ 'ਤੇ ਮਾਣਯੋਗ ਡੀ. ਜੀ. ਪੀ. ਸ੍ਰੀ ਸੁਰੇਸ਼ ਅਰੋੜਾ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਚੀਮਾ ਵਿਖੇ ਅਸਲਾ ਮੁਕਤ ਖੇਤਰ ਦੇ ਨਿਯਮਾਂ ਸੰਬੰਧੀ ਮੈਰਿਜ ਪੈਲੇਸਾਂ ਅਤੇ ਹੋਟਲ ਮਾਲਕਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਛਾਜਲੀ ਦੇ ਖੇਡ ਮੇਲੇ ਦਾ ਪੋਸਟਰ ਜਾਰੀ

ਛਾਜਲੀ, 12 ਜਨਵਰੀ (ਕੁਲਦੀਪ ਸ਼ਰਮਾ)- ਛਾਜਲੀ ਵਿਖੇ ਹੋ ਰਹੇ ਪਹਿਲੇ ਐਥਲੈਟਿਕਸ ਟੂਰਨਾਮੈਂਟ ਦਾ ਅੱਜ ਉੱਘੇ ਸਮਾਜ ਸੇਵੀ ਸ. ਕਰਮ ਸਿੰਘ ਕਾਹਲ ਅਤੇ ਖੇਡ ਪ੍ਰਮੋਟਰ ਕੁਲਵਿੰਦਰ ਸਿੰਘ ਵਲੋਂ ਪੋਸਟਰ ਜਾਰੀ ਕੀਤਾ ਗਿਆ | ਖੇਡ ਮੇਲੇ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੋਨੂੰ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਆਟੋਮੈਟਿਕ ਸਟਾਰਟਰ ਲਾਹੁਣ ਦਾ ਵਿਰੋਧ ਕਰੇਗੀ- ਘਰਾਚੋਂ

ਘਰਾਚੋਂ, 12 ਜਨਵਰੀ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ ਜਿਸ ਵਿਚ ਭਾਕਿਯੂ ਰਾਜੇਵਾਲ ਦੇ ਵਰਕਰ ਵੱਡੀ ਗਿਣਤੀ ਕਿਸਾਨ ਆਏ | ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਘਰਾਚੋਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਨਰਸਿੰਗ ਕਾਲਜ ਵਿਚ ਪੋਸਟਰ ਮੇਕਿੰਗ ਮੁਕਾਬਲੇ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਸਰਕਾਰੀ ਨਰਸਿੰਗ ਟਰੇਨਿੰਗ ਇੰਸਟੀਚਿਊਟ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿੱਚ ਸਰਕਾਰੀ ਨਰਸਿੰਗ ਟਰੇਨਿੰਗ ਇੰਸਟੀਚਿਊਟ ਸੰਗਰੂਰ, ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਬਣੇ ਥਾਣਾ ਸੰਦੌੜ ਦੇ ਨਵੇਂ ਮੁਖੀ

ਸੰਦੌੜ, 12 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਥਾਣਾ ਸੰਦੌੜ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਪਰਮਿੰਦਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਥਾਣਾ ਸਦਰ ਧੂਰੀ ਤੋਂ ਬਦਲ ਕੇ ਥਾਣਾ ਸੰਦੌੜ ਵਿਖੇ ਚਾਰਜ ਸੰਭਾਲਿਆ ਹੈ | ਇਲਾਕੇ ਦੇ ਮੋਹਤਬਰਾਂ ਦੇ ਨਾਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦੇ ਤੁਰੰਤ ਪੂਰੇ ਕਰੇ-ਬਹਿਣੀਵਾਲ

ਲਹਿਰਾਗਾਗਾ, 12 ਜਨਵਰੀ (ਅਸ਼ੋਕ ਗਰਗ)- ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕਾਂਗਰਸ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ 1 ਫਰਵਰੀ ਤੋਂ ਪੋਲ ਖੋਲ੍ਹ ਧਰਨੇ ਮੁਜ਼ਾਹਰੇ ਕਰਨ ਦੇ ਲਏ ਗਏ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਸਰਕਲ ...

ਪੂਰੀ ਖ਼ਬਰ »

ਨੈਸ਼ਨਲ ਯੂਥ ਡੇਅ 'ਤੇ ਸੈਮੀਨਾਰ ਕਰਵਾਇਆ

ਮੂਣਕ, 12 ਜਨਵਰੀ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਯੂਨੀਵਰਸਿਟੀ ਕਾਲਜ ਮੂਣਕ ਵਿਖੇ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਹਾੜੇ ਤੇ ਨੈਸ਼ਨਲ ਯੂਥ ਡੇ 'ਤੇ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਿਟੀ ਸੰਗਰੂਰ ...

ਪੂਰੀ ਖ਼ਬਰ »

ਜਥੇਦਾਰ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

ਲੌਾਗੋਵਾਲ, 12 ਜਨਵਰੀ (ਜਸਵੀਰ ਸਿੰਘ ਲੌਾਗੋਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਪ੍ਰਧਾਨ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੇ ਕਰੀਬੀ ਸਾਥੀ ਟਕਸਾਲੀ ਅਕਾਲੀ ਆਗੂ ਜਥੇਦਾਰ ਚੰਦ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਤੋਗਾਵਾਲ ...

ਪੂਰੀ ਖ਼ਬਰ »

ਖੇੜੀ ਕਲਾਂ ਦੀ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਨੇ ਸੇਲਜ਼ਮੈਨ 'ਤੇ ਲਗਾਏ ਗ਼ਬਨ ਦੇ ਦੋਸ਼

ਸ਼ੇਰਪੁਰ, 12 ਜਨਵਰੀ (ਦਰਸ਼ਨ ਸਿੰਘ ਖੇੜੀ)- ਦੀ ਖੇੜੀ ਕਲਾਂ ਬਹੁਮੰਤਵੀ ਸਹਿਕਾਰੀ ਸਭਾ ਲਿਮ: ਖੇੜੀ ਕਲਾਂ ਦੀ ਪ੍ਰਬੰਧਕ ਕਮੇਟੀ ਨੇ ਸੁਸਾਇਟੀ ਦੇ ਸੇਲਜ਼ਮੈਨ ਤੇ ਸੁਸਾਇਟੀ ਅੰਦਰ ਪਏ ਸਮਾਨ ਦਾ ਸਟਾਕ ਘੱਟ ਹੋਣ 'ਤੇ ਗ਼ਬਨ ਦੇ ਦੋਸ਼ ਲਗਾਏ ਹਨ | ਸੁਸਾਇਟੀ ਦੇ ਪ੍ਰਧਾਨ ਹਰਜੀਤ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਵਿਸ਼ਵਕਰਮਾ ਫਾਊਾਡੇਸ਼ਨ ਨੇ ਕੁੜੀਆਂ ਦੀ ਲੋਹੜੀ ਮਨਾਈ

ਦਿੜ੍ਹਬਾ ਮੰਡੀ, 12 ਜਨਵਰੀ (ਹਰਬੰਸ ਸਿੰਘ ਛਾਜਲੀ)- ਵਿਸ਼ਵਕਰਮਾ ਫਾਉਂਡੇਸ਼ਨ ਪੰਜਾਬ ਵਲੋਂ ਚੇਅਰਮੈਨ ਜਸਵਿੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਗੀਤਾ ਭਵਨ ਦਿੜ੍ਹਬਾ ਵਿਖੇ ਲੜਕੀਆਂ ਦੀ ਲੋਹੜੀ ਮਨਾਈ ਗਈ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਐਸ.ਐਸ.ਪੀ. ਸੰਗਰੂਰ ਸ. ਮਨਦੀਪ ...

ਪੂਰੀ ਖ਼ਬਰ »

ਮਾਤਾ ਹਰਦੇਵ ਕੌਰ ਸਰੌਦ ਨਮਿਤ ਭੋਗ ਤੇ ਸ਼ਰਧਾਂਜਲੀ ਸਮਾਗਮ

ਕੁੱਪ ਕਲਾਂ, 12 ਜਨਵਰੀ (ਰਵਿੰਦਰ ਸਿੰਘ ਬਿੰਦਰਾ)- ਅਵਤਾਰ ਸਿੰਘ ਰਟੋਲ ਪ੍ਰੈਜ਼ੀਡੈਂਟ ਤਾਰਾ ਹੈਲਥ ਫੂਡਜ਼ ਲਿਮ. ਅਤੇ ਹਰਬੰਸ ਸਿੰਘ ਰਟੋਲ ਦੇ ਸਤਿਕਾਰਤ ਮਾਤਾ ਅਤੇ ਇੰਜ. ਗੁਰਚਰਨ ਸਿੰਘ ਸੇਵਾਮੁਕਤ ਜੇ.ਈ ਦੀ ਧਰਮ ਪਤਨੀ ਸਰਦਾਰਨੀ ਹਰਦੇਵ ਕੌਰ ਨਮਿਤ ਭੋਗ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX