ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  1 day ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  1 day ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 day ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  1 day ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  1 day ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  1 day ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  1 day ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  1 day ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  1 day ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  1 day ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  1 day ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  1 day ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  1 day ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  1 day ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  1 day ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  1 day ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  1 day ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 day ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  1 day ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  1 day ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  1 day ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  1 day ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  1 day ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  1 day ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  1 day ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  1 day ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਪੱਧਰੀ ਬਾਡੀ ਬਿਲਡਿੰਗ ਮੁਕਾਬਲਿਆਂ 'ਚ ਜੇਤੂ ਬਾਡੀ ਬਿਲਡਰ ਸਨਮਾਨਿਤ

ਬੰਗਾ, 13 ਜਨਵਰੀ (ਲਾਲੀ ਬੰਗਾ) - ਜ਼ਿਲ੍ਹਾ ਐਮਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਸੰਗਰੂਰ ਦੇ ਸਹਿਯੋਗ ਨਾਲ ਕਰਵਾਏ ਗਏ ਮਿਸਟਰ ਪੰਜਾਬ ਮੁਕਾਬਲਿਆਂ ਵਿਚ ਜੀ ਸਟਾਰ ਜਿੰਮ ਬੰਗਾ ਦੇ ਬਾਡੀ ਬਿਲਡਰਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤਾਂ ਪ੍ਰਾਪਤ ਕਰਕੇ ਇਲਾਕੇ ਤੇ ਜਿੰਮ ਦਾ ਨਾਮ ਰੌਸ਼ਨ ਕੀਤਾ | ਜੀ ਸਟਾਰ ਜਿੰਮ ਦੇ ਮੈਨੇਜਿੰਗ ਡਾਇਰੈਕਟਰ ਗੁਰਿੰਦਰਜੀਤ ਸਿੰਘ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਦੇ ਜਿੰਮ ਦੇ ਬਾਡੀ ਬਿਲਡਰ ਮਨਦੀਪ ਸਿੰਘ ਨੇ ਇਨ੍ਹਾਂ ਮੁਕਾਬਲਿਆਂ 'ਚ ਰਾਜ ਵਿਚੋਂ ਤੀਜਾ ਅਤੇ ਬਲਜੀਤ ਸਿੰਘ ਨੇ ਚੌਥਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ | ਦੋਨਾਂ ਬਾਡੀ ਬਿਲਡਰਾਂ ਦਾ ਜੀ ਸਟਾਰ ਜਿੰਮ ਬੰਗਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਤਵੀਰ ਸਿੰਘ, ਅਮਨਦੀਪ ਕੁਮਾਰ, ਬਲਵਿੰਦਰ ਸਿੰਘ, ਅਜੇ ਕੁਮਾਰ, ਮਨਪ੍ਰੀਤ ਸਿੰਘ, ਰਮਨ, ਸੂਰਜ, ਮਨਪ੍ਰੀਤ, ਰਾਜਨ ਅਰੋੜਾ, ਜੱਗੀ ਮਜਾਰੀ ਆਦਿ ਹਾਜ਼ਰ ਸਨ |

ਮਾਈਨਿੰਗ ਐਕਟ ਅਧੀਨ ਤਿੰਨ ਪਰਚੇ ਦਰਜ * ਪੋਕਲੈਂਡ ਮਸ਼ੀਨਾਂ ਫੜੀਆਂ ਪਰ ਦੋਸ਼ੀ ਕੋਈ ਨਾ ਫੜਿਆ

ਰਾਹੋਂ, 13 ਜਨਵਰੀ (ਬਲਬੀਰ ਸਿੰਘ ਰੂਬੀ)- ਥਾਣਾ ਰਾਹੋਂ ਪੁਲਿਸ ਨੇ ਵੱਖ ਵੱਖ ਥਾਵਾਂ 'ਤੇ ਚੱਲ ਰਹੀ ਨਜਾਇਜ਼ ਮਾਈਨਿੰਗ ਤੋਂ ਤਿੰਨ ਪੌਕਲੈਂਡ ਮਸ਼ੀਨਾਂ ਫੜਨ ਦਾ ਦਾਅਵਾ ਕੀਤਾ ਹੈ | ਐੱਸ.ਐਚ.ਓ. ਸੁਭਾਸ਼ ਬਾਠ ਨੇ ਦੱਸਿਆ ਕਿ ਪਿੰਡ ਮਲਕਪੁਰ ਵਿਖੇ ਚੱਲ ਰਹੀ ਨਜਾਇਜ਼ ਮਾਈਨਿੰਗ ...

ਪੂਰੀ ਖ਼ਬਰ »

ਬਾਬਾ ਨਾਮਦੇਵ ਜੀ ਨੂੰ ਸਮਰਪਿਤ ਸਮਾਗਮ ਅੱਜ

ਬਲਾਚੌਰ, 13 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਬਾਬਾ ਨਾਮਦੇਵ ਸਭਾ ਇਲਾਕਾ ਬਲਾਚੌਰ ਵੱਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 668ਵੇਂ ਪਰਲੋਕ ਗਮਨ ਨੂੰ ਸਮਰਪਿਤ ਸਮਾਗਮ 14 ਜਨਵਰੀ ਨੂੰ ਸ੍ਰੀ ਸੀਤਾ ਰਾਮ ਮੰਦਰ ਵਿਖੇ ਕਰਾਇਆ ਜਾ ਰਿਹਾ ਹੈ | ਇਸ ਮੌਕੇ ਹਵਨ ਪੂਜਾ ਕਰਾਈ ...

ਪੂਰੀ ਖ਼ਬਰ »

ਚਾਰ ਦਿਨ ਤੋਂ ਪਾਣੀ ਨਾ ਮਿਲਣ ਕਾਰਨ ਬੀਰੋਵਾਲ ਦੇ ਲੋਕ ਪ੍ਰੇਸ਼ਾਨ

ਜਾਡਲਾ, 13 ਜਨਵਰੀ (ਬੱਲੀ)- ਨੇੜਲੇ ਪਿੰਡ ਬੀਰੋਵਾਲ ਦੇ ਲੋਕ ਪਿਛਲੇ ਚਾਰ ਦਿਨ ਤੋਂ ਪਾਣੀ ਦੀ ਸਪਲਾਈ ਬੰਦ ਹੋ ਜਾਣ ਕਾਰਨ ਪਾਣੀ ਦੀ ਬੰੂਦ ਬੂੰਦ ਲਈ ਤਰਸ ਗਏ ਹਨ | ਪਿੰਡ ਵਾਸੀਆਂ ਅਨੁਸਾਰ ਉਨ੍ਹਾਂ ਦੇ ਪਿੰਡ ਨੂੰ ਪਾਣੀ ਦੇਣ ਵਾਲੀ ਜਲ ਸਪਲਾਈ ਦਾ ਟਿਊਬਵੈੱਲ ਸੜਕ ਦੇ ਦੂਜੇ ...

ਪੂਰੀ ਖ਼ਬਰ »

ਲੰਗਰ ਹਾਲ ਦਾ ਨੀਂਹ ਪੱਥਰ ਅੱਜ

ਔੜ/ਝਿੰਗੜਾਂ, 13 ਜਨਵਰੀ (ਕੁਲਦੀਪ ਸਿੰਘ ਝਿੰਗੜ)- ਬਾਪੂ ਇੰਦਰ ਸਿੰਘ ਦੇ ਤਪੋ ਅਸਥਾਨ ਗੁਰਦੁਆਰਾ ਬਾਉੜੀ ਸਾਹਿਬ ਪਿੰਡ ਰਾਏਪੁਰ ਡੱਬਾ ਵਿਖੇ ਨਵੇਂ ਉਸਾਰੇ ਜਾ ਰਹੇ ਲੰਗਰ ਹਾਲ ਦਾ ਨੀਂਹ ਪੱਥਰ 14 ਜਨਵਰੀ ਨੂੰ ਸਵੇਰੇ 11 ਵਜੇ ਬਾਬਾ ਰਾਮ ਸਿੰਘ ਅੰਮਿ੍ਤਸਰ ਅਤੇ ਹੋਰ ਸੰਤ ...

ਪੂਰੀ ਖ਼ਬਰ »

ਛੱਪੜੀ ਸਾਹਿਬ ਅਟਾਲ ਮਜਾਰਾ ਵਿਖੇ ਛਿਮਾਹੀ ਸਮਾਗਮ ਅੱਜ ਤੋਂ

ਪੋਜੇਵਾਲ ਸਰਾਂ/ਚੰਦਿਆਣੀ, 13 ਜਨਵਰੀ (ਰਮਨ ਭਾਟੀਆ)- ਪਿੰਡ ਅਟਾਲ ਮਜਾਰਾ ਵਿਖੇ ਸਥਿਤ ਬਾਬਾ ਬਣਖੰਡੀ ਦੇ ਪੁਰਾਤਨ ਅਸਥਾਨ ਛੱਪੜੀਂ ਸਾਹਿਬ ਵਿਖੇ ਕਰਵਾਇਆ ਜਾਂਦਾ ਛਿਮਾਹੀ ਸਮਾਗਮ 14 ਜਨਵਰੀ ਤੋਂ ਆਰੰਭ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੜਕੀਆਂ ਦੀ ਲੋਹੜੀ ਪਾਈ

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)-ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਵੱਖ-ਵੱਖ ਥਾਈਾ ਸਮਾਗਮ ਕਰਕੇ ਧੀਆਂ ਦੀ ਲੋਹੜੀ ਪਾਈ ਗਈ | ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕਰਵਾਏ ਸਮਾਗਮ ਮੌਕੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਨੇ ...

ਪੂਰੀ ਖ਼ਬਰ »

ਚਾਰ ਮਹੀਨੇ ਤੋਂ ਪਾਣੀ ਨੂੰ ਤਰਸ ਰਹੇ ਹਨ ਪਿੰਡ ਗੁਣਾਚੌਰ ਨਿਵਾਸੀ

ਮੁਕੰਦਪੁਰ, 13 ਜਨਵਰੀ (ਦੇਸ ਰਾਜ ਬੰਗਾ)- 1200 ਘਰਾਂ ਵਿਚ ਕਰੀਬ 5000 ਲੋਕਾਂ ਦੀ ਅਬਾਦੀ ਵਾਲੇ ਪਿੰਡ ਗੁਣਾਚੌਰ ਦੇ ਲੋਕ ਪੀਣ ਵਾਲੇ ਪਾਣੀ ਨੂੰ ਪਿਛਲੇ ਚਾਰ ਮਹੀਨੇ ਤੋਂ ਤਰਸ ਰਹੇ ਹਨ | ਜਿਕਰਯੋਗ ਹੈ ਕਿ ਇਸ ਵੱਡੇ ਖੇਤਰਫਲ ਵਾਲੇ ਪਿੰਡ ਨੂੰ ਪਾਣੀ ਦੀ ਸਪਲਾਈ ਪਿਛਲੇ 30 ਸਾਲ ਤੋਂ ...

ਪੂਰੀ ਖ਼ਬਰ »

ਮੁਕੰਦਪੁਰ 'ਚ ਕੰਨਿਆ ਭਰੂਣ ਹੱਤਿਆ ਸਬੰਧੀ ਸਮਾਗਮ

ਮੁਕੰਦਪੁਰ, 13 ਜਨਵਰੀ (ਰਹਿਪਾ,ਬੰਗਾ) - ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਹੇਠ ਕੰਨਿਆ ਭਰੂਣ ਹੱਤਿਆ ਸਬੰਧੀ ਅਤੇ ਕੇਂਦਰ ਵਿਚ ਨਵਜੰਮੀਆਂ 11 ਲੜਕੀਆਂ ਦੀ ਲੋਹੜੀ ...

ਪੂਰੀ ਖ਼ਬਰ »

ਹਵਾਲਦਾਰ ਤੋਂ ਰਫ਼ਲ ਖੋਹ ਕੇ ਭੱਜਣ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਦੀ ਅਦਾਲਤ ਵੱਲੋਂ ਪੁਲਿਸ ਦੀ ਕਾਰਵਾਈਨ (ਰਫ਼ਲ) ਖੋਹ ਕੇ ਭੱਜਣ ਵਾਲੇ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਕੈਦ ਅਤੇ ਜੁਰਮਾਨੇ ਦੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਕੂਲ ਕੰਗਰੌੜ 'ਚ ਲੋਹੜੀ ਦਾ ਤਿਉਹਾਰ ਮਨਾਇਆ

ਕਟਾਰੀਆਂ, 13 ਜਨਵਰੀ (ਨਵਜੋਤ ਸਿੰਘ ਜੱਖੂ) - ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਕੰਗਰੌੜ 'ਚ ਪਿ੍ੰਸੀਪਲ ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਪਿ੍ੰਸੀਪਲ ਰਾਜਵਿੰਦਰ ਸਿੰਘ ਨੇ ਬੱਚਿਆਂ ਨੂੰ ਲੋਹੜੀ ਅਤੇ ਮਾਘੀ ਤੇ ਗੁਰਦੁਆਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆਂ 'ਚ ਲੱਗਾ ਮੁਫ਼ਤ ਸਿਹਤ ਜਾਂਚ ਕੈਂਪ

ਬੰਗਾ, 13 ਜਨਵਰੀ (ਕਰਮ ਲਧਾਣਾ)- ਪਿੰਡ ਥਾਂਦੀਆਂ ਵਿਖੇ ਨਵਾਂਸ਼ਹਿਰ-ਬੰਗਾ ਰੋਡ 'ਤੇ ਸਥਿੱਤ ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਨੇੜੇ ਰਾਧਾ ਸੁਆਮੀ ਸਤਿਸੰਗ ਭਵਨ ਵਿਖੇ ਦਿਮਾਗ ਦੇ ਰੋਗਾਂ, ਰੀੜ ਦੀ ਹੱਡੀ, ਮਿਰਗੀ, ਕਾਲਾ ਪੀਲੀਆ, ਸੰਗਰਹਿਣੀ ਅਤੇ ਪੇਟ ਦੇ ...

ਪੂਰੀ ਖ਼ਬਰ »

ਕਟਾਰੀਆਂ-ਬੰਗਾ ਲਿੰਕ ਸੜਕ ਕਿਨਾਰੇ ਲੱਗੇ ਦਰੱਖਤ ਦੇ ਰਹੇ ਹਾਦਸਿਆਂ ਨੂੰ ਸੱਦਾ

ਕਟਾਰੀਆਂ, 13 ਜਨਵਰੀ (ਨਵਜੋਤ ਸਿੰਘ ਜੱਖੂ)- ਕਟਾਰੀਆਂ-ਬੰਗਾ ਲਿੰਕ ਸੜਕ ਦੇ ਕਿਨਾਰੇ ਵਣ ਵਿਭਾਗ ਦੇ ਲੱਗੇ ਦਰੱਖਤ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਲਾਕਾ ਨਿਵਾਸੀ, ਰਜਿੰਦਰ ਸਿੰਘ ਚਾਕ, ਪਰਮਜੀਤ ਟੂਰਾ, ਗੁਰਬਚਨ ਲਾਲ, ਨੰਬਰਦਾਰ ਵਰਿੰਦਰ ਸਿੰਘ, ਗੁਰਬਚਨ ਸਿੰਘ ਫੌਜੀ, ...

ਪੂਰੀ ਖ਼ਬਰ »

ਲੋਹੜੀ ਧੂਮ-ਧਾਮ ਨਾਲ ਮਨਾਈ

ਜਾਡਲਾ, 13 ਜਨਵਰੀ (ਬੱਲੀ)- ਅੱਜ ਇਲਾਕੇ ਭਰ ਵਿਚ ਲੋਕਾਂ ਨੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਬੱਚਿਆਂ ਨੌਜਵਾਨਾਂ ਅਤੇ ਲੜਕੀਆਂ ਨੇ ਮੁੰਡੇ ਵਾਲੇ ਘਰਾਂ ਵਿਚ ਵਿਸ਼ੇਸ਼ ਤੋਰ ਤੇ ਲੋਹੜੀ ਮੰਗ ਕੇ ਉਨ੍ਹਾਂ ਪਰਿਵਾਰਾਂ ਦੀਆਂ ...

ਪੂਰੀ ਖ਼ਬਰ »

ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਚੰਦੂਮਾਜਰਾ

ਮੁਕੰਦਪੁਰ, 13 ਜਨਵਰੀ (ਦੇਸ ਰਾਜ ਬੰਗਾ) - ਲੋਕਾਂ ਨਾਲ ਜਿਹੜੇ ਵਾਅਦੇ ਕਰਕੇ ਸਰਕਾਰ ਹੋਂਦ ਵਿਚ ਆਈ ਹੈ ਉਨ੍ਹਾਂ ਵਾਅਦਿਆਂ ਤੋਂ ਸਰਕਾਰ ਭੱਜ ਰਹੀ ਹੈ | ਜਿਸ ਵਿਚ ਕਿਸਾਨੀ ਦਾ ਮੁੱਦਾ ਸਭ ਤੋਂ ਗੰਭੀਰ ਮੁੱਦਾ ਹੈ | ਵਿਦਿਆਰਥੀਆਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰ ਦਿਹਾਤੀ ...

ਪੂਰੀ ਖ਼ਬਰ »

ਸਾਂਈ ਪੱਪਲ ਸ਼ਾਹ ਬਣੇ ਸੂਫੀਆਨਾ ਦਰਗਾਹ ਕਮੇਟੀ ਦੇ ਪੰਜਾਬ ਪ੍ਰਧਾਨ

ਬਹਿਰਾਮ, 13 ਜਨਵਰੀ (ਨਛੱਤਰ ਸਿੰਘ ਬਹਿਰਾਮ) - ਲੋਕ ਭਲਾਈ ਦੇ ਕੰਮਾਂ ਵਿਚ ਮੋਹਰੀ ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਦੇ ਪੰਜਾਬ ਪ੍ਰਧਾਨ ਸਾਂਈ ਪੱਪਲ ਸ਼ਾਹ ਗੱਦੀ ਨਸ਼ੀਨ ਦਰਬਾਰ ਪੀਰ ਬਾਬਾ ਲੱਖ ਦਾਤਾ ਭਰੋਮਜਾਰਾ ਨੂੰ ਸੰਸਥਾਂ ਦੇ ਸਮੂਹ ਮੈਂਬਰਾਂ ਵਲੋਂ ਸਰਬ ਸੰਮਤੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਬੰਗਾ, 13 ਜਨਵਰੀ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਰਸਿੰਗ ਕਾਲਜ ਦੇ ਖੁੱਲ੍ਹੇ ਵਿਹੜੇ ਵਿਚ ਮਲਕੀਅਤ ਸਿੰਘ ਬਾਹੜੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਸ਼ੇਟ ਸੋਲਜ਼ਰ ਪਬਲਿਕ ਸਕੂਲ ਝਿੰਗੜਾਂ ਵਿਖੇ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ

ਔੜ/ਝਿੰਗੜਾਂ, 13 ਜਨਵਰੀ (ਕੁਲਦੀਪ ਸਿੰਘ ਝਿੰਗੜ)- ਸ਼ੇਟ ਸੋਲਜ਼ਰ ਪਬਲਿਕ ਸਕੂਲ ਝਿੰਗੜਾਂ ਵਿਖੇ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਇੰਚਾਰਜ ਪਰਮਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਗਿੱਧਾ, ਭੰਗੜਾ ਪਾ ਕੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਖਾਨਪੁਰ 'ਚ ਧੀਆਂ ਦੀ ਲੋਹੜੀ ਸਬੰਧੀ ਪ੍ਰਭਾਵਸ਼ਾਲੀ ਸਮਾਗਮ

ਮੁਕੰਦਪੁਰ, 13 ਜਨਵਰੀ (ਦੇਸ ਰਾਜ ਬੰਗਾ)- ਬਾਲ ਵਿਕਾਸ ਅਤੇ ਇਸਤਰੀ ਸੁਰੱਖਿਆ ਵਿਭਾਗ ਬਲਾਕ ਬੰਗਾ ਅਤੇ ਗ੍ਰਾਮ ਪੰਚਾਇਤ ਖਾਨਪੁਰ ਵਲੋਂ ਪਿੰਡ ਖਾਨਪੁਰ ਵਿਖੇ ਸਾਲ 2017 ਦੌਰਾਨ ਜਨਮੀਆਂ ਲੜਕੀਆਂ ਦੀ ਲੋਹੜੀ ਮਨਾਉਣ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਸਰਪੰਚ ਤੀਰਥ ਰਾਮ ਦੀ ...

ਪੂਰੀ ਖ਼ਬਰ »

ਸਾਂਝ ਕੇਂਦਰ ਵਿਖੇ ਧੀਆਂ ਦੀ ਲੋਹੜੀ ਮਨਾਈ

ਨਵਾਂਸ਼ਹਿਰ, 13 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਆਲ ਇੰਡੀਆ ਐਾਟੀ ਕੁਰੱਪਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਾਂਝ ਕੇਂਦਰ ਵਿਖੇ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਵਿਚ ਮੁੱਖ ਮਹਿਮਾਨ ਸਾਂਝ ਕੇਂਦਰ ਦੇ ਡੀ. ਐੱਸ .ਪੀ ਗੁਰਪ੍ਰੀਤ ਸਿੰਘ ਅਤੇ ...

ਪੂਰੀ ਖ਼ਬਰ »

ਰਟੈਂਡਾ ਦੇ ਗੁਰਦੁਆਰਾ ਭਾਈ ਲਾਲੋ 'ਚ ਪ੍ਰਕਾਸ਼ ਦਿਹਾੜਾ ਉਤਸ਼ਾਹ ਨਾਲ ਮਨਾਇਆ

ਮੁਕੰਦਪੁਰ, 13 ਜਨਵਰੀ (ਹਰਪਾਲ ਸਿੰਘ ਰਹਿਪਾ) - ਪਿੰਡ ਰਟੈਂਡਾ ਦੇ ਗੁਰਦੁਆਰਾ ਭਾਈ ਲਾਲੋ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351ਵਾਂ ਆਗਮਨ ਪੁਰਬ ਬਹੁਤ ਹੀ ਉਤਸ਼ਾਹ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਕਾਠਗੜ੍ਹ, 13 ਜਨਵਰੀ (ਸੂਰਾਪੁਰੀ, ਬਲਦੇਵ ਸਿੰਘ ਪਨੇਸਰ)- ਸਰਕਾਰੀ ਪ੍ਰਾਇਮਰੀ ਸਕੂਲ ਮਾਜਰਾ ਜੱਟਾਂ ਵਿਖੇ ਸਮਾਜ ਸੇਵੀ ਰਾਜਵੀਰ ਸਿੰਘ ਦੇ ਪਰਿਵਾਰ ਵਲੋਂ ਸਕੂਲੀ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪਰਿਵਾਰ ਵਲੋਂ ਬੱਚਿਆਂ ਨੂੰ ਮੂੰਗਫਲੀ, ਰੇਵੜੀਆਂ ਅਤੇ ...

ਪੂਰੀ ਖ਼ਬਰ »

ਐੱਚ. ਆਰ. ਸ਼ੋਸ਼ਲ ਫਾਊਾਡੇਸ਼ਨ ਵਲੋਂ ਯੂ. ਐੱਸ. ਏ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਦਾ ਸਵਾਗਤ

ਬੰਗਾ, 13 ਜਨਵਰੀ (ਕਰਮ ਲਧਾਣਾ) - ਸਮਾਜ ਭਲਾਈ ਕਾਰਜ ਕਰਕੇ ਲੋੜਵੰਦ ਲੋਕਾਂ ਦੇ ਪਿਆਰ ਅਤੇ ਸਤਿਕਾਰ ਦਾ ਪਾਤਰ ਬਣੀ ਸੰਸਥਾ ਐਚ. ਆਰ ਸ਼ੋਸ਼ਲ ਫਾਊਾਡੇਸ਼ਨ ਦੀਆਂ ਵਿਦੇਸ਼ੀ ਇਕਾਈਆਂ ਵਿਚ ਸ਼ਾਮਲ ਯੂ. ਐੱਸ. ਏ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਸਪੁੱਤਰ ਉੱਘੇ ਪੰਥਕ ਕੀਰਤਨੀਏ ...

ਪੂਰੀ ਖ਼ਬਰ »

ਲੋਟਸ ਪਲੇਅ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਨਵਾਂਸ਼ਹਿਰ, 13 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਲੋਟਸ ਪਲੇਅ ਸਕੂਲ ਟੀਚਰ ਕਾਲੋਨੀ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਸੰਗੀਤਾ ਜੋਸ਼ੀ ਦੀ ਅਗਵਾਈ ਵਿਚ ਬੱਚਿਆ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਬੱਚਿਆ ਨੇ ਧੂਣੀ ਬਾਲ ਕੇ ਗਿੱਧਾ ਅਤੇ ਭੰਗੜਾ ਪਾਇਆ | ਇਸ ...

ਪੂਰੀ ਖ਼ਬਰ »

24 ਸਾਲਾਂ ਤੋਂ ਸਫ਼ਾਈ ਕਰਮਚਾਰੀ ਪੱਕੇ ਹੋਣ ਲਈ ਤਰਸੇ

ਬਲਾਚੌਰ, 13 ਜਨਵਰੀ (ਵਰਿੰਦਰਪਾਲ ਸਿੰਘ ਹੁੰਦਲ)- ਬਲਾਚੌਰ ਦੀ ਨਗਰ ਕੌਾਸਲ ਨੂੰ ਹੋਂਦ ਵਿਚ ਆਇਆ ਲੱਗ-ਪਗ 24 ਸਾਲ ਹੋ ਚੁੱਕੇ ਹਨ, ਅਤੇ ਸਫ਼ਾਈ ਕਰਮਚਾਰੀਆਂ ਨੂੰ ਵੀ 24 ਸਾਲ ਕੰਮ ਕਰਦਿਆਂ ਹੋ ਚੁੱਕੇ ਹਨ | ਇਸ ਦੌਰਾਨ ਕਈ ਸਰਕਾਰਾਂ ਆਈਆਂ ਜਿਨ੍ਹਾਂ ਦੇ ਵੱਖ ਵੱਖ ਕਈ ਵਿਧਾਇਕਾਂ ...

ਪੂਰੀ ਖ਼ਬਰ »

ਧੀਆਂ ਪ੍ਰਮਾਤਮਾ ਵਲੋਂ ਬਖ਼ਸ਼ਿਆ ਅਣਮੁੱਲਾ ਤੋਹਫ਼ਾ-ਕੇਵਲ ਖਟਕੜ

ਬੰਗਾ, 13 ਜਨਵਰੀ (ਲਾਲੀ ਬੰਗਾ, ਜੱਬੋਵਾਲ) - ਧੀਆਂ ਪ੍ਰਮਾਤਮਾ ਵਲੋਂ ਸਾਨੂੰ ਬਖਸ਼ਿਆ ਅਣਮੁੱਲਾ ਤੋਹਫ਼ਾ ਹੈ ਗੁਰੂ ਸਹਿਬਾਨਾਂ ਨੇ ਔਰਤਾਂ ਨੂੰ ਸਭ ਤੋਂ ਉੱਚਾ ਦਰਜਾ ਪ੍ਰਦਾਨ ਕੀਤਾ ਹੈ ਸਾਨੂੰ ਸਾਰਿਆਂ ਨੂੰ ਲੋਹੜੀ ਅਤੇ ਹਰ ਇਕ ਤਿਓਹਾਰ ਧੀਆਂ ਲਈ ਵੀ ਮਨਾਉਣਾ ਚਾਹੀਦਾ ...

ਪੂਰੀ ਖ਼ਬਰ »

ਦਕੋਹਾ ਵਿਖੇ ਬਸੰਤ ਪੰਚਮੀ ਦੇ ਸਬੰਧ ਵਿਚ ਸਮਾਗਮ 22 ਨੰੂ

ਬਲਾਚੌਰ, 13 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਨਿਰਮਲ ਤਖ਼ਤ ਬਾਬਾ ਬੁੱਢਾ ਸਾਹਿਬ ਆਤਮਦਰਸ਼ੀ ਹਰੀਮੰਦਰ ਅਸਥਾਨ ਦਕੋਹਾ ਜਲੰਧਰ ਛਾਉਣੀ ਵਿਖੇ ਬਸੰਤ ਪੰਚਮੀ ਅਤੇ ਬਾਬਾ ਬੁੱਢਾ ਜੀ ਦੀ ਪਵਿੱਤਰ ਯਾਦ ਵਿਚ ਤਿੰਨ ਦਿਨਾਂ 67 ਵਾਂ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ | ਬਾਬਾ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਲਈ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਬੰਗਾ, 13 ਜਨਵਰੀ (ਲਾਲੀ ਬੰਗਾ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸਬ ਮੈਜਿਸਟ੍ਰੇਟ ਦਫ਼ਤਰ ਬੰਗਾ ਵਲੋਂ ਨਾਇਬ ਤਹਿਸੀਲਦਾਰ ਧਰਮਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਵੋਟਰ ਜਾਗਰੂਕਤਾ ਪੈਦਾ ਕਰਨ ਹਿੱਤ ਪ੍ਰਸ਼ਨੋਤਰੀ ...

ਪੂਰੀ ਖ਼ਬਰ »

ਲਿਟਲ ਸਟਾਰ ਸਕੂਲ ਨਾਨੋਵਾਲ ਵਿਖੇ ਲੋਹੜੀ ਮਨਾਈ

ਬਲਾਚੌਰ, 13 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਲਿਟਲ ਸਟਾਰ ਮਾਡਲ ਹਾਈ ਸਕੂਲ ਨਾਨੋਵਾਲ ਬੇਟ ਵਿਖੇ ਸਕੂਲ ਕਮੇਟੀ ਦੇ ਚੇਅਰਮੈਨ ਅਜੀਤ ਰਾਮ ਧੀਮਾਨ ਦੀ ਸਰਪ੍ਰਸਤੀ ਅਤੇ ਮੁੱਖ ਅਧਿਆਪਕਾ ਸ਼ਸ਼ੀ ਬਾਲਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਪੂਰੇ ਜੋਸ਼ੋ ਖਰੋਸ਼ ਨਾਲ ...

ਪੂਰੀ ਖ਼ਬਰ »

ਮੰਡੇਰ ਵਿਖੇ ਗੁਰਪੁਰਬ ਸਬੰਧੀ ਨਗਰ ਕੀਰਤਨ ਸਜਾਏ

ਮੁਕੰਦਪੁਰ, 13 ਜਨਵਰੀ (ਦੇਸ ਰਾਜ ਬੰਗਾ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਮੰਡੇਰ ਵਲੋਂ ਦਸਮ ਪਿਤਾ ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਤਿੰਨ ਦਿਨਾਂ ਸਮਾਗਮ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦੀ ਮੁੜ ਜਾਂਚ ਦਾ ਸਿੱਖ ਆਗੂਆਂ ਵਲੋਂ ਸਵਾਗਤ

ਮਜਾਰੀ/ਸਾਹਿਬਾ, 13 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸੁਪਰੀਮ ਕੋਰਟ ਵਲੋਂ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਦੇ ਬੰਦ ਕੀਤੇ ਕੇਸਾਂ ਦੀ ਦੁਬਾਰਾ ਜਾਂਚ ਦੇ ਦਿੱਤੇ ਨਿਰਦੇਸ਼ ਦਾ ਸਿੱਖ ਆਗੂਆਂ ਵਲੋਂ ਸਵਾਗਤ ਕੀਤਾ ਹੈ | ਇਸ ਬਾਰੇ ਵੱਖ ਵੱਖ ਆਗੂਆਂ ਸ਼ਿੰਗਾਰਾ ਸਿੰਘ ਬੈਂਸ, ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖਾਲਸਾ ਕਾਲਜ, ਬੰਗਾ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਬੰਗਾ, 13 ਜਨਵਰੀ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਭਾਈ ਸੰਗਤ ਸਿੰਘ ਖਾਲਸਾ ਕਾਲਜ, ਬੰਗਾ ਵਿਖੇ ਲੋੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪੋੋ੍ਰਗਰਾਮ ਵਿਚ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਸਬੰਧੀ ਕਰਜ਼ਾ ਮੁਆਫ਼ੀ ਲਈ ਨੋਟੀਫੀਕੇਸ਼ਨ ਦੀ ਮੰਗ

ਬੰਗਾ, 13 ਜਨਵਰੀ (ਕਰਮ ਲਧਾਣਾ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਸਮਾਜ ਭਲਾਈ ਪ੍ਰੀਸ਼ਦ ਦੇ ਚੇਅਰਮੈਨ ਜਥੇ: ਮੱਖਣ ਸਿੰਘ ਤਾਹਰਪੁਰੀ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਨੁਸੂਚਿਤ ...

ਪੂਰੀ ਖ਼ਬਰ »

ਥਾਣਾ ਰਾਹੋਂ ਵਿਖੇ ਨਸ਼ਾ ਕਾਰੋਬਾਰੀਆਂ 'ਤੇ ਤਿੰਨ ਪਰਚੇ ਦਰਜ

ਰਾਹੋਂ, 13 ਜਨਵਰੀ (ਬਲਬੀਰ ਸਿੰਘ ਰੂਬੀ)- ਥਾਣਾ ਰਾਹੋਂ ਪੁਲਿਸ ਨੇ ਬੀਤੀ ਰਾਤ ਨਸ਼ਾ ਕਾਰੋਬਾਰ ਕਰਨ ਵਾਲਿਆਂ ਤੇ ਕਾਰਵਾਈ ਕਰਦਿਆਂ ਤਿੰਨ ਪਰਚੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਰਾਹੋਂ ਤੋਂ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ 23 ਨੂੰ ਦਿੱਤੇ ਜਾਣਗੇ ਮੰਗ ਪੱਤਰ

ਨਵਾਂਸ਼ਹਿਰ, 13 ਜਨਵਰੀ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਵਲੋਂ ਚੱਲਦੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਅਤੇ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨ ਦੇ ਵਿਰੋਧ ਵਿਚ ਸਮੁੱਚੇ ਪੰਜਾਬ ਵਿਚ ਸਾਂਝੇ ਅਧਿਆਪਕ ਮੋਰਚੇ ਵਲੋਂ ਸਖ਼ਤ ਵਿਰੋਧ ਕੀਤਾ ਜਾ ...

ਪੂਰੀ ਖ਼ਬਰ »

ਰੱਤੇਵਾਲ ਕਾਲਜ ਵਿਚ ਮਨਾਇਆ ਲੋਹੜੀ ਦਾ ਤਿਉਹਾਰ

ਰੱਤੇਵਾਲ, 13 ਜਨਵਰੀ (ਜੋਨੀ ਭਾਟੀਆ)- ਭੂਰੀ ਵਾਲੇ ਐਜੂਕੇਸ਼ਨ ਟਰੱਸਟ ਵਲੋਂ ਸੁਆਮੀ ਰਾਮ ਤੀਰਥ ਜੀ ਦੀ ਸਰਪ੍ਰਸਤੀ ਹੇਠ ਚਲਾਈਆਂ ਜਾ ਰਹੀਆਂ ਵਿੱਦਿਅਕ ਸੰਸਥਾਵਾਂ ਗਰਲਜ਼ ਕਾਲਜ, ਸੀਨੀਅਰ ਸੈਕੰਡਰੀ ਸਕੂਲ, ਸੀ ਆਰ ਜੀ ਕੇ ਸੀਨੀਅਰ ਸੈਕੰਡਰੀ ਸਕੂਲ ਕੋ-ਐਜੂਕੇਸਨ ਰੱਤੇਵਾਲ ...

ਪੂਰੀ ਖ਼ਬਰ »

ਗੁਰੂਆਂ ਪੀਰਾਂ ਦੇ ਓਟ ਆਸਰੇ ਨਾਲ ਮਨੁੱਖ ਹਰ ਮੰਜ਼ਿਲ ਪ੍ਰਾਪਤ ਕਰ ਸਕਦੈ-ਮੰਗੂਪੁਰ

ਭੱਦੀ, 13 ਜਨਵਰੀ (ਨਰੇਸ਼ ਧੌਲ)- ਪਿੰਡ ਧੌਲ ਵਿਖੇ ਪਿਛਲੇ ਤਿੰਨ ਰੋਜ਼ ਤੋਂ ਪ੍ਰਕਾਸ਼ ਕੀਤੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ਦੇ ਭੋਗ ਉਪਰੰਤ ਬਾਬਾ ਦਿਲਪ੍ਰੀਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕੰਵਰ ਗਰੇਵਾਲ ਅਤੇ ਪੰਮਾ ਡੂਮੇਵਾਲੀਆ ਧੌਲ ਵਿਖੇ ਅੱਜ

ਭੱਦੀ, 13 ਜਨਵਰੀ (ਨਰੇਸ਼ ਧੌਲ)- ਬਾਬਾ ਜੋਗੀ ਪੀਰ ਸਾਹਿਬ ਦੇ ਅਸਥਾਨ ਪਿੰਡ ਧੌਲ ਵਿਖੇ ਸਾਲਾਨਾ ਸਮਾਗਮ ਮੋਕੇ ਉੱਘੇ ਸੂਫ਼ੀ ਗਾਇਕ ਕੰਵਰ ਗਰੇਵਾਲ ਅਤੇ ਪੰਮਾ ਡੂਮੇਵਾਲੀਆ 14 ਜਨਵਰੀ ਨੂੰ ਆਪਣਾ ਪ੍ਰੋਗਰਾਮ ਪੇਸ਼ ਕਰਨਗੇ | ਸੇਵਾਦਾਰਾਂ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੀਣ 'ਚ ਲੜਕੀ ਦੀ ਲੋਹੜੀ ਮਨਾਈ

ਮੱਲਪੁਰ ਅੜਕਾਂ, 13 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਜਦੋਂ ਕੋਈ ਸਮਾਜ ਭਲਾਈ ਦੀ ਸੋਚ ਨਾਲ ਜੁੜ ਜਾਵੇ ਤਾਂ ਨਜ਼ਾਰਾ ਦੁੱਗਣਾ ਹੋ ਜਾਂਦਾ ਹੈ | ਲੋਹੜੀ ਦੇ ਤਿਉਹਾਰ 'ਤੇ ਜਿਥੇ ਲੜਕਿਆਂ ਦੀ ਲੋਹੜੀ 'ਤੇ ਪੂਰੇ ਜਸ਼ਨ ਮਨਾਏ ਜਾਂਦੇ ਹਨ | ਪਰ ਅੱਜ ਸੂਝਵਾਨ ਲੋਕਾਂ ਦੀ ਵਧੀਆ ਸੋਚ ...

ਪੂਰੀ ਖ਼ਬਰ »

ਜੁਝਾਰ ਸਿੰਘ ਨਿਊਜ਼ੀਲੈਂਡ ਦਾ ਕੇ. ਪੀ. ਸਿੰਘ ਰਾਣਾ ਵਲੋਂ ਸਨਮਾਨ

ਬਲਾਚੌਰ, 13 ਜਨਵਰੀ (ਬਲਾਚੌਰੀਆ, ਹੁੰਦਲ)- ਪੰਜਾਬ ਸਰਕਾਰ ਐੱਨ. ਆਰ. ਆਈ. ਨੂੰ ਬਹੁਤ ਮਾਣ ਦੇ ਰਹੀ ਹੈ ਜਿਸ ਕਰਕੇ ਸੂਬੇ ਵਿਚ ਐੱਨ. ਆਰ. ਆਈ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਹ ਸ਼ਬਦ ਕੇ. ਪੀ. ਰਾਣਾ ਸਪੀਕਰ ਵਿਧਾਨ ਸਭਾ ਪੰਜਾਬ ਨੇ ਨਗਰ ਕੌਾਸਲ ਦਫ਼ਤਰ ...

ਪੂਰੀ ਖ਼ਬਰ »

ਮਨਰੇਗਾ ਵਰਕਰ ਯੂਨੀਅਨ 15 ਨੂੰ ਦੇਵੇਗੀ ਬਲਾਚੌਰ ਵਿਖੇ ਧਰਨਾ-ਰੌੜੀ

ਰੱਤੇਵਾਲ, 13 ਜਨਵਰੀ (ਜੋਨੀ ਭਾਟੀਆ) ਮਨਰੇਗਾ ਵਰਕਰ ਯੂਨੀਅਨ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਐੱਸ ਡੀ ਐਮ ਦਫ਼ਤਰ ਬਲਾਚੌਰ ਵਿਖੇ ਧਰਨਾ ਲਾਇਆ ਜਾਵੇਗਾ | ਇਹ ਜਾਣਕਾਰੀ ਕਾਮਰੇਡ ਮਹਾ ਸਿੰਘ ਰੌੜੀ ਨੇ ਪਿੰਡ ...

ਪੂਰੀ ਖ਼ਬਰ »

ਪ੍ਰਭੂ ਭਗਤੀ ਨਾਲ ਹੀ ਮਿਲਦੈ ਸੁੱਖ-ਬਾਬਾ ਸਾਧੂ ਸ਼ਾਹ ਚਿਸ਼ਤੀ

ਕਟਾਰੀਆਂ, 13 ਜਨਵਰੀ (ਨਵਜੋਤ ਸਿੰਘ ਜੱਖੂ) - ਮਨੁੱਖ ਦਾ ਜਨਮ ਸਭ ਪ੍ਰਾਣੀਆਂ ਤੋਂ ਉੱਤਮ ਹੈ, ਮਨੁੱਖ ਨੂੰ ਸਾਰਾ ਜੀਵਨ ਪ੍ਰਮਾਤਮਾ ਦਾ ਨਾਮ ਸਿਮਰਨ ਕਰਦਿਆਂ ਗੁਰੂ ਮਰਿਆਦਾ ਅਨੁਸਾਰ ਬਤੀਤ ਕਰਨ ਚਾਹੀਦਾ ਹੈ | ਜਿਸ ਨਾਲ ਮਨੁੱਖ ਦਾ ਲੋਕ ਅਤੇ ਪ੍ਰਕੋਲ ਦੋਵੇਂ ਸਫ਼ਲ ਹੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX