ਤਾਜਾ ਖ਼ਬਰਾਂ


ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  8 minutes ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  19 minutes ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  28 minutes ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 minute ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 1 hour ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  56 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 2 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 3 hours ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 4 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 minute ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 4 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 5 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 5 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 6 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 6 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 7 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 1 hour ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 1 hour ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 1 hour ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 1 hour ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  12 minutes ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  43 minutes ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 1 hour ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 1 hour ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 1 hour ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਅੰਮ੍ਰਿਤਸਰ

ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਖ਼ੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ 'ਲੋਹੜੀ ਦਾ ਤਿਉਹਾਰ'

ਅੰਮਿ੍ਤਸਰ, 13 ਜਨਵਰੀ (ਜਸਵੰਤ ਸਿੰਘ ਜੱਸ)- ਖ਼ੁਸ਼ੀਆਂ ਤੇ ਖੇੜਿਆਂ ਦਾ ਪ੍ਰਤੀਕ ਲੋਹੜੀ ਦਾ ਤਿਉਹਾਰ ਅੱਜ ਅੰਮਿ੍ਤਸਰ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਜ਼ਿਲ੍ਹਾ ਵਾਸੀਆਂ ਵਲੋਂ ਪੂਰੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਸੜਕਾਂ 'ਤੇ ਲੋਹੜੀ ਦੀ ਖ਼ਾਸ ਸੌਗਾਤ ਸਮਝੀਆਂ ਜਾਂਦੀਆਂ ਵਸਤੂਆਂ, ਮੂੰਗਫ਼ਲੀ, ਰਿਉੜੀਆਂ, ਮਕਈ ਦੇ ਦਾਣਿਆਂ, ਗੱਚਕ, ਚਿਰਵੜਿਆਂ ਦੇ ਨਾਲ-ਨਾਲ ਲੋਹੜੀ ਦੀ ਵਿਸ਼ੇਸ਼ ਮਠਿਆਈ ਖਜੂਰ ਤੇ ਭੁੱਗਾ ਆਦਿ ਦੀਆਂ ਮਠਿਆਈ ਦੀਆਂ ਦੁਕਾਨਾਂ 'ਤੇ ਸਾਰਾ ਦਿਨ ਭਾਰੀ ਰੌਣਕਾਂ ਰਹੀਆਂ ਤੇ ਲੋਕਾਂ ਨੇ ਆਪਣੇ ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਅਜਿਹੇ ਤੋਹਫ਼ਿਆਂ ਦਾ ਅਦਾਨ ਪ੍ਰਦਾਨ ਕੀਤਾ |
ਗਲੀਆਂ ਬਾਜ਼ਾਰਾਂ 'ਚ ਘਰ-ਘਰ ਜਾ ਕੇ ਲੋੜਹੀ ਮੰਗਣ ਵਾਲੇ ਬੱਚਿਆਂ ਤੇ ਲੜਕੀਆਂ ਵਲੋਂ ਲੋਹੜੀ ਤਿਉਹਾਰ ਦੇ 'ਸੁੰਦਰ ਮੁੰਦਰੀਏ…..ਹੋ……' ਅਤੇ 'ਮਾਈ ਦੇ ਲੋਹੜੀ ਤੇਰੀ ਜੀਵੇ ਜੋੜੀ.. ..' ਵਰਗੇ ਲੋਕ ਗੀਤਾਂ ਦੇ ਬੋਲ ਅਜੋਕੇ ਮਾਡਰਨ ਦੌਰ 'ਚ ਵਿਸਰਦੇ ਜਾ ਰਹੇ ਹਨ ਜਿਸ ਕਾਰਨ ਇਸ ਵਾਰ ਵੀ ਬਹੁਤ ਘੱਟ ਦੇਖਣ ਸੁਨਣ ਨੂੰ ਮਿਲੇ | ਪਰ ਪਤੰਗਬਾਜ਼ੀ ਕਰਦੇ ਨੌਜਵਾਨਾਂ ਵਲੋਂ ਆਪਣੇ ਘਰਾਂ ਦੇ ਚੁਬਾਰਿਆਂ ਦੀਆਂ ਛੱਤਾਂ ਤੇ ਉੱਚੀ ਆਵਾਜ਼ 'ਚ ਲਗਾਏ ਡੀ. ਜੇ. 'ਤੇ ਪੰਜਾਬੀ ਗਾਇਕਾਂ ਦੇ ਰੁਮਾਂਟਿਕ ਗੀਤ ਵਧੇਰੇ ਸੁਨਣ ਨੂੰ ਮਿਲੇ | ਅੱਜ ਮੌਸਮ ਸਾਫ਼ ਹੋਣ ਕਾਰਨ ਸ਼ਹਿਰ 'ਚ ਹੋਈ ਪਤੰਗਬਾਜੀ ਕਾਰਨ ਅਸਮਾਨ 'ਚ ਰੰਗ ਬਿਰੰਗੀਆਂ ਪਤੰਗਾਂ ਤੇ ਗੁੱਡੀਆਂ ਨਾਲ ਭਰਿਆ ਨਜ਼ਰ ਆਉਂਦਾ ਰਿਹਾ | ਲੋਹੜੀ ਦੇ ਤਿਉਹਾਰ ਮੌਕੇ ਜਿਨ੍ਹਾਂ ਘਰਾਂ ਤੇ ਪਰਿਵਾਰਾਂ ਵਿੱਚ ਨਵਜਨਮੇਂ ਲੜਕੇ, ਲੜਕੀ ਜਾਂ ਨਵੇਂ ਵਿਆਹੇ ਜੋੜਿਆਂ ਦੀ ਪਹਿਲੀ ਲੋਹੜੀ ਸੀ, ਉਨ੍ਹਾਂ ਦੇ ਘਰਾਂ 'ਚ ਲੋਹੜੀ ਦੀਆਂ ਵਿਸ਼ੇਸ਼ ਰੌਣਕਾਂ ਰਹੀਆਂ | ਫ਼ਿਲਮੀਂ ਤੇ ਗੈਰ ਫ਼ਿਲਮੀਂ ਗਾਣੇ ਲਗਾ ਕੇ ਦੇਰ ਰਾਤ ਤੱਕ ਗਿੱਧੇ-ਭ ੰਗੜੇ ਪੈਂਦੇ ਰਹੇ | ਆਮ ਸ਼ਹਿਰ ਵਾਸੀਆਂ ਨੇ ਵੀ ਘਰਾਂ ਗਲੀਆਂ ਤੇ ਬਾਜ਼ਾਰਾਂ ਵਿੱਚ ਲੋਹੜੀ ਦਾ ਭੁੱਗਾ ਬਾਲ ਕੇ ਉਸ ਵਿੱਚ ਮੁੰਗਫ਼ਲੀ ਰਿਉੜੀਆਂ, ਚਿਰਵੜੇ ਤੇ ਫੁੱਲੇ ਆਦਿ ਸੁੱਟ ਕੇ 'ਭਰੀ ਆਈਾ ਸੱਖਣੀ ਜਾਈਾ .. ' ਵਰਗੇ ਸ਼ਗਨ ਵਿਹਾਰ ਕੀਤੇ ਗਏ |
ਪੁੱਤਰਾਂ ਦੇ ਨਾਲ-ਨਾਲ ਨਵਜੰਮੀਆਂ ਧੀਆਂ ਦੀ ਵੀ ਕਈ ਥਾਈਾ ਮਨਾਈ ਗਈ ਲੋਹੜੀ
ਆਮ ਤੌਰ 'ਤੇ ਜਿੱਥੇ ਕੁੱਝ ਸਾਲ ਜਾਂ ਦਹਾਕੇ ਪਹਿਲਾਂ ਕੇਵਲ ਬੇਟਿਆਂ ਦੀ ਹੀ ਲੋਹੜੀ ਮਨਾਈ ਜਾਂਦੀ ਸੀ, ਓਥੇ ਸਮਾਜ 'ਚ ਇਸ ਸਬੰਧੀ ਆਈ ਜਾਗਰੂਕਤਾ ਕਾਰਨ ਸ਼ਹਿਰ ਤੇ ਪਿੰਡਾਂ ਵਿੱਚ ਅਨੇਕਾਂ ਮਾਪਿਆਂ ਨੇ ਆਪਣੀਆਂ ਨਵਜੰਮੀਆਂ ਬੇਟੀਆਂ ਦੀ ਵੀ ਲੋਹੜੀ ਮਨਾਈ ਗਈ | ਇਨ੍ਹਾਂ ਪਰਿਵਾਰਾਂ ਦਾ ਕਹਿਣਾ ਸੀ ਕਿ ਅੱਜ ਦੇ ਯੁੱਗ ਵਿਚ ਬੇਟੀਆਂ ਵੀ ਬੇਟਿਆਂ ਤੋਂ ਕਿਸੇ ਤਰ੍ਹਾਂ ਘੱਟ ਨਹੀਂ ਹਨ ਇਸ ਲਈ ਇਨ੍ਹਾਂ ਨੂੰ ਮਾਪਿਆਂ ਵਲੋਂ ਤਿ੍ਸਕਾਰ ਦੀ ਥਾਂ ਬੇਟਿਆਂ ਜਿੰਨ੍ਹਾਂ ਹੀ ਪਿਆਰ ਦਿੱਤਾ ਜਾਣਾ ਚਾਹੀਦਾ ਹੈ | ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਦੀ ਅਗਵਾਈ 'ਚ ਧੀਆਂ ਦੀ ਲੋਹੜੀ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਉਤਸ਼ਾਹ ਸਹਿਤ ਮਨਾਈ ਗਈ | ਇਸ ਮੌਕੇ ਨਵਜਨਮੀਆਂ ਧੀਆਂ ਤੇ ਉਨ੍ਹਾਂ ਦੀਆਂ ਮਾਂਵਾਂ ਦਾ ਸਨਮਾਨ ਵੀ ਕੀਤਾ ਗਿਆ |

ਦੋ ਨੌਜਵਾਨ ਨਾਜਾਇਜ਼ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਲੋਪੋਕੇ, 13 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਕਪਿਲ ਕੌਸ਼ਲ ਦੀ ਅਗਵਾਈ 'ਚ ਲਗਾਏ ਨਾਕੇ ਦੌਰਾਨ ਦੋ ਵਿਅਕਤੀਆਂ ਕੋਲੋਂ ਇਕ ਦੇਸੀ ਪਿਸਤੌਲ ਤੇ ਇਕ ਪਿਸਟਲ ਤੇ 3 ਜਿੰਦਾ ਕਾਰਤੂਸ ਤੇ ਚੌਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਨੇ ਸਿੱਧੂ ਦੀ ਕੋਠੀ ਮੂਹਰੇ ਖਾਲੀ ਪੀਪੇ ਖੜਕਾ ਕੇ ਮੰਗੀ ਲੋਹੜੀ

ਅੰਮਿ੍ਤਸਰ 13 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਦੇ ਰੋਸ ਵੱਜੋਂ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਘਰ ਮੂਹਰੇ ਖਾਲੀ ਪੀਪੇ ਖੜਕਾ ਕੇ 'ਐਮ. ਐਲ. ਏ ...

ਪੂਰੀ ਖ਼ਬਰ »

ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਜ਼ਦੂਰ ਭਲਾਈ ਕੈਂਪ ਲਗਾਇਆ

ਰਈਆ, 13 ਜਨਵਰੀ (ਸੁੱਚਾ ਸਿੰਘ ਘੁੰਮਣ)- ਪ੍ਰਾਜੈਕਟਾਂ ਦੀ ਉਸਾਰੀ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਭਲਾਈ ਲਈ ਬਣਾਏ ਗਏ ਮਜ਼ਦੂਰ ਭਲਾਈ ਬੋਰਡ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਾਨਯੋਗ ਜ਼ਿਲ੍ਹਾ ਸ਼ੈਸਨ ਜੱਜ ਕਰਮਜੀਤ ਸਿੰਘ ਅਤੇ ਸੀ. ਈ. ਐਮ. ਮੋਨਿਕਾ ...

ਪੂਰੀ ਖ਼ਬਰ »

ਸਿੱਧੂ ਨੇ ਦਿੱਤਾ ਲੋਹੜੀ ਮੌਕੇ ਹੋਟਲ ਤੇ ਗੈਸਟ ਹਾਊਸ ਮਾਲਕਾਂ ਨੂੰ ਵੱਡਾ ਤੋਹਫ਼ਾ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਹੋਟਲਾਂ ਤੇ ਗੈੱਸਟ ਹਾਊਸ ਦੀ ਰੈਗੁਲਾਈਜੇਸ਼ਨ ਨੂੰ ਲੈ ਕੇ ਹੋਟਲ ਤੇ ਗੈੱਸਟ ਹਾਊਸ ਮਾਲਕਾਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਦਿਆਂ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਚਾਈਨਾ ਡੋਰ 'ਤੇ ਨਹੀਂ ਹੋਇਆ ਪਾਬੰਦੀ ਦਾ ਅਸਰ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਪੁਲਿਸ ਪ੍ਰਸ਼ਾਸ਼ਨ ਵਲੋਂ ਲਾਈਆਂ ਪਾਬੰਦੀਆਂ ਦੇ ਅਸਰ ਅੱਜ ਉਸ ਵੇਲੇ ਹਵਾ 'ਚ ਪਤੰਗਾਂ ਵਾਂਗ ਉਡਦੇ ਸਾਬਤ ਹੋਏ ਜਦੋਂ ਪਾਬੰਦੀਸ਼ੁਦਾ ਚਾਈਨਾ ਡੋਰ ਪੂਰੇ ਧੂਮ-ਧੜੱ੍ਹਕੇ ਨਾਲ ਉੱਡੀ | ਇਸ ਦਾ ਕੇਵਲ ਇਕ ਅਸਰ ਹੀ ਸਾਹਮਣੇ ਆਇਆ ਕਿ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਹਾਸਲ ਕਰਨ ਲਈ ਲੋਕਾਂ ਨੂੰ ਹੋਣਾ ਪੈਂਦਾ ਹੈ ਭਾਰੀ ਖੱਜਲ ਖੁਆਰ

ਅੰਮਿ੍ਤਸਰ, 13 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਇਕ ਪਾਸੇ ਸੂਬਾ ਸਰਕਾਰ ਇਹ ਦਾਅਵੇ ਕਰਦੀ ਨਹੀਂ ਥੱਕਦੀ ਕਿ ਉਹ ਲੋਕਾਂ ਦੀ ਸਹੂਲਤਾਂ ਲਈ ਦਿਨ ਰਾਤ ਕਾਰਜ ਕਰ ਰਹੀ ਹੈ ਪਰ ਦੂਸਰੇ ਪਾਸੇ ਖੁਦ ਸਰਕਾਰੀ ਦਫ਼ਤਰ ਅਤੇ ਕਰਮਚਾਰੀ ਸਰਕਾਰ ਦੇ ਇਸ ਦਾਅਵਿਆਂ ਦੀ ਫੂਕ ਕੱਢਦੇ ਨਹੀਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ ਲੋਕਾਂ ਨੂੰ ਚੋਣਾਂ ਦੌਰਾਨ ਕੀਤੇ ਵਾਇਦਿਆਂ ਤੋਂ ਮੁਨਕਰ ਹੋਈ ਕੈਪਟਨ ਸਰਕਾਰ ਨੇ ਹੁਣ ਜੋ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦਾ ਵਾਇਦਾ ਕੀਤਾ ਹੈ, ਸਿਰਫ ਬਿਆਨਬਾਜੀ ਤੱਕ ਹੀ ਸੀਮਤ ਹੈ ਜਿਸ ਨਾਲ ਕਿਸਾਨਾਂ ...

ਪੂਰੀ ਖ਼ਬਰ »

ਕਰਿਆਨਾ ਯੂਨੀਅਨ ਦੀ ਮੀਟਿੰਗ

ਰਈਆ, 13 ਜਨਵਰੀ (ਅਮਨ ਸ਼ਾਲੀਮਾਰ)- ਪੰਜਾਬ ਰੀਟੇਲਰ ਕਰਿਆਨਾ ਐਸੋਸੀਏਸ਼ਨ ਰਈਆ ਦੀ ਮੀਟਿੰਗ ਹਰਜੀਪ੍ਰੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਰਾਮਵਾੜਾ ਮੰਦਰ ਰਈਆ ਵਿਖੇ ਹੋਈ | ਜਿਸ 'ਚ ਪਵਨ ਕੁਮਾਰ ਵਿੱਗ, ਰਜਿੰਦਰ ਕੁਮਾਰ, ਤਰਸੇਮ ਜੋਸ਼ੀ, ਕੇਸ਼ਵ ਛਾਬੜਾ, ਵਿਨੋਦ ਧੀਰ, ...

ਪੂਰੀ ਖ਼ਬਰ »

ਉਹ ਦਿਨ ਦੂਰ ਨਹੀਂ ਜਦੋਂ ਹਲਕਾ ਅਜਨਾਲਾ ਪੰਜਾਬ ਵਿਚੋਂ ਨੰਬਰ ਇਕ ਬਣ ਕੇ ਉਭਰੇਗਾ-ਵਿਧਾਇਕ ਅਜਨਾਲਾ

ਸੁਧਾਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਰਹਿਨੁਮਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਜੋਨ ਇੰਚਾਰਜ਼ ਸਰਵਣ ਸਿੰਘ ਨਿਜਾਮਪੁਰਾ ਅਤੇ ਅਮਨਦੀਪ ਸਿੰਘ ਝੰਡੇਰ ਦੀ ਪ੍ਰਧਾਨਾਗੀ ਹੇਠ ਪਿੰਡ ਬੋਹੜਵਾਲਾ ਸਾਬਕਾ ਸਰਪੰਚ ...

ਪੂਰੀ ਖ਼ਬਰ »

ਲੋਹੜੀ 'ਤੇ ਨੌਜਵਾਨਾਂ 'ਚ ਪਤੰਗਾਂ ਉਡਾਉਣ ਦਾ ਰਿਹਾ ਚਾਅ

ਬੰਡਾਲਾ, 13 ਜਨਵਰੀ (ਅਮਰਪਾਲ ਸਿੰਘ ਬੱਬੂ)- ਭਾਵੇਂ ਕਿ ਪੰਜਾਬ 'ਚ ਹਰ ਤਿਉਹਾਰ ਖ਼ੁਸ਼ੀਆਂ ਤੇ ਧੂੰਮ ਧਾਮ ਨਾਲ ਮਨਾਇਆ ਜਾਂਦਾ ਹੈ ਪਰ ਲੋਹੜੀ ਦੇ ਪਵਿੱਤਰ ਤਿਉਹਾਰ ਦਾ ਆਪਣਾ ਹੀ ਇਕ ਖ਼ਾਸ ਮਹੱਤਵ ਹੈ¢ ਤਿਲ, ਰਿਉੜੀ ਸ਼ਬਦਾਂ ਨੂੰ ਜੋੜ ਕੇ ਬਣਿਆ ਸ਼ਬਦ ਤਿਲੋੜੀ ਜੋ ਕਿ ਬਾਅਦ ...

ਪੂਰੀ ਖ਼ਬਰ »

ਪੀੜ੍ਹਤ ਪਰਿਵਾਰ ਨੇ ਪੁਲਿਸ 'ਤੇ ਦੋਸ਼ੀਆਂ ਖਿਲਾਫ ਢਿੱਲੀ-ਮੱਠੀ ਕਾਰਵਾਈ ਕਰਨ ਦਾ ਲਗਾਇਆ ਦੋਸ਼

ਭਿੰਡੀ ਸੈਦਾਂ, 13 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਸਥਾਨਕ ਕਸਬਾ ਵਾਸੀ ਬੀਬੀ ਬਚਨ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸਾਡੇ ਗੁਆਂਢ ਰਹਿੰਦੇ ਗੁਰਨਾਮ ਸਿੰਘ ਪੁੱਤਰ ਲਾਲ ਸਿੰਘ, ਤਸਬੀਰ ਸਿੰਘ ਪੁੱਤਰ ਗੁਰਨਾਮ ਸਿੰਘ, ਜੀਤਾ ਸਿੰਘ ਪੁੱਤਰ ...

ਪੂਰੀ ਖ਼ਬਰ »

ਸੈਂਟਰ ਹੈਡਟੀਚਰਾਂ ਦੀਆਂ ਪਦਉਨਤੀਆਂ ਨੂੰ 31 ਤੱਕ ਯਕੀਨੀ ਬਣਾਇਆ ਜਾਵੇ- ਮਾਨ, ਮੰਨਾ

ਅੰਮਿ੍ਤਸਰ, 13 ਜਨਵਰੀ (ਸਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼ਿਸ਼ੂਪਾਲ ਕੌੌਸ਼ਿਲ ਵਲੋਂ ਜ਼ਿਲ੍ਹੇ ਦੇ 23 ਸੀਨੀਅਰ ਮੁੱਖ ਅਧਿਆਪਕਾਂ ਨੂੰ ਬਤੌਰ ਸੈਟਰ ਹੈਡ ਟੀਚਰ ਪਦਉੱਨਤ ਕਰਨ 'ਤੇ ਉਨ੍ਹਾਂ ਨੂੰ ਸਕੂਲ ਵੰਡਣ ਦੀ ਲਿਸਟ ਜਾਰੀ ਕੀਤੇ ਜਾਣ ਦੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਸ਼ਹਿਰ ਮਜੀਠਾ 'ਚ ਲੁਕਵੇਂ ਤਰੀਕੇ ਨਾਲ ਵਿਕੀ ਚਾਈਨਾ ਡੋਰ

ਮਜੀਠਾ, 13 ਜਨਵਰੀ (ਮਨਿੰਦਰ ਸਿੰਘ ਸੋਖੀ)- ਲੋਹੜੀ ਦੇ ਤਿਉਹਾਰ ਦੇ ਚੱਲਦਿਆਂ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਲੋਂ ਕਸਬਾ ਮਜੀਠਾ 'ਚ ਚਾਈਨਾ ਡੋਰ ਵੇਚਣ 'ਤੇ ਸਖ਼ਤੀ ਕੀਤੀ ਹੋਈ ਹੈ ਅਤੇ ਇਸ ਦੇ ਸਬੰਧ 'ਚ ਸਮੇਂ-ਸਮੇਂ 'ਤੇ ਛਾਪੇਮਾਰੀ ਵੀ ਕੀਤੀ ...

ਪੂਰੀ ਖ਼ਬਰ »

ਪਤੀ ਦੀ ਮੌਤ ਉਪਰੰਤ ਸਦਮੇ 'ਚ ਪਤਨੀ ਨੇ ਵੀ ਦਮ ਤੋੜਿਆ

ਬੱਚੀਵਿੰਡ, 13 ਜਨਵਰੀ (ਬਲਦੇਵ ਸਿੰਘ ਕੰਬੋ)- ਪਿੰਡ ਲੋਧੀਗੁੱਜ਼ਰ ਵਿਖੇ ਪਤੀ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਵਿਯੋਗ 'ਚ ਪਤਨੀ ਦੀ ਵੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ (65) ਸਾਲ ਪਿਛਲੇ ਕਾਫ਼ੀ ਸਮੇਂ ਤੋਂ ਅਧਰੰਗ ਰੋਗ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਜੱਜਾਂ ਵਲੋਂ ਚੁੱਕੇ ਮੁੱਦਿਆਂ 'ਤੇ ਧਿਆਨ ਦੇਣ ਦੀ ਲੋੜ- ਔਜਲਾ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਸੁਪਰੀਮ ਕੋਰਟ ਦੇ 4 ਜੱਜਾਂ ਵਲੋਂ ਪ੍ਰੈਸ ਕਾਨਫਰੰਸ ਕਰਕੇ ਚੁੱਕੇ ਮੁੱਦਿਆਂ ਨੂੰ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਦੱਸਦਿਆਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਇਨ੍ਹਾਂ ਮੁੱਦਿਆਂ ਨੂੰ ਗੰਭੀਰ ਮੰਨਦਿਆਂ ਧਿਆਨ ਦੇਣ ਦੀ ...

ਪੂਰੀ ਖ਼ਬਰ »

ਯੂਥ ਆਗੂ ਗੁਰਜੀਤ ਸਿੰਘ ਸੇਖੋਂ ਨਹੀਂ ਰਹੇ

ਬਾਬਾ ਬਕਾਲਾ ਸਾਹਿਬ, 13 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਸੇਖੋਂ ਮੈਂਬਰ ਬਲਾਕ ਸੰਮਤੀ ਦੇ ਪਤੀ ਸ: ਗੁਰਜੀਤ ਸਿੰਘ ਸੇਖੋਂ ਪੁੱਤਰ ਚਰਨ ਸਿੰਘ ਸੇਖੋਂ ਦਾ ਅੱਜ ...

ਪੂਰੀ ਖ਼ਬਰ »

ਡਾਕਟਰਾਂ ਦੀ ਟੀਮ ਵਲੋਂ ਸਕੂਲੀ ਬੱਚਿਆਂ ਦਾ ਮੈਡੀਕਲ ਚੈੱਕਅਪ ਕੀਤਾ

ਸਠਿਆਲਾ, 13 ਜਨਵਰੀ (ਜਗੀਰ ਸਿੰਘ ਸਫਰੀ)- ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਡਾਕਟਰਾਂ ਦੀ ਟੀਮ ਵਲੋਂ ਸਕੂਲੀ ਬੱਚਿਆਂ ਦੀ ਸਰੀਰਿਕ ਜਾਂਚ ਕੀਤੀ ਗਈ | ਇਸ ਬਾਰੇ ਡਾ: ਸੁਖਵਿੰਦਰ ਸਿੰਘ ਏ. ਐਮ. ਓ. (ਆਰ. ਬੀ. ਐਸ. ਕੇ.) ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਐਸ. ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਕਾਰਜਾਂ ਲਈ ਕੀਤਾ ਸੁਸਾਇਟੀ ਦਾ ਗਠਨ : ਖੰਨਾ ਬ੍ਰਦਰਜ਼

ਛੇਹਰਟਾ, 13 ਜਨਵਰੀ (ਸੁਰਿੰਦਰ ਸਿੰਘ ਵਿਰਦੀ)- ਛੇਹਰਟਾ ਸਥਿਤ ਸੰਧੂ ਕਲੋਨੀ ਵਿਖੇ ਸਮਾਜ ਸੇਵਕ ਦੀਪਕ ਖੰਨਾ ਅਤੇ ਵਿੱਕੀ ਖੰਨਾ ਦੀ ਅਗਵਾਈ ਹੇਠ ਇਕ ਵਿਸ਼ਾਲ ਮੀਟਿੰਗ ਕੀਤੀ ਗਈ ¢ ਜਿਸ ਦੌਰਾਨ ਵਾਰਡ ਨੰਬਰ 79 ਦੇ ਆਜ਼ਾਦ ਜੇਤੂ ਕੌਾਸਲਰ ਨਿਸ਼ਾ ਢਿੱਲੋਂ ਦੇ ਪਤੀ ਆਗੂ ਸਵਰਾਜ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਤਹਿਸੀਲ ਪੱਧਰੀ ਕਿਸਾਨ ਲੋਨ ਮੇਲਾ ਲਗਾਇਆ

ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਿਕ ਸ਼ਹਿਰ 'ਚ ਸਥਿਤ ਪੰਜਾਬ ਨੈਸ਼ਨਲ ਬੈਂਕ ਵਿਖੇ ਤਹਿਸੀਲ ਪੱਧਰੀ ਲੋਨ ਮੇਲਾ ਲਗਾਇਆ ਗਿਆ | ਜਿਸ 'ਚ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਚਮਿਆਰੀ, ਵਿਛੋਆ, ਰਾਜਾਸਾਂਸੀ, ਤਲਵੰਡੀ ਰਾਏਦਾਦੂ, ਦਾਲਮ, ਚੇਤਨਪੁਰਾ, ਭਲਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੰਗਲ ਤੋਂ ਨਗਰ ਕੀਰਤਨ ਸਜਾਇਆ

ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦਸ਼ਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸ਼ਰਨ ਸਾਹਿਬ ਨੰਗਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਸਠਿਆਲਾ, 13 ਜਨਵਰੀ (ਜਗੀਰ ਸਿੰਘ ਸਫਰੀ)- ਨਾਨਕਸਰ ਨਗਰ ਸਠਿਆਲਾ ਦੀ ਧਰਮਸ਼ਾਲਾ ਕੋਟਿਆਣਾ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਥਾਵਾਚਕ ਭਾਈ ਲਖਵਿੰਦਰ ਸਿੰਘ ਚਾਰ ...

ਪੂਰੀ ਖ਼ਬਰ »

ਲੋਹੜੀ ਮੌਕੇ ਅੰਮਿ੍ਤਸਰ ਦੀ ਟ੍ਰੈਫਿਕ ਪੁਲਿਸ ਨੇ ਕੀਤੀ ਨਿਵੇਕਲੀ ਸ਼ੁਰੂਆਤ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਜਿਹੜੇ ਲੋਕ ਕਹਿੰਦੇ ਹਨ ਕਿ ਟ੍ਰੈਫਿਕ ਪੁਲਿਸ ਕੇਵਲ ਵਾਹਨਾਂ ਦੇ ਚਲਾਣ ਕੱਟ ਕੇ ਬੇਵਜ੍ਹਾ ਪ੍ਰੇਸ਼ਾਨ ਕਰਨਾਂ ਹੀ ਜਾਣਦੀ ਹੈ ਉਨਾਂ ਦਾ 'ਭਰਮ' ਅੱਜ ਉਸ ਵੇਲੇ ਟੁੱਟ ਗਿਆ ਟ੍ਰੈਫਿਕ ਪੁਲਿਸ ਦੇ ਕਰਮਚਾਰੀ ਹੱਥਾਂ 'ਚ ਲਾਲ ਗੁਲਾਬ ਫੜੀ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜਾਂ ਡ੍ਰੈਗਨ ਡੋਰ ਦੀ ਕੀਤੀ ਖ਼ੁੱਲ ਕੇ ਵਰਤੋਂ

ਹਰਸਾ ਛੀਨਾ, 13 ਜਨਵਰੀ (ਕੜਿਆਲ)- ਖ਼ੂਨੀ ਡੋਰ ਨਾਲ ਮਸ਼ਹੂਰ ਚਾਈਨਾ (ਡ੍ਰੈਗਨ) ਡੋਰ ਦੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪ੍ਰੰਤੂ ਅੱਜ ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜ਼ਾਂ ...

ਪੂਰੀ ਖ਼ਬਰ »

ਲੋਹੜੀ ਮੌਕੇ ਅੰਮਿ੍ਤਸਰ ਦੀ ਟ੍ਰੈਫਿਕ ਪੁਲਿਸ ਨੇ ਕੀਤੀ ਨਿਵੇਕਲੀ ਸ਼ੁਰੂਆਤ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਜਿਹੜੇ ਲੋਕ ਕਹਿੰਦੇ ਹਨ ਕਿ ਟ੍ਰੈਫਿਕ ਪੁਲਿਸ ਕੇਵਲ ਵਾਹਨਾਂ ਦੇ ਚਲਾਣ ਕੱਟ ਕੇ ਬੇਵਜ੍ਹਾ ਪ੍ਰੇਸ਼ਾਨ ਕਰਨਾਂ ਹੀ ਜਾਣਦੀ ਹੈ ਉਨਾਂ ਦਾ 'ਭਰਮ' ਅੱਜ ਉਸ ਵੇਲੇ ਟੁੱਟ ਗਿਆ ਟ੍ਰੈਫਿਕ ਪੁਲਿਸ ਦੇ ਕਰਮਚਾਰੀ ਹੱਥਾਂ 'ਚ ਲਾਲ ਗੁਲਾਬ ਫੜੀ ...

ਪੂਰੀ ਖ਼ਬਰ »

ਕਾਮਰੇਡਾਂ ਨੇ ਮੋਦੀ ਸਰਕਾਰ ਵਿਰੁੱਧ ਕੀਤਾ ਜ਼ਬਰਦਸਤ ਰੋਸ ਮਾਰਚ

ਅਜਨਾਲਾ, 13 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ. ) ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਤੇ ਦੋਸ਼ ਲਗਾਉਣ ਵਾਲੇ ਚਾਰ ਸੀਨੀਅਰ ਜੱਜਾਂ ਦਾ ਨੈਤਿਕ ਸਮਰਥਣ ਕਰਦਿਆਂ ਅਤੇ ਮੋਦੀ ਸਰਕਾਰ ਵਲੋਂ ਕਥਿਤ ਤੌਰ 'ਤੇ ਨਿਆਂ ਪ੍ਰਣਾਲੀ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲਾ ਸਾਹਿਬ ਤਰਸਿੱਕਾ ਦਾ ਜੋੜ ਮੇਲਾ ਮਨਾਇਆ

ਤਰਸਿੱਕਾ, 13 ਜਨਵਰੀ (ਅਤਰ ਸਿੰਘ ਤਰਸਿੱਕਾ)- ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 32ਵਾਂ ਸਲਾਨਾ ਜੋੜ ਮੇਲਾ ਅੱਜ ਗੁਰਦੁਆਰਾ ਟਾਹਲਾ ਸਾਹਿਬ ਪੁਲ ਨਹਿਰ ਤਰਸਿੱਕਾ ਵਿਖੇ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਦੀ ਰਾਨੁਮਾਈ ਹੇਠ ਪੂਰੀ ਸ਼ਰਧਾ ਨਾਲ ...

ਪੂਰੀ ਖ਼ਬਰ »

ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜਾਂ ਡ੍ਰੈਗਨ ਡੋਰ ਦੀ ਕੀਤੀ ਖ਼ੁੱਲ ਕੇ ਵਰਤੋਂ

ਹਰਸਾ ਛੀਨਾ, 13 ਜਨਵਰੀ (ਕੜਿਆਲ)- ਖ਼ੂਨੀ ਡੋਰ ਨਾਲ ਮਸ਼ਹੂਰ ਚਾਈਨਾ (ਡ੍ਰੈਗਨ) ਡੋਰ ਦੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪ੍ਰੰਤੂ ਅੱਜ ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜ਼ਾਂ ...

ਪੂਰੀ ਖ਼ਬਰ »

ਨਗਰ ਨਿਗਮ 'ਤੇ ਬਿਨ੍ਹਾਂ ਨੋਟਿਸ ਦਿੱਤੇ ਗੇਟ ਦਾ ਰੈਂਪ ਢਾਹੁਣ ਦਾ ਲਾਇਆ ਦੋਸ਼

ਰਾਮ ਤੀਰਥ, 13 ਜਨਵਰੀ (ਧਰਵਿੰਦਰ ਸਿੰਘ ਔਲਖ)- ਨਗਰ ਨਿਗਮ ਦੇ ਅਧਿਕਾਰੀਆਂ ਨੇ ਪੁਲਿਸ ਦੀ ਮਦਦ ਨਾਲ ਪਿੰਡ ਮਾਹਲ ਦੀ ਅਸ਼ੋਕ ਵਿਹਾਰ ਕਲੋਨੀ ਵਿਚ ਰਹਿੰਦੇ ਪੰਜਾਬ ਪੁਲਿਸ ਦੇ ਹਵਾਲਦਾਰ ਮਹਿੰਦਰ ਸਿੰਘ ਦੇ ਘਰ ਗੇਟ ਸਾਹਮਣੇ ਬਣੇ ਰੈਂਪ ਨੂੰ ਬਿਨ੍ਹਾਂ ਕੋਈ ਨੋਟਿਸ ਦਿੱਤੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲਾ ਸਾਹਿਬ ਤਰਸਿੱਕਾ ਦਾ ਜੋੜ ਮੇਲਾ ਮਨਾਇਆ

ਤਰਸਿੱਕਾ, 13 ਜਨਵਰੀ (ਅਤਰ ਸਿੰਘ ਤਰਸਿੱਕਾ)- ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 32ਵਾਂ ਸਲਾਨਾ ਜੋੜ ਮੇਲਾ ਅੱਜ ਗੁਰਦੁਆਰਾ ਟਾਹਲਾ ਸਾਹਿਬ ਪੁਲ ਨਹਿਰ ਤਰਸਿੱਕਾ ਵਿਖੇ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਦੀ ਰਾਨੁਮਾਈ ਹੇਠ ਪੂਰੀ ਸ਼ਰਧਾ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 13 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਾਟ ਲਿਟਰਾ ਜੀ ਸਕੂਲ ਦੇ ਵਿਹੜੇ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੇ ਲੋਹੜੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਹੋਇਆ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਦੌਰਾਨ ਵਿਦਿਆਰਥੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX