ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  1 day ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  1 day ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  1 day ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  1 day ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  1 day ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  1 day ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  1 day ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  1 day ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 day ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 day ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 day ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  1 day ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 day ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  1 day ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  1 day ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  1 day ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  1 day ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  1 day ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 day ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  1 day ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  1 day ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  1 day ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  1 day ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 day ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  1 day ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 day ago
ਅੱਜ ਦਾ ਵਿਚਾਰ
. . .  1 day ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  2 days ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  2 days ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  2 days ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  2 days ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  2 days ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਤਰਨਤਾਰਨ

ਤਰਨ ਤਾਰਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੱਢੀ ਜਾਗਰੂਕਤਾ ਰੈਲੀ

ਤਰਨ ਤਾਰਨ, 13 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)- ਸਥਾਨਕ ਜ਼ਿਲ੍ਹੇ ਅੰਦਰ ਬੀਤੇ ਦਿਨਾਂ ਤੋਂ ਸ਼ੁਰੂ ਹੋਏ ਸਵੱਛਤਾ ਸਰਵੇਖਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਡੀ.ਐਮ. ਤਰਨ ਤਾਰਨ ਅਮਨਦੀਪ ਕੌਰ ਦੀ ਦੇਖ ਰੇਖ ਹੇਠ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਇੱਥੋਂ ਦੇ ਐਮ.ਸੀ. ਦਫ਼ਤਰ ਤੋਂ ਕੋਆਰਡੀਨੇਟਰ ਸਵੱਛਤਾ ਜਾਗਰੂਕਤਾ ਮਿਸ਼ਨ ਤਹਿਤ ਗਗਨ ਸ਼ਰਮਾ ਅਤੇ ਪਿ੍ੰਕਾ ਸ਼ਰਮਾ ਦੀ ਅਗਵਾਈ ਹੇਠ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੱਛਤਾ ਰੈਲੀ ਕੱਢੀ ਗਈ, ਜਿਸ 'ਚ ਇੱਥੋਂ ਦੇ ਨੇੜਲੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ | ਰੈਲੀ 'ਚ ਸਕੂਲੀ ਵਿਦਿਆਰਥੀਆਂ ਵਲੋਂ ਸਫਾਈ ਰੱਖਣ ਬਾਰੇ ਜਾਗਰੂਕਤਾ ਨਾਅਰੇ ਲਿਖੀਆਂ ਤਖਤੀਆਂ ਅਤੇ ਬੈਨਰ ਫੜੇ ਹੋਏ ਸਨ | ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਦੱਸਿਆ ਕਿ 4 ਜਨਵਰੀ ਤੋਂ ਜ਼ਿਲ੍ਹੇ ਅੰਦਰ ਸਵੱਛਤਾ ਸਰਵੇਖਣ ਚੱਲ ਰਿਹਾ ਹੈ, ਜਿਸ ਬਾਰ ਲੋਕਾਂ ਨੂੰ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ, ਆਪਣੇ ਘਰਾਂ ਦਾ ਕੂੜਾ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕੂੜਾ ਦਾਨਾਂ ਵਿਚ ਪਾਉਣ, ਜਨਤਕ ਥਾਵਾਂ 'ਤੇ ਸਫਾਈ ਰੱਖਣ ਅਤੇ ਸਵੱਛਤਾ ਐਪ ਡਾਊਨਲੋਡ ਜ਼ਰੂਰ ਕਰਨ | ਇਸ ਲਈ ਵੱਖ-ਵੱਖ ਸਕੂਲਾਂ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ 'ਤੇ ਰੈਲੀਆਂ ਸਿੱ ਖਿਆ ਵਿਭਾਗ ਦੇ ਸਹਿਯੋਗ ਨਾਲ ਕੱਢੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਸਾਰੇ ਸਰਵੇਖਣ ਲਈ ਕੇਂਦਰ ਸਰਕਾਰ ਵਲੋਂ ਜ਼ਿਲ੍ਹੇ 'ਚ ਇਕ ਸਰਵੇਖਣ ਟੀਮ ਵੀ ਭੇਜੀ ਜਾ ਰਹੀ ਹੈ ਜੋ ਕਿ ਆਉਣ ਵਾਲੇ ਦਿਨਾਂ 'ਚ ਜ਼ਿਲ੍ਹੇ ਦੀ ਸਫਾਈ ਬਾਰੇ ਆਪਣੀ ਰਿਪੋਰਟ ਇਕੱਠੀ ਕਰਕੇ ਸਰਕਾਰ ਨੂੰ ਸੌਾਪਣਗੇ, ਜਿਸ ਦੇ ਆਧਾਰ ਤੇ ਜ਼ਿਲ੍ਹੇ ਨੂੰ ਗੰਦਗੀ ਮੁਕਤ ਐਲਾਨਣ ਲਈ ਵਿਚਾਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਵੱਡੀ ਤਦਾਦ 'ਚ ਹਾਜ਼ਰ ਸਨ |

ਮੁਅੱਤਲ ਹੋਏ ਸਰਪੰਚ ਨੂੰ ਹਾਈਕੋਰਟ ਵਲੋਂ ਸਟੇਅ ਆਡਰ ਦੇ ਕੇ ਪਿੰਡ ਸੋਹਲ ਦੀ ਸਰਪੰਚੀ ਸੌ ਾਪੀ

ਝਬਾਲ, 13 ਜਨਵਰੀ (ਸਰਬਜੀਤ ਸਿੰਘ)- ਤਰਨ ਤਾਰਨ ਵਿਧਾਨ ਸਭਾ ਹਲਕੇ 'ਚ ਪੈਂਦੇ ਗੰਡੀਵਿੰਡ ਬਲਾਕ ਅਧੀਨ ਆਉਂਦੇ ਪਿੰਡ ਸੋਹਲ ਵਾਸੀ ਬਲਦੇਵ ਸਿੰਘ ਦੀ ਪਤਨੀ ਸਰਪੰਚ ਬੀਬੀ ਹਰਜਿੰਦਰ ਕੌਰ ਜਿਨ੍ਹਾਂ ਉਪਰ ਪੰਚਾਇਤੀ ਮਿੱਟੀ ਨੂੰ ਵੇਚਣ ਦੇ ਦੋਸ਼ਾਂ ਕਾਰਨ ਪਿਛਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸਹਿਕਾਰੀ ਸੁਸਾਇਟੀਆਂ ਦੇ ਨਵੇਂ ਚੁਣੇ ਮੈਂਬਰਾਂ ਨੂੰ ਕੀਤਾ ਸਨਮਾਨਿਤ

ਪੱਟੀ, 13 ਜਨਵਰੀ (ਕੁਲਵਿੰਦਰ ਕਾਲੇਕੇ)- ਸਥਾਨਕ ਰੈਸਟ ਹਾਊਸ ਵਿਖੇ ਵਿਧਾਨ ਸਭਾ ਹਲਕੇ ਪੱਟੀ ਦੇ ਪਿੰਡਾਂ ਸ਼ਹੀਦ, ਬੋਪਾਰਾਏ ਤੇ ਧਗਾਣਾ ਅਤੇ ਭੰਗਾਲਾ ਤੇ ਜੋਧ ਸਿੰਘ ਵਾਲਾ ਵਿਖੇ ਸਹਿਕਾਰੀ ਸੁਸਾਇਟੀਆਂ ਦੇ ਸਰਬਸੰਮਤੀ ਨਾਲ ਚੁਣੇ ਗਏ ਮੈਂਬਰਾਂ ਨੂੰ ਹਲਕਾ ਵਿਧਾਇਕ ...

ਪੂਰੀ ਖ਼ਬਰ »

ਵੱਧ ਮਾਤਰਾ 'ਚ ਨਸ਼ੇ ਦਾ ਸੇਵਣ ਕਰਵਾ ਕੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਮੁਹੱਲਾ ਮੁਰਾਦਪੁਰਾ ਵਿਖੇ ਗਲੀ ਭਜਨੋ ਵਾਲੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ 'ਚ ਹੀ ਇਕ ਹੋਰ ਵਿਅਕਤੀ ਨੂੰ ਨਸ਼ੇ ਦੀ ਵੱਧ ਮਾਤਰਾ ਦੇ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਸਦੇ ਗਲ 'ਚ ਪਈ ਚਾਂਦੀ ਦੀ ਚੈਨੀ, ...

ਪੂਰੀ ਖ਼ਬਰ »

ਪੰਜਾਬੀਆਂ ਦਾ ਕਾਂਗਰਸ ਸਰਕਾਰ ਤੋਂ ਦਿਨੋਂ-ਦਿਨ ਮੋਹ ਭੰਗ ਹੋ ਰਿਹਾ-ਬ੍ਰਹਮਪੁਰਾ, ਮਜੀਠੀਆ

ਖਡੂਰ ਸਾਹਿਬ, 13 ਜਨਵਰੀ (ਅਮਰਪਾਲ ਸਿੰਘ)-ਪੰਜਾਬ ਦੇ ਲੋਕ ਮੌਜੂਦਾ ਕਾਂਗਰਸ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਜੋ ਅੱਜ ਤੱਕ ਪੂਰੇ ਨਹੀਂ ਕੀਤੇ ਗਏ ਹਨ, ਕਾਰਨ ਨਿਰਾਸ਼ ਹਨ | ਨਾ ਬੁਢਾਪਾ-ਵਿਧਵਾ ਪੈਨਸ਼ਨਾਂ ਵਧਾਈਆਂ ਗਈਆਂ ਹਨ ਨਾ ਆਟਾ ਦਾਲ ਸਕੀਮ ਮਿਲ ...

ਪੂਰੀ ਖ਼ਬਰ »

ਦਾਜ ਖ਼ਾਤਰ ਪਤੀ ਵਲੋਂ ਪਤਨੀ ਨੂੰ ਦਾਤਰ ਨਾਲ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਦਾਜ ਦੀ ਖ਼ਾਤਰ ਇਕ ਪਤੀ ਵਲੋਂ ਆਪਣੀ ਪਤਨੀ ਨੂੰ ਦਾਤਰ ਨਾਲ ਸੱਟਾਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਜ਼ਖ਼ਮੀ ਔਰਤ ਨੂੰ ਉਸਦੇ ਪਿਤਾ ਨੇ ਸਰਕਾਰੀ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ | ਇਸ ਸਬੰਧ 'ਚ ਥਾਣਾ ਚੋਹਲਾ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਸਫ਼ਾਰੀ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਗੰਭੀਰ ਜ਼ਖ਼ਮੀ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਸਫ਼ਾਰੀ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਗੰਭੀਰ ਹਾਲਤ 'ਚ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਸ ਬਾਰੇ ਗੁਰੂ ਕ੍ਰਿਪਾ ਹਸਪਤਾਲ 'ਚ ਫਸਟ ਏਡ ਲੈਣ ਪੁੱਜੇ ਨੌਜਵਾਨ ਰਾਜਪਾਲ ਉਰਫ ਅੰਜੂ ਜਿਸਦੀ ...

ਪੂਰੀ ਖ਼ਬਰ »

ਚਾਈਨਾ ਡੋਰ ਦੇ 30 ਗੱਟੂ ਸਮੇਤ ਵਿਅਕਤੀ ਕਾਬੂ

ਤਰਨ ਤਾਰਨ, 13 ਜਨਵਰੀ (ਪ੍ਰਭਾਤ ਮੌਾਗਾ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 30 ਗੱਟੂ ਚਾਈਨਾਂ ਡੋਰ ਦੇ ਬਰਾਮਦ ਕੀਤੇ ਹਨ | ਜਿਸਦੇ ਖਿਲਾਫ਼ ਥਾਣਾ ਤਰਨ ਤਾਰਨ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਨੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਪੁਲਿਸ ਵਲੋਂ ਉਸ ਪਾਸੋਂ ਸਖ਼ਤੀ ਨਾਲ ...

ਪੂਰੀ ਖ਼ਬਰ »

ਹੈਰੋਇਨ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਸਥਾਨਕ ਸ਼ਹਿਰ ਵਿਖੇ ਬੀਤੀ ਰਾਤ ਕਾਜੀਆਂ ਵਾਲਾ ਚੌਕ ਪੱਟੀ ਵਿਖੇ ਆਪਣੇ ਘਰ 'ਚ ਇਕ (20) ਸਾਲਾ ਨੌਜਵਾਨ ਹੈਰੋਇਨ ਦਾ ਟੀਕਾ ਲਗਾਉਣ ਨਾਲ ਮੌਤ ਦੇ ਮੰੂਹ 'ਚ ਚਲਾ ਗਿਆ¢ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕਾਜੀਆਂ ਵਾਲਾ ਚੌਕ ਪੱਟੀ ਵਿਖੇ ...

ਪੂਰੀ ਖ਼ਬਰ »

ਪਿੰਡ ਨਾਗੋਕੇ ਵਿਖੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੇ ਧੀਆਂ ਦੀ ਲੋਹੜੀ ਮਨਾਈ

ਖਡੂਰ ਸਾਹਿਬ, 13 ਜਨਵਰੀ (ਪ੍ਰਤਾਪ ਸਿੰਘ ਵੈਰੋਵਾਲ)- ਤਰਨ ਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਰਨ ਤਾਰਨ ਜ਼ਿਲ੍ਹਾ ਯੂਥ ਕੁਆਰਡੀਨੇਟਰ ਬਿਕਰਮ ਸਿੰਘ ਗਿੱਲ ਦੀ ਅਗਵਾਈ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਸਮਰਪਿਤ ਧੀਆਂ ਦੀ ਲੋਹੜੀ ਮਨਾਈ

ਤਰਨ ਤਾਰਨ, 13 ਜਨਵਰੀ (ਪ.ਪ.)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਜ਼ਿਲ੍ਹੇ ਅੰਦਰ ਚੱਲ ਰਹੇ ਕੌਮੀ ਨੌਜਵਾਨ ਹਫ਼ਤੇ ਦੀ ਲੜੀ ਤਹਿਤ ਅੱਜ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਨ ਅਮਨਦੀਪ ...

ਪੂਰੀ ਖ਼ਬਰ »

ਡੇਹਰਾ ਸਾਹਿਬ ਵਿਖੇ ਮਾਘੀ ਮੇਲੇ ਦੇ ਸਮਾਗਮ 14, 15, 16 ਨੂੰ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਮਾਘੀ ਮੇਲੇ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ 14, 15, 16 ਜਨਵਰੀ ਦਿਨ ਐਤਵਾਰ, ਸੋਮਵਾਰ, ਮੰਗਲਵਾਰ ਨੂੰ ਕਰਵਾਏ ਜਾਣਗੇ | ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਜਥੇ: ...

ਪੂਰੀ ਖ਼ਬਰ »

ਪੰਚਾ ਇਤਾਂ 'ਚ ਧੜੇਬੰਦੀ ਨੂੰ ਖਤਮ ਕਰਕੇ ਭਾਈਚਾਰਕ ਸਾਂਝ ਮੁੜ ਬਹਾਲ ਕਰਨਾ ਵਿਧਾਇਕ ਦਾ ਮਕਸਦ-ਆਸਲ

ਅਮਰਕੋਟ, 13 ਜਨਵਰੀ (ਭੱਟੀ)-ਨੌਜਵਾਨ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਮੁੱਖ ਮਕਸਦ ਹਲਕੇ ਦਾ ਚਹੁੰ ਮੁਖੀ ਵਿਕਾਸ ਕਰਵਾਉਣ ਤੇ ਪਿੰਡਾਂ 'ਚੋਂ ਧੜੇਬੰਦੀ ਖ਼ਤਮ ਕਰਕੇ ਭਾਈਚਾਰਕੇ ਸਾਂਝ ਤੇ ਪੰਚਾਇਤੀ ਧੜੇ ਨੂੰ ਮੁੜ ਬਹਾਲ ਕਰਾਉਣਾ ਹੈ | ਵਿਧਾਨ ਸਭਾ ਹਲਕਾ ਖੇਮਕਰਨ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸੇਵਾ ਸਬੰਧੀ ਮੀਟਿੰਗ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਬਾਬਾ ਜੀਵਨ ਸਿੰਘ ਸ਼ਹੀਦ ਪਿੰਡ ਲਾਲਪੁਰ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਡਾ: ਹਰਦਵਿੰਦਰ ਸਿੰਘ ਲਾਲਪੁਰ ਦੀ ਅਗਵਾਈ ਹੇਠ ਗੁਰਦੁਆਰਾ ਦੀ ਇਮਾਰਤ ਦੀ ਰੁਕੀ ਹੋਈ ਸੇਵਾ ਬਾਰੇ ਇਕੱਤਰਤਾ ਹੋਈ, ਜਿਸ ਵਿਚ ਸਰਪੰਚ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅਨਮੋਲ ਨਗਰ ਕੀਰਤਨ 21 ਨੂੰ ਰਵਾਨਾ ਹੋਵੇਗਾ

ਤਾਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਸਮੂਹ ਸੰਗਤ ਪ੍ਰਕਰਮਾ ਜਲ ਸੇਵਾ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਲੋਂ ਸ਼ਹੀਦ ਬਾਬਾ ਦੀਪ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ 15 ਨੂੰ -ਗੋਹਲਵੜ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਲਾਲ ਝੰਡਾ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ ਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਗੋਹਲਵੜ ਸੀਟੂ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਕੁਲਵੰਤ ...

ਪੂਰੀ ਖ਼ਬਰ »

ਡਰਾਈਵਰਾਂ ਅਤੇ ਸਹਾਇਕਾਂ ਲਈ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ

ਖਡੂਰ ਸਾਹਿਬ, 13 ਜਨਵਰੀ (ਅਮਰਪਾਲ ਸਿੰਘ)-ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਵਿਖੇ ਡਰਾਈਵਰਾਂ ਅਤੇ ਉਨ੍ਹਾਂ ਦੇ ਸਹਾਇਕਾਂ ਲਈ ਪੰਜ ਦਿਨਾ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਸਿਹਤ ਵਿਭਾਗ ਅਤੇ ਪੁਲਿਸ ਮਹਿਕਮੇ ਵਲੋਂ ਕਰਵਾਏ ਇਸ ਪ੍ਰੋਗਰਾਮ 'ਚ ਸਿਹਤ ...

ਪੂਰੀ ਖ਼ਬਰ »

ਰਾਸ਼ਟਰੀ ਕਿਸਾਨ ਮਹਾਂ ਸੰਘ ਆਪਣੀਆਂ ਮੰਗਾਂ ਸਬੰਧੀ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਘੇਰੇਗੀ-ਭੂਰਾ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਬਾਰਡਰ ਕਿਸਾਨ ਵੈਲਫੇਅਰ ਸੁਸਾਇਟੀ ਨੇ ਪੰਜਾਬ ਦੇ ਸਾਰੇ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਪ੍ਰਧਾਨ ਦੇਸ਼ 'ਚ ਹੀ ਕਿਸਾਨ ਨਿਤ ਹੀ ਖੁਦਕੁਸ਼ੀਆਾ ਕਰ ਰਹੇ ਹਨ, ਜੋ ਬਹੁਤ ਹੀ ਮੰਦਭਾਗਾ ਅਤੇ ਨਮੋਸ਼ੀ ਵਾਲੀ ਗੱਲ ਹੈ ¢ ਵੈਲਫੇਅਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਪੱਟੀ, 13 ਜਨਵਰੀ (ਕੁਲਵਿੰਦਰ ਕਾਲੇਕੇ)- ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀ.ਐਚ.ਸੀ ਕੈਰੋਂ ਦੇ ਐਸ.ਐਮ.ਓ. ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਬਲਾਕ ਕੈਰੋਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਕੋਟਪਾ ਐਕਟ 2003 ਦੀ ਉਲੰਘਣਾ ਕਰਨ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਲੋਕਾਂ ਨੇ ਪੂਰੇ ਜੋਸ਼ ਖਰੋਸ਼ ਨਾਲ ਮਨਾਇਆ

ਖਡੂਰ ਸਾਹਿਬ, 13 ਜਨਵਰੀ (ਅਮਰਪਾਲ ਸਿੰਘ)- ਸਥਾਨਕ ਕਸਬੇ 'ਚ ਲੋਹੜੀ ਦਾ ਤਿਉਹਾਰ ਲੋਕਾਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਇਸ ਦੌਰਾਨ ਜਿੱਥੇ ਬਾਜ਼ਾਰਾਂ 'ਚੋਂ ਮੁੰਗਫਲੀ, ਰਿਉੜੀਆਂ ਮੱਕੀ ਦੇ ਦਾਣਿਆਂ, ਗੰਨੇ ਦੇ ਰਸ ਅਤੇ ਹੋਰ ਖਾਣ ਪੀਣ ਵਾਲੀਆਂ ਚੀਜ਼ਾਂ ਦੀ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਸਠਿਆਲਾ 'ਚ ਧਾਰਮਿਕ ਸਮਾਗਮ

ਸਠਿਆਲਾ, 13 ਜਨਵਰੀ (ਜਗੀਰ ਸਿੰਘ ਸਫਰੀ)-ਗੁ: ਸਿੰਘ ਸਭਾ ਸਠਿਆਲਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਰਾਗੀ, ਢਾਡੀ ਜਥੇ ਵਲੋਂ ਗੁਰੂ ਸਾਹਿਬ ਦੇ ਇਤਿਹਾਸ ...

ਪੂਰੀ ਖ਼ਬਰ »

ਚੀਨੀ ਡੋਰ ਦੀ ਵਰਤੋਂ ਨਾ ਕਰਨ ਬਾਰੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ

ਅੰਮਿ੍ਤਸਰ, 13 ਜਨਵਰੀ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਲੋਹੜੀ ਮੌਕੇ ਚੀਨੀ ਡੋਰ ਤੋਂ ਹੋਣ ਵਾਲੇ ਖਤਰਨਾਕ ...

ਪੂਰੀ ਖ਼ਬਰ »

ਸੈਂਸਰਾ ਪੱਤੀ ਰਾਮਪੁਰਾ 'ਚ ਮਨਰੇਗਾ ਦੇ ਕੰਮਾਂ ਦਾ ਆਡਿਟ

ਜਗਦੇਵ ਕਲਾਂ, 13 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਸ਼ੋਸ਼ਲ ਆਡਿਟ ਯੂਨਿਟ ਮੋਹਾਲੀ ਵਲੋਂ ਆਡਿਟ ਯੂਨਿਟ ਦੇ ਡਾਇਰੈਕਟਰ ਨਰਿੰਦਰ ਠਾਕੁਰ ਦੀ ਅਗਵਾਈ ਹੇਠ ਬਲਾਕ ਹਰਸ਼ਾ ਛੀਨਾਂ ਦੇ ਪਿੰਡ ਸੈਂਸਰਾ ਪੱਤੀ ਰਾਮਪੁਰਾ ਵਿਖੇ ਮਨਰੇਗਾ ਦੇ ਕੰਮਾਂ ਦਾ ਆਡਿਟ ਕੀਤਾ ਗਿਆ | ਜਿਸ 'ਚ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਗੋਇੰਦਵਾਲ ਸਾਹਿਬ, 13 ਜਨਵਰੀ (ਵਰਿੰਦਰ ਸਿੰਘ ਰੰਧਾਵਾ)- ਵਿੱਦਿਅਕ ਸੰਸਥਾ ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਲੋਹੜੀ ਦਾ ਤਿਉਹਾਰ ਸਕੂਲ ਕੈਂਪਸ ਵਿਖੇ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਇਸ ਮੌਕੇ ਇਕ ਸੱਭਿਆਚਾਰਕ ...

ਪੂਰੀ ਖ਼ਬਰ »

ਤਰਨ ਤਾਰਨ ਵਿਚ ਲੋਹੜੀ ਦਾ ਤਿਓਹਾਰ ਜੋੋਸ਼ੋ ਖਰੋਸ਼ ਨਾਲ ਮਨਾਇਆ ਗਿਆ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਵਿਚ ਲੋਹੜੀ ਦਾ ਤਿਉਹਾਰ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਲੋਹੜੀ ਦੇ ਤਿਉਹਾਰ ਮੌਕੇ ਜਿੱਥੇ ਸ਼ਹਿਰ 'ਚ ਲੋਕਾਂ ਨੇ ਰੱਜ ਕੇ ਖਰੀਦੋ ਫਰੋਖਤ ਕੀਤੀ, ਉੱਥੇ ਨੌਜਵਾਨਾਂ ਨੇ ਵੀ ਰੱਜ ਕੇ ਪਤੰਗਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਐੱਸ.ਐੱਮ..ਓ. ਡਾ: ਨਿਰਮਲ ਸਿੰਘ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਐੱਸ.ਐੱਮ..ਓ. ਡਾ: ਨਿਰਮਲ ਸਿੰਘ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ 'ਚ ਹਸਪਤਾਲ ਦੇ ਸਮੂਹ ਡਾਕਟਰ, ਪੈਰਾ ਮੈਡੀਕਲ ਸਟਾਫ਼ ਅਤੇ ਦਰਜਾ ਚਾਰ ਸਟਾਫ਼ ਨੇ ਪਹੁੰਚ ਕੇ ਲੋਹੜੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ-ਕਾਲਜਾਂ 'ਚ ਮਨਾਇਆ ਲੋਹੜੀ ਦਾ ਤਿਉਹਾਰ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਬਾਰ ਐਸੋਸੀਏਸ਼ਨ ਤਰਨ ਤਾਰਨ ਵਲੋਂ ਪ੍ਰਧਾਨ ਐਡੋ: ਜੇ.ਐੱਸ. ਢਿੱਲੋਂ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਖੁਸ਼ੀਆਂ ਤੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਸਮੇਤ ਸਮੁੱਚੇ ਜੱਜਾਂ ਤੋਂ ...

ਪੂਰੀ ਖ਼ਬਰ »

ਹੈਰੋਇਨ ਪੀਂਦਿਆਂ ਮੌਕੇ 'ਤੇ ਵਿਅਕਤੀ ਕਾਬੂ ਵੱਖ-ਵੱਖ ਮਾਮਲਿਆਂ 'ਚ ਦੋ ਹੋਰ ਵਿਅਕਤੀ ਹੈਰੋਇਨ ਸਮੇਤ ਗਿ੍ਫਤਾਰ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ 'ਚ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਪੀਂਦਿਆਂ ਮੌਕੇ 'ਤੇ ਗਿ੍ਫ਼ਤਾਰ ਕੀਤਾ ਹੈ, ਜਦ ਕਿ ਹੋਰ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਦਾਊਦਪੁਰਾ ਡੀਪੂ ਹੋਲਡਰ ਯੂਨੀਅਨ ਸਰਕਲ ਅਮਰਕੋਟ ਦੇ ਪ੍ਰਧਾਨ ਬਣੇ

ਅਮਰਕੋਟ, 13 ਜਨਵਰੀ (ਭੱਟੀ)- ਡੀਪੂ ਹੋਲਡਰ ਯੂਨੀਅਨ ਸਰਕਲ ਅਮਰਕੋਟ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਘਾਨ ਬਲਵੀਰ ਸਿੰਘ ਭਿੱਖੀਵਿੰਡ ਦੀ ਅਗਵਾਈ ਹੇਠ ਹੋਈ, ਜਿਸ 'ਚ ਡੀਪੂ ਹੋਲਡਰਾਂ ਦੇ ਕਮਿਸ਼ਨ ਤੋਂ ਬਕਾਏ ਰਹਿੰਦੇ ਛੋਲੇ, ਦਾਲ ਜੋ ਲੰਮੇ ਸਮੇਂ ਨਹੀਂ ਮਿਲ ਰਿਹਾ ਬਾਰੇ ...

ਪੂਰੀ ਖ਼ਬਰ »

ਚਾਈਨਾ ਡੋਰ 'ਤੇ ਨਹੀਂ ਹੋਇਆ ਪਾਬੰਦੀ ਦਾ ਅਸਰ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਪੁਲਿਸ ਪ੍ਰਸ਼ਾਸ਼ਨ ਵਲੋਂ ਲਾਈਆਂ ਪਾਬੰਦੀਆਂ ਦੇ ਅਸਰ ਅੱਜ ਉਸ ਵੇਲੇ ਹਵਾ 'ਚ ਪਤੰਗਾਂ ਵਾਂਗ ਉਡਦੇ ਸਾਬਤ ਹੋਏ ਜਦੋਂ ਪਾਬੰਦੀਸ਼ੁਦਾ ਚਾਈਨਾ ਡੋਰ ਪੂਰੇ ਧੂਮ-ਧੜੱ੍ਹਕੇ ਨਾਲ ਉੱਡੀ | ਇਸ ਦਾ ਕੇਵਲ ਇਕ ਅਸਰ ਹੀ ਸਾਹਮਣੇ ਆਇਆ ਕਿ ...

ਪੂਰੀ ਖ਼ਬਰ »

ਲੋਹੜੀ 'ਤੇ ਨੌਜਵਾਨਾਂ 'ਚ ਪਤੰਗਾਂ ਉਡਾਉਣ ਦਾ ਰਿਹਾ ਚਾਅ

ਬੰਡਾਲਾ, 13 ਜਨਵਰੀ (ਅਮਰਪਾਲ ਸਿੰਘ ਬੱਬੂ)- ਭਾਵੇਂ ਕਿ ਪੰਜਾਬ 'ਚ ਹਰ ਤਿਉਹਾਰ ਖ਼ੁਸ਼ੀਆਂ ਤੇ ਧੂੰਮ ਧਾਮ ਨਾਲ ਮਨਾਇਆ ਜਾਂਦਾ ਹੈ ਪਰ ਲੋਹੜੀ ਦੇ ਪਵਿੱਤਰ ਤਿਉਹਾਰ ਦਾ ਆਪਣਾ ਹੀ ਇਕ ਖ਼ਾਸ ਮਹੱਤਵ ਹੈ¢ ਤਿਲ, ਰਿਉੜੀ ਸ਼ਬਦਾਂ ਨੂੰ ਜੋੜ ਕੇ ਬਣਿਆ ਸ਼ਬਦ ਤਿਲੋੜੀ ਜੋ ਕਿ ਬਾਅਦ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਹਾਸਲ ਕਰਨ ਲਈ ਲੋਕਾਂ ਨੂੰ ਹੋਣਾ ਪੈਂਦਾ ਹੈ ਭਾਰੀ ਖੱਜਲ-ਖੁਆਰ

ਅੰਮਿ੍ਤਸਰ, 13 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਇਕ ਪਾਸੇ ਸੂਬਾ ਸਰਕਾਰ ਇਹ ਦਾਅਵੇ ਕਰਦੀ ਨਹੀਂ ਥੱਕਦੀ ਕਿ ਉਹ ਲੋਕਾਂ ਦੀ ਸਹੂਲਤਾਂ ਲਈ ਦਿਨ ਰਾਤ ਕਾਰਜ ਕਰ ਰਹੀ ਹੈ ਪਰ ਦੂਸਰੇ ਪਾਸੇ ਖੁਦ ਸਰਕਾਰੀ ਦਫ਼ਤਰ ਅਤੇ ਕਰਮਚਾਰੀ ਸਰਕਾਰ ਦੇ ਇਸ ਦਾਅਵਿਆਂ ਦੀ ਫੂਕ ਕੱਢਦੇ ਨਹੀਂ ...

ਪੂਰੀ ਖ਼ਬਰ »

ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਮਿ੍ਤਕ ਨੌਜਵਾਨ ਦੀ ਪੁਰਾਣੀ ਤਸਵੀਰ ਓਠੀਆ, 13 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਸਥਾਨਕ ਕਸਬਾ ਓਠੀਆ ਦੇ ਨੌਜਵਾਨ ਦੀ ਬੀਤੇ ਦਿਨੀਂ ਭੇਦਭਰੀ ਹਾਲਤ 'ਚ ਮੌਤ ਹੋਣ ਦਾ ਸਮਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾ ਨੌਜਵਾਨ ਜਸਬੀਰ ਸਿੰਘ ਉਮਰ 35 ਸਾਲ ਜੋ ਕੇ ਪਿੰਡ ...

ਪੂਰੀ ਖ਼ਬਰ »

ਉਹ ਦਿਨ ਦੂਰ ਨਹੀਂ ਜਦੋਂ ਹਲਕਾ ਅਜਨਾਲਾ ਪੰਜਾਬ ਵਿਚੋਂ ਨੰਬਰ ਇਕ ਬਣ ਕੇ ਉਭਰੇਗਾ-ਵਿਧਾਇਕ ਅਜਨਾਲਾ

ਪਿੰਡ ਬੋਹੜਵਾਲਾ 'ਚ ਕਾਂਗਰਸੀ ਵਰਕਰਾਂ ਦੀ ਹੋਈ ਵਿਸ਼ਾਲ ਮੀਟਿੰਗ ਸੁਧਾਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਰਹਿਨੁਮਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਜੋਨ ਇੰਚਾਰਜ਼ ਸਰਵਣ ਸਿੰਘ ਨਿਜਾਮਪੁਰਾ ਅਤੇ ਅਮਨਦੀਪ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਅੰਮਿ੍ਤਸਰ, 13 ਜਨਵਰੀ (ਜੱਸ)- ਸ਼ਬਦ ਕੀਰਤਨ ਨਾਮ ਸਿਮਰਨ ਸਤਿੰਸਗ ਵਲੋਂ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ 14 ਜਨਵਰੀ ਨੂੰ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX