ਤਾਜਾ ਖ਼ਬਰਾਂ


ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  17 minutes ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  38 minutes ago
ਚੰਡੀਗੜ੍ਹ, 21 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਨੂੰ ਯੂ.ਪੀ.ਏ. ਚੇਅਰਪਰਸਨ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਨੂੰ 1984 ਸਿੱਖ ਕਤਲੇਆਮ ਲਈ ਸੰਮਣ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਕਤਲੇਆਮ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  44 minutes ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  35 minutes ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ਮੀਟਿੰਗ ਵਿਚ ਵੈਟ ਰਿਫ਼ੰਡ, ਮਿਕਸ ਲੈਂਡ ਯੂਜ਼, ਬਿਜਲੀ ਦੀਆਂ ਕੀਮਤਾਂ, ਫ਼ੋਕਲ ਪੁਆਇੰਟਾਂ...
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਮੀ ਟੂ ਮੁਹਿੰਮ ਦੇ ਚੱਲਦਿਆਂ ਅਦਾਕਾਰ ਅਲੋਕ ਨਾਥ 'ਤੇ ਲੇਖਕ ਤੇ ਨਿਰਮਾਤਾ ਵਿੰਤਾ ਨੰਦਾ ਨੇ ਅਲੋਕ ਨਾਥ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਪਿਛਲੇ ਮਹੀਨੇ ਦੀ 17 ਤਰੀਕ ਨੂੰ ਅਲੋਕ ਨਾਥ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਹੁਣ ਅਲੋਕ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  23 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪਹਿਲੇ ਵਿਸ਼ਵ ਯੁੱਧ ਦੇ 100 ਸਾਲ ਪੂਰੇ ਹੋਣ ਤੇ ਲੜਾਈ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  15 minutes ago
ਤਲਵੰਡੀ ਸਾਬੋ /ਸੀਗੋ ਮੰਡੀ 21 ਨਵੰਬਰ (ਲਕਵਿੰਦਰ ਸ਼ਰਮਾ) -ਸਿੱਖ ਕੌਮ ਦੇ ਪਹਿਲੇ ਪਾਤਸ਼ਾਹ ਜਗਤ ਜਲੰਦੇ ਨੂੰ ਤਾਰਨ ਵਾਲੇ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮਨਾਉਣ ਲਈ ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ੍ਰੀ ਅਖੰਡ ਪਾਠਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਗੁਰਮਤਿ ਸਮਾਗਮਾਂ...
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 1 hour ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਸ਼ੇਸ਼ ਗੱਡੀਆਂ 'ਚ ਪਾਕਿਸਤਾਨ ਪਹੁੰਚੇ ਸਿੱਖ ਯਾਤਰੂਆਂ ਦੇ ਜਥਿਆਂ ਦਾ ਵਾਹਗਾ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ...
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  about 2 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ) - ਐਸ.ਆਈ.ਟੀ. ਅੱਗੇ ਅਕਸ਼ੈ ਕੁਮਾਰ ਨੇ ਕਿਹਾ ਕਿ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਬਾਬਾ ਰਾਮ ਰਹੀਮ ਦੀ ਭਗਤ ਹੈ ਪਰੰਤੂ ਇਹ ਗਲਤ ਹੈ। ਉਨ੍ਹਾਂ ਦਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ...
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  33 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਕੈਂਪ ਵਿੱਚ ਪੁੱਜ ਗਏ ਹਨ, ਉਨਾਂ ਨੇ ਕੈਂਪ ਵਿੱਚ ਲੋਕਾਂ ਦੀ ਭਲਾਈ...
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  24 minutes ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 1 hour ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 2 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  12 minutes ago
ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)- ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਹੋਣ ਦੇ ਮੱਦੇਨਜ਼ਰ, ਪਿਛਲੇ 34 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਤਿਲਕ ਵਿਹਾਰ ਦੇ ਪੀੜਤ ਪਰਿਵਾਰਾਂ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋ ਗੁਰਦੁਆਰ ਸ਼ਹੀਦ ਗੰਜ ਵਿਖੇ ਅਰਦਾਸ ਸਮਾਗਮ...
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 2 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 3 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 3 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 3 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  about 4 hours ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  about 4 hours ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  about 4 hours ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  about 5 hours ago
ਅਕਸ਼ੈ ਕੁਮਾਰ ਤੋਂ ਐਸ.ਆਈ.ਟੀ. ਅੱਜ ਕਰੇਗੀ ਪੁੱਛਗਿੱਛ
. . .  about 5 hours ago
ਬਠਿੰਡਾ ਤੋਂ ਲੜਕੇ ਨੂੰ ਅਗਵਾ ਕਰਕੇ ਮੰਗੀ 2 ਕਰੋੜ ਦੀ ਫਿਰੌਤੀ
. . .  about 5 hours ago
ਅੱਜ ਬ੍ਰਿਸਬੇਨ 'ਚ ਭਾਰਤ ਆਪਣੇ ਆਸਟ੍ਰੇਲੀਆ ਦੌਰੇ ਦੀ ਕਰੇਗਾ ਸ਼ੁਰੂਆਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  about 1 hour ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  about 1 hour ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  about 1 hour ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  7 minutes ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  33 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਰੂਪਨਗਰ

ਨਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਕਾਬੂ

ਸ੍ਰੀ ਅਨੰਦਪੁਰ ਸਾਹਿਬ, 13 ਜਨਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਿਖ਼ਲਾਫ਼ ਆਰੰਭੀ ਮੁਹਿੰਮ ਤਹਿਤ ਸਥਾਨਕ ਪੁਲਿਸ ਵਲੋਂ ਵੱਖ-ਵੱਖ ਸਥਾਨਾਂ ਤੋਂ ਤਿੰਨ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਏ ਵੇਰਵਿਆਂ ਅਨੁਸਾਰ ਸਥਾਨਕ ਐੱਸ. ਜੀ . ਐੱਸ. ਖ਼ਾਲਸਾ ਸਕੂਲ ਕੋਲੋਂ ਹਿਮਾਚਲ ਪ੍ਰਦੇਸ਼ ਦੀ ਸੰਗਤਾਂ ਮਾਰਕਾ ਨਜਾਇਜ਼ ਸ਼ਰਾਬ ਦੀਆਂ 42 ਬੋਤਲਾਂ ਸਮੇਤ ਅੱਕੂ ਪੁੱਤਰ ਮਹਿਕਾਰ ਵਾਸੀ ਪਿੰਡ ਬਣੀ, ਤਹਿ: ਸ੍ਰੀ ਅਨੰਦਪੁਰ ਸਾਹਿਬ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸਥਾਨਕ ਪੁਲਿਸ ਵੱਲੋਂ ਟੀ ਪੁਆਇੰਟ ਗੰਭੀਰਪੁਰ ਕੋਲੋਂ ਵੀ ਇਕ ਵਿਅਕਤੀ ਤੋਂ ਇਕ ਭਾਰੇ ਮੋਮੀ ਲਿਫ਼ਾਫ਼ੇ ਦੀ ਰੋਕ ਕੇ ਤਲਾਸ਼ੀ ਲੈਣ 'ਤੇ 8 ਬੋਤਲ ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ, ਕਾਬੂ ਵਿਅਕਤੀ ਦੀ ਪਹਿਚਾਣ ਪ੍ਰੇਮ ਚੰਦ ਪੁੱਤਰ ਮਿਲਖੀ ਰਾਜ ਵਾਸੀ ਪਿੰਡ ਅਜੋਲੀ, ਤਹਿ: ਨੰਗਲ ਵਜੋਂ ਹੋਈ ਹੈ | ਪੁਲਿਸ ਵਲੋਂ ਮਜਾਰੀ ਟੀ ਪੁਆਇੰਟ ਤੋਂ ਵੀ ਅੱਠ ਮੋਮੀ ਲਿਫ਼ਾਫ਼ਿਆਂ ਭਰੀ ਕਰੀਬ 8 ਬੋਤਲ ਨਜਾਇਜ਼ ਸ਼ਰਾਬ ਸਮੇਤ ਬਲਬੀਰ ਸਿੰਘ ਪੁੱਤਰ ਜੀਤ ਰਾਮ ਵਾਸੀ ਦਬਖੇੜਾ ਤਹਿ: ਨੰਗਲ ਨੂੰ ਕਾਬੂ ਕੀਤਾ ਹੈ | ਪੁਲਿਸ ਵੱਲੋਂ ਉਕਤ ਤਿੰਨੇ ਕਥਿਤ ਦੋਸ਼ੀਆਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਲੋਹੜੀ ਦਾ ਤਿਉਹਾਰ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਬਦਲੇ ਮਾਹੌਲ 'ਚ ਅੱਜ ਨਵੀਆਂ ਜਨਮੀਆਂ ਬੱਚੀਆਂ ਦੀ ਖ਼ੁਸ਼ੀ 'ਚ ਮਾਪਿਆਂ ਨੇ ਮਠਿਆਈ ਵੰਡੀ | ਲੋਹੜੀ ਦੀ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਦੇ ਐਲਾਨ ਨੇ ਪੇਂਡੂ ਸਿਆਸਤ 'ਚ ਲਿਆਂਦੀ ਵੱਡੀ ਗਰਮਾਹਟ

-- ਵਿੰਦਰਪਾਲ ਝਾਂਡੀਆਂ -- ਨੂਰਪੁਰ ਬੇਦੀ, 13 ਜਨਵਰੀ -ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਤੇ ਧੁੰਦ ਤੋਂ ਬਾਅਦ ਕੱਝ ਦਿਨਾਂ ਤੋਂ ਜਿੱਥੇ ਸੂਰਜ ਦੇਵਤਾ ਵਲੋਂ ਦਸਤਕ ਦੇਣ ਨਾਲ ਰਾਹਤ ਮਿਲੀ ਹੈ ਉਥੇ ਬੀਤੇ ਦਿਨੀਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋ ਦੀ ਹੜਤਾਲ ਕਾਰਨ ਲੋਕ ਮੁਸ਼ਕਲਾਂ 'ਚ ਫਸੇ

ਸ੍ਰੀ ਅਨੰਦਪੁਰ ਸਾਹਿਬ, 13 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਮਾਲ ਵਿਭਾਗ ਪੰਜਾਬ ਅਧੀਨ ਸੇਵਾਵਾਂ ਨਿਭਾਅ ਰਹੇ ਪਟਵਾਰੀਆਂ ਅਤੇ ਕਾਨੂੰਗੋ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਆਰੰਭੇ ਸੰਘਰਸ਼ ਕਾਰਨ ਪਟਵਾਰ ਖਾਨਿਆਂ ਦੇ ਠੱਪ ਪਏ ਕੰਮਕਾਰ ਕਰਕੇ ਇਲਾਕਾ ...

ਪੂਰੀ ਖ਼ਬਰ »

ਘਨੌਲੀ ਦੀਆਂ 21 ਨਵਜਨਮੀਆਂ ਲੜਕੀਆਂ ਨੂੰ ਲੋਹੜੀ ਮੌਕੇ ਕੀਤਾ ਸਨਮਾਨਿਤ

ਘਨੌਲੀ, 13 ਜਨਵਰੀ (ਜਸਵੀਰ ਸਿੰਘ ਸੈਣੀ)-ਸੰਸਦ ਆਦਰਸ਼ ਯੋਜਨਾ ਤਹਿਤ ਅੰਬਿਕਾ ਸੋਨੀ ਵਲੋਂ ਗੋਦ ਲਏ ਅਤੇ ਭਾਰਤੀ ਜੀਵਨ ਬੀਮਾ ਨਿਗਮ ਵਲੋਂ ਬੀਮਾ ਗਰਾਮ ਘੋਸ਼ਿਤ ਕੀਤੇ ਗਏ ਪਿੰਡ ਘਨੌਲੀ ਵਿਖੇ ਧੂਮ-ਧਾਮ ਨਾਲ ਧੀਆਂ ਦੀ ਲੋਹੜੀ ਮਨਾਈ ਗਈ | ਇਸ ਸਬੰਧੀ ਬਾਬਾ ਨਾਨਕ ਸੇਵਾ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਘਨੌਲੀ, 13 ਜਨਵਰੀ (ਜਸਵੀਰ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ ਮਲਕਪੁਰ ਵਿਖੇ ਕੁੜੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਸਕੂਲ ਦੇ ਚੌਕੀਦਾਰ ਕੁਲਦੀਪ ਸਿੰਘ ਦੁਆਰਾ ਸਕੂਲ ਦੀਆਂ ਵਿਦਿਆਰਥਣਾਂ ਨੂੰ ਕਾਪੀਆਂ ਪੈਨ ਵੰਡੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਭੀਮ ਰਾਓ ਵਲੋਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਚਾਰ ਜੱਜਾਂ ਦੇ ਹੱਕ 'ਚ ਪੀ. ਐੱਸ. ਯੂ. ਵਲੋਂ ਪ੍ਰਦਰਸ਼ਨ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਚ ਵਿਦਿਆਰਥੀਆਂ ਵਲੋਂ ਪੰਜਾਬ ਸਟੂਡੈਂਟਸ ਯੂਨੀਅਨ (ਪੀ. ਐੱਸ. ਯੂ.) ਦੀ ਅਗਵਾਈ ਵਿਚ ਸੁਪਰੀਮ ਕੋਰਟ ਦੇ ਚਾਰ ਜੱਜਾਂ ਦੇ ਹੱਕ ਵਿਚ ਤੇ ਨਿਆਂਪਾਲਿਕਾ ਵਿਚ ਫ਼ਿਰਕੂ ਫਾਸ਼ੀਵਾਦ ਦੇ ਦਖ਼ਲ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਟਰਾਲੇ ਪਿੱਛੇ ਬੱਸ ਵੱਜਣ ਨਾਲ 5 ਜ਼ਖ਼ਮੀ

ਭਰਤਗੜ੍ਹ, 13 ਜਨਵਰੀ (ਜਸਬੀਰ ਸਿੰਘ ਬਾਵਾ)-ਅੱਜ ਤੜਕਸਾਰ ਕਰੀਬ 3 ਵਜੇ ਕੌਮੀ ਮਾਰਗ 'ਤੇ ਪੈਟਰੋਲ ਪੰਪ ਅਤੇ ਬੇਲੀ ਨੇਰੇ ਦਿੱਲੀ ਤੋਂ ਮੰਡੀ ਜਾ ਰਹੀ ਬੱਸ ਅੱਗੇ ਜਾ ਰਹੇ ਟਰਾਲੇ ਪਿੱਛੇ ਵੱਜਣ ਬਦੌਲਤ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇੰਚਾਰਜ ਇੰਦਰਜੀਤ ਸਿੰਘ, ...

ਪੂਰੀ ਖ਼ਬਰ »

ਬਿੰਦਰਖ ਵਿਖੇ 50 ਸਾਲਾ ਗੋਲਡਨ ਜੁਬਲੀ ਢਾਡੀ ਦਰਬਾਰ ਕੱਲ੍ਹ

ਪੁਰਖਾਲੀ, 13 ਜਨਵਰੀ (ਬੰਟੀ)-ਬਿੰਦਰਖ ਵਿਖੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਮਨਾਏ ਜਾ ਰਹੇ ਲੋਹੜੀ ਮੇਲੇ ਨੂੰ ਲੈ ਕੇ 50 ਸਾਲਾ ਗੋਲਡਨ ਜੁਬਲੀ ਢਾਡੀ ਦਰਬਾਰ 14 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਮਾਗਮ ਦੇ ਸੈਕਟਰੀ ਕੈਪਟਨ ਗੁਰਮੇਲ ਸਿੰਘ ਅਤੇ ਪ੍ਰਧਾਨ ...

ਪੂਰੀ ਖ਼ਬਰ »

ਕੌਮੀ ਏਕਤਾ ਕੈਂਪ 'ਚ ਕੈਡਿਟਾਂ ਨੂੰ ਅੱਗ ਬੁਝਾਉਣ ਦੇ ਤਰੀਕਿਆਂ ਦੀ ਜਾਣਕਾਰੀ

ਰੂਪਨਗਰ, 13 ਜਨਵਰੀ (ਪ. ਪ.)-ਸਥਾਨਕ ਐਨ. ਸੀ. ਸੀ. ਅਕੈਡਮੀ ਵਿਖੇ 23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੂਪਨਗਰ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ. ਐਸ. ਗੁਲੇਰੀਆ ਦੀ ਕਮਾਂਡ ਹੇਠ ਚਲ ਰਹੇ 12 ਰੋਜ਼ਾ ਕੌਮੀ ਏਕਤਾ ਕੈਂਪ ਦੌਰਾਨ ਅੱਜ ਐਨ. ਸੀ. ਸੀ. ਕੈਡਿਟਾਂ ਨੂੰ ਅੱਗ ਬੁਝਾਉਣ/ਅੱਗ ਲੱਗਣ ...

ਪੂਰੀ ਖ਼ਬਰ »

ਅਬਿਆਣਾ ਫੁੱਟਬਾਲ ਕੱਪ ਦੇ ਦੂਜੇ ਦਿਨ ਹੋਏ ਗਹਿ-ਗੱਚ ਮੁਕਾਬਲੇ

ਨੂਰਪੁਰ ਬੇਦੀ, 13 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਬਿਆਣਾ ਵੱਲੋਂ ਅਬਿਆਣਾ ਵਿਖੇ ਕਰਵਾਏ ਜਾ ਰਹੇ ਫੁੱਟਬਾਲ ਕੱਪ ਦੇ ਦੂਜੇ ਦਿਨ ਦਰਸ਼ਕਾਂ ਨੂੰ ਗਹਿ ਗੱਚ ਮੁਕਾਬਲੇ ਦੇਖਣ ਨੂੰ ਮਿਲੇ | ਫੁੱਟਬਾਲ ਕੱਪ ਦੇ ਦੂਜੇ ਦਿਨ ਦਾ ਉਦਘਾਟਨ ...

ਪੂਰੀ ਖ਼ਬਰ »

ਠੇਕੇਦਾਰ ਨੂੰ 2 ਕਰੋੜ ਦੀ ਅਦਾਇਗੀ ਹੋਣ ਉਪਰੰਤ ਨੂਰਪੁਰ ਬੇਦੀ-ਮਾਧੋਪੁਰ ਮਾਰਗ ਦਾ ਕੰਮ ਸ਼ੁਰੂ

ਨੂਰਪੁਰ ਬੇਦੀ, 13 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸੜਕ ਦੇ ਠੇਕੇਦਾਰ ਨੂੰ ਰੁਕੀ ਹੋਈ 2 ਕਰੋੜ ਦੀ ਪਿਛਲੀ ਅਦਾਇਗੀ ਦੀ ਇੱਕ ਕਿਸ਼ਤ ਮਿਲਣ ਨਾਲ ਨੂਰਪੁਰ ਬੇਦੀ ਤੋਂ ਮਾਧੋਪੁਰ ਤੱਕ ਦੀ ਸੜਕ ਦਾ ਕੰਮ ਸੜਕ ਵਿਭਾਗ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਵਾਮੀ ਜੀ ਦੇ 'ਸਿਧਾਂਤ ਸੇਵਾਦਾਰ' ਬਣਨ ਦਾ ਪੱਕਾ ਸੰਕਲਪ ਲਿਆ

ਨੰਗਲ, 13 ਜਨਵਰੀ (ਗੁਰਪ੍ਰੀਤ ਗਰੇਵਾਲ)-ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੇ ਸਤਲੁਜ ਪਾਰਕ 'ਚ ਸਵਾਮੀ ਵਿਵੇਕਾਨੰਦ ਜੀ ਦੀ ਮੂਰਤੀ ਅੱਗੇ ਇਹ ਸੱਚਾ ਸੰਕਲਪ ਲਿਆ ਹੈ ਕਿ ਉਹ ਰਹਿੰਦੀ ਜ਼ਿੰਦਗੀ ਸਿਰਫ਼ ਸਮਾਜ ਲਈ ਹੀ ਜਿਊਣਗੇ | ਉੱਘੇ ਵਕੀਲ ਅਸ਼ੋਕ ਮਨੋਚਾ ਅਤੇ ...

ਪੂਰੀ ਖ਼ਬਰ »

30 ਨੂੰ ਸੱਤਿਆਗ੍ਰਹਿ 'ਚ ਸ਼ਮੂਲੀਅਤ ਲਈ ਟਰੇਡ ਯੂਨੀਅਨਾਂ ਵਲੋਂ ਤਿਆਰੀਆਂ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਰੋਪੜ ਜ਼ਿਲ੍ਹੇ ਦੀਆਂ ਟਰੇਡ ਯੂਨੀਅਨਾਂ ਇੰਟਕ ਏਟਕ ਅਤੇ ਸੀਟੂ ਵਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਮਿਤੀ 30 ਜਨਵਰੀ 2018 ਨੂੰ ਹੋਣ ਵਾਲੇ ਸੱਤਿਆ ਗ੍ਰਹਿ ਦੀ ਤਿਆਰੀ ਸਬੰਧੀ ਇਕ ਮੀਟਿੰਗ ਸਾਥੀ ਸੁਖਦੇਵ ...

ਪੂਰੀ ਖ਼ਬਰ »

ਡਾ: ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ ਵਿਖੇ ਕੁੜੀਆਂ ਦੀ ਲੋਹੜੀ ਮਨਾਈ

ਸ੍ਰੀ ਅਨੰਦਪੁਰ ਸਾਹਿਬ, 13 ਜਨਵਰੀ (ਕਰਨੈਲ ਸਿੰਘ, ਜੇ. ਐਸ ਨਿੱਕੂਵਾਲ)-ਅੱਜ ਦੇ ਯੁੱਗ ਵਿਚ ਮੁੰਡਿਆਂ ਦੀ ਬਰਾਬਰੀ ਕਰ ਰਹੀਆਂ ਕੁੜੀਆਂ ਦੀ ਵੀ ਲੋਹੜੀ ਮਨਾਈ ਜਾਣੀ ਚਾਹੀਦੀ ਹੈ | ਇਹ ਪ੍ਰਗਟਾਵਾ ਡਾ: ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ ਵਿਖੇ ਮਨਾਏ ਲੋਹੜੀ ਦੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਲੋਹੜੀ ਦਾ ਤਿਉਹਾਰ ਮਨਾਇਆ

ਮੋਰਿੰਡਾ, 13 ਜਨਵਰੀ (ਕੰਗ)-ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵੱਲੋਂ ਹਿੰਦੂ ਧਰਮਸਾਲਾ ਮੋਰਿੰਡਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇ.ਈ. ਤਿਲਕ ਰਾਜ ਨੇ ਦੱਸਿਆ ਕਿ ਇਸ ਮੌਕੇ ਪ੍ਰੀਸ਼ਦ ਮੈਂਬਰਾਂ ਨੇ ਧੂਣੀ ...

ਪੂਰੀ ਖ਼ਬਰ »

ਨੂੰਹ ਵਲੋਂ ਸਹੁਰੇ 'ਤੇ ਨਾਜਾਇਜ਼ ਸੰਬੰਧਾਂ ਦੇ ਲਗਾਏ ਦੋਸ਼-ਮੁਕੱਦਮਾ ਦਰਜ

ਮੋਰਿੰਡਾ,13 ਜਨਵਰੀ (ਕੰਗ)-ਥਾਣਾ ਮੋਰਿੰਡਾ ਅਧੀਨ ਪੈਂਦੇ ਪਿੰਡ ਅਮਰਾਲੀ ਦੀ ਵਸਨੀਕ ਇਕ ਔਰਤ ਨੇ ਆਪਣੇ ਸਹੁਰੇ ਰਣਜੋਧ ਸਿੰਘ 'ਤੇ ਉਸ ਨੰੂ ਨਜਾਇਜ਼ ਸਬੰਧ ਬਣਾਉਣ ਲਈ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਐੱਸ.ਐੱਸ.ਪੀ ਰੂਪਨਗਰ ਨੇ ਉਕਤ ਔਰਤ ਦੀ ਸ਼ਿਕਾਇਤ ਦੀ ਜਾਂਚ ...

ਪੂਰੀ ਖ਼ਬਰ »

ਨੰਗਲ ਪੁਲਿਸ ਵੱਲੋਂ ਦੋ ਭਗੌੜੇ ਕਾਬੂ

ਨੰਗਲ, 13 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ ਦੋ ਭਗੌੜੇ ਕਾਬੂ ਕਰਨ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀਂ ਨਵਾਂ ਨੰਗਲ ਨਰਿੰਦਰ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਰਾਜ ਬਚਨ ਸਿੰਘ ਸੰਧੂ ...

ਪੂਰੀ ਖ਼ਬਰ »

ਆਧਸ ਸਮਾਜ ਵਲੋਂ ਪਿੰਡ ਟੌਹੜਾ 'ਚ ਵਿਦਿਆਰਥਣ ਨਾਲ ਭੱਦੀ ਸ਼ਬਦਾਵਲੀ ਦੀ ਨਿਖੇਧੀ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਬਲਾਕ ਨਾਭਾ ਦੇ ਪਿੰਡ ਟੌਹੜਾ ਵਿਖੇ ਸਰਕਾਰੀ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਵੀਰਪਾਲ ਕੌਰ ਨੂੰ ਸਕੂਲ ਦੇ ਅਧਿਆਪਕਾਂ ਅਤੇ ਕਲਰਕ ਵਲੋਂ ਜਾਤੀ ਸੂਚਕ ਸ਼ਬਦ ਬੋਲਣ ਅਤੇ ਸਕੂਲ ਕਲਾਸ ਵਿਚ ਭੱਦੀ ਸ਼ਬਦਾਵਲੀ ਵਰਤਣ 'ਤੇ ...

ਪੂਰੀ ਖ਼ਬਰ »

ਲੋਹੜੀ ਨੰੂ ਸਮਰਪਿਤ ਧਾਰਮਿਕ ਸਮਾਗਮ

ਭਰਤਗੜ੍ਹ, 13 ਜਨਵਰੀ (ਜਸਬੀਰ ਸਿੰਘ ਬਾਵਾ)-ਮਾਜਰੀ ਗੁੱਜਰਾਂ, ਕੋਟਬਾਲਾ, ਆਸਪੁਰ, ਅਵਾਨਕੋਟ ਦੀ ਸੰਗਤ ਦੇ ਸਹਿਯੋਗ ਨਾਲ ਅੱਜ ਬਾਬਾ ਘੋੜੀ ਵਾਲਾ ਦੇ ਪਵਿੱਤਰ ਅਸਥਾਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਮਮਤਾ ਦਿਵਸ ਅਤੇ ਸਵਾਈਨ ਫਲੂ ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 13 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸਿਹਤ ਵਿਭਾਗ ਵਲੋਂ ਸੈਕਟਰ ਨੂਰਪੁਰ ਖੁਰਦ ਅਧੀਨ ਪੈਂਦੇ ਸਬ ਸੈਂਟਰਾਂ ਖੇੜੀ, ਮੂਸਾਪੁਰ, ਮੁੰਨੇ ਅਤੇ ਹੋਰ ਪਿੰਡਾਂ ਵਿਚ ਮਮਤਾ ਦਿਵਸ ਅਤੇ ਸਵਾਈਨ ਫਲੂ ਜਾਗਰੂਕਰਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸਿਹਤ ਵਿਭਾਗ ...

ਪੂਰੀ ਖ਼ਬਰ »

ਮਹਿੰਗੀਆਂ ਅਤੇ 'ਵਿਚੋਲਾ ਸਿਹਤ ਸਹੂਲਤਾਂ' ਕਾਰਨ ਲੋਕ ਪ੍ਰੇਸ਼ਾਨ

ਨੰਗਲ, 13 ਜਨਵਰੀ (ਗੁਰਪ੍ਰੀਤ ਗਰੇਵਾਲ)-ਇਸ ਨੀਮ ਪਹਾੜੀ ਖੇਤਰ ਦੇ ਗ਼ਰੀਬ/ਮੱਧਵਰਗੀ ਪਰਿਵਾਰ ਬਹੁਤ ਮਹਿੰਗੀਆਂ ਅਤੇ 'ਵਿਚੋਲਾ ਸਿਹਤ ਸਹੂਲਤਾਂ' ਕਾਰਨ ਅੰਤਾਂ ਦੀ ਮਾਨਸਿਕ ਪ੍ਰੇਸ਼ਾਨੀ ਹੰਢਾਅ ਰਹੇ ਹਨ | ਭਾਖੜਾ ਬਿਆਸ ਪ੍ਰਬੰਧ ਬੋਰਡ ਹਸਪਤਾਲ ਅਤੇ ਐੱਨ. ਐੱਫ. ਐੱਲ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 13 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਮਾਂਗੇਵਾਲ ਦੀ ਫਿਰਨੀ ਵਿਖੇ ਹੋਏ ਸੜਕ ਹਾਦਸੇ ਦੌਰਾਨ ਸਵਾ ਸਾਲਾਂ ਬੱਚੇ ਦੀ ਮੌਤ ਹੋ ਜਾਣ ਦੀ ਸੁੂਚਨਾ ਮਿਲੀ ਹੈ | ਤਫ਼ਤੀਸ਼ੀ ਅਫ਼ਸਰ ਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਸਵਾ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ, 12 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਪਿ੍ੰਸੀਪਲ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਸਾਲਾਨਾ ਜੋੜ ਮੇਲਾ 22 ਜਨਵਰੀ ਨੂੰ

ਸੰਤੋਖਗੜ੍ਹ, 13 ਜਨਵਰੀ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 12ਵਾਂ ਸਾਲਾਨਾ ਜੋੜ ਮੇਲਾ 22 ਜਨਵਰੀ ਨੂੰ ਮਨਾਇਆ ਜਾਵੇਗਾ | ਇਸ ਇਤਿਹਾਸਕ ਜੋੜ ਮੇਲੇ ਦੇ ਪ੍ਰਬੰਧਕ ਪਵਨ ਕੁਮਾਰ (ਬਿੱਟੂ) ਪ੍ਰਧਾਨ, ਕਸ਼ਮੀਰੀ ਲਾਲ ਸੀਨੀਅਰ ਉਪ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ 'ਚ ਕਿਸਾਨੀ ਮਸਲਿਆਂ 'ਤੇ ਵਿਚਾਰਾਂ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਰੂਪਨਗਰ ਵਿਖੇ ਜਥੇਬੰਦੀ ਦੇ ਦਫ਼ਤਰ ਹੋਈ ਜਿਸ ਵਿਚ ਕਿਸਾਨੀ ਮਸਲਿਆਂ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ | ...

ਪੂਰੀ ਖ਼ਬਰ »

ਨਾਬਾਲਗ ਲੜਕੀ ਅਗਵਾ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਪਾਉਂਟਾ ਸਾਹਿਬ, 13 ਜਨਵਰੀ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਇਲਾਕੇ ਵਿਚ ਇਕ ਨਾਬਾਲਗ ਲੜਕੀ ਦਿਨ ਦਿਹਾੜੇ ਅਗਵਾ ਕਰਕੇ ਅਤੇ ਨਸ਼ੀਲੀ ਵਸਤੂ ਪਿਲਾ ਕੇ ਚੰਡੀਗੜ੍ਹ ਲੈ ਗਿਆ ਅਤੇ ਚੰਡੀਗੜ੍ਹ ਲੜਕੀ ਨੂੰ ਛੱਡ ਕੇ ਫਰਾਰ ਹੋ ਗਿਆ | ਲੜਕੀ ਬੇਹੱਦ ਸਹਿਮੀ ਹੋਈ ਰਾਜਬਨ ...

ਪੂਰੀ ਖ਼ਬਰ »

ਬਿਜਲੀ ਚੋਰੀ ਮਾਮਲੇ 'ਚ ਅੱਠ ਚੋਰ ਫੜੇ

ਪਾਉਂਟਾ ਸਾਹਿਬ, 13 ਜਨਵਰੀ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਬਿਜਲੀ ਬੋਰਡ ਵਿਖੇ ਸ਼ਿਮਲਾ ਤੋਂ ਆਏ ਉੱਡਨ ਦਸਤੇ ਨੇ 8 ਹੋਰ ਬਿਜਲੀ ਚੋਰੀ ਦੇ ਮਾਮਲੇ ਫੜ੍ਹ ਕੇ ਇਕ ਲੱਖ ਪਝੱਤਰ ਹਜ਼ਾਰ ਰੁਪਏ ਵਸੂਲ ਕੀਤੇ | ਲੋਕਾਂ ਨੇ ਬਿਜਲੀ ਬੋਰਡ ਦੀ ਮੇਨ ਲਾਈਨ ਤੋਂ ਹੀ ਸਿੱਧੀਆਂ ਬਿਜਲੀ ...

ਪੂਰੀ ਖ਼ਬਰ »

ਸੰਗਤ ਦੀ ਸਹੂਲਤ ਲਈ ਬਣਾਏ ਇਸ਼ਨਾਨ ਘਰਾਂ ਤੇ ਪਖਾਨਿਆਂ ਦਾ ਉਦਘਾਟਨ

ਪੁਰਖਾਲੀ, 13 ਜਨਵਰੀ (ਬੰਟੀ)-ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਸੰਗਤ ਦੀ ਸਹੂਲਤ ਲਈ ਨਵੇਂ ਬਣਾਏ ਇਸ਼ਨਾਨ ਘਰਾਂ ਅਤੇ ਪਖਾਨਿਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾਸਟਰ ਸੁਖਜੀਤ ਸਿੰਘ ਵਲੋਂ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX