ਤਾਜਾ ਖ਼ਬਰਾਂ


ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  3 minutes ago
ਕਲਾਨੌਰ,23 ਫਰਵਰੀ (ਪੁਰੇਵਾਲ/ਕਾਹਲੋਂ) - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਨੜਾਂਵਾਲੀ ਵਿਖੇ ਪ੍ਰਵਾਸੀ ਭਾਰਤੀ ਵੱਲੋਂ ਤਿਆਰ ਕਰਵਾਏ ਗਏ ਸਰਕਾਰੀ ਸਕੂਲ ਦੀ ਇਮਾਰਤ ਦੇ ਉਦਘਾਟਨੀ ਸਮਾਗਮ 'ਚ ....
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  9 minutes ago
ਨਵੀਂ ਦਿੱਲੀ, 23 ਫਰਵਰੀ- ਆਈ. ਐੱਸ. ਐੱਸ. ਐੱਫ. (ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਸਪੋਰਟ ਫੈਡਰੇਸ਼ਨ) ਵਿਸ਼ਵ ਕੱਪ 2019 'ਚ ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫ਼ਲ ਮੁਕਾਬਲੇ...
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  32 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਵਾਸੀ ਭਾਰਤੀ ਕੇਂਦਰ ਵਿਖੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਗੱਲਬਾਤ....
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  43 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ। ਇਹ ਜਾਣਕਾਰੀ ਅਸਮ ਸਿਹਤ ਵਿਭਾਗ.....
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  52 minutes ago
ਨਵੀਂ ਦਿੱਲੀ, 23 ਫਰਵਰੀ- ਫੌਜ ਦੇ ਇੱਕ ਕੈਪਟਨ ਨੇ ਬੀਤੇ ਦਿਨ ਦਿੱਲੀ ਦੇ ਬਸੰਤ ਵਿਹਾਰ 'ਚ ਆਪਣੀ ਅਧਿਕਾਰਕ ਰਿਹਾਇਸ਼ 'ਤੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਕੈਪਟਨ ਦੀ ਪਹਿਚਾਣ ਜਯੰਤ ਕੁਮਾਰ ਐੱਮ...
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  49 minutes ago
ਮੋਗਾ, 23 ਫਰਵਰੀ- ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖ਼ੁਰਦ ਦੇ ਗੁਰਦੁਆਰਾ ਸਾਹਿਬ 'ਚ ਅੱਜ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਜੈਮਲ ਸਿੰਘ ਦੀ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਦਿੱਲੀ ਦੇ ਹੋਟਲ ਮਾਲਕ ਨੇ ਸ਼ਹੀਦ...
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  55 minutes ago
ਹੈਦਰਾਬਾਦ, 23 ਫਰਵਰੀ- ਆਂਧਰਾ ਪ੍ਰਦੇਸ਼ ਦੇ ਤਿਰੂਪਤੀ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ 'ਚ ਸਤਾ ਹਾਸਿਲ ਕਰਨ ਦੇ ਨਾਲ ਹੀ ਦੁਨੀਆ ਦੀ ਕੋਈ ਵੀ ਤਾਕਤ ਆਂਧਰਾ ਪ੍ਰਦੇਸ਼ ਨੂੰ ਕਾਂਗਰਸ ਪਾਰਟੀ ਵੱਲੋਂ ਵਿਸ਼ੇਸ਼ ....
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 1 hour ago
ਸੰਗਰੂਰ (ਧੀਰਜ ਪਸੌਰੀਆਂ ) ਸਿੱਖਿਆ ਵਿਭਾਗ ਦੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ ਵਿਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜ਼ਿਲ੍ਹੇ ਦੇ ਤਿੰਨ ਬਲਾਕਾਂ ਦੀਆਂ ਟੀਮਾਂ ਨੇ ਪੋਸਟ ਟੈੱਸਟ ਕਰਨ ਤੋਂ ਜਵਾਬ ਦੇ ਦਿੱਤਾ ਹੈ। ਅਧਿਆਪਕ ਸੰਘਰਸ਼ ਕਮੇਟੀ ਦੇ ...
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 1 hour ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ ਹੋ ਗਏ। ਅਧਿਕਾਰਕ ਸੂਤਰਾਂ ਨੇ ਅੱਜ ਦੱਸਿਆ ਕਿ ਬਾਂਦੀਪੋਰਾ ਦੇ ਅਜਸ ਇਲਾਕੇ 'ਚ ਇਹ ਹਾਦਸਾ ਵਾਪਰਿਆ ਹੈ। ਲਾਪਤਾ ਲੋਕਾਂ ਦੀ ਤਲਾਸ਼ 'ਚ ਵਿਆਪਕ...
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 1 hour ago
ਬੈਂਗਲੁਰੂ, 23 ਫਰਵਰੀ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਚਲ ਰਹੇ ਏਅਰ ਇੰਡੀਆ ਸ਼ੋਅ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸ਼ੋਅ ਦੌਰਾਨ ਪਾਰਕਿੰਗ 'ਚ ਅੱਗ ਲੱਗ ਗਈ ਜਿਸ 'ਚ ਲਗਭਗ 100 ਕਾਰਾਂ ਨੂੰ ਅੱਗ ਲੱਗ ਗਈ। ਅੱਗ ਦੀਆਂ ....
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 1 hour ago
ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਪਾਰਲੀਮੈਂਟ ਚੋਣਾਂ 'ਚ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਵੱਡੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ...
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 1 hour ago
ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਪੁਲਵਾਮਾ 'ਚ ਹੋਏ ਫਿਦਾਈਨ ਹਮਲੇ 'ਚ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਗੰਡੀ ਵਿੰਡ ਪੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਅੱਜ ....
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਨਾਲ ਕ੍ਰਿਕਟ ਮੈਚ ਖੇਡਣ ਦੇ ਸਵਾਲ 'ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਭਾਰਤੀ ਟੀਮ ਦਾ ਰੁਝਾਨ ਸਪਸ਼ਟ ਕੀਤਾ ਹੈ। ਐਤਵਾਰ ਨੂੰ ਆਸਟ੍ਰੇਲੀਆ ਦੇ ਨਾਲ ਹੋਣ ਵਾਲੇ ਪਹਿਲੇ ਟੀ ...
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 1 hour ago
ਫਗਵਾੜਾ, 23 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਬਹਿਬਲ ਕਲਾਂ ਗੋਲੀਕਾਂਡ 'ਚ ਐੱਸ.ਆਈ.ਟੀ. ਨੇ 12 ਬੋਰ ਦੀ ਰਾਈਫ਼ਲ ਬਰਾਮਦ ....
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 2 hours ago
ਬੈਂਗਲੁਰੂ, 23 ਫਰਵਰੀ- ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਏਰੋ ਇੰਡੀਆ ਏਅਰ ਸ਼ੋਅ 2019 ਦੇ ਚੌਥੇ ਦਿਨ ਸਵਦੇਸ਼ੀ ਹਲਕੇ ਲੜਾਕੂ ਜਹਾਜ਼ ਤੇਜਸ 'ਚ ਉਡਾਣ ਭਰੀ ਹੈ। ਇਸ ਦੇ ਨਾਲ ਹੀ ਤੇਜਸ 'ਚ ਉਡਾਣ ਭਰਨ...
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 3 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 3 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 4 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 4 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 4 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 5 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 6 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 6 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 1 hour ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 1 hour ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 1 hour ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 1 hour ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  28 minutes ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  40 minutes ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  41 minutes ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  40 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਪਟਿਆਲਾ

ਚੰਦੂਮਾਜਰਾ ਨਾਲ ਜ਼ਿਲ੍ਹਾ ਜਥੇਬੰਦੀ ਵਲੋਂ ਧਰਨੇ 'ਤੇ ਬੈਠਣ ਦਾ ਐਲਾਨ

ਸਨੌਰ, 13 ਜਨਵਰੀ (ਸੋਖਲ)-ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਵੱਲੋਂ ਵਿਰੋਧੀਆਂ ਖਿਲਾਫ ਮਾੜੀ ਸ਼ਬਦਾਵਲੀ ਵਰਤਣ 'ਤੇ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਧਰਨੇ 'ਤੇ ਬੈਠਣ ਦੇ ਐਲਾਨ ਦੇ ਹੱਕ ਵਿਚ ਸਮੁੱਚੀ ਜ਼ਿਲ੍ਹਾ ਜਥੇਬੰਦੀ ਵੱਲੋਂ ਧਰਨੇ 'ਤੇ ਬੈਠਣ ਦਾ ਐਲਾਨ ਕਰ ਦਿੱਤਾ | ਇਹ ਐਲਾਨ ਅੱਜ ਦੇਵੀਗੜ੍ਹ ਰੋਡ 'ਤੇ ਸਥਿਤ ਇਕ ਪੈਲੇਸ ਵਿਚ ਹੋਈ ਮੀਟਿੰਗ ਵਿਚ ਕੀਤਾ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਅਤੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਵੀ ਪਹੁੰਚੇ ਸਨ | ਧਰਨਾ ਨਿਊ ਮੋਤੀ ਮਹਿਲ ਪਟਿਆਲਾ ਦੇ ਬਾਹਰ 15 ਜਨਵਰੀ ਨੂੰ ਦੁਪਹਿਰ 11.00 ਤੋਂ 3.00 ਵਜੇ ਤੱਕ ਦਿੱਤਾ ਜਾਵੇਗਾ | ਅਕਾਲੀ ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਐਕਸ਼ਨ ਨਾ ਲਿਆ ਤਾਂ ਗੱਲ ਨੂੰ ਜਨਤਾ ਦੀ ਕਚਹਿਰੀ ਅਤੇ ਫੇਰ ਮਾਣਯੋਗ ਅਦਾਲਤ ਵਿਚ ਲਿਜਾਇਆ ਜਾਵੇਗਾ | ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਸਮੁੱਚੀ ਜ਼ਿਲ੍ਹਾ ਜਥੇਬੰਦੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਦੇ ਨਾਲ ਚਟਾਨ ਵਾਂਗ ਖੜੇਗੀ |
ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੇਰਾ ਸਨੌਰ ਹਲਕਾ ਮੇਰਾ ਪਰਿਵਾਰ ਹੈ ਅਤੇ ਚੰਦ ਦਿਨ ਪਹਿਲਾਂ ਆਇਆ ਕੋਈ ਵਿਅਕਤੀ ਜੇਕਰ ਇੱਥੋਂ ਦੇ ਲੋਕਾਂ ਦੀ ਸਦੀਆਂ ਪੁਰਾਣੇ ਆਪਸੀ ਭਾਈਚਾਰੇ ਨੂੰ ਤੋੜ ਕੇ ਲੋਕਾਂ ਵਿਚ ਫੁੱਟ ਪਾਉਣ ਦਾ ਯਤਨ ਕਰੇਗਾ ਤਾਂ ਇੱਥੇ ਦੇ ਲੋਕਾਂ ਵਿਚ ਫੁੱਟ ਪਾਉਣ ਲਈ ਉੱਠੇ ਹਥਿਆਰਾਂ ਨੂੰ ਪਹਿਲਾਂ ਮੇਰੀ ਗਰਦਨ ਦੇ ਉੱਪਰੋਂ ਲੰਘ ਕੇ ਜਾਣਾ ਪਵੇਗਾ | ਇਸ ਮੌਕੇ ਜਥੇ. ਇੰਦਰਮੋਹਨ ਸਿੰਘ ਬਜਾਜ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਐਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਗੜ੍ਹੀ, ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਕੋਹਲੀ, ਸ਼ਗਿੰਦਰਪਾਲ ਸਿੰਘ ਸਨੀ, ਨਰਦੇਵ ਸਿੰਘ ਆਕੜੀ, ਮੂਸਾ ਖਾਨ, ਜਥੇ. ਜੈ ਸਿੰਘ ਡਕਾਲਾ, ਭਾਜਪਾ ਜ਼ਿਲਾ ਪ੍ਰਧਾਨ ਰਮੇਸ਼ਵਰ ਸ਼ਰਮਾ, ਸੰਦੀਪ ਸਿੰਘ ਰਾਜਾ ਤੁੜ, ਸੁਖਬੀਰ ਸਨੌਰ, ਹਰਕੇਸ਼ ਮਿੱਤਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਲਵਿੰਦਰ ਕੌਰ ਚੀਮਾ, ਸਰਕਲ ਬਲਬੇੜ੍ਹਾ ਦੇ ਪ੍ਰਧਾਨ ਨਿਰੰਜਨ ਸਿੰਘ ਫੌਜੀ, ਸੁਖਬੀਰ ਸਿੰਘ ਅਬਲੋਵਾਲ, ਸੁਖਵਿੰਦਰਪਾਲ ਸਿੰਘ ਮਿੰਟਾ, ਬੀਬੀ ਮਹਿੰਦਰ ਕੌਰ, ਗੁਰਭੈ ਸਿੰਘ ਮਾਨ, ਕ੍ਰਿਸ਼ਨ ਸਿੰਘ ਸਨੌਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਔਰਤ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

ਪਟਿਆਲਾ, 13 ਜਨਵਰੀ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਸਥਾਨਕ ਜੁਝਾਰ ਨਗਰ ਪਟਿਆਲਾ ਵਿਖੇ ਔਰਤ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ...

ਪੂਰੀ ਖ਼ਬਰ »

ਸਵੱਛਤਾ ਜਾਗਰੂਕਤਾ ਅਭਿਆਨ ਤਹਿਤ ਸ਼ਹਿਰ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਵੱਛਤਾ ਜਾਗਰੂਕਤਾ ਅਭਿਆਨ ਤਹਿਤ ਮਿਤੀ 14 ਜਨਵਰੀ (ਐਤਵਾਰ) ਨੂੰ ਮਿਉਂਸਪਲ ਕਾਰਪੋਰੇਸ਼ਨ ਪਟਿਆਲਾ ਵੱਲੋਂ ਸਮਾਜ ਸੇਵੀ ਸੰਸਥਾਵਾਂ, ਐਨ.ਐਸ.ਐਸ ਵਿਦਿਆਰਥੀ ਅਤੇ ਵਲੰਟੀਅਰਾਂ ਨਾਲ ਮਿਲ ਕੇ ਸ਼ਹਿਰ ਵਿਚ ਸਾਫ਼ ਸਫ਼ਾਈ ਦੀ ...

ਪੂਰੀ ਖ਼ਬਰ »

1 ਕੁਇੰਟਲ 40 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ, ਮਾਮਲਾ ਦਰਜ

ਨਾਭਾ, 13 ਜਨਵਰੀ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਥੂਹੀ ਨਜ਼ਦੀਕ ਨਾਕੇਬੰਦੀ ਦੌਰਾਨ ਸੀ.ਆਈ.ਏ. ਸਟਾਫ਼ ਇੰਚਾਰਜ ਸ਼ਮਿੰਦਰ ਸਿੰਘ ਨੇ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਗੁਲਜਾਰ ਸਿੰਘ ਕੌਮ ਸੈਂਸੀ ਵਾਸੀ ਸੁਰਜਨ ਬਸਤੀ, ਜ਼ਿਲ੍ਹਾ ਸੰਗਰੂਰ ਪਾਸੋਂ 1 ...

ਪੂਰੀ ਖ਼ਬਰ »

ਟਰੈਵਲ ਏਜੰਟ ਐਸੋਸੀਏਸ਼ਨ ਬਣਾ ਕੇ ਅਹੁਦੇਦਾਰਾਂ ਦੀ ਕੀਤੀ ਚੋਣ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ ਟਰੈਵਲ ਏਜੰਸਟ ਦੀ ਮੀਟਿੰਗ ਮਹਾਰਾਣੀ ਕਲੱਬ ਵਿਖੇ ਹੋਈ | ਇਸ ਬੈਠਕ ਵਿਚ ਫ਼ੈਸਲਿਆਂ ਲਿਆ ਗਿਆ ਕਿ ਜ਼ਿਲ੍ਹਾ ਪੱਧਰ 'ਤੇ ਇਕ ਮਜ਼ਬੂਤ ਸੰਗਠਨ ਬਣਾਇਆ ਜਾਵੇ ਅਤੇ ਜਿਹੜੇ ਟਰੈਵਲਜ਼ ਏਜੰਟਸ ਸਾਫ ਸੁਥਰਾ ...

ਪੂਰੀ ਖ਼ਬਰ »

ਟਰੈਵਲ ਏਜੰਟ ਐਸੋਸੀਏਸ਼ਨ ਬਣਾ ਕੇ ਅਹੁਦੇਦਾਰਾਂ ਦੀ ਕੀਤੀ ਚੋਣ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ ਟਰੈਵਲ ਏਜੰਸਟ ਦੀ ਮੀਟਿੰਗ ਮਹਾਰਾਣੀ ਕਲੱਬ ਵਿਖੇ ਹੋਈ | ਇਸ ਬੈਠਕ ਵਿਚ ਫ਼ੈਸਲਿਆਂ ਲਿਆ ਗਿਆ ਕਿ ਜ਼ਿਲ੍ਹਾ ਪੱਧਰ 'ਤੇ ਇਕ ਮਜ਼ਬੂਤ ਸੰਗਠਨ ਬਣਾਇਆ ਜਾਵੇ ਅਤੇ ਜਿਹੜੇ ਟਰੈਵਲਜ਼ ਏਜੰਟਸ ਸਾਫ ਸੁਥਰਾ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਇਕ ਕਾਬੂ

ਪਟਿਆਲਾ, 13 ਜਨਵਰੀ (ਮਨਦੀਪ/ਆਤਿਸ਼)-ਅਰਬਨ ਅਸਟੇਟ ਚੌਕੀ ਪਟਿਆਲਾ ਦੇ ਹੌਲਦਾਰ ਕੁਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਸ਼ਨੀ ਦੇਵ ਮੰਦਰ ਤਫੱਜਲਪੁਰਾ ਪਟਿਆਲਾ ਵਿਖੇ ਦੜਾ ਸੱਟਾ ਲੱਗਣ ਦੀ ਸੂਚਨਾ ਮਿਲਣ 'ਤੇ ਤਫੱਜਲਪੁਰਾ ਵਾਸੀ ਕ੍ਰਿਸ਼ਨ ਲਾਲ ਪੁੱਤਰ ...

ਪੂਰੀ ਖ਼ਬਰ »

ਪੁਲਿਸ ਨੇ ਸੱਟੇਬਾਜ਼ਾਂ ਖਿਲਾਫ ਕੱਸੀ ਨਕੇਲ, ਪਰਚਾ ਦਰਜ

ਰਾਜਪੁਰਾ, 13 ਜਨਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਸੱਟੇਬਾਜ਼ੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਸ਼ਹਿਰ ਵਿਚ ਸੱਟੇਬਾਜ਼ਾਂ ਦੇ ਖਿਲਾਫ ਸ਼ਿਕੰਜਾ ਕਸ ਦਿੱਤਾ ਹੈ | ਇਸ ਕੜੀ ਤਹਿਤ ...

ਪੂਰੀ ਖ਼ਬਰ »

ਸ਼ਰਾਬ ਰੱਖਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 13 ਜਨਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਦੇ ਖਿਲਾਫ ਸ਼ਰਾਬ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਡੀ.ਐਸ.ਪੀ ਰਾਜਪੁਰਾ ਸ੍ਰੀ ਕਿ੍ਸ਼ਨ ਕੁਮਾਰ ਪਾਂਥੇ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਇਕ ਕਾਬੂ

ਪਟਿਆਲਾ, 13 ਜਨਵਰੀ (ਮਨਦੀਪ/ਆਤਿਸ਼)-ਅਰਬਨ ਅਸਟੇਟ ਚੌਕੀ ਪਟਿਆਲਾ ਦੇ ਹੌਲਦਾਰ ਕੁਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਸ਼ਨੀ ਦੇਵ ਮੰਦਰ ਤਫੱਜਲਪੁਰਾ ਪਟਿਆਲਾ ਵਿਖੇ ਦੜਾ ਸੱਟਾ ਲੱਗਣ ਦੀ ਸੂਚਨਾ ਮਿਲਣ 'ਤੇ ਤਫੱਜਲਪੁਰਾ ਵਾਸੀ ਕ੍ਰਿਸ਼ਨ ਲਾਲ ਪੁੱਤਰ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਗਰੁੱਪ ਦੇ ਮੈਂਬਰਾਂ ਕੋਲੋਂ ਨਸ਼ੀਲਾ ਪਾਊਡਰ ਬਰਾਮਦ, ਪੁਲਿਸ ਰਿਮਾਂਡ 'ਤੇ ਭੇਜੇ

ਰਾਜਪੁਰਾ, 13 ਜਨਵਰੀ (ਰਣਜੀਤ ਸਿੰਘ)-ਸਿਵਲ ਕੋਰਟਸ ਵਿਚ ਤਾਇਨਾਤ ਮਾਨਯੋਗ ਜੱਜ ਨੇ ਪੁਲਿਸ ਵੱਲੋਂ ਪੇਸ਼ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਨਸ਼ੀਲਾ ਪਾਊਡਰ ਬਰਾਮਦ ...

ਪੂਰੀ ਖ਼ਬਰ »

ਲੱਚਰ ਗਾਇਕੀ ਡੀ.ਜੇ. 'ਤੇ ਨਾ ਚਲਾਉਣ ਵਾਲੇ ਰਾਣਾ ਨੂੰ ਪੰਡਿਤ ਰਾਓ ਨੇ ਕੀਤਾ ਸਨਮਾਨਿਤ

ਪਟਿਆਲਾ, 13 ਜਨਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯਤਨ ਕਰ ਰਹੇ ਪ੍ਰੋ. ਪੰਡਿਤਰਾਓ ਧਰੇਨਵਰ ਵੱਲੋਂ ਲੱਚਰ ਗਾਇਕੀ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼ਰਾਬੀ, ਹਥਿਆਰੀਂ ਗਾਣਿਆਂ ਨੂੰ ਆਪਣੇ ਡੀ.ਜੇ. 'ਤੇ ਕਦੇ ਵੀ ਨਾ ਵਜਾਉਣ ਦਾ ਪ੍ਰਣ ਕਰਨ ਵਾਲੇ ...

ਪੂਰੀ ਖ਼ਬਰ »

ਰਾਜ ਸਰਕਾਰ ਦੀਆਂ ਨਾਕਾਮੀਆਂ ਨੂੰ ਲੈ ਕੇ ਭਾਜਪਾ 16 ਤੱਕ ਦੇਵੇਗੀ ਧਰਨਾ-ਗਰੇਵਾਲ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ 'ਚ ਭਾਰਤੀ ਜਨਤਾ ਪਾਰਟੀ ਵੱਲੋਂ ਸੂਬਾ ਭਰ 'ਚ ਬੈਠਕਾਂ ਕੀਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਹੀ ਭਾਰਤੀ ਜਨਤਾ ...

ਪੂਰੀ ਖ਼ਬਰ »

ਨਵਜੰਮੇ ਅਗਵਾ ਬੱਚੇ ਦੀ ਮਾਂ ਸਿਹਤ ਮੰਤਰੀ ਨੂੰ ਮਿਲੀ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ ਮਾਤਾ ਕੁਸ਼ੱਲਿਆ ਹਸਪਤਾਲ 'ਚੋਂ ਅਗਵਾ ਹੋਏ ਨਵਜੰਮੇ ਬੱਚੇ ਦੀ ਕਈ ਦਿਨ ਬੀਤ ਜਾਣ ਮਗਰੋਂ ਕੋਈ ਉੱਘ ਸੁੱਘ ਨਾ ਲੱਗਣ ਕਾਰਨ ਬੱਚੇ ਦੀ ਮਾਤਾ ਸੰਦੀਪ ਕੌਰ ਅਤੇ ਪਰਿਵਾਰਿਕ ਮੈਂਬਰ ਆਪਣੇ ਆਪ ਨੂੰ ਲਾਚਾਰ ਮਹਿਸੂਸ ...

ਪੂਰੀ ਖ਼ਬਰ »

ਮਿਲਟਰੀ ਹਸਪਤਾਲ 'ਚ ਆਰਮੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਐਰਾਵਤ ਡਵੀਜਨ ਦੇ ਅਧੀਨ ਮਿਲਟਰੀ ਹਸਪਤਾਲ ਪਟਿਆਲਾ ਵਿਖੇ ਆਰਮੀ ਦਿਵਸ 2018 ਦੇ ਸਬੰਧ ਵਿਚ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ਸਰਕਾਰੀ ਰਜਿੰਦਰਾ ਹਸਪਤਾਲ ਦੇ ਤਕਨੀਕੀ ਸਹਿਯੋਗ ਨਾਲ ਲਾਏ ਇਸ ਕੈਂਪ ਦਾ ਉਦਘਾਟਨ 1 ਆਰਮਡ ਡਵੀਜਨ ਦੇ ...

ਪੂਰੀ ਖ਼ਬਰ »

ਅੰਬੇਡਕਰਵਾਦੀ ਜਥੇਬੰਦੀਆਂ ਨੇ ਕੱਢਿਆ ਵਿਸ਼ਾਲ ਰੋਸ ਮਾਰਚ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼ਹਿਰ ਦੀਆਂ ਸਮੂਹ ਅੰਬੇਡਕਰਵਾਦੀ ਜਥੇਬੰਦੀਆਂ ਨੇ ਹੱਕਾਂ ਲਈ, ਜਾਤੀ ਆਧਾਰ 'ਤੇ ਹੋ ਰਹੇ ਵਿਤਕਰਿਆਂ, ਹਮਲਿਆਂ ਅਤੇ ਸਰਕਾਰਾਂ ਵਲੋਂ ਇਨਸਾਫ਼ ਨਾ ਮਿਲਣ ਦੇ ਵਿਰੋਧ ਵਿਚ ਰੋਸ ਮਾਰਚ ਕੀਤਾ | ਅਵਤਾਰ ਸਿੰਘ ਕੈਂਥ ਨੇ ਦੱਸਿਆ ...

ਪੂਰੀ ਖ਼ਬਰ »

ਬੂਟਾ ਸਿੰਘ ਵਾਲਾ ਦੀ ਕਮਲਪ੍ਰੀਤ ਕੌਰ ਨੇ ਮਾਰੀ ਬਾਜ਼ੀ

ਬਨੂੜ, 13 ਜਨਵਰੀ (ਭੁਪਿੰਦਰ ਸਿੰਘ)-63ਵੀਂ ਨੈਸ਼ਨਲ ਸਕੂਲ ਖੇਡਾਂ ਪਿਛਲੇ ਦਿਨੀਂ ਦਿੱਲੀ ਵਿਖੇ ਹੋਈਆਂ, ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਦੀ 12ਵੀਂ ਸ਼੍ਰੇਣੀ ਸਾਇੰਸ ਨਾਨ-ਮੈਡੀਕਲ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਪੁੱਤਰੀ ਸਵ. ਭੁਪਿੰਦਰ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਵਲੋਂ ਵਪਾਰੀਆਂ ਨੂੰ ਈ.ਵੇਅ ਬਿੱਲ ਸਬੰਧੀ ਕੀਤਾ ਜਾਗਰੂਕ

ਰਾਜਪੁਰਾ, 13 ਜਨਵਰੀ (ਜੀ. ਪੀ. ਸਿੰਘ)-ਸਥਾਨਕ ਆਬਕਾਰੀ ਤੇ ਕਰ ਵਿਭਾਗ ਦੀ ਈ. ਟੀ. ਓ. ਸ੍ਰੀਮਤੀ ਰੀਚਾ ਗੋਇਲ ਵਲੋਂ ਮਿੰਨੀ ਸਕੱਤਰੇਤ ਵਿਖੇ ਜੀ. ਐਸ. ਟੀ. ਅਧੀਨ ਲੱਗ ਰਹੇ ਈ. ਵੇਅ ਬਿੱਲ ਸਬੰਧੀ ਸਿਖਲਾਈ ਦੇਣ ਸਬੰਧੀ ਕੈਂਪ ਲਗਾਇਆ ਗਿਆ | ਜਿਸ 'ਚ ਵੱਖ-ਵੱਖ ਉਦਯੋਗਾਂ ਦੇ ਵਪਾਰੀਆਂ, ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਉਣ ਸਬੰਧੀ ਮਾਮਲਾ ਦਰਜ

ਪਟਿਆਲਾ, 13 ਜਨਵਰੀ (ਆਤਿਸ਼, ਖਰੋੜ)-ਸਥਾਨਕ ਭਾਰਤ ਨਗਰ ਪਟਿਆਲਾ ਵਿਖੇ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਥਾਣਾ ਤਿ੍ਪੜੀ ਪਟਿਆਲਾ ਦੀ ਪੁਲਿਸ ਨੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ...

ਪੂਰੀ ਖ਼ਬਰ »

ਯੂਨੀਵਰਸਿਟੀ ਮਾਡਲ ਸਕੂਲ ਵਿਖੇ ਕੌਮੀ ਯੂਥ ਦਿਵਸ ਮਨਾਇਆ

ਪਟਿਆਲਾ, 13 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਕੂਲ ਦੇ 3-ਪੰਜਾਬ ਏਅਰ ਸਕੈਡਰਨ ਏਅਰਵਿੰਗ ਤੇ ਐਨ. ਐਸ. ਐਸ. ਦੇ ਵਿਦਿਆਰਥੀਆਂ ਵਲੋਂ 'ਕੌਮੀ ਯੂਥ ਦਿਵਸ' ਮਨਾਇਆ ਗਿਆ | ਏ. ਐਨ. ਓ. ਸਤਵੀਰ ਸਿੰਘ, ਮਨਦੀਪ ...

ਪੂਰੀ ਖ਼ਬਰ »

ਰਣਜੀਤਗੜ੍ਹ (ਸੋਹੀਆਂ ਵਾਲਾ) ਕਬੱਡੀ ਕੱਪ ਦਾ ਦਰਸ਼ਕਾਂ ਨੇ ਦੇਰ ਰਾਤ ਤੱਕ ਆਨੰਦ ਮਾਣਿਆ

ਭਾਦਸੋਂ, 13 ਜਨਵਰੀ (ਗੁਰਬਖ਼ਸ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਨੌਜਵਾਨਾਂ ਨੂੰ ਨਸ਼ਿਆਂ ਤੇ ਬੁਰਾਈਆਂ ਤੋਂ ਦੂਰ ਰਹਿਕੇ ਖੇਡਾਂ ਵੱਲ ਉਤਸ਼ਾਹਿਤ ਹੋਣ ਦੀ ਲੋੜ ਹੈ ਤਾਂ ਜੋ ਨੌਜਵਾਨੀ ਨੂੰ ਸਦਾ ਕਾਇਮ ਰੱਖਿਆ ਜਾ ਸਕੇ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ...

ਪੂਰੀ ਖ਼ਬਰ »

ਵਿੱਤੀ ਫ਼ੰਡਾਂ ਦੀ ਘਾਟ ਤੇ ਤਕਨੀਕੀ ਬੇਨਿਯਮੀਆਂ ਕਾਰਨ ਅੱਧ 'ਚ ਲਟਕੀ ਨਗਰ ਕੌ ਾਸਲ ਸਨੌਰ ਦੀ ਇਮਾਰਤ

ਸਨੌਰ, 13 ਜਨਵਰੀ (ਸੁਖਵਿੰਦਰ ਸਿੰਘ ਸੋਖਲ-)-ਸਨੌਰ ਵਿਖੇ ਬਣਨ ਵਾਲੀ ਨਗਰ ਕੌਾਸਲ ਦੇ ਦਫ਼ਤਰ ਦੀ ਬਣਨ ਵਾਲੀ ਇਮਾਰਤ ਪਿਛਲੇ 6-7 ਸਾਲਾਂ ਤੋਂ ਵਿੱਤੀ ਸੰਕਟ ਅਤੇ ਤਕਨੀਕੀ ਬੇਨਿਯਮੀਆਂ ਕਾਰਨ ਅੱਧ ਵਿਚਾਲੇ ਲਟਕ ਗਈ | ਜਿਸ ਕਾਰਨ ਸਨੌਰ ਵਾਸੀਆਂ ਨੂੰ ਵੱਡੀਆਂ ਦਿੱਕਤਾਂ ਦਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨੀ ਨੂੰ ਉੱਚਾ ਚੁੱਕਣ ਲਈ ਕਰੇ ਯੋਗ ਉਪਰਾਲੇ : ਪਹਾੜਪੁਰ

ਸਮਾਣਾ, 13 ਜਨਵਰੀ (ਗੁਰਦੀਪ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਾਕਮ ਸਿੰਘ ਪਹਾੜਪੁਰ ਨੇ ਕਿਹਾ ਕਿ ਅੱਜ ਅੰਕੜੇ ਦੱਸਦੇ ਹਨ ਕਿ ਕਿਸਾਨੀ ਦੀ ਆਰਥਿਕਤਾ ਜੋ ਪਹਿਲਾਂ 7 ਫ਼ੀਸਦੀ 'ਤੇ ਸੀ ਅੱਜ ਘੱਟ ਕੇ 0.2 ਰਹਿ ਗਈ ਹੈ | ਇਸ ਦਾ ਮੁੱਖ ਕਾਰਨ ਇਹ ਹੈ ਕਿ ਕੇਂਦਰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 55 ਯੂਨਿਟ ਖ਼ੂਨ ਕੀਤਾ ਇਕੱਤਰ

ਘਨੌਰ, 13 ਜਨਵਰੀ (ਜਾਦਵਿੰਦਰ ਸਿੰਘ ਸਮਰਾਓ)-ਨੇੜਲੇ ਪਿੰਡ ਜੰਡਮੰਘੌਲੀ ਵਿਖੇ ਇਤਿਹਾਸਕ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ਸ਼ਹੀਦ ਊਧਮ ਸਿੰਘ ਯੂਥ ਵੈਲਫੇਅਰ ਐਾਡ ਸਪੋਰਟਸ ਕਲੱਬ ਹਰੀਪੁਰ ਝੰੁਗੀਆਂ ਵੱਲੋਂ ਬੇਅੰਤ ਸਿੰਘ ਝੰੁਗੀਆਂ ਤੇ ਗੁਰਚਰਨ ...

ਪੂਰੀ ਖ਼ਬਰ »

ਸਟਾਫ਼ ਦੀ ਥਾਂ ਮਾਨਸਿਕਤਾ ਬਦਲਣ ਦੀ ਲੋੜ : ਕੈਂਥ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੌਹੜਾ ਸਕੂਲ ਵਿਚ ਦਲਿਤ ਵਿਦਿਆਰਥਣ ਦੇ ਭਖੇ ਮਸਲੇ ਬਾਅਦ ਸਕੂਲ ਸਟਾਫ਼ ਦੀ ਬਦਲੀ ਕਰ ਦਿੱਤੀ ਗਈ ਹੈ | ਇਸ ਬਦਲੀ ਤੇ ਟਿੱਪਣੀ ਕਰਦਿਆਂ ਪਰਮਜੀਤ ਸਿੰਘ ਕੈਥ ਪ੍ਰਧਾਨ ਨੈਸ਼ਨਲ ਸ਼ਡਿਊਲਡਲ ਕਾਸਟ ...

ਪੂਰੀ ਖ਼ਬਰ »

ਦਰੋਣਾਚਾਰੀਆ ਸੁਖਚੈਨ ਸਿੰਘ ਚੀਮਾ ਦੀਆਂ ਅਸਥੀਆਂ ਜਲ ਪ੍ਰਵਾਹ

ਪਟਿਆਲਾ, 13 ਜਨਵਰੀ (ਚਹਿਲ)-ਖੇਡਾਂ ਦੇ ਖੇਤਰ 'ਚ ਪਟਿਆਲਾ ਸ਼ਹਿਰ ਦਾ ਮਾਣ ਅਤੇ ਦੇਸ਼ ਦੀ ਸ਼ਾਨ ਰਹੇ ਪਹਿਲਵਾਨ ਸੁਖਚੈਨ ਸਿੰਘ ਚੀਮਾ ਦਰੋਣਾਚਾਰੀਆ ਐਵਾਰਡੀ ਦੀਆਂ ਅਸਥੀਆਂ ਅੱਜ ਗੜ੍ਹੀ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ | ਅੱਜ ਸਵੇਰੇ ਘਲੌੜੀ ਗੇਟ ਸਥਿਤ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਤਿਆਰੀਆਂ ਸ਼ੁਰੂ

ਪਾਤੜਾਂ, 13 ਜਨਵਰੀ (ਗੁਰਇਕਬਾਲ ਸਿੰਘ ਖਾਲਸਾ)-ਭਗਤ ਰਵਿਦਾਸ ਮੰਦਿਰ ਪਾਤੜਾਂ ਵਿਖੇ ਭਗਤ ਰਵਿਦਾਸ ਜੀ ਦੇ ਆ ਰਹੇ ਪ੍ਰਕਾਸ਼ ਉਤਸਵ ਨੂੰ ਦੇਖਦਿਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਭਗਤ ਰਵਿਦਾਸ ਮੰਦਿਰ ਕਮੇਟੀ ਪਾਤੜਾਂ ਦੇ ਪ੍ਰਧਾਨ ਸ. ਗੁਰਨਾਮ ਸਿੰਘ ਜੇ.ਈ. ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਸਨੌਰ, 13 ਜਨਵਰੀ (ਸੋਖਲ)-ਸਰਕਾਰੀ ਮਿਡਲ ਸਕੂਲ, ਬੋਲੜ੍ਹ ਕਲਾਂ ਵਿਖੇ 'ਧੀਆਂ ਦੀ ਲੋਹੜੀ' ਮਨਾਈ ਗਈ ਗਈ | ਮੁੱਖ ਅਧਿਆਪਕ ਸ੍ਰੀ ਭੁਪਿੰਦਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਿਤ ਕੀਤਾ | ਲੋਹੜੀ ਦੇ ਇਸ ਪਵਿੱਤਰ ਤਿਉਹਾਰ ...

ਪੂਰੀ ਖ਼ਬਰ »

ਸਰਕਾਰੀ ਪੱਧਰ 'ਤੇ ਧੀਆਂ ਦੀ ਲੋਹੜੀ ਮਨਾਉਣ ਦੀ ਮੁਹਿੰਮ ਰਹੀ ਢਿੱਲੀ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ, ਗੁਰਵਿੰਦਰ ਸਿੰਘ ਔਲਖ)-ਧੀਆਂ ਦਾ ਸਮਾਜ 'ਚ ਸਤਿਕਾਰ ਵਧਾਉਣ ਅਤੇ ਉਨ੍ਹਾਂ ਦੀ ਅਹਿਮੀਅਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੀਆਂ ਦੀ ਲੋਹੜੀ ਸਬੰਧੀ ਕਰਵਾਇਆ ਜਾਂਦਾ ਪ੍ਰੋਗਰਾਮ ਇਸ ਵਾਰ ...

ਪੂਰੀ ਖ਼ਬਰ »

ਪਹਿਲਾਂ ਯੋਜਨਾ ਨਾ ਉਲੀਕਣ ਕਾਰਨ ਧੀਆਂ ਦੀ ਲੋਹੜੀ ਨਹੀਂ ਮਨਾਈ ਜਾ ਸਕੀ-ਜਿਲ੍ਹਾ ਪ੍ਰੋਗਰਾਮ ਅਫ਼ਸਰ ਸਰਕਾਰੀ ਪੱਧਰ 'ਤੇ ਧੀਆਂ ਦੀ ਲੋਹੜੀ ਮਨਾਉਣ ਦੀ ਮੁਹਿੰਮ ਰਹੀ ਢਿੱਲੀ

ਪਟਿਆਲਾ, 13 ਜਨਵਰੀ (ਗੁਰਪ੍ਰੀਤ ਸਿੰਘ ਚੱਠਾ, ਗੁਰਵਿੰਦਰ ਸਿੰਘ ਔਲਖ)-ਧੀਆਂ ਦਾ ਸਮਾਜ 'ਚ ਸਤਿਕਾਰ ਵਧਾਉਣ ਅਤੇ ਉਨ੍ਹਾਂ ਦੀ ਅਹਿਮੀਅਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੀਆਂ ਦੀ ਲੋਹੜੀ ਸਬੰਧੀ ਕਰਵਾਇਆ ਜਾਂਦਾ ਪ੍ਰੋਗਰਾਮ ਇਸ ਵਾਰ ...

ਪੂਰੀ ਖ਼ਬਰ »

ਅਨਾਜ ਮੰਡੀ ਭਾਦਸੋਂ ਵਿਖੇ 'ਗੁਰੂ ਮਾਨਿਓ ਗ੍ਰੰਥ' ਧਾਰਮਿਕ ਗੁਰਮਤਿ ਸਮਾਗਮ ਸੰਪੰਨ

ਭਾਦਸੋਂ, 13 ਜਨਵਰੀ (ਗੁਰਬਖਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ)-ਸੰਗਤ ਨੂੰ ਗੁਰਬਾਣੀ ਨਾਲ ਜੁੜ ਕੇ ਸਿੱਖੀ ਸਿਧਾਂਤ ਅਨੁਸਾਰ ਜ਼ਿੰਦਗੀ ਜਿਉਂਦਿਆਂ ਸਹੀ ਗ਼ਲਤ ਦੀ ਪਰਖ ਕਰਨੀ ਚਾਹੀਦੀ ਹੈ | ਇਹ ਵਿਚਾਰ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਮਿਸ਼ਨ ਦਲ ਵੱਲੋਂ ਅਨਾਜ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਸੰਧੂ ਵਲੋਂ ਐੱਨ.ਜੀ.ਓ. ਦੀ ਸਥਾਪਨਾ

ਪਟਿਆਲਾ, 13 ਜਨਵਰੀ (ਔਲਖ)-ਸਮਾਜ ਸੇਵੀ ਹਰਿੰਦਰਪਾਲ ਸਿੰਘ ਸੰਧੂ ਅਤੇ ਅਮਰਨਾਥ ਵਲੋਂ ਸਮਾਜ ਸੇਵੀ ਦੇ ਕਾਰਜ ਨੂੰ ਸਮਰਪਿਤ ਪ੍ਰੀਤ ਐਨ.ਜੀ.ਓ. ਦੀ ਸਥਾਪਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਸੰਸਥਾ ਨਿਰੋਲ ਸਮਾਜ ਸੇਵਾ ਦੇ ਕਾਰਜ ਕਰੇਗੀ | ਇਸ ਸੰਸਥਾ ਨੂੰ ਸਮਾਜ ਸੇਵੀ ...

ਪੂਰੀ ਖ਼ਬਰ »

ਅਨਾਜ ਮੰਡੀ ਭਾਦਸੋਂ ਵਿਖੇ 'ਗੁਰੂ ਮਾਨਿਓ ਗ੍ਰੰਥ' ਧਾਰਮਿਕ ਗੁਰਮਤਿ ਸਮਾਗਮ ਸੰਪੰਨ

ਭਾਦਸੋਂ, 13 ਜਨਵਰੀ (ਗੁਰਬਖਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ)-ਸੰਗਤ ਨੂੰ ਗੁਰਬਾਣੀ ਨਾਲ ਜੁੜ ਕੇ ਸਿੱਖੀ ਸਿਧਾਂਤ ਅਨੁਸਾਰ ਜ਼ਿੰਦਗੀ ਜਿਉਂਦਿਆਂ ਸਹੀ ਗ਼ਲਤ ਦੀ ਪਰਖ ਕਰਨੀ ਚਾਹੀਦੀ ਹੈ | ਇਹ ਵਿਚਾਰ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਮਿਸ਼ਨ ਦਲ ਵੱਲੋਂ ਅਨਾਜ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਬੈਠਕ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਖੋਜ ਅਤੇ ਮੈਡੀਕਲ ਸਿੱਖਿਆ ਅਧੀਨ ਸੰਸਥਾਵਾਂ ਸਰਕਾਰੀ ਮੈਡੀਕਲ ਕਾਲਜ, ਡੈਂਟਲ ਤੇ ਆਯੁਰਵੈਦਿਕ ਕਾਲਜ, ਰਜਿੰਦਰਾ ਹਸਪਤਾਲ, ਟੀ.ਬੀ. ਹਸਪਤਾਲ ਦੇ ਦਰਜਾ ਤਿੰਨ, ਦਰਜਾ ਚਾਰ, ਟੈਕਨੀਕਲ ਤੇ ਨਰਸਿੰਗ ਕਰਮਚਾਰੀਆਂ ਵੱਲੋਂ ਲੋਹੜੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਬਨੂੜ, 13 ਜਨਵਰੀ (ਭੁਪਿੰਦਰ ਸਿੰਘ)-ਮਾਂ ਦੁਰਗਾ ਡ੍ਰਾਮਟਿ੍ਕ ਕਲੱਬ ਬਨੂੜ ਵੱਲੋਂ ਨਵ ਜੰਮੀਆਂ ਧੀਆਂ ਦੀ ਲੋਹੜੀ ਬੜੇ ਹੀ ਉਤਸ਼ਾਹ ਨਾਲ ਮਨਾਈ | ਜਿਸ ਵਿਚ 60 ਧੀਆਂ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ | ਉਪਰੰਤ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਕਲੱਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX