ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  2 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  49 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 1 hour ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 4 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 7 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 9 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  22 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  44 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਪੰਜਾਬ / ਜਨਰਲ

ਡਾ: ਬਰਜਿੰਦਰ ਸਿੰਘ ਦੀ ਸੰਗੀਤ ਐਲਬਮ 'ਕੁਸੁੰਭੜਾ' ਦੇ ਰਿਲੀਜ਼ ਸਮਾਰੋਹ ਦਾ ਮੁੜ ਪ੍ਰਸਾਰਣ ਅੱਜ

ਜਲੰਧਰ, 13 ਜਨਵਰੀ- (ਅਜੀਤ ਬਿਊਰੋ)-ਡਾ: ਬਰਜਿੰਦਰ ਸਿੰਘ ਹਮਦਰਦ ਦੀ ਨੌਵੀਂ ਸੰਗੀਤ ਐਲਬਮ 'ਕੁਸੁੰਭੜਾ' ਦੇ ਰਿਲੀਜ਼ ਸਮਾਰੋਹ ਦੀ ਵਿਸ਼ੇਸ਼ ਰਿਪੋਰਟ 14 ਜਨਵਰੀ, 2018, ਦਿਨ ਐਤਵਾਰ ਨੂੰ ਸ਼ਾਮ 3.00 ਤੋਂ 4.00 ਵਜੇ ਤੱਕ ਦੂਰਦਰਸ਼ਨ ਦੇ ਚੈਨਲ ਡੀ.ਡੀ. ਪੰਜਾਬੀ ਤੋਂ ਪ੍ਰਸਾਰਤ ਕੀਤੀ ਜਾਵੇਗੀ | ਇਹ ਵਰਨਣਯੋਗ ਹੈ ਕਿ ਇਸ ਸਬੰਧੀ ਇਕ ਪ੍ਰਭਾਵਸ਼ਾਲੀ ਸਮਾਰੋਹ ਪਿਛਲੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਹੋਇਆ ਸੀ | ਇਸ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਬਹੁਤ ਹੀ ਪ੍ਰਭਾਵਸ਼ਾਲੀ ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ ਗਈਆਂ ਸਨ | ਡਾ: ਬਰਜਿੰਦਰ ਸਿੰਘ ਹਮਦਰਦ ਦੀ ਇਸ ਨੌਵੀਂ ਸੰਗੀਤ ਐਲਬਮ ਵਿਚ ਪ੍ਰਸਿੱਧ ਸੂਫ਼ੀ ਦਰਵੇਸ਼ ਬਾਬਾ ਬੱੁਲ•ੇ ਸ਼ਾਹ ਦੀਆਂ ਨੌਾ ਕਾਫੀਆਂ ਸ਼ਾਮਿਲ ਹਨ | ਇਸ ਸੰਗੀਤ ਐਲਬਮ ਦਾ ਸੰਗੀਤ ਪ੍ਰਸਿੱਧ ਸੰਗੀਤ ਨਿਰਦੇਸ਼ਕ ਸ੍ਰੀ ਗੁਰਦੀਪ ਸਿੰਘ ਵਲੋਂ ਦਿੱਤਾ ਗਿਆ ਹੈ | ਡੀ.ਡੀ. ਪੰਜਾਬੀ 'ਤੇ ਦਿਖਾਈ ਜਾਣ ਵਾਲੀ ਇਹ ਰਿਪੋਰਟ ਡਾ: ਲਖਵਿੰਦਰ ਸਿੰਘ ਜੌਹਲ ਵਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਹੈ |

ਸਰਹੱਦ ਪਾਰ ਕਰਦਾ ਪਾਕਿਸਤਾਨੀ ਨਾਗਰਿਕ ਹਲਾਕ

ਅਜਨਾਲਾ/ਲੋਪੋਕੇ/ਬੱਚੀਵਿੰਡ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਕਲਸੀ, ਬਲਦੇਵ ਸਿੰਘ ਕੰਬੋ)-)- ਬੀਤੀ ਰਾਤ ਬੀ. ਐਸ. ਐਫ਼. ਦੇ ਜਵਾਨਾਂ ਵਲੋਂ ਭਾਰਤੀ ਇਲਾਕੇ 'ਚ ਦਾਖ਼ਲ ਹੁੰਦੇ ਹੋਏ ਇਕ ਪਕਿਸਤਾਨੀ ਨਾਗਰਿਕ ਨੂੰ ਮੌਕੇ 'ਤੇ ਹਲਾਕ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੇ ਸਮਰਥਕਾਂ ਨਾਲ ਮਨਾਈ ਲੋਹੜੀ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਸਮਰਥਕਾਂ ਨਾਲ ਲੋਹੜੀ ਪੂਰੇ ਜੋਸ਼ੋ ਖਰੋਸ਼ 'ਤੇ ਧੂਮ ਧੜੱ੍ਹਕੇ ਨਾਲ ਮਨਾਈ | ਸਿੱਧੂ ਨੇ ਇਸ ਮੌਕੇ ਨੂੰ ਯਾਦਗਾਰ ਬਣਾਉਂਦਿਆਂ ਨਾ ਕੇਵਲ ਭੰਗੜਾ ਹੀ ਪਾਇਆ ਸਗੋਂ ਢੋਲ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ 5 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਅੱਜ ਇਸ ਵਿੰਗ ਦੀ ਤੀਜੀ ਸੂਚੀ ਜਾਰੀ ਕੀਤੀ ¢ ਅੱਜ ਜਾਰੀ ਸੂਚੀ ਅਨੁਸਾਰ 5 ਜ਼ਿਲਿ੍ਹਆਂ ਦੇ ਪ੍ਰਧਾਨਾਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਧਨੌਲਾ/ਮੋਗਾ, 13 ਜਨਵਰੀ (ਚੰਗਾਲ, ਧਨੌਲਾ, ਗੁਰਤੇਜ ਸਿੰਘ)- ਕਰਜ਼ੇ ਤੋਂ ਪਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਪਹਿਲੇ ਮਾਮਲੇ 'ਚ ਬਰਨਾਲਾ ਦੇ ਧਨੌਲਾ ਨੇੜਲੇ ਪਿੰਡ ਉੱਪਲੀ ਦੇ ਇਕ ਕਿਸਾਨ ਸੁਖਰਾਜ ਸਿੰਘ (22) ਪੁੱਤਰ ਸਵ: ਜਗਤਾਰ ਸਿੰਘ ਵਲੋਂ ਕੋਈ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੇ ਔਰਤ ਨੂੰ ਨੋਚ-ਨੋਚ ਕੇ ਖਾਧਾ

ਫਤਹਿਗੜ੍ਹ ਚੂੜੀਆਂ, 13 ਜਨਵਰੀ (ਜੇ.ਐਸ. ਮਾਨ)- ਆਵਾਰਾ ਕੁੱਤਿਆਂ ਵਲੋਂ ਇਕ ਔਰਤ ਨੂੰ ਨੋਚ ਕੇ ਖਾਧੇ ਜਾਣ ਮਗਰੋਂ ਉਸ ਦੀ ਮੌਤ ਹੋਣ ਦੀ ਖ਼ਬਰ ਹੈ | ਅੱਜ ਉਸ ਵੇਲੇ ਦਰਦਨਾਕ ਘਟਨਾ ਦਾ ਪਤਾ ਲੱਗਾ, ਜਦੋਂ ਸਵੇਰੇ ਧੁੰਦ 'ਚ ਆਬਾਦੀ ਰੇਲਵੇ ਸਟੇਸ਼ਨ ਤੋਂ ਨਜ਼ਦੀਕ ਪੈਂਦੇ ਡੇਰਿਆਂ ...

ਪੂਰੀ ਖ਼ਬਰ »

ਟੌਹੜਾ ਸਕੂਲ ਦਾ ਪਿ੍ੰਸੀਪਲ ਸਮੇਤ ਸਮੂਹ ਸਟਾਫ਼ ਤਬਦੀਲ

ਪਟਿਆਲਾ, 13 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਸੀਨੀਅਰ ਸੈਕੰਡਰੀ ਸਕੂਲ ਟੌਹੜਾ ਵਿਖੇ ਦਲਿਤ ਲੜਕੀ ਵੀਰਪਾਲ ਕੌਰ ਸਕੂਲ ਅਧਿਆਪਕ ਵਲੋਂ ਬੋਲੇ ਜਾਤੀ ਸੂਚਕ ਸ਼ਬਦ ਕਾਰਨ ਭਖੇ ਵਿਵਾਦ 'ਤੇ ਕਾਰਵਾਈ ਕਰਦਿਆਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਦੇ ਸਾਰੇ ਸਟਾਫ਼ ਦੀ ਬਦਲੀ ...

ਪੂਰੀ ਖ਼ਬਰ »

ਕਣਕ ਦੇ ਗੁੱਲੀ-ਡੰਡੇ 'ਤੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਬੇਅਸਰ

ਕੌਹਰੀਆਂ, 13 ਜਨਵਰੀ (ਮਾਲਵਿੰਦਰ ਸਿੰਘ ਸਿੱਧੂ)-ਖੇਤੀ 'ਚ ਕਿਸਾਨ ਲਈ ਨਿੱਤ ਨਵੀਆਂ ਮੁਸ਼ਕਲਾਂ ਉਭਰ ਰਹੀਆਂ ਹਨ, ਜਿਸ ਨਾਲ ਕਿਸਾਨ ਆਰਥਿਕ ਤੌਰ 'ਤੇ ਲਗਾਤਾਰ ਟੁੱਟਦਾ ਜਾ ਰਿਹਾ ਹੈ | ਕਣਕ ਦੀ ਫ਼ਸਲ ਵਿਚ ਪੈਦਾ ਹੋਏ ਪੈਦਾ ਹੋਏ ਬੇਲੋੜੇ ਨਦੀਨ ਗੁੱਲੀ ਡੰਡਾ, ਬੂਈਾ ਆਦਿ ਫ਼ਸਲ ...

ਪੂਰੀ ਖ਼ਬਰ »

ਅਕਾਲੀਆਂ ਵਲੋਂ ਕੀਤੀ 90,000 ਕਰੋੜ ਦੇ ਕਰਜ਼ਾ ਮੁਆਫ਼ੀ ਪੈਕੇਜ ਦੀ ਮੰਗ ਕੈਪਟਨ ਵਲੋਂ ਰੱਦ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵਲੋਂ 90,000 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਪੈਕੇਜ ਦੀ ਕੀਤੀ ਜਾ ਰਹੀ ਮੰਗ ਨੂੰ ਰੱਦ ਕਰਦਿਆਂ ਕਿਹਾ ਕਿ ਨਿਰਾਸ਼ਾ ਵਿਚ ਘਿਰੇ ਹੋਏ ਅਕਾਲੀ ਆਪਣੀ ਸਿਆਸੀ ਹੋਂਦ ਨੂੰ ...

ਪੂਰੀ ਖ਼ਬਰ »

ਗੈਂਗਸਟਰ ਹਰਸਿਮਰਤ ਸਿੰਮਾ ਬਹਿਬਲ ਪੁਲਿਸ ਵਲੋਂ ਦੇਹਰਾਦੂਨ ਤੋਂ ਕਾਬੂ

ਫਰੀਦਕੋਟ/ਬਠਿੰਡਾ, 13 ਜਨਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ, ਕੰਵਲਜੀਤ ਸਿੰਘ ਸਿੱਧੂ)-ਫ਼ਰੀਦਕੋਟ ਪੁਲਿਸ ਨੂੰ ਅਤਿ ਲੋੜੀਂਦੇ ਗੈਂਗਸਟਰ ਹਰਸਿਮਰਤ ਸਿੰਘ ਸਿੰਮਾ ਨੂੰ ਫ਼ਰੀਦਕੋਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਅਤੇ ਦੇਹਰਾਦੂਨ ਪੁਲਿਸ ਨੇ ਸਾਂਝਾ ਆਪੇ੍ਰਸ਼ਨ ...

ਪੂਰੀ ਖ਼ਬਰ »

ਮਾਲ ਵਿਭਾਗ ਵਲੋਂ ਅਧਿਕਾਰੀਆਂ ਲਈ 'ਸਮਰਥਾ ਨਿਰਮਾਣ ਪ੍ਰੋਗਰਾਮਾਂ' ਦੀ ਹੋਵੇਗੀ ਸ਼ੁਰੂਆਤ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)- ਰਾਜ 'ਚ ਮਾਲ ਕਾਨੂੰਨ ਅਤੇ ਕਾਰਜਪ੍ਰਣਾਲੀ ਸਬੰਧੀ ਮਾਲ ਅਫ਼ਸਰਾਂ ਦੀ ਸਮਰਥਾ ਨੂੰ ਵਧਾਉਣ ਲਈ ਮਾਲ ਵਿਭਾਗ ਵਲੋਂ ਸਮਰਥਾ ਨਿਰਮਾਣ ਪ੍ਰੋਗਰਾਮਾਂ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ | ਇਸ ਤਹਿਤ 'ਸਪੀਕਿੰਗ ਆਰਡਰਸ' ਜਾਰੀ ਕਰਨ ...

ਪੂਰੀ ਖ਼ਬਰ »

ਭਿਓਰਾ ਨੂੰ ਮਾਂ ਨਾਲ ਮਿਲਣ ਦੀ ਮਿਲੀ ਇਜਾਜ਼ਤ

ਚੰਡੀਗੜ੍ਹ, 13 ਜਨਵਰੀ (ਸੁਰਜੀਤ ਸਿੰਘ ਸੱਤੀ)- ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਕਤਲ ਕੇਸ 'ਚ ਸਜ਼ਾ ਕੱਟ ਰਹੇ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਆਪਣੀ ਬਿਰਧ ਬਿਮਾਰ ਮਾਂ ਨੂੰ ਮਿਲਣ ਦੀ ਇਜਾਜ਼ਤ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲੋਂ ਮਿਲ ਗਈ ਹੈ ਪਰ ਇਸ ਦੇ ...

ਪੂਰੀ ਖ਼ਬਰ »

81 ਫ਼ੀਸਦੀ ਪਾਕਿ ਔਰਤਾਂ ਹੋ ਰਹੀਆਂ ਜਿਣਸੀ ਹਿੰਸਾ ਦਾ ਸ਼ਿਕਾਰ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ 'ਚ 70 ਫ਼ੀਸਦੀ ਔਰਤਾਂ ਤੇ ਮੁਟਿਆਰਾਂ ਨੂੰ ਆਪਣੀ ਜ਼ਿੰਦਗੀ 'ਚ ਕਦੇ ਨਾ ਕਦੇ ਸਰੀਰਕ ਹਿੰਸਾ ਦਾ ਸ਼ਿਕਾਰ ਹੋਣਾ ਪੈਂਦਾ ਹੈ, ਜਦੋਂ ਕਿ 81 ਫ਼ੀਸਦੀ ਔਰਤਾਂ ਜਿਣਸੀ ਹਿੰਸਾ ਅਤੇ ਜਨਤਕ ਸਥਾਨਾਂ 'ਤੇ ਛੇੜ-ਛਾੜ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਪੀ.ਟੀ.ਯੂ. 'ਚ ਪਿੰ੍ਰਟਿੰਗ 'ਚ ਹੋਏ ਵੱਡੇ ਘਪਲੇ?

ਜਲੰਧਰ, 13 ਜਨਵਰੀ (ਮੇਜਰ ਸਿੰਘ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਰਜਨੀਸ਼ ਅਰੋੜਾ ਦੇ ਕਾਰਜਕਾਲ ਵਿਚ ਪਿ੍ਟਿੰਗ ਵਿਚ ਵੱਡੇ ਘਪਲੇ ਹੋਣ ਦੇ ਸੰਕੇਤ ਮਿਲ ਰਹੇ ਹਨ | ਪਤਾ ਲੱਗਾ ਹੈ ਕਿ ਯੂਨੀਵਰਸਿਟੀ ਵਲੋਂ ਸਾਰੇ ਨਿਯਮ ਛਿੱਕੇ ਟੰਗ ਕੇ ਕਰੀਬ ਛੇ ਸਾਲ ...

ਪੂਰੀ ਖ਼ਬਰ »

ਜੇਲ੍ਹ 'ਚ ਭਿੜੇ ਕੈਦੀ, 3 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)- ਕੇਂਦਰੀ ਜੇਲ੍ਹ ਫ਼ਤਾਹਪੁਰ 'ਚ ਕੈਦੀਆਂ ਦੇ ਆਪਸ 'ਚ ਲੜਾਈ-ਝਗੜਾ ਹੋਣ ਦਾ ਪਤਾ ਲੱਗਾ ਹੈ, ਜਿਸ ਸਬੰਧੀ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ 3 ਕੈਦੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਜਦੋਂ ਕਿ ਝਗੜੇ 'ਚ ਜਖ਼ਮੀ ਹੋਏ ਕੈਦੀ ਦਾ ...

ਪੂਰੀ ਖ਼ਬਰ »

ਰਾਮਪਾਲ ਦਾ ਬੇਟਾ ਜ਼ਮਾਨਤ ਲਈ ਹਾਈਕੋਰਟ ਪੁੱਜਾ

ਚੰਡੀਗੜ੍ਹ, 13 ਜਨਵਰੀ (ਸੁਰਜੀਤ ਸਿੰਘ ਸੱਤੀ)- ਹਾਈਕੋਰਟ ਦੀ ਅਪਰਾਧਿਕ ਹਤਕ ਦੇ ਮਾਮਲੇ 'ਚ ਫਸੇ ਸਤਲੋਕ ਆਸ਼ਰਮ ਮੁਖੀ ਰਾਮਪਾਲ ਦੇ ਬੇਟੇ ਬਰਜਿੰਦਰ ਸਮੇਤ 8 ਮੁਲਜ਼ਮਾਂ ਨੇ ਆਪ੍ਰੇਸ਼ਨ ਗਿ੍ਫ਼ਤਾਰੀ ਦਾ ਵਿਰੋਧ ਕਰਨ ਤੇ ਦੇਸ਼ ਵਿਰੋਧੀ ਸਰਗਰਮੀਆਂ ਦੇ ਦਰਜ ਮਾਮਲੇ 'ਚ ...

ਪੂਰੀ ਖ਼ਬਰ »

ਮੰਤਰੀ ਨਾਇਬ ਸੈਣੀ ਨੇ ਲੋਹੜੀ ਦੀ ਦਿੱਤੀ ਵਧਾਈ

ਨਰਾਇਣਗੜ੍ਹ, 13 ਜਨਵਰੀ (ਪੀ. ਸਿੰਘ)-ਅਰਾਮ ਘਰ ਵਿਚ ਕਰਵਾਏ ਗਏ ਲੋਹੜੀ ਸਬੰਧੀ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨਾਇਬ ਸੈਣੀ ਨੇ ਲੋਹੜੀ ਦੀਆਂ ਵਧਾਈਆਂ ਦਿੱਤੀਆਂ | ਮੀਡਿਆ ਦੁਆਰਾ ਸੰਸਦ ਰਾਜ ਕੁਮਾਰ ਸੈਣੀ ਦੁਆਰਾ 2 ਦਿਨ ਪਹਿਲਾਂ ਉਨ੍ਹਾਂ ਦੇ ...

ਪੂਰੀ ਖ਼ਬਰ »

ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਬਾਰੇ ਕੀਤਾ ਜਾਗਰੂਕ

ਨਰਾਇਣਗੜ੍ਹ, 13 ਜਨਵਰੀ (ਪੀ. ਸਿੰਘ)-ਸਰਕਾਰੀ ਕਾਲਜ ਵਿਚ ਵਿਦਿਆਰਥਣਾਂ ਨੂੰ ਮਹਿਲਾ ਤੇ ਸੜਕ ਸੁਰੱਖਿਆ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਐਸ.ਐਚ.ਓ. ਯਸ਼ਦੀਪ ਸਿੰਘ, ਮਹਿਲਾ ਹੈਲਪ ਡੈਸਕ ਨਰਾਇਣਗੜ੍ਹ ਦੀ ਇੰਚਾਰਜ ਸਰੋਜ, ਐਸ.ਆਈ. ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਸ੍ਰੀ ਕ੍ਰਿਸ਼ਨ-ਰੁਕਮਣੀ ਵਿਆਹ ਪ੍ਰਸੰਗ

ਥਾਨੇਸਰ, 13 ਜਨਵਰੀ (ਅਜੀਤ ਬਿਊਰੋ)-ਸ੍ਰੀ ਮਹੇਸ਼ਵਰ ਹਨੂਮਾਨ ਮੰਦਿਰ ਸੈਕਟਰ-13 'ਚ ਲੋਹੜੀ ਅਤੇ ਮਕਰ ਸਗਰਾਂਦ ਦੇ ਸਬੰਧ 'ਚ ਕਰਵਾਈ ਜਾ ਰਹੀ ਸ੍ਰੀਮਦਭਾਗਵਤ ਕਥਾ 'ਚ ਕਥਾਵਾਚਕ ਪੰਡਿਤ ਪਵਨ ਭਾਰਦੁਆਜ ਨੇ ਸ੍ਰੀ ਕ੍ਰਿਸ਼ਨ ਰੁਕਮਣੀ ਵਿਆਹ ਪ੍ਰਸੰਗ ਸੁਣਾਇਆ | ਇਸ ਦੌਰਾਨ ਭਾਜਪਾ ...

ਪੂਰੀ ਖ਼ਬਰ »

ਜਨਤਾ ਦੀਆਂ ਭਾਵਨਾਵਾਂ ਮੁਤਾਬਿਕ ਹੀ ਰਾਜਨੀਤਿਕ ਦਲ ਦਾ ਗਠਨ ਕਰਨਗੇ-ਰਾਜ ਕੁਮਾਰ ਸੈਣੀ

ਬਾਬੈਨ, 13 ਜਨਵਰੀ (ਡਾ. ਦੀਪਕ ਦੇਵਗਨ)-ਲੋਕਤੰਤਰ ਸੁਰੱਖਿਆ ਮੰਚ ਦੇ ਕੌਮੀ ਪ੍ਰਧਾਨ ਅਤੇ ਸਾਂਸਦ ਰਾਜ ਕੁਮਾਰ ਸੈਨੀ ਨੇ ਕਿਹਾ ਕਿ ਉਹ ਸਰਕਾਰੀ ਨੌਕਰੀਆਂ ਤੋਂ ਇਲਾਵਾ ਹੋਰ ਲਾਭ ਦੇ ਅਹੁਦਿਆਂ 'ਤੇ ਹੁਣ ਤੱਕ ਵਾਂਝੇ ਰਹੇ ਲੋਕਾਂ ਦੇ ਹੱਕਾ ਦੀ ਲੜਾਈ ਲੜ ਰਹੇ ਹਨ | ਇਸ ਨੂੰ ...

ਪੂਰੀ ਖ਼ਬਰ »

ਪਾਰਟੀ ਵਿਖੇ ਹਰ ਕਾਰਕੁੰਨ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ-ਸ਼ਰਣਜੀਤ ਸਿੰਘ ਸੌਥ

ਗੂਹਲਾ ਚੀਕਾ, 13 ਜਨਵਰੀ (ਓ.ਪੀ. ਸੈਣੀ)-ਸ੍ਰੋਮਣੀ ਅਕਾਲੀ ਦਲ ਬਾਦਲ ਹਰਿਆਣਾ ਦੀ ਜ਼ਿਲ੍ਹਾ ਕੈਥਲ ਇਕਾਈ ਦੀ ਇਕ ਬੈਠਕ ਪਿੰਡ ਗਗੜਪੁਰ ਵਿਖੇ ਹੋਈ | ਬੈਠਕ ਦੀ ਪ੍ਰਧਾਨਗੀ ਸ੍ਰੋਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਸ਼ਰਣਜੀਤ ਸਿੰਘ ਸੌਥਾ ਨੇ ਕੀਤੀ | ਬੈਠਕ ਵਿਖੇ ...

ਪੂਰੀ ਖ਼ਬਰ »

ਵਰਨਿਕਾ ਕੁੰਡੂ ਛੇੜ-ਛਾੜ ਮਾਮਲਾ

ਵਿਕਾਸ ਬਰਾਲਾ ਝੂਠ ਬੋਲ ਕੇ ਬਚਣ ਦੀ ਕੋਸ਼ਿਸ਼ ਕਰ ਰਿਹੈ-ਵਰਨਿਕਾ

ਚੰਡੀਗੜ੍ਹ, 13 ਜਨਵਰੀ (ਰਣਜੀਤ ਸਿੰਘ)-ਚੰਡੀਗੜ੍ਹ 'ਚ ਹਰਿਆਣਾ ਦੇ ਇਕ ਆਈ. ਏ. ਐਸ ਅਧਿਕਾਰੀ ਦੀ ਬੇਟੀ ਵਰਨਿਕਾ ਕੁੰਡੂ ਦਾ ਪਿੱਛਾ ਕਰਕੇ ਉਸ ਨੂੰ ਅਗਵਾ ਕਰਨ ਦੇ ਦੋਸ਼ ਵਿਚ ਗਿ੍ਫ਼ਤਾਰ ਹੋਏ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਨੇ ਉਸ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚਾਂ ਵਲੋਂ ਆਧਾਰ ਸਮੇਤ 8 ਮਾਮਲਿਆਂ ਦੀ ਸੁਣਵਾਈ 17 ਤੋਂ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਸੁਪਰੀਮ ਕੋਰਟ ਦੇ ਮੁੱਖ ਜੱਜ ਅਤੇ ਚਾਰ ਸੀਨੀਅਰ ਜੱਜਾਂ ਵਿਚਾਲੇ ਚੱਲ ਰਹੇ ਵਿਵਾਦ ਦੇ ਦੌਰਾਨ ਸੁਪਰੀਮ ਕੋਰਟ ਦਾ 5 ਜੱਜਾਂ ਦੇ ਬੈਂਚ ਅੱਠ ਗੰਭੀਰ ਮਸਲਿਆਂ, ਜਿਨ੍ਹਾਂ ਵਿਚ ਆਧਾਰ ਕਾਰਡ ਦਾ ਪ੍ਰਮਾਣਕਤਾ ਦਾ ਮੁੱਦਾ ਵੀ ਸ਼ਾਮਿਲ ਹੈ, ਦੀ ...

ਪੂਰੀ ਖ਼ਬਰ »

ਪਾਕਿ ਫ਼ੌਜ ਵਲੋਂ ਭਾਰਤ ਨੂੰ ਗਲਤਫ਼ਹਿਮੀ 'ਚ ਨਾ ਰਹਿਣ ਦੀ ਚਿਤਾਵਨੀ

ਇਸਲਾਮਾਬਾਦ, 13 ਜਨਵਰੀ (ਏਜੰਸੀ)-ਪਾਕਿਸਤਾਨ ਦੀ ਫ਼ੌਜ ਨੇ ਭਾਰਤ ਨੂੰ ਅੱਜ ਕਿਸੇ ਵੀ ਗਲਤਫ਼ਹਿਮੀ 'ਚ ਨਾ ਰਹਿਣ ਦੀ ਚਿਤਾਵਨੀ ਦਿੰਦਿਆਂ ਕਿਹਾ ਉਨ੍ਹਾਂ ਦੇ ਪ੍ਰਮਾਣੂ ਹਥਿਆਰ ਪੂਰਬ ਵਲੋਂ ਕਿਸੇ ਵੀ ਖ਼ਤਰੇ ਦਾ ਜਵਾਬ ਦੇਣ ਦੇ ਸਮਰੱਥ ਹਨ। ਪਾਕਿਸਤਾਨੀ ਫ਼ੌਜ ਦਾ ਇਹ ਬਿਆਨ ਭਾਰਤ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਸਮਾਜ ਸੇਵੀ ਸਿੰਪਲ ਅਰੋੜਾ

ਹੁਸ਼ਿਆਰਪੁਰ-ਸਿੰਪਲ ਅਰੋੜਾ ਦਾ ਜਨਮ 11 ਮਾਰਚ 1962 ਨੂੰ ਲੁਧਿਆਣਾ ਦੇ ਸਮਾਜ ਸੇਵੀ ਜਗਦੀਸ਼ ਬਜਾਜ ਦੇ ਘਰ ਹੋਇਆ | ਸਮਾਜ ਸੇਵਾ ਆਪ ਨੂੰ ਵਿਰਾਸਤ 'ਚ ਮਿਲੀ | ਆਪ ਨੇ ਪੜ੍ਹਾਈ ਦੇਵਕੀ ਦੇਵੀ ਜੈਨ ਕਾਲਜ ਤੋਂ ਪ੍ਰਾਪਤ ਕੀਤੀ | ਆਪ ਦਾ ਵਿਆਹ 4 ਜੁਲਾਈ 1980 ਨੂੰ ਸ਼ਾਮ ਸੁੰਦਰ ਅਰੋੜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX