ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  1 day ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  1 day ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  1 day ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 day ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  1 day ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  1 day ago
ਅੱਜ ਦਾ ਵਿਚਾਰ
. . .  1 day ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  2 days ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  2 days ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  2 days ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  2 days ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  2 days ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  2 days ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  2 days ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  2 days ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  2 days ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  2 days ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  2 days ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਬਠਿੰਡਾ /ਮਾਨਸਾ

ਬਠਿੰਡਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਖੇ ਖੁਸ਼ੀਆਂ ਦਾ ਤਿਉਹਾਰ ਲੋਹੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ 'ਚ ਵੱਖ-ਵੱਖ ਵਿੱਦਿਅਕ ਸੰਸਥਾਵਾਂ, ਸਰਕਾਰੀ ਗੈਰ-ਸਰਕਾਰੀ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਰਵਾਇਤੀ ਢੰਗ ਨਾਲ ਅੱਗ ਬਾਲ ਕੇ ਰਿਊੜੀਆਂ, ਮੂੰਗਫ਼ਲੀਆਂ ਵੰਡ ਕੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਆਦਾਤਰ ਥਾਵਾਂ 'ਤੇ ਲੋਹੜੀ ਸਮਾਗਮ ਲੜਕੀਆਂ ਦੇ ਜਨਮ ਦਿਨ ਨੂੰ ਸਮਰਪਿਤ ਕਰਕੇ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਲੜਕਾ-ਲੜਕੀ ਇਕ ਸਮਾਨ ਦਾ ਨਾਅਰਾ ਦਿੰਦੇ ਹੋਏ ਅਪੀਲ ਕੀਤੀ ਕਿ ਸਮਾਜ ਵਿਚ ਲੜਕੀਆਂ ਨੂੰ ਜੇਕਰ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਤਰੱਕੀ ਕਰ ਸਕਦੀਆਂ ਹਨ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਰੱਖੇ ਪ੍ਰੋਗਰਾਮਾਂ 'ਚ ਸ਼ਮੂਲੀਅਤ ਕਰਨ ਲਈ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਆਪਣੇ ਸਾਥੀਆਂ ਰਾਜਨ ਗਰਗ, ਕੇਵਲ ਕਿ੍ਸ਼ਨ ਅਗਰਵਾਲ, ਰਤਨ ਰਾਹੀ, ਪਵਨ ਮਾਨੀ, ਪ੍ਰਕਾਸ਼ ਚੰਦ, ਨੱਥੂ ਲਾਲ ਨਾਲ ਪੁੱਜੇ ਅਤੇ ਸਾਰਿਆਂ ਨੂੰ ਲੋਹੜੀ ਤੇ ਮਾਘੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਲੋਹੜੀ ਆਪਸੀ ਭਾਈਚਾਰਕ ਏਕਤਾ ਅਤੇ ਖੁਸ਼ੀਆਂ ਦਾ ਤਿਉਹਾਰ ਹੈ, ਜਿਸ ਨੂੰ ਸਮੁੱਚੇ ਭਾਈਚਾਰੇ ਵਲੋਂ ਖੁਸ਼ੀ ਦੇ ਮੌਕੇ ਰਲ ਮਿਲ ਕੇ ਮਨਾਇਆ ਜਾਂਦਾ ਹੈ | ਇਸ ਮੌਕੇ ਵਿੱਤ ਮੰਤਰੀ ਫ਼ਰੀਡਮ ਫਾਈਟਰ ਲਾਲਾ ਸੰਤ ਰਾਮ ਮੈਮੋਰੀਅਲ ਲਾਇਬ੍ਰੇਰੀ ਵਿਖੇ ਪ੍ਰਧਾਨ ਇੰਟਕ ਅਤੇ ਸਕੱਤਰ ਸ੍ਰੀ ਰਾਮ ਯਾਦਵ ਵਿਖੇ ਵੀ ਗਏ ਜਿੱਥੇ ਉਨ੍ਹਾਂ ਨੇ ਉਨ੍ਹਾਂ ਦੇ ਪੋਤਰੇ ਕਰਨ ਯਾਦਵ ਦੀ ਪਹਿਲੀ ਲੋਹੜੀ ਮੌਕੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ | ਇਸ ਦੌਰਾਨ ਲਾਇਬ੍ਰੇਰੀ ਦੇ ਪ੍ਰਧਾਨ ਯਸ਼ਪਾਲ ਬਾਂਸਲ, ਜਨਰਲ ਸਕੱਤਰ ਵਿਜੈ ਗੋਇਲ, ਰਾਮ ਸਿੰਘ ਯਾਦਵ, ਸ਼ਿਵ ਕੁਮਾਰ ਸਕਸੈਨਾ, ਸੰਦੀਪ ਯਾਦਵ ਅਤੇ ਹੋਰ ਆਗੂਆਂ ਨਾਲ ਮਿਲਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਬਠਿੰਡਾ ਦੇ ਡਾ. ਨਾਗਪਾਲ ਪੰਜਾਬ ਨਰਸਿੰਗ ਕਾਲਜ ਅਤੇ ਮਾਲਵਾ ਕਾਲਜ ਬਠਿੰਡਾ, ਮਾਲਵਾ ਫ਼ਿਜ਼ੀਕਲ ਕਾਲਜ ਬਠਿੰਡਾ ਵਿਖੇ ਵੀ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਮੈਨੇਜਮੈਂਟ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਜਨਰਲ ਸਕੱਤਰ ਪੰਜਾਬ ਐਥਲੈਟਿਕਸ ਐਸੋਸੀਏਸ਼ਨ ਕੇ. ਪੀ. ਐੱਸ. ਬਰਾੜ, ਡੀਨ ਰਘਬੀਰ ਸ਼ਰਮਾ, ਕਾਮਰਸ ਵਿਭਾਗ ਦੇ ਮੁਖੀ ਡਾ. ਰੁਪਿੰਦਰ ਕੌਰ ਸਿੱਧੂ, ਆਰਟਸ ਵਿਭਾਗ ਦੇ ਮੁਖੀ ਬਿੰਦੂ ਡੋਡਾ ਅਤੇ ਮੈਨੇਜਮੈਂਟ ਮੈਂਬਰ ਰਾਕੇਸ਼ ਗੋਇਲ ਹਾਜ਼ਰ ਹੋਏ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਐੱਨ. ਕੇ. ਗੋਸਾਈਾ, ਡਾਇਰੈਕਟਰ ਦਰਸ਼ਨ ਸਿੰਘ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਸਬੰਧੀ ਚਾਨਣਾ ਪਾਇਆ | ਇਸ ਮੌਕੇ ਵਿੱਦਿਅਕ ਸੰਸਥਾ ਗੁਰੂ ਕਾਂਸ਼ੀ ਯੂਨੀਵਰਸਿਟੀ ਵਿਖੇ ਵੀ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਗੁਰਲਾਭ ਸਿੰਘ ਸਿੱਧੂ ਅਤੇ ਐੱਮ. ਡੀ. ਸੁਖਰਾਜ ਸਿੰਘ ਸਿੱਧੂ ਨੇ ਸਮੁੱਚੇ ਵਿਦਿਆਰਥੀਆਂ ਨੂੰ ਲੋਹੜੀ ਅਤੇ ਮਾਘੀ ਦੇ ਪਵਿੱਤਰ ਤਿਉਹਾਰ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਤੋਂ ਇਲਾਵਾ ਬਾਬਾ ਫ਼ਰੀਦ ਆਈ. ਟੀ. ਆਈ. ਕੋਟਸ਼ਮੀਰ ਵਿਖੇ ਵੀ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਲਦੇਵ ਸਿੰਘ ਬਰਾੜ ਅਤੇ ਐੱਮ. ਡੀ. ਗੁਰਕੀਰਤ ਸਿੰਘ ਸਿੱਧੂ ਨੇ ਸਮੁੱਚੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ | ਮਾਡਰਨ ਆਈ. ਟੀ. ਆਈ. ਬਠਿੰਡਾ ਵਿਖੇ ਵੀ ਲੋਹੜੀ ਦਾ ਤਿਉਹਾਰ ਜੋਸ਼ ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਂ ਬੰਨ੍ਹ ਦਿੱਤਾ | ਸੰਸਥਾ ਦੇ ਐੱਮ. ਡੀ. ਇੰਜ: ਅਮਿਤ ਜਿੰਦਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਲੋਹੜੀ ਅਤੇ ਮਾਘੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ ਅਤੇ ਸੰਸਥਾ ਵਲੋਂ ਸਾਰਿਆਂ ਨੂੰ ਰਿਊੜੀਆਂ ਅਤੇ ਮੂੰਗਫ਼ਲੀਆਂ ਵੰਡੀਆਂ ਗਈਆਂ |

ਕਿਸਾਨ ਰੈਲੀ ਦੇ ਪ੍ਰਚਾਰ ਲਈ ਭਾਕਿਯੂ ਸਿੱਧੂਪੁਰ ਵਲੋਂ ਝੰਡਾ ਮਾਰਚ

ਮੌੜ ਮੰਡੀ, 13 ਜਨਵਰੀ (ਲਖਵਿੰਦਰ ਸਿੰਘ ਮੌੜ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਰਾਸ਼ਟਰੀ ਕਿਸਾਨ ਮਹਾਂ ਸੰਘ ਵਲੋਂ ਦਿੱਲੀ ਦੇ ਘਿਰਾਓ ਸਬੰਧੀ 17 ਜਨਵਰੀ ਨੂੰ ਪਿੰਡ ਜੋਧਪੁਰ-ਪਾਖਰ ਦੀ ਅਨਾਜ ਮੰਡੀ ਵਿਚ ਕੀਤੀ ਜਾਣ ਵਾਲੀ ਕਿਸਾਨ ਕਾਨਫ਼ਰੰਸ ਨੰੂ ਸਫਲ ਬਣਾਉਣ ਲਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਕਾਲਾਂਵਾਲੀ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਔਢਾਂ ਪੁਲਿਸ ਨੇ ਇਕ ਕਾਰ ਵਿਚ 480 ਬੋਤਲ ਠੇਕਾ ਸ਼ਰਾਬ ਦੇਸੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਆਬਕਾਰੀ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹਰਿਆਣਵੀ ਸ਼ਰਾਬ ਸਣੇ 4 ਗਿ੍ਫ਼ਤਾਰ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 4 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਹਰਿਆਣਵੀ ਸ਼ਰਾਬ ਦੀਆਂ 18 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਟਰੈਕਟਰ 'ਤੇ ਸ਼ਰਾਬ ਸਪਲਾਈ ਕਰਨ ਜਾਂਦਾ ਤਸਕਰ ਕਾਬੂ

ਰਾਮਾਂ ਮੰਡੀ, 13 ਜਨਵਰੀ (ਤਰਸੇਮ ਸਿੰਗਲਾ)- ਸਥਾਨਕ ਥਾਣਾ ਮੁਖੀ ਸੰਜੀਵ ਕੁਮਾਰ ਮਿੱਤਲ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਪਰਵਿੰਦਰ ਸਿੰਘ ਹੌਲਦਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਪੱਕਾ ਕਲਾਂ ਦੀ ਹੱਦ ਵਿਚੋਂ ਸ਼ਰਾਬ ਤਸਕਰ ਨੂੰ ਉਸ ਸਮੇਂ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਸੁਧਾਈ ਤੋਂ ਬਾਅਦ ਬਠਿੰਡਾ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਛਪ ਕੇ ਤਿਆਰ- ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ 13 ਜਨਵਰੀ (ਕੰੰਵਲਜੀਤ ਸਿੰਘ ਸਿੱਧੂ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪੈਂਦੇ 6 ਵਿਧਾਨ ਸਭਾ ਚੋਣ ਹਲਕਿਆਂ ਲਈ ਤਿਆਰ ...

ਪੂਰੀ ਖ਼ਬਰ »

ਦੇਸੀ ਸ਼ਰਾਬ ਦੀ ਕੀਮਤ 'ਚ ਕਟੌਤੀ ਹੋਣ ਕਾਰਨ ਠੇਕਿਆਂ ਅੱਗੇ ਲੱਗੀਆਂ ਰੌਣਕਾਂ

ਸੰਗਤ ਮੰਡੀ, 13 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਹਰਿਆਣਾ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਪਿੰਡਾਂ 'ਚ ਦੇਸੀ ਸ਼ਰਾਬ ਦੀ ਕੀਮਤ ਵਿਚ ਭਾਰੀ ਕਟੌਤੀ ਕਰ ਦਿੱਤੀ ਗਈ ਹੈ | ਸਰਹੱਦੀ ਪਿੰਡਾਂ ਦੇ ਠੇਕਿਆਂ 'ਤੇ ਜਿਸ ਦੇਸੀ ਸ਼ਰਾਬ ਦਾ ਰੇਟ 2 ਮਹੀਨੇ ...

ਪੂਰੀ ਖ਼ਬਰ »

ਥਰਮਲ ਦੀਆਂ ਸੰਘਰਸ਼ਕਾਰੀ ਯੂਨੀਅਨਾਂ ਨੇ ਸਰਕਾਰ ਦਾ ਪਿੱਟ-ਸਿਆਪਾ ਕਰਕੇ ਮਨਾਈ ਲੋਹੜੀ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਥਰਮਲਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਅੱਜ ਥਰਮਲ ਮੁਲਾਜ਼ਮਾਂ ਦੀਆਂ ਸਾਰੀਆਂ ਜਥੇਬੰਦੀਆਂ ਨੇ ਪੱਕੇ ਮੋਰਚੇ ਵਿਚ ਇਕੱਤਰ ਹੋ ਕੇ ਸਰਕਾਰ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਬੱਚਿਆਂ ਨੂੰ ਸਹੀ ਰਸਤਾ ਦਿਖਾਉਣਾ ਮਾਪਿਆਂ ਦੀ ਵੱਡੀ ਜ਼ਿੰਮੇਵਾਰੀ- ਐੱਸ. ਪੀ. ਮਾਨਸੀ

ਭਗਤਾ ਭਾਈਕਾ, 13 ਜਨਵਰੀ (ਸੁਖਪਾਲ ਸਿੰਘ ਸੋਨੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੀ. ਐੱਮ. ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦਾ ਸਾਲਾਨਾ ਸਮਾਗਮ ਪੰਜਵੀਂ ਧੀਆਂ ਦੀ ਲੋਹੜੀ ਇਕ ਵਾਰ ਫਿਰ ਯਾਦਗਾਰੀ ਹੋ ਨਿੱਬੜਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਐੱਸ. ਪੀ. ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਮੂਹਰੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਭਾਕਿਯੂ ਉਗਰਾਹਾਂ ਦੀ ਮੀਟਿੰਗ

ਭੁੱਚੋ ਮੰਡੀ, 13 ਜਨਵਰੀ (ਬਿੱਕਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਮੂਹਰੇ 22 ਤੋਂ 26 ਜਨਵਰੀ ਤੱਕ ਲਗਾਏ ਜਾ ਰਹੇ ਪੰਜ ਰੋਜ਼ਾ ਧਰਨੇ ਦੀਆਂ ਤਿਆਰੀਆਂ ਦੇ ਸਬੰਧ ਵਿਚ ਜਥੇਬੰਦੀ ਦੀ ਜ਼ਿਲ੍ਹਾ ਪੱਧਰ ਦੀ ਅਹਿਮ ਮੀਟਿੰਗ ਚੱਕ ਫ਼ਤਿਹ ...

ਪੂਰੀ ਖ਼ਬਰ »

ਜਗ੍ਹਾ ਰਾਮ ਤੀਰਥ ਵਿਖੇ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਜਨਵਰੀ (ਰਣਜੀਤ ਸਿੰਘ ਰਾਜੂ)- ਪਿੰਡ ਜਗ੍ਹਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਸ੍ਰੀ ਨਰੈਣ ਮੁਨੀ ਜੀ ਦੀ ਪੰਦ੍ਹਰਵੀਂ ਬਰਸੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਵਿਖੇ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਮਨਾਇਆ ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)- ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਲਹਿਰਾ ਮੁਹੱਬਤ ਵਿਖੇ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਉਤਸ਼ਾਹਪੂਰਵਕ ਮਨਾਇਆ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਤਹਿਤ ਜ਼ਿਲ੍ਹਾ ਪੱਧਰ 'ਤੇ 50 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਅੱਜ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਭਿਆਨ ਤਹਿਤ ਜ਼ਿਲ੍ਹਾ ਪੱਧਰ 'ਤੇ 50 ਨਵਜੰਮੀਆਂ ਬੱਚੀਆਂ ਦੀ ਲੋਹੜੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵਿਖੇ ਮਨਾਇਆ ਗਿਆ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਫ਼ਲ ਬਾਜ਼ਾਰ ਦਾ ਨਾਂਅ ਇੰਦਰਾ ਦੇ ਨਾਂਅ 'ਤੇ ਰੱਖਣ ਦਾ ਵਿਰੋਧ, ਨਾਅਰੇਬਾਜ਼ੀ ਕਰਕੇ ਪ੍ਰਗਟਾਇਆ ਰੋਸ

ਬਠਿੰਡਾ, 13 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਥਾਨਕ ਮੱਛੀ ਮਾਰਕੀਟ ਨਜ਼ਦੀਕ ਨਵੇਂ ਬਣੇ ਫਲ ਬਾਜ਼ਾਰ ਦਾ ਨਾਂਅ ਇੰਦਰਾ ਫਲ ਬਾਜ਼ਾਰ ਰੱਖਣ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਤੇ ਨਗਰ ਨਿਗਮ ਅਧਿਕਾਰੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਕੌਮੀ ਸ਼ਾਹ ਰਾਹ 'ਤੇ ਖੜ੍ਹੇ ਦਰੱਖ਼ਤ ਨੇ ਮੋਟਰਸਾਈਕਲ ਸਵਾਰ ਦੀ ਲਈ ਜਾਨ

ਡੱਬਵਾਲੀ, 13 ਜਨਵਰੀ (ਇਕਬਾਲ ਸਿੰਘ ਸ਼ਾਂਤ)- ਇੱਥੇ ਡੱਬਵਾਲੀ-ਸਿਰਸਾ ਕੌਮੀ ਸ਼ਾਹ ਰਾਹ-9 'ਤੇ ਸੜਕ ਵਿਚਕਾਰ ਖੜੇ੍ਹ ਦਰੱਖ਼ਤ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 48 ਸਾਲਾ ਸਤਨਾਮ ਸਿੰਘ ਪੁੱਤਰ ਗੁਰਚਰਨ ਸਿੰਘ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਇਨੋਵਾ ਟੈਕਸੀ ਖੋਹ ਕੇ 3 ਨੌਜਵਾਨ ਫਰਾਰ

ਡੱਬਵਾਲੀ, 13 ਜਨਵਰੀ (ਇਕਬਾਲ ਸਿੰਘ ਸ਼ਾਂਤ)- ਅੱਜ ਦੇਰ ਸ਼ਾਮ 3 ਨੌਜਵਾਨ ਟੈਕਸੀ ਇਨੋਵਾ ਗੱਡੀ ਨੂੰ ਕਿਰਾਏ 'ਤੇ ਸਿਰਸਾ ਲਿਜਾਣ ਦੇ ਬਹਾਨੇ ਪਿਸਤੌਲ ਦੀ ਨੋਕ 'ਤੇ ਖੋਹ ਕੇ ਲੈ ਗਏ | ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ | ਅੱਜ ਦੇਰ ਸ਼ਾਮ ਤਿੰਨ ਨੌਜਵਾਨਾਂ ਨੇ ਟੈਕਸੀ ਸਟੈਂਡ ...

ਪੂਰੀ ਖ਼ਬਰ »

ਢਾਬੇ ਦੀ ਆੜ 'ਚ ਚੱਲਦੇ ਦੇਹ ਵਪਾਰ ਧੰਦੇ ਦਾ ਪਰਦਾਫਾਸ਼, ਡਾ ਭੰਨਿਆ-5 ਗਿ੍ਫ਼ਤਾਰ

ਡੱਬਵਾਲੀ, 13 ਜਨਵਰੀ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਇੱਥੇ ਸੰਗਰੀਆ ਕੌਮੀ ਸ਼ਾਹ ਰਾਹ-54 'ਤੇ ਇਕ ਢਾਬੇ ਦੀ ਆੜ 'ਚ ਚੱਲਦੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਅਤੇ ਦੋ ਮਰਦ ਅਤੇ ਤਿੰਨ ਔਰਤਾਂ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਵਲੋਂ ਕੌਮੀ ਸ਼ਾਹ ਰਾਹ 'ਤੇ ...

ਪੂਰੀ ਖ਼ਬਰ »

ਲਹਿਰਾ ਥਰਮਲ ਦੇ ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ ਦੌਰਾਨ ਕੈਪਟਨ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਲਹਿਰਾ ਮੁਹੱਬਤ, 13 ਜਨਵਰੀ (ਸੁਖਪਾਲ ਸਿੰਘ ਸੁੱਖੀ)- ਅੱਜ ਸ਼ਿਫ਼ਟ ਸੀ ਦੀ ਸਵੇਰ ਦੀ ਡਿਊਟੀ ਸਮੇਂ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰੀ ਤਾਪ ਘਰ ਬਠਿੰਡਾ ...

ਪੂਰੀ ਖ਼ਬਰ »

ਲੋਹੜੀ ਤੇ ਮਾਘੀ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਪਾਠ ਦੇ ਭੋਗ ਪਾਏ

ਸੰਗਤ ਮੰਡੀ, 13 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਹਰ ਸਾਲ ਦੀ ਤਰ੍ਹਾਂ ਸੰਗਤ ਮੰਡੀ ਦੀ ਮੇਨ ਰੋਡ 'ਤੇ ਸਥਿਤ ਸ਼ਿਵ ਸ਼ਕਤੀ ਟੈਕਸੀ ਸਟੈਂਡ ਦੇ ਸਮੂਹ ਡਰਾਈਵਰਾਂ ਵਲੋਂ ਸਾਂਝਾ ਉੱਦਮ ਕਰਕੇ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਖ਼ੁਸ਼ੀ ਨੂੰ ਮੁੱਖ ...

ਪੂਰੀ ਖ਼ਬਰ »

ਜੱਸੀ ਢਿਪਾਲੀ ਜਨਰਲ ਸਕੱਤਰ ਅਤੇ ਵਿਸ਼ੇਸ਼ਵਾ ਨੰਦ ਮੀਡੀਆ ਇੰਚਾਰਜ ਨਿਯੁਕਤ

ਰਾਮਪੁਰਾ ਫੂਲ, 13 ਜਨਵਰੀ (ਗੁਰਮੇਲ ਸਿੰਘ ਵਿਰਦੀ)- ਆਮ ਆਦਮੀ ਪਾਰਟੀ ਵਲੋਂ ਮਿਹਨਤੀ ਤੇ ਯੋਗ ਵਰਕਰਾਂ ਦੇ ਪਿਛੋਕੜ ਨੂੰ ਵੇਖਦੇ ਹੋਏ ਦਿੱਤੇ ਜਾਣ ਵਾਲੇ ਅਹੁਦਿਆਂ ਤਹਿਤ ਪਿੰਡ ਢਿਪਾਲੀ ਤੋਂ ਅਣਥੱਕ ਤੇ ਮਿਹਨਤੀ ਨੌਜਵਾਨ ਜਸਵਿੰਦਰ ਜੱਸੀ ਨੂੰ ਮਾਲਵਾ ਜ਼ੋਨ-1 ਦਾ ਜਨਰਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX