ਤਾਜਾ ਖ਼ਬਰਾਂ


ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  18 minutes ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  39 minutes ago
ਚੰਡੀਗੜ੍ਹ, 21 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਨੂੰ ਯੂ.ਪੀ.ਏ. ਚੇਅਰਪਰਸਨ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਨੂੰ 1984 ਸਿੱਖ ਕਤਲੇਆਮ ਲਈ ਸੰਮਣ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਕਤਲੇਆਮ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  45 minutes ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  36 minutes ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ਮੀਟਿੰਗ ਵਿਚ ਵੈਟ ਰਿਫ਼ੰਡ, ਮਿਕਸ ਲੈਂਡ ਯੂਜ਼, ਬਿਜਲੀ ਦੀਆਂ ਕੀਮਤਾਂ, ਫ਼ੋਕਲ ਪੁਆਇੰਟਾਂ...
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਮੀ ਟੂ ਮੁਹਿੰਮ ਦੇ ਚੱਲਦਿਆਂ ਅਦਾਕਾਰ ਅਲੋਕ ਨਾਥ 'ਤੇ ਲੇਖਕ ਤੇ ਨਿਰਮਾਤਾ ਵਿੰਤਾ ਨੰਦਾ ਨੇ ਅਲੋਕ ਨਾਥ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਪਿਛਲੇ ਮਹੀਨੇ ਦੀ 17 ਤਰੀਕ ਨੂੰ ਅਲੋਕ ਨਾਥ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਹੁਣ ਅਲੋਕ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  24 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪਹਿਲੇ ਵਿਸ਼ਵ ਯੁੱਧ ਦੇ 100 ਸਾਲ ਪੂਰੇ ਹੋਣ ਤੇ ਲੜਾਈ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  16 minutes ago
ਤਲਵੰਡੀ ਸਾਬੋ /ਸੀਗੋ ਮੰਡੀ 21 ਨਵੰਬਰ (ਲਕਵਿੰਦਰ ਸ਼ਰਮਾ) -ਸਿੱਖ ਕੌਮ ਦੇ ਪਹਿਲੇ ਪਾਤਸ਼ਾਹ ਜਗਤ ਜਲੰਦੇ ਨੂੰ ਤਾਰਨ ਵਾਲੇ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮਨਾਉਣ ਲਈ ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ੍ਰੀ ਅਖੰਡ ਪਾਠਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਗੁਰਮਤਿ ਸਮਾਗਮਾਂ...
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 1 hour ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਸ਼ੇਸ਼ ਗੱਡੀਆਂ 'ਚ ਪਾਕਿਸਤਾਨ ਪਹੁੰਚੇ ਸਿੱਖ ਯਾਤਰੂਆਂ ਦੇ ਜਥਿਆਂ ਦਾ ਵਾਹਗਾ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ...
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  1 minute ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ) - ਐਸ.ਆਈ.ਟੀ. ਅੱਗੇ ਅਕਸ਼ੈ ਕੁਮਾਰ ਨੇ ਕਿਹਾ ਕਿ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਬਾਬਾ ਰਾਮ ਰਹੀਮ ਦੀ ਭਗਤ ਹੈ ਪਰੰਤੂ ਇਹ ਗਲਤ ਹੈ। ਉਨ੍ਹਾਂ ਦਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ...
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  34 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਕੈਂਪ ਵਿੱਚ ਪੁੱਜ ਗਏ ਹਨ, ਉਨਾਂ ਨੇ ਕੈਂਪ ਵਿੱਚ ਲੋਕਾਂ ਦੀ ਭਲਾਈ...
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  25 minutes ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 1 hour ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 2 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  13 minutes ago
ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)- ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਹੋਣ ਦੇ ਮੱਦੇਨਜ਼ਰ, ਪਿਛਲੇ 34 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਤਿਲਕ ਵਿਹਾਰ ਦੇ ਪੀੜਤ ਪਰਿਵਾਰਾਂ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋ ਗੁਰਦੁਆਰ ਸ਼ਹੀਦ ਗੰਜ ਵਿਖੇ ਅਰਦਾਸ ਸਮਾਗਮ...
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 2 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 3 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 3 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 3 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  about 4 hours ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  about 4 hours ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  about 4 hours ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  about 5 hours ago
ਅਕਸ਼ੈ ਕੁਮਾਰ ਤੋਂ ਐਸ.ਆਈ.ਟੀ. ਅੱਜ ਕਰੇਗੀ ਪੁੱਛਗਿੱਛ
. . .  about 5 hours ago
ਬਠਿੰਡਾ ਤੋਂ ਲੜਕੇ ਨੂੰ ਅਗਵਾ ਕਰਕੇ ਮੰਗੀ 2 ਕਰੋੜ ਦੀ ਫਿਰੌਤੀ
. . .  about 5 hours ago
ਅੱਜ ਬ੍ਰਿਸਬੇਨ 'ਚ ਭਾਰਤ ਆਪਣੇ ਆਸਟ੍ਰੇਲੀਆ ਦੌਰੇ ਦੀ ਕਰੇਗਾ ਸ਼ੁਰੂਆਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  about 1 hour ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  about 1 hour ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  about 1 hour ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  8 minutes ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਬਰਨਾਲਾ

-ਮਾਮਲਾ ਨਿਊਜ਼ੀਲੈਂਡ ਭੇਜੀ ਪਤਨੀ ਵਲੋਂ ਧੋਖਾ ਦੇਣ 'ਤੇ ਨੌਜਵਾਨ ਵਲੋਂ ਕੀਤੀ ਖ਼ੁਦਕੁਸ਼ੀ ਦਾ-

ਸੈਸ਼ਨ ਕੋਰਟ ਬਰਨਾਲਾ ਵਲੋਂ ਸੱਸ-ਸਹੁਰੇ ਦੀ ਜ਼ਮਾਨਤ ਦੀ ਅਰਜ਼ੀ ਰੱਦ

ਮਹਿਲ ਕਲਾਂ, 13 ਜਨਵਰੀ (ਅਵਤਾਰ ਸਿੰਘ ਅਣਖੀ)-ਪਿਛਲੇ ਦਿਨੀਂ ਲੱਖਾਂ ਰੁਪਏ ਖ਼ਰਚ ਕਰ ਕੇ ਵਿਦੇਸ਼ ਭੇਜੀ ਪਤਨੀ ਵਲੋਂ ਧੋਖਾ ਦੇਣ 'ਤੇ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਸਤਨਾਮ ਸਿੰਘ ਵਾਸੀ ਛੀਨੀਵਾਲ ਕਲਾਂ (ਬਰਨਾਲਾ) ਦੇ ਮਾਮਲੇ 'ਚ ਨਾਮਜ਼ਦ ਪੰਜ ਦੋਸ਼ੀਆਂ ਮਿ੍ਤਕ ਦੀ ਪਤਨੀ ਨਵਦੀਪ ਕੌਰ, ਸੱਸ ਜਗਮੀਤ ਕੌਰ, ਸਹੁਰਾ ਦਲਜੀਤ ਸਿੰਘ, ਸਾਲ਼ੀ ਲਵਪ੍ਰੀਤ ਕੌਰ, ਦਾਦੀ ਸੱਸ ਗੁਰਦਿਆਲ ਕੌਰ ਸਾਰੇ ਵਾਸੀ ਭਨੋਹੜ (ਲੁਧਿਆਣਾ) ਵਿਚੋਂ 4 ਦੋਸ਼ੀਆਂ ਵਲੋਂ ਦਾਇਰ ਕੀਤੀਆਂ ਅਗਾਊਾ ਜ਼ਮਾਨਤ ਦੀਆਂ ਅਰਜ਼ੀਆਂ 'ਤੇ ਸੁਣਵਾਈ ਕਰਦਿਆਂ ਮਾਨਯੋਗ ਸੈਸ਼ਨ ਕੋਰਟ ਬਰਨਾਲਾ ਨੇ ਮਿ੍ਤਕ ਦੇ ਸਹੁਰੇ ਦਲਜੀਤ ਸਿੰਘ, ਸੱਸ ਜਗਮੀਤ ਕੌਰ ਦੀ ਜ਼ਮਾਨਤ ਦੀ ਅਪੀਲ ਰੱਦ ਕਰ ਦਿੱਤੀ ਹੈ | ਜਦਕਿ ਸਾਲ਼ੀ ਲਵਪ੍ਰੀਤ ਕੌਰ ਅਤੇ ਦਾਦੀ ਸੱਸ ਗੁਰਦਿਆਲ ਕੌਰ ਦੀ ਜ਼ਮਾਨਤ 'ਤੇ ਸੁਣਵਾਈ ਅੱਗੇ ਪਾ ਦਿੱਤੀ ਹੈ | ਇਨ੍ਹਾਂ ਦੋਵਾਂ ਦੀ ਜ਼ਮਾਨਤ 'ਤੇ ਹੁਣ ਅਗਲੀ ਸੁਣਵਾਈ ਹੁਣ 17 ਜਨਵਰੀ ਨੂੰ ਹੋਵੇਗੀ | ਇਸ ਬਾਰੇ ਗੱਲਬਾਤ ਕਰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਐਸ.ਐਚ.ਓ. ਸੰਜੀਵ ਸਿੰਗਲਾ ਨੇ ਕਿਹਾ ਕਿ ਪੁਲਿਸ ਇਸ ਮਾਮਲੇ 'ਚ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ | ਦੋਸ਼ੀਆਂ ਦੇ ਮੋਬਾਈਲ ਫ਼ੋਨ ਕਾਲ ਡਿਟੇਲਸ ਨੂੰ ਘੋਖਿਆ ਜਾ ਰਿਹਾ ਹੈ ਅਤੇ ਕਰੀਬੀ ਰਿਸ਼ਤੇਦਾਰਾਂ ਤੋਂ ਪੁੱਛ-ਗਿੱਛ ਜਾਰੀ ਹੈ | ਇਸ ਦੇ ਨਾਲ-ਨਾਲ ਦੇਸ਼ ਦੇ ਸਾਰੇ ਹਵਾਈ ਅੱਡਿਆਂ 'ਤੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਤਾਂ ਜੋ ਦੋਸ਼ੀ ਦੇਸ਼ ਛੱਡ ਕੇ ਬਾਹਰ ਨਾ ਭੱਜ ਸਕਣ | ਨਿਊਜ਼ੀਲੈਂਡ ਰਹਿ ਰਹੀ ਨਵਦੀਪ ਕੌਰ ਦੀ ਗਿ੍ਫ਼ਤਾਰੀ ਲਈ ਉੱਥੋਂ ਦੀ ਅੰਬੈਸੀ ਨੂੰ ਲਿਖਤੀ ਰੂਪ ਵਿਚ ਭੇਜਿਆ ਜਾ ਰਿਹਾ ਹੈ | ਕਾਂਗਰਸੀ ਆਗੂ ਨਿਰਭੈ ਸਿੰਘ ਗਿਆਨੀ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਕਲਾਂ ਨੇ ਕਿਹਾ ਕਿ ਅੱਜ 25 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੰਜ ਦੋਸ਼ੀਆਂ ਵਿਚੋਂ ਕਿਸੇ ਨੂੰ ਗਿ੍ਫ਼ਤਾਰ ਨਾਲ ਕੀਤਾ ਜਾਣਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡੇ ਸ਼ੰਕੇ ਖੜ੍ਹੇ ਕਰਦਾ ਹੈ | ਜੇਕਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਤੋਂ ਜ਼ਮਾਨਤ ਮਿਲਦੀ ਹੈ ਤਾਂ ਇਹ ਸਮਾਜ ਲਈ ਘਾਤਕ ਹੋਵੇਗਾ ਕਿਉਂਕਿ ਅਜਿਹਾ ਹੋਣ ਨਾਲ ਮਾੜੇ ਕੰਮ ਕਰਨ ਵਾਲੇ ਹੋਰ ਲੋਕਾਂ ਨੂੰ ਹੋਰ ਸ਼ਹਿ ਮਿਲੇਗੀ | ਉਨ੍ਹਾਂ ਡੀ.ਜੀ.ਪੀ.ਪੰਜਾਬ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਜੇਕਰ ਦੋਸ਼ੀ ਨਾ ਫੜੇ ਗਏ ਤਾਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਵਿੱਢਿਆ ਜਾਵੇਗਾ |

ਪੰਜਾਬ ਵਿਚ ਟਰੈਵਲ ਏਜੰਟਾਂ ਵਲੋਂ ਕੀਤੀ ਜਾ ਰਹੀ ਲੁੱਟ ਤੇ ਲੱਚਰ ਗਾਇਕੀ ਪ੍ਰਤੀ ਕੋਈ ਸਿਆਸੀ ਪਾਰਟੀ ਨਹੀਂ ਗੰਭੀਰ-ਰਾਮੂਵਾਲੀਆ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਵਿਚ ਵਿਧਾਨ ਪ੍ਰੀਸ਼ਦ ਦੇ ਮੈਂਬਰ ਸ: ਬਲਵੰਤ ਸਿੰਘ ਰਾਮੂਵਾਲੀਆ ਨੇ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਜਿਸ ਢੰਗ ਨਾਲ ਪੰਜਾਬ ਦੇ ...

ਪੂਰੀ ਖ਼ਬਰ »

ਡਿਪਟੀ ਦਫ਼ਤਰ ਕਰਮਚਾਰੀਆਂ ਵਲੋਂ ਗੇਟ ਰੈਲੀਆਂ ਕੱਲ੍ਹ ਤੋਂ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ 15 ਜਨਵਰੀ ਤੋਂ ਪੰਜਾਬ ਰਾਜ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਰੋਸ ਵਜੋਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੌਤ

ਬਰਨਾਲਾ, 13 ਜਨਵਰੀ (ਧਰਮਪਾਲ ਸਿੰਘ)-ਸਥਾਨਕ ਰਾਏਕੋਟ ਰੋਡ 'ਤੇ ਮਾਲਵਾ ਧਾਗਾ ਮਿੱਲ ਨਜ਼ਦੀਕ ਪੈਦਲ ਜਾ ਰਹੇ ਇਕ ਵਿਅਕਤੀ ਨੰੂ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਕਤ ਵਿਅਕਤੀ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਡਸਟਰੀ ...

ਪੂਰੀ ਖ਼ਬਰ »

131 ਗੱਟੇ ਚਾਈਨਾ ਡੋਰ ਰੱਖਣ 'ਤੇ ਦੋ ਉੱਪਰ ਮੁਕੱਦਮੇ ਦਰਜ

ਬਰਨਾਲਾ, 13 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਦੋ ਦੁਕਾਨਦਾਰਾਂ ਤੋਂ 131 ਗੱਟੇ ਚਾਈਨਾ ਡੋਰ ਬਰਾਮਦ ਕਰ ਕੇ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ੳੁੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਚਾਕੂ ਦੀ ਨੋਕ 'ਤੇ ਖੋਹੇ ਪੈਸੇ

ਤਪਾ ਮੰਡੀ, 13 ਜਨਵਰੀ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਇਕ ਵਸਨੀਕ ਤੋਂ ਲੁੱਟ ਖੋਹ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸ਼ਹਿਰ ਦਾ ਇਕ 80 ਸਾਲ ਦਾ ਬਜ਼ੁਰਗ ਜੋ ਕਿ ਦੁਪਹਿਰ 3 ਵਜੇ ਦੇ ਕਰੀਬ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਉਸ ਕੋਲ ਇਕ ਵਿਅਕਤੀ ਨੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲਾ ਦੋਸ਼ੀ ਕਾਬੂ

ਮਹਿਲ ਕਲਾਂ, 13 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਸਹੋਰ ਨਾਲ ਸਬੰਧਤ ਅੱਠਵੀਂ ਕਲਾਸ ਦੀ ਨਾਬਾਲਗ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਕੇ ਜਾਣ ਵਾਲੇ ਨੌਜਵਾਨ ਨੂੰ ਥਾਣਾ ਠੁੱਲੀਵਾਲ ਪੁਲਿਸ ਨੇ ਗਿ੍ਫ਼ਤਾਰ ਕਰ ਕੇ ਮਾਨਯੋਗ ਅਦਾਲਤ 'ਚ ਪੇਸ਼ ਕਰਨ ...

ਪੂਰੀ ਖ਼ਬਰ »

ਨਵਾਂ ਟਿਊਬਵੈੱਲ ਲਾਉਣ ਅਤੇ ਗਲੀਆਂ 'ਚ ਪ੍ਰੀਮਿਕਸ ਪਾਉਣ ਦੀ ਮੰਗ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਕਮੇਟੀ ਦੀ ਮੀਟਿੰਗ ਗੁਰਚਰਨ ਸਿੰਘ ਧੌਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨਗਰ ਵਾਸੀਆਂ ਨੇ ਦੱਸਿਆ ਕਿ ਇਸ ਨਗਰ ਦੇ ਗਲੀ ਨੰ: 6 ਵਿਚ ਲੱਗਿਆ ਟਿਊਬਵੈੱਲ ਫ਼ੇਲ੍ਹ ਹੋ ਜਾਣ ਕਾਰਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਵਲੋਂ ਰੋਸ ਵਜੋਂ ਢੋਲ ਮਾਰਚ

ਸ਼ਹਿਣਾ, 13 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿਛਲੇ ਸਾਲ ਹੋਈ ਗੜੇਮਾਰੀ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਧੂਰੀ ਹੋਣ ਕਾਰਨ ਪਿੰਡ ਵਿਚ ਢੋਲ ਮਾਰਚ ਕੱਢਿਆ | ਕਿਸਾਨ ਯੂਨੀਅਨ ਦੇ ਚਮਕੌਰ ...

ਪੂਰੀ ਖ਼ਬਰ »

ਮਾਮਲੇ ਨੂੰ ਲੈ ਕੇ ਭਾਕਿਯੂ ਲੱਖੋਵਾਲ ਦਾ ਵਫ਼ਦ ਡੀ. ਐਸ. ਪੀ. (ਐੱਚ) ਨੂੰ ਮਿਲਿਆ

ਬਰਨਾਲਾ, 13 ਜਨਵਰੀ (ਧਰਮਪਾਲ ਸਿੰਘ)-ਨਿਊਜ਼ੀਲੈਂਡ ਭੇਜੀ ਪਤਨੀ ਵਲੋਂ ਧੋਖਾ ਦੇਣ 'ਤੇ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਸਤਨਾਮ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਛੀਨੀਵਾਲ ਕਲਾਂ ਦੇ ਮਾਮਲੇ 'ਚ ਨਾਮਜ਼ਦ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਾਸ਼ਣ, ਲੇਖ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਭਦੌੜ, 13 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਯੁਵਾ ਦਿਵਸ 'ਤੇ ਵਿਦਿਆਰਥੀਆਂ ਦੇ ਭਾਸ਼ਣ, ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਯੁਵਕ ਸੇਵਾਵਾਂ ਅਸਿਸਟੈਂਟ ...

ਪੂਰੀ ਖ਼ਬਰ »

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਕੈਂਪ ਕੱਲ੍ਹ ਨੂੰ

ਮਹਿਲ ਕਲਾਂ, 13 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਅਨੁਸਾਰ ਕਾਨੂੰਗੋਈ ਸਰਕਲ ਦੇ ਪਿੰਡ ਚੰਨਣਵਾਲ ਵਿਖੇ ਮਾਲ ਵਿਭਾਗ ਨਾਲ ਸਬੰਧਤ ਝਗੜੇ ਤੋਂ ਰਹਿਤ ਜ਼ਮੀਨ ਦੇ ਕੇਸਾਂ ਦਾ ਨਿਪਟਾਰਾ 15 ਜਨਵਰੀ ਨੰੂ ਮਾਲ ਵਿਭਾਗ ਨਾਲ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦੇਣ ਲਈ ਸਮਾਂ ਸੀਮਾ ਤੈਅ ਹੋਵੇ-ਭਾਈ ਲੌਾਗੋਵਾਲ

ਭਦੌੜ, 13 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਸਬਾ ਭਦੌੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦੇਣ ਲਈ ...

ਪੂਰੀ ਖ਼ਬਰ »

ਗਰਾਮ ਸਭਾ ਇਜਲਾਸ ਕਰਵਾਇਆ

ਸ਼ਹਿਣਾ, 13 ਜਨਵਰੀ (ਸੁਰੇਸ਼ ਗੋਗੀ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾ ਅਤੇ ਸ: ਜਸਵੰਤ ਸਿੰਘ ਵੜੈਚ ਬੀ.ਡੀ.ਪੀ.ਓ. ਸ਼ਹਿਣਾ ਦੀ ਰਹਿਨੁਮਾਈ ਹੇਠ ਪਿੰਡ ਭਗਤਪੁਰਾ ਵਿਖੇ ਪਿੰਡ ਦੀ ਪੰਚਾਇਤ ਅਤੇ ਗਰਾਮ ਸਭਾ ਮੈਂਬਰਾਂ ਵਲੋਂ ਗਰਾਮ ਸਭਾ ਇਜਲਾਸ ਦਾ ਆਯੋਜਨ ...

ਪੂਰੀ ਖ਼ਬਰ »

ਪਿੰਡ ਸਹਿਜੜਾ 'ਚ 7 ਹੋਣਹਾਰ ਖਿਡਾਰਨਾਂ ਤੇ ਅਹਿਮ ਸ਼ਖ਼ਸੀਅਤਾਂ ਸਨਮਾਨਿਤ

ਮਹਿਲ ਕਲਾਂ, 13 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਖੇਡਾਂ ਦੇ ਖੇਤਰ 'ਚ ਅਹਿਮ ਪ੍ਰਾਪਤੀਆਂ ਕਰ ਕੇ ਪਿੰਡ ਦਾ ਨਾਂਅ ਰੌਸ਼ਨ ਕਰਨ ਵਾਲੀਆਂ 7 ਹੋਣਹਾਰ ਵਿਦਿਆਰਥਣਾਂ ਅਤੇ ਦੋ ਅਹਿਮ ਸ਼ਖ਼ਸੀਅਤਾਂ ਨੂੰ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਹਾਦਸੇ ਦਾ ਸ਼ਿਕਾਰ ਹੋਏ ਪਿਉ-ਪੁੱਤ 'ਚੋਂ ਪਿਤਾ ਦੀ ਮੌਤ

ਮਹਿਲ ਕਲਾਂ, 13 ਜਨਵਰੀ (ਅਣਖੀ, ਚੰਨਣਵਾਲ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਪਰ ਹੀਰਾ ਪੈਲੇਸ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਨੇਕ ਸਿੰਘ ਵਾਸੀ ਸਹਿਜੜਾ ...

ਪੂਰੀ ਖ਼ਬਰ »

ਸੰਤ ਸੇਵਾ ਦਾਸ ਮੋਨੀ ਦੀ ਦਸਵੀਂ ਬਰਸੀ 16 ਨੂੰ

ਤਪਾ ਮੰਡੀ, 13 ਜਨਵਰੀ (ਵਿਜੇ ਸ਼ਰਮਾ)-ਕੌਮੀ ਮਾਰਗ ਬਰਨਾਲਾ-ਬਠਿੰਡਾ 'ਤੇ ਸਥਿਤ ਡੇਰਾ ਸੰਤ ਇੰਦਰ ਦਾਸ ਵਿਖੇ ਸੰਤ ਬਾਬਾ ਸੇਵਾ ਦਾਸ ਮੋਨੀ ਦੀ ਦਸਵੀਂ ਬਰਸੀ 16 ਜਨਵਰੀ ਨੂੰ ਬੜੀ ਸ਼ਰਧਾ ਨਾਲ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

70 ਪਰਿਵਾਰਾਂ ਨੂੰ ਵੰਡੀਆਂ ਆਟੇ ਦੀਆਂ ਥੈਲੀਆਂ

ਤਪਾ ਮੰਡੀ, 13 ਜਨਵਰੀ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋ ਖ਼ੁਰਦ ਤੋਂ ਸਰਪੰਚ ਦੇ ਪਤੀ ਕੁਲਵੰਤ ਸਿੰਘ ਬੋਘਾ, ਇੰਦਰ ਸਿੰਘ ਭੱੁਲਰ ਅਤੇ ਬੀਰਇੰਦਰ ਸਿੰਘ ਭੱੁਲਰ ਨੇ ਸਾਂਝੇ ਤੌਰ 'ਤੇ ਪਿੰਡ ਦੇ ਐਸ.ਸੀ ਅਤੇ ਬੀ. ਸੀ ਪਰਿਵਾਰਾਂ ਨੂੰ ਆਟੇ ਦੀਆਂ ਥੈਲੀਆਂ ਦੀ ਵੰਡ ਕੀਤੀ ਅਤੇ ...

ਪੂਰੀ ਖ਼ਬਰ »

ਇਮਾਨਦਾਰੀ ਵਿਖਾਉਣ ਵਾਲਾ ਨਕਦੀ ਨਾਲ ਸਨਮਾਨਿਤ

ਭਦੌੜ, 13 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਦੀਪਗੜ੍ਹ ਦੀ ਇਕ ਵਿਦਿਆਰਥਣ ਦੇ ਡਿੱਗੇ ਜ਼ਰੂਰੀ ਕਾਗ਼ਜ਼ਾਤ ਦੇਣ ਵਾਲੇ ਨੂੰ ਪਰਿਵਾਰ ਨੇ ਦਸ ਹਜ਼ਾਰ ਰੁਪਏ ਖ਼ੁਸ਼ੀ ਵਜੋਂ ਦਿੱਤੇ ਹਨ | ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਜਾਗਰ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੇ ਕਲੱਬਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ

ਬਰਨਾਲਾ, 13 ਜਨਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ | ਸਕੂਲ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਪਿ੍ੰਸੀਪਲ ...

ਪੂਰੀ ਖ਼ਬਰ »

ਸੰਤ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਮਨਾਈ

ਅਮਰਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਝੱਲ -ਸੱਚਖੰਡ ਵਾਸੀ ਸੰਤ ਨਰੈਣ ਸਿੰਘ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਬਰਸੀ ਨੰੂ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਨਰੈਣਸਰ ਮੁਹਾਲੀ ਨੇੜੇ ਬਾਗੜੀਆਂ ਵਿਖੇ ਕਰਵਾਇਆ ਗਿਆ | ਇਸ ਬਰਸੀ ਸਮਾਗਮ ਵਿਚ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਪ੍ਰਧਾਨਗੀ ਦੀ ਚੋਣ ਮੌਕੇ 'ਤੇ ਰੱਦ

ਚੀਮਾ ਮੰਡੀ, 13 ਜਨਵਰੀ (ਮੱਕੜ, ਮਾਨ) - ਸਥਾਨਕ ਨਗਰ ਪੰਚਾਇਤ ਦੀ ਪ੍ਰਧਾਨਗੀ ਲਈ ਰੱਖੀ ਚੋਣ ਐਨ ਮੌਕੇ ਉੱਤੇ ਮੁਲਤਵੀ ਹੋਣ ਦਾ ਸਮਾਚਾਰ ਮਿਲਿਆ ਹੈ | ਇੱਥੇ ਦਸਣਯੋਗ ਹੈ ਕਿ ਨਗਰ ਪੰਚਾਇਤ ਚੀਮਾ ਦੇ 13 ਵਾਰਡਾਂ ਲਈ ਪਿਛਲੀ 17 ਦਸੰਬਰ ਨੰੂ ਚੋਣਾਂ ਹੋਈਆਂ ਸਨ ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਵਿਚ ਕਾਂਗਰਸ ਹੂੰਝਾ ਫ਼ੇਰ ਜਿੱਤ ਪ੍ਰਾਪਤ ਕਰੇਗੀ-ਸਿੰਗਲਾ

ਸੰਗਰੂਰ, 13 ਜਨਵਰੀ (ਧੀਰਜ਼ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਚੋਣਾਂ ਵਿਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਨ ਤੋਂ ਨਗਰ ਨਿਗਮ ਚੋਣਾਂ ਵਿਚ ਵੀ ਜੇਤੂ ਮੁਹਿੰਮ ਜ਼ਾਰੀ ਰੱਖਦੀ ਹੋਈ ਕਾਂਗਰਸ ਅਗਾਮੀ ਪੰਚਾਇਤੀ ਚੋਣਾਂ ਵਿਚ ਵੀ ਹੰੂਝਾਫੇਰ ਜਿੱਤ ਪ੍ਰਾਪਤ ਕਰੇਗੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX